ਤਾਜਾ ਖ਼ਬਰਾਂ


ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  40 minutes ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  about 2 hours ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  about 3 hours ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 3 hours ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  about 4 hours ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  about 4 hours ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  about 5 hours ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  about 5 hours ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  about 5 hours ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  about 6 hours ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  about 6 hours ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  about 6 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 7 hours ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  about 6 hours ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  about 7 hours ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 7 hours ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  about 8 hours ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 8 hours ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 8 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  about 8 hours ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  1 minute ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 9 hours ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 9 hours ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 10 hours ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 10 hours ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 10 hours ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  1 minute ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 11 hours ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 11 hours ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 12 hours ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 10 hours ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 12 hours ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 12 hours ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 13 hours ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  about 13 hours ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 13 hours ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 14 hours ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 15 hours ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 22 hours ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  about 1 hour ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  1 day ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਮੱਘਰ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਨੌਜਵਾਨ ਭਾਰਤ ਸਭਾ ਵਲੋਂ ਰੈਲੀ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)-ਨੌਜਵਾਨ ਭਾਰਤ ਸਭਾ ਵਲੋਂ ਫ਼ਰੀਦਕੋਟ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ ਨੂੰ ਇਨਸਾਫ਼ ਦਿਵਾਉਣ ਲਈ 18 ਦਸੰਬਰ ਨੂੰ ਹੋ ਰਹੇ ਸੂਬਾ ਪੱਧਰੀ ਇਕੱਠ ਦੀਆਂ ਤਿਆਰੀਆਂ ਲਈ ਪਿੰਡ ਸਮਾਘ ਵਿਖੇ ਮਹਾਸ਼ਾ ਸਮਾਘ ਦੀ ਅਗਵਾਈ ਵਿਚ ਰੈਲੀ ਕੀਤੀ ਗਈ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਗੁਰਾਂਦਿੱਤਾ ਝਬੇਲਵਾਲੀ ਨੇ ਕਿਹਾ ਕਿ ਮਾਮਲੇ ਦੀ ਪੜਤਾਲ ਕਮੇਟੀ ਵਲੋਂ ਕਥਿਤ ਦੋਸ਼ੀ ਡਾਕਟਰ ਨੂੰ ਦਿੱਤੀ ਕਲੀਨ ਚਿੱਟ ਰੱਦ ਕਰਦਿਆਂ ਪੱਖਪਾਤੀ ਜਾਂਚ ਦੀ ਨਿਖੇਧੀ ਕੀਤੀ ਗਈ ਅਤੇ ਗਿ੍ਫ਼ਤਾਰ ਕੀਤੇ ਆਗੂ ਰਜਿੰਦਰ ਸਿੰਘ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ | ਉਨ੍ਹਾਂ ਸਾਰਿਆਂ ਨੂੰ 18 ਦਸੰਬਰ ਦੇ ਸੂਬਾ ਪੱਧਰੀ ਇਕੱਠ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ | ਇਸ ਮੌਕੇ ਲਖਵੰਤ ਕਿਰਤੀ, ਗੁਰਤੇਜ ਵੜਿੰਗ ਅਤੇ ਮਹਾਸ਼ਾ ਸਮਾਘ ਆਦਿ ਹਾਜ਼ਰ ਸਨ |

ਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਵਲੋਂ ਡੀ. ਸੀ. ਦਫ਼ਤਰ ਅੱਗੇ ਧਰਨਾ 16 ਤੋਂ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)-ਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ (ਪੰਜਾਬ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ 16 ਦਸੰਬਰ ਤੋਂ ਲਗਾਤਾਰ ਧਰਨਾ ਦਿੱਤਾ ਜਾਵੇਗਾ | ਭਾਰਤੀ ...

ਪੂਰੀ ਖ਼ਬਰ »

ਪ੍ਰਾਪਰਟੀ ਤੇ ਹਾਊਸ ਟੈਕਸ ਵਿਚ ਛੋਟ ਦਿੱਤੀ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਦੇ ਵਿਭਾਗ ਵਲੋਂ ਪ੍ਰਾਪਰਟੀ ਟੈਕਸ ਅਤੇ ਪੁਰਾਣੇ ਹਾਊਸ ਟੈਕਸ ਦੇ ਜੁਰਮਾਨੇ ਅਤੇ ਵਿਆਜ 'ਤੇ ਛੋਟ ਦੀ ਸਹੂਲਤ ਦਿੱਤੀ ਹੈ | ਵਿਭਾਗ ਦੇ ਇੰਸਪੈਕਟਰ ਕੁਲਵੰਤ ਸਿੰਘ ਪਾਂਧੀ ਨੇ ...

ਪੂਰੀ ਖ਼ਬਰ »

ਤਿੰਨ ਰੋਜ਼ਾ ਧਾਰਮਿਕ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ-ਜਥੇਦਾਰ ਗੋਰਾ

ਗਿੱਦੜਬਾਹਾ, 13 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਇਤਿਹਾਸਕ ਗੁਰਦੁਆਰਾ ਦਸਵੀਂ ਪਾਤਸ਼ਾਹੀ ਥੇੜ੍ਹੀ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆ ਸੰਗਤਾਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ 95ਵਾਂ ਧਾਰਮਿਕ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ...

ਪੂਰੀ ਖ਼ਬਰ »

ਡਾਕਖਾਨੇ ਵਿਚ ਗਬਨ ਕਰਨ 'ਤੇ ਇਕ ਔਰਤ ਖਿਲਾਫ਼ ਮਾਮਲਾ ਦਰਜ

ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਦਰ ਪੁਲਿਸ ਨੇ ਇਕ ਔਰਤ 'ਤੇ ਡਾਕਖਾਨੇ ਵਿਚ 78, 875 ਰੁਪਏ ਦਾ ਆਰਜ਼ੀ ਤੌਰ 'ਤੇ ਗਬਨ ਕਰਨ 'ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਸੁਨੀਲ ਕੁਮਾਰ ਪੋਸਟ ਆਫ਼ਿਸ, ਫ਼ਰੀਦਕੋਟ ਨੇ ਦੱਸਿਆ ਕਿ ...

ਪੂਰੀ ਖ਼ਬਰ »

ਯੂਥ ਕਾਂਗਰਸ ਸੰਪਰਕ ਮੁਹਿੰਮ ਸ਼ੁਰੂ ਕਰੇਗੀ-ਜਸਪ੍ਰੀਤ ਸਿੰਘ ਬਰਾੜ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)-ਯੂਥ ਕਾਂਗਰਸ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਨਵਨਿਯੁਕਤ ਪ੍ਰਧਾਨ ਜਸਪ੍ਰੀਤ ਸਿੰਘ ਬਰਾੜ ਕੋਟਲੀ ਸੰਘਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਯੂਥ ਕਾਂਗਰਸ ਵਲੋਂ ਜਲਦੀ ਹੀ ਲੋਕ ਸੰਪਰਕ ਮੁਹਿੰਮ ਸ਼ੁਰੂ ਕੀਤੀ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ 16 ਨੂੰ ਸੂਬਾ ਭਰ 'ਚ ਅਰਥੀ ਫ਼ੂਕ ਮੁਜ਼ਾਹਰੇ ਕਰੇਗਾ-ਆਗੂ

ਗਿੱਦੜਬਾਹਾ, 13 ਦਸੰਬਰ (ਬਲਦੇਵ ਸਿੰਘ ਘੱਟੋਂ)-ਅਧਿਆਪਕਾਂ ਦੀ ਪ੍ਰਤੀਨਿਧ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਅਧਿਆਪਕਾਂ ਦੀਆਂ ਮੰਗਾਂ ਦੀ ਪੂਰਤੀ ਅਤੇ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਨੂੰ ਮਾਤ ਦੇਣ ਲਈ ਸੂਬੇ ਵਿਚ 16 ਦਸੰਬਰ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਸਮੇਤ ਇਕ ਕਾਬੂ

ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)-ਥਾਣਾ ਕਬਰਵਾਲਾ ਪੁਲਿਸ ਨੇ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਕੋਲਿਆਂਵਾਲੀ ਸੀ ਤਾਂ ਇਕ ਵਿਅਕਤੀ ਬਖਸ਼ੀਸ਼ ਸਿੰਘ ਉਰਫ਼ ...

ਪੂਰੀ ਖ਼ਬਰ »

ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 16 ਨੂੰ -ਜ਼ਿਲ੍ਹਾ ਚੋਣ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਐੱਮ.ਕੇ. ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ...

ਪੂਰੀ ਖ਼ਬਰ »

ਦੇਸ਼ ਵਿਚ ਦਲਿਤਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਐਡਵੋਕੇਟ ਆਜ਼ਾਦ

ਗਿੱਦੜਬਾਹਾ, 13 ਦਸੰਬਰ (ਬਲਦੇਵ ਸਿੰਘ ਘੱਟੋਂ)-ਦੇਸ਼ ਵਿਚ ਹੁਣ ਕਿਸੇ ਵੀ ਦਲਿਤ 'ਤੇ ਜੁਲਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਗਰੀਬਾਂ ਜਾਂ ਦਲਿਤਾਂ 'ਤੇ ਜੁਲਮ ਕਰੇਗਾ ਉਸ ਨੂੰ ਮੰੂਹ ਤੋੜਵਾਂ ਜਵਾਬ ਦਿੱਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭੀਮ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੀ ਕਾਰਜਕਾਰਨੀ ਦੀ ਬੈਠਕ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ (ਰਜਿ:) ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੈਨਸ਼ਨਰ ਦਿਵਸ ਮਨਾਉਣ ਸਬੰਧੀ 17 ਦਸੰਬਰ (ਮੰਗਲਵਾਰ) ਨੂੰ ਸਵੇਰੇ 10 ਵਜੇ ਸਥਾਨਕ ਮਲੋਟ ਰੋਡ ਸਥਿਤ ਤਾਜ ਪੈਲੇਸ ਵਿਖੇ ...

ਪੂਰੀ ਖ਼ਬਰ »

ਅਮਨ ਭੱਟੀ ਵਲੋਂ ਯੂਥ ਕਾਂਗਰਸ ਦੇ ਨਵੇਂ ਚੁਣੇ ਅਹੁਦੇਦਾਰਾਂ ਦਾ ਵਿਸ਼ੇਸ਼ ਸਨਮਾਨ

ਮੰਡੀ ਲੱਖੇਵਾਲੀ, 13 ਦਸੰਬਰ (ਰੁਪਿੰਦਰ ਸਿੰਘ ਸੇਖੋਂ)-ਯੂਥ ਕਾਂਗਰਸ ਦੇ ਨਵੇਂ ਚੁਣੇ ਆਗੂਆਂ ਦੇ ਸਨਮਾਨ ਵਲੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਾਕਾ ਸਰਬਜੀਤ ਸਿੰਘ ਲੱਖੇਵਾਲੀ ਵਲੋਂ ਆਪਣੇ ਗ੍ਰਹਿ ਵਿਖੇ ਰੱਖੇ ਸਮਾਰੋਹ 'ਚ ਮੁੱਖ ਮਹਿਮਾਨ ਵਜੋਂ ਪਹੁੰਚੇ ਹਲਕਾ ਮਲੋਟ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਗੁਰਤੇਜ ਸਿੰਘ ਉਦੇਕਰਨ ਦੀ ਅਗਵਾਈ ਵਿਚ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਕਾਨਿਆਂਵਾਲੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਨੂੰ ...

ਪੂਰੀ ਖ਼ਬਰ »

ਨੈਸ਼ਨਲ ਸ਼ੂਟਿੰਗ ਬਾਲ ਚੈਂਪੀਅਨਸ਼ਿਪ ਵਿਚ ਜੀ. ਜੀ. ਐੱਸ. ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਮੰਡੀ ਬਰੀਵਾਲਾ, 13 ਦਸੰਬਰ (ਨਿਰਭੋਲ ਸਿੰਘ)-38ਵੀਆਂ ਨੈਸ਼ਨਲ ਸ਼ੂਟਿੰਗ ਬਾਲ ਚੈਂਪੀਅਨਸ਼ਿਪ 2019 ਦੀ ਪੰਜਾਬ ਦੀ ਵਾਲੀਬਾਲ ਟੀਮ ਵਿਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ ਦੀਆਂ ਵਾਲੀਬਾਲ ਖਿਡਾਰਨਾਂ ਸਾਹਿਲਪ੍ਰੀਤ ਕੌਰ, ਸਹਿਜਪ੍ਰੀਤ ਕੌਰ ਨੇ ਟੀਮ ਦੀ ...

ਪੂਰੀ ਖ਼ਬਰ »

ਐੱਚ. ਐੱਸ . ਹਾਈ ਸਕੂਲ ਵਿਖੇ ਯੋਗ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਅਬੋਹਰ ਰੋਡ ਸਥਿਤ ਐੱਚ.ਐੱਸ. ਹਾਈ ਸਕੂਲ ਵਿਖੇ ਯੋਗ ਕੈਂਪ ਲਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਯੋਗ ਸਬੰਧੀ ਵੱਖ-ਵੱਖ ਆਸਣਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਡਾ: ਉੱਪਲ ਵਲੋਂ ਡਾਇਰੈਕਟਰ ਡਾ: ਪ੍ਰਭੂ ਨੂੰ ਆਪਣੀ ਨਵੀਂ ਕਿਤਾਬ ਭੇਟ

ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ.ਏ.ਵੀ. ਕਾਲਜ ਦੇ ਅਰਥ ਸ਼ਾਸਤਰ ਵਿਭਾਗ ਦੇ ਮੁਖੀ ਡਾ: ਆਰ.ਕੇ ਉੱਪਲ ਨੇ ਇੰਟਰਨੈਸ਼ਨਲ ਪੀਸ ਯੂਨੀਵਰਸਿਟੀ ਪਾਂਡੀਚੀਰੀ ਵਿਖੇ ਹੋਈ ਕਨਵੋਕੇਸ਼ਨ ਦੇ ਦੌਰਾਨ ਰੀਸ਼ਨਲ ਡਾਇਰੈਕਟਰ ਡਾ: ਪ੍ਰਭੂ ਨੂੰ ਆਪਣੀ ਨਵੀਂ ਕਿਤਾਬ ...

ਪੂਰੀ ਖ਼ਬਰ »

ਐੱਨ. ਸੀ. ਸੀ. ਅਕੈਡਮੀ ਵਲੋਂ ਪਿੰਡ ਗਿਦਰਾਂਵਾਲੀ ਦੇ ਸਕੂਲ ਵਿਖੇ ਜੂਨੀਅਰ ਵਿੰਗ ਦੀ ਸ਼ੁਰੂਆਤ

ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਐੱਨ. ਸੀ. ਸੀ. ਅਕੈਡਮੀ ਵਲੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਗਿਦਰਾਂਵਾਲੀ ਵਿਚ ਐੱਨ.ਸੀ.ਸੀ. ਦੀ ਜੂਨੀਅਰ ਵਿੰਗ ਦੀ ਸ਼ੁਰੂਆਤ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦੇ ਹੋਏ ਕਰਨਲ ਆਰ.ਐੱਸ. ਭੱਟੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਭਾਗਸਰ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਾਗਸਰ ਵਿਖੇ ਪਿ੍ੰਸੀਪਲ ਹਰਜੀਤ ਸਿੰਘ ਦੀ ਅਗਵਾਈ ਹੇਠ ਮਾਪੇ-ਅਧਿਆਪਕ ਮਿਲਣੀ ਹੋਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੋਡਲ ਅਫ਼ਸਰ ਗੀਤਾ ਰਾਣੀ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਡੀ. ਟੀ. ਐੱਫ਼. ਦੇ ਵਫ਼ਦ ਵਲੋਂ ਅਧਿਆਪਕਾਂ ਦੇ ਮਸਲਿਆਂ 'ਤੇ ਸਿੱਖਿਆ ਮੰਤਰੀ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਅਧਿਆਪਕਾਂ, ਵਿਦਿਆਰਥੀਆਂ ਅਤੇ ਸਰਕਾਰੀ ਸਕੂਲਾਂ ਨਾਲ ਜੁੜੇ ਮਸਲਿਆਂ ਨੂੰ ਲੈ ਕੇ ਸੂਬੇ ਭਰ ਵਿਚ ਵਿੱਢੇ ਵਿਆਪਕ ਸੰਘਰਸ਼ਾਂ ਦੇ ਮੱਦੇਨਜ਼ਰ ...

ਪੂਰੀ ਖ਼ਬਰ »

ਮਾਪੇ-ਅਧਿਆਪਕ ਮਿਲਣੀ ਕਰਵਾਈ

ਮੰਡੀ ਲੱਖੇਵਾਲੀ, 13 ਦਸੰਬਰ (ਮਿਲਖ ਰਾਜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਲੱਖੇਵਾਲੀ ਵਿਖੇ ਪਿ੍ੰਸੀਪਲ ਗੁਰਮੀਤ ਸਿੰਘ ਦੀ ਅਗਵਾਈ ਵਿਚ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ ਦੀ ਕਾਰਗੁਜ਼ਾਰੀ ਤੋਂ ਇਲਾਵਾ ਸਕੂਲ ...

ਪੂਰੀ ਖ਼ਬਰ »

ਸਟੇਜ ਸਮੇਤ ਗਰੀਨ ਰੂਮ ਦੇ ਉਸਾਰੀ ਕੰਮ ਦੀ ਸ਼ੁਰੂਆਤ

ਲੰਬੀ, 13 ਦਸੰਬਰ (ਮੇਵਾ ਸਿੰਘ)-ਸਰਕਾਰੀ ਕਾਲਜ ਸਿੱਖਵਾਲਾ ਵਿਖੇ ਪਿ੍ੰਸੀਪਲ ਡਾ: ਇਕਬਾਲ ਸਿੰਘ ਸੰਧੂ ਦੇ ਉੱਦਮ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਸਦਕਾ ਸਟੇਜ ਸਮੇਤ ਗ੍ਰੀਨ ਰੂਮ ਦੀ ਉਸਾਰੀ ਦੇ ਕੰਮ ਦਾ ਆਰੰਭ ਹੋਇਆ | ਇਸ ਮੌਕੇ ਡਾ: ਸੰਧੂ ਨੇ ਸਟੇਜ ਦਾ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕਿਚਨ ਸ਼ੈੱਡ ਦਾ ਕੀਤਾ ਉਦਘਾਟਨ

ਲੰਬੀ, 13 ਦਸੰਬਰ (ਮੇਵਾ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਦੂਖੇੜਾ ਵਿਖੇ ਪਿ੍ੰਸੀਪਲ ਸ੍ਰੀਮਤੀ ਰਚਨਾ ਜੁਨੇਜਾ ਤੇ ਸਮੂਹ ਸਟਾਫ਼ ਦੀ ਮੰਗ 'ਤੇ ਪਿੰਡ ਕੰਦੂਖੇੜਾ ਦੇ ਸਰਪੰਚ ਪਰਮਜੀਤ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਵਲੋਂ ਸਕੂਲ ਵਿਚ ਵਿਦਿਆਰਥੀਆਂ ਦੇ ਬੈਠ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਵਿਖੇ ਵਿਰਾਸਤੀ ਪ੍ਰਦਰਸ਼ਨੀ ਬਣੀ ਖਿੱਚ ਦਾ ਕੇਂਦਰ

ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਮਾਪੇ-ਅਧਿਆਪਕ ਮਿਲਣੀ ਕੀਤੀ ਗਈ, ਜਿਸ ਵਿਚ ਵਿਦਿਆਰਥਣਾਂ ਦੇ ਮਾਪਿਆਂ ਨਾਲ ਬੱਚਿਆਂ ਦੀ ਪੜ੍ਹਾਈ ਸਬੰਧੀ ਵਿਚਾਰ ...

ਪੂਰੀ ਖ਼ਬਰ »

30 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਕਾਬੂ

ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)-ਪੁਲਿਸ ਵਲੋਂ ਦੋ ਵਿਅਕਤੀਆਂ ਨੂੰ 30 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਪੁਲਿਸ ਨੂੰ ਸੂਚਨਾ ਮਿਲੀ ਕਿ ਦੋ ਵਿਅਕਤੀ ਗੱਟੇ ਵਿਚ ਕੋਈ ਨਸ਼ੀਲੀ ਵਸਤੂ ਲਿਜਾ ਰਹੇ ਹਨ ...

ਪੂਰੀ ਖ਼ਬਰ »

ਪਿੰਡ ਮਲੋਟ ਵਿਖੇ 16ਵਾਂ ਕਬੱਡੀ ਖੇਡ ਮੇਲਾ ਅੱਜ ਤੋਂ

ਮਲੋਟ, 13 ਦਸੰਬਰ (ਪਾਟਿਲ)-ਯੂਥ ਵੈਲਫ਼ੇਅਰ ਐਾਡ ਸਪੋਰਟਸ ਕਲੱਬ ਪਿੰਡ ਮਲੋਟ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਸ਼ਹੀਦ ਸੂਬੇਦਾਰ ਨੌਨਿਹਾਲ ਸਿੰਘ ਭੁੱਲਰ ਅਤੇ ਕਾਕਾ ਅਕਾਸ਼ਦੀਪ ਅਸੀਜਾ ਯਾਦਗਾਰੀ ਟਰਾਫ਼ੀ 16ਵਾਂ ਕਬੱਡੀ ਖੇਡ ਮੇਲਾ 14 ਅਤੇ 15 ਦਸੰਬਰ ਦਿਨ ...

ਪੂਰੀ ਖ਼ਬਰ »

ਬਾਲ ਮਜ਼ਦੂਰੀ ਤੇ ਬਾਲ ਭਿਖਿਆ ਸਬੰਧੀ ਮਲੋਟ ਵਿਖੇ ਕੀਤੀ ਅਚਨਚੇਤ ਚੈਕਿੰਗ

ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)-ਗੋਪਾਲ ਸਿੰਘ ਉੱਪ ਮੰਡਲ ਮੈਜਿਸਟ੍ਰੇਟ ਮਲੋਟ ਦੇ ਆਦੇਸ਼ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਬਾਲ ਭਿਖਿਆ ਅਤੇ ਬਾਲ ਮਜ਼ਦੂਰੀ ਸਬੰਧੀ ਮਲੋਟ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ | ਇਸ ਸਬੰਧ ਵਿਚ ਉਪ ...

ਪੂਰੀ ਖ਼ਬਰ »

ਫ੍ਰੀਡਮ ਫਾਈਟਰ ਸੰਸਥਾ ਪੰਜਾਬ ਵਲੋਂ ਲਗਾਏ ਧਰਨੇ 'ਚ ਮਲੋਟ ਤੋਂ ਜਥਾ ਹੋਇਆ ਸ਼ਾਮਿਲ

ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)-ਅੱਜ ਫ੍ਰੀਡਮ ਫਾਈਟਰ ਉੱਤਰਾਅਧਿਕਾਰੀ ਸੰਸਥਾ ਪੰਜਾਬ ਵਲੋਂ ਫ੍ਰੀਡਮ ਫਾਈਟਰ ਪਰਿਵਾਰਾਂ ਤੋਂ ਟੋਲ ਪਲਾਜ਼ਿਆਂ 'ਤੇ ਟੈਕਸ ਵਸੂਲਣ ਦੇ ਵਿਰੋਧ ਵਿਚ ਜ਼ਿਲ੍ਹਾ ਬਠਿੰਡਾ ਦੇ ਪਿੰਡ ਜੀਂਦਾ ਵਿਖੇ ਲੱਗੇ ਟੋਲ ਪਲਾਜ਼ੇ 'ਤੇ ਧਰਨਾ ...

ਪੂਰੀ ਖ਼ਬਰ »

ਮਾਤਾ ਅਮਰਜੀਤ ਕੌਰ ਕਾਉਣੀ ਨਮਿਤ ਸ਼ਰਧਾਂਜਲੀ ਸਮਾਗਮ

ਦੋਦਾ, 13 ਦਸੰਬਰ (ਰਵੀਪਾਲ)-ਅਕਾਲੀ ਦਲ ਦੇ ਆਗੂ ਤੇ ਸਾਬਕਾ ਪੰਚ ਇਕਬਾਲ ਸਿੰਘ ਬਰਾੜ ਪਿੰਡ ਕਾਉਣੀ ਦੇ ਮਾਤਾ ਅਤੇ ਨਵਤੇਜ ਸਿੰਘ ਬਰਾੜ ਜੇ.ਈ, ਧਰਮਿੰਦਰ ਸਿੰਘ ਕੈਨੇਡਾ ਦੇ ਦਾਦੀ ਅਮਰਜੀਤ ਕੌਰ ਪਤਨੀ ਸਵ: ਅੰਗਰੇਜ ਸਿੰਘ ਬਰਾੜ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ, ਨਮਿਤ ...

ਪੂਰੀ ਖ਼ਬਰ »

ਮਾਪੇ-ਅਧਿਆਪਕ ਹੋਈ ਮਿਲਣੀ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਹਾਈ ਸਕੂਲ ਖਿੜਕੀਆਂਵਾਲਾ ਵਿਖੇ ਮਾਪੇ ਅਤੇ ਅਧਿਆਪਕ ਮਿਲਣੀ ਕਰਵਾਈ ਗਈ | ਇਸ ਮੌਕੇ ਬੱਚਿਆਂ ਨੂੰ ਪੜ੍ਹਾਈ ਵਿਚ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਤੋਂ ਇਲਾਵਾ ਦਸੰਬਰ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਕੀਤਾ ਰੋਸ ਪ੍ਰਗਟ

ਗਿੱਦੜਬਾਹਾ, 13 ਦਸੰਬਰ (ਬਲਦੇਵ ਸਿੰਘ ਘੱਟੋਂ)-ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਦਿੱਤੇ ਜਾਣ ਦੇ ਫੈਸਲੇ ਦਾ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਜਿਸ ਦੇ ਸਿੱਟੇ ਵਜੋਂ ਆਪਣਾ ਰੋਸ ਦਰਜ ...

ਪੂਰੀ ਖ਼ਬਰ »

ਬਾਲ ਮਜ਼ਦੂਰੀ ਤੇ ਬਾਲ ਭਿਖਿਆ ਸਬੰਧੀ ਮਲੋਟ ਵਿਖੇ ਕੀਤੀ ਅਚਨਚੇਤ ਚੈਕਿੰਗ

ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)-ਗੋਪਾਲ ਸਿੰਘ ਉੱਪ ਮੰਡਲ ਮੈਜਿਸਟ੍ਰੇਟ ਮਲੋਟ ਦੇ ਆਦੇਸ਼ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਬਾਲ ਭਿਖਿਆ ਅਤੇ ਬਾਲ ਮਜ਼ਦੂਰੀ ਸਬੰਧੀ ਮਲੋਟ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ | ਇਸ ਸਬੰਧ ਵਿਚ ...

ਪੂਰੀ ਖ਼ਬਰ »

30 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਕਾਬੂ

ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)-ਪੁਲਿਸ ਵਲੋਂ ਦੋ ਵਿਅਕਤੀਆਂ ਨੂੰ 30 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਪੁਲਿਸ ਨੂੰ ਸੂਚਨਾ ਮਿਲੀ ਕਿ ਦੋ ਵਿਅਕਤੀ ਗੱਟੇ ਵਿਚ ਕੋਈ ਨਸ਼ੀਲੀ ਵਸਤੂ ਲਿਜਾ ਰਹੇ ...

ਪੂਰੀ ਖ਼ਬਰ »

ਪਿੰਡ ਮਲੋਟ ਵਿਖੇ 16ਵਾਂ ਕਬੱਡੀ ਖੇਡ ਮੇਲਾ ਅੱਜ ਤੋਂ

ਮਲੋਟ, 13 ਦਸੰਬਰ (ਪਾਟਿਲ)-ਯੂਥ ਵੈਲਫ਼ੇਅਰ ਐਾਡ ਸਪੋਰਟਸ ਕਲੱਬ ਪਿੰਡ ਮਲੋਟ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਸ਼ਹੀਦ ਸੂਬੇਦਾਰ ਨੌਨਿਹਾਲ ਸਿੰਘ ਭੁੱਲਰ ਅਤੇ ਕਾਕਾ ਅਕਾਸ਼ਦੀਪ ਅਸੀਜਾ ਯਾਦਗਾਰੀ ਟਰਾਫ਼ੀ 16ਵਾਂ ਕਬੱਡੀ ਖੇਡ ਮੇਲਾ 14 ਅਤੇ 15 ਦਸੰਬਰ ਦਿਨ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਕਰਨ ਦੀ ਮੰਗ

ਮੰਡੀ ਬਰੀਵਾਲਾ, 13 ਦਸੰਬਰ (ਨਿਰਭੋਲ ਸਿੰਘ)-ਗੁਰਵਿੰਦਰ ਸਿੰਘ, ਦਰਸ਼ਨ ਸਿੰਘ, ਪੱਪੂ ਸਿੰਘ, ਰਾਮ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਟਲੀ ਸੰਘਰ ਵਿਚ ਪਾਣੀ ਦੀ ਨਿਕਾਸੀ ਦਾ ਪੂਰਾ ਪ੍ਰਬੰਧ ਨਾ ਹੋਣ ਕਾਰਨ ਪਾਣੀ ਇਕ ਜਗ੍ਹਾ 'ਤੇ ਇਕੱਠਾ ਹੋ ਰਿਹਾ ਹੈ, ਜਿਸ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਝਾੜੀਵਾਲਾ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ

ਫ਼ਰੀਦਕੋਟ, 13 ਦਸੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਮਿਡਲ ਸਕੂਲ ਝਾੜੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਅਤੇ ਐਸ.ਐਮ.ਸੀ. ਦੀ ਮੀਟਿੰਗ ਕਰਵਾਈ ਗਈ ਜਿਸ ਵਿਚ ਅਧਿਆਪਕਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਤੋਂ ਜਾਣੂ ਕਰਵਾਇਆ | ਇਸ ਮੌਕੇ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਸਮੇਤ ਇਕ ਕਾਬੂ

ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)-ਥਾਣਾ ਕਬਰਵਾਲਾ ਪੁਲਿਸ ਨੇ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਕੋਲਿਆਂਵਾਲੀ ਸੀ ਤਾਂ ਇਕ ਵਿਅਕਤੀ ਬਖਸ਼ੀਸ਼ ਸਿੰਘ ...

ਪੂਰੀ ਖ਼ਬਰ »

ਭੋਲਾ ਭੱਟੀ ਦਾ ਗੀਤ 'ਚੈਕਰ' ਜਾਰੀ

ਜੈਤੋ, 13 ਦਸੰਬਰ (ਭੋਲਾ ਸ਼ਰਮਾ)-ਗਾਇਕ ਭੋਲਾ ਭੱਟੀ ਦੇ ਗੀਤ 'ਚੈੱਕਰ' ਦੀ ਵੀਡੀਓ ਦੀਪਕ ਜੈਤੋਈ ਮੰਚ ਜੈਤੋ ਦੇ ਪ੍ਰਧਾਨ ਗੁਰਦੀਪ ਸ਼ਰਮਾ ਅਤੇ ਉਨ੍ਹਾਂ ਦੇ ਸਾਥੀ ਮੈਂਬਰਾਂ ਵਲੋਂ ਲੋਕ ਅਰਪਿਤ ਕੀਤੀ ਗਈ | ਦੱਸਿਆ ਗਿਆ ਕਿ ਗੀਤ ਦੇ ਲੇਖਕ ਵੀ ਭੋਲਾ ਭੱਟੀ ਹੀ ਹਨ ਅਤੇ ਇਸ ਦਾ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ

ਜੈਤੋ, 13 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਆਈ.ਟੀ.ਆਈ (ਲੜਕੇ) ਜੈਤੋ ਵਿਖੇ ਨਸ਼ਿਆਂ ਦੇ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਸੇਵਾ ਮੁਕਤ ਤਹਿਸੀਲਦਾਰ ਅੰਮਿ੍ਤ ਅਰੋੜਾ ਨੇ ਮੁੱਖ ਮਹਿਮਾਨ ਅਤੇ ਪਿੰ੍ਰਸੀਪਲ ਡਾ: ਵੀਨਾ ਗਰਗ ਵਿਸ਼ੇਸ਼ ਮਹਿਮਾਨ ਵਜੋਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਦੇਵੀ ਵਾਲਾ ਨੂੰ 5 ਗ੍ਰੀਨ ਬੋਰਡ ਦਿੱਤੇ

ਕੋਟਕਪੂਰਾ, 13 ਦਸੰਬਰ (ਮੋਹਰ ਸਿੰਘ ਗਿੱਲ)-ਪਿੰਡ ਦੇਵੀਵਾਲਾ ਦੇ ਸਰਕਾਰੀ ਹਾਈ ਸਕੂਲ 'ਚ ਬਾਬਾ ਇੰਦਰਪਾਲ ਸਿੰਘ ਨਾਨਕਸਰ ਠਾਠ ਵਾਲੇ ਅਤੇ ਇੰਦਰਜੀਤ ਸਿੰਘ ਚੰਡੀਗੜ੍ਹ ਵਾਲਿਆਂ ਦੇ ਯਤਨਾਂ ਸਦਕਾ ਵਿਦਿਆਰਥੀਆਂ ਦੀ ਸਹੂਲਤ ਅਤੇ ਪੜ੍ਹਾਈ ਵਿਚ ਰੁਚੀ ਲਈ 5 ਗ੍ਰੀਨ ਬੋਰਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX