ਤਾਜਾ ਖ਼ਬਰਾਂ


ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  2 minutes ago
ਨਵੀਂ ਦਿੱਲੀ, 20 ਜਨਵਰੀ- ਜਵਾਹਰ ਲਾਲ ਨਹਿਰੂ ਸਟੂਡੈਂਟਸ ਯੂਨੀਅਨ ਅੱਜ ਦਿੱਲੀ ਹਾਈਕੋਰਟ 'ਚ ਪਟੀਸ਼ਨ ਦਾਇਰ ...
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  46 minutes ago
ਨਵੀਂ ਦਿੱਲੀ, 20 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਹਿਮਾਚਲ ਪ੍ਰਦੇਸ਼ ਦੇ ਦਿੱਗਜ਼ ਨੇਤਾ ਜਗਤ ਪ੍ਰਕਾਸ਼ ਨੱਢਾ ਅੱਜ ਪਾਰਟੀ ਦੇ 14ਵੇਂ ਪ੍ਰਧਾਨ ਵਜੋਂ ਅਹੁਦਾ ...
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  3 minutes ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ 'ਚ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ...
ਅੱਜ ਦਾ ਵਿਚਾਰ
. . .  about 1 hour ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਰਾਜਾਸਾਂਸੀ, 19 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) - ਮੌਸਮ ਖ਼ਰਾਬ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦਿੱਲੀ ਤੋਂ ਪੁੱਜਣ ਵਾਲੀ ਇੱਕ ਉਡਾਣ ਰੱਦ ਹੋ ਗਈ ਜਦੋਂ ਕਿ ਬਰਮਿੰਘਮ ਤੋਂ ਅੰਮ੍ਰਿਤਸਰ...
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਚੌਲਾਂਗ, 19 ਜਨਵਰੀ (ਸੁਖਦੇਵ ਸਿੰਘ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਹੂਰਾ ਦੇ ਹਵਲਦਾਰ ਬਲਜਿੰਦਰ ਸਿੰਘ ਲੇਹ ਲਦਾਖ ਵਿਖੇ ਸ਼ਹੀਦ ਹੋ ਗਏ। ਅੱਜ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ...
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਮੁਹੰਮਦ ਸ਼ੰਮੀ ਨੇ ਇੱਕੋ ਓਵਰ 'ਚ ਆਸਟ੍ਰੇਲੀਆ ਦੇ ਦੋ ਖਿਡਾਰੀ ਕੀਤੇ ਆਊਟ
. . .  1 day ago
...ਤੇ ਹੁਣ ਮੁਕਤਸਰ ਸਾਹਿਬ 'ਚ ਫੜਿਆ ਗਿਆ ਕਿਸੇ ਹੋਰ ਉਮੀਦਵਾਰ ਦੀ ਥਾਂ ਟੈੱਟ ਦਾ ਪੇਪਰ ਦੇ ਰਿਹਾ ਵਿਅਕਤੀ
. . .  1 day ago
ਕਸ਼ਮੀਰ 'ਚ ਇੰਟਰਨੈੱਟ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਤੀ ਆਯੋਗ ਦੇ ਮੈਂਬਰ ਸਾਰਸਵਤ ਨੇ ਦਿੱਤੀ ਸਫ਼ਾਈ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਭਾਰਤ ਨੂੰ ਮਿਲੀ 6ਵੀਂ ਸਫਲਤਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦੇ ਸਟੀਵ ਸਮਿਥ ਦੀਆਂ 100 ਦੌੜਾਂ ਪੂਰੀਆਂ
. . .  1 day ago
ਨਾਗਰਿਕਤਾ ਕਾਨੂੰਨ ਅਤੇ ਐੱਨ. ਆਰ. ਸੀ. ਭਾਰਤ ਦਾ ਅੰਦਰੂਨੀ ਮਾਮਲਾ ਪਰ ਇਸ ਦੀ ਲੋੜ ਨਹੀਂ ਸੀ- ਸ਼ੇਖ਼ ਹਸੀਨਾ
. . .  1 day ago
ਇੰਟਰ ਹੋਸਟਲ ਮੈਨੇਜਮੈਂਟ ਮੈਨੂਅਲ ਰੱਦ ਕਰਵਾਉਣ ਲਈ ਕੇਸ ਦਾਇਰ ਕਰਵਾਏਗਾ ਜੇ.ਐਨ.ਯੂ ਵਿਦਿਆਰਥੀ ਸੰਘ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਪੰਜਵਾਂ ਖਿਡਾਰੀ (ਕੈਰੀ) 35 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : 40 ਓਵਰਾਂ ਬਾਅਦ ਆਸਟ੍ਰੇਲੀਆ 223/4
. . .  1 day ago
37 ਓਵਰਾਂ 'ਚ ਆਸਟ੍ਰੇਲੀਆ ਦੀਆਂ 200 ਦੌੜਾਂ ਪੂਰੀਆਂ
. . .  1 day ago
ਦਿੱਲੀ 'ਚ ਭਾਜਪਾ ਦਫ਼ਤਰ ਦੇ ਬਾਹਰ ਪਾਰਟੀ ਵਰਕਰਾਂ ਵਲੋਂ ਪ੍ਰਦਰਸ਼ਨ
. . .  1 day ago
ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
. . .  1 day ago
ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ 3000 ਸ਼ਰਧਾਲੂ ਜਾਣਗੇ ਪਾਕਿ : ਸਿਰਸਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਮੈਨੀਫੈਸਟੋ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਫਿੰਚ 19 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਡੇਵਿਡ ਵਾਰਨਰ 38 ਦੌੜਾਂ ਬਣਾ ਕੇ ਆਊਟ
. . .  1 day ago
ਹੌਲਦਾਰ ਬਲਜਿੰਦਰ ਸਿੰਘ ਲੇਹ ਲਦਾਖ਼ 'ਚ ਡਿਊਟੀ ਦੌਰਾਨ ਹੋਇਆ ਸ਼ਹੀਦ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਲੋਕਾਂ ਨੂੰ ਬਿਹਤਰ ਜ਼ਿੰਦਗੀ ਪ੍ਰਦਾਨ ਕਰਨਾ ਹੈ ਨਾਗਰਿਕਤਾ ਸੋਧ ਕਾਨੂੰਨ ਦਾ ਮਕਸਦ: ਵਿਤ ਮੰਤਰੀ
. . .  1 day ago
ਭਾਰਤ ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿੱਲੀ : ਐਨ.ਆਰ.ਸੀ ਅਤੇ ਸੀ.ਏ.ਏ ਦੇ ਖ਼ਿਲਾਫ਼ ਜਾਰੀ ਪ੍ਰਦਰਸ਼ਨ 'ਚ ਸ਼ਾਮਲ ਹੋਏ ਅਦਾਕਾਰ ਸੁਸ਼ਾਂਤ ਸਿੰਘ
. . .  1 day ago
ਮਹਾਰਾਸ਼ਟਰ ਅਤੇ ਕਰਨਾਟਕ ਦੇ ਦਰਮਿਆਨ ਸਰਹੱਦੀ ਵਿਵਾਦ ਨੂੰ ਸੁਲਝਾਏ ਗ੍ਰਹਿ ਮੰਤਰਾਲੇ : ਸੰਜੇ ਰਾਉਤ
. . .  1 day ago
20 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
. . .  1 day ago
ਫ਼ਰੀਦਕੋਟ ਵਿਖੇ ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਹੋਰ ਦੀ ਜਗ੍ਹਾ ਪ੍ਰੀਖਿਆ ਦੇ ਰਿਹਾ ਇਕ ਵਿਅਕਤੀ ਕਾਬੂ
. . .  1 day ago
ਸੰਘਣੀ ਧੁੰਦ ਨੇ ਰੋਕੀ ਵਾਹਨਾਂ ਦੀ ਰਫ਼ਤਾਰ
. . .  1 day ago
ਪਾਕਿ 'ਚ ਅਗਵਾ ਦੱਸੀ ਜਾ ਰਹੀ ਹਿੰਦੂ ਕੁੜੀ ਨੇ ਸਵੈ ਇੱਛਾ ਨਾਲ ਕੀਤਾ ਧਰਮ ਪਰਿਵਰਤਨ, ਵੀਡੀਓ 'ਚ ਕੀਤਾ ਖ਼ੁਲਾਸਾ
. . .  1 day ago
ਮਹਾਰਾਸ਼ਟਰ : ਸ਼ਬਾਨਾ ਆਜ਼ਮੀ ਦੇ ਡਰਾਈਵਰ ਦੇ ਖ਼ਿਲਾਫ਼ ਦਰਜ ਹੋਇਆ ਮਾਮਲਾ
. . .  1 day ago
ਸੰਘਣੀ ਧੁੰਦ ਕਾਰਨ ਟੋਲ ਪਲਾਜ਼ਾ ਤੇ ਲੱਗਿਆ ਵਾਹਨਾਂ ਦਾ ਜਾਮ, ਪ੍ਰੀਖਿਆਰਥੀ ਪਰੇਸ਼ਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਮੱਘਰ ਸੰਮਤ 551

ਬਠਿੰਡਾ /ਮਾਨਸਾ

ਯੂਥ ਕਾਂਗਰਸ ਦੀਆਂ ਚੋਣਾਂ ਦੇ ਨਤੀਜੇ ਐਲਾਨੇ- ਲਖਵਿੰਦਰ ਸਿੰਘ ਲੱਕੀ ਬਣੇ ਬਠਿੰਡਾ ਯੂਥ ਕਾਂਗਰਸ (ਦਿਹਾਤੀ) ਦੇ ਪ੍ਰਧਾਨ

ਬਠਿੰਡਾ, 7 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਅੱਜ ਯੂਥ ਕਾਂਗਰਸ ਜ਼ਿਲ੍ਹਾ ਬਠਿੰਡਾ ਦੀਆਂ ਚੋਣਾਂ ਦੇ ਨਤੀਜੇ 'ਚ ਲੱਖਵਿੰਦਰ ਸਿੰਘ ਲੱਕੀ 1990 ਵੋਟਾਂ ਹਾਸਲ ਕਰਕੇ ਜ਼ਿਲ੍ਹਾ ਬਠਿੰਡਾ (ਦਿਹਾਤੀ) ਦੇ ਪ੍ਰਧਾਨ ਬਣ ਗਏੇ | ਮੁਕਾਬਲੇ ਦੌਰਾਨ ਨਵਦੀਪ ਸਿੰਘ ਗੋਲਡੀ ਨੇ 515 ਵੋਟਾਂ ਹਾਸਲ ਕੀਤੀਆਂ | ਮਨਜੀਤ ਸਿੰਘ ਕੋਟਫੱਤਾ 1872 ਵੋਟਾਂ ਹਾਸਲ ਕਰਦੇ ਹੋਏ ਜਨਰਲ ਸਕੱਤਰ ਚੁਣੇ ਗਏ ਅਤੇ ਮੁਕਾਬਲੇ ਵਿਚ ਖੜੇ ਰਮਨਦੀਪ ਸਿੰਘ ਨੂੰ 282 ਵੋਟਾਂ ਪਈਆਂ | ਮੌੜ ਅਸੰਬਲੀ ਤੋਂ ਗੁਰਕਿਰਤ ਸਿੰਘ 372 ਵੋਟਾਂ ਹਾਸਲ ਕਰਕੇ ਪ੍ਰਧਾਨ ਚੁਣੇ ਗਏ ਅਤੇ ਹਰਪ੍ਰੀਤ ਸਿੰਘ ਨੇ 46 ਵੋਟਾਂ ਹਾਸਲ ਕੀਤੀਆਂ | ਤਲਵੰਡੀ ਅਸੰਬਲੀ ਤੋਂ ਪਰਮਿੰਦਰ ਸਿੰਘ 1108 ਵੋਟਾਂ ਹਾਸਲ ਕਰਦੇ ਹੋਏ ਪ੍ਰਧਾਨ ਬਣੇ, ਬਠਿੰਡਾ ਸ਼ਹਿਰੀ ਅਸੰਬਲੀ ਤੋਂ ਬਲਜੀਤ ਸਿੰਘ 426 ਵੋਟਾਂ ਹਾਸਲ ਕਰਕੇ ਪ੍ਰਧਾਨ ਬਣੇ, ਮੁਕਾਬਲੇ ਵਿਚ ਸੁਖਵਿੰਦਰ ਖੁਸ਼ੀ ਨੇ 189 ਵੋਟਾਂ ਪ੍ਰਾਪਤ ਕੀਤੀਆਂ | ਬਠਿੰਡਾ ਦਿਹਾਤੀ ਅਸੰਬਲੀ ਤੋਂ ਜ਼ੈਕਸਦੀਪ ਸਿੰਘ ਸਿਵੀਆ ਸਪੁੱਤਰ ਜਵਾਹਰ ਸਿੰਘ ਨੰਦਗੜ੍ਹ 155 ਵੋਟਾਂ ਪ੍ਰਾਪਤ ਕਰਦੇ ਹੋਏ ਪ੍ਰਧਾਨ ਚੁਣੇ ਗਏ, ਮੁਕਾਬਲੇ ਵਿਚ ਗੁਰਪ੍ਰੀਤ ਸਿੰਘ ਨੇ 62 ਵੋਟਾਂ ਹਾਸਲ ਕੀਤੀਆਂ | ਖੁਸ਼ਬਾਜ ਸਿੰਘ ਜਟਾਣਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਦਿਹਾਤੀ ਨੇ ਸਾਰੀ ਜੇਤੂ ਟੀਮ ਨੂੰ ਵਧਾਈ ਦਿੱਤੀ | ਲਖਵਿੰਦਰ ਲੱਕੀ ਜੋ1400 ਵੋਟਾਂ ਦੀ ਵੱਡੀ ਜਿੱਤ ਨਾਲ ਜ਼ਿਲ੍ਹਾ ਬਠਿੰਡਾ (ਦਿਹਾਤੀ) ਯੂਥ ਕਾਂਗਰਸ ਦੇ ਪ੍ਰਧਾਨ ਬਣੇ ਹਨ | ਇਹ ਜਾਣਕਾਰੀ ਜਨਰਲ ਸਕੱਤਰ ਰੁਪਿੰਦਰ ਬਿੰਦਰਾ ਨੇ ਦਿੱਤੀ |

ਰਾਜਿੰਦਰਾ ਹਸਪਤਾਲ ਪਟਿਆਲਾ ਦੇ ਬਾਹਰ ਚੱਲਦੇ ਲੰਗਰ ਨੂੰ ਪ੍ਰਸ਼ਾਸਨ ਦੁਆਰਾ ਬੰਦ ਕਰਾਉਣ ਦੀਆਂ ਕੋਝੀਆਂ ਚਾਲਾਂ ਦੀ ਸਮਾਜ ਸੇਵੀਆਂ ਵਲੋਂ ਨਿੰਦਾ

ਕੋਟਫੱਤਾ, 7 ਦਸੰਬਰ (ਬੁੱਟਰ)-ਪਿਛਲੇ ਪੰਜ ਸਾਲ ਤੋਂ ਸਮਾਜ ਸੇਵੀ ਸੰਸਥਾ ਵਲੋਂ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਬਾਹਰ ਚੱਲਦੇ ਲੰਗਰ ਨੂੰ ਪਟਿਆਲਾ ਪ੍ਰਸ਼ਾਸਨ ਵਲੋਂ ਤਰ੍ਹਾਂ-ਤਰ੍ਹਾਂ ਦੀਆਂ ਕੋਝੀਆਂ ਚਾਲਾਂ ਚੱਲ ਕੇ ਬੰਦ ਕਰਵਾਉਣ ਦੀ ਨੀਤੀ ਦੀ ਸਮਾਜ ਸੇਵੀ ...

ਪੂਰੀ ਖ਼ਬਰ »

ਔਰਤ ਦੇ ਹੱਥੋਂ ਮੋਬਾਈਲ ਝਪਟਣ ਵਾਲੇ 2 ਗਿ੍ਫ਼ਤਾਰ

ਬਠਿੰਡਾ, 7 ਦਸੰਬਰ (ਸੁੱਖਾ)- ਇਕ ਔਰਤ ਦੇ ਹੱਥੋਂ ਮੋਬਾਈਲ ਝਪਟਣ ਵਾਲੇ 2 ਕਥਿਤ ਦੋਸ਼ੀਆਂ ਨੂੰ ਥਾਣਾ ਕੋਤਵਾਲੀ ਪੁਲਿਸ ਨੇ ਕਾਬੂ ਕਰ ਲਿਆ ਹੈ | ਪੁਲਿਸ ਕੋਲ ਕੀਤੀ ਸ਼ਿਕਾਇਤ ਵਿਚ ਪੀੜਤ ਔਰਤ ਵੀਰਪਾਲ ਕੌਰ ਵਾਸੀ ਪਿੰਡ ਮੱਲਵਾਲਾ ਜ਼ਿਲ੍ਹਾ ਬਠਿੰਡਾ ਨੇ ਦੱਸਿਆ ਸੀ ਕਿ ...

ਪੂਰੀ ਖ਼ਬਰ »

ਕਬਾੜਖ਼ਾਨੇ 'ਚੋਂ ਸਾਮਾਨ ਚੋਰੀ

ਸੰਗਤ ਮੰਡੀ, 7 ਦਸੰਬਰ (ਪ.ਪ. ਰਾਹੀਂ)- ਬੀਤੀ ਰਾਤ ਪਿੰਡ ਸੰਗਤ ਕਲਾਂ ਵਿਖੇ ਚੋਰਾਂ ਨੇ ਕਬਾੜਖ਼ਾਨੇ ਨੂੰ ਆਪਣਾ ਨਿਸ਼ਾਨਾਂ ਬਣਾਇਆ ਅਤੇ ਉੱਥੋਂ ਹਜ਼ਾਰਾਂ ਰੁਪਏ ਦਾ ਸਮਾਨ ਚੋਰੀ ਕਰ ਲਿਆ | ਕਬਾੜਖ਼ਾਨੇ ਦੇ ਮਾਲਕ ਹਾਕਮ ਸਿੰਘ ਵਾਸੀ ਘੁੱਦਾ ਨੇ ਦੱਸਿਆ ਕਿ ਜਦੋਂ ਸਵੇਰੇ ਉਹ ...

ਪੂਰੀ ਖ਼ਬਰ »

100 ਗ੍ਰਾਮ ਅਫ਼ੀਮ ਸਮੇਤ ਇਕ ਕਾਬੂ

ਬਠਿੰਡਾ, 7 ਦਸੰਬਰ (ਸੁੱਖਾ)-ਥਾਣਾ ਥਰਮਲ ਪੁਲਿਸ ਨੇ ਸਥਾਨਕ ਟਰਾਂਸਪੋਰਟ ਨਗਰ ਤੋਂ 100 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ, ਦੀ ਪਹਿਚਾਣ ਈਸ਼ਵਰ ਸਿੰਘ ਵਾਸੀ ਸੈਮਾਲੀ ਰੂਪਾ ਜ਼ਿਲ੍ਹਾ ਅਸ਼ੋਰ (ਮੱਧ ਪ੍ਰਦੇਸ਼) ਵਜੋਂ ਹੋਈ ਹੈ | ਉਕਤ ਵਿਰੁੱਧ ਥਾਣਾ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਦੀ ਅਗਵਾਈ ਹੇਠ ਥਾਣਾ ਸਦਰ ਅੱਗੇ ਲੱਗਾ ਰੋਸ ਧਰਨਾ 8ਵੇਂ ਦਿਨ ਸਮਾਪਤ

ਚਾਉਕੇ, 7 ਦਸੰਬਰ (ਮਨਜੀਤ ਸਿੰਘ ਘੜੈਲੀ)-ਪਿੰਡ ਜਿਉਂਦ ਦੇ ਲੋਕਾਂ ਵਲੋਂ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਥਾਣਾ ਸਦਰ ਰਾਮਪੁਰਾ ਗਿੱਲ ਕਲਾਂ ਅੱਗੇ ਚੱਲ ਰਿਹਾ ਰੋਸ ਧਰਨਾ ਅੱਜ 8ਵੇਂ ਦਿਨ ਸੰਘਰਸ਼ ਕਮੇਟੀ ਦੀਆਂ ਮੰਗਾਂ ਮੰਨੇ ਜਾਣ ਦੇ ਭਰੋਸੇ ਉਪਰੰਤ ਸਮਾਪਤ ਕਰ ...

ਪੂਰੀ ਖ਼ਬਰ »

-ਮਾਮਲਾ ਪਿੰਡ ਦਾ ਗੰਦਾ ਪਾਣੀ ਮੰਦਰ ਦੇ ਤਲਾਬ ਵਿਚ ਪਾਉਣ ਦਾ-

ਮੰਦਰ ਕਮੇਟੀ ਨੇ ਪੰਚਾਇਤ ਅਤੇ ਕੁਝ ਸ਼ਰਾਰਤੀ ਅਨਸਰਾਂ 'ਤੇ ਮਾਹੌਲ ਖ਼ਰਾਬ ਕਰਨ ਦੇ ਲਗਾਏ ਦੋਸ਼

ਬਠਿੰਡਾ, 7 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)- ਜ਼ਿਲ੍ਹੇ ਦੇ ਪਿੰਡ ਕਲਿਆਣ ਮੱਲਕਾ ਦੇ ਕਰੀਬ 350 ਸਾਲ ਪੁਰਾਣੇ ਸ਼ਿਵ ਮੰਦਰ ਦੀ ਪ੍ਰਬੰਧਕ ਕਮੇਟੀ ਦੇ ਆਗੂਆਂ ਵਲੋਂ ਅੱਜ ਪੈੱ੍ਰਸ ਕਾਨਫ਼ਰੰਸ ਕਰਕੇ ਪਿੰਡ ਦੇ ਸਰਪੰਚ ਅਤੇ ਕੁਝ ਹੋਰ ਸ਼ਰਾਰਤੀ ਅਨਸਰਾਂ 'ਤੇ ਜਾਣ-ਬੁੱਝ ਕੇ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮਾਲਵਾ ਖੇਤਰ ਦੇ ਆਗੂਆਂ ਨਾਲ ਮੀਟਿੰਗ ਕਰਕੇ ਉਲੀਕਿਆ ਤਿੰਨ ਨੁਕਾਤੀ ਪ੍ਰੋਗਰਾਮ

ਬਠਿੰਡਾ, 7 ਦਸੰਬਰ (ਸਟਾਫ਼ ਰਿਪੋਰਟਰ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਰਕਾਰ ਦੇ ਿਖ਼ਲਾਫ਼ ਮਾਲਵਾ ਖੇਤਰ ਦੇ ਆਗੂਆਂ ਨਾਲ ਮੀਟਿੰਗ ਕਰਕੇ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ | ਯੂਨੀਅਨ ਦੀ ਕੌਮੀ ਪ੍ਰਧਾਨ ਹਰਗੋਬਿੰਦ ...

ਪੂਰੀ ਖ਼ਬਰ »

ਦੋ ਵੱਖ-ਵੱਖ ਹਾਦਸਿਆਂ ਵਿਚ ਦੋ ਵਿਅਕਤੀ ਜ਼ਖ਼ਮੀ

ਬਠਿੰਡਾ, 7 ਦਸੰਬਰ (ਸ. ਰਿਪੋ.)- ਸਹਾਰਾ ਜਨ ਸੇਵਾ ਟੀਮ ਦੇ ਵਲੰਟੀਅਰ ਸੰਦੀਪ ਗਿੱਲ ਨੇ ਦੱਸਿਆ ਦੋ ਵੱਖ-ਵੱਖ ਹਾਦਸਿਆਂ ਵਿਚ ਦੋ ਵਿਅਕਤੀ ਜ਼ਖ਼ਮੀ ਹੋ ਗਏ | ਜਿਨ੍ਹਾਂ ਨੂੰ ਸਹਾਰਾ ਜਨ ਸੇਵਾ ਦੇ ਵਲੰਟੀਅਰਾਂ ਨੇ ਮੌਕੇ ਤੋਂ ਚੁੱਕ ਕੇ ਇਲਾਜ ਲਈ ਸਿਵਲ ਹਸਪਤਾਲ ਭਰਤੀ ਕਰਵਾਇਆ | ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਚਾਰ ਨੌਜਵਾਨ ਕਾਬੂ

ਕਾਲਾਂਵਾਲੀ, 7 ਦਸੰਬਰ (ਭੁਪਿੰਦਰ ਪੰਨੀਵਾਲੀਆ)- ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਜਾ ਰਹੇ ਵਿਸ਼ੇਸ਼ ਮੁਹਿੰਮ ਦੇ ਤਹਿਤ ਕਾਰਵਾਈ ਕਰਦੇ ਹੋਏ ਪੁਲਿਸ ਨੇ ਵੱਖ-ਵੱਖ ਖੇਤਰਾਂ ਤੋਂ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਚਾਰ ਨੌਜਵਾਨਾਂ ਨੂੰ 1400 ਨਸ਼ੀਲੀਆਂ ...

ਪੂਰੀ ਖ਼ਬਰ »

ਸੇਵਾਮੁਕਤ ਮੁਲਾਜ਼ਮਾਂ ਨੇ ਪੈਨਸ਼ਨਾਂ ਨਾ ਮਿਲਣ 'ਤੇ ਪਾਵਰਕਾਮ ਤੇ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਤਲਵੰਡੀ ਸਾਬੋ, 7 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੋਂ ਬਾਅਦ ਹੁਣ ਰਿਟਾਇਰ ਮੁਲਾਜ਼ਮਾਂ ਦੀਆਂ ਪੈਨਸ਼ਨਾਂ ਨਾ ਦਿੱਤੇ ਜਾਣ ਦੇ ਰੋਸ ਵਿਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਰਿਟਾਇਰ ਮੁਲਾਜ਼ਮਾਂ ਦੀ ਪੈਨਸ਼ਨਰ ਯੂਨੀਅਨ ਨੇ ਪੰਜਾਬ ...

ਪੂਰੀ ਖ਼ਬਰ »

ਵਿੱਤ ਮੰਤਰੀ ਨੇ ਸੁਣੀਆਂ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ

ਬਠਿੰਡਾ, 7 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਬਠਿੰਡਾ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਇਲਾਕਾ ਨਿਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸੁਣਿਆ ਅਤੇ ਕਈਆਂ ਦਾ ਮੌਕੇ 'ਤੇ ਹੱਲ ਵੀ ਕੀਤਾ | ਇਸ ਦੌਰਾਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 3 ਨੌਜਵਾਨ ਕਾਬੂ

ਬਠਿੰਡਾ, 7 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਪੁਲਿਸ ਦੇ ਥਾਣਾ ਸੀ.ਆਈ.ਏ. ਸਟਾਫ਼-2 ਦੀ ਟੀਮ ਵਲੋਂ ਸਥਾਨਕ ਸਬਜ਼ੀ ਮੰਡੀ ਤੋਂ 3 ਨੌਜਵਾਨਾਂ ਨੂੰ ਤਿੰਨ ਹਜ਼ਾਰ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ, ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ...

ਪੂਰੀ ਖ਼ਬਰ »

ਕਰਿੰਦੇ ਦੀ ਕੁੱਟਮਾਰ ਤੇ ਠੇਕੇ ਦੀ ਭੰਨ ਤੋੜ ਕਰ ਕੇ ਸ਼ਰਾਬ ਤੇ ਨਕਦੀ ਚੋਰੀ

ਬਾਘਾ ਪੁਰਾਣਾ, 7 ਦਸੰਬਰ (ਬਲਰਾਜ ਸਿੰਗਲਾ)-ਠੇਕੇ ਦੀ ਭੰਨ-ਤੋੜ ਕਰ ਕੇ ਕਰਿੰਦੇ ਦੀ ਕੁੱਟਮਾਰ ਕਰਨ ਤੋਂ ਇਲਾਵਾ ਸ਼ਰਾਬ ਤੇ ਨਕਦੀ ਚੋਰੀ ਕਰਨ ਦੀ ਵਾਰਦਾਤ ਬਾਰੇ ਸੂਚਨਾ ਮਿਲੀ ਹੈ | ਇਸ ਸਬੰਧੀ ਤਰਲੋਚਨ ਸਿੰਘ ਪੁੱਤਰ ਭਾਗ ਸਿੰਘ ਵਾਸੀ ਕਾਲੇਕੇ ਦੇ ਬਿਆਨ ਮੁਤਾਬਿਕ ਸੁਖਰਾਜ ...

ਪੂਰੀ ਖ਼ਬਰ »

ਮੋਟਰਾਂ 'ਤੇ ਦਿਨ ਸਮੇਂ ਲਾਈਟ ਛੱਡਣ ਦੀ ਮੰਗ

ਭੀਖੀ, 7 ਦਸੰਬਰ (ਪ. ਪ.)- ਪੰਜਾਬ ਕਿਸਾਨ ਯੂਨੀਅਨ ਨੇ ਖੇਤਾਂ 'ਚ ਮੋਟਰਾਂ 'ਤੇ ਦਿਨ ਸਮੇਂ ਬਿਜਲੀ ਦੇਣ ਦੀ ਮੰਗ ਕੀਤੀ ਹੈ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭੋਲਾ ਸਿੰਘ ਸਮਾਉਂ ਨੇ ਕਿਹਾ ਕਿ ਰਾਤ ਸਮੇਂ ਬਿਜਲੀ ਆਉਣ ਨਾਲ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਰਾਮਪੁਰਾ ਫੂਲ, 7 ਦਸੰਬਰ (ਗੁਰਮੇਲ ਸਿੰਘ ਵਿਰਦੀ)- ਇੰਡੀਅਨ ਮੈਡੀਕਲ ਪੈ੍ਰਕਟੀਸ਼ਨਰਜ਼ ਫੈਡਰੇਸ਼ਨ ਦੇ ਝੰਡੇ ਹੇਠ ਪੰਜਾਬ ਸਟੇਟ ਬਾਡੀ ਦੇ ਪ੍ਰਧਾਨ ਡਾ. ਧੰਨਾ ਮੱਲ ਗੋਇਲ, ਜਨਰਲ ਸਕੱਤਰ ਡਾ. ਕੁਲਵੰਤ ਰਾਏ ਪੰਡੋਰੀ ਅਤੇ ਕੈਸ਼ੀਅਰ ਡਾ. ਐਚ.ਐਸ.ਰਾਣੰੂ ਵਲੋਂ ਜਾਰੀ ਕੀਤੇ ...

ਪੂਰੀ ਖ਼ਬਰ »

ਸ਼ਸਤਰ ਸੈਨਾ ਝੰਡਾ ਦਿਵਸ ਮਨਾਇਆ

ਚਾਉਕੇ, 7 ਦਸੰਬਰ (ਘੜੈਲੀ)- ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਂ ਕਲਾਾ ਵਿਖੇ ਸ਼ਸਤਰ ਸੈਨਾ ਝੰਡਾ ਦਿਵਸ ਮਨਾਇਆ ਗਿਆ | ਇਸ ਦੌਰਾਨ ਸਕੂਲੀ ਬੱਚਿਆਾ ਨੇ ਇਸ ਦਿਵਸ ਸਬੰਧੀ ਭਾਸ਼ਣ ਵੀ ਦਿੱਤੇ ਅਤੇ ਦੇਸ਼ ਭਗਤੀ ਦੇ ਗੀਤ ਗਾਏ | ਸਕੂਲ ...

ਪੂਰੀ ਖ਼ਬਰ »

ਟੀਚਰਜ਼ ਹੋਮ ਟਰੱਸਟ ਨੇ ਪੜ੍ਹਾਈ, ਖੇਡਾਂ 'ਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਦੀਆਂ ਅਰਜ਼ੀਆਂ ਮੰਗੀਆਂ

ਬਠਿੰਡਾ, 7 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਟੀਚਰਜ਼ ਹੋਮ, ਟਰੱਸਟ ਰਜਿ: ਬਠਿੰਡਾ ਦੀ ਕਾਰਜਕਾਰਨੀ ਨੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਕਿ ਟੀਚਰਜ਼ ਹੋਮ ਦੇ ਜਨਵਰੀ 2020 ਵਿਚ ਹੋਣ ਵਾਲੇ ਸਾਲਾਨਾ ਸਮਾਗਮ ਦੌਰਾਨ ਪੜ੍ਹਾਈ, ਖੇਡਾਂ 'ਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ...

ਪੂਰੀ ਖ਼ਬਰ »

ਅਸਮਾਨੀ ਚੜ੍ਹੇ ਪਿਆਜ਼ਾਂ ਦੇ ਭਾਅ ਨੇ ਘਰਾਂ ਦਾ ਬਜਟ ਵਿਗਾੜਿਆ

ਬੁਢਲਾਡਾ, 7 ਦਸੰਬਰ (ਮਨਚੰਦਾ)- ਲੋਕਾਂ ਨੂੰ ਅੱਛੇ ਦਿਨ ਦਿਖਾਉਣ ਦੇ ਵਾਅਦਿਆਂ ਦੇ ਨਾਲ-ਨਾਲ ਮਹਿੰਗਾਈ 'ਤੇ ਕਾਬੂ ਪਾਉਣ ਦਾ ਵਾਅਦਾ ਕਰ ਕੇ ਸੱਤਾ 'ਚ ਆਈ ਭਾਜਪਾ ਦੇ ਰਾਜ ਵਿਚ ਅੱਛੇ ਦਿਨ ਤਾਂ ਨਹੀਂ ਆਏ ਪਰ ਪਿਆਜ਼ ਦੇ ਵਧੇ ਭਾਅ ਆਸਮਾਨ ਨੂੰ ਛੂਹਣ ਲੱਗ ਪਏ ਹਨ, ਜਿਸ ਕਾਰਨ ...

ਪੂਰੀ ਖ਼ਬਰ »

ਦਿ ਮਿਲੇਨਿਅਮ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ

ਕਾਲਾਂਵਾਲੀ, 7 ਦਸੰਬਰ (ਪੰਨੀਵਾਲੀਆ)- ਸਥਾਨਕ ਦਿ ਮਿਲੇਨਿਅਮ ਸਕੂਲ ਵਿਚ ਦੂਜੀ ਸਾਲਾਨਾ ਐਥਲੈਟਿਕ ਮੀਟ ਸਕੂਲ ਦੇ ਪਿ੍ੰਸੀਪਲ ਡਾ. ਗੁਰਦੀਪ ਸਿੰਘ ਦੀ ਦੇਖਰੇਖ ਹੇਠ ਕਰਵਾਈ ਗਈ, ਦਾ ਉਦਘਾਟਨ ਕਾਲਾਂਵਾਲੀ ਦੇ ਡੀਐਸਪੀ ਨਰ ਸਿੰਘ ਨੇ ਕੀਤਾ ਜਦੋਂਕਿ ਸਮਾਪਤੀ ਸਮਾਰੋਹ ਵਿਚ ...

ਪੂਰੀ ਖ਼ਬਰ »

ਸੇਂਟ ਜੇਵੀਅਰ ਪਬਲਿਕ ਸਕੂਲ ਦਾ ਪਹਿਲਾ ਸਾਲਾਨਾ ਸਮਾਰੋਹ ਕਰਵਾਇਆ

ਕਾਲਾਂਵਾਲੀ, 7 ਦਸੰਬਰ (ਭੁਪਿੰਦਰ ਪੰਨੀਵਾਲੀਆ)- ਇੱਥੋਂ ਦੀ ਔਢਾਂ ਰੋਡ ਉੱਤੇ ਸਥਿਤ ਸੇਂਟ ਜੇਵੀਅਰ ਪਬਲਿਕ ਸਕੂਲ ਵਿਚ ਪਹਿਲਾ ਸਾਲਾਨਾ ਸਮਾਰੋਹ ਕਰਵਾਇਆ ਗਿਆ | ਸਕੂਲ ਕਮੇਟੀ ਦੇ ਪ੍ਰਧਾਨ ਸ਼ਲਿੰਦਰ ਸਿੰਘ, ਸਕੱਤਰ ਚਰਨਜੀਤ ਕੌਰ ਅਤੇ ਪਿ੍ੰਸੀਪਲ ਸੁਧਾਬਾਨੀ ਚੌਧਰੀ ਦੀ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਨੇ ਕਿਸਾਨ ਦੀ ਜ਼ਮੀਨ ਦੀ ਕੁਰਕੀ ਹੋਣੋਂ ਰੋਕੀ

ਗੋਨਿਆਣਾ, 7 ਦਸੰਬਰ (ਗਰਗ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਜਗਸੀਰ ਸਿੰਘ ਜੀਦਾ ਦੀ ਅਗਵਾਈ ਵਿਚ ਪਿੰਡ ਜੀਦਾ ਦੇ ਕਿਸਾਨ ਗੁਰਜੰਟ ਸਿੰਘ ਪੁੱਤਰ ਸ਼ਿੰਦਰਪਾਲ ਸਿੰਘ ਵਾਸੀ ਜੀਦਾ ਦੀ ਜ਼ਮੀਨ ਦੀ ਕੁਰਕੀ ਰੋਕੀ ਗਈ | ਕਿਸਾਨਾਂ ਦੇ ਇਕੱਠ ...

ਪੂਰੀ ਖ਼ਬਰ »

ਸਾਇੰਸ ਵਿਸ਼ੇ ਦੇ ਮੁਕਾਬਲੇ ਕਰਵਾਏ

ਰਾਮਪੁਰਾ ਫੂਲ, 7 ਦਸੰਬਰ (ਗੁਰਮੇਲ ਸਿੰਘ ਵਿਰਦੀ)- ਸਥਾਨਕ ਭਾਰਤੀਆ ਮਾਡਲ ਸਕੂਲ ਦੀ ਨਾਭਾ ਮੰਡੀ ਸਥਿਤ ਬ੍ਰਾਂਚ ਵਿਚ ਸਾਇੰਸ ਵਿਸ਼ੇ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੌਰਾਨ ਕਮੇਟੀ ਦੇ ਪ੍ਰਧਾਨ ਰਕੇਸ਼ ਸਹਾਰਾ, ਡਾ. ਬਲਜਿੰਦਰ ਜੌੜਾ, ਪ੍ਰਭਜੋਤ ਜੌੜਾ ...

ਪੂਰੀ ਖ਼ਬਰ »

ਰੰਜਸ਼ ਨੂੰ ਲੈ ਕੇ ਕੀਤੀ ਕੁੱਟਮਾਰ 'ਚ ਇਕ ਵਿਅਕਤੀ ਫੱਟੜ

ਬਾਘਾ ਪੁਰਾਣਾ, 7 ਦਸੰਬਰ (ਬਲਰਾਜ ਸਿੰਗਲਾ)-ਪਿੰਡ ਕਾਲੇਕੇ ਵਿਖੇ ਰੰਜਸ਼ ਨੂੰ ਲੈ ਕੇ ਇਕ ਵਿਅਕਤੀ ਨੂੰ ਕੁੱਟਮਾਰ ਕਰ ਕੇ ਫੱਟੜ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਸਵਿੰਦਰ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਕਾਲੇਕੇ ਦੇ ਬਿਆਨ ਮੁਤਾਬਿਕ ਜਸਮੇਲ ਸਿੰਘ, ...

ਪੂਰੀ ਖ਼ਬਰ »

ਦਾਨੀ ਸੱਜਣਾਂ ਵਲੋਂ ਰਜਾਈਆਂ ਭੇਟ

ਬਠਿੰਡਾ, 7 ਦਸੰਬਰ (ਸ. ਰਿਪੋ.)- ਸਰਦੀ ਦੇ ਮੌਸਮ ਦੇ ਮੱਦੇਨਜ਼ਰ ਦਾਨੀ ਸੋਹਣ ਲਾਲ ਫੁਟੇਰਾ ਅਤੇ ਕੁੰਦਨ ਲਾਲ ਫੁਟੇਰਾ ਵਲੋ ਸਹਾਰਾ ਨੂੰ 20 ਨਵੀਆਂ ਰਜਾਈਆਂ ਬੇਸਹਾਰਾ ਲੋਕਾਂ ਦੇ ਲਈ ਬਣਾਏ ਗਏ ਰੈਣ ਬਸੇਰੇ ਲਈ ਭੇਂਟ ਕੀਤੀਆਂ ਹਨ ਤਾਂ ਜੋ ਰਹਿਣ ਬਸੇਰੇ ਵਿਚ ਰਹਿਣ ਵਾਲਿਆਂ ...

ਪੂਰੀ ਖ਼ਬਰ »

ਚੋਰੀ ਦੇ ਸਬੰਧ 'ਚ ਔਰਤਾਂ ਨੂੰ ਜ਼ਲੀਲ ਕਰਨ ਦੇ ਰੋਸ ਵਜੋਂ ਲਗਾਇਆ ਧਰਨਾ

ਬਰੇਟਾ, 7 ਦਸੰਬਰ (ਰਵਿੰਦਰ ਕੌਰ ਮੰਡੇਰ, ਜੀਵਨ ਸ਼ਰਮਾ)-ਸ਼ਹਿਰ ਵਿਖੇ ਬੀਤੇ ਦਿਨੀਂ ਇਕ ਹੈਂਡਲੂਮ ਸਟੋਰ ਵਿੱਚ ਹੋਈ ਲਗਭਗ 7 ਲੱਖ ਦੀ ਚੋਰੀ ਦੇ ਸਬੰਧ ਵਿਚ ਦੋ ਔਰਤਾਂ ਤੋਂ ਕੀਤੀ ਪੁੱਛ ਪੜਤਾਲ ਦੇ ਰੋਸ ਵਿਚ ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ ਵਿਚ ਥਾਣੇ ਨੇੜੇ ਧਰਨਾ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਟੈਟਨਸ ਦੇ ਟੀਕੇ ਲਗਾਏ

ਭੀਖੀ, 7 ਦਸੰਬਰ (ਪ. ਪ.)- ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਭੀਖੀ ਦੇ ਵਿਦਿਆਰਥਣਾਂ ਦੇ ਟੀਕਾਕਰਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੈਲਥ ਸੁਪਰਵਾਈਜ਼ਰ ਗੁਰਦੀਪ ਸਿੰਘ ਨੇ ਦੱਸਿਆ ਕਿ 6ਵੀਂ ਤੋਂ ਦਸਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੂੰ ਟੈਟਨਸ ਦੇ ਟੀਕੇ ...

ਪੂਰੀ ਖ਼ਬਰ »

ਦਾਖ਼ਲਿਆਂ ਸਬੰਧੀ ਜਾਗਰੂਕਤਾ ਰੈਲੀ ਕੱਢੀ

ਝੁਨੀਰ, 7 ਦਸੰਬਰ (ਰਮਨਦੀਪ ਸਿੰਘ ਸੰਧੂ)- ਸਰਕਾਰੀ ਪ੍ਰਾਇਮਰੀ ਸਕੂਲ ਝੁਨੀਰ ਵਲੋਂ ਦਾਖ਼ਲਿਆਂ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ | ਜਸਵਿੰਦਰ ਸਿੰਘ ਕਾਹਨ ਬੀ. ਐੱਮ. ਟੀ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੇ ਅਧਿਆਪਕ ਦਾਖ਼ਲਿਆਂ ਨੂੰ ਵਧਾਉਣ ਸਬੰਧੀ ਘਰ ਘਰ ਜਾ ...

ਪੂਰੀ ਖ਼ਬਰ »

ਨੇਕੀ ਫਾਊਾਡੇਸ਼ਨ ਵਲੋਂ ਉਪਭੋਗਤਾ ਸੰਪਰਕ ਪ੍ਰੋਗਰਾਮ ਕਰਵਾਇਆ

ਬੁਢਲਾਡਾ,7 ਦਸੰਬਰ (ਸੁਨੀਲ ਮਨਚੰਦਾ)- ਸਥਾਨਕ ਸ਼ਿਵ ਸ਼ਕਤੀ ਭਵਨ ਵਿਖੇ ਨੇਕੀ ਫਾਊਾਡੇਸ਼ਨ ਵਲੋਂ ਭਾਰਤੀ ਦੂਰ ਸੰਚਾਰ ਰੈਗੂਲੇਟਰੀ ਅਥਾਰਿਟੀ ਦੇ ਸਹਿਯੋਗ ਨਾਲ ਉਪਭੋਗਤਾ ਸੰਪਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਜੈਪੁਰ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ...

ਪੂਰੀ ਖ਼ਬਰ »

ਰੇਲ ਵਿਭਾਗ ਦਾ ਕਾਰਨਾਮਾ ਜੰਗਲ 'ਚ ਮੰਗਲ, ਮੰਗਲ 'ਚ ਜੰਗਲ

ਰਾਮਾਂ ਮੰਡੀ, 7 ਦਸੰਬਰ (ਤਰਸੇਮ ਸਿੰਗਲਾ)-ਰੇਲ ਵਿਭਾਗ ਨੇ ਜਿੱਥੇ ਕਰਮਚਾਰੀਆਂ ਲਈ ਨਵੇਂ ਰਿਹਾਇਸ਼ੀ ਕੁਆਟਰ ਉਸਾਰ ਕੇ ਜੰਗਲ 'ਚ ਮੰਗਲ ਦਾ ਕੰਮ ਕੀਤਾ ਹੈ ਉਥੇ ਪੁਰਾਣੇ ਖ਼ਸਤਾ ਹਾਲਤ ਕੁਆਟਰ ਰੱਦ ਕਰਕੇ ਮੰਗਲ 'ਚ ਜੰਗਲ ਵਾਲਾ ਕੰਮ ਵੀ ਕੀਤਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

'ਨਾਰਥ ਜ਼ੋਨ ਸ਼ਤਰੰਜ ਚੈਂਪੀਅਨਸ਼ਿਪ-2019' ਵਿਚ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਨੇ ਤੀਜੀ ਪੁਜ਼ੀਸ਼ਨ ਹਾਸਲ ਕੀਤੀ

ਬਠਿੰਡਾ, 7 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਬੀ. ਐਫ. ਜੀ. ਆਈ. ਦੇ ਵਿਦਿਆਰਥੀ ਨਾ ਸਿਰਫ਼ ਅਕਾਦਮਿਕ ਖੇਤਰ ਵਿਚ ਬਲਕਿ ਖੇਡਾਂ ਵਿਚ ਵੀ ਵਧੀਆ ਪ੍ਰਦਰਸ਼ਨ ਕਰਕੇ ਸੰਸਥਾ ਦਾ ਮਾਣ ਵਧਾ ਰਹੇ ਹਨ | ਬੀ. ਐਫ. ਜੀ. ਆਈ. ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਬਾਬਾ ਫ਼ਰੀਦ ਕਾਲਜ ਬਠਿੰਡਾ ...

ਪੂਰੀ ਖ਼ਬਰ »

ਪੰਜਵਾਂ ਸਾਲਾਨਾ ਕਬੱਡੀ ਟੂਰਨਾਮੈਂਟ ਕਰਵਾਇਆ

ਰਾਮਾਂ ਮੰਡੀ, 7 ਦਸੰਬਰ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਰਾਮਾਂ ਵਿਖੇ ਜੈ ਬਾਬਾ ਸਰਬੰਗੀ ਕਲੱਬ ਵੱਲੋਂ ਸਮੂਹ ਪਿੰਡ ਵਾਸੀਆਂ ਅਤੇ ਕਬੱਡੀ ਖਿਡਾਰੀ ਸੇਵਕ ਰਾਮਾਂ ਦੇ ਉੱਦਮ ਸਦਕਾ 5ਵਾਂ ਕਬੱਡੀ ਟੂਰਨਾਮੈਂਟ ਖੇਡ ਸਟੇਡੀਅਮ ਵਿਖੇ ਕਰਵਾਇਆ ਗਿਆ, ਜਿਸ ਵਿਚ 57 ਕਿੱਲੋ ...

ਪੂਰੀ ਖ਼ਬਰ »

ਸਕੂਲ 'ਚ ਸਵੱਛਤਾ ਪੰਦ੍ਹਰਵਾੜਾ ਮਨਾਇਆ

ਚਾਉਕੇ, 7 ਦਸੰਬਰ (ਪ. ਪ.)- ਸਵ: ਗਮਦੂਰ ਸਿੰਘ ਢਿੱਲੋਂ ਦੁਆਰਾ ਸਥਾਪਿਤ ਮਾਲਵਾ ਦੀ ਸਿਰਕੱਢ ਵਿੱਦਿਅਕ ਸੰਸਥਾ ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕਰਾੜਵਾਲਾ ਵਿਖੇ ਸਵੱਛਤਾ ਪੰਦ੍ਹਰਵਾੜਾ ਤਹਿਤ ਸਫ਼ਾਈ ਦਿਵਸ ਮਨਾਇਆ ਗਿਆ | ਇਸ ਮੌਕੇ ਐਨ. ਸੀ. ਸੀ ਯੂਨਿਟ ਦੇ ਇੰਚਾਰਜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX