ਤਾਜਾ ਖ਼ਬਰਾਂ


ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  16 minutes ago
ਨਵੀਂ ਦਿੱਲੀ, 20 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਹਿਮਾਚਲ ਪ੍ਰਦੇਸ਼ ਦੇ ਦਿੱਗਜ਼ ਨੇਤਾ ਜਗਤ ਪ੍ਰਕਾਸ਼ ਨੱਢਾ ਅੱਜ ਪਾਰਟੀ ਦੇ 14ਵੇਂ ਪ੍ਰਧਾਨ ਵਜੋਂ ਅਹੁਦਾ ...
ਨਿਰਭਿਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  51 minutes ago
ਨਵੀਂ ਦਿੱਲੀ, 20 ਜਨਵਰੀ- ਨਿਰਭਿਆ ਮਾਮਲੇ 'ਚ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ...
ਅੱਜ ਦਾ ਵਿਚਾਰ
. . .  about 1 hour ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਰਾਜਾਸਾਂਸੀ, 19 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) - ਮੌਸਮ ਖ਼ਰਾਬ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦਿੱਲੀ ਤੋਂ ਪੁੱਜਣ ਵਾਲੀ ਇੱਕ ਉਡਾਣ ਰੱਦ ਹੋ ਗਈ ਜਦੋਂ ਕਿ ਬਰਮਿੰਘਮ ਤੋਂ ਅੰਮ੍ਰਿਤਸਰ...
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਚੌਲਾਂਗ, 19 ਜਨਵਰੀ (ਸੁਖਦੇਵ ਸਿੰਘ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਹੂਰਾ ਦੇ ਹਵਲਦਾਰ ਬਲਜਿੰਦਰ ਸਿੰਘ ਲੇਹ ਲਦਾਖ ਵਿਖੇ ਸ਼ਹੀਦ ਹੋ ਗਏ। ਅੱਜ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ...
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਮੁਹੰਮਦ ਸ਼ੰਮੀ ਨੇ ਇੱਕੋ ਓਵਰ 'ਚ ਆਸਟ੍ਰੇਲੀਆ ਦੇ ਦੋ ਖਿਡਾਰੀ ਕੀਤੇ ਆਊਟ
. . .  1 day ago
...ਤੇ ਹੁਣ ਮੁਕਤਸਰ ਸਾਹਿਬ 'ਚ ਫੜਿਆ ਗਿਆ ਕਿਸੇ ਹੋਰ ਉਮੀਦਵਾਰ ਦੀ ਥਾਂ ਟੈੱਟ ਦਾ ਪੇਪਰ ਦੇ ਰਿਹਾ ਵਿਅਕਤੀ
. . .  1 day ago
ਕਸ਼ਮੀਰ 'ਚ ਇੰਟਰਨੈੱਟ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਤੀ ਆਯੋਗ ਦੇ ਮੈਂਬਰ ਸਾਰਸਵਤ ਨੇ ਦਿੱਤੀ ਸਫ਼ਾਈ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਭਾਰਤ ਨੂੰ ਮਿਲੀ 6ਵੀਂ ਸਫਲਤਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦੇ ਸਟੀਵ ਸਮਿਥ ਦੀਆਂ 100 ਦੌੜਾਂ ਪੂਰੀਆਂ
. . .  1 day ago
ਨਾਗਰਿਕਤਾ ਕਾਨੂੰਨ ਅਤੇ ਐੱਨ. ਆਰ. ਸੀ. ਭਾਰਤ ਦਾ ਅੰਦਰੂਨੀ ਮਾਮਲਾ ਪਰ ਇਸ ਦੀ ਲੋੜ ਨਹੀਂ ਸੀ- ਸ਼ੇਖ਼ ਹਸੀਨਾ
. . .  1 day ago
ਇੰਟਰ ਹੋਸਟਲ ਮੈਨੇਜਮੈਂਟ ਮੈਨੂਅਲ ਰੱਦ ਕਰਵਾਉਣ ਲਈ ਕੇਸ ਦਾਇਰ ਕਰਵਾਏਗਾ ਜੇ.ਐਨ.ਯੂ ਵਿਦਿਆਰਥੀ ਸੰਘ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਪੰਜਵਾਂ ਖਿਡਾਰੀ (ਕੈਰੀ) 35 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : 40 ਓਵਰਾਂ ਬਾਅਦ ਆਸਟ੍ਰੇਲੀਆ 223/4
. . .  1 day ago
37 ਓਵਰਾਂ 'ਚ ਆਸਟ੍ਰੇਲੀਆ ਦੀਆਂ 200 ਦੌੜਾਂ ਪੂਰੀਆਂ
. . .  1 day ago
ਦਿੱਲੀ 'ਚ ਭਾਜਪਾ ਦਫ਼ਤਰ ਦੇ ਬਾਹਰ ਪਾਰਟੀ ਵਰਕਰਾਂ ਵਲੋਂ ਪ੍ਰਦਰਸ਼ਨ
. . .  1 day ago
ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
. . .  1 day ago
ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ 3000 ਸ਼ਰਧਾਲੂ ਜਾਣਗੇ ਪਾਕਿ : ਸਿਰਸਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਮੈਨੀਫੈਸਟੋ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਫਿੰਚ 19 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਡੇਵਿਡ ਵਾਰਨਰ 38 ਦੌੜਾਂ ਬਣਾ ਕੇ ਆਊਟ
. . .  1 day ago
ਹੌਲਦਾਰ ਬਲਜਿੰਦਰ ਸਿੰਘ ਲੇਹ ਲਦਾਖ਼ 'ਚ ਡਿਊਟੀ ਦੌਰਾਨ ਹੋਇਆ ਸ਼ਹੀਦ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਲੋਕਾਂ ਨੂੰ ਬਿਹਤਰ ਜ਼ਿੰਦਗੀ ਪ੍ਰਦਾਨ ਕਰਨਾ ਹੈ ਨਾਗਰਿਕਤਾ ਸੋਧ ਕਾਨੂੰਨ ਦਾ ਮਕਸਦ: ਵਿਤ ਮੰਤਰੀ
. . .  1 day ago
ਭਾਰਤ ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿੱਲੀ : ਐਨ.ਆਰ.ਸੀ ਅਤੇ ਸੀ.ਏ.ਏ ਦੇ ਖ਼ਿਲਾਫ਼ ਜਾਰੀ ਪ੍ਰਦਰਸ਼ਨ 'ਚ ਸ਼ਾਮਲ ਹੋਏ ਅਦਾਕਾਰ ਸੁਸ਼ਾਂਤ ਸਿੰਘ
. . .  1 day ago
ਮਹਾਰਾਸ਼ਟਰ ਅਤੇ ਕਰਨਾਟਕ ਦੇ ਦਰਮਿਆਨ ਸਰਹੱਦੀ ਵਿਵਾਦ ਨੂੰ ਸੁਲਝਾਏ ਗ੍ਰਹਿ ਮੰਤਰਾਲੇ : ਸੰਜੇ ਰਾਉਤ
. . .  1 day ago
20 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
. . .  1 day ago
ਫ਼ਰੀਦਕੋਟ ਵਿਖੇ ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਹੋਰ ਦੀ ਜਗ੍ਹਾ ਪ੍ਰੀਖਿਆ ਦੇ ਰਿਹਾ ਇਕ ਵਿਅਕਤੀ ਕਾਬੂ
. . .  1 day ago
ਸੰਘਣੀ ਧੁੰਦ ਨੇ ਰੋਕੀ ਵਾਹਨਾਂ ਦੀ ਰਫ਼ਤਾਰ
. . .  1 day ago
ਪਾਕਿ 'ਚ ਅਗਵਾ ਦੱਸੀ ਜਾ ਰਹੀ ਹਿੰਦੂ ਕੁੜੀ ਨੇ ਸਵੈ ਇੱਛਾ ਨਾਲ ਕੀਤਾ ਧਰਮ ਪਰਿਵਰਤਨ, ਵੀਡੀਓ 'ਚ ਕੀਤਾ ਖ਼ੁਲਾਸਾ
. . .  1 day ago
ਮਹਾਰਾਸ਼ਟਰ : ਸ਼ਬਾਨਾ ਆਜ਼ਮੀ ਦੇ ਡਰਾਈਵਰ ਦੇ ਖ਼ਿਲਾਫ਼ ਦਰਜ ਹੋਇਆ ਮਾਮਲਾ
. . .  1 day ago
ਸੰਘਣੀ ਧੁੰਦ ਕਾਰਨ ਟੋਲ ਪਲਾਜ਼ਾ ਤੇ ਲੱਗਿਆ ਵਾਹਨਾਂ ਦਾ ਜਾਮ, ਪ੍ਰੀਖਿਆਰਥੀ ਪਰੇਸ਼ਾਨ
. . .  1 day ago
ਸੰਘਣੀ ਧੁੰਦ ਕਾਰਣ ਫਿਰੋਜ਼ਪੁਰ-ਫਾਜਿਲਕਾ ਸੜਕ 'ਤੇ ਅਨੇਕਾ ਗੱਡੀਆਂ ਆਪਸ 'ਚ ਟਕਰਾਈਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਮੱਘਰ ਸੰਮਤ 551

ਦਿੱਲੀ

ਡਾ: ਮਹਿੰਦਰ ਸਿੰਘ ਨੇ ਮਿਡਲ ਈਸਟ ਐਾਡ ਨਾਰਥ ਅਫਰੀਕਾ ਇੰਟਰਨੈਸ਼ਨਲ ਰਿਲੀਜਸ ਫਰੀਡਮ ਰਾਊਾਡਟੇਬਲ ਦੇ ਸਮਾਗਮ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਦਿੱਤਾ ਭਾਸ਼ਨ

ਨਵੀਂ ਦਿੱਲੀ, 13 ਦਸੰਬਰ (ਬਲਵਿੰਦਰ ਸਿੰਘ ਸੋਢੀ)-ਉੱਘੇ ਸਿੱਖ ਵਿਦਵਾਨ ਡਾ: ਮਹਿੰਦਰ ਸਿੰਘ, ਜਿਨ੍ਹਾਂ ਨੂੰ ਬਹਿਰੀਨ ਦੇ ਬਾਦਸ਼ਾਹ ਸ਼ੇਖ ਰਮਦ-ਬਿਨ-ਈਸਾ ਅਲਖ਼ਲੀਫ਼ਾ ਨੇ ਰਾਜਧਾਨੀ ਮਨਾਮਾ ਵਿਖੇ ਕਿੰਗ ਹਮਦ ਗਲੋਬਲ ਸੈਂਟਰ ਫਾਰ ਪੀਸਫੁਲ ਕੋ-ਐਗਜਿਸਟੈਂਸ ਵਲੋਂ ਕਰਵਾਏ ਗਏ ਮਿਡਲ ਈਸਟ ਐਾਡ ਨਾਰਥ ਅਫਰੀਕਾ ਇੰਟਰਨੈਸ਼ਨਲ ਰਿਲੀਜਸ ਫਰੀਡਮ ਰਾਊਾਡਟੇਬਲ ਦੇ ਮੌਕੇ 'ਤੇ ਵਿਸ਼ੇਸ਼ ਤੌਰ 'ਤੇ ਬੁਲਾਇਆ ਗਿਆ ਸੀ ਅਤੇ ਉਥੇ ਡਾ: ਮਹਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਸ਼ਵ ਦਿ੍ਸ਼ਟੀਕੋਨ 'ਤੇ ਲੈਕਚਰ ਦਿੱਤਾ | ਇਸ ਸਮਾਗਮ ਵਿਚ ਅਰਬ ਦੇ ਧਾਰਮਿਕ ਤੇ ਰਾਜਨੀਤਕ ਆਗੂਆਂ ਤੋਂ ਇਲਾਵਾ ਅਮਰੀਕਾ, ਕੈਨੇਡਾ, ਆਸਟ੍ਰੇਲੀਆ, ਇੰਗਲੈਂਡ, ਇਟਲੀ, ਭਾਰਤ, ਥਾਈਲੈਂਡ ਅਤੇ ਹੋਰਨਾਂ ਦੇਸ਼ਾਂ ਤੋਂ ਵਿਦਵਾਨ ਪੁੱਜੇ ਹੋਏ ਸਨ | ਆਪਣੇ ਲੈਕਚਰ ਵਿਚ ਡਾ: ਮਹਿੰਦਰ ਸਿੰਘ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਿੱਖ ਗੁਰੂ ਸਾਹਿਬਾਨ ਅੰਤਰ ਧਰਮ ਸੰਵਾਦ ਦੇ ਮੋਢੀ ਰਹੇ ਹਨ | ਉਨ੍ਹਾਂ ਪਾਵਰ ਪੁਆਇੰਟ ਪੇਸ਼ਕਾਰੀ ਰਾਹੀਂ ਭਾਰਤ ਅਤੇ ਗੁਆਂਢੀ ਮੁਲਕਾਂ ਦੇ ਉਨ੍ਹਾਂ ਸਥਾਨਾਂ ਨੂੰ ਉਭਾਰਿਆ, ਜਿਥੇ ਗੁਰੂ ਨਾਨਕ ਦੇਵ ਜੀ ਨੇ ਅਨਮਤਾ ਦੇ ਆਗੂਆਂ ਨਾਲ ਸੰਵਾਦ ਰਚਾਇਆ | ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦੂਸਰੇ ਹਾਜ਼ੀਆਂ ਨਾਲ ਸਮੁੰਦਰੀ ਰਸਤੇ ਅਰਬ ਦੇਸ਼ਾਂ ਦੀ ਯਾਤਰਾ ਕੀਤੀ | ਮੁਸਲਿਮ ਪੀਰਾਂ ਨਾਲ ਗੁਰੂ ਨਾਨਕ ਦੇਵ ਜੀ ਦੀ ਗੋਸ਼ਟੀ ਦਾ ਜ਼ਿਕਰ ਕਰਦਿਆਂ ਡਾ: ਮਹਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਹਿੰਦੂ ਭਗਤਾਂ ਦੇ ਨਾਲ ਬਾਬਾ ਫਰੀਦ ਅਤੇ ਹੋਰ ਮੁਸਲਿਮ ਸੰਤਾਂ ਦੀ ਬਾਣੀ ਵੀ ਦਰਜ ਹੈ ਅਤੇ ਉਦਾਸੀਆਂ ਦੌਰਾਨ ਗੁਰੂ ਨਾਨਕ ਦੇਵ ਜੀ ਦੀ ਮੱਕਾ, ਮਦੀਨਾ ਅਤੇ ਹੋਰ ਸਥਾਨਾਂ ਦੀ ਯਾਤਰਾ ਨਾਲ ਸਬੰਧਿਤ ਪੇਂਟਿੰਗਾਂ ਨੂੰ ਵਿਖਾਉਂਦਿਆਂ ਉਨ੍ਹਾਂ ਗੁਰੂ ਨਾਨਕ ਦੇਵ ਜੀ ਦੀ ਪੀਰ ਬਹਿਲੋਲ ਨਾਲ ਮਿਲਣੀ ਦਾ ਵੀ ਜ਼ਿਕਰ ਕੀਤਾ |

ਔਰਤਾਂ ਦੇ ਗਰੋਹ ਨੇ ਮੈਟਰੋ ਰੇਲ ਵਿਚ ਡਾਇਮੰਡ ਦੀਆਂ ਛਾਪਾਂ ਤੇ ਹੋਰ ਸਾਮਾਨ ਕੀਤਾ ਚੋਰੀ

ਨਵੀਂ ਦਿੱਲੀ, 13 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਚੱਲ ਰਹੀ ਮੈਟਰੋ ਰੇਲ ਵਿਚ ਚੋਰੀਆਂ ਦਾ ਸਿਲਸਿਲਾ ਲਗਾਤਾਰ ਚੱਲ ਰਿਹਾ ਹੈ | ਭਾਵੇਂ ਮੈਟਰੋ ਪੁਲਿਸ ਹਮੇਸ਼ਾ ਚੁਸਤ ਰਹਿੰਦੀ ਹੈ ਪਰ ਫਿਰ ਵੀ ਚੋਰ ਆਪਣਾ ਦਾਅ ਲਗਾ ਜਾਂਦੇ ਹਨ | ਮੈਟਰੋ ਰੇਲ ਵਿਚ ਔਰਤਾਂ ਦਾ ਇਕ ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦੀਆਂ ਤਿਆਰੀਆਂ ਆਰੰਭ

ਨਵੀਂ ਦਿੱਲੀ, 13 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 353ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸਜਾਏ ਜਾਣ ...

ਪੂਰੀ ਖ਼ਬਰ »

ਕੈਪਟਨ ਨੇ ਸਿੱਖ ਪਰਿਵਾਰਾਂ ਦੇ ਜ਼ਖ਼ਮਾਂ 'ਤੇ ਨਮਕ ਛਿੜਕਣ ਦਾ ਕੰਮ ਕੀਤਾ-ਸਿਰਸਾ

ਨਵੀਂ ਦਿੱਲੀ, 13 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਲੋਂ ਪ੍ਰੈੱਸ ਨੂੰ ਜਾਰੀ ਕੀਤੇ ਬਿਆਨ 'ਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਨਾਗਰਿਕਤਾ ਸੰਸ਼ੋਧਨ ਬਿੱਲ ਪੰਜਾਬ ਵਿਚ ...

ਪੂਰੀ ਖ਼ਬਰ »

ਦਿੱਲੀ ਦੇ ਮਾਲਵੀਆ ਨਗਰ ਵਿਖੇ ਪਹਿਲੀ ਵਾਰ ਕੱਢਿਆ ਨਗਰ ਕੀਰਤਨ

ਨਵੀਂ ਦਿੱਲੀ, 13 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਵਿਜੀਲੈਂਸ ਦੇ ਚੇਅਰਮੈਨ ਉਂਕਾਰ ਸਿੰਘ ਰਾਜਾ ਦੇ ਵਿਸ਼ੇਸ਼ ਯਤਨਾਂ ਸਦਕਾ ਮਾਲਵੀਆ ਨਗਰ ਵਾਰਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਸਪੀਕਰ ਨੂੰ ਮਿਲਣ ਲਈ ਵਿਧਾਇਕ ਮਾਨਸ਼ਾਹੀਆ ਦੇਰੀ ਨਾਲ ਪੁੱਜੇ

ਚੰਡੀਗੜ੍ਹ, 13 ਦਸੰਬਰ (ਐਨ.ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਦਾ ਆਮ ਆਦਮੀ ਪਾਰਟੀ ਨਾਲ ਸਬੰਧਿਤ ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਜਿਸ ਨੇ ਇਸ ਸਾਲ ਮਈ ਮਹੀਨੇ ਹੋਈ ਲੋਕ ਸਭਾ ਦੀਆਂ ਚੋਣਾਂ ਦੇ ਮੌਕੇ 'ਤੇ ਕਾਂਗਰਸ 'ਚ ਸ਼ਮੂਲੀਅਤ ਕਰ ਲਈ ਸੀ, ਸਬੰਧੀ ਦਿੱਤੇ ...

ਪੂਰੀ ਖ਼ਬਰ »

ਡਾ: ਦਲਜੀਤ ਸਿੰਘ ਚੀਮਾ ਨੂੰ ਮਿਲੀ ਅੰਤਿ੍ਮ ਜ਼ਮਾਨਤ

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਦੋਹਰੇ ਸੰਵਿਧਾਨ ਰੱਖਣ ਨੂੰ ਲੈ ਕੇ ਚੱਲ ਰਹੇ ਮਾਮਲੇ 'ਚ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਐਸ.ਕੇ. ਸਿੰਗਲਾ ਦੀ ਅਦਾਲਤ ਨੇ ਡਾ: ਦਲਜੀਤ ਸਿੰਘ ਚੀਮਾ ਜਨਰਲ ਸਕੱਤਰ ਸ਼ੋ੍ਰਮਣੀ ...

ਪੂਰੀ ਖ਼ਬਰ »

ਪੰਜਾਬ ਦੇ ਮੁਕਾਬਲੇ ਹਰਿਆਣਾ ਤੇ ਦਿੱਲੀ ਦੀ ਹਵਾ 'ਚ ਪ੍ਰਦੂਸ਼ਣ ਦੀ ਮਾਤਰਾ ਵੱਧ

ਪਟਿਆਲਾ, 13 ਦਸੰਬਰ (ਜਸਪਾਲ ਸਿੰਘ ਢਿੱਲੋਂ)-ਸਮੁੱਚੇ ਪੰਜਾਬ ਅੰਦਰ ਬੀਤੇ ਕੱਲ੍ਹ ਤੋਂ ਰੁਕ-ਰੁਕ ਕੇ ਬਰਸਾਤ ਹੋ ਰਹੀ ਹੈ | ਇਸ ਬਰਸਾਤ ਨੇ ਰਾਜ ਦੀ ਹਵਾ ਦੀ ਗੁਣਵੱਤਾ ਸੁਧਾਰ ਦਿੱਤੀ ਹੈ | ਇਸ ਦਾ ਸਿੱਧਾ ਅਸਰ ਪੰਜਾਬ ਦੀ ਹਵਾ ਦੀ ਗੁਣਵੱਤਾ 'ਤੇ ਪਿਆ ਹੈ | ਇਸ ਦੇ ਉਲਟ ਦੇਸ਼ ਦੀ ...

ਪੂਰੀ ਖ਼ਬਰ »

- ਆਰ.ਟੀ.ਆਈ. ਦਾ ਖ਼ੁਲਾਸਾ -

ਰਾਜ ਸਭਾ ਮੈਂਬਰਾਂ ਨੇ ਸਾਲਾਨਾ 42 ਕਰੋੜ ਤੋਂ ਜ਼ਿਆਦਾ ਟੀ. ਏ./ਡੀ.ਏ. 'ਤੇ ਉਡਾ ਦਿੱਤਾ

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 13 ਨਵੰਬਰ-ਮੁਲਕ 'ਚ ਐਸੀ ਕੋਈ ਵੀ ਨੌਕਰੀ ਨਹੀਂ ਹੈ ਜਿਥੇ ਤਨਖ਼ਾਹ ਤੋਂ ਵੀ ਕਈ ਗੁਣਾ ਜ਼ਿਆਦਾ ਟੀ. ਏ./ਡੀ. ਏ ਖ਼ਰਚਣ ਦੀ ਸਹੂਲਤ ਹੋਵੇ ਪਰ ਸਾਡੇ ਦੇਸ਼ ਦੇ ਕਾਨੰੂਨ ਘਾੜਿਆਂ ਨੇ ਇਹ ਸੱਚ ਕਰ ਦਿਖਾਇਆ ਹੈ | ਕਾਨੰੂਨ ਬਣਾਉਣ ਵਾਲੀ ਰਾਜ ਸਭਾ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਮਿੱਤਰ ਬਣੀ ਲੜਕੀ ਨੂੰ ਮਿਲਣ ਪਾਕਿ ਪਹੁੰਚੇ ਨੌਜਵਾਨ ਨੂੰ ਦੱਸਿਆ ਜਾ ਰਿਹੈ ਪ੍ਰੇਮੀ

ਅੰਮਿ੍ਤਸਰ, 13 ਦਸੰਬਰ (ਸੁਰਿੰਦਰ ਕੋਛੜ)- ਬੀਤੇ ਦਿਨ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੇ ਅੰਮਿ੍ਤਸਰ ਦੇ ਨਜ਼ਦੀਕੀ ਪਿੰਡ ਦੇ ਨੌਜਵਾਨ ਜਤਿੰਦਰ ਸਿੰਘ ਅਤੇ ਉਸ ਦੀ ...

ਪੂਰੀ ਖ਼ਬਰ »

ਵਿਗਿਆਨ ਕੇਂਦਰ 21ਵੀਂ ਸਦੀ 'ਚ ਖੋਜਾਂ ਦੇ ਨਵੇਂ ਖੇਤਰਾਂ ਬਾਰੇ ਆਮ ਲੋਕਾਂ ਨੂੰ ਜਾਣੂ ਕਰਵਾਉਣ-ਸੁੰਦਰ ਸ਼ਾਮ ਅਰੋੜਾ

ਕਪੂਰਥਲਾ, 13 ਦਸੰਬਰ (ਅਮਰਜੀਤ ਕੋਮਲ)-ਵਿਗਿਆਨਕ ਸੋਚ ਜਿਥੇ ਤੱਥਾਂ ਆਧਾਰਿਤ ਸੋਚ ਨੂੰ ਉਤਸ਼ਾਹਿਤ ਕਰਦੀ ਹੈ ਉਥੇ ਲੋਕਾਂ ਨੂੰ ਜਾਦੂ ਟੂਣਿਆਂ ਤੇ ਵਹਿਮਾਂ ਭਰਮਾਂ ਤੋਂ ਨਿਜਾਤ ਦਿਵਾਉਂਦੀ ਹੈ | ਇਸੇ ਮੰਤਵ ਨੂੰ ਮੱਦੇਨਜ਼ਰ ਰੱਖਦਿਆਂ ਨਿਰੰਤਰ ਵਿਕਾਸ ਲਈ ਯੂ.ਐਨ.ਓ. ਨੇ ...

ਪੂਰੀ ਖ਼ਬਰ »

ਹੈਰੋਇਨ ਦੇ ਮਾਮਲੇ 'ਚ 5 ਬਰੀ

ਜਲੰਧਰ, 13 ਦਸੰਬਰ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਨੇ ਹੈਰੋਇਨ ਦੇ ਮਾਮਲੇ 'ਚ ਦੋਸ਼ ਸਿੱਧ ਨਾ ਹੋਣ 'ਤੇ 5 ਵਿਅਕਤੀਆਂ ਕਮਲਪ੍ਰੀਤ ਸਿੰਘ, ਸਤਨਾਮ ਸਿੰਘ ਉਰਫ਼ ਕਾਕਾ, ਜਸਪ੍ਰੀਤ ਸਿੰਘ ਉਰਫ਼ ਪ੍ਰੀਤੀ, ਅਮਨਜੀਤ ਰਾਮ ਉਰਫ਼ ਜੀਤੀ ...

ਪੂਰੀ ਖ਼ਬਰ »

ਆਟੋ ਦੀ ਲਪੇਟ 'ਚ ਆਇਆ ਸਾਈਕਲ ਸਵਾਰ ਜ਼ਖ਼ਮੀ

ਚੁਗਿੱਟੀ/ਜੰਡੂਸਿੰਘਾ, 13 ਦਸੰਬਰ (ਨਰਿੰਦਰ ਲਾਗੂ)- ਚੁਗਿੱਟੀ ਫਲਾਈਓਵਰ ਨੇੜੇ ਵੀਰਵਾਰ ਨੂੰ ਆਟੋ ਦੀ ਲਪੇਟ 'ਚ ਆਇਆ ਸਾਈਕਲ ਸਵਾਰ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਦੱਸਿਆ ਜਾ ਰਿਹਾ ਹੈ ਕਿ ਮੌਕੇ 'ਤੇ ਇਕੱਠੇ ਹੋਏ ਲੋਕਾਂ ਵਲੋਂ ਉਸ ਨੂੰ ਡਾਕਟਰ ਕੋਲ ਲਿਜਾਇਆ ਗਿਆ | ...

ਪੂਰੀ ਖ਼ਬਰ »

ਐਸ.ਵੀ.ਐਮ. ਸਕੂਲ 'ਚ ਐਨ.ਸੀ.ਸੀ. ਦੀ ਸ਼ੁਰੂਆਤ

ਜਲੰਧਰ ਛਾਉਣੀ, 13 ਦਸੰਬਰ (ਪਵਨ ਖਰਬੰਦਾ)-ਹਲਕਾ ਜਲੰਧਰ ਛਾਉਣੀ ਦੇ ਅਧੀਨ ਆਉਂਦੇ ਸੋਫ਼ੀ ਪਿੰਡ ਵਿਖੇ ਐਸ.ਵੀ.ਐਮ. ਸਕੂਲ 'ਚ ਐਨ.ਸੀ.ਸੀ. ਦੀ ਪ੍ਰਬੰਧਕਾਂ ਵਲੋਂ ਸ਼ੁਰੂਆਤ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਸਕੂਲ ਪਿੰ੍ਰਸੀਪਲ ਸੁਨੀਤਾ ਰਾਣਾ ਨੇ ਦੱਸਿਆ ਕਿ ਇਸ ਦੌਰਾਨ ...

ਪੂਰੀ ਖ਼ਬਰ »

ਸ਼ੁਭਕਰਮਨ ਸਿੰਘ ਨੇ ਨੈਸ਼ਨਲ ਅਥਲੈਟਿਕਸ 'ਚੋਂ ਜਿੱਤਿਆ ਸੋਨ ਤਗਮਾ

ਜਲੰਧਰ, 13 ਦਸੰਬਰ (ਖੇਡ ਪ੍ਰਤੀਨਿਧ)- ਡਿਪਸ ਸੂਰਾਨਸੀ ਦੇ ਸ਼ੁਭਕਰਮਨ ਸਿੰਘ ਨੇ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ ਦੇ ਡਿਸਕਸ ਥ੍ਰੋ ਵਿਚ ਸੋਨ ਤਗਮਾ ਤੇ ਸ਼ਾਟਪੁਟ ਵਿਚ ਚਾਂਦੀ ਦਾ ਤਗਮਾ ਹਾਸਲ ਕਰ ਕੇ ਮਾਣਮੱਤੀ ਪ੍ਰਾਪਤੀ ਕੀਤੀ ਹੈ | ਇਹ ਜਾਣਕਾਰੀ ਸੀ. ਈ. ਓ. ਰਮਣੀਕ ...

ਪੂਰੀ ਖ਼ਬਰ »

ਦੋਆਬਾ ਕਾਲਜ ਦੀ ਬੈਡਮਿੰਟਨ ਟੀਮ ਬਣੀ ਅੰਤਰ ਕਾਲਜ ਚੈਂਪੀਅਨ

ਜਲੰਧਰ, 13 ਦਸੰਬਰ (ਖੇਡ ਪ੍ਰਤੀਨਿਧ)- ਪਿ੍ੰ. ਡਾ ਨਰੇਸ਼ ਕੁਮਾਰ ਧੀਮਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਲਜ ਦੀ ਲੜਕੀਆਂ ਦੀ ਬੈਡਮਿੰਟਨ ਟੀਮ ਵਲੋਂ ਸ਼ਸ਼ੀ ਅਤੇ ਪ੍ਰੀਤੀ ਨੇ ਜੀ.ਐਨ.ਡੀ.ਯੂ. ਵਿਚ ਕਰਵਾਈ ਗਈ ਅੰਤਰ ਕਾਲਜ ਬੈਡਮਿੰਟਨ ਚੈਂਪੀਅਨਸ਼ਿਪ ਦੇ ਵਿਚ ਪਹਿਲਾ ...

ਪੂਰੀ ਖ਼ਬਰ »

ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਕੇਂਦਰ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰੇ- ਚੌਧਰੀ

ਜਲੰਧਰ, 13 ਦਸੰਬਰ (ਜਸਪਾਲ ਸਿੰਘ)- ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਪਿਛਲੇ ਦਿਨੀਂ ਰਾਜ ਅੰਦਰ ਆਏ ਹੜ੍ਹਾਂ ਦਾ ਮੁੱਦਾ ਲੋਕ ਸਭਾ 'ਚ ਉਠਾਉਂਦੇ ਹੋਏ ਧੁੱਸੀ ਬੰਨ੍ਹ 'ਚ ਪਏ ਪਾੜਾਂ ਦੇ ਕਾਰਨਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਧਰਤੀ ਹੇਠਲੇ ਪਾਣੀ ਦੇ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਮਿੱਤਰ ਬਣੀ ਲੜਕੀ ਨੂੰ ਮਿਲਣ ਪਾਕਿ ਪਹੁੰਚੇ ਨੌਜਵਾਨ ਨੂੰ ਦੱਸਿਆ ਜਾ ਰਿਹੈ ਪ੍ਰੇਮੀ

ਅੰਮਿ੍ਤਸਰ, 13 ਦਸੰਬਰ (ਸੁਰਿੰਦਰ ਕੋਛੜ)- ਬੀਤੇ ਦਿਨ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੇ ਅੰਮਿ੍ਤਸਰ ਦੇ ਨਜ਼ਦੀਕੀ ਪਿੰਡ ਦੇ ਨੌਜਵਾਨ ਜਤਿੰਦਰ ਸਿੰਘ ਅਤੇ ਉਸ ਦੀ ...

ਪੂਰੀ ਖ਼ਬਰ »

ਕਲਾਨੌਰ ਦੇ ਐਸ.ਐਮ.ਓ. ਡਾ. ਲਖਵਿੰਦਰ ਸਿੰਘ ਅਠਵਾਲ ਦਾ ਰਾਸ਼ਟਰੀ ਪੁਰਸਕਾਰ ਨਾਲ ਸਨਮਾਨ

ਕਲਾਨੌਰ, 13 ਦਸੰਬਰ (ਪੁਰੇਵਾਲ)-ਆਯੂਸ਼ਮਾਨ ਭਾਰਤ ਅਧੀਨ ਸ਼ੁਰੂ ਕੀਤੇ ਗਏ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਪ੍ਰਤੀ ਆਪਣੀਆਂ ਚੰਗੀਆਂ ਸੇਵਾਵਾਂ ਦੇਣ ਅਤੇ ਇਸ 'ਚ ਸੂਬੇ ਭਰ 'ਚ ਚੰਗੀ ਕਾਰਗੁਜਾਰੀ ਵਿਖਾਉਣ 'ਤੇ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਸ਼ਹੀਦ ਸੁਖਵਿੰਦਰ ...

ਪੂਰੀ ਖ਼ਬਰ »

ਆਯੁਰਵੈਦਿਕ ਤੇ ਯੂਨਾਨੀ ਮੈਡੀਕਲ ਕੈਂਪ 'ਚ 327 ਮਰੀਜ਼ਾਂ ਦੀ ਜਾਂਚ

ਸੰਗਰੂਰ, 13 ਦਸੰਬਰ (ਧੀਰਜ ਪਸ਼ੌਰੀਆ)-ਆਯੂਸ਼ ਵਿਭਾਗ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਏ ਆਯੁਰਵੈਦਿਕ ਅਤੇ ਯੂਨਾਨੀ ਮੈਡੀਕਲ ਕੈਂਪ ਦਾ ਉਦਘਾਟਨ ਡਾਇਰੈਕਟਰ ਆਯੁਰਵੈਦਾ ਪੰਜਾਬ ਡਾ. ਰਾਕੇਸ਼ ਸ਼ਰਮਾ ਵਲੋਂ ਕੀਤਾ ਗਿਆ | ਇਸ ਮੌਕੇ ਡਾ. ਸ਼ਰਮਾ ਨੇ ਕਿਹਾ ਕਿ ...

ਪੂਰੀ ਖ਼ਬਰ »

ਵਿਗਿਆਨ ਕੇਂਦਰ 21ਵੀਂ ਸਦੀ 'ਚ ਖੋਜਾਂ ਦੇ ਨਵੇਂ ਖੇਤਰਾਂ ਬਾਰੇ ਆਮ ਲੋਕਾਂ ਨੂੰ ਜਾਣੂ ਕਰਵਾਉਣ-ਸੁੰਦਰ ਸ਼ਾਮ ਅਰੋੜਾ

ਕਪੂਰਥਲਾ, 13 ਦਸੰਬਰ (ਅਮਰਜੀਤ ਕੋਮਲ)-ਵਿਗਿਆਨਕ ਸੋਚ ਜਿਥੇ ਤੱਥਾਂ ਆਧਾਰਿਤ ਸੋਚ ਨੂੰ ਉਤਸ਼ਾਹਿਤ ਕਰਦੀ ਹੈ ਉਥੇ ਲੋਕਾਂ ਨੂੰ ਜਾਦੂ ਟੂਣਿਆਂ ਤੇ ਵਹਿਮਾਂ ਭਰਮਾਂ ਤੋਂ ਨਿਜਾਤ ਦਿਵਾਉਂਦੀ ਹੈ | ਇਸੇ ਮੰਤਵ ਨੂੰ ਮੱਦੇਨਜ਼ਰ ਰੱਖਦਿਆਂ ਨਿਰੰਤਰ ਵਿਕਾਸ ਲਈ ਯੂ.ਐਨ.ਓ. ਨੇ ...

ਪੂਰੀ ਖ਼ਬਰ »

ਚੇਅਰਮੈਨ ਰਣਧੀਰ ਸਿੰਘ ਫੂਲੇਵਾਲਾ ਦੇ ਪਿਤਾ ਮੇਜਰ ਸਿੰਘ ਨਮਿੱਤ ਪਾਠ ਦਾ ਭੋਗ ਭਲਕੇ

ਸਮਾਧ ਭਾਈ, ਨਿਹਾਲ ਸਿੰਘ ਵਾਲਾ, 13 ਦਸੰਬਰ (ਗੁਰਮੀਤ ਸਿੰਘ ਮਾਣੂੰਕੇ, ਪਲਵਿੰਦਰ ਸਿੰਘ ਟਿਵਾਣਾ)-ਮਾਲਵੇ ਦੀ ਨਾਮਵਰ ਸਮਾਜ ਸੇਵੀ ਸ਼ਖ਼ਸੀਅਤ ਚੇਅਰਮੈਨ ਰਣਧੀਰ ਸਿੰਘ ਫੂਲੇਵਾਲਾ ਯੂ.ਐਸ.ਏ. ਅਤੇ ਉਨ੍ਹਾਂ ਦੇ ਭਰਾ ਰਛਪਾਲ ਸਿੰਘ ਗਿੱਲ ਦੇ ਸਤਿਕਾਰਯੋਗ ਪਿਤਾ ਨੰਬਰਦਾਰ ...

ਪੂਰੀ ਖ਼ਬਰ »

ਲਾਂਬੜਾ ਇਲਾਕੇ 'ਚ ਨਾਜਾਇਜ਼ ਸ਼ਰਾਬ ਦਾ ਧੰਦਾ ਜ਼ੋਰਾਂ 'ਤੇ

ਲਾਂਬੜਾ, 13 ਦਸੰਬਰ (ਕੁਲਜੀਤ ਸਿੰਘ ਸੰਧੂ)-ਲਾਂਬੜਾ ਇਲਾਕੇ 'ਚ ਨਾਜਾਇਜ਼ ਸ਼ਰਾਬ ਦਾ ਧੰਦਾ ਜ਼ੋਰਾਂ 'ਤੇ ਚੱਲ ਰਿਹਾ ਹੇ | ਸਿਆਸੀ ਸਰਪ੍ਰਸਤੀ ਦੇ ਚਲਦੇ ਸ਼ਰਾਬ ਦਾ ਧੰਦਾ ਕਰਨ ਵਾਲੇ ਲਾਂਬੜਾ ਪੁਲਿਸ ਦੀ ਨੱਕ ਹੇਠ ਲੰਬੇ ਸਮੇਂ ਤੋਂ ਆਪਣਾ ਕਾਰੋਬਾਰ ਬਿਨਾਂ ਰੋਕ ਟੋਕ ਕਰਦੇ ਆ ...

ਪੂਰੀ ਖ਼ਬਰ »

ਕਿਰਤ ਵਿਭਾਗ ਨੇ ਭਲਾਈ ਸਕੀਮਾਂ ਤਹਿਤ ਲਗਾਇਆ ਜਾਗਰੂਕਤਾ ਕੈਂਪ

ਜਲੰਧਰ, 13 ਦਸੰਬਰ (ਚੰਦੀਪ ਭੱਲਾ)- ਕਿਰਤ ਵਿਭਾਗ ਨੇ ਵੀਰਵਾਰ ਨੂੰ ਸ਼ਹਿਰ ਦੇ ਵੱਖ ਵੱਖ ਨਿਰਮਾਣ ਸਥਾਨਾਂ ਤੇ ਜਾਗਰੂਕਤਾ ਕੈਂਪ ਲਗਾਇਆ ਤਾਂ ਜੋ ਵੱਧ ਤੋ ਵੱਧ ਉਸਾਰੀ ਕਾਮੇ ਰਜਿਸਟਰ ਹੋ ਸਕਣ ਤਾਂ ਜੋ ਉਹ ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਮਜ਼ਦੂਰ ਭਲਾਈ ਬੋਰਡ ਅਧੀਨ ਚੱਲ ...

ਪੂਰੀ ਖ਼ਬਰ »

ਐੱਲ.ਪੀ.ਯੂ. 'ਚ ਡਿਸਟੈਂਸ ਐਜੂਕੇਸ਼ਨ ਵਿਦਿਆਰਥੀਆਂ ਦਾ ਵਿਸ਼ੇਸ਼ ਪ੍ਰੋਗਰਾਮ ਸਮਾਪਤ

ਜਲੰਧਰ, 13 ਦਸੰਬਰ (ਰਣਜੀਤ ਸਿੰਘ ਸੋਢੀ)- ਐੱਲ. ਪੀ. ਯੂ. ਵਿਖੇ ਡਿਸਟੈਂਸ ਐਜੂਕੇਸ਼ਨ ਦੇ ਵਿਦਿਆਰਥੀਆਂ ਲਈ ਚੱਲ ਰਿਹਾ 15ਦਿਨੀਂ ਵਿਸ਼ੇਸ਼ ਪ੍ਰੋਗਰਾਮ ਸਮਾਪਤ ਹੋਇਆ | ਪੰਜਾਬ ਦੇ ਵੱਖਰੇ-ਵੱਖਰੇ ਸਥਾਨਾਂ ਤਾੋ ਹਜ਼ਾਰਾਂ ਵਿਦਿਆਰਥੀਆਂ ਨੇ ਵਿਸ਼ੇਸ਼ ਪੋ੍ਰਗਰਾਮ 'ਚ ਹਿੱਸਾ ...

ਪੂਰੀ ਖ਼ਬਰ »

ਡੀ.ਸੀ. ਨੇ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਦੀ ਵਚਨਬੱਧਤਾ ਦੁਹਰਾਈ

ਜਲੰਧਰ, 13 ਦਸੰਬਰ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਦਫ਼ਤਰ ਦੀ ਕਰਮਚਾਰੀ ਯੂਨੀਅਨ ਵਲੋਂ ਅੱਜ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨ 'ਤੇ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਦਾ ਧੰਨਵਾਦ ਕੀਤਾ ਗਿਆ | ਕਰਮਚਾਰੀ ਯੂਨੀਅਨ ਦੇ ਇਕ ਵਫ਼ਦ ਵਲੋਂ ਅੱਜ ਜ਼ਿਲ੍ਹਾ ...

ਪੂਰੀ ਖ਼ਬਰ »

ਜੀ.ਐਨ.ਡੀ.ਯੂ. ਰਿਜਨਲ ਕੈਂਪਸ ਦੇ ਵਿਦਿਆਰਥੀਆਂ ਦੀ ਮਲਟੀਨੈਸ਼ਨਲ ਕੰਪਨੀਆਂ 'ਚ ਚੋਣ

ਜਲੰਧਰ, 13 ਦਸੰਬਰ (ਰਣਜੀਤ ਸਿੰਘ ਸੋਢੀ)- ਜੀ.ਐਨ.ਡੀ.ਯੂ. ਰਿਜਨਲ ਕੈਂਪਸ 'ਚ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਿੱਖਿਆ ਪੂਰੀ ਹੋਣ ਤੋਂ ਪਹਿਲਾਂ ਹੀ ਪਲੇਸਮੈਂਟ ਸੈੱਲ ਵਲੋਂ ਨੌਕਰੀਆਂ ਪ੍ਰਦਾਨ ਕਰਵਾਉਣ ਲਈ ਦੇਸ਼ ਵਿਦੇਸ਼ ਦੀਆਂ ਮਲਟੀਨੈਸ਼ਨਲ ਕੰਪਨੀਆਂ ਨੇ ਕੈਂਪਸ ਦਾ ...

ਪੂਰੀ ਖ਼ਬਰ »

ਚਾਣਕਿਆ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਨੇ ਨੈਸ਼ਨਲ ਖੇਡਾਂ 'ਚ ਜਿੱਤਿਆ ਕਾਂਸੀ ਦਾ ਤਗਮਾ

ਜਲੰਧਰ ਛਾਉਣੀ, 13 ਦਸੰਬਰ (ਪਵਨ ਖਰਬੰਦਾ)- ਚਾਣਕਿਆ ਇੰਟਰਨੈਸ਼ਨਲ ਸਕੂਲ ਦਕੋਹਾ-ਤਲੱ੍ਹਣ ਰੋਡ ਪੂਰਨਪੁਰ ਜਲੰਧਰ ਦੇ ਵਿਦਿਆਰਥੀ ਤੇ ਸ਼ਾਟਪੁਟ ਖਿਡਾਰੀ ਸੁਖਵਿੰਦਰ ਕੁਮਾਰ ਨੇ ਛੱਤੀਸਗੜ੍ਹ ਦੇ ਬੇਮਿਨਤਾਰਾ ਜ਼ਿਲ੍ਹੇ 'ਚ ਹੋਈ ਅਥਲੈਟਿਕ ਖੇਡਾਂ ਦੌਰਾਨ ਸ਼ਾਟਪੁਟ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਪਾਰਕ 2019 ਦੀਆਂ ਤਿਆਰੀਆਂ ਜ਼ੋਰਾਂ 'ਤੇ

ਜਲੰਧਰ, 13 ਦਸੰਬਰ (ਹਰਵਿੰਦਰ ਸਿੰਘ ਫੁੱਲ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਪਾਰਕ 2019 ਲਈ ਤਿਆਰੀਆਂ ਜ਼ੋਰਾਂ 'ਤੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕੈਰੀਅਰ ਦੀ ਸਹੀ ਚੋਣ ਲਈ ਪਲੇਟਫ਼ਾਰਮ ਮੁਹੱਈਆ ਕਰਵਾਇਆ ਜਾ ਸਕੇ | ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ...

ਪੂਰੀ ਖ਼ਬਰ »

15 ਤੱਕ ਜਮ੍ਹਾਂ ਕਰਵਾਉਣਾ ਪਏਗਾ ਬਣਦਾ ਆਮਦਨ ਕਰ

ਜਲੰਧਰ, 13 ਦਸੰਬਰ (ਸ਼ਿਵ)-ਆਮਦਨ ਕਰ ਵਿਭਾਗ ਨੇ ਕਰਦਾਤਾਵਾਂ ਨੂੰ ਕਿਹਾ ਹੈ ਕਿ ਉਹ ਮੌਜੂਦਾ ਆਮਦਨ ਦਾ ਬਣਦਾ ਕਰ 15 ਦਸੰਬਰ ਤੱਕ ਜਮ੍ਹਾ ਕਰਵਾ ਕੇ ਮੁਸ਼ਕਲ ਤੋਂ ਬਚਣ ਕਿਉਂਕਿ ਬੈਂਕਾਂ ਵਿਚ 14 ਤੇ 15 ਦਸੰਬਰ ਨੂੰ ਛੁੱਟੀ ਹੋਣ ਕਰਕੇ ਉਨ੍ਹਾਂ ਨੂੰ ਇਹ ਬਣਦਾ ਕਰ ਪਹਿਲਾਂ ਹੀ ...

ਪੂਰੀ ਖ਼ਬਰ »

ਖੇਡ ਮੰਤਰੀ ਵਲੋਂ ਜਲੰਧਰ 'ਚ ਅਤਿ ਆਧੁਨਿਕ ਖੋਜ ਤੇ ਵਿਕਾਸ ਕੇਂਦਰ ਸਥਾਪਤ ਕਰਨ ਦਾ ਐਲਾਨ

ਜਲੰਧਰ, 13 ਦਸੰਬਰ (ਖੇਡ ਪ੍ਰਤੀਨਿਧ)- ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਜਲੰਧਰ ਦੀ ਖੇਡ ਸਨਅਤ ਨੂੰ ਸਮੇਂ ਦੀ ਹਾਣੀ ਬਣਾਉਣ ਲਈ ਖੋਜ ਤੇ ਵਿਕਾਸ ਕੇਂਦਰ ਸਥਾਪਤ ਕੀਤਾ ਜਾਵੇਗਾ, ਜਿਸ ਨਾਲ ਜਲੰਧਰ ਦੀ ਖੇਡ ਸਨਅਤ ...

ਪੂਰੀ ਖ਼ਬਰ »

ਕਮਿਸ਼ਨਰੇਟ ਪੁਲਿਸ ਵਲੋਂ ਹੁੱਕਾ ਬਾਰਾਂ 'ਤੇ ਛਾਪਾ

ਜਲੰਧਰ, 13 ਦਸੰਬਰ (ਸ਼ੈਲੀ)- ਕਮਿਸ਼ਨਰੇਟ ਸਿਟੀ 2 ਦੀ ਪੁਲਿਸ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵੱਖ-ਵੱਖ ਟੀਮਾਂ ਬਣਾ ਕੇ ਵੱਖ-ਵੱਖ ਥਾੲੀਂ ਛਾਪਾਮਾਰੀ ਕਰਦੇ ਹੋਏ ਕਈ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਤੇ ਵੱਡੀ ਮਾਤਰਾਂ ਵਿਚ ਹੁੱਕੇ, ਈ-ਸਿਗਰਟ ਤੇ ਹੋਰ ...

ਪੂਰੀ ਖ਼ਬਰ »

ਸ਼ਰਾਬ ਕਾਰੋਬਾਰੀ 31 ਤੱਕ ਜਮ੍ਹਾਂ ਕਰਵਾਉਣ ਐਕਸਾਈਜ਼ ਫ਼ੀਸ

ਜਲੰਧਰ, 13 ਦਸੰਬਰ (ਸ਼ਿਵ ਸ਼ਰਮਾ)-ਕੇਂਦਰ ਤੋਂ ਪੰਜਾਬ ਸਰਕਾਰ ਦਾ ਬਣਦਾ 4100 ਕਰੋੜ ਰੁਪਏ ਜੀ. ਐੱਸ. ਟੀ. ਦੀ ਵਸੂਲੀ ਨਾ ਮਿਲਣ ਕਰਕੇ ਪਹਿਲਾਂ ਹੀ ਸ਼ਰਾਬ ਵਿੱਤੀ ਸੰਕਟ 'ਚ ਫਸੀ ਹੋਈ ਹੈ ਤੇ ਦੂਜੇ ਪਾਸੇ ਦੀਵਾਲੀ ਤੋਂ ਬਾਅਦ ਸ਼ਰਾਬ ਦੀ ਵਿਕਰੀ ਵਧਣ ਦੇ ਬਾਵਜੂਦ ਐਕਸਾਈਜ਼ ਫ਼ੀਸ ...

ਪੂਰੀ ਖ਼ਬਰ »

ਮੰਤਰੀ ਮੰਡਲ 'ਚ ਫੇਰਬਦਲ ਮੁੱਖ ਮੰਤਰੀ ਦਾ ਵਿਸ਼ੇਸ਼ ਅਧਿਕਾਰ-ਬਾਜਵਾ

ਚੰਡੀਗੜ੍ਹ, 13 ਦਸੰਬਰ (ਵਿਕਰਮਜੀਤ ਸਿੰਘ ਮਾਨ)- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਕਿਹਾ ਕਿ ਮੰਤਰੀ ਮੰਡਲ 'ਚ ਫੇਰਬਦਲ ਦਾ ਵਿਸ਼ੇਸ਼ ਅਧਿਕਾਰ ਮੁੱਖ ਮੰਤਰੀ ਦਾ ਹੈ ਅਤੇ ਜੇਕਰ ਉਨ੍ਹਾਂ ਨੂੰ ਸਹੀ ਲੱਗਦਾ ਹੈ ਤਾਂ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ ਦੋਵੇਂ ਹੀ ਗੈਂਗਸਟਰਾਂ ਦੇ ਪਾਲਕ-ਚੀਮਾ

ਸੰਗਰੂਰ, 13 ਦਸੰਬਰ (ਫੁੱਲ)-ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਐਡਵੋਕੇਟ ਨੇ ਕਿਹਾ ਹੈ ਕਿ ਅਕਾਲੀ ਦਲ ਅਤੇ ਕਾਂਗਰਸ ਦੋਵੇਂ ਹੀ ਗੈਂਗਸਟਰ ਪਾਲਕ ਹਨ | ਅੱਜ ਇਥੇ 'ਅਜੀਤ' ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਪੰਜਾਬੀ ਸ਼ਾਇਰ ਅਜਾਇਬ ਕਮਲ ਨੂੰ ਸਮਰਪਿਤ 9ਵਾਂ ਕਵੀ ਦਰਬਾਰ 15 ਨੂੰ

ਜਲੰਧਰ, 13 ਦਸੰਬਰ (ਅ. ਬ.)-ਉੱਘੇ ਪੰਜਾਬੀ ਕਵੀ ਅਜਾਇਬ ਕਮਲ ਦੀ ਯਾਦ 'ਚ ਉਨ੍ਹਾਂ ਦੇ ਜੱਦੀ ਪਿੰਡ ਡਾਂਡੀਆਂ ਨੇੜੇ ਮਾਈਓਪੱਟੀ-ਬੱਡੋਂ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਐਤਵਾਰ 15 ਦਸੰਬਰ ਨੂੰ ਸਵੇਰੇ 10 ਵਜੇ ਕਵੀ ਦਰਬਾਰ ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ 'ਚ ਅਜਾਇਬ ਕਮਲ ...

ਪੂਰੀ ਖ਼ਬਰ »

'ਪ੍ਰੀਤ ਫ਼ਰਨੀਚਰ ਹਾਊਸ ਝੰਜੇੜੀ' ਵਲੋਂ ਵਿਸ਼ੇਸ਼ ਸਕੀਮਾਂ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 13 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)-ਸੰਤ ਅਜੀਤ ਸਿੰਘ ਹੰਸਾਲੀ ਵਾਲੇ ਮਹਾਂਪੁਰਸ਼ਾਂ ਦੇ ਸੇਵਕ ਭਾਈ ਹਰਿੰਦਰ ਸਿੰਘ ਚੁੰਨ੍ਹੀ ਮਾਜਰੇ ਵਾਲਿਆਂ ਵਲੋਂ ਫ਼ਰਨੀਚਰ 'ਤੇ ਖਿੱਚ ਭਰਪੂਰ ਸਕੀਮਾਂ ਤੋਂ ਇਲਾਵਾ ਭਾਰੀ ਛੋਟ ਦੇਣ ਦੀ ਯੋਜਨਾ ਦੀ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »

ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਸਮਰਪਿਤ ਕਥਾ ਤੇ ਕੀਰਤਨ ਦਰਬਾਰ 16 ਤੋਂ

ਸ੍ਰੀ ਚਮਕੌਰ ਸਾਹਿਬ, 13 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਖਤੇ ਜਿਗਰ ਚਾਰੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ, ਪ੍ਰਸਿੱਧ ...

ਪੂਰੀ ਖ਼ਬਰ »

ਪੇਸ਼ੀ ਭੁਗਤਣ ਆਏ ਕੈਦੀ ਨੂੰ ਪੁਲਿਸ ਹਿਰਾਸਤ 'ਚੋਂ ਛੁਡਾ ਕੇ ਫ਼ਰਾਰ

ਮੂਣਕ, 13 ਦਸੰਬਰ (ਕੇਵਲ ਸਿੰਗਲਾ)- ਅੱਜ ਬਾਅਦ ਦੁਪਹਿਰ ਪੇਸ਼ੀ ਭੁਗਤ ਕੇ ਜਾਣ ਸਮੇਂ ਕੈਦੀ ਨੂੰ ਕੁਝ ਅਣਪਛਾਤੇ ਵਿਅਕਤੀ ਗੋਲੀਆਂ ਚਲਾ ਕੇ ਪੁਲਿਸ ਦੀ ਹਿਰਾਸਤ 'ਚੋਂ ਛੁਡਾਉਣ 'ਚ ਸਫਲ ਹੋ ਗਏ | ਇਸ ਦੌਰਾਨ ਇਕ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ | ਹਸਪਤਾਲ 'ਚ ਜ਼ਖ਼ਮੀ ਪੁਲਿਸ ...

ਪੂਰੀ ਖ਼ਬਰ »

ਏ.ਆਈ.ਸੀ.ਟੀ.ਈ. ਦੇ 'ਕਲੀਨ ਤੇ ਸਮਾਰਟ ਕੈਂਪਸ ਰੈਂਕਿੰਗ-2019' ਤਹਿਤ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੂੰ ਮਿਲਿਆ ਪਹਿਲਾ ਸਥਾਨ

ਐੱਸ. ਏ. ਐੱਸ. ਨਗਰ, 13 ਦਸੰਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੂੰ ਭਾਰਤ ਸਰਕਾਰ ਦੇ ਮਨੁੱਖੀ ਸ੍ਰੋਤ ਅਤੇ ਵਿਕਾਸ ਮੰਤਰਾਲੇ ਵਲੋਂ ਕਰਵਾਏ ਗਏ 'ਤੀਜੇ ਸਵੱਛਤਾ ਰੈਂਕਿੰਗ ਐਵਾਰਡ ਸਮਾਗਮ ਦੌਰਾਨ' ਅਖਿਲ ਭਾਰਤੀ ਤਕਨੀਕੀ ਸਿੱਖਿਆ ਪ੍ਰੀਸ਼ਦ (ਏ. ਆਈ. ਸੀ. ...

ਪੂਰੀ ਖ਼ਬਰ »

ਸਬਰੀਮਾਲਾ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਆਦੇਸ਼ ਜਾਰੀ ਕਰਨ ਤੋਂ ਇਨਕਾਰ

ਨਵੀਂ ਦਿੱਲੀ, 13 ਦਸੰਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਸਬਰੀਮਾਲਾ ਮਾਮਲੇ 'ਚ ਔਰਤਾਂ ਦੇ ਦਾਖ਼ਲੇ ਬਾਰੇ ਫ਼ਿਲਹਾਲ ਕੇਰਲ ਸਰਕਾਰ ਨੂੰ ਸੁਰੱ ਖਿਆ ਦੇਣ ਦਾ ਆਦੇਸ਼ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ | ਚੀਫ਼ ਜਸਟਿਸ ਐਸ. ਏ. ਬੋਬੜੇ ਨੇ ਇਸ ਮਾਮਲੇ ਦੀ ਸੁਣਵਾਈ ਲਈ ...

ਪੂਰੀ ਖ਼ਬਰ »

25 ਅਗਸਤ ਨੂੰ ਹੋਏ ਦੰਗਿਆਂ ਦੇ ਮਾਮਲੇ 'ਚ ਬਾਕੀ ਰਹਿੰਦੇ 4 ਮੁਲਜ਼ਮਾਂ ਿਖ਼ਲਾਫ਼ ਵੀ ਦੋਸ਼ ਤੈਅ

ਪੰਚਕੂਲਾ, 13 ਦਸੰਬਰ (ਕਪਿਲ)-25 ਅਗਸਤ 2017 ਨੂੰ ਹੋਏ ਦੰਗਿਆਂ ਦੇ ਮਾਮਲੇ ਸਬੰਧੀ ਦਰਜ ਐਫ. ਆਈ. ਆਰ. ਨੰਬਰ 345 ਦੇ ਤਹਿਤ ਡੇਰਾ ਮੁਖੀ ਰਾਮ ਰਹੀਮ ਅਤੇ ਉਸ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਸਮੇਤ ਹੋਰਨਾਂ ਿਖ਼ਲਾਫ਼ ਚੱਲ ਰਹੇ ਮਾਮਲੇ ਦੀ ਸੁਣਵਾਈ ਅੱਜ ਪੰਚਕੂਲਾ ਦੀ ਅਦਾਲਤ 'ਚ ਹੋਈ | ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਪੰਜਾਬ ਦੇ ਕਈ ਸਾਹਿਤਕ ਸਮਾਗਮ ਫ਼ੰਡਾਂ ਦੀ ਘਾਟ ਦੀ ਭੇਟ ਚੜ੍ਹੇ

ਪਟਿਆਲਾ, 13 ਦਸੰਬਰ (ਗੁਰਵਿੰਦਰ ਸਿੰਘ ਔਲਖ)-ਭਾਸ਼ਾ ਵਿਭਾਗ ਪੰਜਾਬ ਸਮੇਂ ਦੀਆਂ ਸਰਕਾਰਾਂ ਦੀ ਗੈਰ-ਸੰਜੀਦਗੀ ਕਾਰਨ ਆਪਣੇ ਮੁੱਖ ਉਦੇਸ਼ਾਂ ਤੋਂ ਪਛੜਦਾ ਜਾ ਰਿਹਾ ਹੈ | ਪੰਜਾਬੀ ਭਾਸ਼ਾ ਦੇ ਪ੍ਰਸਾਰ ਅਤੇ ਪ੍ਰਚਾਰ ਲਈ ਕਿਸੇ ਸਮੇਂ ਅਹਿਮ ਭੂਮਿਕਾ ਨਿਭਾਉਣ ਵਾਲਾ ਉਪਰੋਕਤ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੂੰ ਪਹਿਲੀ ਵਾਰ ਅੰਦਰੂਨੀ ਚੁਣੌਤੀ ਦਾ ਸਾਹਮਣਾ

ਮੇਜਰ ਸਿੰਘ ਜਲੰਧਰ, 13 ਦਸੰਬਰ-ਪੰਜਾਬ ਦੀ ਕੈਪਟਨ ਸਰਕਾਰ ਤਿੰਨ ਸਾਲ ਪੂਰੇ ਹੋਣ ਤੱਕ ਵੱਡੇ ਅੰਦਰੂਨੀ ਸੰਕਟ 'ਚ ਫਸਦੀ ਨਜ਼ਰ ਆ ਰਹੀ ਹੈ ਤੇ ਇਸ ਵੇਲੇ ਕਾਂਗਰਸੀਆਂ ਨੂੰ ਰਾਜ ਅੰਦਰ ਆਪਣੀ ਸਰਕਾਰ ਨਾ ਹੋਣ ਦਾ ਅਹਿਸਾਸ ਬੇਹੱਦ ਚੁੱਭਣ ਲੱਗ ਪਿਆ ਹੈ | ਸ਼ਾਇਦ ਇਹ ਬੜੀ ਅਚੰਭੇ ...

ਪੂਰੀ ਖ਼ਬਰ »

ਸੰਸਦ ਦੇ ਸਰਦ ਰੁੱਤ ਇਜਲਾਸ 'ਚ 100 ਫ਼ੀਸਦੀ ਰਹੀ ਕੰਮ-ਕਾਜ ਦੀ ਉਤਪਾਦਕਤਾ

ਨਵੀਂ ਦਿੱਲੀ, 13 ਦਸੰਬਰ (ਉਪਮਾ ਡਾਗਾ ਪਾਰਥ)-ਇਸ ਵਾਰ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਕੰਮਕਾਜ ਦੀ ਉਤਪਾਦਕਤਾ 100 ਫ਼ੀਸਦੀ ਰਹੀ | 18 ਨਵੰਬਰ ਤੋਂ ਸ਼ੁਰੂ ਹੋਇਆ ਸੰਸਦ ਦਾ ਸਰਦ ਰੁੱਤ ਦਾ ਇਜਲਾਸ ਸ਼ੁੱਕਰਵਾਰ ਨੂੰ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ | 26 ਦਿਨਾਂ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX