ਤਾਜਾ ਖ਼ਬਰਾਂ


ਨਿਰਭਿਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  23 minutes ago
ਨਵੀਂ ਦਿੱਲੀ, 20 ਜਨਵਰੀ- ਨਿਰਭਿਆ ਮਾਮਲੇ 'ਚ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ...
ਅੱਜ ਦਾ ਵਿਚਾਰ
. . .  39 minutes ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਰਾਜਾਸਾਂਸੀ, 19 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) - ਮੌਸਮ ਖ਼ਰਾਬ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦਿੱਲੀ ਤੋਂ ਪੁੱਜਣ ਵਾਲੀ ਇੱਕ ਉਡਾਣ ਰੱਦ ਹੋ ਗਈ ਜਦੋਂ ਕਿ ਬਰਮਿੰਘਮ ਤੋਂ ਅੰਮ੍ਰਿਤਸਰ...
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਚੌਲਾਂਗ, 19 ਜਨਵਰੀ (ਸੁਖਦੇਵ ਸਿੰਘ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਹੂਰਾ ਦੇ ਹਵਲਦਾਰ ਬਲਜਿੰਦਰ ਸਿੰਘ ਲੇਹ ਲਦਾਖ ਵਿਖੇ ਸ਼ਹੀਦ ਹੋ ਗਏ। ਅੱਜ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ...
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਮੁਹੰਮਦ ਸ਼ੰਮੀ ਨੇ ਇੱਕੋ ਓਵਰ 'ਚ ਆਸਟ੍ਰੇਲੀਆ ਦੇ ਦੋ ਖਿਡਾਰੀ ਕੀਤੇ ਆਊਟ
. . .  1 day ago
...ਤੇ ਹੁਣ ਮੁਕਤਸਰ ਸਾਹਿਬ 'ਚ ਫੜਿਆ ਗਿਆ ਕਿਸੇ ਹੋਰ ਉਮੀਦਵਾਰ ਦੀ ਥਾਂ ਟੈੱਟ ਦਾ ਪੇਪਰ ਦੇ ਰਿਹਾ ਵਿਅਕਤੀ
. . .  1 day ago
ਕਸ਼ਮੀਰ 'ਚ ਇੰਟਰਨੈੱਟ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਤੀ ਆਯੋਗ ਦੇ ਮੈਂਬਰ ਸਾਰਸਵਤ ਨੇ ਦਿੱਤੀ ਸਫ਼ਾਈ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਭਾਰਤ ਨੂੰ ਮਿਲੀ 6ਵੀਂ ਸਫਲਤਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦੇ ਸਟੀਵ ਸਮਿਥ ਦੀਆਂ 100 ਦੌੜਾਂ ਪੂਰੀਆਂ
. . .  1 day ago
ਨਾਗਰਿਕਤਾ ਕਾਨੂੰਨ ਅਤੇ ਐੱਨ. ਆਰ. ਸੀ. ਭਾਰਤ ਦਾ ਅੰਦਰੂਨੀ ਮਾਮਲਾ ਪਰ ਇਸ ਦੀ ਲੋੜ ਨਹੀਂ ਸੀ- ਸ਼ੇਖ਼ ਹਸੀਨਾ
. . .  1 day ago
ਇੰਟਰ ਹੋਸਟਲ ਮੈਨੇਜਮੈਂਟ ਮੈਨੂਅਲ ਰੱਦ ਕਰਵਾਉਣ ਲਈ ਕੇਸ ਦਾਇਰ ਕਰਵਾਏਗਾ ਜੇ.ਐਨ.ਯੂ ਵਿਦਿਆਰਥੀ ਸੰਘ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਪੰਜਵਾਂ ਖਿਡਾਰੀ (ਕੈਰੀ) 35 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : 40 ਓਵਰਾਂ ਬਾਅਦ ਆਸਟ੍ਰੇਲੀਆ 223/4
. . .  1 day ago
37 ਓਵਰਾਂ 'ਚ ਆਸਟ੍ਰੇਲੀਆ ਦੀਆਂ 200 ਦੌੜਾਂ ਪੂਰੀਆਂ
. . .  1 day ago
ਦਿੱਲੀ 'ਚ ਭਾਜਪਾ ਦਫ਼ਤਰ ਦੇ ਬਾਹਰ ਪਾਰਟੀ ਵਰਕਰਾਂ ਵਲੋਂ ਪ੍ਰਦਰਸ਼ਨ
. . .  1 day ago
ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
. . .  1 day ago
ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ 3000 ਸ਼ਰਧਾਲੂ ਜਾਣਗੇ ਪਾਕਿ : ਸਿਰਸਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਮੈਨੀਫੈਸਟੋ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਫਿੰਚ 19 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਡੇਵਿਡ ਵਾਰਨਰ 38 ਦੌੜਾਂ ਬਣਾ ਕੇ ਆਊਟ
. . .  1 day ago
ਹੌਲਦਾਰ ਬਲਜਿੰਦਰ ਸਿੰਘ ਲੇਹ ਲਦਾਖ਼ 'ਚ ਡਿਊਟੀ ਦੌਰਾਨ ਹੋਇਆ ਸ਼ਹੀਦ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਲੋਕਾਂ ਨੂੰ ਬਿਹਤਰ ਜ਼ਿੰਦਗੀ ਪ੍ਰਦਾਨ ਕਰਨਾ ਹੈ ਨਾਗਰਿਕਤਾ ਸੋਧ ਕਾਨੂੰਨ ਦਾ ਮਕਸਦ: ਵਿਤ ਮੰਤਰੀ
. . .  1 day ago
ਭਾਰਤ ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿੱਲੀ : ਐਨ.ਆਰ.ਸੀ ਅਤੇ ਸੀ.ਏ.ਏ ਦੇ ਖ਼ਿਲਾਫ਼ ਜਾਰੀ ਪ੍ਰਦਰਸ਼ਨ 'ਚ ਸ਼ਾਮਲ ਹੋਏ ਅਦਾਕਾਰ ਸੁਸ਼ਾਂਤ ਸਿੰਘ
. . .  1 day ago
ਮਹਾਰਾਸ਼ਟਰ ਅਤੇ ਕਰਨਾਟਕ ਦੇ ਦਰਮਿਆਨ ਸਰਹੱਦੀ ਵਿਵਾਦ ਨੂੰ ਸੁਲਝਾਏ ਗ੍ਰਹਿ ਮੰਤਰਾਲੇ : ਸੰਜੇ ਰਾਉਤ
. . .  1 day ago
20 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
. . .  1 day ago
ਫ਼ਰੀਦਕੋਟ ਵਿਖੇ ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਹੋਰ ਦੀ ਜਗ੍ਹਾ ਪ੍ਰੀਖਿਆ ਦੇ ਰਿਹਾ ਇਕ ਵਿਅਕਤੀ ਕਾਬੂ
. . .  1 day ago
ਸੰਘਣੀ ਧੁੰਦ ਨੇ ਰੋਕੀ ਵਾਹਨਾਂ ਦੀ ਰਫ਼ਤਾਰ
. . .  1 day ago
ਪਾਕਿ 'ਚ ਅਗਵਾ ਦੱਸੀ ਜਾ ਰਹੀ ਹਿੰਦੂ ਕੁੜੀ ਨੇ ਸਵੈ ਇੱਛਾ ਨਾਲ ਕੀਤਾ ਧਰਮ ਪਰਿਵਰਤਨ, ਵੀਡੀਓ 'ਚ ਕੀਤਾ ਖ਼ੁਲਾਸਾ
. . .  1 day ago
ਮਹਾਰਾਸ਼ਟਰ : ਸ਼ਬਾਨਾ ਆਜ਼ਮੀ ਦੇ ਡਰਾਈਵਰ ਦੇ ਖ਼ਿਲਾਫ਼ ਦਰਜ ਹੋਇਆ ਮਾਮਲਾ
. . .  1 day ago
ਸੰਘਣੀ ਧੁੰਦ ਕਾਰਨ ਟੋਲ ਪਲਾਜ਼ਾ ਤੇ ਲੱਗਿਆ ਵਾਹਨਾਂ ਦਾ ਜਾਮ, ਪ੍ਰੀਖਿਆਰਥੀ ਪਰੇਸ਼ਾਨ
. . .  1 day ago
ਸੰਘਣੀ ਧੁੰਦ ਕਾਰਣ ਫਿਰੋਜ਼ਪੁਰ-ਫਾਜਿਲਕਾ ਸੜਕ 'ਤੇ ਅਨੇਕਾ ਗੱਡੀਆਂ ਆਪਸ 'ਚ ਟਕਰਾਈਆਂ
. . .  1 day ago
ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਦੀ ਜਗ੍ਹਾ ਟੈੱਸਟ ਦੇਣ ਵਾਲੇ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ- ਕ੍ਰਿਸ਼ਨ ਕੁਮਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਮੱਘਰ ਸੰਮਤ 551

ਖੰਨਾ / ਸਮਰਾਲਾ

ਖੰਨਾ ਸਬਜ਼ੀ ਮੰਡੀ ਪੱਲੇਦਾਰ ਮਜ਼ਦੂਰ ਯੂਨੀਅਨ ਦੀਆਂ ਮੰਗਾਂ ਮੰਨਣ ਦੇ ਭਰੋਸੇ ਨਾਲ ਹੜਤਾਲ ਖ਼ਤਮ

ਖੰਨਾ, 7 ਦਸੰਬਰ (ਹਰਜਿੰਦਰ ਸਿੰਘ ਲਾਲ)- ਪਿਛਲੇ ਕਾਫੀ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਜੱਦੋ-ਜਹਿਦ ਕਰ ਰਹੇ ਸਬਜ਼ੀ ਮੰਡੀ ਖੰਨਾ ਦੇ ਪੱਲੇਦਾਰ ਮਜ਼ਦੂਰਾਂ ਵਲ਼ੋਂ ਲੋਕ ਚੇਤਨਾ ਲਹਿਰ ਪੰਜਾਬ ਦੀ ਅਗਵਾਈ ਵਿਚ ਸ਼ੁਰੂ ਕੀਤੀ ਲੜੀਵਾਰ ਹੜਤਾਲ ਮੰਡੀ ਬੋਰਡ ਦੇ ਅਧਿਕਾਰੀਆਂ ਵਲ਼ੋਂ ਮੰਗਾਂ ਮੰਨਣ ਦੇ ਭਰੋਸੇ ਨਾਲ ਸਮਾਪਤ ਹੋ ਗਈ | ਇਸ ਮੌਕੇ ਪ੍ਰਧਾਨ ਮਹਿੰਦਰ ਸਿੰਘ, ਕਾਮਰੇਡ ਹਰਨੇਕ ਸਿੰਘ, ਕੁਲ ਹਿੰਦ ਮਜ਼ਦੂਰ ਯੂਨੀਅਨ ਦੇ ਆਗੂ ਕਾਮਰੇਡ ਬਲਵੀਰ ਸਿੰਘ ਸੁਹਾਵੀ, ਸ਼ਹੀਦ ਭਗਤ ਸਿੰਘ ਵੀਚਾਰ ਮੰਚ ਦੇ ਪ੍ਰਧਾਨ ਅਵਤਾਰ ਸਿੰਘ ਭੱਟੀ ਦੀ ਅਗਵਾਈ ਵਿਚ ਸਰਕਾਰ ਨੂੰ ਇਕ ਮੰਗ ਪੱਤਰ ਵੀ ਦਿਤਾ ਗਿਆ | ਇਸ ਮੌਕੇ ਪਹੰੁਚੇ ਅਧਿਕਾਰੀਆਂ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਮੰਗਾਂ ਸਰਕਾਰ ਤੱਕ ਪਹੰੁਚਾ ਦਿੱਤੀਆਂ ਜਾਣਗੀਆਂ | ਇਸ ਮੌਕੇ ਬੋਲਦਿਆਂ ਲੋਕ ਚੇਤਨਾ ਲਹਿਰ ਪੰਜਾਬ ਦੇ ਪ੍ਰਧਾਨ ਸੰਦੀਪ ਸਿੰਘ ਰੁਪਾਲੋਂ ਨੇ ਕਿਹਾ ਕਿ ਖੰਨਾ ਸਬਜ਼ੀ ਮੰਡੀ ਦੇ ਮਜ਼ਦੂਰਾਂ ਦੀਆਂ ਮੰਗਾਂ ਜਾਇਜ਼ ਹਨ | ਪਰ ਸਰਕਾਰ ਨੇ ਇਹਨਾਂ ਵੱਲ ਕੋਈ ਧਿਆਨ ਨਹੀ ਦਿਤਾ ਗਿਆ, ਮਹਿੰਗਾਈ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਸਬਜ਼ੀ ਮੰਡੀ ਦੇ ਮਜ਼ਦੂਰੀ ਰੇਟ ਬਹੁਤ ਘੱਟ ਹਨ, ਜਦੋਂ ਹਰ ਸਾਲ ਦਾਣਾ ਮੰਡੀ ਦੇ ਮਜ਼ਦੂਰਾਂ ਦੇ ਰੇਟਾਂ ਵਿਚ ਵਾਧਾ ਹੁੰਦਾ ਹੈ ਤਾਂ ਸਬਜ਼ੀ ਮੰਡੀ ਦੇ ਮਜ਼ਦੂਰਾਂ ਦੀ ਕੋਈ ਗੱਲ ਕਿਉਂ ਨਹੀ ਸੁਣੀ ਜਾਦੀ? ਮੰਡੀ ਕਰਨ ਬੋਰਡ ਵਲ਼ੋਂ ਲੱਖਾਂ ਰੁਪਏ ਸਬਜ਼ੀ ਮੰਡੀ ਵਿਚੋਂ ਹਰ ਰੋਜ ਇਕਠੇ ਕੀਤੇ ਜਾਂਦੇ ਹਨ, ਪਰ ਮਜ਼ਦੂਰਾਂ ਦੀ ਭਲਾਈ ਲਈ ਕੁੱਝ ਨਹੀ ਕੀਤਾ ਜਾਂਦਾ | ਮਜ਼ਦੂਰਾਂ ਨੂੰ ਕੋਈ ਵੀ ਮੈਡੀਕਲ ਸਹੂਲਤ, ਈ. ਪੀ. ਐਫ. ਦੀ ਸਹੂਲਤ ਨਹੀ ਦਿਤੀ ਜਾਦੀ ਹੈ | ਪਿਛਲੇ ਲਗਭਗ 7 ਮਹੀਨੇ ਤੋਂ ਮੰਡੀ ਅੰਦਰ ਪਾਣੀ ਦੇ ਵਾਟਰ ਕੂਲਰ ਵੀ ਬੰਦ ਹਨ ਮਜ਼ਦੂਰ ਪਾਣੀ ਤੋਂ ਵੀ ਵਾਂਝੇ ਹਨ | ਮਜ਼ਦੂਰਾਂ ਦੀ ਮੰਗ ਹੈ ਕਿ ਸਾਰੇ ਪੰਜਾਬ ਦੇ ਰੇਟਾਂ ਵਿਚ ਵਾਧਾ ਕੀਤਾ ਜਾਵੇ | ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਇਹ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਸਾਰੇ ਪੰਜਾਬ ਦੇ ਮਜ਼ਦੂਰਾਂ ਦੀ ਹਾਲਤ ਬਹੁਤ ਮਾੜੀ ਹੈ | ਮਜ਼ਦੂਰ ਖੁਦਕੁਸ਼ੀਆਂ ਕਰ ਰਹੇ ਹਨ | ਪਰ ਸਰਕਾਰ ਦਾ ਇਸ ਵੱਲ ਧਿਆਨ ਨਹੀ ਦਿਤਾ ਜਾਂਦਾ ਲੇਬਰ ਅਧਿਕਾਰੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਮੰਡੀਆਂ ਵਿਚ ਕੰਮ ਕਰਦੇ ਮਜ਼ਦੂਰਾਂ ਦੀ ਸੁਰੱਖਿਆ ਦਾ ਇੰਤਜ਼ਾਮ ਕਰਨ | ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਦੇ ਹੱਲ ਲਈ 18 ਤਰੀਕ ਨੂੰ ਐੱਸ. ਡੀ. ਐਮ. ਖੰਨਾ ਨੂੰ ਮੰਗ ਪੱਤਰ ਦਿਤਾ ਜਾਵੇਗਾ, ਜੇ ਲੋੜ ਪਈ ਤਾਂ ਰੋਸ ਮੁਜ਼ਾਹਰਾ ਵੀ ਕੀਤਾ ਜਾਵੇਗਾ | ਇਸ ਮੌਕੇ ਜਰਨਲ ਸਕੱਤਰ ਦਿਲਬਾਗ ਸਿੰਘ ਲੱਖਾ, ਨੰਬਰਦਾਰ ਗੁਰਰੀਤ ਸਿੰਘ ਰਾਜੇਵਾਲ, ਹਾਕਮ ਸਿੰਘ ਈਸੜੂ ਗੁਰਮੀਤ ਸਿੰਘ ਰਸੂਲੜਾ, ਜੱਟ ਮੰਡੀ ਸਬਜ਼ੀ ਯੂਨੀਅਨ ਦੇ ਪ੍ਰਧਾਨ ਕਿਰਨਪਾਲ, ਹਰਨੇਕ ਹਾਜ਼ਰ ਸਨ |

ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਅੱਜ ਸਾਬਕਾ ਵਿਧਾਇਕ ਖੀਰਨੀਆਂ ਸਾਥੀਆਂ ਸਮੇਤ ਭੁੱਖ ਹੜਤਾਲ 'ਤੇ ਬੈਠੇ

ਸਮਰਾਲਾ, 7 ਦਸੰਬਰ (ਬਲਜੀਤ ਸਿੰਘ ਬਘੌਰ)-ਇਤਿਹਾਸਕ ਤੀਰਥ ਅਸਥਾਨਾਂ ਨੂੰ ਜਾਣ ਵਾਲੀ ਸੜਕ ਝਾੜ ਸਾਹਿਬ ਰੋਡ 'ਤੇ ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਅੱਜ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਆਪਣੇ ਸੈਂਕੜੇ ਸਾਥੀਆਂ ਸਮੇਤ ਭੁੱਖ ...

ਪੂਰੀ ਖ਼ਬਰ »

ਧਾਰਮਿਕ ਅਸਥਾਨਾਂ 'ਚ ਲੱਗੇ ਲਾਊਡ ਸਪੀਕਰਾਂ ਤੋਂ ਵਿਦਿਆਰਥੀ ਪਰੇਸ਼ਾਨ

ਸਮਰਾਲਾ, 7 ਦਸੰਬਰ (ਸੁਰਜੀਤ ਸਿੰਘ)-ਧਾਰਮਿਕ ਅਸਥਾਨਾਂ ਵਿਚ ਸਵੇਰੇ ਸ਼ਾਮ ਵਜਦੇ ਲਾਊਡ ਸਪੀਕਰਾਂ ਤੋਂ ਜਿੱਥੇ ਆਸ ਪਾਸ ਰਹਿੰਦੇ ਲੋਕ ਤੰਗ ਹਨ, ਉੱਥੇ ਸਿਰ ਤੇ ਆਈ ਪਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਭਾਰੀ ਵਿਘਨ ਪੈਣ ਕਾਰਣ ਵਿਦਿਆਰਥੀ ਬਹੁਤ ...

ਪੂਰੀ ਖ਼ਬਰ »

ਆਟੋ ਵਿਚ ਬੈਠੇ ਕਰਮਚਾਰੀ ਦਾ ਬੈਗ ਗ਼ਾਇਬ

ਖੰਨਾ, 7 ਦਸੰਬਰ (ਹਰਜਿੰਦਰ ਸਿੰਘ ਲਾਲ)- ਚੰਡੀਗੜ੍ਹ ਤੋਂ ਬੱਸ ਰਾਹੀਂ ਖੰਨਾ ਪਹੁੰਚੇ ਇਕ ਵਿਅਕਤੀ ਦਾ ਬੈਗ ਉਸ ਸਮੇਂ ਗ਼ਾਇਬ ਹੋ ਗਿਆ ਜਦੋਂ ਖੰਨਾ ਤੋਂ ਗਲਵੱਡੀ ਜਾਣ ਦੇ ਲਈ ਇਸ ਵਿਅਕਤੀ ਨੇ ਆਟੋ ਲਿਆ | ਜਦੋਂ ਉਸ ਨੇ ਜਦੋਂ ਗਲਵੱਡੀ ਪਹੰੁਚ ਕੇ ਅਪਣਾ ਬੈਗ ਉਠਾਉਣਾ ਚਾਹਿਆ ...

ਪੂਰੀ ਖ਼ਬਰ »

ਪ੍ਰਵਾਸੀ ਚੋਰ ਗਰੋਹ ਦੇ ਤਿੰਨ ਮੈਂਬਰ ਗਿ੍ਫ਼ਤਾਰ, ਮੁਖੀ ਦੀ ਭਾਲ ਜਾਰੀ, ਕੁਝ ਸਾਮਾਨ ਬਰਾਮਦ

ਖੰਨਾ, 7 ਦਸੰਬਰ (ਹਰਜਿੰਦਰ ਸਿੰਘ ਲਾਲ)- ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਮਿਤੀ 19/20 ਅਕਤੂਬਰ 2019 ਦੀ ਦਰਮਿਆਨੀ ਰਾਤ ਨੰੂ ਰੇਲਵੇ ਰੋਡ ਖੰਨਾ ਵਿਖੇ ਕਰਿਆਨਾ ਦੀਆਂ 2 ਦੁਕਾਨ ਪਾੜ ਲਾ ਕੇ ਕਰਿਆਨਾ ਦਾ ਵੱਖ-ਵੱਖ ਸਮਾਨ ਅਤੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਚੋਂ ਨਰਸ ਦਾ ਮੋਬਾਈਲ ਚੋਰੀ

ਖੰਨਾ, 7 ਦਸੰਬਰ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਦੇ ਸਿਵਲ ਹਸਪਤਾਲ ਵਿਚੋਂ ਨਰਸਿੰਗ ਕਾਊਾਟਰ ਤੋਂ ਇਕ ਸਟਾਫ਼ ਨਰਸ ਦਾ ਮੋਬਾਈਲ ਫ਼ੋਨ ਚੋਰੀ ਹੋ ਜਾਣ ਦੀ ਖ਼ਬਰ ਹੈ | ਸਟਾਫ਼ ਨਰਸ ਅਨੂ ਬਾਲਾ ਨੇ ਦੱਸਿਆ ਕਿ ਮੈਂ ਸਿਵਲ ਹਸਪਤਾਲ ਵਿਚ ਸਟਾਫ਼ ਨਰਸ ਵਜੋਂ ਡਿਊਟੀ ਕਰਦੀ ਹਾਂ | ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਨੇ ਗੱਡੀ ਅੱਗੇ ਆ ਕੇ ਕੀਤੀ ਆਤਮ ਹੱਤਿਆ

ਖੰਨਾ, 7 ਦਸੰਬਰ (ਮਨਜੀਤ ਸਿੰਘ ਧੀਮਾਨ)- ਮਾਨਸਿਕ ਪ੍ਰੇਸ਼ਾਨੀ ਕਾਰਨ ਨੌਜਵਾਨ ਵਲ਼ੋਂ ਗੱਡੀ ਅੱਗੇ ਆ ਕੇ ਆਤਮ ਹੱਤਿਆ ਕਰ ਲਏ ਜਾਣ ਦੀ ਖ਼ਬਰ ਹੈ | ਮਿ੍ਤਕ ਵਿਅਕਤੀ ਦੀ ਪਹਿਚਾਣ ਇੰਦਰਜੀਤ ਸਿੰਘ ਵਾਸੀ ਮੁਹੱਲਾ ਧਰਮਪੁਰਾ, ਬਿੱਲਾ ਵਾਲੀ ਛਪੜੀ ਖੰਨਾ ਵਜੋਂ ਹੋਈ | ਜੀ. ਆਰ. ਪੀ. ...

ਪੂਰੀ ਖ਼ਬਰ »

ਗੱਡੀ ਚੋਰੀ ਦੇ ਮਾਮਲੇ ਵਿਚ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਸਮਰਾਲਾ, 7 ਦਸੰਬਰ (ਬਲਜੀਤ ਸਿੰਘ ਬਘੌਰ)-ਬੀਤੇ ਦਿਨੀਂ ਆਈ. ਟੀ. ਆਈ. ਸਮਰਾਲਾ ਨੇੜੇ ਇਕ ਕਾਲੋਨੀ ਦੇ ਵਸਨੀਕ ਰਾਜੂ ਸਿੰਘ ਦੀ ਘਰ ਦੇ ਬਾਹਰ ਖੜ੍ਹੀ ਟਾਟਾ 407 ਗੱਡੀ ਚੋਰੀ ਹੋ ਗਈ ਸੀ, ਪੁਲਿਸ ਵਲੋਂ ਗੱਡੀ ਦੇ ਮਾਲਕ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਜੇਰ ਧਾਰਾ 379 ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਵੱਖ-ਵੱਖ ਵਿਸ਼ਿਆਂ 'ਤੇ ਮਾਡਲ ਪ੍ਰਦਰਸ਼ਨੀ ਦੇ ਮੁਕਾਬਲੇ ਹੋਏ

ਬੀਜਾ, 7 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ ਉੱਤੇ ਮੈਡੀਕਲ ਸਿੱਖਿਆ ਖੇਤਰ ਵਿਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ, ਬੀਜਾ ਵਿਖੇ ਮਾਡਲ ਪ੍ਰਦਰਸ਼ਨੀ ਦਾ ਆਯੋਜਨ ਕਰਵਾਇਆ ਗਿਆ | ਮੁੱਖ ...

ਪੂਰੀ ਖ਼ਬਰ »

ਮਾਈਾਡ ਮੇਕਰ ਵਿਖੇ 'ਕੈਨੇਡਾ ਪ੍ਰੀ-ਡਿਪਾਰਚਰ ਓਰੀਐਾਟੇਸ਼ਨ'

ਖੰਨਾ, 7 ਦਸੰਬਰ (ਹਰਜਿੰਦਰ ਸਿੰਘ ਲਾਲ)- ਵੀਜ਼ਾ ਗਾਈਡੈਂਸ ਲਈ ਖੰਨਾ, ਪਟਿਆਲਾ ਅਤੇ ਬੰਗਾ ਸ਼ਹਿਰਾਂ ਵਿਚ ਆਪਣੀਆਂ ਸੇਵਾਵਾਂ ਪ੍ਰਦਾਨ ਕਰਵਾ ਰਹੀ ਸੰਸਥਾ ਮਾਈਾਡ ਮੇਕਰ ਦੇ ਹੈੱਡ ਆਫ਼ਿਸ ਖੰਨਾ ਵਿਖੇ ਵਿਦਿਆਰਥੀਆਂ ਦੀ ਸਹੂਲਤ ਲਈ ਪ੍ਰੀ-ਡਿਪਾਰਚਰ ਓਰੀਐਾਟੇਸ਼ਨ ਦਾ ...

ਪੂਰੀ ਖ਼ਬਰ »

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਣਨ 'ਤੇ ਨਰਿੰਦਰਪਾਲ ਵਰਮਾ ਦਾ ਸਨਮਾਨ

ਪਾਇਲ, 7 ਦਸੰਬਰ (ਨਿਜ਼ਾਮਪੁਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਮੋਟ ਵਿਖੇ ਸਿੱਖਿਆ ਦੇ ਖੇਤਰ ਵਿਚ ਬਤੌਰ ਪਿ੍ੰਸੀਪਲ ਦੀਆਂ ਸੇਵਾਵਾਂ ਨਿਭਾਅ ਰਹੇ ਨਰਿੰਦਰਪਾਲ ਵਰਮਾ ਨੂੰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨਵਾਂਸ਼ਹਿਰ (ਭਗਤ ਸਿੰਘ ਨਗਰ) ਬਣਨ 'ਤੇ ਸਰਕਾਰੀ ਮਿਡਲ ...

ਪੂਰੀ ਖ਼ਬਰ »

ਅੰਬੇਡਕਰ ਮਿਸ਼ਨ ਸੁਸਾਇਟੀ ਵਲੋਂ ਮਨਾਇਆ ਗਿਆ ਪ੍ਰੀ ਨਿਰਵਾਣ ਦਿਵਸ

ਖੰਨਾ, 7 ਦਸੰਬਰ (ਹਰਜਿੰਦਰ ਸਿੰਘ ਲਾਲ)-ਡਾਕਟਰ ਅੰਬੇਡਕਰ ਮਿਸ਼ਨ ਸੁਸਾਇਟੀ ਵਲੋਂ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਡਕਰ ਦਾ 63ਵਾਂ ਮਹਾਂ ਪ੍ਰੀ ਨਿਰਵਾਣ ਦਿਵਸ ਅੰਬੇਡਕਰ ਭਵਨ ਵਿਖੇ ਸੁਸਾਇਟੀ ਦੇ ਪ੍ਰਧਾਨ ਪਿ੍ੰਸੀਪਲ ਜਸਵੰਤ ਸਿੰਘ ਮਿੱਤਰ ਦੀ ਪ੍ਰਧਾਨਗੀ ਹੇਠ ਮਨਾਇਆ ...

ਪੂਰੀ ਖ਼ਬਰ »

ਐਚ. ਡੀ. ਐਫ. ਸੀ. ਬੈਂਕ ਦੇ ਮੈਨੇਜਰ ਮਨੀਸ਼ ਨੇ ਖ਼ੂਨਦਾਨੀਆਂ ਨੂੰ ਕੀਤਾ ਸਨਮਾਨਿਤ

ਖੰਨਾ, 7 ਦਸੰਬਰ (ਹਰਜਿੰਦਰ ਸਿੰਘ ਲਾਲ)-ਐਚ. ਡੀ. ਐਫ਼. ਸੀ ਬੈਂਕ ਖੰਨਾ ਵਲੋਂ ਖ਼ੂਨਦਾਨ ਮੁਹਿੰਮ 2019 ਅਧੀਨ ਖ਼ੂਨਦਾਨ ਕੈਂਪ ਲਾਇਆ ਗਿਆ | ਇਸ ਕੈਂਪ ਦਾ ਉਦਘਾਟਨ ਐਸ. ਐਚ. ਓ. ਸਦਰ ਇੰਸਪੈਕਟਰ ਬਲਜਿੰਦਰ ਸਿੰਘ ਨੇ ਕੀਤਾ | ਸਥਾਨਕ ਰਾਣੀ ਆਈ ਹਸਪਤਾਲ ਵਿਚ ਲਾਏ ਗਏ ਇਸ ਕੈਂਪ ਵਿਚ ...

ਪੂਰੀ ਖ਼ਬਰ »

ਨੈਸ਼ਨਲ ਬੈਂਚ ਪੈ੍ਰੱਸ ਚੈਂਪੀਅਨਸ਼ਿਪ ਵਿਚ ਖੰਨਾ ਦੇ ਖਿਡਾਰੀਆਂ ਨੇ ਜਿੱਤੇ ਤਗਮੇ

ਖੰਨਾ, 7 ਦਸੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ) - ਅੱਜ ਭਾਜਪਾ ਦੇ ਸੀਨੀਅਰ ਆਗੂ ਬੀਰ ਪ੍ਰਕਾਸ਼ ਕਪੂਰ ਨੇ ਖਿਡਾਰੀਆਂ ਵਲ਼ੋਂ ਦਿੱਲੀ ਵਿਖੇ ਹੋਈ ਨੈਸ਼ਨਲ ਬੈਂਚ ਪੈੱ੍ਰਸ ਚੈਂਪੀਅਨਸ਼ਿਪ ਵਿਚ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਇਸ ...

ਪੂਰੀ ਖ਼ਬਰ »

ਖੰਨਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 7 ਦਸੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਅਮਰਜੀਤ ਕੌਰ ਮਾਂਗੇਵਾਲ ਦਾ ਸੇਜਲ ਨੇਤਰਾਂ ਨਾਲ ਅੰਤਿਮ ਸੰਸਕਾਰ

ਮਲੌਦ, 7 ਦਸੰਬਰ (ਦਿਲਬਾਗ ਸਿੰਘ ਚਾਪੜਾ)-ਬਲਾਕ ਸੰਮਤੀ ਮੈਂਬਰ ਜਗਤਾਰ ਸਿੰਘ ਕੂਹਲੀ ਦੀ ਭੈਣ ਅਮਰਜੀਤ ਕੌਰ ਮਾਂਗੇਵਾਲ ਦਾ ਅੱਜ ਸੈਂਕੜਿਆਂ ਦੀ ਗਿਣਤੀ ਵਿੱਚ ਹਾਜ਼ਰ ਸਬੰਧੀਆਂ, ਪਿੰਡ ਵਾਸੀਆਂ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਦੀ ਹਾਜ਼ਰੀ ਵਿੱਚ ਅੰਤਿਮ ਸੰਸਕਾਰ ਕੀਤਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਖੰਨਾ ਵਿਖੇ ਗੁਰਮਿਲਾਪ ਸਿੰਘ ਡੱਲਾ ਨਾਲ ਸਿੱਧੀ ਮੁਲਾਕਾਤ 10 ਦਸੰਬਰ ਨੂੰ

ਖੰਨਾ, 7 ਦਸੰਬਰ (ਹਰਜਿੰਦਰ ਸਿੰਘ ਲਾਲ)- ਮੈਕਰੋ ਗਲੋਬਲ ਮੋਗਾ ਦੇ ਐਮ. ਡੀ. ਗੁਰਮਿਲਾਪ ਸਿੰਘ ਡੱਲਾ ਖੰਨਾ ਬਰਾਂਚ ਵਿਖੇ 10 ਦਸੰਬਰ ਨੂੰ ਵਿਦਿਆਰਥੀਆਂ ਨਾਲ ਸਿੱਧੀ ਗੱਲਬਾਤ ਕਰਨਗੇ | ਸੰਸਥਾ ਦੇ ਪ੍ਰਬੰਧਕ ਨੇ ਦੱਸਿਆ ਕਿ ਡੱਲਾ ਜੀ. ਟੀ. ਬੀ. ਮਾਰਕੀਟ ਖੰਨਾ ਵਿਖੇ ਸਵੇਰੇ 10 ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਦੀ ਅੰਤਿਮ ਅਰਦਾਸ 'ਤੇ ਸ਼ਰਧਾਂਜਲੀਆਂ

ਸਮਰਾਲਾ, 7 ਦਸੰਬਰ (ਬਲਜੀਤ ਸਿੰਘ ਬਘੌਰ)-ਨਹਿਰੀ ਵਿਭਾਗ ਵਿਚੋਂ ਡਰਾਫਟਸਮੈਨ ਦੇ ਅਹੁਦੇ ਤੋਂ ਸੇਵਾਮੁਕਤ ਹਰਜਿੰਦਰ ਸਿੰਘ ਵਾਸੀ ਨਾਗਰਾ ਦਾ ਬੀਤੀ ਦਿਨੀਂ ਦੇਹਾਂਤ ਹੋ ਗਿਆ ਸੀ, ਉਨ੍ਹਾਂ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਜੱਦੀ ਪਿੰਡ ਨਾਗਰਾ ਦੇ ਗੁਰਦੁਆਰਾ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਮੰਜਾਲੀ ਕਲਾਂ ਵਿਚ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਬੂਟ ਵੰਡੇ ਗਏ

ਬੀਜਾ, 7 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)-ਮੰਜਾਲੀ ਕਲਾਂ ਦੇ ਸਰਕਾਰੀ ਮਿਡਲ ਸਕੂਲ ਵਿਚ ਲੋੜਵੰਦ ਬੱਚਿਆਂ ਨੂੰ ਸਕੂਲ ਸਟਾਫ ਅਤੇ ਓਥੋਂ ਦੇ ਪਤਵੰਤੇ ਸੱਜਣਾਂ ਵਲੋਂ ਵਰਦੀਆਂ ਅਤੇ ਬੂਟ ਵੰਡੇ ਗਏ | ਇਸ ਮੌਕੇ ਸਕੂਲ ਦੇ ਮੁਖ ਅਧਿਆਪਕਾ ਮੋਨਿਕਾ ਵਰਮਾਨੀ ਨੇ ਦੱਸਿਆ ਕਿ ਕਈ ...

ਪੂਰੀ ਖ਼ਬਰ »

ਮਿਸ਼ਨ ਗਰੀਨ ਪਲੈਨਟ ਵਲ਼ੋਂ ਲਾਏ ਗਏ ਬੂਟੇ

ਖੰਨਾ, 7 ਦਸੰਬਰ (ਹਰਜਿੰਦਰ ਸਿੰਘ ਲਾਲ)- ਅੱਜ ਮਿਸ਼ਨ ਗਰੀਨ ਪਲੈਨਟ ਵਲ਼ੋਂ ਸਰਕਾਰੀ ਪ੍ਰਾਇਮਰੀ ਸਕੂਲ ਗਲਵੱਡੀ ਵਿਚ ਫਲ਼ਦਾਰ, ਲਾਭਕਾਰੀ ਅਤੇ ਸਜਾਵਟ ਵਾਲੇ ਲਗਭਗ 50 ਪੌਦੇ ਲਗਾਏ ਗਏ | ਪੌਦੇ ਲਗਾਉਣ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

ਸਿੱਧਸਰ ਕਾਲਜ ਦੀ ਵਿਦਿਆਰਥਣ ਦਾ ਭਾਰ ਤੋਲਕ 'ਚੋਂ ਦੂਜਾ ਸਥਾਨ

ਮਲੌਦ, 7 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬਾਬਾ ਸ਼ੀਹਾਂ ਸਿੰਘ ਗਿੱਲ ਸਰਕਾਰੀ ਕਾਲਜ ਸਿੱਧਸਰ ਦੀ ਵਿਦਿਆਰਥਣ ਜਸਪਾਲ ਕੌਰ ਨੇ ਸਰੀਰਕ ਸਿੱਖਿਆ ਪ੍ਰੋ: ਵਰਿੰਦਰ ਸਿੰਘ ਦੀ ਦੇਖ-ਰੇਖ ਹੇਠ ਅੰਤਰ ਕਾਲਜ ਮੁਕਾਬਲਿਆਂ ਦੌਰਾਨ 90 ਕਿੱਲੋ ਭਾਰ ਤੋਲਕ ਵਰਗ ਵਿਚੋਂ ਦੂਜਾ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਰਾੜਾ ਸਾਹਿਬ ਨੂੰ ਜਥੇ: ਸਹਾਰਨਮਾਜਰਾ ਵਲੋਂ ਚੈੱਕ ਭੇਟ

ਰਾੜਾ ਸਾਹਿਬ, 7 ਦਸੰਬਰ (ਸਰਬਜੀਤ ਸਿੰਘ ਬੋਪਾਰਾਏ)-ਧਾਰਮਿਕ ਅਤੇ ਸਮਾਜਿਕ ਖੇਤਰ 'ਚ ਭਲਾਈ ਲਈ ਨਿਸ਼ਕਾਮ ਸੇਵਾਵਾਂ ਨਿਭਾਅ ਰਹੀ ਸੰਸਥਾ ਭਾਈ ਘਨੱਈਆ ਜੀ ਵੈੱਲਫੇਅਰ ਸੋਸਾਇਟੀ ਕਰਮਸਰ (ਰਾੜਾ ਸਾਹਿਬ) ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 10 ਹਜ਼ਾਰ ਰੁਪਏ ...

ਪੂਰੀ ਖ਼ਬਰ »

ਜਬਰ ਜਨਾਹ ਵਰਗੇ ਅਣਮਨੁੱਖੀ ਕਾਰਿਆਂ ਨੂੰ ਅੰਜਾਮ ਦੇਣ ਵਾਲਿਆਂ ਦੇ ਿਖ਼ਲਾਫ਼ ਬਣੇ ਸਖ਼ਤ ਕਾਨੂੰਨ- ਦਿਲਬਰ ਮੁਹੰਮਦ ਖਾਨ

ਖੰਨਾ, 7 ਦਸੰਬਰ (ਹਰਜਿੰਦਰ ਸਿੰਘ ਲਾਲ) - ਜਬਰ ਜਨਾਹ ਵਰਗੇ ਅਣਮਨੁੱਖੀ ਕਾਰੇ ਨੂੰ ਅੰਜਾਮ ਦੇਣ ਵਾਲਿਆਂ ਦੇ ਿਖ਼ਲਾਫ਼ ਸਖ਼ਤ ਕਾਨੂੰਨ ਵਰਤਮਾਨ ਸਮੇਂ ਦੀ ਮੰਗ ਹੈ ਤਾਂ ਜੋ ਕੋਈ ਵੀ ਵਿਅਕਤੀ ਅਜਿਹੇ ਕਾਰੇ ਨੂੰ ਅੰਜਾਮ ਦੇਣ ਦੀ ਸੋਚ ਵੀ ਨਾ ਸਕੇ | ਪਰ ਕੇਂਦਰ ਸਰਕਾਰ ਇਸ ...

ਪੂਰੀ ਖ਼ਬਰ »

ਪਿੰਡ ਦਹਿੜੂ ਵਿਖੇ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਧੀਨ ਲਗਾਇਆ ਗਿਆ ਕੈਂਪ

ਬੀਜਾ, 7 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)-ਅੱਜ ਦਹੇੜੂ ਵਿਖੇ ਆਂਗਣਵਾੜੀ ਸੈਂਟਰ ਵਿਚ ਸੀ. ਡੀ. ਪੀ. ਓ. ਖੰਨਾ ਸਰਬਜੀਤ ਕੌਰ ਅਤੇ ਸੁਪਰਵਾਈਜ਼ਰ ਗੁਰਮੀਤ ਕੌਰ ਅਗਵਾਈ ਵਿਚ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਧੀਨ ਕੈਂਪ ਲਗਾਇਆ ਗਿਆ | ਜਿਸ ਵਿਚ ਗਰਭਵਤੀ ਅਤੇ ਦੁੱਧ ...

ਪੂਰੀ ਖ਼ਬਰ »

ਪੈਰਾਗੌਨ ਸਕੂਲ ਡੇਹਲੋਂ ਵਿਖੇ ਪਲਾਸਟਿਕ ਦੇ ਮਾਰੂ ਪ੍ਰਭਾਵਾਂ ਸਬੰਧੀ ਸੈਮੀਨਾਰ

ਡੇਹਲੋਂ, 7 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ ਡੇਹਲੋਂ ਵਿਖੇ 'ਪਲਾਸਟਿਕ ਤੋ ਪਰਹੇਜ਼ ਕਰੋ' ਸਬੰਧੀ ਗਰੇਡ 8 ਦੇ ਬੱਚਿਆਂ ਦਾ ਪ੍ਰੋਗਰਾਮ ਕਰਵਾਇਆ ਗਿਆ | ਇਸ ਵਿਚ ਗਰੇਡ 8 ਦੇ ਵਿਦਿਆਰਥੀ ਤਨਵੀ ਅਤੇ ਹਰਸਿਮਰਨ ਵਲੋਂ ਸਟੇਜ ਸੰਚਾਲਨ ਕੀਤਾ ...

ਪੂਰੀ ਖ਼ਬਰ »

ਕਾਂਗਰਸੀ ਅਫ਼ਸਰਸ਼ਾਹੀ 'ਤੇ ਦੋਸ਼ ਲਾਉਣ ਦੀ ਥਾਂ ਆਪੇ ਦੀ ਪੜਚੋਲ ਕਰਨ- ਮਿਹਰਵਾਨ

ਮਲੌਦ, 7 ਦਸੰਬਰ (ਦਿਲਬਾਗ ਸਿੰਘ ਚਾਪੜਾ)-ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਜਿੱਥੇ ਹਰ ਵਰਕਰ ਦੀ ਦਫ਼ਤਰਾਂ ਅਤੇ ਅਫ਼ਸਰਾਂ ਵਿਚ ਪੂਰੀ ਪਹੁੰਚ ਸੀ, ਉੱਥੇ ਅਫ਼ਸਰਸ਼ਾਹੀ ਤੋਂ ਲੈ ਕੇ ਮੁਲਾਜ਼ਮ ਤੱਕ ਸਰਕਾਰ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਸਨ | ਜਦਕਿ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ

ਖੰਨਾ, 7 ਦਸੰਬਰ (ਹਰਜਿੰਦਰ ਸਿੰਘ ਲਾਲ)- ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾਂ ਵਿਚ ਵਿਧਾਇਕ ਗੁਰਕੀਰਤ ਸਿੰਘ ਦੇ ਨਜ਼ਦੀਕੀ ਅਮਿਤ ਤਿਵਾੜੀ ਜ਼ਿਲ੍ਹਾ ਯੂਥ ਕਾਂਗਰਸ ਖੰਨਾ ਦੇ ਪ੍ਰਧਾਨ ਚੁਣੇ ਗਏ¢ ਉਨ੍ਹਾਂ ਨੂੰ 251 ਵੋਟਾਂ ਮਿਲੀਆਂ ਹਨ¢ ਜਦੋਂਕਿ ਉਨ੍ਹਾਂ ਨਾਲ ਖੜੇ ਨੇਹਾ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਵਿਖੇ ਸਾਲਾਨਾ ਅਥਲੈਟਿਕ ਮੀਟ

ਦੋਰਾਹਾ, 7 ਦਸੰਬਰ (ਜਸਵੀਰ ਝੱਜ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਵਿਖੇ ਇੰਟਰ ਸਕੂਲ ਅਥਲੈਟਿਕ ਮੀਟ ਪਿ੍ੰਸੀਪਲ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ | ਅਥਲੈਟਿਕ ਮੀਟ ਦਾ ਉਦਘਾਟਨ ਸਕੂਲ ਪ੍ਰਬੰਧਕੀ ਕਮੇਟੀ ਦੇ ਵਾਇਸ ਚੇਅਰਮੈਨ ...

ਪੂਰੀ ਖ਼ਬਰ »

ਬੁਆਣੀ ਵਿਖੇ ਕੈਂਸਰ ਜਾਂਚ ਕੈਂਪ ਦਾ 317 ਇਲਾਕਾ ਨਿਵਾਸੀਆਂ ਨੇ ਲਿਆ ਫ਼ਾਇਦਾ

ਦੋਰਾਹਾ, 7 ਦਸੰਬਰ (ਜਸਵੀਰ ਝੱਜ)-ਵਰਲਡ ਕੈਂਸਰ ਕੇਅਰ ਸੁਸਾਇਟੀ ਵਲੋਂ ਕੈਂਸਰ ਜਾਂਚ ਕੈਂਪ ਗੁਰਦੁਆਰਾ ਸਾਹਿਬ ਪਿੰਡ ਬੁਆਣੀ ਵਿਖੇ ਸੱਜਣ ਸਿੰਘ ਝੱਜ (ਕੈਨੇਡਾ), ਐਨ. ਆਰ. ਆਈਜ਼, ਪੰਚਾਇਤ, ਗੁਰਦੁਆਰਾ ਕਮੇਟੀ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ਼ ਲਗਾਇਆ ਗਿਆ | ਅਵਤਾਰ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX