ਤਾਜਾ ਖ਼ਬਰਾਂ


ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  5 minutes ago
ਨਵੀਂ ਦਿੱਲੀ, 20 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਹਿਮਾਚਲ ਪ੍ਰਦੇਸ਼ ਦੇ ਦਿੱਗਜ਼ ਨੇਤਾ ਜਗਤ ਪ੍ਰਕਾਸ਼ ਨੱਢਾ ਅੱਜ ਪਾਰਟੀ ਦੇ 14ਵੇਂ ਪ੍ਰਧਾਨ ਵਜੋਂ ਅਹੁਦਾ ...
ਨਿਰਭਿਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  40 minutes ago
ਨਵੀਂ ਦਿੱਲੀ, 20 ਜਨਵਰੀ- ਨਿਰਭਿਆ ਮਾਮਲੇ 'ਚ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ...
ਅੱਜ ਦਾ ਵਿਚਾਰ
. . .  56 minutes ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਰਾਜਾਸਾਂਸੀ, 19 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) - ਮੌਸਮ ਖ਼ਰਾਬ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦਿੱਲੀ ਤੋਂ ਪੁੱਜਣ ਵਾਲੀ ਇੱਕ ਉਡਾਣ ਰੱਦ ਹੋ ਗਈ ਜਦੋਂ ਕਿ ਬਰਮਿੰਘਮ ਤੋਂ ਅੰਮ੍ਰਿਤਸਰ...
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਚੌਲਾਂਗ, 19 ਜਨਵਰੀ (ਸੁਖਦੇਵ ਸਿੰਘ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਹੂਰਾ ਦੇ ਹਵਲਦਾਰ ਬਲਜਿੰਦਰ ਸਿੰਘ ਲੇਹ ਲਦਾਖ ਵਿਖੇ ਸ਼ਹੀਦ ਹੋ ਗਏ। ਅੱਜ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ...
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਮੁਹੰਮਦ ਸ਼ੰਮੀ ਨੇ ਇੱਕੋ ਓਵਰ 'ਚ ਆਸਟ੍ਰੇਲੀਆ ਦੇ ਦੋ ਖਿਡਾਰੀ ਕੀਤੇ ਆਊਟ
. . .  1 day ago
...ਤੇ ਹੁਣ ਮੁਕਤਸਰ ਸਾਹਿਬ 'ਚ ਫੜਿਆ ਗਿਆ ਕਿਸੇ ਹੋਰ ਉਮੀਦਵਾਰ ਦੀ ਥਾਂ ਟੈੱਟ ਦਾ ਪੇਪਰ ਦੇ ਰਿਹਾ ਵਿਅਕਤੀ
. . .  1 day ago
ਕਸ਼ਮੀਰ 'ਚ ਇੰਟਰਨੈੱਟ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਤੀ ਆਯੋਗ ਦੇ ਮੈਂਬਰ ਸਾਰਸਵਤ ਨੇ ਦਿੱਤੀ ਸਫ਼ਾਈ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਭਾਰਤ ਨੂੰ ਮਿਲੀ 6ਵੀਂ ਸਫਲਤਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦੇ ਸਟੀਵ ਸਮਿਥ ਦੀਆਂ 100 ਦੌੜਾਂ ਪੂਰੀਆਂ
. . .  1 day ago
ਨਾਗਰਿਕਤਾ ਕਾਨੂੰਨ ਅਤੇ ਐੱਨ. ਆਰ. ਸੀ. ਭਾਰਤ ਦਾ ਅੰਦਰੂਨੀ ਮਾਮਲਾ ਪਰ ਇਸ ਦੀ ਲੋੜ ਨਹੀਂ ਸੀ- ਸ਼ੇਖ਼ ਹਸੀਨਾ
. . .  1 day ago
ਇੰਟਰ ਹੋਸਟਲ ਮੈਨੇਜਮੈਂਟ ਮੈਨੂਅਲ ਰੱਦ ਕਰਵਾਉਣ ਲਈ ਕੇਸ ਦਾਇਰ ਕਰਵਾਏਗਾ ਜੇ.ਐਨ.ਯੂ ਵਿਦਿਆਰਥੀ ਸੰਘ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਪੰਜਵਾਂ ਖਿਡਾਰੀ (ਕੈਰੀ) 35 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : 40 ਓਵਰਾਂ ਬਾਅਦ ਆਸਟ੍ਰੇਲੀਆ 223/4
. . .  1 day ago
37 ਓਵਰਾਂ 'ਚ ਆਸਟ੍ਰੇਲੀਆ ਦੀਆਂ 200 ਦੌੜਾਂ ਪੂਰੀਆਂ
. . .  1 day ago
ਦਿੱਲੀ 'ਚ ਭਾਜਪਾ ਦਫ਼ਤਰ ਦੇ ਬਾਹਰ ਪਾਰਟੀ ਵਰਕਰਾਂ ਵਲੋਂ ਪ੍ਰਦਰਸ਼ਨ
. . .  1 day ago
ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
. . .  1 day ago
ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ 3000 ਸ਼ਰਧਾਲੂ ਜਾਣਗੇ ਪਾਕਿ : ਸਿਰਸਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਮੈਨੀਫੈਸਟੋ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਫਿੰਚ 19 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਡੇਵਿਡ ਵਾਰਨਰ 38 ਦੌੜਾਂ ਬਣਾ ਕੇ ਆਊਟ
. . .  1 day ago
ਹੌਲਦਾਰ ਬਲਜਿੰਦਰ ਸਿੰਘ ਲੇਹ ਲਦਾਖ਼ 'ਚ ਡਿਊਟੀ ਦੌਰਾਨ ਹੋਇਆ ਸ਼ਹੀਦ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਲੋਕਾਂ ਨੂੰ ਬਿਹਤਰ ਜ਼ਿੰਦਗੀ ਪ੍ਰਦਾਨ ਕਰਨਾ ਹੈ ਨਾਗਰਿਕਤਾ ਸੋਧ ਕਾਨੂੰਨ ਦਾ ਮਕਸਦ: ਵਿਤ ਮੰਤਰੀ
. . .  1 day ago
ਭਾਰਤ ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿੱਲੀ : ਐਨ.ਆਰ.ਸੀ ਅਤੇ ਸੀ.ਏ.ਏ ਦੇ ਖ਼ਿਲਾਫ਼ ਜਾਰੀ ਪ੍ਰਦਰਸ਼ਨ 'ਚ ਸ਼ਾਮਲ ਹੋਏ ਅਦਾਕਾਰ ਸੁਸ਼ਾਂਤ ਸਿੰਘ
. . .  1 day ago
ਮਹਾਰਾਸ਼ਟਰ ਅਤੇ ਕਰਨਾਟਕ ਦੇ ਦਰਮਿਆਨ ਸਰਹੱਦੀ ਵਿਵਾਦ ਨੂੰ ਸੁਲਝਾਏ ਗ੍ਰਹਿ ਮੰਤਰਾਲੇ : ਸੰਜੇ ਰਾਉਤ
. . .  1 day ago
20 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
. . .  1 day ago
ਫ਼ਰੀਦਕੋਟ ਵਿਖੇ ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਹੋਰ ਦੀ ਜਗ੍ਹਾ ਪ੍ਰੀਖਿਆ ਦੇ ਰਿਹਾ ਇਕ ਵਿਅਕਤੀ ਕਾਬੂ
. . .  1 day ago
ਸੰਘਣੀ ਧੁੰਦ ਨੇ ਰੋਕੀ ਵਾਹਨਾਂ ਦੀ ਰਫ਼ਤਾਰ
. . .  1 day ago
ਪਾਕਿ 'ਚ ਅਗਵਾ ਦੱਸੀ ਜਾ ਰਹੀ ਹਿੰਦੂ ਕੁੜੀ ਨੇ ਸਵੈ ਇੱਛਾ ਨਾਲ ਕੀਤਾ ਧਰਮ ਪਰਿਵਰਤਨ, ਵੀਡੀਓ 'ਚ ਕੀਤਾ ਖ਼ੁਲਾਸਾ
. . .  1 day ago
ਮਹਾਰਾਸ਼ਟਰ : ਸ਼ਬਾਨਾ ਆਜ਼ਮੀ ਦੇ ਡਰਾਈਵਰ ਦੇ ਖ਼ਿਲਾਫ਼ ਦਰਜ ਹੋਇਆ ਮਾਮਲਾ
. . .  1 day ago
ਸੰਘਣੀ ਧੁੰਦ ਕਾਰਨ ਟੋਲ ਪਲਾਜ਼ਾ ਤੇ ਲੱਗਿਆ ਵਾਹਨਾਂ ਦਾ ਜਾਮ, ਪ੍ਰੀਖਿਆਰਥੀ ਪਰੇਸ਼ਾਨ
. . .  1 day ago
ਸੰਘਣੀ ਧੁੰਦ ਕਾਰਣ ਫਿਰੋਜ਼ਪੁਰ-ਫਾਜਿਲਕਾ ਸੜਕ 'ਤੇ ਅਨੇਕਾ ਗੱਡੀਆਂ ਆਪਸ 'ਚ ਟਕਰਾਈਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਮੱਘਰ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਘਰਾਂ 'ਚ ਚੋਰੀ ਕਰਨ ਵਾਲੇ ਦੋ ਸ਼ਾਤਰ ਚੋਰ ਗਿ੍ਫ਼ਤਾਰ, ਇਕ ਕਰੋੜ ਦੇ ਕਰੀਬ ਦਾ ਸੋਨਾ ਤੇ ਨਕਦੀ ਬਰਾਮਦ

ਚੰਡੀਗੜ੍ਹ, 13 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਘਰਾਂ ਅੰਦਰ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਸ਼ਾਤਿਰ ਚੋਰਾਂ ਨੂੰ ਪੁਲਿਸ ਸਟੇਸ਼ਨ ਸੈਕਟਰ 36 ਦੀ ਟੀਮ ਨੇ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਚੋਰਾਂ ਤੋਂ ਪੁਲਿਸ ਨੇ ਛੇ ਲੱਖ ਰੁਪਏ ਨਕਦੀ ਅਤੇ ਇਕ ਕਰੋੜ ਰੁਪਏ ਦੇ ਕਰੀਬ ਦੀ ਕੀਮਤ ਦਾ ਸੋਨਾ ਬਰਾਮਦ ਕੀਤਾ ਗਿਆ ਹੈ | ਐਸ.ਐਚ.ਓ. ਇੰਸਪੈਕਟਰ ਰਣਜੋਧ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੁਲਿਸ ਟੀਮ ਵਲੋਂ ਗਿ੍ਫ਼ਤਾਰ ਕੀਤੇ ਦੋਵੇਂ ਚੋਰਾਂ ਦੀ ਪਛਾਣ ਪਿੰਡ ਬਲੌਾਗੀ ਜ਼ਿਲ੍ਹਾ ਮੋਹਾਲੀ ਦੇ ਸ਼ੰਕਰ ਥਾਪਾ (29) ਅਤੇ ਮੂਲ ਰੂਪ ਤੋਂ ਦਰਬੰਗਾ ਬਿਹਾਰ ਦੇ ਰਹਿਣ ਵਾਲੇ ਸਿਆਮ ਮੰਡਲ (48) ਵਜੋਂ ਹੋਈ ਹੈ | ਐਸ.ਐਸ.ਪੀ. ਨਿਲਾਂਬਰੀ ਵਿਜੇ ਜਗਦਲੇ ਨੇ ਦੱਸਿਆ ਕਿ ਚੋਰੀ ਦੇ ਮਾਮਲੇ ਦੀ ਸ਼ਿਕਾਇਤ ਸੈਕਟਰ 38 ਵੈਸਟ ਦੇ ਰਹਿਣ ਵਾਲੇ ਮਧੂ ਸੂਦਨ ਸ਼ਰਮਾ ਨੇ ਪੁਲਿਸ ਨੂੰ ਦਿੱਤੀ ਸੀ | ਸ਼ਿਕਾਇਤਕਰਤਾ ਨੇ ਦੱਿ…ਸਆ ਕਿ ਉਸ ਦੀ ਭੈਣ ਸੈਕਟਰ 36 ਵਿਚ ਰਹਿੰਦੀ ਹੈ ਤੇ ਬੀਤੇ ਕੁਝ ਦਿਨ ਪਹਿਲਾ ਉਹ ਆਪਣੇ ਪਰਿਵਾਰ ਸਮੇਤ ਵਿਆਹ ਦੇ ਇਕ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਲਈ ਗੋਆ ਗਈ ਹੋਈ ਸੀ | ਵਿਆਹ ਦੇਖ ਕੇ ਪਰਿਵਾਰ ਵਾਪਸ ਚੰਡੀਗੜ੍ਹ ਪਹੰੁਚਿਆ ਤਾਂ ਉਨ੍ਹਾਂ ਦੇ ਘਰ 'ਚੋਂ ਗਹਿਣੇ ਅਤੇ ਨਕਦੀ ਚੋਰੀ ਹੋ ਚੁੱਕੇ ਸਨ | ਇਸ ਵਾਰਦਾਤ ਦੇ 4-5 ਦਿਨ ਬਾਅਦ ਸੈਕਟਰ 38 ਵਿਚ ਵੀ ਇਕ ਚੋਰੀ ਹੋਈ ਜਿਸ ਵਿਚ ਚੋਰ ਵੱਡੀ ਮਾਤਰਾ ਵਿਚ ਸੋਨਾ ਅਤੇ ਪੈਸੇ ਲੈ ਕੇ ਫ਼ਰਾਰ ਹੋ ਗਏ | ਪੁਲਿਸ ਨੇ ਜਾਂਚ ਦੌਰਾਨ ਪਾਇਆ ਕਿ ਇਨ੍ਹਾਂ ਦੋਵਾਂ ਵਾਰਦਾਤਾਂ ਦੌਰਾਨ ਚੋਰਾਂ ਨੇ ਘਰਾਂ ਵਿਚ ਲੱਗੇ ਸੀ.ਸੀ.ਟੀ.ਵੀ. ਦੇ ਡੀ.ਵੀ.ਆਰ. ਪਾਣੀ ਵਿਚ ਪਾ ਦਿੱਤੇ ਗਏ ਸਨ | ਪੁਲਿਸ ਸਟੇਸ਼ਨ ਸੈਕਟਰ 36 ਦੀ ਟੀਮ ਨੂੰ ਜੋ ਸੀ.ਸੀ.ਟੀ.ਵੀ. ਫੁਟੇਜ ਮਿਲੀ ਉਸ ਦੇ ਆਧਾਰ 'ਤੇ ਚੋਰਾਂ ਦੀ ਪਛਾਣ ਕੀਤੀ ਗਈ | ਪੁਲਿਸ ਨੇ ਜਾਂਚ ਦੌਰਾਨ ਸ਼ੰਕਰ ਥਾਪਾ ਤੇ ਉਸ ਦੇ ਸਾਥੀ ਸ਼ਿਆਮ ਮੰਡਲ ਨੂੰ ਗਿ੍ਫ਼ਤਾਰ ਕਰ ਲਿਆ | ਪੁਲਿਸ ਨੇ ਦੋਵਾਂ ਤੋਂ ਛੇ ਲੱਖ ਰੁਪਏ ਸਮੇਤ ਇਕ ਕਿੱਲੋ ਸੋਨੇ ਦੀ ਟੁੱਟੀ ਹੋਈ ਇੱਟ, ਸੋਨੇ ਦੇ ਬਿਸਕੁਟ, ਸੋਨੇ ਅਤੇ ਹੀਰਿਆਂ ਦੇ ਗਹਿਣੇ ਬਰਾਮਦ ਕੀਤੇ ਹਨ |
ਕਿਵੇਂ ਦਿੰਦੇ ਸੀ ਮੁਲਜ਼ਮ ਚੋਰੀ ਦੀ ਵਾਰਦਾਤ ਨੂੰ ਅੰਜਾਮ
ਪੁੱਛਗਿੱਛ ਦੌਰਾਨ ਪੁਲਿਸ ਨੂੰ ਪਤਾ ਲੱਗਿਆ ਕਿ ਮੁਲਜ਼ਮ ਦਿਨ ਸਮੇਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਘੁੰਮ ਕੇ ਚਾਰ-ਪੰਜ ਘਰਾਂ ਦੀ ਰੇਕੀ ਕਰ ਲੈਂਦੇ ਸਨ | ਉਹ ਬੰਦ ਪਏ ਘਰਾਂ ਅੰਦਰ ਪਈਆਂ ਅਖ਼ਬਾਰਾਂ ਤੋਂ ਪਤਾ ਲਗਾ ਲੈਂਦੇ ਸਨ ਕਿ ਕਿੰਨੇ ਦਿਨ ਤੋਂ ਘਰ ਬੰਦ ਪਿਆ ਹੋਇਆ ਹੈ ਜਿਸ ਦੇ ਬਾਅਦ ਉਹ ਚੁਣੇ ਗਏ ਘਰਾਂ ਵਿਚੋਂ ਇਕ ਘਰ ਨੂੰ ਨਿਸ਼ਾਨਾ ਬਣਾਉਂਦੇ ਸਨ ਪਰ ਜੇਕਰ ਉਸ ਘਰ ਦੇ ਮਾਲਕ ਵਾਪਸ ਪਰਤ ਆਉਂਦੇ ਤਾਂ ਰੇਕੀ ਕੀਤੇ ਹੋਏ ਬਾਕੀ ਘਰਾਂ ਵਿਚੋਂ ਕਿਸੇ ਹੋਰ ਘਰ ਨੂੰ ਚੋਰੀ ਲਈ ਚੁਣਿਆ ਜਾਂਦਾ ਸੀ | ਮੁਲਜ਼ਮਾਂ ਤੋਂ ਪੁਲਿਸ ਨੇ ਚੋਰੀ ਕਰਨ ਲਈ ਵਰਤੇ ਜਾਣ ਵਾਲੇ ਹਥਿਆਰਾਂ ਦਾ ਇਕ ਬੈਗ ਵੀ ਬਰਾਮਦ ਕੀਤਾ ਹੈ ਜਿਸ ਵਿਚ ਇਲੈਕਟ੍ਰੋਨਿਕ ਕਟਰ ਤੱਕ ਸ਼ਾਮਿਲ ਹਨ |
ਚੋਰਾਂ ਦੇ ਘਰ ਵੀ ਹੋਈ ਚੋਰੀ
ਮੁਲਜ਼ਮਾਂ ਨੇ ਦੋਵੇਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਬਾਅਦ ਚੋਰੀ ਕੀਤਾ ਸਾਮਾਨ ਤੇ ਪੈਸੇ ਆਪਸ ਵਿਚ ਵੰਡ ਲਏ | ਮੁਲਜ਼ਮ ਸ਼ਿਆਮ ਮੰਡਲ ਨੇ ਬਲੌਾਗੀ ਵਿਚ ਪੈਂਦੇ ਆਪਣੇ ਕਮਰੇ 'ਚ ਆਪਣੇ ਪੈਸੇ ਰੱਖ ਲਏ | ਮੁਲਜ਼ਮ ਆਪਣੇ ਕਮਰੇ ਨੇੜੇ ਹੀ ਹੋ ਰਹੇ ਕਿਸੇ ਵਿਆਹ ਦੇ ਪ੍ਰੋਗਰਾਮ ਵਿਚ ਦਾਖਲ ਹੋ ਗਿਆ ਜਿੱਥੇ ਉਸ ਨੇ ਸ਼ਰਾਬ ਪੀ ਕੇ ਡਾਂਸਰਾਂ 'ਤੇ ਖ਼ੂਬ ਪੈਸੇ ਲੁਟਾਏ | ਕਿਸੇ ਨੇ ਸ਼ਿਆਮ ਮੰਡਲ ਨੂੰ ਅਜਿਹਾ ਕਰਦੇ ਹੋਏ ਦੇਖ ਕੇ ਸੋਚਿਆ ਕਿ ਉਸ ਕੋਲ ਬਹੁਤ ਪੈਸੇ ਹਨ ਅਤੇ ਫਿਰ ਉਸ ਦੇ ਕਮਰੇ 'ਚ ਰੱਖੇ 11 ਲੱਖ ਰੁਪਏ ਚੋਰੀ ਕਰ ਲਏ | ਮੁਲਜ਼ਮ ਨੇ ਚੋਰੀ ਦਾ ਪਤਾ ਲੱਗਦਿਆਂ ਹੀ ਮੁਹਾਲੀ ਪੁਲਿਸ ਨੂੰ ਫ਼ੋਨ ਵੀ ਲਗਾ ਦਿੱਤਾ ਪਰ ਬਾਅਦ ਵਿਚ ਉਸ ਨੂੰ ਹੋਸ਼ ਆਈ ਤਾਂ ਉਸ ਨੇ ਪੁਲਿਸ ਨੂੰ ਕਹਿ ਦਿੱਤਾ ਕਿ ਸ਼ਰਾਬ ਦੇ ਨਸ਼ੇ ਵਿਚ ਉਸ ਨੇ ਫ਼ੋਨ ਲਗਾ ਦਿੱਤਾ ਸੀ | ਪੁਲਿਸ ਨੇ ਸ਼ਾਮ ਮੰਡਲ ਦੇ ਘਰ ਤੋਂ ਚੋਰੀ ਹੋਏ 11 ਲੱਖ ਰੁਪਏ ਨੂੰ ਛੱਡ ਕੇ ਬਾਕੀ ਦਾ ਚੋਰੀ ਹੋਇਆ ਲਗਭਗ ਸਾਰਾ ਸਾਮਾਨ ਬਰਾਮਦ ਕਰ ਲਿਆ ਹੈ | ਮਾਮਲੇ ਦੀ ਜਾਂਚ ਜਾਰੀ ਹੈ |

ਅਧਿਆਪਕਾਂ ਦੇ ਵਫ਼ਦ ਦੀ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਨਾਲ ਮੀਟਿੰਗ

ਚੰਡੀਗੜ੍ਹ, 13 ਦਸੰਬਰ (ਵਿਕਰਮਜੀਤ ਸਿੰਘ ਮਾਨ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਵਲੋਂ ਅਧਿਆਪਕਾਂ, ਵਿਦਿਆਰਥੀਆਂ ਤੇ ਸਰਕਾਰੀ ਸਕੂਲਾਂ ਨਾਲ ਜੁੜੇ ਮਸਲਿਆਂ ਨੂੰ ਲੈ ਕੇ ਸੂਬੇ ਭਰ ਵਿਚ ਵਿੱਢੇ ਵਿਆਪਕ ਸੰਘਰਸ਼ਾਂ ਦੇ ਮੱਦੇਨਜ਼ਰ ਮਿਲੇ ਸੱਦੇ ਅਨੁਸਾਰ ਜਥੇਬੰਦੀ ਦਾ 10 ...

ਪੂਰੀ ਖ਼ਬਰ »

ਔਡੀ ਕਾਰ ਦੀ ਟੱਕਰ ਨਾਲ ਆਟੋ 'ਚ ਸਵਾਰ 2 ਦੀ ਮੌਤ

ਚੰਡੀਗੜ੍ਹ, 13 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 20/21 ਦੀਆਂ ਲਾਈਟਾਂ ਨੇੜੇ ਇਕ ਤੇਜ਼ ਰਫ਼ਤਾਰ ਔਡੀ ਕਿਊ 5 ਕਾਰ ਦੀ ਟੱਕਰ ਲੱਗਣ ਕਾਰਨ ਆਟੋ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ | ਮਿ੍ਤਕਾਂ ਦੀ ਪਛਾਣ ਆਟੋ ਚਾਲਕ ਦੜੂਆ ਦੇ ਰਹਿਣ ਵਾਲੇ ਸੁਨੀਲ ਕੁਮਾਰ (25) ਤੇ ਆਟੋ ...

ਪੂਰੀ ਖ਼ਬਰ »

ਪੰਜਾਬੀ ਫ਼ਿਲਮ 'ਗੋਲ ਗੱਪੇ' ਮਨੋਰੰਜਨ ਦੇ ਨਾਲ ਸਾਰਥਕ ਸੁਨੇਹਾ ਵੀ ਦੇਵੇਗੀ - ਸਮੀਪ ਕੰਗ

ਚੰਡੀਗੜ੍ਹ, 13 ਦਸੰਬਰ (ਅਜਾਇਬ ਸਿੰਘ ਔਜਲਾ)- ਪੰਜਾਬੀ ਸਿਨੇਮੇ 'ਚ ਫ਼ਿਲਮ 'ਕੈਰੀ ਆਨ ਜੱਟਾ' ਰਾਹੀਂ ਦਰਸ਼ਕਾਂ ਦਾ ਚੰਗਾ ਧਿਆਨ ਖਿੱਚਣ ਵਾਲੇ ਸਫਲ ਫ਼ਿਲਮ ਨਿਰਦੇਸ਼ਕ ਸਮੀਪ ਕੰਗ ਨੇ ਅੱਜ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਉਨ੍ਹਾਂ ਦੀ ...

ਪੂਰੀ ਖ਼ਬਰ »

ਵਿਸਕੀ ਦਾ ਟਰੱਕ ਜ਼ਬਤ

ਚੰਡੀਗੜ੍ਹ, 13 ਦਸੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਪੁਲਿਸ ਵਲੋਂ ਨੈਸ਼ਨਲ ਹਾਈਵੇ 152 'ਤੇ ਪਿੰਡ ਖਰਕ ਪਾਂਡਵਾਂ ਕੋਲ ਨਾਜਾਇਜ਼ ਸ਼ਰਾਬ ਨਾਲ ਲੱਦਿਆ ਹੋਇਆ ਟਰੱਕ ਜ਼ਬਤ ਕਰਕੇ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਂਚ ਦੌਰਾਨ ਟਰੱਕ ਵਿਚ 1150 ਪੇਟੀਆਂ ਰਾਇਲ ਬਿੱਲੂ ...

ਪੂਰੀ ਖ਼ਬਰ »

ਚੰਡੀਗੜ੍ਹ ਵਿਚ ਸ਼ੂਗਰ ਦੇ ਮਰੀਜ਼ਾਂ ਦੀ ਗਿਣਤੀ 'ਚ ਹੋ ਰਿਹੈ ਵਾਧਾ

ਚੰਡੀਗੜ੍ਹ, 13 ਦਸੰਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਦੇ ਇੰਡੋਕ੍ਰੋਨੋਲੋਜੀ ਵਿਭਾਗ ਦੇ ਐਡੀਸ਼ਨਲ ਪ੍ਰੋਫੈਸਰ ਡਾ: ਸੰਜੇ ਭਡਾਡਾ ਨੇ ਦੱਸਿਆ ਕਿ ਦੇਸ਼ ਵਿਚ ਕਰੀਬ ਅੱਠ ਕਰੋੜ ਲੋਕ ਸ਼ੂਗਰ ਤੋਂ ਪੀੜਤ ਹਨ ਜਿਸ ਦਾ ਸਿੱਧਾ ਕਾਰਨ ਸਾਡੀ ਜੀਵਨਸ਼ੈਲੀ ਅਤੇ ਖਾਣ ਪੀਣ ਦੀਆਂ ...

ਪੂਰੀ ਖ਼ਬਰ »

ਮੀਂਹ ਕਾਰਨ ਸ਼ਹਿਰ 'ਚ ਵਧੀ ਠੰਡ, ਅੱਜ ਵੀ ਬੱਦਲਵਾਈ ਰਹਿਣ ਦੇ ਆਸਾਰ

ਚੰਡੀਗੜ੍ਹ, 13 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਦੋ ਦਿਨ ਤੋਂ ਪੈ ਰਹੇ ਮੀਂਹ ਕਾਰਨ ਸ਼ਹਿਰ ਦੇ ਤਾਪਮਾਨ ਵਿਚ 7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ | ਸ਼ੁੱਕਰਵਾਰ ਰਾਤ ਦੇ ਬਾਅਦ ਦੁਪਹਿਰ ਸਮੇਂ ਫਿਰ ਤੋਂ ਸ਼ੁਰੂ ਹੋਏ ਮੀਂਹ ਕਾਰਨ ਲੋਕ ਪ੍ਰੇਸ਼ਾਨ ਹੁੰਦੇ ਰਹੇ | ਦੋ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਵਿਅਕਤੀ ਨੂੰ ਚਾਰ ਸਾਲ ਕੈਦ

ਚੰਡੀਗੜ੍ਹ, 13 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਹੈਰੋਇਨ ਤੇ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਵਿਅਕਤੀ ਨੂੰ ਜ਼ਿਲ੍ਹਾ ਅਦਾਲਤ ਨੇ ਚਾਰ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਸਜ਼ਾ ਪਾਉਣ ਵਾਲਾ ਸੈਕਟਰ 26 ਦਾ ਦੀਪਕ ਕੁਮਾਰ ਹੈ ਜਿਸ ਤੋਂ ਪੁਲਿਸ ਨੇ 105 ਗਰਾਮ ਹੈਰੋਇਨ ਤੇ ...

ਪੂਰੀ ਖ਼ਬਰ »

ਸਦਨ ਦੀ ਬੈਠਕ 'ਚ ਨਿਗਮ ਵਲੋਂ ਘਰ ਘਰ ਜਾ ਕੇ ਕੂੜਾ ਇਕੱਠਾ ਕਰਨ ਵਾਲਿਆਂ ਨਾਲ ਹੋਏ ਸਮਝੌਤੇ 'ਤੇ ਮੋਹਰ

ਚੰਡੀਗੜ੍ਹ, 13 ਦਸੰਬਰ (ਪਠਾਣੀਆ)- ਚੰਡੀਗੜ੍ਹ ਨਗਰ ਨਿਗਮ ਹੁਣ ਪੂਰੇ ਸ਼ਹਿਰ ਦਾ ਕੂੜਾ ਖ਼ੁਦ ਇਕੱਠਾ ਕਰੇਗਾ | ਇਕ ਸਾਲ ਦੀ ਜੱਦੋ ਜਹਿਦ ਤੋਂ ਬਾਅਦ ਨਗਰ ਨਿਗਮ ਦੇ ਘਰ ਘਰ ਜਾ ਕੇ ਕੂੜਾ ਇਕੱਠਾ ਕਰਨ ਵਾਲਿਆਂ ਨਾਲ ਹੋਏ ਸਮਝੌਤੇ 'ਤੇ ਹੁਣ ਨਗਰ ਨਿਗਮ ਸਦਨ ਵਲੋਂ ਵੀ ਮੋਹਰ ਲਗਾ ...

ਪੂਰੀ ਖ਼ਬਰ »

ਨਕਲ ਕਰਨ ਤੋਂ ਰੋਕਣ ਵਾਲੇ ਲੈਕਚਰਾਰ 'ਤੇ ਵਿਦਿਆਰਥੀ ਵਲੋਂ 4 ਸਾਥੀਆਂ ਸਮੇਤ ਹਮਲਾ

ਡੇਰਾਬੱਸੀ, 13 ਦਸੰਬਰ (ਸ਼ਾਮ ਸਿੰਘ ਸੰਧੂ)- ਰਾਮ ਦੇਵੀ ਜਿੰਦਲ ਇਜੀਨੀਅਰਿੰਗ ਕਾਲਜ ਲਾਲੜੂ ਵਿਖੇ ਕੰਪਾਰਟਮੈਂਟ ਦਾ ਪੇਪਰ ਦੇਣ ਆਏ ਇਕ ਵਿਦਿਆਰਥੀ ਨੂੰ ਡਿਊਟੀ 'ਤੇ ਹਾਜ਼ਰ ਲੈਕਚਰਾਰ ਵਲੋਂ ਨਕਲ ਕਰਨ ਤੋਂ ਰੋਕੇ ਜਾਣ ਕਾਰਨ ਗੁੱਸੇ 'ਚ ਆਏ ਵਿਦਿਆਰਥੀ ਨੇ ਛੁੱਟੀ ਤੋਂ ...

ਪੂਰੀ ਖ਼ਬਰ »

ਗੈਰ-ਕਾਨੂੰਨੀ ਗਤੀਵਿਧੀਆਂ ਦੇ ਮਾਮਲੇ 'ਚ ਨਾਮਜ਼ਦ ਕਥਿਤ ਦੋਸ਼ੀਆਂ ਨੂੰ ਮੁਹਾਲੀ ਅਦਾਲਤ 'ਚ ਪੇਸ਼ ਨਾ ਕਰਨ 'ਤੇ ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਨੂੰ ਪਟਿਆਲਾ ਜੇਲ੍ਹ ਸੁਪਰਡੈਂਟ ਨੇ ਭੇਜਿਆ ਪੱਤਰ

ਐੱਸ. ਏ. ਐੱਸ. ਨਗਰ, 13 ਦਸੰਬਰ (ਜਸਬੀਰ ਸਿੰਘ ਜੱਸੀ)- ਮੁਹਾਲੀ ਦੇ ਫੇਜ਼-1 ਸਥਿਤ ਪੁਲਿਸ ਸਟੇਸ਼ਨ ਵਿਖੇ ਦਰਜ ਬੱਬਰ ਖ਼ਾਲਸਾ ਫੋਰਸ ਨਾਲ ਸਬੰਧ ਰੱਖਣ, ਗ਼ੈਰਕਾਨੂੰਨੀ ਗਤੀਵਿਧੀਆਂ ਅਤੇ ਆਰਮਜ਼ ਐਕਟ ਦੇ ਤਹਿਤ ਦਰਜ ਮਾਮਲੇ ਵਿਚ ਨਾਮਜ਼ਦ ਇਕ ਮਹਿਲਾ ਸਮੇਤ ਕੁੱਲ 12 ਮੁਲਜ਼ਮਾਂ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਮਾਪੇ-ਅਧਿਆਪਕ ਮਿਲਣੀ ਇਕ ਜਸ਼ਨ ਵਾਂਗ ਮਨਾਈ ਗਈ

ਐੱਸ. ਏ. ਐੱਸ. ਨਗਰ, 13 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਜ ਦੇ ਲਗਪਗ 19 ਹਜ਼ਾਰ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਅੰਦਰ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਮਾਪੇ-ਅਧਿਆਪਕ ਮਿਲਣੀ ...

ਪੂਰੀ ਖ਼ਬਰ »

ਤਕਨੀਕੀ ਵਿੱਦਿਆ ਹੀ ਬਣ ਸਕਦੀ ਹੈ ਰੁਜ਼ਗਾਰ ਦਾ ਸਹੀ ਜ਼ਰੀਆ : ਇੰਜ: ਗਿੱਲ

ਖਰੜ, 13 ਦਸੰਬਰ (ਜੰਡਪੁਰੀ)- ਆਦੇਸ਼ ਗਰੁੱਪ ਦੇ ਤਕਨੀਕੀ ਵਿੰਗ ਦੇ ਡਰਾਇਰੈਕਟਰ ਇੰਜ: ਗੁਰਫ਼ਤਿਹ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਤਕਨੀਕੀ ਵਿੱਦਿਆ ਨਾਲ ਹੀ ਸਹੀ ਰੁਜ਼ਗਾਰ ਹਾਸਲ ਕੀਤਾ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਆਈ.ਟੀ.ਆਈ. ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 60 ਬੋਤਲਾਂ ਸਮੇਤ ਮੁਲਜ਼ਮ ਕਾਬੂ

ਖਰੜ, 13 ਦਸੰਬਰ (ਗੁਰਮੁੱਖ ਸਿੰਘ ਮਾਨ)- ਖਰੜ ਦੀ ਅਦਾਲਤ ਨੇ ਸੰਨੀ ਇਨਕਲੇਵ ਵਿਚਲੀ ਚੌਕੀ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀਆਂ 60 ਬੋਤਲਾਂ ਸਮੇਤ ਕਾਬੂ ਕੀਤੇ ਗਏ ਹਰਮਨਦੀਪ ਸਿੰਘ ਉਰਫ਼ ਗੱਗੂ ਨਾਮਕ ਮੁਲਜ਼ਮ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ...

ਪੂਰੀ ਖ਼ਬਰ »

ਪੰਥ ਦਰਦੀ ਤੇ ਟਕਸਾਲੀ ਆਗੂ ਅੱਜ ਚੀਫ਼ ਖ਼ਾਲਸਾ ਦੀਵਾਨ ਅੰਮਿ੍ਤਸਰ ਵਿਖੇ ਪਹੁੰਚਣ : ਜਥੇ: ਬਡਾਲੀ

ਖਰੜ, 13 ਦਸੰਬਰ (ਗੁਰਮੁੱਖ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ 'ਤੇ ਪੂਰਾ ਕਬਜ਼ਾ ਹੋਣ ਕਰਕੇ ਬਾਦਲ ਪਰਿਵਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਤੋਂ ਆਪਣੀ ਮਨਮਰਜ਼ੀ ਅਨੁਸਾਰ ਹੁਕਮਨਾਮੇ ਜਾਰੀ ਕਰਵਾ ਕੇ ਸਿੱਖੀ ਸਿਧਾਂਤਾਂ ਦਾ ਘਾਣ ਕੀਤਾ ਹੈ, ਲਿਹਾਜ਼ਾ ਹੁਣ ...

ਪੂਰੀ ਖ਼ਬਰ »

ਸਕੂਲਮੇਟ ਜਥੇਬੰਦੀ ਵਲੋਂ ਲੜਕੀਆਂ ਨੂੰ ਸਵੈ-ਰੱਖਿਆ ਗੁਰ ਸਿਖਾਉਣ 'ਤੇ ਜ਼ੋਰ

ਚੰਡੀਗੜ੍ਹ, 13 ਦਸੰਬਰ (ਔਜਲਾ)- ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿੱਦਿਆ ਹਾਸਲ ਕਰਕੇ ਉੱਚ ਅਹੁਦਿਆਂ 'ਤੇ ਬਿਰਾਜਮਾਨ ਹੋਏ ਸਕੂਲਾਂ ਦੇ ਸਾਬਕਾ ਵਿਦਿਆਰਥੀਆਂ ਨੂੰ ਸਕੂਲਮੇਟ ਨਾਂਅ ਦੀ ਜਥੇਬੰਦੀ ਬਣਾ ਕੇ ਆਪਣੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਕੰਮ ਕਰਨੇ ਚਾਹੀਦੇ ਹਨ ...

ਪੂਰੀ ਖ਼ਬਰ »

ਕਾਂਗਰਸ 'ਚ ਸ਼ਾਮਿਲ ਹੋ ਚੁੱਕੇ ਪੁਰਾਣੇ ਟਕਸਾਲੀ ਅਕਾਲੀ ਨੇ ਚੁੱਕੇ ਸਵਾਲ

ਚੰਡੀਗੜ੍ਹ, 13 ਦਸੰਬਰ (ਵਿਕਰਮਜੀਤ ਸਿੰਘ ਮਾਨ) - ਅਕਾਲੀ ਦਲ 1920 ਦੇ ਸਾਬਕਾ ਸਕੱਤਰ ਅਤੇ ਮੁੱਖ ਬੁਲਾਰੇ ਸਿੱਖ ਸਮਾਜ ਸੇਵਕ ਰਾਜਿੰਦਰ ਸਿੰਘ ਬਡਹੇੜੀ ਜੋ ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਡੈਲੀਗੇਟ ਅਤੇ ਚੰਡੀਗੜ੍ਹ ਕੇਂਦਰੀ ਸ਼ਾਸਤ ਪ੍ਰਦੇਸ਼ ਦੇ ਸੂਬਾ ਪ੍ਰਧਾਨ ਵੀ ...

ਪੂਰੀ ਖ਼ਬਰ »

ਪੀ.ਯੂ. ਸਿੰਡੀਕੇਟ ਬੈਠਕ ਸਵੈ-ਵਿਤੀ ਕੋਰਸਾਂ 'ਚ ਵਿਦਿਆਰਥੀਆਂ ਨੂੰ 25 ਦੀ ਬਜਾਏ ਮਿਲੇਗੀ 50 ਹਜ਼ਾਰ ਰੁਪਏ ਸਬਸਿਡੀ

ਚੰਡੀਗੜ੍ਹ, 13 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸਵੈ-ਵਿੱਤੀ ਕੋਰਸਾਂ ਵਿਚ ਲੋਨ ਲੈ ਕੇ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੂੰ 25 ਹਜ਼ਾਰ ਦੀ ਬਜਾਏ ਹੁਣ 50 ਹਜ਼ਾਰ ਰੁਪਏ ਦੀ ਸਬਸਿਡੀ ਮਿਲੇਗੀ ਜਿਸ ਤਹਿਤ ਸਵੈ-ਵਿੱਤੀ ਕੋਰਸਾਂ ਦੇ ...

ਪੂਰੀ ਖ਼ਬਰ »

ਡੇਰਾਬੱਸੀ ਦੇ ਹੋਟਲ 'ਚ ਨੌਜਵਾਨ ਵਲੋਂ 20 ਸਾਲਾ ਬੰਗਾਲੀ ਲੜਕੀ ਨਾਲ ਜਬਰ-ਜਨਾਹ

ਡੇਰਾਬੱਸੀ, 13 ਦਸੰਬਰ (ਸ਼ਾਮ ਸਿੰਘ ਸੰਧੂ)- ਸ਼ੁੱਕਰਵਾਰ ਤੜਕੇ ਡੇਰਾਬੱਸੀ ਦੇ ਇਕ ਹੋਟਲ 'ਚ ਇਕ ਨੌਜਵਾਨ ਵਲੋਂ 20 ਸਾਲਾ ਬੰਗਾਲੀ ਲੜਕੀ ਨਾਲ ਜਬਰ-ਜਨਾਹ ਕਰਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ...

ਪੂਰੀ ਖ਼ਬਰ »

ਬੱਸ ਤੇ ਟਰੱਕ ਦੀ ਟੱਕਰ 'ਚ ਤਿੰਨ ਜ਼ਖ਼ਮੀ

ਜ਼ੀਰਕਪੁਰ, 13 ਦਸੰਬਰ (ਹੈਪੀ ਪੰਡਵਾਲਾ)- ਬੀਤੀ ਦੇਰ ਰਾਤ ਚੰਡੀਗੜ੍ਹ -ਅੰਬਾਲਾ ਹਾਈਵੇਅ 'ਤੇ ਇਕ ਤੇਜ਼ ਰਫ਼ਤਾਰ ਬੱਸ ਨੇ ਸੜਕ ਪਾਰ ਕਰਦੇ ਹੋਏ ਟਰੱਕ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਬੱਸ 'ਚ ਸਵਾਰ ਤਿੰਨ ਸਵਾਰੀਆਂ ਜ਼ਖ਼ਮੀ ਹੋ ਗਈਆਂ ਪਰ ਕਿਸੇ ਜਾਨੀ ਨੁਕਸਾਨ ਤੋਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਐੱਸ. ਏ. ਐੱਸ. ਨਗਰ, 13 ਦਸੰਬਰ (ਜਸਬੀਰ ਸਿੰਘ ਜੱਸੀ)- ਸਟੱਡੀ ਵੀਜ਼ੇ 'ਤੇ ਸਪੇਨ ਜਾਣ ਵਾਲੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਤਰਲੋਚਨ ਸਿੰਘ ਵਾਸੀ ਬਲੌਾਗੀ ਵਜੋਂ ਹੋਈ ਹੈ | ਮਿ੍ਤਕ ਤਰਲੋਚਨ ਸਿੰਘ ਦੇ ਜੀਜੇ ਨਿਰਮਲ ...

ਪੂਰੀ ਖ਼ਬਰ »

'ਕੋਛੜ ਕੁਜ਼ਿਨ ਕੈਟਰਿੰਗ' ਵਲੋਂ 'ਸਮੋਕ ਹਾਊਸ ਬਾਰ ਬੀ ਕਿਊ' ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 13 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)- ਪੰਜਾਬ ਤੋਂ ਇਲਾਵਾ ਹੋਰਨਾਂ ਸੂਬਿਆਂ 'ਚ ਭਰੋਸੇਮੰਦ, ਕਿਫ਼ਾਇਤੀ ਤੇ ਰੁਤਬੇ ਵਾਲੇ ਤੇ ਸਵਾਦੀ ਖਾਣਿਆਂ ਅਤੇ ਪ੍ਰੋਗਰਾਮਾਂ ਦੀ ਜਿੰਦ ਜਾਨ ਮੰਨੇ ਜਾਂਦੇ ਕੋਛੜ ਕੁਜ਼ਿਨ ਕੈਟਰਿੰਗ ਵਲੋਂ 'ਸਮੋਕ ਹਾਊਸ ਬਾਰ ਬੀ ...

ਪੂਰੀ ਖ਼ਬਰ »

-ਮਾਮਲਾ ਮੁਹਾਲੀ ਦਾ ਨਵਾਂ ਬੱਸ ਅੱਡਾ ਬਣਾਉਣ ਸਮੇਂ ਧੋਖਾਧੜੀ ਕਰਨ ਦਾ- ਪੁਲਿਸ ਵਲੋਂ ਕੰਪਨੀ ਦਾ ਡਾਇਰੈਕਟਰ ਸੰਜੇ ਗੁਪਤਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 13 ਦਸੰਬਰ (ਜਸਬੀਰ ਸਿੰਘ ਜੱਸੀ)- ਮੁਹਾਲੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਬੱਸ ਅੱਡਾ ਬਣਾਉਣ ਵਾਲੀ ਕੰਪਨੀ ਸੀ ਐਾਡ ਸੀ ਦੇ ਪ੍ਰਬੰਧਕਾਂ ਵਲੋਂ ਕਰੋੜਾਂ ਰੁ: ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਮੁਹਾਲੀ ਪੁਲਿਸ ਵਲੋਂ ਕੰਪਨੀ ਦੇ ਡਾਇਰੈਕਟਰ ਨੂੰ ...

ਪੂਰੀ ਖ਼ਬਰ »

ਡੇਰਾਬੱਸੀ ਦੇ ਹੋਟਲ 'ਚ ਨੌਜਵਾਨ ਵਲੋਂ 20 ਸਾਲਾ ਬੰਗਾਲੀ ਲੜਕੀ ਨਾਲ ਜਬਰ-ਜਨਾਹ

ਡੇਰਾਬੱਸੀ, 13 ਦਸੰਬਰ (ਸ਼ਾਮ ਸਿੰਘ ਸੰਧੂ)- ਸ਼ੁੱਕਰਵਾਰ ਤੜਕੇ ਡੇਰਾਬੱਸੀ ਦੇ ਇਕ ਹੋਟਲ 'ਚ ਇਕ ਨੌਜਵਾਨ ਵਲੋਂ 20 ਸਾਲਾ ਬੰਗਾਲੀ ਲੜਕੀ ਨਾਲ ਜਬਰ-ਜਨਾਹ ਕਰਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ...

ਪੂਰੀ ਖ਼ਬਰ »

ਆਨਲਾਇਨ ਟ੍ਰਾਂਸਫਰ ਪਾਲਿਸੀ ਦਾ ਖਰੜਾ ਤਿਆਰ

ਚੰਡੀਗੜ੍ਹ, 13 ਦਸੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਸੂਬੇ ਦੇ ਸਰਕਾਰੀ ਕਾਲਜਾਂ ਵਿਚ ਕੰਮ ਕਰ ਰਹੇ ਅਸਿਸਟੈਂਟ ਅਤੇ ਐਸੋਸੀਏਟ ਪ੍ਰੋਫੈਸਰਾਂ ਦੀ ਆਨਲਾਈਨ ਟ੍ਰਾਂਸਫਰ ਪਾਲਿਸੀ ਦਾ ਖਰੜਾ ਤਿਆਰ ਕਰ ਦਿੱਤਾ ਹੈ, ਇਸ ਨੂੰ ਆਖਰੀ ਰੂਪ ਪ੍ਰਦਾਨ ਕਰਨ ਲਈ ਉਚੇਰੀ ...

ਪੂਰੀ ਖ਼ਬਰ »

ਚੀਨ 'ਚ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲੇ 'ਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਸ਼ੁਰੂ

ਐੱਸ. ਏ. ਐੱਸ. ਨਗਰ, 13 ਦਸੰਬਰ (ਕੇ. ਐੱਸ. ਰਾਣਾ)- ਪੰਜਾਬ ਸਰਕਾਰ ਵਲੋਂ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਰਾਹੀਂ ਪੰਜਾਬ ਦੇ ਨੌਜਵਾਨਾਂ ਲਈ ਸ਼ੰਘਾਈ (ਚੀਨ) ਵਿਖੇ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲੇ-2021 ਲਈ ਰਜਿਸਟ੍ਰੇਸ਼ਨ ਕਰਵਾਈ ਜਾ ਰਹੀ ਹੈ | ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਕਰਤਾਰਪੁਰ ਜਾਏਗਾ ਵਕੀਲਾਂ ਦਾ ਜਥਾ

ਚੰਡੀਗੜ੍ਹ, 13 ਦਸੰਬਰ (ਸੁਰਜੀਤ ਸਿੰਘ ਸੱਤੀ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਵਲੋਂ ਵਕੀਲਾਂ ਦੇ ਇਕ ਜਥੇ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਬਾਰ ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਵਿਖੇ 50ਵਾਂ ਬਰਸੀ ਸਮਾਗਮ 8 ਤੋਂ 10 ਜਨਵਰੀ ਤੱਕ

ਐੱਸ. ਏ. ਐੱਸ. ਨਗਰ, 13 ਦਸੰਬਰ (ਨਰਿੰਦਰ ਸਿੰਘ ਝਾਂਮਪੁਰ) - ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਤੋਂ ਵਰੋਸਾਏ ਸੰਤ ਈਸ਼ਰ ਸਿੰਘ ਲੰਬਿਆਂ ਸਾਹਿਬ ਵਾਲਿਆਂ ਦੀ 50ਵੀਂ ਬਰਸੀ ਸਬੰਧੀ ਸਮਾਗਮ 8 ਤੋਂ 10 ਜਨਵਰੀ ਤੱਕ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼-8 ...

ਪੂਰੀ ਖ਼ਬਰ »

ਰਿਸ਼ਵਤ ਸਮੇਤ ਗਿ੍ਫ਼ਤਾਰ ਸਬ-ਇੰਸਪੈਕਟਰ 2 ਦਿਨਾਂ ਦੇ ਪੁਲਿਸ ਰਿਮਾਂਡ 'ਤੇ

ਐੱਸ. ਏ. ਐੱਸ. ਨਗਰ, 13 ਦਸੰਬਰ (ਜਸਬੀਰ ਸਿੰਘ ਜੱਸੀ)- ਵਿਜੀਲੈਂਸ ਵਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ ਗਿ੍ਫ਼ਤਾਰ ਕੀਤੇ ਗਏ ਡੇਰਾਬਸੀ ਥਾਣੇ 'ਚ ਤਾਇਨਾਤ ਸਬ-ਇੰਸਪੈਕਟਰ ਹਰਜੀਤ ਸਿੰਘ ਨੂੰ ਅੱਜ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਵਲੋਂ ਪੀ. ਸੀ. ਐਸ. ਅਫ਼ਸਰਾਂ ਦੀ ਨਿਯੁਕਤੀ ਤੁਰੰਤ ਕਰਨ ਦੀ ਮੰਗ

ਐੱਸ. ਏ. ਐੱਸ. ਨਗਰ, 13 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)- ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਨੇ ਪੀ. ਸੀ. ਐਸ. ਅਫ਼ਸਰਾਂ ਦੀ ਨਿਯੁਕਤੀ ਤੁਰੰਤ ਕਰਨ ਦੀ ਮੰਗ ਕੀਤੀ ਹੈ | ਫੈੱਡਰੇਸ਼ਨ ਦੇ ਚੀਫ਼ ਆਰਗੇਨਾਈਜ਼ਰ ਸ਼ਿਆਮ ਲਾਲ ਸ਼ਰਮਾ ਨੇ ਦੱਸਿਆ ਕਿ ਪੀ. ਸੀ. ਐਸ. ...

ਪੂਰੀ ਖ਼ਬਰ »

ਰਣਜੀਤ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਡੈਲੀਗੇਟ ਬਣੇ

ਖਰੜ, 13 ਦਸੰਬਰ (ਮਾਨ)- ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਖਰੜ ਦੇ ਮੁੱਖ ਸੇਵਾਦਾਰ ਤੇ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਨੂੰ ਅਕਾਲੀ ਦਲ ਦਾ ਸਟੇਟ ਡੈਲੀਗੇਟ ਬਣਾਏ ਜਾਣ 'ਤੇ ਹਲਕੇ ਅਕਾਲੀ ਆਗੂਆਂ ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਹੈ ਅਤੇ ...

ਪੂਰੀ ਖ਼ਬਰ »

ਅਕਾਲੀ ਦਲ 1920 ਵਲੋਂ 99ਵਾਂ ਸਥਾਪਨਾ ਦਿਵਸ ਮਨਾਉਣ ਸਬੰਧੀ ਮੀਟਿੰਗ

ਕੁਰਾਲੀ, 13 ਦਸੰਬਰ (ਬਿੱਲਾ ਅਕਾਲਗੜ੍ਹੀਆ)- ਸਥਾਨਕ ਖ਼ਾਲਸਾ ਸਕੂਲ ਵਿਖੇ ਅਕਾਲੀ ਦਲ 1920 ਦੇ ਸਰਗਰਮ ਮੈਂਬਰਾਂ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਸਿੰਘ ਪੈਂਟਾ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਹਰਬੰਸ ਸਿੰਘ ਕੰਧੋਲਾ ਨੇ ...

ਪੂਰੀ ਖ਼ਬਰ »

ਖੈਰ ਦੀ ਲੱਕੜ ਦਾ ਭਰਿਆ ਟਰੱਕ ਮਾਜਰੀ ਪੁਲਿਸ ਨੇ ਵੱਡੇ ਤੜਕੇ ਕੀਤਾ ਕਾਬੂ

ਮੁੱਲਾਂਪੁਰ ਗਰੀਬਦਾਸ, 13 ਦਸੰਬਰ (ਦਿਲਬਰ ਸਿੰਘ ਖੈਰਪੁਰ)- ਇਲਾਕੇ ਦੇ ਪਹਾੜੀ ਪਿੰਡਾਂ 'ਚ ਜਾਇਜ਼-ਨਾਜਾਇਜ਼ ਤਰੀਕੇ ਨਾਲ ਖੈਰ ਦੇ ਦਰੱਖਤਾਂ ਦੀ ਕਟਾਈ ਹੋਣ ਦੀਆਂ ਸ਼ਿਕਾਇਤਾਂ ਅਕਸਰ ਰਹਿੰਦੀਆਂ ਹਨ | ਲੋਕਾਂ ਅਨੁਸਾਰ ਜੰਗਲਾਤ ਵਿਭਾਗ ਤੋਂ ਖੈਰ ਦੇ ਰੁੱਖਾਂ ਦੀ ਕਟਾਈ ਦਾ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਹਾਲੈਂਡ ਵਲੋਂ ਕੈਪਟਨ ਨਾਲ ਮੁਲਾਕਾਤ

ਜਲੰਧਰ, 13 ਦਸੰਬਰ (ਜਸਪਾਲ ਸਿੰਘ)-ਉੱਘੇ ਐਨ. ਆਰ. ਆਈ. ਤੇ ਸਮਾਜ ਸੇਵਕ ਸ. ਭੁਪਿੰਦਰ ਸਿੰਘ ਹਾਲੈਂਡ ਵਲੋਂ ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ਗਈ | ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਨੂੰ ਆਪਣੀਆਂ ...

ਪੂਰੀ ਖ਼ਬਰ »

ਯੂ. ਐਸ. ਏ. ਦੀ ਸਾਰਾਗੜ੍ਹੀ ਫਾਊਾਡੇਸ਼ਨ ਤੇ ਯੂ. ਕੇ. ਦੀ ਆਰਮੀ ਡੈਲੀਗੇਸ਼ਨ ਵਲੋਂ ਸਮਾਰੋਹ

ਪੰਚਕੂਲਾ, 13 ਦਸੰਬਰ (ਕਪਿਲ)- ਪੰਚਕੂਲਾ ਦੇ ਸੈਕਟਰ-1 ਸਥਿਤ ਪੀ. ਡਬਲਿਊ. ਡੀ ਰੈਸਟ ਹਾਊਸ ਵਿਖੇ ਯੂ. ਐਸ. ਏ. ਦੀ ਸਾਰਾਗੜ੍ਹੀ ਫਾਊਾਡੇਸ਼ਨ ਅਤੇ ਯੂ. ਕੇ. ਦੀ ਆਰਮੀ ਡੈਲੀਗੇਸ਼ਨ ਵਲੋਂ ਇਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਦੌਰਾਨ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ...

ਪੂਰੀ ਖ਼ਬਰ »

ਖੱਟਰ ਅੱਜ ਲਖਨਊ 'ਚ

ਚੰਡੀਗੜ੍ਹ, 13 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ 14 ਦਸੰਬਰ ਨੂੰ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿਚ ਇਕ ਮੀਟਿੰਗ ਵਿਚ ਹਿੱਸਾ ਲੈਣਗੇ ਜਿਸ ਵਿਚ ਉੱਤਰ ਪ੍ਰਦੇਸ਼ ਸਰਕਾਰ ਨਾਲ ਮਾਲ, ਸਿੰਚਾਈ, ਜਲ-ਸਰੋਤ, ਟ੍ਰਾਂਸਪੋਰਟ ਅਤੇ ...

ਪੂਰੀ ਖ਼ਬਰ »

ਸੁਖਜਿੰਦਰ ਸਿੰਘ ਰੰਧਾਵਾ ਨੇ ਹਾਈਕੋਰਟ 'ਚ ਬੂਟੇ ਲਗਾਉਣ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ, 13 ਦਸੰਬਰ (ਸੁਰਜੀਤ ਸਿੰਘ ਸੱਤੀ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਵਲੋਂ ਹਾਈਕੋਰਟ ਦੀ ਲਾਇਬੇ੍ਰਰੀ ਦੇ ਲਾਗੇ ਲਾਅਨ ਵਿਖੇ ਬੂਟੇ ਲਗਾਉਣ ਦਾ ਸਮਾਗਮ ਕਰਵਾਇਆ ਗਿਆ | ਪੰਜਾਬ ਦੇ ...

ਪੂਰੀ ਖ਼ਬਰ »

ਚੰਡੀਗੜ੍ਹ ਸੰਗੀਤ ਨਾਟਕ ਅਕਾਦਮੀ ਦੀ ਪੇਸ਼ਕਾਰੀ ਖੂਬ ਰਹੀ

ਚੰਡੀਗੜ੍ਹ, 13 ਦਸੰਬਰ (ਅਜਾਇਬ ਸਿੰਘ ਔਜਲਾ)- ਸਥਾਨਕ ਟੈਗੋਰ ਥੀਏਟਰ ਵਿਖੇ ਅੱਜ ਚੰਡੀਗੜ੍ਹ ਸੰਗੀਤ ਨਾਟਕ ਅਕਾਦਮੀ ਵਲੋਂ 'ਦੋ ਦਿਨ-ਦੋ ਰੰਗ, ਆਪ ਕੇ ਸੰਗ' ਨਾਲ ਇਕ ਸੰਗੀਤਕ ਸ਼ਾਮ ਕਰਵਾਈ ਗਈ | ਇਹ ਧਾਰਮਿਕ ਪ੍ਰੋਗਰਾਮ ਵਿਚ ਪੰਡਿਤ ਓਮ ਪ੍ਰਕਾਸ਼ ਸ਼ਰਮਾ ਵਲੋਂ ਆਪਣੀ ਮਧੁਰ ...

ਪੂਰੀ ਖ਼ਬਰ »

ਹਰਿਆਣਾ ਦੇ ਲਾਅ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਨੂੰ ਚੁਣੌਤੀ

ਚੰਡੀਗੜ੍ਹ, 13 ਦਸੰਬਰ (ਸੁਰਜੀਤ ਸਿੰਘ ਸੱਤੀ)- ਹਰਿਆਣਾ ਵਿਚ ਲਾਅ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦੇ ਦਿੱਤੀ ਗਈ ਹੈ | ਜਸਟਿਸ ਬੀ.ਐਸ.ਵਾਲੀਆ ਦੀ ਬੈਂਚ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗ ਲਿਆ ਜਿਸ ...

ਪੂਰੀ ਖ਼ਬਰ »

ਸਰਕਾਰੀਆ ਵਲੋਂ ਤਿੰਨ ਰੋਜ਼ਾ 'ਡੈਸਟੀਨੇਸ਼ਨ ਪੰਜਾਬ ਰਿਐਲਿਟੀ ਐਕਸਪੋ' ਦਾ ਉਦਘਾਟਨ

ਚੰਡੀਗੜ੍ਹ, 13 ਦਸੰਬਰ (ਅਜੀਤ ਬਿਊਰੋ)-ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਆਮ ਆਦਮੀ ਦੀ ਪਹੁੰਚ ਵਾਲੇ ਰਿਹਾਇਸ਼ੀ ਪ੍ਰਾਜੈਕਟ ਸਮੇਂ ਦੀ ਲੋੜ ਹਨ, ਹਾਲਾਂਕਿ ਕਈ ਬਿਲਡਰਾਂ ਵਲੋਂ ਮਹਿੰਗੀ ਸ਼੍ਰੇਣੀ ਦੇ ਪ੍ਰਾਜੈਕਟਾਂ 'ਤੇ ...

ਪੂਰੀ ਖ਼ਬਰ »

ਛੇੜਛਾੜ ਦੇ ਦੋਸ਼ੀ ਨੂੰ ਕੀਤਾ ਮੁਅੱਤਲ

ਚੰਡੀਗੜ੍ਹ, 13 ਦਸੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਪੁਲਿਸ ਡਾਇਰੈਕਟਰ ਜਨਰਲ ਮਨੋਜ ਯਾਦਵ ਨੇ ਪੁਲਿਸ ਸਟੇਸ਼ਨ ਐਮ.ਡੀ.ਸੀ. ਪੰਚਕੂਲਾ ਵਿਚ ਦਰਜ ਕੀਤੀ ਗਈ ਐਫ.ਆਈ.ਆਰ. ਵਿਚ ਪੰਚਕੂਲਾ ਪੁਲਿਸ ਵਲੋਂ ਕੀਤੀ ਗਈ ਜਾਂਚ ਦੀ ਨਿਰਪੱਖਤਾ ਨੂੰ ਤਸਦੀਕ ਕਰਨ ਲਈ ਪੁਲਿਸ ...

ਪੂਰੀ ਖ਼ਬਰ »

ਸ਼ੈਮਰਾਕ ਸਕੂਲ ਨੇ ਅੰਤਰ ਸਕੂਲ ਬੈੱਡ ਮੁਕਾਬਲਿਆਂ ਦਾ 6ਵਾਂ ਸੈਸ਼ਨ ਕਰਵਾਇਆ

ਐੱਸ. ਏ. ਐੱਸ. ਨਗਰ, 13 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਸੈਕਟਰ-69 ਮੁਹਾਲੀ ਵਲੋਂ ਵਿਦਿਆਰਥੀਆਂ ਵਿਚਲੀਆਂ ਪ੍ਰਤਿਭਾਵਾਂ ਨੂੰ ਉਜਾਗਰ ਕਰਨ ਦੇ ਮੰਤਵ ਨਾਲ ਟ੍ਰਾਈਸਿਟੀ ਦੇ ਸਕੂਲਾਂ ਦਰਮਿਆਨ ਬੈੱਡ ਮੁਕਾਬਲੇ ਕਰਵਾਏ ਗਏ | ਸਕੂਲ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਕੂਲ ਵਿਖੇ 7 ਰੋਜ਼ਾ ਮੈਡੀਟੇਸ਼ਨ ਤੇ ਯੋਗਾ ਕੈਂਪ ਲਗਾਇਆ

ਐੱਸ. ਏ. ਐੱਸ. ਨਗਰ, 13 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਥਾਨਕ ਸੈਕਟਰ-71 ਸਥਿਤ ਸ੍ਰੀ ਹੇਮਕੁੰਟ ਪਬਲਿਕ ਸਕੂਲ ਵਿਖੇ ਆਰਟ ਆਫ਼ ਲੀਵਿੰਗ ਵਲੋਂ 7 ਰੋਜ਼ਾ ਮੈਡੀਟੇਸ਼ਨ ਤੇ ਯੋਗਾ ਕੈਂਪ ਲਗਾਇਆ ਗਿਆ | ਕੈਂਪ ਦਾ ਅਨੰਦ ਮਾਣਦਿਆਂ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੇ ...

ਪੂਰੀ ਖ਼ਬਰ »

ਸਿੱਧ ਬਾਬਾ ਜਮਨਾ ਨਾਥ ਦੀ ਬਰਸੀ ਧੂਮਧਾਮ ਨਾਲ ਮਨਾਈ

ਖਰੜ, 13 ਦਸੰਬਰ (ਜੰਡਪੁਰੀ)- ਅੱਜ ਡੇਰਾ ਬਾਬਾ ਮੰਗਲ ਨਾਥ ਜੀ ਅਤੇ ਮਾਤਾ ਅਮਰ ਦੇਵੀ ਪ੍ਰਾਚੀਨ ਮੰਦਰ ਵਿਖੇ ਸਿੱਧ ਬਾਬਾ ਜਮਨਾ ਨਾਥ ਦੀ ਬਰਸੀ ਧੂਮਧਾਮ ਨਾਲ ਮਨਾਈ ਗਈ | ਇਸ ਮੌਕੇ ਵੱਖ-ਵੱਖ ਭਜਨ ਮੰਡਲੀ ਵਲੋਂ ਪ੍ਰਭੂ ਦਾ ਗੁਣਗਾਨ ਕੀਤਾ ਗਿਆ | ਸਮਾਗਮ ਦੌਰਾਨ ਸਚਿਨ ਸ਼ਰਮਾ ...

ਪੂਰੀ ਖ਼ਬਰ »

ਨਵਰਾਜ ਸਿੰਘ ਦੀ ਨੈਸ਼ਨਲ ਖੇਡਾਂ ਲਈ ਚੋਣ

ਮੁੱਲਾਂਪੁਰ ਗਰੀਬਦਾਸ, 13 ਦਸੰਬਰ (ਦਿਲਬਰ ਸਿੰਘ ਖੈਰਪੁਰ)-ਇਨਫੈਂਟ ਜੀਜ਼ਸ ਕਾਨਵੈਂਟ ਸਕੂਲ ਦੇ ਵਿਦਿਆਰਥੀ ਤੇ ਪਿੰਡ ਵਜੀਦਪੁਰ ਦੇ ਵਸਨੀਕ ਨਵਰਾਜ ਸਿੰਘ ਦੀ ਪੰਜਾਬ ਵਲੋਂ ਨੈਸ਼ਨਲ ਖੇਡਾਂ (ਸਕੂਲ) ਲਈ ਚੋਣ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਾਫਟ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲਾਂ 'ਚ ਹੱਡੀਆਂ ਦਾ ਕੈਲਸ਼ੀਅਮ ਜਾਂਚਣ ਵਾਲੀ ਮਸ਼ੀਨ ਮੁਹੱਈਆ ਕਰਵਾਉਣ ਦੀ ਮੰਗ

ਖਰੜ, 13 ਦਸੰਬਰ (ਜੰਡਪੁਰੀ)- ਅੱਜ ਸੀਨੀਅਰ ਸਿਟੀਜ਼ਨ ਸੋਸ਼ਲ ਵੈਲਫੇਅਰ ਐਾਡ ਚੈਰੀਟੇਬਲ ਸੁਸਾਇਟੀ ਖਰੜ ਦੇ ਪ੍ਰਧਾਨ ਸੰਤ ਸਿੰਘ ਦੀ ਅਗਵਾਈ ਹੇਠ ਇਕ ਵਫ਼ਦ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮਿਲਿਆ | ਸੁਸਾਇਟੀ ਦੇ ਪ੍ਰੈੱਸ ਸਕੱਤਰ ਸੁਰਿੰਦਰ ਸਿੰਘ ਨੇ ...

ਪੂਰੀ ਖ਼ਬਰ »

ਬੈਂਕ ਨਾਲ 20 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ ਮਾਮਲਾ ਦਰਜ

ਜ਼ੀਰਕਪੁਰ, 13 ਦਸੰਬਰ (ਹੈਪੀ ਪੰਡਵਾਲਾ)- ਪੁਲਿਸ ਨੇ ਸਟੇਟ ਬੈਂਕ ਆਫ਼ ਇੰਡੀਆ ਦੀ ਪੀਰਮੁਛੱਲਾ ਸ਼ਾਖਾ ਨਾਲ 20 ਲੱਖ ਰੁ: ਦੀ ਠੱਗੀ ਮਾਰਨ ਦੇ ਦੋਸ਼ ਹੇਠ 2 ਕੰਪਨੀਆਂ ਅਤੇ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਾਮਲੇ ਬਾਬਤ ਪੜਤਾਲੀਆ ਅਫ਼ਸਰ ...

ਪੂਰੀ ਖ਼ਬਰ »

ਮੁਲਾਜ਼ਮ ਮੰਗਾਂ ਨੂੰ ਲੈ ਕੇ 20 ਤੋਂ ਪੰਜਾਬ ਭਰ 'ਚ ਅਰਥੀ ਫੂਕ ਰੈਲੀਆਂ ਕੀਤੀਆਂ ਜਾਣਗੀਆਂ - ਸੱਜਨ, ਢਿੱਲੋਂ

ਚੰਡੀਗੜ੍ਹ, 13 ਦਸੰਬਰ (ਅਜਾਇਬ ਸਿੰਘ ਔਜਲਾ)- ਵਾਰ-ਵਾਰ ਮੁਲਾਜ਼ਮ ਮੰਗਾਂ ਪ੍ਰਤੀ ਲਾਰੇਬਾਜ਼ੀ ਤੇ ਵਿਧਾਨ ਸਭਾ ਦੀਆਂ ਉਪ ਚੋਣਾਂ ਮੌਕੇ 11 ਅਕਤੂਬਰ ਨੂੰ ਮੁੱਖ ਮੰਤਰੀ ਅਤੇ 14 ਅਕਤੂਬਰ ਨੂੰ ਵਿੱਤ ਮੰਤਰੀ ਵਲੋਂ ਮੁਲਾਜ਼ਮ ਮੰਗਾਂ ਲਾਗੂ ਕਰਨ ਮੁੜ ਕੀਤੇ ਵਾਅਦੇ ਪ੍ਰਤੀ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਕੇਂਦਰ ਤੇ ਪੰਜਾਬ ਸਰਕਾਰ ਦੇ ਨਾਂਅ ਸੀ. ਡੀ. ਪੀ. ਓ. ਨੂੰ ਸੌਾਪਿਆ ਮੰਗ ਪੱਤਰ

ਖਰੜ, 13 ਦਸੰਬਰ (ਜੰਡਪੁਰੀ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਖਰੜ-1 ਅਤੇ 2 ਵਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਅੱਜ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX