ਤਾਜਾ ਖ਼ਬਰਾਂ


ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  37 minutes ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  about 2 hours ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  about 3 hours ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 3 hours ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  about 4 hours ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  about 4 hours ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  about 5 hours ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  about 5 hours ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  about 5 hours ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  about 6 hours ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  about 6 hours ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  about 6 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 6 hours ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  about 6 hours ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  about 7 hours ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 7 hours ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  about 8 hours ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 8 hours ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 8 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  about 8 hours ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  about 8 hours ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 9 hours ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 9 hours ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 9 hours ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 10 hours ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 10 hours ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  about 10 hours ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 11 hours ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 11 hours ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 12 hours ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 10 hours ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 12 hours ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 12 hours ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 13 hours ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  about 13 hours ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 13 hours ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 14 hours ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 15 hours ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 22 hours ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  about 1 hour ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  1 day ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਮੱਘਰ ਸੰਮਤ 551

ਬਰਨਾਲਾ

ਰਜਵਾਹੇ 'ਚ ਪਾੜ ਪੈਣ ਕਾਰਨ ਕਿਸਾਨ ਦੀ ਦੋ ਏਕੜ ਕਣਕ ਦੀ ਫ਼ਸਲ ਵਿਚ ਭਰਿਆ ਪਾਣੀ

ਬਰਨਾਲਾ, 13 ਦਸੰਬਰ (ਧਰਮਪਾਲ ਸਿੰਘ)-ਨੇੜਲੇ ਪਿੰਡ ਫਰਵਾਹੀ ਵਿਖੇ ਰਜਵਾਹੇ ਵਿਚ ਪਾੜ ਪੈਣ ਕਾਰਨ ਕਿਸਾਨ ਦੀ ਦੋ ਏਕੜ ਕਣਕ ਦੀ ਫ਼ਸਲ ਵਿਚ ਪਾਣੀ ਭਰ ਗਿਆ | ਜਾਣਕਾਰੀ ਦਿੰਦਿਆਂ ਕਿਸਾਨ ਭੋਜ ਰਾਜ ਬਾਵਾ ਉਰਫ਼ ਕਾਕਾ ਮਹੰਤ ਫਰਵਾਹੀ ਨੇ ਦੱਸਿਆ ਕਿ ਰਜਵਾਹੇ ਵਿਚ ਪਾੜ ਪੈਣ ਦਾ ਸਵੇਰੇ ਪਤਾ ਲੱਗਿਆ ਜਦ ਮੈਂ ਆਪਣੇ ਖੇਤ ਗੇੜਾ ਮਾਰਨ ਗਿਆ ਸੀ ਅਤੇ ਕਣਕ ਦੀ ਫ਼ਸਲ ਪਾਣੀ ਨਾਲ ਭਰੀ ਪਈ ਸੀ | ਉਨ੍ਹਾਂ ਦੱਸਿਆ ਕਿ ਜਿਸ ਤੋਂ ਬਾਅਦ ਪਿੰਡ ਦੇ ਗੁਰੂਘਰ ਵਿਖੇ ਅਨਾਉਸਮੈਂਟ ਕਰਵਾਈ ਅਨਾਉਸਮੈਂਟ ਕਰਾਉਣ ਉਪਰੰਤ ਪਿੰਡ ਦੇ ਲੋਕ ਇਕੱਤਰ ਹੋ ਗਏ | ਉਨ੍ਹਾਂ ਰਜਵਾਹਾ ਟੁੱਟਣ ਸਬੰਧੀ ਸਬੰਧਤ ਵਿਭਾਗ ਨੂੰ ਫ਼ੋਨ ਰਾਹੀਂ ਸੂਚਨਾ ਦਿੱਤੀ ਪਰ ਕਈ ਘੰਟੇ ਵਿਭਾਗ ਦੇ ਅਧਿਕਾਰੀ ਮੌਕੇ 'ਤੇ ਨਹੀਂ ਪਹੁੰਚੇ ਜਿਸ ਤੋਂ ਬਾਅਦ ਉਨ੍ਹਾਂ ਆਪਣੇ ਪੱਧਰ 'ਤੇ ਹੀ ਰਜਵਾਹੇ ਵਿਚ ਪਏ ਪਾੜ ਨੂੰ ਪੂਰਿਆ | ਉਨ੍ਹਾਂ ਦੱਸਿਆ ਕਿ ਕਣਕ ਦੀ ਬਿਜਾਈ ਤੋਂ ਪਹਿਲਾਂ ਵੀ ਇਸ ਥਾਂ ਤੋਂ ਰਜਵਾਹਾ ਟੁੱਟਣ ਕਾਰਨ ਕਣਕ ਦੀ ਬਿਜਾਈ ਲੇਟ ਹੋ ਗਈ ਸੀ ਹੁਣ ਦੁਬਾਰਾ ਰਜਵਾਹਾ ਟੁੱਟਣ ਕਾਰਨ ਕਣਕ ਦੀ ਫ਼ਸਲ ਮਰ ਜਾਣ ਦੀ ਖ਼ਦਸ਼ਾ ਹੈ | ਇਸ ਮੌਕੇ ਨੰਬਰਦਾਰ ਲਖਵੀਰ ਸਿੰਘ ਕਲੇਰ, ਜਗਜੀਵਨ ਸਿੰਘ ਝੱਲੀ, ਰਜਿੰਦਰ ਸਿੰਘ ਰਜੀਆ, ਰਾਮ ਸਿੰਘ, ਮੁਕੰਦ ਸਿੰਘ ਆਦਿ ਨੇ ਡਿਪਟੀ ਕਮਿਸ਼ਨਰ ਬਰਨਾਲਾ ਤੋਂ ਮੰਗ ਕੀਤੀ ਕਿ ਸਬੰਧਤ ਵਿਭਾਗ ਦੇ ਅਧਿਕਾਰੀਆਂ ਦੀ ਅਣਗਹਿਲੀ ਨਾਲ ਇਸ ਜਗ੍ਹਾ ਤੋਂ ਕਈ ਵਾਰ ਰਜਵਾਹਾ ਟੁੱਟ ਚੁੱਕਿਆ ਹੈ ਪਰ ਸਬੰਧਤ ਵਿਭਾਗ ਦੇ ਅਧਿਕਾਰੀ ਇਸ ਰਜਵਾਹੇ ਵੱਲ ਧਿਆਨ ਨਹੀਂ ਦੇ ਰਹੇ | ਡਿਊਟੀ ਵਿਚ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਦੱਸਿਆ ਕਿ ਅੱਜ ਵੀ ਰਜਵਾਹਾ ਟੁੱਟਣ ਸਬੰਧੀ ਜਾਣਕਾਰੀ ਦੇਣ ਦੇ ਲਗਪਗ 3-4 ਘੰਟੇ ਦੇਰੀ ਨਾਲ ਸਬੰਧਤ ਵਿਭਾਗ ਦੇ ਅਧਿਕਾਰੀ ਪਹੁੰਚੇ |

ਪਿੰਡ ਗੁੰਮਟੀ 'ਚ ਵਿਆਹੁਤਾ ਦੀ ਭੇਦਭਰੇ ਹਾਲਤ 'ਚ ਮੌਤ

ਮਹਿਲ ਕਲਾਂ, 13 ਦਸੰਬਰ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਵਿਖੇ ਮਜ਼ਦੂਰ ਪਰਿਵਾਰ ਨਾਲ ਸਬੰਧਤ ਇਕ ਵਿਆਹੁਤਾ ਦੀ ਭੇਦਭਰੇ ਹਾਲਤ 'ਚ ਹੋਈ ਮੌਤ ਦੇ ਮਾਮਲੇ 'ਚ ਸਹੁਰੇ ਪਰਿਵਾਰ ਵਿਰੁੱਧ ਕਤਲ ਦਾ ਮਾਮਲਾ ਦਰਜ ਹੋਇਆ ਹੈ | ਪੁਲਿਸ ਥਾਣਾ ਠੁੱਲੀਵਾਲ ਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਅਤੇ ਕਾਰ ਸਮੇਤ ਦੋ ਕਾਬੂ, ਮਾਮਲਾ ਦਰਜ

ਬਰਨਾਲਾ, 13 ਦਸੰਬਰ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਐਕਸਾਈਜ਼ ਸੈਲ ਵਲੋਂ 2 ਵਿਅਕਤੀਆਂ ਨੂੰ 96 ਬੋਤਲਾਂ ਠੇਕਾ ਸ਼ਰਾਬ ਅੰਗਰੇਜ਼ੀ ਅਤੇ ਇਕ ਕਾਰ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਗਰੀਨ ਫ਼ੀਲਡ ਕਾਨਵੈਂਟ ਸਕੂਲ ਦੇ ਪਿ੍ੰਸੀਪਲ ਰਾਜਿੰਦਰ ਕੁਮਾਰ ਜੇਠੀ ਨੂੰ ਮਿਲਿਆ ਪ੍ਰਗਤੀਸ਼ੀਲ ਪੁਰਸਕਾਰ

ਧਨੌਲਾ, 13 ਦਸੰਬਰ (ਜਤਿੰਦਰ ਸਿੰਘ ਧਨੌਲਾ)-ਪਿਛਲੇ ਦਿਨੀਂ ਪ੍ਰਾਈਵੇਟ ਅਨਏਡਿਡ ਸਕੂਲ ਐਸੋਸੀਏਸ਼ਨ (ਪੂਸਾ) ਵਲੋਂ ਪੰਜਾਬ ਪ੍ਰਗਤੀਸ਼ੀਲ ਪੁਰਸਕਾਰ ਸੰਮੇਲਨ ਕਰਵਾਇਆ ਗਿਆ¢ਜਿਸ ਵਿਚ ਉਨ੍ਹਾਂ ਹੋਣਹਾਰ ਅਧਿਆਪਕਾਂ ਨੂੰ ਇਸ ਪੁਰਸਕਾਰ ਲਈ ਚੁਣਿਆ ਗਿਆ | ਜਿਨ੍ਹਾਂ ਦੁਆਰਾ ...

ਪੂਰੀ ਖ਼ਬਰ »

ਹੌਾਡਾ ਸਿਟੀ ਕਾਰ ਚੋਰੀ ਕਰਨ ਵਾਲੇ ਨਾਮਾਲੂਮ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 13 ਦਸੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਹੌਾਡਾ ਸਿਟੀ ਕਾਰ ਚੋਰੀ ਕਰਨ ਵਾਲੇ ਨਾਮਾਲੂਮ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅਨਮੋਲ ਕੁਮਾਰ ਪੱੁਤਰ ਭੋਲਾ ਰਾਮ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਹੋਈ

ਬਰਨਾਲਾ, 13 ਦਸੰਬਰ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਮੰਜੀ ਸਾਹਿਬ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ...

ਪੂਰੀ ਖ਼ਬਰ »

ਸੁਪਰ ਸੀਡਰ ਨਾਲ ਬੀਜੀ 7 ਏਕੜ ਕਣਕ ਸੁੰਡੀ ਦੇ ਹਮਲੇ ਨਾਲ ਹੋਈ ਖ਼ਰਾਬ

ਮਹਿਲ ਕਲਾਂ, 13 ਦਸੰਬਰ (ਅਵਤਾਰ ਸਿੰਘ ਅਣਖੀ)-ਪਿੰਡ ਛੀਨੀਵਾਲ ਕਲਾਂ ਵਿਖੇ ਪਰਾਲੀ ਨੂੰ ਅੱਗ ਲਗਾਏ ਬਗ਼ੈਰ ਸੁਪਰ ਸੀਡਰ ਨਾਲ ਬੀਜੀ ਕਣਕ ਦੀ ਫ਼ਸਲ ਸੁੰਡੀ ਲਪੇਟ 'ਚ ਆ ਕੇ ਖ਼ਰਾਬ ਹੋਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਗੁਰਜੰਟ ਸਿੰਘ ਨੇ 62 ਹਜ਼ਾਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰ ਪੱਖ ਤੋਂ ਸੂਬੇ ਨੂੰ ਵਿਕਾਸ ਵੱਲ ਲੈ ਕੇ ਜਾਣ ਲਈ ਤਤਪਰ-ਕਾਂਗੜ

ਸ਼ਹਿਣਾ/ਟੱਲੇਵਾਲ, 13 ਦਸੰਬਰ (ਸੁਰੇਸ਼ ਗੋਗੀ, ਸੋਨੀ ਚੀਮਾ)-ਅਕਾਲੀ-ਭਾਜਪਾ ਗੱਠਜੋੜ ਦੇ ਦਸ ਸਾਲਾਂ ਬਾਅਦ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਲੋਕਾਂ ਨੇ ਲਿਆਂਦੀ, ਕਿਉਂਕਿ ਪੰਜਾਬ ਦੇ ਲੋਕਾਂ ਨੇ 10 ਸਾਲ ਅਕਾਲੀ-ਭਾਜਪਾ ਸਰਕਾਰ ਦਾ ਸੰਤਾਪ ਭੋਗਿਆ | ਇਹ ਸ਼ਬਦ ...

ਪੂਰੀ ਖ਼ਬਰ »

ਦੀਵਾਨਾ ਸਹਿਕਾਰੀ ਸਭਾ ਵਿਚ ਇੰਟਰਲਾਕ ਟਾਈਲ ਲਾਏ ਜਾਣ ਦਾ ਕੰਮ ਸ਼ੁਰੂ

ਟੱਲੇਵਾਲ, 13 ਦਸੰਬਰ (ਸੋਨੀ ਚੀਮਾ)-ਪਿੰਡ ਦੀਵਾਨਾ ਦੀ ਸਹਿਕਾਰੀ ਸਭਾ ਵਿਖੇ ਸਭਾ ਦੇ ਸਮੂਹ ਮੈਂਬਰਾਂ ਅਤੇ ਗਾ੍ਰਮ ਪੰਚਾਇਤ ਦੀਵਾਨਾ ਦੇ ਸਹਿਯੋਗ ਨਾਲ ਸਭਾ ਵਿਚ ਇੰਟਰਲਾਕ ਟਾਈਲ ਲਗਾਏ ਜਾਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯਾਦਵਿੰਦਰ ...

ਪੂਰੀ ਖ਼ਬਰ »

ਸੀਨੀਅਰ ਸੈਕੰਡਰੀ ਸਕੂਲ ਚੀਮਾ ਵਿਖੇ ਕੌਾਸਲਰ ਦੀ ਕੀਤੀ ਨਿਯੁਕਤੀ

ਟੱਲੇਵਾਲ, 13 ਦਸੰਬਰ (ਸੋਨੀ ਚੀਮਾ)-ਕਾਊਾਸਲਿੰਗ ਰਾਹੀਂ ਵਿਦਿਆਰਥੀਆਂ ਦੇ ਰਾਹ ਰੁਸ਼ਨਾਉਣ ਦੀ ਇਕ ਕੋਸ਼ਿਸ਼ ਵਜੋਂ ਸਿੱਖਿਆ ਵਿਭਾਗ ਵਲੋਂ ਮਸਾਲ ਪ੍ਰੋਜੈਕਟ ਜ਼ਿਲੇ੍ਹ ਦੇ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਲਾਗੂ ਕੀਤਾ ਗਿਆ ਹੈ | ਜਿਸ ਤਹਿਤ ਚੀਮਾ-ਜੋਧਪੁਰ ਸਕੂਲ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਦੇ ਮੱੁਖ ਗੇਟ 'ਤੇ ਸੜਕ ਦੀ ਹਾਲਤ ਹੋਈ ਤਰਸਯੋਗ

ਤਪਾ ਮੰਡੀ, 13 ਦਸੰਬਰ (ਵਿਜੇ ਸ਼ਰਮਾ)-ਤਪਾ ਖੇਤਰ ਦੀਆਂ ਿਲੰਕ ਸੜਕਾਂ ਦੀ ਤਰਸਯੋਗ ਹਾਲਤ ਕਾਰਨ ਲੋਕਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਹਲਕੀ ਬਰਸਾਤ ਦੇ ਹੋਣ ਕਰਕੇ ਸੜਕਾਂ 'ਤੇ ਚਿਕੜੀ ਦੇ ਹੋ ਜਾਣ ਕਰ ਕੇ ਲੋਕ ਡਾਢੇ ਪ੍ਰੇਸ਼ਾਨ ਹੋ ...

ਪੂਰੀ ਖ਼ਬਰ »

ਜ਼ਿਲ੍ਹਾ ਖਪਤਕਾਰ ਫੋਰਮ ਵਲੋਂ ਗੋਇਬੀਬੋ ਕੰਪਨੀ ਨੂੰ ਸ਼ਿਕਾਇਤਕਰਤਾ ਦੇ ਪੈਸੇ ਵਾਪਸ ਕਰਨ ਦਾ ਹੁਕਮ

ਬਰਨਾਲਾ, 13 ਦਸੰਬਰ (ਧਰਮਪਾਲ ਸਿੰਘ)-ਜ਼ਿਲ੍ਹਾ ਖਪਤਕਾਰ ਫੋਰਮ ਬਰਨਾਲਾ ਵਲੋਂ ਗੋਇਬੀਬੋ ਕੰਪਨੀ ਨੂੰ ਸ਼ਿਕਾਇਤਕਰਤਾ ਦੇ ਪੈਸੇ ਵਾਪਸ ਕਰਨ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਸੰਧੂ ਪੁੱਤਰ ਗੁਰਦਿਆਲ ਸਿੰਘ ਵਾਸੀ ਬਰਨਾਲਾ ਨੇ 28-29 ਜੂਨ 2019 ਨੂੰ ...

ਪੂਰੀ ਖ਼ਬਰ »

ਲੱਕੜ ਚੋਰੀ ਕਰਨ ਦੇ ਮਾਮਲੇ 'ਚੋਂ ਨਾਮਜ਼ਦ ਬਰੀ

ਬਰਨਾਲਾ, 13 ਦਸੰਬਰ (ਧਰਮਪਾਲ ਸਿੰਘ)-ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਬਰਨਾਲਾ ਸ੍ਰੀ ਰਜਿੰਦਰ ਸਿੰਘ ਨਾਗਪਾਲ ਦੀ ਅਦਾਲਤ ਨੇ ਲੱਕੜ ਚੋਰੀ ਕਰਨ ਦੇ ਮਾਮਲੇ ਵਿਚ ਨਾਮਜ਼ਦ ਸ਼ਿੰਦਰ ਸਿੰਘ ਪੁੱਤਰ ਹਜ਼ੂਰਾ ਸਿੰਘ ਵਾਸੀ ਬਾਜਾਖਾਨਾ ਰੋਡ ਬਰਨਾਲਾ ਨੂੰ ਐਡਵੋਕੇਟ ...

ਪੂਰੀ ਖ਼ਬਰ »

ਪਿੰਡ ਗੁੰਮਟੀ 'ਚ ਵਿਆਹੁਤਾ ਦੀ ਭੇਦਭਰੇ ਹਾਲਤ 'ਚ ਮੌਤ

ਮਹਿਲ ਕਲਾਂ, 13 ਦਸੰਬਰ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਵਿਖੇ ਮਜ਼ਦੂਰ ਪਰਿਵਾਰ ਨਾਲ ਸਬੰਧਤ ਇਕ ਵਿਆਹੁਤਾ ਦੀ ਭੇਦਭਰੇ ਹਾਲਤ 'ਚ ਹੋਈ ਮੌਤ ਦੇ ਮਾਮਲੇ 'ਚ ਸਹੁਰੇ ਪਰਿਵਾਰ ਵਿਰੁੱਧ ਕਤਲ ਦਾ ਮਾਮਲਾ ਦਰਜ ਹੋਇਆ ਹੈ | ਪੁਲਿਸ ਥਾਣਾ ਠੁੱਲੀਵਾਲ ਦੇ ...

ਪੂਰੀ ਖ਼ਬਰ »

ਖਪਤਕਾਰ ਸ਼ਿਕਾਇਤ ਨਿਵਾਰਨ ਫੋਰਮ ਵਲੋਂ ਸੈਮੀਨਾਰ 16 ਨੂੰ

ਬਰਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਚੰਡੀਗੜ੍ਹ ਦੀ ਹਦਾਇਤਾਂ ਅਨੁਸਾਰ ਖਪਤਕਾਰ ਸ਼ਿਕਾਇਤ ਨਿਵਾਰਨ ਫੋਰਮ ਪਟਿਆਲਾ ਵਲੋਂ 16 ਦਸੰਬਰ ਨੂੰ ਸਵੇਰੇ 11:30 ਵਜੇ ਗੁਰੂ ਗੋਬਿੰਦ ਸਿੰਘ ਕਾਲਜ, ਬਠਿੰਡਾ ਬਾਈਪਾਸ ...

ਪੂਰੀ ਖ਼ਬਰ »

ਜੈ ਵਾਟਿਕਾ ਸਕੂਲ ਵਿਖੇ ਵਿਦਿਆਰਥੀਆਂ ਦੇ ਸੰਗੀਤ ਮੁਕਾਬਲੇ ਕਰਵਾਏ

ਬਰਨਾਲਾ, 13 ਦਸੰਬਰ (ਅਸ਼ੋਕ ਭਾਰਤੀ)-ਜੈ ਵਾਟਿਕਾ ਸਕੂਲ ਬਰਨਾਲਾ ਵਿਖੇ ਵਿਦਿਆਰਥੀਆਂ ਦੇ ਸੰਗੀਤ ਮੁਕਾਬਲੇ ਕਰਵਾਏ ਗਏ | ਜਿਸ ਵਿਚ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸ: ਸਰਬਸੁਖਜੀਤ ਸਿੰਘ ਨੇ ...

ਪੂਰੀ ਖ਼ਬਰ »

ਨਾਬਾਲਗ ਸਾਲੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚੋਂ ਜੀਜਾ ਬਾਇੱਜ਼ਤ ਬਰੀ

ਬਰਨਾਲਾ, 13 ਦਸੰਬਰ (ਧਰਮਪਾਲ ਸਿੰਘ)-ਜ਼ਿਲ੍ਹਾ ਸੈਸ਼ਨ ਜੱਜ ਬਰਨਾਲਾ ਸ੍ਰੀ ਵਰਿੰਦਰ ਅਗਰਵਾਲ ਦੀ ਅਦਾਲਤ ਨੇ ਨਾਬਾਲਗ ਸਾਲੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨਾਮਜ਼ਦ ਰਾਜਵਿੰਦਰ ਸਿੰਘ ਉਰਫ਼ ਰਾਜੂ ਪੁੱਤਰ ਫ਼ਤਿਹ ਸਿੰਘ ਵਾਸੀ ਝਲੂਰ ਨੂੰ ਐਡਵੋਕੇਟ ਹਰਿੰਦਰਪਾਲ ...

ਪੂਰੀ ਖ਼ਬਰ »

ਹਰ ਪੰਚਾਇਤੀ ਨੁਮਾਇੰਦੇ ਨੂੰ ਟਰੇਨਿੰਗ ਕੈਂਪ ਵਿਚ ਸ਼ਾਮਿਲ ਹੋ ਕੇ ਜਾਣਕਾਰੀ ਪ੍ਰਾਪਤ ਕਰਨਾ ਲਾਹੇਵੰਦ ਸਾਬਤ ਹੋਵੇਗਾ-ਚੇਅਰਪਰਸਨ ਸਰਬਜੀਤ ਕੌਰ

ਸ਼ਹਿਣਾ, 13 ਦਸੰਬਰ (ਸੁਰੇਸ਼ ਗੋਗੀ)-ਪਿੰਡਾਂ ਦੇ ਵਿਕਾਸ ਕਾਰਜਾਂ ਦੀ ਵਿਊਾਤਬੰਦੀ ਸਰਪੰਚ ਵਲੋਂ ਪਿੰਡ ਦੇ ਬਾਕੀ ਚੁਣੇ ਪੰਚਾਂ ਦੀ ਸਹਿਮਤੀ ਨਾਲ ਕੀਤੀ ਜਾਂਦੀ ਹੈ, ਪਰ ਵਿਕਾਸ ਕਾਰਜ ਸ਼ੁਰੂ ਕਰਨ ਤੋਂ ਪਹਿਲਾਂ ਜੇਕਰ ਪੰਚਾਇਤ ਨੂੰ ਉਕਤ ਕੰਮ ਦੇ ਆਉਣ ਵਾਲੇ ਖ਼ਰਚ ਅਤੇ ...

ਪੂਰੀ ਖ਼ਬਰ »

ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਿਰ ਦਾ ਸਾਲਾਨਾ ਸਮਾਗਮ ਹੋਇਆ

ਤਪਾ ਮੰਡੀ, 13 ਦਸੰਬਰ (ਪ੍ਰਵੀਨ ਗਰਗ)-ਇਲਾਕੇ ਦੀ ਉਚ ਵਿੱਦਿਅਕ ਸੰਸਥਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਵਲੋਂ ਕਰਵਾਇਆ ਗਿਆ ਸਾਲਾਨਾ ਸਮਾਗਮ ਯਾਦਗਾਰੀ ਹੋ ਨਿਬੜਿਆ | ਇਸ ਸਮਾਗਮ 'ਚ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਹਰਜੀਤ ਸਿੰਘ ਆਈ.ਪੀ.ਐਸ. ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਮਦਰ ਟੀਚਰ ਸਕੂਲ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਬਰਨਾਲਾ, 13 ਦਸੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ਛੇਵੀਂ ਤੋਂ ਅੱਠਵੀਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਜੇਤੂ ਵਿਦਿਆਰਥੀਆਂ ਨੂੰ ਕੋਆਰਡੀਨੇਟਰ ਸ੍ਰੀਮਤੀ ਪ੍ਰੇਰਨਾ ਗਰਗ ਤੇ ...

ਪੂਰੀ ਖ਼ਬਰ »

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਏ

ਬਰਨਾਲਾ, 13 ਦਸੰਬਰ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਟੇਬਲ ਟੈਨਿਸ, ਕੇਰਮ ਬੋਰਡ, ਸ਼ਤਰੰਜ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਜੇਤੂ ਵਿਦਿਆਰਥੀਆਂ ਨੂੰ ਪਿ੍ੰਸੀਪਲ ਸੁਮਨ ਸ਼ੁਕਲਾ ਨੇ ...

ਪੂਰੀ ਖ਼ਬਰ »

ਪਿੰਡ ਗਾਗੇਵਾਲ ਸਹਿਕਾਰੀ ਸਭਾ ਦੀ ਪ੍ਰਬੰਧਕੀ ਕਮੇਟੀ 'ਤੇ ਅਕਾਲੀ ਦਲ ਦਾ ਕਬਜ਼ਾ ਬਰਕਰਾਰ

ਟੱਲੇਵਾਲ, 13 ਦਸੰਬਰ (ਸੋਨੀ ਚੀਮਾ)-ਪਿੰਡ ਗਾਗੇਵਾਲ ਅਤੇ ਸੱਦੋਵਾਲ ਨਾਲ ਸਬੰਧਤ ਪਿੰਡਾਂ ਦੀ ਸਾਂਝੀ ਸਹਿਕਾਰੀ ਸਭਾ ਦੀ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 'ਤੇ ਅਕਾਲੀ ਦਲ ਨੇ ਆਪਣਾ ਕਬਜ਼ਾ ਬਰਕਰਾਰ ਰੱਖਿਆ | ਜ਼ਿਕਰਯੋਗ ਹੈ ਕਿ 15 ਦਿਨ ਪਹਿਲਾਂ ਪ੍ਰਬੰਧਕੀ ...

ਪੂਰੀ ਖ਼ਬਰ »

ਸਹਿਜੜਾ 'ਚ ਪੂਰਨ ਗੁਰਮਤਿ ਮਰਿਆਦਾ ਅਨੁਸਾਰ ਹੋਇਆ ਵਿਆਹ ਲੋਕਾਂ ਲਈ ਬਣਿਆ ਪ੍ਰੇਰਨਾਸੋ੍ਰਤ

ਮਹਿਲ ਕਲਾਂ, 13 ਦਸੰਬਰ (ਅਵਤਾਰ ਸਿੰਘ ਅਣਖੀ)-ਪਿੰਡ ਸਹਿਜੜਾ ਵਿਖੇ ਸਵ: ਜਥੇਦਾਰ ਦਲੀਪ ਸਿੰਘ ਸਿੱਖਾਂ ਦੇ ਪਰਿਵਾਰ ਵਿਚ ਸਾਬਕਾ ਸਰਪੰਚ ਭਜਨ ਸਿੰਘ ਦੀ ਪੋਤਰੀ ਬੀਬੀ ਕੁਲਦੀਪ ਕੌਰ ਸਪੁੱਤਰੀ ਅਵਤਾਰ ਸਿੰਘ ਬਾਜਵਾ ਦਾ ਸ਼ੁੱਭ ਵਿਆਹ ਪੂਰਨ ਗੁਰਮਤਿ ਮਰਿਆਦਾ ਅਨੁਸਾਰ ਕਾਕਾ ...

ਪੂਰੀ ਖ਼ਬਰ »

ਮਾਤਾ ਗੁਰਨਾਮ ਕੌਰ ਦੀ ਮਿ੍ਤਕ ਦੇਹ ਖੋਜ ਕਾਰਜਾਂ ਲਈ ਦਾਨ

ਭਦੌੜ, 13 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿੰਡ ਸੰਧੂ ਕਲਾਂ ਵਿਖੇ ਇਕ ਅਗਾਂਹਵਧੂ ਸੋਚ ਦੇ ਧਾਰਨੀ ਪਰਿਵਾਰ ਵਲੋਂ ਆਪਣੀ ਮਾਤਾ ਗੁਰਨਾਮ ਕੌਰ ਦੇ ਦਿਹਾਂਤ ਉਪਰੰਤ ਉਨ੍ਹਾਂ ਦੀ ਦੇਹ ਮੈਡੀਕਲ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਖੋਜ ਕਾਰਜਾਂ ਲਈ ਆਦੇਸ਼ ਮੈਡੀਕਲ ...

ਪੂਰੀ ਖ਼ਬਰ »

ਹਜ਼ੂਰ ਸਾਹਿਬ ਦੇ ਲੰਗਰਾਂ ਲਈ ਰਸਦ ਭੇਜੀ

ਰੂੜੇਕੇ ਕਲਾਂ, 13 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਗੁਰਦੁਆਰਾ ਬਾਬਾ ਨਿਧਾਨ ਸਿੰਘ ਸ੍ਰੀ ਹਜ਼ੂਰ ਸਾਹਿਬ ਦੇ ਲੰਗਰਾਂ ਲਈ ਸੁਖਵੀਰ ਸਿੰਘ ਸੀਰਾ, ਪ੍ਰਧਾਨ ਨਿਰਭੈ ਸਿੰਘ ਦੇ ਉੱਦਮ ਸਦਕਾ ਸਮੂਹ ਪਿੰਡ ਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਪਿੰਡ ਭੈਣੀ ਜੱਸਾ ਤੋਂ ਚੌਲ ...

ਪੂਰੀ ਖ਼ਬਰ »

ਭਾਈ ਲੌਾਗੋਵਾਲ ਨੇ ਜੇਤੂ ਵਿਦਿਆਰਥੀ ਕੀਤੇ ਸਨਮਾਨਿਤ

ਛਾਹੜ, 13 ਦਸੰਬਰ (ਜਸਵੀਰ ਸਿੰਘ ਔਜਲਾ)- ਸੰਤ ਈਸ਼ਰ ਸਿੰਘ ਪਬਲਿਕ ਸਕੂਲ ਛਾਹੜ ਵਿਖੇ ਐਥਲੈਟਿਕ ਮੀਟ ਕਰਵਾਈ ਗਈ | ਜੇਤੂ ਵਿਦਿਆਰਥੀਆਂ ਨੂੰ ਸਕੂਲ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਡਕੌਾਦਾ ਇਕਾਈ ਮਨਾਲ ਦੀ ਚੋਣ ਹੋਈ

ਮਹਿਲ ਕਲਾਂ, 13 ਦਸੰਬਰ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਪਿੰਡ ਮਨਾਲ ਦੀ ਅਹਿਮ ਮੀਟਿੰਗ ਗੁਰਦੁਆਰਾ ਸਾਹਿਬ ਵਿਖੇ ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੋਲਦਿਆਂ ਜ਼ਿਲ੍ਹਾ ਮੀਤ ਪ੍ਰਧਾਨ ਗੁਰਦੇਵ ...

ਪੂਰੀ ਖ਼ਬਰ »

ਦੋ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਬਰਨਾਲਾ 'ਚ ਜਨ-ਜੀਵਨ ਬੁਰੀ ਤਰ੍ਹਾਂ ਹੋਇਆ ਪ੍ਰਭਾਵਿਤ

ਬਰਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਪਿਛਲੇ ਦੋ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਜਿੱਥੇ ਇਕਦਮ ਠੰਢ 'ਚ ਵਾਧਾ ਹੋਇਆ ਹੈ ਉੱਥੇ ਸ਼ਹਿਰ ਬਰਨਾਲਾ ਵਿਚ ਪਿਛਲੇ ਕਈ ਮਹੀਨਿਆਂ ਤੋਂ ਟੁੱਟੀਆਂ ਤੇ ਸੀਵਰੇਜ ਪਾਉਣ ਲਈ ਪੁੱਟੀਆਂ ਸੜਕਾਂ ਕਾਰਨ ਪਏ ...

ਪੂਰੀ ਖ਼ਬਰ »

ਇਕਬਾਲਜੀਤ ਸਿੰਘ ਪੁੂਨੀਆ ਬਣੇ ਅਕਾਲੀ ਦਲ ਦੇ ਸੂਬਾਈ ਡੇਲੀਗੇਟ

ਸੰਗਰੂਰ, 13 ਦਸੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸ਼ੋ੍ਰਮਣੀ ਅਕਾਲੀ ਦਲ ਦੇ 14 ਦਸੰਬਰ ਨੂੰ ਹੋਣ ਜਾ ਹਰੇ ਜਰਨਲ ਇਜਲਾਸ ਦੌਰਾਨ ਪਾਰਟੀ ਪ੍ਰਧਾਨ ਦੀ ਚੋਣ ਕਰਨ ਵਾਲੇ ਡੇਲੀਗੇਟਾਂ ਦੀ ਸੂਚੀ ਪਾਰਟੀ ਵਲੋਂ ਜਾਰੀ ਕੀਤੀ ਗਈ ਹੈ | ਅਕਾਲੀ ਦਲ ਵਲੋਂ ਵਿਧਾਨ ਸਭਾ ...

ਪੂਰੀ ਖ਼ਬਰ »

ਸਮਾਜ ਵਿਰੋਧੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ- ਥਾਣਾ ਮੁਖੀ

ਧਰਮਗੜ੍ਹ, 13 ਦਸੰਬਰ (ਗੁਰਜੀਤ ਸਿੰਘ ਚਹਿਲ) - ਸਥਾਨਕ ਥਾਣੇ ਵਿਖੇ ਬਤੌਰ ਥਾਣਾ ਮੁਖੀ ਅਹੁਦਾ ਸੰਭਾਲਣ ਸਮੇਂ ਸਬ ਇੰਸਪੈਕਟਰ ਨਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ | ...

ਪੂਰੀ ਖ਼ਬਰ »

ਰਾਖਵਾਂਕਰਨ 'ਚ ਦਸ ਸਾਲ ਵਾਧੇ ਦਾ ਜਨਰਲ ਸਮਾਜ ਪਾਰਟੀ ਨੇ ਕੀਤਾ ਵਿਰੋਧ

ਸੰਗਰੂਰ, 13 ਦਸੰਬਰ (ਧੀਰਜ ਪਸ਼ੌਰੀਆ)- ਦੇਸ਼ ਦੀ ਲੋਕ ਸਭਾ ਅਤੇ ਰਾਜ-ਸਭਾ ਵਲੋਂ ਰਾਖਵੇਂਕਰਨ ਵਿਚ 10 ਸਾਲ ਦੇ ਕੀਤੇ ਹੋਰ ਵਾਧੇ ਦੇ ਬਿਲ ਨੂੰ ਪਾਸ ਕਰਨ 'ਤੇ ਸਖ਼ਤ ਪ੍ਰਤੀਕਰਮ ਦਾ ਪ੍ਰਗਟਾਵਾ ਕਰਦਿਆਂ ਜਨਰਲ ਸਮਾਜ ਪਾਰਟੀ ਦੇ ਸੰਗਰੂਰ ਯੂਨਿਟ ਦੇ ਪ੍ਰਧਾਨ ਅਸ਼ੋਕ ਗੋਇਲ ਨੇ ...

ਪੂਰੀ ਖ਼ਬਰ »

ਹੈਰੀਟੇਜ ਪਬਲਿਕ ਸਕੂਲ ਦੇ ਫਾਊਾਡਰ ਧਰਮਪਾਲ ਮਿੱਤਲ ਦਾ ਦਿਹਾਂਤ

ਭਵਾਨੀਗੜ੍ਹ, 13 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)- ਹੈਰੀਟੇਜ ਪਬਲਿਕ ਸਕੂਲ ਦੇ ਫਾਊਾਡਰ ਅਤੇ ਚੇਅਰਮੈਨ ਅਨਿਲ ਮਿੱਤਲ ਦੇ ਪਿਤਾ ਧਰਮਪਾਲ ਮਿੱਤਲ ਜੋ ਇਕ ਸੜਕ ਹਾਦਸੇ ਵਿੱਚ ਜਖ਼ਮੀ ਹੋ ਗਏ ਸਨ, ਦਾ ਪੀ.ਜੀ.ਆਈ ਵਿਖੇ ਜੇਰੇ ਇਲਾਜ ਦਿਹਾਾਤ ਹੋ ਜਾਣ ਦਾ ਖ਼ਬਰ ਨਾਲ ਸ਼ਹਿਰ ਵਿਚ ...

ਪੂਰੀ ਖ਼ਬਰ »

ਪੰਜਾਬ ਵਿਚ ਕਾਨੂੰਨ ਨਾਮ ਦੀ ਕਈ ਚੀਜ ਨਹੀ, ਸਿਰਫ ਜੰਗਲ ਰਾਜ ਹੈ- ਵਰਿੰਦਰ ਚੱਕ

ਸੰਦੌੜ, 13 ਦਸੰਬਰ (ਜਸਵੀਰ ਸਿੰਘ ਜੱਸੀ)- ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਬਰੀ ਤਰਾਂ ਫੇਲ੍ਹ ਹੋ ਚੁੱਕੀ ਹੈ | ਇੱਥੇ ਸਰਕਾਰ ਨਾਮ ਦੀ ਕੋਈ ਚੀਜ਼ ਨਹੀ ਹੈ, ਸਿਰਫ਼ ਜੰਗਲ ਰਾਜ ਹੈ | ਕਿਸੇ ਨੂੰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦਾ ਕੋਈ ਡਰ ਨਹੀ ਹੈ | ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਟਰੇਨਿੰਗ ਕੈਂਪ ਲਗਾਇਆ

ਮੂਨਕ, 13 ਦਸੰਬਰ (ਭਾਰਦਵਾਜ, ਸਿੰਗਲਾ)- ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸੀ.ਡੀ.ਪੀ.ਓ. ਦਫ਼ਤਰ ਅਨਦਾਣਾ ਐੱਟ ਮੂਣਕ ਵਿਖੇ ਬੇਟੀ ਬਚਾਓ, ਬੇਟੀ ਪੜਾਓ ਜਾਗਰੂਕਤਾ ਟਰੇਨਿੰਗ ਕੈਂਪ ਲਗਾਇਆ ਗਿਆ ਜਿਸ ਵਿਚ ਮਹਾਰਾਜ ਰਣ ਸਿੰਘ ਕਾਲਜ ...

ਪੂਰੀ ਖ਼ਬਰ »

-ਮਾਮਲਾ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਸਾਰ ਨਾ ਲੈਣ ਦਾ- ਮੌਤ ਦੇ ਸਾਏ ਹੇਠ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਹਨ ਬਸਤੀ ਕਾਹਨੇਕੇ ਦੇ ਗਰੀਬ ਵਿਅਕਤੀ

ਰੂੜੇਕੇ ਕਲਾਂ, 13 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹੇ ਦੇ ਜ਼ੰੁਮੇਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਅਨੇਕਾਂ ਪੁਕਾਰਾਂ ਕਰਨ ਦੇ ਬਾਵਜੂਦ ਸਾਰ ਨਾ ਲੈਣ ਕਰ ਕੇ ਮੌਤ ਦੇ ਸਾਏ ਹੇਠ ਨਰਕ ਭਰੀ ਜ਼ਿੰਦਗੀ ਆਪਣੇ ਪਰਿਵਾਰਾਂ ਸਮੇਤ ਬਤੀਤ ਕਰਨ ਲਈ ਮਜਬੂਰ ਹਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX