ਤਾਜਾ ਖ਼ਬਰਾਂ


ਨਿਰਭਿਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  21 minutes ago
ਨਵੀਂ ਦਿੱਲੀ, 20 ਜਨਵਰੀ- ਨਿਰਭਿਆ ਮਾਮਲੇ 'ਚ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ...
ਅੱਜ ਦਾ ਵਿਚਾਰ
. . .  37 minutes ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਰਾਜਾਸਾਂਸੀ, 19 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) - ਮੌਸਮ ਖ਼ਰਾਬ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦਿੱਲੀ ਤੋਂ ਪੁੱਜਣ ਵਾਲੀ ਇੱਕ ਉਡਾਣ ਰੱਦ ਹੋ ਗਈ ਜਦੋਂ ਕਿ ਬਰਮਿੰਘਮ ਤੋਂ ਅੰਮ੍ਰਿਤਸਰ...
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਚੌਲਾਂਗ, 19 ਜਨਵਰੀ (ਸੁਖਦੇਵ ਸਿੰਘ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਹੂਰਾ ਦੇ ਹਵਲਦਾਰ ਬਲਜਿੰਦਰ ਸਿੰਘ ਲੇਹ ਲਦਾਖ ਵਿਖੇ ਸ਼ਹੀਦ ਹੋ ਗਏ। ਅੱਜ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ...
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਮੁਹੰਮਦ ਸ਼ੰਮੀ ਨੇ ਇੱਕੋ ਓਵਰ 'ਚ ਆਸਟ੍ਰੇਲੀਆ ਦੇ ਦੋ ਖਿਡਾਰੀ ਕੀਤੇ ਆਊਟ
. . .  1 day ago
...ਤੇ ਹੁਣ ਮੁਕਤਸਰ ਸਾਹਿਬ 'ਚ ਫੜਿਆ ਗਿਆ ਕਿਸੇ ਹੋਰ ਉਮੀਦਵਾਰ ਦੀ ਥਾਂ ਟੈੱਟ ਦਾ ਪੇਪਰ ਦੇ ਰਿਹਾ ਵਿਅਕਤੀ
. . .  1 day ago
ਕਸ਼ਮੀਰ 'ਚ ਇੰਟਰਨੈੱਟ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਤੀ ਆਯੋਗ ਦੇ ਮੈਂਬਰ ਸਾਰਸਵਤ ਨੇ ਦਿੱਤੀ ਸਫ਼ਾਈ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਭਾਰਤ ਨੂੰ ਮਿਲੀ 6ਵੀਂ ਸਫਲਤਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦੇ ਸਟੀਵ ਸਮਿਥ ਦੀਆਂ 100 ਦੌੜਾਂ ਪੂਰੀਆਂ
. . .  1 day ago
ਨਾਗਰਿਕਤਾ ਕਾਨੂੰਨ ਅਤੇ ਐੱਨ. ਆਰ. ਸੀ. ਭਾਰਤ ਦਾ ਅੰਦਰੂਨੀ ਮਾਮਲਾ ਪਰ ਇਸ ਦੀ ਲੋੜ ਨਹੀਂ ਸੀ- ਸ਼ੇਖ਼ ਹਸੀਨਾ
. . .  1 day ago
ਇੰਟਰ ਹੋਸਟਲ ਮੈਨੇਜਮੈਂਟ ਮੈਨੂਅਲ ਰੱਦ ਕਰਵਾਉਣ ਲਈ ਕੇਸ ਦਾਇਰ ਕਰਵਾਏਗਾ ਜੇ.ਐਨ.ਯੂ ਵਿਦਿਆਰਥੀ ਸੰਘ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਪੰਜਵਾਂ ਖਿਡਾਰੀ (ਕੈਰੀ) 35 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : 40 ਓਵਰਾਂ ਬਾਅਦ ਆਸਟ੍ਰੇਲੀਆ 223/4
. . .  1 day ago
37 ਓਵਰਾਂ 'ਚ ਆਸਟ੍ਰੇਲੀਆ ਦੀਆਂ 200 ਦੌੜਾਂ ਪੂਰੀਆਂ
. . .  1 day ago
ਦਿੱਲੀ 'ਚ ਭਾਜਪਾ ਦਫ਼ਤਰ ਦੇ ਬਾਹਰ ਪਾਰਟੀ ਵਰਕਰਾਂ ਵਲੋਂ ਪ੍ਰਦਰਸ਼ਨ
. . .  1 day ago
ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
. . .  1 day ago
ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ 3000 ਸ਼ਰਧਾਲੂ ਜਾਣਗੇ ਪਾਕਿ : ਸਿਰਸਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਮੈਨੀਫੈਸਟੋ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਫਿੰਚ 19 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਡੇਵਿਡ ਵਾਰਨਰ 38 ਦੌੜਾਂ ਬਣਾ ਕੇ ਆਊਟ
. . .  1 day ago
ਹੌਲਦਾਰ ਬਲਜਿੰਦਰ ਸਿੰਘ ਲੇਹ ਲਦਾਖ਼ 'ਚ ਡਿਊਟੀ ਦੌਰਾਨ ਹੋਇਆ ਸ਼ਹੀਦ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਲੋਕਾਂ ਨੂੰ ਬਿਹਤਰ ਜ਼ਿੰਦਗੀ ਪ੍ਰਦਾਨ ਕਰਨਾ ਹੈ ਨਾਗਰਿਕਤਾ ਸੋਧ ਕਾਨੂੰਨ ਦਾ ਮਕਸਦ: ਵਿਤ ਮੰਤਰੀ
. . .  1 day ago
ਭਾਰਤ ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿੱਲੀ : ਐਨ.ਆਰ.ਸੀ ਅਤੇ ਸੀ.ਏ.ਏ ਦੇ ਖ਼ਿਲਾਫ਼ ਜਾਰੀ ਪ੍ਰਦਰਸ਼ਨ 'ਚ ਸ਼ਾਮਲ ਹੋਏ ਅਦਾਕਾਰ ਸੁਸ਼ਾਂਤ ਸਿੰਘ
. . .  1 day ago
ਮਹਾਰਾਸ਼ਟਰ ਅਤੇ ਕਰਨਾਟਕ ਦੇ ਦਰਮਿਆਨ ਸਰਹੱਦੀ ਵਿਵਾਦ ਨੂੰ ਸੁਲਝਾਏ ਗ੍ਰਹਿ ਮੰਤਰਾਲੇ : ਸੰਜੇ ਰਾਉਤ
. . .  1 day ago
20 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
. . .  1 day ago
ਫ਼ਰੀਦਕੋਟ ਵਿਖੇ ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਹੋਰ ਦੀ ਜਗ੍ਹਾ ਪ੍ਰੀਖਿਆ ਦੇ ਰਿਹਾ ਇਕ ਵਿਅਕਤੀ ਕਾਬੂ
. . .  1 day ago
ਸੰਘਣੀ ਧੁੰਦ ਨੇ ਰੋਕੀ ਵਾਹਨਾਂ ਦੀ ਰਫ਼ਤਾਰ
. . .  1 day ago
ਪਾਕਿ 'ਚ ਅਗਵਾ ਦੱਸੀ ਜਾ ਰਹੀ ਹਿੰਦੂ ਕੁੜੀ ਨੇ ਸਵੈ ਇੱਛਾ ਨਾਲ ਕੀਤਾ ਧਰਮ ਪਰਿਵਰਤਨ, ਵੀਡੀਓ 'ਚ ਕੀਤਾ ਖ਼ੁਲਾਸਾ
. . .  1 day ago
ਮਹਾਰਾਸ਼ਟਰ : ਸ਼ਬਾਨਾ ਆਜ਼ਮੀ ਦੇ ਡਰਾਈਵਰ ਦੇ ਖ਼ਿਲਾਫ਼ ਦਰਜ ਹੋਇਆ ਮਾਮਲਾ
. . .  1 day ago
ਸੰਘਣੀ ਧੁੰਦ ਕਾਰਨ ਟੋਲ ਪਲਾਜ਼ਾ ਤੇ ਲੱਗਿਆ ਵਾਹਨਾਂ ਦਾ ਜਾਮ, ਪ੍ਰੀਖਿਆਰਥੀ ਪਰੇਸ਼ਾਨ
. . .  1 day ago
ਸੰਘਣੀ ਧੁੰਦ ਕਾਰਣ ਫਿਰੋਜ਼ਪੁਰ-ਫਾਜਿਲਕਾ ਸੜਕ 'ਤੇ ਅਨੇਕਾ ਗੱਡੀਆਂ ਆਪਸ 'ਚ ਟਕਰਾਈਆਂ
. . .  1 day ago
ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਦੀ ਜਗ੍ਹਾ ਟੈੱਸਟ ਦੇਣ ਵਾਲੇ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ- ਕ੍ਰਿਸ਼ਨ ਕੁਮਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਮੱਘਰ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸੜਕਾਂ ਤੇ ਗਲੀਆਂ ਨੇ ਧਾਰਿਆ ਛੱਪੜਾਂ ਦਾ ਰੂਪ
ਲਗਾਤਾਰ ਪੈ ਰਹੇ ਮੀਂਹ ਕਾਰਨ ਨੀਵੇਂ ਇਲਾਕੇ ਪਾਣੀ ਨਾਲ ਭਰੇ

ਗੁਰਦਾਸਪੁਰ, 13 ਦਸੰਬਰ (ਭਾਗਦੀਪ ਸਿੰਘ ਗੋਰਾਇਆ)-ਬੀਤੇ ਕੱਲ੍ਹ ਤੋਂ ਲਗਾਤਾਰ ਪੈ ਰਹੇ ਮੀਂਹ ਨਾਲ ਗੁਰਦਾਸਪੁਰ ਸ਼ਹਿਰ ਦੇ ਕਈ ਨੀਵੇਂ ਇਲਾਕੇ ਪਾਣੀ ਨਾਲ ਭਰ ਗਏ ਹਨ | ਜਿਸ ਨਾਲ ਲੋਕਾਂ ਦਾ ਆਪਣੇ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ | ਦੂਜੇ ਪਾਸੇ ਕਣਕ ਦੀ ਫ਼ਸਲ ਦੇ ਨੁਕਸਾਨ ਨੰੂ ਲੈ ਕੇ ਕਿਸਾਨ ਵੀ ਚਿੰਤਤ ਦਿਖਾਈ ਦੇ ਰਹੇ ਹਨ | ਦਸੰਬਰ ਮਹੀਨੇ ਦੇ ਪਏ ਪਹਿਲੇ ਮੀਂਹ ਨਾਲ ਠੰਢ ਹੋਰ ਵਧਣ ਕਾਰਨ ਬਾਜ਼ਾਰਾਂ ਵਿਚ ਵੀ ਰੌਣਕਾਂ ਘੱਟ ਗਈਆਂ ਹਨ | ਇਸ ਮੀਂਹ ਨਾਲ ਸ਼ਹਿਰ ਦੇ ਕਈ ਮੁਹੱਲਿਆਂ ਤੇ ਸੜਕਾਂ ਪਾਣੀ ਨਾਲ ਭਰ ਗਈਆਂ ਹਨ |
ਮੁਹੱਲਾ ਗੋਪਾਲ ਨਗਰ 'ਚ ਵੀ ਭਰਿਆ ਪਾਣੀ
ਗੁਰਦਾਸਪੁਰ ਸ਼ਹਿਰ ਦੇ ਮੁਹੱਲਾ ਗੋਪਾਲ ਨਗਰ 'ਚ ਹਰ ਵਾਰ ਜਦੋਂ ਵੀ ਮੀਂਹ ਪੈਂਦਾ ਹੈ ਤਾਂ ਪਾਣੀ ਨਾਲ ਭਰ ਜਾਂਦਾ ਹੈ | ਗਲੀਆਂ 'ਚ ਪਾਣੀ ਭਰ ਜਾਣ ਕਾਰਨ ਲੋਕਾਂ ਨੰੂ ਆਪਣੇ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ | ਮੁਹੱਲਾ ਵਾਸੀਆਂ ਨੇ ਕਿਹਾ ਕਿ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਪਾਣੀ ਉਨ੍ਹਾਂ ਦੇ ਘਰਾਂ 'ਚ ਦਾਖਲ ਹੋ ਜਾਂਦਾ ਹੈ | ਜਿਸ ਨਾਲ ਲੋਕਾਂ ਦੇ ਘਰਾਂ ਦਾ ਸਮਾਨ ਵੀ ਖ਼ਰਾਬ ਹੋ ਜਾਂਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵਿਕਾਸ ਕਾਰਜਾਂ ਦੀਆਂ ਦੁਹਾਈਆਂ ਦੀ ਅਸਲ ਤਸਵੀਰ ਇਨ੍ਹਾਂ ਦਿਨਾਂ 'ਚ ਹੀ ਨਜ਼ਰ ਆਉਂਦੀ ਹੈ |
ਕਿਸਾਨਾਂ ਦੀਆਂ ਸਮੱਸਿਆਵਾਂ 'ਚ ਕੀਤਾ ਵਾਧਾ
ਤੇਜ਼ ਮੀਂਹ ਨੇ ਕਿਸਾਨਾਂ ਦੀਆਂ ਸਮੱਸਿਆਵਾਂ 'ਚ ਹੋਰ ਵਾਧਾ ਕਰ ਦਿੱਤਾ ਹੈ, ਕਿਉਂਕਿ ਇਸ ਮੀਂਹ ਦਾ ਪਾਣੀ ਕਣਕ ਦੀ ਫ਼ਸਲਾਂ ਵਿਚ ਖੜ੍ਹਾ ਹੋ ਗਿਆ ਹੈ, ਜਿਸ ਨੰੂ ਲੈ ਕੇ ਕਿਸਾਨ ਚਿੰਤਤ ਦਿਖਾਈ ਦੇ ਰਹੇ ਹਨ | ਉੱਘੇ ਕਿਸਾਨ ਜਸਬੀਰ ਸਿੰਘ ਬਾਜਵਾ ਸਮੇਤ ਹੋਰਨਾਂ ਨੇ ਦੱਸਿਆ ਕਿ ਘੱਟ ਮੀਂਹ ਕਣਕ ਦੀ ਫ਼ਸਲ ਲਈ ਲਾਹੇਵੰਦ ਸੀ | ਪਰ ਲਗਾਤਾਰ ਪੈ ਰਹੇ ਮੀਂਹ ਕਾਰਨ ਕਣਕ ਦੀ ਨਵੀਂ ਬੀਜੀ ਫ਼ਸਲ ਦਾ ਭਾਰੀ ਨੁਕਸਾਨ ਹੋਵੇਗਾ | ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੀ ਮਾਰ ਝੱਲ ਰਿਹਾ ਹੈ |

ਮੀਂਹ ਨਾਲ ਛੰਭ ਖੇਤਰ ਦੀਆਂ ਫ਼ਸਲਾਂ ਬਰਬਾਦ ਹੋਣ ਕਿਨਾਰੇ

j ਬਾਸਮਤੀ ਤੇ ਗੰਨੇ ਦੇ ਵੱਢਾਂ 'ਚ ਕਣਕ ਬੀਜਣ ਦੀਆਂ ਉਮੀਦਾਂ 'ਤੇ ਫਿਰਿਆ ਪਾਣੀ j 2 ਲੱਖ ਹੈਕਟਰ ਰਕਬਾ ਪਹਿਲਾਂ ਹੀ ਸੇਮ ਸਮੱਸਿਆ ਦੀ ਮਾਰ ਹੇਠ ਪੁਰਾਣਾ ਸ਼ਾਲਾ, 13 ਦਸੰਬਰ (ਗੁਰਵਿੰਦਰ ਸਿੰਘ ਗੁਰਾਇਆ)-ਬੇਸ਼ੱਕ ਇਸ ਵਾਰ ਪਿਛਲੇ ਸਾਲਾਂ ਦੇ ਮੁਕਾਬਲੇ ਠੰਢ ਨਾ ਮਾਤਰ ਹੀ ਪਈ ...

ਪੂਰੀ ਖ਼ਬਰ »

ਬਰਸਾਤ ਕਾਰਨ ਨੀਵੇਂ ਥਾਵਾਂ 'ਤੇ ਪਾਣੀ ਭਰਨ ਕਰਕੇ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ

ਕੋਟਲੀ ਸੂਰਤ ਮੱਲ੍ਹੀ, 13 ਦਸੰਬਰ (ਕੁਲਦੀਪ ਸਿੰਘ ਨਾਗਰਾ)-ਬੀਤੀ ਕੱਲ੍ਹ ਤੋਂ ਲਗਾਤਾਰ ਹੋ ਰਹੀ ਬਰਸਾਤ ਨੇ ਕੁਝ ਦਿਨ ਪਹਿਲਾਂ ਬੀਤੀ ਕਣਕ ਦੀ ਫ਼ਸਲ ਦਾ ਜਿਥੇ ਭਾਰੀ ਨੁਕਸਾਨ ਕੀਤਾ, ਉਥੇ ਨੀਵੇ ਥਾਵਾਂ 'ਤੇ ਪਾਣੀ ਖੜਾ ਹੋਣ ਕਰਕੇ ਕਣਕ ਦੀ ਫ਼ਸਲ ਬਹੁਤ ਪ੍ਰਭਾਵਤ ਹੋਈ ਹੈ, ...

ਪੂਰੀ ਖ਼ਬਰ »

ਚਿੱਟੇ ਸਮੇਤ ਵੱਖ-ਵੱਖ ਥਾਵਾਂ ਤੋਂ ਦੋ ਨਸ਼ਾ ਤਸਕਰ ਗਿ੍ਫ਼ਤਾਰ

ਡਮਟਾਲ, 13 ਦਸੰਬਰ (ਰਾਕੇਸ਼ ਕੁਮਾਰ)-ਥਾਣਾ ਡਮਟਾਲ ਅਧੀਨ ਪੈਂਦੇ ਪਿੰਡ ਛੰਨੀ ਨੇੜੇ ਅੱਜ ਇਕ ਬੁਲੇਟ ਮੋਟਰਸਾਈਕਲ ਚਾਲਕ ਸਮੇਤ ਥਾਣਾ ਇੰਦੌਰਾ ਅਧੀਨ ਪੈਂਦੇ ਪਿੰਡ ਮਿਲਵਾਂ ਵਿਖੇ ਇਕ ਸਕੂਟਰੀ ਸਵਾਰ ਔਰਤ ਨੰੂ 6.14 ਚਿੱਟੇ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ...

ਪੂਰੀ ਖ਼ਬਰ »

ਰਿਆੜਕੀ ਸਕੂਲ ਦਾ ਸਮਾਗਮ ਅਮਿੱਟ ਯਾਦਾਂ ਛੱਡ ਕੇ ਹੋਇਆ ਸਮਾਪਤ

ਬਟਾਲਾ, 13 ਦਸੰਬਰ (ਕਾਹਲੋਂ)-ਆਰ.ਪੀ.ਐਸ. ਵਜੋਂ ਜਾਣੇ ਜਾਂਦੇ ਰਿਆੜਕੀ ਪਬਲਿਕ ਸਕੂਲ ਤੁਗਲਵਾਲਾ ਦੇ ਕਿੰਡਰਗਾਰਟਨ ਵਿੰਗ ਆਰ.ਪੀ.ਐਸ. ਬਲਾਜ਼ਮ ਸਕੂਲ ਦਾ ਸਾਲਾਨਾ ਸਮਾਗਮ ਪ੍ਰਵਾਜ਼ ਬੜੀ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋ ਕੇ ਅਮਿੱਟ ਯਾਦਾਂ ਛੱਡ ਗਿਆ | ਸਮਾਗਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਵਿਜੀਲੈਂਸ ਮੋਨੀਟਰਿੰਗ ਸੈੱਲ ਦੇ ਚੇਅਰਮੈਨ 'ਤੇ ਹਮਲਾ-ਗੱਡੀ ਨੂੰ ਪਹੁੰਚਾਇਆ ਨੁਕਸਾਨ

ਕਲਾਨੌਰ, 13 ਦਸੰਬਰ (ਪੁਰੇਵਾਲ)-ਵਿਜੀਲੈਂਸ ਮੋਨੀਟਰਿੰਗ ਸੈੱਲ ਦੇ ਜ਼ਿਲ੍ਹਾ ਚੇਅਰਮੈਨ ਤੇ ਲੇਬਰ ਕਮਿਸ਼ਨ ਪੰਜਾਬ ਦੇ ਮੈਂਬਰ ਨਵਜੋਤ ਸਿੰਘ ਬੀਤੀ ਰਾਤ ਹੋਏ ਜਾਨਲੇਵਾ ਹਮਲੇ 'ਚ ਵਾਲ-ਵਾਲ ਬਚ ਗਏ, ਜਦਕਿ ਹਮਲਾਵਰਾਂ ਵਲੋਂ ਚੇਅਰਮੈਨ ਦੀ ਗੱਡੀ ਨੂੰ ਨੁਕਸਾਨ ਪਹੁੰਚਾਇਆ ...

ਪੂਰੀ ਖ਼ਬਰ »

ਸਾਬਕਾ ਕੌਾਸਲਰ ਵਲੋਂ ਸੀ. ਡੀ. ਪੀ.ਓ. ਦਫਤਰ 'ਤੇ ਢਿੱਲੀ ਕਾਰਗੁਜਾਰੀ ਦੇ ਦੋਸ਼

ਫਹਤਿਗੜ੍ਹ ਚੂੜੀਆਂ, 13 ਦਸੰਬਰ (ਧਰਮਿੰਦਰ ਸਿੰਘ ਬਾਠ)-ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਸਲਰ ਰਾਜੀਵ ਸੋਨੀ ਫਤਹਿਗੜ੍ਹ ਚੂੜੀਆਂ ਵਿਖੇ ਸਥਿਤ ਸੀ.ਡੀ.ਪੀ.ਓ. ਦਫਤਰ ਉੱਤੇ ਢਿੱਲੀ ਕਾਰਗੁਜਾਰੀ ਕਰਨ ਦੇ ਕਥਿਤ ਤੌਰ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਫਤਹਿਗੜ੍ਹ ...

ਪੂਰੀ ਖ਼ਬਰ »

ਬਿਜਲੀ ਬੋਰਡ ਵਿਭਾਗ ਨੇ ਢਿੱਲੀਆਂ ਤਾਰਾਂ ਨੂੰ ਇੱਟਾਂ ਨਾਲ ਬੰਨਿ੍ਹਆ

ਪੁਰਾਣਾ ਸ਼ਾਲਾ, 13 ਦਸੰਬਰ (ਅਸ਼ੋਕ ਸ਼ਰਮਾ)-ਸਬ ਡਵੀਜ਼ਨ ਤਾਲਿਬਪੁਰ ਪੰਡੋਰੀ ਮਹੰਤਾਂ ਅੰਦਰ ਪੈਂਦੇ ਨਵਾਂ ਪਿੰਡ ਬਹਾਦਰ ਫ਼ੀਡਰ ਦੀਆਂ ਹਾਈ ਵੋਲਟੇਜ ਤਾਰਾਂ ਦੇ ਹੇਠਿਓਾ ਨਿਕਲਦੀ 11 ਕੇ.ਵੀ ਲਾਈਨ ਦੀਆਂ ਢਿੱਲੀਆਂ ਤਾਰਾਂ ਨੂੰ ਵਿਭਾਗ ਵਲੋਂ ਇੱਟਾਂ ਪਾ ਕੇ ਬੰਨਿ੍ਹਆ ...

ਪੂਰੀ ਖ਼ਬਰ »

ਬੇਮੌਸਮੀ ਮੀਂਹ ਨਾਲ ਨੀਵੇਂ ਇਲਾਕੇ 'ਚ ਕਣਕ ਦੀ ਫ਼ਸਲ ਪਾਣੀ 'ਚ ਡੁੱਬੀ

ਪੁਰਾਣਾ ਸ਼ਾਲਾ, 13 ਦਸੰਬਰ (ਅਸ਼ੋਕ ਸ਼ਰਮਾ)-ਲਗਾਤਾਰ ਪੈ ਰਹੇ ਮੀਂਹ ਨਾਲ ਨੀਵੇਂ ਇਲਾਕੇ 'ਚ ਕਣਕ ਦੀ ਫ਼ਸਲ ਪਾਣੀ ਨਾਲ ਡੁੱਬ ਜਾਣ ਨਾਲ ਕਣਕ ਦਾ ਕਾਫ਼ੀ ਨੁਕਸਾਨ ਹੋਣ ਦੀ ਉਮੀਦ ਹੈ | ਇਸ ਸਬੰਧੀ ਸਰਪੰਚ ਰਾਮ ਲੁਭਾਇਆ ਜਗਤਪੁਰ ਅਤੇ ਡਾ: ਬਲਕਾਰ ਸਿੰਘ ਟਾਂਡਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੜਕ 'ਚ ਪਏ ਟੋਇਆਂ ਕਾਰਨ ਕਿਸਾਨ ਤੇ ਰਾਹਗੀਰ ਦੁਖੀ

ਸਠਿਆਲੀ, 13 ਦਸੰਬਰ (ਜਸਪਾਲ ਸਿੰਘ)-ਗੁਰਦਾਸਪੁਰ ਤੋਂ ਸ੍ਰੀ ਹਰਿਗੋਬਿੰਦਪੁਰ ਨੂੰ ਜਾਣ ਵਾਲੀ ਸੜਕ ਵਿਚ ਪਏ ਵੱਡੇ-ਵੱਡੇ ਟੋਇਆਂ ਕਾਰਨ ਇਸ ਦੀ ਹਾਲਤ ਬਹੁਤ ਹੀ ਮਾੜੀ ਹੈ | ਗੰਨੇ ਦਾ ਸੀਜਨ ਹੋਣ ਕਾਰਨ ਜਦੋਂ ਕਿਸਾਨ ਗੰਨਾ ਲੈ ਕੇ ਖੰਡ ਮਿੱਲਾਂ ਨੂੰ ਜਾਂਦੇ ਹਨ ਤਾਂ ਸੜਕ 'ਚ ...

ਪੂਰੀ ਖ਼ਬਰ »

ਕਾਂਗਰਸ ਦੀ ਮਜ਼ਬੂਤੀ ਲਈ ਯੂਥ ਬਿ੍ਗੇਡ ਵਿੱਢੇਗਾ ਵਿਸ਼ੇਸ਼ ਮੁਹਿੰਮ-ਐੱਸ. ਕੋਟਲੀ ਸੈਣੀਆਂ

ਪੁਰਾਣਾ ਸ਼ਾਲਾ, 13 ਦਸੰਬਰ (ਗੁਰਵਿੰਦਰ ਸਿੰਘ ਗੁਰਾਇਆ)-ਲੋਕ ਸਭਾ ਹਲਕਾ ਗੁਰਦਾਸਪੁਰ ਅੰਦਰ ਭਵਿੱਖ 'ਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕਾਂਗਰਸ ਯੂਥ ਬਿ੍ਗੇਡ ਵਲੋਂ ਜਲਦ ਹੀ ਇਕ ਵਿਸ਼ੇਸ਼ ਮੁਹਿੰਮ ਵਿੱਢ ਦਿੱਤੀ ਜਾਵੇਗੀ | ਜਿਸ ਦੀ ਵਿਉਂਤਬੰਦੀ ਤਿਆਰ ਕਰਨ ਲਈ ...

ਪੂਰੀ ਖ਼ਬਰ »

ਪ੍ਰਭੂ ਯਿਸੂ ਮਸੀਹ ਦਾ ਜਨਮ ਦਿਹਾੜਾ 18 ਨੂੰ ਮਨਾਇਆ ਜਾਵੇਗਾ - ਪਰਤਾਪ ਭੱਟੀ

ਕਿਲ੍ਹਾ ਲਾਲ ਸਿੰਘ, 13 ਦਸੰਬਰ (ਬਲਬੀਰ ਸਿੰਘ)-ਪ੍ਰਭੂ ਯਿਸੂ ਮਸੀਹ ਦੇ ਜਨਮ ਦਿਹਾੜੇ ਨੂੰ ਸਮਰਪਿਤ 18 ਦਸੰਬਰ ਨੂੰ ਹਲਕਾ ਫਤਹਿਗੜ੍ਹ ਚੂੜੀਆਂ ਦੇ ਸਮੁੱਚੇ ਇਸਾਈ ਭਾਈਚਾਰੇ ਵਲੋਂ ਰਾਇਲ ਪੈਲੇਸ ਕਿਲ੍ਹਾ ਲਾਲ ਸਿੰਘ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸ਼ੈਮਫਰਡ ਲਿਟਲ ਸਟਾਰ ਸਕੂਲ ਵਿਖੇ ਕ੍ਰਿਸਮਸ ਡੇਅ ਮਨਾਇਆ

ਗੁਰਦਾਸਪੁਰ, 13 ਦਸੰਬਰ (ਭਾਗਦੀਪ ਸਿੰਘ ਗੋਰਾਇਆ)-ਸ਼ੈਮਫਰਡ ਲਿਟਲ ਸਟਾਰ ਸਕੂਲ ਵਿਖੇ ਚੇਅਰਮੈਨ ਕੰਵਲ ਬਖਸ਼ੀ ਦੀ ਪ੍ਰਧਾਨਗੀ ਹੇਠ ਕ੍ਰਿਸਮਸ ਡੇਅ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਮੋਨਿਕਾ ਕੈਲਾ ਨੇ ਪ੍ਰਭੂ ਯਿਸੂ ਮਸੀਹ ਨੰੂ ਸ਼ਰਧਾਂਜਲੀ ਦਿੱਤੀ | ...

ਪੂਰੀ ਖ਼ਬਰ »

ਪਰਨਜੀਤ ਸਿੰਘ ਇੰਗਲੈਂਡ ਦਾ ਡੇਰਾ ਬਾਬਾ ਨਾਨਕ ਪੁੱਜਣ 'ਤੇ ਭਰਵਾਂ ਸਵਾਗਤ

ਡੇਰਾ ਬਾਬਾ ਨਾਨਕ, 13 ਦਸੰਬਰ (ਹੀਰਾ ਸਿੰਘ ਮਾਂਗਟ)-ਉਘੇ ਸਮਾਜ ਸੇਵੀ ਤੇ ਸਤਿਗੁਰੂ ਟਰੱਸਟ ਇੰਗਲੈਂਡ ਦੇ ਮੁੱਖ ਸੇਵਾਦਾਰ ਪਰਨਜੀਤ ਸਿੰਘ ਦਾ ਅੱਜ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਗਰ ਕੌਸਲ ਦਫ਼ਤਰ ਵਿਖੇ ਪੁੱਜਣ 'ਤੇ ਨਗਰ ਕੌਾਸਲ ਪ੍ਰਧਾਨ ਐਡਵੋਕੇਟ ਪ੍ਰਮੀਤ ...

ਪੂਰੀ ਖ਼ਬਰ »

ਖਾਂਬੜਾ 'ਚ 17 ਦੀ ਸ਼ੋਭਾ ਯਾਤਰਾ ਸਬੰਧੀ ਮੀਟਿੰਗ

ਕਲਾਨੌਰ, 13 ਦਸੰਬਰ (ਪੁਰੇਵਾਲ)-ਅੰਕੁਰ ਨਰੂਲਾ ਮਨਿਸ਼ਟਰੀ ਵਲੋਂ 17 ਦਸੰਬਰ ਨੂੰ ਖਾਂਬੜਾ ਚਰਚ 'ਚੋਂ ਜਲੰਧਰ 'ਚ ਕੀਤੀ ਜਾ ਰਹੀ ਵਿਸ਼ਾਲ ਸ਼ੋਭਾ ਯਾਤਰਾ ਸਬੰਧੀ ਸੰਗਤਾਂ ਨੂੰ ਲਾਮਬੱਧ ਕਰਨ ਲਈ ਰਾਸ਼ਟਰੀ ਮਸੀਹ ਸੰਗ ਵਲੋਂ ਮੀਟਿੰਗ ਕੀਤੀ ਗਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਰੌਸ਼ਨ ਜੋਸ਼ਫ ਨੇ ਕੀਤੀ ਜ਼ਿਲ੍ਹਾ ਪੱਧਰੀ ਮੀਟਿੰਗ

ਫਤਹਿਗੜ੍ਹ ਚੂੜੀਆਂ, 13 ਦਸੰਬਰ (ਧਰਮਿੰਦਰ ਸਿੰਘ ਬਾਠ)-ਜ਼ਿਲ੍ਹਾ ਗੁਰਦਾਸਪੁਰ ਦੇ ਅਹੁਦੇਦਾਰਾਂ, ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਰੌਸ਼ਨ ਜੋਸ਼ਫ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ 14 ਦਸੰਬਰ ਨੂੰ ਦਿੱਲੀ ਵਿਖੇ ਕੇਂਦਰ ਸਰਕਾਰ ...

ਪੂਰੀ ਖ਼ਬਰ »

ਪੰਜਾਬ 'ਚ ਕਾਂਗਰਸ ਸਰਕਾਰ ਵੇਲੇ ਪ੍ਰਸ਼ਾਸਨ ਬੇਲਗਾਮ-ਐਡਵੋਕੇਟ ਅਮਰਪਾਲ

ਘੁਮਾਣ, 13 ਦਸੰਬਰ (ਬੰਮਰਾਹ)-ਪੰਜਾਬ 'ਚ ਕਾਂਗਰਸ ਸਰਕਾਰ ਵੇਲੇ ਸੂਬੇ ਦਾ ਪ੍ਰਸ਼ਾਸਨ ਬੇਲਗਾਮ ਹੋ ਚੱੁਕਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕੀਤਾ | ਉਨ੍ਹਾਂ ਕਿਹਾ ਕਿ ਜਦੋਂ ਦੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੀਆਂ 2 ਵਿਦਿਆਰਥਣਾਂ ਦੀ ਕਬੱਡੀ ਅੰਡਰ-19 ਲਈ ਚੋਣ

ਫਤਹਿਗੜ੍ਹ ਚੂੜੀਆਂ, 13 ਦਸੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੀਆਂ ਦੋ ਵਿਦਿਆਰਥਣਾਂ ਮਮਤਾ ਪੁੱਤਰੀ ਜਿੰਦਰ ਮਸੀਹ ਅਤੇ ਮੁਸਕਾਨ ਪੁੱਤਰੀ ਰਾਜੂ ਮਸੀਹ ਦੀ ਚੋਣ ਸਰਕਲ ਕਬੱਡੀ ਅੰਡਰ-19 ਨੈਸ਼ਨਲ ਲਈ ਹੋਈ ਹੈ | ...

ਪੂਰੀ ਖ਼ਬਰ »

ਐਸ. ਜੀ. ਆਰ. ਡੀ. ਇੰਟਰਨੈਸ਼ਨਲ ਸਕੂਲ ਵਿਖੇ ਸਪਰੋਟਸ ਮੀਟ ਕਰਵਾਈ

ਕਾਹਨੂੰਵਾਨ, 13 ਦਸੰਬਰ (ਹਰਜਿੰਦਰ ਸਿੰਘ ਜੱਜ)-ਐਸ.ਜੀ.ਆਰ.ਡੀ. ਇੰਟਰਨੈਸ਼ਨਲ ਸਕੂਲ ਮੇਹੜੇ ਵਿਖੇ ਸਕੂਲ ਕਮੇਟੀ ਦੇ ਚੇਅਰਮੈਨ ਜਗਰੂਪ ਸਿੰਘ ਰਿਆੜ ਦੀ ਅਗਵਾਈ ਹੇਠ ਪ੍ਰਾਇਮਰੀ ਦੇ ਵਿਦਿਆਰਥੀਆਂ ਦੀ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸ਼ਬਦ ਪ੍ਰਗਾਸੁ ਅਕੈਡਮੀ ਧਰਮਕੋਟ ਰੰਧਾਵਾ ਵਿਖੇ ਫਨ ਪਾਰਟੀ

ਡੇਰਾ ਬਾਬਾ ਨਾਨਕ, 13 ਦਸੰਬਰ (ਹੀਰਾ ਸਿੰਘ ਮਾਂਗਟ)-ਅੱਜ ਕਸਬਾ ਡੇਰਾ ਬਾਬਾ ਨਾਨਕ ਅਧੀਨ ਪੈਂਦੀ ਸਬਦ ਪ੍ਰਗਾਸੁ ਅਕੈਡਮੀ ਧਰਮਕੋਟ ਰੰਧਾਵਾ ਵਿਖੇ ਜੂਨੀਅਰ ਵਰਗ ਨਰਸਰੀ ਤੋਂ ਦੂਸਰੀ ਜਮਾਤ ਤੱਕ ਦੇ ਛੋਟੇ ਬੱਚਿਆਂ ਲਈ ਅਕੈਡਮੀ ਵਿਖੇ ਹੀ ਪਿਕਨਿਕ ਦੇ ਤੌਰ 'ਤੇ ਫਨ ਪਾਰਟੀ ...

ਪੂਰੀ ਖ਼ਬਰ »

ਇਕੋ ਰਾਤ 'ਚ 3 ਦੁਕਾਨਾਂ ਵਿਚ ਚੋਰੀ

ਬਹਿਰਾਮਪੁਰ, 13 ਦਸੰਬਰ (ਬਲਬੀਰ ਸਿੰਘ ਕੋਲਾ)-ਥਾਣਾ ਬਹਿਰਾਮਪੁਰ ਅਧੀਨ ਆਉਂਦੇ ਪਿੰਡ ਝਬਕਰਾ ਵਿਖੇ ਇਕੋ ਰਾਤ 'ਚ ਤਿੰਨ ਦੁਕਾਨਾਂ ਦੇ ਤਾਲੇ ਤੋੜ ਕੇ ਨਕਦੀ ਅਤੇ ਕੁਝ ਸਾਮਾਨ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਅੰਿ੍ਮਤ ਕਲੀਨਿਕ ਦੇ ਮਾਲਕ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਦੇ ਵਫ਼ਦ ਨੇ ਸੀ. ਡੀ. ਪੀ.ਓ ਕਾਹਨੂੰਵਾਨ ਨੂੰ ਦਿੱਤਾ ਮੰਗ-ਪੱਤਰ

ਕਾਹਨੂੰਵਾਨ, 13 ਦਸੰਬਰ (ਹਰਜਿੰਦਰ ਸਿੰਘ ਜੱਜ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੱਦੇ 'ਤੇ ਬਲਾਕ ਕਾਹਨੂੰਵਾਨ ਦੀ ਆਂਗਣਵਾੜੀ ਯੂਨੀਅਨ ਵਲੋਂ ਬਲਾਕ ਪ੍ਰਧਾਨ ਬਿੰਦੀਆ ਠਾਕੁਰ ਦੀ ਅਗਵਾਈ ਹੇਠ ਸੀ.ਡੀ.ਪੀ.ਓ. ਮਧੂ ਬਾਲਾ ਨੂੰ ਯੂਨੀਅਨ ਦੀਆਂ ਹੱਕੀ ਮੰਗਾਂ ਦੇ ...

ਪੂਰੀ ਖ਼ਬਰ »

ਇੰਜੀ: ਜਸਬੀਰ ਸਿੰਘ ਤੇ ਇੰਜੀ: ਸਚਿਨ ਸ਼ਰਮਾ ਨੂੰ ਦਿੱਤੀ ਵਿਦਾਇਗੀ ਪਾਰਟੀ

ਗੁਰਦਾਸਪੁਰ, 13 ਦਸੰਬਰ (ਭਾਗਦੀਪ ਸਿੰਘ ਗੋਰਾਇਆ)-ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਅਤੇ ਸੈਨੀਟੇਸ਼ਨ ਵਿਭਾਗ ਜ਼ੋਨ ਗੁਰਦਾਸਪੁਰ ਵਲੋਂ ਆਪਣੇ ਜਥੇਬੰਦੀ ਦੇ ਮੈਂਬਰ ਇੰਜੀ: ਜਸਬੀਰ ਸਿੰਘ ਅਤੇ ਇੰਜੀ: ਸਚਿਨ ਸ਼ਰਮਾ ਨੰੂ ਵਿਭਾਗ ਵਿਚੋਂ ਸੇਵਾ ਮੁਕਤ ਹੋਣ 'ਤੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਵਲੋਂ ਬਟਾਲਾ ਦੀ ਬਦਲੀ ਜਾ ਰਹੀ ਨੁਹਾਰ ਸ਼ਾਲਾਘਾਯੋਗ-ਬੁਧੀਜੀਵੀ ਫੋਰਮ

ਬਟਾਲਾ, 13 ਦਸੰਬਰ (ਬੁੱਟਰ)-ਬੁੱਧੀਜੀਵੀ ਤੇ ਸੀਨੀਅਰ ਸਿਟੀਜਨ ਫੋਰਮ ਦੀ ਵਿਸ਼ੇਸ਼ ਮੀਟਿੰਗ ਸੇਵਾ ਮੁਕਤ ਪਿ੍ੰਸੀਪਲ ਹਰਬੰਸ ਸਿੰਘ ਦੀ ਅਗਵਾਈ 'ਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਹਰਬੰਸ ਸਿੰਘ ਨੇ ਕਿਹਾ ਕਿ ਇਤਿਹਾਸਕ ਸ਼ਹਿਰ ਬਟਾਂਲਾ ਪਿਛਲੇ 20 ਸਾਲਾਂ ...

ਪੂਰੀ ਖ਼ਬਰ »

ਸੀ.ਪੀ.ਆਈ.ਐਮ.ਐਲ. ਵਲੋਂ ਨਾਗਰਿਕਤਾ ਸੋਧ ਬਿਲ ਦੀ ਵਿਰੋਧਤਾ

ਗੁਰਦਾਸਪੁਰ, 13 ਦਸੰਬਰ (ਭਾਗਦੀਪ ਸਿੰਘ ਗੋਰਾਇਆ)-ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਦੇ ਸਰਗਰਮ ਵਰਕਰਾਂ ਨੇ ਮੀਟਿੰਗ ਕਰਕੇ ਮੋਦੀ ਸਰਕਾਰ ਵਲੋਂ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ ਕੀਤਾ ਗਿਆ | ਇਸ ਮੌਕੇ ਕਾਮਰੇਡ ਗੁਰਮੀਤ ਸਿੰਘ ਬਖਤਪੁਰ ਨੇ ਕਿਹਾ ਕਿ ਇਹ ਬਿੱਲ ਪੂਰੀ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਧਾਰਮਿਕ ਮੁਕਾਬਲੇ ਕਰਵਾਏ

ਬਹਿਰਾਮਪੁਰ, 13 ਦਸੰਬਰ (ਬਲਬੀਰ ਸਿੰਘ ਕੋਲਾ)-ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਰਾਮਪੁਰ ਨੇੜੇ ਬਹਿਰਾਮਪੁਰ ਵਿਖੇ ਮਾਤਾ ਗੁੱਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੰੂ ਸਮਰਪਿਤ ਧਾਰਮਿਕ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚੋਂ ਜੇਤੂ ...

ਪੂਰੀ ਖ਼ਬਰ »

ਭਾਜਪਾ ਪਾਰਟੀ ਕੋਰ ਕਮੇਟੀ ਦੀ ਮੀਟਿੰਗ ਹੋਈ

ਗੁਰਦਾਸਪੁਰ, 13 ਦਸੰਬਰ (ਸੁਖਵੀਰ ਸਿੰਘ ਸੈਣੀ)-ਅੱਜ ਭਾਜਪਾ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਕੋਰ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਾਲ ਕ੍ਰਿਸ਼ਨ ਮਿੱਤਲ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਹੋਈ | ਇਸ ਮੀਟਿੰਗ 'ਚ ਜਨਰਲ ਸਕੱਤਰ ਪੰਜਾਬ ਰਾਕੇਸ਼ ...

ਪੂਰੀ ਖ਼ਬਰ »

ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਵਲੋਂ ਮੁਫ਼ਤ ਮੈਡੀਕਲ ਕੈਂਪ ਦਾ ਉਦਘਾਟਨ

ਕਿਲ੍ਹਾ ਲਾਲ ਸਿੰਘ, 13 ਦਸੰਬਰ (ਬਲਬੀਰ ਸਿੰਘ)-ਇਥੋਂ ਨਜ਼ਦੀਕ ਪਿੰਡ ਬਿਜਲੀਵਾਲ ਵਿਖੇ ਇਲਾਕਾ ਨਿਵਾਸੀਆਂ ਅਤੇ ਪਿੰਡ ਦੇ ਲੋਕਾਂ ਦੀ ਸਹੂਲਤ ਲਈ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ (ਧਾਲੀਵਾਲ) ਦੀ ਸਮੁੱਚੀ ਮੈਡੀਕਲ ਟੀਮ ਵਲੋਂ ...

ਪੂਰੀ ਖ਼ਬਰ »

ਸਰਕਾਰਾਂ ਦੀ ਅਣਦੇਖੀ ਕਰਕੇ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਕਸਬਾ ਕੋਟਲੀ ਸੂਰਤ ਮੱਲ੍ਹੀ

ਕੋਟਲੀ ਸੂਰਤ ਮੱਲ੍ਹੀ, 13 ਦਸੰਬਰ (ਕੁਲਦੀਪ ਸਿੰਘ ਨਾਗਰਾ)-ਇਲਾਕੇ ਦੇ ਕਈ ਪਿੰਡਾਂ ਦਾ ਕੇਂਦਰ ਬਿੰਦੂ ਕਸਬਾ ਕੋਟਲੀ ਸੂਰਤ ਮੱਲ੍ਹੀ ਸਰਕਾਰਾਂ ਦੀ ਅਣਦੇਖੀ ਕਰਕੇ ਸਮੱਸਿਆਵਾਂ 'ਚ ਘਿਰਿਆ ਪਿਆ ਹੈ | ਕਸਬੇ ਅੰਦਰ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਨੇ ਜਿਥੇ ਗੰਭੀਰ ਰੂਪ ...

ਪੂਰੀ ਖ਼ਬਰ »

ਟਰਬਨ ਟਰੈਵਲਰ ਅਮਰਜੀਤ ਸਿੰਘ ਚਾਵਲਾ ਡੇਰਾ ਬਾਬਾ ਨਾਨਕ ਵਿਖੇ ਨਤਸਮਤਕ

ਡੇਰਾ ਬਾਬਾ ਨਾਨਕ, 13 ਦਸੰਬਰ (ਹੀਰਾ ਸਿੰਘ ਮਾਂਗਟ)-ਉੱਘੇ ਸਿੱਖ ਯਾਤਰੂ ਟਰਬਨ ਟਰੈਵਲਰ ਅਮਰਜੀਤ ਸਿੰਘ ਚਾਵਲਾ ਦੁਨੀਆਂ ਦੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਬਾਅਦ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਚਾਇਨਾ ਡੋਰ ਦੀ ਵਿਕਰੀ ਰੋਕਣ ਲਈ ਸਖ਼ਤ ਕਦਮ ਚੁੱਕੇ ਪ੍ਰਸ਼ਾਸਨ - ਵਿਨੇ ਮਹਾਜਨ

ਬਟਾਲਾ, 13 ਦਸੰਬਰ (ਕਾਹਲੋਂ)-ਮਨੱੁਖਾਂ, ਜੀਵਾਂ ਤੇ ਪੰਛੀਆਂ ਲਈ ਘਾਤਕ ਚਾਇਨਾ ਡੋਰ ਦੀ ਵਿਕਰੀ ਰੋਕਣ ਲਈ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਪਿੰਡ ਧੀਰਾ 'ਚ 7 ਰੋਜ਼ਾ ਸਮਾਗਮ 16 ਨੂੰ

ਬਟਾਲਾ, 13 ਦਸੰਬਰ (ਕਾਹਲੋਂ)-ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਤੇ ਸਮੂਹ ਚਮਕੌਰ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਸ਼ਹੀਦੀ ਜੋੜ ਮੇਲੇ ਦੇ ਸਬੰਧ 'ਚ ਇਲਾਕੇ ਦੀਆਂ ਸੰਗਤ ਦੇ ਸਹਿਯੋਗ ਨਾਲ ਪਿੰਡ ਧੀਰਾ ਵਿਖੇ 7 ਰੋਜ਼ਾ ਨਾਮ ਸਿਮਰਨ ਸਮਾਗਮ 16 ਤੋਂ 22 ਦਸੰਬਰ ਤੱਕ ...

ਪੂਰੀ ਖ਼ਬਰ »

ਲਖਵਿੰਦਰ ਸਿੰਘ ਗੁਰਾਇਆ ਡੀ.ਸੀ. ਦਫ਼ਤਰ ਯੂਨੀਅਨ ਦੇ ਪ੍ਰਧਾਨ ਬਣੇ

ਬਟਾਲਾ, 13 ਦਸੰਬਰ (ਕਾਹਲੋਂ)-ਡੀ.ਸੀ. ਦਫ਼ਤਰ ਯੂਨੀਅਨ ਗੁਰਦਾਸਪੁਰ ਦੀ ਵਿਸ਼ਸ਼ ਮੀਟਿੰਗ ਸਰਪ੍ਰਸਤ ਹਰਜਿੰਦਰ ਸਿੰਘ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਯੂਨੀਅਨ ਦੀਆਂ ਗਤੀਵਿਧੀਆਂ ਸਬੰਧੀ ਵਿਚਾਰ-ਵਟਾਂਦਰਾ ਕਰਨ ਉਪਰੰਤ ਲਖਵਿੰਦਰ ਸਿੰਘ ਗੁਰਾਇਆ (ਦਿਆਲਗੜ੍ਹ) ਨੂੰ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਵਲੋਂ ਪੰਚਾਇਤ ਸਕੱਤਰਾਂ ਨਾਲ ਬੈਠਕ

ਸ੍ਰੀ ਹਰਿਗੋਬਿੰਦਪੁਰ, 13 ਦਸੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ 'ਚ ਬੀ.ਡੀ.ਪੀ.ਓ. ਬਲਾਕ ਦਫ਼ਤਰ 'ਚ ਪਹਿਲੇ ਬੀ.ਡੀ.ਪੀ.ਓ. ਦੇ ਬਦਲਣ ਉਪਰੰਤ ਨਵ-ਨਿਯੁਕਤ ਬੀ.ਡੀ.ਪੀ.ਓ. ਸੁਰੇਸ਼ ਕੁਮਾਰ ਵਲੋਂ ਦਫ਼ਤਰ ਦਾ ਕਾਰਜ-ਭਾਰ ਸੰਭਾਲਣ ਤੋਂ ਬਾਅਦ ਪੰਚਾਇਤ ਸਕੱਤਰਾਂ ...

ਪੂਰੀ ਖ਼ਬਰ »

ਗਿਆਨੀ ਕੇਵਲ ਸਿੰਘ ਨੂੰ 'ਭਾਈ ਗੁਰਦਾਸ ਜੀ ਐਵਾਰਡ 2019' ਭੇਟ

ਨੌਸ਼ਹਿਰਾ ਮੱਝਾ ਸਿੰਘ, 13 ਦਸੰਬਰ (ਤਰਸੇਮ ਸਿੰਘ ਤਰਾਨਾ)-ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਕੀ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੂੰ ਉਨ੍ਹਾਂ ਵਲੋਂ ਗੁਰਮਤਿ ਦੇ ਪ੍ਰਚਾਰ-ਪਾਸਾਰ, ਪਿੰਡ ਬਚਾਓ, ਪੰਜਾਬ ਲਹਿਰ ਆਰੰਭਣ ਅਤੇ ਸਾਮਾਜਿਕ ਨਵ-ਚੇਤਨਾ ਪੈਦਾ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ

ਗੁਰਦਾਸਪੁਰ, 13 ਦਸੰਬਰ (ਆਰਿਫ਼)-ਪੰਜਾਬ ਸਰਕਾਰ ਵਲੋਂ ਮਿਸ਼ਨ ਘਰ-ਘਰ ਰੁਜ਼ਗਾਰ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿਚ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ | ਇਸ ਮੇਲੇ ਵਿਚ ...

ਪੂਰੀ ਖ਼ਬਰ »

ਛੱਪੜ ਨੂੰ ਸੀਚੇਵਾਲ ਮਾਡਲ 'ਚ ਤਬਦੀਲ ਕਰਨ ਦਾ ਕਾਰਜ ਸ਼ੁਰੂ

ਕਲਾਨੌਰ, 13 ਦਸੰਬਰ (ਪੁਰੇਵਾਲ)-ਸਥਾਨਕ ਕਸਬੇ 'ਚ ਗੁਰਦਾਸਪੁਰ ਮਾਰਗ ਵਾਲੇ ਪਾਸੇ ਦੇ ਘਰਾਂ ਦੇ ਨਿਕਾਸੀ ਪਾਣੀ ਲਈ ਸਥਿਤ ਛੱਪੜ ਨੂੰ ਸੀਚੇਵਾਲ ਮਾਡਲ 'ਚ ਤਬਦੀਲ ਕਰਨ ਲਈ ਪ੍ਰਾਜੈਕਟ ਦੇ ਕਾਰਜ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਪੰਚਾਇਤ ਅਫਸਰ ਕੁਲਵਿੰਦਰ ਸਿੰਘ, ਸਕੱਤਰ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ ਦੀ ਵਿਦਿਆਰਥਣ ਦਾ ਪਹਿਲਾ ਸਥਾਨ

ਗੁਰਦਾਸਪੁਰ, 13 ਦਸੰਬਰ (ਭਾਗਦੀਪ ਸਿੰਘ ਗੋਰਾਇਆ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਦੇ ਵਿਦਿਆਰਥੀ ਜਿੱਥੇ ਹਰ ਖੇਤਰ 'ਚ ਨਾਮਣਾ ਖੱਟ ਰਹੇ ਹਨ, ਉੱਥੇ ਸਕੂਲ ਦੀ ਵਿਦਿਆਰਥਣ ਨੇ ਵੱਖ-ਵੱਖ ਗਤੀਵਿਧੀਆਂ 'ਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਤਿੱਬੜੀ ਨੂੰ ਆਉਂਦੀ ਅਪਰਬਾਰੀ ਦੁਆਬ ਕੰਢੇ ਰੁੱਖਾਂ ਦੀ ਹੋ ਰਹੀ ਨਾਜਾਇਜ਼ ਕਟਾਈ-ਵਿਭਾਗ ਬੇਖਬਰ

ਪੁਰਾਣਾ ਸ਼ਾਲਾ, 13 ਦਸੰਬਰ (ਅਸ਼ੋਕ ਸ਼ਰਮਾ)-ਨਹਿਰੀ ਪੁਲ ਗਾਜੀਕੋਟ ਤੋਂ ਤਿੱਬੜੀ ਨੂੰ ਆਉਂਦੀ ਅੱਪਰਬਾਰੀ ਦੁਆਬ ਨਹਿਰ ਦੇ ਕੰਢੇ ਲੱਗੇ ਰੁੱਖਾਂ ਦੀ ਨਾਜਾਇਜ਼ ਕਟਾਈ ਹੋ ਰਹੀ ਹੈ | ਪਰ ਇਸ ਸਬੰਧੀ ਵਣ ਵਿਭਾਗ ਖਾਮੌਸ਼ ਦਿਖਾਈ ਦੇ ਰਿਹਾ ਹੈ | ਇਸ ਸਬੰਧੀ ਕੁੱਝ ਲੋਕਾਂ ਨੇ ...

ਪੂਰੀ ਖ਼ਬਰ »

ਬਲਾਕ ਦੇ ਸਾਰੇ ਸਕੂਲਾਂ ਅੰਦਰ ਪ੍ਰੀ-ਪ੍ਰਾਇਮਰੀ ਕਮਰਿਆਂ ਦੀ ਸਜਾਵਟ ਹੋਵੇ ਯਕੀਨੀ

ਧਾਰੀਵਾਲ, 13 ਦਸੰਬਰ (ਜੇਮਸ ਨਾਹਰ)-ਡੀ.ਜੀ.ਐਸ.ਈ. ਕ੍ਰਿਸ਼ਨ ਕੁਮਾਰ ਦੇ ਹੁਕਮਾਂ ਅਨੁਸਾਰ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਸੂਬਾ ਕੁਆਰਡੀਨੇਟਰ ਡਾ. ਦਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਧਾਰੀਵਾਲ-2 ਅਧੀਨ ਆਉਂਦੇ ਸਰਕਾਰੀ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸੀ. ਡੀ. ਪੀ. ਓ.ਨੰੂ ਦਿੱਤਾ ਮੰਗ-ਪੱਤਰ

ਦੋਰਾਂਗਲਾ, 13 ਦਸੰਬਰ (ਲਖਵਿੰਦਰ ਸਿੰਘ ਚੱਕਰਾਜਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਦੋਰਾਂਗਲਾ ਵਲੋਂ ਅੱਜ ਬਲਾਕ ਪ੍ਰਧਾਨ ਸਰਬਜੀਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਕੈਬਨਿਟ ਮੰਤਰੀ ਪੰਜਾਬ ਅਰੁਣਾ ਚੌਧਰੀ ...

ਪੂਰੀ ਖ਼ਬਰ »

ਪਿੰਡ ਗੋਹਤ ਪੋਖਰ ਦੇ ਪਸ਼ੂਆਂ ਨੰੂ ਮੰੂਹ ਖੁਰ ਦੇ ਟੀਕੇ ਲਗਾਏ

ਪੁਰਾਣਾ ਸ਼ਾਲਾ, 13 ਦਸੰਬਰ (ਅਸ਼ੋਕ ਸ਼ਰਮਾ)-ਪਸ਼ੂ ਪਾਲਨ ਵਿਭਾਗ ਪੰਜਾਬ ਦੇ ਨਿਰਦੇਸ਼ਾਂ 'ਤੇ ਪੁਰਾਣਾ ਸ਼ਾਲਾ ਹਸਪਤਾਲ ਵਲੋਂ ਪਿੰਡ ਗੋਹਤ ਪੋਖਰ ਦੇ ਪਸ਼ੂਆਂ ਨੰੂ ਮੰੂਹ ਖੁਰ ਦੇ ਟੀਕੇ ਲਗਾਏ ਗਏ | ਡਾ: ਅਰਸ਼ਜੋਤ ਸਿੰਘ ਵੈਟਰਨਰੀ ਅਫ਼ਸਰ ਨੇ ਦੱਸਿਆ ਕਿ ਇਸ ਜ਼ੋਨ ਅੰਦਰ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਦਫ਼ਤਰ ਵਿਖੇ ਹੁਨਰ ਵਿਕਾਸ ਮਿਸ਼ਨ ਦਾ ਜਾਗਰੂਕਤਾ ਸੈਮੀਨਾਰ ਲਗਾਇਆ

ਘਰੋਟਾ, 13 ਦਸੰਬਰ (ਸੰਜੀਵ ਗੁਪਤਾ)-ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਬੀ.ਡੀ.ਪੀ.ਓ. ਦਫ਼ਤਰ ਘਰੋਟਾ ਵਿਖੇ ਸੰਕਲਪ ਸਕੀਮ ਤਹਿਤ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਜਿਸ ਦੀ ਪ੍ਰਧਾਨਗੀ ਸਹਾਇਕ ਇੰਜੀਨੀਅਰ ਲਖਬੀਰ ਸਿੰਘ ਨੇ ਕੀਤੀ | ਜਦਕਿ ਬਲਾਕ ਮਿਸ਼ਨ ਮੈਨੇਜਰ ਪੰਜਾਬ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਦਾ ਵਫ਼ਦ ਚੀਫ਼ ਇੰਜੀਨੀਅਰ ਨੂੰ ਮਿਲਿਆ

ਬਟਾਲਾ, 13 ਦਸੰਬਰ (ਕਾਹਲੋਂ)-ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਸਰਕਲ ਗੁਰਦਾਸਪੁਰ ਦਾ ਵਫ਼ਦ ਪ੍ਰਧਾਨ ਗੁਰਦਿਆਲ ਸਿੰਘ ਬੋਪਾਰਾਏ ਦੀ ਅਗਵਾਈ 'ਚ ਜ਼ਿਲ੍ਹੇ ਦੇ ਨਵ-ਨਿਯੁਕਤ ਉਪ ਮੁੱਖ ਚੀਫ਼ ਇੰਜੀਨੀਅਰ ਰਮੇਸ਼ ਪਾਲ ਸਰੰਗਲ ਨੂੰ ਮਿਲੇ | ਇਸ ਮੌਕੇ ...

ਪੂਰੀ ਖ਼ਬਰ »

ਜੀਆ ਲਾਲ ਮਿੱਤਲ ਸਕੂਲ ਦੇ ਵਿਦਿਆਰਥੀ ਦਾ ਭਾਸ਼ਨ ਪ੍ਰਤੀਯੋਗਤਾ 'ਚ ਪਹਿਲਾ ਸਥਾਨ

ਗੁਰਦਾਸਪੁਰ, 13 ਦਸੰਬਰ (ਭਾਗਦੀਪ ਸਿੰਘ ਗੋਰਾਇਆ)-ਜੀਆ ਲਾਲ ਮਿੱਤਲ ਡੀ.ਏ.ਵੀ. ਪਬਲਿਕ ਸਕੂਲ ਦੇ 12ਵੀਂ ਕਲਾਸ ਦੇ ਵਿਦਿਆਰਥੀ ਸਕਸ਼ਮ ਨੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਕਰਵਾਈ ਭਾਸ਼ਨ ਪ੍ਰਤੀਯੋਗਤਾ ਵਿਚ ਪਹਿਲਾ ਸਥਾਨ ਹਾਸਲ ਕੀਤਾ | ਇਸ ਪ੍ਰਤੀਯੋਗਤਾ 'ਚ ਵੱਖ-ਵੱਖ ਸਕੂਲਾਂ ...

ਪੂਰੀ ਖ਼ਬਰ »

ਕਲਾਨੌਰ ਦੇ ਐਸ.ਐਮ.ਓ. ਡਾ. ਲਖਵਿੰਦਰ ਸਿੰਘ ਅਠਵਾਲ ਦਾ ਰਾਸ਼ਟਰੀ ਪੁਰਸਕਾਰ ਨਾਲ ਸਨਮਾਨ

ਕਲਾਨੌਰ, 13 ਦਸੰਬਰ (ਪੁਰੇਵਾਲ)-ਆਯੂਸ਼ਮਾਨ ਭਾਰਤ ਅਧੀਨ ਸ਼ੁਰੂ ਕੀਤੇ ਗਏ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਪ੍ਰਤੀ ਆਪਣੀਆਂ ਚੰਗੀਆਂ ਸੇਵਾਵਾਂ ਦੇਣ ਅਤੇ ਇਸ 'ਚ ਸੂਬੇ ਭਰ 'ਚ ਚੰਗੀ ਕਾਰਗੁਜਾਰੀ ਵਿਖਾਉਣ 'ਤੇ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਸ਼ਹੀਦ ਸੁਖਵਿੰਦਰ ...

ਪੂਰੀ ਖ਼ਬਰ »

ਸਬ-ਤਹਿਸੀਲ ਦਾ ਬਿਜਲੀ ਕੁਨੈਕਸ਼ਨ ਕੱਟਿਆ - 14 ਲੱਖ ਦਾ ਬਿੱਲ ਬਕਾਇਆ

ਸ੍ਰੀ ਹਰਿਗੋਬਿੰਦਪੁਰ, 13 ਦਸੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਪਾਵਰਕਾਮ ਮਹਿਕਮੇ ਨੇ ਵੱਖ-ਵੱਖ ਸਰਕਾਰੀ ਅਦਾਰਿਆਂ ਅਤੇ ਦਫ਼ਤਰਾਂ ਵੱਲ ਬਿਜਲੀ ਦੇ ਲੱਖਾਂ ਰੁਪਏ ਦੇ ਬਿੱਲਾਂ ਦੇ ਬਕਾਏ ਪਾਵਰਕਾਮ ਮਹਿਕਮੇ ਦੇ ਖਜ਼ਾਨੇ 'ਚ ਜਮ੍ਹਾ ਨਾ ਹੋਣ ਕਾਰਨ ...

ਪੂਰੀ ਖ਼ਬਰ »

ਸਬ ਡਵੀਜ਼ਨ ਜੌੜਾ ਛੱਤਰਾਂ ਦਾ ਦਫ਼ਤਰ ਰਿਕਾਰਡ ਚੜਿ੍ਹਆ ਮੀਂਹ ਦੀ ਭੇਟ

ਜੌੜਾ ਛੱਤਰਾਂ, 13 ਦਸੰਬਰ (ਪਰਮਜੀਤ ਸਿੰਘ ਘੁੰਮਣ)-ਬੀਤੇ ਕੱਲ੍ਹ ਤੋਂ ਪੈ ਰਹੇ ਲਗਾਤਾਰ ਤੇਜ਼ ਮੀਂਹ ਦੇ ਕਾਰਨ ਸਬ ਡਵੀਜ਼ਨ ਜੌੜਾ ਛੱਤਰਾਂ ਦਾ ਦਫ਼ਤਰੀ ਰਿਕਾਰਡ ਇਮਾਰਤ ਦੀ ਮੁਰੰਮਤ ਨਾ ਹੋਣ ਕਾਰਨ ਖ਼ਰਾਬ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਮੌਕੇ ਇਕੱਤਰ ਕੀਤੀ ...

ਪੂਰੀ ਖ਼ਬਰ »

ਇਨੋਵਾ ਸਵਾਰ ਵਿਅਕਤੀਆਂ ਵਲੋਂ ਔਰਤ ਕੋਲੋਂ ਬੱਚਾ ਖੋਹਣ ਦੀ ਕੋਸ਼ਿਸ਼

ਬਟਾਲਾ, 13 ਦਸੰਬਰ (ਹਰਦੇਵ ਸਿੰਘ ਸੰਧੂ)- ਅੱਜ ਦਿਨ-ਦਿਹਾੜੇ ਬਟਾਲਾ ਭੁੱਲਰ ਰੋਡ 'ਤੇ ਇਕ ਔਰਤ ਕੋਲੋਂ ਇਨੋਵਾ ਸਵਾਰ ਵਿਅਕਤੀਆਂ ਵਲੋਂ ਬੱਚਾ ਖੋਹਣ ਦੀ ਕੋਸ਼ਿਸ਼ ਕਰਨ ਦੀ ਖ਼ਬਰ ਹੈ | ਇਸ ਬਾਰੇ ਬੱਚੇ ਦੀ ਮਾਂ ਸਨਾ ਪਤਨੀ ਅਮਾਨਤ ਵਾਸੀ ਸੋਹੀਆ (ਮਜੀਠਾ) ਹਾਲ ਵਾਸੀ ਬਟਾਲਾ ਨੇ ...

ਪੂਰੀ ਖ਼ਬਰ »

ਕਣਕ ਦੀ ਫ਼ਸਲ ਲਈ ਨੁਕਸਾਨਦੇਹ ਹੋ ਸਕਦੈ ਲਗਾਤਾਰ ਪੈ ਰਿਹਾ ਮੀਂਹ

ਦੋਰਾਂਗਲਾ, 13 ਦਸੰਬਰ (ਲਖਵਿੰਦਰ ਸਿੰਘ ਚੱਕਰਾਜਾ)-ਬੀਤੀ ਰਾਤ ਤੋਂ ਪੈ ਰਹੇ ਜ਼ੋਰਦਾਰ ਮੀਂਹ ਨੇ ਕਿਸਾਨਾਂ ਦੀਆਂ ਸਮੱਸਿਆਵਾਂ 'ਚ ਵਾਧਾ ਕਰ ਦਿੱਤਾ ਹੈ | ਕਿਸਾਨ ਪੈ ਰਹੇ ਮੀਂਹ ਕਾਰਨ ਕਣਕ ਦੀ ਬੀਜੀ ਫ਼ਸਲ ਨੰੂ ਲੈ ਕੇ ਕਾਫ਼ੀ ਚਿੰਤਤ ਹਨ, ਕਿਉਂਕਿ ਕਣਕ ਦੀ ਫ਼ਸਲ 'ਚ ਪਾਣੀ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ 'ਤੇ ਧਰਨਾ ਦੂਜੇ ਦਿਨ 'ਚ ਸ਼ਾਮਿਲ

ਕਾਦੀਆਂ, 13 ਦਸੰਬਰ (ਪ੍ਰਦੀਪ ਸਿੰਘ ਬੇਦੀ)-ਬੀਤੇ ਦਿਨ ਪਿੰਡ ਦੀ ਪੰਚਾਇਤ ਤੇ ਪ੍ਰਸ਼ਾਸਨ ਖਿਲਾਫ਼ ਕੋਟ ਟੋਡਰ ਮੱਲ 'ਚ ਐਸ.ਸੀ. ਭਾਈਚਾਰੇ ਵਲੋਂ ਪੰਚਾਇਤੀ ਜ਼ਮੀਨ 'ਤੇ ਲਗਾਇਆ ਧਰਨਾ ਦੂਜੇ ਦਿਨ 'ਚ ਸ਼ਾਮਿਲ ਹੋ ਗਿਆ ਹੈ | ਪਰ ਦੂਜੇ ਪਾਸੇ ਕੋਈ ਵੀ ਪ੍ਰਸ਼ਾਸਨ ਅਧਿਕਾਰੀ ...

ਪੂਰੀ ਖ਼ਬਰ »

ਸੰਘਰਸ਼ ਕਮੇਟੀ ਦੇ ਆਗੂਆਂ ਦਾ ਵਫ਼ਦ ਐੱਸ. ਸੀ. ਹੈੱਡ ਕੁਆਰਟਰ ਨੂੰ ਮਿਲਿਆ

ਪਠਾਨਕੋਟ, 13 ਦਸੰਬਰ (ਆਰ. ਸਿੰਘ)-ਸੰਘਰਸ਼ ਕਮੇਟੀ ਦੇ ਆਗੂਆਂ ਦਾ ਵਫ਼ਦ ਰਵਿੰਦਰ ਸਿੰਘ ਜੱਗਾ ਪ੍ਰਧਾਨ ਮੁਲਾਜ਼ਮ ਦਲ ਰਣਜੀਤ ਸਾਗਰ ਡੈਮ ਦੀ ਅਗਵਾਈ ਹੇਠ ਐੱਸ.ਸੀ. ਹੈੱਡ ਕੁਆਟਰ ਦਫ਼ਤਰ ਮੁੱਖ ਇੰਜੀਨੀਅਰ ਨਰੇਸ਼ ਮਹਾਜਨ ਨੂੰ ਮਿਲਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਸੀ. ਐੱਚ. ਸੀ. ਬੁੰਗਲ ਬਧਾਨੀ ਦਾ ਅਚਨਚੇਤ ਨਿਰੀਖਣ

ਪਠਾਨਕੋਟ, 13 ਦਸੰਬਰ (ਸੰਧੂ)-ਸਿਵਲ ਸਰਜਨ ਪਠਾਨਕੋਟ ਡਾ. ਵਿਨੋਦ ਸਰੀਨ ਨੇ ਸੀ.ਐੱਚ.ਸੀ. ਬੁੰਗਲ ਬਧਾਨੀ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਉਨ੍ਹਾਂ ਨੇ ਸੀ.ਐੱਚ.ਸੀ. ਬੁੰਗਲ ਬਧਾਨੀ ਦੇ ਵਾਰਡ, ਅਪਰੇਸ਼ਨ ਥੀਏਟਰ ਅਤੇ ਲੇਬਲ ਰੂਮ ਦਾ ਨਿਰੀਖਣ ਕੀਤਾ, ਜਿਸ ਦੌਰਾਨ ਸਭ ਕੁੱਝ ਠੀਕ ...

ਪੂਰੀ ਖ਼ਬਰ »

ਸੁਮਨ ਮਹਾਜਨ ਨੂੰ ਸੇਵਾ ਮੁਕਤੀ 'ਤੇੇ ਦਿੱਤੀ ਵਿਦਾਇਗੀ ਪਾਰਟੀ

ਪਠਾਨਕੋਟ, 13 ਦਸੰਬਰ (ਸੰਧੂ)-ਹਿੰਦੂ ਕੋਆਪਰੇਟਿਵ ਬੈਂਕ ਸ਼ਾਖਾ ਮਾਡਲ ਟਾਊਨ ਵਿਖੇ ਕਲਰਕ ਦੇ ਅਹੁਦੇ 'ਤੇ ਤਾਇਨਾਤ ਸੁਮਨ ਮਹਾਜਨ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਸਮਾਗਮ ਕੀਤਾ ਗਿਆ ਜਿਸ 'ਚ ਬੈਂਕ ਮੈਨੇਜਰ ਜਗਜੀਤ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਸਮਾਗਮ ਦੌਰਾਨ ...

ਪੂਰੀ ਖ਼ਬਰ »

ਨਵੀਆਂ ਵੋਟਾਂ ਬਣਾਉਣ ਤੇ ਸੁਧਾਈ ਦਾ ਕੰਮ 16 ਤੋਂ ਸ਼ੁਰੂ-ਅਰਸ਼ਦੀਪ ਸਿੰਘ

ਪਠਾਨਕੋਟ, 13 ਦਸੰਬਰ (ਆਰ. ਸਿੰਘ/ਸੰਧੂ)-ਮਾਨਯੋਗ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਿਕ ਯੋਗਤਾ ਮਿਤੀ 1 ਜਨਵਰੀ, 2020 ਅਨੁਸਾਰ ਨਵੀਆਂ ਵੋਟਾਂ ਬਣਾਉਣ, ਮਰ ਚੁੱਕੇ, ਸ਼ਿਫ਼ਟ ਹੋ ਚੁੱਕੇ ਅਤੇ ਵਿਆਹੀਆਂ ਲੜਕੀਆਂ ਦੀਆਂ ...

ਪੂਰੀ ਖ਼ਬਰ »

ਹਰੇਕ ਘਰ 'ਚ ਪਖਾਨਾ ਜ਼ਰੂਰੀ-ਵਧੀਕ ਡਿਪਟੀ ਕਮਿਸ਼ਨਰ

ਪਠਾਨਕੋਟ, 13 ਦਸੰਬਰ (ਸੰਧੂ/ਆਰ. ਸਿੰਘ)-ਜ਼ਿਲ੍ਹਾ ਪਠਾਨਕੋਟ 'ਚ ਘਰਾਂ ਵਿਚ ਪਖਾਨੇ ਬਣਾਉਣ ਨੂੰ ਲੈ ਕੇ ਜੋ ਮੁਹਿੰਮ ਚਲਾਈ ਗਈ ਸੀ ਅਤੇ ਇਸ ਵਿਚ ਕਰੀਬ 73 ਪ੍ਰਤੀਸ਼ਤ ਲੋਕਾਂ ਵਲੋਂ ਘਰਾਂ ਵਿਚ ਪਖਾਨੇ ਬਣਾਉਣ ਦਾ ਕੰਮ ਪੂਰਾ ਕਰ ਲਿਆ ਗਿਆ ਹੈ ਅਤੇ ਬਹੁਤ ਸਾਰੇ ਲਾਭਪਾਤਰੀ ਜੋ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮੀਰਥਲ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ

ਡਮਟਾਲ, 13 ਦਸੰਬਰ (ਰਾਕੇਸ਼ ਕੁਮਾਰ)-ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਅਤੇ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲ ਮੀਰਥਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਜਿਸ 'ਚ ਮਾਪਿਆਂ ਨੰੂ ਵਿਦਿਆਰਥੀਆਂ ਦੇ ਵੱਖ-ਵੱਖ ਕਾਰਗੁਜ਼ਾਰੀ ਬਾਰੇ ...

ਪੂਰੀ ਖ਼ਬਰ »

ਨੀਵੇਂ ਇਲਾਕਿਆਂ ਦੀਆਂ ਫ਼ਸਲਾਂ ਦਾ ਹੋ ਸਕਦੈ ਨੁਕਸਾਨ

ਪਠਾਨਕੋਟ, 13 ਦਸੰਬਰ (ਚੌਹਾਨ)-ਪਿਛਲੇ 24 ਘੰਟਿਆਂ ਤੋਂ ਜ਼ਿਆਦਾ ਸਮੇਂ ਤੋਂ ਪੈ ਰਹੇ ਲਗਾਤਾਰ ਮੀਂਹ ਨੇ ਜਿੱਥੇ ਆਮ ਜ਼ਿੰਦਗੀ ਰੋਕ ਦਿੱਤੀ ਹੈ | ਉੱਥੇ ਠੰਢ ਵੀ ਵਧਾ ਦਿੱਤੀ ਹੈ | ਮੀਂਹ ਕਾਰਨ ਆਮ ਜੀਵਨ 'ਚ ਖੜੋਤ ਆ ਗਈ ਹੈ | ਪਠਾਨਕੋਟ 'ਚ ਹੁਣ ਤੱਕ 26.0 ਮਿਲੀਮੀਟਰ ਵਰਖਾ ਰਿਕਾਰਡ ...

ਪੂਰੀ ਖ਼ਬਰ »

ਲਦਪਾਲਵਾਂ ਟੋਲ ਟੈਕਸ 'ਤੇ ਫਾਸਟ ਟੈਗ ਲਗਾਉਣ ਦਾ ਕੰਮ ਜ਼ੋਰਾਂ ਉੱਤੇ

ਨਰੋਟ ਮਹਿਰਾ, 13 ਦਸੰਬਰ (ਰਾਜ ਕੁਮਾਰੀ)-ਪਿੰਡ ਲਦਪਾਲਵਾਂ 'ਤੇ ਲੱਗਿਆ ਟੋਲ ਪਲਾਜ਼ਾ 'ਤੇ 20 ਕਿੱਲੋਮੀਟਰ ਏਰੀਆ ਦੇ ਅੰਦਰ ਆਉਂਦੇ ਪਿੰਡਾਂ ਅਤੇ ਸ਼ਹਿਰਾਂ ਦੇ 3500 ਦੇ ਕਰੀਬ ਵਾਹਨਾਂ 'ਤੇ 265 ਰੁਪਏ ਫੀਸ ਲੈ ਕੇ ਫਾਸਟ ਟੈਗ ਲਗਾ ਦਿੱਤੇ ਗਏ ਹਨ | ਲੋਕਲ ਏਰੀਆ ਤੋਂ ਇਲਾਵਾ 1100 ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਦੁਕਾਨਦਾਰਾਂ ਦੇ ਕੱਟੇ ਚਲਾਨ

ਪਠਾਨਕੋਟ, 13 ਦਸੰਬਰ (ਚੌਹਾਨ)-ਸਿਵਲ ਸਰਜਨ ਡਾ: ਵਿਨੋਦ ਸਰੀਨ ਦੇ ਹੁਕਮਾਂ 'ਤੇ ਜ਼ਿਲ੍ਹਾ ਨੋਡਲ ਅਫ਼ਸਰ ਡਾ: ਵਨੀਤ ਬੱਲ ਦੀ ਅਗਵਾਈ 'ਚ ਜ਼ਿਲ੍ਹਾ ਐਾਟੀ ਤੰਬਾਕੂ ਸੈੱਲ ਦੀ ਟੀਮ ਵਲੋਂ ਗਾਂਧੀ ਚੌਾਕ ਤੋਂ ਢਾਂਗੂ ਰੋਡ 'ਤੇ ਸਾਰੇ ਹੋਟਲ, ਰੈਸਟੋਰੈਟਾਂ ਅਤੇ ਪਾਨ ਸ਼ਾਪ ਦੀ ਬੜੀ ...

ਪੂਰੀ ਖ਼ਬਰ »

ਪੁੱਡਾ ਅਧਿਕਾਰੀਆਂ ਨੇ ਹਾਈਵੇ ਤੋਂ ਨਾਜਾਇਜ਼ ਕਬਜ਼ੇ ਤੇ ਬੋਰਡ ਹਟਵਾਏ

ਤਾਰਾਗੜ੍ਹ /ਨਰੋਟ ਮਹਿਰਾ 13 ਦਸੰਬਰ (ਸੋਨੂੰ ਮਹਾਜਨ)-ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜਾਰੀ ਸਖ਼ਤ ਹਦਾਇਤਾਂ ਅਨੁਸਾਰ ਪੁੱਡਾ ਅਧਿਕਾਰੀਆਂ ਵਲੋਂ ਆਈ.ਏ.ਐਸ. ਬਖ਼ਤਾਵਰ ਸਿੰਘ ਮੁੱਖ ਪ੍ਰਸ਼ਾਸਕ ਏਰੀਏ ਅੰਮਿ੍ਤਸਰ ਅਤੇ ਵਧੀਕ ਪ੍ਰਸ਼ਾਸਕ ਏਰੀਏ ਅੰਮਿ੍ਤਸਰ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਦੇ ਚੱਲਦੇ ਸਰਹੱਦੀ ਕਿਸਾਨ ਕਣਕ ਬੀਜਣ ਤੋਂ ਰਹੇ ਵਾਂਝੇ

ਬਮਿਆਲ, 13 ਦਸੰਬਰ (ਰਾਕੇਸ਼ ਸ਼ਰਮਾ)-ਪਿਛਲੇ ਦੋ ਦਿਨ ਤੋਂ ਹੋ ਰਹੀ ਬੇਮੌਸਮੀ ਬਰਸਾਤ ਦੇ ਚੱਲਦੇ ਸਰਹੱਦੀ ਇਲਾਕੇ ਦੇ ਕਿਸਾਨਾਂ ਦੇ ਮੱਥੇ 'ਤੇ ਕਣਕ ਦੀ ਫਸਲ ਬੀਜਣ ਨੂੰ ਲੈ ਕੇ ਚਿੰਤਾ ਦੀਆਂ ਲਕੀਰਾਂ ਨਜ਼ਰ ਆ ਰਹੀਆਂ ਹਨ | ਕਿਉਂਕਿ ਇਸ ਬੇਮੌਸਮੀ ਬਰਸਾਤ ਦਾ ਕਣਕ ਦੀ ਫ਼ਸਲ ...

ਪੂਰੀ ਖ਼ਬਰ »

ਅਕਾਲੀ ਦਲ ਦੇ ਸਥਾਪਨਾ ਦਿਵਸ 'ਤੇ ਆਗੂ ਤੇ ਵਰਕਰ ਹੋਣਗੇ ਰਵਾਨਾ-ਰਾਣੀਪੁਰ

ਪਠਾਨਕੋਟ, 13 ਦਸੰਬਰ (ਚੌਹਾਨ)-ਸ਼੍ਰੋਮਣੀ ਅਕਾਲੀ ਦਲ (ਟ) ਦੇ ਸਥਾਪਨਾ ਦਿਵਸ ਦੇ ਸਬੰਧ 'ਚ ਅੰਮਿ੍ਤਸਰ ਵਿਖੇ ਹੋ ਰਹੇ ਵਿਸ਼ਾਲ ਇਕੱਠ 'ਚ ਸ਼ਾਮਿਲ ਹੋਣ ਲਈ ਜ਼ਿਲ੍ਹਾ ਪਠਾਨਕੋਟ ਤੋਂ ਵੀ ਵੱਡੀ ਗਿਣਤੀ 'ਚ ਆਗੂ ਤੇ ਵਰਕਰ ਰਵਾਨਾ ਹੋਣਗੇ | ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ (ਟ) ...

ਪੂਰੀ ਖ਼ਬਰ »

ਪੰਥਕ ਧਿਰਾਂ ਦੇ ਇਕੱਠ 'ਚ ਪਠਾਨਕੋਟ ਤੋਂ ਵੱਡੀ ਗਿਣਤੀ 'ਚ ਵਰਕਰ ਸ਼ਾਮਿਲ ਹੋਣਗੇ-ਰਾਣੀਪੁਰ

ਸੁਜਾਨਪੁਰ, 13 ਦਸੰਬਰ (ਜਗਦੀਪ ਸਿੰਘ)-ਪੰਥਕ ਧਿਰਾਂ ਦਾ ਇਕ ਇਕੱਠ 14 ਦਸੰਬਰ ਨੰੂ ਅੰਮਿ੍ਤਸਰ ਸਾਹਿਬ ਦੀ ਧਰਤੀ 'ਤੇ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਹੋਵੇਗਾ, ਜਿਸ ਦਾ ਉਦੇਸ਼ ਪੰਥਕ ਏਜੰਡੇ ਵਾਲੇ ਅਕਾਲੀ ਦਲ ਨੰੂ ਬੁਲੰਦੀਆਂ 'ਚ ਪਹੰੁਚਾਉਣਾ ਹੈ | ਇਨ੍ਹਾਂ ਗੱਲਾਂ ਦਾ ...

ਪੂਰੀ ਖ਼ਬਰ »

ਸੰਦੀਪਨੀ ਗੁਰੂਕੁਲ 'ਚ ਇੰਟਰ ਹਾਊਸ ਪ੍ਰਸ਼ਨੋਤਰੀ ਮੁਕਾਬਲੇ

ਪਠਾਨਕੋਟ, 13 ਦਸੰਬਰ (ਆਰ. ਸਿੰਘ)-ਸੰਦੀਪਨੀ ਗੁਰੂਕੁਲ ਕੌਾਤਰਪੁਰ ਪਠਾਨਕੋਟ ਵਿਖੇ ਇੰਟਰ ਹਾਊਸ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ | ਜਿਸ 'ਚ ਜੂਨੀਅਰ ਵਿੰਗ ਦੇ ਚਾਰਾਂ ਹਾਊਸਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੁਕਾਬਲੇ 'ਚ ਵਸ਼ਿਸ਼ਟਾ ਹਾਊਸ ਦੇ ਬੱਚਿਆਂ ...

ਪੂਰੀ ਖ਼ਬਰ »

ਅਕਾਲੀ ਦਲ ਦੇ ਸਥਾਪਨਾ ਦਿਵਸ 'ਤੇ ਆਗੂ ਤੇ ਵਰਕਰ ਹੋਣਗੇ ਰਵਾਨਾ-ਰਾਣੀਪੁਰ

ਪਠਾਨਕੋਟ, 13 ਦਸੰਬਰ (ਚੌਹਾਨ)-ਸ਼੍ਰੋਮਣੀ ਅਕਾਲੀ ਦਲ (ਟ) ਦੇ ਸਥਾਪਨਾ ਦਿਵਸ ਦੇ ਸਬੰਧ 'ਚ ਅੰਮਿ੍ਤਸਰ ਵਿਖੇ ਹੋ ਰਹੇ ਵਿਸ਼ਾਲ ਇਕੱਠ 'ਚ ਸ਼ਾਮਿਲ ਹੋਣ ਲਈ ਜ਼ਿਲ੍ਹਾ ਪਠਾਨਕੋਟ ਤੋਂ ਵੀ ਵੱਡੀ ਗਿਣਤੀ 'ਚ ਆਗੂ ਤੇ ਵਰਕਰ ਰਵਾਨਾ ਹੋਣਗੇ | ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ (ਟ) ...

ਪੂਰੀ ਖ਼ਬਰ »

ਲਗਾਤਾਰ ਪੈ ਰਹੀ ਬਾਰਿਸ਼ ਨਾਲ ਬਦਲਿਆ ਮੌਸਮ ਦਾ ਮਿਜ਼ਾਜ

ਪਠਾਨਕੋਟ, 13 ਦਸੰਬਰ (ਆਰ. ਸਿੰਘ)-ਬੀਤੇ ਦਿਨ ਤੋਂ ਜਾਰੀ ਵਰਖਾ ਦੇ ਨਾਲ ਜਿੱਥੇ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ ਉੱਥੇ ਹੀ ਪਾਰਾ ਹੋਰ ਡਿੱਗਣ ਅਤੇ ਠੰਢ ਵਧਣ ਨਾਲ ਸਾਰਾ ਦਿਨ ਲੋਕ ਆਪਣੇ ਘਰਾਂ 'ਚ ਹੀ ਰਹੇ | ਇਸ ਬਾਰਸ਼ ਕਾਰਨ ਪਠਾਨਕੋਟ ਦਾ ਪਾਰਾ ਦਿਨ ਸਮੇਂ 12 ਡਿਗਰੀ ਸੈਲਸੀਅਸ ...

ਪੂਰੀ ਖ਼ਬਰ »

ਸਿਲੇਬਸ ਆਧਾਰਿਤ ਸਿੱਖਿਅਕ ਤੇ ਸਮਾਜਿਕ ਗਤੀਵਿਧੀਆਂ ਕਰਵਾਈਆਂ

ਪਠਾਨਕੋਟ, 13 ਦਸੰਬਰ (ਚੌਹਾਨ)-ਸ੍ਰੀ ਸਾਈਾ ਕਾਲਜ ਆਫ਼ ਐਜੂਕੇਸ਼ਨ ਦੇ ਬੀ.ਐੱਡ. ਵਿਦਿਆਰਥੀਆਂ ਵਲੋਂ ਉਨ੍ਹਾਂ ਦੇ ਸਿਲੇਬਸ 'ਤੇ ਆਧਾਰਿਤ ਸਿੱਖਿਅਕ ਅਤੇ ਸਮਾਜਿਕ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ | ਮਿਸ ਨੀਸ਼ਾ ਅਰੋੜਾ ਅਸਿਸਟੈਂਟ ਪ੍ਰੋਫੈਸਰ ਅਤੇ ਜਗਦੀਸ਼ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲਾਮੀਨੀ ਦੇ ਵਿਦਿਆਰਥੀ ਦੀ ਰਾਜ ਪੱਧਰੀ ਸਮਾਗਮ ਲਈ ਚੋਣ

ਪਠਾਨਕੋਟ, 13 ਦਸੰਬਰ (ਆਰ. ਸਿੰਘ)-ਸਰਕਾਰੀ ਸਕੂਲਾਂ 'ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਨਾਲ ਨਾਲ ਪੰਜਾਬ ਸਰਕਾਰ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੁਆਰਾ ਕਈ ਹੋਰ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਾ ਦੇ ਵਿਦਿਆਰਥੀਆਂ 'ਚ ਛੁਪੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਵਲੋਂ ਬਟਾਲਾ ਦੀ ਬਦਲੀ ਜਾ ਰਹੀ ਨੁਹਾਰ ਸ਼ਾਲਾਘਾਯੋਗ-ਬੁਧੀਜੀਵੀ ਫੋਰਮ

ਬਟਾਲਾ, 13 ਦਸੰਬਰ (ਬੁੱਟਰ)-ਬੁੱਧੀਜੀਵੀ ਤੇ ਸੀਨੀਅਰ ਸਿਟੀਜਨ ਫੋਰਮ ਦੀ ਵਿਸ਼ੇਸ਼ ਮੀਟਿੰਗ ਸੇਵਾ ਮੁਕਤ ਪਿ੍ੰਸੀਪਲ ਹਰਬੰਸ ਸਿੰਘ ਦੀ ਅਗਵਾਈ 'ਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਹਰਬੰਸ ਸਿੰਘ ਨੇ ਕਿਹਾ ਕਿ ਇਤਿਹਾਸਕ ਸ਼ਹਿਰ ਬਟਾਂਲਾ ਪਿਛਲੇ 20 ਸਾਲਾਂ ...

ਪੂਰੀ ਖ਼ਬਰ »

ਸਰਕਾਰਾਂ ਦੀ ਅਣਦੇਖੀ ਕਰਕੇ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਕਸਬਾ ਕੋਟਲੀ ਸੂਰਤ ਮੱਲ੍ਹੀ

ਕੋਟਲੀ ਸੂਰਤ ਮੱਲ੍ਹੀ, 13 ਦਸੰਬਰ (ਕੁਲਦੀਪ ਸਿੰਘ ਨਾਗਰਾ)-ਇਲਾਕੇ ਦੇ ਕਈ ਪਿੰਡਾਂ ਦਾ ਕੇਂਦਰ ਬਿੰਦੂ ਕਸਬਾ ਕੋਟਲੀ ਸੂਰਤ ਮੱਲ੍ਹੀ ਸਰਕਾਰਾਂ ਦੀ ਅਣਦੇਖੀ ਕਰਕੇ ਸਮੱਸਿਆਵਾਂ 'ਚ ਘਿਰਿਆ ਪਿਆ ਹੈ | ਕਸਬੇ ਅੰਦਰ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਨੇ ਜਿਥੇ ਗੰਭੀਰ ਰੂਪ ...

ਪੂਰੀ ਖ਼ਬਰ »

ਮੈਕਲਡਗੰਜ ਵਿਖੇ ਪਠਾਨਕੋਟ ਦੀ ਭਰਤਨਾਟਿਅਮ ਡਾਂਸਰ ਸਮਿ੍ਤੀ ਸ਼ਰਮਾ ਵਲੋਂ ਰਾਜਸਥਾਨੀ ਲੋਕ ਨਾਚ ਪੇਸ਼

ਪਠਾਨਕੋਟ, 13 ਦਸੰਬਰ (ਆਰ. ਸਿੰਘ)-ਮੈਕਲਡਗੰਜ ਵਿਖੇ ਧਰਮ ਗੁਰੂ ਦਲਾਈ ਲਾਮਾ ਵਲੋਂ ਪ੍ਰਾਪਤ ਸੈਲੀਬ੍ਰੇਸ਼ਨ ਆਫ਼ ਪੀਸ ਐਵਾਰਡ ਦੇ ਦੋ ਰੋਜ਼ਾ ਪ੍ਰੋਗਰਾਮ ਦੌਰਾਨ ਕਲਾਕਾਰਾਾ ਨੇ ਅਤਿ ਦੀ ਠੰਢ 'ਚ ਪ੍ਰੋਗਰਾਮ ਦਾ ਨਿੱਘ ਮਾਣਿਆ¢ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪਠਾਨਕੋਟ ਦੀ ...

ਪੂਰੀ ਖ਼ਬਰ »

ਕਟਾਰੂਚੱਕ ਸਕੂਲ ਦੀ ਵਿਦਿਆਰਥਣ ਸਹਿ ਵਿੱਦਿਅਕ ਮੁਕਾਬਲਿਆਂ 'ਚ ਪਹਿਲੇ ਸਥਾਨ 'ਤੇ

ਨਰੋਟ ਮਹਿਰਾ, 13 ਦਸੰਬਰ (ਸੁਰੇਸ਼ ਕੁਮਾਰ)-ਜ਼ਿਲ੍ਹਾ ਪੱਧਰੀ ਵਿੱਦਿਅਕ ਅਤੇ ਸਹਿ ਵਿੱਦਿਅਕ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਕਟਾਰੂਚੱਕ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਸੁਰੇਖਾ ਨੇ ਪੂਰੇ ਜ਼ਿਲ੍ਹੇ ਵਿਚੋਂ ਇੰਗਲਿਸ਼ ਰਾਈਟਿੰਗ ਵਿਚ ਪਹਿਲਾ ਅਤੇ ...

ਪੂਰੀ ਖ਼ਬਰ »

ਪਠਾਨਕੋਟ ਵਿਧਾਇਕ ਦੀ ਟ੍ਰੈਫਿਕ ਵਿਵਸਥਾ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ

ਪਠਾਨਕੋਟ, 13 ਦਸੰਬਰ (ਆਰ.ਸਿੰਘ)-ਹੁਣ ਸ਼ਹਿਰ 'ਚ ਉਹੀ ਆਟੋ ਚੱਲ ਸਕਣਗੇ ਜਿਨ੍ਹਾਂ ਦੀ ਰਜਿਸਟ੍ਰੇਸ਼ਨ ਅਤੇ ਪਰਮਿਟ ਹੋਵੇਗਾ ਤੇ ਨਗਰ ਨਿਗਮ ਵਲੋਂ ਰੂਟ ਅਲਾਟ 'ਤੇ ਹੀ ਉਨ੍ਹਾਂ ਨੂੰ ਚੱਲਣ ਦਿੱਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਅਮਿਤ ਵਿਜ ਨੇ ਡੀ.ਸੀ. ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX