ਤਾਜਾ ਖ਼ਬਰਾਂ


ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  14 minutes ago
ਨਵੀਂ ਦਿੱਲੀ, 20 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਹਿਮਾਚਲ ਪ੍ਰਦੇਸ਼ ਦੇ ਦਿੱਗਜ਼ ਨੇਤਾ ਜਗਤ ਪ੍ਰਕਾਸ਼ ਨੱਢਾ ਅੱਜ ਪਾਰਟੀ ਦੇ 14ਵੇਂ ਪ੍ਰਧਾਨ ਵਜੋਂ ਅਹੁਦਾ ...
ਨਿਰਭਿਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  49 minutes ago
ਨਵੀਂ ਦਿੱਲੀ, 20 ਜਨਵਰੀ- ਨਿਰਭਿਆ ਮਾਮਲੇ 'ਚ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ...
ਅੱਜ ਦਾ ਵਿਚਾਰ
. . .  about 1 hour ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਰਾਜਾਸਾਂਸੀ, 19 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) - ਮੌਸਮ ਖ਼ਰਾਬ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦਿੱਲੀ ਤੋਂ ਪੁੱਜਣ ਵਾਲੀ ਇੱਕ ਉਡਾਣ ਰੱਦ ਹੋ ਗਈ ਜਦੋਂ ਕਿ ਬਰਮਿੰਘਮ ਤੋਂ ਅੰਮ੍ਰਿਤਸਰ...
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਚੌਲਾਂਗ, 19 ਜਨਵਰੀ (ਸੁਖਦੇਵ ਸਿੰਘ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਹੂਰਾ ਦੇ ਹਵਲਦਾਰ ਬਲਜਿੰਦਰ ਸਿੰਘ ਲੇਹ ਲਦਾਖ ਵਿਖੇ ਸ਼ਹੀਦ ਹੋ ਗਏ। ਅੱਜ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ...
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਮੁਹੰਮਦ ਸ਼ੰਮੀ ਨੇ ਇੱਕੋ ਓਵਰ 'ਚ ਆਸਟ੍ਰੇਲੀਆ ਦੇ ਦੋ ਖਿਡਾਰੀ ਕੀਤੇ ਆਊਟ
. . .  1 day ago
...ਤੇ ਹੁਣ ਮੁਕਤਸਰ ਸਾਹਿਬ 'ਚ ਫੜਿਆ ਗਿਆ ਕਿਸੇ ਹੋਰ ਉਮੀਦਵਾਰ ਦੀ ਥਾਂ ਟੈੱਟ ਦਾ ਪੇਪਰ ਦੇ ਰਿਹਾ ਵਿਅਕਤੀ
. . .  1 day ago
ਕਸ਼ਮੀਰ 'ਚ ਇੰਟਰਨੈੱਟ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਤੀ ਆਯੋਗ ਦੇ ਮੈਂਬਰ ਸਾਰਸਵਤ ਨੇ ਦਿੱਤੀ ਸਫ਼ਾਈ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਭਾਰਤ ਨੂੰ ਮਿਲੀ 6ਵੀਂ ਸਫਲਤਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦੇ ਸਟੀਵ ਸਮਿਥ ਦੀਆਂ 100 ਦੌੜਾਂ ਪੂਰੀਆਂ
. . .  1 day ago
ਨਾਗਰਿਕਤਾ ਕਾਨੂੰਨ ਅਤੇ ਐੱਨ. ਆਰ. ਸੀ. ਭਾਰਤ ਦਾ ਅੰਦਰੂਨੀ ਮਾਮਲਾ ਪਰ ਇਸ ਦੀ ਲੋੜ ਨਹੀਂ ਸੀ- ਸ਼ੇਖ਼ ਹਸੀਨਾ
. . .  1 day ago
ਇੰਟਰ ਹੋਸਟਲ ਮੈਨੇਜਮੈਂਟ ਮੈਨੂਅਲ ਰੱਦ ਕਰਵਾਉਣ ਲਈ ਕੇਸ ਦਾਇਰ ਕਰਵਾਏਗਾ ਜੇ.ਐਨ.ਯੂ ਵਿਦਿਆਰਥੀ ਸੰਘ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਪੰਜਵਾਂ ਖਿਡਾਰੀ (ਕੈਰੀ) 35 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : 40 ਓਵਰਾਂ ਬਾਅਦ ਆਸਟ੍ਰੇਲੀਆ 223/4
. . .  1 day ago
37 ਓਵਰਾਂ 'ਚ ਆਸਟ੍ਰੇਲੀਆ ਦੀਆਂ 200 ਦੌੜਾਂ ਪੂਰੀਆਂ
. . .  1 day ago
ਦਿੱਲੀ 'ਚ ਭਾਜਪਾ ਦਫ਼ਤਰ ਦੇ ਬਾਹਰ ਪਾਰਟੀ ਵਰਕਰਾਂ ਵਲੋਂ ਪ੍ਰਦਰਸ਼ਨ
. . .  1 day ago
ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
. . .  1 day ago
ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ 3000 ਸ਼ਰਧਾਲੂ ਜਾਣਗੇ ਪਾਕਿ : ਸਿਰਸਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਮੈਨੀਫੈਸਟੋ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਫਿੰਚ 19 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਡੇਵਿਡ ਵਾਰਨਰ 38 ਦੌੜਾਂ ਬਣਾ ਕੇ ਆਊਟ
. . .  1 day ago
ਹੌਲਦਾਰ ਬਲਜਿੰਦਰ ਸਿੰਘ ਲੇਹ ਲਦਾਖ਼ 'ਚ ਡਿਊਟੀ ਦੌਰਾਨ ਹੋਇਆ ਸ਼ਹੀਦ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਲੋਕਾਂ ਨੂੰ ਬਿਹਤਰ ਜ਼ਿੰਦਗੀ ਪ੍ਰਦਾਨ ਕਰਨਾ ਹੈ ਨਾਗਰਿਕਤਾ ਸੋਧ ਕਾਨੂੰਨ ਦਾ ਮਕਸਦ: ਵਿਤ ਮੰਤਰੀ
. . .  1 day ago
ਭਾਰਤ ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿੱਲੀ : ਐਨ.ਆਰ.ਸੀ ਅਤੇ ਸੀ.ਏ.ਏ ਦੇ ਖ਼ਿਲਾਫ਼ ਜਾਰੀ ਪ੍ਰਦਰਸ਼ਨ 'ਚ ਸ਼ਾਮਲ ਹੋਏ ਅਦਾਕਾਰ ਸੁਸ਼ਾਂਤ ਸਿੰਘ
. . .  1 day ago
ਮਹਾਰਾਸ਼ਟਰ ਅਤੇ ਕਰਨਾਟਕ ਦੇ ਦਰਮਿਆਨ ਸਰਹੱਦੀ ਵਿਵਾਦ ਨੂੰ ਸੁਲਝਾਏ ਗ੍ਰਹਿ ਮੰਤਰਾਲੇ : ਸੰਜੇ ਰਾਉਤ
. . .  1 day ago
20 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
. . .  1 day ago
ਫ਼ਰੀਦਕੋਟ ਵਿਖੇ ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਹੋਰ ਦੀ ਜਗ੍ਹਾ ਪ੍ਰੀਖਿਆ ਦੇ ਰਿਹਾ ਇਕ ਵਿਅਕਤੀ ਕਾਬੂ
. . .  1 day ago
ਸੰਘਣੀ ਧੁੰਦ ਨੇ ਰੋਕੀ ਵਾਹਨਾਂ ਦੀ ਰਫ਼ਤਾਰ
. . .  1 day ago
ਪਾਕਿ 'ਚ ਅਗਵਾ ਦੱਸੀ ਜਾ ਰਹੀ ਹਿੰਦੂ ਕੁੜੀ ਨੇ ਸਵੈ ਇੱਛਾ ਨਾਲ ਕੀਤਾ ਧਰਮ ਪਰਿਵਰਤਨ, ਵੀਡੀਓ 'ਚ ਕੀਤਾ ਖ਼ੁਲਾਸਾ
. . .  1 day ago
ਮਹਾਰਾਸ਼ਟਰ : ਸ਼ਬਾਨਾ ਆਜ਼ਮੀ ਦੇ ਡਰਾਈਵਰ ਦੇ ਖ਼ਿਲਾਫ਼ ਦਰਜ ਹੋਇਆ ਮਾਮਲਾ
. . .  1 day ago
ਸੰਘਣੀ ਧੁੰਦ ਕਾਰਨ ਟੋਲ ਪਲਾਜ਼ਾ ਤੇ ਲੱਗਿਆ ਵਾਹਨਾਂ ਦਾ ਜਾਮ, ਪ੍ਰੀਖਿਆਰਥੀ ਪਰੇਸ਼ਾਨ
. . .  1 day ago
ਸੰਘਣੀ ਧੁੰਦ ਕਾਰਣ ਫਿਰੋਜ਼ਪੁਰ-ਫਾਜਿਲਕਾ ਸੜਕ 'ਤੇ ਅਨੇਕਾ ਗੱਡੀਆਂ ਆਪਸ 'ਚ ਟਕਰਾਈਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਮੱਘਰ ਸੰਮਤ 551

ਖੇਡ ਸੰਸਾਰ

ਆਈ.ਪੀ.ਐਲ. 2020 ਨਿਲਾਮੀ ਲਈ 332 ਖਿਡਾਰੀਆਂ ਦੀ ਚੋਣ

ਨਵੀਂ ਦਿੱਲੀ, 13 ਦਸੰਬਰ (ਏਜੰਸੀ)- ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐਲ.) ਦੇ 12ਵੇਂ ਸੀਜ਼ਨ ਲਈ ਹੋਣ ਵਾਲੀ ਨਿਲਾਮੀ 'ਚ 332 ਖਿਡਾਰੀਆਂ ਨੂੰ ਚੁਣਿਆ ਗਿਆ ਹੈ | ਆਈ. ਪੀ. ਐਲ. 2020 ਲਈ ਇਸ ਵਾਰ ਕੋਲਕਾਤਾ 'ਚ 19 ਦਸੰਬਰ ਨੂੰ ਲੀਗ ਦੀਆਂ 8 ਫਰੈਂਚਾਇਜ਼ੀਆਂ ਆਪਣੀਆਂ-ਆਪਣੀਆਂ ਟੀਮਾਂ 'ਚ ਬਾਕੀ ਬਚੇ ਸਥਾਨਾਂ ਦੀ ਬੋਲੀ ਲਗਾਉਣਗੀਆਂ | ਇਸ ਲੀਗ 'ਚ ਐਾਟਰੀ ਕਰਨ ਦੇ ਇਰਾਦੇ ਨਾਲ ਇਸ ਵਾਰ 997 ਖਿਡਾਰੀਆਂ ਨੇ ਆਪਣੇ ਨਾਂਅ ਰਜਿਸਟਰ ਕਰਵਾਏ ਸਨ, ਜਿਨ੍ਹਾਂ 'ਚੋਂ 8 ਫਰੈਂਚਾਇਜ਼ੀਆਂ ਨੇ ਆਪਣੇ ਪਸੰਦੀਦਾ ਕ੍ਰਿਕਟਰਾਂ ਦੇ ਨਾਂਅ ਦਿੱਤੇ ਸਨ, ਜਿਸ ਤੋਂ ਬਾਅਦ 332 ਨਾਵਾਂ ਦੀ ਚੋਣ ਕੀਤੀ ਗਈ ਹੈ | ਇਸ ਵਾਰ ਨਿਲਾਮੀ 'ਚ ਕੁਲ 73 ਖ਼ਾਲੀ ਥਾਵਾਂ ਨੂੰ ਭਰਿਆ ਜਾਣਾ ਹੈ | ਇਸ ਵਾਰ ਬੋਲੀ ਦੀ ਸਭ ਤੋਂ ਸਿਖਰਲੀ ਰਾਖਵੀਂ ਕੀਮਤ 2 ਕਰੋੜ ਰੁਪਏ ਹੈ, ਜਿਸ 'ਚ 7 ਵਿਦੇਸ਼ੀ ਖਿਡਾਰੀ ਸ਼ਾਮਿਲ ਹਨ | 2 ਕਰੋੜ ਦੀ ਸਲੈਬ 'ਚ ਕੋਈ ਵੀ ਭਾਰਤੀ ਖਿਡਾਰੀ ਸ਼ਾਮਿਲ ਨਹੀਂ ਹੈ | ਇਨ੍ਹਾਂ 7 ਵਿਦੇਸ਼ੀ ਨਾਵਾਂ 'ਚ ਪੈਟ ਕਮਿੰਸ, ਜੋਸ਼ ਹੇਜਲਵੁੱਡ, ਕ੍ਰਿਸ ਲਿਨ, ਮਿਸ਼ੈਲ ਮਾਰਸ਼, ਗਲੇਨ ਮੈਕਸਵੈੱਲ, ਡੇਲ ਸਟੇਨ ਤੇ ਐਾਜੋਲੋ ਮੈਥਿਊਜ਼ ਦਾ ਨਾਂਅ ਸ਼ਾਮਿਲ ਹੈ | ਇਸ ਨਿਲਾਮੀ 'ਚ ਰਾਖਵੀਂ ਮੁੱਢਲੀ ਕੀਮਤ ਤਹਿਤ ਸਭ ਤੋਂ ਮਹਿੰਗੀ ਸਲੈਬ 'ਚ ਕਿਸੇ ਭਾਰਤੀ ਦੀ ਗੱਲ ਕਰੀਏ ਤਾਂ ਰੌਬਿਨ ਉਥੱਪਾ ਦਾ ਨਾਂਅ ਹੈ | ਰੌਬਿਨ ਨਿਲਾਮੀ ਦੀ ਦੂਜੀ ਸਭ ਤੋਂ ਮਹਿੰਗੀ ਰਾਖਵੀਂ ਸਲੈਬ 1.5 ਕਰੋੜ 'ਚ ਸ਼ਾਮਿਲ ਇਕਲੌਤੇ ਭਾਰਤੀ ਹਨ | ਰੌਬਿਨ ਤੋਂ ਬਾਅਦ ਭਾਰਤੀ ਸਿਤਾਰਿਆਂ 'ਚ ਪੀਊਸ਼ ਚਾਵਲਾ, ਯੂਸਫ਼ ਪਠਾਨ ਤੇ ਜੈਦੇਵ ਉਨਾਦਕੱਟ ਦੇ ਨਾਂਅ ਇਕ ਕਰੋੜ ਦੀ ਮੁੱਢਲੀ ਕੀਮਤ ਵਾਲੀ ਸਲੈਬ 'ਚ ਸ਼ਾਮਿਲ ਹੈ | ਕੋਲਕਾਤਾ 'ਚ ਹੋਣ ਜਾ ਰਹੀ ਇਸ ਨਿਲਾਮੀ ਦੀ ਪ੍ਰਕਿਰਿਆ ਵੀਰਵਾਰ (19 ਦਸੰਬਰ) ਨੂੰ ਦੁਪਹਿਰ ਸਾਢੇ ਤਿੰਨ ਵਜੇ ਸ਼ੁਰੂ ਹੋਵੇਗੀ | ਇਸ ਵਾਰ ਨਿਲਾਮੀ 'ਚ ਕੁੱਲ 186 ਭਾਰਤੀ ਖਿਡਾਰੀ ਸ਼ਾਮਿਲ ਹਨ, ਜਦਕਿ 143 ਵਿਦੇਸ਼ ਖਿਡਾਰੀ ਹੋਣਗੇ | ਇਨ੍ਹਾਂ 'ਚੋਂ 3 ਖਿਡਾਰੀ ਐਸੋਸਿਏਟਸ ਦੇਸ਼ਾਂ 'ਚੋ ਹਨ | ਜ਼ਿਕਰਯੋਗ ਹੈ ਕਿ ਟੀ-20 ਸਰੂਪ 'ਚ ਖੇਡੀ ਜਾਣ ਵਾਲੀ ਇਹ ਲੀਗ ਹਰ ਸਾਲ ਅਪ੍ਰੈਲ-ਮਈ 'ਚ ਕਰਵਾਈ ਜਾਂਦੀ ਹੈ |

ਭੁਵਨੇਸ਼ਵਰ ਵੈਸਟ ਇੰਡੀਜ਼ ਿਖ਼ਲਾਫ਼ ਇਕ ਦਿਨਾ ਲੜੀ 'ਚੋਂ ਬਾਹਰ

ਚੇਨਈ, 13 ਦਸੰਬਰ (ਏਜੰਸੀ)- ਭਾਰਤ ਦੇ ਤਜਰਬੇਕਾਰ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਜ਼ਖ਼ਮੀ ਹੋਣ ਕਾਰਨ ਵੈਸਟ ਇੰਡੀਜ਼ ਿਖ਼ਲਾਫ਼ ਤਿੰਨ ਮੈਚਾਂ ਦੀ ਇਕ ਦਿਨਾ ਅੰਤਰਰਾਸ਼ਟਰੀ ਲੜੀ 'ਚੋਂ ਬਾਹਰ ਹੋ ਗਏ ਹਨ ਤੇ ਉਨ੍ਹਾਂ ਦੀ ਜਗ੍ਹਾ ਮੁੰਬਈ ਦੇ ਤੇਜ਼ ਗੇਂਦਬਾਜ਼ ...

ਪੂਰੀ ਖ਼ਬਰ »

ਬੀ.ਡਬਲਿਊ.ਐੱਫ਼. ਵਿਸ਼ਵ ਟੂਰ ਫਾਈਨਲਜ਼ ਸਿੰਧੂ ਨੇ ਬਿੰਗ ਜਿਆਓ ਨੂੰ ਹਰਾ ਕੇ ਕੀਤਾ ਟੂਰਨਾਮੈਂਟ ਦਾ ਅੰਤ

ਗਵਾਂਗਜੂ, 13 ਦਸੰਬਰ (ਏਜੰਸੀ)- ਿਖ਼ਤਾਬ ਦੀ ਦੌੜ 'ਚੋਂ ਪਹਿਲਾਂ ਹੀ ਬਾਹਰ ਹੋ ਚੁੱਕੀ ਭਾਰਤੀ ਬੈਡਮਿੰਟਨ ਸਟਾਰ ਪੀ.ਵੀ. ਸਿੰਧੂ ਨੇ ਗਰੁੱਪ 'ਏ' ਦੇ ਆਪਣੇ ਤੀਜੇ ਤੇ ਆਖ਼ਰੀ ਮੈਚ 'ਚ ਚੀਨ ਦੀ ਹੀ ਬਿੰਗ ਜਿਆਓ 'ਤੇ ਦਿਲਾਸੇ ਭਰੀ ਜਿੱਤ ਦਰਜ ਕਰ ਕੇ ਸਾਲ ਦੇ ਆਖ਼ਰੀ ਟੂਰਨਾਮੈਂਟ ਬੀ. ...

ਪੂਰੀ ਖ਼ਬਰ »

ਆਸਟ੍ਰੇਲੀਆ, ਨਿਊਜ਼ੀਲੈਂਡ ਵਲੋਂ ਸਾਂਝੇ ਤੌਰ 'ਤੇ 2023 ਫੀਫਾ ਵਿਸ਼ਵ ਕੱਪ ਲਈ ਦਾਅਵੇਦਾਰੀ ਪੇਸ਼

ਸਿਡਨੀ, 13 ਦਸੰਬਰ (ਏਜੰਸੀ)- ਨਿਊਜ਼ੀਲੈਂਡ ਤੇ ਆਸਟ੍ਰੇਲੀਆ ਨੇ 2023 ਫੀਫਾ ਮਹਿਲਾ ਵਿਸ਼ਵ ਕੱਪ ਦੀ ਮੇਜ਼ਬਾਨੀ ਦੇ ਲਈ ਸ਼ੁੱਕਰਵਾਰ ਨੂੰ ਸਾਂਝੇ ਤੌਰ 'ਤੇ ਦਾਅਵੇਦਾਰੀ ਪੇਸ਼ ਕੀਤੀ | ਦੋਵਾਂ ਦੇਸ਼ਾਂ ਨੇ ਏਸ਼ੀਆ-ਓਸਨੀਆ ਖੇਤਰ 'ਚ ਮਹਿਲਾ ਫੁੱਟਬਾਲ ਨੂੰ ਉਤਸ਼ਾਹਿਤ ਕਰਨ ਦੇ ...

ਪੂਰੀ ਖ਼ਬਰ »

ਮੈਸੀ ਨੂੰ ਮਹਾਨ ਖਿਡਾਰੀ ਕਹਾਉਣ ਲਈ ਵਿਸ਼ਵ ਕੱਪ ਜਿੱਤਣ ਦੀ ਜ਼ਰੂਰਤ ਨਹੀਂ-ਕ੍ਰੇਸਪੋ

ਕੋਲਕਾਤਾ, 13 ਦਸੰਬਰ (ਏਜੰਸੀ)- ਅਰਜਨਟੀਨਾ ਦੇ ਦਿੱਗਜ ਖਿਡਾਰੀ ਹਰਨਾਨ ਕ੍ਰੇਸਪੋ ਨੇ ਕਿਹਾ ਕਿ ਲਿਓਨਲ ਮੈਸੀ ਨੂੰ ਮਹਾਨ ਖਿਡਾਰੀ ਦਾ ਤਗਮਾ ਲੈਣ ਲਈ ਪੇਲੇ ਜਾਂ ਡਿਏਗੋ ਮਾਰਾਡੋਨਾ ਵਾਂਗ ਵਿਸ਼ਵ ਜੇਤੂ ਹੋਣਾ ਜ਼ਰੂਰੀ ਨਹੀਂ ਹੈ | ਟੀ.ਐਸ.ਕੇ. 25ਕੇ ਦੌੜ ਦੇ ਬਰਾਂਡ ਅੰਬੈਸਡਰ ...

ਪੂਰੀ ਖ਼ਬਰ »

ਹਾਕੀ ਖਿਡਾਰੀਆਂ ਉੱਪਰ ਪਾਬੰਦੀ ਲਗਾਉਣ ਦੇ ਫ਼ੈਸਲੇ 'ਤੇ ਜੰਮੂ ਅਦਾਲਤ ਨੇ ਲਗਾਈ ਰੋਕ

ਜਲੰਧਰ, 13 ਦਸੰਬਰ (ਖੇਡ ਪ੍ਰਤੀਨਿਧ)- ਜੰਮੂ-ਕਸ਼ਮੀਰ ਹਾਕੀ ਵਲੋਂ ਕਰਵਾਏ ਗਏ ਸਰਬੱਤ ਦਾ ਭਲਾ ਹਾਕੀ ਟੂਰਨਾਮੈਂਟ 'ਚ ਹਿੱਸਾ ਲੈਣ ਵਾਲੀਆਂ 14 ਪੰਜਾਬ ਤੇ ਜੰਮੂ ਕਸ਼ਮੀਰ ਦੀਆਂ ਟੀਮਾਂ, ਇਸ ਦੇ ਖਿਡਾਰੀਆਂ ਅਤੇ ਕੋਚਾਂ 'ਤੇ 3 ਮਹੀਨੇ ਜਦਕਿ ਇਸ ਟੂਰਨਾਮੈਂਟ 'ਚ ਹਿੱਸਾ ਲੈਣ ...

ਪੂਰੀ ਖ਼ਬਰ »

30ਵਾਂ ਆਲ ਇੰਡੀਆ ਲਾਲ ਬਹਾਦਰ ਸ਼ਾਸਤਰੀ ਹਾਕੀ ਟੂਰਨਾਮੈਂਟ ਅੱਜ ਤੋਂ

ਅੰਮਿ੍ਤਸਰ, 13 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)- 30ਵਾਂ ਆਲ ਇੰਡੀਆ ਲਾਲ ਬਹਾਦਰ ਸ਼ਾਸਤਰੀ ਕੌਮੀ ਹਾਕੀ ਟੂਰਨਾਮੈਂਟ 14 ਤੋਂ 20 ਦਸੰਬਰ ਤੱਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਹਾਕੀ ਸਟੇਡੀਅਮ 'ਚ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦਘਾਟਨ 14 ਦਸੰਬਰ ਨੂੰ ਸ਼ਾਮ 2 ...

ਪੂਰੀ ਖ਼ਬਰ »

ਪੀ.ਸੀ.ਬੀ. ਦਾ ਅਸ਼ਰਫ਼, ਸ਼ਿਨਵਾਰੀ ਨੂੰ ਬੀ.ਬੀ.ਐਲ. ਲਈ ਐਨ.ਓ.ਸੀ. ਦੇਣ ਤੋਂ ਇਨਕਾਰ

ਕਰਾਚੀ, 13 ਦਸੰਬਰ (ਏਜੰਸੀ)- ਪਾਕਿਸਤਾਨ ਕ੍ਰਿਕਟ ਬੋਰਡ ਨੇ ਹਰਫ਼ਨਮੌਲਾ ਫਹੀਮ ਅਸ਼ਰਫ਼ ਅਤੇ ਤੇਜ਼ ਗੇਂਦਬਾਜ਼ ਉਸਮਾਨ ਸ਼ਿਨਵਾਰੀ ਨੂੰ ਆਸਟ੍ਰੇਲੀਆ 'ਚ ਬਿਗ ਬੈਸ਼ ਲੀਗ ਖੇਡਣ ਲਈ 'ਇਤਰਾਜ਼ਹੀਣਤਾ ਪ੍ਰਮਾਣ ਪੱਤਰ' ਦੇਣ ਤੋਂ ਇਨਕਾਰ ਕਰ ਦਿੱਤਾ | ਅਸ਼ਰਫ਼ ਤੇ ਸ਼ਿਨਵਾਰੀ ...

ਪੂਰੀ ਖ਼ਬਰ »

ਕਾਦੀਆਂ ਵਿਖੇ 54ਵੀਂ ਓਪਨ ਪੰਜਾਬ ਚੈਂਪੀਅਨਸ਼ਿਪ 16 ਨੂੰ

ਬਟਾਲਾ, 13 ਦਸੰਬਰ (ਕਾਹਲੋਂ)- ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ 54ਵੀਂ ਓਪਨ ਪੰਜਾਬ ਕਰਾਸਕੰਟਰੀ ਚੈਂਪੀਅਨਸ਼ਿਪ 16 ਦਸੰਬਰ ਨੂੰ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਵਿਧਾਇਕ ...

ਪੂਰੀ ਖ਼ਬਰ »

ਤਨਵੀਰ ਸੰਘਾ ਦੀ ਅੰਡਰ-19 ਆਸਟ੍ਰੇਲੀਆ ਕ੍ਰਿਕਟ ਟੀਮ 'ਚ ਵਿਸ਼ਵ ਕੱਪ ਲਈ ਚੋਣ

ਸਿਡਨੀ, 13 ਦਸੰਬਰ (ਹਰਕੀਰਤ ਸਿੰਘ ਸੰਧਰ)-ਸਿਡਨੀ ਦੇ ਰਹਿਣ ਵਾਲੇ ਤਨਵੀਰ ਸੰਘਾ 'ਅੰਡਰ-19 ਕ੍ਰਿਕਟ ਵਿਸ਼ਵ ਕੱਪ' ਵਿਚ ਆਸਟ੍ਰੇਲੀਅਨ ਟੀਮ ਵਲੋਂ ਖੇਡੇਗਾ | ਤਨਵੀਰ ਸੰਘਾ ਦੇ ਪਿਤਾ ਜੋਗਾ ਸਿੰਘ ਸੰਘਾ ਨੇ ਦੱਸਿਆ ਕਿ 1997 ਵਿਚ ਉਹ ਆਸਟ੍ਰੇਲੀਆ ਆ ਵਸੇ ਸਨ ਅਤੇ ਤਨਵੀਰ ਦਾ ਜਨਮ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਿ੍ਕਟ 'ਚ ਵਾਪਸੀ ਨੂੰ ਤਿਆਰ ਡਵੇਨ ਬਰਾਵੋ ਸੰਨਿਆਸ ਲੈਣ ਦਾ ਫ਼ੈਸਲਾ ਬਦਲਿਆ

ਨਵੀਂ ਦਿੱਲੀ, 13 ਦਸੰਬਰ (ਏਜੰਸੀ)- ਵੈਸਟ ਇੰਡੀਜ਼ ਕ੍ਰਿਕਟ ਬੋਰਡ ਦੇ ਨਾਲ ਮਤਭੇਦਾਂ ਕਾਰਨ ਖੇਡ ਨੂੰ ਅਲਵਿਦਾ ਕਹਿਣ ਵਾਲੇ ਹਰਫਨਮੌਲਾ ਖਿਡਾਰੀ ਡਵੇਨ ਬਰਾਵੋ ਨੇ ਸ਼ੁੱਕਰਵਾਰ ਨੂੰ ਅੰਤਰਰਾਸ਼ਟਰੀ ਕ੍ਰਿਕਟ 'ਚ ਵਾਪਸੀ ਕਰਨ ਦਾ ਐਲਾਨ ਕੀਤਾ | ਬਰਾਵੋ ਨੇ ਕਿਹਾ ਕਿ ਵੈਸਟ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਿ੍ਕਟ 'ਚ ਵਾਪਸੀ ਨੂੰ ਤਿਆਰ ਡਵੇਨ ਬਰਾਵੋ

ਨਵੀਂ ਦਿੱਲੀ, 13 ਦਸੰਬਰ (ਏਜੰਸੀ)- ਵੈਸਟ ਇੰਡੀਜ਼ ਕ੍ਰਿਕਟ ਬੋਰਡ ਦੇ ਨਾਲ ਮਤਭੇਦਾਂ ਕਾਰਨ ਖੇਡ ਨੂੰ ਅਲਵਿਦਾ ਕਹਿਣ ਵਾਲੇ ਹਰਫਨਮੌਲਾ ਖਿਡਾਰੀ ਡਵੇਨ ਬਰਾਵੋ ਨੇ ਸ਼ੁੱਕਰਵਾਰ ਨੂੰ ਅੰਤਰਰਾਸ਼ਟਰੀ ਕ੍ਰਿਕਟ 'ਚ ਵਾਪਸੀ ਕਰਨ ਦਾ ਐਲਾਨ ਕੀਤਾ | ਬਰਾਵੋ ਨੇ ਕਿਹਾ ਕਿ ਵੈਸਟ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX