ਤਾਜਾ ਖ਼ਬਰਾਂ


ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  17 minutes ago
ਅੰਮ੍ਰਿਤਸਰ, 22 ਫਰਵਰੀ (ਸੁਰਿੰਦਰ ਕੋਛੜ) - ਪਾਕਿਸਤਾਨ ਵਿਖੇ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸਮਾਗਮਾਂ |'ਚ ਸ਼ਿਰਕਤ ਕਰਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਡੀ. ਜੀ. ਪੀ. (ਡਾਇਰੈਕਟਰ ਜਨਰਲ ਆਫ਼ ਪੁਲਿਸ) ਦਿਨਕਰ...
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  49 minutes ago
ਲੁਧਿਆਣਾ, 22 ਫ਼ਰਵਰੀ (ਪੁਨੀਤ ਬਾਵਾ)-ਭਾਜਪਾ ਦੀ ਅੱਜ ਲੁਧਿਆਣਾ ਦੇ ਹੋਟਲ ਨਾਗਪਾਲ ਰਿਜੈਂਸੀ ਵਿਖੇ ਮੀਟਿੰਗ ਦੌਰਾਨ ਪੀ.ਐਸ.ਆਈ.ਈ.ਸੀ. ਦੇ ਸਾਬਕਾ ਚੇਅਰਮੈਨ ਸ਼ਕਤੀ ਸ਼ਰਮਾ ਦੀ ਤਬੀਅਤ ਖ਼ਰਾਬ ਹੋ ਗਈ, ਜਿੰਨਾਂ ਨੂੰ ਭਾਜਪਾ ਆਗੂਆਂ ਨੇ ਚੁੱਕ ਕੇ ਹਸਪਤਾਲ ਪਹੁੰਚਾਇਆ। ਮੀਟਿੰਗ...
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  52 minutes ago
ਨਵੀਂ ਦਿੱਲੀ, 22 ਫਰਵਰੀ - ਨਾਗਰਿਕਤਾ ਸੋਧ ਕਾਨੂੰਨ ਖਿਲਾਫ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਆਸ਼ਰਮ, ਜਾਮੀਆ, ਔਖਲਾ, ਬਾਟਲਾ ਹਾਊਸ ਤੋਂ ਨੋਇਡਾ ਤੇ ਫਰੀਦਾਬਾਦ ਜਾਣ ਵਾਲੇ ਰਸਤੇ ਨੂੰ ਖੋਲ ਦਿੱਤਾ ਹੈ ਪਰ ਇਸ ਰਸਤੇ ਤੋਂ ਸਿਰਫ ਬਾਈਕ ਤੇ ਕਾਰ ਰਾਹੀਂ...
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  about 1 hour ago
ਨਵੀਂ ਦਿੱਲੀ, 22 ਫਰਵਰੀ - ਨਿਰਭੈਆ ਕੇਸ ਵਿਚ ਦੋਸ਼ੀ ਵਿਨੈ ਸ਼ਰਮਾ ਦੀ ਇਲਾਜ ਦੀ ਪਟੀਸ਼ਨ ਨੂੰ ਪਟਿਆਲਾ ਹਾਊਸ ਕੋਰਟ ਨੇ ਖਾਰਜ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਤਿਹਾੜ ਜੇਲ੍ਹ ਦੇ ਮੁਤਾਬਿਕ ਵਿਨੈ ਦੀ ਦਿਮਾਗੀ ਹਾਲਤ ਠੀਕ ਹੈ ਤੇ ਉਸ ਨੂੰ ਇਲਾਜ ਦੀ ਲੋੜ...
ਚੰਡੀਗੜ੍ਹ 'ਚ ਇਕ ਇਮਾਰਤ ਨੂੰ ਲੱਗੀ ਅੱਗ, 3 ਲੜਕੀਆਂ ਦੀ ਮੌਤ
. . .  12 minutes ago
ਚੰਡੀਗੜ੍ਹ, 22 ਫਰਵਰੀ (ਰਣਜੀਤ ਸਿੰਘ) - ਚੰਡੀਗੜ੍ਹ ਸਥਿਤ ਸੈਕਟਰ 32ਪੀਜੀ ਵਿਖੇ ਇਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਹੈ। ਇਸ ਹਾਦਸੇ ਵਿਚ 3 ਲੜਕੀਆਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿਚ ਰੀਆ, ਪਰਾਕਸ਼ੀ ਤੇ ਮੁਸਕਾਨ ਸ਼ਾਮਲ...
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  about 1 hour ago
ਨਵੀਂ ਦਿੱਲੀ, 22 ਫਰਵਰੀ - ਅਮਰੀਕਾ ਦੀ ਪ੍ਰਥਮ ਮਹਿਲਾ ਮੇਲਾਨੀਆ ਟਰੰਪ ਆਪਣੀ ਭਾਰਤ ਯਾਤਰਾ ਦੌਰਾਨ ਦਿੱਲੀ ਦੇ ਇਕ ਸਰਕਾਰੀ ਸਕੂਲ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੀ ਹੈ ਪਰੰਤੂ ਦਿੱਲੀ ਸਰਕਾਰ ਦੇ ਸੂਤਰਾਂ ਮੁਤਾਬਿਕ ਇਸ ਪ੍ਰੋਗਰਾਮ ਵਿਚ ਦਿੱਲੀ...
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  about 1 hour ago
ਬਟਾਲਾ, 22 ਫਰਵਰੀ (ਕਾਹਲੋਂ)-ਯੁਵਕ ਮਾਮਲੇ ਅਤੇ ਖੇਡਾਂ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਦਸਵੇਂ ਭਾਰਤੀ ਵਿਦਿਆਰਥੀ ਸੰਸਦ ਦੇ ਹੋ ਰਹੇ ਚਾਰ ਰੋਜ਼ਾ ਪ੍ਰੋਗਰਾਮ ਦੌਰਾਨ ਵਿਗਿਆਨ ਭਵਨ ਦਿੱਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਦਾ ਆਦਰਸ਼ ਮੁੱਖ ਮੰਤਰੀ, ਐਮ.ਐਲ.ਏ...
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  about 2 hours ago
ਚੰਡੀਗੜ੍ਹ, 22 ਫਰਵਰੀ (ਅਜੈਬ ਸਿੰਘ ਔਜਲਾ) - ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸ.ਸੁਖਪਾਲ ਸਿੰਘ ਖਹਿਰਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਜੋ ਸ਼ਰਾਰਤ ਪੂਰਨ ਬਿਆਨ...
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  about 2 hours ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  about 2 hours ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  about 2 hours ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  about 2 hours ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  about 2 hours ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  about 2 hours ago
ਪਟਿਆਲਾ, 22 ਫਰਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਧਰਨੇ ਰੁਕਣ ਦਾ ਨਾਮ ਨਹੀਂ ਲੈ ਰਹੇ। ਅੱਜ ਪਟਿਆਲਾ ਵਿਖੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਮੋਤੀ ਮਹਿਲ ਨੂੰ ਰੈਲੀ ਦੇ ਰੂਪ ਵਿਚ ਕੂਚ ਕੀਤਾ ਗਿਆ। ਜਿਨ੍ਹਾਂ ਨੂੰ...
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  about 2 hours ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  about 2 hours ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  about 2 hours ago
ਅੰਮ੍ਰਿਤਸਰ ਦਿਹਾਤੀ 'ਚ ਹਰੇਕ ਪਿੰਡ 'ਚ ਹੋਵੇਗੀ ਪੁਲਿਸ ਅਫ਼ਸਰ ਦੀ ਨਿਯੁਕਤੀ- ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ
. . .  about 2 hours ago
ਕੇਂਦਰ ਸਰਕਾਰ ਵਲੋਂ ਪੰਜਾਬ ਦੀ ਬਣਦੀ ਜੀ. ਐੱਸ. ਟੀ. ਰਾਸ਼ੀ ਛੇਤੀ ਭੇਜੀ ਜਾਵੇਗੀ- ਅਗਰਵਾਲ
. . .  about 3 hours ago
ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਪ੍ਰਤੀ ਡੀ. ਜੀ. ਪੀ. ਦਾ ਬਿਆਨ ਗ਼ਲਤ- ਅਮਨ ਅਰੋੜਾ
. . .  about 2 hours ago
ਮਜੀਠੀਆ ਵਲੋਂ ਡੀ. ਜੀ. ਪੀ. ਦੇ ਬਿਆਨ ਦੀ ਨਿਖੇਧੀ, ਪੁੱਛਿਆ- ਕਰਤਾਰਪੁਰ ਲਾਂਘੇ ਰਾਹੀਂ ਜਾ ਕੇ ਕੌਣ ਅੱਤਵਾਦੀ ਬਣਿਆ
. . .  about 3 hours ago
ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਡੀ. ਜੀ. ਪੀ. ਦੇ ਬਿਆਨ ਨੇ ਸੰਗਤਾਂ ਦੇ ਮਨਾਂ ਨੂੰ ਪਹੁੰਚਾਈ ਡੂੰਘੀ ਠੇਸ- ਭਾਈ ਲੌਂਗੋਵਾਲ
. . .  about 3 hours ago
ਨਹੀਂ ਰਹੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਪ੍ਰੇਮ ਅਰੋੜਾ
. . .  about 4 hours ago
ਅਕਾਲੀ ਦਲ ਨੇ ਗੋਲਕ ਦਾ ਪੈਸਾ ਸਿਆਸਤ 'ਚ ਵਰਤਿਆ- ਬੀਬੀ ਭੱਠਲ
. . .  about 4 hours ago
ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਰਿਸ਼ਤੇਦਾਰ ਅਤੇ ਸਾਬਕਾ ਸੰਸਦ ਮੈਂਬਰ ਕ੍ਰਿਸ਼ਨਾ ਬੋਸ ਦਾ ਦੇਹਾਂਤ
. . .  about 4 hours ago
ਧਾਰਾ 370 ਦੇ ਬੇਅਸਰ ਹੋਣ ਤੋਂ ਬਾਅਦ ਕਾਫ਼ੀ ਖ਼ੁਸ਼ ਹਨ ਜੰਮੂ-ਕਸ਼ਮੀਰ ਦੇ ਵਾਸੀ- ਨੱਡਾ
. . .  about 4 hours ago
ਤਰਨਤਾਰਨ : ਨਗਰ ਕੀਰਤਨ ਦੌਰਾਨ ਹੋਏ ਧਮਾਕੇ 'ਚ ਜ਼ਖ਼ਮੀ ਹੋਏ ਬੱਚੇ ਨੇ ਤੋੜਿਆ ਦਮ
. . .  about 4 hours ago
ਸੁਨੰਦਾ ਪੁਸ਼ਕਰ ਮਾਮਲਾ : ਅਦਾਲਤ ਨੇ ਸ਼ਸ਼ੀ ਥਰੂਰ ਨੂੰ ਤਿੰਨ ਦੇਸ਼ਾਂ ਦੀ ਯਾਤਰਾ ਕਰਨ ਦੀ ਦਿੱਤੀ ਇਜਾਜ਼ਤ
. . .  about 5 hours ago
ਵਿਅਕਤੀ ਨੂੰ ਗੋਲੀ ਮਾਰ ਕੇ ਉਸ ਦਾ ਟਰੈਕਟਰ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  about 5 hours ago
ਮੇਲਾਨੀਆ ਟਰੰਪ ਦੀ ਸਕੂਲ ਈਵੈਂਟ 'ਚੋਂ ਹਟਿਆ ਕੇਜਰੀਵਾਲ ਅਤੇ ਸਿਸੋਦੀਆ ਦਾ ਨਾਂ
. . .  about 5 hours ago
ਪਠਾਨਕੋਟ-ਦਿੱਲੀ ਸੁਪਰ ਫਾਸਟ ਰੇਲ ਗੱਡੀ ਦੇ ਅੱਗੇ ਆਈ ਗਾਂ, ਜਾਨੀ-ਮਾਲੀ ਨੁਕਸਾਨ ਤੋਂ ਰਿਹਾ ਬਚਾਅ
. . .  about 6 hours ago
ਮੀਕਾ ਸਿੰਘ ਦੀ ਸਟਾਫ਼ ਮੈਂਬਰ ਸੌਮਿਆ ਖ਼ਾਨ ਦੇ ਖ਼ੁਦਕੁਸ਼ੀ ਮਾਮਲੇ 'ਚ ਜਾਂਚ ਸ਼ੁਰੂ
. . .  about 6 hours ago
ਪਹਿਲਾ ਟੈਸਟ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ 51 ਦੌੜਾਂ ਦੀ ਲੀਡ ਨਾਲ ਨਿਊਜ਼ੀਲੈਂਡ 216/5
. . .  about 6 hours ago
ਨਿਰਭੈਆ ਦੇ ਦੋਸ਼ੀ ਪਵਨ ਗੁਪਤਾ ਨੇ ਆਪਣੇ ਕਾਨੂੰਨੀ ਸਲਾਹਕਾਰ ਨਾਲ ਮਿਲਣ ਤੋਂ ਕੀਤਾ ਇਨਕਾਰ
. . .  about 6 hours ago
ਇੱਕ ਵਾਰ ਫਿਰ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਸ਼ਾਹੀਨ ਬਾਗ ਪਹੁੰਚੀ ਵਕੀਲ ਸਾਧਨਾ ਰਾਮਾਚੰਦਰਨ
. . .  about 7 hours ago
ਸੁਲਤਾਨਪੁਰ ਲੋਧੀ ਤੋਂ ਕਰਤਾਰਪੁਰ ਸਾਹਿਬ ਲਈ ਨਗਰ ਕੀਰਤਨ ਰਵਾਨਾ
. . .  about 7 hours ago
ਕੋਰੋਨਾ ਵਾਇਰਸ : ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਵਾਲੇ ਜਹਾਜ਼ ਨੂੰ ਚੀਨ ਨਹੀਂ ਦੇ ਰਿਹਾ ਇਜਾਜ਼ਤ
. . .  about 7 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਵਲੋਂ 1 ਮਾਰਚ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  about 8 hours ago
ਫਾਂਸੀ ਤੋਂ ਪਹਿਲਾਂ ਤਿਹਾੜ ਜੇਲ੍ਹ ਨੇ ਨਿਰਭੈਆ ਦੇ ਦੋਸ਼ੀਆਂ ਨੂੰ ਪਰਿਵਾਰਾਂ ਨਾਲ ਆਖ਼ਰੀ ਮੁਲਾਕਾਤ ਲਈ ਪੁੱਛਿਆ ਸਮਾਂ
. . .  about 8 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 2345
. . .  about 8 hours ago
ਨਾਗਪੁਰ 'ਚ ਮਿੱਟੀ ਦਾ ਟਿੱਲਾ ਢਹਿਣ ਕਾਰਨ ਚਾਰ ਔਰਤਾਂ ਦੀ ਮੌਤ
. . .  about 9 hours ago
ਮਹੰਤ ਨ੍ਰਿਤਿਆ ਗੋਪਾਲ ਦਾਸ ਬੋਲੇ- ਰਾਮ ਮੰਦਰ ਨਿਰਮਾਣ ਲਈ ਅਸੀਂ ਸਰਕਾਰੀ ਫੰਡ ਨਹੀਂ ਲਵਾਂਗੇ
. . .  about 9 hours ago
ਪਹਿਲਾ ਟੈਸਟ : ਟੀ ਬ੍ਰੇਕ ਤੱਕ ਨਿਊਜ਼ੀਲੈਂਡ 116/2
. . .  about 9 hours ago
ਅੱਜ ਕੌਮਾਂਤਰੀ ਨਿਆਇਕ ਸੰਮੇਲਨ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 10 hours ago
ਅਨੰਤਨਾਗ 'ਚ ਮੁਠਭੇੜ ਦੌਰਾਨ ਲਸ਼ਕਰ ਦੇ ਦੋ ਅੱਤਵਾਦੀ ਢੇਰ
. . .  about 10 hours ago
ਪਹਿਲਾ ਟੈਸਟ : 165 ਦੌੜਾਂ 'ਤੇ ਆਲ ਆਊਟ ਹੋਈ ਭਾਰਤੀ ਟੀਮ, ਲੰਚ ਤੋਂ ਬਾਅਦ ਨਿਊਜ਼ੀਲੈਂਡ 66/1
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਦੇ ਮਾਰੀ ਗੋਲੀ
. . .  1 day ago
ਸੁਖਦੇਵ ਸਿੰਘ ਢੀਂਡਸਾ ਨੇ ਲਿਆ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ
. . .  1 day ago
ਅਕਾਲੀ ਅਤੇ ਕਾਂਗਰਸ ਦੀ ਮਿਲੀ ਭੁਗਤ ਨਾਲ ਚਲ ਰਹੀ ਹੈ ਸਰਕਾਰ- ਬੈਂਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਮਾਘ ਸੰਮਤ 551
ਿਵਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਹੁਸ਼ਿਆਰਪੁਰ / ਮੁਕੇਰੀਆਂ

ਹੁਸ਼ਿਆਰਪੁਰ ਦੇ ਤਾਨਿਸ਼ ਗੁਪਤਾ ਨੇ ਜੇ.ਈ.ਈ. (ਮੇਨਜ਼) 'ਚ ਪ੍ਰਾਪਤ ਕੀਤੇ 99.98 ਫ਼ੀਸਦੀ ਅੰਕ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਜਪਾ ਵਪਾਰ ਸੈੱਲ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਦਰਪਣ ਗੁਪਤਾ ਦੇ ਬੇਟੇ ਤਾਨਿਸ਼ ਗੁਪਤਾ ਨੇ ਜੇ.ਈ.ਈ (ਮੇਨਜ਼) 'ਚ 99.98 ਫੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਾਨਿਸ਼ ਗੁਪਤਾ ਦੇ ਪਿਤਾ ਦਰਪਣ ਗੁਪਤਾ ਅਤੇ ਮਾਤਾ ਆਰਤੀ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਅਕਾਸ਼ ਅਕੈਡਮੀ ਜਲੰਧਰ ਦਾ ਵਿਦਿਆਰਥੀ ਹੈ ਅਤੇ ਉਹ ਬਚਪਨ ਤੋਂ ਹੀ ਇੰਜੀਨੀਅਰ ਬਣਨਾ ਚਾਹੁੰਦਾ ਹੈ ਤੇ ਆਪਣੇ ਇਸ ਲਕਸ਼ ਨੂੰ ਪੂਰਾ ਕਰਨ ਲਈ ਹੀ ਉਸ ਨੇ ਸਖਤ ਮਿਹਨਤ ਕੀਤੀ ਅਤੇ ਇਹ ਮੁਕਾਮ ਹਾਸਲ ਕੀਤਾ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਬੇਟੇ 'ਤੇ ਪੂਰੀ ਆਸ ਹੈ ਕਿ ਉਹ ਇਕ ਵਧੀਆ ਇੰਜੀਨੀਅਰ ਬਣ ਕੇ ਦੇਸ਼ ਦੀ ਸੇਵਾ ਕਰੇਗਾ | ਇਸ ਮੌਕੇ ਤਾਨਿਸ਼ ਗੁਪਤਾ ਨੇ ਕਿਹਾ ਕਿ ਉਸ ਦੇ ਦਾਦਾ ਸਵ: ਸੁਨੀਲ ਗੁਪਤਾ ਉਸ ਨੂੰ ਹਮੇਸ਼ਾ ਮਨ ਲਗਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕਰਦੇ ਸਨ ਤੇ ਉਨ੍ਹਾਂ ਵਲੋਂ ਦਿੱਤੇ ਹੋਏ ਸੰਸਕਾਰਾਂ 'ਤੇ ਚੱਲਦੇ ਹੋਏ ਹੀ ਉਸ ਨੇ ਅੱਜ ਇਹ ਸਫ਼ਲਤਾ ਪ੍ਰਾਪਤ ਕੀਤੀ ਹੈ | ਉਸ ਨੇ ਇਸ ਦਾ ਸਾਰਾ ਸਿਹਰਾ ਆਪਣੇ ਦਾਦਾ ਸਵ: ਸੁਨੀਲ ਗੁਪਤਾ ਨੂੰ ਦਿੱਤਾ ਜਿਨ੍ਹਾਂ ਨੇ ਉਸ ਨੂੰ ਸਫਲਤਾ ਦਾ ਪਾਠ ਪੜ੍ਹਾਇਆ ਤੇ ਉਹ ਆਪਣੇ ਉਦੇਸ਼ ਨੂੰ ਪੂਰਾ ਕਰਨ 'ਚ ਸਫ਼ਲ ਹੋਇਆ ਹੈ | ਇਸ ਮੌਕੇ ਮਾਪਿਆਂ ਨੇ ਤਾਨਿਸ਼ ਗੁਪਤਾ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ |

ਟਾਇਰ ਫ਼ਟਣ ਨਾਲ ਕਾਬੂ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾਈ-2 ਜ਼ਖ਼ਮੀ

ਮਾਹਿਲਪੁਰ, 18 ਜਨਵਰੀ (ਦੀਪਕ ਅਗਨੀਹੋਤਰੀ)-ਪਿੰਡ ਭੁੱਲੇਵਾਲ ਗੁੱਜਰਾਂ ਦੇ ਨਜ਼ਦੀਕ ਇੱਕ ਪੁਲ ਕੋਲ ਇਕ ਕਾਰ ਦਾ ਟਾਇਰ ਫ਼ਟਣ ਨਾਲ ਉਹ ਬੇਕਾਬੂ ਹੋ ਕੇ ਇਕ ਦਰੱਖ਼ਤ ਨਾਲ ਜਾ ਟਕਰਾਈ ਅਤੇ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ, ਜਿਸ ਨਾਲ ਕਾਰ ਸਵਾਰ ਦੋ ਵਿਅਕਤੀ ਜ਼ਖ਼ਮੀ ਹੋ ਗਏ | ...

ਪੂਰੀ ਖ਼ਬਰ »

ਜੇ. ਈ. ਈ. (ਮੇਨਜ਼) ਦੇ ਨਤੀਜੇ 'ਚ ਟਿ੍ੱਪਲ ਐਮ. ਪਬਲਿਕ ਸਕੂਲ ਦੀ ਰਹੀ ਝੰਡੀ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)-ਡਾਕਟਰਾਂ ਅਤੇ ਇੰਜੀਨੀਅਰਾਂ ਦੀ ਨਰਸਰੀ ਵਜੋਂ ਜਾਣੇ ਜਾਂਦੇ ਟਰਿੱਪਲ ਐਮ ਪਬਲਿਕ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਜੇ.ਈ.ਈ. (ਮੇਨਜ਼) ਦੀ ਪ੍ਰੀਖਿਆ 'ਚ ਆਪਣਾ ਦਬਦਬਾ ਕਾਇਮ ਰੱਖਦਿਆਂ ਸਕੂਲ ਦਾ ਨਾਂਅ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ 1 ਕਾਬੂ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)-ਥਾਣਾ ਬੁੱਲ੍ਹੋਵਾਲ ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਇੱਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਰੇਤ ਨਾਲ ਭਰੀ ਟਰਾਲੀ ਨੂੰ ਕਬਜ਼ੇ 'ਚ ਲੈ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਾਈਨਿੰਗ ਅਧਿਕਾਰੀ ਗਗਨਦੀਪ ...

ਪੂਰੀ ਖ਼ਬਰ »

ਪੁਲਿਸ ਵਲੋਂ ਪਾਬੰਦੀਸ਼ੁਦਾ 44 ਟੀਕਿਆਂ ਸਮੇਤ 2 ਕਾਬੂ

ਗੜ੍ਹਸ਼ੰਕਰ, 18 ਜਨਵਰੀ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਪਾਬੰਦੀਸ਼ੁਦਾ 44 ਟੀਕਿਆਂ ਸਮੇਤ 2 ਜਣਿਆਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਐੱਸ.ਐੱਚ.ਓ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਪ ਪੁਲਿਸ ਕਪਤਾਨ ਸਤੀਸ਼ ਕੁਮਾਰ ਦੀ ਨਿਗਰਾਨੀ ਹੇਠ ਪੁਲਿਸ ਵਲੋਂ ...

ਪੂਰੀ ਖ਼ਬਰ »

ਵਿਜੇ ਸਿਟੀ ਸੈਂਟਰ ਮਾਲ ਦਸੂਹਾ ਵਿਖੇ ਸਰਦੀਆਂ ਦੇ ਸੀਜ਼ਨ 2020 'ਤੇ ਭਾਰੀ ਸੇਲ

ਦਸੂਹਾ, 18 ਜਨਵਰੀ (ਭੁੱਲਰ)-ਵਿਜੇ ਸਿਟੀ ਸੈਂਟਰ ਮਾਲ, ਵਿਜੇ ਮਾਰਕੀਟ ਦਸੂਹਾ ਵਿਖੇ ਖੁੱਲੇ੍ਹ ਪੰਜਾਬ ਦੇ ਸਭ ਤੋਂ ਵੱਡੇ ਰੈਡੀਮੇਡ ਕੱਪੜਿਆਂ ਦੇ ਬਰਾਂਡਿਡ ਸ਼ੋਅਰੂਮ ਵਿਚ ਵਿੰਟਰ ਸੀਜ਼ਨ 2020 ਤੇ ਵੂਲਨ ਸਟਾਕ ਦੀ ਭਾਰੀ ਸੇਲ ਲਗਾਈ ਗਈ ਹੈ ਜੋ ਕਿ 22 ਜਨਵਰੀ ਤੱਕ ਲਗਾਤਾਰ ...

ਪੂਰੀ ਖ਼ਬਰ »

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਚ ਭਾਸਨ ਪ੍ਰਤੀਯੋਗਤਾ ਕਰਵਾਈ

ਮੁਕੇਰੀਆਂ, 18 ਜਨਵਰੀ (ਸਰਵਜੀਤ ਸਿੰਘ)-ਅੱਜ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਚ ਭਾਸ਼ਣ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਜਮਾਤ ਨੌਵੀਂ ਦੇ ਬੱਚਿਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ | ਇਸ ਭਾਸ਼ਣ ਪ੍ਰਤੀਯੋਗਤਾ ਦਾ ਮੁੱਖ ਵਿਸ਼ਾ ਇਫੈਕਟ ਆਫ਼ ਬਰੇਨ ਡ੍ਰੋਨ ...

ਪੂਰੀ ਖ਼ਬਰ »

ਬੀ. ਸੀ. ਏ. ਸਮੈਸਟਰ ਤੀਸਰਾ ਦਾ ਨਤੀਜਾ ਰਿਹਾ ਸ਼ਾਨਦਾਰ

ਚੱਬੇਵਾਲ, 18 ਜਨਵਰੀ (ਪੱਟੀ)-ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫਾਰ ਵੂਮੈਨ ਹਰੀਆਂ ਵੇਲਾਂ ਚੱਬੇਵਾਲ ਦੇ ਬੀ.ਸੀ.ਏ. ਸਮੈਸਟਰ ਤੀਸਰਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਕਾਲਜ ...

ਪੂਰੀ ਖ਼ਬਰ »

ਜਥੇਦਾਰ ਹਰਨਾਮ ਸਿੰਘ ਯਾਦਗਾਰੀ ਕਬੱਡੀ ਟੂਰਨਾਮੈਂਟ ਸ਼ੁਰੂ

ਗੜ੍ਹਸ਼ੰਕਰ, 18 ਜਨਵਰੀ (ਧਾਲੀਵਾਲ)-ਪਿੰਡ ਭੱਜਲਾਂ ਵਿਖੇ ਬੱਬਰ ਅਕਾਲੀ ਜਥੇਦਾਰ ਹਰਨਾਮ ਸਿੰਘ ਮੈਮੋਰੀਅਲ ਕਲੱਬ ਵਲੋਂ ਐੱਨ.ਆਰ.ਆਈਜ਼ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਦੋ ਦਿਨਾਂ ਕਬੱਡੀ ...

ਪੂਰੀ ਖ਼ਬਰ »

ਯੂ. ਕੇ., ਕੈਨੇਡਾ ਤੇ ਆਸਟ੍ਰੇਲੀਆ ਸਟੱਡੀ ਵੀਜ਼ੇ ਦੇ ਦਾਖ਼ਲੇ ਜ਼ੋਰਾਂ 'ਤੇ-ਅਰੋੜਾ

ਗੜ੍ਹਸ਼ੰਕਰ, 18 ਜਨਵਰੀ (ਧਾਲੀਵਾਲ)-ਅਰੋੜਾ ਇੰਮੀਗ੍ਰੇਸ਼ਨ ਐਾਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਇਥੇ ਗੱਲਬਾਤ ਕਰਦਿਆਂ ਕਿਹਾ ਕਿ ਯੂ.ਕੇ., ਕੈਨੇਡਾ ਤੇ ਆਸਟ੍ਰੇਲੀਆ ਸਟੱਡੀ ਵੀਜ਼ੇ ਦੇ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ 'ਚ ਬੱਚਿਆਂ ਦੇ ਮਾਤਾ-ਪਿਤਾ ਲਈ 'ਸਟੋਰੀਟੈਲਿੰਗ' ਅਤੇ 'ਪੈਰੇਟਿੰਗ' ਦੀ ਜਾਣਕਾਰੀ ਦੇਣ ਲਈ ਕਾਰਜਸ਼ਾਲਾ ਕਰਵਾਈ

ਦਸੂਹਾ, 18 ਜਨਵਰੀ (ਕੌਸ਼ਲ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਚ ਸਿੱਖਿਆ ਦੀ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ | ਆਪਣੇ ਇਸੇ ਉਦੇਸ਼ ਨੂੰ ਪੂਰਾ ਕਰਨ ਲਈ ਸਮੇਂ-ਸਮੇਂ 'ਤੇ ਅਧਿਆਪਕਾਂ ਦੇ ਹੁਨਰ ਨੂੰ ਨਿਖਾਰਨ ਲਈ ਕਾਰਜਸ਼ਾਲਾ ਦਾ ਆਯੋਜਨ ਕੀਤਾ ...

ਪੂਰੀ ਖ਼ਬਰ »

ਲਮੀਣ ਸਕੂਲ ਵਿਖੇ ਫਿੱਟ ਇੰਡੀਆ ਤਹਿਤ ਸਾਈਕਲ ਰੈਲੀ ਕੱਢੀ

ਐਮਾ ਮਾਂਗਟ, 18 ਜਨਵਰੀ (ਗੁਰਾਇਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਣ ਵਿਖੇ ਸਰਕਾਰ ਵਲੋਂ ਚਲਾਈ ਜਾ ਰਹੀ ਫਿੱਟ ਇੰਡੀਆ ਮੁਹਿੰਮ ਤਹਿਤ ਸਾਈਕਲ ਰੈਲੀ ਕੱਢੀ ਗਈ | ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰਸੀਪਲ ਰਜਿੰਦਰ ਕੁਮਾਰ ਨੇ ਦੱਸਿਆ ਕਿ ਸਕੂਲ ਦੇ ਐਨ.ਐੱਸ.ਐੱਸ. ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਸੀਪਰੀਆਂ ਦੀ ਅਵੰਤਿਕਾ ਵਿਗਿਆਨ ਮਾਡਲ ਪ੍ਰਦਰਸ਼ਨੀ 'ਚੋਂ ਪਹਿਲੇ ਸਥਾਨ 'ਤੇ

ਨੰਗਲ ਬਿਹਾਲਾਂ, 18 ਜਨਵਰੀ (ਵਿਨੋਦ ਮਹਾਜਨ)-ਸਰਕਾਰੀ ਹਾਈ ਸਕੂਲ ਸੀਪਰੀਆਂ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਅਵੰਤਿਕਾ ਨੇ ਜ਼ਿਲ੍ਹਾ ਪੱਧਰੀ ਵਿਗਿਆਨ ਮਾਡਲ ਪ੍ਰਦਰਸ਼ਨੀ ਵਿਚ ਰਿਸੋਰਸ ਮੈਨੇਜਮੈਂਟ ਸਬ ਥੀਮ ਅਧੀਨ ਜ਼ਿਲ੍ਹੇ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਅਤੇ ...

ਪੂਰੀ ਖ਼ਬਰ »

ਬੀ. ਸੀ. ਕਮਿਸ਼ਨ ਦੇ ਨਵ-ਨਿਯੁਕਤ ਚੇਅਰਮੈਨ ਸਰਵਣ ਸਿੰਘ ਦਾ ਸਨਮਾਨ

ਹੁਸ਼ਿਆਰਪੁਰ, 18 ਜਨਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਇੱਥੇ ਬੀਸੀ ਕਮਿਸ਼ਨ ਦੇ ਨਵ-ਨਿਯੁਕਤ ਚੇਅਰਮੈਨ ਸਰਵਣ ਸਿੰਘ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਬੋਲਦਿਆਂ ਸ੍ਰੀ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਦੇ ਨਤੀਜੇ ਰਹੇ ਸ਼ਾਨਦਾਰ

ਮੁਕੇਰੀਆਂ, 18 ਜਨਵਰੀ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਬੀ.ਸੀ.ਏ. ਸਮੈਸਟਰ ਤੀਜਾ ਤੇ ਬੀ.ਬੀ.ਏ. ਸਮੈਸਟਰ ਪੰਜਵਾਂ ਦੇ ਨਤੀਜੇ ਸ਼ਲਾਘਾਯੋਗ ਰਹੇ | ਕਾਲਜ ਡਾਇਰੈਕਟਰ ਡਾ. ਸ੍ਰੀਮਤੀ ਰਵਿੰਦਰ ਕੌਰ ਚੱਢਾ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੰਤ ਬਾਬਾ ਗੁਵਰਧਨ ਸਿੰਘ ਦੀ 66ਵੀਂ ਸਾਲਾਨਾ ਬਰਸੀ 24-25 ਨੂੰ

ਐਮਾ ਮਾਂਗਟ, 18 ਜਨਵਰੀ (ਗੁਰਾਇਆ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਤ ਬਾਬਾ ਗੁਵਰਧਨ ਸਿੰਘ ਦੀ 66ਵੀਂ ਸਲਾਨਾ ਬਰਸੀ 24-25 ਜਨਵਰੀ ਦਿਨ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਪਿੰਡ ਮਹਿੰਦੀਪੁਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ | ਅੰਮਿ੍ਤ ਸੰਚਾਰ 24 ਜਨਵਰੀ ...

ਪੂਰੀ ਖ਼ਬਰ »

ਸੜਕ ਸੁਰੱਖਿਆ ਹਫ਼ਤੇ ਤਹਿਤ ਜ਼ਿਲ੍ਹੇ 'ਚ ਵੱਖ-ਵੱਖ ਪ੍ਰੋਗਰਾਮ ਕਰਵਾਏ

ਹੁਸ਼ਿਆਰਪੁਰ 18 ਜਨਵਰੀ (ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹਾ ਪੁਲਿਸ ਮੁਖੀ ਗੌਰਵ ਗਰਗ ਦੇ ਨਿਰਦੇਸ਼ਾਂ ਅਨੁਸਾਰ ਡੀ.ਐਸ.ਪੀ ਦਲਜੀਤ ਸਿੰਘ ਖੱਖ ਦੀ ਅਗਵਾਈ 'ਚ ਮਨਾਏ ਜਾ ਰਹੇ 31ਵੇਂ ਸੜਕ ਸੁਰੱਖਿਆ ਹਫ਼ਤੇ ਤਹਿਤ ਇੰਸਪੈਕਟਰ ਬਲਵਿੰਦਰ ਸਿੰਘ ਜੌੜਾ ਇੰਚਾਰਜ ਸਿਟੀ ਟਰੈਫਿਕ, ...

ਪੂਰੀ ਖ਼ਬਰ »

ਕਾਤਿਲਾਨਾ ਹਮਲਾ ਕਰਨ ਤੇ 25000 ਦੀ ਨਕਦੀ ਖੋਹਣ ਵਾਲਿਆਂ ਿਖ਼ਲਾਫ਼ ਕਾਰਵਾਈ ਨਾ ਕਰਨ ਦੇ ਪੁਲਿਸ 'ਤੇ ਲਗਾਏ ਦੋਸ਼

ਤਲਵਾੜਾ, 18 ਜਨਵਰੀ (ਸੁਰੇਸ਼ ਕੁਮਾਰ)-ਨੇੜਲੇ ਪਿੰਡ ਭਡਿਆਰਾਂ ਦੇ ਇਕ ਗ਼ਰੀਬ ਪਰਿਵਾਰ ਨਾਲ ਸਬੰਧਿਤ ਵਿਅਕਤੀ 'ਤੇ ਪਿੰਡ ਦੇ ਹੀ ਨੌਜਵਾਨਾਂ ਵਲੋਂ ਕੀਤੇ ਕਾਤਲਾਨਾ ਹਮਲੇ ਕਾਰਨ ਗੰਭੀਰ ਜ਼ਖਮੀ ਹੋਏ ਵਿਅਕਤੀ ਨੇ ਚਾਰ ਦਿਨ ਬੀਤ ਜਾਣ ਦੇ ਬਾਅਦ ਵੀ ਤਲਵਾੜਾ ਪੁਲਿਸ ਵਲੋਂ ...

ਪੂਰੀ ਖ਼ਬਰ »

ਮੁਕੇਰੀਆਂ ਦੇ 70 ਪਿੰਡਾਂ ਨੂੰ ਕੰਢੀ ਖੇਤਰ 'ਚ ਸ਼ਾਮਿਲ ਕਰਵਾਉਣ ਲਈ ਮੁੱਖ ਮੰਤਰੀ ਨੇ ਦਿੱਤੀ ਪ੍ਰਵਾਨਗੀ

ਮੁਕੇਰੀਆਂ, 18 ਜਨਵਰੀ (ਰਾਮਗੜ੍ਹੀਆ, ਸਰਵਜੀਤ ਸਿੰਘ)-ਵਿਧਾਨ ਸਭਾ ਮੁਕੇਰੀਆਂ ਅਧੀਨ ਆਉਂਦੇ ਕਰੀਬ 70 ਪਿੰਡਾਂ ਨੂੰ ਕੰਡੀ ਖੇਤਰ ਵਿਚ ਸ਼ਾਮਿਲ ਕਰਨ ਲਈ ਚਿਰਾਂ ਤੋਂ ਲਟਕਦੀ ਆ ਰਹੀ ਲੋਕਾਂ ਦੀ ਮੰਗ ਨੂੰ ਉਸ ਸਮੇਂ ਬੂਰ ਪਿਆ ਜਦੋਂ ਅੱਜ ਬੀ.ਡੀ.ਪੀ.ਓ. ਦਫ਼ਤਰ ਮੁਕੇਰੀਆਂ ਵਿਖੇ ...

ਪੂਰੀ ਖ਼ਬਰ »

ਟਾਂਡਾ ਵਿਚ ਟ੍ਰੈਫ਼ਿਕ ਜਾਮ ਦੀ ਗੰਭੀਰ ਸਮੱਸਿਆ ਤੋਂ ਲੋਕ ਪ੍ਰੇਸ਼ਾਨ

ਟਾਂਡਾ ਉੜਮੁੜ, 18 ਜਨਵਰੀ (ਦੀਪਕ ਬਹਿਲ)-ਟਰੈਫ਼ਿਕ ਦੀ ਸਮੱਸਿਆ ਕਾਰਨ ਚੁਫੇਰਿਓਾ ਘਿਰਿਆ ਟਾਂਡਾ ਸ਼ਹਿਰ ਇਸ ਵੇਲੇ ਟਰੈਫ਼ਿਕ ਜਾਮ ਵਿਚ ਫਸਿਆ ਹੋਇਆ ਹੈ, ਜਿਸ ਦੇ ਚੱਲਦਿਆਂ ਇਹ ਸਮੱਸਿਆ ਸ਼ਹਿਰ ਅੰਦਰ ਇਨ੍ਹਾਂ ਵੱਡਾ ਵਿਕਰਾਲ ਰੂਪ ਲੈ ਚੁੱਕੀ ਹੈ ਕਿ ਹਰ ਸੜਕ 'ਤੇ ਨਿੱਤ ...

ਪੂਰੀ ਖ਼ਬਰ »

ਕਾਤਿਲਾਨਾ ਹਮਲਾ ਕਰਨ ਤੇ 25000 ਦੀ ਨਕਦੀ ਖੋਹਣ ਵਾਲਿਆਂ ਿਖ਼ਲਾਫ਼ ਕਾਰਵਾਈ ਨਾ ਕਰਨ ਦੇ ਪੁਲਿਸ 'ਤੇ ਲਗਾਏ ਦੋਸ਼

ਤਲਵਾੜਾ, 18 ਜਨਵਰੀ (ਸੁਰੇਸ਼ ਕੁਮਾਰ)-ਨੇੜਲੇ ਪਿੰਡ ਭਡਿਆਰਾਂ ਦੇ ਇਕ ਗ਼ਰੀਬ ਪਰਿਵਾਰ ਨਾਲ ਸਬੰਧਿਤ ਵਿਅਕਤੀ 'ਤੇ ਪਿੰਡ ਦੇ ਹੀ ਨੌਜਵਾਨਾਂ ਵਲੋਂ ਕੀਤੇ ਕਾਤਲਾਨਾ ਹਮਲੇ ਕਾਰਨ ਗੰਭੀਰ ਜ਼ਖਮੀ ਹੋਏ ਵਿਅਕਤੀ ਨੇ ਚਾਰ ਦਿਨ ਬੀਤ ਜਾਣ ਦੇ ਬਾਅਦ ਵੀ ਤਲਵਾੜਾ ਪੁਲਿਸ ਵਲੋਂ ...

ਪੂਰੀ ਖ਼ਬਰ »

ਟਰੱਕ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਤਲਵਾੜਾ, 18 ਜਨਵਰੀ (ਸੁਰੇਸ਼ ਕੁਮਾਰ)-ਤਲਵਾੜਾ ਮੇਨ ਰੋਡ 'ਤੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ | ਪੁਲਿਸ ਨੇ ਇਸ ਮਾਮਲੇ ਵਿਚ ਟਰੱਕ ਚਾਲਕ ਿਖ਼ਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਓਮ ...

ਪੂਰੀ ਖ਼ਬਰ »

ਕੁੱਟਮਾਰ ਕਰਨ ਸਬੰਧੀ ਪੁਲਿਸ ਵਲੋਂ ਮਾਮਲਾ ਦਰਜ

ਦਸੂਹਾ, 18 ਜਨਵਰੀ (ਭੁੱਲਰ)-ਦਸੂਹਾ ਪੁਲਿਸ ਵੱਲੋਂ ਇਕ ਵਿਅਕਤੀ ਦੀ ਕੁੱਟਮਾਰ ਕਰਨ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਐੱਸ.ਐੱਚ.ਓ. ਯਾਦਵਿੰਦਰ ਸਿੰਘ ਬਰਾੜ ਅਤੇ ਏ.ਐੱਸ.ਆਈ. ਪ੍ਰਵੇਸ਼ ਕੁਮਾਰ ਨੇ ਦੱਸਿਆ ਕਿ ਅਨਿਲ ਕੁਮਾਰ ਪੁੱਤਰ ਵਰਿਆਮ ਸਿੰਘ ਵਾਸੀ ਪੱਸੀ ਕੰਢੀ ਨੇ ...

ਪੂਰੀ ਖ਼ਬਰ »

ਬਿਜਲੀ ਦੀਆਂ ਤਾਰਾਂ ਦੇ ਸ਼ਾਰਟ ਸਰਕਟ ਨਾਲ ਕਮਾਦ ਸੜਿਆ

ਬੁੱਲ੍ਹੋਵਾਲ, 18 ਜਨਵਰੀ (ਪੱਤਰ ਪ੍ਰੇਰਕ)-ਪਿੰਡ ਬੇਗਮਪੁਰ ਜੰਡਿਆਲਾ ਵਿਖੇ ਖੇਤ ਵਿਚ ਬੀਜੀ ਕਮਾਦ ਦੀ ਫਸਲ ਨੂੰ ਕੋਲ ਲੰਘਦੀਆਂ ਬਿਜਲੀ ਦੀਆਂ ਤਾਰਾਂ ਦੇ ਸ਼ਾਰਟ ਹੋਣ ਕਾਰਨ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਭਾਵਿਤ ...

ਪੂਰੀ ਖ਼ਬਰ »

ਰਸਾਇਣ-ਮੁਕਤ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਹੁਸ਼ਿਆਰਪੁਰ 'ਚ 'ਸੇਫ਼ ਫੂਡ ਮੰਡੀ' ਦੀ ਸ਼ੁਰੂਆਤ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਰਸਾਇਣ-ਮੁਕਤ ਕੁਦਰਤੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਬੜ੍ਹਾਵਾ ਦੇਣ ਅਤੇ ਆਮ ਜਨਤਾ ਨੂੰ ਸ਼ੁੱਧ ਫਲ, ਸਬਜ਼ੀਆਂ ਅਤੇ ਹੋਰ ਵਸਤਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ...

ਪੂਰੀ ਖ਼ਬਰ »

ਟਾਂਡਾ ਵਿਚ ਟ੍ਰੈਫ਼ਿਕ ਜਾਮ ਦੀ ਗੰਭੀਰ ਸਮੱਸਿਆ ਤੋਂ ਲੋਕ ਪ੍ਰੇਸ਼ਾਨ

ਟਾਂਡਾ ਉੜਮੁੜ, 18 ਜਨਵਰੀ (ਦੀਪਕ ਬਹਿਲ)-ਟਰੈਫ਼ਿਕ ਦੀ ਸਮੱਸਿਆ ਕਾਰਨ ਚੁਫੇਰਿਓਾ ਘਿਰਿਆ ਟਾਂਡਾ ਸ਼ਹਿਰ ਇਸ ਵੇਲੇ ਟਰੈਫ਼ਿਕ ਜਾਮ ਵਿਚ ਫਸਿਆ ਹੋਇਆ ਹੈ, ਜਿਸ ਦੇ ਚੱਲਦਿਆਂ ਇਹ ਸਮੱਸਿਆ ਸ਼ਹਿਰ ਅੰਦਰ ਇਨ੍ਹਾਂ ਵੱਡਾ ਵਿਕਰਾਲ ਰੂਪ ਲੈ ਚੁੱਕੀ ਹੈ ਕਿ ਹਰ ਸੜਕ 'ਤੇ ਨਿੱਤ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ 'ਚ 1 ਨਾਮਜ਼ਦ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)-ਘਰ 'ਚ ਜ਼ਬਰਦਸਤੀ ਦਾਖਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਇੱਕ ਕਥਿਤ ਦੋਸ਼ੀ ਨੂੰ ਨਾਮਜ਼ਦ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਸੀ ਕਿੱਕਰਾਂ ਦੇ ਵਾਸੀ ਸੰਜੀਵ ਕੁਮਾਰ ਨੇ ਪੁਲਿਸ ਕੋਲ ...

ਪੂਰੀ ਖ਼ਬਰ »

ਯੂ. ਕੇ. ਭੇਜਣ ਦੇ ਨਾਂਅ 'ਤੇ 17.60 ਲੱਖ ਠੱਗੇ, 1 ਗਿ੍ਫ਼ਤਾਰ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)-ਯੂ.ਕੇ. ਭੇਜਣ ਦੇ ਨਾਂਅ 'ਤੇ 17.60 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਮਾਹਿਲਪੁਰ ਪੁਲਿਸ ਨੇ ਇਕ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕੀਤਾ, ...

ਪੂਰੀ ਖ਼ਬਰ »

ਨਿਗਮ ਨੇ ਨਾਜਾਇਜ਼ ਕਬਜ਼ਾ ਕਰਨ ਵਾਲੇ 58 ਦੁਕਾਨਦਾਰਾਂ ਦੇ ਕੱਟੇ ਚਲਾਨ

ਹੁਸ਼ਿਆਰਪੁਰ, 18 ਜਨਵਰੀ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)-ਨਗਰ ਨਿਗਮ ਵਲੋਂ ਸ਼ਹਿਰ 'ਚੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਨਿਗਮ ਦੀ ਟੀਮ ਨੇ ਇੰਸਪੈਕਟਰ ਸੰਜੀਵ ਅਰੋੜਾ ਦੀ ਅਗਵਾਈ ਹੇਠ ਸ਼ਹਿਰ ਦੇ ਮੁੱਖ ਬਜ਼ਾਰਾਂ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਹਲਕੇ ਦਾ ਦੌਰਾ ਕਰ ਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਹੁਸ਼ਿਆਰਪੁਰ, 18 ਜਨਵਰੀ (ਨਰਿੰਦਰ ਸਿੰਘ ਬੱਡਲਾ)-ਹਲਕਾ ਚੱਬੇਵਾਲ ਦੇ ਕਸਬਾ ਕੋਟਫਤੂਹੀ 'ਚ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਵਲੋਂ ਦੌਰਾ ਕਰਕੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਉਨ੍ਹਾਂ ਨੇ ਭਾਜਪਾ ...

ਪੂਰੀ ਖ਼ਬਰ »

ਟ੍ਰੇਨ ਦੀ ਲਪੇਟ 'ਚ ਆਉਣ ਨਾਲ ਭੈਣ-ਭਰਾ ਦੀ ਮੌਤ

ਊਨਾ ,18 ਜਨਵਰੀ (ਹਰਪਾਲ ਸਿੰਘ ਕੋਟਲਾ)-ਚਿੰਤਪੁਰਨੀ ਨੇੜੇ ਰੇਲਵੇ ਲਾਈਨ 'ਤੇ ਅੰਬਾਲਾ ਤੋਂ ਆ ਰਹੀ ਟ੍ਰੇਨ ਦੀ ਲਪੇਟ ਵਿਚ ਆਉਣ ਨਾਲ 2 ਸਾਲ ਦੀ ਬੱਚੀ ਤੇ ਉਸਦੇ 20 ਸਾਲਾ ਭਰਾ ਦੀ ਮੌਤ ਹੋ ਗਈ¢ ਮਿ੍ਤਕ ਦੀ ਪਹਿਚਾਣ 20 ਸਾਲ ਦਾ ਸੰਤੋਸ਼ ਕੁਮਾਰ ਨਿਵਾਸੀ ਮੁਰਾਦਾਬਾਦ ਯੂ.ਪੀ. ਅਤੇ 2 ...

ਪੂਰੀ ਖ਼ਬਰ »

ਵਿਜੇ ਸਿਟੀ ਸੈਂਟਰ ਮਾਲ ਦਸੂਹਾ ਵਿਖੇ ਸਰਦੀਆਂ ਦੇ ਸੀਜ਼ਨ 2020 'ਤੇ ਭਾਰੀ ਸੇਲ

ਦਸੂਹਾ, 18 ਜਨਵਰੀ (ਭੁੱਲਰ)-ਵਿਜੇ ਸਿਟੀ ਸੈਂਟਰ ਮਾਲ, ਵਿਜੇ ਮਾਰਕੀਟ ਦਸੂਹਾ ਵਿਖੇ ਖੁੱਲੇ੍ਹ ਪੰਜਾਬ ਦੇ ਸਭ ਤੋਂ ਵੱਡੇ ਰੈਡੀਮੇਡ ਕੱਪੜਿਆਂ ਦੇ ਬਰਾਂਡਿਡ ਸ਼ੋਅਰੂਮ ਵਿਚ ਵਿੰਟਰ ਸੀਜ਼ਨ 2020 ਤੇ ਵੂਲਨ ਸਟਾਕ ਦੀ ਭਾਰੀ ਸੇਲ ਲਗਾਈ ਗਈ ਹੈ ਜੋ ਕਿ 22 ਜਨਵਰੀ ਤੱਕ ਲਗਾਤਾਰ ...

ਪੂਰੀ ਖ਼ਬਰ »

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਚ ਭਾਸਨ ਪ੍ਰਤੀਯੋਗਤਾ ਕਰਵਾਈ

ਮੁਕੇਰੀਆਂ, 18 ਜਨਵਰੀ (ਸਰਵਜੀਤ ਸਿੰਘ)-ਅੱਜ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਚ ਭਾਸ਼ਣ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਜਮਾਤ ਨੌਵੀਂ ਦੇ ਬੱਚਿਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ | ਇਸ ਭਾਸ਼ਣ ਪ੍ਰਤੀਯੋਗਤਾ ਦਾ ਮੁੱਖ ਵਿਸ਼ਾ ਇਫੈਕਟ ਆਫ਼ ਬਰੇਨ ਡ੍ਰੋਨ ...

ਪੂਰੀ ਖ਼ਬਰ »

ਜਥੇਦਾਰ ਹਰਨਾਮ ਸਿੰਘ ਯਾਦਗਾਰੀ ਕਬੱਡੀ ਟੂਰਨਾਮੈਂਟ ਸ਼ੁਰੂ

ਗੜ੍ਹਸ਼ੰਕਰ, 18 ਜਨਵਰੀ (ਧਾਲੀਵਾਲ)-ਪਿੰਡ ਭੱਜਲਾਂ ਵਿਖੇ ਬੱਬਰ ਅਕਾਲੀ ਜਥੇਦਾਰ ਹਰਨਾਮ ਸਿੰਘ ਮੈਮੋਰੀਅਲ ਕਲੱਬ ਵਲੋਂ ਐੱਨ.ਆਰ.ਆਈਜ਼ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਦੋ ਦਿਨਾਂ ਕਬੱਡੀ ...

ਪੂਰੀ ਖ਼ਬਰ »

ਯੂ. ਕੇ., ਕੈਨੇਡਾ ਤੇ ਆਸਟ੍ਰੇਲੀਆ ਸਟੱਡੀ ਵੀਜ਼ੇ ਦੇ ਦਾਖ਼ਲੇ ਜ਼ੋਰਾਂ 'ਤੇ-ਅਰੋੜਾ

ਗੜ੍ਹਸ਼ੰਕਰ, 18 ਜਨਵਰੀ (ਧਾਲੀਵਾਲ)-ਅਰੋੜਾ ਇੰਮੀਗ੍ਰੇਸ਼ਨ ਐਾਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਇਥੇ ਗੱਲਬਾਤ ਕਰਦਿਆਂ ਕਿਹਾ ਕਿ ਯੂ.ਕੇ., ਕੈਨੇਡਾ ਤੇ ਆਸਟ੍ਰੇਲੀਆ ਸਟੱਡੀ ਵੀਜ਼ੇ ਦੇ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ 'ਚ ਬੱਚਿਆਂ ਦੇ ਮਾਤਾ-ਪਿਤਾ ਲਈ 'ਸਟੋਰੀਟੈਲਿੰਗ' ਅਤੇ 'ਪੈਰੇਟਿੰਗ' ਦੀ ਜਾਣਕਾਰੀ ਦੇਣ ਲਈ ਕਾਰਜਸ਼ਾਲਾ ਕਰਵਾਈ

ਦਸੂਹਾ, 18 ਜਨਵਰੀ (ਕੌਸ਼ਲ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਚ ਸਿੱਖਿਆ ਦੀ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ | ਆਪਣੇ ਇਸੇ ਉਦੇਸ਼ ਨੂੰ ਪੂਰਾ ਕਰਨ ਲਈ ਸਮੇਂ-ਸਮੇਂ 'ਤੇ ਅਧਿਆਪਕਾਂ ਦੇ ਹੁਨਰ ਨੂੰ ਨਿਖਾਰਨ ਲਈ ਕਾਰਜਸ਼ਾਲਾ ਦਾ ਆਯੋਜਨ ਕੀਤਾ ...

ਪੂਰੀ ਖ਼ਬਰ »

ਲਮੀਣ ਸਕੂਲ ਵਿਖੇ ਫਿੱਟ ਇੰਡੀਆ ਤਹਿਤ ਸਾਈਕਲ ਰੈਲੀ ਕੱਢੀ

ਐਮਾ ਮਾਂਗਟ, 18 ਜਨਵਰੀ (ਗੁਰਾਇਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਣ ਵਿਖੇ ਸਰਕਾਰ ਵਲੋਂ ਚਲਾਈ ਜਾ ਰਹੀ ਫਿੱਟ ਇੰਡੀਆ ਮੁਹਿੰਮ ਤਹਿਤ ਸਾਈਕਲ ਰੈਲੀ ਕੱਢੀ ਗਈ | ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰਸੀਪਲ ਰਜਿੰਦਰ ਕੁਮਾਰ ਨੇ ਦੱਸਿਆ ਕਿ ਸਕੂਲ ਦੇ ਐਨ.ਐੱਸ.ਐੱਸ. ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਸੀਪਰੀਆਂ ਦੀ ਅਵੰਤਿਕਾ ਵਿਗਿਆਨ ਮਾਡਲ ਪ੍ਰਦਰਸ਼ਨੀ 'ਚੋਂ ਪਹਿਲੇ ਸਥਾਨ 'ਤੇ

ਨੰਗਲ ਬਿਹਾਲਾਂ, 18 ਜਨਵਰੀ (ਵਿਨੋਦ ਮਹਾਜਨ)-ਸਰਕਾਰੀ ਹਾਈ ਸਕੂਲ ਸੀਪਰੀਆਂ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਅਵੰਤਿਕਾ ਨੇ ਜ਼ਿਲ੍ਹਾ ਪੱਧਰੀ ਵਿਗਿਆਨ ਮਾਡਲ ਪ੍ਰਦਰਸ਼ਨੀ ਵਿਚ ਰਿਸੋਰਸ ਮੈਨੇਜਮੈਂਟ ਸਬ ਥੀਮ ਅਧੀਨ ਜ਼ਿਲ੍ਹੇ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਅਤੇ ...

ਪੂਰੀ ਖ਼ਬਰ »

ਬੀ. ਸੀ. ਕਮਿਸ਼ਨ ਦੇ ਨਵ-ਨਿਯੁਕਤ ਚੇਅਰਮੈਨ ਸਰਵਣ ਸਿੰਘ ਦਾ ਸਨਮਾਨ

ਹੁਸ਼ਿਆਰਪੁਰ, 18 ਜਨਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਇੱਥੇ ਬੀਸੀ ਕਮਿਸ਼ਨ ਦੇ ਨਵ-ਨਿਯੁਕਤ ਚੇਅਰਮੈਨ ਸਰਵਣ ਸਿੰਘ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਬੋਲਦਿਆਂ ਸ੍ਰੀ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਦੇ ਨਤੀਜੇ ਰਹੇ ਸ਼ਾਨਦਾਰ

ਮੁਕੇਰੀਆਂ, 18 ਜਨਵਰੀ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਬੀ.ਸੀ.ਏ. ਸਮੈਸਟਰ ਤੀਜਾ ਤੇ ਬੀ.ਬੀ.ਏ. ਸਮੈਸਟਰ ਪੰਜਵਾਂ ਦੇ ਨਤੀਜੇ ਸ਼ਲਾਘਾਯੋਗ ਰਹੇ | ਕਾਲਜ ਡਾਇਰੈਕਟਰ ਡਾ. ਸ੍ਰੀਮਤੀ ਰਵਿੰਦਰ ਕੌਰ ਚੱਢਾ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੰਤ ਬਾਬਾ ਗੁਵਰਧਨ ਸਿੰਘ ਦੀ 66ਵੀਂ ਸਾਲਾਨਾ ਬਰਸੀ 24-25 ਨੂੰ

ਐਮਾ ਮਾਂਗਟ, 18 ਜਨਵਰੀ (ਗੁਰਾਇਆ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਤ ਬਾਬਾ ਗੁਵਰਧਨ ਸਿੰਘ ਦੀ 66ਵੀਂ ਸਲਾਨਾ ਬਰਸੀ 24-25 ਜਨਵਰੀ ਦਿਨ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਪਿੰਡ ਮਹਿੰਦੀਪੁਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ | ਅੰਮਿ੍ਤ ਸੰਚਾਰ 24 ਜਨਵਰੀ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਦੇ ਨਤੀਜੇ ਰਹੇ ਸ਼ਾਨਦਾਰ

ਮੁਕੇਰੀਆਂ, 18 ਜਨਵਰੀ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਬੀ.ਸੀ.ਏ. ਸਮੈਸਟਰ ਤੀਜਾ ਤੇ ਬੀ.ਬੀ.ਏ. ਸਮੈਸਟਰ ਪੰਜਵਾਂ ਦੇ ਨਤੀਜੇ ਸ਼ਲਾਘਾਯੋਗ ਰਹੇ | ਕਾਲਜ ਡਾਇਰੈਕਟਰ ਡਾ. ਸ੍ਰੀਮਤੀ ਰਵਿੰਦਰ ਕੌਰ ਚੱਢਾ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX