ਤਾਜਾ ਖ਼ਬਰਾਂ


ਨਿਰਭਿਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  21 minutes ago
ਨਵੀਂ ਦਿੱਲੀ, 20 ਜਨਵਰੀ- ਨਿਰਭਿਆ ਮਾਮਲੇ 'ਚ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ...
ਅੱਜ ਦਾ ਵਿਚਾਰ
. . .  37 minutes ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਰਾਜਾਸਾਂਸੀ, 19 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) - ਮੌਸਮ ਖ਼ਰਾਬ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦਿੱਲੀ ਤੋਂ ਪੁੱਜਣ ਵਾਲੀ ਇੱਕ ਉਡਾਣ ਰੱਦ ਹੋ ਗਈ ਜਦੋਂ ਕਿ ਬਰਮਿੰਘਮ ਤੋਂ ਅੰਮ੍ਰਿਤਸਰ...
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਚੌਲਾਂਗ, 19 ਜਨਵਰੀ (ਸੁਖਦੇਵ ਸਿੰਘ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਹੂਰਾ ਦੇ ਹਵਲਦਾਰ ਬਲਜਿੰਦਰ ਸਿੰਘ ਲੇਹ ਲਦਾਖ ਵਿਖੇ ਸ਼ਹੀਦ ਹੋ ਗਏ। ਅੱਜ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ...
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਮੁਹੰਮਦ ਸ਼ੰਮੀ ਨੇ ਇੱਕੋ ਓਵਰ 'ਚ ਆਸਟ੍ਰੇਲੀਆ ਦੇ ਦੋ ਖਿਡਾਰੀ ਕੀਤੇ ਆਊਟ
. . .  1 day ago
...ਤੇ ਹੁਣ ਮੁਕਤਸਰ ਸਾਹਿਬ 'ਚ ਫੜਿਆ ਗਿਆ ਕਿਸੇ ਹੋਰ ਉਮੀਦਵਾਰ ਦੀ ਥਾਂ ਟੈੱਟ ਦਾ ਪੇਪਰ ਦੇ ਰਿਹਾ ਵਿਅਕਤੀ
. . .  1 day ago
ਕਸ਼ਮੀਰ 'ਚ ਇੰਟਰਨੈੱਟ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਤੀ ਆਯੋਗ ਦੇ ਮੈਂਬਰ ਸਾਰਸਵਤ ਨੇ ਦਿੱਤੀ ਸਫ਼ਾਈ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਭਾਰਤ ਨੂੰ ਮਿਲੀ 6ਵੀਂ ਸਫਲਤਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦੇ ਸਟੀਵ ਸਮਿਥ ਦੀਆਂ 100 ਦੌੜਾਂ ਪੂਰੀਆਂ
. . .  1 day ago
ਨਾਗਰਿਕਤਾ ਕਾਨੂੰਨ ਅਤੇ ਐੱਨ. ਆਰ. ਸੀ. ਭਾਰਤ ਦਾ ਅੰਦਰੂਨੀ ਮਾਮਲਾ ਪਰ ਇਸ ਦੀ ਲੋੜ ਨਹੀਂ ਸੀ- ਸ਼ੇਖ਼ ਹਸੀਨਾ
. . .  1 day ago
ਇੰਟਰ ਹੋਸਟਲ ਮੈਨੇਜਮੈਂਟ ਮੈਨੂਅਲ ਰੱਦ ਕਰਵਾਉਣ ਲਈ ਕੇਸ ਦਾਇਰ ਕਰਵਾਏਗਾ ਜੇ.ਐਨ.ਯੂ ਵਿਦਿਆਰਥੀ ਸੰਘ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਪੰਜਵਾਂ ਖਿਡਾਰੀ (ਕੈਰੀ) 35 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : 40 ਓਵਰਾਂ ਬਾਅਦ ਆਸਟ੍ਰੇਲੀਆ 223/4
. . .  1 day ago
37 ਓਵਰਾਂ 'ਚ ਆਸਟ੍ਰੇਲੀਆ ਦੀਆਂ 200 ਦੌੜਾਂ ਪੂਰੀਆਂ
. . .  1 day ago
ਦਿੱਲੀ 'ਚ ਭਾਜਪਾ ਦਫ਼ਤਰ ਦੇ ਬਾਹਰ ਪਾਰਟੀ ਵਰਕਰਾਂ ਵਲੋਂ ਪ੍ਰਦਰਸ਼ਨ
. . .  1 day ago
ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
. . .  1 day ago
ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ 3000 ਸ਼ਰਧਾਲੂ ਜਾਣਗੇ ਪਾਕਿ : ਸਿਰਸਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਮੈਨੀਫੈਸਟੋ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਫਿੰਚ 19 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਡੇਵਿਡ ਵਾਰਨਰ 38 ਦੌੜਾਂ ਬਣਾ ਕੇ ਆਊਟ
. . .  1 day ago
ਹੌਲਦਾਰ ਬਲਜਿੰਦਰ ਸਿੰਘ ਲੇਹ ਲਦਾਖ਼ 'ਚ ਡਿਊਟੀ ਦੌਰਾਨ ਹੋਇਆ ਸ਼ਹੀਦ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਲੋਕਾਂ ਨੂੰ ਬਿਹਤਰ ਜ਼ਿੰਦਗੀ ਪ੍ਰਦਾਨ ਕਰਨਾ ਹੈ ਨਾਗਰਿਕਤਾ ਸੋਧ ਕਾਨੂੰਨ ਦਾ ਮਕਸਦ: ਵਿਤ ਮੰਤਰੀ
. . .  1 day ago
ਭਾਰਤ ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿੱਲੀ : ਐਨ.ਆਰ.ਸੀ ਅਤੇ ਸੀ.ਏ.ਏ ਦੇ ਖ਼ਿਲਾਫ਼ ਜਾਰੀ ਪ੍ਰਦਰਸ਼ਨ 'ਚ ਸ਼ਾਮਲ ਹੋਏ ਅਦਾਕਾਰ ਸੁਸ਼ਾਂਤ ਸਿੰਘ
. . .  1 day ago
ਮਹਾਰਾਸ਼ਟਰ ਅਤੇ ਕਰਨਾਟਕ ਦੇ ਦਰਮਿਆਨ ਸਰਹੱਦੀ ਵਿਵਾਦ ਨੂੰ ਸੁਲਝਾਏ ਗ੍ਰਹਿ ਮੰਤਰਾਲੇ : ਸੰਜੇ ਰਾਉਤ
. . .  1 day ago
20 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
. . .  1 day ago
ਫ਼ਰੀਦਕੋਟ ਵਿਖੇ ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਹੋਰ ਦੀ ਜਗ੍ਹਾ ਪ੍ਰੀਖਿਆ ਦੇ ਰਿਹਾ ਇਕ ਵਿਅਕਤੀ ਕਾਬੂ
. . .  1 day ago
ਸੰਘਣੀ ਧੁੰਦ ਨੇ ਰੋਕੀ ਵਾਹਨਾਂ ਦੀ ਰਫ਼ਤਾਰ
. . .  1 day ago
ਪਾਕਿ 'ਚ ਅਗਵਾ ਦੱਸੀ ਜਾ ਰਹੀ ਹਿੰਦੂ ਕੁੜੀ ਨੇ ਸਵੈ ਇੱਛਾ ਨਾਲ ਕੀਤਾ ਧਰਮ ਪਰਿਵਰਤਨ, ਵੀਡੀਓ 'ਚ ਕੀਤਾ ਖ਼ੁਲਾਸਾ
. . .  1 day ago
ਮਹਾਰਾਸ਼ਟਰ : ਸ਼ਬਾਨਾ ਆਜ਼ਮੀ ਦੇ ਡਰਾਈਵਰ ਦੇ ਖ਼ਿਲਾਫ਼ ਦਰਜ ਹੋਇਆ ਮਾਮਲਾ
. . .  1 day ago
ਸੰਘਣੀ ਧੁੰਦ ਕਾਰਨ ਟੋਲ ਪਲਾਜ਼ਾ ਤੇ ਲੱਗਿਆ ਵਾਹਨਾਂ ਦਾ ਜਾਮ, ਪ੍ਰੀਖਿਆਰਥੀ ਪਰੇਸ਼ਾਨ
. . .  1 day ago
ਸੰਘਣੀ ਧੁੰਦ ਕਾਰਣ ਫਿਰੋਜ਼ਪੁਰ-ਫਾਜਿਲਕਾ ਸੜਕ 'ਤੇ ਅਨੇਕਾ ਗੱਡੀਆਂ ਆਪਸ 'ਚ ਟਕਰਾਈਆਂ
. . .  1 day ago
ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਦੀ ਜਗ੍ਹਾ ਟੈੱਸਟ ਦੇਣ ਵਾਲੇ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ- ਕ੍ਰਿਸ਼ਨ ਕੁਮਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਮੱਘਰ ਸੰਮਤ 551

ਕਪੂਰਥਲਾ / ਫਗਵਾੜਾ

ਮੈਡੀਕਲ ਸਟੋਰ ਚਲਾਉਂਦੇ 2 ਵਿਅਕਤੀ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਫਗਵਾੜਾ, 13 ਦਸੰਬਰ (ਹਰੀਪਾਲ ਸਿੰਘ)-ਥਾਣਾ ਸਤਨਾਮਪੁਰਾ ਪੁਲਿਸ ਨੇ ਮੈਡੀਕਲ ਸਟੋਰ ਚਲਾਉਂਦੇ ਦੋ ਵਿਅਕਤੀਆਂ ਨੂੰ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਸਤਨਾਮਪੁਰਾ ਦੇ ਐਸ.ਐਚ.ਓ ਉਂਕਾਰ ਸਿੰਘ ਬਰਾੜ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕੇ ਥਾਣੇ 'ਚ ਤਾਇਨਾਤ ਏ.ਐਸ.ਆਈ ਉਦੇ ਭਾਨ ਤੇ ਏ.ਐਸ.ਆਈ ਜਸਵਿੰਦਰਪਾਲ ਨੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਤੇ ਉਸਤੋਂ ਕੀਤੀ ਗਈ ਪੁੱਛਗਿੱਛ ਦੌਰਾਨ ਉਸ ਨੰੂ ਨਸ਼ੀਲੀਆਂ ਗੋਲੀਆਂ ਸਪਲਾਈ ਕਰਨ ਵਾਲੇ ਦੂਸਰੇ ਵਿਅਕਤੀ ਨੂੰ ਵੀ ਕਾਬੂ ਕੀਤਾ ਗਿਆ | ਸ.ਬਰਾੜ ਨੇ ਦੱਸਿਆ ਕੇ ਪੁਲਿਸ ਨੇ ਸੰਤੋਖ ਪੁੱਤਰ ਜੀਤ ਰਾਮ ਵਾਸੀ ਪਿੰਡ ਪੰਡੋਰੀ ਮੁਸ਼ਤਰਕੀ ਥਾਣਾ ਜਮਸ਼ੇਰ ਅਤੇ ਸੁਖਦੇਵ ਰਾਮ ਉਰਫ਼ ਸੱੁਖਾ ਪੁੱਤਰ ਸੁਰਿੰਦਰਪਾਲ ਵਾਸੀ ਜਗਤਪੁਰ ਜੱਟਾਂ ਫਗਵਾੜਾ ਨੂੰ ਗਿ੍ਫ਼ਤਾਰ ਕੀਤਾ ਹੈ | ਉਨ੍ਹਾਂ ਦੱਸਿਆ ਕੇ ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 2120 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਉਨ੍ਹਾਂ ਦੱਸਿਆ ਕੇ ਇਹ ਵਿਅਕਤੀ ਲੋਕ ਦਿਖਾਵੇ ਲਈ ਪਿੰਡ ਜਗਤਪੁਰ ਜੱਟਾਂ ਤੇ ਪਿੰਡ ਕਾਹਨਾਂ ਢੇਸੀਆਂ ਵਿਖੇ ਮੈਡੀਕਲ ਸਟੋਰ ਚਲਾਉਂਦੇ ਹਨ ਤੇ ਇਹ ਮੈਡੀਕਲ ਸਟੋਰਾਂ ਦੀ ਆੜ 'ਚ ਮੈਡੀਕਲ ਸਟੋਰਾਂ ਤੋਂ ਬਾਹਰ ਲੋਕਾਂ ਨੂੰ ਨਸ਼ੀਲੀਆਂ ਗੋਲੀਆਂ ਸਪਲਾਈ ਕਰਕੇ ਮੋਟੀ ਕਮਾਈ ਕਰ ਰਹੇ ਸਨ | ਇਨ੍ਹਾਂ ਦੋਵੇਂ ਕਥਿਤ ਦੋਸ਼ੀਆਂ ਿਖ਼ਲਾਫ਼ ਥਾਣਾ ਸਤਨਾਮਪੁਰਾ ਵਿਖੇ ਕੇਸ ਦਰਜ ਕਰ ਲਿਆ ਹੈ |

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਆਰੰਭ

ਸੁਲਤਾਨਪੁਰ ਲੋਧੀ, 13 ਦਸੰਬਰ (ਨਰੇਸ਼ ਹੈਪੀ, ਥਿੰਦ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅੱਜ ਗੁਰਦੁਆਰਾ ...

ਪੂਰੀ ਖ਼ਬਰ »

ਸੁਲਤਾਨਪੁਰ ਦੇ ਅਕਾਲੀ ਆਗੂ ਤੇ ਵਰਕਰ ਅੱਜ ਅੰਮਿ੍ਤਸਰ ਜਾਣਗੇ-ਡਾ: ਉਪਿੰਦਰਜੀਤ ਕੌਰ

ਕਪੂਰਥਲਾ, 13 ਦਸੰਬਰ (ਵਿ.ਪ੍ਰ.)-ਪੰਜਾਬ ਦੀ ਸਾਬਕਾ ਵਿੱਤ ਮੰਤਰੀ ਤੇ ਸੁਲਤਾਨਪੁਰ ਲੋਧੀ ਹਲਕੇ ਦੀ ਇੰਚਾਰਜ ਡਾ: ਉਪਿੰਦਰਜੀਤ ਕੌਰ ਨੇ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ 14 ਦਸੰਬਰ ਨੂੰ ਸਵੇਰੇ 9 ਵਜੇ ਸ਼ਹੀਦ ਭਾਈ ਗੁਰਬਖ਼ਸ਼ ਸਿੰਘ ਦੀ ਯਾਦ 'ਚ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਡਿੱਗਣ ਕਰਕੇ ਬਿਜਲੀ ਉਪਕਰਨ ਸੜੇ

ਫਗਵਾੜਾ, 13 ਦਸੰਬਰ (ਹਰੀਪਾਲ ਸਿੰਘ)-ਫਗਵਾੜਾ ਦੇ ਨੇੜਲੇ ਪਿੰਡ ਨਾਰੰਗਸ਼ਾਹਪੁਰ ਵਿਖੇ ਅਸਮਾਨੀ ਬਿਜਲੀ ਡਿੱਗਣ ਨਾਲ ਇੱਕ ਦਰਜਨ ਤੋਂ ਵੱਧ ਘਰਾਂ ਦੇ ਬਿਜਲੀ ਉਪਕਰਨ ਸੜਣ ਦੀ ਸੂਚਨਾ ਮਿਲੀ ਹੈ | ਪੀੜਤ ਪਰਿਵਾਰਾਂ ਨੇ ਪ੍ਰਸ਼ਾਸਨ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ | ਪਿੰਡ ...

ਪੂਰੀ ਖ਼ਬਰ »

ਵੱਖ-ਵੱਖ ਮੁਕਾਬਲਿਆਂ 'ਚ ਅੱਵਲ ਰਹੇ ਅਕਾਲ ਅਕੈਡਮੀ ਦੇ ਬੱਚਿਆਂ ਦਾ ਸਨਮਾਨ

ਸੁਲਤਾਨਪੁਰ ਲੋਧੀ, 13 ਦਸੰਬਰ (ਨਰੇਸ਼ ਹੈਪੀ, ਥਿੰਦ)-ਖ਼ਾਲਸਾ ਵੈੱਲਫੇਅਰ ਸੁਸਾਇਟੀ ਲੋਹੀਆ ਖ਼ਾਸ ਵਲੋਂ ਕਰਵਾਏ 11ਵੇਂ ਹਰਿ ਜੱਸ ਕੀਰਤਨ ਦਰਬਾਰ 'ਚ ਸ਼ਬਦ ਗਾਇਨ, ਕਵੀਸ਼ਰੀ, ਕਵਿਤਾ, ਭਾਸ਼ਣ ਤੇ ਪ੍ਰਸ਼ਨੋਤਰੀ ਮੁਕਾਬਲਿਆਂ 'ਚੋਂ ਅੱਵਲ ਰਹੇ ਅਕਾਲ ਅਕੈਡਮੀ ਇੰਟਰਨੈਸ਼ਨਲ ...

ਪੂਰੀ ਖ਼ਬਰ »

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ 16 ਤੋਂ ਡੀ. ਸੀ.

ਕਪੂਰਥਲਾ, 13 ਦਸੰਬਰ (ਅਮਰਜੀਤ ਕੋਮਲ)-ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦੇ ਚੱਲ ਰਹੇ ਕਾਰਜ ਦੌਰਾਨ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 16 ਦਸੰਬਰ ਨੂੰ ਹੋਵੇਗੀ ਤੇ ਇਸ 'ਤੇ ਦਾਅਵੇ ਤੇ ਇਤਰਾਜ਼ 15 ਜਨਵਰੀ ਤੱਕ ਦਾਖਲ ...

ਪੂਰੀ ਖ਼ਬਰ »

ਮੋਦੀ ਸਰਕਾਰ ਵਿਤਕਰੇ ਦਾ ਕਾਨੂੰਨ ਪਾਸ ਕਰਕੇ ਸੰਵਿਧਾਨ ਦੀ ਮੂਲ ਭਾਵਨਾ ਦੀ ਉਲੰਘਣਾ ਕਰ ਰਹੀ ਹੈ-ਬਲਜਿੰਦਰ ਸਿੰਘ, ਨਰਿੰਦਰ ਸਿੰਘ

ਸੁਲਤਾਨਪੁਰ ਲੋਧੀ, 13 ਦਸੰਬਰ (ਨਰੇਸ਼ ਹੈਪੀ, ਥਿੰਦ)-ਕੇਂਦਰ ਦੀ ਮੋਦੀ ਸਰਕਾਰ ਹੁਣ ਧਰਮ 'ਤੇ ਆਧਾਰਿਤ ਵਿਅਕਤੀਆਂ ਨਾਲ ਵਿਤਕਰੇ ਦਾ ਕਾਨੂੰਨ ਪਾਸ ਕਰਕੇ ਸੰਵਿਧਾਨ ਦੀ ਮੂਲ ਭਾਵਨਾ ਦੀ ਉਲੰਘਣਾ ਕਰ ਰਹੀ ਹੈ | ਜਿਸ ਨੂੰ ਲੈ ਕੇ ਭਾਰਤ ਦੇ ਨਾਲ-ਨਾਲ ਵਿਦੇਸ਼ਾਂ 'ਚ ਬੈਠੇ ...

ਪੂਰੀ ਖ਼ਬਰ »

ਪਿੰਡ ਭਾਣੋਕੀ ਵਿਖੇ ਵਿਧਾਇਕ ਧਾਲੀਵਾਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਰੱਖਿਆ ਨੀਂਹ ਪੱਥਰ

ਫਗਵਾੜਾ, 13 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਪਿੰਡ ਭਾਣੋਕੀ ਵਿਖੇ ਅੱਜ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਕੈਪਟਨ ...

ਪੂਰੀ ਖ਼ਬਰ »

ਹੈਦਰਾਬਾਦ ਵਿਖੇ ਹੋਈਆਂ ਸਕੂਲ ਖੇਡਾਂ 'ਚ ਜਸ਼ਨਪ੍ਰੀਤ ਨੰਗਲ ਲੁਬਾਣਾ ਨੇ ਜਿੱਤਿਆ ਤਗਮਾ

ਨਡਾਲਾ, 13 ਦਸੰਬਰ (ਮਾਨ)-ਹੈਦਰਾਬਾਦ ਵਿਖੇ ਹੋਈਆਂ ਨੈਸ਼ਨਲ ਸਕੂਲ ਖੇਡਾਂ ਦੇ ਅੰਡਰ-19 ਗਰੁੱਪ 'ਚ ਭਾਗ ਲੈ ਕੇ ਜਸ਼ਨਪ੍ਰੀਤ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਨੰਗਲ ਲੁਬਾਣਾ ਨੇ ਤੀਸਰਾ ਸਥਾਨ ਹਾਸਲ ਕਰਕੇ ਆਪਣਾ, ਆਪਣੇ ਮਾਤਾ ਪਿਤਾ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਫ਼ਸਲਾਂ ਦਾ ਉਜਾੜਾ ਰੋਕਿਆ ਜਾਵੇ-ਭਾਰਤੀ ਕਿਸਾਨ ਯੂਨੀਅਨ

ਕਪੂਰਥਲਾ, 13 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਇਕ ਵਫ਼ਦ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਕਰਮ ਸਿੰਘ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਕਪੂਰਥਲਾ ਇੰਜ: ਡੀ.ਪੀ.ਐਸ. ਖਰਬੰਦਾ ਨੂੰ ਮਿਲਿਆ | ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਲਗਾਤਾਰ ਪਏ ਮੀਂਹ ਕਾਰਨ ਜਨਜੀਵਨ ਹੋਇਆ ਪ੍ਰਭਾਵਿਤ

ਫਗਵਾੜਾ, 13 ਦਸੰਬਰ (ਹਰੀਪਾਲ ਸਿੰਘ)-ਬੀਤੀ ਰਾਤ ਤੋਂ ਪਏ ਭਾਰੀ ਮੀਂਹ ਕਰਕੇ ਫਗਵਾੜਾ ਵਿਖੇ ਜਨਜੀਵਨ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਇਆ | ਇੱਥੇ ਅਨੇਕ ਅਹਿਮ ਬਾਜ਼ਾਰਾਂ, ਜੀ.ਟੀ ਰੋਡ ਤੇ ਕਈ ਕਾਲੋਨੀਆਂ 'ਚ 2 ਤੋਂ 3 ਫੱੁਟ ਤੱਕ ਪਾਣੀ ਭਰ ਗਿਆ | ਜੀ.ਟੀ. ਰੋਡ 'ਤੇ ਮੀਂਹ ਦੇ ...

ਪੂਰੀ ਖ਼ਬਰ »

ਝਗੜੇ ਦੇ ਸਬੰਧ 'ਚ ਦੋਵੇਂ ਧਿਰਾਂ ਿਖ਼ਲਾਫ਼ ਕੇਸ ਦਰਜ

ਫਗਵਾੜਾ, 13 ਦਸੰਬਰ (ਹਰੀਪਾਲ ਸਿੰਘ)-ਕੁੱਟਮਾਰ ਕਰਨ ਦੇ ਮਾਮਲੇ 'ਚ ਥਾਣਾ ਰਾਵਲਪਿੰਡੀ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਹਰਪ੍ਰੀਤ ਸਿੰਘ ਨੇ ਦੱਸਿਆ ਕੇ ਉਹ ਕਿਸੇ ਕੰਮ ਦੇ ਸਬੰਧ 'ਚ ...

ਪੂਰੀ ਖ਼ਬਰ »

ਉੱਚੀ ਆਵਾਜ਼ 'ਚ ਸਪੀਕਰ ਲਗਾ ਕੇ ਸਾਮਾਨ ਵੇਚਣ ਵਾਲੇ ਫੈਲਾ ਰਹੇ ਹਨ ਸ਼ੋਰ ਪ੍ਰਦੂਸ਼ਣ, ਪ੍ਰਸ਼ਾਸਨ ਬੇਖ਼ਬਰ

ਢਿਲਵਾਂ, 13 ਦਸੰਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਢਿਲਵਾਂ ਇਲਾਕਾ ਨਿਵਾਸੀਆਂ ਪ੍ਰਭਦਿਆਲ ਸਿੰਘ ਧਾਲੀਵਾਲ , 'ਆਪ' ਆਗੂ ਕੁਲਦੀਪ ਪਾਠਕ, ਬਲਜੀਤ ਸਿੰਘ ਢਿੱਲੋਂ, ਮੰਗਲ ਸਿੰਘ ਪਲਾਈ ਆਦਿ ਲੋਕਾਂ ਨੇ ਦੱਸਿਆ ਕਿ ਅੱਜਕੱਲ੍ਹ ਕਈ ਦੁਕਾਨਦਾਰ ਪਿੰਡਾਂ 'ਚ ਸ਼ਬਜੀ, ਰਾਸ਼ਨ, ...

ਪੂਰੀ ਖ਼ਬਰ »

ਸ਼ਿਵ ਸੈਨਾ ਆਗੂ ਜਗਦੀਸ਼ ਕਟਾਰੀਆ ਵਲੋਂ ਨਗਰ ਨਿਗਮ ਦੇ ਮੁਲਾਜ਼ਮਾਂ ਦੇ ਸੰਘਰਸ਼ ਦਾ ਸਮਰਥਨ

ਕਪੂਰਥਲਾ, 13 ਦਸੰਬਰ (ਵਿ.ਪ੍ਰ.)-ਸ਼ਿਵ ਸੈਨਾ ਬਾਲ ਠਾਕਰੇ ਦੇ ਸੀਨੀਅਰ ਮੀਤ ਪ੍ਰਧਾਨ ਜਗਦੀਸ਼ ਕਟਾਰੀਆ ਨੇ ਨਗਰ ਪਾਲਿਕਾ ਕਰਮਚਾਰੀ ਸੰਗਠਨ ਕਪੂਰਥਲਾ ਵਲੋਂ 16 ਦਸੰਬਰ ਨੂੰ ਆਪਣੀਆਂ ਤਨਖ਼ਾਹਾਂ ਦੀ ਅਦਾਇਗੀ ਤੇ ਹੋਰ ਮੰਗਾਂ ਨੂੰ ਲੈ ਕੇ ਕੀਤੀ ਜਾਣ ਵਾਲੀ ਅਣਮਿਥੇ ਸਮੇਂ ਦੀ ...

ਪੂਰੀ ਖ਼ਬਰ »

ਵਿਆਹ ਦੀ 50ਵੀਂ ਵਰ੍ਹੇਗੰਢ ਵਿਲੱਖਣ ਢੰਗ ਨਾਲ ਮਨਾਉਣਗੇ ਮਾਸਟਰ ਹਰਚਰਨ ਸਿੰਘ ਸੋਹਲ ਤੇ ਰਣਜੀਤ ਕੌਰ ਸੋਹਲ

ਕਾਲਾ ਸੰਘਿਆਂ, 13 ਦਸੰਬਰ (ਸੰਘਾ)- ਉੱਘੇ ਸਮਾਜਸੇਵੀ ਤੇ ਗੁਰਦੁਆਰਾ ਸਾਹਿਬ ਸੰਧੂ ਚੱਠਾ ਦੇ ਪ੍ਰਧਾਨ ਮਾਸਟਰ ਹਰਚਰਨ ਸਿੰਘ ਸੋਹਲ ਤੇ ਉਨ੍ਹਾਂ ਦੀ ਪਤਨੀ ਰਣਜੀਤ ਕੌਰ ਸੋਹਲ 14 ਦਸੰਬਰ ਨੂੰ ਵਿਆਹ ਦੀ 50ਵੀਂ ਵਰ੍ਹੇਗੰਢ ਮਨਾਉਣ ਜਾ ਰਹੇ ਹਨ | ਅਧਿਆਪਕ ਵਜੋਂ ਸੇਵੀ ਮੁਕਤੀ ...

ਪੂਰੀ ਖ਼ਬਰ »

ਫਗਵਾੜਾ ਦੇ ਭਗਤਪੁਰਾ ਮੁਹੱਲਾ ਵਿਖੇ ਤਿੰਨ ਰੋਜ਼ਾ ਸਮਾਗਮ ਸ਼ੁਰੂ

ਫਗਵਾੜਾ, 13 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਉਰਸ ਮੁਬਾਰਕ ਦਾਤਾ ਅਲੀ ਅਹਿਮਦ ਸ਼ਾਹ ਕਾਦਰੀ ਦਰਬਾਰ ਦਾਤਾ ਅਲੀ ਅਹਿਮਦ ਮੰਮੀ ਸ਼ੀਲੋ ਸਾਬਰੀ ਭਗਤਪੁਰਾ ਵਿਖੇ ਤਿੰਨ ਰੋਜ਼ਾ ਸਮਾਗਮ ਸ਼ੁਰੂ ਹੋਇਆ | ਪਹਿਲੇ ਦਿਨ ਝੰਡੇ ਦੀ ਰਸਮ ਗੱਦੀ ਨਸ਼ੀਨ ਬਾਬਾ ਅਸ਼ੋਕ ਕਾਦਰੀ ਨੇ ਕੀਤੀ ...

ਪੂਰੀ ਖ਼ਬਰ »

ਨਡਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਨਡਾਲਾ, 13 ਦਸੰਬਰ (ਮਨਜਿੰਦਰ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ ਕਾਦੀਆ ਦੀ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਮਾਨਾ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਡੇਂਗੂ ਤੇ ਮਲੇਰੀਏ ਦੀ ਰੋਕਥਾਮ ਸਬੰਧੀ ਲੋਕਾਂ ਨੂੰ ਘਰ-ਘਰ ਜਾ ਕੇ ਕੀਤਾ ਜਾਗਰੂਕ

ਫਗਵਾੜਾ, 13 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਡੇਂਗੂ ਤੇ ਮਲੇਰੀਆਂ ਦੀ ਰੋਕਥਾਮ ਲਈ ਫਗਵਾੜਾ ਦੇ ਮੁਹੱਲਾ ਪ੍ਰੀਤ ਨਗਰ, ਭਗਤਪੁਰਾ ਤੇ ਰਾਮਪੁਰਾ ਵਿਖੇ ਦੋ ਟੀਮਾਂ ਲਗਾ ਕੇ ਦਵਾਈਆਂ ਦਾ ਛਿੜਕਾਅ ਕੀਤਾ ਅਤੇ ਲੋਕਾਂ ਨੂੰ ਇਸ ਦੀ ਰੋਕਥਾਮ ਸਬੰਧੀ ਜਾਗਰੂਕ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਵਲੋਂ ਐਮ.ਡੀ. ਸੁਖਦੇਵ ਸਿੰਘ ਖ਼ਾਲਸਾ ਤੇ ਪਿ੍ੰਸੀਪਲ ਇੰਦਰਜੀਤ ਕੌਰ ਖ਼ਾਲਸਾ ਦਾ ਸਨਮਾਨ

ਸੁਲਤਾਨਪੁਰ ਲੋਧੀ, 13 ਦਸੰਬਰ (ਨਰੇਸ਼ ਹੈਪੀ, ਥਿੰਦ)-ਸਿੱਖ ਬੱਚਿਆਂ ਨੂੰ ਧਾਰਮਿਕ ਸਿੱਖਿਆ ਦੇਣ ਲਈ ਅਤੇ ਸਿੱਖੀ ਦੇ ਪ੍ਰਚਾਰ ਲਈ ਇਲਾਕੇ 'ਚ ਵੱਡਾ ਯੋਗਦਾਨ ਪਾਉਣ ਤੋਂ ਇਲਾਵਾ ਵੱਖ-ਵੱਖ ਗੁਰਮਤਿ ਸਮਾਗਮਾਂ 'ਚ ਵਿਸ਼ੇਸ਼ ਸਹਿਯੋਗ ਕਰਨ 'ਤੇ ਧਰਮ ਪ੍ਰਚਾਰ ਕਮੇਟੀ ਦੇ ਮਾਝਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ. ਸੀ. ਐਫ. 'ਚ ਕਰਵਾਏ ਵੱਖ-ਵੱਖ ਮੁਕਾਬਲੇ

ਕਪੂਰਥਲਾ, 13 ਦਸੰਬਰ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ.ਸੀ.ਐਫ. 'ਚ ਵਿਦਿਆਰਥੀਆਂ ਦੇ ਅੰਤਰ ਹਾਊਸ, ਸਲਾਦ ਐਾਡ ਫਲਾਵਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ 'ਚ ਭਗਤ ਸਿੰਘ ਹਾਊਸ ਤੇ ਊਧਮ ਸਿੰਘ ਹਾਊਸ ਪਹਿਲੇ, ਨੇਤਾ ਜੀ ਸੁਭਾਸ਼ ਚੰਦਰ ਹਾਊਸ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਰੋਇਲ ਬੰਦਗੀ ਨੇ ਸਿਵਲ ਹਸਪਤਾਲ ਬੇਗੋਵਾਲ ਦੇ ਪਾਰਕ ਦਾ ਸੁੰਦਰੀਕਰਨ ਕਰਵਾਇਆ

ਬੇਗੋਵਾਲ, 13 ਦਸੰਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਰੋਇਲ ਬੰਦਗੀ ਨੇ ਆਪਣੇ ਸਮਾਜ ਸੇਵੀ ਕੰਮਾਂ 'ਚ ਵਾਧਾ ਕਰਦਿਆਂ ਕਲੱਬ ਦੇ ਪ੍ਰਧਾਨ ਕਰਨੈਲ ਸਿੰਘ ਦੀ ਅਗਵਾਈ ਹੇਠ ਸਿਵਲ ਹਸਪਤਾਲ ਬੇਗੋਵਾਲ ਦੇ ਪਾਰਕ ਦਾ ਮੁੜ ਸੁੰਦਰੀਕਰਨ ਕਰਵਾਇਆ | ਇਸ ਸਬੰਧੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਆਰ. ਸੀ. ਐਫ. ਵਿਖੇ ਪੂਰਨਮਾਸ਼ੀ ਸਬੰਧੀ ਸਮਾਗਮ

ਹੁਸੈਨਪੁਰ, 13 ਦਸੰਬਰ (ਸੋਢੀ)-ਪੂਰਨਮਾਸ਼ੀ ਦੇ ਸ਼ੁੱਭ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਆਰ.ਸੀ.ਐਫ. ਵਲੋਂ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਵਲੋਂ ਸੰਦੀਪ ਹਸਪਤਾਲ 'ਚ ਅਲਟਰਾਸਾਊਾਡ ਮਸ਼ੀਨ ਦਾ ਉਦਘਾਟਨ

ਭੰਡਾਲ ਬੇਟ, 13 ਦਸੰਬਰ (ਜੋਗਿੰਦਰ ਸਿੰਘ ਜਾਤੀਕੇ)-ਬੇਟ ਇਲਾਕੇ ਦੇ ਪਿੰਡਾਂ ਦੇ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ ਇਲਾਕੇ ਦੇ ਸੰਦੀਪ ਹਸਪਤਾਲ ਭੰਡਾਲ ਬੇਟ ਵਲੋਂ ਅਲਟਰਾਸਾਊਾਡ ਮਸ਼ੀਨ ਲਗਾਈ ਗਈ ਹੈ | ਜਿਸਦਾ ਉਦਘਾਟਨ ਜ਼ਿਲ੍ਹਾ ਪਰਿਵਾਰ ਭਲਾਈ ...

ਪੂਰੀ ਖ਼ਬਰ »

ਪਿਛਲੇ ਕਾਫ਼ੀ ਸਮੇਂ ਤੋਂ ਸੀਵਰੇਜ ਦੀ ਲਟਕਦੀ ਸਮੱਸਿਆ ਜਲਦੀ ਹੱਲ ਕੀਤੀ ਜਾਵੇ-ਕੌ ਾਸਲਰ ਮਨਰਾਜ

ਢਿਲਵਾਂ, 13 ਦਸੰਬਰ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)-ਨਗਰ ਪੰਚਾਇਤ ਢਿਲਵਾਂ ਦੇ ਕੌਾਸਲਰ ਮਨਰਾਜ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣਿਆ ਕਰੀਬ ਤਿੰਨ ਸਾਲ ਹੋਣ ਵਾਲੇ ਹਨ ਤੇ ਢਿਲਵਾਂ 'ਚ ਸੀਵਰੇਜ ਪਾਏ ਨੂੰ ਵੀ ਕਾਫ਼ੀ ਸਾਲ ਹੋ ਗਏ ...

ਪੂਰੀ ਖ਼ਬਰ »

ਡੇਅਰੀ ਫਾਰਮ ਮਾਲਕਾਂ ਨੇ ਰਣਜੀਤ ਸਿੰਘ ਰਾਣਾ ਨੂੰ ਦਿੱਤਾ ਮੰਗ ਪੱਤਰ

ਭੁਲੱਥ, 13 ਦਸੰਬਰ (ਮਨਜੀਤ ਸਿੰਘ ਰਤਨ)-ਹਲਕਾ ਭੁਲੱਥ ਤੋਂ ਡੇਅਰੀ ਫਾਰਮਿੰਗ ਤੇ ਜਿੰਮੀਦਾਰਾਂ ਦਾ ਇਕ ਵਫ਼ਦ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਨੂੰ ਮਿਲਿਆ | ਇਸ ਮੌਕੇ ਉਨ੍ਹਾਂ ਨੇ ਰਾਣਾ ਨੂੰ ਡੇਅਰੀ ਫਾਰਮਿੰਗ ਸਬੰਧੀ ਆ ਰਹੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਤੇ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਿਖ਼ਲਾਫ਼ ਕੇਸ ਦਰਜ

ਫਗਵਾੜਾ, 13 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਦੇ ਮਾਮਲੇ ਵਿਚ ਥਾਣਾ ਸਿਟੀ ਪੁਲਿਸ ਨੇ ਅਣਪਛਾਤੇ ਨੌਜਵਾਨ ਿਖ਼ਲਾਫ਼ ਕੇਸ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੁਸਾਂਝ ਕਲਾਂ ਦੀ ਵਸਨੀਕ ਇਕ ਔਰਤ ਨੇ ...

ਪੂਰੀ ਖ਼ਬਰ »

ਡੀ. ਟੀ. ਐਫ. ਦੀ 16 ਦੀ ਰੈਲੀ ਵਿਚ ਸ਼ਾਮਿਲ ਹੋਣ ਦਾ ਐਲਾਨ

ਫਗਵਾੜਾ, 13 ਦਸੰਬਰ (ਵਾਲੀਆ)-ਡੀ.ਟੀ.ਐਫ. ਫਗਵਾੜਾ ਆਗੂ ਦੇ ਸੁਖਵਿੰਦਰ ਸਿੰਘ ਅਤੇ ਅਧਿਆਪਕ ਭਲਾਈ ਕਮੇਟੀ ਫਗਵਾੜਾ ਦੇ ਸਾਧੂ ਸਿੰਘ ਜੱਸਲ ਨੇ ਸਾਂਝੇ ਬਿਆਨ ਰਾਹੀਂ ਆਖਿਆ ਡੀ.ਟੀ.ਐਫ. ਵਲੋਂ ਕਪੂਰਥਲਾ ਵਿਖੇ ਕੀਤੀ ਜਾ ਰਹੀ ਜ਼ਿਲ੍ਹਾ ਪੱਧਰੀ ਰੈਲੀ ਵਿਚ ਫਗਵਾੜੇ ਤੋਂ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਲੋੜਵੰਦ ਵਿਅਕਤੀ ਦੇ ਇਲਾਜ ਲਈ ਵਿੱਤੀ ਸਹਾਇਤਾ ਭੇਟ

ਸੁਲਤਾਨਪੁਰ ਲੋਧੀ, 13 ਦਸੰਬਰ (ਨਰੇਸ਼ ਹੈਪੀ, ਥਿੰਦ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਲੋੜਵੰਦਾਂ ਤੇ ਗ਼ਰੀਬਾਂ ਦੀ ਸਹਾਇਤਾ ਲਈ ਸਮੇਂ-ਸਮੇਂ ਉਪਰਾਲੇ ਕੀਤੇ ਜਾਂਦੇ ਹਨ ਅਤੇ ਅਪਾਹਜ, ਕੰਮ ਨਾ ਕਰਨ ਯੋਗ ਤੇ ਕਿਸੇ ਵੱਡੀ ਬਿਮਾਰੀ ਨਾਲ ਪੀੜਤ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਦਾ ਸੂਬਾ ਪੱਧਰੀ ਦੋ ਰੋਜ਼ਾ ਇਜਲਾਸ ਅੱਜ ਤੋਂ

ਜਲੰਧਰ, 13 ਦਸੰਬਰ (ਅ.ਪ੍ਰਤੀ.)- ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈੱਡਰੇਸ਼ਨ ਦੇ ਪ੍ਰਧਾਨ ਬਲਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਦੋ ਰੋਜ਼ਾ ਇਜਲਾਸ 14 ਤੋਂ 15 ਦਸੰਬਰ ਨੂੰ ਦੇਸ਼ ਭਗਤ ਯਾਦਗਾਰ ਹਾਲ ਵਿਚ ਕਰਵਾਇਆ ਜਾ ਰਿਹਾ ਹੈ | ਸੂਬਾ ਪ੍ਰਧਾਨ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਸ: ਸ਼ਿੰਗਾਰਾ ਸਿੰਘ ਭੁੱਲਰ ਦਾ ਸਦੀਵੀ ਵਿਛੋੜਾ ਅਤੀ ਦੁਖਦਾਈ-ਪਿ੍ੰਸੀਪਲ ਸਮਰਾ

ਜਲੰਧਰ, 13 ਦਸੰਬਰ (ਸੋਢੀ)-ਪੰਜਾਬੀ ਟਿ੍ਬਿਊਨ ਦੇ ਸਾਬਕਾ ਸੰਪਾਦਕ, ਪੰਜਾਬੀ ਜਾਗਰਣ ਦੇ ਬਾਨੀ ਸੰਪਾਦਕ ਰੋਜ਼ਾਨਾ ਸਪੋਕਸਮੈਨ ਦੇ ਸੰਪਾਦਕ, ਸ਼ੋ੍ਰਮਣੀ ਪੱਤਰਕਾਰ, ਚਲੰਤ ਮਾਮਲਿਆਂ ਦੇ ਉੱਘੇ ਕਾਲਮਨਵੀਸ ਅਤੇ ਲੋਕ ਹੱਕਾਂ ਦੀ ਆਵਾਜ਼ ਉਠਾਉਣ ਵਾਲੇ ਲੋਕ ਹਿਤੈਸ਼ੀ ...

ਪੂਰੀ ਖ਼ਬਰ »

ਯੂਥ ਕਾਂਗਰਸ ਦੇ ਪ੍ਰਧਾਨ ਪ੍ਰਵੀਨ ਪਹਿਲਵਾਨ ਦਾ ਸਨਮਾਨ

ਚੁਗਿੱਟੀ/ਜੰਡੂਸਿੰਘਾ, 13 ਦਸੰਬਰ (ਨਰਿੰਦਰ ਲਾਗੂ)-ਜਲੰਧਰ ਕੇਂਦਰੀ ਹਲਕੇ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਚੁਣੇ ਗਏ ਕਾਂਗਰਸੀ ਆਗੂ ਪ੍ਰਵੀਨ ਪਹਿਲਵਾਨ ਦਾ ਅੱਜ ਸਥਾਨਕ ਮੁਹੱਲਾ ਕੋਟ ਰਾਮਦਾਸ ਵਿਖੇ ਪਾਰਟੀ ਵਰਕਰਾਂ ਤੇ ਇਲਾਕਾ ਵਸਨੀਕਾਂ ਵਲੋਂ ਸਨਮਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਏ.ਡੀ.ਸੀ. ਵਲੋਂ ਸੰਕਲਪ ਪ੍ਰੋਜੈਕਟ ਤਹਿਤ ਇਕ ਦਿਨਾ ਸਿਖਲਾਈ ਵਰਕਸ਼ਾਪ ਦੀ ਸ਼ੁਰੂਆਤ

ਜਲੰਧਰ, 13 ਦਸੰਬਰ (ਚੰਦੀਪ ਭੱਲਾ)-ਮਹਿਲਾਵਾਂ ਦੇ ਹੁਨਰ ਵਿਚ ਵਾਧਾ ਕਰਨ ਦੇ ਮਨੋਰਥ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੁਲਵੰਤ ਸਿੰਘ ਵਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸੰਕਲਪ ਪ੍ਰੋਜੈਕਟ ਤਹਿਤ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮਹਿਲਾਵਾਂ ਤੇ ਸਵੈ ...

ਪੂਰੀ ਖ਼ਬਰ »

ਸ਼ਰਾਰਤੀ ਨੇ 'ਪਾਣੀ ਬਚਾਓ' ਦੇ ਸਲੋਗਨ ਨੂੰ ਕੀਤਾ ਖ਼ਰਾਬ

ਜਲੰਧਰ, 13 ਦਸੰਬਰ (ਸ਼ਿਵ ਸ਼ਰਮਾ)-ਪਾਣੀ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਿਗਮ ਪ੍ਰਸ਼ਾਸਨ ਵਲੋਂ ਅਲੱਗ-ਅਲੱਗ ਤਰੀਕੇ ਨਾਲ ਨਾ ਸਿਰਫ਼ ਕੰਮ ਕੀਤੇ ਜਾ ਰਹੇ ਹਨ, ਸਗੋਂ ਦੀਵਾਰਾਂ, ਫਲਾਈ ਓਵਰ ਦੀਆਂ ਦੀਵਾਰਾਂ 'ਤੇ ਪੇਂਟ ਵਾਲੇ ਪਾਣੀ ਬਚਾਉਣ ਬਾਰੇ ਜਾਗਰੂਕ ਕਰਦੇ ...

ਪੂਰੀ ਖ਼ਬਰ »

ਖਾਦੀ ਬੋਰਡ ਦੇ ਡਾਇਰੈਕਟਰ ਮੁੱਖ ਮੰਤਰੀ ਨੂੰ ਮਿਲੇ, ਨਿਫਟ ਸ਼ੁਰੂ ਕਰਨ ਦੀ ਮੰਗ

ਜਲੰਧਰ, 13 ਦਸੰਬਰ (ਸ਼ਿਵ)- ਖਾਦੀ ਬੋਰਡ ਅਤੇ ਵਿਲੇਜ ਇੰਡਸਟਰੀ ਬੋਰਡ ਦੇ ਡਾਇਰੈਕਟਰ ਮੇਜਰ ਸਿੰਘ ਨੇ ਵਿਧਾਇਕ ਸੁਸ਼ੀਲ ਰਿੰਕੂ ਦੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਜਲੰਧਰ ਵਿਚ ਲੰਮੇ ਸਮੇਂ ਤੋਂ ਬੰਦ ਪਈ ਨਿਫਟ ਕੇਂਦਰ ਵਿਚ ਅਕੈਡਮਿਕ ...

ਪੂਰੀ ਖ਼ਬਰ »

ਗੁ: ਯਾਦਗਾਰ ਬੀਬਾ ਨਿਰੰਜਣ ਕੌਰ ਵਿਖੇ ਗੁਰਮਤਿ ਸਮਾਗਮ 16 ਨੂੰ

ਚੁਗਿੱਟੀ/ਜੰਡੂਸਿੰਘਾ, 13 ਦਸੰਬਰ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਬਸ਼ੀਰਪੁਰਾ ਵਿਖੇ ਸਥਿਤ ਗੁਰਦੁਆਰਾ ਯਾਦਗਾਰ ਬੀਬਾ ਨਿਰੰਜਣ ਕੌਰ ਵਿਖੇ 4 ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ 'ਤੇ ਪੋਹ ਮਹੀਨੇ ਦੀ ਸੰਗਰਾਂਦ ਨੂੰ ਸਮਰਪਿਤ ਵਿਸ਼ੇਸ਼ ...

ਪੂਰੀ ਖ਼ਬਰ »

ਮੀਂਹ ਕਾਰਨ ਪਟਵਾਰਖ਼ਾਨੇ ਤੇ ਪ੍ਰਸ਼ਾਸਕੀ ਕੰਪਲੈਕਸ ਦੇ ਹੋਰ ਦਫ਼ਤਰਾਂ ਦੀਆਂ ਛੱਤਾਂ ਚੋਈਆਂ

ਜਲੰਧਰ, 13 ਦਸੰਬਰ (ਚੰਦੀਪ ਭੱਲਾ)-ਬੀਤੇ ਦਿਨ ਤੋਂ ਲਗਾਤਾਰ ਜਾਰੀ ਮੀਂਹ ਕਰਕੇ ਜਿੱਥੇ ਇਕ ਪਾਸੇ ਪਟਵਾਰਖ਼ਾਨੇ ਦੀਆਂ ਛੱਤਾਂ ਤੋਂ ਪਾਣੀ ਟਪਕਣ ਲੱਗ ਪਿਆ ਉੱਥੇ ਨਾਲ ਹੀ ਪ੍ਰਸ਼ਾਸ਼ਕੀ ਕੰਪਲੈਕਸ ਦੇ ਹੋਰ ਦਫ਼ਤਰਾਂ ਦੀ ਛੱਤਾਂ ਤੋਂ ਵੀ ਪਾਣੀ ਟਪਕਣ ਲੱਗ ਪਿਆ ਤੇ ਨਾਲ ਹੀ ...

ਪੂਰੀ ਖ਼ਬਰ »

ਵਿਧਾਇਕ ਰਿੰਕੂ ਤੇ ਕੌ ਾਸਲਰ ਜੱਸਲ ਵਲੋਂ ਕੈਪਟਨ ਨਾਲ ਮੁਲਾਕਾਤ

ਜਲੰਧਰ ਛਾਉਣੀ, 13 ਦਸੰਬਰ (ਪਵਨ ਖਰਬੰਦਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਵਿਧਾਇਕ ਸੁਸ਼ੀਲ ਰਿੰਕੂ ਤੇ ਕੌਾਸਲਰ ਮਨਦੀਪ ਜੱਸਲ ਵਲੋਂ ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਮੁਲਾਕਾਤ ਕਰਦੇ ਹੋਏ ਜਲੰਧਰ ਸ਼ਹਿਰ ਦੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਗਈ | ਇਸ ...

ਪੂਰੀ ਖ਼ਬਰ »

ਸਾਬਕਾ ਪੁਲਿਸ ਅਧਿਕਾਰੀਆਂ ਨਾਲ ਸੀ.ਪੀ. ਨੇ ਮਨਾਇਆ ਪੁਲਿਸ ਬਜ਼ੁਰਗ ਦਿਵਸ

ਜਲੰਧਰ, 13 ਦਸੰਬਰ (ਐੱਮ. ਐੱਸ. ਲੋਹੀਆ)- 'ਪੁਲਿਸ ਬਜ਼ੁਰਗ ਦਿਵਸ' ਮਨਾਉਂਦੇ ਹੋਏ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸਾਬਕਾ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸਨਮਾਨ ਲਈ ਅੱਜ ਪੁਲਿਸ ਲਾਇਨਜ਼ ਜਲੰਧਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ | ਇਸ ਸਮਾਗਮ ...

ਪੂਰੀ ਖ਼ਬਰ »

ਖਾਦੀ ਬੋਰਡ ਦੇ ਡਾਇਰੈਕਟਰ ਮੁੱਖ ਮੰਤਰੀ ਨੂੰ ਮਿਲੇ, ਨਿਫਟ ਸ਼ੁਰੂ ਕਰਨ ਦੀ ਮੰਗ

ਜਲੰਧਰ, 13 ਦਸੰਬਰ (ਸ਼ਿਵ)- ਖਾਦੀ ਬੋਰਡ ਅਤੇ ਵਿਲੇਜ ਇੰਡਸਟਰੀ ਬੋਰਡ ਦੇ ਡਾਇਰੈਕਟਰ ਮੇਜਰ ਸਿੰਘ ਨੇ ਵਿਧਾਇਕ ਸੁਸ਼ੀਲ ਰਿੰਕੂ ਦੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਜਲੰਧਰ ਵਿਚ ਲੰਮੇ ਸਮੇਂ ਤੋਂ ਬੰਦ ਪਈ ਨਿਫਟ ਕੇਂਦਰ ਵਿਚ ਅਕੈਡਮਿਕ ...

ਪੂਰੀ ਖ਼ਬਰ »

ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦਾਂ ਦੀ ਯਾਦ 'ਚ ਗੁਰਮਤਿ ਸਮਾਗਮ 23 ਤੋਂ

ਜਲੰਧਰ, 13 ਦਸੰਬਰ (ਹਰਵਿੰਦਰ ਸਿੰਘ ਫੁੱਲ)-ਚਾਰ ਸਾਹਿਬਜ਼ਾਦਿਆਂ ਤੇ ਸਾਕਾ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਨੌਵੀਂ ਪਾਤਸ਼ਾਹੀ (ਦੂਖ ਨਿਵਾਰਨ ਸਾਹਿਬ) ਗੁਰੂ ਤੇਗ ਬਹਾਦਰ ਨਗਰ ਵਿਖੇ 23 ਤੇ 24 ਦਸੰਬਰ ...

ਪੂਰੀ ਖ਼ਬਰ »

ਗੁ: ਛੇਵੀਂ ਪਾਤਸ਼ਾਹੀ ਵਿਖੇ ਕਥਾ ਦਰਬਾਰ ਅੱਜ

ਜਲੰਧਰ, 13 ਦਸੰਬਰ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਵਿਚ ਚੱਲ ਰਹੇ 50 ਦੀਵਾਨਾਂ ਦੀ ਲੜੀ ਤਹਿਤ 45ਵਾਂ ਦੀਵਾਨ 14 ਦਸੰਬਰ ਰਾਤ 8:15 ਤੋਂ 9:15 ਤੱਕ ਕਥਾ ਦਰਬਾਰ ਦੇ ...

ਪੂਰੀ ਖ਼ਬਰ »

ਤਨਮਨਜੀਤ ਸਿੰਘ ਢੇਸੀ ਦੇ ਜੱਦੀ ਪਿੰਡ ਰਾਏਪੁਰ 'ਚ ਖੁਸ਼ੀ ਦੀ ਲਹਿਰ

ਜਲੰਧਰ, 13 ਦਸੰਬਰ (ਜਸਪਾਲ ਸਿੰਘ)-ਬਰਤਾਨੀਆ ਦੇ ਸਲੋਹ ਹਲਕੇ ਤੋਂ ਮੁੜ ਚੋਣ ਜਿੱਤ ਕੇ ਇਤਿਹਾਸ ਰਚਣ ਵਾਲੇ ਸਿੱਖ ਨੌਜਵਾਨ ਤਨਮਨਜੀਤ ਸਿੰਘ ਢੇਸੀ (ਚੰਨੀ) ਦੇ ਜੱਦੀ ਪਿੰਡ ਰਾਏਪੁਰ (ਨੇੜੇ ਜਲੰਧਰ ਛਾਉਣੀ) ਵਿਖੇ ਖੁਸ਼ੀ ਦੀ ਲਹਿਰ ਹੈ | ਤਨਮਨਜੀਤ ਸਿੰਘ ਢੇਸੀ ਦੇ ਦਾਦਾ ਸਰਵਨ ...

ਪੂਰੀ ਖ਼ਬਰ »

ਸੈਫ਼ ਖੇਡਾਂ 'ਚ ਭਾਰਤੀ ਮੁੱਕੇਬਾਜ਼ੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ-ਮੋਹਿਤ ਸ਼ਰਮਾ

ਜਲੰਧਰ, 13 ਦਸੰਬਰ (ਖੇਡ ਪ੍ਰਤੀਨਿਧ) ਨਿਪਾਲ ਦੇ ਸ਼ਹਿਰ ਕਾਠਮੰਡੂ ਵਿਖੇ ਕਰਵਾਈਆਂ ਗਈਆਂ ਸੈਫ਼ ਖੇਡਾਂ ਦੇ ਵਿਚੋਂ ਭਾਰਤੀ ਮੁੱਕੇਬਾਜ਼ੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਹ ਜਾਣਕਾਰੀ ਭਾਰਤੀ ਮੁੱਕੇਬਾਜ਼ੀ ਟੀਮ ਦੇ ਕੋਚ ਮੋਹਿਤ ਸ਼ਰਮਾ ਨੇ ਦਿੰਦੇ ਹੋਏ ਦੱਸਿਆ ...

ਪੂਰੀ ਖ਼ਬਰ »

ਡਿਪਸ ਅਰਬਨ ਅਸਟੇਟ ਦੇ ਨੰਨ੍ਹੇ ਬੱਚਿਆਂ ਨੇ ਬਿਖੇਰੇ ਜਲਵੇ

ਜਲੰਧਰ, 13 ਦਸੰਬਰ (ਰਣਜੀਤ ਸਿੰਘ ਸੋਢੀ)-ਡਿਪਸ ਅਰਬਨ ਅਸਟੇਟ ਫੇਸ -1 ਦੇ ਪ੍ਰੀ-ਵਿੰਗ ਦੇ ਨੰਨ੍ਹੇ ਬੱਚਿਆਂ ਨੇ ਆਪਣੀ ਪ੍ਰਤਿਭਾ ਦੀ ਪੇਸ਼ਕਾਰੀ ਕਰਦੇ ਹੋਏ ਜਲਵੇ ਬਿਖੇਰੇ | ਇਹ ਗਤੀਵਿਧੀ ਬੱਚਿਆਂ ਨੂੰ ਪ੍ਰਤਿਭਾ 'ਚ ਨਿਖਾਰ ਕਰਨ ਦੇ ਮੰਤਵ ਲਈ ਕਰਵਾਈ ਗਈ | ਇਹ ਗਤੀਵਿਧੀ ਡਿਪਸ ...

ਪੂਰੀ ਖ਼ਬਰ »

ਸੇਂਟ ਸੋਲਜਰ ਢਕੌਲੀ ਬਰਾਂਚ ਬਣੀ 'ਸਟਾਰ ਸਕੂਲ ਆਫ਼ ਮੰਥ'

ਜਲੰਧਰ, 13 ਦਸੰਬਰ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵੱਖ ਵੱਖ ਸਕੂਲਾਂ ਦੇ ਸ਼ਾਨਦਾਰ ਨਤੀਜਿਆਂ, ਅਨੁਸ਼ਾਸਨ, ਪ੍ਰਭਾਵਸ਼ਾਲੀ ਗਤੀਵਿਧੀਆਂ ਦੇ ਆਧਾਰ 'ਤੇ ਸੇਂਟ ਸੋਲਜਰ ਪੈਰਾਡਾਈਜ਼ ਸੀਨੀਅਰ ਸੈਕੰਡਰੀ ਸਕੂਲ ਢਕੌਲੀ ਬਰਾਂਚ ਨੂੰ ...

ਪੂਰੀ ਖ਼ਬਰ »

ਸੈਂਟਰ ਆਫ਼ ਐਕਸੀਲੈਂਸ ਫਾਰ ਵੈਜੀਟੇਬਲਜ਼ ਕਰਤਾਰਪੁਰ ਵਿਖੇ ਕਿਸਾਨ ਸਿਖਲਾਈ ਕੋਰਸ ਸਮਾਪਤ

ਕਰਤਾਰਪੁਰ, 13 ਦਸੰਬਰ (ਜਸਵੰਤ ਵਰਮਾ, ਧੀਰਪੁਰ)-ਡਾਇਰੈਕਟਰ ਬਾਗਬਾਨੀ ਵਿਭਾਗ ਪੰਜਾਬ ਸ਼ੈਲੇਂਦਰ ਕੌਰ (ਆਈ. ਐਫ. ਐਸ.) ਦੇ ਆਦੇਸ਼ਾਂ 'ਤੇ ਸੈਂਟਰ ਆਫ ਐਕਸੀਲੈਂਸ ਫਾਰ ਵੈਜੀਟੇਬਲਜ਼ ਕਰਤਾਰਪੁਰ ਵਿਖੇ 9 ਦਸੰਬਰ ਤੋਂ 11 ਦਸੰਬਰ ਤੱਕ 3 ਦਿਨਾ ਕਿਸਾਨ ਸਿਖਲਾਈ ਕੋਰਸ ਕਰਵਾਇਆ ਗਿਆ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ ਿਖ਼ਲਾਫ਼ ਰੋਸ ਪ੍ਰਦਰਸ਼ਨ

ਨਕੋਦਰ, 13 ਦਸੰਬਰ (ਗੁਰਵਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਸੰਸਦ 'ਚ ਪਾਸ ਕੀਤੇ ਨਾਗਰਿਕਤਾ ਸੋਧ ਬਿੱਲ ਅਤੇ ਐਨ. ਆਰ. ਸੀ. ਿਖ਼ਲਾਫ਼ ਮੁਸਲਿਮ ਵੈੱਲਫੇਅਰ ਮੂਵਮੈਂਟ ਆਫ਼ ਇੰਡੀਆ ਅਤੇ ਨੌਜਵਾਨ ਭਾਰਤ ਸਭਾ ਵਲੋਂ ਨਕੋਦਰ 'ਚ ਡਾ: ਅੰਬੇਡਕਰ ਚੌਕ ਵਿਖੇ ਨਾਗਰਿਕਤਾ ਸੋਧ ਬਿੱਲ ...

ਪੂਰੀ ਖ਼ਬਰ »

ਲੁਟੇਰੇ ਨੇ ਨੌਜਵਾਨ ਤੋਂ ਮੋਟਰਸਾਈਕਲ ਤੇ ਮੋਬਾਈਲ ਖੋਹਿਆ

ਸ਼ਾਹਕੋਟ, 13 ਦਸੰਬਰ (ਸਚਦੇਵਾ)- ਸ਼ਾਹਕੋਟ 'ਚ ਇਕ ਲੁਟੇਰੇ ਵਲੋਂ ਦਿਨ-ਦਿਹਾੜੇ ਨੌਜਵਾਨ ਕੋਲੋਂ ਮੋਟਰਸਾਈਕਲ ਤੇ ਮੋਬਾਈਲ ਖੋਹਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਦਿੰਦੇ ਹੋਏ ਮਿਅੰਕ ਬਹਿਲ ਪੁੱਤਰ ਦਵਿੰਦਰ ਕੁਮਾਰ ਵਾਸੀ ਮਾਡਲ ਟਾਊਨ ਸ਼ਾਹਕੋਟ ਨੇ ਦੱਸਿਆ ਕਿ ਮੈਂ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਣੇ ਕਾਬੂ

ਮਹਿਤਪੁਰ, 13 ਦਸੰਬਰ (ਮਿਹਰ ਸਿੰਘ ਰੰਧਾਵਾ)- ਇੰਸਪੈਕਟਰ ਲਖਵੀਰ ਸਿੰਘ ਐਸ.ਐੱਚ.ਓ. ਥਾਣਾ ਮਹਿਤਪੁਰ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਹਿਤਪੁਰ ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ ਿਖ਼ਲਾਫ਼ ਮੁਸਲਿਮ ਭਾਈਚਾਰੇ ਵਲੋਂ ਵਿਰੋਧ ਪ੍ਰਦਰਸ਼ਨ

ਜਲੰਧਰ, 13 ਦਸੰਬਰ (ਹਰਵਿੰਦਰ ਸਿੰਘ ਫੁੱਲ)-ਨਾਗਰਿਕਤਾ ਸੋਧ ਬਿੱਲ ਪਾਸ ਕੀਤੇ ਜਾਣ ਦਾ ਮੁਸਲਿਮ ਭਾਈਚਾਰੇ ਨੇ ਵਿਰੋਧ ਕਰਦਿਆਂ ਮਸਜਿਦਾਂ ਦੇ ਬਾਹਰ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਮੁਸਲਮਾਨਾਂ ਨਾਲ ਮਤਰੇਆ ਵਿਹਾਰ ਕੀਤਾ ਜਾ ਰਿਹਾ ਹੈ | ਬਿਲਾਲ ਮਸਜਿਦ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਕਪੂਰਥਲਾ, 13 ਦਸੰਬਰ (ਸਡਾਨਾ)-ਅੱਜ ਸ਼ਾਮ ਸਮੇਂ ਕਪੂਰਥਲਾ ਕਰਤਾਰਪੁਰ ਸੜਕ 'ਤੇ ਪਿੰਡ ਡੈਣਵਿੰਡ ਨੇੜੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਸਰੇ ਦੇ ਮਾਮੂਲੀ ਸੱਟਾਂ ਲੱਗੀਆਂ ਹਨ | ਪ੍ਰਾਪਤ ਵੇਰਵੇ ਅਨੁਸਾਰ ਰੋਹਿਤ ਪਾਸੀ ਵਾਸੀ ਮੁਹੱਲਾ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਹਾਲੈਂਡ ਵਲੋਂ ਕੈਪਟਨ ਨਾਲ ਮੁਲਾਕਾਤ

ਜਲੰਧਰ, 13 ਦਸੰਬਰ (ਜਸਪਾਲ ਸਿੰਘ)-ਉੱਘੇ ਐਨ. ਆਰ. ਆਈ. ਤੇ ਸਮਾਜ ਸੇਵਕ ਸ. ਭੁਪਿੰਦਰ ਸਿੰਘ ਹਾਲੈਂਡ ਵਲੋਂ ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ਗਈ | ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਨੂੰ ਆਪਣੀਆਂ ...

ਪੂਰੀ ਖ਼ਬਰ »

ਸੰਤ ਬਾਬਾ ਸੁੰਦਰ ਸਿੰਘ ਤੇ ਸੰਤ ਬਾਬਾ ਬਿਸ਼ਨ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ 16 ਨੂੰ

ਜਲੰਧਰ ਛਾਉਣੀ, 13 ਦਸੰਬਰ (ਪਵਨ ਖਰਬੰਦਾ)-ਡੇਰਾ ਗੁਰਦੁਆਰਾ ਸੰਤ ਸਾਗਰ ਚਾਹ ਵਾਲਾ ਪਿੰਡ ਜੌਹਲ ਵਿਖੇ ਸੰਤ ਬਾਬਾ ਸੁੰਦਰ ਸਿੰਘ ਤੇ ਸੰਤ ਬਾਬਾ ਬਿਸ਼ਨ ਸਿੰਘ ਦੀ ਯਾਦ 'ਚ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਸੰਤ ਬਾਬਾ ਹਰਜਿੰਦਰ ਸਿੰਘ ਨੇ ਦੱਸਿਆ ਕਿ 16 ਦਸੰਬਰ ...

ਪੂਰੀ ਖ਼ਬਰ »

ਭਾਜਪਾ ਆਗੂਆਂ ਵਲੋਂ ਨਾਗਰਿਕਤਾ ਬਿੱਲ ਲਈ ਕੇਂਦਰ ਦਾ ਧੰਨਵਾਦ

ਜਲੰਧਰ, 13 ਦਸੰਬਰ (ਸ਼ਿਵ)- ਸਾਬਕਾ ਭਾਜਪਾ ਪ੍ਰਧਾਨ ਰਮੇਸ਼ ਸ਼ਰਮਾ ਦੀ ਪ੍ਰਧਾਨਗੀ 'ਚ ਪੱਛਮੀ ਹਲਕੇ ਵਿਚ ਆਗੂਆਂ ਨੇ ਨਾਗਰਿਕਤਾ ਬਿੱਲ ਪਾਸ ਕਰਵਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵਧਾਈ ਦਿੱਤੀ ਤੇ ਕਿਹਾ ਹੈ ਕਿ ਲੰਮੇ ਸਮੇਂ ਲਈ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਕਪੂਰਥਲਾ, 13 ਦਸੰਬਰ (ਸਡਾਨਾ)-ਅੱਜ ਸ਼ਾਮ ਸਮੇਂ ਕਪੂਰਥਲਾ ਕਰਤਾਰਪੁਰ ਸੜਕ 'ਤੇ ਪਿੰਡ ਡੈਣਵਿੰਡ ਨੇੜੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਸਰੇ ਦੇ ਮਾਮੂਲੀ ਸੱਟਾਂ ਲੱਗੀਆਂ ਹਨ | ਪ੍ਰਾਪਤ ਵੇਰਵੇ ਅਨੁਸਾਰ ਰੋਹਿਤ ਪਾਸੀ ਵਾਸੀ ਮੁਹੱਲਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX