ਤਾਜਾ ਖ਼ਬਰਾਂ


ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  16 minutes ago
ਨਵੀਂ ਦਿੱਲੀ, 20 ਜਨਵਰੀ- ਜਵਾਹਰ ਲਾਲ ਨਹਿਰੂ ਸਟੂਡੈਂਟਸ ਯੂਨੀਅਨ ਅੱਜ ਦਿੱਲੀ ਹਾਈਕੋਰਟ 'ਚ ਪਟੀਸ਼ਨ ਦਾਇਰ ...
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  about 1 hour ago
ਨਵੀਂ ਦਿੱਲੀ, 20 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਹਿਮਾਚਲ ਪ੍ਰਦੇਸ਼ ਦੇ ਦਿੱਗਜ਼ ਨੇਤਾ ਜਗਤ ਪ੍ਰਕਾਸ਼ ਨੱਢਾ ਅੱਜ ਪਾਰਟੀ ਦੇ 14ਵੇਂ ਪ੍ਰਧਾਨ ਵਜੋਂ ਅਹੁਦਾ ...
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  17 minutes ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ 'ਚ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ...
ਅੱਜ ਦਾ ਵਿਚਾਰ
. . .  about 1 hour ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਰਾਜਾਸਾਂਸੀ, 19 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) - ਮੌਸਮ ਖ਼ਰਾਬ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦਿੱਲੀ ਤੋਂ ਪੁੱਜਣ ਵਾਲੀ ਇੱਕ ਉਡਾਣ ਰੱਦ ਹੋ ਗਈ ਜਦੋਂ ਕਿ ਬਰਮਿੰਘਮ ਤੋਂ ਅੰਮ੍ਰਿਤਸਰ...
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਚੌਲਾਂਗ, 19 ਜਨਵਰੀ (ਸੁਖਦੇਵ ਸਿੰਘ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਹੂਰਾ ਦੇ ਹਵਲਦਾਰ ਬਲਜਿੰਦਰ ਸਿੰਘ ਲੇਹ ਲਦਾਖ ਵਿਖੇ ਸ਼ਹੀਦ ਹੋ ਗਏ। ਅੱਜ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ...
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਮੁਹੰਮਦ ਸ਼ੰਮੀ ਨੇ ਇੱਕੋ ਓਵਰ 'ਚ ਆਸਟ੍ਰੇਲੀਆ ਦੇ ਦੋ ਖਿਡਾਰੀ ਕੀਤੇ ਆਊਟ
. . .  1 day ago
...ਤੇ ਹੁਣ ਮੁਕਤਸਰ ਸਾਹਿਬ 'ਚ ਫੜਿਆ ਗਿਆ ਕਿਸੇ ਹੋਰ ਉਮੀਦਵਾਰ ਦੀ ਥਾਂ ਟੈੱਟ ਦਾ ਪੇਪਰ ਦੇ ਰਿਹਾ ਵਿਅਕਤੀ
. . .  1 day ago
ਕਸ਼ਮੀਰ 'ਚ ਇੰਟਰਨੈੱਟ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਤੀ ਆਯੋਗ ਦੇ ਮੈਂਬਰ ਸਾਰਸਵਤ ਨੇ ਦਿੱਤੀ ਸਫ਼ਾਈ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਭਾਰਤ ਨੂੰ ਮਿਲੀ 6ਵੀਂ ਸਫਲਤਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦੇ ਸਟੀਵ ਸਮਿਥ ਦੀਆਂ 100 ਦੌੜਾਂ ਪੂਰੀਆਂ
. . .  1 day ago
ਨਾਗਰਿਕਤਾ ਕਾਨੂੰਨ ਅਤੇ ਐੱਨ. ਆਰ. ਸੀ. ਭਾਰਤ ਦਾ ਅੰਦਰੂਨੀ ਮਾਮਲਾ ਪਰ ਇਸ ਦੀ ਲੋੜ ਨਹੀਂ ਸੀ- ਸ਼ੇਖ਼ ਹਸੀਨਾ
. . .  1 day ago
ਇੰਟਰ ਹੋਸਟਲ ਮੈਨੇਜਮੈਂਟ ਮੈਨੂਅਲ ਰੱਦ ਕਰਵਾਉਣ ਲਈ ਕੇਸ ਦਾਇਰ ਕਰਵਾਏਗਾ ਜੇ.ਐਨ.ਯੂ ਵਿਦਿਆਰਥੀ ਸੰਘ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਪੰਜਵਾਂ ਖਿਡਾਰੀ (ਕੈਰੀ) 35 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : 40 ਓਵਰਾਂ ਬਾਅਦ ਆਸਟ੍ਰੇਲੀਆ 223/4
. . .  1 day ago
37 ਓਵਰਾਂ 'ਚ ਆਸਟ੍ਰੇਲੀਆ ਦੀਆਂ 200 ਦੌੜਾਂ ਪੂਰੀਆਂ
. . .  1 day ago
ਦਿੱਲੀ 'ਚ ਭਾਜਪਾ ਦਫ਼ਤਰ ਦੇ ਬਾਹਰ ਪਾਰਟੀ ਵਰਕਰਾਂ ਵਲੋਂ ਪ੍ਰਦਰਸ਼ਨ
. . .  1 day ago
ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
. . .  1 day ago
ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ 3000 ਸ਼ਰਧਾਲੂ ਜਾਣਗੇ ਪਾਕਿ : ਸਿਰਸਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਮੈਨੀਫੈਸਟੋ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਫਿੰਚ 19 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਡੇਵਿਡ ਵਾਰਨਰ 38 ਦੌੜਾਂ ਬਣਾ ਕੇ ਆਊਟ
. . .  1 day ago
ਹੌਲਦਾਰ ਬਲਜਿੰਦਰ ਸਿੰਘ ਲੇਹ ਲਦਾਖ਼ 'ਚ ਡਿਊਟੀ ਦੌਰਾਨ ਹੋਇਆ ਸ਼ਹੀਦ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਲੋਕਾਂ ਨੂੰ ਬਿਹਤਰ ਜ਼ਿੰਦਗੀ ਪ੍ਰਦਾਨ ਕਰਨਾ ਹੈ ਨਾਗਰਿਕਤਾ ਸੋਧ ਕਾਨੂੰਨ ਦਾ ਮਕਸਦ: ਵਿਤ ਮੰਤਰੀ
. . .  1 day ago
ਭਾਰਤ ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿੱਲੀ : ਐਨ.ਆਰ.ਸੀ ਅਤੇ ਸੀ.ਏ.ਏ ਦੇ ਖ਼ਿਲਾਫ਼ ਜਾਰੀ ਪ੍ਰਦਰਸ਼ਨ 'ਚ ਸ਼ਾਮਲ ਹੋਏ ਅਦਾਕਾਰ ਸੁਸ਼ਾਂਤ ਸਿੰਘ
. . .  1 day ago
ਮਹਾਰਾਸ਼ਟਰ ਅਤੇ ਕਰਨਾਟਕ ਦੇ ਦਰਮਿਆਨ ਸਰਹੱਦੀ ਵਿਵਾਦ ਨੂੰ ਸੁਲਝਾਏ ਗ੍ਰਹਿ ਮੰਤਰਾਲੇ : ਸੰਜੇ ਰਾਉਤ
. . .  1 day ago
20 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
. . .  1 day ago
ਫ਼ਰੀਦਕੋਟ ਵਿਖੇ ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਹੋਰ ਦੀ ਜਗ੍ਹਾ ਪ੍ਰੀਖਿਆ ਦੇ ਰਿਹਾ ਇਕ ਵਿਅਕਤੀ ਕਾਬੂ
. . .  1 day ago
ਸੰਘਣੀ ਧੁੰਦ ਨੇ ਰੋਕੀ ਵਾਹਨਾਂ ਦੀ ਰਫ਼ਤਾਰ
. . .  1 day ago
ਪਾਕਿ 'ਚ ਅਗਵਾ ਦੱਸੀ ਜਾ ਰਹੀ ਹਿੰਦੂ ਕੁੜੀ ਨੇ ਸਵੈ ਇੱਛਾ ਨਾਲ ਕੀਤਾ ਧਰਮ ਪਰਿਵਰਤਨ, ਵੀਡੀਓ 'ਚ ਕੀਤਾ ਖ਼ੁਲਾਸਾ
. . .  1 day ago
ਮਹਾਰਾਸ਼ਟਰ : ਸ਼ਬਾਨਾ ਆਜ਼ਮੀ ਦੇ ਡਰਾਈਵਰ ਦੇ ਖ਼ਿਲਾਫ਼ ਦਰਜ ਹੋਇਆ ਮਾਮਲਾ
. . .  1 day ago
ਸੰਘਣੀ ਧੁੰਦ ਕਾਰਨ ਟੋਲ ਪਲਾਜ਼ਾ ਤੇ ਲੱਗਿਆ ਵਾਹਨਾਂ ਦਾ ਜਾਮ, ਪ੍ਰੀਖਿਆਰਥੀ ਪਰੇਸ਼ਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਮੱਘਰ ਸੰਮਤ 551

ਬਰਨਾਲਾ

ਮਹਿਲਾ ਵਕੀਲ 'ਤੇ ਹਮਲਾ ਕਰਨ ਵਾਲੇ ਵਿਅਕਤੀਆਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਵਕੀਲਾਂ ਨੇ ਕੀਤੀ ਮੀਟਿੰਗ

ਬਰਨਾਲਾ, 7 ਦਸੰਬਰ (ਧਰਮਪਾਲ ਸਿੰਘ)-ਪਿਛਲੇ ਦਿਨੀਂ ਮਹਿਲਾ ਵਕੀਲ 'ਤੇ ਹਮਲਾ ਕਰਨ ਵਾਲੇ ਵਿਅਕਤੀਆਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਇਕ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਗਿੰਦੀ ਤੇ ਸੈਕਟਰੀ ਨਿਤਿਨ ਬਾਂਸਲ ਦੀ ਅਗਵਾਈ ਹੇਠ ਬਾਰ ਰੂਮ ਬਰਨਾਲਾ ਵਿਖੇ ਹੋਈ | ਮੀਟਿੰਗ ਦੌਰਾਨ ਵਕੀਲਾਂ ਵਿਚ ਪੁਲਿਸ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਗਿੰਦੀ, ਮੀਤ ਪ੍ਰਧਾਨ ਪਰਮਜੀਤ ਸਿੰਘ ਮਸੌਣ, ਸਾਬਕਾ ਸੈਕਟਰੀ ਹਰਿੰਦਰਪਾਲ ਸਿੰਘ ਰਾਣੂੰ, ਐਡਵੋਕੇਟ ਧਰਮਿੰਦਰ ਸਿੰਘ ਧਾਲੀਵਾਲ, ਐਡਵੋਕੇਟ ਕੁਲਵਿਜੈ ਸਿੰਘ ਤਪਾ, ਐਡਵੋਕੇਟ ਜਗਸੀਰ ਸਿੰਘ ਧਾਲੀਵਾਲ ਨੇ ਕਿਹਾ ਕਿ ਪਿਛਲੇ ਦਿਨੀਂ ਬਾਰ ਐਸੋਸੀਏਸ਼ਨ ਦੀ ਮੈਂਬਰ ਐਡਵੋਕੇਟ ਗੁਰਿੰਦਰ ਕੌਰ 'ਤੇ ਹਮਲਾ ਹੋਏ ਨੂੰ 6 ਦਿਨ ਹੋ ਗਏ ਹਨ ਪਰ ਧਨੌਲਾ ਪੁਲਿਸ ਦੇ ਸਿਰ 'ਤੇ ਜੂੰ ਤੱਕ ਨਹੀਂ ਸਰਕੀ | ਉਨ੍ਹਾਂ ਕਿਹਾ ਕਿ ਭਾਵੇਂ ਪੁਲਿਸ ਨੇ ਮਹਿਲਾ ਵਕੀਲ ਉੱਪਰ ਹਮਲਾ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਸੀ ਪਰ ਹਮਲਾਵਰਾਂ ਦੀ ਗਿ੍ਫ਼ਤਾਰੀ ਨਾ ਹੋਣਾ ਦੁੱਖ ਦੀ ਗੱਲ ਹੈ | ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਨੂੰ ਇਨਸਾਫ਼ ਦਿਵਾਉਣ ਵਾਲੀ ਜਮਾਤ ਵਕੀਲ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਵਿਅਕਤੀ ਸੁਰੱਖਿਆ ਲਈ ਕੀ ਆਸ ਰੱਖ ਸਕਦਾ ਹੈ | ਉਨ੍ਹਾਂ ਕਿਹਾ ਕਿ ਵਕੀਲਾਂ ਦੀ ਸਾਰੀ ਜਮਾਤ ਮੈਡਮ ਗੁਰਿੰਦਰ ਕੌਰ ਦੇ ਨਾਲ ਖੜੀ ਹੈ ਤੇ ਜਦ ਤੱਕ ਇਨਸਾਫ਼ ਨਹੀਂ ਮਿਲਦਾ ਤਦ ਤੱਕ ਇੱਕਜੁੱਟਤਾ ਨਾਲ ਸੰਘਰਸ਼ ਲੜਿਆ ਜਾਵੇਗਾ | ਮੀਟਿੰਗ ਉਪਰੰਤ ਸਮੂਹ ਵਕੀਲਾਂ ਦਾ ਵਫ਼ਦ ਐਸ.ਪੀ. ਰੁਪਿੰਦਰ ਭਾਰਦਵਾਜ ਨੂੰ ੂ ਮਿਲਿਆ ਤੇ ਕਿਹਾ ਕਿ ਜੇਕਰ 9 ਦਸੰਬਰ ਤੱਕ ਵਕੀਲ 'ਤੇ ਹਮਲਾ ਕਰਨ ਵਾਲੇ ਵਿਅਕਤੀਆਂ ਨੂੰ ਗਿ੍ਫ਼ਤਾਰ ਨਾਲ ਕੀਤਾ ਤਾਂ ਸਮੂਹ ਵਕੀਲ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ | ਇਹ ਸੰਘਰਸ਼ ਪੰਜਾਬ ਪੱਧਰ 'ਤੇ ਵੀ ਲਿਜਾਇਆ ਜਾਵੇਗਾ | ਸਮੂਹ ਵਕੀਲਾਂ ਨੇ ਪੁਲਿਸ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਐਸ.ਐੱਚ.ਓ. ਧਨੌਲਾ ਦੀ ਬਦਲੀ ਕੀਤੀ ਜਾਵੇ ਕਿਉਂਕਿ ਕਿ ਉਹ ਇਸ ਮਾਮਲੇ ਵਿਚ ਢਿੱਲ ਵਰਤ ਰਿਹਾ ਹੈ | ਇਸ ਮੌਕੇ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਨਰਿੰਦਰ ਚੋਪੜਾ, ਪ੍ਰੇਮ ਬਾਂਸਲ, ਹਰਪ੍ਰੀਤ ਸਿੰਘ ਸੰਧੂ, ਗੁਰਪ੍ਰੀਤ ਸਿੰਘ ਕਾਲੀਆ, ਮਨਪ੍ਰੀਤ ਸਿੰਘ ਭੋਤਨਾ, ਜਸਵਿੰਦਰ ਸਿੰਘ ਢੀਂਡਸਾ, ਜੀਵਨ ਕੁਮਾਰ ਕਪਿਲ, ਤੇਜਿੰਦਰ ਸਿੰਘ ਮਸੌਣ, ਜਤਿੰਦਰਪਾਲ ਸਿੰਘ ਉੱਗੋਕੇ, ਨਿਰਭੈ ਸਿੰਘ, ਅਸ਼ਵਨੀ ਮਹਿਤਾ, ਮਹਿਕਦੀਪ, ਦਿੱਬਿਆ ਗੁਲ੍ਹਾਟੀ, ਸਿਮਰਜੀਤ ਕੌਰ ਪੁਰਬਾ, ਅਨੂ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਕੀਲ ਹਾਜ਼ਰ ਸਨ |

ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਨੂੰ ਘੇਰਿਆ

ਬਰਨਾਲਾ, 7 ਦਸੰਬਰ (ਅਸ਼ੋਕ ਭਾਰਤੀ)-ਟੈਟ ਪਾਸ ਬੇਰੁਜ਼ਗਾਰ (ਬੀ.ਐਡ. ਅਤੇ ਈ.ਟੀ.ਟੀ.) ਅਧਿਆਪਕ ਯੂਨੀਅਨ ਨੇ ਆਪਣੇ ਸੰਗਰੂਰ ਵਿਖੇ ਚੱਲਦੇ ਪੱਕੇ ਮੋਰਚੇ ਦੇ ਨਾਲ-ਨਾਲ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਬਾਈਕਾਟ ਦੇ ਕੀਤੇ ਐਲਾਨ ਤਹਿਤ ਜ਼ਿਲ੍ਹਾ ਬਰਨਾਲਾ ਵਿਚ ...

ਪੂਰੀ ਖ਼ਬਰ »

ਪਿੰਡ ਫਰਵਾਹੀ ਵਿਖੇ ਸੀਟੂ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਬਰਨਾਲਾ, 7 ਦਸੰਬਰ (ਧਰਮਪਾਲ ਸਿੰਘ)-ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਬਰਨਾਲਾ ਵਲੋਂ ਔਰਤਾਂ ਉਪਰੰਤ ਦਿਨੋਂ ਦਿਨ ਵੱਧ ਰਹੇ ਅੱਤਿਆਚਾਰ ਤੇ ਜਬਰ ਜਨਾਹ ਵਰਗੀਆਂ ਵਾਪਰ ਰਹੀਆਂ ਘਟਨਾਵਾਂ ਨੂੰ ਲੈ ਕੇ ਪਿੰਡ ਫਰਵਾਹੀ ਵਿਖੇ ਕੇਂਦਰ ...

ਪੂਰੀ ਖ਼ਬਰ »

ਵਿਆਹ ਸਮਾਗਮ 'ਚ ਸ਼ਾਮਿਲ ਹੋਣ ਜਾ ਰਹੇ ਪਰਿਵਾਰ ਦੀ ਕਾਰ ਅਵਾਰਾ ਪਸ਼ੂ ਨਾਲ ਟਕਰਾਈ, ਔਰਤ ਸਮੇਤ ਤਿੰਨ ਜ਼ਖ਼ਮੀ

ਤਪਾ ਮੰਡੀ, 7 ਦਸੰਬਰ (ਪ੍ਰਵੀਨ ਗਰਗ)-ਬੀਤੀ ਰਾਤ ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਪਿੰਡ ਮਹਿਤਾ ਨਜ਼ਦੀਕ ਇਕ ਕਾਰ ਦੇ ਆਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਕਾਰ 'ਚ ਸਵਾਰ ਔਰਤ ਸਮੇਤ ਤਿੰਨ ਜਣਿਆਂ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਦ ਕਿ ਇਕ ਨੌਜਵਾਨ ਦਾ ...

ਪੂਰੀ ਖ਼ਬਰ »

-ਮਾਮਲਾ ਦੋਵੇਂ ਪਾਸੋਂ ਰਸਤਾ ਬੰਦ ਹੋਣ ਕਾਰਨ ਆ ਰਹੀਆਂ ਮੁਸ਼ਕਿਲਾਂ ਦਾ-

ਐਸ.ਐਸ.ਡੀ. ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਨੇ ਲਗਾਇਆ ਧਰਨਾ

ਬਰਨਾਲਾ, 7 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਅੱਜ ਐਸ.ਐਸ.ਡੀ. ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਤਰਕਸ਼ੀਲ ਚੌਾਕ ਅਤੇ ਠੀਕਰੀਵਾਲਾ ਚੌਾਕ ਦੋਵੇਂ ਪਾਸੇ ਤੋਂ ਸੀਵਰੇਜ ਬੋਰਡ ਵਲੋਂ ਰਸਤਾ ਬੰਦ ਕਰਨ ਕਾਰਨ ਆ ਰਹੀਆਂ ਮੁਸ਼ਕਿਲਾਂ ਦੇ ਚੱਲਦਿਆਂ ਧਰਨਾ ਲਗਾ ਕੇ ਰੋਸ ...

ਪੂਰੀ ਖ਼ਬਰ »

ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਆਰਮਡ ਫੋਰਸਜ਼ ਫਲੈਗ ਡੇਅ ਮਨਾਇਆ

ਧਨੌਲਾ, 7 ਦਸੰਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਜਾਰੀ ਆਦੇਸ਼ਾਂ ਅਨੁਸਾਰ ਇੰਚਾਰਜ ਅਜਿੰਦਰਪਾਲ ਕੌਰ ਦੀ ਦੇਖ ਰੇਖ 'ਚ ਆਰਮਡ ਫੋਰਸਜ਼ ਡੇ ਧੂਮਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ਆਯੋਜਿਤ ...

ਪੂਰੀ ਖ਼ਬਰ »

ਬੱਸ ਦੀ ਤੇਲ ਟੈਂਕੀ ਨੂੰ ਲੱਗੀ ਅੱਗ, ਵੱਡਾ ਹਾਦਸਾ ਹੋਣੋ ਟਲਿਆ

ਬਰਨਾਲਾ, 7 ਦਸੰਬਰ (ਰਾਜ ਪਨੇਸਰ)-ਨਵਾਂ ਬੱਸ ਸਟੈਂਡ ਵਿਚ ਇਕ ਖੜੀ ਬੱਸ ਦੀ ਤੇਲ ਦੀ ਟੈਂਕੀ ਨੂੰ ਅੱਗ ਲੱਗ ਗਈ ਪਰ ਡਰਾਈਵਰ ਦੀ ਸੂਝ ਬੂਝ ਨਾਲ ਵੱਡਾ ਹਾਦਸਾ ਹੋਣੋ ਟਲ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਿੰਦ ਬੱਸ ਦੇ ਡਰਾਈਵਰ ਮਨਜੀਤ ਸਿੰਘ ਨੇ ਦੱਸਿਆ ਕਿ ਹਿੰਦ ਬੱਸ ...

ਪੂਰੀ ਖ਼ਬਰ »

ਵਿਆਹ ਕਰਵਾਉਣ ਉਪਰੰਤ ਵਿਦੇਸ਼ ਨਾ ਲੈ ਕੇ ਜਾਣ ਅਤੇ ਪੈਸੇ ਨਾ ਮੋੜਨ 'ਤੇ ਪਤਨੀ, ਸੱਸ ਅਤੇ ਸਹੁਰੇ ਿਖ਼ਲਾਫ਼ ਪਰਚਾ ਦਰਜ

ਟੱਲੇਵਾਲ, 7 ਦਸੰਬਰ (ਸੋਨੀ ਚੀਮਾ)-ਥਾਣਾ ਸਦਰ ਅਧੀਨ ਆਉਂਦੇ ਪਿੰਡ ਚੀਮਾ ਦੇ ਇਕ ਨੌਜਵਾਨ ਨਾਲ ਵਿਆਹ ਕਰਵਾਉਣ ਉਪਰੰਤ ਵਿਦੇਸ਼ ਨਾ ਲੈ ਕੇ ਜਾਣ ਅਤੇ ਦਿੱਤੀ ਰਕਮ ਵਾਪਸ ਨਾ ਕੀਤੇ ਜਾਣ 'ਤੇ ਪਤਨੀ, ਸੱਸ ਅਤੇ ਸਹੁਰੇ 'ਤੇ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਸਦਰ ਅਧੀਨ ਆਉਂਦੀ ...

ਪੂਰੀ ਖ਼ਬਰ »

ਸੂਬੇ ਦੇ ਸਰਬ ਪੱਖੀ ਵਿਕਾਸ ਲਈ ਨਵੇਂ ਤਰੀਕਿਆਂ ਨਾਲ ਸਰਕਾਰ ਕਰ ਰਹੀ ਹੈ ਕੰਮ-ਢਿੱਲੋਂ

ਮਹਿਲ ਕਲਾਂ, 7 ਦਸੰਬਰ (ਤਰਸੇਮ ਸਿੰਘ ਚੰਨਣਵਾਲ)-ਪੰਜਾਬ ਵਿਚ ਕਾਂਗਰਸ ਦੀ ਕੈਪਟਨ ਸਰਕਾਰ ਹਰ ਵਰਗ ਦੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਮੁੱਖ ਰੱਖ ਕੇ ਨਵੀਆਂ ਨੀਤੀਆਂ ਨਾਲ ਸੂਬੇ ਦੇ ਸਰਬ ਪੱਖੀ ਵਿਕਾਸ ਲਈ ਨਵੇਂ ਤੌਰ ਤਰੀਕਿਆਂ ਨਾਲ ਆਪਣਾ ਕੰਮ ਕਰ ਰਹੀ ਹੈ | ਸਾਨੂੰ ...

ਪੂਰੀ ਖ਼ਬਰ »

ਸਿਟੀ ਇੰਚਾਰਜ ਨੇ ਸ਼ਰਾਰਤੀ ਅਨਸਰਾਂ 'ਤੇ ਕੱਸਿਆ ਸ਼ਿਕੰਜਾ

ਤਪਾ ਮੰਡੀ, 7 ਦਸੰਬਰ (ਪ੍ਰਵੀਨ ਗਰਗ)-ਸੀਨੀਅਰ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਟੀ ਇੰਚਾਰਜ ਸਰਬਜੀਤ ਸਿੰਘ ਵਲੋਂ ਸ਼ਰਾਰਤੀ ਅਨਸਰਾਂ ਨੂੰ ਨਕੇਲ ਕੱਸਣ ਅਤੇ ਅਪਰਾਧ ਨੂੰ ਨੱਥ ਪਾਉਣ ਲਈ ਅੰਦਰਲੇ ਬੱਸ ਸਟੈਂਡ 'ਤੇ ਪੁਲਿਸ ਪਾਰਟੀ ਸਮੇਤ ਨਾਕਾ ਲਾ ਕੇ ਅਧੂਰੇ ...

ਪੂਰੀ ਖ਼ਬਰ »

ਪੰਮਾ ਧੜੇ ਨੂੰ ਇਕ ਪੰਚਾਇਤ ਮੈਂਬਰ ਨੇ ਵਿਕਾਸ ਕਾਰਜਾਂ ਨੂੰ ਵੇਖਦਿਆਂ ਦਿੱਤਾ ਸਮਰਥਨ

ਤਪਾ ਮੰਡੀ, 7 ਦਸੰਬਰ (ਵਿਜੇ ਸ਼ਰਮਾ)-ਨੇੜਲੇ ਪਿੰਡ ਤਾਜੋਕੇ ਵਿਖੇ ਪੰਚਾਇਤ ਮੈਂਬਰਾਂ ਦੀ ਚੱਲ ਰਹੀ ਆਪਸੀ ਖਿੱਚੋਤਾਣ ਨੂੰ ਲੈ ਕੇ ਇਕ ਧੜੇ ਨੂੰ ਵੱਡਾ ਬਲ ਮਿਲਿਆ ਜਦੋਂ ਸੀਨੀਅਰ ਆਗੂ ਪਰਮਜੀਤ ਸਿੰਘ ਪੰਮਾ ਦੀ ਅਗਵਾਈ ਦੂਜੇ ਧੜੇ ਨਾਲ ਸਬੰਧਤ ਇਕ ਮੈਂਬਰ ਨੇ ਸਮਰਥਨ ਦੇ ...

ਪੂਰੀ ਖ਼ਬਰ »

ਸਿੰਘ ਸਾਹਿਬ ਗਿ: ਮੱਲ ਸਿੰਘ ਦੀ ਯਾਦ 'ਚ ਸਥਾਪਿਤ ਕੀਤੀ ਜਾਵੇਗੀ ਲਾਇਬੇ੍ਰਰੀ-ਭਾਈ ਲੌਾਗੋਵਾਲ

ਬਰਨਾਲਾ, 7 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸੱਚਖੰਡ ਵਾਸੀ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਦੀ ਯਾਦ ਵਿਚ ਵਿਸ਼ਾਲ ਗੁਰਮਤਿ ਸਮਾਗਮ ਸਥਾਨਕ ਗੁਰਦੁਆਰਾ ਬਾਬਾ ਗਾਂਧਾ ਸਿੰਘ ਵਿਖੇ ਉਨ੍ਹਾਂ ਦੇ ਸਪੁੱਤਰ ਸਿੰਘ ਸਾਹਿਬ ਗਿਆਨੀ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਦੀ ਪ੍ਰਫੱੁਲਤਾ ਲਈ ਰਲ ਮਿਲ ਕੇ ਹੰਭਲਾ ਮਾਰਿਆ ਜਾਵੇ-ਪੰਜਾਬੀ ਭਾਸ਼ਾ ਪਸਾਰ ਭਾਈਚਾਰਾ

ਬਰਨਾਲਾ, 7 ਦਸੰਬਰ (ਅਸ਼ੋਕ ਭਾਰਤੀ)-ਦਿਨੋ ਦਿਨ ਪੰਜਾਬੀ ਮਾਂ ਬੋਲੀ ਦੀ ਨਿੱਘਰ ਰਹੀ ਹਾਲਤ ਵਿਚ ਸੁਧਾਰ ਲਿਆਉਣ ਲਈ ਬਰਨਾਲਾ ਵਿਚ ਸਾਹਿਤਕਾਰ ਪਰਮਜੀਤ ਸਿੰਘ ਮਾਨ ਦੇ ਗ੍ਰਹਿ ਵਿਖੇ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਵਲੋਂ ਇਕ ਉਪਰਾਲਾ ਕੀਤਾ ਗਿਆ | ਜਿਸ ਵਿਚ ਦੇਸ਼ ...

ਪੂਰੀ ਖ਼ਬਰ »

ਪਿੰਡ ਸੰਧੂ ਕਲਾਂ ਵਿਖੇ ਘਰ 'ਚ ਦਾਖਲ ਹੋ ਕੇ ਔਰਤ ਨਾਲ ਗਾਲੀ ਗਲੋਚ ਤੇ ਕੀਤੀ ਕੁੱਟਮਾਰ

ਭਦੌੜ 7 ਦਸੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਪਿੰਡ ਸੰਧੂ ਕਲਾਂ ਵਿਖੇ ਘਰ ਅੰਦਰ ਦਾਖਲ ਹੋ ਕੇ ਇਕ ਔਰਤ ਦੀ ਕੁੱਟਮਾਰ ਦੇ ਸਬੰਧ ਵਿਚ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ਼ ਕੀਤਾ ਹੈ | ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਹਫ਼ਤਾਵਾਰੀ ਫ੍ਰੀ ਹੋਮਿਉਪੈਥੀ ਡਿਸਪੈਂਸਰੀ ਦਾ ਕੀਤਾ ਰਸਮੀਂ ਆਰੰਭ

ਧਨੌਲਾ, 7 ਦਸੰਬਰ (ਜਤਿੰਦਰ ਸਿੰਘ ਧਨੌਲਾ)-ਡਾ: ਦਵਿੰਦਰਜੀਤ ਸਿੰਘ ਡੀ.ਐਚ.ਓ. ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਕਾਲੇਕੇ ਦੇ ਗੁਰਦੁਆਰਾ ਸਾਹਿਬ ਵਿਖੇ ਸੁਖਵਿੰਦਰ ਸ਼ਰਮਾ ਪੱਪੀ ਕਾਲੇਕੇ ਦੇ ਯਤਨਾਂ ਸਦਕਾ ਫ਼ਰੀ ਹੋਮਿਉਪੈਥੀ ਡਿਸਪੈਂਸਰੀ ਦੀ ਸ਼ੁਰੂਆਤ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਵਲੋਂ ਕਰਵਾਏ ਵਿਗਿਆਨ ਮੇਲੇ 'ਚ 37 ਸਕੂਲਾਂ ਦੇ 1400 ਵਿਦਿਆਰਥੀਆਂ ਨੇ ਲਿਆ ਭਾਗ

ਬਰਨਾਲਾ, 7 ਦਸੰਬਰ (ਅਸ਼ੋਕ ਭਾਰਤੀ)-ਚੰਡੀਗੜ੍ਹ ਯੂਨੀਵਰਸਿਟੀ ਵਲੋਂ ਡੀ.ਐਸ.ਟੀ. ਦੇ ਸਹਿਯੋਗ ਨਾਲ ਵਿਗਿਆਨ ਨੂੰ ਪ੍ਰਫੱੁਲਿਤ ਕਰਨ ਲਈ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿਗਿਆਨ ਪ੍ਰੀਤ ਉਤਸ਼ਾਹਿਤ ਕਰਨ ਸਬੰਧੀ ਵਿਗਿਆਨ ਮੇਲਾ ਲਗਾਇਆ ਗਿਆ | ਜਿਸ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

ਫ਼ਸਟ ਚੁਆਇਸ ਮਹਿਲ ਕਲਾਂ ਦੇ ਵਿਦਿਆਰਥੀ ਨੇ ਹਾਸਲ ਕੀਤੇ 6.5 ਬੈਂਡ

ਮਹਿਲ ਕਲਾਂ, 7 ਦਸੰਬਰ (ਅਵਤਾਰ ਸਿੰਘ ਅਣਖੀ)-ਇਲਾਕੇ ਅੰਦਰ ਆਈ.ਸੀ.ਸੀ.ਆਰ.ਸੀ. ਮੈਂਬਰ ਅਤੇ ਕੈਨੇਡਾ ਦੇ ਉੱਘੇ ਵਕੀਲ ਮਨਜੀਤ ਸਿੰਘ ਮਾਹਲ ਦੀ ਅਗਵਾਈ ਹੇਠ ਸਫ਼ਲਤਾਪੂਵਰਕ ਚੱਲ ਰਹੀ ਨਾਮਵਰ ਇਮੀਗੇ੍ਰਸ਼ਨ ਕੰਪਨੀ ਫ਼ਸਟ ਚੁਆਇਸ ਆਈਲੈਟਸ ਇੰਸਟੀਚਿਊਟ ਮਹਿਲ ਕਲਾਂ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਯੂਥ ਕਾਂਗਰਸ ਦੇ ਚੋਣ ਨਤੀਜੇ ਆਏ

ਬਰਨਾਲਾ, 7 ਦਸੰਬਰ (ਰਾਜ ਪਨੇਸਰ)-ਪਿਛਲੇ ਦਿਨੀਂ ਜ਼ਿਲ੍ਹਾ ਯੂਥ ਕਾਂਗਰਸ ਦੀਆਂ ਪਈਆਂ ਵੋਟਾਂ ਦਾ ਨਤੀਜਾ ਅੱਜ ਐਲਾਨਿਆ ਗਿਆ | ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਦੇ ਦਿਸ਼ਾ ...

ਪੂਰੀ ਖ਼ਬਰ »

ਹਲਕਾ ਭਦੌੜ ਦੇ ਡੈਲੀਗੇਟਾਂ ਦੀ ਮੀਟਿੰਗ

ਹੰਡਿਆਇਆ, 7 ਦਸੰਬਰ (ਗੁਰਜੀਤ ਸਿੰਘ ਖੱੁਡੀ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਭਦੌੜ ਦੇ ਡੈਲੀਗੇਟਾਂ ਦੀ ਮੀਟਿੰਗ ਅਬਜ਼ਰਵਰ ਤੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਸੰਗਰੂਰ ਸ: ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਵਿਚ ਹੋਈ | ਜਿਸ ਵਿਚ ਉਨ੍ਹਾਂ ਪਾਰਟੀ ਦੇ ਡੈਲੀਗੇਟਾਂ ਨੂੰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਮਹਿਲ ਖ਼ੁਰਦ 'ਚ ਸਮਾਰਟ ਕਲਾਸ ਰੂਮ ਪੋ੍ਰਜੈਕਟਰ ਲਗਾਇਆ

ਮਹਿਲ ਕਲਾਂ, 7 ਦਸੰਬਰ (ਤਰਸੇਮ ਸਿੰਘ ਚੰਨਣਵਾਲ)-ਨੇੜਲੇ ਪਿੰਡ ਮਹਿਲ ਖ਼ੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਉੱਘੇ ਪ੍ਰਵਾਸੀ ਭਾਰਤੀ ਪ੍ਰੇਮ ਸਿੰਘ ਹਰੀ ਕੈਨੇਡੀਅਨ ਵਲੋਂ ਸਕੂਲ ਨੰੂ ਸਮਾਰਟ ਕਲਾਸ ਰੂਮ ਦਾ ਪੋ੍ਰਜੈਕਟਰ ਭੇਟ ਕੀਤਾ ਗਿਆ | ਸਕੂਲ ਮੁੱਖ ਅਧਿਆਪਕ ...

ਪੂਰੀ ਖ਼ਬਰ »

ਸਿਟੀ ਇੰਚਾਰਜ ਨੇ ਸਕੂਲੀ ਬੱਚਿਆਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ

ਤਪਾ ਮੰਡੀ, 7 ਦਸੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਹਰਜੀਤ ਸਿੰਘ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਮੁਖੀ ਨਰਾਇਣ ਸਿੰਘ ਦੇ ਹੁਕਮਾਂ ਤਹਿਤ ਸਿਟੀ ਇੰਚਾਰਜ ਸਰਬਜੀਤ ...

ਪੂਰੀ ਖ਼ਬਰ »

ਲੋਕ ਆਗੂ ਮਨਜੀਤ ਸਿੰਘ ਧਨੇਰ ਦਾ ਵੱਖ-ਵੱਖ ਪਿੰਡਾਂ 'ਚ ਔਰਤਾਂ ਵਲੋਂ ਭਰਵਾਂ ਸੁਆਗਤ

ਮਹਿਲ ਕਲਾਂ, 7 ਦਸੰਬਰ (ਤਰਸੇਮ ਸਿੰਘ ਚੰਨਣਵਾਲ)-ਸ਼ਹੀਦ ਕਿਰਨਜੀਤ ਕੌਰ ਐਕਸ਼ਨ ਕਮੇਟੀ ਮਹਿਲ ਕਲਾਂ ਤੇ ਭਾਕਿਯੂ ਡਕੌਾਦਾ ਦੇ ਸੀਨੀਅਰ ਆਗੂ ਮਨਜੀਤ ਸਿੰਘ ਧਨੇਰ ਜੋ ਬੀਤੇ ਦਿਨੀਂ ਉਮਰ ਕੈਦ ਦੀ ਸਜਾ ਵਿਚੋਂ ਰਿਹਾਅ ਹੋਏ ਹਨ ਦਾ ਪਿੰਡਾਂ ਵਿਚ ਪਹੁੰਚਣ 'ਤੇ ਮਰਦ ਅਤੇ ਔਰਤਾਂ ...

ਪੂਰੀ ਖ਼ਬਰ »

ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਆਰਮਡ ਫੋਰਸਿਜ਼ ਝੰਡਾ ਦਿਵਸ ਮਨਾਇਆ

ਬਰਨਾਲਾ, 7 ਦਸੰਬਰ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਪਿ੍ੰਸੀਪਲ ਕਮਲਜੀਤ ਕੌਰ ਦੀ ਅਗਵਾਈ ਵਿਚ ਆਰਮਡ ਫੋਰਸਿਜ਼ ਝੰਡਾ ਦਿਵਸ ਮਨਾਇਆ ਗਿਆ | ਇਸ ਮੌਕੇ ਅਧਿਆਪਕ ਗੁਰਮੇਲ ਸਿੰਘ ਨੇ ਵਿਦਿਆਰਥੀਆਂ ਨੂੰ ਆਰਮਡ ਫੋਰਸਿਜ਼ ਝੰਡਾ ਦਿਵਸ ਦੀ ਮਹੱਤਤਾ ...

ਪੂਰੀ ਖ਼ਬਰ »

ਪਿੰਡ ਈਸ਼ਰ ਸਿੰਘ ਵਾਲਾ ਦੇ ਕਿਸਾਨਾਂ ਨੇ ਨਹਿਰੀ ਪਾਣੀ ਨਾ ਆਉਣ ਕਾਰਨ ਕੀਤਾ ਰੋਸ ਪ੍ਰਗਟ

ਸ਼ਹਿਣਾ, 7 ਦਸੰਬਰ (ਸੁਰੇਸ਼ ਗੋਗੀ)-ਪਿੰਡ ਈਸ਼ਰ ਸਿੰਘ ਵਾਲਾ (ਕੋਠੇ ਜ਼ੈਲਦਾਰਾ ਵਾਲੇ) ਦੇ ਕਿਸਾਨਾਂ ਵਲੋਂ ਪਿਛਲੇ ਲੰਬੇ ਸਮੇਂ ਨਹਿਰੀ ਪਾਣੀ ਤੋਂ ਵਾਂਝੇ ਹੋਣ ਕਾਰਨ ਅੱਜ ਨਹਿਰੀ ਵਿਭਾਗ ਅਤੇ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਗਟ ਕੀਤਾ | ਇਸ ਸਮੇਂ ...

ਪੂਰੀ ਖ਼ਬਰ »

ਸਟਾਫ਼ ਦੀ ਕਮੀ ਕਾਰਨ ਸਿਵਲ ਹਸਪਤਾਲ ਦਾ ਬੱਚਿਆਂ ਵਾਲਾ ਐਮਰਜੈਂਸੀ ਵਾਰਡ ਤੇ ਅਲਟਰਾਸਾਊਾਡ ਸੈਂਟਰ ਬਣਿਆ ਸਫ਼ੈਦ ਹਾਥੀ

ਬਰਨਾਲਾ, 7 ਦਸੰਬਰ (ਰਾਜ ਪਨੇਸਰ)-ਪੰਜਾਬ ਸਰਕਾਰ ਚੰਗੀਆਂ ਅਤੇ ਸਸਤੀਆਂ ਸਿਹਤ ਸੇਵਾਵਾਂ ਦੇਣ ਲਈ ਵੱਡੀਆਂ-ਵੱਡੀਆਂ ਸਕੀਮਾਂ ਚਲਾਉਣ ਦੇ ਦਾਅਵੇ ਕਰਦੀਆਂ ਹਨ ਪਰ ਇਹ ਸਾਰੇ ਦਾਅਵੇ ਉਸ ਸਮੇਂ ਝੂਠ ਸਾਬਤ ਹੁੰਦੇ ਹਨ ਜਦੋਂ ਇਕ ਝਾਤ ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ...

ਪੂਰੀ ਖ਼ਬਰ »

ਹਲਕਾ ਮਹਿਲ ਕਲਾਂ ਸਬੰਧੀ ਸਾਫ਼-ਸੁਥਰੀ ਰਿਪੋਰਟ ਪਾਰਟੀ ਪ੍ਰਧਾਨ ਨੂੰ ਸੌ ਾਪੀ ਜਾਵੇਗੀ-ਅਬਜ਼ਰਵਰ ਝੂੰਦਾ

ਮਹਿਲ ਕਲਾਂ, 7 ਦਸੰਬਰ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਹਲਕਾ ਮਹਿਲ ਕਲਾਂ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਸਥਾਨਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹਲਕਾ ਇੰਚਾਰਜ ਸੰਤ ਬਲਵੀਰ ਸਿੰਘ ਘੁੰਨਸ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਵਿਖੇ ਆਰਮਡ ਫੋਰਸ ਫਲੈਗ ਡੇਅ ਮਨਾਇਆ

ਰੂੜੇਕੇ ਕਲਾਂ, 7 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਮੁਹੱਈਆ ਕਰਵਾ ਰਹੀ ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਂ ਕਲਾਂ ਵਿਖੇ ਸਕੂਲ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ...

ਪੂਰੀ ਖ਼ਬਰ »

ਸਮਾਰਟ ਸਕੂਲ ਭਦੌੜ ਵਿਖੇ ਮਾਂ-ਬੋਲੀ ਦਿਵਸ ਮਨਾਇਆ

ਭਦੌੜ, 7 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਵਿਖੇ ਮਾਂ ਬੋਲੀ ਨੂੰ ਸਮਰਪਿਤ ਦਿਵਸ ਮਨਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਲਈ ਅਤੇ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਪੰਜਾਬੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX