ਤਾਜਾ ਖ਼ਬਰਾਂ


ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 day ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  1 day ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  1 day ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  1 day ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  1 day ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  1 day ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  1 day ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  1 day ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  1 day ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  1 day ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  1 day ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  1 day ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  1 day ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  1 day ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  1 day ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  1 day ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  1 day ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  1 day ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  1 day ago
ਅੱਜ ਦਾ ਵਿਚਾਰ
. . .  1 day ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  0 minutes ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  2 days ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  2 days ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  2 days ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  2 days ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  2 days ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  2 days ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  2 days ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  2 days ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਮੱਘਰ ਸੰਮਤ 551

ਲੁਧਿਆਣਾ

ਨਸ਼ਾ ਤਸਕਰੀ ਕਰਨ ਵਾਲੇ 7 ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 13 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ਾ ਤਸਕਰੀ ਕਰਨ ਵਾਲੇ 7 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਨ੍ਹਾਂ 'ਚੋਂ 6 ਨੌਜਵਾਨ ਸੜਕ 'ਤੇ ਬੈਠੇ ਨਸ਼ਾ ਕਰ ਰਹੇ ਸਨ | ਇਸ ਸਬੰਧੀ ਏ.ਡੀ.ਸੀ.ਪੀ. ਗੁਰਪ੍ਰੀਤ ਸਿੰਘ ਸਿਕੰਦ ਨੇ ਦੱਸਿਆ ਕਿ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਪਵਨ ਕਮਾਰ ਪੁੱਤਰ ਬਿ੍ਜ ਲਾਲ ਵਾਸੀ ਗੁਲਚਮਨ ਗਲੀ, ਰੌਬਿਨ ਪੁੱਤਰ ਸੁਭਾਸ਼ ਚੰਦ ਵਾਸੀ ਨਿਊ ਰਾਜਗੁਰੂ ਨਗਰ, ਸੁਮੀਤ ਪੁੱਤਰ ਰਮੇਸ਼ ਕੁਮਾਰ ਵਾਸੀ ਨਿਊ ਆਤਮ ਨਗਰ, ਕਰਮਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮਨਜੀਤ ਨਗਰ, ਬਲਦੀਪ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਢੋਕਾ ਮੁਹੱਲਾ ਅਤੇ ਮੋਹਿਤ ਪੁੱਤਰ ਰਾਕੇਸ਼ ਕੁਮਾਰ ਵਾਸੀ ਜੋਧੇਵਾਲ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਇਹ ਸਾਰੇ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਹੈਰੋਇਨ ਦਾ ਧੰਦਾ ਕਰ ਰਹੇ ਹਨ | ਇਹ ਖੁਦ ਵੀ ਨਸ਼ਾ ਕਰਨ ਦਾ ਆਦੀ ਹਨ | ਬੀਤੀ ਰਾਤ ਕਥਿਤ ਦੋਸ਼ੀ ਖਵਾਜਾ ਕੋਠੀ ਚੌਕ ਨੇੜੇ ਬੈਠੇ ਨਸ਼ਾ ਕਰ ਰਹੇ ਸਨ ਕਿ ਪੁਲਿਸ ਨੇ ਇਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ | ਪੁਲਿਸ ਨੇ ਇਨ੍ਹਾਂ ਪਾਸੋਂ ਹੈਰੋਇਨ ਵੀ ਬਰਾਮਦ ਕੀਤੀ ਹੈ | ਦੂਜੇ ਮਾਮਲੇ ਵਿਚ ਪੁਲਿਸ ਵਲੋਂ ਪੁਰਾਣੀ ਮਾਧੋਪੁਰੀ ਨੇੜੇ ਨਸ਼ਾ ਤਸਕਰੀ ਕਰਨ ਵਾਲੇ ਨੌਜਵਾਨ ਹਰਵਿੰਦਰ ਸਿੰਘ ਵਾਸੀ ਇਸਲਾਮੀਆ ਸਕੂਲ ਰੋਡ ਨੂੰ ਗਿ੍ਫ਼ਤਾਰ ਕੀਤਾ ਹੈ | ਕਥਿਤ ਦੋਸ਼ੀ ਵੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ | ਉਸ ਦੇ ਕਬਜ਼ੇ 'ਚੋਂ 13 ਗ੍ਰਾਮ ਹੈਰਇਨ ਬਰਾਮਦ ਕੀਤੀ ਹੈ | ਉਨ੍ਹਾਂ ਦੱਸਿਆ ਕਿ ਜਦੋਂ ਪੁਲਿਸ ਨੇ ਛਾਪਾਮਾਰੀ ਕੀਤੀ ਤਾਂ ਕਥਿਤ ਦੋਸ਼ੀ ਉੱਥੋਂ ਭੱਜ ਪਿਆ, ਪਿੱਛਾ ਕਰਨ 'ਤੇ ਪੁਲਿਸ ਨੇ ਉਸ ਨੂੰ ਗਿ੍ਫ਼ਤਾਰ ਕਰ ਲਿਆ | ਪੁਲਿਸ ਵਲੋਂ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਵੱਖ-ਵੱਖ ਥਾਵਾਂ 'ਤੇ ਨਸ਼ਾ ਸਪਲਾਈ ਵੀ ਕਰਦੇ ਸਨ |

ਇਲੈਕਟ੍ਰਾਨਿਕਸ ਦੁਕਾਨ ਦਾ ਸ਼ਟਰ ਤੋੜ ਕੇ ਬੈਟਰੀਆਂ ਚੋਰੀ

ਲੁਧਿਆਣਾ, 13 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਚੌਧਰੀ ਇਲੈਕਟ੍ਰਾਨਿਕਸ ਦੁਕਾਨ ਦਾ ਸ਼ਟਰ ਤੋੜ ਕੇ ਚੋਰ 6 ਬੈਟਰੀਆਂ ਚੋਰੀ ਕਰਕੇ ਫ਼ਰਾਰ ਹੋ ਗਏ | ਚੋਰਾਂ ਵਲੋਂ ਕੀਤੀ ਇਹ ਹਰਕਤ ਉੱਥੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਈ | ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ ਦੇ 320 ਪਿੰਡਾਂ 'ਚ ਪਰਾਲੀ ਦਾ ਸਫ਼ਲ ਪ੍ਰਬੰਧਨ

ਲੁਧਿਆਣਾ, 13 ਦਸੰਬਰ (ਪੁਨੀਤ ਬਾਵਾ)-ਨਾਬਾਰਡ ਵਲੋਂ ਜ਼ਿਲ੍ਹਾ ਲੁਧਿਆਣਾ ਵਿਚ ਪਰਾਲੀ ਦਾ ਪ੍ਰਬੰਧਨ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ | ਜਿਸ ਦੇ ਤਹਿਤ ਜ਼ਿਲ੍ਹਾ ਲੁਧਿਆਣਾ ਦੇ 320 ਪਿੰਡਾਂ ਵਿਚ ਪਰਾਲੀ ਦਾ ਉੱਚਿਤ ਪ੍ਰਬੰਧਨ ਸਫ਼ਲਤਾ ਪੂਰਵਕ ਨੇਪਰੇ ਚਾੜਿ੍ਹਆ ...

ਪੂਰੀ ਖ਼ਬਰ »

ਸ਼ਰ੍ਹੇਆਮ ਹੋ ਰਹੀ ਹੈ ਨਿਯਮਾਂ ਦੀ ਉਲੰਘਣਾ

ਨਹੀਂ ਰੁਕ ਰਿਹਾ ਘਰੇਲੂ ਰਸੋਈ ਗੈਸ ਦੀ ਦੁਰਵਰਤੋਂ ਲੁਧਿਆਣਾ, 13 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸ਼ਰ੍ਹੇਆਮ ਨਿਯਮਾਂ ਦੀਆਂ ਧੱਜੀਆਂ ਉਡ ਰਹੀਆਂ ਹਨ ਅਤੇ ਵੱਡੀ ਗਿਣਤੀ ਵਿਚ ਲੋਕਾਂ ਵਲੋਂ ਘਰੇਲੂ ਰਸੋਈ ਗੈਸ ਦੀ ਵਪਾਰਕ ਤੌਰ 'ਤੇ ...

ਪੂਰੀ ਖ਼ਬਰ »

ਕਚਹਿਰੀ ਅਤੇ ਜੇਲ੍ਹ ਪਾਵਰਕਾਮ ਦੇ ਡਿਫਾਲਟਰ, ਚੱਲਿਆ ਪਲਾਸ

ਲੁਧਿਆਣਾ, 13 ਦਸਬੰਰ (ਬੀ.ਐਸ.ਬਰਾੜ)-ਵਿੱਤੀ ਸੰਕਟ ਵਿਚ ਦੀ ਲੰਘ ਰਹੇ ਪਵਾਰਕਾਮ ਵਿਭਾਗ ਨੇ ਹੁਣ ਡਿਫਾਲਟਰਾਂ ਵੱਲ ਖੜੇ ਕਰੋੜਾਂ ਰੁਪਏ ਦੀ ਵਸੂਲੀ ਲਈ ਪਲਾਸ ਚੁੱਕ ਲਿਆ ਹੈ, ਵਿਭਾਗ ਵਲੋਂ ਸ਼ੁਰੂ ਕੀਤੀ ਕਾਰਵਾਈ ਅਨੁਸਾਰ ਅੱਜ ਦਿਨ ਸ਼ੁੱਕਰਵਾਰ ਨੂੰ ਅਧਿਕਾਰੀਆਂ ਅਤੇ ...

ਪੂਰੀ ਖ਼ਬਰ »

ਜੈਸਮੀਨ ਧੀਮਾਨ ਦਾ ਸਿੰਗਲ ਟ੍ਰੈਕ 'ਰਸ਼ੀਅਨ ਬੈਰਲ' ਭਲਕੇ ਰਿਲੀਜ਼ ਹੋਵੇਗਾ

ਲੁਧਿਆਣਾ, 13 ਦਸੰਬਰ (ਪੁਨੀਤ ਬਾਵਾ)-ਆਵਾਜ਼ ਪੰਜਾਬ ਦੀ ਮੁਕਾਬਲੇ ਰਾਹੀਂ ਆਪਣੀ ਗਾਇਕੀ ਦਾ ਕੁੱਲ ਦੁਨੀਆਂ ਵਿਚ ਲੋਹਾ ਮਨਵਾਉਣ ਵਾਲੀ ਗਾਇਕਾ ਜੈਸਮੀਨ ਧੀਮਾਨ ਦਾ ਸਿੰਗਲ ਟ੍ਰੈਕ 'ਰਸ਼ੀਅਨ ਬੈਰਲ' 15 ਦਸੰਬਰ ਨੂੰ ਰਿਲੀਜ਼ ਕੀਤਾ ਜਾ ਰਿਹਾ ਹੈ | ਇਹ ਗੀਤ ਏ.ਆਰ. ...

ਪੂਰੀ ਖ਼ਬਰ »

ਐਲ.ਈ.ਡੀ. ਲਾਈਟਸ ਲਗਾਉਣ 'ਚ ਦੇਰੀ ਲਈ ਸਿਰਫ਼ ਟਾਟਾ ਪ੍ਰੋਜੈਕਟਸ ਜ਼ਿੰਮੇਵਾਰ ਨਹੀਂ ਹੈ-ਰਜਿੰਦਰਾ ਅਨਾਨੀ

ਲੁਧਿਆਣਾ, 13 ਦਸੰਬਰ (ਅਮਰੀਕ ਸਿੰਘ ਬੱਤਰਾ)-ਐਨਰਜੀ ਸੇਵਿੰਗ ਅਤੇ ਬਿਜਲੀ ਬਿਲਾਂ 'ਚ ਕਟੌਤੀ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ 'ਚ ਲੱਗੀਆਂ ਇਕ ਲੱਖ 5 ਹਜ਼ਾਰ ਸਟਰੀਟ ਲਾਈਟਾਂ ਦੀ ਥਾਂ ਐਲ.ਈ.ਡੀ ਲਾਈਟਸ ਲਗਾ ਰਹੀ ਨਿਜੀ ਕੰਪਨੀ ਟਾਟਾ ਪ੍ਰੋਜੈਕਟਸ ਦੀ ਕਾਰਗੁਜ਼ਾਰੀ ...

ਪੂਰੀ ਖ਼ਬਰ »

ਦਾਜ ਖਾਤਰ ਨੂੰਹ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਤਹਿਤ ਪਤੀ ਅਤੇ ਸੱਸ-ਸਹੁਰੇ ਨੂੰ ਕੈਦ

ਲੁਧਿਆਣਾ, 13 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਦਾਜ ਖਾਤਰ ਨੂੰਹ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਪਤੀ ਅਤੇ ਸੱਸ-ਸਹੁਰੇ ਨੂੰ ਡੇਢ-ਡੇਢ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਜਗਜੀਤ ਕੌਰ ...

ਪੂਰੀ ਖ਼ਬਰ »

ਬਕਾਇਆ ਦਰਖ਼ਾਸਤਾਂ ਦੇ ਨਿਪਟਾਰੇ ਲਈ ਸਹਾਇਕ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਨਾਲ ਉੱਚ ਪੱਧਰੀ ਮੀਟਿੰਗ

ਲੁਧਿਆਣਾ, 13 ਦਸੰਬਰ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਵਿਖੇ ਈ. ਜ਼ਿਲ੍ਹਾ ਤੇ ਈ.ਸੇਵਾ ਤਹਿਤ ਬਕਾਇਆ ਪਈਆਂ ਦਰਖ਼ਾਸਤਾਂ ਦੇ ਨਿਪਟਾਰੇ ਤੇ ਮੌਜੂਦਾ ਸਥਿਤੀ ਜਾਨਣ ਲਈ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਲੁਧਿਆਣਾ ਵਿਰਾਜ ਸ਼ਾਮ ਕਰਨ ਤਿਰਕੇ ਨੇ ਬਚਤ ਭਵਨ ਵਿਖੇ ਵੱਖ-ਵੱਖ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨੌਜਵਾਨ ਵਲੋਂ ਖ਼ੁਦਕੁਸ਼ੀ

ਲੁਧਿਆਣਾ, 13 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਅੱਠ ਦੇ ਘੇਰੇ ਅੰਦਰ ਪੈਂਦੇ ਮਾਇਆ ਨਗਰ ਵਿਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਤ ਵਿਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖਤ ਮੋਹਿਤ ...

ਪੂਰੀ ਖ਼ਬਰ »

'ਸਾਲਿਡ ਵੇਸਟ ਮੈਨੇਜਮੈਂਟ ਰੂਲ 2016' ਮਾਲਜ਼ ਅਤੇ ਹੋਟਲਾਂ 'ਚ ਕੰਪੋਸਟ ਮਸ਼ੀਨਾਂ ਲਗਾਉਣ ਦਾ ਕੰਮ ਸ਼ੁਰੂ

ਲੁਧਿਆਣਾ, 13 ਦਸੰਬਰ (ਅਮਰੀਕ ਸਿੰਘ ਬੱਤਰਾ)-ਸਾਲਿਡ ਵੇਸਟ ਮੈਨੇਜਮੈਂਟ ਰੂਲ 2016 ਤਹਿਤ ਸ਼ਹਿਰ ਦੇ ਹੋਟਲ, ਰੈਸਟੋਰੈਂਟ, ਮਾਲਜ਼, ਬਹੁਮੰਜ਼ਿਲਾਂ ਵਪਾਰਕ ਇਮਾਰਤਾਂ ਜਿੱਥੇ ਰੋਜ਼ਾਨਾ 50 ਕਿੱਲੋਂ ਤੋਂ ਵੱਧ ਕੂੜਾ ਨਿਕਲਦਾ ਹੈ, ਵਿਖੇ ਕੂੜੇ ਦੀ ਸੰਭਾਲ ਲਈ ਪ੍ਰਸ਼ਾਸਨ ਦੀਆਂ ...

ਪੂਰੀ ਖ਼ਬਰ »

ਵਿਧਵਾ ਨੂੰ ਅਸ਼ਲੀਲ ਸੁਨੇਹੇ ਭੇਜਣ ਅਤੇ ਛੇੜਖਾਨੀ ਕਰਨ ਦੇ ਮਾਮਲੇ ਵਿਚ ਨੌਜਵਾਨ ਨੂੰ ਕੈਦ

ਲੁਧਿਆਣਾ, 13 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਵਿਧਵਾ ਨੂੰ ਅਸ਼ਲੀਲ ਸੁਨੇਹੇ ਭੇਜਣ ਅਤੇ ਛੇੜਖਾਨੀ ਕਰਨ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੂੰ ਇਕ ਸਾਲ ਦੀ ਕੈਦ ਅਤੇ ਇਕ ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਨੇ 34ਵਾਂ ਸਦਭਾਵਨਾ ਦਿਵਸ ਮਨਾਇਆ

ਲੁਧਿਆਣਾ, 13 ਦਸੰਬਰ (ਭੁਪਿੰਦਰ ਸਿੰਘ ਬਸਰਾ)-ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਕਾਨੂੰਨਗੋ ਅਸੋਸੀਏਸ਼ਨ ਜ਼ਿਲ੍ਹਾ ਲੁਧਿਆਣਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਭਵਨ ਵਿਖੇ 34ਵਾਂ ਸਦਭਾਵਨਾ ਦਿਵਸ ਸਰਬਤ ਦੇ ਭਲੇ ਲਈ ਮਨਾਇਆ ਗਿਆ, ਜਿਸ ਵਿਚ ਮੋਹਨ ਸਿੰਘ ਭੇਡਪੁਰਾ ਪੰਜਾਬ ...

ਪੂਰੀ ਖ਼ਬਰ »

ਪ੍ਰਤਾਪ ਕਾਲਜ ਆਫ ਐਜੂਕੇਸ਼ਨ ਵਿਖੇ ਰੋਟਰੀ ਕਲੱਬ ਦੀ ਚੋਣ

ਲੁਧਿਆਣਾ, 13 ਦਸਬੰਰ (ਬੀ.ਐਸ.ਬਰਾੜ)-ਪ੍ਰਤਾਪ ਕਾਲਜ ਆਫ ਐਜੂਕੇਸ਼ਨ ਵਿਖੇ ਰੋਟਰੀ ਕਲੱਬ ਦੀ ਸਰਪ੍ਰਸਤੀ ਹੇਠ ਰੋਟਰੈਕਟ ਕਲੱਬ ਦੇ ਆਫਿਸ ਅਹੁਦੇਦਾਰਾਂ ਦੀ ਨਵੀਂ ਟੀਮ ਦੀ ਸਥਾਪਨਾ ਦਾ ਆਯੋਜਨ ਕੀਤਾ ਗਿਆ | ਇਸ ਦੌਰਾਨ ਰੋਟੇਰੀਅਨ ਰਕੇਸ਼ ਸ਼ਰਮਾ ਅਤੇ ਰੋਟੇਰੀਅਨ ਅਸ਼ੋਕ ...

ਪੂਰੀ ਖ਼ਬਰ »

ਫਿਕੋ ਤੇ ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਨੇ ਵਿੱਤੀ ਸਹਾਇਤਾ ਸਬੰਧੀ ਸਨਅਤਕਾਰ ਮਿਲਣੀ ਕਰਵਾਈ

ਲੁਧਿਆਣਾ, 13 ਦਸੰਬਰ (ਪੁਨੀਤ ਬਾਵਾ)-ਫੈੱਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਅਤੇ ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਐਾਡ ਇੰਡਸਟਰੀਜ਼ ਵਲੋਂ ਐਕਸਪੋਰਟਸ ਤੇ ਵਿੱਤ ਸੰਸਥਾਵਾਂ ਦੀ ਸਨਅਤਕਾਰਾਂ ਤੇ ਕਾਰੋਬਾਰੀਆਂ ਦੇ ਨਾਲ ਮਿਲਣੀ ਕਰਵਾਈ ...

ਪੂਰੀ ਖ਼ਬਰ »

ਰੇਲਵੇ ਡਾਇਰੈਕਟਰ ਵਲੋਂ ਬੱਚਿਆਂ ਦੀ ਸੁਰੱਖਿਆ ਲਈ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 13 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਸਟੇਸ਼ਨ ਲੁਧਿਆਣਾ ਦੇ ਡਾਇਰੈਕਟਰ ਸ਼੍ਰੀ ਤਰੁਣ ਕੁਮਾਰ ਨੇ ਸਟੇਸ਼ਨ 'ਤੇ ਲਾਵਾਰਸ ਹਾਲਤ ਵਿਚ ਮਿਲਣ ਵਾਲੇ ਬੱਚਿਆਂ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਲਈ ਵੱਖ-ਵੱਖ ਅਧਿਕਾਰੀਆਂ ਅਤੇ ਚਾਇਲਡ ਲਾਈਨ-1098 ਦੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਭਲਕੇ

ਲੁਧਿਆਣਾ, 13 ਦਸੰਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਸਾਹਿਬ, ਗੋਨਿਆਣਾ ਭਾਈ ਜਗਤਾ (ਬਠਿੰਡਾ) ਵਿਖੇ ਕੀਰਤਨ ਦਰਬਾਰ 15 ਦਸੰਬਰ ਦਿਨ ਐਤਵਾਰ ਨੂੰ ਸ਼ਾਮ 6 ਤੋਂ ਰਾਤ 9:30 ਵਜੇ ਤੱਕ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ 14 ਮਾਰਕੀਟ ਕਮੇਟੀਆਂ ਦੇ ਚੇਅਰਮੈਨ, ਉਪ ਚੇਅਰਮੈਨ ਤੇ ਮੈਂਬਰਾਂ ਦੀ ਨਿਯੁਕਤੀ ਠੰਢੇ ਬਸਤੇ 'ਚ ਪਈ

ਲੁਧਿਆਣਾ, 13 ਦਸੰਬਰ (ਪੁਨੀਤ ਬਾਵਾ)-ਪੰਜਾਬ ਮੰਡੀ ਬੋਰਡ ਵਲੋਂ ਜ਼ਿਲ੍ਹਾ ਲੁਧਿਆਣਾ ਦੀਆਂ 14 ਮਾਰਕੀਟ ਕਮੇਟੀਆਂ ਦੇ ਚੇਅਰਮੈਨ, ਉਪ ਚੇਅਰਮੈਨ ਤੇ ਮੈਂਬਰਾਂ ਦੀ ਨਿਯੁਕਤੀ ਨੂੰ ਹਾਲ ਦੀ ਘੜੀ ਠੰਢੇ ਬਸਤੇ ਵਿਚ ਪਾਉਣ ਦੀਆਂ ਕਨਸੋਆਂ ਮਿਲੀਆਂ ਹਨ | ਜਿਸ ਕਰਕੇ ਮਾਰਕੀਟ ...

ਪੂਰੀ ਖ਼ਬਰ »

ਕੇਂਦਰ ਨੇ ਸਾਜਿਸ਼ ਤਹਿਤ ਨਾਗਰਿਕਤਾ ਸੋਧ ਬਿੱਲ ਰਾਹੀਂ ਘੱਟ ਗਿਣਤੀਆਂ ਦੇ ਅਧਿਕਾਰਾਂ 'ਤੇ ਡਾਕਾ ਮਾਰਿਆ-ਬੈਂਸ

ਲੁਧਿਆਣਾ, 13 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਿਛਲੇ ਦਿਨੀਂ ਲੋਕ ਸਭਾ ਅਤੇ ਰਾਜ ਸਭਾ ਵਿਚ ਪਾਸ ਕੀਤੇ ਗਏ ਨਾਗਰਿਕਤਾ ਸੋਧ ਬਿੱਲ ਦੀ ਲੋਕ ਇਨਸਾਫ਼ ਪਾਰਟੀ ਨੇ ਭਰਪੂਰ ਨਿੰਦਾ ਕੀਤੀ ਹੈ ਅਤੇ ਇਸ ਬਿੱਲ ਨੂੰ ਭਾਜਪਾ ਦਾ ਏਜੰਡਾ ਮੰਨਦੇ ਹੋਏ ...

ਪੂਰੀ ਖ਼ਬਰ »

ਜੰਡਿਆਲੀ ਦਾ ਚੇਅਰਮੈਨ ਬਣਨ 'ਤੇ ਕਾਂਗਰਸੀ ਆਗੂਆਂ ਵਲੋਂ ਸਵਾਗਤ

ਲੁਧਿਆਣਾ, 13 ਦਸੰਬਰ (ਕਵਿਤਾ ਖੁੱਲਰ)-ਯਾਦਵਿੰਦਰ ਸਿੰਘ ਜੰਡਿਆਲੀ ਨੂੰ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦਾ ਚੇਅਰਮੈਨ ਬਣਾਏ ਜਾਣ 'ਤੇ ਨਿਊ ਰਾਜਗੁਰੂ ਨਗਰ ਦੇ ਸਰਪੰਚ ਗੁਰਪ੍ਰੀਤ ਸਿੰਘ ਗਿੱਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਦੇਵ ਸਿੰਘ ਦਾਦ, ਬਲਦੇਵ ਸਿੰਘ ਬਾੜੇਵਾਲ ਨੇ ...

ਪੂਰੀ ਖ਼ਬਰ »

ਅਪ੍ਰੇਸ਼ਨ ਤੋਂ ਬਿਨਾਂ ਹੀ ਬਦਲ ਦਿੱਤਾ ਦਿਲ ਦੀ ਮਹਾਧਮਨੀ ਦਾ ਵਾਲਵ

ਲੁਧਿਆਣਾ, 13 ਦਸੰਬਰ (ਭੁਪਿੰਦਰ ਸਿੰਘ ਬਸਰਾ)-ਹਾਰਟ ਫੇਲੀਅਰ ਦੇ ਮਰੀਜ਼ ਦਾ ਬਿਨਾਂ ਕਿਸੇ ਅਪ੍ਰੇਸ਼ਨ ਦੇ ਦਿਲ ਦੀ ਮਹਾਧਮਨੀ ਦਾ ਵਾਲਵ ਫੋਰਟਿਸ ਹਸਪਤਾਲ ਲੁਧਿਆਣਾ ਵਿਖੇ ਬਦਲਿਆ ਗਿਆ | ਹਸਪਤਾਲ ਵਿਚ ਪਹਿਲੀ ਵਾਰ ਅਜਿਹੇ ਮਰੀਜ਼ 'ਤੇ ਟਰਾਂਸਕੈਥੇਟਰ ਆਰਟਿਕ ਵਾਲਵ ...

ਪੂਰੀ ਖ਼ਬਰ »

ਆਈ.ਟੀ.ਬੀ.ਪੀ. ਹੌਲਦਾਰ ਦਲਜੀਤ ਸਿੰਘ ਨਮਿਤ ਅੰਤਿਮ ਅਰਦਾਸ ਭਲਕੇ

ਇਯਾਲੀ/ਥਰੀਕੇ, 13 ਦਸੰਬਰ (ਰਾਜ ਜੋਸ਼ੀ)-ਬੀਤੀ 4 ਦਸੰਬਰ ਨੂੰ ਛੱਤੀਸਗੜ੍ਹ ਵਿਖੇ ਡਿਊਟੀ ਦੌਰਾਨ ਹੋਏ ਹਾਦਸੇ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਜਾਣ ਵਾਲੇ ਭਾਰਤੀ ਤਿੱਬਤ ਸੀਮਾ ਪੁਲਿਸ (ਆਈ. ਟੀ. ਬੀ. ਪੀ.) ਦੇ ਹੌਲਦਾਰ ਸਵਰਗੀ ਦਲਜੀਤ ਸਿੰਘ ਨਮਿਤ ਅੰਤਿਮ ਅਰਦਾਸ 15 ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਨੇ ਕਿਸਾਨਾਂ ਨੂੰ ਕੀਤਾ ਸਿੱਖਿਅਤ

ਲੁਧਿਆਣਾ, 13 ਦਸਬੰਰ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਪਸ਼ੂ ਆਹਾਰ ਵਿਭਾਗ ਵਲੋਂ ਦੋ ਦਿਨ ਦਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਵਿਸ਼ਾ ਸੀ 'ਬਿਹਤਰ ਦੁੱਧ ਉਤਪਾਦਨ ਲਈ ਖੁਰਾਕੀ ਤਕਨੀਕਾਂ ' | ਪ੍ਰੋਗਰਾਮ ...

ਪੂਰੀ ਖ਼ਬਰ »

ਮੋਹਣ ਸਿੰਘ ਧਾਲੀਵਾਲ ਹੰਬੜਾਂ ਨਮਿਤ ਪਾਠ ਦੇ ਭੋਗ ਭਲਕੇ

ਹੰਬੜਾਂ, 13 ਦਸੰਬਰ (ਜਗਦੀਸ਼ ਸਿੰਘ ਗਿੱਲ)-ਅਗਾਂਹਵਧੂ ਕਿਸਾਨ ਮੋਹਣ ਸਿੰਘ ਧਾਲੀਵਾਲ (72) ਵਾਸੀ ਹੰਬੜਾਂ ਦੇ ਅਚਾਨਕ ਦਿਹਾਂਤ 'ਤੇ ਕਾਂਗਰਸ ਦੇ ਸੁਬਾਈ ਆਗੂ ਮਨਜੀਤ ਸਿੰਘ ਹੰਬੜਾਂ, ਅਕਾਲੀ ਆਗੂ ਅਵਤਾਰ ਸਿੰਘ ਮੱਲਾ੍ਹ, ਜਰਨੈਲ ਸਿੰਘ ਧਾਲੀਵਾਲ, ਗੁਰਦੁਆਰਾ ਪ੍ਰਧਾਨ ਤੇਜਾ ...

ਪੂਰੀ ਖ਼ਬਰ »

ਮਾਲਵਾ ਸੱਭਿਆਚਾਰਕ ਮੰਚ ਪੰਜਾਬ ਦੀ ਮੀਟਿੰਗ

ਲੁਧਿਆਣਾ, 13 ਦਸੰਬਰ (ਕਵਿਤਾ ਖੁੱਲਰ)-ਮਾਲਵਾ ਸੱਭਿਆਚਾਰਕ ਮੰਚ ਪੰਜਾਬ ਦੀ ਮੀਟਿੰਗ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਅਤੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਦੀ ਪ੍ਰਧਾਨਗੀ ਹੇਠ ਰਾਜਗੁਰੂ ਨਗਰ ਵਿਖੇ ਹੋਈ, ਜਿਸ ਵਿਚ ਸਰਬਸੰਮਤੀ ਨਾਲ ਇਹ ਫੈਸਲਾ ਲਿਆ ਗਿਆ ਕਿ ਇਸ ਵਾਰ ਧੀਆਂ ...

ਪੂਰੀ ਖ਼ਬਰ »

ਮੁਫ਼ਤ ਸੈਮੀਨਾਰ 'ਚ 14-15 ਦਸੰਬਰ ਨੂੰ ਈਜ਼ੀ ਵੀਜ਼ਾ ਲੁਧਿਆਣਾ ਦਫ਼ਤਰ 'ਚ

ਜਲੰਧਰ, 13 ਦਸੰਬਰ (ਅ. ਬ.)-ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ 'ਈਜ਼ੀ ਵੀਜ਼ਾ' ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਈਜ਼ੀ ਵੀਜ਼ਾ ਲੁਧਿਆਣਾ ਦਫਤਰ ਪਹੁੰਚ ਚੁੱਕੇ ਹਨ, ਜੋ ਕਿ 7ਵੀਂ ਮਜ਼ਿਲ, ਫਾਰਚੂਨ ਚੈਂਬਰਜ਼, ਐਚ. ਡੀ. ...

ਪੂਰੀ ਖ਼ਬਰ »

ਕਮੇਟੀਆਂ ਦੇ ਲੱਖਾਂ ਰੁਪਏ ਹੜੱਪਣ ਦੇ ਦੋਸ਼ ਤਹਿਤ ਮਾਂ, ਧੀ ਖਿਲਾਫ਼ ਕੇਸ ਦਰਜ

ਲੁਧਿਆਣਾ, 13 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਰੀਟਾ ਵਾਸੀ ਸ਼ਿਵਪੁਰੀ ਦੀ ਸ਼ਿਕਾਇਤ 'ਤੇ ਗੀਤਾ ਰਾਣੀ ਪਤਨੀ ਸ਼ਾਮ ਲਾਲ ਅਤੇ ਉਸ ਦੀ ਲੜਕੀ ਡੇਜ਼ੀ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਵੇਂ ਕਥਿਤ ...

ਪੂਰੀ ਖ਼ਬਰ »

ਡੇਰਾ ਮਹਿਮੇ ਸ਼ਾਹ ਦੇ ਅਸਥਾਨ ਪਿੰਡ ਲੋਪੋਂ ਵਿਖੇ ਮਹੰਤ ਮਹਿੰਦਰ ਸਿੰਘ ਦੀ ਬਰਸੀ 'ਤੇ ਸੰਤ ਸਮਾਗਮ

ਬੀਜਾ, 13 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)- ਡੇਰਾ ਸ੍ਰੀ ਬਾਬਾ ਮਹਿਮੇ ਸ਼ਾਹ ਜੀ ਦੇ ਅਸਥਾਨ ਪਿੰਡ ਲੋਪੋਂ ਵਿਖੇ ਸੱਚਖੰਡ ਵਾਸੀ ਮਹੰਤ ਮਹਿੰਦਰ ਸਿੰਘ ਦੀ ਛੇਵੀਂ ਬਰਸੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਮਹੰਤ ਗੁਰਮੁੱਖ ਸਿੰਘ ਦੀ ਦੇਖ-ਰੇਖ ਹੇਠ ਮਨਾਈ ਗਈ | ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਸਹਾਰਨ ਮਾਜਰਾ ਵਿਖੇ ਮੇਵਾ ਸਿੰਘ ਦੀ ਸੇਵਾ ਮੁਕਤੀ 'ਤੇ ਸਮਾਗਮ

ਮਲੌਦ, 13 ਦਸੰਬਰ (ਸਹਾਰਨ ਮਾਜਰਾ)-ਸਰਕਾਰੀ ਐਲੀਮੈਂਟਰੀ ਸਕੂਲ ਸਹਾਰਨ ਮਾਜਰਾ ਦੇ ਪੀ.ਟੀ.ਆਈ ਅਧਿਆਪਕ ਮੇਵਾ ਸਿੰਘ ਆਪਣੀਆਂ ਵਿਭਾਗੀ ਸੇਵਾਵਾਂ ਦੇਣ ਉਪਰੰਤ ਸੇਵਾ ਮੁਕਤ ਹੋ ਗਏ | ਉਨ੍ਹਾਂ ਨੂੰ ਨਿੱਘਾ ਮਾਣ ਦੇਣ ਲਈ ਸਕੂਲ ਇੰਚਾਰਜ ਮੈਡਮ ਜਸਮਿੰਦਰ ਕੌਰ ਵਲੋਂ ਸਟਾਫ਼ ...

ਪੂਰੀ ਖ਼ਬਰ »

ਸਾਈਾ ਸ਼ਕਤੀਪੀਠ 'ਚ ਦੁੱਧ ਦਾ ਲੰਗਰ ਲਗਾਇਆ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ)-ਸਥਾਨਕ ਅਮਲੋਹ ਰੋਡ ਤੇ ਸਥਿਤ ਆਸਥਾ ਕੇਂਦਰ ਸ੍ਰੀ ਸਿਰੜੀ ਸਾਈ ਸ਼ਕਤੀਪੀਠ ਮੰਦਿਰ ਵਿਚ ਕੇਸਰ ਦੁੱਧ ਦਾ ਲੰਗਰ ਲਗਾਇਆ ਗਿਆ | ਜਿਸ ਵਿਚ ਵੱਡੀ ਗਿਣਤੀ ਵਿਚ ਮੰਦਿਰ ਟਰੱਸਟ ਅਹੁਦੇਦਾਰਾਂ ਨੇ ਭਾਗ ਲਿਆ | ਮੰਦਿਰ ਟਰੱਸਟ ਪ੍ਰਧਾਨ ...

ਪੂਰੀ ਖ਼ਬਰ »

ਭਾਜਪਾ ਨੇਤਾ ਅਨੁਜ ਛਾਹੜੀਆ ਨੇ ਨਾਗਰਿਕਤਾ ਬਿੱਲ ਪਾਸ ਕੀਤੇ ਜਾਣ 'ਤੇ ਖ਼ੁਸ਼ੀ ਦਾ ਕੀਤਾ ਪ੍ਰਗਟਾਵਾ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ)-ਜਿੱਥੇ ਇਕ ਪਾਸੇ ਭਾਜਪਾ ਸਰਕਾਰ ਨੇ ਪਾਕਿਸਤਾਨ ਤੋਂ ਆਏ ਹਿੰਦੂ ਸਿੱਖਾਂ ਨੂੰ ਆਸਾਨ ਨਾਗਰਿਕਤਾ ਦੇਣਾ ਦਾ ਸਪਨਾ ਪੂਰਾ ਕੀਤਾ ਹੈ | ਉੱਥੇ ਇਨ੍ਹਾਂ ਸ਼ਰਨਾਰਥੀਆਂ ਦੀ ਖ਼ੁਸ਼ੀ ਦੀ ਲਹਿਰ ਨੂੰ ਕਾਂਗਰਸ ਸਰਕਾਰ ਨੇ ਮੱਧਮ ਕਰ ਦਿੱਤਾ ...

ਪੂਰੀ ਖ਼ਬਰ »

ਲੇਡੀਜ਼ ਹੈਲਪਿੰਗ ਹੈਾਡ ਸੁਸਾਇਟੀ ਨੇ ਲੋੜਵੰਦ ਬੱਚਿਆਂ ਦੀ ਮਦਦ ਕੀਤੀ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ)-ਸਰਕਾਰੀ ਪ੍ਰਾਇਮਰੀ ਸਕੂਲ ਹਰਿਓ ਮਾਜਰਾ ਵਿਖੇ ਲੇਡੀਜ਼ ਹੈਲਪਿੰਗ ਹੈਾਡ ਸੁਸਾਇਟੀ ਖੰਨਾ ਵਲੋਂ ਪ੍ਰੀ ਪ੍ਰਾਇਮਰੀ ਦੇ ਜ਼ਰੂਰਤਮੰਦ 11 ਵਿਦਿਆਰਥੀਆਂ ਨੂੰ ਵਰਦੀਆਂ ਦਿੱਤੀਆਂ ਗਈਆਂ | ਸਵਿਤਾ ਗੋਇਲ (ਸਰਦਾਰ ਫੀਡ), ਪ੍ਰੀਤੀ ਗੁਪਤਾ ...

ਪੂਰੀ ਖ਼ਬਰ »

ਸਮਾਜ ਸੇਵੀ ਆਗੂਆਂ ਨੇ ਮਰੀਜ਼ਾਂ ਨੂੰ ਦੁੱਧ ਤੇ ਬਰੈੱਡ ਵੰਡੇ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)-ਅੱਜ ਸਥਾਨਕ ਸਿਵਲ ਹਸਪਤਾਲ ਖੰਨਾ ਵਿਖੇ ਲੋੜਵੰਦ ਮਰੀਜ਼ਾਂ ਨੂੰ ਸਮਾਜ ਸੇਵੀ ਸੰਸਥਾ ਗੋ ਗਰੀਨ ਟੀਮ ਵਲੋਂ ਦਾਖ਼ਲ ਮਰੀਜ਼ਾਂ ਲਈ ਮੁਫ਼ਤ ਦੁੱਧ ਅਤੇ ਡਬਲ ਰੋਟੀਆਂ ਦੀ ਸੇਵਾ ਕੀਤੀ ਗਈ | ਅੱਜ ਦੀ ਸੇਵਾ ਸਤਪਾਲ ...

ਪੂਰੀ ਖ਼ਬਰ »

ਗੁਫ਼ਾ ਵਾਲੇ ਸੰਤਾਂ ਦੀ ਯਾਦ 'ਚ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਰਬੋਂ ਵਿਖੇ ਸਮਾਗਮ ਭਲਕੇ

ਮਲੌਦ, 13 ਦਸੰਬਰ (ਸਹਾਰਨ ਮਾਜਰਾ)-ਜੰਗ-ਏ- ਆਜ਼ਾਦੀ ਦੇ ਮੁੱਢਲੇ ਘੁਲਾਟੀਏ ਤੇ ਪਹਿਲੇ ਸ਼ਹੀਦ ਬਾਬਾ ਮਹਾਰਾਜ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੇ ਤਪ ਅਸਥਾਨ ਗੁਰਦੁਆਰਾ ਸ੍ਰੀ ਦਮਦਮਾ ਰੱਬੋਂ ਉੱਚੀ ਵਿਖੇ ਸੰਤ ਬਾਬਾ ਬੇਅੰਤ ਮੁਨੀ ਜੀ ਮਹਾਰਾਜ ਗੁਫਾ ਵਾਲੇ ਸੰਤਾਂ ਦੀ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ

ਪਾਇਲ, 13 ਦਸੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਾਇਲ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਭਾਈ ਰਾਜਿੰਦਰ ਸਿੰਘ ਹਜ਼ੂਰੀ ਰਾਗੀ ਕਰਤਾਰਪੁਰ ...

ਪੂਰੀ ਖ਼ਬਰ »

ਲਾਲ ਝੰਡਾ ਯੂਨੀਅਨ ਵਲ਼ੋਂ ਕਾ. ਮਹਾਂ ਸਿੰਘ ਰੋੜੀ ਦੀ ਗਿ੍ਫ਼ਤਾਰੀ ਦੀ ਨਿਖੇਧੀ

ਸਮਰਾਲਾ, 13 ਦਸੰਬਰ (ਸੁਰਜੀਤ ਸਿੰਘ) - ਲਾਲ ਝੰਡਾ ਪੇਂਡੂ ਚੌਕੀਦਾਰਾ ਯੂਨੀਅਨ (ਸੀਟੂ) ਪੰਜਾਬ ਵਲ਼ੋਂ ਕਾ. ਮਹਾਂ ਸਿੰਘ ਰੋੜੀ ਦੀ ਗਿ੍ਫ਼ਤਾਰੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ¢ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋਂ ਦੀ ਪ੍ਰਧਾਨਗੀ ਵਿਚ ਹੋਈ ਯੂਨੀਅਨ ਦੀ ...

ਪੂਰੀ ਖ਼ਬਰ »

ਨੌਜਵਾਨਾਂ ਦਾ ਰਾਜਨੀਤੀ ਵਿਚ ਸਰਗਰਮ ਹੋਣਾ ਦੇਸ਼ ਦੇ ਹੱਕ 'ਚ- ਕਟਾਰੀਆ, ਧੰਜਲ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ)-ਦੇਸ਼ ਦੇ ਰਾਜਨੀਤਿਕ ਹਾਲਾਤ ਹੁਣ ਪਹਿਲਾਂ ਤੋਂ ਬਿਹਤਰ ਹੁੰਦੇ ਜਾ ਰਹੇ ਹਨ | ਹੁਣ ਵੋਟਰ ਜਾਗਰੂਕ ਹਨ ਅਤੇ ਨੌਜਵਾਨਾਂ ਦਾ ਰਾਜਨੀਤੀ ਵਿਚ ਸਰਗਰਮ ਹੋਣ ਦਾ ਫ਼ਾਇਦਾ ਦੇਸ਼ ਨੂੰ ੂ ਆਉਂਦੀਆਂ ਆਮ ਚੋਣਾਂ ਜੋ 2024 ਵਿਚ ਹੋਣੀਆਂ ਹਨ, ਵਿਚ ...

ਪੂਰੀ ਖ਼ਬਰ »

ਬੀਜਾ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਬੀਜਾ, 13 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)-ਬੀਜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਲੋੜਵੰਦ 50 ਬੱਚਿਆਂ ਨੂੰ ਬੀਜੇ ਦੀ ਸਮੂਹ ਗ੍ਰਾਮ ਪੰਚਾਇਤ ਵਲੋਂ ਸਰਪੰਚ ਸੁਖਰਾਜ ਸਿੰਘ ਸ਼ੇਰਗਿੱਲ ਦੀ ਅਗਵਾਈ ਵਿਚ ਵਰਦੀਆਂ ਵੰਡੀਆਂ¢ ਸਰਪੰਚ ਸੁਖਰਾਜ ਸਿੰਘ ਸ਼ੇਰਗਿੱਲ ਨੇ ਕਿਹਾ ...

ਪੂਰੀ ਖ਼ਬਰ »

ਸ਼ੰਕਰ ਨਾਨਕਸਰ ਠਾਠ ਵਿਖੇ ਚਾਰ ਦਿਨਾ ਧਾਰਮਿਕ ਸਮਾਗਮ ਸਮਾਪਤ

ਡੇਹਲੋਂ, 13 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)- ਪਿੰਡ ਸ਼ੰਕਰ ਨਾਨਕਸਰ ਠਾਠ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੰੂ ਸਮਰਪਿਤ ਅਤੇ ਸਮੂਹ ਸਿੰਘਾ ਸ਼ਹੀਦਾਂ ਦੀ ਯਾਦ ਨੰੂ ਵਿਚ ਧਾਰਮਿਕ ਸਮਾਗਮ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ...

ਪੂਰੀ ਖ਼ਬਰ »

ਚੇਅਰਮੈਨ ਜੰਡਾਲੀ ਦਾ ਸਨਮਾਨ

ਮਲੌਦ, 13 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਨਵ-ਨਿਯੁਕਤ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਦਾ ਉਨ੍ਹਾਂ ਦੇ ਗ੍ਰਹਿ ਵਿਖੇ ਕਾਂਗਰਸੀ ਆਗੂ ਅਵਤਾਰ ਸਿੰਘ ਜਰਗੜੀ ਦੀ ਅਗਵਾਈ ਵਿਚ ਵਧਾਈ ਦਿੰਦਿਆਂ ਸਿਰੋਪਾਓ ਪਾ ਕੇ ਵਿਸ਼ੇਸ਼ ...

ਪੂਰੀ ਖ਼ਬਰ »

ਅਕਾਲੀ ਦਲ ਨੇ ਕੈਬ ਦੀ ਹਮਾਇਤ ਕਰਕੇ ਸਿਧਾਂਤਾਂ ਨਾਲ ਧੋਖਾ ਕੀਤਾ-ਬਲੀਏਵਾਲ

ਲੁਧਿਆਣਾ, 13 ਦਸੰਬਰ (ਕਵਿਤਾ ਖੁੱਲਰ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਕੋਆਰਡੀਨੇਟਰ ਪਿ੍ਤਪਾਲ ਸਿੰਘ ਬਲੀਏਵਾਲ ਨੇ ਕਿਹਾ ਕਿ ਅਕਾਲੀ ਦਲ ਨੇ ਸੰਸਦ ਵਿਚ ਨਾਗਰਿਕਤਾ ਸੋਧ ਬਿੱਲ ਦਾ ਸਮਰਥਨ ਕਰਦਿਆਂ ਸਿਧਾਂਤ ਨਾਲ ਧੋਖਾ ਕੀਤਾ ਹੈ | ਉਨ੍ਹਾਂ ਕਿਹਾ ਕਿ ਅਖੌਤੀ ਪੰਥਕ ...

ਪੂਰੀ ਖ਼ਬਰ »

ਬੀਬੀ ਅਮਰਜੀਤ ਕੌਰ ਇਛਪੁਜਾਣੀ ਨਮਿਤ ਅੰਤਿਮ ਅਰਦਾਸ ਕੱਲ੍ਹ

ਲੁਧਿਆਣਾ, 13 ਦਸੰਬਰ (ਅਮਰੀਕ ਸਿੰਘ ਬੱਤਰਾ)-ਜ਼ਿਲ੍ਹਾ ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਸ਼ੇਰਾ (ਇਛਪੁਜਾਣੀ) ਦੀ ਪਤਨੀ ਬੀਬੀ ਅਮਰਜੀਤ ਕੌਰ ਇਛਪੁਜਾਣੀ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਹਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ...

ਪੂਰੀ ਖ਼ਬਰ »

ਮਲਕਪੁਰ 'ਚ ਪੰਥਕ ਅਕਾਲੀ ਲਹਿਰ ਦਾ ਸਮਾਗਮ

ਖੰਨਾ , 13 ਦਸੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਨਜ਼ਦੀਕ ਪਿੰਡ ਮਲਕਪੁਰ ਦੇ ਗੁਰਦੁਆਰਾ ਸਾਹਿਬ ਵਿਚ ਪੰਥਕ ਅਕਾਲੀ ਲਹਿਰ ਦੇ ਸੀਨੀਅਰ ਆਗੂ ਸਿਮਰਜੋਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਹੋਏ ਪ੍ਰੋਗਰਾਮ ਵਿਚ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਸਾਬਕਾ ...

ਪੂਰੀ ਖ਼ਬਰ »

ਬੇਸਹਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਕੌਾਸਲਰਾਂ ਨੂੰ ਮੰਗ-ਪੱਤਰ ਦੇਣੇ ਸ਼ੁਰੂ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ)-ਸ਼ਿਵ ਸੈਨਾ ਪੰਜਾਬ ਅਤੇ ਸਾਡਾ ਹੱਕ ਇੱਥੇ ਰੱਖ ਸਮਾਜ ਸੇਵੀ ਸੰਸਥਾ ਨੇ ਸਾਰੇ ਵਾਰਡਾਂ ਦੇ ਕੌਾਸਲਰਾਂ ਨੂੰ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਮੰਗ-ਪੱਤਰ ਦੇਣ ਦੀ ਮੁਹਿੰਮ ਅੱਜ ਸ਼ੁਰੂ ਕੀਤੀ | ਇਸ ਮੌਕੇ ਵਾਰਡ ਨੰ 12 ਦੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਹੱਥਾਂ ਵਿਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ ਸੁਰੱਖਿਅਤ - ਬੂਟਾ ਸਿੰਘ ਰਾਏਪੁਰ

ਬੀਜਾ, 13 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਿਆਸਤ ਦੇ ਬਾਬਾ ਬੋਹੜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਜ਼ਦੀਕੀ ਸਾਥੀ ਰਹੇ ਜਥੇ. ਦਿਆ ਸਿੰਘ ਰਾਏਪੁਰ ਦੇ ਭਤੀਜਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ...

ਪੂਰੀ ਖ਼ਬਰ »

ਦਿੱਲੀ ਵਿਖੇ ਧਰਨੇ 'ਚ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਾਂਗੇ- ਗਿੱਲ ਬੇਰ ਕਲਾਂ

ਮਲੌਦ, 13 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਕਿਸਾਨ ਖੇਤ ਮਜ਼ਦੂਰ ਸੈੱਲ ਹਲਕਾ ਪਾਇਲ ਦੇ ਚੇਅਰਮੈਨ ਅਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਪਿੰਡ ਚੋਮੋ ਵਿਖੇ ਯੂਥ ਕਾਂਗਰਸੀ ਆਗੂ ਜਤਿੰਦਰ ਸਿੰਘ ਸਰਪੰਚ ਚੋਮੋ ਦੀ ਅਗਵਾਈ ਵਿਚ ਨੁੱਕੜ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਵਿਚ ਅਧਿਆਪਕ ਮਾਪੇ ਮਿਲਣੀ

ਖੰਨਾ, 13ਦਸੰਬਰ (ਹਰਜਿੰਦਰ ਸਿੰਘ ਲਾਲ)-ਕਿਸ਼ੋਰੀ ਲਾਲ ਜੇਠੀ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ ਅੱਜ ਮਾਪੇ ਅਧਿਆਪਕ ਮਿਲਣੀ ਆਯੋਜਿਤ ਕੀਤੀ ਗਈ | ਇਸ ਮੌਕੇ ਪਿ੍ੰਸੀਪਲ ਸਤੀਸ਼ ਕੁਮਾਰ ਦੂਆ ਦੀ ਅਗਵਾਈ ਵਿਚ ਵਿਦਿਆਰਥਣਾਂ ਦੇ ਮਾਪਿਆਂ ਨੂੰ ਬੱਚਿਆਂ ...

ਪੂਰੀ ਖ਼ਬਰ »

ਸਿੱਧੂ ਨੂੰ ਅਹਿਮ ਜ਼ਿੰਮੇਵਾਰੀ ਦੇਣਾ ਸਮੇਂ ਦੀ ਮੁੱਖ ਲੋੜ- ਜ਼ੁਲਮਗੜ

ਮਲੌਦ, 13 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਾਬਕਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਤੇ ਕਾਂਗਰਸ ਪਾਰਟੀ ਦੇ ਤੇਜ ਤਰਾਰ ਬੁਲਾਰੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦਾ ਉਪ ਮੁੱਖ ਮੰਤਰੀ ਲਗਾਉਣ ਦੀਆਂ ਚੱਲ ਰਹੀਆਂ ਕਿਆਸਰਾਈਆਂ ਨੂੰ ਅਮਲੀ ਜਾਮਾ ਪਹਿਨਾਉਣਾ ਲਈ ...

ਪੂਰੀ ਖ਼ਬਰ »

ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਤਿਵਾੜੀ ਆਲ ਇੰਡੀਆ ਯੂਥ ਕਾਂਗਰਸ ਪ੍ਰਧਾਨ ਨੂੰ ਮਿਲੇ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਜ਼ਿਲ੍ਹਾ ਯੂਥ ਕਾਂਗਰਸ ਦੇ ਨਵੇਂ ਚੁਣੇ ਗਏ ਪ੍ਰਧਾਨ ਅਮਿਤ ਤਿਵਾੜੀ ਨੇ ਅੱਜ ਨਵੀਂ ਦਿੱਲੀ ਵਿਚ ਆਲ ਇੰਡੀਆ ਯੂਥ ਕਾਂਗਰਸ ਪ੍ਰਧਾਨ ਸ੍ਰੀਨਿਵਾਸਨ ਬੀ. ਵੀ. ਨਾਲ ਮੁਲਾਕਾਤ ਕੀਤੀ | ਤਿਵਾੜੀ ਜਦੋਂ ਸ੍ਰੀਨਿਵਾਸਨ ਦੇ ਦਫ਼ਤਰ ...

ਪੂਰੀ ਖ਼ਬਰ »

ਸਲੌਦੀ ਸਕੂਲ 'ਚ ਪ੍ਰਵਾਸੀ ਭਾਰਤੀ ਨੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ)- ਅੱਜ ਸਰਕਾਰੀ ਪ੍ਰਾਇਮਰੀ ਸਕੂਲ ਸਲੌਦੀ ਬਲਾਕ ਖੰਨਾ-2 (ਲੁਧਿਆਣਾ) ਵਿਖੇ ਇਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਰਦਾਰ ਗੁਰਪਾਲ ਸਿੰਘ ਇੰਗਲੈਂਡ ਵਾਸੀ ਵਲੋਂ ਪ੍ਰੀ-ਨਰਸਰੀ ਦੇ ਬੱਚਿਆਂ ਲਈ ਵਰਦੀਆਂ ਦੇ 25 ਸੈਟ ਦਿੱਤੇ ਗਏ | ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ 14 ਮਾਰਕੀਟ ਕਮੇਟੀਆਂ ਦੇ ਚੇਅਰਮੈਨ, ਉਪ ਚੇਅਰਮੈਨ ਤੇ ਮੈਂਬਰਾਂ ਦੀ ਨਿਯੁਕਤੀ ਠੰਢੇ ਬਸਤੇ 'ਚ ਪਈ

ਲੁਧਿਆਣਾ, 13 ਦਸੰਬਰ (ਪੁਨੀਤ ਬਾਵਾ)-ਪੰਜਾਬ ਮੰਡੀ ਬੋਰਡ ਵਲੋਂ ਜ਼ਿਲ੍ਹਾ ਲੁਧਿਆਣਾ ਦੀਆਂ 14 ਮਾਰਕੀਟ ਕਮੇਟੀਆਂ ਦੇ ਚੇਅਰਮੈਨ, ਉਪ ਚੇਅਰਮੈਨ ਤੇ ਮੈਂਬਰਾਂ ਦੀ ਨਿਯੁਕਤੀ ਨੂੰ ਹਾਲ ਦੀ ਘੜੀ ਠੰਢੇ ਬਸਤੇ ਵਿਚ ਪਾਉਣ ਦੀਆਂ ਕਨਸੋਆਂ ਮਿਲੀਆਂ ਹਨ | ਜਿਸ ਕਰਕੇ ਮਾਰਕੀਟ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਵੱਖ-ਵੱਖ ਬਿਮਾਰੀਆਂ ਦੇ ਮਰੀਜ਼ਾਂ ਲਈ ਵਰਦਾਨ

ਬੀਜਾ, 13 ਦਸੰਬਰ (ਕਸ਼ਮੀਰਾ ਸਿੰਘ ਬਗਲ਼ੀ)- ਸ਼ੇਰ ਸ਼ਾਹ ਸੂਰੀ ਮਾਰਗ 'ਤੇ ਸਥਿਤ ਵਿਦੇਸ਼ੀ ਅਤਿ ਤਕਨੀਕ ਨਾਲ ਲੈਸ ਕੁਲਾਰ ਹਸਪਤਾਲ ਕਸਬਾ ਬੀਜਾ ਜਿੱਥੇ ਮੋਟਾਪੇ ਦੇ ਮਰੀਜ਼ਾਂ ਨੂੰ ਹੌਲੇ ਕਰਨ ਵਿਚ ਅੰਤਰਰਾਸ਼ਟਰੀ ਪੱਧਰ 'ਤੇ ਚਮਕ ਰਿਹਾ ਹੈ, ਉੱਥੇ ਦੂਰਬੀਨ ਸਰਜਰੀ ਵਿਭਾਗ ...

ਪੂਰੀ ਖ਼ਬਰ »

ਅਧਿਆਪਕ ਕੁਲਵੰਤ ਸਿੰਘ ਕੁਠਾਲਾ ਨੇ ਬਤੌਰ ਹੈੱਡ ਟੀਚਰ ਦਾ ਅਹੁਦਾ ਸੰਭਾਲਿਆ

ਮਲੌਦ, 13 ਦਸੰਬਰ (ਸਹਾਰਨ ਮਾਜਰਾ)- ਸਿੱਖਿਆ ਵਿਭਾਗ 'ਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਸਹਾਰਨ ਮਾਜਰਾ ਦੇ ਅਧਿਆਪਕ ਕੁਲਵੰਤ ਸਿੰਘ ਕੁਠਾਲਾ ਨੂੰ ਵਿਭਾਗ ਵਲੋਂ ਬਤੌਰ ਹੈੱਡਟੀਚਰ ਪਦ-ਉੱਨਤ ਕੀਤਾ ਗਿਆ ਹੈ | ਉਨ੍ਹਾਂ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ 'ਚ ਦੋ ਰੋਜ਼ਾ ਅਥਲੈਟਿਕ ਮੀਟ

ਦੋਰਾਹਾ, 13 ਦਸੰਬਰ (ਜਸਵੀਰ ਝੱਜ)- ਦੋਰਾਹਾ ਪਬਲਿਕ ਸਕੂਲ ਵੱਲੋਂ 11 ਤੇ 12 ਦਸੰਬਰ ਨੂੰ ਦੋ ਰੋਜ਼ਾ ਗਿਆਰ੍ਹਵਾਂ Tਜ਼ੈਸਟ 2019U ਐਥਲੈਟਿਕ ਮੀਟ ਦਾ ਆਯੋਜਨ ਕਰਵਾਇਆ ਗਿਆ | ਜਿਸ ਦਾ ਉਦਘਾਟਨ ਐਸ.ਡੀ.ਐਮ. ਪਾਇਲ ਸਾਗਰ ਗਰਗ ਸੇਤੀਆ ਨੇ ਕੀਤਾ | ਪਹਿਲੇ ਦਿਨ ਛੇਵੀਂ ਜਮਾਤ ਦੇ ...

ਪੂਰੀ ਖ਼ਬਰ »

ਬਿਨਾਂ ਵਰਦੀ ਤੋਂ ਕੀਤੀ ਜਾ ਰਹੀ ਹੈ ਰਸੋਈ ਗੈਸ ਦੀ ਸਪਲਾਈ

ਲੁਧਿਆਣਾ, 13 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਘਰ-ਘਰ ਰਸੋਈ ਗੈਸ ਦੀ ਡਿਲਵਰੀ ਦੇਣ ਵਾਲਾ ਚਾਲਕ ਵਰਦੀਧਾਰੀ ਹੋਣਾ ਚਾਹੀਦਾ ਹੈ ਅਤੇ ਉਸ ਕੋਲ ਮੌਕੇ 'ਤੇ ਨਾਪਤੋਲ ਵਾਲਾ ਕੰਡਾ ਹੋਣ ਦੇ ਨਾਲ-ਨਾਲ ਸਬੰਧਿਤ ਗੈਸ ਏਜੰਸੀ ...

ਪੂਰੀ ਖ਼ਬਰ »

ਦੋਸਤਾਨਾ ਟੀ.20 ਕਾਰਪੋਰੇਟ ਕ੍ਰਿਕਟ ਮੈਚ ਮੀਂਹ ਕਰਕੇ ਰੱਦ

ਲੁਧਿਆਣਾ, 13 ਦਸੰਬਰ (ਪੁਨੀਤ ਬਾਵਾ)-ਭਾਰੀ ਮੀਂਹ ਤੇ ਠੰਢਾ ਮੌਸਮ ਹੋਣ ਕਰਕੇ 15 ਦਸੰਬਰ ਨੂੰ ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਤੇ ਕਸਟਮ ਕਮਿਸ਼ਨਰੇਟ ਲੁਧਿਆਣਾ ਦਰਮਿਆਨ ਹੋਣ ਵਾਲਾ ਟੀ.20 ਕਾਰਪੋਰੇਟ ਕ੍ਰਿਕਟ ਮੈਚ ਰੱਦ ਕਰ ਦਿੱਤਾ ਗਿਆ ਹੈ ...

ਪੂਰੀ ਖ਼ਬਰ »

ਸ਼ਹਿਰ ਵਿਚ ਟ੍ਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਪ੍ਰਬੰਧ ਕੀਤੇ ਜਾਣ-ਬੌਬੀ

ਲੁਧਿਆਣਾ, 13 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਵਿਚ ਟ੍ਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਪ੍ਰਬੰਧ ਕੀਤੇ ਜਾਣ ਤਾਂ ਜੋ ਰਾਹਗੀਰਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਇੱਥੇ ਗੱਲਬਾਤ ਦੌਰਾਨ ਭਾਈ ਮੰਨਾ ਸਿੰਘ ਨਗਰ ਮੈਨੂੰਫੈਕਰਰਜ਼ ਅਤੇ ਟਰੇਡਰਜ਼ ...

ਪੂਰੀ ਖ਼ਬਰ »

ਪਾਣੀ, ਸੀਵਰੇਜ ਦੇ ਬਕਾਇਆ ਬਿੱਲ ਵਸੂਲਣ ਦਾ ਕੰਮ ਨਿਜੀ ਹੱਥਾਂ 'ਚ ਨਾ ਦਿੱਤਾ ਜਾਵੇ-ਮਹਿਤਾ

ਲੁਧਿਆਣਾ, 13 ਦਸੰਬਰ (ਕਵਿਤਾ ਖੁੱਲਰ)-ਨਗਰ ਨਿਗਮ ਲੁਧਿਆਣਾ ਵਲੋਂ ਪਾਣੀ, ਸੀਵਰੇਜ ਦੇ ਬਕਾਇਆ ਬਿੱਲ ਵਸੂਲਣ ਦਾ ਕੰਮ ਨਿਜੀ ਹੱਥਾਂ 'ਚ ਦੇਣ ਤੋਂ ਪਹਿਲਾਂ ਇਸ ਸਬੰਧੀ ਰਿਕਾਰਡ ਦਰੁੱਸਤ ਕਰਨ ਦੀ ਅਪੀਲ ਕਰਦਿਆਂ ਕਾਂਗਰਸੀ ਆਗੂ ਪਰਮਿੰਦਰ ਮਹਿਤਾ ਨੇ ਕਿਹਾ ਕਿ ਨਿਗਮ ਵਲੋਂ ...

ਪੂਰੀ ਖ਼ਬਰ »

ਅੱਜ ਲੱਗਣਗੀਆਂ ਰਾਸ਼ਟਰੀ ਲੋਕ ਅਦਾਲਤਾਂ

ਲੁਧਿਆਣਾ, 13 ਦਸੰਬਰ (ਆਹੂਜਾ)-ਜ਼ਿਲ੍ਹਾ ਲੁਧਿਆਣਾ ਅਤੇ ਇਸ ਦੀਆਂ ਸਬ ਡਵੀਜ਼ਨਾਂ ਵਿਖੇ ਅੱਜ ਸ਼ਨੀਵਾਰ ਨੂੰ ਰਾਸ਼ਟਰੀ ਲੋਕ ਅਦਾਲਤਾਂ ਲਗਾਈਆਂ ਜਾ ਰਹੀਆਂ ਹਨ | ਇਹ ਅਦਾਲਤਾਂ ਜ਼ਿਲ੍ਹਾ ਕਚਿਹਰੀ ਲੁਧਿਆਣਾ, ਖੰਨਾ, ਜਗਰਾੳਾੁ, ਸਮਰਾਲਾ ਅਤੇ ਪਾਇਲ ਵਿਖੇ ਲਗਾਈਆਂ ਜਾ ...

ਪੂਰੀ ਖ਼ਬਰ »

ਅੱਜ ਤੇ ਭਲਕੇ ਹੋਣਗੇ ਦਸਤਾਰ, ਗਤਕਾ ਤੇ ਧਾਰਮਿਕ ਮੁਕਾਬਲੇ

ਬਾਘਾ ਪੁਰਾਣਾ, 13 ਦਸੰਬਰ (ਬਲਰਾਜ ਸਿੰਗਲਾ)-ਜਥਾ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫ਼ਤਹਿ ਸਿੰਘ ਸੰਸਥਾ ਬਾਘਾ ਪੁਰਾਣਾ ਵਲੋਂ ਕੇਸ ਸੰਭਾਲ ਮੁਹਿੰਮ ਸੰਸਥਾ ਦੇ ਸਹਿਯੋਗ ਨਾਲ 16 ਸਾਲਾਨਾ ਸਮਾਗਮ 550ਵੇਂ ਪ੍ਰਕਾਸ਼ ਪੁਰਬ ਨੂੰ ਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ...

ਪੂਰੀ ਖ਼ਬਰ »

ਮੋਬਾਈਲ ਤੇ ਨਕਦੀ ਚੋਰੀ ਦਾ ਮੁਕੱਦਮਾ ਦਰਜ

ਮੋਗਾ, 13 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਰਜਨੀਸ਼ ਪਟਿਆਲ ਪੁੱਤਰ ਬਲਜੀਤ ਸਿੰਘ ਵਾਸੀ ਨਵਾਂ ਪਿੰਡ ਮੁਹਾਲੀ ਨੇ ਥਾਣਾ ਸਿਟੀ ਮੋਗਾ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ 10 ਤੇ 11 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਕੋਈ ਅਣਪਛਾਤਾ ਵਿਅਕਤੀ ਐਫ.ਸੀ.ਆਈ. ਰੋਡ ਮੋਗਾ ਤੋਂ ਉਸ ਦਾ ...

ਪੂਰੀ ਖ਼ਬਰ »

- ਮਾਮਲਾ ਪਿੰਡ ਮਾੜੀ ਮੁਸਤਫ਼ਾ ਵਿਖੇ ਗੋਲੀਆਂ ਚਲਾਉਣ ਨਾਲ ਨੌਜਵਾਨ ਤੇ ਔਰਤ ਦੇ ਫੱਟੜ ਹੋਣ ਦਾ- ਪੁਲਿਸ ਵਲੋਂ 3 ਜਾਣੇ ਤੇ 7-8 ਅਣਪਛਾਤਿਆਂ ਿਖ਼ਲਾਫ਼ ਮਾਮਲਾ ਦਰਜ

ਬਾਘਾ ਪੁਰਾਣਾ, 13 ਦਸੰਬਰ (ਬਲਰਾਜ ਸਿੰਗਲਾ)-ਬੀਤੇ ਕੱਲ੍ਹ ਨੇੜਲੇ ਪਿੰਡ ਮਾੜੀ ਮੁਸਤਫ਼ਾ ਵਿਖੇ ਰੰਜਸ਼ ਦੇ ਚੱਲਦਿਆਂ ਗੋਲੀਆਂ ਚਲਾ ਕੇ ਇਕ ਔਰਤ ਅਤੇ ਇਕ ਨੌਜਵਾਨ ਨੂੰ ਫੱਟੜ ਕਰਨ ਦੇ ਸਬੰਧ 'ਚ ਫੱਟੜ ਹੋਏ ਚਮਕੌਰ ਸਿੰਘ ਉਰਫ਼ ਬੇਅੰਤ ਸਿੰਘ ਪੁੱਤਰ ਸੇਵਕ ਸਿੰਘ ਵਾਸੀ ...

ਪੂਰੀ ਖ਼ਬਰ »

ਧਾਰਮਿਕ ਤੇ ਸਿਆਸੀ ਧੜ੍ਹੇਬੰਦੀਆਂ ਦੇ ਉਭਾਰ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨਿਸ਼ਾਨਾ ਬਣਾਉਣਾ ਮੰਦਭਾਗੀ ਗੱਲ- ਭਾਈ ਗਰੇਵਾਲ, ਭਾਈ ਖ਼ਾਲਸਾ

ਅੰਮਿ੍ਤਸਰ, 13 ਦਸੰਬਰ (ਜੱਸ)-'ਸਿਆਸੀ ਆਗੂਆਂ ਤੇ ਸੰਤ ਸਮਾਜ ਦੇ ਕੱਝ ਨੁਮਾਇੰਦਿਆਂ ਵਲੋਂ ਆਪਣੇ ਵਿਚਾਰਕ ਵਖਰੇਵਿਆਂ, ਉਭਰ ਰਹੀਆਂ ਧੜ੍ਹੇਬੰਦੀਆਂ ਦੇ ਵਰਤਾਰੇ 'ਚ ਇਕ ਦੂਜੇ 'ਤੇ ਦੂਸ਼ਣਬਾਜ਼ੀ, ਚਿੱਕੜ ਉਛਾਲੀ ਤੇ ਆਪਣੇ ਮੁਤਾਬਿਕ ਸਿੱਖ ਸਿਧਾਂਤਾਂ ਦਾ ਵਖਿਆਨ ਕਰਕੇ ...

ਪੂਰੀ ਖ਼ਬਰ »

ਮੈਹਦੇਆਣਾ ਸਾਹਿਬ ਵਿਖੇ ਵੱਖ-ਵੱਖ ਕਿਸਮ ਦੇ 4 ਹਜ਼ਾਰ ਫੁੱਲਦਾਰ ਬੂਟੇ ਲਗਾਏ

ਹਠੂਰ, 10 ਦਸੰਬਰ (ਜਸਵਿੰਦਰ ਸਿੰਘ ਛਿੰਦਾ)- ਇਤਿਹਾਸਕ ਗੁਰਦੁਆਰਾ ਮੈਹਦੇਆਣਾ ਸਾਹਿਬ ਵਿਖੇ ਮੁੱਖ ਸੇਵਾਦਾਰ ਭਾਈ ਕੁਲਵੰਤ ਸਿੰਘ ਲੱਖਾ ਵਲੋਂ ਜਿੱਥੇ ਗੁਰਦੁਆਰਾ ਸਾਹਿਬ ਵਿਖੇ ਵੱਖ ਵੱਖ ਸੇਵਾਵਾਂ ਜੰਗੀ ਪੱਧਰ 'ਤੇ ਜਾਰੀ ਹਨ, ਉੱਥੇ ਹੁਣ ਵਾਤਾਵਰਨ ਦੀ ਸ਼ੁੱਧਤਾ ਅਤੇ ...

ਪੂਰੀ ਖ਼ਬਰ »

ਬੀਬੀ ਜਸਵੀਰ ਕੌਰ ਪੋਨਾ ਨਮਿਤ ਸ਼ਰਧਾਂਜਲੀ ਸਮਾਗਮ

ਚੌਾਕੀਮਾਨ, 13 ਦਸੰਬਰ (ਤੇਜਿੰਦਰ ਸਿੰਘ ਚੱਢਾ)-ਪ੍ਰਧਾਨ ਕਸ਼ਮੀਰ ਸਿੰਘ ਪੋਨਾ ਜੇ.ਈ. ਦੀ ਧਰਮਪਤਨੀ ਬੀਬੀ ਜਸਵੀਰ ਕੌਰ ਪੋਨਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਪੋਨਾ (ਜਗਰਾਉਂ) ਵਿਖੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ...

ਪੂਰੀ ਖ਼ਬਰ »

ਮੁਅੱਤਲ ਕੀਤੇ ਪਟਵਾਰੀਆਂ ਤੇ ਕਾਨੂੰਗੋ ਦੀ ਬਹਾਲੀ ਲਈ ਪਟਵਾਰ ਯੂਨੀਅਨ ਵਲ਼ੋਂ ਕੰਮ ਬੰਦ ਕਰ ਕੇ ਰੋਸ ਪ੍ਰਗਟਾਇਆ

ਸਮਰਾਲਾ, 13 ਦਸੰਬਰ (ਬਲਜੀਤ ਸਿੰਘ ਬਘੌਰ) - ਨੈਸ਼ਨਲ ਹਾਈਵੇ ਅਥਾਰਿਟੀ ਦੁਆਰਾ ਐਕਵਾਇਰ ਕੀਤੀ ਗਈ ਜ਼ਮੀਨ ਵਿਚ ਫੇਰਬਦਲ ਕਰਨ ਦੇ ਦੋਸ਼ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਵਲ਼ੋਂ ਮੁਅੱਤਲ ਕੀਤੇ ਪਟਵਾਰੀ ਪਰਮਿੰਦਰ ਸਿੰਘ ਤੇ ਗੁਰਮੇਲ ਸਿੰਘ ਅਤੇ ਇਕ ਕਾਨੂੰਗੋ ਦੀ ਬਹਾਲੀ ...

ਪੂਰੀ ਖ਼ਬਰ »

ਸੰਤ ਬਾਬਾ ਚੰਨਣ ਸਿੰਘ ਲੋਹਟਬੱਦੀ ਵਾਲਿਆਂ ਦੀ 15ਵੀਂ ਬਰਸੀ ਸਬੰਧੀ ਸਮਾਗਮ ਅੱਜ ਤੋਂ

ਲੋਹਟਬੱਦੀ, 13 ਦਸੰਬਰ (ਕੁਲਵਿੰਦਰ ਸਿੰਘ ਡਾਂਗੋਂ)- ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਵਰੋਸਾਈ ਨਿਰਮਲੇ ਸੰਪਰਦਾਇ (ਸ੍ਰੀ ਮੁਕਤਸਰ ਸਾਹਿਬ ਵਾਲੀ) ਨਾਲ ਸਬੰਧਿਤ ਸੰਤ ਬਾਬਾ ਧਿਆਨ ਸਿੰਘ ਜੀ ਦੇ ਤਪ ਅਸਥਾਨ ਗੁਰਦੁਆਰਾ ਬਾਬਾ ਬੁੱਢਾ ਸਰ ਸਾਹਿਬ ਪਿੰਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX