ਤਾਜਾ ਖ਼ਬਰਾਂ


ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  24 minutes ago
ਨਵੀਂ ਦਿੱਲੀ, 20 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਹਿਮਾਚਲ ਪ੍ਰਦੇਸ਼ ਦੇ ਦਿੱਗਜ਼ ਨੇਤਾ ਜਗਤ ਪ੍ਰਕਾਸ਼ ਨੱਢਾ ਅੱਜ ਪਾਰਟੀ ਦੇ 14ਵੇਂ ਪ੍ਰਧਾਨ ਵਜੋਂ ਅਹੁਦਾ ...
ਨਿਰਭਿਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  59 minutes ago
ਨਵੀਂ ਦਿੱਲੀ, 20 ਜਨਵਰੀ- ਨਿਰਭਿਆ ਮਾਮਲੇ 'ਚ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ...
ਅੱਜ ਦਾ ਵਿਚਾਰ
. . .  about 1 hour ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਰਾਜਾਸਾਂਸੀ, 19 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) - ਮੌਸਮ ਖ਼ਰਾਬ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦਿੱਲੀ ਤੋਂ ਪੁੱਜਣ ਵਾਲੀ ਇੱਕ ਉਡਾਣ ਰੱਦ ਹੋ ਗਈ ਜਦੋਂ ਕਿ ਬਰਮਿੰਘਮ ਤੋਂ ਅੰਮ੍ਰਿਤਸਰ...
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਚੌਲਾਂਗ, 19 ਜਨਵਰੀ (ਸੁਖਦੇਵ ਸਿੰਘ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਹੂਰਾ ਦੇ ਹਵਲਦਾਰ ਬਲਜਿੰਦਰ ਸਿੰਘ ਲੇਹ ਲਦਾਖ ਵਿਖੇ ਸ਼ਹੀਦ ਹੋ ਗਏ। ਅੱਜ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ...
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਮੁਹੰਮਦ ਸ਼ੰਮੀ ਨੇ ਇੱਕੋ ਓਵਰ 'ਚ ਆਸਟ੍ਰੇਲੀਆ ਦੇ ਦੋ ਖਿਡਾਰੀ ਕੀਤੇ ਆਊਟ
. . .  1 day ago
...ਤੇ ਹੁਣ ਮੁਕਤਸਰ ਸਾਹਿਬ 'ਚ ਫੜਿਆ ਗਿਆ ਕਿਸੇ ਹੋਰ ਉਮੀਦਵਾਰ ਦੀ ਥਾਂ ਟੈੱਟ ਦਾ ਪੇਪਰ ਦੇ ਰਿਹਾ ਵਿਅਕਤੀ
. . .  1 day ago
ਕਸ਼ਮੀਰ 'ਚ ਇੰਟਰਨੈੱਟ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਤੀ ਆਯੋਗ ਦੇ ਮੈਂਬਰ ਸਾਰਸਵਤ ਨੇ ਦਿੱਤੀ ਸਫ਼ਾਈ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਭਾਰਤ ਨੂੰ ਮਿਲੀ 6ਵੀਂ ਸਫਲਤਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦੇ ਸਟੀਵ ਸਮਿਥ ਦੀਆਂ 100 ਦੌੜਾਂ ਪੂਰੀਆਂ
. . .  1 day ago
ਨਾਗਰਿਕਤਾ ਕਾਨੂੰਨ ਅਤੇ ਐੱਨ. ਆਰ. ਸੀ. ਭਾਰਤ ਦਾ ਅੰਦਰੂਨੀ ਮਾਮਲਾ ਪਰ ਇਸ ਦੀ ਲੋੜ ਨਹੀਂ ਸੀ- ਸ਼ੇਖ਼ ਹਸੀਨਾ
. . .  1 day ago
ਇੰਟਰ ਹੋਸਟਲ ਮੈਨੇਜਮੈਂਟ ਮੈਨੂਅਲ ਰੱਦ ਕਰਵਾਉਣ ਲਈ ਕੇਸ ਦਾਇਰ ਕਰਵਾਏਗਾ ਜੇ.ਐਨ.ਯੂ ਵਿਦਿਆਰਥੀ ਸੰਘ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਪੰਜਵਾਂ ਖਿਡਾਰੀ (ਕੈਰੀ) 35 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : 40 ਓਵਰਾਂ ਬਾਅਦ ਆਸਟ੍ਰੇਲੀਆ 223/4
. . .  1 day ago
37 ਓਵਰਾਂ 'ਚ ਆਸਟ੍ਰੇਲੀਆ ਦੀਆਂ 200 ਦੌੜਾਂ ਪੂਰੀਆਂ
. . .  1 day ago
ਦਿੱਲੀ 'ਚ ਭਾਜਪਾ ਦਫ਼ਤਰ ਦੇ ਬਾਹਰ ਪਾਰਟੀ ਵਰਕਰਾਂ ਵਲੋਂ ਪ੍ਰਦਰਸ਼ਨ
. . .  1 day ago
ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
. . .  1 day ago
ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ 3000 ਸ਼ਰਧਾਲੂ ਜਾਣਗੇ ਪਾਕਿ : ਸਿਰਸਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਮੈਨੀਫੈਸਟੋ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਫਿੰਚ 19 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਡੇਵਿਡ ਵਾਰਨਰ 38 ਦੌੜਾਂ ਬਣਾ ਕੇ ਆਊਟ
. . .  1 day ago
ਹੌਲਦਾਰ ਬਲਜਿੰਦਰ ਸਿੰਘ ਲੇਹ ਲਦਾਖ਼ 'ਚ ਡਿਊਟੀ ਦੌਰਾਨ ਹੋਇਆ ਸ਼ਹੀਦ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਲੋਕਾਂ ਨੂੰ ਬਿਹਤਰ ਜ਼ਿੰਦਗੀ ਪ੍ਰਦਾਨ ਕਰਨਾ ਹੈ ਨਾਗਰਿਕਤਾ ਸੋਧ ਕਾਨੂੰਨ ਦਾ ਮਕਸਦ: ਵਿਤ ਮੰਤਰੀ
. . .  1 day ago
ਭਾਰਤ ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿੱਲੀ : ਐਨ.ਆਰ.ਸੀ ਅਤੇ ਸੀ.ਏ.ਏ ਦੇ ਖ਼ਿਲਾਫ਼ ਜਾਰੀ ਪ੍ਰਦਰਸ਼ਨ 'ਚ ਸ਼ਾਮਲ ਹੋਏ ਅਦਾਕਾਰ ਸੁਸ਼ਾਂਤ ਸਿੰਘ
. . .  1 day ago
ਮਹਾਰਾਸ਼ਟਰ ਅਤੇ ਕਰਨਾਟਕ ਦੇ ਦਰਮਿਆਨ ਸਰਹੱਦੀ ਵਿਵਾਦ ਨੂੰ ਸੁਲਝਾਏ ਗ੍ਰਹਿ ਮੰਤਰਾਲੇ : ਸੰਜੇ ਰਾਉਤ
. . .  1 day ago
20 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
. . .  1 day ago
ਫ਼ਰੀਦਕੋਟ ਵਿਖੇ ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਹੋਰ ਦੀ ਜਗ੍ਹਾ ਪ੍ਰੀਖਿਆ ਦੇ ਰਿਹਾ ਇਕ ਵਿਅਕਤੀ ਕਾਬੂ
. . .  1 day ago
ਸੰਘਣੀ ਧੁੰਦ ਨੇ ਰੋਕੀ ਵਾਹਨਾਂ ਦੀ ਰਫ਼ਤਾਰ
. . .  1 day ago
ਪਾਕਿ 'ਚ ਅਗਵਾ ਦੱਸੀ ਜਾ ਰਹੀ ਹਿੰਦੂ ਕੁੜੀ ਨੇ ਸਵੈ ਇੱਛਾ ਨਾਲ ਕੀਤਾ ਧਰਮ ਪਰਿਵਰਤਨ, ਵੀਡੀਓ 'ਚ ਕੀਤਾ ਖ਼ੁਲਾਸਾ
. . .  1 day ago
ਮਹਾਰਾਸ਼ਟਰ : ਸ਼ਬਾਨਾ ਆਜ਼ਮੀ ਦੇ ਡਰਾਈਵਰ ਦੇ ਖ਼ਿਲਾਫ਼ ਦਰਜ ਹੋਇਆ ਮਾਮਲਾ
. . .  1 day ago
ਸੰਘਣੀ ਧੁੰਦ ਕਾਰਨ ਟੋਲ ਪਲਾਜ਼ਾ ਤੇ ਲੱਗਿਆ ਵਾਹਨਾਂ ਦਾ ਜਾਮ, ਪ੍ਰੀਖਿਆਰਥੀ ਪਰੇਸ਼ਾਨ
. . .  1 day ago
ਸੰਘਣੀ ਧੁੰਦ ਕਾਰਣ ਫਿਰੋਜ਼ਪੁਰ-ਫਾਜਿਲਕਾ ਸੜਕ 'ਤੇ ਅਨੇਕਾ ਗੱਡੀਆਂ ਆਪਸ 'ਚ ਟਕਰਾਈਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਮੱਘਰ ਸੰਮਤ 551

ਮਾਨਸਾ

ਚੁਸਪਿੰਦਰਵੀਰ ਸਿੰਘ ਭੁਪਾਲ ਨੇ ਜ਼ਿਲ੍ਹਾ ਯੂਥ ਕਾਂਗਰਸ ਮਾਨਸਾ ਦੇ ਪ੍ਰਧਾਨ ਦੀ ਚੋਣ ਜਿੱਤੀ

ਮਾਨਸਾ, 7 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਚੁਸਪਿੰਦਰਵੀਰ ਸਿੰਘ ਭੁਪਾਲ ਨੇ ਜ਼ਿਲ੍ਹਾ ਯੂਥ ਕਾਂਗਰਸ ਮਾਨਸਾ ਦੇ ਪ੍ਰਧਾਨ ਦੀ ਚੋਣ ਜਿੱਤ ਲਈ ਹੈ, ਨੇ ਆਪਣੇ ਮੁੱਖ ਵਿਰੋਧੀ ਸੁਲੱਖਣ ਸਿੰਘ ਨੂੰ 698 ਵੋਟਾਂ ਨਾਲ ਮਾਤ ਦਿੱਤੀ | ਭੁਪਾਲ ਨੂੰ 1170 ਅਤੇ ਸੁਲੱਖਣ ਸਿੰਘ 472 ਵੋਟਾਂ ਪ੍ਰਾਪਤ ਹੋਈਆਂ | ਧਰਮ ਸਿੰਘ ਨੂੰ 79 ਤੇ ਸੁਖਦੀਪ ਸਿੰਘ ਨੂੰ 33 ਵੋਟਾਂ ਮਿਲੀਆਂ | ਚੋਣ ਨਿਯਮਾਂ ਅਨੁਸਾਰ ਦੂਜੇ ਨੰਬਰ 'ਤੇ ਰਹਿਣ ਕਾਰਨ ਸੁਲੱਖਣ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਬਣ ਗਏ ਹਨ | ਰੁਪਿੰਦਰ ਕੁਮਾਰ, ਰਾਘਵ ਸਿੰਗਲਾ ਤੇ ਕਮਲ ਕੁਮਾਰ ਜ਼ਿਲ੍ਹਾ ਜਨਰਲ ਸਕੱਤਰ ਦੀ ਚੋਣ ਜਿੱਤ ਗਏ ਹਨ, ਨੂੰ ਕ੍ਰਮਵਾਰ 918, 595 ਅਤੇ 236 ਵੋਟਾਂ ਮਿਲੀਆਂ | ਹਲਕਾ ਮਾਨਸਾ ਦੇ ਪ੍ਰਧਾਨ ਰਤਨਵੀਰ ਸਿੰਘ ਚੁਣੇ ਗਏ, ਨੂੰ 713 ਵੋਟਾਂ ਪ੍ਰਾਪਤ ਹੋਈਆਂ | ਉਨ੍ਹਾਂ ਆਪਣੇ ਵਿਰੋਧੀ ਗੁਲਾਬ ਸਿੰਘ ਨੂੰ ਵੱਡੇ ਫ਼ਰਕ ਨਾਲ ਹਰਾਇਆ | ਗੁਲਾਬ ਸਿੰਘ 173 ਵੋਟਾਂ ਲੈ ਕੇ ਮੀਤ ਪ੍ਰਧਾਨ ਬਣਨ 'ਚ ਸਫਲ ਹੋ ਗਏ | ਹਲਕਾ ਬੁਢਲਾਡਾ 'ਚ ਕੁਲਦੀਪ ਸਿੰਘ ਨੇ ਹਰਜੀਤ ਸਿੰਘ ਨੂੰ ਹਰਾਇਆ | ਉਨ੍ਹਾਂ ਨੂੰ ਕ੍ਰਮਵਾਰ 246 ਅਤੇ 148 ਵੋਟਾਂ ਮਿਲੀਆਂ | ਹਲਕਾ ਸਰਦੂਲਗੜ੍ਹ ਦੇ ਪ੍ਰਧਾਨ ਵਜੋਂ ਜਗਸੀਰ ਸਿੰਘ ਜਿਸ ਨੂੰ 354 ਵੋਟਾਂ ਮਿਲੀਆਂ, ਚੋਣ ਜਿੱਤਣ 'ਚ ਸਫਲ ਰਹੇ ਉਨ੍ਹਾਂ ਆਪਣੇ ਨੇੜਲੇ ਵਿਰੋਧੀ ਅਮਨ ਵਰਮਾ ਨੂੰ ਪਿਛਾੜਿਆ, ਜੋ 58 ਵੋਟਾਂ ਲੈ ਕੇ ਮੀਤ ਪ੍ਰਧਾਨ ਚੁਣੇ ਗਏ | ਮਨਪ੍ਰੀਤ ਕੌਰ ਨੂੰ 43 ਵੋਟਾਂ ਮਿਲੀਆਂ | ਯੂਥ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਇਸ ਜਿੱਤ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਸਮੂਹ ਡੈਲੀਗੇਟਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਨਵੀਂ ਚੁਣੀ ਟੀਮ ਜ਼ਿਲੇ੍ਹ 'ਚ ਯੂਥ ਕਾਂਗਰਸ ਨੂੰ ਹੋਰ ਮਜ਼ਬੂਤ ਕਰੇਗੀ | ਨਵੇਂ ਚੁਣੇ ਜ਼ਿਲ੍ਹਾ ਪ੍ਰਧਾਨ ਚੁਸਪਿੰਦਰਵੀਰ ਸਿੰਘ ਭੁਪਾਲ ਨੇ ਬਾਬਾ ਭਾਈ ਗੁਰਦਾਸ ਮਾਨਸਾ ਦੀ ਸਮਾਧ 'ਤੇ ਮੱਥਾ ਟੇਕ ਕੇ ਅਸ਼ੀਰਵਾਦ ਲਿਆ | ਉਨ੍ਹਾਂ ਪਾਰਟੀ ਦੇ ਸੀਨੀਅਰ ਆਗੂਆਂ ਤੇ ਡੈਲੀਗੇਟਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਪ੍ਰਤੀ ਆਪਣੇ ਜ਼ਿੰਮੇਵਾਰੀ ਨਿਭਾਉਣਗੇ ਅਤੇ ਵਰਕਰਾਂ ਨੂੰ ਇੱਕਜੁੱਟ ਰੱਖ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ | ਮਹੰਤ ਅੰਮਿ੍ਤ ਮੁਨੀ ਵਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਕੇ.ਸੀ. ਬਾਵਾ, ਰਜਨੀਸ਼ ਸ਼ਰਮਾ, ਸੁਖਵਿੰਦਰ ਸਿੰਘ ਸੁੱਖਾ ਭਾਊ ਤੇ ਉਨ੍ਹਾਂ ਦੇ ਸਮਰਥਕ ਵੱਡੀ ਗਿਣਤੀ 'ਚ ਮੌਜੂਦ ਸਨ |

100 ਗ੍ਰਾਮ ਅਫ਼ੀਮ ਸਮੇਤ ਇਕ ਕਾਬੂ

ਬਠਿੰਡਾ, 7 ਦਸੰਬਰ (ਸੁੱਖਾ)-ਥਾਣਾ ਥਰਮਲ ਪੁਲਿਸ ਨੇ ਸਥਾਨਕ ਟਰਾਂਸਪੋਰਟ ਨਗਰ ਤੋਂ 100 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ, ਦੀ ਪਹਿਚਾਣ ਈਸ਼ਵਰ ਸਿੰਘ ਵਾਸੀ ਸੈਮਾਲੀ ਰੂਪਾ ਜ਼ਿਲ੍ਹਾ ਅਸ਼ੋਰ (ਮੱਧ ਪ੍ਰਦੇਸ਼) ਵਜੋਂ ਹੋਈ ਹੈ | ਉਕਤ ਵਿਰੁੱਧ ਥਾਣਾ ਥਰਮਲ ...

ਪੂਰੀ ਖ਼ਬਰ »

ਭਾਕਿਯੂ (ਡਕੌਾਦਾ) ਪਿੰਡ ਇਕਾਈ ਦੀ ਚੋਣ

ਮਾਨਸਾ, 7 ਦਸੰਬਰ (ਸ. ਰਿਪੋ.)- ਪਿੰਡ ਬੁਰਜ ਹਰੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਦੀ ਨਵੀਂ ਇਕਾਈ ਦੀ ਚੋਣ ਕੀਤੀ ਗਈ ਜਿਸ 'ਚ ਪ੍ਰਧਾਨ ਬਲਵੰਤ ਸਿੰਘ, ਜਨਰਲ ਸਕੱਤਰ ਕਰਨੈਲ ਸਿੰਘ, ਖ਼ਜ਼ਾਨਚੀ ਜਗਜੀਤ ਸਿੰਘ, ਮੀਤ ਪ੍ਰਧਾਨ ਕਰਨੈਲ ਸਿੰਘ, ਪੈੱ੍ਰਸ ਸਕੱਤਰ ਜਰਨੈਲ ...

ਪੂਰੀ ਖ਼ਬਰ »

100 ਲੀਟਰ ਲਾਹਣ ਤੇ ਨਸ਼ੀਲੀਆਂ ਗੋਲੀਆਂ ਫੜੀਆਂ

ਮਾਨਸਾ, 7 ਦਸੰਬਰ (ਸ. ਰਿ.)- ਥਾਣਾ ਜੌੜਕੀਆਂ ਦੀ ਪੁਲਿਸ ਨੇ 1 ਵਿਅਕਤੀ ਕੋਲੋਂ ਵੱਡੀ ਮਾਤਰਾ 'ਚ ਲਾਹਣ ਬਰਾਮਦ ਕੀਤੀ ਹੈ | ਪੁਲਿਸ ਟੀਮ ਨੇ ਭੋਲਾ ਸਿੰਘ ਵਾਸੀ ਬਾਜੇਵਾਲਾ ਕੋਲੋਂ 100 ਲੀਟਰ ਲਾਹਣ ਬਰਾਮਦ ਕਰ ਕੇ ਉਸ ਿਖ਼ਲਾਫ਼ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ | ਇਸੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਚਾਰ ਨੌਜਵਾਨ ਕਾਬੂ

ਕਾਲਾਂਵਾਲੀ, 7 ਦਸੰਬਰ (ਭੁਪਿੰਦਰ ਪੰਨੀਵਾਲੀਆ)- ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਜਾ ਰਹੇ ਵਿਸ਼ੇਸ਼ ਮੁਹਿੰਮ ਦੇ ਤਹਿਤ ਕਾਰਵਾਈ ਕਰਦੇ ਹੋਏ ਪੁਲਿਸ ਨੇ ਵੱਖ-ਵੱਖ ਖੇਤਰਾਂ ਤੋਂ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਚਾਰ ਨੌਜਵਾਨਾਂ ਨੂੰ 1400 ਨਸ਼ੀਲੀਆਂ ...

ਪੂਰੀ ਖ਼ਬਰ »

'ਪੜ੍ਹਨ ਰੁਚੀਆਂ ਦਾ ਵਿਕਾਸ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਜੋਗਾ, 7 ਦਸੰਬਰ (ਹਰਜਿੰਦਰ ਸਿੰਘ)- ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੱਲਾ ਵਿਖੇ 'ਬੱਚਿਆਂ ਵਿੱਚ ਪੜ੍ਹਨ ਰੁਚੀਆਂ ਦਾ ਵਿਕਾਸ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਡਾ. ਪਵਨ ਕੁਮਾਰ ਸੂਦ ਨੇ ਸੈਮੀਨਾਰ ਦੌਰਾਨ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਨੈਸ਼ਨਲ ਐਵਾਰਡੀ ਅਧਿਆਪਕ ਅਮਰਜੀਤ ਸਿੰਘ ਰੱਲੀ ਦਾ ਕੀਤਾ ਸਨਮਾਨ

ਬੋਹਾ, 7 ਦਸੰਬਰ (ਰਮੇਸ਼ ਤਾਂਗੜੀ)- ਸ਼ਹੀਦ ਜਗਸੀਰ ਸਿੰਘ ਯਾਦਗਾਰੀ ਸਮਰਾਟ ਸੈਕੰਡਰੀ ਸਕੂਲ ਬੋਹਾ ਵਿਖੇ ਨਵੇਂ ਆਏ ਪਿ੍ੰਸੀਪਲ ਪਰਮਲ ਸਿੰਘ ਤੇਜਾ ਦੀ ਪ੍ਰਧਾਨਗੀ ਹੇਠ ਸਮਾਗਮ ਕੀਤਾ ਗਿਆ ਜਿਸ ਵਿਚ ਨਗਰ ਪੰਚਾਇਤ ਬੋਹਾ ਦੇ ਪ੍ਰਧਾਨ ਸੁਨੀਲ ਕੁਮਾਰ ਗੋਇਲ, ਸਮਾਜ ਸੇਵੀ ...

ਪੂਰੀ ਖ਼ਬਰ »

ਇੰਡੋ-ਕੈਨੇਡੀਅਨ ਆਈਲੈਟਸ ਅਤੇ ਇਮੀਗਰੇਸ਼ਨ ਦੀ ਵਿਦਿਆਰਥਣ ਨੇ 8 ਬੈਂਡ ਲਏ

ਮਾਨਸਾ, 7 ਦਸੰਬਰ (ਸਟਾਫ਼ ਰਿਪੋਰਟਰ)- ਇੰਡੋ ਕੈਨੇਡੀਅਨ ਆਈਲੈਟਸ ਅਤੇ ਇਮੀਗਰੇਸ਼ਨ ਮਾਨਸਾ ਦੀ ਵਿਦਿਆਰਥਣ ਨੇ 8 ਬੈਂਡ ਪ੍ਰਾਪਤ ਕੀਤੇ ਹਨ | ਜਾਣਕਾਰੀ ਦਿੰਦਿਆਂ ਸੰਸਥਾ ਦੇ ਐਮ.ਡੀ. ਮਨਜੀਤ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਕੌਰ ਪਤਨੀ ਅਮਨਿੰਦਰ ਸਿੰਘ ਵਾਸੀ ਭਵਾਨੀਗੜ੍ਹ ...

ਪੂਰੀ ਖ਼ਬਰ »

ਤ੍ਰੈ ਮਾਸਿਕ ਮੈਗਜ਼ੀਨ 'ਸਰੋਕਾਰ' ਕੀਤਾ ਜਾਰੀ

ਭੀਖੀ, 7 ਦਸੰਬਰ (ਨਿ. ਪ. ਪ.)- ਨੇੜਲੇ ਪਿੰਡ ਖੀਵਾ ਕਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਡਾਕਟਰ ਬਲਜਿੰਦਰ ਰਿਸ਼ੀ ਯਾਦਗਾਰੀ ਲਾਇਬਰੇਰੀ 'ਚ ਤ੍ਰੈਮਾਸਿਕ ਮੈਗਜ਼ੀਨ ਸਰੋਕਾਰ ਜਾਰੀ ਕੀਤਾ ਗਿਆ | ਅਦਾਰਾ ਸਰੋਕਾਰ ਦੇ ਹਰਭਗਵਾਨ ਭੀਖੀ, ਸਕੂਲ ਇੰਚਾਰਜ ਮਾਸਟਰ ਗੁਰਜੰਟ ਸਿੰਘ, ...

ਪੂਰੀ ਖ਼ਬਰ »

ਫਰੀਡਮ ਫਾਈਟਰ ਪਰਿਵਾਰਾਂ ਕੋਲੋਂ ਟੋਲ ਟੈਕਸ ਵਸੂਲਣ ਦਾ ਸਖ਼ਤ ਵਿਰੋਧ

ਮਾਨਸਾ, 7 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਫਰੀਡਮ ਫਾਈਟਰ ਉੱਤਰਾਅਧਿਕਾਰੀ ਸੰਸਥਾ ਪੰਜਾਬ ਦੀ ਮੀਟਿੰਗ ਸਥਾਨਕ ਬੱਚਤ ਭਵਨ ਵਿਖੇ ਹੋਈ | ਸੂਬਾ ਖ਼ਜ਼ਾਨਚੀ ਭਰਪੂਰ ਸਿੰਘ ਰੰਘੜਿਆਲ ਅਤੇ ਜ਼ਿਲ੍ਹਾ ਪ੍ਰਧਾਨ ਚਤਿੰਨ ਸਿੰਘ ਸੇਖੋਂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਲੋਕਾਂ ਦਾ ਕਾਂਗਰਸ ਪਾਰਟੀ ਤੋਂ ਮੋਹ ਭੰਗ ਹੋਇਆ- ਭੋਲਾ ਮਾਨ

ਝੁਨੀਰ, 7 ਦਸੰਬਰ (ਸੰਧੂ)- ਆਮ ਲੋਕਾਂ ਦਾ ਕਾਂਗਰਸ ਪਾਰਟੀ ਤੋਂ ਮੋਹ ਭੰਗ ਹੋ ਚੁੱਕਾ ਹੈ ਜਦਕਿ ਝੂਠੇ ਵਾਅਦੇ ਕਰ ਕੇ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਬਣਾਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਰਾਏਪੁਰ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੁਖਵਿੰਦਰ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ

ਬੁਢਲਾਡਾ, 7 ਦਸਬੰਰ (ਮਨਚੰਦਾ)- ਸਪੈਸ਼ਲ ਨਸ਼ਾ ਮੁਕਤੀ ਟੀਮ ਵਲੋਂ ਪਿੰਡ ਬੀਰੋਕੇ ਕਲਾਂ ਸਥਿਤ ਡੇਰਾ ਬਾਬਾ ਅਲਖ ਰਾਮ ਵਿਖੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਸਬੰਧੀ ਜਾਗਰੂਕ ਕਰਨ ਲਈ ਸਾਂਝ ਕੇਂਦਰ ਸਦਰ ਦੇ ਸਹਿਯੋਗ ਨਾਲ ਪ੍ਰੋਗਰਾਮ ਕਰਵਾਇਆ ਗਿਆ | ਥਾਣਾ ਸਦਰ ...

ਪੂਰੀ ਖ਼ਬਰ »

ਮਾਨਸਾ ਪੁਲਿਸ ਨੇ ਹੋਟਲ 'ਚ ਚੱਲਦੇ ਦੇਹ ਵਪਾਰ ਦੇ ਅੱਡੇ ਦਾ ਕੀਤਾ ਪਰਦਾਫਾਸ਼

ਮਾਨਸਾ, 7 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸਥਾਨਕ ਪੁਲਿਸ ਨੇ ਇਕ ਸਥਾਨਕ ਹੋਟਲ 'ਚ ਦੇਹ ਵਪਾਰ ਦੇ ਦੋਸ਼ 'ਚ 6 ਮਰਦ, ਔਰਤਾਂ ਨੂੰ ਕਾਬੂ ਕੀਤਾ ਹੈ | ਡਾ. ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ ਵਲੋੋਂ ਜਾਰੀ ਪੈੱ੍ਰਸ ਨੋਟ ਰਾਹੀਂ ਦੱਸਿਆ ਕਿ ਥਾਣਾ ਸ਼ਹਿਰੀ-1 ਮਾਨਸਾ ਦੀ ...

ਪੂਰੀ ਖ਼ਬਰ »

ਰੰਜਸ਼ ਨੂੰ ਲੈ ਕੇ ਕੀਤੀ ਕੁੱਟਮਾਰ 'ਚ ਇਕ ਵਿਅਕਤੀ ਫੱਟੜ

ਬਾਘਾ ਪੁਰਾਣਾ, 7 ਦਸੰਬਰ (ਬਲਰਾਜ ਸਿੰਗਲਾ)-ਪਿੰਡ ਕਾਲੇਕੇ ਵਿਖੇ ਰੰਜਸ਼ ਨੂੰ ਲੈ ਕੇ ਇਕ ਵਿਅਕਤੀ ਨੂੰ ਕੁੱਟਮਾਰ ਕਰ ਕੇ ਫੱਟੜ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਸਵਿੰਦਰ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਕਾਲੇਕੇ ਦੇ ਬਿਆਨ ਮੁਤਾਬਿਕ ਜਸਮੇਲ ਸਿੰਘ, ...

ਪੂਰੀ ਖ਼ਬਰ »

ਦਾਨੀ ਸੱਜਣਾਂ ਵਲੋਂ ਰਜਾਈਆਂ ਭੇਟ

ਬਠਿੰਡਾ, 7 ਦਸੰਬਰ (ਸ. ਰਿਪੋ.)- ਸਰਦੀ ਦੇ ਮੌਸਮ ਦੇ ਮੱਦੇਨਜ਼ਰ ਦਾਨੀ ਸੋਹਣ ਲਾਲ ਫੁਟੇਰਾ ਅਤੇ ਕੁੰਦਨ ਲਾਲ ਫੁਟੇਰਾ ਵਲੋ ਸਹਾਰਾ ਨੂੰ 20 ਨਵੀਆਂ ਰਜਾਈਆਂ ਬੇਸਹਾਰਾ ਲੋਕਾਂ ਦੇ ਲਈ ਬਣਾਏ ਗਏ ਰੈਣ ਬਸੇਰੇ ਲਈ ਭੇਂਟ ਕੀਤੀਆਂ ਹਨ ਤਾਂ ਜੋ ਰਹਿਣ ਬਸੇਰੇ ਵਿਚ ਰਹਿਣ ਵਾਲਿਆਂ ...

ਪੂਰੀ ਖ਼ਬਰ »

ਚੋਰੀ ਦੇ ਸਬੰਧ 'ਚ ਔਰਤਾਂ ਨੂੰ ਜ਼ਲੀਲ ਕਰਨ ਦੇ ਰੋਸ ਵਜੋਂ ਲਗਾਇਆ ਧਰਨਾ

ਬਰੇਟਾ, 7 ਦਸੰਬਰ (ਰਵਿੰਦਰ ਕੌਰ ਮੰਡੇਰ, ਜੀਵਨ ਸ਼ਰਮਾ)-ਸ਼ਹਿਰ ਵਿਖੇ ਬੀਤੇ ਦਿਨੀਂ ਇਕ ਹੈਂਡਲੂਮ ਸਟੋਰ ਵਿੱਚ ਹੋਈ ਲਗਭਗ 7 ਲੱਖ ਦੀ ਚੋਰੀ ਦੇ ਸਬੰਧ ਵਿਚ ਦੋ ਔਰਤਾਂ ਤੋਂ ਕੀਤੀ ਪੁੱਛ ਪੜਤਾਲ ਦੇ ਰੋਸ ਵਿਚ ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ ਵਿਚ ਥਾਣੇ ਨੇੜੇ ਧਰਨਾ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਟੈਟਨਸ ਦੇ ਟੀਕੇ ਲਗਾਏ

ਭੀਖੀ, 7 ਦਸੰਬਰ (ਪ. ਪ.)- ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਭੀਖੀ ਦੇ ਵਿਦਿਆਰਥਣਾਂ ਦੇ ਟੀਕਾਕਰਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੈਲਥ ਸੁਪਰਵਾਈਜ਼ਰ ਗੁਰਦੀਪ ਸਿੰਘ ਨੇ ਦੱਸਿਆ ਕਿ 6ਵੀਂ ਤੋਂ ਦਸਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੂੰ ਟੈਟਨਸ ਦੇ ਟੀਕੇ ...

ਪੂਰੀ ਖ਼ਬਰ »

ਦਾਖ਼ਲਿਆਂ ਸਬੰਧੀ ਜਾਗਰੂਕਤਾ ਰੈਲੀ ਕੱਢੀ

ਝੁਨੀਰ, 7 ਦਸੰਬਰ (ਰਮਨਦੀਪ ਸਿੰਘ ਸੰਧੂ)- ਸਰਕਾਰੀ ਪ੍ਰਾਇਮਰੀ ਸਕੂਲ ਝੁਨੀਰ ਵਲੋਂ ਦਾਖ਼ਲਿਆਂ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ | ਜਸਵਿੰਦਰ ਸਿੰਘ ਕਾਹਨ ਬੀ. ਐੱਮ. ਟੀ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੇ ਅਧਿਆਪਕ ਦਾਖ਼ਲਿਆਂ ਨੂੰ ਵਧਾਉਣ ਸਬੰਧੀ ਘਰ ਘਰ ਜਾ ...

ਪੂਰੀ ਖ਼ਬਰ »

ਨੇਕੀ ਫਾਊਾਡੇਸ਼ਨ ਵਲੋਂ ਉਪਭੋਗਤਾ ਸੰਪਰਕ ਪ੍ਰੋਗਰਾਮ ਕਰਵਾਇਆ

ਬੁਢਲਾਡਾ,7 ਦਸੰਬਰ (ਸੁਨੀਲ ਮਨਚੰਦਾ)- ਸਥਾਨਕ ਸ਼ਿਵ ਸ਼ਕਤੀ ਭਵਨ ਵਿਖੇ ਨੇਕੀ ਫਾਊਾਡੇਸ਼ਨ ਵਲੋਂ ਭਾਰਤੀ ਦੂਰ ਸੰਚਾਰ ਰੈਗੂਲੇਟਰੀ ਅਥਾਰਿਟੀ ਦੇ ਸਹਿਯੋਗ ਨਾਲ ਉਪਭੋਗਤਾ ਸੰਪਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਜੈਪੁਰ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਪਿੰਡਾਂ ਦੀਆਂ ਸ਼ਾਮਲਾਟ ਜ਼ਮੀਨਾਂ ਨੂੰ ਨਿੱਜੀ ਸਨਅਤੀ ਘਰਾਣਿਆਂ ਨੂੰ ਦੇਣ ਦਾ ਫ਼ੈਸਲਾ ਵਾਪਸ ਲਵੇ-ਖਿਆਲੀਵਾਲਾ

ਗੋਨਿਆਣਾ, 7 ਦਸੰਬਰ (ਲਛਮਣ ਦਾਸ ਗਰਗ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਦੀਆਂ ਸ਼ਾਮਲਾਟ ਜ਼ਮੀਨਾਂ ਨੂੰ ਨਿੱਜੀ ਸਨਅਤੀ ਘਰਾਣਿਆਂ ਨੂੰ ਦੇਣ ਦੇ ਫੈਸਲੇ ਦਾ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਗੰਭੀਰ ਨੋਟਿਸ ਲੈਂਦਿਆਂ ਇਸ ਨੂੰ ਇਕ ਤਾਨਾਸ਼ਾਹੀ ਕਦਮ ...

ਪੂਰੀ ਖ਼ਬਰ »

ਰੇਲ ਵਿਭਾਗ ਦਾ ਕਾਰਨਾਮਾ ਜੰਗਲ 'ਚ ਮੰਗਲ, ਮੰਗਲ 'ਚ ਜੰਗਲ

ਰਾਮਾਂ ਮੰਡੀ, 7 ਦਸੰਬਰ (ਤਰਸੇਮ ਸਿੰਗਲਾ)-ਰੇਲ ਵਿਭਾਗ ਨੇ ਜਿੱਥੇ ਕਰਮਚਾਰੀਆਂ ਲਈ ਨਵੇਂ ਰਿਹਾਇਸ਼ੀ ਕੁਆਟਰ ਉਸਾਰ ਕੇ ਜੰਗਲ 'ਚ ਮੰਗਲ ਦਾ ਕੰਮ ਕੀਤਾ ਹੈ ਉਥੇ ਪੁਰਾਣੇ ਖ਼ਸਤਾ ਹਾਲਤ ਕੁਆਟਰ ਰੱਦ ਕਰਕੇ ਮੰਗਲ 'ਚ ਜੰਗਲ ਵਾਲਾ ਕੰਮ ਵੀ ਕੀਤਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

'ਨਾਰਥ ਜ਼ੋਨ ਸ਼ਤਰੰਜ ਚੈਂਪੀਅਨਸ਼ਿਪ-2019' ਵਿਚ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਨੇ ਤੀਜੀ ਪੁਜ਼ੀਸ਼ਨ ਹਾਸਲ ਕੀਤੀ

ਬਠਿੰਡਾ, 7 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਬੀ. ਐਫ. ਜੀ. ਆਈ. ਦੇ ਵਿਦਿਆਰਥੀ ਨਾ ਸਿਰਫ਼ ਅਕਾਦਮਿਕ ਖੇਤਰ ਵਿਚ ਬਲਕਿ ਖੇਡਾਂ ਵਿਚ ਵੀ ਵਧੀਆ ਪ੍ਰਦਰਸ਼ਨ ਕਰਕੇ ਸੰਸਥਾ ਦਾ ਮਾਣ ਵਧਾ ਰਹੇ ਹਨ | ਬੀ. ਐਫ. ਜੀ. ਆਈ. ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਬਾਬਾ ਫ਼ਰੀਦ ਕਾਲਜ ਬਠਿੰਡਾ ...

ਪੂਰੀ ਖ਼ਬਰ »

ਪੰਜਵਾਂ ਸਾਲਾਨਾ ਕਬੱਡੀ ਟੂਰਨਾਮੈਂਟ ਕਰਵਾਇਆ

ਰਾਮਾਂ ਮੰਡੀ, 7 ਦਸੰਬਰ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਰਾਮਾਂ ਵਿਖੇ ਜੈ ਬਾਬਾ ਸਰਬੰਗੀ ਕਲੱਬ ਵੱਲੋਂ ਸਮੂਹ ਪਿੰਡ ਵਾਸੀਆਂ ਅਤੇ ਕਬੱਡੀ ਖਿਡਾਰੀ ਸੇਵਕ ਰਾਮਾਂ ਦੇ ਉੱਦਮ ਸਦਕਾ 5ਵਾਂ ਕਬੱਡੀ ਟੂਰਨਾਮੈਂਟ ਖੇਡ ਸਟੇਡੀਅਮ ਵਿਖੇ ਕਰਵਾਇਆ ਗਿਆ, ਜਿਸ ਵਿਚ 57 ਕਿੱਲੋ ...

ਪੂਰੀ ਖ਼ਬਰ »

ਸਕੂਲ 'ਚ ਸਵੱਛਤਾ ਪੰਦ੍ਹਰਵਾੜਾ ਮਨਾਇਆ

ਚਾਉਕੇ, 7 ਦਸੰਬਰ (ਪ. ਪ.)- ਸਵ: ਗਮਦੂਰ ਸਿੰਘ ਢਿੱਲੋਂ ਦੁਆਰਾ ਸਥਾਪਿਤ ਮਾਲਵਾ ਦੀ ਸਿਰਕੱਢ ਵਿੱਦਿਅਕ ਸੰਸਥਾ ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕਰਾੜਵਾਲਾ ਵਿਖੇ ਸਵੱਛਤਾ ਪੰਦ੍ਹਰਵਾੜਾ ਤਹਿਤ ਸਫ਼ਾਈ ਦਿਵਸ ਮਨਾਇਆ ਗਿਆ | ਇਸ ਮੌਕੇ ਐਨ. ਸੀ. ਸੀ ਯੂਨਿਟ ਦੇ ਇੰਚਾਰਜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX