ਤਾਜਾ ਖ਼ਬਰਾਂ


ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  9 minutes ago
ਨਵੀਂ ਦਿੱਲੀ, 20 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਹਿਮਾਚਲ ਪ੍ਰਦੇਸ਼ ਦੇ ਦਿੱਗਜ਼ ਨੇਤਾ ਜਗਤ ਪ੍ਰਕਾਸ਼ ਨੱਢਾ ਅੱਜ ਪਾਰਟੀ ਦੇ 14ਵੇਂ ਪ੍ਰਧਾਨ ਵਜੋਂ ਅਹੁਦਾ ...
ਨਿਰਭਿਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  44 minutes ago
ਨਵੀਂ ਦਿੱਲੀ, 20 ਜਨਵਰੀ- ਨਿਰਭਿਆ ਮਾਮਲੇ 'ਚ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ...
ਅੱਜ ਦਾ ਵਿਚਾਰ
. . .  about 1 hour ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਰਾਜਾਸਾਂਸੀ, 19 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) - ਮੌਸਮ ਖ਼ਰਾਬ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦਿੱਲੀ ਤੋਂ ਪੁੱਜਣ ਵਾਲੀ ਇੱਕ ਉਡਾਣ ਰੱਦ ਹੋ ਗਈ ਜਦੋਂ ਕਿ ਬਰਮਿੰਘਮ ਤੋਂ ਅੰਮ੍ਰਿਤਸਰ...
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਚੌਲਾਂਗ, 19 ਜਨਵਰੀ (ਸੁਖਦੇਵ ਸਿੰਘ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਹੂਰਾ ਦੇ ਹਵਲਦਾਰ ਬਲਜਿੰਦਰ ਸਿੰਘ ਲੇਹ ਲਦਾਖ ਵਿਖੇ ਸ਼ਹੀਦ ਹੋ ਗਏ। ਅੱਜ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ...
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਮੁਹੰਮਦ ਸ਼ੰਮੀ ਨੇ ਇੱਕੋ ਓਵਰ 'ਚ ਆਸਟ੍ਰੇਲੀਆ ਦੇ ਦੋ ਖਿਡਾਰੀ ਕੀਤੇ ਆਊਟ
. . .  1 day ago
...ਤੇ ਹੁਣ ਮੁਕਤਸਰ ਸਾਹਿਬ 'ਚ ਫੜਿਆ ਗਿਆ ਕਿਸੇ ਹੋਰ ਉਮੀਦਵਾਰ ਦੀ ਥਾਂ ਟੈੱਟ ਦਾ ਪੇਪਰ ਦੇ ਰਿਹਾ ਵਿਅਕਤੀ
. . .  1 day ago
ਕਸ਼ਮੀਰ 'ਚ ਇੰਟਰਨੈੱਟ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਤੀ ਆਯੋਗ ਦੇ ਮੈਂਬਰ ਸਾਰਸਵਤ ਨੇ ਦਿੱਤੀ ਸਫ਼ਾਈ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਭਾਰਤ ਨੂੰ ਮਿਲੀ 6ਵੀਂ ਸਫਲਤਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦੇ ਸਟੀਵ ਸਮਿਥ ਦੀਆਂ 100 ਦੌੜਾਂ ਪੂਰੀਆਂ
. . .  1 day ago
ਨਾਗਰਿਕਤਾ ਕਾਨੂੰਨ ਅਤੇ ਐੱਨ. ਆਰ. ਸੀ. ਭਾਰਤ ਦਾ ਅੰਦਰੂਨੀ ਮਾਮਲਾ ਪਰ ਇਸ ਦੀ ਲੋੜ ਨਹੀਂ ਸੀ- ਸ਼ੇਖ਼ ਹਸੀਨਾ
. . .  1 day ago
ਇੰਟਰ ਹੋਸਟਲ ਮੈਨੇਜਮੈਂਟ ਮੈਨੂਅਲ ਰੱਦ ਕਰਵਾਉਣ ਲਈ ਕੇਸ ਦਾਇਰ ਕਰਵਾਏਗਾ ਜੇ.ਐਨ.ਯੂ ਵਿਦਿਆਰਥੀ ਸੰਘ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਪੰਜਵਾਂ ਖਿਡਾਰੀ (ਕੈਰੀ) 35 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : 40 ਓਵਰਾਂ ਬਾਅਦ ਆਸਟ੍ਰੇਲੀਆ 223/4
. . .  1 day ago
37 ਓਵਰਾਂ 'ਚ ਆਸਟ੍ਰੇਲੀਆ ਦੀਆਂ 200 ਦੌੜਾਂ ਪੂਰੀਆਂ
. . .  1 day ago
ਦਿੱਲੀ 'ਚ ਭਾਜਪਾ ਦਫ਼ਤਰ ਦੇ ਬਾਹਰ ਪਾਰਟੀ ਵਰਕਰਾਂ ਵਲੋਂ ਪ੍ਰਦਰਸ਼ਨ
. . .  1 day ago
ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
. . .  1 day ago
ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ 3000 ਸ਼ਰਧਾਲੂ ਜਾਣਗੇ ਪਾਕਿ : ਸਿਰਸਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਮੈਨੀਫੈਸਟੋ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਫਿੰਚ 19 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਡੇਵਿਡ ਵਾਰਨਰ 38 ਦੌੜਾਂ ਬਣਾ ਕੇ ਆਊਟ
. . .  1 day ago
ਹੌਲਦਾਰ ਬਲਜਿੰਦਰ ਸਿੰਘ ਲੇਹ ਲਦਾਖ਼ 'ਚ ਡਿਊਟੀ ਦੌਰਾਨ ਹੋਇਆ ਸ਼ਹੀਦ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਲੋਕਾਂ ਨੂੰ ਬਿਹਤਰ ਜ਼ਿੰਦਗੀ ਪ੍ਰਦਾਨ ਕਰਨਾ ਹੈ ਨਾਗਰਿਕਤਾ ਸੋਧ ਕਾਨੂੰਨ ਦਾ ਮਕਸਦ: ਵਿਤ ਮੰਤਰੀ
. . .  1 day ago
ਭਾਰਤ ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿੱਲੀ : ਐਨ.ਆਰ.ਸੀ ਅਤੇ ਸੀ.ਏ.ਏ ਦੇ ਖ਼ਿਲਾਫ਼ ਜਾਰੀ ਪ੍ਰਦਰਸ਼ਨ 'ਚ ਸ਼ਾਮਲ ਹੋਏ ਅਦਾਕਾਰ ਸੁਸ਼ਾਂਤ ਸਿੰਘ
. . .  1 day ago
ਮਹਾਰਾਸ਼ਟਰ ਅਤੇ ਕਰਨਾਟਕ ਦੇ ਦਰਮਿਆਨ ਸਰਹੱਦੀ ਵਿਵਾਦ ਨੂੰ ਸੁਲਝਾਏ ਗ੍ਰਹਿ ਮੰਤਰਾਲੇ : ਸੰਜੇ ਰਾਉਤ
. . .  1 day ago
20 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
. . .  1 day ago
ਫ਼ਰੀਦਕੋਟ ਵਿਖੇ ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਹੋਰ ਦੀ ਜਗ੍ਹਾ ਪ੍ਰੀਖਿਆ ਦੇ ਰਿਹਾ ਇਕ ਵਿਅਕਤੀ ਕਾਬੂ
. . .  1 day ago
ਸੰਘਣੀ ਧੁੰਦ ਨੇ ਰੋਕੀ ਵਾਹਨਾਂ ਦੀ ਰਫ਼ਤਾਰ
. . .  1 day ago
ਪਾਕਿ 'ਚ ਅਗਵਾ ਦੱਸੀ ਜਾ ਰਹੀ ਹਿੰਦੂ ਕੁੜੀ ਨੇ ਸਵੈ ਇੱਛਾ ਨਾਲ ਕੀਤਾ ਧਰਮ ਪਰਿਵਰਤਨ, ਵੀਡੀਓ 'ਚ ਕੀਤਾ ਖ਼ੁਲਾਸਾ
. . .  1 day ago
ਮਹਾਰਾਸ਼ਟਰ : ਸ਼ਬਾਨਾ ਆਜ਼ਮੀ ਦੇ ਡਰਾਈਵਰ ਦੇ ਖ਼ਿਲਾਫ਼ ਦਰਜ ਹੋਇਆ ਮਾਮਲਾ
. . .  1 day ago
ਸੰਘਣੀ ਧੁੰਦ ਕਾਰਨ ਟੋਲ ਪਲਾਜ਼ਾ ਤੇ ਲੱਗਿਆ ਵਾਹਨਾਂ ਦਾ ਜਾਮ, ਪ੍ਰੀਖਿਆਰਥੀ ਪਰੇਸ਼ਾਨ
. . .  1 day ago
ਸੰਘਣੀ ਧੁੰਦ ਕਾਰਣ ਫਿਰੋਜ਼ਪੁਰ-ਫਾਜਿਲਕਾ ਸੜਕ 'ਤੇ ਅਨੇਕਾ ਗੱਡੀਆਂ ਆਪਸ 'ਚ ਟਕਰਾਈਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਮੱਘਰ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਜਲੰਧਰ ਦੀ ਪ੍ਰਭਲੀਨ ਕੌਰ ਦਾ ਕਾਤਲ ਉਸ ਦਾ ਗੋਰਾ ਪਤੀ ਹੀ ਨਿਕਲਿਆ

ਐਬਟਸਫੋਰਡ, 7 ਦਸੰਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਸ਼ਹਿਰ ਸਰੀ ਵਿਖੇ ਬੀਤੀ 21 ਨਵੰਬਰ ਨੂੰ ਕਤਲ ਕੀਤੀ ਗਈ 21 ਸਾਲਾ ਪ੍ਰਭਲੀਨ ਕੌਰ ਮਠਾੜੂ ਦਾ ਕਾਤਲ ਕੋਈ ਹੋਰ ਨਹੀਂ, ਉਸ ਦਾ ਪਤੀ ਹੀ ਨਿਕਲਿਆ | ਇਹ ਅਹਿਮ ਇੰਕਸ਼ਾਫ ਪ੍ਰਭਲੀਨ ਦੇ ਪਿਤਾ ਗੁਰਦਿਆਲ ਸਿੰਘ ਮਠਾੜੂ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਕੀਤਾ | ਗੁਰਦਿਆਲ ਸਿੰਘ ਮਠਾੜੂ ਆਪਣੀ ਪੁੱਤਰੀ ਦੀ ਲਾਸ਼ ਲੈਣ ਵਾਸਤੇ ਕੈਨੇਡਾ ਆਏ ਹਨ | ਉਨ੍ਹਾਂ ਦੱਸਿਆ ਕਿ ਪ੍ਰਭਲੀਨ ਨੇ 18 ਸਾਲ ਦੇ ਪੀਟਰ ਨਾਮਕ ਗੋਰੇ ਨਾਲ 31 ਅਗਸਤ, 2019 ਨੂੰ ਕੈਲਗਰੀ ਵਿਖੇ ਕੋਰਟ ਮੈਰਿਜ ਕਰਵਾਈ ਸੀ | ਪ੍ਰਭਲੀਨ ਤੇ ਪੀਟਰ ਇਕੱਠੇ ਟਿਮ ਹੌਰਟਨ 'ਤੇ ਕੰਮ ਕਰਦੇ ਸਨ | ਉਨ੍ਹਾਂ ਦੱਸਿਆ ਕਿ ਬਿ੍ਟਿਸ਼ ਕੋਲੰਬੀਆ ਵਿਚ ਵਿਆਹ ਦੀ ਉਮਰ 19 ਸਾਲ ਹੈ, ਜਦਕਿ ਅਲਬਰਟਾ ਵਿਚ 18 ਸਾਲ ਹੈ | ਇਸ ਲਈ ਉਸ ਨੇ ਕੈਲਗਰੀ ਜਾ ਕੇ ਕੋਰਟ ਮੈਰਿਜ ਕਰਵਾਈ ਸੀ | ਗੁਰਦਿਆਲ ਸਿੰਘ ਨੇ ਦੱਸਿਆ ਕਿ ਪੀਟਰ ਕੋਲ ਅਸਲ੍ਹੇ ਦਾ ਲਾਇਸੰਸ ਸੀ ਤੇ ਉਸ ਨੇ ਉਸੇ ਦਿਨ ਬੰਦੂਕ ਖਰੀਦੀ ਸੀ, ਜਿਸ ਨਾਲ ਤਿੰਨ ਗੋਲੀਆਂ ਉਸ ਨੇ ਪ੍ਰਭਲੀਨ ਦੇ ਮਾਰੀਆਂ ਤੇ ਇਕ ਗੋਲੀ ਆਪ ਦੇ ਮਾਰ ਕੇ ਆਤਮ ਹੱਤਿਆ ਕਰ ਲਈ | ਉਨ੍ਹਾਂ ਦੱਸਿਆ ਕਿ ਪੀਟਰ ਵਧੀਆ ਪੰਜਾਬੀ ਬੋਲਦਾ ਸੀ ਤੇ ਦੋਵਾਂ ਦਾ ਜਨਵਰੀ 2020 ਵਿਚ ਭਾਰਤ ਜਾ ਕੇ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਤੇ ਤਾਜ ਮਹਿਲ ਦੇਖਣ ਦਾ ਪ੍ਰੋਗਰਾਮ ਸੀ | ਗੁਰਦਿਆਲ ਸਿੰਘ ਨੇ ਦੱਸਿਆ ਕਿ ਮੇਰੇ ਵਿਆਹ ਤੋਂ 14 ਸਾਲ ਬਾਅਦ ਪ੍ਰਭਲੀਨ ਦਾ ਜਨਮ ਹੋਇਆ ਸੀ ਤੇ ਉਹ ਬਹੁਤ ਪਿਆਰੀ ਬੱਚੀ ਸੀ | ਉਸ ਦਾ ਕਤਲ ਉਨ੍ਹਾਂ ਲਈ ਅਕਹਿ ਤੇ ਅਸਹਿ ਹੈ | ਪ੍ਰਭਲੀਨ ਨਵੰਬਰ 2016 ਵਿਚ ਵਿਦਿਆਰਥੀ ਵੀਜ਼ੇ 'ਤੇ ਕੈਨੇਡਾ ਆਈ ਸੀ | ਪ੍ਰਭਲੀਨ ਕੌਰ ਦੀ ਲਾਸ਼ ਪੰਜਾਬ ਭੇਜਣ ਦਾ ਪ੍ਰਬੰਧ ਕਰਨ ਵਾਲੇ ਕਸ਼ਮੀਰ ਸਿੰਘ ਧਾਲੀਵਾਲ ਨੇ ਦੱਸਿਆ ਕਿ 11 ਦਸੰਬਰ ਨੂੰ ਉਸ ਦੀ ਲਾਸ਼ ਭਾਰਤ ਭੇਜੀ ਜਾ ਰਹੀ ਹੈ | ਅੰਤਿਮ ਸੰਸਕਾਰ ਲਾਂਬੜਾ ਨੇੜੇ ਪਿੰਡ ਚਿੱਟੀ ਵਿਖੇ ਕੀਤਾ ਜਾਵੇਗਾ |

ਆਸਟ੍ਰੇਲੀਆ 'ਚ ਪੰਜਾਬੀ ਭਾਸ਼ਾ ਨੂੰ ਮਿਲਿਆ ਮਾਣ

ਸਕੂਲਾਂ 'ਚ ਪੜ੍ਹਾਈ ਜਾਵੇਗੀ

ਸਿਡਨੀ, 7 ਦਸੰਬਰ (ਹਰਕੀਰਤ ਸਿੰਘ ਸੰਧਰ)-ਭਾਵੇਂ ਪੰਜਾਬ ਵਿਚ ਪੰਜਾਬੀ ਭਾਸ਼ਾ ਨੂੰ ਬਣਦਾ ਸਥਾਨ ਨਹੀਂ ਦਿੱਤਾ ਜਾ ਰਿਹਾ ਪਰ ਵਿਦੇਸ਼ਾਂ ਵਿਚ ਇਸ ਭਾਸ਼ਾ ਲਈ ਭਰਪੂਰ ਕਦਮ ਚੁੱਕੇ ਜਾ ਰਹੇ ਹਨ | ਆਸਟ੍ਰੇਲੀਆ ਦੇ ਸੂਬੇ ਨਿਓ ਸਾਊਥ ਵੇਲਜ਼ ਵਿਚ ਪੰਜਾਬੀ ਭਾਸ਼ਾ ਨੂੰ ...

ਪੂਰੀ ਖ਼ਬਰ »

ਸੁਖਦੀਪ ਕੌਰ ਹਾਂਗਕਾਂਗ ਜੇਲ੍ਹ ਵਿਭਾਗ 'ਚ ਬਣੀ ਪਹਿਲੀ ਅੰਮਿ੍ਤਧਾਰੀ ਅਧਿਕਾਰੀ

ਹਾਂਗਕਾਂਗ, 7 ਦਸੰਬਰ (ਜੰਗ ਬਹਾਦਰ ਸਿੰਘ)-ਹਾਂਗਕਾਂਗ ਜੇਲ੍ਹ ਵਿਭਾਗ 'ਚ ਸੁਖਦੀਪ ਕੌਰ ਨੂੰ ਬਤੌਰ ਅਸਿਸਟੈਂਟ ਅਫ਼ਸਰ ਨਿਯੁਕਤ ਕੀਤਾ ਗਿਆ ਹੈ | ਹਾਂਗਕਾਂਗ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਪੰਜਾਬੀ ਔਰਤ ਦੀ ਹਾਂਗਕਾਂਗ ਜੇਲ੍ਹ ਵਿਭਾਗ ਵਿਚ ਨਿਯੱਕਤੀ ...

ਪੂਰੀ ਖ਼ਬਰ »

ਵਿਗਿਆਨਕਾਂ ਨੇ ਬਣਾਇਆ ਦੁਨੀਆ ਦਾ ਪਹਿਲਾ ਹਾਈਬਿ੍ਡ ਸੂਰ-ਬਾਂਦਰ

ਬੀਜਿੰਗ, 7 ਦਸੰਬਰ (ਏਜੰਸੀ)- ਦੁਨੀਆ 'ਚ ਪਹਿਲੀ ਵਾਰ ਵਿਗਿਆਨਕਾਂ ਨੇ ਚੀਨ ਦੀ ਪ੍ਰਯੋਗਸ਼ਾਲਾ 'ਚ ਹਾਈਬਿ੍ਡ ਸੂਰ-ਬਾਂਦਰ ਪੈਦਾ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ | ਜਾਣਕਾਰੀ ਅਨੁਸਾਰ ਸੂਰ ਦੇ ਦੋ ਬੱਚਿਆਂ ਦੇ ਦਿਲ, ਜਿਗਰ ਤੇ ਚਮੜੀ 'ਚ ਬਾਂਦਰ ਦੇ ਟਿਸ਼ੂ ਸਨ | ਇਹ ਸਟੈਮ ਸੈੱਲ ...

ਪੂਰੀ ਖ਼ਬਰ »

ਝਾਰਖੰਡ 'ਚ ਔਰਤ ਨੇ ਦਿੱਤਾ 4 ਬੱਚਿਆਂ ਨੂੰ ਜਨਮ

ਮੇਦੀਨੀਨਗਰ (ਝਾਰਖੰਡ), 7 ਦਸੰਬਰ (ਏਜੰਸੀ)- ਝਾਰਖੰਡ ਦੇ ਜ਼ਿਲ੍ਹੇ ਪਲਾਮੌ ਦੇ ਪਿੰਡ ਪਿੰਦਰਾ ਦੀ ਰਹਿਣ ਵਾਲੀ ਇਕ 30 ਸਾਲ ਦੀ ਔਰਤ ਵਲੋਂ 4 ਬੱਚਿਆਂ ਨੂੰ ਜਨਮ ਦੇਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਨਵਜਨਮੇ ਇਨ੍ਹਾਂ ਚਾਰ ਬੱਚਿਆਂ 'ਚੋਂ ਇਕ ਬੱਚੇ ਦੀ ਅੱਧੇ ਘੰਟੇ ਬਾਅਦ ਮੌਤ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਵਿਅਕਤੀ ਵਲੋਂ 206 ਕਰੋੜ ਤੋਂ ਵੱਧ ਦੀ ਧੋਖਾਧੜੀ

ਕੈਲੀਫੋਰਨੀਆ, 7 ਦਸੰਬਰ (ਹੁਸਨ ਲੜੋਆ ਬੰਗਾ)- ਕੈਲੀਫੋਰਨੀਆ ਦੇ ਦੱਖਣੀ ਜ਼ਿਲ੍ਹੇ ਦੇ ਅਟਾਰਨੀ ਦਫਤਰ ਵਲੋਂ ਖੁਲਾਸਾ ਕੀਤਾ ਗਿਆ ਹੈ ਕਿ ਸੈਨ ਡਿਆਗੋ ਸਥਿਤ ਤਕਨੀਕੀ ਸਿਖਲਾਈ ਸਕੂਲ ਬਲਿਊ ਸਟਾਰ ਲਰਨਿੰਗ ਦੇ ਮਾਲਕ ਨਿਮੇਸ਼ ਸ਼ਾਹ ਵਲੋਂ ਸਾਬਕਾ ਸੈਨਿਕਾਂ ਦੇ ਵਿਭਾਗ ਨਾਲ ...

ਪੂਰੀ ਖ਼ਬਰ »

ਅਕਸ਼ੈ ਕੁਮਾਰ ਨੇ ਭਾਰਤੀ ਪਾਸਪੋਰਟ ਲਈ ਕੀਤਾ ਅਪਲਾਈ

ਸੋਸ਼ਲ ਮੀਡੀਆ 'ਤੇ ਹੋਏ ਟਰੋਲ

ਮੁੰਬਈ, 7 ਦਸੰਬਰ (ਏਜੰਸੀ)- ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਅਕਸਰ ਆਪਣੀ ਨਾਗਰਿਕਤਾ ਨੂੰ ਲੈ ਕੇ ਵਿਵਾਦਾਂ 'ਚ ਰਹੇ ਹਨ, ਤੇ ਕਈ ਵਾਰ ਉਨ੍ਹਾਂ ਨੂੰ ਕੈਨੇਡਾ ਦੀ ਨਾਗਰਿਕਤਾ ਨੂੰ ਲੈ ਕੇ ਆਲੋਚਨਾਵਾਂ ਦਾ ਸ਼ਿਕਾਰ ਵੀ ਹੋਣਾ ਪਿਆ ਹੈ | ਅਕਸ਼ੈ ਕੁਮਾਰ ਨੇ ਸ਼ੁੱਕਰਵਾਰ ...

ਪੂਰੀ ਖ਼ਬਰ »

ਕੈਨੇਡਾ ਦੇ 10 ਸਾਲਾਂ ਵਾਲੇ ਵੀਜ਼ਾ ਦੀ ਦੁਰਵਰਤੋਂ ਕਰਨ ਵਾਲਿਆਂ ਨੂੰ ਮੁੜਨਾ ਪੈਂਦਾ ਹੈ ਬੇਰੰਗ

ਟੋਰਾਂਟੋ, 7 ਦਸੰਬਰ (ਸਤਪਾਲ ਸਿੰਘ ਜੌਹਲ)- ਬੀਤੇ ਦਹਾਕਿਆਂ ਦੌਰਾਨ ਕੈਨੇਡਾ ਦਾ 'ਸਿੰਗਲ ਐਾਟਰੀ ਵੀਜ਼ਾ' ਮਿਲਣ 'ਤੇ ਵੀ ਪਰਿਵਾਰਾਂ ਦੀ ਖੁਸ਼ੀ ਦਾ ਕੋਈ ਠਿਕਾਣਾ ਨਹੀਂ ਰਿਹਾ ਕਰਦਾ ਸੀ ਪਰ ਬੀਤੇ ਤਿੰਨ ਕੁ ਸਾਲਾਂ ਤੋਂ ਕੈਨੇਡੀਅਨ ਅੰਬੈਸੀਆਂ ਵਲੋਂ ਲੰਬੇ ਸਮੇਂ ਦੇ ਯੋਗ ...

ਪੂਰੀ ਖ਼ਬਰ »

ਕੈਨੇਡਾ 'ਚ ਕਤਲ ਕੀਤੇ ਪੰਜਾਬੀ ਵਿਦਿਆਰਥੀ ਨੂੰ ਪੁਲਿਸ ਨੇ ਦੱਸਿਆ ਬੇਕਸੂਰ

ਐਬਟਸਫੋਰਡ, 7 ਦਸੰਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਪੁਲਿਸ ਨੇ ਬੀਤੇ ਸਾਲ ਐਬਟਸਫੋਰਡ ਦੇ ਬਾਹਰਵਾਰ ਕਤਲ ਕੀਤੇ ਗਏ ਪੰਜਾਬੀ ਵਿਦਿਆਰਥੀ ਜਗਬੀਰ ਸਿੰਘ ਮੱਲ੍ਹੀ ਨੂੰ ਬੇਕਸੂਰ ਦੱਸਿਆ ਹੈ | ਪੁਲਿਸ ਬੁਲਾਰੇ ਸਾਰਜੈਂਟ ਫਰੈਂਕ ਜੈਂਗ ਨੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਸੰਤ ਨਾਹਰ ਸਿੰਘ ਸਨੇਰਾਂ ਵਾਲਿਆਂ ਦੀ 13ਵੀਂ ਬਰਸੀ ਸਬੰਧੀ ਸਮਾਗਮ

ਲੰਡਨ, 7 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗੁਰਦੁਆਰਾ ਬਾਬੇ ਕੇ ਹੇਕਲੀ ਵਿਖੇ ਸੰਤ ਨਾਹਰ ਸਿੰਘ ਸਨੇਰਾਂ ਵਾਲਿਆਂ ਦੀ 13ਵੀਂ ਬਰਸੀ ਸਬੰਧੀ 7 ਦਿਨਾਂ ਵਿਸ਼ੇਸ਼ ਸਮਾਗਮ ਕਰਵਾਏ ਗਏ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਗੁਰਬਾਣੀ ਦਾ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ...

ਪੂਰੀ ਖ਼ਬਰ »

ਮੰਡ ਭਰਾਵਾਂ ਵਲੋਂ ਖ਼ਾਲਸਾ ਏਡ ਸੁਸਾਇਟੀ ਨੂੰ 22200 ਡਾਲਰ ਦਾ ਦਾਨ

ਟੋਰਾਂਟੋ, 7 ਦਸੰਬਰ (ਹਰਜੀਤ ਸਿੰਘ ਬਾਜਵਾ)- ਐਚ.ਕੇ. ਯੂਨਾਈਟਡ ਟਰੱਕਸ ਲਿਮਟਡ ਦੇ ਜਰਨੈਲ ਸਿੰਘ ਮੰਡ, ਕਰਨੈਲ ਸਿੰਘ ਮੰਡ ਤੇ ਤਿ੍ਲੋਚਨ ਸਿੰਘ ਮੰਡ ਵਲੋਂ ਖਾਲਸਾ ਏਡ ਸੁਸਾਇਟੀ ਨੂੰ ਆਪਣੀ ਕੰਪਨੀ ਦੇ ਸਮੁੱਚੇ ਅਪਰੇਟਰਾਂ ਤੇ ਡਰਾਈਵਰਾਂ ਦੀ ਮਦਦ ਨਾਲ ਇਕੱਠੇ ਕੀਤੇ 22200 ...

ਪੂਰੀ ਖ਼ਬਰ »

50 ਡਾਲਰਾਂ ਦੇ ਨੋਟਾਂ ਦੀ ਨਕਲੀ ਕਰੰਸੀ ਆਈ ਸਾਹਮਣੇ

ਸਿਡਨੀ, 7 ਦਸੰਬਰ (ਹਰਕੀਰਤ ਸਿੰਘ ਸੰਧਰ)-ਹੁਣ ਸਿਰਫ਼ ਭਾਰਤੀ ਕਰੰਸੀ ਹੀ ਨਹੀਂ, ਸਗੋਂ ਡਾਲਰਾਂ ਦੀ ਨਕਲੀ ਕਰੰਸੀ ਸਾਹਮਣੇ ਆ ਰਹੀ ਹੈ | ਪਿਛਲੇ ਦਿਨੀਂ ਪੰਜਾਬੀ ਮੂਲ ਦੇ ਵਿਅਕਤੀ ਵਲੋਂ ਹਵਾਈ ਅੱਡੇ ਦੇ ਏ. ਟੀ. ਐਮ. ਤੋਂ ਜਦ ਡਾਲਰ ਕਢਾਏ ਗਏ ਤਾਂ ਅਗਾਂਹ ਜਾ ਕੇ ਕੁਝ ਵਸਤਾਂ ...

ਪੂਰੀ ਖ਼ਬਰ »

ਅਮਰੀਕਾ ਨੇ ਦੋਹਾ 'ਚ ਤਾਲਿਬਾਨ ਨਾਲ ਫਿਰ ਸ਼ੁਰੂ ਕੀਤੀ ਗੱਲਬਾਤ

ਦੋਹਾ, 7 ਦਸੰਬਰ (ਏਜੰਸੀ)- ਅਮਰੀਕਾ ਨੇ ਸਨਿਚਰਵਾਰ ਨੂੰ ਕਤਰ 'ਚ ਤਾਲਿਬਾਨ ਨਾਲ ਫਿਰ ਗੱਲਬਾਤ ਸ਼ੁਰੂ ਕਰ ਦਿੱਤੀ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਰੀਬ ਤਿੰਨ ਮਹੀਨੇ ਪਹਿਲਾਂ ਅਚਾਨਕ ਗੱਲਬਾਤ ਲਈ ਚਲ ਰਹੇ ਰਾਜਨੀਤਿਕ ਯਤਨਾ ਨੂੰ ਬੰਦ ਕਰ ਦਿੱਤਾ ਸੀ। ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX