ਤਾਜਾ ਖ਼ਬਰਾਂ


ਨਿਰਭਿਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  16 minutes ago
ਨਵੀਂ ਦਿੱਲੀ, 20 ਜਨਵਰੀ- ਨਿਰਭਿਆ ਮਾਮਲੇ 'ਚ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ...
ਅੱਜ ਦਾ ਵਿਚਾਰ
. . .  32 minutes ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਰਾਜਾਸਾਂਸੀ, 19 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) - ਮੌਸਮ ਖ਼ਰਾਬ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦਿੱਲੀ ਤੋਂ ਪੁੱਜਣ ਵਾਲੀ ਇੱਕ ਉਡਾਣ ਰੱਦ ਹੋ ਗਈ ਜਦੋਂ ਕਿ ਬਰਮਿੰਘਮ ਤੋਂ ਅੰਮ੍ਰਿਤਸਰ...
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਚੌਲਾਂਗ, 19 ਜਨਵਰੀ (ਸੁਖਦੇਵ ਸਿੰਘ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਹੂਰਾ ਦੇ ਹਵਲਦਾਰ ਬਲਜਿੰਦਰ ਸਿੰਘ ਲੇਹ ਲਦਾਖ ਵਿਖੇ ਸ਼ਹੀਦ ਹੋ ਗਏ। ਅੱਜ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ...
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਮੁਹੰਮਦ ਸ਼ੰਮੀ ਨੇ ਇੱਕੋ ਓਵਰ 'ਚ ਆਸਟ੍ਰੇਲੀਆ ਦੇ ਦੋ ਖਿਡਾਰੀ ਕੀਤੇ ਆਊਟ
. . .  1 day ago
...ਤੇ ਹੁਣ ਮੁਕਤਸਰ ਸਾਹਿਬ 'ਚ ਫੜਿਆ ਗਿਆ ਕਿਸੇ ਹੋਰ ਉਮੀਦਵਾਰ ਦੀ ਥਾਂ ਟੈੱਟ ਦਾ ਪੇਪਰ ਦੇ ਰਿਹਾ ਵਿਅਕਤੀ
. . .  1 day ago
ਕਸ਼ਮੀਰ 'ਚ ਇੰਟਰਨੈੱਟ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਤੀ ਆਯੋਗ ਦੇ ਮੈਂਬਰ ਸਾਰਸਵਤ ਨੇ ਦਿੱਤੀ ਸਫ਼ਾਈ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਭਾਰਤ ਨੂੰ ਮਿਲੀ 6ਵੀਂ ਸਫਲਤਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦੇ ਸਟੀਵ ਸਮਿਥ ਦੀਆਂ 100 ਦੌੜਾਂ ਪੂਰੀਆਂ
. . .  1 day ago
ਨਾਗਰਿਕਤਾ ਕਾਨੂੰਨ ਅਤੇ ਐੱਨ. ਆਰ. ਸੀ. ਭਾਰਤ ਦਾ ਅੰਦਰੂਨੀ ਮਾਮਲਾ ਪਰ ਇਸ ਦੀ ਲੋੜ ਨਹੀਂ ਸੀ- ਸ਼ੇਖ਼ ਹਸੀਨਾ
. . .  1 day ago
ਇੰਟਰ ਹੋਸਟਲ ਮੈਨੇਜਮੈਂਟ ਮੈਨੂਅਲ ਰੱਦ ਕਰਵਾਉਣ ਲਈ ਕੇਸ ਦਾਇਰ ਕਰਵਾਏਗਾ ਜੇ.ਐਨ.ਯੂ ਵਿਦਿਆਰਥੀ ਸੰਘ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਪੰਜਵਾਂ ਖਿਡਾਰੀ (ਕੈਰੀ) 35 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : 40 ਓਵਰਾਂ ਬਾਅਦ ਆਸਟ੍ਰੇਲੀਆ 223/4
. . .  1 day ago
37 ਓਵਰਾਂ 'ਚ ਆਸਟ੍ਰੇਲੀਆ ਦੀਆਂ 200 ਦੌੜਾਂ ਪੂਰੀਆਂ
. . .  1 day ago
ਦਿੱਲੀ 'ਚ ਭਾਜਪਾ ਦਫ਼ਤਰ ਦੇ ਬਾਹਰ ਪਾਰਟੀ ਵਰਕਰਾਂ ਵਲੋਂ ਪ੍ਰਦਰਸ਼ਨ
. . .  1 day ago
ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
. . .  1 day ago
ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ 3000 ਸ਼ਰਧਾਲੂ ਜਾਣਗੇ ਪਾਕਿ : ਸਿਰਸਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਮੈਨੀਫੈਸਟੋ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਫਿੰਚ 19 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਡੇਵਿਡ ਵਾਰਨਰ 38 ਦੌੜਾਂ ਬਣਾ ਕੇ ਆਊਟ
. . .  1 day ago
ਹੌਲਦਾਰ ਬਲਜਿੰਦਰ ਸਿੰਘ ਲੇਹ ਲਦਾਖ਼ 'ਚ ਡਿਊਟੀ ਦੌਰਾਨ ਹੋਇਆ ਸ਼ਹੀਦ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਲੋਕਾਂ ਨੂੰ ਬਿਹਤਰ ਜ਼ਿੰਦਗੀ ਪ੍ਰਦਾਨ ਕਰਨਾ ਹੈ ਨਾਗਰਿਕਤਾ ਸੋਧ ਕਾਨੂੰਨ ਦਾ ਮਕਸਦ: ਵਿਤ ਮੰਤਰੀ
. . .  1 day ago
ਭਾਰਤ ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿੱਲੀ : ਐਨ.ਆਰ.ਸੀ ਅਤੇ ਸੀ.ਏ.ਏ ਦੇ ਖ਼ਿਲਾਫ਼ ਜਾਰੀ ਪ੍ਰਦਰਸ਼ਨ 'ਚ ਸ਼ਾਮਲ ਹੋਏ ਅਦਾਕਾਰ ਸੁਸ਼ਾਂਤ ਸਿੰਘ
. . .  1 day ago
ਮਹਾਰਾਸ਼ਟਰ ਅਤੇ ਕਰਨਾਟਕ ਦੇ ਦਰਮਿਆਨ ਸਰਹੱਦੀ ਵਿਵਾਦ ਨੂੰ ਸੁਲਝਾਏ ਗ੍ਰਹਿ ਮੰਤਰਾਲੇ : ਸੰਜੇ ਰਾਉਤ
. . .  1 day ago
20 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
. . .  1 day ago
ਫ਼ਰੀਦਕੋਟ ਵਿਖੇ ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਹੋਰ ਦੀ ਜਗ੍ਹਾ ਪ੍ਰੀਖਿਆ ਦੇ ਰਿਹਾ ਇਕ ਵਿਅਕਤੀ ਕਾਬੂ
. . .  1 day ago
ਸੰਘਣੀ ਧੁੰਦ ਨੇ ਰੋਕੀ ਵਾਹਨਾਂ ਦੀ ਰਫ਼ਤਾਰ
. . .  1 day ago
ਪਾਕਿ 'ਚ ਅਗਵਾ ਦੱਸੀ ਜਾ ਰਹੀ ਹਿੰਦੂ ਕੁੜੀ ਨੇ ਸਵੈ ਇੱਛਾ ਨਾਲ ਕੀਤਾ ਧਰਮ ਪਰਿਵਰਤਨ, ਵੀਡੀਓ 'ਚ ਕੀਤਾ ਖ਼ੁਲਾਸਾ
. . .  1 day ago
ਮਹਾਰਾਸ਼ਟਰ : ਸ਼ਬਾਨਾ ਆਜ਼ਮੀ ਦੇ ਡਰਾਈਵਰ ਦੇ ਖ਼ਿਲਾਫ਼ ਦਰਜ ਹੋਇਆ ਮਾਮਲਾ
. . .  1 day ago
ਸੰਘਣੀ ਧੁੰਦ ਕਾਰਨ ਟੋਲ ਪਲਾਜ਼ਾ ਤੇ ਲੱਗਿਆ ਵਾਹਨਾਂ ਦਾ ਜਾਮ, ਪ੍ਰੀਖਿਆਰਥੀ ਪਰੇਸ਼ਾਨ
. . .  1 day ago
ਸੰਘਣੀ ਧੁੰਦ ਕਾਰਣ ਫਿਰੋਜ਼ਪੁਰ-ਫਾਜਿਲਕਾ ਸੜਕ 'ਤੇ ਅਨੇਕਾ ਗੱਡੀਆਂ ਆਪਸ 'ਚ ਟਕਰਾਈਆਂ
. . .  1 day ago
ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਦੀ ਜਗ੍ਹਾ ਟੈੱਸਟ ਦੇਣ ਵਾਲੇ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ- ਕ੍ਰਿਸ਼ਨ ਕੁਮਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਮੱਘਰ ਸੰਮਤ 551

ਕਪੂਰਥਲਾ / ਫਗਵਾੜਾ

ਫਗਵਾੜਾ-ਹੁਸ਼ਿਆਰਪੁਰ ਸੜਕ ਲਈ 33 ਕਰੋੜ ਰੁਪਏ ਪਾਸ, ਜਲਦ ਸ਼ੁਰੂ ਹੋਵੇਗਾ ਕੰਮ-ਸੋਮ ਪ੍ਰਕਾਸ਼

ਫਗਵਾੜਾ, 7 ਦਸੰਬਰ (ਹਰੀਪਾਲ ਸਿੰਘ, ਅਸ਼ੋਕ ਕੁਮਾਰ ਵਾਲੀਆ, ਟੀ.ਡੀ. ਚਾਵਲਾ)-ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਫਗਵਾੜਾ-ਹੁਸ਼ਿਆਰਪੁਰ ਰੋਡ ਨੂੰ ਚੌੜਾ ਕਰਨ ਲਈ ਕੇਂਦਰੀ ਮੰਤਰੀ ਨਿਤੀਨ ਗਡਕਰੀ ਨੇ 33 ਕਰੋੜ ਰੁਪਏ ਪਾਸ ਕਰ ਦਿੱਤੇ ਹਨ | ਅੱਜ ਇੱਥੇ ਰੈਸਟ ਹਾਊਸ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੋਮ ਪ੍ਰਕਾਸ਼ ਨੇ ਕਿਹਾ ਕਿ ਫਗਵਾੜਾ-ਹੁਸ਼ਿਆਰਪੁਰ ਰੋਡ ਨੂੰ ਚੌੜਾ ਕਰਨ ਲਈ ਕੰਮ ਬਹੁਤ ਜਲਦ ਸ਼ੁਰੂ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕੇ ਲੋਕਾਂ ਦੀ ਮੰਗ 'ਤੇ ਫਗਵਾੜਾ ਬਾਈਪਾਸ 'ਤੇ ਪਲਾਹੀ ਵਿਖੇ 20 ਕਰੋੜ ਰੁਪਏ ਦੀ ਲਾਗਤ ਨਾਲ ਪੁਲ ਬਣਾਇਆ ਜਾਵੇਗਾ ਤੇ ਅੰਡਰਪਾਸ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਪਿੰਡ ਭੁਲਾਰਾਈ ਤੇ ਖਲਵਾੜਾ ਲਈ ਵੀ ਰੈਂਪ ਬਣਾਇਆ ਜਾਵੇਗਾ ਤਾਂ ਜੋ ਦੋ ਪਹੀਆ ਵਾਹਨ ਚਾਲਕਾਂ ਨੂੰ ਆਉਣ-ਜਾਣ ਲਈ ਮੁਸ਼ਕਿਲ ਪੇਸ਼ ਨਾ ਆਵੇ | ਸੋਮ ਪ੍ਰਕਾਸ਼ ਨੇ ਦੱਸਿਆ ਕਿ ਫਗਵਾੜਾ ਸ਼ੂਗਰ ਮਿੱਲ ਚੌਾਕ ਤੋਂ ਭੁੱਲਾਰਾਈ ਚੌਾਕ ਤੱਕ ਚਾਰ ਮਾਰਗੀ ਸੜਕ ਬਣਾਈ ਜਾ ਰਹੀ ਹੈ | ਉਨ੍ਹਾਂ ਨੇ ਹੈਦਰਾਬਾਦ ਵਿਖੇ ਹੋਏ ਜਬਰ-ਜਨਾਹ ਅਤੇ ਲੜਕੀ ਦਾ ਕਤਲ ਕਰਨ ਦੀ ਘਟਨਾ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ | ਉਨ੍ਹਾਂ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਹੈਦਰਾਬਾਦ ਵਿਖੇ ਹੋਏ ਐਨਕਾਊਾਟਰ 'ਚ ਜੇਕਰ ਦੋਸ਼ੀਆਂ ਨੇ ਪੁਲਿਸ 'ਤੇ ਹਮਲਾ ਕਰਕੇ ਦੌੜਣ ਦਾ ਯਤਨ ਕੀਤਾ ਤਾਂ ਪੁਲਿਸ ਨੇ ਜੋ ਕੀਤਾ ਠੀਕ ਹੈ ਅਤੇ ਜੇਕਰ ਅਜਿਹਾ ਨਹੀਂ ਹੋਇਆ ਤਾਂ ਗਲਤ ਹੈ | ਇਸ ਮੌਕੇ ਮੇਅਰ ਅਰੁਣ ਖੋਸਲਾ, ਸ਼੍ਰੋਮਣੀ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ, ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਸਤਨਾਮ ਸਿੰਘ ਅਰਸ਼ੀ, ਦਿਹਾਤੀ ਦੇ ਪ੍ਰਧਾਨ ਰਜਿੰਦਰ ਸਿੰਘ ਚੰਦੀ, ਡਿਪਟੀ ਮੇਅਰ ਸੁਰਿੰਦਰ ਸਿੰਘ ਵਾਲੀਆ, ਜਤਿੰਦਰ ਪਲਾਹੀ, ਜਸਵੀਰ ਸਿੰਘ ਭੁੱਲਾਰਾਈ, ਮੋਹਨ ਸਿੰਘ ਗਾਂਧੀ,ਭਾਜਪਾ ਦੇ ਸੀਨੀਅਰ ਆਗੂ ਰਾਕੇਸ਼ ਦੁੱਗਲ, ਮੰਡਲ ਪ੍ਰਧਾਨ ਪਰਮਜੀਤ ਸਿੰਘ ਚਾਚੌਕੀ, ਇੰਦਰਜੀਤ ਸਿੰਘ ਖਲਿਆਣ ਆਦਿ ਮੌਜੂਦ ਸਨ |

ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੀ ਬੋਰਡ ਆਫ਼ ਡਾਇਰੈਕਟਰ ਦੀ ਮੀਟਿੰਗ

ਬੇਗੋਵਾਲ, 7 ਦਸੰਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੀ ਬੋਰਡ ਆਫ਼ ਡਾਇਰੈਕਟਰ ਦੀ ਮੀਟਿੰਗ ਕਲੱਬ ਦੇ ਪ੍ਰਧਾਨ ਵਿਰਸਾ ਸਿੰਘ ਦੀ ਅਗਵਾਈ ਹੇਠ ਹੋਈ ਜਿਸ 'ਚ ਕਲੱਬ ਵਲੋਂ ਮਹੀਨਾ ਭਰ ਕੀਤੇ ਸਮਾਜ ਸੇਵੀ ਕੰਮਾਂ ਦ ਲੇਖਾ ਜੋਖਾ ਕੀਤਾ ਗਿਆ | ਇਸ ਸਮੇਂ ਕਲੱਬ ...

ਪੂਰੀ ਖ਼ਬਰ »

ਕਾਲਜ ਗਈ ਲੜਕੀ ਵਾਪਸ ਨਹੀਂ ਪਰਤੀ, ਕੇਸ ਦਰਜ

ਫਗਵਾੜਾ, 7 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਕਾਲਜ ਗਈ ਲੜਕੀ ਘਰ ਵਾਪਸ ਨਾ ਆਉਣ 'ਤੇ ਥਾਣਾ ਸਿਟੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਸ਼ੁਭਮ ਪੁੱਤਰ ਗੋਬਿੰਦ ਵਾਸੀ ਥਾਪਰ ਕਾਲੋਨੀ ਨੇ ਪੁਲਿਸ ਨੂੰ ਦੱਸਿਆ ਕੇ ਉਸ ਦੀ ਛੋਟੀ ਭੈਣ ਸਤਨਾਮਪੁਰਾ ਵਿਖੇ ਇਕ ...

ਪੂਰੀ ਖ਼ਬਰ »

ਦੇਖਭਾਲ ਕਰਨ ਵਾਲੇ ਨੇ ਵੇਚਿਆ ਫ਼ੈਕਟਰੀ ਦਾ ਸਾਮਾਨ, ਕੇਸ ਦਰਜ

ਫਗਵਾੜਾ, 7 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਫੈਕਟਰੀ ਦਾ ਸਮਾਨ ਵੇਚਣ ਵਾਲੇ ਵਿਅਕਤੀ ਿਖ਼ਲਾਫ਼ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਸ਼ਿਵ ਥਾਪਰ ਪੁੱਤਰ ਰਵੇਲ ਚੰਦ ਥਾਪਰ ਵਾਸੀ ਮਾਡਲ ਟਾਊਨ ਫਗਵਾੜਾ ਨੇ ਪੁਲਿਸ ਨੂੰ ਦੱਸਿਆ ਕਿ ਉਹ ਹੁਣ ਅਮਰੀਕਾ ਵਿਖੇ ...

ਪੂਰੀ ਖ਼ਬਰ »

ਕੈਂਟਰ ਤੇ ਮੋਟਰਸਾਈਕਲ ਦੀ ਟੱਕਰ 'ਚ ਇੱਕ ਨੌਜਵਾਨ ਦੀ ਮੌਤ, ਦੂਸਰਾ ਜ਼ਖਮੀ

ਫਗਵਾੜਾ, 7 ਦਸੰਬਰ (ਹਰੀਪਾਲ ਸਿੰਘ)-ਫਗਵਾੜਾ-ਹੁਸ਼ਿਆਰਪੁਰ ਰੋਡ 'ਤੇ ਪਿੰਡ ਰਾਵਲਪਿੰਡੀ ਨੇੜੇ ਇੱਕ ਕੈਂਟਰ ਅਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਸਰਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ | ਜਾਣਕਾਰੀ ਅਨੁਸਾਰ ਹਰਦੀਪ ਵਾਸੀ ਪਿੰਡ ਨਾਰੰਗਪੁਰ ...

ਪੂਰੀ ਖ਼ਬਰ »

ਵਿਦਿਆਰਥੀ ਆਪਣੇ ਸੁਪਨਿਆਂ ਨੂੰ ਪੂਰੇ ਕਰਨ ਲਈ ਮਿਹਨਤ ਨਾਲ ਪੜ੍ਹਾਈ ਕਰਨ-ਲੈਫਟੀਨੈਂਟ ਜਨਰਲ ਸੈਣੀ

ਕਪੂਰਥਲਾ, 7 ਦਸੰਬਰ (ਅਮਰਜੀਤ ਕੋਮਲ)-ਵਿਦਿਆਰਥੀ ਆਪਣੇ ਸੁਪਨਿਆਂ ਨੂੰ ਪੂਰੇ ਕਰਨ ਲਈ ਮਿਹਨਤ ਨਾਲ ਪੜ੍ਹਾਈ ਕਰਨ | ਇਹ ਸ਼ਬਦ ਦੱਖਣੀ ਕਮਾਂਡ ਦੇ ਜੀ.ਓ.ਸੀ. ਇਨ ਸੀ. ਲੈਫ਼ਟੀਨੈਂਟ ਜਨਰਲ ਐਸ.ਕੇ. ਸੈਣੀ ਨੇ ਸੈਨਿਕ ਸਕੂਲ ਕਪੂਰਥਲਾ ਦੇ ਓਲਡ ਸਟੂਡੈਂਟ ਮੀਟ ਦੇ ਸਬੰਧ 'ਚ ਕਰਵਾਏ ...

ਪੂਰੀ ਖ਼ਬਰ »

ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ

ਫਗਵਾੜਾ, 7 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਜ਼ਿਲ੍ਹਾ ਯੂਥ ਕਾਂਗਰਸ ਦੀਆ ਹੋਈਆਂ ਜਥੇਬੰਦਕ ਚੋਣਾਂ 'ਚ ਫਗਵਾੜਾ ਵਾਸੀ ਸੌਰਵ ਖੁੱਲਰ ਨੇ ਆਪਣੇ ਵਿਰੋਧੀ ਉਮੀਦਵਾਰ ਹਰਜੀਮਾਨ ਨੂੰ 74 ਵੋਟਾਂ ਨਾਲ ਪਛਾੜ ਕੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ | ਬੀਤੇ ਦਿਨੀਂ ...

ਪੂਰੀ ਖ਼ਬਰ »

ਤਨਖ਼ਾਹਾਂ ਦੀ ਅਦਾਇਗੀ ਨਾ ਹੋਣ 'ਤੇ ਪਾਵਰਕਾਮ ਤੇ ਟਰਾਂਸਕੋ ਦੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਕਪੂਰਥਲਾ, 7 ਦਸੰਬਰ (ਵਿ.ਪ੍ਰ.)-ਪਾਵਰਕਾਮ ਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨੇ ਪਾਵਰਕਾਮ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਅਕਤੂਬਰ ਤੇ ਨਵੰਬਰ ਮਹੀਨਿਆਂ ਦੀ ਤਨਖ਼ਾਹ ਦੀ ਅਦਾਇਗੀ 9 ਦਸੰਬਰ ਤੱਕ ਨਾ ਹੋਈ ਤਾਂ ਉਹ ਮਜਬੂਰ ਹੋ ਕੇ 10 ...

ਪੂਰੀ ਖ਼ਬਰ »

ਨੌਜਵਾਨ ਵਲੋਂ ਗੱਡੀ ਅੱਗੇ ਛਾਲ ਮਾਰ ਕੇ ਖੁਦੁਕੁਸ਼ੀ

ਸੁਭਾਨਪੁਰ, 7 ਦਸੰਬਰ (ਜੱਜ)-ਜਲੰਧਰ-ਅੰਮਿ੍ਤਸਰ ਰੇਲ ਲਾਈਨ 'ਤੇ ਦਿਆਲਪੁਰ ਨੇੜੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਇਕ ਨੌਜਵਾਨ ਨੇ ਆਤਮ ਹੱਤਿਆ ਕਰ ਲਈ | ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਹਮੀਰਾ ਚੌਾਕੀ ਦੇ ਮੁਖੀ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੇ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਦੇ ਨਤੀਜੇ ਦਾ ਐਲਾਨ

ਕਪੂਰਥਲਾ, 7 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਦੇ ਅੱਜ ਐਲਾਨੇ ਗਏ ਨਤੀਜੇ 'ਚ ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਕਰਨ ਮਹਾਜਨ ਪ੍ਰਧਾਨ ਤੇ ਨਰੈਣ ਵਸ਼ਿਸ਼ਟ ਜਨਰਲ ਸਕੱਤਰ, ਗੁਰਪ੍ਰੀਤ ਸਿੰਘ ਗੋਪੀ ਤੇ ਨਵਜੋਤ ਸਿੰਘ ਮਾਹਲ ਦੋਵੇਂ ਉਪ ...

ਪੂਰੀ ਖ਼ਬਰ »

ਮੈਪਲ ਇੰਟਰਨੈਸ਼ਨਲ ਸਕੂਲ 'ਚ ਵੱਖ-ਵੱਖ ਮੁਕਾਬਲੇ ਹੋਏ

ਫਗਵਾੜਾ, 7 ਦਸੰਬਰ (ਵਾਲੀਆ)-ਮੈਪਲ ਇੰਟਰਨੈਸ਼ਨਲ ਸਕੂਲ ਅਠੌਲੀ ਵਿਖੇ ਬੱਚਿਆਂ ਦੀਆਂ ਦੋ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ | ਪਹਿਲੀ ਪ੍ਰਤੀਯੋਗਤਾ ਵਿਚ ਪ੍ਰੀਨਰਸਰੀ, ਯੂ.ਕੇ. ਜੀ. ਗਰੁੱਪ ਦੇ ਬੱਚਿਆਂ ਨੇ ਹਿੱਸਾ ਲਿਆ | ਉਨ੍ਹਾਂ ਨੇ ਪੰਜਾਬੀ, ਅੰਗਰੇਜ਼ੀ ਤੇ ਹਿੰਦੀ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ

ਫਗਵਾੜਾ, 7 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਥਾਣਾ ਰਾਵਲਪਿੰਡੀ ਪੁਲਿਸ ਨੇ ਨਸ਼ੀਲੇ ਪਦਾਰਥ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਗਸ਼ਤ ਦੌਰਾਨ ਪਿੰਡ ਸੰਗਤਪੁਰ ਨੇੜੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ...

ਪੂਰੀ ਖ਼ਬਰ »

ਏ. ਐਨ. ਗੁਜਰਾਲ ਸੀਨੀਅਰ ਸੈਕੰਡਰੀ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ

ਜਲੰਧਰ, 7 ਦਸੰਬਰ (ਰਣਜੀਤ ਸਿੰਘ ਸੋਢੀ)-ਏ. ਐਨ. ਗੁਜਰਾਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਬਕਾ ਪ੍ਰਧਾਨ ਮੰਤਰੀ ਇੰਦਰ ਕੁਮਾਰ ਗੁਜਰਾਲ ਦੇ 100ਵੇਂ ਵਰ੍ਹੇ ਨੂੰ ਸਮਰਪਿਤ ਸਾਲਾਨਾ ਇਨਾਮ ਵੰਡ ਸਮਾਗਮ 'ਚ ਅਕਾਦਮਿਕ, ਖੇਡਾਂ. ਸਭਿਆਚਾਰ ਤੇ ਹੋਰ ਗਤੀਵਿਧੀਆਂ 'ਚ ਪਹਿਲੀ ਜਮਾਤ ...

ਪੂਰੀ ਖ਼ਬਰ »

ਐਡਵੋਕੇਟ ਘੁੰਮਣ ਵਲੋਂ ਜਿੱਤ ਪ੍ਰਾਪਤ ਕਰਨ 'ਤੇ ਢਿਲਵਾਂ 'ਚ ਵਰਕਰਾਂ ਨੇ ਲੱਡੂ ਵੰਡੇ

ਢਿਲਵਾਂ, 7 ਦਸੰਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀਆਂ ਹੋਈਆਂ ਜਥੇਬੰਦਕ ਚੋਣਾਂ 'ਚ ਹਲਕਾ ਭੁਲੱਥ ਦੇ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵਲੋਂ ਆਪਣੇ ਵਿਰੋਧੀ ਉਮੀਦਵਾਰ ਹਰਪਾਲ ਸਿੰਘ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਸਮਾਗਮ

ਹੁਸੈਨਪੁਰ, 7 ਦਸੰਬਰ (ਸੋਢੀ)-ਆਲ ਇੰਡੀਆ ਐਸ.ਸੀ.ਐਸ.ਟੀ. ਰੇਲਵੇ ਇੰਪਲਾਈਜ਼ ਐਸੋਸੀਏਸ਼ਨ ਆਰ.ਸੀ.ਐਫ. ਕਪੂਰਥਲਾ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ.ਬੀ.ਆਰ.ਅੰਬੇਡਕਰ ਦੇ 64ਵੇਂ ਮਹਾਂ ਪ੍ਰੀਨਿਰਵਾਣ ਦਿਵਸ ਨੂੰ ਸਮਰਪਿਤ ਆਰ.ਸੀ.ਐਫ. ਦੇ ਵਾਰਿਸ਼ ਸ਼ਾਹ ...

ਪੂਰੀ ਖ਼ਬਰ »

ਆਹਮੋ-ਸਾਹਮਣੇ ਟੱਕਰ ਦੌਰਾਨ 2 ਗੱਡੀਆਂ ਬੁਰੀ ਤਰਾਂ ਨੁਕਸਾਨੀਆਂ

ਭੰਡਾਲ ਬੇਟ, 7 ਦਸੰਬਰ (ਜੋਗਿੰਦਰ ਸਿੰਘ ਜਾਤੀਕੇ)-ਅੱਜ ਸਵੇਰੇ ਭੰਡਾਲ ਬੇਟ ਨਜ਼ਦੀਕ ਹੋਈ ਦੋ ਗੱਡੀਆਂ ਦੀ ਆਹਮੋ ਸਾਹਮਣੇ ਟੱਕਰ ਨਾਲ ਦੋਵੇਂ ਗੱਡੀਆਂ ਬੁਰੀ ਤਰਾਂ ਨੁਕਸਾਨੀਆਂ ਗਈਆਂ | ਜਾਣਕਾਰੀ ਅਨੁਸਾਰ ਇੰਦਰਜੀਤ ਸਿੰਘ ਵਾਸੀ ਬੁੱਟਰ ਸਿਵੀਆਂ ਥਾਣਾ ਮਹਿਤਾ ...

ਪੂਰੀ ਖ਼ਬਰ »

ਹਲਕਾ ਵਾਸੀਆਂ ਵਲੋਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਦੇ ਹੱਕ 'ਚ ਦਿੱਤੇ ਫ਼ਤਵੇ ਦਾ ਹਮੇਸ਼ਾ ਰਿਣੀ ਰਹਾਂਗਾ-ਰਣਜੀਤ ਸਿੰਘ ਰਾਣਾ

ਬੇਗੋਵਾਲ, 7 ਦਸੰਬਰ (ਸੁਖਜਿੰਦਰ ਸਿੰਘ)-ਹਲਕਾ ਵਾਸੀਆਂ ਨੇ ਜੋ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਦੇ ਹੱਕ 'ਚ ਫ਼ਤਵਾ ਦਿਤਾ ਹੈ ਉਸ ਲਈ ਮੈਂ ਹਮੇਸ਼ਾ ਰਿਣੀ ਰਹਾਂਗਾ | ਇਹ ਗੱਲ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਨੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਦੀ ਸ਼ਾਨਦਾਰ ...

ਪੂਰੀ ਖ਼ਬਰ »

ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਹੋਰਨਾਂ ਵਲੋਂ ਜੁਗਲ ਕੁਮਾਰ ਸੇਠੀ ਨੂੰ ਸ਼ਰਧਾਂਜਲੀਆਂ

ਬੇਗੋਵਾਲ, 7 ਦਸੰਬਰ (ਸੁਖਜਿੰਦਰ ਸਿੰਘ)-ਕਸਬਾ ਬੇਗੋਵਾਲ ਦੇ ਉੱਘੇ ਸਮਾਜ ਸੇਵੀ ਜੁਗਲ ਕੁਮਾਰ ਸੇਠੀ ਜਿਨ੍ਹਾਂ ਦਾ ਬੀਤੇ ਦਿਨੀਂ ਹੋ ਗਿਆ ਸੀ ਉਨ੍ਹਾਂ ਦੀ ਅੰਤਿਮ ਅਰਦਾਸ ਵਾਰਡ ਨੰਬਰ-2 ਬੇਗੋਵਾਲ ਦੇ ਗੁਰਦੁਆਰਾ ਸਾਹਿਬ 'ਚ ਹੋਈ | ਇਸ ਸਬੰਧੀ ਰੱਖੇ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਬਾਬਾ ਜ਼ੋਰਾਵਰ ਸਿੰਘ ਪਬਲਿਕ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ

ਨਡਾਲਾ, 7 ਦਸੰਬਰ (ਮਾਨ)- ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਦਾ ਕਰਵਾਇਆ ਸਾਲਾਨਾ ਇਨਾਮ ਵੰਡ ਤੇ ਸਭਿਆਚਾਰਕ ਸਮਾਗਮ ਸਮਾਪਤ ਹੋ ਗਿਆ | ਇਸ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ | ਉਪਰੰਤ ਵਿਦਿਆਰਥੀਆਂ ਵਲੋਂ ਕਵਿਤਾਵਾਂ ਤੇ ਕਵੀਸ਼ਰੀ ਗਾਇਨ ਕੀਤੀ ਗਈ | ਇਸ ...

ਪੂਰੀ ਖ਼ਬਰ »

ਬਾਡੀ ਬਿਲਡਿੰਗ ਮੁਕਾਬਲਿਆਂ 'ਚ ਮਿਸਟਰ ਵਿਕਟੋਰੀਆ ਬਣੇ ਦੇਸ਼ ਦੀਪਕ ਸ਼ਰਮਾ ਦਾ ਸਨਮਾਨ

ਫਗਵਾੜਾ, 7 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਅਸਟੇ੍ਰਲੀਆ ਵਲੋਂ ਇੰਗਲੈਂਡ 'ਚ ਜਾ ਕੇ ਬਾਡੀ ਬਿਲਡਿੰਗ ਮੁਕਾਬਲਿਆਂ 'ਚ ਮਿਸਟਰ ਵਿਕਟੋਰੀਆ ਚੁਣੇ ਗਏ ਫਗਵਾੜਾ ਦੇ ਦੇਸ਼ ਦੀਪਕ ਸ਼ਰਮਾ ਦਾ ਅੱਜ ਫਗਵਾੜਾ ਪੁੱਜਣ 'ਤੇ ਪੰਜਾਬ ਅਮਚੋਇਰ ਬਾਡੀ ਬਿਲਡਿੰਗ ਐਸੋਸੀਏਸ਼ਨ ਵਲੋਂ ...

ਪੂਰੀ ਖ਼ਬਰ »

ਪਲਾਹੀ ਲਾਂਘਾ ਸੋਮ ਪ੍ਰਕਾਸ਼ ਦੀ ਦੇਣ-ਜਤਿੰਦਰਪਾਲ ਸਿੰਘ ਪਲਾਹੀ

ਫਗਵਾੜਾ, 7 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਜਲੰਧਰ ਚੰਡੀਗੜ੍ਹ ਬਾਈਪਾਸ 'ਚ ਪਲਾਹੀ ਵਿਖੇ ਪੁਲ ਮਨਜ਼ੂਰ ਕਰਵਾਉਣ 'ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਸਥਾਨਕ ਰੈਸਟ ਹਾਊਸ ਵਿਖੇ ਜਤਿੰਦਰਪਾਲ ਸਿੰਘ ਪਲਾਹੀ ਦੀ ਅਗਵਾਈ 'ਚ ਇਲਾਕੇ ਦੇ ਲੋਕਾਂ ਵਲੋਂ ਸਨਮਾਨਿਤ ...

ਪੂਰੀ ਖ਼ਬਰ »

10 ਨੂੰ ਪਟਿਆਲਾ 'ਚ ਰੱਖੇ ਰੋਸ ਪ੍ਰਦਰਸ਼ਨ 'ਚ ਸ਼ਾਮਿਲ ਹੋਣ ਦੀ ਤਿਆਰੀ ਸਬੰਧੀ ਮੀਟਿੰਗ

ਕਾਲਾ ਸੰਘਿਆਂ, 7 ਦਸੰਬਰ (ਸੰਘਾ)– ਸੇਵਾ ਮੁਕਤ ਮੁਲਾਜ਼ਮਾਂ ਦੀਆਂ ਪੈਨਸ਼ਨਾਂ ਤੇ ਸੇਵਾ ਅਧੀਨ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਸੂਬਾ ਸਰਕਾਰ ਵੱਲੋਂ ਜਾਰੀ ਨਾ ਕਰਨ ਦੇ ਰੋਸ ਵਜੋਂ ਸੂਬਾ ਭਰ ਦੇ ਮੁਲਾਜ਼ਮ ਕੇਂਦਰ ਤੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ ...

ਪੂਰੀ ਖ਼ਬਰ »

ਪਲਾਹੀ ਬਾਈਪਾਸ 'ਤੇ ਅੰਡਰ ਪਾਸ ਨੂੰ ਪ੍ਰਵਾਨਗੀ ਮਿਲਣ 'ਤੇ ਲੋਕਾਂ 'ਚ ਖ਼ੁਸ਼ੀ ਦੀ ਲਹਿਰ

ਫਗਵਾੜਾ, 7 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਨੇੜਲੇ ਪਿੰਡ ਪਲਾਹੀ ਤੇ ਇਸਤੋਂ ਅਗਲੇ ਤਿੰਨ ਦਰਜਨ ਤੋਂ ਵੱਧ ਪਿੰਡਾਂ ਦੇ, ਜਿਨ੍ਹਾਂ 'ਚ ਆਦਮਪੁਰ ਹਵਾਈ ਅੱਡੇ ਤੱਕ ਜਾਣ ਵਾਲੇ ਲੋਕ ਸ਼ਾਮਲ ਹਨ, ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ, ਜਿਨ੍ਹਾਂ ਲਈ ਪਲਾਹੀ ਨੇੜੇ ...

ਪੂਰੀ ਖ਼ਬਰ »

ਨੈਸ਼ਨਲ ਪਾਵਰਲਿਫਟਿੰਗ ਚੈਂਪੀਅਨਸ਼ਿਪ 'ਚ ਭੁਲੱਥ ਦੇ ਗੋਗਨਾ ਨੇ ਜਿੱਤਿਆ ਸੋਨ ਤਗਮਾ

ਭੁਲੱਥ, 7 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)-ਬੀਤੇ ਦਿਨੀਂ ਦਿੱਲੀ ਵਿਖੇ ਹੋਈ ਨੈਸ਼ਨਲ ਬੈਂਚ ਪ੍ਰੈੱਸ ਪਾਵਰਲਿਫਟਿੰਗ ਚੈਂਪੀਅਨਸ਼ਿਪ 'ਚ ਕਸਬਾ ਭੁਲੱਥ ਦੇ ਜੰਮਪਲ ਅਜੇ ਗੋਗਨਾ ਪੁੱਤਰ ਰਾਜ ਗੋਗਨਾ ਨੇ ਭਾਗ ਲਿਆ | ਜਿਸ ਦੌਰਾਨ ਅਜੇ ਗੋਗਨਾ ਨੇ 120 ਕਿੱਲੋਗਰਾਮ ਤੋਂ ਵੱਧ ...

ਪੂਰੀ ਖ਼ਬਰ »

ਸੰਗਤਾਂ ਸੰਤ ਗੁਰਚਰਨ ਸਿੰਘ ਦੀ ਅਗਵਾਈ 'ਚ ਪਟਨਾ ਸਾਹਿਬ ਵਿਖੇ ਲੰਗਰ ਦੀ ਸੇਵਾ ਕਰਨਗੀਆਂ

ਸੁਲਤਾਨਪੁਰ ਲੋਧੀ , 7 ਦਸੰਬਰ (ਥਿੰਦ, ਹੈਪੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ, ਕਪੂਰਥਲਾ , ਜਲੰਧਰ ਤੇ ਤਰਨਤਾਰਨ ਜ਼ਿਲੇ੍ਹ ਦੀਆਂ ਵੱਡੀ ਗਿਣਤੀ 'ਚ ਸੰਗਤਾਂ ਵਲੋਂ ਇਤਿਹਾਸਕ ਗੁਰਦੁਆਰਾ ਸ਼੍ਰੀ ਦਮਦਮਾ ਸਾਹਿਬ ਠੱਟਾ ਦੇ ...

ਪੂਰੀ ਖ਼ਬਰ »

ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀਆਂ ਚੋਣਾਂ ਦੌਰਾਨ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਜੇਤੂ

ਭੁਲੱਥ, 7 ਦਸੰਬਰ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਬੀਤੇ ਦਿਨੀਂ ਹੋਈਆਂ ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀਆਂ ਚੋਣਾਂ ਦੌਰਾਨ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਆਪਣੇ ਵਿਰੋਧੀ ਹਰਪਾਲ ਸਿੰਘ ਨੂੰ ਮਾਤ ...

ਪੂਰੀ ਖ਼ਬਰ »

ਅਕਾਲੀ ਦਲ ਦੇ ਸੂਬਾ ਪ੍ਰਧਾਨ ਦੀ 14 ਨੂੰ ਹੋਣ ਵਾਲੀ ਚੋਣ 'ਚ ਡੈਲੀਗੇਟ ਹਾਜ਼ਰੀ ਯਕੀਨੀ ਬਣਾਉਣ- ਕਾਹਲੋਂ

ਕਪੂਰਥਲਾ, 7 ਦਸੰਬਰ (ਅਮਰਜੀਤ ਕੋਮਲ)-ਕਪੂਰਥਲਾ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਕਪੂਰਥਲਾ, ਸੁਲਤਾਨਪੁਰ ਲੋਧੀ, ਭੁਲੱਥ ਤੇ ਫਗਵਾੜਾ ਦੇ ਪ੍ਰਮੁੱਖ ਅਕਾਲੀ ਆਗੂਆਂ ਦੀ ਮੀਟਿੰਗ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ 'ਚ ਹੋਈ | ਜਿਸ ਦੀ ਪ੍ਰਧਾਨਗੀ ਸ਼ੋ੍ਰਮਣੀ ...

ਪੂਰੀ ਖ਼ਬਰ »

ਹਾਈਟੈਕ ਨਾਕੇ'ਤੇ ਵਾਹਨਾਂ ਦੀ ਚੈਕਿੰਗ

ਢਿਲਵਾਂ, 7 ਦਸੰਬਰ (ਸੁਖੀਜਾ, ਪਲਵਿੰਦਰ)-ਜੀ.ਟੀ.ਰੋਡ ਢਿਲਵਾਂ ਵਿਖੇ ਹਰਬੰਸ ਸਿੰਘ ਏ.ਐਸ.ਆਈ., ਇੰਸਪੈਕਟਰ ਹਰਬੰਸ ਸਿੰਘ ਵਲੋਂ ਹਾਈਟੈਕ ਨਾਕੇ 'ਤੇ ਵਾਹਨਾ ਦੀ ਚੈਕਿੰਗ ਕੀਤੀ ਗਈ | ਉਨ੍ਹਾਂ ਦੱਸਿਆ ਕਿ ਹਾਈਟੈਕ ਨਾਕੇ 'ਤੇ ਵਾਹਨਾਂ ਦੀ ਚੈਕਿੰਗ ਰੋਜ਼ਾਨਾ ਕੀਤੀ ਜਾਂਦੀ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX