ਤਾਜਾ ਖ਼ਬਰਾਂ


ਨਿਰਭਿਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  23 minutes ago
ਨਵੀਂ ਦਿੱਲੀ, 20 ਜਨਵਰੀ- ਨਿਰਭਿਆ ਮਾਮਲੇ 'ਚ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ...
ਅੱਜ ਦਾ ਵਿਚਾਰ
. . .  39 minutes ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਰਾਜਾਸਾਂਸੀ, 19 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) - ਮੌਸਮ ਖ਼ਰਾਬ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦਿੱਲੀ ਤੋਂ ਪੁੱਜਣ ਵਾਲੀ ਇੱਕ ਉਡਾਣ ਰੱਦ ਹੋ ਗਈ ਜਦੋਂ ਕਿ ਬਰਮਿੰਘਮ ਤੋਂ ਅੰਮ੍ਰਿਤਸਰ...
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਚੌਲਾਂਗ, 19 ਜਨਵਰੀ (ਸੁਖਦੇਵ ਸਿੰਘ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਹੂਰਾ ਦੇ ਹਵਲਦਾਰ ਬਲਜਿੰਦਰ ਸਿੰਘ ਲੇਹ ਲਦਾਖ ਵਿਖੇ ਸ਼ਹੀਦ ਹੋ ਗਏ। ਅੱਜ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ...
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਮੁਹੰਮਦ ਸ਼ੰਮੀ ਨੇ ਇੱਕੋ ਓਵਰ 'ਚ ਆਸਟ੍ਰੇਲੀਆ ਦੇ ਦੋ ਖਿਡਾਰੀ ਕੀਤੇ ਆਊਟ
. . .  1 day ago
...ਤੇ ਹੁਣ ਮੁਕਤਸਰ ਸਾਹਿਬ 'ਚ ਫੜਿਆ ਗਿਆ ਕਿਸੇ ਹੋਰ ਉਮੀਦਵਾਰ ਦੀ ਥਾਂ ਟੈੱਟ ਦਾ ਪੇਪਰ ਦੇ ਰਿਹਾ ਵਿਅਕਤੀ
. . .  1 day ago
ਕਸ਼ਮੀਰ 'ਚ ਇੰਟਰਨੈੱਟ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਤੀ ਆਯੋਗ ਦੇ ਮੈਂਬਰ ਸਾਰਸਵਤ ਨੇ ਦਿੱਤੀ ਸਫ਼ਾਈ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਭਾਰਤ ਨੂੰ ਮਿਲੀ 6ਵੀਂ ਸਫਲਤਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦੇ ਸਟੀਵ ਸਮਿਥ ਦੀਆਂ 100 ਦੌੜਾਂ ਪੂਰੀਆਂ
. . .  1 day ago
ਨਾਗਰਿਕਤਾ ਕਾਨੂੰਨ ਅਤੇ ਐੱਨ. ਆਰ. ਸੀ. ਭਾਰਤ ਦਾ ਅੰਦਰੂਨੀ ਮਾਮਲਾ ਪਰ ਇਸ ਦੀ ਲੋੜ ਨਹੀਂ ਸੀ- ਸ਼ੇਖ਼ ਹਸੀਨਾ
. . .  1 day ago
ਇੰਟਰ ਹੋਸਟਲ ਮੈਨੇਜਮੈਂਟ ਮੈਨੂਅਲ ਰੱਦ ਕਰਵਾਉਣ ਲਈ ਕੇਸ ਦਾਇਰ ਕਰਵਾਏਗਾ ਜੇ.ਐਨ.ਯੂ ਵਿਦਿਆਰਥੀ ਸੰਘ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਪੰਜਵਾਂ ਖਿਡਾਰੀ (ਕੈਰੀ) 35 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : 40 ਓਵਰਾਂ ਬਾਅਦ ਆਸਟ੍ਰੇਲੀਆ 223/4
. . .  1 day ago
37 ਓਵਰਾਂ 'ਚ ਆਸਟ੍ਰੇਲੀਆ ਦੀਆਂ 200 ਦੌੜਾਂ ਪੂਰੀਆਂ
. . .  1 day ago
ਦਿੱਲੀ 'ਚ ਭਾਜਪਾ ਦਫ਼ਤਰ ਦੇ ਬਾਹਰ ਪਾਰਟੀ ਵਰਕਰਾਂ ਵਲੋਂ ਪ੍ਰਦਰਸ਼ਨ
. . .  1 day ago
ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
. . .  1 day ago
ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ 3000 ਸ਼ਰਧਾਲੂ ਜਾਣਗੇ ਪਾਕਿ : ਸਿਰਸਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਮੈਨੀਫੈਸਟੋ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਫਿੰਚ 19 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਡੇਵਿਡ ਵਾਰਨਰ 38 ਦੌੜਾਂ ਬਣਾ ਕੇ ਆਊਟ
. . .  1 day ago
ਹੌਲਦਾਰ ਬਲਜਿੰਦਰ ਸਿੰਘ ਲੇਹ ਲਦਾਖ਼ 'ਚ ਡਿਊਟੀ ਦੌਰਾਨ ਹੋਇਆ ਸ਼ਹੀਦ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਲੋਕਾਂ ਨੂੰ ਬਿਹਤਰ ਜ਼ਿੰਦਗੀ ਪ੍ਰਦਾਨ ਕਰਨਾ ਹੈ ਨਾਗਰਿਕਤਾ ਸੋਧ ਕਾਨੂੰਨ ਦਾ ਮਕਸਦ: ਵਿਤ ਮੰਤਰੀ
. . .  1 day ago
ਭਾਰਤ ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿੱਲੀ : ਐਨ.ਆਰ.ਸੀ ਅਤੇ ਸੀ.ਏ.ਏ ਦੇ ਖ਼ਿਲਾਫ਼ ਜਾਰੀ ਪ੍ਰਦਰਸ਼ਨ 'ਚ ਸ਼ਾਮਲ ਹੋਏ ਅਦਾਕਾਰ ਸੁਸ਼ਾਂਤ ਸਿੰਘ
. . .  1 day ago
ਮਹਾਰਾਸ਼ਟਰ ਅਤੇ ਕਰਨਾਟਕ ਦੇ ਦਰਮਿਆਨ ਸਰਹੱਦੀ ਵਿਵਾਦ ਨੂੰ ਸੁਲਝਾਏ ਗ੍ਰਹਿ ਮੰਤਰਾਲੇ : ਸੰਜੇ ਰਾਉਤ
. . .  1 day ago
20 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
. . .  1 day ago
ਫ਼ਰੀਦਕੋਟ ਵਿਖੇ ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਹੋਰ ਦੀ ਜਗ੍ਹਾ ਪ੍ਰੀਖਿਆ ਦੇ ਰਿਹਾ ਇਕ ਵਿਅਕਤੀ ਕਾਬੂ
. . .  1 day ago
ਸੰਘਣੀ ਧੁੰਦ ਨੇ ਰੋਕੀ ਵਾਹਨਾਂ ਦੀ ਰਫ਼ਤਾਰ
. . .  1 day ago
ਪਾਕਿ 'ਚ ਅਗਵਾ ਦੱਸੀ ਜਾ ਰਹੀ ਹਿੰਦੂ ਕੁੜੀ ਨੇ ਸਵੈ ਇੱਛਾ ਨਾਲ ਕੀਤਾ ਧਰਮ ਪਰਿਵਰਤਨ, ਵੀਡੀਓ 'ਚ ਕੀਤਾ ਖ਼ੁਲਾਸਾ
. . .  1 day ago
ਮਹਾਰਾਸ਼ਟਰ : ਸ਼ਬਾਨਾ ਆਜ਼ਮੀ ਦੇ ਡਰਾਈਵਰ ਦੇ ਖ਼ਿਲਾਫ਼ ਦਰਜ ਹੋਇਆ ਮਾਮਲਾ
. . .  1 day ago
ਸੰਘਣੀ ਧੁੰਦ ਕਾਰਨ ਟੋਲ ਪਲਾਜ਼ਾ ਤੇ ਲੱਗਿਆ ਵਾਹਨਾਂ ਦਾ ਜਾਮ, ਪ੍ਰੀਖਿਆਰਥੀ ਪਰੇਸ਼ਾਨ
. . .  1 day ago
ਸੰਘਣੀ ਧੁੰਦ ਕਾਰਣ ਫਿਰੋਜ਼ਪੁਰ-ਫਾਜਿਲਕਾ ਸੜਕ 'ਤੇ ਅਨੇਕਾ ਗੱਡੀਆਂ ਆਪਸ 'ਚ ਟਕਰਾਈਆਂ
. . .  1 day ago
ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਦੀ ਜਗ੍ਹਾ ਟੈੱਸਟ ਦੇਣ ਵਾਲੇ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ- ਕ੍ਰਿਸ਼ਨ ਕੁਮਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਮੱਘਰ ਸੰਮਤ 551

ਮੋਗਾ

ਜ਼ਿਲ੍ਹੇ ਦੇ ਸਾਰੇ ਸਕੂਲ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਨੂੰ ਲਾਗੂ ਕਰਨ-ਡੀ.ਸੀ.

ਮੋਗਾ, 13 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹੇ ਦੇ ਸਾਰੇ ਸਕੂਲ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਨੂੰ ਇਨ ਬਿਨ ਲਾਗੂ ਕਰਨ ਨੂੰ ਯਕੀਨੀ ਬਣਾਉਣ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਪਿ੍ੰਸੀਪਲਾਂ, ਬਾਲ ਸੁਰੱਖਿਆ ਕਰਮਚਾਰੀਆਂ ਅਤੇ ਸਕੂਲੀ ਟਰਾਂਸਪੋਰਟ ਦੇ ਅਧਿਕਾਰੀਆਂ ਨਾਲ ਰੀਵਿਊ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੀਤਾ | ਬੈਠਕ ਵਿਚ ਉਨ੍ਹਾਂ ਨਾਲ ਉਪ ਮੰਡਲ ਮੈਜਿਸਟ੍ਰੇਟ ਮੋਗਾ ਨਰਿੰਦਰ ਸਿੰਘ ਧਾਲੀਵਾਲ, ਉਪ ਮੰਡਲ ਮੈਜਿਸਟ੍ਰੇਟ ਬਾਘਾ ਪੁਰਾਣਾ ਸਵਰਨਜੀਤ ਕੌਰ, ਉਪ ਮੰਡਲ ਮੈਜਿਸਟ੍ਰੇਟ ਨਿਹਾਲ ਸਿੰਘ ਵਾਲਾ ਰਾਮ ਸਿੰਘ, ਉਪ ਮੰਡਲ ਮੈਜਿਸਟ੍ਰੇਟ ਧਰਮਕੋਟ ਨਰਿੰਦਰ ਸਿੰਘ ਧਾਲੀਵਾਲ ਤੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਪਿ੍ੰਸੀਪਲ ਅਤੇ ਸਕੂਲੀ ਟਰਾਂਸਪੋਰਟ ਦੇ ਨੁਮਾਇੰਦਿਆਂ ਤੋਂ ਇਲਾਵਾ ਬਾਲ ਸੁਰੱਖਿਆ ਦਫ਼ਤਰ ਦੇ ਕਰਮਚਾਰੀ ਹਾਜ਼ਰ ਸਨ | ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਪ੍ਰਾਈਵੇਟ ਅਤੇ ਸਰਕਾਰੀ ਸਕੂਲ ਮੁਖੀਆਂ ਨੂੰ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸਿਵਲ ਰਿੱਟ ਪਟੀਸ਼ਨ 2009 ਦੁਆਰਾ ਕੀਤੇ ਗਏ ਹੁਕਮਾਂ ਅਨੁਸਾਰ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀਆਂ ਹਦਾਇਤਾਂ 'ਤੇ ਜ਼ਿਲੇ੍ਹ ਦੇ ਸਾਰੇ ਸਰਕਾਰੀ ਅਤੇ ਗ਼ੈਰ ਸਰਕਾਰੀ ਸਕੂਲ ਜਿਨ੍ਹਾਂ ਪਾਸ ਆਪਣੀ ਟਰਾਂਸਪੋਰਟ ਹੈ ਜਾਂ ਸਕੂਲੀ ਬੱਚਿਆਂ ਨੂੰ ਘਰ ਤੋਂ ਸਕੂਲ ਲੈ ਕੇ ਆਉਣ ਅਤੇ ਛੱਡਣ ਲਈ ਪ੍ਰਾਈਵੇਟ ਟਰਾਂਸਪੋਰਟ ਵਰਤੀ ਜਾਂਦੀ ਹੈ, ਉਹ ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਇਨ ਬਿਨ ਪਾਲਣਾ ਨੂੰ ਯਕੀਨੀ ਬਣਾਉਣ | ਬੈਠਕ ਵਿਚ ਉਨ੍ਹਾਂ ਸਕੂਲ ਮੁਖੀਆਂ ਤੋਂ ਇਸ ਪਾਲਿਸੀ ਤਹਿਤ ਆ ਰਹੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਇਸ ਪਾਲਿਸੀ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸੁਝਾ ਵੀ ਮੰਗੇ | ਡਿਪਟੀ ਕਮਿਸ਼ਨਰ ਨੇ ਬੈਠਕ ਦੌਰਾਨ ਬਾਲ ਸੁਰੱਖਿਆ ਵਿਭਾਗ ਅਤੇ ਟਰੈਫ਼ਿਕ ਪੁਲਿਸ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹਫ਼ਤੇ ਵਿਚ ਇਕ ਦਿਨ ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਹੋ ਰਹੀ ਪਾਲਣਾ ਦੀ ਚੈਕਿੰਗ ਕਰਨ ਨੂੰ ਵੀ ਯਕੀਨੀ ਬਣਾਉਣ | ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਗ਼ੈਰ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਅਤੇ ਸਕੂਲੀ ਬੱਚਿਆਂ ਨੂੰ ਪ੍ਰਾਈਵੇਟ ਤੌਰ ਅਤੇ ਟਰਾਂਸਪੋਰਟ ਦੀ ਸਹੂਲਤ ਪ੍ਰਦਾਨ ਕਰਨ ਵਾਲੇ ਟਰਾਂਸਪੋਰਟਰ ਨੂੰ ਅਪੀਲ ਕੀਤੀ ਕਿ ਆਪਣੇ ਵਾਹਨਾਂ ਵਿਚ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਕੋਈ ਵੀ ਤਰੁੱਟੀ ਨਾ ਛੱਡਣ | ਉਨ੍ਹਾਂ ਟਰੈਫ਼ਿਕ ਪੁਲਿਸ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਕੋਈ ਸਕੂਲੀ ਡਰਾਈਵਰ ਬੱਚਿਆਂ ਦੀ ਸੁਰੱਖਿਆ ਦੇ ਨਿਯਮਾਂ ਵਿਚ ਅਣਗਹਿਲੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਤੇ ਢੁਕਵੀਂ ਕਾਰਵਾਈ ਕੀਤੀ ਜਾਵੇ |

ਭਾਰਤੀ ਕਮਿਊਨਿਸਟ ਪਾਰਟੀ ਨੇ ਨਾਗਰਿਕਤਾ ਸੋਧ ਬਿੱਲ ਵਿਰੁੱਧ ਸਾੜਿਆ ਪੁਤਲਾ

ਮੋਗਾ, 13 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ ਪੰਜਾਬ ਦੇ ਸੱਦੇ 'ਤੇ ਅੱਜ ਇੱਥੇ ਪਾਰਟੀ ਦੇ ਸੈਂਕੜੇ ਵਰਕਰਾਂ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਤੋਂ ਪਹਿਲਾਂ ਨਛੱਤਰ ਧਾਲੀਵਾਲ ਭਵਨ ਵਿਖੇ ਬਲਾਕ ਸਕੱਤਰ ...

ਪੂਰੀ ਖ਼ਬਰ »

ਮਾੜੀ ਮੁਸਤਫ਼ਾ ਗੋਲੀ ਕਾਂਡ 'ਚ ਇਕ ਔਰਤ ਵੀ ਹੋਈ ਜ਼ਖ਼ਮੀ

ਠੱਠੀ ਭਾਈ, 13 ਦਸੰਬਰ (ਜਗਰੂਪ ਸਿੰਘ ਮਠਾੜੂ)-ਮੋਗਾ ਜ਼ਿਲੇ੍ਹ ਦੇ ਥਾਣਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਮਾੜੀ ਮੁਸਤਫ਼ਾ ਵਿਖੇ ਬੀਤੇ ਕੱਲ੍ਹ ਮੋਟਰ ਸਾਈਕਲ ਸਵਾਰਾਂ ਵਲੋਂ ਅੰਨ੍ਹੇਵਾਹ ਗੋਲੀਆਂ ਚਲਾ ਕੇ ਇਕ ਨੌਜਵਾਨ ਬੇਅੰਤ ਸਿੰਘ (24) ਪੁੱਤਰ ਗੁਰਸੇਵਕ ਸਿੰਘ ਵਾਸੀ ...

ਪੂਰੀ ਖ਼ਬਰ »

ਕਿਸ਼ਨਪੁਰਾ ਕਲਾਂ ਵਿਖੇ ਖ਼ੁਸ਼ੀ ਦਾ ਮਾਹੌਲ ਗ਼ਮੀ 'ਚ ਬਦਲਿਆ

ਕਿਸ਼ਨਪੁਰਾ ਕਲਾਂ, 13 ਦਸੰਬਰ (ਅਮੋਲਕ ਸਿੰਘ ਕਲਸੀ)-ਸਥਾਨਕ ਕਸਬੇ ਵਿਖੇ ਹੋਈ ਦਰਦਨਾਕ ਮੌਤ ਨਾਲ ਉਸ ਸਮੇਂ ਖ਼ੁਸ਼ੀ ਦੇ ਮਾਹੌਲ ਨੂੰ ਗ਼ਮੀ ਵਿਚ ਬਦਲਦੇ ਦੇਖਿਆ ਗਿਆ ਜਦੋਂ ਸ਼ੁੱਕਰਵਾਰ 10:30 ਹਾਦਸੇ ਵਿਚ ਕੁੱਤੇ ਨਾਲ ਟਕਰਾਉਣ 'ਤੇ ਸਨਿੱਚਰਵਾਰ ਨੂੰ ਵਿਆਹ ਬੰਧਨ ਵਿਚ ਬੱਝਣ ...

ਪੂਰੀ ਖ਼ਬਰ »

ਝੂਠਾ ਮੁਕੱਦਮਾ ਦਰਜ ਕਰਾਉਣ ਵਾਲੇ ਕਾਂਗਰਸੀ ਵਿਧਾਇਕ ਲੋਹਗੜ੍ਹ ਿਖ਼ਲਾਫ਼ ਸੰਘਰਸ਼ ਜਾਰੀ-ਪੰਡੋਰੀ

ਧਰਮਕੋਟ, 13 ਦਸੰਬਰ (ਪਰਮਜੀਤ ਸਿੰਘ)-ਪਿੰਡ ਮਸਤੇਵਾਲਾ ਵਿਖੇ ਕੁਝ ਵਿਅਕਤੀਆਂ ਦੁਆਰਾ ਕਤਲ ਕੀਤੇ ਗਏ ਗਰੀਬ, ਦਲਿਤ, ਮਾਸੂਮ ਕਰਨ ਸਿੰਘ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਾਉਣ ਲਈ ਚੱਲੇ ਸੰਘਰਸ਼ ਦੀ ਅਗਵਾਈ ਕਰਨ ਵਾਲੇ ਨੌਜਵਾਨ ਭਾਰਤ ਸਭਾ ਦੇ ਆਗੂ ਕਰਮਜੀਤ ਕੋਟਕਪੂਰਾ, ...

ਪੂਰੀ ਖ਼ਬਰ »

ਮੋਬਾਈਲ ਤੇ ਨਕਦੀ ਚੋਰੀ ਦਾ ਮੁਕੱਦਮਾ ਦਰਜ

ਮੋਗਾ, 13 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਰਜਨੀਸ਼ ਪਟਿਆਲ ਪੁੱਤਰ ਬਲਜੀਤ ਸਿੰਘ ਵਾਸੀ ਨਵਾਂ ਪਿੰਡ ਮੁਹਾਲੀ ਨੇ ਥਾਣਾ ਸਿਟੀ ਮੋਗਾ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ 10 ਤੇ 11 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਕੋਈ ਅਣਪਛਾਤਾ ਵਿਅਕਤੀ ਐਫ.ਸੀ.ਆਈ. ਰੋਡ ਮੋਗਾ ਤੋਂ ਉਸ ਦਾ ...

ਪੂਰੀ ਖ਼ਬਰ »

ਔਰਤ ਨਾਲ 13 ਲੱਖ ਦੀ ਠੱਗੀ,ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 13 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਖਾਤੇ ਵਿਚੋਂ 13 ਲੱਖ ਰੁਪਏ ਕਢਵਾਉਣ ਤੇ ਪੀੜਤ ਔਰਤ ਦੀ ਸ਼ਿਕਾਇਤ 'ਤੇ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਉਸ ਦੇ ਪੁੱਤਰ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ¢ ਪੀੜਤ ਮਨਜੀਤ ਕੌਰ ਵਾਸੀ ਖੋਟੇ ਨੇ ਸਬ ਡਵੀਜ਼ਨ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਜ਼ਿਲ੍ਹਾ ਮੋਗਾ ਦੇ ਸਿੱਖਿਆ ਅਧਿਕਾਰੀਆਂ ਤੇ ਪਿ੍ੰਸੀਪਲਾਂ ਨਾਲ ਬੈਠਕ

ਮੋਗਾ, 13 ਦਸੰਬਰ (ਅਜੀਤ ਬਿਊਰੋ)-ਸਰਕਾਰੀ ਸਕੂਲਾਂ 'ਚ ਸਾਲਾਨਾ ਇਮਤਿਹਾਨਾਂ ਵਿਚ ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਸਫਲਤਾਪੂਰਵਕ ਪ੍ਰਾਪਤ ਕਰਨ ਲਈ ਅਧਿਆਪਕ ਤਨਦੇਹੀ ਨਾਲ ਕੰਮ ਕਰਨ ਨੂੰ ਤਰਜੀਹ ਦੇਣ | ਵਿਦਿਆਰਥੀਆਂ ਦੇ ਸਿੱਖਣ ਪਰਿਣਾਮਾਂ ਦਾ ਮੁਲੰਕਣ ਸਹੀ ਢੰਗ ਨਾਲ ਕਰ ਕੇ ...

ਪੂਰੀ ਖ਼ਬਰ »

ਜਾਅਲੀ ਕਾਗ਼ਜ਼ਾਂ ਦੇ ਆਧਾਰ 'ਤੇ ਡਰਾਈਵਿੰਗ ਲਾਇਸੰਸ ਬਣਾਉਣ ਿਖ਼ਲਾਫ਼ ਤਿੰਨ ਨਾਮਜ਼ਦ

ਮੋਗਾ, 13 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਐਸ.ਆਈ. ਹਰਜੀਤ ਕੌਰ ਧਰਮਕੋਟ ਸਾਂਝ ਕੇਂਦਰ ਦੀ ਦਰਖਾਸਤ ਨੰਬਰ 5277 ਡੀ.ਐਸ.ਕੇ. ਅਨੁਸਾਰ ਮਰਾਜ ਸਿੰਘ ਗਿੱਲ ਪੁੱਤਰ ਸਰਬਨ ਸਿੰਘ ਵਾਸੀ ਪੁਰਾਣੇ ਵਾਲਾ (ਮੋਗਾ), ਹਰਜਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਕੋਕਰੀ ਕਲਾਂ ਅਤੇ ...

ਪੂਰੀ ਖ਼ਬਰ »

- ਮਾਮਲਾ ਪਿੰਡ ਮਾੜੀ ਮੁਸਤਫ਼ਾ ਵਿਖੇ ਗੋਲੀਆਂ ਚਲਾਉਣ ਨਾਲ ਨੌਜਵਾਨ ਤੇ ਔਰਤ ਦੇ ਫੱਟੜ ਹੋਣ ਦਾ- ਪੁਲਿਸ ਵਲੋਂ 3 ਜਾਣੇ ਤੇ 7-8 ਅਣਪਛਾਤਿਆਂ ਿਖ਼ਲਾਫ਼ ਮਾਮਲਾ ਦਰਜ

ਬਾਘਾ ਪੁਰਾਣਾ, 13 ਦਸੰਬਰ (ਬਲਰਾਜ ਸਿੰਗਲਾ)-ਬੀਤੇ ਕੱਲ੍ਹ ਨੇੜਲੇ ਪਿੰਡ ਮਾੜੀ ਮੁਸਤਫ਼ਾ ਵਿਖੇ ਰੰਜਸ਼ ਦੇ ਚੱਲਦਿਆਂ ਗੋਲੀਆਂ ਚਲਾ ਕੇ ਇਕ ਔਰਤ ਅਤੇ ਇਕ ਨੌਜਵਾਨ ਨੂੰ ਫੱਟੜ ਕਰਨ ਦੇ ਸਬੰਧ 'ਚ ਫੱਟੜ ਹੋਏ ਚਮਕੌਰ ਸਿੰਘ ਉਰਫ਼ ਬੇਅੰਤ ਸਿੰਘ ਪੁੱਤਰ ਸੇਵਕ ਸਿੰਘ ਵਾਸੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਇਨੋਵਾ ਗੱਡੀ ਬਰਾਮਦ-ਦੋ ਕਾਬੂ

ਮੋਗਾ, 13 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਅਜੀਤ ਸਿੰਘ ਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਵਲੋਂ ਬਾਅਦ ਦੁਪਹਿਰ 3 ਵਜੇ ਦੇ ਕਰੀਬ ਬੱਧਨੀ ਕਲਾਂ ਕੋਲ ਗਸ਼ਤ ਕਰਨ ਸਮੇਂ ਅਮਰ ਸਿੰਘ ਪੁੱਤਰ ਸੁਰਜੀਤ ਸਿੰਘ ਤੇ ਬੂਟਾ ਸਿੰਘ ਪੁੱਤਰ ਨਿਰਮਲ ਸਿੰਘ ਦੋਵੇਂ ਵਾਸੀ ...

ਪੂਰੀ ਖ਼ਬਰ »

2019 ਬੀਤ ਜਾਣ ਤੋਂ ਬਾਅਦ ਵੀ ਨੇਪਰੇ ਚੜਿ੍ਹਆ ਨਹੀਂ ਅਧੂਰੇ ਪੁਲ ਤੇ ਚਾਰ ਮਾਰਗੀ ਰਸਤੇ ਦਾ ਕੰਮ

ਦੇ ਕੰਮ ਵਿਚ ਦੇਰੀ ਲਈ ਜਨਤਕ ਤੌਰ 'ਤੇ ਮੁਆਫ਼ੀ ਮੰਗੀ ਸੀ ਅਤੇ ਡਿਪਟੀ ਕਮਿਸ਼ਨਰ ਮੋਗਾ ਦੀ ਹਾਜ਼ਰੀ ਵਿਚ ਉਨ੍ਹਾਂ ਭਰੋਸਾ ਦਿੱਤਾ ਸੀ ਕਿ ਚਾਰ ਮਾਰਗੀ ਸੜਕ ਤੇ ਪੁਲਾਂ ਦਾ ਕੰਮ 31 ਦਸੰਬਰ 2017 ਤੱਕ ਹਰ ਹਾਲਤ ਵਿਚ ਨੇਪਰੇ ਚਾੜ੍ਹਿਆ ਜਾਵੇਗਾ। ਸੂਰਤ-ਏ-ਹਾਲ ਇਹ ਹੈ ਕਿ ਅਧੂਰੇ ਛੱਡੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ 158 ਔਰਤਾਂ ਅਤੇ ਲੋੜਵੰਦਾਂ ਨੂੰ ਪੈਨਸ਼ਨ ਦੇ ਚੈੱਕ ਵੰਡੇ

ਮੋਗਾ, 13 ਦਸੰਬਰ (ਜਸਪਾਲ ਸਿੰਘ ਬੱਬੀ)-ਸਮਾਜ ਸੇਵੀ ਡਾ. ਐਸ.ਪੀ. ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਦੇ ਮੁੱਖ ਦਫ਼ਤਰ ਵਿਖੇ 78ਵੇਂ ਪੈਨਸ਼ਨ ਵੰਡ ਸਮਾਗਮ ਮੌਕੇ 158 ਵਿਧਵਾ ਔਰਤਾਂ ਅਤੇ ਲੋੜਵੰਦਾਂ ਨੂੰ ਮਹੀਨਾਵਾਰ ਪੈਨਸ਼ਨ ਦੇ ...

ਪੂਰੀ ਖ਼ਬਰ »

ਹਲਕੇ ਦੀ ਭਲਾਈ ਲਈ ਵਿਧਾਨ ਸਭਾ 'ਚ 71 ਸੁਆਲ ਲਗਾ ਕੇ ਆਪਣਾ ਫ਼ਰਜ਼ ਅਦਾ ਕੀਤਾ-ਵਿਧਾਇਕ ਬਿਲਾਸਪੁਰ

ਨਿਹਾਲ ਸਿੰਘ ਵਾਲਾ, 13 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਹਲਕੇ ਦੀ ਭਲਾਈ ਲਈ ਪੰਜਾਬ ਰਾਜ ਵਿਧਾਨ ਸਭਾ ਵਿਚ ਲਗਾਏ ਗਏ 71 ਸੁਆਲਾਂ ਦੀ ਹਲਕੇ ਅੰਦਰ ਵੱਡੀ ਪੱਧਰ 'ਤੇ ...

ਪੂਰੀ ਖ਼ਬਰ »

ਬਾਬਾ ਕੇਵਲ ਸਿੰਘ ਖੋਸਾ ਕੋਟਲਾ ਵਾਲਿਆਂ ਨੇ ਸਰੀਰਕ ਚੋਲਾ ਤਿਆਗਿਆ

ਕੋਟ ਈਸੇ ਖਾਂ, 13 ਦਸੰਬਰ (ਗੁਰਮੀਤ ਸਿੰਘ ਖ਼ਾਲਸਾ)-ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ਖੋਸਾ ਕੋਟਲਾ 'ਚ ਲੰਮੇਂ ਸਮੇਂ ਤੋਂ ਸੇਵਾ ਨਿਭਾ ਰਹੇ ਮਹਾਂਪੁਰਸ਼ ਬਾਬਾ ਕੇਵਲ ਸਿੰਘ (80) ਪ੍ਰਮਾਤਮਾ ਦੇ ਭਾਣੇ ਅਨੁਸਾਰ ਜੀਵਨ ਨੂੰ ਸਫਲਾ ਕਰਦੇ ਆਪਣੇ ਸਵਾਸ ਪੂਰੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨਿਹਾਲਗੜ੍ਹ 'ਚ ਮਾਪੇ ਅਧਿਆਪਕ ਮਿਲਣੀ ਹੋਈ

ਕੋਟ ਈਸੇ ਖਾਂ, 13 ਦਸੰਬਰ (ਨਿਰਮਲ ਸਿੰਘ ਕਾਲੜਾ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨਿਹਾਲਗੜ੍ਹ 'ਚ ਅੱਜ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਜਿਸ 'ਚ ਸਮੂਹ ਸਕੂਲ ਸਟਾਫ਼ ਨੇ ਆਪਣੀਆਂ ਆਪਣੀਆਂ ਕਲਾਸਾਂ 'ਚ ਮਾਪਿਆਂ ਨੂੰ ਬੁਲਾ ਕੇ ਉਨ੍ਹਾਂ ਦੇ ਬੱਚਿਆਂ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਦੂਰਬੀਨ ਰਾਹੀਂ ਆਪ੍ਰੇਸ਼ਨ ਸ਼ੁਰੂ-ਸਿਵਲ ਸਰਜਨ

ਮੋਗਾ, 13 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾ ਅਨੁਸਾਰ ਸਿਵਲ ਹਸਪਤਾਲ ਮੋਗਾ ਦੇ ਵਿਚ ਦੂਰਬੀਨ ਰਾਹੀਂ ਪੇਟ ਦੇ ਆਪ੍ਰੇਸ਼ਨ ਕਰਨ ਵਾਲੀ ਮਸ਼ੀਨ ਦੀ ਸ਼ੁਰੂਆਤ ਕਰਦਿਆਂ ਅੱਜ ਪਹਿਲੇ ਦਿਨ ਪਿੱਤੇ ਦੀ ਪੱਥਰੀ ਦਾ ...

ਪੂਰੀ ਖ਼ਬਰ »

ਦੋ ਦਿਨ ਤੋਂ ਹੋ ਰਹੀ ਰੁਕ-ਰੁਕ ਕੇ ਬਾਰਿਸ਼ ਨਾਲ ਸ਼ਹਿਰ 'ਚ ਉੱਭਰੀਆਂ ਕਈ ਸਮੱਸਿਆਵਾਂ

ਬਾਘਾ ਪੁਰਾਣਾ, 13 ਦਸੰਬਰ (ਬਲਰਾਜ ਸਿੰਗਲਾ)-ਪਿਛਲੇ ਦੋ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੀ ਬਾਰਿਸ਼ ਨਾਲ ਜਿੱਥੇ ਠੰਢ ਨੇ ਜ਼ੋਰ ਫੜ੍ਹ ਲਿਆ ਹੈ ਉੱਥੇ ਹਾੜ੍ਹੀ ਦੀ ਮੁੱਖ ਫ਼ਸਲ ਕਣਕ 'ਤੇ ਖੇੜਾ ਆ ਗਿਆ ਹੈ | ਪਰ ਇਸ ਬਾਰਿਸ਼ ਨਾਲ ਸਥਾਨਕ ਸ਼ਹਿਰ ਅੰਦਰ ਕਈ ਸਮੱਸਿਆਵਾਂ ਲੋਕਾਂ ...

ਪੂਰੀ ਖ਼ਬਰ »

ਨਾਮ ਸਿਮਰਨ ਹੀ ਸਾਰੇ ਦੁੱਖਾਂ ਦੀ ਦਵਾਈ ਹੈ-ਬਾਬਾ ਗੁਰਦੀਪ ਸਿੰਘ

ਬਾਘਾ ਪੁਰਾਣਾ, 13 ਦਸੰਬਰ (ਬਲਰਾਜ ਸਿੰਗਲਾ)-ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ (ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰ ਕੇ ...

ਪੂਰੀ ਖ਼ਬਰ »

ਗੁਰਬਾਣੀ ਦੇ ਲੜ ਲੱਗ ਕੇ ਧੀਆਂ ਦੇ ਜਨਮ ਦਿਨ ਮਨਾਉਣਾ ਸ਼ਲਾਘਾਯੋਗ-ਗਿਆਨੀ ਗੁਰਬਚਨ ਸਿੰਘ

ਨੱਥੂਵਾਲਾ ਗਰਬੀ, 13 ਦਸੰਬਰ (ਸਾਧੂ ਰਾਮ ਲੰਗੇਆਣਾ)-ਸਾਡੇ ਗੁਰੂਆਂ ਨੇ ਔਰਤ ਨੂੰ ਜੱਗ ਜਣਨੀ ਦਾ ਿਖ਼ਤਾਬ ਦਿੱਤਾ ਹੈ | ਗੁਰਬਾਣੀ ਦੇ ਲੜ ਲੱਗ ਕੇ ਬੇਟੀ ਦਾ ਜਨਮ ਦਿਨ ਮਨਾਉਣਾ ਅਤੇ ਜਨਮ ਦਿਨ ਦੀ ਖ਼ੁਸ਼ੀ ਵਿਚ ਆਪ ਸਹਿਜ ਪਾਠ ਕਰਨਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਇਹ ...

ਪੂਰੀ ਖ਼ਬਰ »

ਥਾਣੇਦਾਰ ਨਛੱਤਰ ਸਿੰਘ ਨਮਿਤ ਭੋਗ ਭਲਕੇ

ਨੱਥੂਵਾਲਾ ਗਰਬੀ, 13 ਦਸੰਬਰ (ਸਾਧੂ ਰਾਮ ਲੰਗੇਆਣਾ)-ਪੰਜਾਬ ਪੁਲਿਸ ਦੇ ਕਰਮਚਾਰੀ ਥਾਣੇਦਾਰ ਨਛੱਤਰ ਸਿੰਘ ਸੋਹੀ ਜੋ ਮੋਗਾ ਵਿਖੇ ਆਪਣੀਆਂ ਸਰਕਾਰੀ ਸੇਵਾਵਾਂ ਨਿਭਾਅ ਰਹੇ ਸਨ ਅਤੇ 48 ਸਾਲ ਉਮਰ ਭੋਗਦੇ ਹੋਏ ਅਚਾਨਕ ਦਿਲ ਦੇ ਦੌਰੇ ਕਾਰਨ ਬੀਤੇ ਦਿਨੀਂ ਇਸ ਫ਼ਾਨੀ ਸੰਸਾਰ ...

ਪੂਰੀ ਖ਼ਬਰ »

ਮਾਤਾ ਕਰਨੈਲ ਕੌਰ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਨੱਥੂਵਾਲਾ ਗਰਬੀ, 13 ਦਸੰਬਰ (ਸਾਧੂ ਰਾਮ ਲੰਗੇਆਣਾ)-ਨੱਥੂਵਾਲਾ ਗਰਬੀ ਦੇ ਵਾਸੀ ਗੁਰਤੇਜ ਸਿੰਘ ਬਰਾੜ ਪ੍ਰਧਾਨ ਸਹਿਕਾਰੀ ਸਭਾ, ਕੈਨੇਡੀਅਨ ਰਣਜੀਤ ਸਿੰਘ ਅਤੇ ਟਰਾਂਸਪੋਰਟਰ ਗੁਰਚੰਦ ਸਿੰਘ ਦੇ ਸਤਿਕਾਰਯੋਗ ਮਾਤਾ ਕਰਨੈਲ ਕੌਰ ਪਤਨੀ ਬੂਟਾ ਸਿੰਘ ਜੋ ਬੀਤੇ ਦਿਨੀਂ 83 ਸਾਲ ...

ਪੂਰੀ ਖ਼ਬਰ »

ਸੂਬੇਦਾਰ ਬਲਦੇਵ ਸਿੰਘ ਨੇ ਵਿਵਾਦਕ ਹੱਡਾ ਰੋੜੀ ਅਤੇ ਬਾਘਾ ਪੁਰਾਣਾ-ਭਗਤਾ ਭਾਈ ਰੋਡ ਦਾ ਮੁੱਦਾ ਉਠਾਇਆ

ਠੱਠੀ ਭਾਈ, 13 ਦਸੰਬਰ (ਜਗਰੂਪ ਸਿੰਘ ਮਠਾੜੂ)- ਜ਼ਿਲ੍ਹੇ ਦੇ ਵਿਕਾਸ ਕੰਮ ਕਰਵਾਉਣ ਲਈ ਤਤਪਰ ਸੂਬੇਦਾਰ ਬਲਦੇਵ ਸਿੰਘ ਸੁਖਾਨੰਦ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮੋਗਾ ਨੇ ਪਿਛਲੇ ਲੰਮੇ ਸਮੇਂ ਤੋਂ ਟੁੱਟੀ ਹੋਈ ਬਾਘਾ ਪੁਰਾਣਾ-ਭਗਤਾ ਭਾਈ ਵਾਲੀ ਸੜਕ ਜੋ ਕਿ ...

ਪੂਰੀ ਖ਼ਬਰ »

ਗਰੇਅ ਮੈਟਰਜ਼ ਨੇ 8 ਦਿਨਾਂ 'ਚ ਸਟੱਡੀ ਵੀਜ਼ਾ ਲਗਵਾਇਆ

ਬੱਧਨੀ ਕਲਾਂ, 13 ਦਸੰਬਰ (ਸੰਜੀਵ ਕੋਛੜ)-ਸਥਾਨਕ ਕਸਬੇ ਦੀ ਬੇਦੀ ਮਾਰਕੀਟ 'ਚ ਖੋਲੀ ਗਈ ਬਰਾਂਚ ਗਰੇਅ ਮੈਟਰਜ਼ ਬੱਧਨੀ ਕਲਾਂ ਨੇ ਟੂਰਿਸਟ ਤੇ ਸਟੱਡੀ ਵੀਜ਼ੇ ਵਿਚ ਨਾਮਣਾ ਖੱਟਦਿਆਂ ਮਹਿਕਪ੍ਰੀਤ ਕੌਰ ਪੁੱਤਰੀ ਹਰਵਿੰਦਰ ਸਿੰਘ ਵਾਸੀ ਫ਼ਰੀਦਕੋਟ ਦਾ ਕੈਨੇਡਾ ਦਾ ਸਟੱਡੀ ...

ਪੂਰੀ ਖ਼ਬਰ »

ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ 2020 ਦਾ ਵਿਸ਼ੇਸ਼ ਪ੍ਰੋਗਰਾਮ ਜਾਰੀ-ਜ਼ਿਲ੍ਹਾ ਚੋਣ ਅਫ਼ਸਰ

ਮੋਗਾ, 13 ਦਸੰਬਰ (ਅਜੀਤ ਬਿਊਰੋ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸੰਦੀਪ ਹੰਸ ਨੇ ਆਮ ਲੋਕਾਂ, ਵੋਟਰਾਂ ਅਤੇ ਸਮੂਹ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੂਚਿਤ ਕਰਦਿਆਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਲੋਕ ਸਭਾ/ਵਿਧਾਨ ਸਭਾ ਚੋਣ ਹਲਕਿਆਂ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਕਲੇਰ ਨੇ ਪੰਚਾਇਤ ਵਲੋਂ ਕੀਤੇ ਕੰਮਾਂ ਦਾ ਲਿਆ ਜਾਇਜ਼ਾ

ਜਗਰਾਉਂ, 13 ਦਸੰਬਰ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)-ਪਿੰਡ ਅਖਾੜਾ ਵਿਚ ਸਰਪੰਚ ਜਸਵਿੰਦਰ ਕੌਰ ਦੀ ਅਗਵਾਈ 'ਚ ਪੰਚਾਇਤ ਵਲੋਂ ਕਰਵਾਏ ਕੰਮਾਂ ਦਾ ਸਾਬਕਾ ਵਿਧਾਇਕ ਐਸ.ਆਰ. ਕਲੇਰ ਵਲੋਂ ਜਾਇਜ਼ਾ ਲਿਆ ਗਿਆ | ਇਸ ਮੌਕੇ ਸੁਖਜੀਤ ਸਿੰਘ ਅਤੇ ਸਮਾਜ ਸੇਵੀ ਟਹਿਲ ਸਿੰਘ ਨੇ ...

ਪੂਰੀ ਖ਼ਬਰ »

ਰਾਸ਼ਟਰੀ ਲੋਕ ਅਦਾਲਤਾਂ ਦਾ ਆਯੋਜਨ ਅੱਜ

ਇਯਾਲੀ/ਥਰੀਕੇ, 13 ਦਸੰਬਰ (ਰਾਜ ਜੋਸ਼ੀ)-ਜ਼ਿਲ੍ਹਾ ਲੁਧਿਆਣਾ ਅਤੇ ਇਸ ਦੀਆਂ ਸਬ ਡਵੀਜ਼ਨਾਂ ਵਿਖੇ ਮਿਤੀ 14 ਦਸੰਬਰ ਦਿਨ ਸਨਿਚਰਵਾਰ ਨੂੰ ਰਾਸ਼ਟਰੀ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਨ੍ਹਾਂ ਅਦਾਲਤਾਂ ਦੇ ਆਯੋਜਨ ਨਾਲ ਜਿੱਥੇ ਲੋਕਾਂ ਦੇ ਮਾਮਲਿਆਂ ਦਾ ...

ਪੂਰੀ ਖ਼ਬਰ »

ਢੁੱਡੀਕੇ ਵਿਖੇ ਗ਼ਦਰੀ ਬਾਬਿਆਂ ਦੇ ਮੇਲੇ ਸਬੰਧੀ ਪੋਸਟਰ ਜਾਰੀ

ਅਜੀਤਵਾਲ, 13 ਦਸੰਬਰ (ਹਰਦੇਵ ਸਿੰਘ ਮਾਨ)-ਜ਼ਿਲੇ੍ਹ ਦੇ ਇਤਿਹਾਸਿਕ ਪਿੰਡ ਢੁੱਡੀਕੇ ਵਿਖੇ ਦੇਸ਼ ਭਗਤ ਗ਼ਦਰੀ ਬਾਬੇ ਯਾਦਗਾਰ ਕਮੇਟੀ ਵਲੋਂ 16 ਦਸੰਬਰ ਸੋਮਵਾਰ ਨੂੰ ਦੇਸ਼ ਭਗਤ ਗ਼ਦਰੀ ਬਾਬੇ ਯਾਦਗਾਰ ਵਿਖੇ ਕਰਵਾਏ ਜਾ ਰਹੇ ਗ਼ਦਰੀ ਬਾਬਿਆਂ ਦੇ 22ਵੇਂ ਮੇਲੇ ਦਾ ਪੋਸਟਰ ...

ਪੂਰੀ ਖ਼ਬਰ »

ਮਾਪੇ ਅਧਿਆਪਕ ਮਿਲਣੀ ਵਿਚ 1126 ਵਿਦਿਆਰਥੀਆਂ ਦੇ ਮਾਪੇ ਪੁੱਜੇ-ਪਿ੍ੰਸੀਪਲ ਜਗਰੂਪ ਸਿੰਘ

ਬਾਘਾ ਪੁਰਾਣਾ, 13 ਦਸੰਬਰ (ਬਲਰਾਜ ਸਿੰਗਲਾ)-ਸਰਕਾਰ ਦੇ ਆਦੇਸ਼ਾਂ ਮੁਤਾਬਿਕ ਸਿੱਖਿਆ ਵਿਭਾਗ ਵਲੋਂ ਸਮੂਹ ਸਰਕਾਰੀ ਸਕੂਲਾਂ ਵਿਚ ਅਧਿਆਪਕ ਅਤੇ ਮਾਪੇ ਮਿਲਣੀ ਕਰਵਾਉਣ ਦੀ ਆਰੰਭੀ ਮੁਹਿੰਮ ਦੇ ਤਹਿਤ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਮਾਪੇ ...

ਪੂਰੀ ਖ਼ਬਰ »

ਸੜਕ ਵਿਭਾਗ ਅਤੇ ਠੇਕੇਦਾਰਾਂ ਦੀ ਅਣਗਹਿਲੀ ਨੇ ਰਾਹਗੀਰਾਂ ਨੂੰ ਪਾਇਆ ਵਖ਼ਤ

ਸਮਾਧ ਭਾਈ, 13 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਨਿਹਾਲ ਸਿੰਘ ਵਾਲਾ ਤੋਂ ਬਾਘਾ ਪੁਰਾਣਾ ਨੂੰ ਜਾਣ ਵਾਲੀ ਸੜਕ ਨੂੰ ਚੌੜੀ ਕਰਨ ਲਈ ਵੱਡੀ ਪੱਧਰ 'ਤੇ ਕੰਮ ਜਾਰੀ ਹੈ¢ ਪਿਛਲੇ ਦੋ ਦਿਨ ਤੋਂ ਰੁਕ ਰੁਕ ਪੈ ਰਹੇ ਮੀਂਹ ਕਾਰਨ ਇਸ ਸੜਕ 'ਤੇ ਠੇਕੇਦਾਰਾਂ ਵਲੋਂ ਸਹੀ ਤਰੀਕੇ ਨਾਲ ...

ਪੂਰੀ ਖ਼ਬਰ »

ਸ਼ਿੰਗਾਰਾ ਸਿੰਘ ਭੁੱਲਰ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ

ਮੋਗਾ, 13 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਅੰਤਰ-ਰਾਸ਼ਟਰੀ ਲੇਖਕ ਪਾਠਕ ਮੰਚ ਦੇ ਅਦਾਰਾ ਲੋਹਮਣੀ ਦੀ ਮੁੱਖ ਸੰਪਾਦਕ ਨਿਰਮਲਜੀਤ ਕੌਰ ਤੇ ਪ੍ਰਸਿੱਧ ਆਲੋਚਕ ਡਾ. ਸੁਰਜੀਤ ਬਰਾੜ ਨੇ ਪੰਜਾਬੀ ਟਿ੍ਬਿਊਨ ਦੇ ਸਾਬਕਾ ਸੰਪਾਦਕ ਤੇ ਪੱਤਰਕਾਰੀ ਦੇ ਖੇਤਰ ਵਿਚ ਨਵੇਂ ਦਿਸਹੱਦੇ ...

ਪੂਰੀ ਖ਼ਬਰ »

ਅਰੋੜਾ ਬਰਾਦਰੀ ਦਾ ਪਰਿਵਾਰ ਮਿਲਣ ਸਮਾਰੋਹ 5 ਜਨਵਰੀ ਨੂੰ

ਮੋਗਾ, 13 ਦਸੰਬਰ (ਰਾਜੇਸ਼ ਕੋਛੜ)-ਅਰੋੜਾ ਬਰਾਦਰੀ ਦਾ ਪਰਿਵਾਰ ਮਿਲਣ ਸਮਾਰੋਹ 5 ਜਨਵਰੀ ਨੂੰ ਮੋਗਾ ਵਿਖੇ ਕਰਵਾਇਆ ਜਾਵੇਗਾ | ਇਸ ਸਬੰਧੀ ਅਰੋੜਾ ਬਰਾਦਰੀ ਦੀ ਮੀਟਿੰਗ ਅਸ਼ੋਕ ਧਮੀਜਾ, ਰਜਿੰਦਰ ਵਧਵਾ ਅਤੇ ਵਿਜੇ ਭੂਸ਼ਨ ਟੀਟੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਰਿਟਾ. ਹੈੱਡਮਾਸਟਰ ਅਮਰੀਕ ਸਿੰਘ ਬੱਧਨੀ ਕਲਾਂ ਦਾ ਦਿਹਾਂਤ

ਨਿਹਾਲ ਸਿੰਘ ਵਾਲਾ, ਬੱਧਨੀ ਕਲਾਂ, 13 ਦਸੰਬਰ (ਸੁਖਦੇਵ ਸਿੰਘ ਖਾਲਸਾ, ਨਿਰਮਲਜੀਤ ਸਿੰਘ ਧਾਲੀਵਾਲ)-ਪਿ੍ੰਸੀਪਲ ਭੁਪਿੰਦਰ ਸਿੰਘ ਦੌਧਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਭਣਵਈਏ ਅਤੇ ਜਸਦੀਪ ਕੌਰ ਝੱਜ ਇੰਗਲੈਂਡ ਤੇ ਸਰਬਜੀਤ ਕੌਰ ਸੇਖੋਂ ਕੈਨੇਡਾ ...

ਪੂਰੀ ਖ਼ਬਰ »

ਅੱਜ ਤੇ ਭਲਕੇ ਹੋਣਗੇ ਦਸਤਾਰ, ਗਤਕਾ ਤੇ ਧਾਰਮਿਕ ਮੁਕਾਬਲੇ

ਬਾਘਾ ਪੁਰਾਣਾ, 13 ਦਸੰਬਰ (ਬਲਰਾਜ ਸਿੰਗਲਾ)-ਜਥਾ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫ਼ਤਹਿ ਸਿੰਘ ਸੰਸਥਾ ਬਾਘਾ ਪੁਰਾਣਾ ਵਲੋਂ ਕੇਸ ਸੰਭਾਲ ਮੁਹਿੰਮ ਸੰਸਥਾ ਦੇ ਸਹਿਯੋਗ ਨਾਲ 16 ਸਾਲਾਨਾ ਸਮਾਗਮ 550ਵੇਂ ਪ੍ਰਕਾਸ਼ ਪੁਰਬ ਨੂੰ ਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ...

ਪੂਰੀ ਖ਼ਬਰ »

ਲਿਖਾਰੀ ਸਭਾ ਪਾਇਲ ਦੀ ਮੀਟਿੰਗ ਭਲਕੇ

ਜੌੜੇਪੁਲ ਜਰਗ/ਪਾਇਲ, 13 ਦਸੰਬਰ (ਪਾਲਾ ਰਾਜੇਵਾਲੀਆ, ਨਿਜ਼ਾਮਪੁਰ)- ਲਿਖਾਰੀ ਸਭਾ ਪਾਇਲ ਦੀ ਮਹੀਨਾਵਾਰ ਮੀਟਿੰਗ 15 ਦਸੰਬਰ ਨੂੰ ਸਭਾ ਦੇ ਪ੍ਰਧਾਨ ਸੁੱਖਾ ਸ਼ਾਹਪੁਰ ਦੀ ਪ੍ਰਧਾਨਗੀ ਹੇਠ ਹੋਵੇਗੀ | ਇਸ ਮੌਕੇ ਵੱਖ-ਵੱਖ ਖੇਤਰਾਂ ਦੀਆਂ ਨਾਮੀਂ ਸ਼ਖ਼ਸੀਅਤਾਂ ਨੂੰ ...

ਪੂਰੀ ਖ਼ਬਰ »

ਪਿੰਡ ਭੈਣੀ ਦਰੇੜਾ ਵਿਖੇ ਐਕਸ ਸਰਵਿਸਮੈਨ ਵੈੱਲਫੇਅਰ ਕਮੇਟੀ ਚੁਣੀ

ਰਾਏਕੋਟ, 13 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਭੈਣੀ ਦਰੇੜਾ ਵਿਖੇ ਐਕਸ ਸਰਵਿਸਮੈਨ ਵੈੱਲਫੇਅਰ ਕਮੇਟੀ ਰਾਏਕੋਟ (ਰਜਿ:) ਵਲੋਂ ਸੈਨਿਕ ਵੈੱਲਫੇਅਰ ਕਮੇਟੀ ਭੈਣੀ ਦਰੇੜਾ ਦੀ ਚੋਣ ਕੀਤੀ ਗਈ | ਜਿਸ ਦੌਰਾਨ ਸੂਬੇਦਾਰ ਮੇਜਰ ਸੁਖਦੇਵ ਸਿੰਘ ਨੂੰ ਪ੍ਰਧਾਨ ਚੁਣਿਆ | ਇਸ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਸੰਗਤਪੁਰਾ ਵਿਖੇ ਅਧਿਆਪਕ-ਮਾਪੇ ਮਿਲਣੀ ਹੋਈ

ਸਿੱਧਵਾਂ ਬੇਟ, 13 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਸੰਗਤਪੁਰਾ ਦੇ ਸਰਕਾਰੀ ਹਾਈ ਸਕੂਲ ਵਿਖੇ ਅਧਿਆਪਕ-ਮਾਪੇ ਮਿਲਣੀ ਬਹੁਤ ਹੀ ਸੁਖਾਵੇਂ ਮਾਹੌਲ ਵਿਚ ਹੋਈ | ਜਿਸ ਦੌਰਾਨ ਅਧਿਆਪਕਾਂ ਵਲੋਂ ਮਾਪਿਆਂ ਦੇ ਨਾਲ ਬੱਚਿਆਂ ਦੀ ਦਸੰਬਰ ਮਹੀਨੇ ਤੱਕ ਦੀ ਸਮੁੱਚੀ ...

ਪੂਰੀ ਖ਼ਬਰ »

ਬੀ.ਕੇ.ਯੂ. (ਡਕੌਾਦਾ) ਦੀ ਬੱਸੀਆਂ ਇਕਾਈ ਨੇ ਮਨਜੀਤ ਸਿੰਘ ਧਨੇਰ ਨੂੰ ਕੀਤਾ ਸਨਮਾਨਿਤ

ਰਾਏਕੋਟ, 13 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦੀ ਇਕਾਈ ਬੱਸੀਆਂ ਵਲੋਂ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਦਾ ਜੇਲ੍ਹ ਵਿਚੋਂ ਰਿਹਾਅ ਹੋਣ 'ਤੇ ਸਨਮਾਨਿਤ ਕੀਤਾ ਗਿਆ | ਇਸ ਸਨਮਾਨ ਸਮਾਰੋਹ ਮੌਕੇ ਗੁਰਦੁਆਰਾ ਸਤਰੰਜ਼ਸਰ ਸਾਹਿਬ ਪਿੰਡ ...

ਪੂਰੀ ਖ਼ਬਰ »

ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਚਕਰ ਦਾ ਇਨਾਮ ਵੰਡ ਸਮਾਗਮ ਅੱਜ

ਹਠੂਰ, 13 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਚਕਰ ਦਾ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਿਕ ਸਮਾਗਮ 14 ਦਸੰਬਰ ਨੂੰ ਸਵੇਰੇ 9 ਵਜੇ ਸ਼ੁਰੂ ਹੋਵੇਗਾ | ਸਕੂਲ ਮੈਨੇਜਮੈਂਟ ਦੇ ਚੇਅਰਮੈਨ ਸਤੀਸ਼ ਕਾਲੜਾ ਨੇ ਦੱਸਿਆ ਕੇ ਸਕੂਲ ਦੀ ਸਮੂਹ ...

ਪੂਰੀ ਖ਼ਬਰ »

ਸਹਿਕਾਰੀ ਦੁੱਧ ਉਤਪਾਦਕ ਸਭਾ ਤਲਵਾੜਾ ਬੁੱਟਰ ਦੇ ਲਾਭਪਾਤਰਾਂ ਨੂੰ 1.97 ਲੱਖ ਦਾ ਮੁਨਾਫ਼ਾ ਵੰਡਿਆ

ਸਿੱਧਵਾਂ ਬੇਟ, 13 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)- ਹਲਕਾ ਦਾਖਾ ਦੇ ਇੰਚਾਰਜ਼ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ. ਕੈਪਟਨ ਸੰਦੀਪ ਸਿੰਘ ਸੰਧੂ ਨੇ ਅੱਜ ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਸਥਾਪਨਾ ਦੇ ਨਾਲ ਹੀ ਹੋਂਦ ਵਿਚ ਆਈ 'ਦੀ ਤਲਵਾੜਾ ਬੁੱਟਰ ...

ਪੂਰੀ ਖ਼ਬਰ »

ਪਿੰਡ ਲਿੱਤਰ ਵਿਖੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਯਾਦ 'ਚ ਧਾਰਮਿਕ ਸਮਾਗਮ

ਰਾਏਕੋਟ, 13 ਦਸੰਬਰ (ਬਲਵਿੰਦਰ ਸਿੰਘ ਲਿੱਤਰ)- ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਧਰਤੀ ਗੁਰਦੁਆਰਾ ਕਰੀਰ ਸਾਹਿਬ ਪਿੰਡ ਲਿੱਤਰ ਵਿਖੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਸਮੂਹ ਸਿੰਘ ਸ਼ਹੀਦਾਂ ਦੀ ਯਾਦ ਨੂੰ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਮੈਮੋਰੀਅਲ ਸਕੂਲ ਵਿਖੇ ਸੀਨੀਅਰ ਵਿੰਗ ਦੀ ਅਥਲੈਟਿਕ ਮੀਟ ਕਰਵਾਈ

ਸਿੱਧਵਾਂ ਬੇਟ, 13 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)- ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਸਾਲਾਨਾ ਐਥਲੈਟਿਕਸ ਮੀਟ ਕਰਵਾਈ ਗਈ, ਜਿਸ ਦਾ ਉਦਘਾਟਨ ਐਸ.ਬੀ.ਆਈ. ਬੈਂਕ ਮੈਨੇਜਰ ਰਾਕੇਸ਼ ਕੁਮਾਰ ਅਤੇ ਡਿਪਟੀ ਮੈਨੇਜਰ ਵਿਕਾਸ ਪਾਲ ਨੇ ਕੀਤਾ | ...

ਪੂਰੀ ਖ਼ਬਰ »

ਰਛਪਾਲ ਸਿੰਘ ਬੁੱਟਰ ਮੁੜ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਤਲਵਾੜਾ ਦੇ ਪ੍ਰਧਾਨ ਬਣੇ

ਸਿੱਧਵਾਂ ਬੇਟ, 13 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)- ਬੇਟ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ, ਸਹਿਕਾਰੀ ਕੇਂਦਰੀ ਬੈਂਕ ਦੇ ਡਾਇਰੈਕਟਰ ਅਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਚੇਅਰਮੈਨ ਮੁੜ ਪਿੰਡ ਤਲਵਾੜਾ ਦੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਦੇ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਦਾ ਖਿਡਾਰੀ ਨੈਸ਼ਨਲ ਖੇਡਾਂ ਲਈ ਭੋਪਾਲ ਰਵਾਨਾ

ਸਮਾਲਸਰ, 13 ਦਸੰਬਰ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਪੰਜਗਰਾਈਾ ਕੋਲ ਸਥਿਤ ਮਿਲੇਨੀਅਮ ਵਰਲਡ ਸਕੂਲ ਦਾ ਖਿਡਾਰੀ ਭੋਪਾਲ ਵਿਖੇ 13 ਤੋਂ 23 ਦਸੰਬਰ ਤਕ ਹੋਣ ਜਾ ਰਹੀਆਂ ਜੂਡੋ ਕਰਾਟੇ (ਮਾਰਸ਼ਲ ਆਰਟ) ਖੇਡਾਂ ਲਈ ਵਿਦਿਆਰਥੀ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਨਿਵਾਸੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਮੋਗਾ, 13 ਦਸੰਬਰ (ਰਾਜੇਸ਼ ਕੋਛੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸਰਦਾਰ ਨਗਰ ਮੋਗਾ ਵਲੋਂ ਭਾਈ ਜਸਪਾਲ ਸਿੰਘ ਜੇ.ਈ. ਦੇ ਗ੍ਰਹਿ ਵਿਖੇ ਹੋਇਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...

ਪੂਰੀ ਖ਼ਬਰ »

ਡੇਅਰੀ ਵਿਕਾਸ ਵਿਭਾਗ ਵਲੋਂ ਜਾਗਰੂਕਤਾ ਕੈਂਪ

ਜਗਰਾਉਂ, 13 ਦਸੰਬਰ (ਜੋਗਿੰਦਰ ਸਿੰਘ)-ਸ. ਤਿ੍ਪਤ ਰਜਿੰਦਰ ਸਿੰਘ ਬਾਜਵਾ ਕੈਬਨਿਟ ਮੰਤਰੀ ਡੇਅਰੀ ਵਿਕਾਸ, ਪਸ਼ੂ ਪਾਲਣ, ਮੱਛੀ ਪਾਲਣ ਵਿਭਾਗ ਦੀ ਰਹਿਨੁਮਾਈ ਹੇਠ ਸ. ਇੰਦਰਜੀਤ ਸਿੰਘ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਸ. ਦਿਲਬਾਗ ਸਿੰਘ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀ ਮੀਟਿੰਗ

ਮੋਗਾ, 13 ਦਸੰਬਰ (ਜਸਪਾਲ ਸਿੰਘ ਬੱਬੀ)-ਪਿੰਡ ਚੜਿੱਕ ਕੋਠੇ ਜੈਤੂ ਖੋਸਾ ਵਿਖੇ ਸਾਬਕਾ ਸੈਨਿਕਾਂ ਦੀ ਮੀਟਿੰਗ ਹੋਈ | ਜਿਸ ਵਿਚ ਸੂਬੇਦਾਰ ਹਰਦੀਪ ਸਿੰਘ, ਸੂਬੇਦਾਰ ਨਾਇਬ ਸਿੰਘ ਚੜਿੱਕ ਨੇ ਦੱਸਿਆ ਕਿ ਕਾਫੀ ਸਮੇਂ ਤੋਂ ਇਕ ਪੈਨਸ਼ਨ ਇਕ ਰੈਂਕ ਦਾ ਮੁੱਦਾ ਜੋ ਫ਼ੌਜੀ 5 ਸਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX