ਤਾਜਾ ਖ਼ਬਰਾਂ


ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  18 minutes ago
ਨਵੀਂ ਦਿੱਲੀ, 20 ਜਨਵਰੀ- ਜਵਾਹਰ ਲਾਲ ਨਹਿਰੂ ਸਟੂਡੈਂਟਸ ਯੂਨੀਅਨ ਅੱਜ ਦਿੱਲੀ ਹਾਈਕੋਰਟ 'ਚ ਪਟੀਸ਼ਨ ਦਾਇਰ ...
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  about 1 hour ago
ਨਵੀਂ ਦਿੱਲੀ, 20 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਹਿਮਾਚਲ ਪ੍ਰਦੇਸ਼ ਦੇ ਦਿੱਗਜ਼ ਨੇਤਾ ਜਗਤ ਪ੍ਰਕਾਸ਼ ਨੱਢਾ ਅੱਜ ਪਾਰਟੀ ਦੇ 14ਵੇਂ ਪ੍ਰਧਾਨ ਵਜੋਂ ਅਹੁਦਾ ...
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  19 minutes ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ 'ਚ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ...
ਅੱਜ ਦਾ ਵਿਚਾਰ
. . .  about 1 hour ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਰਾਜਾਸਾਂਸੀ, 19 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) - ਮੌਸਮ ਖ਼ਰਾਬ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦਿੱਲੀ ਤੋਂ ਪੁੱਜਣ ਵਾਲੀ ਇੱਕ ਉਡਾਣ ਰੱਦ ਹੋ ਗਈ ਜਦੋਂ ਕਿ ਬਰਮਿੰਘਮ ਤੋਂ ਅੰਮ੍ਰਿਤਸਰ...
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਚੌਲਾਂਗ, 19 ਜਨਵਰੀ (ਸੁਖਦੇਵ ਸਿੰਘ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਹੂਰਾ ਦੇ ਹਵਲਦਾਰ ਬਲਜਿੰਦਰ ਸਿੰਘ ਲੇਹ ਲਦਾਖ ਵਿਖੇ ਸ਼ਹੀਦ ਹੋ ਗਏ। ਅੱਜ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ...
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਮੁਹੰਮਦ ਸ਼ੰਮੀ ਨੇ ਇੱਕੋ ਓਵਰ 'ਚ ਆਸਟ੍ਰੇਲੀਆ ਦੇ ਦੋ ਖਿਡਾਰੀ ਕੀਤੇ ਆਊਟ
. . .  1 day ago
...ਤੇ ਹੁਣ ਮੁਕਤਸਰ ਸਾਹਿਬ 'ਚ ਫੜਿਆ ਗਿਆ ਕਿਸੇ ਹੋਰ ਉਮੀਦਵਾਰ ਦੀ ਥਾਂ ਟੈੱਟ ਦਾ ਪੇਪਰ ਦੇ ਰਿਹਾ ਵਿਅਕਤੀ
. . .  1 day ago
ਕਸ਼ਮੀਰ 'ਚ ਇੰਟਰਨੈੱਟ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਤੀ ਆਯੋਗ ਦੇ ਮੈਂਬਰ ਸਾਰਸਵਤ ਨੇ ਦਿੱਤੀ ਸਫ਼ਾਈ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਭਾਰਤ ਨੂੰ ਮਿਲੀ 6ਵੀਂ ਸਫਲਤਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦੇ ਸਟੀਵ ਸਮਿਥ ਦੀਆਂ 100 ਦੌੜਾਂ ਪੂਰੀਆਂ
. . .  1 day ago
ਨਾਗਰਿਕਤਾ ਕਾਨੂੰਨ ਅਤੇ ਐੱਨ. ਆਰ. ਸੀ. ਭਾਰਤ ਦਾ ਅੰਦਰੂਨੀ ਮਾਮਲਾ ਪਰ ਇਸ ਦੀ ਲੋੜ ਨਹੀਂ ਸੀ- ਸ਼ੇਖ਼ ਹਸੀਨਾ
. . .  1 day ago
ਇੰਟਰ ਹੋਸਟਲ ਮੈਨੇਜਮੈਂਟ ਮੈਨੂਅਲ ਰੱਦ ਕਰਵਾਉਣ ਲਈ ਕੇਸ ਦਾਇਰ ਕਰਵਾਏਗਾ ਜੇ.ਐਨ.ਯੂ ਵਿਦਿਆਰਥੀ ਸੰਘ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਪੰਜਵਾਂ ਖਿਡਾਰੀ (ਕੈਰੀ) 35 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : 40 ਓਵਰਾਂ ਬਾਅਦ ਆਸਟ੍ਰੇਲੀਆ 223/4
. . .  1 day ago
37 ਓਵਰਾਂ 'ਚ ਆਸਟ੍ਰੇਲੀਆ ਦੀਆਂ 200 ਦੌੜਾਂ ਪੂਰੀਆਂ
. . .  1 day ago
ਦਿੱਲੀ 'ਚ ਭਾਜਪਾ ਦਫ਼ਤਰ ਦੇ ਬਾਹਰ ਪਾਰਟੀ ਵਰਕਰਾਂ ਵਲੋਂ ਪ੍ਰਦਰਸ਼ਨ
. . .  1 day ago
ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
. . .  1 day ago
ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ 3000 ਸ਼ਰਧਾਲੂ ਜਾਣਗੇ ਪਾਕਿ : ਸਿਰਸਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਮੈਨੀਫੈਸਟੋ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਫਿੰਚ 19 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਡੇਵਿਡ ਵਾਰਨਰ 38 ਦੌੜਾਂ ਬਣਾ ਕੇ ਆਊਟ
. . .  1 day ago
ਹੌਲਦਾਰ ਬਲਜਿੰਦਰ ਸਿੰਘ ਲੇਹ ਲਦਾਖ਼ 'ਚ ਡਿਊਟੀ ਦੌਰਾਨ ਹੋਇਆ ਸ਼ਹੀਦ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਲੋਕਾਂ ਨੂੰ ਬਿਹਤਰ ਜ਼ਿੰਦਗੀ ਪ੍ਰਦਾਨ ਕਰਨਾ ਹੈ ਨਾਗਰਿਕਤਾ ਸੋਧ ਕਾਨੂੰਨ ਦਾ ਮਕਸਦ: ਵਿਤ ਮੰਤਰੀ
. . .  1 day ago
ਭਾਰਤ ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿੱਲੀ : ਐਨ.ਆਰ.ਸੀ ਅਤੇ ਸੀ.ਏ.ਏ ਦੇ ਖ਼ਿਲਾਫ਼ ਜਾਰੀ ਪ੍ਰਦਰਸ਼ਨ 'ਚ ਸ਼ਾਮਲ ਹੋਏ ਅਦਾਕਾਰ ਸੁਸ਼ਾਂਤ ਸਿੰਘ
. . .  1 day ago
ਮਹਾਰਾਸ਼ਟਰ ਅਤੇ ਕਰਨਾਟਕ ਦੇ ਦਰਮਿਆਨ ਸਰਹੱਦੀ ਵਿਵਾਦ ਨੂੰ ਸੁਲਝਾਏ ਗ੍ਰਹਿ ਮੰਤਰਾਲੇ : ਸੰਜੇ ਰਾਉਤ
. . .  1 day ago
20 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
. . .  1 day ago
ਫ਼ਰੀਦਕੋਟ ਵਿਖੇ ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਹੋਰ ਦੀ ਜਗ੍ਹਾ ਪ੍ਰੀਖਿਆ ਦੇ ਰਿਹਾ ਇਕ ਵਿਅਕਤੀ ਕਾਬੂ
. . .  1 day ago
ਸੰਘਣੀ ਧੁੰਦ ਨੇ ਰੋਕੀ ਵਾਹਨਾਂ ਦੀ ਰਫ਼ਤਾਰ
. . .  1 day ago
ਪਾਕਿ 'ਚ ਅਗਵਾ ਦੱਸੀ ਜਾ ਰਹੀ ਹਿੰਦੂ ਕੁੜੀ ਨੇ ਸਵੈ ਇੱਛਾ ਨਾਲ ਕੀਤਾ ਧਰਮ ਪਰਿਵਰਤਨ, ਵੀਡੀਓ 'ਚ ਕੀਤਾ ਖ਼ੁਲਾਸਾ
. . .  1 day ago
ਮਹਾਰਾਸ਼ਟਰ : ਸ਼ਬਾਨਾ ਆਜ਼ਮੀ ਦੇ ਡਰਾਈਵਰ ਦੇ ਖ਼ਿਲਾਫ਼ ਦਰਜ ਹੋਇਆ ਮਾਮਲਾ
. . .  1 day ago
ਸੰਘਣੀ ਧੁੰਦ ਕਾਰਨ ਟੋਲ ਪਲਾਜ਼ਾ ਤੇ ਲੱਗਿਆ ਵਾਹਨਾਂ ਦਾ ਜਾਮ, ਪ੍ਰੀਖਿਆਰਥੀ ਪਰੇਸ਼ਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਮੱਘਰ ਸੰਮਤ 551

ਸੰਗਰੂਰ

ਨਾਗਰਿਕਤਾ ਸੋਧ ਬਿਲ ਤੇ ਐਨ.ਆਰ.ਸੀ. ਿਖ਼ਲਾਫ਼ ਮਲੇਰਕੋਟਲਾ 'ਚ ਮੁਸਲਮਾਨਾਂ ਵਲੋਂ ਵਿਸ਼ਾਲ ਰੋਸ ਰੈਲੀ

ਮਾਲੇਰਕੋਟਲਾ, 13 ਦਸੰਬਰ (ਕੁਠਾਲਾ) - ਕੇਂਦਰ ਸਰਕਾਰ ਵਲੋਂ ਦੇਸ਼ ਦੇ ਦੋਵੇਂ ਸਦਨਾਂ ਵਿਚ ਬਹੁਮਤ ਨਾਲ ਪਾਸ ਕੀਤੇ ਨਾਗਰਿਕਤਾ ਸੋਧ ਬਿਲ ਅਤੇ ਲਾਗੂ ਕੀਤੇ ਜਾ ਰਹੇ ਐਨ.ਆਰ.ਸੀ. ਿਖ਼ਲਾਫ਼ ਅੱਜ ਮਲੇਰਕੋਟਲਾ ਦੀਆਂ ਵੱਖ ਵੱਖ ਸਿਆਸੀ, ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਵਿਸ਼ਾਲ ਰੋਸ ਰੈਲੀ ਕੀਤੀ ਗਈ | ਜੁਮੇ ਦੀ ਨਮਾਜ਼ ਤੋਂ ਬਾਅਦ ਸਰਹਿੰਦੀ ਗੇਟ ਦੇ ਬਾਹਰ ਕੀਤੀ ਇਸ ਰੋਸ ਰੈਲੀ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ, ਮੁੱਫਤੀ ਏ ਪੰਜਾਬ ਮੌਲਾਨਾ ਇਰਤਕਾਉਲ ਹਸ਼ਨ ਕਾਂਧਲਵੀ ਅਤੇ ਵੱਖ ਵੱਖ ਤਨਜੀਮਾਂ ਦੇ ਆਗੂਆਂ ਸਮੇਤ ਹਜ਼ਾਰਾਂ ਲੋਕ ਸ਼ਾਮਿਲ ਹੋਏ | ਮੁੱਫਤੀ ਏ ਪੰਜਾਬ ਮੌਲਾਨਾ ਇਰਤਕਾਉਲ ਹਸ਼ਨ ਕਾਂਧਲਵੀ ਨੇ ਇਸ ਸ਼ੋਧ ਨੂੰ ਮੁਸਲਮਾਨਾਂ ਅਤੇ ਦੇਸ਼ ਦੀ ਗੰਗਾ ਜਮਨੀ ਤਹਿਜ਼ੀਬ ਦੇ ਿਖ਼ਲਾਫ਼ ਦਸਦਿਆਂ ਕਿਹਾ ਕਿ ਮੁਲਕ ਨੂੰ ਵੰਡਣ ਵਾਲੀਆਂ ਅਜਿਹੀਆਂ ਕਾਰਵਾਈਆਂ ਦਾ ਹਿੰਦੁਸਤਾਨ ਦਾ ਮੁਸਲਮਾਨ ਪੂਰੇ ਸਬਰ ਨਾਲ ਕਾਨੰੂਨੀ ਦਾਇਰੇ ਅੰਦਰ ਰਹਿ ਕੇ ਮੁਕਾਬਲਾ ਕਰੇਗਾ ਅਤੇ ਆਪਣੇ ਪਿਆਰੇ ਵਤਨ ਦੀ ਸਲਾਮਤੀ ਤੇ ਅਮਨ ਸ਼ਾਂਤੀ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਰਹੇਗਾ | ਮੁੱਫਤੀ ਇਰਤਕਾਉਲ ਹਸ਼ਨ ਨੇ ਗੈਰ ਸੰਵਿਧਾਨਿਕ ਬਿਲ ਲਾਗੂ ਕਰਨ ਵਾਲੀਆਂ ਸ਼ਕਤੀਆਂ ਦੇ ਮਨਸੂਬਿਆਂ ਨੂੰ ਅਸਫਲ ਬਣਾਉਣ ਅਤੇ ਮੁਲਕ ਦੀ ਸਲਾਮਤੀ ਲਈ ਦੁਆ ਵੀ ਕੀਤੀ | ਇਸ ਮੌਕੇ ਐਸ.ਡੀ.ਐਮ. ਮਲੇਰਕੋਟਲਾ ਵਿਕਰਮਜੀਤ ਸਿੰਘ ਪਾਂਥੇ ਅਤੇ ਐਸ.ਪੀ. ਮਲੇਰਕੋਟਲਾ ਮਨਜੀਤ ਸਿੰਘ ਬਰਾੜ ਸਮੇਤ ਸਾਰਾ ਪ੍ਰਸ਼ਾਸਨ ਸਟੇਜ ਉੱਪਰ ਮੌਜੂਦ ਰਿਹਾ | ਕੈਬਨਿਟ ਮੰਤਰੀ ਬੀਬੀ ਰਜ਼ੀਆ ਦੇ ਸਟੇਜ 'ਤੇ ਆਉਂਦਿਆਂ ਹੀ ਮੁਸਲਿਮ ਫੈਡਰੇਸ਼ਨ ਤੇ ਮੁਸਲਿਮ ਸਿੱਖ ਫ਼ਰੰਟ ਦੇ ਆਗੂ ਸਟੇਜ ਤੋਂ ਚਲੇ ਗਏ: ਨਾਗਰਿਕਤਾ ਸੋਧ ਬਿਲ ਤੇ ਐਨ.ਆਰ.ਸੀ. ਿਖ਼ਲਾਫ਼ ਸਰਹਿੰਦੀ ਗੇਟ ਦੇ ਬਾਹਰ ਜੁੜੇ ਹਜ਼ਾਰਾਂ ਲੋਕਾਂ ਦੇ ਇਕੱਠ ਦੌਰਾਨ ਜਦੋਂ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਸਟੇਜ 'ਤੇ ਪਹੁੰਚੇ ਤਾਂ ਉੱਥੇ ਪਹਿਲਾਂ ਹੀ ਮੌਜੂਦ ਮੁਸਲਿਮ ਫੈਡਰੇਸ਼ਨ ਆਫ਼ ਪੰਜਾਬ ਦੇ ਪ੍ਰਧਾਨ ਮੁਬੀਨ ਫਾਰੂਕੀ ਅਤੇ ਮੁਸਲਿਮ ਸਿੱਖ ਫ਼ਰੰਟ ਆਫ਼ ਪੰਜਾਬ ਦੇ ਆਗੂ ਵਸੀਮ ਸੇਖ ਆਪਣੇ ਸਾਥੀਆਂ ਸਮੇਤ ਸਟੇਜ ਤੋਂ ਚਲੇ ਗਏ | ਪ੍ਰਾਪਤ ਜਾਣਕਾਰੀ ਮੁਤਾਬਿਕ ਅਧਿਕਾਰੀਆਂ ਨੂੰ ਦੇਣ ਲਈ ਪ੍ਰਬੰਧਕਾਂ ਵੱਲੋਂ ਤਿਆਰ ਕੀਤਾ ਮੰਗ ਪੱਤਰ ਵੀ ਫੈਡਰੇਸ਼ਨ ਤੇ ਫ਼ਰੰਟ ਦੇ ਆਗੂ ਆਪਣੇ ਨਾਲ ਹੀ ਲੈ ਗਏ | ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਇਹ ਮੰਗ ਪੱਤਰ ਬਾਅਦ ਵਿਚ ਆਗੂਆਂ ਨੇ ਐਸ.ਪੀ. ਮਲੇਰਕੋਟਲਾ ਮਨਜੀਤ ਸਿੰਘ ਬਰਾੜ ਨੂੰ ਸੌਾਪਿਆ | ਮੁਸਲਿਮ ਫੈਡਰੇਸ਼ਨ ਤੇ ਮੁਸਲਿਮ ਸਿੱਖ ਫ਼ਰੰਟ ਦੇ ਆਗੂਆਂ ਵਲੋਂ ਐਡਵੋਕੇਟ ਮੁਬੀਨ ਫਾਰੂਕੀ ਨੇ ਰੈਲੀ ਸਮਾਪਤ ਹੋਣ ਤੋਂ ਬਾਅਦ ਮੁੜ ਲੋਕਾਂ ਨੂੰ ਸੰਬੋਧਨ ਕਰਦਿਆਂ ਮਲੇਰਕੋਟਲਾ ਦੀ ਅਵਾਮ ਨੂੰ ਕੇਂਦਰੀ ਹਕੂਮਤ ਵੱਲੋਂ ਠੋਸ਼ੇ ਜਾ ਰਹੇ ਗੈਰ ਸੰਵਿਧਾਨਿਕ ਬਿਲ ਦਾ ਇੱਕ ਜੁੱਟਤਾ ਨਾਲ ਵਿਰੋਧ ਕਰਨ ਦਾ ਸੱਦਾ ਦਿੱਤਾ |

ਪਿੰਡ ਸ਼ੇਰੋਂ ਵਿਖੇ ਸੜਕ ਬਣੀ ਹਾਦਸਿਆਂ ਦਾ ਸਬੱਬ

ਲੌਾਗੋਵਾਲ, 13 ਦਸੰਬਰ (ਵਿਨੋਦ)- ਸੁਨਾਮ- ਬਰਨਾਲਾ ਮਾਰਗ 'ਤੇ ਪਿੰਡ ਸ਼ੇਰੋਂ ਵਿਖੇ ਅਨਾਜ ਮੰਡੀ ਦੇ ਨਜ਼ਦੀਕ ਵਾਲਾ ਰਸਤਾ ਬੇਹੱਦ ਖ਼ਰਾਬ ਹੋਣ ਕਾਰਨ ਰਾਹਗੀਰਾਂ ਨੂੰ ਵੱਡਾ ਸੰਤਾਪ ਭੋਗਣਾ ਪੈ ਰਿਹਾ ਹੈ | ਪੰਜਾਬ ਸਰਕਾਰ ਵਲੋਂ ਇਸ ਮਾਰਗ ਨੂੰ ਚੌੜਾ ਕਰ ਕੇ ਇਸ ਦਾ ਨਿਰਮਾਣ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਸਮੇਤ ਕਈਆਂ ਨੰੂ ਕਈ ਦਵਾਈਆਂ ਡਿਸਪੈਂਸ ਕਰਨ ਦੀ ਇਜਾਜ਼ਤ ਦਿੱਤੇ ਜਾਣ ਦੀ ਕੀਤੀ ਜਾ ਰਹੀ ਹੈ ਤਿਆਰੀ

ਸੰਗਰੂਰ, 13 ਦਸੰਬਰ (ਧੀਰਜ ਪਸ਼ੌਰੀਆ)- ਕੇਂਦਰ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਸਮੇਤ ਕਈਆਂ ਨੰੂ ਸ਼ਡਿਊਲ-ਕੇ ਅਧੀਨ ਆਉਂਦੀਆਂ ਕਈ ਦਵਾਈਆਂ ਡਿਸਪੈਂਸ ਕਰਨ ਦੀ ਇਜਾਜ਼ਤ ਦਿੱਤੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ | ਇਸ ਵਾਸਤੇ ਸਰਕਾਰ ਨੇ ਡਰੱਗ ਐਾਡ ਕਾਸਮੈਟਿਕਸ ਰੂਲਜ ...

ਪੂਰੀ ਖ਼ਬਰ »

ਨਗਰ ਕੀਰਤਨ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਅਤੇ ਨਗਰ ਕੌਾਸਲ ਅਧਿਕਾਰੀਆਂ ਦੀ ਲੋਕਲ ਗੁਰਦੁਆਰਾ ਕਮੇਟੀ ਵਲੋਂ ਨਿਖੇਧੀ

ਲੌਾਗੋਵਾਲ, 13 ਦਸੰਬਰ (ਸ.ਸ.ਖੰਨਾ, ਵਿਨੋਦ) - ਬੀਤੇ ਦਿਨੀਂ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦੀ ਯਾਦ ਵਿਚ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਇਕ ਤਾਂ ਮੀਂਹ ਦਾ ਮੌਸਮ ਸੀ ਅਤੇ ਦੂਜੇ ਪਾਸੇ ਪੁਲਸ ਪ੍ਰਸ਼ਾਸਨ ਅਤੇ ਨਗਰ ਕੌਾਸਲ ਵੱਲੋਂ ਗੁਰੂ ਮਹਾਰਾਜ ਦੇ ...

ਪੂਰੀ ਖ਼ਬਰ »

ਸੰਗਰੂਰ-ਪਟਿਆਲਾ ਮੁੱਖ ਮਾਰਗ 'ਤੇ ਫਿਰ ਵਾਪਰੀ ਲੁੱਟ ਖੋਹ ਦੀ ਵਾਰਦਾਤ

ਸੰਗਰੂਰ, 13 ਦਸੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸੰਗਰੂਰ-ਪਟਿਆਲਾ ਮੁੱਖ ਮਾਰਗ ਸਥਿਤ ਭਾਈ ਗੁਰਦਾਸ ਕਾਲਜ ਲਾਗੇ ਬੀਤੀ ਦੇਰ ਸ਼ਾਮ ਇਕ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਪਾਸੋਂ ਕੰਪਨੀ ਦੀ ਕਲੈਕਸ਼ਨ ਦੇ ਪੈਸਿਆਂ ਵਾਲਾ ਬੈਗ ਖੋਹੇ ਜਾਣ ਦੀ ਘਟਨਾ ਸੰਬੰਧੀ ...

ਪੂਰੀ ਖ਼ਬਰ »

ਭੱਠਲ ਕਾਲਜ ਬੰਦ ਕਰਨ ਦੇ ਫ਼ੈਸਲੇ ਨਾਲ ਵਿਦਿਆਰਥੀਆਂ ਦੇ ਭਵਿੱਖ 'ਤੇ ਲੱਗਿਆ ਸਵਾਲੀਆ ਚਿੰਨ੍ਹ

ਲਹਿਰਾਗਾਗਾ, 13 ਦਸੰਬਰ (ਗਰਗ, ਢੀਂਡਸਾ, ਗੋਇਲ)- ਪੰਜਾਬ ਸਰਕਾਰ ਵਲੋਂ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਲਹਿਰਾਗਾਗਾ ਨੂੰ ਬੰਦ ਕਰਨ ਸਬੰਧੀ ਵੈੱਬਸਾਈਟ 'ਤੇ ਪਾਏ ਨੋਟਿਸ ਤੋਂ ਬਾਅਦ ਕਾਲਜ ਵਿਦਿਆਰਥੀ ਸੜਕਾਂ ਉੱਪਰ ਉੱਤਰ ਆਏ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ ਵਿਚ 74 ਸਾਲਾ ਬਜ਼ੁਰਗ ਨੂੰ ਦਸ ਸਾਲ ਦੀ ਕੈਦ

ਸੰਗਰੂਰ, 13 ਦਸੰਬਰ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਸ਼ਾਮ ਲਾਲ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ ਵਿਚ ਇਕ 74 ਸਾਲਾ ਬਜੁਰਗ ਨੂੰ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਲੌਾਗੋਵਾਲ ਵਿਖੇ 2018 ਵਿਚ ਦਰਜ ਐਫ.ਆਈ.ਆਰ. ਨੰ-52 ਅਨੁਸਾਰ ...

ਪੂਰੀ ਖ਼ਬਰ »

ਉੱਚੀ ਆਵਾਜ਼ ਵਿਚ ਚਲਦੇ ਲਾਊਡ ਸਪੀਕਰਾਂ ਤੋਂ ਲੋਕਾਂ ਨੰੂ ਮਿਲਣ ਲੱਗੀ ਰਾਹਤ

ਸੰਗਰੂਰ, 13 ਦਸੰਬਰ (ਸੁਖਵਿੰਦਰ ਸਿੰਘ ਫੁੱਲ)- ਧਾਰਮਿਕ ਸਥਾਨਾਂ, ਸਮਾਗਮਾਂ, ਘਰੇਲੂ ਸਮਾਗਮਾਂ ਜਾਂ ਵਿਆਹ ਸ਼ਾਦੀਆਂ ਮੌਕੇ ਵਜਦੇ ਉੱਚੀ ਆਵਾਜ਼ ਵਾਲੇ ਸਪੀਕਰਾਂ ਤੋਂ ਦੁਖੀ ਲੋਕਾਂ ਦੀ ਮੱਦਦ ਲਈ ਅੱਗੇ ਆਏ 'ਸੰਕਲਪ' ਨਾਮ ਦੀ ਸੰਸਥਾ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਡਾ. ...

ਪੂਰੀ ਖ਼ਬਰ »

ਸੰਗਰੂਰ ਵਿਚ ਪਾਵਰਕਾਮ ਦਾ 15 ਕਰੋੜ ਦਾ ਬਕਾਇਆ

ਸੰਗਰੂਰ, 13 ਦਸੰਬਰ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ)- ਪਾਵਰਕਾਮ ਦੇ ਸਿਰਫ਼ ਸੰਗਰੂਰ ਸ਼ਹਿਰ ਦੇ ਵੱਖ-ਵੱਖ ਅਦਾਰਿਆਂ ਤੋਂ 11 ਕਰੋੜ 93 ਲੱਖ ਦੇ ਕਰੀਬ ਬਕਾਇਆ ਖੜੇ ਹਨ | ਪਾਵਰਕਾਮ ਦੇ ਕਾਰਜਕਾਰੀ ਇੰਜੀਨੀਅਰ ਵਰਿੰਦਰ ਦੀਪਕ ਗੋਇਲ ਨੇ ਦੱਸਿਆ ਕਿ ਨਗਰ ਕੌਾਸਲ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਇਕ ਦੀ ਮੌਤ, ਇਕ ਜ਼ਖ਼ਮੀ

ਭਵਾਨੀਗੜ੍ਹ, 13 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਫੱਗੂਵਾਲਾ ਵਿਖੇ ਬੀਤੀ ਦੇਰ ਰਾਤ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਅਤੇ ਇਕ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਸੰਮਤੀ ਮੈਂਬਰ ਹਰੀ ...

ਪੂਰੀ ਖ਼ਬਰ »

ਭਾਈ ਲੌਾਗੋਵਾਲ ਨੇ ਜੇਤੂ ਵਿਦਿਆਰਥੀ ਕੀਤੇ ਸਨਮਾਨਿਤ

ਛਾਹੜ, 13 ਦਸੰਬਰ (ਜਸਵੀਰ ਸਿੰਘ ਔਜਲਾ)- ਸੰਤ ਈਸ਼ਰ ਸਿੰਘ ਪਬਲਿਕ ਸਕੂਲ ਛਾਹੜ ਵਿਖੇ ਅਥਲੈਟਿਕ ਮੀਟ ਕਰਵਾਈ ਗਈ ਸੀ | ਜਿਸ ਵਿਚ ਜੇਤੂ ਵਿਦਿਆਰਥੀਆਂ ਨੂੰ ਸਕੂਲ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪ੍ਰਧਾਨ ਭਾਈ ...

ਪੂਰੀ ਖ਼ਬਰ »

ਸਮਾਜ ਸੁਧਾਰ ਵੈੱਲਫੇਅਰ ਕਮੇਟੀ ਦੀ ਇਕੱਤਰਤਾ

ਅਮਰਗੜ੍ਹ, 13 ਦਸੰਬਰ (ਸੁਖਜਿੰਦਰ ਸਿੰਘ ਝੱਲ)- ਸਮਾਜ ਸੁਧਾਰ ਵੈੱਲਫੇਅਰ ਕਮੇਟੀ ਦੀ ਮਹੀਨਾਵਾਰ ਇਕੱਤਰਤਾ ਗੁਰਦੁਆਰਾ ਸਿੰਘ ਸਭਾ ਅਮਰਗੜ੍ਹ ਵਿਖੇ ਮੀਤ ਪ੍ਰਧਾਨ ਚਰਨਜੀਤ ਸਿੰਘ ਹੁਸੈਨਪੁਰਾ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਸਮਾਜ ਸੁਧਾਰ ਸਬੰਧੀ ਵੱਖ ਵੱਖ ...

ਪੂਰੀ ਖ਼ਬਰ »

ਪਟਾਕੇ ਪਾਉਣ ਵਾਲੇ ਬੁਲਟਾਂ 'ਤੇ ਟਰੈਫ਼ਿਕ ਪੁਲਿਸ ਨੇ ਕੱਸੀ ਨਕੇਲ

ਸੰਗਰੂਰ, 13 ਦਸੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸ਼ਹਿਰ ਅੰਦਰ ਬੁਲੇਟ ਮੋਟਰਸਾਈਕਲਾਂ ਦੇ ਪਟਾਕੇ ਪਾਉਣ ਵਾਲੇ ਨੌਜਵਾਨਾਂ ਉੱਤੇ ਹੁਣ ਟਰੈਫ਼ਿਕ ਪੁਲਿਸ ਸੰਗਰੂਰ ਦੀ ਤਿੱਖੀ ਨਜ਼ਰ ਹੈ | ਪਟਾਕੇ ਪਾਉਣ ਵਾਲੇ ਨੌਜਵਾਨਾਂ ਉੱਤੇ ਨਕੇਲ ਕੱਸਣ ਦੇ ਚੱਲਦਿਆਂ ...

ਪੂਰੀ ਖ਼ਬਰ »

ਕਰਿਆਨਾ ਐਸੋਸੀਏਸ਼ਨ ਦਾ ਵਫ਼ਦ ਡੀ.ਸੀ. ਨੂੰ ਮਿਲਿਆ

ਲਹਿਰਾਗਾਗਾ, 13 ਦਸੰਬਰ (ਸੂਰਜ ਭਾਨ ਗੋਇਲ)- ਬੀਤੇ ਦਿਨੀਂ ਐੱਸ.ਡੀ.ਐੱਮ. ਦਫ਼ਤਰ ਸਾਹਮਣੇ ਅਰਿਹੰਤ ਟਰੇਡਿੰਗ ਕੰਪਨੀ 'ਚ ਅਚਾਨਕ ਅੱਗ ਲੱਗਣ ਕਰ ਕੇ ਹੋਏ ਲੱਖਾਂ ਰੁਪਏ ਦੇ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਰਿਆਨਾ ਐਸੋਸੀਏਸ਼ਨ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਖਪਤਕਾਰ ਸ਼ਿਕਾਇਤ ਨਿਵਾਰਨ ਫੋਰਮ ਵਲੋਂ ਸੈਮੀਨਾਰ 16 ਨੂੰ

ਬਰਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਚੰਡੀਗੜ੍ਹ ਦੀ ਹਦਾਇਤਾਂ ਅਨੁਸਾਰ ਖਪਤਕਾਰ ਸ਼ਿਕਾਇਤ ਨਿਵਾਰਨ ਫੋਰਮ ਪਟਿਆਲਾ ਵਲੋਂ 16 ਦਸੰਬਰ ਨੂੰ ਸਵੇਰੇ 11:30 ਵਜੇ ਗੁਰੂ ਗੋਬਿੰਦ ਸਿੰਘ ਕਾਲਜ, ਬਠਿੰਡਾ ਬਾਈਪਾਸ ...

ਪੂਰੀ ਖ਼ਬਰ »

ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਿਰ ਦਾ ਸਾਲਾਨਾ ਸਮਾਗਮ ਹੋਇਆ

ਤਪਾ ਮੰਡੀ, 13 ਦਸੰਬਰ (ਪ੍ਰਵੀਨ ਗਰਗ)-ਇਲਾਕੇ ਦੀ ਉਚ ਵਿੱਦਿਅਕ ਸੰਸਥਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਵਲੋਂ ਕਰਵਾਇਆ ਗਿਆ ਸਾਲਾਨਾ ਸਮਾਗਮ ਯਾਦਗਾਰੀ ਹੋ ਨਿਬੜਿਆ | ਇਸ ਸਮਾਗਮ 'ਚ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਹਰਜੀਤ ਸਿੰਘ ਆਈ.ਪੀ.ਐਸ. ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਸਰਕਾਰ ਿਖ਼ਲਾਫ਼ ਰੋਸ ਰੈਲੀ

ਸੁਨਾਮ ਊਧਮ ਸਿੰਘ ਵਾਲਾ, 13 ਦਸੰਬਰ (ਭੁੱਲਰ, ਧਾਲੀਵਾਲ)- ਨੇੜਲੇ ਪਿੰਡ ਨਮੋਲ ਵਿਖੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਦੀ ਅਗਵਾਈ ਵਿਚ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਰੋਸ ਰੈਲੀ ਕਰ ਕੇ ...

ਪੂਰੀ ਖ਼ਬਰ »

ਸਟੇਜ ਸਮੇਤ ਗਰੀਨ ਰੂਮ ਦੇ ਉਸਾਰੀ ਕੰਮ ਦੀ ਸ਼ੁਰੂਆਤ

ਲੰਬੀ, 13 ਦਸੰਬਰ (ਮੇਵਾ ਸਿੰਘ)-ਸਰਕਾਰੀ ਕਾਲਜ ਸਿੱਖਵਾਲਾ ਵਿਖੇ ਪਿ੍ੰਸੀਪਲ ਡਾ: ਇਕਬਾਲ ਸਿੰਘ ਸੰਧੂ ਦੇ ਉੱਦਮ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਸਦਕਾ ਸਟੇਜ ਸਮੇਤ ਗ੍ਰੀਨ ਰੂਮ ਦੀ ਉਸਾਰੀ ਦੇ ਕੰਮ ਦਾ ਆਰੰਭ ਹੋਇਆ | ਇਸ ਮੌਕੇ ਡਾ: ਸੰਧੂ ਨੇ ਸਟੇਜ ਦਾ ...

ਪੂਰੀ ਖ਼ਬਰ »

ਇਕਬਾਲਜੀਤ ਸਿੰਘ ਪੁੂਨੀਆ ਬਣੇ ਅਕਾਲੀ ਦਲ ਦੇ ਸੂਬਾਈ ਡੇਲੀਗੇਟ

ਸੰਗਰੂਰ, 13 ਦਸੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸ਼ੋ੍ਰਮਣੀ ਅਕਾਲੀ ਦਲ ਦੇ 14 ਦਸੰਬਰ ਨੂੰ ਹੋਣ ਜਾ ਹਰੇ ਜਰਨਲ ਇਜਲਾਸ ਦੌਰਾਨ ਪਾਰਟੀ ਪ੍ਰਧਾਨ ਦੀ ਚੋਣ ਕਰਨ ਵਾਲੇ ਡੇਲੀਗੇਟਾਂ ਦੀ ਸੂਚੀ ਪਾਰਟੀ ਵਲੋਂ ਜਾਰੀ ਕੀਤੀ ਗਈ ਹੈ | ਅਕਾਲੀ ਦਲ ਵਲੋਂ ਵਿਧਾਨ ਸਭਾ ...

ਪੂਰੀ ਖ਼ਬਰ »

ਰਾਖਵਾਂਕਰਨ 'ਚ ਦਸ ਸਾਲ ਵਾਧੇ ਦਾ ਜਨਰਲ ਸਮਾਜ ਪਾਰਟੀ ਨੇ ਕੀਤਾ ਵਿਰੋਧ

ਸੰਗਰੂਰ, 13 ਦਸੰਬਰ (ਧੀਰਜ ਪਸ਼ੌਰੀਆ)- ਦੇਸ਼ ਦੀ ਲੋਕ ਸਭਾ ਅਤੇ ਰਾਜ-ਸਭਾ ਵਲੋਂ ਰਾਖਵੇਂਕਰਨ ਵਿਚ 10 ਸਾਲ ਦੇ ਕੀਤੇ ਹੋਰ ਵਾਧੇ ਦੇ ਬਿਲ ਨੂੰ ਪਾਸ ਕਰਨ 'ਤੇ ਸਖ਼ਤ ਪ੍ਰਤੀਕਰਮ ਦਾ ਪ੍ਰਗਟਾਵਾ ਕਰਦਿਆਂ ਜਨਰਲ ਸਮਾਜ ਪਾਰਟੀ ਦੇ ਸੰਗਰੂਰ ਯੂਨਿਟ ਦੇ ਪ੍ਰਧਾਨ ਅਸ਼ੋਕ ਗੋਇਲ ਨੇ ...

ਪੂਰੀ ਖ਼ਬਰ »

ਹੈਰੀਟੇਜ ਪਬਲਿਕ ਸਕੂਲ ਦੇ ਫਾਊਾਡਰ ਧਰਮਪਾਲ ਮਿੱਤਲ ਦਾ ਦਿਹਾਂਤ

ਭਵਾਨੀਗੜ੍ਹ, 13 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)- ਹੈਰੀਟੇਜ ਪਬਲਿਕ ਸਕੂਲ ਦੇ ਫਾਊਾਡਰ ਅਤੇ ਚੇਅਰਮੈਨ ਅਨਿਲ ਮਿੱਤਲ ਦੇ ਪਿਤਾ ਧਰਮਪਾਲ ਮਿੱਤਲ ਜੋ ਇਕ ਸੜਕ ਹਾਦਸੇ ਵਿੱਚ ਜਖ਼ਮੀ ਹੋ ਗਏ ਸਨ, ਦਾ ਪੀ.ਜੀ.ਆਈ ਵਿਖੇ ਜੇਰੇ ਇਲਾਜ ਦਿਹਾਾਤ ਹੋ ਜਾਣ ਦਾ ਖ਼ਬਰ ਨਾਲ ਸ਼ਹਿਰ ਵਿਚ ...

ਪੂਰੀ ਖ਼ਬਰ »

ਦਰਜਨਾਂ ਕਤਲਾਂ ਦੇ ਬਾਵਜੂਦ ਜਾਰੀ ਹੈ ਵਿਆਹਾਂ 'ਚ ਗੋਲੀਆਂ ਚਲਾਉਣ ਦਾ ਰੁਝਾਨ

ਕੁੱਪ ਕਲਾਂ, 13 ਦਸੰਬਰ (ਮਨਜਿੰਦਰ ਸਿੰਘ ਸਰੌਦ) - ਲੱਗਭਗ ਡੇਢ ਦਹਾਕਾ ਪਹਿਲਾਂ ਤੋਂ ਪੈਲਸਾਂ ਵਿਚ ਸ਼ੁਰੂ ਹੋਏ ਪੰਜਾਬੀਆਂ ਦੇ ਵਿਆਹਾਂ ਅੰਦਰ ਸਮਾਂ ਪਾ ਕੇ ਚਾਲੂ ਹੋਇਆ ਗੋਲੀਆਂ ਚਲਾਉਣ ਦਾ ਰੁਝਾਨ ਹੁਣ ਰੁਕਦਾ ਵਿਖਾਈ ਨਹੀਂ ਦੇ ਰਿਹਾ | ਲੰਘੇ ਸਮੇਂ ਸੈਂਕੜੇ ਘਟਨਾਵਾਂ ...

ਪੂਰੀ ਖ਼ਬਰ »

ਪੰਜਾਬ ਵਿਚ ਕਾਨੂੰਨ ਨਾਂਅ ਦੀ ਕਈ ਚੀਜ ਨਹੀਂ, ਸਿਰਫ ਜੰਗਲ ਰਾਜ ਹੈ- ਵਰਿੰਦਰ ਚੱਕ

ਸੰਦੌੜ, 13 ਦਸੰਬਰ (ਜਸਵੀਰ ਸਿੰਘ ਜੱਸੀ)- ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਬਰੀ ਤਰਾਂ ਫੇਲ੍ਹ ਹੋ ਚੁੱਕੀ ਹੈ | ਇੱਥੇ ਸਰਕਾਰ ਨਾਮ ਦੀ ਕੋਈ ਚੀਜ਼ ਨਹੀ ਹੈ, ਸਿਰਫ਼ ਜੰਗਲ ਰਾਜ ਹੈ | ਕਿਸੇ ਨੂੰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦਾ ਕੋਈ ਡਰ ਨਹੀ ਹੈ | ...

ਪੂਰੀ ਖ਼ਬਰ »

ਬਰਸਾਤ ਨਾਲ ਹਜ਼ਾਰਾਂ ਏਕੜ ਜ਼ਮੀਨ ਵਿਚ ਕਣਕ ਦੀ ਬਿਜਾਈ ਨਾ ਹੋਣ ਦਾ ਖ਼ਤਰਾ

ਮੂਣਕ, 13 ਦਸੰਬਰ (ਕੇਵਲ ਸਿੰਗਲਾ)- ਕੱਲ੍ਹ ਰਾਤ ਅਤੇ ਅੱਜ ਪਈ ਬਰਸਾਤ ਨੇ ਦਾਵਣ ਦੇ ਕਿਸਾਨਾਂ ਦੀਆਂ ਮੁਸ਼ਕਲਾਂ ਵਿਚ ਵਾਧਾ ਹੀ ਨਹੀਂ ਕੀਤਾ ਸਗੋਂ ਕਣਕ ਦੀ ਬਿਜਾਈ ਲੇਟ ਹੋਣ ਕਾਰਨ ਸੈਂਕੜੇ ਏਕੜ ਜ਼ਮੀਨਾਂ ਵਿਚ ਕਣਕ ਦੀ ਬਿਜਾਈ ਨਾ ਹੋਣ ਦਾ ਖ਼ਤਰਾ ਪੈਦਾ ਹੋ ਗਿਆ ਹੈ | ਦਾਵਣ ...

ਪੂਰੀ ਖ਼ਬਰ »

ਰਾਜਨੀਤੀ ਦਾ ਸ਼ਿਕਾਰ ਹੋਈ ਸਲਾਈਟ ਨੂੰ ਜਾਂਦੀ ਸੜਕ

ਲੌਾਗੋਵਾਲ, 13 ਦਸੰਬਰ (ਵਿਨੋਦ)- ਉੱਤਰੀ ਭਾਰਤ ਦੇ ਵੱਡੇ ਤਕਨੀਕੀ ਸੰਸਥਾਨਾਂ 'ਚ ਸ਼ੁਮਾਰ ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਅਤੇ ਇਸ ਖੇਤਰ ਦੇ ਸਭ ਤੋਂ ਵੱਧ ਗਿਣਤੀ ਵਾਲੇ ਸ਼ਹੀਦ ਭਾਈ ਦਿਆਲਾ ਜੀ ਸਕੂਲ ਨੂੰ ਲੌਾਗੋਵਾਲ ਤੋਂ ਜਾਂਦੀ ਸੜਕ ਗੰਦੀ ਰਾਜਨੀਤੀ ਦੇ ...

ਪੂਰੀ ਖ਼ਬਰ »

ਜਲਵਾਣਾ ਸਕੂਲ ਵਿਖੇ ਦਸਤਾਰ ਮੁਕਾਬਲਾ ਕਰਵਾਇਆ

ਸੰਦੌੜ, 13 ਦਸੰਬਰ (ਗੁਰਪ੍ਰੀਤ ਸਿੰਘ ਚੀਮਾ)- ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਭਾਈ ਬਲਵੰਤ ਸਿੰਘ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਟਰੇਨਿੰਗ ਕੈਂਪ ਲਗਾਇਆ

ਮੂਨਕ, 13 ਦਸੰਬਰ (ਭਾਰਦਵਾਜ, ਸਿੰਗਲਾ)- ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸੀ.ਡੀ.ਪੀ.ਓ. ਦਫ਼ਤਰ ਅਨਦਾਣਾ ਐੱਟ ਮੂਣਕ ਵਿਖੇ ਬੇਟੀ ਬਚਾਓ, ਬੇਟੀ ਪੜਾਓ ਜਾਗਰੂਕਤਾ ਟਰੇਨਿੰਗ ਕੈਂਪ ਲਗਾਇਆ ਗਿਆ ਜਿਸ ਵਿਚ ਮਹਾਰਾਜ ਰਣ ਸਿੰਘ ਕਾਲਜ ...

ਪੂਰੀ ਖ਼ਬਰ »

ਲਾਊਡ ਸਪੀਕਰਾਂ ਦੇ ਰੌਲੇ ਪ੍ਰਤੀ ਪ੍ਰਸ਼ਾਸਨ ਹੋਇਆ ਪੱਬਾਂ ਭਾਰ

ਕੁੱਪ ਕਲਾਂ, 13 ਦਸੰਬਰ (ਮਨਜਿੰਦਰ ਸਿੰਘ ਸਰੌਦ)- ਪੰਜਾਬ ਅੰਦਰ ਸ਼ੋਰ ਪ੍ਰਦੂਸ਼ਣ ਦੇ ਮੁੱਦੇ ਨੂੰ ਲੈ ਕੇ ਪੰਜਾਬ, ਹਰਿਆਣਾ ਹਾਈਕੋਰਟ ਵਲੋਂ ਜਾਰੀ ਹੁਕਮਾਂ ਦੇ ਮੱਦੇਨਜ਼ਰ ਅਹਿਮਦਗੜ੍ਹ ਪ੍ਰਸ਼ਾਸਨ ਨੇ ਮੁਸਤੈਦੀ ਵਰਤਦਿਆਂ ਇਲਾਕੇ ਅੰਦਰ ਸ਼ੋਰ ਪ੍ਰਦੂਸ਼ਣ ਕਰਨ ਵਾਲਿਆਂ ...

ਪੂਰੀ ਖ਼ਬਰ »

ਦਸਤਾਰ ਸਜਾਉਣ ਮੁਕਾਬਲੇ ਕਰਵਾਏ

ਛਾਜਲੀ, 13 ਦਸੰਬਰ (ਗੁਰਸੇਵ ਸਿੰਘ ਛਾਜਲੀ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਜਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰ ਸਜਾਉਣ ਮੁਕਾਬਲੇ ਗ੍ਰੰਥੀ ਰਾਗੀ ਪ੍ਰਚਾਰਕ ਭਾਈ ਜਗਮੇਲ ਸਿੰਘ ਛਾਜਲਾ ਦੀ ਸਰਪ੍ਰਸਤੀ ...

ਪੂਰੀ ਖ਼ਬਰ »

ਐਸ.ਡੀ.ਐਮ ਦਫ਼ਤਰ ਦਿੱਤਾ ਮੰਗ-ਪੱਤਰ

ਲਹਿਰਾਗਾਗਾ, 13 ਦਸੰਬਰ (ਸੂਰਜ ਭਾਨ ਗੋਇਲ)- ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਵਿਖੇ ਸਿਵ ਸੇਨਾ ਪੰਜਾਬ ਇੰਚਾਰਜ ਵਿਦਿਆਰਥੀਆਂ ਨੂੰ ਮਿਲੇ ਅਤੇ ਕਾਲਜ ਬੰਦ ਕਰਨ ਅਤੇ ਵਿਦਿਆਰਥੀਆਂ ਨੂੰ ਹੋਰਨਾਂ ਕਾਲਜਾਂ ਵਿੱਚ ਤਬਦੀਲ ਕਰਨ ...

ਪੂਰੀ ਖ਼ਬਰ »

ਮੂੰਹ ਰਾਹੀਂ ਸੂਈ ਢਿੱਡ ਵਿਚ ਜਾਣ ਦਾ ਮਾਮਲਾ ਹੋਰ ਗਰਮਾਇਆ

ਸੰਗਰੂਰ, 13 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਬੀਤੇ ਦਿਨੀਂ ਦੰਦਾਂ ਦੇ ਡਾਕਟਰ ਜਪਨੀਤ ਕੌਰ ਵਲੋਂ ਇਕ ਲੜਕੀ ਰਮਨਦੀਪ ਕੌਰ ਦੇ ਦੰਦਾਂ ਦੀ ਆਰ.ਸੀ.ਟੀ. ਕਰਨ ਦੌਰਾਨ ਇਕ ਸੂਈ ਉਪਰੋਕਤ ਲੜਕੀ ਦੇ ਮੂੁੰਹ ਰਾਹੀਂ ਪੇਟ ਵਿਚ ਜਾਣ ਦਾ ਮਾਮਲਾ ਸ਼ਹਿਰ ਵਿਚ ਪੂਰੀ ...

ਪੂਰੀ ਖ਼ਬਰ »

ਮੂੰਹ ਰਾਹੀਂ ਸੂਈ ਢਿੱਡ ਵਿਚ ਜਾਣ ਦਾ ਮਾਮਲਾ ਹੋਰ ਗਰਮਾਇਆ

ਸੰਗਰੂਰ, 13 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਬੀਤੇ ਦਿਨੀਂ ਦੰਦਾਂ ਦੇ ਡਾਕਟਰ ਜਪਨੀਤ ਕੌਰ ਵਲੋਂ ਇਕ ਲੜਕੀ ਰਮਨਦੀਪ ਕੌਰ ਦੇ ਦੰਦਾਂ ਦੀ ਆਰ.ਸੀ.ਟੀ. ਕਰਨ ਦੌਰਾਨ ਇਕ ਸੂਈ ਉਪਰੋਕਤ ਲੜਕੀ ਦੇ ਮੂੁੰਹ ਰਾਹੀਂ ਪੇਟ ਵਿਚ ਜਾਣ ਦਾ ਮਾਮਲਾ ਸ਼ਹਿਰ ਵਿਚ ਪੂਰੀ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਸਬੰਧੀ ਜਥੇਬੰਦੀਆਂ ਦੀ ਭੁੱਖ ਹੜਤਾਲ ਤੀਸਰੇ ਦਿਨ ਵੀ ਜਾਰੀ

ਧੂਰੀ, 13 ਦਸੰਬਰ (ਸੁਖਵੰਤ ਸਿੰਘ ਭੁੱਲਰ)- ਸਾਂਝਾ ਸਮਾਜ ਕਲਿਆਣ ਮੋਰਚੇ ਦੀ ਅਗਵਾਈ ਹੇਠ ਵੱਖੋ-ਵੱਖ ਜਥੇਬੰਦੀਆਂ ਵਲੋਂ ਲਗਾਤਾਰ 2 ਦਿਨਾਂ ਤੋਂ ਆਵਾਰਾ ਪਸ਼ੂਆਂ ਦੇ ਹੱਲ ਲਈ ਜਾਰੀ ਭੁੱਖ ਹੜਤਾਲ ਤੀਸਰੇ ਦਿਨ ਵੀ ਜਾਰੀ ਰਿਹਾ | ਇਸ ਮੌਕੇ ਜਾਰੀ ਪ੍ਰਦਰਸ਼ਨ ਉੱਤੇ ਕੁੱਲ ਹਿੰਦ ...

ਪੂਰੀ ਖ਼ਬਰ »

ਅਜੀਤ ਨਰਸਿੰਗ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਨੇ ਬੀ.ਐਸ.ਸੀ ਨਰਸਿੰਗ ਦੇ ਨਤੀਜਿਆਂ 'ਚ ਮਾਰੀਆਂ ਮੱਲ੍ਹਾਂ

ਸੁਨਾਮ ਊਧਮ ਸਿੰਘ ਵਾਲਾ, 13 ਦਸੰਬਰ (ਰੁਪਿੰਦਰ ਸਿੰਘ ਸੱਗੂ) - ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਅਜੀਤ ਨਰਸਿੰਗ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਐਲਾਨੇ ਬੀ.ਐਸ.ਸੀ ਨਰਸਿੰਗ ਭਾਗ ਪਹਿਲੇ ਸਾਲ ਦਾ ਨਤੀਜਾ ਇਸ ਸਾਲ ਵੀ ...

ਪੂਰੀ ਖ਼ਬਰ »

ਪੰਜਾਬ ਵਿਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀ- ਝੂੰਦਾਂ

ਅਹਿਮਦਗੜ੍ਹ, 13 ਦਸੰਬਰ (ਸੋਢੀ) - ਅੱਜ ਪੰਜਾਬ ਦਾ ਹਰ ਨਿਵਾਸੀ ਸਰਕਾਰ ਦੀਆਂ ਨੀਤੀਆਂ ਕਾਰਨ ਪੀੜਿਤ ਹੈ | ਪੰਜਾਬ ਦਾ ਮੁਲਾਜ਼ਮ, ਕਿਸਾਨ, ਮਜ਼ਦੂਰ ਜਾ ਆਮ ਨਾਗਰਿਕਾਂ ਨੂੰ ਪੰਜਾਬ ਵਿਚ ਸਰਕਾਰ ਨਾਂਅ ਦੀ ਕੋਈ ਚੀਜ਼ ਨਾ ਹੋਣ ਦਾ ਅਹਿਸਾਸ ਹੋ ਰਿਹਾ ਹੈ | ਇਨ੍ਹਾਂ ਵਿਚਾਰਾ ਦਾ ...

ਪੂਰੀ ਖ਼ਬਰ »

ਗ੍ਰਾਮ ਸਭਾ ਛਾਜਲੀ ਦਾ ਆਮ ਇਜਲਾਸ ਹੋਇਆ

ਛਾਜਲੀ, 13 ਦਸੰਬਰ (ਗੁਰਸੇਵ ਸਿੰਘ ਛਾਜਲੀ)- ਅੱਜ ਗ੍ਰਾਮਸਭਾ ਛਾਜਲੀ ਦਾ ਆਮ ਇਜਲਾਸ ਸਰਪੰਚ ਪ੍ਰਮਿੰਦਰ ਕੌਰ ਧਾਲੀਵਾਲ ਦੀ ਪ੍ਰਧਾਨਗੀ ਹੇਠ ਧਾਲੀਵਾਲ ਪੱਤੀ ਧਰਮਸ਼ਾਲਾ ਵਿਚ ਹੋਇਆਂ ਜਿਸ ਵਿੱਚ ਬੀ.ਡੀ.ਪੀ.ਓ. ਜਸਵਿੰਦਰ ਸਿੰਘ ਬੱਗਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਇਸ ...

ਪੂਰੀ ਖ਼ਬਰ »

ਮੁਸਤੂਆਣਾ ਦੇ ਸਪਰਸ਼ ਕੁਮਾਰ ਬਾਕਸਰ ਨੇ ਜਿੱਤਿਆ ਸਾਊਥ ਏਸ਼ੀਆ ਖੇਡਾਂ ਵਿਚੋਂ ਸੋਨੇ ਦਾ ਤਗਮਾ

ਮਸਤੂਆਣਾ ਸਾਹਿਬ, 13 ਦਸੰਬਰ (ਦਮਦਮੀ)- ਸਪੋਰਟਸ ਅਥਾਰਿਟੀ ਆਫ਼ ਇੰਡੀਆ ਸਾਈ ਸੈਂਟਰ ਮਸਤੂਆਣਾ ਸਾਹਿਬ ਵਿਖੇ ਪਿਛਲੇ ਛੇ ਸਾਲਾਂ ਤੋਂ ਲਗਾਤਾਰ ਬੌਕਸਿੰਗ ਦੀ ਟ੍ਰੇਨਿੰਗ ਲੈ ਰਹੇ ਸ੍ਰੀ ਸਪਰਸ਼ ਕੁਮਾਰ ਵਲੋਂ ਬੀਤੇ ਦਿਨੀਂ ਸਾਊਥ ਏਸ਼ੀਆ ਖੇਡਾਂ ਕਾਠਮੰਡੂ ਨੇਪਾਲ ਵਿਖੇ ...

ਪੂਰੀ ਖ਼ਬਰ »

ਲਗਾਤਾਰ ਪੈ ਰਹੇ ਮੀਂਹ ਅਤੇ ਵਧ ਰਹੀ ਠੰਢ ਕਾਰਨ ਵਪਾਰੀਆਂ ਦੇ ਚੁੱਲੇ੍ਹ ਹੋਏ ਠੰਡੇ-ਟੀਟੂ

ਸੰਗਰੂਰ, 13 ਦਸੰਬਰ (ਅਮਨਦੀਪ ਸਿੰਘ ਬਿੱਟਾ)- ਮੋਦੀ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਵਪਾਰ ਪਹਿਲਾਂ ਹੀ ਅੱਜ ਤੱਕ ਦੇ ਹੇਠਲੇ ਪੱਧਰ 'ਤੇ ਡਿਗ ਚੁੱਕਿਆ ਹੈ ਅਤੇ ਹੁਣ ਦੋ ਦਿਨ ਤੋਂ ਲਗਾਤਾਰ ਪੈ ਰਹੇ ਮੀਂਹ ਅਤੇ ਇਸ ਕਾਰਨ ਵਧ ਰਹੀ ਠੰਢ ਨੇ ਵਪਾਰੀਆਂ ਦੇ ਚੁੱਲ੍ਹੇ ਠੰਢੇ ਕਰ ...

ਪੂਰੀ ਖ਼ਬਰ »

ਧੁੰਦ ਦੇ ਮੌਸਮ ਦੇ ਮੱਦੇਨਜ਼ਰ ਵਾਹਨਾਂ ਉੱਤੇ ਰਿਫ਼ਲੈਕਟਰ ਲਗਾਏ

ਸੁਨਾਮ ਊਧਮ ਸਿੰਘ ਵਾਲਾ, 13 ਦਸੰਬਰ (ਰੁਪਿੰਦਰ ਸਿੰਘ ਸੱਗੂ) - ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੇ ਐਨ.ਐੱਸ.ਐੱਸ. ਵਿਭਾਗ ਵਲੋਂ ਅੱਜ ਪਿ੍ੰਸੀਪਲ ਡਾ.ਸੁਖਬੀਰ ਸਿੰਘ ਥਿੰਦ ਦੀ ਰਹਿਨੁਮਾਈ ਹੇਠ ਆਈ.ਟੀ.ਆਈ. ਚੌਾਕ ਸੁਨਾਮ ਵਿਖੇ ਵਾਹਨਾਂ ਤੇ ਰਿਫ਼ਲੈਕਟਰ ਲਗਾਏ ਗਏ | ...

ਪੂਰੀ ਖ਼ਬਰ »

ਜਸ਼ਨਦੀਪ ਸਿੰਘ ਦੀ ਅੰਤਰਰਾਸ਼ਟਰੀ ਕਰਾਟੇ ਮੁਕਾਬਲਿਆਂ ਲਈ ਚੋਣ

ਲਹਿਰਾਗਾਗਾ, 13 ਦਸੰਬਰ (ਅਸ਼ੋਕ ਗਰਗ)- ਸਟਰਾਈਕ ਹਾਰਡ ਕਰਾਟੇ ਅਕੈਡਮੀ ਪੰਜਾਬ ਵਲੋਂ ਸਿਕੋ ਕਾਈ ਇੰਟਰਨੈਸ਼ਨਲ ਕਰਾਟੇ ਦੇ ਸਹਿਯੋਗ ਨਾਲ ਬਾਬਾ ਗੰਗਾ ਰਾਮ ਸਟੇਡੀਅਮ ਗਿੱਦੜਬਾਹਾ ਵਿਖੇ ਚੌਥੀ ਆਲ ਇੰਡੀਆ ਸਿਕੋ ਕਾਈ ਕਰਾਟੇ ਚੈਂਪੀਅਨਸ਼ਿਪ ਕਰਵਾਈ ਗਈ ਜਿਸ ਵਿਚ ...

ਪੂਰੀ ਖ਼ਬਰ »

ਡਾ. ਸੋਨਾ ਥਿੰਦ ਸਨਮਾਨਿਤ

ਸੰਗਰੂਰ, 13 ਦਸੰਬਰ (ਚੌਧਰੀ ਨੰਦ ਲਾਲ ਗਾਂਧੀ)- ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖ਼ੁਰਾਕ ਅਤੇ ਸਪਲਾਈ ਦਫ਼ਤਰ ਵਿਚ ਸਟੇਟ ਮਨਿਸਟਰੀਅਲ ਐਾਡ ਅਲਾਈਡ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸ਼੍ਰੀ ਰਾਜ ਕੁਮਾਰ ਅਰੋੜਾ ਵਲੋਂ ਸੰਗਰੂਰ ...

ਪੂਰੀ ਖ਼ਬਰ »

ਧੁੰਦ ਦੇ ਮੱਦੇਨਜ਼ਰ ਵਾਹਨਾਂ ਦੇ ਰਿਫ਼ਲੈਕਟਰ ਲਾਏ

ਸੁਨਾਮ ਊਧਮ ਸਿੰਘ ਵਾਲਾ, 13 ਦਸੰਬਰ (ਧਾਲੀਵਾਲ, ਭੁੱਲਰ)- ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਦੇ ਐਨ.ਐਸ.ਐਸ.ਵਿਭਾਗ ਵਲੋਂ ਟਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ ਪਿ੍ੰਸੀਪਲ ਡਾ.ਸੁਖਬੀਰ ਸਿੰਘ ਥਿੰਦ ਦੀ ਅਗਵਾਈ ਵਿਚ ਧੁੰਦ ਦੇ ਮੌਸਮ ਦੇ ਮੱਦੇਨਜ਼ਰ ਨੇੜਲੇ ਪਿੰਡ ...

ਪੂਰੀ ਖ਼ਬਰ »

ਸਟੱਡੀ ਸਰਕਲ ਵਲੋਂ ਨੈਤਿਕ ਇਮਤਿਹਾਨ ਦਾ ਨਤੀਜਾ ਐਲਾਨਿਆ

ਸੰਗਰੂਰ, 13 ਦਸੰਬਰ (ਸੁਖਵਿੰਦਰ ਸਿੰਘ ਫੁੱਲ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਕਤੂਬਰ ਮਹੀਨੇ ਵਿਚ ਕਰਵਾਏ ਗਏ ਕਾਲਜ ਵਿਦਿਆਰਥੀਆਂ ਦੇ ਨੈਤਿਕ ਇਮਤਿਹਾਨ ਦਾ ਨਤੀਜਾ ਸਥਾਨਿਕ ਜ਼ੋਨਲ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ ਵਿਚ ਜੁਰਮਾਨਾ ਭਰਾ ਕੇ ਕੀਤਾ ਫਾਰਗ

ਸੰਗਰੂਰ, 13 ਦਸੰਬਰ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਡਾ: ਰਜਨੀਸ਼ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ ਵਿਚ ਦੋ ਵਿਅਕਤੀਆਂ ਨੂੰ ਕੱਟੀ ਕਟਾਈ ਕੈਦ ਅਤੇ ਦੋ-ਦੋ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ...

ਪੂਰੀ ਖ਼ਬਰ »

ਮੰਦਰ ਕਮੇਟੀ ਦੇ ਅਹੁਦੇਦਾਰ ਚੁਣੇ

ਲਹਿਰਾਗਾਗਾ, 13 ਦਸੰਬਰ (ਸੂਰਜ ਭਾਨ ਗੋਇਲ)- ਸ੍ਰੀ ਮਹਾਂਕਾਲੀ ਮੰਦਰ ਕਮੇਟੀ (ਰਜਿ.) ਦੀ ਸ਼ਲਾਘਾ ਮੀਟਿੰਗ ਚੇਅਰਮੈਨ ਪ੍ਰੇਮ ਸਾਗਰ ਅਤੇ ਸੰਸਥਾਪਕ ਸੁਭਾਸ਼ ਭਾਸੀ ਦੀ ਅਗਵਾਈ ਹੇਠ ਹੋਈ | ਇਸ ਮੌਕੇ ਖ਼ਜ਼ਾਨਚੀ ਵਲੋਂ ਪਿਛਲੇ ਸਾਲ ਦਾ ਲੇਖਾ ਜੋਖਾ ਪੇਸ਼ ਕੀਤਾ ਗਿਆ | ਸਮੂਹ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਕੌਹਰੀਆਂ, 13 ਦਸੰਬਰ (ਮਾਲਵਿੰਦਰ ਸਿੰਘ ਸਿੱਧੂ)- ਗੁਰੂ ਨਾਨਕ ਪ੍ਰਚਾਰਕ ਜਥਾ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਭਜਨਸਰ ਸਾਹਿਬ ਪਿੰਡ ਹਰੀਗੜ੍ਹ ਵਿਚ 'ਗੁਰਮਤਿ ਸਮਾਗਮ' ਕਰਵਾਇਆ ਗਿਆ | ਸਮਾਗਮ ਵਿਚ ਭਾਈ ਗੁਰਜੀਤ ਸਿੰਘ ਹਰੀਗੜ੍ਹ ਵਾਲਿਆਂ ਨੇ ਕਥਾ ...

ਪੂਰੀ ਖ਼ਬਰ »

ਮੰਗਾਂ ਦੀ ਪੂਰਤੀ ਲਈ ਬਿਜਲੀ ਕਾਮੇ ਸੰਘਰਸ਼ ਵਿੱਢਣ ਦੇ ਰੌਾਅ 'ਚ

ਸੁਨਾਮ ਊਧਮ ਸਿੰਘ ਵਾਲਾ, 13 ਦਸੰਬਰ (ਧਾਲੀਵਾਲ, ਭੁੱਲਰ)- ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਦੀ ਇਕ ਅਹਿਮ ਮੀਟਿੰਗ ਡਵੀਜ਼ਨ ਪ੍ਰਧਾਨ ਬਲਜੀਤ ਸਿੰਘ ਲੌਾਗੋਵਾਲ ਦੀ ਪ੍ਰਧਾਨਗੀ ਹੇਠ ਸਥਾਨਕ 66 ਕੇ.ਵੀ. ਗਰਿੱਡ ਵਿਖੇ ਹੋਈ ਜਿਸ ਵਿਚ ਮੁਲਾਜ਼ਮਾਂ ਨੂੰ ...

ਪੂਰੀ ਖ਼ਬਰ »

ਸੂਬਾ ਪੱਧਰੀ ਗਤਕਾ ਮੁਕਾਬਲਿਆਂ 'ਚ ਪਾਇਨੀਅਰ ਦਾ ਓਵਰ ਆਲ ਟਰਾਫ਼ੀ 'ਤੇ ਕਬਜ਼ਾ

ਰੁੜਕੀ ਕਲਾਂ, 13 ਦਸੰਬਰ (ਜਤਿੰਦਰ ਮੰਨਵੀ)- ਪਿਛਲੇ ਦਿਨੀਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁਹਾਲੀ ਵਿਖੇ ਹੋਏ ਸੂਬਾ ਪੱਧਰੀ ਗਤਕਾ ਟੂਰਨਾਮੈਂਟ ਵਿਚ ਪਾਇਨੀਅਰ ਸਕੂਲ ਗੱਜਣਮਾਜਰਾ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰਦਿਆਂ ਸੰਸਥਾ ਤੇ ਮਾਪਿਆਂ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਸੂਚਨਾ ਹਦਾਇਤਾਂ ਦੀ ਪਾਲਨਾ ਲਈ ਐਸ.ਡੀ.ਐਮ. ਨੇ ਕੇਬਲ ਆਪਰੇਟਰਾਂ ਨਾਲ ਮੀਟਿੰਗ ਕੀਤੀ

ਮਾਲੇਰਕੋਟਲਾ, 13 ਦਸੰਬਰ (ਕੁਠਾਲਾ)- ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਵਲੋਂ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਨਾ ਯਕੀਨੀ ਬਣਾਉਣ ਲਈ ਅੱਜ ਐਸ.ਡੀ.ਐਮ. ਮਾਲੇਰਕੋਟਲਾ ਸ੍ਰੀ ਵਿਕਰਮਜੀਤ ਸਿੰਘ ਪਾਂਥੇ ਨੇ ਸਬ ਡਵੀਜ਼ਨ ਮਾਲੇਰਕੋਟਲਾ ਅਤੇ ਅਹਿਮਦਗੜ੍ਹ ਨਾਲ ...

ਪੂਰੀ ਖ਼ਬਰ »

ਡੇਰਾ ਸ੍ਰੀ ਚੰਦ ਕਲੇਰਾਂ ਵਿਚ ਧਾਰਮਿਕ ਸਮਾਗਮ ਕਰਵਾਏ

ਸ਼ੇਰਪੁਰ, 13 ਦਸੰਬਰ (ਦਰਸਨ ਸਿੰਘ ਖੇੜੀ)- ਡੇਰਾ ਸੀ੍ਰ ਚੰਦ ਕਲੇਰਾਂ ਭੋਰਾ ਸਾਹਿਬ ਵਿਖੇ ਡੇਰੇ ਦੇ ਗੱਦੀ ਨਸੀਨ ਸੰਤ ਬਾਬਾ ਜਗਜੀਤ ਸਿੰਘ ਕਲੇਰਾਂ ਵਲੋਂ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਿੱਸਾ ਲਿਆ | ਇਸ ਮੋਕੇ ਸੰਗਤਾਂ ਨੂੰ ...

ਪੂਰੀ ਖ਼ਬਰ »

ਵਿਧਾਇਕ ਧੀਮਾਨ ਵਲੋਂ ਯੂਥ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ

ਅਹਿਮਦਗੜ੍ਹ, 13 ਦਸੰਬਰ (ਰਣਧੀਰ ਸਿੰਘ ਮਹੋਲੀ)- ਹਲਕਾ ਅਮਰਗੜ੍ਹ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਪਾਰਟੀ ਦੇ ਅਹੁਦੇਦਾਰਾਂ, ਯੂਥ ਆਗੂਆਂ ਅਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਜਿਸ ਵਿਚ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸਰਵੇ ਟੀਮ ਨੇ ਫਲੌਡ ਕਲਾਂ ਵਿਖੇ ਲਗਾਇਆ ਕੈਂਪ

ਕੁੱਪ ਕਲਾਂ, 13 ਦਸੰਬਰ (ਮਨਜਿੰਦਰ ਸਿੰਘ ਸਰੌਦ) - ਸਰਕਾਰ ਦੁਆਰਾ ਸ਼ੁਰੂ ਕੀਤੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਚਲਾਈਆਂ ਵੱਖ-ਵੱਖ ਸਕੀਮਾਂ ਤੋਂ ਵਾਂਝੇ ਰਹਿ ਗਏ ਲੋੜਵੰਦਾਂ ਨੂੰ ਸਕੀਮ ਦਾ ਹਿੱਸਾ ਬਣਾਉਣ ਲਈ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਘਣਸ਼ਿਆਮ ...

ਪੂਰੀ ਖ਼ਬਰ »

ਸ਼ਹੀਦ ਭਾਈ ਮਨੀ ਸਿੰਘ ਦੇ ਜੋੜ ਮੇਲੇ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਇਆ

ਲੌਾਗੋਵਾਲ, 13 ਦਸੰਬਰ (ਸ.ਸ.ਖੰਨਾ)- ਸ਼ਹੀਦ ਭਾਈ ਮਨੀ ਸਿੰਘ ਦੀ ਯਾਦ ਅੰਦਰ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲੇ ਦੌਰਾਨ ਗੁਰਮਤਿ ਸਮਾਗਮ ਦੀ ਸ਼ੁਰੂਆਤ ਖੁੱਲੇ੍ਹ ਪੰਡਾਲ ਅੰਦਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਪਵਿੱਤਰ ਹਜ਼ੂਰੀ ਵਿਚ ਹੋਈ | ਜਿਸ ਵਿਚ ਪੰਥ ਦੇ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX