ਤਾਜਾ ਖ਼ਬਰਾਂ


ਨਿਰਭਿਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  16 minutes ago
ਨਵੀਂ ਦਿੱਲੀ, 20 ਜਨਵਰੀ- ਨਿਰਭਿਆ ਮਾਮਲੇ 'ਚ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ...
ਅੱਜ ਦਾ ਵਿਚਾਰ
. . .  32 minutes ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਰਾਜਾਸਾਂਸੀ, 19 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) - ਮੌਸਮ ਖ਼ਰਾਬ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦਿੱਲੀ ਤੋਂ ਪੁੱਜਣ ਵਾਲੀ ਇੱਕ ਉਡਾਣ ਰੱਦ ਹੋ ਗਈ ਜਦੋਂ ਕਿ ਬਰਮਿੰਘਮ ਤੋਂ ਅੰਮ੍ਰਿਤਸਰ...
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਚੌਲਾਂਗ, 19 ਜਨਵਰੀ (ਸੁਖਦੇਵ ਸਿੰਘ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਹੂਰਾ ਦੇ ਹਵਲਦਾਰ ਬਲਜਿੰਦਰ ਸਿੰਘ ਲੇਹ ਲਦਾਖ ਵਿਖੇ ਸ਼ਹੀਦ ਹੋ ਗਏ। ਅੱਜ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ...
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਮੁਹੰਮਦ ਸ਼ੰਮੀ ਨੇ ਇੱਕੋ ਓਵਰ 'ਚ ਆਸਟ੍ਰੇਲੀਆ ਦੇ ਦੋ ਖਿਡਾਰੀ ਕੀਤੇ ਆਊਟ
. . .  1 day ago
...ਤੇ ਹੁਣ ਮੁਕਤਸਰ ਸਾਹਿਬ 'ਚ ਫੜਿਆ ਗਿਆ ਕਿਸੇ ਹੋਰ ਉਮੀਦਵਾਰ ਦੀ ਥਾਂ ਟੈੱਟ ਦਾ ਪੇਪਰ ਦੇ ਰਿਹਾ ਵਿਅਕਤੀ
. . .  1 day ago
ਕਸ਼ਮੀਰ 'ਚ ਇੰਟਰਨੈੱਟ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਤੀ ਆਯੋਗ ਦੇ ਮੈਂਬਰ ਸਾਰਸਵਤ ਨੇ ਦਿੱਤੀ ਸਫ਼ਾਈ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਭਾਰਤ ਨੂੰ ਮਿਲੀ 6ਵੀਂ ਸਫਲਤਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦੇ ਸਟੀਵ ਸਮਿਥ ਦੀਆਂ 100 ਦੌੜਾਂ ਪੂਰੀਆਂ
. . .  1 day ago
ਨਾਗਰਿਕਤਾ ਕਾਨੂੰਨ ਅਤੇ ਐੱਨ. ਆਰ. ਸੀ. ਭਾਰਤ ਦਾ ਅੰਦਰੂਨੀ ਮਾਮਲਾ ਪਰ ਇਸ ਦੀ ਲੋੜ ਨਹੀਂ ਸੀ- ਸ਼ੇਖ਼ ਹਸੀਨਾ
. . .  1 day ago
ਇੰਟਰ ਹੋਸਟਲ ਮੈਨੇਜਮੈਂਟ ਮੈਨੂਅਲ ਰੱਦ ਕਰਵਾਉਣ ਲਈ ਕੇਸ ਦਾਇਰ ਕਰਵਾਏਗਾ ਜੇ.ਐਨ.ਯੂ ਵਿਦਿਆਰਥੀ ਸੰਘ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਪੰਜਵਾਂ ਖਿਡਾਰੀ (ਕੈਰੀ) 35 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : 40 ਓਵਰਾਂ ਬਾਅਦ ਆਸਟ੍ਰੇਲੀਆ 223/4
. . .  1 day ago
37 ਓਵਰਾਂ 'ਚ ਆਸਟ੍ਰੇਲੀਆ ਦੀਆਂ 200 ਦੌੜਾਂ ਪੂਰੀਆਂ
. . .  1 day ago
ਦਿੱਲੀ 'ਚ ਭਾਜਪਾ ਦਫ਼ਤਰ ਦੇ ਬਾਹਰ ਪਾਰਟੀ ਵਰਕਰਾਂ ਵਲੋਂ ਪ੍ਰਦਰਸ਼ਨ
. . .  1 day ago
ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
. . .  1 day ago
ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ 3000 ਸ਼ਰਧਾਲੂ ਜਾਣਗੇ ਪਾਕਿ : ਸਿਰਸਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਮੈਨੀਫੈਸਟੋ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਫਿੰਚ 19 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਡੇਵਿਡ ਵਾਰਨਰ 38 ਦੌੜਾਂ ਬਣਾ ਕੇ ਆਊਟ
. . .  1 day ago
ਹੌਲਦਾਰ ਬਲਜਿੰਦਰ ਸਿੰਘ ਲੇਹ ਲਦਾਖ਼ 'ਚ ਡਿਊਟੀ ਦੌਰਾਨ ਹੋਇਆ ਸ਼ਹੀਦ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਲੋਕਾਂ ਨੂੰ ਬਿਹਤਰ ਜ਼ਿੰਦਗੀ ਪ੍ਰਦਾਨ ਕਰਨਾ ਹੈ ਨਾਗਰਿਕਤਾ ਸੋਧ ਕਾਨੂੰਨ ਦਾ ਮਕਸਦ: ਵਿਤ ਮੰਤਰੀ
. . .  1 day ago
ਭਾਰਤ ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿੱਲੀ : ਐਨ.ਆਰ.ਸੀ ਅਤੇ ਸੀ.ਏ.ਏ ਦੇ ਖ਼ਿਲਾਫ਼ ਜਾਰੀ ਪ੍ਰਦਰਸ਼ਨ 'ਚ ਸ਼ਾਮਲ ਹੋਏ ਅਦਾਕਾਰ ਸੁਸ਼ਾਂਤ ਸਿੰਘ
. . .  1 day ago
ਮਹਾਰਾਸ਼ਟਰ ਅਤੇ ਕਰਨਾਟਕ ਦੇ ਦਰਮਿਆਨ ਸਰਹੱਦੀ ਵਿਵਾਦ ਨੂੰ ਸੁਲਝਾਏ ਗ੍ਰਹਿ ਮੰਤਰਾਲੇ : ਸੰਜੇ ਰਾਉਤ
. . .  1 day ago
20 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
. . .  1 day ago
ਫ਼ਰੀਦਕੋਟ ਵਿਖੇ ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਹੋਰ ਦੀ ਜਗ੍ਹਾ ਪ੍ਰੀਖਿਆ ਦੇ ਰਿਹਾ ਇਕ ਵਿਅਕਤੀ ਕਾਬੂ
. . .  1 day ago
ਸੰਘਣੀ ਧੁੰਦ ਨੇ ਰੋਕੀ ਵਾਹਨਾਂ ਦੀ ਰਫ਼ਤਾਰ
. . .  1 day ago
ਪਾਕਿ 'ਚ ਅਗਵਾ ਦੱਸੀ ਜਾ ਰਹੀ ਹਿੰਦੂ ਕੁੜੀ ਨੇ ਸਵੈ ਇੱਛਾ ਨਾਲ ਕੀਤਾ ਧਰਮ ਪਰਿਵਰਤਨ, ਵੀਡੀਓ 'ਚ ਕੀਤਾ ਖ਼ੁਲਾਸਾ
. . .  1 day ago
ਮਹਾਰਾਸ਼ਟਰ : ਸ਼ਬਾਨਾ ਆਜ਼ਮੀ ਦੇ ਡਰਾਈਵਰ ਦੇ ਖ਼ਿਲਾਫ਼ ਦਰਜ ਹੋਇਆ ਮਾਮਲਾ
. . .  1 day ago
ਸੰਘਣੀ ਧੁੰਦ ਕਾਰਨ ਟੋਲ ਪਲਾਜ਼ਾ ਤੇ ਲੱਗਿਆ ਵਾਹਨਾਂ ਦਾ ਜਾਮ, ਪ੍ਰੀਖਿਆਰਥੀ ਪਰੇਸ਼ਾਨ
. . .  1 day ago
ਸੰਘਣੀ ਧੁੰਦ ਕਾਰਣ ਫਿਰੋਜ਼ਪੁਰ-ਫਾਜਿਲਕਾ ਸੜਕ 'ਤੇ ਅਨੇਕਾ ਗੱਡੀਆਂ ਆਪਸ 'ਚ ਟਕਰਾਈਆਂ
. . .  1 day ago
ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਦੀ ਜਗ੍ਹਾ ਟੈੱਸਟ ਦੇਣ ਵਾਲੇ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ- ਕ੍ਰਿਸ਼ਨ ਕੁਮਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਮੱਘਰ ਸੰਮਤ 551

ਰੂਪਨਗਰ

ਪੀ. ਡਬਲਿਊ. ਡੀ. ਵਰਕਰਜ਼ ਯੂਨੀਅਨ ਵਲੋਂ ਰੋਸ ਮੁਜ਼ਾਹਰਾ

ਨੂਰਪੁਰ ਬੇਦੀ, 13 ਦਸੰਬਰ (ਵਿੰਦਰਪਾਲ ਝਾਂਡੀਆਂ)-ਸਬ ਡਵੀਜ਼ਨ ਦਫ਼ਤਰ ਨੂਰਪੁਰ ਬੇਦੀ ਮੂਹਰੇ ਪੀ. ਡਬਲਿਊ. ਡੀ. ਫ਼ੀਲਡ ਵਰਕਸ਼ਾਪ ਵਰਕਰਜ਼ ਯੂਨੀਅਨ ਨੇ ਵਿਭਾਗ ਵਲੋਂ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਨੋਟਿਸ ਦੇਣ ਤੋਂ ਨੌਕਰੀ ਤੋਂ ਫ਼ਾਰਗ ਕਰਨ ਦੇ ਵਿਰੋਧ 'ਚ ਇਕੱਤਰ ਹੋਏ ਆਗੂਆਂ ਤੇ ਮੁਲਾਜ਼ਮਾਂ ਨੇ ਵਰ੍ਹਦੇ ਮੀਂਹ 'ਚ ਰੋਸ ਭਰਪੂਰ ਧਰਨਾ ਤੇ ਜ਼ੋਰਦਾਰ ਮੁਜ਼ਾਹਰਾ ਕੀਤਾ ਅਤੇ ਵਿਭਾਗ ਿਖ਼ਲਾਫ਼ ਤੇ ਠੇਕੇਦਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਜੰਮ ਕੇ ਭੜਾਸ ਕੱਢੀ | ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਆਗੂ ਕਰਮ ਸਿੰਘ ਜੇਤੇਵਾਲ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਮੁਲਾਜ਼ਮਾਂ ਪ੍ਰਤੀ ਬੇਹੱਦ ਮਾਰੂ ਨੀਤੀਆਂ ਲਾਗੂ ਕਰ ਰਹੀ ਹੈ | ਉਨ੍ਹਾਂ ਮੁਲਾਜ਼ਮ ਮਾਰੂ ਨੀਤੀਆਂ ਤੇ ਠੇਕੇਦਾਰ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹ ਨਹੀਂ ਦਿੱਤੀ ਜਾ ਰਹੀ ਬਲਕਿ ਬਗੈਰ ਨੋਟਿਸ ਤੋਂ ਨੌਕਰੀ ਤੋਂ ਫ਼ਾਰਗ ਕਰ ਦਿੱਤਾ ਗਿਆ ਹੈ |
ਉਨ੍ਹਾਂ ਕਿਹਾ ਕਿ ਨਾ ਹੀ ਇਨ੍ਹਾਂ ਮੁਲਾਜ਼ਮਾਂ ਨੂੰ ਈ. ਐੱਸ. ਤੇ ਨਾ ਹੀ ਮੈਡੀਕਲ ਦਾ ਹਿਸਾਬ ਕੀਤਾ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਮੌਜੂਦਾ ਠੇਕੇਦਾਰ ਤੋਂ ਠੇਕਾ ਲੈ ਕੇ ਕਿਸੇ ਵਧੀਆ ਠੇਕੇਦਾਰ ਨੂੰ ਠੇਕਾ ਦਿੱਤਾ ਜਾਵੇ | ਜ਼ਿਲ੍ਹਾ ਪ੍ਰਧਾਨ ਬਲਵੀਰ ਸੈਣੀ, ਚੇਅਰਮੈਨ ਸਤਪਾਲ ਸਸਕੌਰ ਨੇ ਕਿਹਾ ਕਿ ਕੱਢੇ ਗਏ ਮੁਲਾਜ਼ਮਾਂ ਦੇ ਮਸਲੇ ਦਾ ਹੱਲ ਨਾ ਕੀਤਾ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਜਲਦ ਨੌਕਰੀਆਂ ਨਾ ਦਿੱਤੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਬ੍ਰਾਂਚ ਪ੍ਰਧਾਨ ਇਕਬਾਲ ਸਿੰਘ ਜੇਤੇਵਾਲ, ਚੇਅਰਮੈਨ ਜਗਤਾਰ ਸਿੰਘ ਮੂਸਾਪੁਰ ਨੇ ਵਿਭਾਗ ਅਤੇ ਸਬੰਧਿਤ ਠੇਕੇਦਾਰ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਮਸਲੇ ਦਾ ਸਾਰਥਿਕ ਹੱਲ ਨਾ ਕੀਤਾ ਤਾਂ ਸਮੁੱਚੀ ਯੂਨੀਅਨ ਵਲੋਂ ਮੁੜ ਸਬ-ਡਵੀਜ਼ਨ 'ਤੇ ਵਿਸ਼ਾਲ ਧਰਨਾ ਤੇ ਰੋਸ ਮੁਜ਼ਾਹਰਾ 18 ਦਸੰਬਰ ਨੂੰ ਕੀਤਾ ਜਾਵੇਗਾ | ਇਸ ਮੌਕੇ ਜਰਨੈਲ ਸਿੰਘ ਪ੍ਰਧਾਨ ਨੰਗਲ, ਚਰਨਜੀਤ ਸਿੰਘ, ਜਸਵਿੰਦਰ ਪਾਲ ਕਾਂਗੜ, ਪਾਲ ਚੰਦ, ਧਰਮ ਸਿੰਘ ਭੋਗੀਪੁਰ, ਗਿਆਨ ਚੰਦ, ਰਾਕੇਸ਼ ਕੁਮਾਰ, ਹਰਜੀਤ ਸਿੰਘ ਖੇੜੀ, ਪਿਆਰੇ ਲਾਲ, ਸਜੀਵ ਕੁਮਾਰ, ਨਰਿੰਦਰ ਕੁਮਾਰ, ਬਖਤਾਵਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ |

ਡੀ. ਟੀ. ਓ. ਨੇ ਓਵਰਲੋਡ ਤੇ ਬਿਨਾਂ ਟੈਕਸ ਭਰਨ ਵਾਲੇ ਟਰੱਕਾਂ ਦੇ ਕੱਟੇ ਚਲਾਨ

ਕਾਹਨਪੁਰ ਖੂਹੀ, 13 ਦਸੰਬਰ (ਗੁਰਬੀਰ ਸਿੰਘ ਵਾਲੀਆ)-ਪੰਜਾਬ ਸਰਕਾਰ ਵਲੋਂ ਪੰਜਾਬ ਵਿਚ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਤੇ ਓਵਰ ਲੋਡਿੰਗ ਅਤੇ ਬਿਨਾਂ ਟੈਕਸ ਭਰੇ ਚੱਲਣ ਵਾਲੇ ਵਾਹਨਾਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਰੋਪੜ ਦੇ ਡੀ. ਟੀ. ਓ. ਪ੍ਰਦੀਪ ਸਿੰਘ ...

ਪੂਰੀ ਖ਼ਬਰ »

ਓਇੰਦ ਐਗਰੀਕਲਚਰ ਸਹਿਕਾਰੀ ਸਭਾ ਨੇ ਆਮ ਇਜਲਾਸ ਕਰਵਾਇਆ

ਮੋਰਿੰਡਾ, 13 ਦਸੰਬਰ (ਤਰਲੋਚਨ ਸਿੰਘ ਕੰਗ)-ਦੀ ਓਇੰਦ ਐਗਰੀਕਲਚਰ ਸਹਿਕਾਰੀ ਸਭਾ ਲਿਮ. ਵਲੋਂ ਪਿੰਡ ਓਇੰਦ ਵਿਖੇ ਸੁਸਾਇਟੀ ਦਾ ਆਮ ਇਜਲਾਸ ਕਰਵਾਇਆ ਗਿਆ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਵਿੰਦਰ ਸਿੰਘ ਨੇ ਦੱਸਿਆ ਇਜਲਾਸ ਦੌਰਾਨ ਪਿੰਡ ਵਾਸੀ ਅਤੇ ਸੁਸਾਇਟੀ ਦੇ ...

ਪੂਰੀ ਖ਼ਬਰ »

ਗੁਰਦੁਆਰਾ ਮੰਗੂ ਮੱਠ ਨੂੰ ਢਾਉਣਾ ਸਰਕਾਰ ਦੀ ਕੋਝੀ ਸਾਜ਼ਿਸ-ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 13 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਜਿਸ ਧਰਤੀ 'ਤੇ ਸਿੱਖ ਧਰਮ ਪੈਦਾ ਹੋਇਆ ਹੈ ਉਸੇ ਧਰਤੀ 'ਤੇ ਸਿੱਖ ਧਰਮ ਨੂੰ ਇਕ ਗੰਭੀਰ ਖ਼ਤਰਾ ਬਣਿਆ ਹੋਇਆ ਹੈ | ਨਿੱਤ ਦਿਨ ਹੀ ਕਿਸੇ ਨਾ ਕਿਸੇ ਸਾਜ਼ਿਸ ਤਹਿਤ ਸਿੱਖ ਧਰਮ ਨੂੰ ਢਾਹ ਲਾਉਣ ਦੇ ਯਤਨ ਕੀਤੇ ਜਾ ...

ਪੂਰੀ ਖ਼ਬਰ »

ਚੌਕੀ ਇੰਚਾਰਜ ਰਜਿੰਦਰ ਕੁਮਾਰ ਵਲੋਂ ਸਰਪੰਚਾਂ, ਪੰਚਾਂ ਤੇ ਮੁਹਤਬਰਾਂ ਨਾਲ ਮੀਟਿੰਗ

ਕਾਹਨਪੁਰ ਖੂਹੀ, 13 ਦਸੰਬਰ (ਗੁਰਬੀਰ ਸਿੰਘ ਵਾਲੀਆ)-ਪੁਲਿਸ ਚੌਾਕੀ ਕਲਵਾਂ ਮੋੜ ਵਲੋਂ ਕਸਬੇ ਦੇ ਸਰਪੰਚਾਂ, ਪੰਚਾਂ ਅਤੇ ਮੁਹਤਬਰ ਆਗੂਆਂ ਨਾਲ ਪੁਲਿਸ ਨਾਲ ਸਹਿਯੋਗ ਤੇ ਹੋਰ ਮਸਲਿਆਂ ਸਬੰਧੀ ਵਿਚਾਰ-ਵਟਾਂਦਰਾ ਕਰਨ ਸਬੰਧੀ ਪਬਲਿਕ ਮੀਟਿੰਗ ਕੀਤੀ ਗਈ | ਪੁਲਿਸ ਚੌਕੀ ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ ਦੇ ਡਾਇਰੈਕਟਰ ਵਲੋਂ ਨਗਰ ਪੰਚਾਇਤ ਕਾਰਜਾਂ ਦਾ ਜਾਇਜ਼ਾ

ਸ੍ਰੀ ਚਮਕੌਰ ਸਾਹਿਬ, 13 ਦਸੰਬਰ (ਜਗਮੋਹਣ ਸਿੰਘ ਨਾਰੰਗ)-ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਵਿਖੇ ਸਵੱਛ ਭਾਰਤ ਮਿਸ਼ਨ ਤਹਿਤ ਚਲਾਏ ਜਾ ਰਹੇ ਸਫ਼ਾਈ ਅਭਿਆਨ ਦੀ ਸਮੀਖਿਆ ਕਰਨ ਲਈ ਡਾ. ਪੂਰਨ ਸਿੰਘ ਪ੍ਰੋਜੈਕਟ ਡਾਇਰੈਕਟਰ ਸਵੱਛ ਭਾਰਤ ਮਿਸ਼ਨ ਪੰਜਾਬ ਪਹੁੰਚੇ | ਉਨ੍ਹਾਂ ...

ਪੂਰੀ ਖ਼ਬਰ »

ਜੀਨੀਅਸ ਸਕੂਲ 'ਚ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਲੋਂ ਪੇਸ਼ਕਾਰੀਆਂ

ਰੂਪਨਗਰ, 13 ਦਸੰਬਰ (ਸ. ਰ)-ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ 'ਅਨੁਭਵ ਸਿੱਖਣ ਦਾ ਸਾਰ' ਪ੍ਰੋਗਰਾਮ ਪੰਜਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ | ਮੁੱਖ ਮਹਿਮਾਨ ਵਜੋਂ ਸਾਬਕਾ ਕੌਾਸਲਰ ਸ੍ਰੀਮਤੀ ਸ਼ੀਲਾ ਨਾਰੰਗ ਨੇ ਸ਼ਿਰਕਤ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਸ਼ਹੀਦੀ ਜੋੜ ਮੇਲ 'ਤੇ ਵਿਸ਼ੇਸ਼ : ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਸਰਸਾ ਨੰਗਲ

ਭਰਤਗੜ੍ਹ- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਉਨ੍ਹਾਂ ਦੇ ਪਰਿਵਾਰ ਨੇ ਮੁਗ਼ਲਾਂ ਨਾਲ ਹੋਈ ਸੰਧੀ ਮਗਰੋਂ ਜਿਹੜਾ ਕੁਰਬਾਨੀਆਂ ਭਰਿਆ ਇਤਿਹਾਸ ਸਿਰਜਿਆ, ਅਸਲ 'ਚ ਉਸਦੀ ਸ਼ੁਰੂਆਤ ਸਰਸਾ ਨੰਗਲ ਸਥਿਤ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਤੋਂ ਹੀ ਹੁੰਦੀ ਹੈ | ਉਸ ਵਕਤ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਡਿੱਗਣ ਕਾਰਨ ਬਿਜਲੀ ਦੇ ਉਪਕਰਨ ਸੜੇ

ਮੋਰਿੰਡਾ, 13 ਦਸੰਬਰ (ਤਰਲੋਚਨ ਸਿੰਘ ਕੰਗ)-ਅੱਜ ਦੇਰ ਸ਼ਾਮੀ ਮੋਰਿੰਡਾ ਇਲਾਕੇ ਦੇ ਪਿੰਡ ਰਾਮਗੜ ਮੰਡਾਂ ਵਿਚ ਅਸਮਾਨੀ ਬਿਜਲੀ ਡਿੱਗਣ ਕਾਰਨ ਕਈ ਘਰਾਂ ਦੇ ਬਿਜਲੀ ਉਪਕਰਨ ਸੜ ਗਏ¢ ਜਦਕਿ ਜਾਨੀ ਨੁਕਸਾਨ ਤੋਂ ਬਚਾਓ ਹੋ ਗਿਆ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਰਾਮਗੜ ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ੀ ਤੋਂ ਬਾਅਦ ਮੁਦਈ 'ਤੇ ਹਮਲਾ

ਰੂਪਨਗਰ, 13 ਦਸੰਬਰ (ਪੱਤਰ ਪ੍ਰੇਰਕ)-ਰੂਪਨਗਰ ਦੇ ਸੈਸ਼ਨ ਜੱਜ ਰਣਦੀਪ ਸਿੰਘ ਹੁੰਦਲ ਦੀ ਅਦਾਲਤ ਵਿਚ ਪੇਸ਼ੀ 'ਤੇ ਆਏ ਰੋਹਿਤ ਬਾਲੀ ਪੁੱਤਰ ਸ਼ਾਂਤੀ ਸਰੂਪ ਵਾਸੀ ਪਿੰਡ ਗੰਗੂਵਾਲ ਥਾਣਾ ਸ੍ਰੀ ਅਨੰਦਪੁਰ ਸਾਹਿਬ ਨੂੰ ਬਿਆਨ ਦੇਣ ਤੋਂ ਬਾਅਦ ਵਾਪਸ ਆਪਣੇ ਘਰ ਨੂੰ ਪਰਤਣ ...

ਪੂਰੀ ਖ਼ਬਰ »

ਫਾਸਟ ਫੂਡ ਦੀ ਦੁਕਾਨ 'ਚੋਂ ਮੋਬਾਈਲ ਚੋਰੀ

ਰੂਪਨਗਰ, 13 ਦਸੰਬਰ (ਪ. ਪ)-ਰੂਪਨਗਰ ਦੀ ਇਕ ਫਾਸਟ ਫੂਡ ਦੀ ਦੁਕਾਨ 'ਚੋਂ ਮੋਬਾਈਲ ਚੋਰੀ ਹੋਣ ਦਾ ਮਾਮਲਾ ਥਾਣੇ ਪੁੱਜ ਗਿਆ ਹੈ | ਜਾਣਕਾਰੀ ਅਨੁਸਾਰ ਦੁਕਾਨ ਮਾਲਕ ਅਮਿਤ ਕਪੂਰ ਪੁੱਤਰ ਅਨਿਲ ਕਪੂਰ ਵਾਸੀ ਸ਼ੇਖਾਂ ਮੁਹੱਲਾ, ਰੂਪਨਗਰ ਨੇ ਸਿਟੀ ਥਾਣਾ ਰੂਪਨਗਰ ਵਿਖੇ ਲਿਖਤੀ ...

ਪੂਰੀ ਖ਼ਬਰ »

ਕ੍ਰਿਕਟ-19 ਸਾਲਾਂ ਵਰਗ ਵਿਚ ਡੀ. ਏ. ਵੀ. ਸਕੂਲ ਵਲੋਂ ਪੰਜਾਬ 'ਚੋਂ ਦੂਜਾ ਸਥਾਨ ਹਾਸਿਲ

ਰੂਪਨਗਰ, 13 ਦਸੰਬਰ (ਸ. ਰ.)-ਨੰਗਲ ਵਿਖੇ ਸਮਾਪਤ ਹੋਈਆਂ 65ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦੇ 19 ਸਾਲਾਂ ਉਮਰ ਵਰਗ ਦੇ (ਲੜਕੇ) ਕਿ੍ਕਟ ਮੁਕਾਬਲਿਆਂ ਵਿਚ ਡੀ. ਏ. ਵੀ ਪਬਲਿਕ ਸ. ਸ. ਸਕੂਲ ਦੇ ਖਿਡਾਰੀਆਂ ਨੇ ਰੂਪਨਗਰ ਜ਼ਿਲ੍ਹੇ ਵਲੋਂ ਖੇਡਦਿਆਂ ਪੰਜਾਬ ਵਿਚੋਂ ਦੂਸਰਾ ਸਥਾਨ ...

ਪੂਰੀ ਖ਼ਬਰ »

ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ ਦਾ ਅਚਨਚੇਤ ਨਿਰੀਖਣ

ਨੂਰਪੁਰ ਬੇਦੀ, 13 ਦਸੰਬਰ (ਹਰਦੀਪ ਸਿੰਘ ਢੀਂਡਸਾ)-ਰੂਪਨਗਰ ਦੇ ਡਰੱਗ ਇੰਸਪੈਕਟਰ ਤਜਿੰਦਰ ਸਿੰਘ ਵਲੋਂ ਨੂਰਪੁਰ ਬੇਦੀ ਵਿਖੇ ਮੈਡੀਕਲ ਸਟੋਰਾਂ ਦੀ ਅਚਾਨਕ ਚੈਕਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਸ਼ਹਿਰ ਦੇ ਤਿੰਨ ਮੈਡੀਕਲ ਸਟੋਰਾਂ ਦੇ ਰਿਕਾਰਡ ਅਤੇ ਸਮਾਨ ਦੀ ਜਾਂਚ ...

ਪੂਰੀ ਖ਼ਬਰ »

ਮੋਰਿੰਡਾ ਇਲਾਕੇ 'ਚ ਭਾਰੀ ਮੀਂਹ, ਅਗੇਤੀ ਕਣਕ ਨੂੰ ਮਿਲੇਗਾ ਫ਼ਾਇਦਾ

ਮੋਰਿੰਡਾ, 13 ਦਸੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਇਲਾਕੇ ਵਿਚ ਤੇਜ਼ ਹਨੇਰੀ ਚੱਲਣ ਦੇ ਨਾਲ-ਨਾਲ ਭਾਰੀ ਮੀਂਹ ਪਿਆ | ਮੀਂਹ ਦੇ ਪੈਣ ਨਾਲ ਅਗੇਤੀ ਕਣਕ ਨੂੰ ਕਾਫ਼ੀ ਫ਼ਾਇਦਾ ਹੋਣ ਬਾਰੇ ਇਲਾਕੇ ਦੇ ਕਿਸਾਨਾਂ ਨੇ ਦੱਸਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਣਧੀਰ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦਾ ਮੁੜ-ਨਿਰਮਾਣ ਕੀਤਾ ਜਾਵੇ-ਆਗੂ

ਸ੍ਰੀ ਅਨੰਦਪੁਰ ਸਾਹਿਬ, 13 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)-ਨਾਮਵਰ ਸਿੱਖਾਂ ਦੀ ਜਥੇਬੰਦੀ ਸਿੱਖ ਸੇਵਕ ਸਭਾ ਵਲੋਂ ਪ੍ਰੈੱਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਸਾਬਕਾ ਡੀ. ਜੀ. ਪੀ. ਪੰਜਾਬ ਅੱੈਮ. ਪੀ. ਐੱਸ. ਔਲਖ, ਸਾਬਕਾ ਡੀ.ਆਈ.ਜੀ. ਇਕਬਾਲ ਸਿੰਘ ਲਾਲਪੁਰਾ ਤੇ ਰਿਟਾ. ...

ਪੂਰੀ ਖ਼ਬਰ »

ਬਜਾਜ ਆਟੋ ਨੇਂ ਮਾਰਕੀਟ ਸ਼ੇਅਰ ਹਾਸਲ ਕਰਨ ਦਾ ਪੁਰਸਕਾਰ ਭਾਖੜਾ ਬਜਾਜ ਗਰੁੱਪ ਨੰਗਲ ਨੂੰ ਸੌਾਪਿਆ

ਨੰਗਲ, 13 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਵਿਚ ਸਭ ਤੋਂ ਵੱਧ ਬਜਾਜ ਕੰਪਨੀ ਦੇ ਮੋਟਰਸਾਈਕਲ ਵੇਚ ਕੇ ਮਾਰਕੀਟ ਸ਼ੇਅਰ ਹਾਸਲ ਕਰਨ ਦਾ ਪੁਰਸਕਾਰ ਭਾਖੜਾ ਗਰੁੱਪ ਨੰਗਲ ਦੇ ਮੈਨੇਜਿੰਗ ਡਾਇਰੈਕਟਰ ਐੱਸ. ਕੇ. ਛਾਬੜਾ ਨੂੰ ਬਜਾਜ ਆਟੋ ਲਿਮਟਿਡ ਦੇ ਵਾਈਸ ਪ੍ਰੈਜ਼ੀਡੈਂਟ ...

ਪੂਰੀ ਖ਼ਬਰ »

ਕਾ. ਰੋੜੀ ਦੀ ਗਿ੍ਫ਼ਤਾਰੀ ਦੇ ਵਿਰੋਧ 'ਚ ਕਾਮਰੇਡਾਂ ਨੇ ਸਰਕਾਰ ਦਾ ਪੁਤਲਾ ਸਾੜਿਆ

ਨੂਰਪੁਰ ਬੇਦੀ, 13 ਦਸੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਸੀ. ਪੀ. ਆਈ. ਐੱਮ, ਸੀ. ਆਈ. ਟੀ. ਯੂ. ਵਲੋਂ ਕਾਮਰੇਡ ਮਹਾਂ ਸਿੰਘ ਰੋੜੀ ਨੂੰ ਗਿ੍ਫ਼ਤਾਰ ਕਰਨ ਦੇ ਰੋਸ ਵਜੋਂ ਨੂਰਪੁਰ ਬੇਦੀ ਵਿਖੇ ਕਾਮਰੇਡ ਗੀਤਾ ਰਾਮ, ਕਾ. ਰਾਮ ਸਿੰਘ ਤੇ ਕਾ. ਪ੍ਰੇਮ ਚੰਦ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸਰਕਾਰੀ ਹਨੇਰੇ ਕਾਰਨ ਤਬਾਹ ਹੋ ਰਹੀ ਹੈ ਨੰਗਲ ਜਲਗਾਹ

ਨੰਗਲ, 13 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਸਰਕਾਰੀ ਹਨੇਰੇ ਕਾਰਨ ਨਾ ਸਿਰਫ਼ ਨੰਗਲ ਜਲਗਾਹ ਦੇ ਵਿਕਾਸ ਨੂੰ ਬਰੇਕਾਂ ਲੱਗ ਗਈਆਂ ਹਨ ਸਗੋਂ ਝੀਲ ਖੇਤਰ 'ਚ ਗੰਦਗੀ, ਪਲਾਸਟਿਕ ਕਚਰਾ, ਨਜਾਇਜ਼ ਕਬਜ਼ਿਆਂ ਕਾਰਨ ਨਿੱਤ ਨਵੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ | ਰੂਸ, ਚੀਨ, ...

ਪੂਰੀ ਖ਼ਬਰ »

ਪੰਜੋਲਾ ਤੋਂ ਬੁਰਜਵਾਲਾ ਜਾਂਦੇ ਕੱਚੇ ਰਸਤੇ ਨੂੰ ਪੱਕਾ ਕਰਨ ਦੀ ਮੰਗ

ਪੁਰਖਾਲੀ, 13 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਪੰਜੋਲਾ ਤੇ ਬੁਰਜਵਾਲਾ ਦੇ ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੰਜੋਲਾ ਤੋਂ ਬੁਰਜਵਾਲਾ ਤੱਕ ਜਾਂਦੇ ਕੱਚੇ ਰਸਤੇ ਨੂੰ ਪਹਿਲ ਦੇ ਆਧਾਰ 'ਤੇ ਪੱਕਾ ਕੀਤਾ ਜਾਵੇ | ਇਸ ਸਬੰਧੀ ਪੰਜੋਲਾ ਦੇ ਸਰਪੰਚ ਗੁਰਇਕਬਾਲ ਕੌਰ, ...

ਪੂਰੀ ਖ਼ਬਰ »

ਰੋਟਰੀ ਕਲੱਬ ਨੰਗਲ ਸੈਂਟਰਲ ਨੇ ਲੋੜਵੰਦ ਸਕੂਲਾਂ ਨੂੰ ਟੇਬਲ ਵੰਡੇ

ਸ੍ਰੀ ਅਨੰਦਪੁਰ ਸਾਹਿਬ, 13 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਰੋਟਰੀ ਕਲੱਬ ਨੰਗਲ ਸੈਂਟਰਲ ਵਲੋਂ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਹੜ੍ਹ ਨਾਲ ਨੁਕਸਾਨੇ ਤੇ ਲੋੜਵੰਦ ਸਕੂਲਾਂ ਨੂੰ ਵਿਦਿਆਰਥੀਆਂ ਦੇ ਬੈਠਣ ਲਈ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਅਰਥੀ ਫੂਕ ਰੋਸ ਮੁਜ਼ਾਹਰਾ

ਸ੍ਰੀ ਅਨੰਦਪੁਰ ਸਾਹਿਬ, 13 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਸ੍ਰੀ ਅਨੰਦਪੁਰ ਸਾਹਿਬ ਮੰਡਲ ਦਫ਼ਤਰ ਵਿਖੇ ਬਿਜਲੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਮਨਵਾਉਣ ਦੇ ਲਈ ਅਰਥੀ ਫ਼ੂਕ ਰੋਸ ਮੁਜ਼ਾਹਰਾ ਕੀਤਾ ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 13 ਦਸੰਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਜ਼ਿਲ੍ਹਾ ਸਰਪ੍ਰਸਤ ਪਰਗਟ ਸਿੰਘ ਰੋਲੂਮਾਜਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ ਆਸਾਮ ਨੂੰ ਕਸ਼ਮੀਰ ਬਣਾਏਗਾ-ਆਗੂ

ਨੰਗਲ, 13 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਦੇ ਪ੍ਰਧਾਨ ਬਲਜੀਤ ਸਿੰਘ ਬਡਵਾਲ, ਡਾ. ਅਸ਼ੋਕ ਸ਼ਰਮਾ, ਡਾ. ਸੰਜੀਵ ਗੌਤਮ, ਯੋਗੇਸ਼ ਸੱਚਦੇਵਾ, ਨਵਾਬ ਫੈਸਲ ਖ਼ਾਨ, ਜਰਨੈਲ ਸਿੰਘ ਸੰਧੂ, ਮੈਡਮ ਕੈਲਾਸ਼ ਠਾਕੁਰ, ਹਰਪਾਲ ਭਸੀਨ, ਇੰਜੀ: ...

ਪੂਰੀ ਖ਼ਬਰ »

ਇਲਾਕਾ ਸੰਘਰਸ਼ ਕਮੇਟੀ ਨੂਰਪੁਰ ਬੇਦੀ ਵਲੋਂ ਅਹਿਮ ਫ਼ੈਸਲੇ

ਕਾਹਨਪੁਰ ਖੂਹੀ, 13 ਦਸੰਬਰ (ਗੁਰਬੀਰ ਸਿੰਘ ਵਾਲੀਆ)-ਇਲਾਕਾ ਸੰਘਰਸ਼ ਕਮੇਟੀ ਨੂਰਪੁਰ ਬੇਦੀ ਦੀ ਇਕ ਅਹਿਮ ਮੀਟਿੰਗ ਵਿਸ਼ਵਕਰਮਾ ਮੰਦਰ ਡੂਮੇਵਾਲ ਵਿਖੇ ਮਾ. ਗੁਰਨਾਇਬ ਸਿੰਘ ਜੇਤੇਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਸ਼ੁਰੂ ਵਿਚ ਪਿਛਲੇ ਦਿਨੀਂ ਸਦੀਵੀਂ ...

ਪੂਰੀ ਖ਼ਬਰ »

ਸਪੀਕਰ ਦੇ ਯਤਨਾਂ ਸਦਕਾ ਨੰਗਲ ਤੇ ਨਵਾਂ ਨੰਗਲ ਦੀ ਬਦਲੇਗੀ ਨੁਹਾਰ-ਪ੍ਰਧਾਨ ਪੁਰੀ

ਨੰਗਲ, 13 ਦਸੰਬਰ (ਪ੍ਰੋ. ਅਵਤਾਰ ਸਿੰਘ)-ਨਗਰ ਕੌਾਸਲ ਨੰਗਲ ਵਲੋਂ ਨਵਾਂ ਨੰਗਲ ਦੇ ਏਰੀਏ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ ਲਗਪਗ 13 ਲੱਖ ਰੁਪਏ ਦਾ ਖਰਚਾ ਪ੍ਰਵਾਨ ਕੀਤਾ ਗਿਆ, ਤਾਂ ਜੋ ਵੱਧ ਰਹੀਆਂ ਚੋਰੀ ਆਦਿ ਦੀਆਂ ਵਾਰਦਾਤਾਂ ਨੂੰ ਲਗਾਮ ਲਗਾਈ ਜਾ ਸਕੇ¢ ਸ਼ਿਵਾਲਿਕ ...

ਪੂਰੀ ਖ਼ਬਰ »

ਪਿੰਡ ਸਹੇੜੀ ਵਿਖੇ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲਾ ਸਮਾਪਤ

ਮੋਰਿੰਡਾ, 13 ਦਸੰਬਰ (ਤਰਲੋਚਨ ਸਿੰਘ ਕੰਗ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਐਮਾ ਸਾਹਿਬ ਸਹੇੜੀ ਵਿਖੇ ਮਹਾਨ ਸ਼ਹੀਦਾਂ ਦੀ ਯਾਦ ਨੂੰ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਾਂ ਨੇ ਮਨਾਇਆ 'ਪੁਲਿਸ ਐਲਡਰਜ਼ ਡੇ'

ਰੂਪਨਗਰ, 13 ਦਸੰਬਰ (ਸਟਾਫ਼ ਰਿਪੋਰਟਰ)-ਪੁਲਿਸ ਲਾਈਨ ਰੂਪਨਗਰ ਦੇ ਕਮਿਊਨਿਟੀ ਹਾਲ ਵਿਖੇ ਪੁਲਿਸ ਵਿਭਾਗ ਰੂਪਨਗਰ ਵਲੋਂ ਪੁਲਿਸ ਪੈਨਸ਼ਨਰਜ਼ ਦੇ ਸਨਮਾਨ ਵਿਚ 'ਪੁਲਿਸ ਐਲਡਰਜ਼ ਡੇ' ਮਨਾਇਆ ਗਿਆ | ਇਸ ਸਮਾਗਮ ਵਿਚ 160 ਦੇ ਕਰੀਬ ਪੁਲਿਸ ਪੈਨਸ਼ਨਰਜ਼/ਫੈਮਲੀ ਪੈਨਸ਼ਨਰਜ਼ ...

ਪੂਰੀ ਖ਼ਬਰ »

ਪਲਾਸਟਿਕ ਵੇਸਟ ਤੋਂ ਫਲੋਰ ਟਾਈਲਾਂ ਬਣਾਉਣ ਦੇ ਕੰਮ ਨੂੰ ਦਿੱਤਾ ਸਫ਼ਲ ਅੰਜ਼ਾਮ

ਰੂਪਨਗਰ, 13 ਦਸੰਬਰ (ਸਤਨਾਮ ਸਿੰਘ ਸੱਤੀ)-ਰਿਆਤ ਬਾਹਰਾ ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੇ ਪਲਾਸਟਿਕ ਵੇਸਟ ਰਾਹੀਂ ਫਲੋਰ ਟਾਈਲਾਂ ਦਾ ਨਿਰਮਾਣ ਕਰਕੇ ਅਵਿਸ਼ਵਾਸਯੋਗ ਕੰਮ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਕੰਮ ਨੂੰ ਅੰਜ਼ਾਮ ਦੇਣ ...

ਪੂਰੀ ਖ਼ਬਰ »

ਹਾਦਸਿਆਂ ਨੂੰ ਸੱਦਾ ਦੇ ਰਹੀਆਂ ਹਨ ਨੰਗਲ ਇਲਾਕੇ ਦੀਆਂ ਸੜਕਾਂ

ਨੰਗਲ, 13 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਸਰਕਾਰੀ ਏਜੰਸੀਆਂ ਦੀ ਕੰੁਭਕਰਨੀ ਨੀਂਦ ਕਾਰਨ ਨੰਗਲ ਇਲਾਕੇ ਦੀਆਂ ਵੱਖ-ਵੱਖ ਸੜਕਾਂ ਹਾਦਸਿਆਂ ਨੂੰ ਸੱਦਾ ਦੇ ਰਹੀਆਂ ਹਨ | ਬਹੁਤ ਹੀ ਅਹਿਮ ਨੰਗਲ-ਭਾਖੜਾ ਡੈਮ ਸੜਕ 'ਤੇ ਨਿੱਤ ਹੀ ਹਾਦਸੇ ਹੋ ਰਹੇ ਹਨ ਕਿਉਂਕਿ ਦੁਕਾਨਦਾਰਾਂ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਾਂ ਦਾ ਸਨਮਾਨ 16 ਨੂੰ

ਨਵਾਂਸ਼ਹਿਰ, 13 ਦਸੰਬਰ (ਹਰਮਿੰਦਰ ਸਿੰਘ ਪਿੰਟੂ)-ਐੱਸ.ਐੱਸ.ਪੀ. ਸ਼ਹੀਦ ਭਗਤ ਸਿੰਘ ਨਗਰ ਅਲਕਾ ਮੀਨਾ ਵਲੋਂ ਐੱਸ. ਐੱਸ. ਪੀ ਦਫ਼ਤਰ ਨਵਾਂਸ਼ਹਿਰ ਵਿਖੇ 16 ਦਸੰਬਰ ਨੂੰ ਸਵੇਰੇ 10 ਵਜੇ ਪੰਜਾਬ ਪੁਲਿਸ ਪੈਨਸ਼ਨਰ ਦੇ ਸੇਵਾ ਮੁਕਤ ਸਾਥੀਆ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਮੁਫ਼ਤ ਚੈੱਕਅਪ ਕੈਂਪ 15 ਨੂੰ

ਨਵਾਂਸ਼ਹਿਰ, 13 ਦਸੰਬਰ (ਹਰਮਿੰਦਰ ਸਿੰਘ ਪਿੰਟੂ)-ਆਈ. ਵੀ. ਵਾਈ. ਹਸਪਤਾਲ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ ਗੋਡੇ ਤੇ ਕੂਹਲੇ ਦੀ ਸਮੱਸਿਆਵਾਂ ਦਾ ਮੁਫ਼ਤ ਆਰਥੋਪੀਡਿਕ ਚੈੱਕਅਪ ਕੈਂਪ 15 ਦਸੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋ 2 ਵਜੇ ਤੱਕ ਲਗਾਇਆ ਜਾਵੇਗਾ, ਜਿਸ ਵਿਚ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ 20 ਨੂੰ

ਘੁੰਮਣਾਂ, 13 ਦਸੰਬਰ (ਮਹਿੰਦਰ ਪਾਲ ਸਿੰਘ)-ਪਿੰਡ ਘੁੰਮਣਾਂ 'ਚ ਘੁੰਮਣ ਪੰਡੋਰੀ ਵੈਲਫੇਅਰ ਸੁਸਾਇਟੀ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ 20 ਦਸੰਬਰ ਨੂੰ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਗੁਰਮਿੰਦਰ ਸਿੰਘ ਘੁੰਮਣ ਨੇ ਦੱਸਿਆ ਕਿ ਅੱਖਾਂ ਦੇ ਮਾਹਰ ਡਾਕਟਰ ਡਾ. ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਮੇਹਲੀ, 13 ਦਸੰਬਰ (ਸੰਦੀਪ ਸਿੰਘ)-ਇੰਡੀਅਨ ਆਇਲ ਕਾਰਪੋਰੇਸ਼ਨ ਤੇ ਮਹਾਂਵੀਰ ਇੰਟਰਨੈਸ਼ਨਲ ਸੰਸਥਾ ਦਿੱਲੀ ਵਲੋਂ ਪੰਚਾਇਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਧਰਮ ਅਸਥਾਨ ਪਿੰਡ ਖੋਥੜਾਂ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ | ਕੈਂਪ ਦਾ ਉਦਘਾਟਨ ਡੀ. ਜੀ. ...

ਪੂਰੀ ਖ਼ਬਰ »

ਪੁਲ ਦੀ ਟੁੱਟੀ ਦੀਵਾਰ ਕਾਰਨ ਵਾਪਰ ਸਕਦਾ ਕਿਸੇ ਵੇਲੇ ਵੀ ਭਿਆਨਕ ਹਾਦਸਾ, ਵਿਭਾਗ ਤੇ ਪ੍ਰਸ਼ਾਸ਼ਨ ਬੇ-ਖ਼ਬਰ

ਬਹਿਰਾਮ, 13 ਦਸੰਬਰ (ਨਛੱਤਰ ਸਿੰਘ ਬਹਿਰਾਮ)-ਬਹਿਰਾਮ ਤੋਂ ਕਟਾਰੀਆਂ ਸੜਕ 'ਤੇ ਆਉਣਾ-ਜਾਣਾ ਖ਼ਤਰੇ ਤੋਂ ਖਾਲੀ ਨਹੀਂ ਕਿਉਂਕਿ ਉਕਤ ਸੜਕ ਵਿਚ ਲੰਮੇ ਸਮੇਂ ਤੋਂ ਡੂੰਘੇ ਖੱਡੇ ਪਏ ਹੋਏ ਹਨ ਅਤੇ ਬਹਿਰਾਮ ਨੇੜੇ ਡਰੇਨ ਦੇ ਪੁਲ ਦੀ ਇਕ ਸਾਈਡ ਤੋਂ ਕੰਧ ਕਾਫੀ ਚਿਰ ਤੋਂ ਟੁੱਟੀ ...

ਪੂਰੀ ਖ਼ਬਰ »

ਡੀ. ਸੀ. ਵਲੋਂ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਮੀਟਿੰਗ

ਨਵਾਂਸਹਿਰ, 13 ਦਸੰਬਰ (ਗੁਰਬਖਸ਼ ਸਿੰਘ ਮਹੇ)-ਭਾਰਤ ਚੋਣ ਕਮਿਸਨ ਦੀਆਾ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2020 ਦੇ ਆਧਾਰ 'ਤੇ ਅਰੰਭੀ ਜਾ ਰਹੀ ਵੋਟਰ ਸੂਚੀ ਦੀ ਡਰਾਫਟ ਪਬਲੀਕੇਸਨ 16 ਦਸੰਬਰ-2019 ਨੰੂ ਚੋਣਕਾਰ ਰਜਿਸਟੇ੍ਰਸਨ ਅਫ਼ਸਰਾਂ ਵਲੋਂ ਕੀਤੀ ਜਾਵੇਗੀ¢ਇਹ ...

ਪੂਰੀ ਖ਼ਬਰ »

ਫ਼ਸਲਾਂ ਲਈ ਮੀਂਹ ਲਾਹੇਵੰਦ-ਰਾਜ ਕੁਮਾਰ

ਭੱਦੀ, 13 ਦਸੰਬਰ (ਨਰੇਸ਼ ਧੌਲ)-ਪਿਛਲੇ ਦਿਨ ਤੋਂ ਹਲਕੀ ਦਰਮਿਆਨੀ ਬਾਰਸ਼ ਪੈਣ ਨਾਲ ਮੌਸਮ ਖ਼ੁਸ਼ ਗਵਾਰ ਹੋ ਗਿਆ ਹੈ, ਕਿਉਂਕਿ ਹਿਮਾਚਲ ਪ੍ਰਦੇਸ਼ ਦੇ ਸ਼ਹਿਰਾਂ ਵਿਚ ਬਰਫ਼ ਨਾ ਪੈਣ ਨਾਲ ਖ਼ੁਸ਼ਕ ਠੰਢ ਦਾ ਪ੍ਰਕੋਪ ਵਧਿਆ ਹੋਇਆ ਸੀ, ਜਿਸ ਨਾਲ ਸਮੁੱਚਾ ਜਨ ਜੀਵਨ ਪ੍ਰਭਾਵਿਤ ...

ਪੂਰੀ ਖ਼ਬਰ »

ਹਾੜੀ ਦੀ ਫ਼ਸਲ ਵਾਸਤੇ ਮੀਂਹ ਵਰਦਾਨ-ਖੇਤੀ ਮਾਹਿਰ

ਮੁਕੰਦਪੁਰ, 13 ਦਸੰਬਰ (ਦੇਸ ਰਾਜ ਬੰਗਾ)-ਮੌਜੂਦਾ ਸਮੇਂ 'ਤੇ ਹੋਈ ਵਰਖਾ ਹਾੜੀ ਦੀ ਫ਼ਸਲ ਖਾਸ ਕਰਕੇ ਕਣਕ ਵਾਸਤੇ ਵਰਦਾਨ ਹੈ ਤੇ ਸਬਜ਼ੀਆਂ ਅਤੇ ਫੱੁਲਾਂ ਵਾਸਤੇ ਨੁਕਸਾਨਦੇਹ ਸਾਬਤ ਹੋਵੇਗੀ | ਇਹ ਸ਼ਬਦ ਉਘੇ ਖੇਤੀ ਮਾਹਿਰ ਮਹਿੰਦਰ ਸਿੰਘ ਦੋਸਾਂਝ ਨੇ ਇਕ ਭੇਟ ਵਾਰਤਾ ...

ਪੂਰੀ ਖ਼ਬਰ »

ਹਾੜੀ ਦੀ ਫ਼ਸਲ ਵਾਸਤੇ ਮੀਂਹ ਵਰਦਾਨ-ਖੇਤੀ ਮਾਹਿਰ

ਮੁਕੰਦਪੁਰ, 13 ਦਸੰਬਰ (ਦੇਸ ਰਾਜ ਬੰਗਾ)-ਮੌਜੂਦਾ ਸਮੇਂ 'ਤੇ ਹੋਈ ਵਰਖਾ ਹਾੜੀ ਦੀ ਫ਼ਸਲ ਖਾਸ ਕਰਕੇ ਕਣਕ ਵਾਸਤੇ ਵਰਦਾਨ ਹੈ ਤੇ ਸਬਜ਼ੀਆਂ ਅਤੇ ਫੱੁਲਾਂ ਵਾਸਤੇ ਨੁਕਸਾਨਦੇਹ ਸਾਬਤ ਹੋਵੇਗੀ | ਇਹ ਸ਼ਬਦ ਉਘੇ ਖੇਤੀ ਮਾਹਿਰ ਮਹਿੰਦਰ ਸਿੰਘ ਦੋਸਾਂਝ ਨੇ ਇਕ ਭੇਟ ਵਾਰਤਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਡੰਡੇ ਦੇ ਜ਼ੋਰ 'ਤੇ ਕਿਸੇ ਦੀ ਅਵਾਜ਼ ਨਹੀਂ ਦਬਾ ਸਕਦੀ-ਡਾ. ਸੁੱਖੀ

ਮੁਕੰਦਪੁਰ, 13 ਦਸੰਬਰ (ਸੁਖਜਿੰਦਰ ਸਿੰਘ ਬਖਲੌਰ)-2017 ਵਿਧਾਨ ਸਭਾ ਚੋਣਾਂ ਦੌਰਾਨ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕਰਨ ਵਾਲੀ ਕਾਂਗਰਸ ਸਰਕਾਰ ਹੁਣ ਬੇਰੁਜ਼ਗਾਰਾਂ ਤੇ ਮੁਲਾਜ਼ਮਾਂ ਨੂੰ ਡਰਾਉਣ ਧਮਕਾਉਣ ਤੇ ਕੁੱਟਣ ਦੀ ਗੰਦੀ ਮਾਨਸਿਕਤਾ ਅਖਤਿਆਰ ਕਰ ਚੁੱਕੀ ਹੈ | ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬੰਗਾ ਦਾ ਆਮ ਇਜਲਾਸ ਕਰਵਾਇਆ

ਬੰਗਾ, 13 ਦਸੰਬਰ (ਜਸਬੀਰ ਸਿੰਘ ਨੂਰਪੁਰ)-ਦੀ ਬੰਗਾ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬੰਗਾ ਦਾ ਆਮ ਅਜਲਾਸ 'ਪਟਵਾਰੀ ਸਵੀਟਸ' ਬੰਗਾ ਵਿਖੇ ਕਰਵਾਇਆ ਗਿਆ, ਜਿਸ ਵਿਚ ਏ. ਕਲਾਸ ਮੈਂਬਰਾਂ ਦੀ ਇਕੱਤਰਤਾ ਕੀਤੀ ਗਈ | ਇਕੱਤਰਤਾ ਦੀ ਪ੍ਰਧਾਨਗੀ ਬੈਂਕ ਦੀ ਪ੍ਰਬੰਧਕ ...

ਪੂਰੀ ਖ਼ਬਰ »

ਵਿਧਾਇਕ ਵਲੋਂ ਸਲੋਹ ਪਿੰਡ ਤੋਂ ਸਤਿਸੰਗ ਘਰ ਤੱਕ ਸੜਕ ਦੀ ਸ਼ੁਰੂਆਤ

ਨਵਾਂਸ਼ਹਿਰ, 12 ਦਸੰਬਰ (ਗੁਰਬਖਸ਼ ਸਿੰਘ ਮਹੇ)-ਅੰਗਦ ਸਿੰਘ ਵਿਧਾਇਕ ਨਵਾਂਸ਼ਹਿਰ ਵਲੋਂ ਸਲੋਹ ਪਿੰਡ ਤੋਂ ਸਤਿਸੰਗ ਘਰ ਨਵਾਂਸ਼ਹਿਰ ਤੱਕ ਬਣਨ ਵਾਲੀ ਸੜਕ ਬਣਾਉਣ ਦੀ ਸ਼ੁਰੂਆਤ ਕਰਵਾਈ ਗਈ | ਉਨ੍ਹਾਂ ਇਸ ਮੌਕੇ ਆਖਿਆ ਕਿ ਇਸ ਸੜਕ ਦੇ ਪਿਛਲੇ ਦਿਨਾਂ 'ਚ ਸੀਵਰੇਜ ਪਾਏ ਜਾਣ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਏਡਸ ਸਬੰਧੀ ਕੱਢੀ ਜਾਗਰੂਕਤਾ ਰੈਲੀ

ਨੰਗਲ, 13 ਦਸੰਬਰ (ਪ੍ਰੋ. ਅਵਤਾਰ ਸਿੰਘ)-ਨਵਾਂ ਨੰਗਲ ਦੇ ਐੱਸ. ਐੱਸ. ਆਰ. ਵੀ. ਐੱਮ. ਸਕੂਲ ਦੇ ਪਿ੍ੰਸੀਪਲ ਐੱਮ. ਸ਼ਰਮਾ ਦੀਆਂ ਹਿਦਾਇਤਾਂ ਤਹਿਤ ਸਕੂਲੀ ਬੱਚਿਆਂ ਵਲੋਂ ਲੋਕਾਂ ਨੰੂ ਏਡਸ ਦੇ ਪ੍ਰਤੀ ਜਾਗਰੂਕ ਕਰਨ ਲਈ ਇਕ ਰੈਲੀ ਦਾ ਪ੍ਰਬੰਧ ਕੀਤਾ ਗਿਆ¢ ਇਸ ਰੈਲੀ ਦੇ ਦੌਰਾਨ ...

ਪੂਰੀ ਖ਼ਬਰ »

ਨੀਲ ਗਾਂ ਦਾ ਸ਼ਿਕਾਰ ਕਰਨ ਦੇ ਮਾਮਲੇ 'ਚ ਤਿੰਨ ਦੋਸ਼ੀ ਨਾਮਜ਼ਦ

ਰਾਹੋਂ, 13 ਦਸੰਬਰ (ਬਲਬੀਰ ਸਿੰਘ ਰੂਬੀ)-ਇੱਥੋਂ ਨਜ਼ਦੀਕੀ ਪਿੰਡ ਲਾਲੇਵਾਲ ਦੇ ਖੇਤਾਂ ਵਿਚ ਜੰਗਲੀ ਜਾਨਵਰਾਂ ਦਾ ਸ਼ਿਕਾਰ ਕਰਨ ਦੇ ਮਾਮਲੇ 'ਚ ਤਿੰਨ ਵਿਅਕਤੀਆਂ 'ਤੇ ਪਰਚਾ ਦਰਜ਼ ਹੋਣ ਦਾ ਸਮਾਚਾਰ ਮਿਲਿਆ ਹੈ | ਵਣ-ਵਿਭਾਗ ਦੇ ਅਧਿਕਾਰੀ ਰੇਂਜ ਅਫ਼ਸਰ ਮਲਕੀਤ ਸਿੰਘ ਨੇ ...

ਪੂਰੀ ਖ਼ਬਰ »

ਔਰਤਾਂ ਦੀ ਸੁਰੱਖਿਆ ਨੂੰ ਦਰਸਾਉਂਦੀ ਮੁਹਿੰਮ 'ਦਿਸ਼ਾ' ਦੀ ਰਸਮੀ ਸ਼ੁਰੂਆਤ

ਨਵਾਂਸ਼ਹਿਰ, 13 ਦਸੰਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਪੁਲਿਸ ਵਲੋਂ ਪਿਛਲੇ ਸਮੇਂ ਦੌਰਾਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਵਿਰੁੱਧ ਲੋਕਾਂ 'ਚ ਜਾਗਰੂਕਤਾ ਪੈਦਾ ਕਰਨ ਲਈ ਸ਼ੁਰੂ ਕੀਤੀ 'ਸਾਂਝੀ ਸੱਥ' ਮੁਹਿੰਮ ਤੋਂ ਬਾਅਦ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ...

ਪੂਰੀ ਖ਼ਬਰ »

ਡੀ. ਸੀ. ਵਲੋਂ ਸੜਕ ਸੁਰੱਖਿਆ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ

ਨਵਾਂਸ਼ਹਿਰ, 13 ਦਸੰਬਰ (ਗੁਰਬਖਸ਼ ਸਿੰਘ ਮਹੇ)-ਅਗਾਮੀਂ ਧੁੰਦ ਦੇ ਸੀਜ਼ਨ ਨੂੰ ਧਿਆਨ 'ਚ ਰੱਖਦਿਆਂ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ, ਹਾਈ-ਵੇਅ ਅਥਾਰਿਟੀ ਤੇ ਐੱਨ. ਜੀ. ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਅਕੈਡਮੀ ਖੇਡ ਮੇਲਾ ਕਰਵਾਇਆ

ਢੇਰ, 13 ਦਸੰਬਰ (ਸ਼ਿਵ ਕੁਮਾਰ ਕਾਲੀਆ)-ਮਾਤਾ ਸਾਹਿਬ ਕੌਰ ਅਕੈਡਮੀ ਡੱਬਰੀ ਵਿਖੇ ਸਲਾਨਾ ਖੇਡ ਮੇਲਾ ਕਰਵਾਇਆ ਗਿਆ | ਇਸ ਖੇਡ ਮੇਲੇ ਦੇ ਸਮਾਪਤੀ ਸਮਾਰੋਹ ਤੇ ਸਾਬਕਾ ਚੇਅਰਮੈਨ ਰਮੇਸ਼ ਚੰਦ ਦਸਗਰਾਈਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਇਸ ਮੌਕੇ ਖਿਡਾਰੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX