ਤਾਜਾ ਖ਼ਬਰਾਂ


ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  19 minutes ago
ਨਵੀਂ ਦਿੱਲੀ, 20 ਜਨਵਰੀ- ਜਵਾਹਰ ਲਾਲ ਨਹਿਰੂ ਸਟੂਡੈਂਟਸ ਯੂਨੀਅਨ ਅੱਜ ਦਿੱਲੀ ਹਾਈਕੋਰਟ 'ਚ ਪਟੀਸ਼ਨ ਦਾਇਰ ...
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  about 1 hour ago
ਨਵੀਂ ਦਿੱਲੀ, 20 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਹਿਮਾਚਲ ਪ੍ਰਦੇਸ਼ ਦੇ ਦਿੱਗਜ਼ ਨੇਤਾ ਜਗਤ ਪ੍ਰਕਾਸ਼ ਨੱਢਾ ਅੱਜ ਪਾਰਟੀ ਦੇ 14ਵੇਂ ਪ੍ਰਧਾਨ ਵਜੋਂ ਅਹੁਦਾ ...
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  20 minutes ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ 'ਚ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ...
ਅੱਜ ਦਾ ਵਿਚਾਰ
. . .  about 1 hour ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਰਾਜਾਸਾਂਸੀ, 19 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) - ਮੌਸਮ ਖ਼ਰਾਬ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦਿੱਲੀ ਤੋਂ ਪੁੱਜਣ ਵਾਲੀ ਇੱਕ ਉਡਾਣ ਰੱਦ ਹੋ ਗਈ ਜਦੋਂ ਕਿ ਬਰਮਿੰਘਮ ਤੋਂ ਅੰਮ੍ਰਿਤਸਰ...
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਚੌਲਾਂਗ, 19 ਜਨਵਰੀ (ਸੁਖਦੇਵ ਸਿੰਘ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਹੂਰਾ ਦੇ ਹਵਲਦਾਰ ਬਲਜਿੰਦਰ ਸਿੰਘ ਲੇਹ ਲਦਾਖ ਵਿਖੇ ਸ਼ਹੀਦ ਹੋ ਗਏ। ਅੱਜ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ...
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਮੁਹੰਮਦ ਸ਼ੰਮੀ ਨੇ ਇੱਕੋ ਓਵਰ 'ਚ ਆਸਟ੍ਰੇਲੀਆ ਦੇ ਦੋ ਖਿਡਾਰੀ ਕੀਤੇ ਆਊਟ
. . .  1 day ago
...ਤੇ ਹੁਣ ਮੁਕਤਸਰ ਸਾਹਿਬ 'ਚ ਫੜਿਆ ਗਿਆ ਕਿਸੇ ਹੋਰ ਉਮੀਦਵਾਰ ਦੀ ਥਾਂ ਟੈੱਟ ਦਾ ਪੇਪਰ ਦੇ ਰਿਹਾ ਵਿਅਕਤੀ
. . .  1 day ago
ਕਸ਼ਮੀਰ 'ਚ ਇੰਟਰਨੈੱਟ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਤੀ ਆਯੋਗ ਦੇ ਮੈਂਬਰ ਸਾਰਸਵਤ ਨੇ ਦਿੱਤੀ ਸਫ਼ਾਈ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਭਾਰਤ ਨੂੰ ਮਿਲੀ 6ਵੀਂ ਸਫਲਤਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦੇ ਸਟੀਵ ਸਮਿਥ ਦੀਆਂ 100 ਦੌੜਾਂ ਪੂਰੀਆਂ
. . .  1 day ago
ਨਾਗਰਿਕਤਾ ਕਾਨੂੰਨ ਅਤੇ ਐੱਨ. ਆਰ. ਸੀ. ਭਾਰਤ ਦਾ ਅੰਦਰੂਨੀ ਮਾਮਲਾ ਪਰ ਇਸ ਦੀ ਲੋੜ ਨਹੀਂ ਸੀ- ਸ਼ੇਖ਼ ਹਸੀਨਾ
. . .  1 day ago
ਇੰਟਰ ਹੋਸਟਲ ਮੈਨੇਜਮੈਂਟ ਮੈਨੂਅਲ ਰੱਦ ਕਰਵਾਉਣ ਲਈ ਕੇਸ ਦਾਇਰ ਕਰਵਾਏਗਾ ਜੇ.ਐਨ.ਯੂ ਵਿਦਿਆਰਥੀ ਸੰਘ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਪੰਜਵਾਂ ਖਿਡਾਰੀ (ਕੈਰੀ) 35 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : 40 ਓਵਰਾਂ ਬਾਅਦ ਆਸਟ੍ਰੇਲੀਆ 223/4
. . .  1 day ago
37 ਓਵਰਾਂ 'ਚ ਆਸਟ੍ਰੇਲੀਆ ਦੀਆਂ 200 ਦੌੜਾਂ ਪੂਰੀਆਂ
. . .  1 day ago
ਦਿੱਲੀ 'ਚ ਭਾਜਪਾ ਦਫ਼ਤਰ ਦੇ ਬਾਹਰ ਪਾਰਟੀ ਵਰਕਰਾਂ ਵਲੋਂ ਪ੍ਰਦਰਸ਼ਨ
. . .  1 day ago
ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
. . .  1 day ago
ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ 3000 ਸ਼ਰਧਾਲੂ ਜਾਣਗੇ ਪਾਕਿ : ਸਿਰਸਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਮੈਨੀਫੈਸਟੋ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਫਿੰਚ 19 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਡੇਵਿਡ ਵਾਰਨਰ 38 ਦੌੜਾਂ ਬਣਾ ਕੇ ਆਊਟ
. . .  1 day ago
ਹੌਲਦਾਰ ਬਲਜਿੰਦਰ ਸਿੰਘ ਲੇਹ ਲਦਾਖ਼ 'ਚ ਡਿਊਟੀ ਦੌਰਾਨ ਹੋਇਆ ਸ਼ਹੀਦ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਲੋਕਾਂ ਨੂੰ ਬਿਹਤਰ ਜ਼ਿੰਦਗੀ ਪ੍ਰਦਾਨ ਕਰਨਾ ਹੈ ਨਾਗਰਿਕਤਾ ਸੋਧ ਕਾਨੂੰਨ ਦਾ ਮਕਸਦ: ਵਿਤ ਮੰਤਰੀ
. . .  1 day ago
ਭਾਰਤ ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿੱਲੀ : ਐਨ.ਆਰ.ਸੀ ਅਤੇ ਸੀ.ਏ.ਏ ਦੇ ਖ਼ਿਲਾਫ਼ ਜਾਰੀ ਪ੍ਰਦਰਸ਼ਨ 'ਚ ਸ਼ਾਮਲ ਹੋਏ ਅਦਾਕਾਰ ਸੁਸ਼ਾਂਤ ਸਿੰਘ
. . .  1 day ago
ਮਹਾਰਾਸ਼ਟਰ ਅਤੇ ਕਰਨਾਟਕ ਦੇ ਦਰਮਿਆਨ ਸਰਹੱਦੀ ਵਿਵਾਦ ਨੂੰ ਸੁਲਝਾਏ ਗ੍ਰਹਿ ਮੰਤਰਾਲੇ : ਸੰਜੇ ਰਾਉਤ
. . .  1 day ago
20 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
. . .  1 day ago
ਫ਼ਰੀਦਕੋਟ ਵਿਖੇ ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਹੋਰ ਦੀ ਜਗ੍ਹਾ ਪ੍ਰੀਖਿਆ ਦੇ ਰਿਹਾ ਇਕ ਵਿਅਕਤੀ ਕਾਬੂ
. . .  1 day ago
ਸੰਘਣੀ ਧੁੰਦ ਨੇ ਰੋਕੀ ਵਾਹਨਾਂ ਦੀ ਰਫ਼ਤਾਰ
. . .  1 day ago
ਪਾਕਿ 'ਚ ਅਗਵਾ ਦੱਸੀ ਜਾ ਰਹੀ ਹਿੰਦੂ ਕੁੜੀ ਨੇ ਸਵੈ ਇੱਛਾ ਨਾਲ ਕੀਤਾ ਧਰਮ ਪਰਿਵਰਤਨ, ਵੀਡੀਓ 'ਚ ਕੀਤਾ ਖ਼ੁਲਾਸਾ
. . .  1 day ago
ਮਹਾਰਾਸ਼ਟਰ : ਸ਼ਬਾਨਾ ਆਜ਼ਮੀ ਦੇ ਡਰਾਈਵਰ ਦੇ ਖ਼ਿਲਾਫ਼ ਦਰਜ ਹੋਇਆ ਮਾਮਲਾ
. . .  1 day ago
ਸੰਘਣੀ ਧੁੰਦ ਕਾਰਨ ਟੋਲ ਪਲਾਜ਼ਾ ਤੇ ਲੱਗਿਆ ਵਾਹਨਾਂ ਦਾ ਜਾਮ, ਪ੍ਰੀਖਿਆਰਥੀ ਪਰੇਸ਼ਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਮੱਘਰ ਸੰਮਤ 551

ਫਰੀਦਕੋਟ / ਮੁਕਤਸਰ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ 'ਚ 550 ਯੂਨਿਟ ਖ਼ੂਨ ਇਕੱਤਰ

ਫ਼ਰੀਦਕੋਟ, 7 ਦਸੰਬਰ (ਜਸਵੰਤ ਸਿੰਘ ਪੁਰਬਾ)-ਯੁਵਕ ਸੇਵਾਵਾਂ ਵਿਭਾਗ ਫ਼ਰੀਦਕੋਟ ਵਲੋਂ ਸਮੂਹ ਰੈੱਡ ਰੀਬਨ ਕਲੱਬਾਂ, ਐਨ.ਐਸ.ਐਸ.ਯੂਨਿਟਾਂ, ਯੂਥ ਕਲੱਬਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਖ਼ੂਨਦਾਨ ਕੈਂਪ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਲਗਾਇਆ ਗਿਆ | ਕੈਂਪ ਦੌਰਾਨ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ, ਗੁਰੂ ਨਾਨਕ ਹਸਪਤਾਲ ਸ੍ਰੀ ਅੰਮਿ੍ਤਸਰ ਸਾਹਿਬ ਅਤੇ ਸਿਵਲ ਹਸਪਤਾਲ ਮੋਗਾ ਦੀਆਂ ਟੀਮਾਂ ਨੇ 550 ਸਵੈ ਇੱਛੁਕ ਖ਼ੂਨਦਾਨੀਆਂ ਦਾ ਖ਼ੂਨ ਇਕੱਤਰ ਕੀਤਾ | ਕੈਂਪ ਦਾ ਉਦਘਾਟਨ ਕਾਲਜ ਦੇ ਪਿ੍ੰਸੀਪਲ ਡਾ. ਰਣਜੀਤ ਸਿੰਘ ਨੇ ਕੀਤਾ | ਕੈਂਪ ਦੇ ਮੁੱਖ ਮਹਿਮਾਨ ਅਜੈਪਾਲ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਨੇ ਇਸ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ | ਪਰਮਦੀਪ ਸਿੰਘ ਐੱਸ.ਡੀ.ਐਮ. ਫ਼ਰੀਦਕੋਟ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਨੂੰ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ | ਇਸ ਮੌਕੇ ਲੰਗਰ ਦੀ ਸੇਵਾ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਲੰਗਰ ਮਾਤਾ ਖੀਵੀ ਜੀ ਵਲੋਂ ਕੀਤੀ ਗਈ | ਖੂਨਦਾਨੀਆਂ ਨੂੰ ਪ੍ਰਮਾਣ ਪੱਤਰਾਂ ਅਤੇ ਤਗਮਿਆਂ ਨਾਲ ਸਨਮਾਨਿਤ ਕੀਤਾ ਗਿਆ | ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਜਗਜੀਤ ਸਿੰਘ ਚਾਹਲ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਫ਼ਰੀਦਕੋਟ/ਫ਼ਿਰੋਜ਼ਪੁਰ ਨੇ ਦੱਸਿਆ ਕਿ 550 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਅੰਤ ਵਿਚ ਜਸਬੀਰ ਸਿੰਘ ਜੱਸੀ ਜ਼ਿਲ੍ਹਾ ਗਾਈਡੈਂਸ ਕਾਊਾਸਲਰ ਫ਼ਰੀਦਕੋਟ ਨੇ ਸਾਰਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਜਸਮਿੰਦਰ ਸਿੰਘ ਹਾਂਡਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ, ਡਾ. ਐਸ.ਐਸ.ਬਰਾੜ ਪਿ੍ੰਸੀਪਲ, ਮਹੀਪਇੰਦਰ ਸਿੰਘ, ਹਰਵਿੰਦਰ ਸਿੰਘ ਟਿੱਕਾ ਸੰਧੂ ਚੇਅਰਮੈਨ, ਵਿਕਰਮ ਕੰਬੋਜ਼, ਪ੍ਰੋ. ਪਰਮਿੰਦਰ ਸਿੰਘ, ਵਾਈਸ ਪਿ੍ੰਸੀਪਲ ਪੋ੍ਰ. ਰਮਿੰਦਰ ਘਈ, ਡਾ. ਪਰਮਿੰਦਰ ਸਿੰਘ, ਪ੍ਰੋ. ਮਨਿੰਦਰ ਕੌਰ, ਪ੍ਰੋ. ਅਰਮਿੰਦਰ ਸਿੰਘ, ਪ੍ਰੋ. ਹਰਪ੍ਰੀਤ ਸਿੰਘ, ਪ੍ਰੋ. ਜੋਤ ਮਨਿੰਦਰ ਸਿੰਘ, ਪ੍ਰੋ. ਰਾਜਵਿੰਦਰ ਕੌਰ ਆਦਿ ਹਾਜ਼ਰ ਸਨ |

ਮਨੁੱਖੀ ਅਧਿਕਾਰ ਸੰਗਠਨ ਦੀ ਇਕੱਤਰਤਾ 'ਚ ਔਰਤਾਂ ਦੀ ਹਿੰਸਾ 'ਤੇ ਹੋਈ ਚਰਚਾ

ਕੋਟਕਪੂਰਾ, 7 ਦਸੰਬਰ (ਮੋਹਰ ਸਿੰਘ ਗਿੱਲ)-ਅੰਤਰਰਾਸ਼ਟਰੀ ਹਿਊਮਨ ਰਾਈਟਸ ਐਾਡ ਐਾਟੀ ਕਰਾਈਮ ਸੰਗਠਨ ਪੰਜਾਬ ਦੀ ਮੀਟਿੰਗ 'ਚ ਪੰਜਾਬ 'ਚ ਦਿਨੋਂ ਦਿਨ ਵੱਧ ਰਹੇ ਭਿ੍ਸ਼ਟਾਚਾਰ, ਰਿਸ਼ਵਤਖੋਰੀ ਅਤੇ ਔਰਤਾਂ ਉਪਰ ਹੋ ਰਹੇ ਜ਼ੁਲਮ ਖ਼ਾਸ ਕਰਕੇ ਜਬਰ ਜ਼ਨਾਹ ਵਰਗੇ ਅਪਰਾਧਾਂ ਨੂੰ ...

ਪੂਰੀ ਖ਼ਬਰ »

ਬੱਚਿਆਂ ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ

ਲੰਬੀ, 7 ਦਸੰਬਰ (ਮੇਵਾ ਸਿੰਘ)-ਦੀਪ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁਮਿਆਰਾ ਵਿਖੇ ਮਿਡਲ ਕਲਾਸ ਦੇ ਬੱਚਿਆਂ ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਕੁਲਦੀਪ ਸਿੰਘ ਨੇ ਦੱਸਿਆ ਕਿ ਇਨ੍ਹਾਂ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਬੈਲੂਨ ਰੇਸ, ਸਪੂਨ ਰੇਸ, ...

ਪੂਰੀ ਖ਼ਬਰ »

ਮੈਂ ਆਪਣੇ ਪਿਤਾ ਵਾਂਗ ਹੀ ਸਮਾਜ ਦੀ ਸੇਵਾ ਕਰਦਾ ਰਹਾਂਗਾ-ਕੁਲਬੀਰ ਸਿੰਘ ਮੱਤਾ

ਫ਼ਰੀਦਕੋਟ, 7 ਦਸੰਬਰ (ਜਸਵੰਤ ਸਿੰਘ ਪੁਰਬਾ)-ਜਥੇਦਾਰ ਰਜਿੰਦਰ ਸਿੰਘ ਮੱਤਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਜਿਨ੍ਹਾਂ ਦਾ ਤਿੰਨ ਮਹੀਨੇ ਪਹਿਲਾਂ ਕੈਂਸਰ ਦੀ ਬਿਮਾਰੀ ਕਾਰਨ ਦੇਹਾਂਤ ਹੋ ਗਿਆ ਸੀ | ਅੱਜ ਅਜੀਤ ਦੇ ਉਪ ਦਫ਼ਤਰ ਫ਼ਰੀਦਕੋਟ ਵਿਖੇ ਸਵ: ਜਥੇਦਾਰ ...

ਪੂਰੀ ਖ਼ਬਰ »

ਪਿੰਡ ਔਲਖ ਦੀ ਫਿਰਨੀ 'ਤੇ ਰੋਡ ਸੇਫ਼ਟੀ ਸ਼ੀਸ਼ੇ ਲਗਾਏ

ਪੰਜਗਰਾਈਾ ਕਲਾਂ, 7 ਦਸੰਬਰ (ਕੁਲਦੀਪ ਸਿੰਘ ਗੋਂਦਾਰਾ)-ਪਿੰਡ ਔਲਖ ਦੀ ਫਿਰਨੀ 'ਤੇ ਸੁਖਪਾਲ ਸਿੰਘ, ਬਲਜਿੰਦਰ ਸਿੰਘ ਅਤੇ ਜੀ.ਓ.ਜੀ ਗੁਰਪ੍ਰੀਤ ਸਿੰਘ ਦੇ ਯਤਨਾਂ ਸਦਕਾ ਰੋਡ ਸੇਫ਼ਟੀ ਸ਼ੀਸ਼ੇ ਲਗਾਏ ਗਏ | ਜੀ.ਓ.ਜੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਦੀ ਫਿਰਨੀ ਦੇ ...

ਪੂਰੀ ਖ਼ਬਰ »

ਅਧਿਆਪਕਾਂ ਤੇ ਐਨ. ਐਨ. ਐਸ. ਵਲੰਟਰੀਆਂ ਨੇ ਕੀਤਾ ਖ਼ੂਨ ਦਾਨ

ਫ਼ਰੀਦਕੋਟ, 7 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫ਼ਰੀਦਕੋਟ, ਸਮੂਹ ਐਨ.ਐਸ.ਐਸ. ਯੂਨਿਟ 'ਤੇ ਕਲੱਬਾਂ ਦੇ ਸਾਂਝੇ ਸਹਿਯੋਗ ਨਾਲ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਸਾਲਾਨਾ ਪੈਨਸ਼ਨ ਦਿਨ 17 ਨੂੰ

ਫ਼ਰੀਦਕੋਟ, 7 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਪੰਜਾਬ ਪੁਲਿਸ ਪੈਨਸ਼ਨਰਜ ਵੈਲਫ਼ੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਵਲੋਂ ਸਥਾਨਕ ਸੰਸਥਾ ਦੇ ਦਫ਼ਤਰ 'ਚ 17 ਦਸੰਬਰ ਨੂੰ ਸਵੇਰੇ 11 ਤੋਂ 12.30 ਵਜੇ ਤੱਕ ਸਾਲਾਨਾ ਪੈਨਸ਼ਨ ਦਿਨ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਦਰਸ਼ਨ ਸਿੰਘ ਬੋਪਾਰਾਏ ਦੀ ਕੈਂਸਰ ਦੀ ਬਿਮਾਰੀ ਕਾਰਨ ਮੌਤ

ਕੋਟਕਪੂਰਾ, 7 ਦਸੰਬਰ (ਮੇਘਰਾਜ)-ਨੇੜਲੇ ਪਿੰਡ ਦੁਆਰੇਆਣਾ ਨਿਵਾਸੀ ਤੇ ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸਿੰਘ ਬੋਪਾਰਾਏ (55) ਪੁੱਤਰ ਬਲਵੀਰ ਸਿੰਘ ਬੋਪਾਰਾਏ ਦੀ ਬੀਤੇ ਦਿਨੀਂ ਕੈਂਸਰ ਦੀ ਨਾਮੁਰਾਦ ਬਿਮਾਰੀ ਕਾਰਨ ਬੇਵਕਤੀ ਮੌਤ ਹੋ ਗਈ | ਉਹ ਕਰੀਬ 4 ਸਾਲ ਤੋਂ ਕੈਂਸਰ ਤੋਂ ...

ਪੂਰੀ ਖ਼ਬਰ »

ਸੂਬਾ ਸਰਕਾਰ ਨੇ ਬ੍ਰਾਹਮਣ ਸਮਾਜ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕੀਤੈ-ਦੁਰਗੇਸ਼ ਸ਼ਰਮਾ

ਫ਼ਰੀਦਕੋਟ, 7 ਦਸੰਬਰ (ਸਤੀਸ਼ ਬਾਗ਼ੀ)-ਸ੍ਰੀ ਬ੍ਰਾਹਮਣ ਸਭਾ ਦੀ ਮੀਟਿੰਗ ਚੇਅਰਮੈਨ ਅਤੇ ਕਾਰਜਕਾਰੀ ਪ੍ਰਧਾਨ ਦੁਰਗੇਸ਼ ਸ਼ਰਮਾ ਮੋਟੂੰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਦੁਰਗੇਸ਼ ਸ਼ਰਮਾ ਨੇ ਸੂਬੇ ਦੀ ਕਾਂਗਰਸ ਸਰਕਾਰ 'ਤੇ ਬ੍ਰਾਹਮਣ ਸਮਾਜ ਨੂੰ ਅਣਦੇਖਿਆ ...

ਪੂਰੀ ਖ਼ਬਰ »

ਪੁਲਿਸ ਵਲੋਂ ਲਾਠੀਚਾਰਜ ਕਰਨ ਤੇ ਅੱਥਰੂ ਗੈਸ ਦੇ ਗੋਲੇ ਸੁੱਟਣ ਦੀ ਨਿਖੇਧੀ

ਕੋਟਕਪੂਰਾ, 7 ਦਸੰਬਰ (ਮੋਹਰ ਸਿੰਘ ਗਿੱਲ)-ਜਿਨਸੀ ਜਬਰ ਵਿਰੋਧੀ ਐਕਸ਼ਨ ਕਮੇਟੀ ਫ਼ਰੀਦਕੋਟ ਵਲੋਂ ਪੀੜ੍ਹਤ ਮਹਿਲਾ ਡਾਕਟਰ ਨੂੰ ਇਨਸਾਫ਼ ਦਿਵਾਉਣ ਲਈ ਅਤੇ ਕਥਿਤ ਦੋਸ਼ੀ ਡਾਕਟਰ ਦੇ ਿਖ਼ਲਾਫ਼ ਪਰਚਾ ਦਰਜ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਜ਼ਿਲ੍ਹਾ ਕਚਿਹਰੀਆਂ ਦੇ ...

ਪੂਰੀ ਖ਼ਬਰ »

ਕੋਟਕਪੂਰਾ-ਤਲਵੰਡੀ ਬਾਈਪਾਸ ਦੀਆਂ ਬੰਦ ਪਈਆਂ ਲਾਈਟਾਂ ਦੇ ਖੰਭਿਆਂ 'ਤੇ ਬਣੇ ਪੰਛੀਆਂ ਦੇ ਰੈਣ-ਬਸੇਰੇ

ਫ਼ਰੀਦਕੋਟ, 7 ਦਸੰਬਰ (ਸਤੀਸ਼ ਬਾਗ਼ੀ)-ਫ਼ਰੀਦਕੋਟ ਸ਼ਹਿਰ ਦੀਆਂ ਕਈ ਸਟਰੀਟ ਲਾਈਟਾਂ ਪਿਛਲੇ ਕਈ ਦਿਨ ਤੋਂ ਬੰਦ ਪਈਆਂ ਹਨ ਪ੍ਰੰਤੂ ਕੋਟਕਪੂਰਾ-ਤਲਵੰਡੀ ਬਾਈਪਾਸ 'ਤੇ ਲੱਗੀਆਂ ਸਾਰੀਆਂ ਹੀ ਲਾਈਟਾਂ ਪਿਛਲੇ ਕਈ ਸਾਲਾਂ ਤੋਂ ਬੰਦ ਪਈਆਂ ਹਨ ਅਤੇ ਬਿਜਲੀ ਦੇ ਖੰਭੇ ਕੇਵਲ ...

ਪੂਰੀ ਖ਼ਬਰ »

ਲਾਇਸੰਸੀ ਬੰਦੂਕ ਚੋਰੀ ਕਰਨ ਦੇ ਮਾਮਲੇ 'ਚ ਦੋ ਗਿ੍ਫ਼ਤਾਰ

ਕੋਟਕਪੂਰਾ, 7 ਦਸੰਬਰ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਅਤੇ ਕੋਟਕਪੁਰਾ ਦੇ ਡੀ.ਐਸ.ਪੀ ਬਲਕਾਰ ਸਿੰਘ ਸੰਧੂ ਦੇ ਨਿਰਦੇਸ਼ 'ਤੇ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦ ਕਿ ਇਸ ...

ਪੂਰੀ ਖ਼ਬਰ »

ਪੰਜਾਬ ਅੰਦਰ ਅਮਨ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ-ਬੰਟੀ ਰੋਮਾਣਾ

ਸਾਦਿਕ, 7 ਦਸੰਬਰ (ਆਰ.ਐਸ.ਧੁੰਨਾ)-ਪੰਜਾਬ ਅੰਦਰ ਅਮਨ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਜਦੋਂ ਕਿ ਹਰ ਪਾਸੇ ਅਫ਼ਰਾ ਤਫਰੀ ਦਾ ਮਾਹੌਲ ਬਣਿਆ ਹੋਇਆ ਹੈ | ਪੰਜਾਬ ਅੰਦਰ ਦਿਨੋਂ ਦਿਨ ਲੁੱਟਾਂ ਖੋਹਾਂ, ਚੋਰੀਆਂ, ਜਬਰ ਜਨਾਹ ਅਤੇ ਕਤਲ ਹੋਣੇ ਆਮ ਜਿਹੀ ਗੱਲ ਬਣ ਕੇ ਰਹਿ ਗਏ ਹਨ | ...

ਪੂਰੀ ਖ਼ਬਰ »

ਪ੍ਰੀ-ਨਿਰਵਾਣ ਦਿਵਸ ਸ਼ਰਧਾ ਨਾਲ ਮਨਾਇਆ

ਫ਼ਰੀਦਕੋਟ, 7 ਦਸੰਬਰ (ਸਤੀਸ਼ ਬਾਗ਼ੀ)-ਭਾਰਤ ਰਤਨ ਡਾ: ਬੀ.ਆਰ. ਅੰਬੇਡਕਰ ਸਾਹਿਬ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸ਼ਰਧਾ ਪੂਰਵਕ ਮਨਾਉਣ ਲਈ ਬੁੱਧੀਜੀਵੀ ਤੇ ਚੇਤਨ ਆਗੂਆਂ ਵਲੋਂ ਸਥਾਨਕ ਅੰਬੇਡਕਰ ਪਾਰਕ ਵਿਖੇ ਸਮਾਗਮ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬੱਚਿਆਂ ਲਈ ਸੁਲਤਾਨਪੁਰ ਲੋਧੀ ਮੁਫ਼ਤ ਬੱਸ ਯਾਤਰਾ ਸ਼ੁਰੂ

ਫ਼ਰੀਦਕੋਟ, 7 ਦਸੰਬਰ (ਜਸਵੰਤ ਸਿੰਘ ਪੁਰਬਾ)-ਧਾਰਮਿਕ ਇਤਿਹਾਸਕ ਅਸਥਾਨ ਟਿੱਲਾ ਬਾਬਾ ਫ਼ਰੀਦ ਜੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਫ਼ਤ ਧਾਰਮਿਕ ਬੱਸ ਯਾਤਰਾ ਹੁਣ ਫ਼ਰੀਦਕੋਟ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ...

ਪੂਰੀ ਖ਼ਬਰ »

ਗੁਰਭੇਜ ਸਿੰਘ ਢਿੱਲੋਂ ਤੇ ਨਿਰਭੈ ਸਿੰਘ ਹਰੀਨੌਾ ਜੇਤੂ ਰਹੇ

ਕੋਟਕਪੂਰਾ, 7 ਦਸੰਬਰ (ਮੋਹਰ ਸਿੰਘ ਗਿੱਲ)-ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਗੁਰਭੇਜ ਸਿੰਘ ਢਿੱਲੋਂ ਪਿੰਡ ਕੋਟਸੁਖੀਆ ਜ਼ਿਲ੍ਹਾ ਜਨਰਲ ਸਕੱਤਰ ਅਤੇ ਨਿਰਭੈ ਸਿੰਘ ਹਰੀਨੌਾ ਵਿਧਾਨ ਸਭਾ ਹਲਕਾ ਹਲਕਾ ਕੋਟਕਪੂਰਾ ਦੇ ਵਾਈਸ ਪ੍ਰਧਾਨ ਵਜੋਂ ਚੋਣ ਜਿੱਤ ਗਏ ਹਨ | ...

ਪੂਰੀ ਖ਼ਬਰ »

ਕੋਹਾਰਵਾਲਾ ਸਕੂਲ ਦੀ ਵਿਦਿਆਰਥਣ ਜ਼ਿਲ੍ਹੇ 'ਚੋਂ ਅੱਵਲ

ਕੋਟਕਪੂਰਾ, 7 ਦਸੰਬਰ (ਮੇਘਰਾਜ)-ਨੇੜਲੇ ਪਿੰਡ ਕੋਹਾਰਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਰੋਸ਼ਣਦੀਪ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਿਆਨ ਉਤਸਵ ਤਹਿਤ ਕੈਟ ਦੇ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਅਧਿਆਪਕਾ ਮੀਨਾ ਜਿੰਦਲ ਦੀ ਸੇਵਾ-ਮੁਕਤੀ 'ਤੇ ਵਿਦਾਇਗੀ ਪਾਰਟੀ ਦਿੱਤੀ

ਬਾਜਾਖਾਨਾ, 7 ਦਸੰਬਰ (ਜੀਵਨ ਗਰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਬੜੀਖਾਨਾ ਵਿਖੇ ਬਤੌਰ ਹਿੰਦੀ ਅਧਿਆਪਕਾਂ ਸੇਵਾਵਾਂ ਨਿਭਾਅ ਰਹੀ ਮੀਨਾ ਜਿੰਦਲ ਦੀ ਸੇਵਾ ਮੁਕਤੀ 'ਤੇ ਸਕੂਲ ਕੈਂਪਸ ਵਿਖੇ ਸਾਦਾ ਅਤੇ ਪ੍ਰਭਾਵਸ਼ਾਲੀ ਵਿਦਾਇਗੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ 'ਚ ਕਰਵਾਏ ਪੋਸਟਰ ਬਣਾਉਣ ਦੇ ਮੁਕਾਬਲੇ

ਫ਼ਰੀਦਕੋਟ, 7 ਦਸੰਬਰ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਵਿਚ ਸੀ.ਬੀ.ਐੱਸ.ਈ. ਦਿੱਲੀ ਵਲੋਂ ਨਿਰਧਾਰਿਤ ਹੱਬ ਆਫ਼ ਲਰਨਿੰਗ ਅਨੁਸਾਰ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ ਫ਼ਰੀਦਕੋਟ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਜਿਵੇਂ ਕਿ ਦਿੱਲੀ ...

ਪੂਰੀ ਖ਼ਬਰ »

ਸੌ ਾਪੀ ਸੇਵਾ ਨੂੰ ਮੈਂ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਗਾਂ-ਜਥੇ. ਮੰਡਵਾਲਾ

ਬਰਗਾੜੀ, 7 ਦਸੰਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰਪਾਲ ਸ਼ਰਮਾ)-ਜਥੇਦਾਰ ਸ਼ੇਰ ਸਿੰਘ ਮੰਡਵਾਲਾ ਦੇ ਗੁੁਰਦੁਆਰਾ ਸ਼੍ਰੋਮਣੀ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਕਮੇਟੀ ਦਾ ਐਗਜੈਕਟਿਵ ਮੈਂਬਰ ਬਣਨ ਦੀ ਖੁਸ਼ੀ 'ਚ ਪ੍ਰਮਾਤਮਾ ਦੇ ਸ਼ੁਕਰਾਨੇ ਲਈ ...

ਪੂਰੀ ਖ਼ਬਰ »

ਇਨਰਵ੍ਹੀਲ ਕਲੱਬ ਗਿੱਦੜਬਾਹਾ ਨੇ ਵਿਦਿਆਰਥਣਾਂ ਦੀ ਬੋਰਡ ਫ਼ੀਸ ਭਰੀ

ਗਿੱਦੜਬਾਹਾ, 7 ਦਸੰਬਰ (ਬਲਦੇਵ ਸਿੰਘ ਘੱਟੋਂ)-ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਇਨਰਵ੍ਹੀਲ ਕਲੱਬ ਗਿੱਦੜਬਾਹਾ ਵਲੋਂ ਸੰਸਥਾ ਦੀ ਪ੍ਰਧਾਨ ਗੀਤਾ ਬਾਂਸਲ ਦੀ ਰਹਿਨੁਮਾਈ ਹੇਠ ਅੱਜ ਮਿਸ਼ਨ 'ਐਜੂਕੇਸ਼ਨ ਫ਼ਾਰ ਆਲ' ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਗਿੱਦੜਬਾਹਾ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਗਿੱਦੜਬਾਹਾ, 7 ਦਸੰਬਰ (ਬਲਦੇਵ ਸਿੰਘ ਘੱਟੋਂ)-ਡੀ.ਏ.ਵੀ. ਸੀ.ਐੱਮ.ਸੀ. ਨਵੀਂ ਦਿੱਲੀ ਵਲੋਂ ਹਰ ਸਾਲ ਨੈਸ਼ਨਲ ਪੱਧਰ 'ਤੇ ਕਰਵਾਈਆਂ ਜਾਂਦੀਆਂ ਖੇਡਾਂ ਅਧੀਨ ਬੀਤੇ ਦਿਨੀਂ ਡੀ.ਏ.ਵੀ. ਸਕੂਲ ਥਰਮਲ ਕਾਲੋਨੀ ਪਾਣੀਪਤ ਹਰਿਆਣਾ ਵਿਖੇ ਨੈਸ਼ਨਲ ਸਪੋਰਟਸ-2019 ਦਾ ਆਯੋਜਨ ਕੀਤਾ ਗਿਆ, ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਲਿਖਣ ਦੇ ਮੁਕਾਬਲੇ ਕਰਵਾਏ

ਪੰਜਗਰਾੲੀਂ ਕਲਾਂ, 7 ਦਸੰਬਰ (ਸੁਖਮੰਦਰ ਸਿੰਘ ਬਰਾੜ)-ਸਥਾਨਕ ਰਿਸ਼ੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ | ਅੰਤਰ ਹਾਊਸ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਜਥੇਦਾਰ ਮੰਡ ਵਲੋਂ ਧਾਰਮਿਕ ਪੁਸਤਕਾਂ ਲਈ ਸਕੂਲ ਨੂੰ ਦਸ ਹਜ਼ਾਰ ਦਾ ਚੈੱਕ ਭੇਟ

Êਪੰਜਗਰਾਈਾ ਕਲਾਂ, 7 ਦਸੰਬਰ (ਕੁਲਦੀਪ ਸਿੰਘ ਗੋਂਦਾਰਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਜਥੇਦਾਰ ਸ਼ੇਰ ਸਿੰਘ ਮੰਡ ਵਲੋਂ ਸੰਤ ਬਾਬਾ ਗੰਡਾ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਔਲਖ ਨੂੰ ਦਸ ਹਜ਼ਾਰ ਰੁਪਏ ਦਾ ਚੈੱਕ ਸਕੂਲ ...

ਪੂਰੀ ਖ਼ਬਰ »

ਸਿਲਵਰ ਓਕਸ ਸਕੂਲ ਜੈਤੋ ਦੇ ਬੱਚਿਆਂ ਨੇ 'ਬਰਾਊਨ ਕਲਰ ਡੇ' ਮਨਾਇਆ

ਜੈਤੋ, 7 ਦਸੰਬਰ (ਗੁਰਚਰਨ ਸਿੰਘ ਗਾਬੜੀਆ)- ਸਿਲਵਰ ਓਕਸ ਸਕੂਲ ਜੈਤੋ ਵਿਖੇ ਬੱਚਿਆਂ ਨੇ 'ਬਰਾਊਨ ਕਲਰ ਡੇ' ਬੜੀ ਧੂਮਧਾਮ ਨਾਲ ਮਨਾਇਆ | ਸਕੂਲ ਪਿ੍ੰਸੀਪਲ ਧਰਮਿੰਦਰ ਕੌਰ ਨੇ ਕਿਹਾ ਕਿ ਨਰਸਰੀ ਤੋਂ ਯੂ.ਕੇ.ਜੀ. ਦੇ ਬੱਚਿਆਂ ਨੂੰ ਵੱਖ-ਵੱਖ ਰੰਗਾਂ ਦੀ ਪਛਾਣ ਕਰਨਾ ਸਬੰਧੀ ...

ਪੂਰੀ ਖ਼ਬਰ »

ਕੱਟੇ ਹੋਏ ਬੁੱਲ ਤੇ ਤਾਲੂ (ਖੰਡੂ) ਦੀ ਮੁਫ਼ਤ ਪਲਾਸਟਿਕ ਸਰਜਰੀ ਕੈਂਪ ਅੱਜ

ਫ਼ਰੀਦਕੋਟ, 7 ਦਸੰਬਰ (ਜਸਵੰਤ ਸਿੰਘ ਪੁਰਬਾ)-ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ (ਰਜਿ:) ਵਲੋਂ ਬਾਠ ਹਸਪਤਾਲ ਜਲੰਧਰ ਅਤੇ ਸਮਾਈਲ ਟਰੇਨ ਇੰਟਰਨੈਸ਼ਨਲ ਦੇ ਸਹਿਯੋਗ ਨਾਲ ਜਨਮ ਤੋਂ ਕੱਟੇ ਹੋਏ ਬੁੱਲ ਅਤੇ ਤਾਲੂ (ਖੰਡੂ) ਦੀ ਮੁਫ਼ਤ ਪਲਾਸਟਿਕ ਸਰਜਰੀ ਦਾ ਕੈਂਪ 8 ਦਸੰਬਰ ਦਿਨ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ

ਫ਼ਰੀਦਕੋਟ, 7 ਦਸੰਬਰ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਬਾਬਾ ਬੰਦਾ ਬਹਾਦਰ ਨਰਸਿੰਗ ਕਾਲਜ ਫ਼ਰੀਦਕੋਟ ਵਿਖੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ...

ਪੂਰੀ ਖ਼ਬਰ »

ਪੰਜਾਬੀ ਫ਼ਿਲਮ 'ਤੂੰ ਮੇਰਾ ਕੀ ਲੱਗਦਾ' ਦੀ ਟੀਮ ਸਟਾਰ ਕਾਸਟ ਪ੍ਰਮੋਸ਼ਨ ਲਈ ਫ਼ਰੀਦਕੋਟ ਪਹੁੰਚੀ

ਫ਼ਰੀਦਕੋਟ, 7 ਦਸੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਵਿਖੇ ਪੰਜਾਬੀ ਫ਼ਿਲਮ ਤੰੂ ਮੇਰਾ ਕੀ ਲੱਗਦਾ ਦੀ ਪ੍ਰਮੋਸ਼ਨ ਕੀਤੀ ਗਈ ਜਿਸ ਵਿਚ ਪੰਜਾਬੀ ਐਕਟਰ ਹਰਜੀਤ ਹਰਮਨ, ਐਕਟਰੈਸ ਸ਼ਿਫਾਲੀ ਸ਼ਰਮਾ, ਪ੍ਰੋਡਿਊਸਰ ਅਤੇ ਐਕਟਰ ਗੁਰਮੀਤ ਸਾਜਨ, ਡਾਇਰੈਕਟਰ ...

ਪੂਰੀ ਖ਼ਬਰ »

ਸੁੰਦਰ ਲਿਖਾਈ ਤੇ ਡਰਾਇੰਗ ਮੁਕਾਬਲੇ ਕਰਵਾਏ

ਕੋਟਕਪੂਰਾ, 7 ਦਸੰਬਰ (ਮੋਹਰ ਸਿੰਘ ਗਿੱਲ)-ਸਥਾਨਕ ਬਾਹਮਣ ਵਾਲਾ ਸੜਕ 'ਤੇ ਸਥਿਤ ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਵਿਚ ਪ੍ਰੈਪ-1 ਤੋਂ ਨੌਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਅਤੇ ਡਰਾਇੰਗ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਸ਼ਵਿੰਦਰ ਸੇਠੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX