ਤਾਜਾ ਖ਼ਬਰਾਂ


ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  13 minutes ago
ਨਵੀਂ ਦਿੱਲੀ, 20 ਜਨਵਰੀ- ਜਵਾਹਰ ਲਾਲ ਨਹਿਰੂ ਸਟੂਡੈਂਟਸ ਯੂਨੀਅਨ ਅੱਜ ਦਿੱਲੀ ਹਾਈਕੋਰਟ 'ਚ ਪਟੀਸ਼ਨ ਦਾਇਰ ...
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  57 minutes ago
ਨਵੀਂ ਦਿੱਲੀ, 20 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਹਿਮਾਚਲ ਪ੍ਰਦੇਸ਼ ਦੇ ਦਿੱਗਜ਼ ਨੇਤਾ ਜਗਤ ਪ੍ਰਕਾਸ਼ ਨੱਢਾ ਅੱਜ ਪਾਰਟੀ ਦੇ 14ਵੇਂ ਪ੍ਰਧਾਨ ਵਜੋਂ ਅਹੁਦਾ ...
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  14 minutes ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ 'ਚ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ...
ਅੱਜ ਦਾ ਵਿਚਾਰ
. . .  about 1 hour ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਰਾਜਾਸਾਂਸੀ, 19 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) - ਮੌਸਮ ਖ਼ਰਾਬ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦਿੱਲੀ ਤੋਂ ਪੁੱਜਣ ਵਾਲੀ ਇੱਕ ਉਡਾਣ ਰੱਦ ਹੋ ਗਈ ਜਦੋਂ ਕਿ ਬਰਮਿੰਘਮ ਤੋਂ ਅੰਮ੍ਰਿਤਸਰ...
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਚੌਲਾਂਗ, 19 ਜਨਵਰੀ (ਸੁਖਦੇਵ ਸਿੰਘ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਹੂਰਾ ਦੇ ਹਵਲਦਾਰ ਬਲਜਿੰਦਰ ਸਿੰਘ ਲੇਹ ਲਦਾਖ ਵਿਖੇ ਸ਼ਹੀਦ ਹੋ ਗਏ। ਅੱਜ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ...
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਮੁਹੰਮਦ ਸ਼ੰਮੀ ਨੇ ਇੱਕੋ ਓਵਰ 'ਚ ਆਸਟ੍ਰੇਲੀਆ ਦੇ ਦੋ ਖਿਡਾਰੀ ਕੀਤੇ ਆਊਟ
. . .  1 day ago
...ਤੇ ਹੁਣ ਮੁਕਤਸਰ ਸਾਹਿਬ 'ਚ ਫੜਿਆ ਗਿਆ ਕਿਸੇ ਹੋਰ ਉਮੀਦਵਾਰ ਦੀ ਥਾਂ ਟੈੱਟ ਦਾ ਪੇਪਰ ਦੇ ਰਿਹਾ ਵਿਅਕਤੀ
. . .  1 day ago
ਕਸ਼ਮੀਰ 'ਚ ਇੰਟਰਨੈੱਟ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਤੀ ਆਯੋਗ ਦੇ ਮੈਂਬਰ ਸਾਰਸਵਤ ਨੇ ਦਿੱਤੀ ਸਫ਼ਾਈ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਭਾਰਤ ਨੂੰ ਮਿਲੀ 6ਵੀਂ ਸਫਲਤਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦੇ ਸਟੀਵ ਸਮਿਥ ਦੀਆਂ 100 ਦੌੜਾਂ ਪੂਰੀਆਂ
. . .  1 day ago
ਨਾਗਰਿਕਤਾ ਕਾਨੂੰਨ ਅਤੇ ਐੱਨ. ਆਰ. ਸੀ. ਭਾਰਤ ਦਾ ਅੰਦਰੂਨੀ ਮਾਮਲਾ ਪਰ ਇਸ ਦੀ ਲੋੜ ਨਹੀਂ ਸੀ- ਸ਼ੇਖ਼ ਹਸੀਨਾ
. . .  1 day ago
ਇੰਟਰ ਹੋਸਟਲ ਮੈਨੇਜਮੈਂਟ ਮੈਨੂਅਲ ਰੱਦ ਕਰਵਾਉਣ ਲਈ ਕੇਸ ਦਾਇਰ ਕਰਵਾਏਗਾ ਜੇ.ਐਨ.ਯੂ ਵਿਦਿਆਰਥੀ ਸੰਘ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਪੰਜਵਾਂ ਖਿਡਾਰੀ (ਕੈਰੀ) 35 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : 40 ਓਵਰਾਂ ਬਾਅਦ ਆਸਟ੍ਰੇਲੀਆ 223/4
. . .  1 day ago
37 ਓਵਰਾਂ 'ਚ ਆਸਟ੍ਰੇਲੀਆ ਦੀਆਂ 200 ਦੌੜਾਂ ਪੂਰੀਆਂ
. . .  1 day ago
ਦਿੱਲੀ 'ਚ ਭਾਜਪਾ ਦਫ਼ਤਰ ਦੇ ਬਾਹਰ ਪਾਰਟੀ ਵਰਕਰਾਂ ਵਲੋਂ ਪ੍ਰਦਰਸ਼ਨ
. . .  1 day ago
ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
. . .  1 day ago
ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ 3000 ਸ਼ਰਧਾਲੂ ਜਾਣਗੇ ਪਾਕਿ : ਸਿਰਸਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਮੈਨੀਫੈਸਟੋ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਫਿੰਚ 19 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਡੇਵਿਡ ਵਾਰਨਰ 38 ਦੌੜਾਂ ਬਣਾ ਕੇ ਆਊਟ
. . .  1 day ago
ਹੌਲਦਾਰ ਬਲਜਿੰਦਰ ਸਿੰਘ ਲੇਹ ਲਦਾਖ਼ 'ਚ ਡਿਊਟੀ ਦੌਰਾਨ ਹੋਇਆ ਸ਼ਹੀਦ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਲੋਕਾਂ ਨੂੰ ਬਿਹਤਰ ਜ਼ਿੰਦਗੀ ਪ੍ਰਦਾਨ ਕਰਨਾ ਹੈ ਨਾਗਰਿਕਤਾ ਸੋਧ ਕਾਨੂੰਨ ਦਾ ਮਕਸਦ: ਵਿਤ ਮੰਤਰੀ
. . .  1 day ago
ਭਾਰਤ ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿੱਲੀ : ਐਨ.ਆਰ.ਸੀ ਅਤੇ ਸੀ.ਏ.ਏ ਦੇ ਖ਼ਿਲਾਫ਼ ਜਾਰੀ ਪ੍ਰਦਰਸ਼ਨ 'ਚ ਸ਼ਾਮਲ ਹੋਏ ਅਦਾਕਾਰ ਸੁਸ਼ਾਂਤ ਸਿੰਘ
. . .  1 day ago
ਮਹਾਰਾਸ਼ਟਰ ਅਤੇ ਕਰਨਾਟਕ ਦੇ ਦਰਮਿਆਨ ਸਰਹੱਦੀ ਵਿਵਾਦ ਨੂੰ ਸੁਲਝਾਏ ਗ੍ਰਹਿ ਮੰਤਰਾਲੇ : ਸੰਜੇ ਰਾਉਤ
. . .  1 day ago
20 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
. . .  1 day ago
ਫ਼ਰੀਦਕੋਟ ਵਿਖੇ ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਹੋਰ ਦੀ ਜਗ੍ਹਾ ਪ੍ਰੀਖਿਆ ਦੇ ਰਿਹਾ ਇਕ ਵਿਅਕਤੀ ਕਾਬੂ
. . .  1 day ago
ਸੰਘਣੀ ਧੁੰਦ ਨੇ ਰੋਕੀ ਵਾਹਨਾਂ ਦੀ ਰਫ਼ਤਾਰ
. . .  1 day ago
ਪਾਕਿ 'ਚ ਅਗਵਾ ਦੱਸੀ ਜਾ ਰਹੀ ਹਿੰਦੂ ਕੁੜੀ ਨੇ ਸਵੈ ਇੱਛਾ ਨਾਲ ਕੀਤਾ ਧਰਮ ਪਰਿਵਰਤਨ, ਵੀਡੀਓ 'ਚ ਕੀਤਾ ਖ਼ੁਲਾਸਾ
. . .  1 day ago
ਮਹਾਰਾਸ਼ਟਰ : ਸ਼ਬਾਨਾ ਆਜ਼ਮੀ ਦੇ ਡਰਾਈਵਰ ਦੇ ਖ਼ਿਲਾਫ਼ ਦਰਜ ਹੋਇਆ ਮਾਮਲਾ
. . .  1 day ago
ਸੰਘਣੀ ਧੁੰਦ ਕਾਰਨ ਟੋਲ ਪਲਾਜ਼ਾ ਤੇ ਲੱਗਿਆ ਵਾਹਨਾਂ ਦਾ ਜਾਮ, ਪ੍ਰੀਖਿਆਰਥੀ ਪਰੇਸ਼ਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਮੱਘਰ ਸੰਮਤ 551

ਜਲੰਧਰ

ਅੰਗਦ ਦੱਤਾ ਸ਼ਹਿਰੀ ਤੇ ਹਨੀ ਜੋਸ਼ੀ ਦਿਹਾਤੀ ਜਲੰਧਰ ਦੇ ਪ੍ਰਧਾਨ ਬਣੇ

ਜਲੰਧਰ, 7 ਦਸੰਬਰ (ਮੇਜਰ ਸਿੰਘ)-ਪੰਜਾਬ ਯੂਥ ਕਾਂਗਰਸ ਦੀ ਤਿੰਨ ਦਿਨ ਹੋਈ ਜਥੇਬੰਦਕ ਚੋਣ ਦੇ ਆਏ ਨਤੀਜਿਆਂ 'ਚ ਜਲੰਧਰ ਸ਼ਹਿਰੀ ਦੇ ਪ੍ਰਧਾਨ ਦਾ ਅਹੁਦਾ ਅੰਗਦ ਦੱਤਾ ਅਤੇ ਜਲੰਧਰ ਦਿਹਾਤੀ ਕਮੇਟੀ ਦਾ ਪ੍ਰਧਾਨ ਹਨੀ ਜੋਸ਼ੀ ਚੁਣਿਆ ਗਿਆ ਹੈ | ਜਲੰਧਰ ਸ਼ਹਿਰੀ ਤੇ ਦਿਹਾਤੀ ਕਮੇਟੀ ਦੀਆਂ ਚੋਣਾਂ 'ਚ ਮੈਂਬਰਾਂ ਨੇ ਬੇਹੱਦ ਘੱਟਗਿਣਤੀ 'ਚ ਵੋਟ ਪਾਏ | ਔਸਤਨ ਮੁਸ਼ਕਿਲ ਨਾਲ 20 ਫ਼ੀਸਦੀ ਵੋਟ ਹੀ ਭੁਗਤੇ | ਯੂਥ ਕਾਂਗਰਸ ਦੀ ਚੋਣ ਵਿਚ ਏਨੀ ਘੱਟ ਵੋਟ ਪੈਣ ਕਾਰਨ ਕਈ ਲੋਕ ਸ਼ੰਕਾ ਜ਼ਾਹਰ ਕਰ ਰਹੇ ਹਨ ਕਿ ਯੂਥ ਕਾਂਗਰਸ ਦੇ ਆਗੂਆਂ ਨੇ ਘਰ ਵਿਚ ਬੈਠ ਕੇ ਹੀ ਮੈਂਬਰਸ਼ਿਪ ਦੀਆਂ ਪਰਚੀਆਂ ਕੱਟ ਲਈਆਂ ਤੇ ਬੋਗਸ ਭਰਤੀ ਦਾ ਪਾਜ਼ ਵੋਟਾਂ ਪੈਣ ਸਮੇਂ ਖੁੱਲ੍ਹ ਗਿਆ ਹੈ | ਵਰਨਣਯੋਗ ਗੱਲ ਇਹ ਹੈ ਕਿ ਕਈ ਵਿਧਾਨ ਸਭਾ ਹਲਕਿਆਂ ਵਿਚ ਯੂਥ ਦੀ ਪ੍ਰਧਾਨਗੀ ਲਈ ਵਿਧਾਇਕਾਂ ਵਲੋਂ ਖੜ੍ਹੇ ਉਮੀਦਵਾਰ ਹਾਰ ਗਏ ਹਨ | ਹਾਸਲ ਜਾਣਕਾਰੀ ਅਨੁਸਾਰ ਜਲੰਧਰ ਸ਼ਹਿਰੀ ਕਮੇਟੀ ਦੇ ਪੈਂਦੇ ਚਾਰ ਵਿਧਾਨ ਸਭਾ ਹਲਕਿਆਂ ਤੋਂ ਜ਼ਿਲ੍ਹਾ ਪ੍ਰਧਾਨ ਦਾ ਅਹੁਦਾ
ਇਕ ਹਜ਼ਾਰ ਵੋਟਾਂ ਨਾਲ ਅੰਗਦ ਦੱਤਾ ਦੇ ਹੱਥ ਆ ਗਿਆ | ਅੰਗਦ ਦੱਤਾ ਲੰਬਾ ਸਮਾਂ ਕਾਂਗਰਸ ਦੇ ਆਗੂ ਰਹੇ ਤੇ ਫਿਰ ਕਾਂਗਰਸ ਦੇ ਕਈ ਅਹਿਮ ਅਹੁਦਿਆਂ ਉੱਪਰ ਕੰਮ ਕਰਦੇ ਰਹੇ ਸਵਰਗੀ ਆਗੂ ਅਨਿਲ ਦੱਤਾ ਦੇ ਸਪੁੱਤਰ ਹਨ | ਜਲੰਧਰ ਸ਼ਹਿਰੀ ਵਿਚ ਯੂਥ ਕਾਂਗਰਸ ਦੇ ਕੁਲ ਵੋਟਰ 12000 ਦੇ ਕਰੀਬ ਸਨ ਪਰ ਵੋਟ ਸਿਰਫ 2444 ਹੀ ਭੁਗਤੇ | ਦੱਤਾ ਦੇ ਮੁਕਾਬਲੇ ਚੋਣ ਲੜਨ ਵਾਲੇ ਦੀਪਕ ਨੂੰ 758, ਰਜੇਸ਼ ਅਗਨੀਹੋਤਰੀ ਭੋਲਾ ਨੂੰ 534 ਅਤੇ ਪਰਮਜੀਤ ਸਿੰਘ ਬੱਲ ਨੂੰ ਸਿਰਫ਼ 78 ਵੋਟ ਹੀ ਮਿਲੇ | ਜ਼ਿਲ੍ਹਾ ਕਮੇਟੀ ਲਈ 5 ਜਨਰਲ ਸਕੱਤਰ ਚੁਣੇ ਗਏ ਹਨ | ਇਨ੍ਹਾਂ ਵਿਚ ਤਿੰਨ ਦੱਤਾ ਗਰੁੱਪ ਤੇ 2 ਵਿਰੋਧੀ ਧੜੇ ਦੇ ਆਗੂ ਜਿੱਤੇ ਹਨ | ਜਿੱਤੇ ਜ਼ਿਲ੍ਹਾ ਜਨਰਲ ਸਕੱਤਰਾਂ ਵਿਚ ਚਰਨਪ੍ਰੀਤ ਸਿੰਘ, ਜਸਕਰਨਬੀਰ ਸਿੰਘ ਸੋਹੀ, ਬੌਬ ਮਲਹੋਤਰਾ, ਰਣਜੀਤ ਸਿੰਘ ਤੇ ਚੰਦਨ ਸ਼ਾਮਿਲ ਸਨ | ਜਲੰਧਰ ਕੈਂਟ ਵਿਚ ਰਣਦੀਪ ਸਿੰਘ ਲੱਕੀ 320 ਵੋਟਾਂ ਦੇ ਫ਼ਰਕ ਨਾਲ ਹਲਕਾ ਪ੍ਰਧਾਨ ਚੁਣੇ ਗਏ ਹਨ, ਜਦਕਿ ਹਲਕਾ ਵਿਧਾਇਕ ਦੇ ਹਮਾਇਤੀ ਅਖਿਲ ਸੂਰੀ ਨੂੰ ਸਿਰਫ਼ 20 ਵੋਟ ਹੀ ਮਿਲੇ | ਜਲੰਧਰ ਪੱਛਮੀ 'ਚ ਪ੍ਰਧਾਨ ਦਾ ਅਹੁਦਾ 450 ਵੋਟਾਂ ਲੈ ਕੇ ਕੁਨਾਲ ਸ਼ਰਮਾ ਹੱਥ ਆਇਆ ਹੈ ਤੇ ਹਲਕਾ ਵਿਧਾਇਕ ਦੇ ਹਮਾਇਤੀ ਪਰੁਲ ਅਰੋੜਾ ਹਾਰ ਗਏ ਹਨ | ਜਲੰਧਰ ਕੇਂਦਰੀ ਹਲਕੇ ਦੇ ਪ੍ਰਧਾਨ ਪ੍ਰਵੀਨ ਪਹਿਲਵਾਨ ਪ੍ਰਧਾਨ ਬਣੇ ਹਨ | ਉਨ੍ਹਾਂ ਨੂੰ 535 ਵੋਟ ਮਿਲੇ ਤੇ ਵਿਰੋਧੀ ਜਗਦੀਪ ਸਿੰਘ ਲੱਕੀ ਨੂੰ 63 ਵੋਟ ਮਿਲੇ | ਜਲੰਧਰ ਉੱਤਰੀ ਹਲਕੇ 'ਚ ਸੰਨੀ ਕੁਮਾਰ 160 ਵੋਟ ਲੈ ਕੇ ਪ੍ਰਧਾਨ ਬਣੇ ਹਨ ਤੇ ਵਿਧਾਇਕ ਹਮਾਇਤੀ ਅਮੁਲ ਯਾਦਵ 130 ਵੋਟਾਂ ਨਾਲ ਪਿੱਛੇ ਰਹਿ ਗਏ |
ਹਨੀ ਜੋਸ਼ੀ ਨੇ ਹਰਾਇਆ ਚੌਧਰੀ ਹਮਾਇਤੀ ਉਮੀਦਵਾਰ
ਪੰਜ ਵਿਧਾਨ ਸਭਾ ਹਲਕਿਆਂ ਵਾਲੀ ਯੂਥ ਕਾਂਗਰਸ ਦੀ ਜਲੰਧਰ ਦਿਹਾਤੀ ਦੇ ਪ੍ਰਧਾਨ ਦਾ ਅਹੁਦਾ ਕਈ ਕਾਂਗਰਸ ਵਿਧਾਇਕਾਂ ਤੇ ਹਲਕਾ ਇੰਚਾਰਜ ਦੇ ਹਮਾਇਤੀ ਹਨੀ ਜੋਸ਼ੀ ਦੇ ਹੱਕ ਵਿਚ ਗਿਆ ਹੈ | ਦਿਹਾਤੀ ਕਮੇਟੀ ਦੀਆਂ ਚੋਣਾਂ ਵਿਚ ਕੁਲ 1437 ਵੋਟ ਭੁਗਤੇ, ਜਿਨ੍ਹਾਂ ਵਿਚੋਂ ਕੇਵਲ ਜੇਤੂ ਹਨੀ ਜੋਸ਼ੀ ਨੂੰ 693 ਤੇ ਦੂਜੇ ਨੰਬਰ 'ਤੇ ਰਹੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਹਮਾਇਤੀ ਮਨਬੀਰ ਸਿੰਘ ਚੀਮਾ ਨੂੰ 619 ਵੋਟਾਂ ਮਿਲੀਆਂ | ਉਰਵਸ਼ੀ ਕੰਡਾ ਤੇ ਮਨਬੀਰ ਸਿੰਘ ਵੀ ਚੋਣ ਮੈਦਾਨ ਵਿਚ ਸਨ | ਜ਼ਿਲ੍ਹਾ ਕਮੇਟੀ ਲਈ ਜਸਕਰਨ ਸਿੰਘ ਤੇ ਰੋਹਿਤ ਸ਼ਰਮਾ ਜਨਰਲ ਸਕੱਤਰ ਚੁਣੇ ਗਏ ਹਨ | ਵਰਨਣਯੋਗ ਹੈ ਕਿ ਐੱਮ.ਪੀ. ਦੇ ਪੁੱਤਰ ਤੇ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਚੌਧਰੀ ਵਿਕਰਮਜੀਤ ਸਿੰਘ, ਚੌਧਰੀ ਮਨਬੀਰ ਸਿੰਘ ਦੇ ਹੱਕ 'ਚ ਸਰਗਰਮੀ ਨਾਲ ਕੰਮ ਕਰਦੇ ਰਹੇ ਹਨ | ਜ਼ਿਲ੍ਹਾ ਦਿਹਾਤੀ ਕਮੇਟੀ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੀ ਚੋਣ ਵਿਚ ਕਰਤਾਰਪੁਰ ਹਲਕੇ ਲਈ ਦਮਨ ਕੁਰਾਲਾ, ਆਦਮਪੁਰ ਤੋਂ ਮੇਹੁਲ ਬਾਂਸਲ, ਨਕੋਦਰ ਤੋਂ ਗਗਨ ਔਜਲਾ, ਸ਼ਾਹਕੋਟ ਤੋਂ ਹਰਮਨ ਰਾਜ ਤੇ ਫਿਲੌਰ ਤੋਂ ਨਵੀਨ ਸ਼ਰਮਾ ਜੇਤੂ ਰਹੇ ਹਨ |

ਸਮੂਹਿਕ ਜਬਰ ਜਨਾਹ ਦੀ ਪੀੜਤਾ ਵਲੋਂ ਦੋਸ਼ੀਆਂ 'ਤੇ ਧਮਕੀਆਂ ਦੇਣ ਦੇ ਦੋਸ਼ ਪੁਲਿਸ ਕਾਰਵਾਈ ਦੀ ਕੀਤੀ ਮੰਗ

ਜਲੰਧਰ, 7 ਦਸੰਬਰ (ਐੱਮ.ਐੱਸ. ਲੋਹੀਆ)-ਬਸਤੀ ਦਾਨਿਸ਼ਮੰਦਾਂ ਦੀ ਰਹਿਣ ਵਾਲੀ ਔਰਤ ਨੇ ਅੱਜ ਪੱਤਰਕਾਰ ਸੰਮੇਲਨ ਕਰਕੇ ਦੋਸ਼ ਲਗਾਏ ਕਿ ਉਸ ਨਾਲ 2014 'ਚ ਸਮੂਹਿਕ ਜਬਰ ਜਨਾਹ ਕਰਨ ਵਾਲੇ ਹੁਣ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ | ਪੀੜਤਾ ਨੇ ਪੁਲਿਸ ਕਮਿਸ਼ਨਰ ਨੂੰ ...

ਪੂਰੀ ਖ਼ਬਰ »

ਔਰਤਾਂ ਦੀ ਸੁਰੱਖਿਆ ਮਜ਼ਬੂਤ ਕਰਨ ਦੀ ਮੰਗ

ਜਲੰਧਰ, 7 ਦਸੰਬਰ (ਸ਼ਿਵ ਸ਼ਰਮਾ)-ਪਿਛਲੇ ਦਿਨੀਂ ਹੈਦਰਾਬਾਦ 'ਚ ਵੈਟਰਨਰੀ ਡਾਕਟਰ ਨਾਲ ਵਾਪਰੀ ਜਬਰ ਜਨਾਹ ਦੀ ਘਟਨਾ ਨੇ ਸਮਾਜ ਨੂੰ ਸ਼ਰਮਸਾਰ ਕਰ ਦਿੱਤਾ ਹੈ | ਅਜਿਹੇ ਮਾਮਲਿਆਂ 'ਚ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ | ਇਹ ਪ੍ਰਗਟਾਵਾ ਉਜਾਲਾ ਨਗਰ ਵਿਖੇ ਸਮਾਜ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਕੈਦ

ਜਲੰਧਰ, 7 ਦਸੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਨਜਿੰਦਰ ਕੌਰ ਦੀ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਬਲਜਿੰਦਰ ਕੁਮਾਰ ਪੁੱਤਰ ਕਰਨੈਲ ਰਾਮ ਵਾਸੀ ਭਾਰ ਸਿੰਘ ਪੁਰਾ, ਫਿਲੌਰ ਨੂੰ 3 ਮਹੀਨੇ ਦੀ ਕੈਦ ਅਤੇ 1 ਹਜ਼ਾਰ ...

ਪੂਰੀ ਖ਼ਬਰ »

ਫੋਰਡ ਇੰਡੀਆ ਵਲੋਂ ਮਿਡਨਾਈਟ ਸਰਪ੍ਰਾਈਜ਼ ਆਫ਼ਰ ਪੇਸ਼

ਜਲੰਧਰ, 7 ਦਸੰਬਰ (ਅ.ਬ.)- ਫੋਰਡ ਇੰਡੀਆ ਨੇ ਮਿਡ ਨਾਈਟ ਸਰਪ੍ਰਾਈਜ਼ ਮੈਗਾ ਆਫ਼ਰ ਦੇ ਨਾਲ ਵਾਪਸ ਮੁੜਿਆ ਹੈ | ਮਿਡ ਨਾਈਟ ਸਰਪ੍ਰਾਈਜ਼ ਆਫ਼ਰ ਫੋਰਡ ਦੇ ਸਾਰੇ ਦੇਸ਼ ਦੇ ਡੀਲਰਸ਼ਿਪਾਂ 'ਤੇ ਲਾਗੂ ਹੈ ਅਤੇ ਇਸ ਵਿਚ ਫੋਰਡ ਦੀ ਕਾਰ ਖ਼ਰੀਦਣ ਤੇ ਗਾਹਕ 5 ਕਰੋੜ ਰੁਪਏ ਤੱਕ ਦੇ ਇਨਾਮ ...

ਪੂਰੀ ਖ਼ਬਰ »

ਜ਼ਿਲ੍ਹਾ ਅਕਾਲੀ ਜਥਾ ਜਲੰਧਰ ਸ਼ਹਿਰੀ ਦੀ ਮੀਟਿੰਗ ਕੱਲ੍ਹ

ਜਲੰਧਰ, 7 ਦਸੰਬਰ (ਜਸਪਾਲ ਸਿੰਘ)- ਜ਼ਿਲ੍ਹਾ ਅਕਾਲੀ ਜਥਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਜ਼ਿਲ੍ਹੇ ਦੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਇਕ ਅਹਿਮ ਮੀਟਿੰਗ 9 ਦਸੰਬਰ ਨੂੰ ਦੁਪਹਿਰ 2 ਵਜੇ ਗੁਰਦੁਆਰਾ ਸੋਢਲ ਛਾਉਣੀ ਨਿਹੰਗ ...

ਪੂਰੀ ਖ਼ਬਰ »

ਪਤਾਰਾ 'ਚ ਔਰਤ ਨੇ ਫ਼ਾਹਾ ਲਾ ਕੇ ਕੀਤੀ ਖ਼ੁਦਕੁਸ਼ੀ

ਜਲੰਧਰ ਛਾਉਣੀ, 7 ਦਸੰਬਰ (ਪਵਨ ਖਰਬੰਦਾ)-ਥਾਣਾ ਪਤਾਰਾਦੇ ਅਧੀਨ ਆਉਂਦੇ ਪਤਾਰਾ ਪਿੰਡ ਵਿਖੇ ਰਹਿਣ ਵਾਲੀ ਇਕ ਵਿਆਹੁਤਾ ਵਲੋਂ ਆਪਣੇ ਪਤੀ ਦੇ ਨਾਜਾਇਜ਼ ਸਬੰਧਾਂ ਅਤੇ ਉਸ ਵਲੋਂ ਕੀਤੀ ਜਾਂਦੀ ਕੁੱਟਮਾਰ ਤੋਂ ਪੇ੍ਰਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਖਾ ਲਈ ਗਈ, ਜਿਸ ਨੂੰ ...

ਪੂਰੀ ਖ਼ਬਰ »

ਇੰਪਰੂਵਮੈਂਟ ਟਰੱਸਟ 3 ਹੋਰ ਕੇਸ ਹਾਰਿਆ, ਦੇਣੇ ਪੈਣਗੇ 98.50 ਲੱਖ ਰੁਪਏ

ਜਲੰਧਰ, 7 ਦਸੰਬਰ (ਸ਼ਿਵ)- ਅਲਾਟੀਆਂ ਨੂੰ ਆਪਣੀਆਂ ਕਾਲੋਨੀਆਂ ਵਿਚ ਸਮੇਂ ਸਿਰ ਫਲੈਟ ਤੇ ਪਲਾਟਾਂ ਦੇ ਕਬਜ਼ੇ ਨਾ ਦੇਣ ਕਰਕੇ ਇੰਪਰੂਵਮੈਂਟ ਟਰੱਸਟ ਨੂੰ ਮਹਿੰਗਾ ਪੈ ਰਿਹਾ ਹੈ, ਜਿਸ ਕਰਕੇ ਟਰੱਸਟ ਲਗਾਤਾਰ ਆਪਣੇ ਕੇਸ ਅਲਾਟੀਆਂ ਤੋਂ ਹਾਰ ਰਿਹਾ ਹੈ ਤੇ ਇਸ ਦੀ ਵਿੱਤੀ ...

ਪੂਰੀ ਖ਼ਬਰ »

ਹਾਈਕਮਾਨ ਨੂੰ ਭੇਜੀ ਭਾਜਪਾ ਮੰਡਲ ਪ੍ਰਧਾਨਾਂ ਦੇ ਚੋਣਾਂ ਦੌਰਾਨ ਹੰਗਾਮੇ ਦੀ ਰਿਪੋਰਟ

ਜਲੰਧਰ, 7 ਦਸੰਬਰ (ਸ਼ਿਵ)-ਭਾਜਪਾ ਮੰਡਲ ਪ੍ਰਧਾਨਾਂ ਦੀ ਸਮੁੱਚੀ ਚੋਣ ਪ੍ਰਕਿਰਿਆ ਦੀ ਰਿਪੋਰਟ ਜਲੰਧਰ ਚੋਣ ਇੰਚਾਰਜ ਅਤੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਦਿਆਲ ਸਿੰਘ ਸੋਢੀ ਨੇ ਪੰਜਾਬ ਚੋਣ ਇੰਚਾਰਜ ਅਨਿਲ ਸਰੀਨ ਨੂੰ ਸੌਾਪ ਦਿੱਤੀ ਹੈ | ਸ਼ੁੱਕਰਵਾਰ ਨੂੰ 13 ਮੰਡਲ ...

ਪੂਰੀ ਖ਼ਬਰ »

ਈ.ਡੀ. ਵਲੋਂ ਲਾਲੀ ਤੇ ਭਿੰਦਾ ਨੂੰ ਨੋਟਿਸ, ਸੋਮਵਾਰ ਪੇਸ਼ ਹੋਣ ਲਈ ਕਿਹਾ

ਜਲੰਧਰ, 7 ਦਸੰਬਰ (ਸ਼ਿਵ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਤੇ ਡਰੀਮਲੈਂਡ ਪ੍ਰਾਪਰਟੀ ਦੇ ਮਾਲਕ ਭੁਪਿੰਦਰ ਸਿੰਘ ਭਿੰਦਾ ਨੂੰ ਸੋਮਵਾਰ 9 ਦਸੰਬਰ ਨੂੰ ਦਫ਼ਤਰ ਵਿਚ ਪੇਸ਼ ਹੋਣ ਲਈ ਨੋਟਿਸ ਦੇ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਜਲੰਧਰ, 7 ਦਸੰਬਰ (ਹਰਵਿੰਦਰ ਸਿੰਘ ਫੁੱਲ)- ਲਾਇਲਪੁਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਪਿ੍ੰ. ਜਸਦੀਪ ਮੋਹਨ ਨੇ ਦੱਸਿਆ ਕਿ ਇਸ ਮੌਕੇ ਕਰਵਾਏ ਸਮਾਗਮ 'ਚ ਲਾਇਲਪੁਰ ਖ਼ਾਲਸਾ ਸਕੂਲ ਦੀਆਂ ਸਾਰੀਆਂ ...

ਪੂਰੀ ਖ਼ਬਰ »

ਏ. ਐਨ. ਗੁਜਰਾਲ ਸੀਨੀਅਰ ਸੈਕੰਡਰੀ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ

ਜਲੰਧਰ, 7 ਦਸੰਬਰ (ਰਣਜੀਤ ਸਿੰਘ ਸੋਢੀ)-ਏ. ਐਨ. ਗੁਜਰਾਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਬਕਾ ਪ੍ਰਧਾਨ ਮੰਤਰੀ ਇੰਦਰ ਕੁਮਾਰ ਗੁਜਰਾਲ ਦੇ 100ਵੇਂ ਵਰ੍ਹੇ ਨੂੰ ਸਮਰਪਿਤ ਸਾਲਾਨਾ ਇਨਾਮ ਵੰਡ ਸਮਾਗਮ 'ਚ ਅਕਾਦਮਿਕ, ਖੇਡਾਂ. ਸਭਿਆਚਾਰ ਤੇ ਹੋਰ ਗਤੀਵਿਧੀਆਂ 'ਚ ਪਹਿਲੀ ਜਮਾਤ ...

ਪੂਰੀ ਖ਼ਬਰ »

ਹਾਈਕੋਰਟ ਦੇ ਜੱਜਾਂ ਵਲੋਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਦੀ ਨਵੀਂ ਮੰਜ਼ਿਲ ਅਤੇ ਕਿਡਸ ਕੇਅਰ ਸੈਂਟਰ ਦਾ ਉਦਘਾਟਨ

ਜਲੰਧਰ, 7 ਦਸੰਬਰ (ਚੰਦੀਪ ਭੱਲਾ)- ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਦਯਾ ਚੌਧਰੀ ਤੇ ਜਸਟਿਸ ਰਾਜਨ ਗੁਪਤਾ ਨੇ ਅੱਜ ਜ਼ਿਲ੍ਹਾ ਕਚਹਿਰੀ ਕੰਪਲੈਕਸ ਦੀ ਨਵੀਂ ਮੰਜ਼ਿਲ (ਚੌਥੀ ਮੰਜ਼ਿਲ) ਜਿਸ 'ਚ 6 ਨਵੀਆਂ ਅਦਾਲਤਾਂ ਹਨ ਅਤੇ ਕਿਡਸ ਕੇਅਰ ਸੈਂਟਰ ਦਾ ਉਦਘਾਟਨ ਕੀਤਾ | ...

ਪੂਰੀ ਖ਼ਬਰ »

ਇਸਤਰੀ ਜਾਗਿ੍ਤੀ ਮੰਚ ਵਲੋਂ ਰੋਸ ਪ੍ਰਦਰਸ਼ਨ

ਜਲੰਧਰ, 7 ਦਸੰਬਰ (ਮੇਜਰ ਸਿੰਘ)- ਇਸਤਰੀ ਜਾਗਿ੍ਤੀ ਮੰਚ ਦੇ ਸੂਬਾਈ ਸੱਦੇ ਤਹਿਤ ਜਲੰਧਰ ਵਿਖੇ ਦੇਸ਼ 'ਚ ਔਰਤਾਂ ਿਖ਼ਲਾਫ਼ ਹੋ ਰਹੀ ਜਿਨਸੀ ਹਿੰਸਾ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਮੰਚ ਆਗੂ ਜਸਵੀਰ ਕੌਰ ਤੇ ਪੰਜਾਬ ਸਟੂਡੈਂਟਸ ਯੂਨੀਅਨ ਦੀ ਆਗੂ ਵਰਜੀਤ ਕੌਰ ਨੇ ...

ਪੂਰੀ ਖ਼ਬਰ »

ਆਈ.ਐਮ.ਏ. ਦੀ ਪ੍ਰਧਾਨਗੀ ਲਈ ਡਾ: ਅਮਰਜੀਤ ਸਿੰਘ ਨੇ ਭਰੀ ਨਾਮਜ਼ਦਗੀ

ਜਲੰਧਰ, 7 ਦਸੰਬਰ (ਐੱਮ.ਐੱਸ. ਲੋਹੀਆ)- ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਦੀ ਸਾਲ 2021 ਲਈ 15 ਦਸੰਬਰ ਨੂੰ ਹੋਣ ਵਾਲੀ ਪ੍ਰਧਾਨਗੀ ਦੀ ਚੋਣ ਲਈ ਡਾ. ਅਮਰਜੀਤ ਸਿੰਘ ਨੇ ਅੱਜ ਨਾਮਜ਼ਦਗੀ ਭਰੀ ਹੈ | ਇਹ ਨਾਮਜ਼ਦਗੀ ਉਨ੍ਹਾਂ ਇਸ ਚੋਣ ਪ੍ਰਕਿਰਿਆ ਲਈ ਬਣਾਏ ਗਏ ਚੀਫ਼ ...

ਪੂਰੀ ਖ਼ਬਰ »

ਘਰ ਦੇ ਜਿੰਦੇ ਤੋੜ ਕੇ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ

ਜਲੰਧਰ, 7 ਦਸੰਬਰ (ਐੱਮ.ਐੱਸ. ਲੋਹੀਆ)-ਥਾਣਾ ਬਸਤੀ ਬਾਵਾ ਖੇਲ ਅਧੀਨ ਪੈਂਦੇ ਰਾਜਾ ਗਾਰਡਨ 'ਚ ਘਰ ਦੇ ਜਿੰਦੇ ਤੋੜ ਕੇ ਕਿਸੇ ਨੇ ਲੱਖਾਂ ਰੁਪਏ ਦੀ ਨਕਦੀ ਅਤੇ ਗਹਿਣੇ ਚੋਰੀ ਕਰ ਲਏ | ਨਿੱਕਲ ਪਾਲਸ਼ ਦਾ ਕੰਮ ਕਰਨ ਵਾਲੇ ਘਰ ਦੇ ਮਾਲਕ ਜਤਿੰਦਰ ਗੁਪਤਾ ਪੁੱਤਰ ਅਸ਼ਵਨੀ ਗੁਪਤਾ ਨੇ ...

ਪੂਰੀ ਖ਼ਬਰ »

ਜਸਵੰਤ ਨਗਰ 'ਚ ਦੋ ਸੜਕਾਂ ਦਾ ਕੰਮ ਸ਼ੁਰੂ

ਜਲੰਧਰ, 7 ਦਸੰਬਰ (ਸ਼ਿਵ)- ਵਾਰਡ ਨੰਬਰ 21 ਵਿਚ ਜਸਵੰਤ ਨਗਰ ਦੀਆਂ ਦੋ ਸੜਕਾਂ ਦਾ ਕੰਮ ਸ਼ੁਰੂ ਹੋ ਗਿਆ | 23 ਲੱਖ ਰੁਪਏ ਦੀ ਲਾਗਤ ਨਾਲ ਇਹ ਕੰਮ ਗੜ੍ਹਾ ਦੇ ਨਾਲ ਜੋੜਿਆ ਗਿਆ ਹੈ | ਇਸ ਮੌਕੇ ਕੌਾਸਲਰ ਪ੍ਰਤੀ ਮਨਮੋਹਨ ਸਿੰਘ, ਪ੍ਰਧਾਨ ਸੁਰਜੀਤ ਸਿੰਘ ਸਾਬਕਾ ਕੌਾਸਲਰ, ਹਰਕ੍ਰਿਸ਼ਨ ...

ਪੂਰੀ ਖ਼ਬਰ »

ਪੰਜਾਬ ਔਫ਼ਥੈਲਮੋਲੋਜੀਕਲ ਸੁਸਾਇਟੀ ਦੀ 23ਵੀਂ ਕਾਨਫਰੰਸ ਦਾ ਉਦਘਾਟਨ

ਜਲੰਧਰ, 7 ਦਸੰਬਰ (ਐੱਮ. ਐੱਸ. ਲੋਹੀਆ) - ਪੰਜਾਬ ਔਫ਼ਥੈਲਮੋਲੋਜੀਕਲ ਸੁਸਾਇਟੀ ਦੀ 23ਵੀਂ ਸਾਲਾਨਾ ਕਾਨਫ਼ਰੰਸ ਦਾ ਉਦਘਾਟਨ ਅੱਜ ਦੇ 'ਸੁਸ਼ਰੂਤਾ' ਕਹੇ ਜਾਣ ਵਾਲੇ ਵਿਸ਼ਵ ਪ੍ਰਸਿੱਧ ਅੱਖਾਂ ਦੇ ਮਾਹਿਰ ਡਾ. ਅਮਰ ਅਗਰਵਾਲ ਵਲੋਂ ਕੀਤਾ ਗਿਆ | ਇਸ ਮੌਕੇ ਵਾਤਾਵਰਨ ਪ੍ਰੇਮੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਲਾਂਬੜਾ, 7 ਦਸੰਬਰ (ਕੁਲਜੀਤ ਸਿੰਘ ਸੰਧੂ)-ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀਆਂ ਹਦਾਇਤਾਂ ਅਨੁਸਾਰ ਅਤੇ ਏ.ਡੀ.ਸੀ.ਪੀ. ਸਿਟੀ-2 ਪਰਮਿੰਦਰ ਸਿੰਘ ਭੰਡਾਲ ਦੀ ਦਿਸ਼ਾ-ਨਿਰਦੇਸ਼ ਹੇਠ ਮੁੱਖ ਥਾਣਾ ਅਫ਼ਸਰ ਸਦਰ ਇੰਸਪੈਕਟਰ ਰੇਸ਼ਮ ਸਿੰਘ ਦੀ ਨਿਗਰਾਨੀ ਹੇਠ ...

ਪੂਰੀ ਖ਼ਬਰ »

ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਤਲਵੰਡੀ ਮਾਧੋ 'ਚ ਮੁਫ਼ਤ ਜਾਂਚ ਕੈਂਪ

ਮਲਸੀਆਂ, 7 ਦਸੰਬਰ (ਸੁਖਦੀਪ ਸਿੰਘ)- ਡਾਇਰੈਕਟਰ ਆਯੁਰਵੈਦਿਕ ਪੰਜਾਬ ਡਾ. ਰਾਕੇਸ਼ ਸ਼ਰਮਾ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਦੀ ਅਗਵਾਈ ਹੇਠ ਗੁਰਨਾਮ ਸਿੰਘ ਬੋਪਾਰਾਏ (ਕੈਨੇਡਾ) ਅਤੇ ਸਮੂਹ ਬੋਪਾਰਾਏ ਪਰਿਵਾਰ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਬੈਂਕ ਵਲੋਂ ਲਗਾਏ ਕੈਂਪ ਦੌਰਾਨ 33 ਵਿਅਕਤੀਆਂ ਵਲੋਂ ਖ਼ੂਨ ਦਾਨ

ਲੋਹੀਆਂ ਖਾਸ, 7 ਦਸੰਬਰ (ਬਲਵਿੰਦਰ ਸਿੰਘ ਵਿੱਕੀ)- ਐੱਚ. ਡੀ. ਐੱਫ. ਸੀ. ਬੈਂਕ ਬ੍ਰਾਂਚ ਲੋਹੀਆਂ ਵਲੋਂ ਦੀਪਕ ਕੁਮਾਰ ਮੈਨੇਜਰ ਦੀ ਅਗਵਾਈ 'ਚ ਬਲੱਡ ਡੋਨੇਸ਼ਨ ਕੈਂਪ ਲਗਾਇਆ ਗਿਆ ਜਿਸ ਵਿਚ 33 ਵਿਅਕਤੀਆਂ ਵਲੋਂ ਖ਼ੂਨ ਦਾਨ ਕੀਤਾ ਗਿਆ | ਇਸ ਮੌਕੇ ਡਾਕਟਰ ਹਰਪ੍ਰੀਤ ਸਿੰਘ ਬੀ. ਟੀ ...

ਪੂਰੀ ਖ਼ਬਰ »

ਖੂਨਦਾਨ ਕੈਂਪ 'ਚ ਵਲੰਟੀਅਰਾਂ ਵਲੋਂ ਸੌ ਯੂਨਿਟ ਖ਼ੂਨ ਦਾਨ

ਮਹਿਤਪੁਰ, 7 ਦਸੰਬਰ (ਮਿਹਰ ਸਿੰਘ ਰੰਧਾਵਾ)- ਬਲੱਡ ਡੋਨਰਜ਼ ਕਲੱਬ ਮਹਿਤਪੁਰ ਵਲੋਂ ਵਰਿੰਦਰ ਸਿੰਘ ਸ਼ੇਰਗਿੱਲ ਨੂੰ ਸਮਰਪਿਤ ਲਗਾਏ ਗਏ 205ਵੇਂ ਖ਼ੂਨਦਾਨ ਕੈਂਪ 'ਚ ਵਲੰਟਰੀਆਂ ਵਲੋਂ 100 ਯੂਨਿਟ ਖ਼ੂਨ ਦਾਨ ਕੀਤਾ ਗਿਆ | ਖ਼ੂਨਦਾਨ ਕੈਂਪ ਦਾ ਉਦਘਾਟਨ ਨਿਰਮਲ ਸਿੰਘ ਸੰਘਾ ...

ਪੂਰੀ ਖ਼ਬਰ »

ਰਾਮਗੜ੍ਹੀਆ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ

ਸ਼ਾਹਕੋਟ, 7 ਦਸੰਬਰ (ਸਚਦੇਵਾ)- ਰਾਮਗੜ੍ਹੀਆ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਾਹਕੋਟ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਤਰਲੋਕ ਸਿੰਘ ਰੂਪਰਾ ਦੀ ਅਗਵਾਈ ਤੇ ਪਿ੍ੰਸੀਪਲ ਸਤਪਾਲ ਸਿੰਘ ਨੰਗਲ ਅੰਬੀਆਂ, ਸੀਨੀ. ਵਾਈਸ ਪਿ੍ੰਸੀਪਲ ਆਸ਼ੂ ਜੈਨ ਅਤੇ ਵਾਈਸ ...

ਪੂਰੀ ਖ਼ਬਰ »

ਲੋਹੀਆਂ 'ਚ ਦੋ ਦਿਨਾ ਹਰਿ ਜੱਸ ਕੀਰਤਨ ਦਰਬਾਰ ਆਰੰਭ

ਲੋਹੀਆਂ ਖਾਸ, 7 ਦਸੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਖ਼ਾਲਸਾ ਸੇਵਾ ਵੈੱਲਫੇਅਰ ਸੁਸਾਇਟੀ ਇਲਾਕਾ ਲੋਹੀਆਂ ਖਾਸ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਿਤਾ ਮਹਿਤਾ ਕਾਲੂ ਅਤੇ ਮਾਤਾ ਤਿ੍ਪਤਾ ਜੀ ਨੂੰ ਸਮਰਪਿਤ 13ਵਾਂ ਸਾਲਾਨਾ 'ਹਰਿ ਜਸ ਕੀਰਤਨ ਦਰਬਾਰ' ਆਰੰਭ ਹੋ ਗਿਆ ...

ਪੂਰੀ ਖ਼ਬਰ »

ਬੱਲ ਨੌ ਾ 'ਚ ਘੋੜਿਆਂ ਦੀਆਂ ਦੌੜਾਂ ਕਰਵਾਈਆਂ

ਮੱਲ੍ਹੀਆਂ ਕਲਾਂ, 7 ਦਸੰਬਰ (ਮਨਜੀਤ ਮਾਨ)-ਪਿੰਡ ਬੱਲ ਨੌਾ ਜ਼ਿਲ੍ਹਾ ਜਲੰਧਰ ਵਿਖੇ 96 ਕਰੋੜੀ ਚੱਕਰਵਰਤੀ ਪੰਜਵਾਂ ਤਖ਼ਤ ਚੱਲਦਾ ਵਹੀਰ ਤਖ਼ਤ ਬੁੱਢਾ ਦਲ ਦੇ ਜਥੇਦਾਰ ਬਾਬਾ ਬਲਵੀਰ ਸਿੰਘ ਘੋੜਿਆਂ ਦੇ ਜਥੇਦਾਰ ਬਾਬਾ ਇੰਦਰ ਸਿੰਘ ਤੇ ਬਾਬਾ ਮੇਜਰ ਸਿੰਘ ਬੱਲ ਵਿਸ਼ਵ ...

ਪੂਰੀ ਖ਼ਬਰ »

ਅਪੈਕਸ ਇੰਟਰਨੈਸ਼ਨਲ ਪਬਲਿਕ ਸੀਨੀ: ਸੈਕੰ: ਸਕੂਲ 'ਚ ਪ੍ਰੋਗਰਾਮ

ਮੱਲ੍ਹੀਆਂ ਕਲਾਂ, 7 ਦਸੰਬਰ (ਮਨਜੀਤ ਮਾਨ)-ਸੀ. ਬੀ. ਐਸ. ਈ. ਨਵੀਂ ਦਿੱਲੀ ਦੁਆਰਾ ਸਕੂਲਾਂ ਦੇ ਆਪਸੀ ਤਾਲਮੇਲ ਨੂੰ ਵਧਾਉਣ ਅਤੇ ਬੱਚਿਆਂ ਅੰਦਰ ਛੁਪੀ ਪ੍ਰਤਿਭਾ ਨੂੰ ਉਭਾਰਨ ਲਈ ਅਪੈਕਸ ਇੰਟਰਨੈਸ਼ਨਲ ਪਬਲਿਕ ਸੀਨੀ: ਸੈਕੰਡਰੀ ਸਕੂਲ ਵਲੋਂ 'ਹਬ ਆਫ ਲਰਨਿੰਗ' ਵਿਸ਼ੇਸ਼ ...

ਪੂਰੀ ਖ਼ਬਰ »

ਬੁਲੰਦਪੁਰ 'ਚ ਪ੍ਰੀ-ਨਿਰਵਾਣ ਦਿਵਸ ਮਨਾਇਆ

ਕਿਸ਼ਨਗੜ੍ਹ, 7 ਦਸੰਬਰ (ਲਖਵਿੰਦਰ ਸਿੰਘ ਲੱਕੀ) ਪਿੰਡ ਬੁਲੰਦਪੁਰ ਵਿਖੇ ਭਾਰਤੀ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਰਕ ਸਾਹਿਬ ਜੀ ਦਾ 63ਵਾਂ ਪ੍ਰੀ-ਨਿਰਵਾਣ ਦਿਵਸ ਡਾ. ਬੀ.ਆਰ. ਅੰਬੇਡਕਰ ਵੈਲਫੇਅਰ ਸੁਸਾਇਟੀ ਵਲੋਂ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਸੇਵਾ ਮੁਕਤ ਏ.ਆਰ. ਸੁਰਿੰਦਰ ਸਿੰਘ ਤੇ ਪ੍ਰਧਾਨ ਕਰਨੈਲ ਸਿੰਘ ਲੋਹੀਆਂ ਦਾ ਵਿਸ਼ੇਸ਼ ਸਨਮਾਨ

ਲੋਹੀਆਂ ਖਾਸ, 7 ਦਸੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਹਾਲ ਹੀ ਵਿਚ ਸੇਵਾ ਮੁਕਤ ਹੋਏ ਸੁਰਿੰਦਰ ਸਿੰਘ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਸ਼ਾਹਕੋਟ ਅਤੇ 'ਕੋਆਪਰੇਟਿਵ ਮਾਰਕੀਟਿੰਗ ਸਭਾ, ਸ਼ਾਹਕੋਟ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਕਰਨੈਲ ਸਿੰਘ ਥਿੰਦ ਲੋਹੀਆਂ ...

ਪੂਰੀ ਖ਼ਬਰ »

ਐੱਸ.ਟੀ.ਐੱਸ. ਵਰਲਡ ਸਕੂਲ ਦਾ ਅੰਤਰਰਾਸ਼ਟਰੀ ਸਕੂਲ ਐਵਾਰਡ 2019-22 ਨਾਲ ਸਨਮਾਨਿਤ

ਰੁੜਕਾ ਕਲਾਂ, 7 ਦਸੰਬਰ (ਦਵਿੰਦਰ ਸਿੰਘ ਖ਼ਾਲਸਾ)- ਐੱਸ.ਟੀ.ਐੱਸ. ਵਰਲਡ ਸਕੂਲ ਅੰਤਰਰਾਸ਼ਟਰੀ ਸਕੂਲ ਐਵਾਰਡ 2019-22 ਨਾਲ ਸਨਮਾਨਿਤ ਕੀਤਾ ਗਿਆ ਜੋ ਬਿ੍ਟਿਸ਼ ਕਾਊਾਸਲ ਵਲੋਂ ਭਾਰਤ ਦੀ ਰਾਜਧਾਨੀ ਦਿੱਲੀ ਦੇ ਲੀਲਾ ਅੰਬਿਏਾਸ ਕਨਵੈਸ਼ਨ ਹੋਟਲ ਵਿਖੇ ਕਰਵਾਇਆ ਗਿਆ | ਬਿ੍ਟਿਸ਼ ...

ਪੂਰੀ ਖ਼ਬਰ »

ਆਈ.ਐਮ.ਏ. ਦੀ ਪ੍ਰਧਾਨਗੀ ਲਈ ਡਾ: ਅਮਰਜੀਤ ਸਿੰਘ ਨੇ ਭਰੀ ਨਾਮਜ਼ਦਗੀ

ਜਲੰਧਰ, 7 ਦਸੰਬਰ (ਐੱਮ.ਐੱਸ. ਲੋਹੀਆ)- ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਦੀ ਸਾਲ 2021 ਲਈ 15 ਦਸੰਬਰ ਨੂੰ ਹੋਣ ਵਾਲੀ ਪ੍ਰਧਾਨਗੀ ਦੀ ਚੋਣ ਲਈ ਡਾ. ਅਮਰਜੀਤ ਸਿੰਘ ਨੇ ਅੱਜ ਨਾਮਜ਼ਦਗੀ ਭਰੀ ਹੈ | ਇਹ ਨਾਮਜ਼ਦਗੀ ਉਨ੍ਹਾਂ ਇਸ ਚੋਣ ਪ੍ਰਕਿਰਿਆ ਲਈ ਬਣਾਏ ਗਏ ਚੀਫ਼ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX