ਤਾਜਾ ਖ਼ਬਰਾਂ


ਨਿਰਭਿਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  18 minutes ago
ਨਵੀਂ ਦਿੱਲੀ, 20 ਜਨਵਰੀ- ਨਿਰਭਿਆ ਮਾਮਲੇ 'ਚ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ...
ਅੱਜ ਦਾ ਵਿਚਾਰ
. . .  34 minutes ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਰਾਜਾਸਾਂਸੀ, 19 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) - ਮੌਸਮ ਖ਼ਰਾਬ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦਿੱਲੀ ਤੋਂ ਪੁੱਜਣ ਵਾਲੀ ਇੱਕ ਉਡਾਣ ਰੱਦ ਹੋ ਗਈ ਜਦੋਂ ਕਿ ਬਰਮਿੰਘਮ ਤੋਂ ਅੰਮ੍ਰਿਤਸਰ...
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਚੌਲਾਂਗ, 19 ਜਨਵਰੀ (ਸੁਖਦੇਵ ਸਿੰਘ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਹੂਰਾ ਦੇ ਹਵਲਦਾਰ ਬਲਜਿੰਦਰ ਸਿੰਘ ਲੇਹ ਲਦਾਖ ਵਿਖੇ ਸ਼ਹੀਦ ਹੋ ਗਏ। ਅੱਜ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ...
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਮੁਹੰਮਦ ਸ਼ੰਮੀ ਨੇ ਇੱਕੋ ਓਵਰ 'ਚ ਆਸਟ੍ਰੇਲੀਆ ਦੇ ਦੋ ਖਿਡਾਰੀ ਕੀਤੇ ਆਊਟ
. . .  1 day ago
...ਤੇ ਹੁਣ ਮੁਕਤਸਰ ਸਾਹਿਬ 'ਚ ਫੜਿਆ ਗਿਆ ਕਿਸੇ ਹੋਰ ਉਮੀਦਵਾਰ ਦੀ ਥਾਂ ਟੈੱਟ ਦਾ ਪੇਪਰ ਦੇ ਰਿਹਾ ਵਿਅਕਤੀ
. . .  1 day ago
ਕਸ਼ਮੀਰ 'ਚ ਇੰਟਰਨੈੱਟ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਤੀ ਆਯੋਗ ਦੇ ਮੈਂਬਰ ਸਾਰਸਵਤ ਨੇ ਦਿੱਤੀ ਸਫ਼ਾਈ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਭਾਰਤ ਨੂੰ ਮਿਲੀ 6ਵੀਂ ਸਫਲਤਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦੇ ਸਟੀਵ ਸਮਿਥ ਦੀਆਂ 100 ਦੌੜਾਂ ਪੂਰੀਆਂ
. . .  1 day ago
ਨਾਗਰਿਕਤਾ ਕਾਨੂੰਨ ਅਤੇ ਐੱਨ. ਆਰ. ਸੀ. ਭਾਰਤ ਦਾ ਅੰਦਰੂਨੀ ਮਾਮਲਾ ਪਰ ਇਸ ਦੀ ਲੋੜ ਨਹੀਂ ਸੀ- ਸ਼ੇਖ਼ ਹਸੀਨਾ
. . .  1 day ago
ਇੰਟਰ ਹੋਸਟਲ ਮੈਨੇਜਮੈਂਟ ਮੈਨੂਅਲ ਰੱਦ ਕਰਵਾਉਣ ਲਈ ਕੇਸ ਦਾਇਰ ਕਰਵਾਏਗਾ ਜੇ.ਐਨ.ਯੂ ਵਿਦਿਆਰਥੀ ਸੰਘ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਪੰਜਵਾਂ ਖਿਡਾਰੀ (ਕੈਰੀ) 35 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : 40 ਓਵਰਾਂ ਬਾਅਦ ਆਸਟ੍ਰੇਲੀਆ 223/4
. . .  1 day ago
37 ਓਵਰਾਂ 'ਚ ਆਸਟ੍ਰੇਲੀਆ ਦੀਆਂ 200 ਦੌੜਾਂ ਪੂਰੀਆਂ
. . .  1 day ago
ਦਿੱਲੀ 'ਚ ਭਾਜਪਾ ਦਫ਼ਤਰ ਦੇ ਬਾਹਰ ਪਾਰਟੀ ਵਰਕਰਾਂ ਵਲੋਂ ਪ੍ਰਦਰਸ਼ਨ
. . .  1 day ago
ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
. . .  1 day ago
ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ 3000 ਸ਼ਰਧਾਲੂ ਜਾਣਗੇ ਪਾਕਿ : ਸਿਰਸਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਮੈਨੀਫੈਸਟੋ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਫਿੰਚ 19 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਡੇਵਿਡ ਵਾਰਨਰ 38 ਦੌੜਾਂ ਬਣਾ ਕੇ ਆਊਟ
. . .  1 day ago
ਹੌਲਦਾਰ ਬਲਜਿੰਦਰ ਸਿੰਘ ਲੇਹ ਲਦਾਖ਼ 'ਚ ਡਿਊਟੀ ਦੌਰਾਨ ਹੋਇਆ ਸ਼ਹੀਦ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਲੋਕਾਂ ਨੂੰ ਬਿਹਤਰ ਜ਼ਿੰਦਗੀ ਪ੍ਰਦਾਨ ਕਰਨਾ ਹੈ ਨਾਗਰਿਕਤਾ ਸੋਧ ਕਾਨੂੰਨ ਦਾ ਮਕਸਦ: ਵਿਤ ਮੰਤਰੀ
. . .  1 day ago
ਭਾਰਤ ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿੱਲੀ : ਐਨ.ਆਰ.ਸੀ ਅਤੇ ਸੀ.ਏ.ਏ ਦੇ ਖ਼ਿਲਾਫ਼ ਜਾਰੀ ਪ੍ਰਦਰਸ਼ਨ 'ਚ ਸ਼ਾਮਲ ਹੋਏ ਅਦਾਕਾਰ ਸੁਸ਼ਾਂਤ ਸਿੰਘ
. . .  1 day ago
ਮਹਾਰਾਸ਼ਟਰ ਅਤੇ ਕਰਨਾਟਕ ਦੇ ਦਰਮਿਆਨ ਸਰਹੱਦੀ ਵਿਵਾਦ ਨੂੰ ਸੁਲਝਾਏ ਗ੍ਰਹਿ ਮੰਤਰਾਲੇ : ਸੰਜੇ ਰਾਉਤ
. . .  1 day ago
20 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
. . .  1 day ago
ਫ਼ਰੀਦਕੋਟ ਵਿਖੇ ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਹੋਰ ਦੀ ਜਗ੍ਹਾ ਪ੍ਰੀਖਿਆ ਦੇ ਰਿਹਾ ਇਕ ਵਿਅਕਤੀ ਕਾਬੂ
. . .  1 day ago
ਸੰਘਣੀ ਧੁੰਦ ਨੇ ਰੋਕੀ ਵਾਹਨਾਂ ਦੀ ਰਫ਼ਤਾਰ
. . .  1 day ago
ਪਾਕਿ 'ਚ ਅਗਵਾ ਦੱਸੀ ਜਾ ਰਹੀ ਹਿੰਦੂ ਕੁੜੀ ਨੇ ਸਵੈ ਇੱਛਾ ਨਾਲ ਕੀਤਾ ਧਰਮ ਪਰਿਵਰਤਨ, ਵੀਡੀਓ 'ਚ ਕੀਤਾ ਖ਼ੁਲਾਸਾ
. . .  1 day ago
ਮਹਾਰਾਸ਼ਟਰ : ਸ਼ਬਾਨਾ ਆਜ਼ਮੀ ਦੇ ਡਰਾਈਵਰ ਦੇ ਖ਼ਿਲਾਫ਼ ਦਰਜ ਹੋਇਆ ਮਾਮਲਾ
. . .  1 day ago
ਸੰਘਣੀ ਧੁੰਦ ਕਾਰਨ ਟੋਲ ਪਲਾਜ਼ਾ ਤੇ ਲੱਗਿਆ ਵਾਹਨਾਂ ਦਾ ਜਾਮ, ਪ੍ਰੀਖਿਆਰਥੀ ਪਰੇਸ਼ਾਨ
. . .  1 day ago
ਸੰਘਣੀ ਧੁੰਦ ਕਾਰਣ ਫਿਰੋਜ਼ਪੁਰ-ਫਾਜਿਲਕਾ ਸੜਕ 'ਤੇ ਅਨੇਕਾ ਗੱਡੀਆਂ ਆਪਸ 'ਚ ਟਕਰਾਈਆਂ
. . .  1 day ago
ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਦੀ ਜਗ੍ਹਾ ਟੈੱਸਟ ਦੇਣ ਵਾਲੇ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ- ਕ੍ਰਿਸ਼ਨ ਕੁਮਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਮੱਘਰ ਸੰਮਤ 551

ਫਰੀਦਕੋਟ / ਮੁਕਤਸਰ

ਬਿਮਾਰ ਸਿਹਤ ਅਦਾਰੇ ਦੀ ਸਾਰ ਲੈਣ ਲਈ 'ਆਪ' ਹੋਈ ਤਿਆਰ

ਜੈਤੋ, 13 ਦਸੰਬਰ (ਭੋਲਾ ਸ਼ਰਮਾ)-ਸ਼ਹਿਰ ਵਿਚ ਸਰਕਾਰੀ ਸਿਹਤ ਸੇਵਾਵਾਂ ਦੀ 'ਸਿਹਤ' ਸੁਧਾਰਨ ਲਈ ਆਮ ਆਦਮੀ ਪਾਰਟੀ ਦੇ ਵਫ਼ਦ ਨੇ ਇਥੇ ਐਸ.ਡੀ.ਐਮ. ਡਾ. ਮਨਦੀਪ ਕੌਰ ਪੀ.ਸੀ.ਐਸ. ਨੂੰ ਮੰਗ ਪੱਤਰ ਦਿੱਤਾ | ਹਫ਼ਤੇ 'ਚ ਸਥਿਤੀ ਨਾ ਸੁਧਰਨ 'ਤੇ 18 ਦਸੰਬਰ ਤੋਂ ਭੁੱਖ ਹੜਤਾਲ ਸ਼ੁਰੂ ਕਰਨ ਦੀ ਚਿਤਾਵਨੀ ਦਿੱਤੀ ਗਈ | ਵਫ਼ਦ ਦੀ ਅਗਵਾਈ ਕਰਨ ਵਾਲੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਅਮੋਲਕ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਅਨੁਸਾਰ ਲੱਖਾਂ ਲੋਕਾਂ ਲਈ ਦੀ ਸਿਹਤ ਸੇਵਾ ਲਈ ਬਣੇ ਅਦਾਰੇ ਦੀ ਇਮਾਰਤ ਦੇ ਬਾਹਰ 'ਸਿਵਲ ਹਸਪਤਾਲ ਜੈਤੋ' ਦਾ ਲਾਇਆ ਬੋਰਡ ਲੋਕਾਂ ਨਾਲ ਵੱਡਾ ਧੋਖਾ ਹੈ | ਉਨ੍ਹਾਂ ਕਿਹਾ ਕਿ ਦਰਅਸਲ ਸਬ-ਡਵੀਜ਼ਨ ਪੱਧਰ 'ਤੇ 50 ਬਿਸਤਰਿਆਂ ਦੇ ਹਸਪਤਾਲ ਹੁੰਦੇ ਹਨ ਪਰ ਇਥੇ 30 ਬਿਸਤਰਿਆਂ ਦੀ ਸਮਰੱਥਾ ਵਾਲਾ 'ਕਮਿਊਨਟੀ ਹੈਲਥ ਸੈਂਟਰ' ਹੈ | ਉਨ੍ਹਾਂ ਦਸਤਾਵੇਜ਼ ਵਿਖਾਉਂਦਿਆਂ ਕਿਹਾ ਕਿ ਵਿਭਾਗੀ ਪੱਤਰਾਂ 'ਚ ਇਹ ਸੀ ਐਚ ਸੀ ਹੀ ਹੈ, ਇਸੇ ਲਈ ਬਣਦੀਆਂ ਸਹੂਲਤਾਂ ਨਹੀਂ ਮਿਲ ਰਹੀਆਂ | ਹਸਪਤਾਲ ਨੂੰ ਡੈਪੂਟੇਸ਼ਨ 'ਤੇ ਆਇਆ ਮਾਮੂਲੀ ਸਟਾਫ਼ ਸਿਰਫ 'ਨਾਂਅ' ਵਜੋਂ ਚਲਾ ਰਿਹਾ ਹੈ ਹਾਲਾਂ ਕਿ ਹਸਪਤਾਲ ਕੋਲ ਇਮਾਰਤ ਜਾਂ ਜਗ੍ਹਾ ਦੀ ਕੋਈ ਕਮੀ ਨਹੀਂ ਹੈ | ਉਨ੍ਹਾਂ ਕਿਹਾ ਕਿ ਆਪਣੇ ਮੰਗ-ਪੱਤਰ 'ਚ ਅਸੀਂ ਇਸ ਅਦਾਰੇ ਦਾ ਜ਼ਿਕਰ 'ਰੈਫ਼ਰ ਕੇਂਦਰ' ਕਹਿ ਕੇ ਇਸ ਲਈ ਕੀਤਾ ਹੈ ਕਿਉਂਕਿ ਇਥੇ ਕੋਈ ਸਰਜਨ ਨਹੀਂ, ਕੋਈ ਐਮ.ਡੀ. ਡਾਕਟਰ ਨਹੀਂ | ਜੋ ਮਰੀਜ਼ ਆਉਂਦਾ ਹੈ, ਉਸ ਦੇ ਹੱਥ ਰੈਫ਼ਰ ਸਲਿੱਪ ਫੜਾ ਕੇ ਫ਼ਰੀਦਕੋਟ ਵੱਲ ਉਂਗਲ ਕਰ ਦਿੱਤੀ ਜਾਂਦੀ ਹੈ | ਆਗੂਆਂ ਆਖਿਆ ਕਿ ਸੱਤਾ 'ਤੇ ਭਾਵੇਂ ਅਕਾਲੀ ਰਹੇ ਜਾਂ ਹੁਣ ਕਾਂਗਰਸੀ ਹਨ | ਜਦੋਂ ਵੀ ਸੱਤਾ ਤੋਂ ਬਾਹਰ ਹੁੰਦੇ ਹਨ ਹਸਪਤਾਲ ਯਾਦ ਆ ਜਾਂਦਾ ਹੈ | ਕੁਰਸੀ ਮਿਲਦਿਆਂ ਹੀ ਇਸ ਮੁੱਦੇ ਨੂੰ ਵਿਸਾਰ ਦਿੱਤਾ ਜਾਂਦਾ ਹੈ | ਆਗੂਆਂ ਕਿਹਾ ਕਿ ਅਸੀਂ ਇਹ ਪੱਕਾ ਫੈਸਲਾ ਕੀਤਾ ਹੈ ਕਿ ਮਾਮਲੇ ਨੂੰ ਤਣ ਪੱਤਣ ਲਾਏ ਬਿਨਾਂ ਅੰਦੋਲਨ ਨੂੰ ਖਤਮ ਨਹੀਂ ਕਰਾਂਗੇ | ਇਸ ਮੌਕੇ ਸੁਖਜੀਤ ਸਿੰਘ ਢਿੱਲਵਾਂ, ਤੀਰਥ ਰਾਜ ਗਰਗ, ਜਸਪਾਲ ਸਿੰਘ ਗੋਰਾ, ਕਸਮੀਰ ਸਿੰਘ ਡੇਲਿਆਂਵਾਲੀ, ਨਿਰਮਲ ਸਿੰਘ ਡੇਲਿਆਂਵਾਲੀ, ਜਸਵੰਤ ਸਿੰਘ ਜੈਤੋ, ਅਸੋਕ ਕੁਮਾਰ, ਤਹਿਸੀਲਦਾਰ ਸਿੰਘ ਜੈਤੋ ਆਦਿ ਹਾਜ਼ਰ ਸਨ |

ਮਨਜਿੰਦਰ ਸਿੰਘ 'ਹੈਪੀ' ਬਣੇ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦੇ ਲਗਾਤਾਰ ਦੂਜੀ ਵਾਰ ਪ੍ਰਧਾਨ

ਜੈਤੋ, 13 ਦਸੰਬਰ (ਭੋਲਾ ਸ਼ਰਮਾ)-ਮਨਜਿੰਦਰ ਸਿੰਘ 'ਹੈਪੀ' ਪੁੱਤਰ ਸਵ. ਨੱਥਾ ਸਿੰਘ ਸਰਮਾਏਦਾਰ (ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਫ਼ਰੀਦਕੋਟ) ਵਾਸੀ ਪਿੰਡ ਰੋਮਾਣਾ ਅਜੀਤ ਸਿੰਘ ਦੇ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦੇ ਲਗਾਤਾਰ ਦੂਜੀ ਵਾਰ ਪ੍ਰਧਾਨ ਬਣਨ 'ਤੇ ...

ਪੂਰੀ ਖ਼ਬਰ »

ਕਾਪਾ ਮਾਰ ਕੇ 10 ਹਜ਼ਾਰ ਰੁਪਏ ਦੀ ਨਕਦੀ ਤੇ ਮੋਬਾਈਲ ਖੋਹਿਆ

ਫ਼ਰੀਦਕੋਟ, 13 ਦਸੰਬਰ (ਸਰਬਜੀਤ ਸਿੰਘ)-ਸ਼ਹਿਰ 'ਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਿਚ ਹੋ ਰਹੇ ਵਾਧੇ ਕਾਰਨ ਸ਼ਹਿਰ ਵਾਸੀਆਂ ਵਿਚ ਕਾਫ਼ੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਜਲਦੀ ਦਿਨ ਛਿਪਣ ਕਰਕੇ ਆਪਣੇ ਕੰਮਾਂ ਕਾਰਾਂ ਤੋਂ ਪਰਤ ਰਹੇ ਲੋਕਾਂ 'ਤੇ ਜ਼ਿਆਦਾ ਹਮਲੇ ...

ਪੂਰੀ ਖ਼ਬਰ »

ਭਾਈ ਸਿੱਧੂ ਤੇ ਸਿਹਤ ਅਧਿਕਾਰੀਆਂ ਨੇ ਦੰਦਾਂ ਦੇ ਬੀੜ ਵੰਡੇ

ਕੋਟਕਪੂਰਾ, 13 ਦਸੰਬਰ (ਮੋਹਰ ਸਿੰਘ ਗਿੱਲ)-ਡਾ. ਰਾਜੂ ਸਿਵਲ ਸਰਜਨ ਫ਼ਰੀਦਕੋਟ ਦੀਆਂ ਹਦਾਇਤਾਂ 'ਤੇ ਮਨਾਏ ਗਏ ਦੰਦ ਪੰਦ੍ਹਰਵਾੜੇ ਦੀ ਸਮਾਪਤੀ ਮੌਕੇ ਸਥਾਨਕ ਬਾਬਾ ਦਿਆਲ ਸਿੰਘ ਸਰਕਾਰੀ ਸਿਵਲ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਦੀਪ ਧੀਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸਾਂਝੀ ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਯੂਨੀਵਰਸਿਟੀ ਦੇ ਵਿੱਤ ਅਫ਼ਸਰ ਦਾ ਘਿਰਾਓ ਕਰ ਕੇ ਕੀਤੀ ਨਾਅਰੇਬਾਜ਼ੀ

ਫ਼ਰੀਦਕੋਟ, 13 ਦਸੰਬਰ (ਸਤੀਸ਼ ਬਾਗ਼ੀ)-ਸਾਂਝੀ ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਯੂਨੀਵਰਸਿਟੀ ਪ੍ਰਸ਼ਾਸਨ ਿਖ਼ਲਾਫ਼ ਦਿੱਤਾ ਜਾ ਰਿਹਾ ਧਰਨਾ ਅੱਜ 18ਵੇਂ ਦਿਨ ਅਤੇ ਭੁੱਖ ਹੜਤਾਲ 5ਵੇਂ ਦਿਨ ਵੀ ਜਾਰੀ ਰਹੀ | ...

ਪੂਰੀ ਖ਼ਬਰ »

ਬਾਬਾ ਫ਼ਰੀਦ ਕੁਸ਼ਤੀ ਅਖਾੜਾ ਦੇ ਪਹਿਲਵਾਨਾਂ ਨੇ 7 ਤਗਮੇ ਜਿੱਤੇ

ਫ਼ਰੀਦਕੋਟ, 13 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਬੀਤੇ ਦਿਨੀਂ ਦਿੱਲੀ ਵਿਖੇ ਹੋਈਆਂ ਨੈਸ਼ਨਲ ਸਕੂਲ ਖੇਡਾਂ 'ਚ ਕੁਸ਼ਤੀ ਮੁਕਾਬਲਿਆਂ 'ਚ ਅੰਡਰ-17 ਅਤੇ ਅੰਡਰ-19 (ਲੜਕੇ) 'ਚ ਬਾਬਾ ਫ਼ਰੀਦ ਕੁਸ਼ਤੀ ਅਖਾੜਾ ਫ਼ਰੀਦਕੋਟ ਦੇ ਪਹਿਲਵਾਨਾਂ ਨੇ 7 ਮੈਡਲ ਜਿੱਤ ਕੇ ਬਾਬਾ ਫ਼ਰੀਦ ...

ਪੂਰੀ ਖ਼ਬਰ »

ਸਰਦ ਰੁੱਤ ਦਾ ਪਹਿਲਾ ਮੀਂਹ ਫ਼ਸਲਾਂ ਲਈ ਲਾਹੇਵੰਦ ਸਾਬਿਤ ਹੋਵੇਗਾ-ਖੇਤੀ ਮਾਹਿਰ

ਬਰਗਾੜੀ, 13 ਦਸੰਬਰ (ਸੁਖਰਾਜ ਸਿੰਘ ਗੋਂਦਾਰਾ)-ਸਰਦ ਰੁੱਤ ਦਾ ਪਹਿਲਾ ਮੀਂਹ ਹਾੜ੍ਹੀ ਦੀਆਂ ਫ਼ਸਲਾਂ ਲਈ ਬਹੁਤ ਲਾਹੇਵੰਦ ਸਾਬਿਤ ਹੋਵੇਗਾ | ਇਹ ਪ੍ਰਗਟਾਵਾ ਖੇਤੀ ਮਾਹਿਰਾਂ ਨੇ ਕਰਦਿਆਂ ਕਿਹਾ ਕਿ ਹਾੜ੍ਹੀ ਦੀਆਂ ਫ਼ਸਲਾਂ ਤੇ ਖਾਸਕਰ ਕਣਕਾਂ ਨੂੰ ਪਾਣੀ ਦੀ ਲੋੜ ਸੀ ਅਤੇ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਪਿੱਪਲੀ ਡੀ. ਸੀ. ਯੂ. ਦੇ ਡਾਇਰੈਕਟਰ ਬਣੇ

ਫ਼ਰੀਦਕੋਟ, 13 ਦਸੰਬਰ (ਜਸਵੰਤ ਸਿੰਘ ਪੁਰਬਾ)-ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਲਈ ਸਰਕਾਰ ਵਲੋਂ ਜ਼ਿਲ੍ਹਾ ਸਹਿਕਾਰੀ ਯੂਨੀਅਨ ਦੀ ਕਰਵਾਈ ਗਈ ਚੋਣ 'ਚ ਗੁਰਪ੍ਰੀਤ ਸਿੰਘ ਪਿੱਪਲੀ ਡਾਇਰੈਕਟਰ ਚੁਣੇ ਗਏ | ਗਰੈਜੂਏਟ ਗੁਰਪ੍ਰੀਤ ਸਿੰਘ ਪਹਿਲਾਂ ਵੀ ਸਹਿਕਾਰਤਾ ਲਹਿਰ 'ਚ ...

ਪੂਰੀ ਖ਼ਬਰ »

ਨਸ਼ਾ ਤਸਕਰੀ ਮਾਮਲੇ 'ਚ ਲੋੜੀਂਦੀ ਭਗੌੜੀ ਕਾਬੂ

ਫ਼ਰੀਦਕੋਟ, 13 ਦਸੰਬਰ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਦੇ ਪੀ.ਓ. ਸਟਾਫ਼ ਵਲੋਂ ਨਸ਼ਾ ਤਸਕਰੀ ਦੇ ਇਕ ਮਾਮਲੇ 'ਚ ਲੋੜੀਂਦੀ ਭਗੌੜੀ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੀ.ਓ. ਸਟਾਫ਼ ਪੁਲਿਸ ਵਲੋਂ ਕਾਬੂ ਕੀਤੀ ਗਈ ਭਗੌੜੀ ਨੂੰ ਸਥਾਨਕ ਅਦਾਲਤ 'ਚ ਪੇਸ਼ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਹਲਕੀ ਕਿਣ-ਮਿਣ 'ਚ ਮਕਾਨ ਦੀ ਛੱਤ ਡਿਗੀ

ਕੋਟਕਪੂਰਾ, 13 ਦਸੰਬਰ (ਮੋਹਰ ਸਿੰਘ ਗਿੱਲ)-ਹਲਕੀ ਕਿਣ-ਮਿਣ ਕਾਰਨ ਇਕ ਗ਼ਰੀਬ ਪਰਿਵਾਰ ਦੇ ਮਕਾਨ ਦੀ ਅਚਨਚੇਤ ਛੱਤ ਡਿੱਗ ਪਈ, ਪਰ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹਾਲਾਂਕਿ ਕਮਰੇ ਦੇ ਅੰਦਰ ਪਏ ਘਰੇਲੂ ਵਰਤੋਂ ਵਾਲੇ ਸਾਮਾਨ ਦਾ ਨੁਕਸਾਨ ਹੋ ਗਿਆ | ਪ੍ਰਾਪਤ ...

ਪੂਰੀ ਖ਼ਬਰ »

100 ਰੁਪਏ ਦੇ ਗਬਨ 'ਚ ਫ਼ਸੇ ਕੰਡਕਟਰ ਵਲੋਂ ਨਹਿਰ 'ਚ ਛਾਲ ਮਾਰ ਕੇ ਖੁਦਕੁਸ਼ੀ

ਫ਼ਰੀਦਕੋਟ, 13 ਦਸੰਬਰ (ਜਸਵੰਤ ਸਿੰਘ ਪੁਰਬਾ)-ਪੀ.ਆਰ.ਟੀ.ਸੀ. ਲੁਧਿਆਣਾ 'ਚ ਬਤੌਰ ਕੰਡਕਟਰ ਕੰਮ ਕਰਦੇ ਇਕ ਵਿਅਕਤੀ ਵਲੋਂ ਨਹਿਰ 'ਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੇ ਪਿਤਾ ਫ਼ੂੰਮਨ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਆਦਰਸ਼ ਨਗਰ ...

ਪੂਰੀ ਖ਼ਬਰ »

ਨੈਸ਼ਨਲ ਸ਼ੂਟਿੰਗ ਬਾਲ ਚੈਂਪੀਅਨਸ਼ਿਪ ਵਿਚ ਜੀ. ਜੀ. ਐੱਸ. ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਮੰਡੀ ਬਰੀਵਾਲਾ, 13 ਦਸੰਬਰ (ਨਿਰਭੋਲ ਸਿੰਘ)-38ਵੀਆਂ ਨੈਸ਼ਨਲ ਸ਼ੂਟਿੰਗ ਬਾਲ ਚੈਂਪੀਅਨਸ਼ਿਪ 2019 ਦੀ ਪੰਜਾਬ ਦੀ ਵਾਲੀਬਾਲ ਟੀਮ ਵਿਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ ਦੀਆਂ ਵਾਲੀਬਾਲ ਖਿਡਾਰਨਾਂ ਸਾਹਿਲਪ੍ਰੀਤ ਕੌਰ, ਸਹਿਜਪ੍ਰੀਤ ਕੌਰ ਨੇ ਟੀਮ ਦੀ ...

ਪੂਰੀ ਖ਼ਬਰ »

ਐੱਚ. ਐੱਸ . ਹਾਈ ਸਕੂਲ ਵਿਖੇ ਯੋਗ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਅਬੋਹਰ ਰੋਡ ਸਥਿਤ ਐੱਚ.ਐੱਸ. ਹਾਈ ਸਕੂਲ ਵਿਖੇ ਯੋਗ ਕੈਂਪ ਲਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਯੋਗ ਸਬੰਧੀ ਵੱਖ-ਵੱਖ ਆਸਣਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਡਾ: ਉੱਪਲ ਵਲੋਂ ਡਾਇਰੈਕਟਰ ਡਾ: ਪ੍ਰਭੂ ਨੂੰ ਆਪਣੀ ਨਵੀਂ ਕਿਤਾਬ ਭੇਟ

ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ.ਏ.ਵੀ. ਕਾਲਜ ਦੇ ਅਰਥ ਸ਼ਾਸਤਰ ਵਿਭਾਗ ਦੇ ਮੁਖੀ ਡਾ: ਆਰ.ਕੇ ਉੱਪਲ ਨੇ ਇੰਟਰਨੈਸ਼ਨਲ ਪੀਸ ਯੂਨੀਵਰਸਿਟੀ ਪਾਂਡੀਚੀਰੀ ਵਿਖੇ ਹੋਈ ਕਨਵੋਕੇਸ਼ਨ ਦੇ ਦੌਰਾਨ ਰੀਸ਼ਨਲ ਡਾਇਰੈਕਟਰ ਡਾ: ਪ੍ਰਭੂ ਨੂੰ ਆਪਣੀ ਨਵੀਂ ਕਿਤਾਬ ...

ਪੂਰੀ ਖ਼ਬਰ »

ਐੱਨ. ਸੀ. ਸੀ. ਅਕੈਡਮੀ ਵਲੋਂ ਪਿੰਡ ਗਿਦਰਾਂਵਾਲੀ ਦੇ ਸਕੂਲ ਵਿਖੇ ਜੂਨੀਅਰ ਵਿੰਗ ਦੀ ਸ਼ੁਰੂਆਤ

ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਐੱਨ. ਸੀ. ਸੀ. ਅਕੈਡਮੀ ਵਲੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਗਿਦਰਾਂਵਾਲੀ ਵਿਚ ਐੱਨ.ਸੀ.ਸੀ. ਦੀ ਜੂਨੀਅਰ ਵਿੰਗ ਦੀ ਸ਼ੁਰੂਆਤ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦੇ ਹੋਏ ਕਰਨਲ ਆਰ.ਐੱਸ. ਭੱਟੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਭਾਗਸਰ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਾਗਸਰ ਵਿਖੇ ਪਿ੍ੰਸੀਪਲ ਹਰਜੀਤ ਸਿੰਘ ਦੀ ਅਗਵਾਈ ਹੇਠ ਮਾਪੇ-ਅਧਿਆਪਕ ਮਿਲਣੀ ਹੋਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੋਡਲ ਅਫ਼ਸਰ ਗੀਤਾ ਰਾਣੀ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਡੀ. ਟੀ. ਐੱਫ਼. ਦੇ ਵਫ਼ਦ ਵਲੋਂ ਅਧਿਆਪਕਾਂ ਦੇ ਮਸਲਿਆਂ 'ਤੇ ਸਿੱਖਿਆ ਮੰਤਰੀ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਅਧਿਆਪਕਾਂ, ਵਿਦਿਆਰਥੀਆਂ ਅਤੇ ਸਰਕਾਰੀ ਸਕੂਲਾਂ ਨਾਲ ਜੁੜੇ ਮਸਲਿਆਂ ਨੂੰ ਲੈ ਕੇ ਸੂਬੇ ਭਰ ਵਿਚ ਵਿੱਢੇ ਵਿਆਪਕ ਸੰਘਰਸ਼ਾਂ ਦੇ ਮੱਦੇਨਜ਼ਰ ...

ਪੂਰੀ ਖ਼ਬਰ »

ਮਾਪੇ-ਅਧਿਆਪਕ ਮਿਲਣੀ ਕਰਵਾਈ

ਮੰਡੀ ਲੱਖੇਵਾਲੀ, 13 ਦਸੰਬਰ (ਮਿਲਖ ਰਾਜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਲੱਖੇਵਾਲੀ ਵਿਖੇ ਪਿ੍ੰਸੀਪਲ ਗੁਰਮੀਤ ਸਿੰਘ ਦੀ ਅਗਵਾਈ ਵਿਚ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ ਦੀ ਕਾਰਗੁਜ਼ਾਰੀ ਤੋਂ ਇਲਾਵਾ ਸਕੂਲ ...

ਪੂਰੀ ਖ਼ਬਰ »

ਸਟੇਜ ਸਮੇਤ ਗਰੀਨ ਰੂਮ ਦੇ ਉਸਾਰੀ ਕੰਮ ਦੀ ਸ਼ੁਰੂਆਤ

ਲੰਬੀ, 13 ਦਸੰਬਰ (ਮੇਵਾ ਸਿੰਘ)-ਸਰਕਾਰੀ ਕਾਲਜ ਸਿੱਖਵਾਲਾ ਵਿਖੇ ਪਿ੍ੰਸੀਪਲ ਡਾ: ਇਕਬਾਲ ਸਿੰਘ ਸੰਧੂ ਦੇ ਉੱਦਮ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਸਦਕਾ ਸਟੇਜ ਸਮੇਤ ਗ੍ਰੀਨ ਰੂਮ ਦੀ ਉਸਾਰੀ ਦੇ ਕੰਮ ਦਾ ਆਰੰਭ ਹੋਇਆ | ਇਸ ਮੌਕੇ ਡਾ: ਸੰਧੂ ਨੇ ਸਟੇਜ ਦਾ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕਿਚਨ ਸ਼ੈੱਡ ਦਾ ਕੀਤਾ ਉਦਘਾਟਨ

ਲੰਬੀ, 13 ਦਸੰਬਰ (ਮੇਵਾ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਦੂਖੇੜਾ ਵਿਖੇ ਪਿ੍ੰਸੀਪਲ ਸ੍ਰੀਮਤੀ ਰਚਨਾ ਜੁਨੇਜਾ ਤੇ ਸਮੂਹ ਸਟਾਫ਼ ਦੀ ਮੰਗ 'ਤੇ ਪਿੰਡ ਕੰਦੂਖੇੜਾ ਦੇ ਸਰਪੰਚ ਪਰਮਜੀਤ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਵਲੋਂ ਸਕੂਲ ਵਿਚ ਵਿਦਿਆਰਥੀਆਂ ਦੇ ਬੈਠ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਵਿਖੇ ਵਿਰਾਸਤੀ ਪ੍ਰਦਰਸ਼ਨੀ ਬਣੀ ਖਿੱਚ ਦਾ ਕੇਂਦਰ

ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਮਾਪੇ-ਅਧਿਆਪਕ ਮਿਲਣੀ ਕੀਤੀ ਗਈ, ਜਿਸ ਵਿਚ ਵਿਦਿਆਰਥਣਾਂ ਦੇ ਮਾਪਿਆਂ ਨਾਲ ਬੱਚਿਆਂ ਦੀ ਪੜ੍ਹਾਈ ਸਬੰਧੀ ਵਿਚਾਰ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਕੀਤਾ ਰੋਸ ਪ੍ਰਗਟ

ਗਿੱਦੜਬਾਹਾ, 13 ਦਸੰਬਰ (ਬਲਦੇਵ ਸਿੰਘ ਘੱਟੋਂ)-ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਦਿੱਤੇ ਜਾਣ ਦੇ ਫੈਸਲੇ ਦਾ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਜਿਸ ਦੇ ਸਿੱਟੇ ਵਜੋਂ ਆਪਣਾ ਰੋਸ ਦਰਜ ...

ਪੂਰੀ ਖ਼ਬਰ »

30 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਕਾਬੂ

ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)-ਪੁਲਿਸ ਵਲੋਂ ਦੋ ਵਿਅਕਤੀਆਂ ਨੂੰ 30 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਪੁਲਿਸ ਨੂੰ ਸੂਚਨਾ ਮਿਲੀ ਕਿ ਦੋ ਵਿਅਕਤੀ ਗੱਟੇ ਵਿਚ ਕੋਈ ਨਸ਼ੀਲੀ ਵਸਤੂ ਲਿਜਾ ਰਹੇ ...

ਪੂਰੀ ਖ਼ਬਰ »

ਪਿੰਡ ਮਲੋਟ ਵਿਖੇ 16ਵਾਂ ਕਬੱਡੀ ਖੇਡ ਮੇਲਾ ਅੱਜ ਤੋਂ

ਮਲੋਟ, 13 ਦਸੰਬਰ (ਪਾਟਿਲ)-ਯੂਥ ਵੈਲਫ਼ੇਅਰ ਐਾਡ ਸਪੋਰਟਸ ਕਲੱਬ ਪਿੰਡ ਮਲੋਟ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਸ਼ਹੀਦ ਸੂਬੇਦਾਰ ਨੌਨਿਹਾਲ ਸਿੰਘ ਭੁੱਲਰ ਅਤੇ ਕਾਕਾ ਅਕਾਸ਼ਦੀਪ ਅਸੀਜਾ ਯਾਦਗਾਰੀ ਟਰਾਫ਼ੀ 16ਵਾਂ ਕਬੱਡੀ ਖੇਡ ਮੇਲਾ 14 ਅਤੇ 15 ਦਸੰਬਰ ਦਿਨ ...

ਪੂਰੀ ਖ਼ਬਰ »

ਫ੍ਰੀਡਮ ਫਾਈਟਰ ਸੰਸਥਾ ਪੰਜਾਬ ਵਲੋਂ ਲਗਾਏ ਧਰਨੇ 'ਚ ਮਲੋਟ ਤੋਂ ਜਥਾ ਹੋਇਆ ਸ਼ਾਮਿਲ

ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)-ਅੱਜ ਫ੍ਰੀਡਮ ਫਾਈਟਰ ਉੱਤਰਾਅਧਿਕਾਰੀ ਸੰਸਥਾ ਪੰਜਾਬ ਵਲੋਂ ਫ੍ਰੀਡਮ ਫਾਈਟਰ ਪਰਿਵਾਰਾਂ ਤੋਂ ਟੋਲ ਪਲਾਜ਼ਿਆਂ 'ਤੇ ਟੈਕਸ ਵਸੂਲਣ ਦੇ ਵਿਰੋਧ ਵਿਚ ਜ਼ਿਲ੍ਹਾ ਬਠਿੰਡਾ ਦੇ ਪਿੰਡ ਜੀਂਦਾ ਵਿਖੇ ਲੱਗੇ ਟੋਲ ਪਲਾਜ਼ੇ 'ਤੇ ਧਰਨਾ ...

ਪੂਰੀ ਖ਼ਬਰ »

ਮਾਤਾ ਅਮਰਜੀਤ ਕੌਰ ਕਾਉਣੀ ਨਮਿਤ ਸ਼ਰਧਾਂਜਲੀ ਸਮਾਗਮ

ਦੋਦਾ, 13 ਦਸੰਬਰ (ਰਵੀਪਾਲ)-ਅਕਾਲੀ ਦਲ ਦੇ ਆਗੂ ਤੇ ਸਾਬਕਾ ਪੰਚ ਇਕਬਾਲ ਸਿੰਘ ਬਰਾੜ ਪਿੰਡ ਕਾਉਣੀ ਦੇ ਮਾਤਾ ਅਤੇ ਨਵਤੇਜ ਸਿੰਘ ਬਰਾੜ ਜੇ.ਈ, ਧਰਮਿੰਦਰ ਸਿੰਘ ਕੈਨੇਡਾ ਦੇ ਦਾਦੀ ਅਮਰਜੀਤ ਕੌਰ ਪਤਨੀ ਸਵ: ਅੰਗਰੇਜ ਸਿੰਘ ਬਰਾੜ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ, ਨਮਿਤ ...

ਪੂਰੀ ਖ਼ਬਰ »

ਮਾਪੇ-ਅਧਿਆਪਕ ਹੋਈ ਮਿਲਣੀ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਹਾਈ ਸਕੂਲ ਖਿੜਕੀਆਂਵਾਲਾ ਵਿਖੇ ਮਾਪੇ ਅਤੇ ਅਧਿਆਪਕ ਮਿਲਣੀ ਕਰਵਾਈ ਗਈ | ਇਸ ਮੌਕੇ ਬੱਚਿਆਂ ਨੂੰ ਪੜ੍ਹਾਈ ਵਿਚ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਤੋਂ ਇਲਾਵਾ ਦਸੰਬਰ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਕੀਤਾ ਰੋਸ ਪ੍ਰਗਟ

ਗਿੱਦੜਬਾਹਾ, 13 ਦਸੰਬਰ (ਬਲਦੇਵ ਸਿੰਘ ਘੱਟੋਂ)-ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਦਿੱਤੇ ਜਾਣ ਦੇ ਫੈਸਲੇ ਦਾ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਜਿਸ ਦੇ ਸਿੱਟੇ ਵਜੋਂ ਆਪਣਾ ਰੋਸ ਦਰਜ ...

ਪੂਰੀ ਖ਼ਬਰ »

ਬਾਲ ਮਜ਼ਦੂਰੀ ਤੇ ਬਾਲ ਭਿਖਿਆ ਸਬੰਧੀ ਮਲੋਟ ਵਿਖੇ ਕੀਤੀ ਅਚਨਚੇਤ ਚੈਕਿੰਗ

ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)-ਗੋਪਾਲ ਸਿੰਘ ਉੱਪ ਮੰਡਲ ਮੈਜਿਸਟ੍ਰੇਟ ਮਲੋਟ ਦੇ ਆਦੇਸ਼ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਬਾਲ ਭਿਖਿਆ ਅਤੇ ਬਾਲ ਮਜ਼ਦੂਰੀ ਸਬੰਧੀ ਮਲੋਟ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ | ਇਸ ਸਬੰਧ ਵਿਚ ...

ਪੂਰੀ ਖ਼ਬਰ »

30 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਕਾਬੂ

ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)-ਪੁਲਿਸ ਵਲੋਂ ਦੋ ਵਿਅਕਤੀਆਂ ਨੂੰ 30 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਪੁਲਿਸ ਨੂੰ ਸੂਚਨਾ ਮਿਲੀ ਕਿ ਦੋ ਵਿਅਕਤੀ ਗੱਟੇ ਵਿਚ ਕੋਈ ਨਸ਼ੀਲੀ ਵਸਤੂ ਲਿਜਾ ਰਹੇ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਕਰਨ ਦੀ ਮੰਗ

ਮੰਡੀ ਬਰੀਵਾਲਾ, 13 ਦਸੰਬਰ (ਨਿਰਭੋਲ ਸਿੰਘ)-ਗੁਰਵਿੰਦਰ ਸਿੰਘ, ਦਰਸ਼ਨ ਸਿੰਘ, ਪੱਪੂ ਸਿੰਘ, ਰਾਮ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਟਲੀ ਸੰਘਰ ਵਿਚ ਪਾਣੀ ਦੀ ਨਿਕਾਸੀ ਦਾ ਪੂਰਾ ਪ੍ਰਬੰਧ ਨਾ ਹੋਣ ਕਾਰਨ ਪਾਣੀ ਇਕ ਜਗ੍ਹਾ 'ਤੇ ਇਕੱਠਾ ਹੋ ਰਿਹਾ ਹੈ, ਜਿਸ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਝਾੜੀਵਾਲਾ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ

ਫ਼ਰੀਦਕੋਟ, 13 ਦਸੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਮਿਡਲ ਸਕੂਲ ਝਾੜੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਅਤੇ ਐਸ.ਐਮ.ਸੀ. ਦੀ ਮੀਟਿੰਗ ਕਰਵਾਈ ਗਈ ਜਿਸ ਵਿਚ ਅਧਿਆਪਕਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਤੋਂ ਜਾਣੂ ਕਰਵਾਇਆ | ਇਸ ਮੌਕੇ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਸਮੇਤ ਇਕ ਕਾਬੂ

ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)-ਥਾਣਾ ਕਬਰਵਾਲਾ ਪੁਲਿਸ ਨੇ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਕੋਲਿਆਂਵਾਲੀ ਸੀ ਤਾਂ ਇਕ ਵਿਅਕਤੀ ਬਖਸ਼ੀਸ਼ ਸਿੰਘ ਉਰਫ਼ ...

ਪੂਰੀ ਖ਼ਬਰ »

ਭੋਲਾ ਭੱਟੀ ਦਾ ਗੀਤ 'ਚੈਕਰ' ਜਾਰੀ

ਜੈਤੋ, 13 ਦਸੰਬਰ (ਭੋਲਾ ਸ਼ਰਮਾ)-ਗਾਇਕ ਭੋਲਾ ਭੱਟੀ ਦੇ ਗੀਤ 'ਚੈੱਕਰ' ਦੀ ਵੀਡੀਓ ਦੀਪਕ ਜੈਤੋਈ ਮੰਚ ਜੈਤੋ ਦੇ ਪ੍ਰਧਾਨ ਗੁਰਦੀਪ ਸ਼ਰਮਾ ਅਤੇ ਉਨ੍ਹਾਂ ਦੇ ਸਾਥੀ ਮੈਂਬਰਾਂ ਵਲੋਂ ਲੋਕ ਅਰਪਿਤ ਕੀਤੀ ਗਈ | ਦੱਸਿਆ ਗਿਆ ਕਿ ਗੀਤ ਦੇ ਲੇਖਕ ਵੀ ਭੋਲਾ ਭੱਟੀ ਹੀ ਹਨ ਅਤੇ ਇਸ ਦਾ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ

ਜੈਤੋ, 13 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਆਈ.ਟੀ.ਆਈ (ਲੜਕੇ) ਜੈਤੋ ਵਿਖੇ ਨਸ਼ਿਆਂ ਦੇ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਸੇਵਾ ਮੁਕਤ ਤਹਿਸੀਲਦਾਰ ਅੰਮਿ੍ਤ ਅਰੋੜਾ ਨੇ ਮੁੱਖ ਮਹਿਮਾਨ ਅਤੇ ਪਿੰ੍ਰਸੀਪਲ ਡਾ: ਵੀਨਾ ਗਰਗ ਵਿਸ਼ੇਸ਼ ਮਹਿਮਾਨ ਵਜੋਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਦੇਵੀ ਵਾਲਾ ਨੂੰ 5 ਗ੍ਰੀਨ ਬੋਰਡ ਦਿੱਤੇ

ਕੋਟਕਪੂਰਾ, 13 ਦਸੰਬਰ (ਮੋਹਰ ਸਿੰਘ ਗਿੱਲ)-ਪਿੰਡ ਦੇਵੀਵਾਲਾ ਦੇ ਸਰਕਾਰੀ ਹਾਈ ਸਕੂਲ 'ਚ ਬਾਬਾ ਇੰਦਰਪਾਲ ਸਿੰਘ ਨਾਨਕਸਰ ਠਾਠ ਵਾਲੇ ਅਤੇ ਇੰਦਰਜੀਤ ਸਿੰਘ ਚੰਡੀਗੜ੍ਹ ਵਾਲਿਆਂ ਦੇ ਯਤਨਾਂ ਸਦਕਾ ਵਿਦਿਆਰਥੀਆਂ ਦੀ ਸਹੂਲਤ ਅਤੇ ਪੜ੍ਹਾਈ ਵਿਚ ਰੁਚੀ ਲਈ 5 ਗ੍ਰੀਨ ਬੋਰਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX