ਤਾਜਾ ਖ਼ਬਰਾਂ


ਨਿਰਭੈਆ ਦੇ ਦੋਸ਼ੀਆਂ ਖ਼ਿਲਾਫ਼ ਜਾਰੀ ਹੋਇਆ ਨਵਾਂ ਡੈੱਥ ਵਾਰੰਟ, 3 ਮਾਰਚ ਨੂੰ ਹੋਵੇਗੀ ਫਾਂਸੀ
. . .  1 minute ago
ਨਵੀਂ ਦਿੱਲੀ, 17 ਫਰਵਰੀ- ਨਿਰਭੈਆ ਮਾਮਲੇ ਨੂੰ ਲੈ ਕੇ ਅੱਜ ਦਿੱਲੀ ਦੇ ਪਟਿਆਲਾ ਹਾਊਸ ਕੋਰਟ ਨੇ ਨਵਾਂ ਡੈੱਥ ਵਾਰੰਟ ਜਾਰੀ...
3 ਮਾਰਚ ਨੂੰ ਹੋਵੇਗੀ ਨਿਰਭੈਆ ਦੇ ਦੋਸ਼ੀਆਂ ਨੂੰ ਫਾਂਸੀ
. . .  4 minutes ago
3 ਮਾਰਚ ਨੂੰ ਹੋਵੇਗੀ ਨਿਰਭੈਆ ਦੇ ਦੋਸ਼ੀਆਂ ਨੂੰ ਫਾਂਸੀ................................
ਪਰਿਵਾਰ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ : ਸਾਬਕਾ ਡੀ. ਆਈ. ਜੀ. ਅਤੇ ਮੌਜੂਦਾ ਡੀ. ਐੱਸ. ਪੀ. ਸਣੇ 6 ਦੋਸ਼ੀ ਕਰਾਰ
. . .  9 minutes ago
ਅੰਮ੍ਰਿਤਸਰ, 17 ਫਰਵਰੀ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਸਿੰਘ ਬਾਜਵਾ ਦੀ ਅਦਾਲਤ ਵਲੋਂ ਸਾਬਕਾ ਡੀ. ਆਈ. ਜੀ. ਕੁਲਤਾਰ ਸਿੰਘ ਅਤੇ ਮੌਜੂਦਾ ਡੀ. ਐੱਸ. ਪੀ. ਹਰਦੇਵ ਸਿੰਘ ਸਣੇ...
ਕਬੱਡੀ ਵਿਸ਼ਵ ਕੱਪ ਖੇਡਣ ਲਈ ਪਾਕਿਸਤਾਨ ਗਈ ਭਾਰਤੀ ਟੀਮ ਵਤਨ ਪਰਤੀ
. . .  20 minutes ago
ਅਟਾਰੀ, 17 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)- ਪਾਕਿਸਤਾਨ ਦੇ ਗੱਦਾਫ਼ੀ ਸਟੇਡੀਅਮ ਲਾਹੌਰ ਵਿਖੇ ਹੋਏ ਕਬੱਡੀ ਵਿਸ਼ਵ ਕੱਪ 'ਚ ਹਿੱਸਾ ਲੈਣ ਉਪਰੰਤ ਅੱਜ ਭਾਰਤੀ ਟੀਮ ਅਟਾਰੀ ਵਾਹਗਾ ਸਰਹੱਦ ਰਾਹੀਂ ਭਾਰਤ...
ਓਵੈਸੀ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਤੋਂ ਸੂਬੇ 'ਚ ਐਨ.ਪੀ.ਆਰ ਪ੍ਰਕਿਰਿਆ 'ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  21 minutes ago
ਹੈਦਰਾਬਾਦ, 17 ਫਰਵਰੀ- ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਦੇ ਪ੍ਰਮੁੱਖ ਤੇ ਸੰਸਦ ਮੈਂਬਰ ਅਸਦੁਦੀਨ ਓਵੈਸੀ ਨੇ ਤੇਲੰਗਾਨਾ ...
ਲੁਧਿਆਣਾ 'ਚ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 600 ਗ੍ਰਾਮ ਹੈਰੋਇਨ ਬਰਾਮਦ
. . .  27 minutes ago
ਲੁਧਿਆਣਾ, 17 ਫਰਵਰੀ (ਰੁਪੇਸ਼ ਕੁਮਾਰ)- ਐੱਸ. ਟੀ. ਐੱਫ. ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕੇਬੰਦੀ ਦੌਰਾਨ ਦੋ ਵੱਖ-ਵੱਖ ਥਾਵਾਂ ਤੋਂ ਕੁੱਲ 3 ਲੋਕਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ...
ਪੰਜਾਬ 'ਚ ਇੱਕ ਇਤਿਹਾਸ ਰਚੇਗੀ ਸੰਗਰੂਰ ਰੈਲੀ- ਢੀਂਡਸਾ
. . .  34 minutes ago
ਛਾਹੜ, 17 ਫਰਵਰੀ (ਜਸਵੀਰ ਸਿੰਘ ਔਜਲਾ) - 23 ਫਰਵਰੀ ਨੂੰ ਹੋਣ ਜਾ ਰਹੀ ਸੰਗਰੂਰ ਰੈਲੀ ਪੰਜਾਬ 'ਚ ਇੱਕ ਇਤਿਹਾਸ ਰਚ ਦੇਵੇਗੀ ਇਨ੍ਹਾਂ ਸ਼ਬਦਾਂ ਪ੍ਰਗਟਾਵਾ ਸਾਬਕਾ ਖ਼ਜ਼ਾਨਾ ...
ਨਿਰਭੈਆ ਮਾਮਲਾ : ਡੈੱਥ ਵਾਰੰਟ 'ਤੇ ਪਟਿਆਲਾ ਹਾਊਸ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  41 minutes ago
ਨਵੀਂ ਦਿੱਲੀ, 17 ਫਰਵਰੀ- ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ ਦੇ ਚਾਰਾਂ ਦੋਸ਼ੀਆਂ ਲਈ ਨਵੇਂ ਡੈੱਥ ਵਾਰੰਟ ਜਾਰੀ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਅੱਜ ਸੁਣਵਾਈ ਕਰਦਿਆਂ ਦਿੱਲੀ ਦੀ ਪਟਿਆਲਾ ਹਾਊਸ ਕੋਰਟ...
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਕੱਟੇ ਸਕੂਲੀ ਵਾਹਨਾਂ ਦੇ ਚਲਾਨ
. . .  40 minutes ago
ਗੁਰੂ ਹਰ ਸਹਾਏ, 17 ਫਰਵਰੀ (ਕਪਿਲ ਕੰਧਾਰੀ)- ਬੀਤੇ ਦਿਨੀਂ ਸੰਗਰੂਰ ਜ਼ਿਲ੍ਹੇ 'ਚ ਵਾਪਰੇ ਹਾਦਸੇ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸਕੂਲੀ ਵਾਹਨਾਂ ...
ਕਿਸਾਨ ਸੰਘਰਸ਼ ਕਮੇਟੀ ਵਲੋਂ ਐੱਸ. ਡੀ. ਐੱਮ. ਦਫ਼ਤਰ ਸ਼ਾਹਕੋਟ ਮੂਹਰੇ ਵਿਸ਼ਾਲ ਧਰਨਾ
. . .  55 minutes ago
ਸ਼ਾਹਕੋਟ, 17 ਫਰਵਰੀ (ਸਚਦੇਵਾ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਅਗਵਾਈ ਹੇਠ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਐੱਸ. ਡੀ. ਐੱਮ. ਦਫ਼ਤਰ ਸ਼ਾਹਕੋਟ...
ਸ਼ਾਹੀਨ ਬਾਗ਼ ਪ੍ਰਦਰਸ਼ਨਕਾਰੀਆਂ ਦਾ ਪੱਖ ਜਾਣਨ ਲਈ ਸੁਪਰੀਮ ਕੋਰਟ ਨੇ ਨਿਯੁਕਤ ਕੀਤੇ ਵਾਰਤਾਕਾਰ
. . .  about 1 hour ago
ਨਵੀਂ ਦਿੱਲੀ, 17 ਫਰਵਰੀ- ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼ ਦਿੱਲੀ ਦੇ ਸ਼ਾਹੀਨ ਬਾਗ਼ 'ਚ ਪਿਛਲੇ ਦੋ ਮਹੀਨਿਆਂ ਤੋਂ ਜਾਰੀ...
ਨੀਲੇ ਕਾਰਡ ਕੱਟੇ ਜਾਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ 'ਚ ਰੋਹ ਭਰਪੂਰ ਪ੍ਰਦਰਸ਼ਨ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਫਰਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਆਟਾ-ਦਾਲ ਸਕੀਮ ਤਹਿਤ ਬਣਾਏ ਨੀਲੇ ਕਾਰਡ ਪੰਜਾਬ ਭਰ 'ਚ ਵੱਡੀ ਗਿਣਤੀ 'ਚ ਕੱਟੇ ਜਾਣ ਕਾਰਨ ਮਜ਼ਦੂਰਾਂ 'ਚ ਰੋਸ ਪਾਇਆ ਜਾ...
ਲੌਂਗੋਵਾਲ ਹਾਦਸੇ ਤੋਂ ਬਾਅਦ ਹਰਕਤ 'ਚ ਆਇਆ ਪ੍ਰਸ਼ਾਸਨ, ਸੂਬੇ ਭਰ 'ਚ ਮੁਹਿੰਮ ਚਲਾ ਕੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ
. . .  about 1 hour ago
ਚੰਡੀਗੜ੍ਹ, 17 (ਅ. ਬ.)- ਬੀਤੇ ਦਿਨੀਂ ਸੰਗਰੂਰ ਦੇ ਲੌਂਗੋਵਾਲ 'ਚ ਵਾਪਰੇ ਸਕੂਲ ਵੈਨ ਹਾਦਸੇ 'ਚ ਚਾਰ ਬੱਚਿਆਂ ਦੀ ਮੌਤ ਤੋਂ ਬਾਅਦ ਅੱਜ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ...
ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  about 1 hour ago
ਪਾਤੜਾਂ, 17 ਫਰਵਰੀ (ਗੁਰਇਕਬਾਲ ਸਿੰਘ ਖ਼ਾਲਸਾ)- ਬੀਤੀ ਦੇਰ ਰਾਤ ਇੱਥੇ ਕੌਮੀ ਮਾਰਗ 'ਤੇ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ...
ਵੈਨ ਹਾਦਸੇ ਤੋਂ ਬਾਅਦ ਲੌਂਗੋਵਾਲ ਦੇ ਨਿੱਜੀ ਸਕੂਲਾਂ ਵਿਚ ਛਾਇਆ ਸੰਨਾਟਾ, ਸਕੂਲ ਬੱਸਾਂ ਹੋਈਆਂ ਅਲੋਪ
. . .  about 1 hour ago
ਲੌਂਗੋਵਾਲ, 17 ਫਰਵਰੀ (ਸ.ਸ.ਖੰਨਾ,ਵਿਨੋਦ) - ਬੀਤੇ ਦਿਨੀਂ ਇੱਕ ਨਿੱਜੀ ਸਕੂਲ ਦੀ ਵੈਨ ਨੂੰ ਅੱਗ ਲੱਗਣ ਕਾਰਨ ਚਾਰ ਮਾਸੂਮ ਬੱਚਿਆਂ ਦੀ ਮੌਤ ਹੋਣ ਕਾਰਨ ਕਸਬਾ ਲੌਂਗੋਵਾਲ ...
ਨਿਰਭੈਆ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਸੁਣਵਾਈ ਜਾਰੀ
. . .  about 1 hour ago
ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਕੇਸ਼ ਕੁਮਾਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਸ਼ਾਹੀਨ ਬਾਗ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 2 hours ago
ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਸੁਖਦੇਵ ਢੀਂਡਸਾ ਦਾ ਦੇਵਾਂਗਾ ਸਾਥ- ਰਾਮੂਵਾਲੀਆ
. . .  about 2 hours ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 2 hours ago
ਬੈਂਕ ਮੁਲਾਜ਼ਮ ਤੋਂ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 2 hours ago
ਮਾਣਹਾਨੀ ਦੇ ਮਾਮਲੇ 'ਚ ਬੈਂਸ ਵਿਰੁੱਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
. . .  about 2 hours ago
ਅੰਮ੍ਰਿਤਸਰ : ਮੁਲਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਨਿਗਮ ਮੁਲਾਜ਼ਮਾਂ ਵਲੋਂ ਹੜਤਾਲ
. . .  about 3 hours ago
ਮੁੰਬਈ 'ਚ ਜੀ. ਐੱਸ. ਟੀ. ਭਵਨ 'ਚ ਲੱਗੀ ਅੱਗ
. . .  about 3 hours ago
ਸੂਬੇ ਦੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਨੇ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ
. . .  about 3 hours ago
ਲੌਂਗੋਵਾਲ ਵੈਨ ਹਾਦਸਾ : ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਉਣ ਪਹੁੰਚੇ ਭਾਈ ਲੌਂਗੋਵਾਲ
. . .  about 3 hours ago
ਹਥਿਆਰਾਂ ਦੀ ਨੋਕ 'ਤੇ ਗੋਲਡ ਲੋਨ ਕੰਪਨੀ 'ਚੋਂ 12 ਕਰੋੜ ਰੁਪਏ ਦਾ ਸੋਨਾ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 2 hours ago
ਦੇਸ਼ ਭਰ 'ਚ ਜਲਦ ਹੀ ਲਾਗੂ ਹੋਵੇਗੀ ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ ਸਕੀਮ- ਰਾਓਸਾਹੇਬ ਦਾਨਵੇ
. . .  about 4 hours ago
ਸ੍ਰੀ ਮੁਕਤਸਰ ਸਾਹਿਬ : ਵੈਨਾਂ ਦੀ ਚੈਕਿੰਗ ਕਾਰਨ ਚਾਲਕਾਂ 'ਚ ਮਚਿਆ ਹੜਕੰਪ, ਸਕੂਲਾਂ 'ਚੋਂ ਗ਼ਾਇਬ ਹੋਈਆਂ ਵੈਨਾਂ
. . .  about 4 hours ago
ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸੰਭਾਲਿਆ ਕਾਰਜਭਾਰ
. . .  about 4 hours ago
ਜਲੰਧਰ : ਸ਼ਮਸ਼ਾਨ ਘਾਟ ਨੇੜਿਓਂ ਮਿਲੀ ਵਿਅਕਤੀ ਦੀ ਲਾਸ਼
. . .  about 4 hours ago
ਅਬੋਹਰ ਦੇ ਸਰਕਾਰੀ ਹਸਪਤਾਲ 'ਚ ਲੱਗੇ ਪੰਘੂੜੇ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  about 5 hours ago
ਫੌਜ 'ਚ ਮਹਿਲਾ ਅਧਿਕਾਰੀਆਂ ਨੂੰ ਮਿਲੇਗਾ ਸਥਾਈ ਕਮਿਸ਼ਨ, ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪਾਈ ਝਾੜ
. . .  about 4 hours ago
ਲੌਂਗੋਵਾਲ ਵੈਨ ਹਾਦਸੇ ਤੋਂ ਬਾਅਦ ਬਠਿੰਡਾ 'ਚ ਪੁਲਿਸ ਨੇ ਕੀਤੀ ਸਕੂਲ ਬੱਸਾਂ ਦੀ ਚੈਕਿੰਗ
. . .  about 5 hours ago
ਸ਼ਾਹੀਨ ਬਾਗ ਪ੍ਰਦਰਸ਼ਨ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 5 hours ago
ਸੰਗਰੂਰ ਵੈਨ ਹਾਦਸੇ ਤੋਂ ਬਾਅਦ ਜਾਗੀ ਸਰਕਾਰ, ਟਰਾਂਸਪੋਰਟ ਵਿਭਾਗ ਨੇ ਸਕੂਲ ਬੱਸਾਂ ਦੀ ਚੈਕਿੰਗ ਲਈ ਰਾਜ ਪੱਧਰੀ ਮੁਹਿੰਮ ਕੀਤੀ ਸ਼ੁਰੂ
. . .  about 6 hours ago
ਚਾਰ ਬੱਚਿਆਂ ਦੀ ਮੌਤ ਤੋਂ ਬਾਅਦ ਵੀ ਲਾਪਰਵਾਹੀ ਜਾਰੀ
. . .  about 6 hours ago
ਕੋਟਲੀ ਸੂਰਤ ਮੱਲ੍ਹੀ ਵਿਚ ਬੱਸਾਂ ਦੀ ਚੈਕਿੰਗ
. . .  about 6 hours ago
ਗੜ੍ਹਸ਼ੰਕਰ ਵਿਖੇ ਸਕੂਲ ਬੱਸਾਂ ਦੀ ਚੈਕਿੰਗ
. . .  about 7 hours ago
ਨਾਭਾ ਵਿਚ ਸਕੂਲ ਕਾਲਜ ਵੈਨਾਂ ਦੀ ਹੋਈ ਚੈਕਿੰਗ
. . .  about 7 hours ago
ਭਾਰਤ 'ਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਤਿੰਨ ਮਰੀਜ਼ ਹੋਏ ਠੀਕ
. . .  about 7 hours ago
ਦਿੱਲੀ 'ਚ ਸਵੇਰੇ ਸਵੇਰੇ ਦੋ ਗੈਂਗਸਟਰ ਢੇਰ
. . .  1 minute ago
ਅੱਜ ਦਾ ਵਿਚਾਰ
. . .  about 8 hours ago
ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਮਾਘ ਸੰਮਤ 551
ਿਵਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਅੰਮ੍ਰਿਤਸਰ

ਰਾਘਵ ਖੁੱਲਰ ਨੇ 99.8 ਅਤੇ ਅਰਹੰਤ ਅਰੋੜਾ ਤੇ ਪਿਊਸ਼ ਨੇ 99.3 ਪ੍ਰਸਨਟਾਇਲ ਕੀਤੇ ਹਾਸਲ

ਅੰਮਿ੍ਤਸਰ, 18 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਨੈਸ਼ਨਲ ਟੈਸਟਿੰਗ ਏਜੰਸੀ (ਐਨ. ਟੀ. ਏ.) ਵਲੋਂ ਦੇਸ਼ ਭਰ 'ਚ ਕਰਵਾਈ ਗਈ ਜੁਆਇੰਟ ਦਾਖਲਾ ਪ੍ਰੀਖਿਆ (ਜੇ. ਈ. ਈ.-ਮੇਨ) ਦੀ ਪ੍ਰੀਖਿਆ ਦੀ ਪ੍ਰਸਨਟਾਇਲ (ਫੀਸਦੀ) ਐਲਾਨੀ ਗਈ ਜਿਸ 'ਚ ਅੰਮਿ੍ਤਸਰ ਜ਼ਿਲ੍ਹੇ ਦੇ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਦੇ ਰਾਘਵ ਖੁੱਲਰ ਨੇ 99.8 ਫ਼ੀਸਦੀ ਤੇ ਸਪਰਿੰਗ ਡੇਲ ਸਕੂਲ ਦੇ ਵਿਦਿਆਰਥੀ ਅਰਹੰਤ ਅਰੋੜਾ ਨੇ 99.3 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਦੇਸ਼ ਪੱਧਰੀ ਫੀਸਦੀ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਉਂਦੇ ਹੋਏ ਜੇ. ਈ. ਈ. ਐਡਵਾਸ ਪ੍ਰੀਖਿਆ ਲਈ ਕੁਆਲੀਫ਼ਾਈ ਕੀਤਾ ਹੈ |
ਸਪਰਿੰਗ ਡੇਲ ਸੀਨੀਅਰ ਸਕੂਲ ਦੇ ਵਿਦਿਆਰਥੀ ਨੇ ਹਾਸਲ ਕੀਤੇ 99.33 ਅੰਕ
ਸਪਰਿੰਗ ਡੇਲ ਸੀਨੀਅਰ ਸਕੂਲ ਦੇ ਪਿ੍ੰ: ਰਾਜੀਵ ਕੁਮਾਰ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਜੇ. ਈ. ਈ. ਮੇਨ ਦੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਜਿਸ 'ਚ ਵਿਦਿਆਰਥੀ ਅਰਹੰਤ ਅਰੋੜਾ ਨੇ 99.3, ਅਜੈਵੀਰ ਤੇ ਗੁਰਸਿਮਰ ਮਿਗਲਾਨੀ ਨੇ 98.5, ਮੰਨਣ 98.3 ਅਤੇ ਸੱਤਿਅਮ ਸੇਠੀ ਨੇ 98 ਪ੍ਰਸਨਟਾਇਲ ਹਾਸਲ ਕੀਤੇ | ਉਨ੍ਹਾਂ 'ਚੋਂ 15 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਸ਼ਰਮਾ ਨੇ ਉਕਤ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ |
ਰਾਘਵ ਖੁੱਲਰ ਨੇ ਕੀਤਾ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਦਾ ਨਾਂਅ ਰੌਸ਼ਨ
ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜੇ. ਈ. ਈ. ਮੇਨ ਦੀ ਪ੍ਰੀਖਿਆ 'ਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ | ਇਸ ਸਬੰਧੀ ਖੁਸ਼ੀ ਦਾ ਪ੍ਰਗਟਾਵਾ ਕਰਦਿਆ ਪਿ੍ੰ: ਅੰਜਨਾ ਗੁਪਤਾ ਨੇ ਦੱਸਿਆ ਕਿ ਐਨ. ਟੀ. ਏ. ਵਲੋਂ ਕਰਵਾਈ ਗਈ ਜੇ. ਈ. ਈ. ਮੇਨ ਦੀ ਪ੍ਰੀਖਿਆਂ 'ਚ ਸਕੂਲ ਦੇ 11 ਹੋਣਹਾਰ ਵਿਦਿਆਰਥੀਆਂ ਨੇ ਆਪਣੀ ਯੋਗਤਾ ਸਾਬਤ ਕਰਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਜਿਸ 'ਚ ਰਾਘਵ ਖੁੱਲਰ ਨੇ 99.8, ਅਕੁਲ ਅਹੂਜਾ ਨੇ 98.5, ਸੁਵੰਸ਼ ਸ਼ਰਮਾ ਨੇ 97.9, ਖੁਸ਼ਹਾਲ ਚਾਬਾ ਨੇ 96.7, ਅਮਨੀਸ਼ ਸਿੰਘ ਅਰੋੜਾ ਨੇ 95.9, ਮਹਿਕ ਮਹਾਜਨ ਨੇ 95.3, ਵੈਭਵ ਸਾਈਾ ਨੇ 94.26, ਧਰੁਵ ਕਾਲੀਆ ਨੇ 92, ਸੁਹਾਨੀ ਭਾਟੀਆ ਨੇ 91, ਚੰਦਨ ਸ਼ਰਮਾ ਨੇ 90.6, ਮਾਨਿਆ ਧਵਨ ਨੇ 90.5 ਅੰਕ ਹਾਸਲ ਕੀਤੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਜੇ. ਈ. ਈ. ਐਾਡਵਾਸ 'ਚ ਪ੍ਰਭਾਵਸ਼ਾਲੀ ਪ੍ਰਦਰਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਡਾ: ਨੀਲਮ ਕਾਮਰਾ, ਚੇਅਰਮੈਨ ਡਾ: ਵੀ. ਪੀ. ਲਖਨਪਾਲ, ਪ੍ਰਬੰਧਕ ਡਾ. ਰਾਜੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਮੁਬਾਕਰਬਾਦ ਦਿੱਤੀ |
ਕੰਪਿਊਟਰ ਸਾਇੰਸ ਇੰਜੀਨੀਅਰ ਬਣਨਾ ਚਾਹੁੰਦਾ ਰਾਘਵ ਖੁੱਲਰ
ਇਸ ਦੌਰਾਨ ਜੇ. ਈ. ਈ. ਮੇਨ ਪ੍ਰੀਖਿਆ 'ਚ 99.8 ਅੰਕ ਹਾਸਲ ਕਰਨ ਵਾਲੇ ਰਾਘਵ ਖੁੱਲਰ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਉਹ ਕੰਪਿਊਟਰ ਸਾਇੰਸ ਇੰਜੀਨੀਅਰ ਬਣਨਾ ਚਾਹੁੰਦਾ ਹੈ | ਪਿਤਾ ਅਸ਼ਵਨੀ ਖੁੱਲਰ ਤੇ ਮਾਤਾ ਮੀਨਾ ਖੁੱਲਰ ਦੇ ਲਾਡਲੇ ਨੇ ਆਪਣੀ ਕਾਮਯਾਬੀ ਦਾ ਸਿਹਰਾ ਮਿਹਨਤ ਤੇ ਲਗਨ ਤੋਂ ਇਲਾਵਾ ਅਧਿਆਪਕਾਂ ਦੇ ਮਾਰਗਦਰਸ਼ਨ ਨੂੰ ਦਿੱਤਾ |
ਵਿਜਡਮ ਕਲਾਸਿਸ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ
ਵਿੱਦਿਆ ਦੇ ਖੇਤਰ 'ਚ ਅਹਿਮ ਨਾਮਣਾ ਖੱਟਣ ਵਾਲੀ ਸੰਸਥਾ ਵਿਜਡਮ ਕਲਾਸਿਸ ਦੇ 15 ਵਿਦਿਆਰਥੀਆਂ ਜੇ. ਈ. ਈ. ਮੇਨ ਦੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਸਬੰਧੀ ਪ੍ਰੋ: ਐਮ. ਪੀ. ਸਿਡਾਨਾ ਨੇ ਦੱਸਿਆ ਕਿ ਦੀ ਜੇ. ਈ. ਈ. ਮੇਨ ਦੀ ਪ੍ਰੀਖਿਆ 'ਚ ਹੋਣਹਾਰ ਵਿਦਿਆਰਥਣ ਕਸ਼ਿਸ਼, ਧਰੁਵ ਕਾਲੀਆ, ਦਿਕਸ਼ਾ, ਦਿ੍ਸ਼ਟੀ, ਪ੍ਰੰਜਲ ਸ਼ਰਮਾ, ਪੁਰਸ਼ਾਰਥ ਜੋਤਸ਼ੀ, ਰਾਜਵੀਰ, ਰੀਆ ਨਈਅਰ, ਸਮਰਥ ਭਾਟੀਆ, ਸ਼ਿ੍ਸ਼ਟੀ ਪਾਂਡੇ, ਵੈਭਵ ਸੰਨਣ, ਮੁਕੇਸ਼, ਰਣਵੀਰ ਸਿੰਘ, ਪਾਇਲ ਕੌਰ, ਰਾਜੇਸ਼ ਕਪੂਰ ਨੇ ਆਪਣੀ ਯੋਗਤਾ ਸਾਬਿਤ ਕਰਦੇ ਹੋਏ ਜੇ. ਈ. ਈ. ਐਡਵਾਂਸ ਲਈ ਕੁਆਲੀਫਾਈ ਕੀਤਾ ਹੈ | ਇਸ ਦੌਰਾਨ ਪ੍ਰੋ: ਐਮ. ਪੀ. ਸਿਡਾਨਾ, ਪ੍ਰੋ: ਉਤਮਜੀਤ ਸਿੰਘ, ਪ੍ਰੋ: ਰਿਸ਼ੀ ਮਹਿਤਾ, ਪ੍ਰੋ: ਰਾਮ ਸ਼ੁਥਾਰ, ਪ੍ਰੋ: ਅੰਸ਼ੁਲ ਜਿੰਦਲ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਦੌਰਾਨ ਵਿਜਡਮ ਕਲਾਸਿਸ ਸੰਸਥਾ ਦੇ ਵਿਦਿਆਰਥੀ ਪ੍ਰੰਜਲ ਸ਼ਰਮਾ ਨੇ ਖੁਸ਼ੀ ਦਾ ਇਜਹਾਰ ਕਰਦਿਆਂ ਕਿਹਾ ਕਿ ਉਹ ਮਕੈਨੀਕਲ ਇੰਜੀਨੀਅਰਿੰਗ 'ਚ ਆਪਣਾ ਭਵਿੱਖ ਬਣਾਉਣਾ ਚਾਹੁੰਦਾ ਹੈ | ਉਸ ਨੇ ਆਪਣੀ ਸਫ਼ਲਤਾ ਦਾ ਸਿਹਰਾ ਵਪਾਰੀ ਪਿਤਾ ਦਿਨੇਸ਼ ਸ਼ਰਮਾ, ਮਾਤਾ ਰੇਖਾ ਸ਼ਰਮਾ ਤੇ ਅਧਿਆਪਕਾਂ ਨੂੰ ਦਿੰਦੇ ਹੋਏ ਕਿਹਾ ਕਿ ਲਗਨ ਅਤੇ ਦਿ੍ੜ ਨਿਸ਼ਚਾ ਕਾਮਯਾਬੀ ਦੀ ਚਾਬੀ ਹੈ |
ਆਰਟੀਫ਼ਿਸ਼ਲ ਇੰਟੈਲੀਜੈਂਸ ਇੰਜੀਨੀਅਰ ਬਣਨਾ ਚਾਹੁੰਦੀ ਕਸ਼ਿਸ਼
ਕਸ਼ਿਸ਼ ਨੇ ਕਿਹਾ ਕਿ ਉਹ ਆਰਟੀਫ਼ਿਸ਼ਲ ਇੰਟੈਲੀਜੈਂਸ ਇੰਜੀਨੀਅਰ ਬਣਨਾ ਚਾਹੁੰਦੀ ਹੈ ਪਰ ਫ਼ਿਲਹਾਲ ਜੇ. ਈ. ਈ. ਐਡਵਾਂਸ ਦੀ ਤਿਆਰੀ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ | ਕਸ਼ਿਸ਼ ਨੇ ਕਿਹਾ ਕਿ ਪਿਤਾ ਐਸ. ਡੀ. ਓ. (ਪਾਵਰਕਾਮ) ਪੰਕਜ ਤੇ ਮਾਤਾ ਸਵਿਤਾ (ਅਧਿਆਪਕ) ਉਸ ਦੇ ਪ੍ਰੇਰਣਾਸ੍ਰੋਤ ਹਨ ਜਦ ਕਿ ਪੜ੍ਹਾਈ ਦੇ ਨਾਲ-ਨਾਲ ਉਹ ਸੰਗੀਤ ਦਾ ਵੀ ਸ਼ੌਕ ਰੱਖਦੀ ਹੈ |
ਡੀ. ਏ. ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਪ੍ਰਭਾਵੀ ਪ੍ਰਦਰਸ਼ਨ
ਡੀ. ਏ. ਵੀ. ਪਬਲਿਕ ਸਕੂਲ ਲਾਰੈਂਸ ਰੋਡ ਦੇ ਪਿ੍ੰ: ਨੀਰਾ ਸ਼ਰਮਾ ਨੇ ਖੁਸ਼ੀ ਦਾ ਇਜਹਾਰ ਕਰਦਿਆਂ ਦੱਸਿਆ ਕਿ ਸਕੂਲ ਦੇ ਹੋਣਹਾਰ ਵਿਦਿਆਰਥੀ ਪਿਊਸ਼ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 99.3 ਅੰਕ ਪ੍ਰਾਪਤ ਕੀਤੇ ਹਨ | ਇਸ ਤੋਂ ਇਲਾਵਾ ਨਮਨ ਨੇ 98.73, ਸ਼ਹਿਰਾਜ ਨੇ 98.3, ਕਸ਼ਤਿਜ ਮਹਾਜਨ ਨੇ 98.3, ਕਰਨ ਮਖੀਜਾ ਨੇ 98, ਮੁਨਸ਼ਿਵਰ ਨੇ 96, ਤਨੁਲ ਨੇ 95.4, ਕੇਸ਼ਵ ਗੁਪਤਾ ਨੇ 94.7, ਅਨੈਨੀ ਨੇ 90.37, ਰਕਸ਼ਿਤ ਨੇ 90 ਪ੍ਰਸਨਟਾਇਲ ਹਾਸਲ ਕੀਤੇ ਹਨ |

ਪੰਜਾਬ 'ਚ ਨਾਗਰਿਕਤਾ ਸੋਧ ਬਿੱਲ ਲਾਗੂ ਕਰਵਾਉਣ ਲਈ ਜਨ-ਜਾਗਰਣ ਮੰਚ ਵਲੋਂ ਤਿਰੰਗਾ ਯਾਤਰਾ

ਅੰਮਿ੍ਤਸਰ, 18 ਜਨਵਰੀ (ਜਸਵੰਤ ਸਿੰਘ ਜੱਸ)-ਜਨ-ਜਾਗਰਣ ਮੰਚ ਵਲੋਂ ਨਾਗਰਿਕਤਾ ਸੋਧ ਬਿੱਲ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਤੇ ਇਸ ਬਿੱਲ ਨੂੰ ਪੰਜਾਬ 'ਚ ਵੀ ਲਾਗੂ ਕਰਵਾਉਣ ਲਈ ਵਿਸ਼ਾਲ ਤਿਰੰਗਾ ਯਾਤਰਾ ਕੱਢੀ ਗਈ, ਜਿਸ ਦੀ ਅਗਵਾਈ ਮੰਚ ਦੀ ਪ੍ਰਧਾਨ ਤੇ ਸਾਬਕਾ ਮੰਤਰੀ ...

ਪੂਰੀ ਖ਼ਬਰ »

ਜੇਠੂਵਾਲ ਤੋਂ ਵੱਲ੍ਹਾ ਜਾਂਦੀ ਸੜਕ 'ਤੇ ਲੁੱਟ-ਖੋਹ

ਕੱਥੂਨੰਗਲ, 18 ਜਨਵਰੀ (ਦਲਵਿੰਦਰ ਸਿੰਘ ਰੰਧਾਵਾ)-ਅੱਜ ਪੀੜ੍ਹਤ ਚਮਕੌਰ ਸਿੰਘ ਵਾਸੀ ਨਾਗ ਕਲਾ ਤੇ ਪ੍ਰਵੀਨ ਕੌਰ ਲੁੱਧੜ ਦੋਵੇਂ ਸੇਵਾਦਾਰ ਗੁਰੂ ਰਾਮਦਾਸ ਹਸਪਤਾਲ ਵੱਲ੍ਹਾ ਜੋ ਹਸਪਤਾਲ ਤੋਂ ਡਿਊਟੀ ਕਰ ਕੇ ਨਹਿਰ ਵਾਲੀ ਸੜਕ ਰਾਹੀਂ ਵਾਪਸ ਪਰਤ ਰਹੇ ਸਨ ਤਾਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਰਾਘਵ ਖੁੱਲਰ ਨੇ 99.8 ਅਤੇ ਅਰਹੰਤ ਅਰੋੜਾ ਤੇ ਪਿਊਸ਼ ਨੇ 99.3 ਪ੍ਰਸਨਟਾਇਲ ਕੀਤੇ ਹਾਸਲ

ਅੰਮਿ੍ਤਸਰ, 18 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਨੈਸ਼ਨਲ ਟੈਸਟਿੰਗ ਏਜੰਸੀ (ਐਨ. ਟੀ. ਏ.) ਵਲੋਂ ਦੇਸ਼ ਭਰ 'ਚ ਕਰਵਾਈ ਗਈ ਜੁਆਇੰਟ ਦਾਖਲਾ ਪ੍ਰੀਖਿਆ (ਜੇ. ਈ. ਈ.-ਮੇਨ) ਦੀ ਪ੍ਰੀਖਿਆ ਦੀ ਪ੍ਰਸਨਟਾਇਲ (ਫੀਸਦੀ) ਐਲਾਨੀ ਗਈ ਜਿਸ 'ਚ ਅੰਮਿ੍ਤਸਰ ਜ਼ਿਲ੍ਹੇ ਦੇ ਡੀ. ਏ. ਵੀ. ...

ਪੂਰੀ ਖ਼ਬਰ »

ਗੈਂਗਸਟਰ ਜੱਗੂ ਭਗਵਾਨਪੁਰੀਆ ਵਲੋਂ ਪਟਿਆਲਾ ਜੇੇਲ੍ਹ 'ਚ ਭੁੱਖ ਹੜਤਾਲ

ਅੰਮਿ੍ਤਸਰ, 18 ਜਨਵਰੀ (ਰੇਸ਼ਮ ਸਿੰਘ)-ਚਰਚਿਤ ਗੈਂਗਸਟਰ ਜੱਗੂ ਭਗਵਾਨਪੁੀਆ ਪਟਿਆਲਾ ਜੇਲ੍ਹ 'ਚ ਬੀਤੇ ਤਿੰਨ ਦਿਨ ਤੋਂ ਭੁੱਖ ਹੜਤਾਲ 'ਤੇ ਹੈ ਜਿਸ ਨੇ ਦੋਸ਼ ਲਾਇਆ ਕਿ ਜੇਲ੍ਹ ਪ੍ਰਸ਼ਾਸਨ ਵਲੋਂ ਉਸ ਨਾਲ ਅਣਮਨੁੱਖੀ ਵਰਤਾਰਾ ਕੀਤਾ ਜਾ ਰਿਹਾ ਹੈ | ਇਹ ਖੁਲਾਸਾ ਜਗੂ ...

ਪੂਰੀ ਖ਼ਬਰ »

ਕਾਰ ਦੇ ਸ਼ੀਸ਼ੇ ਤੋੜ ਕੇ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦਾ ਪਰਦਾਫ਼ਾਸ਼, 3 ਗਿ੍ਫ਼ਤਾਰ

ਅੰਮਿ੍ਤਸਰ, 18 ਜਨਵਰੀ (ਰੇਸ਼ਮ ਸਿੰਘ)-ਸ਼ਹਿਰ 'ਚ ਕਾਰਾਂ ਦੇ ਸ਼ੀਸ਼ੇ ਤੋੜ ਕੇ ਲੁੱਟਾਂ ਖੋਹਾਂ ਕਰਨ ਵਾਲੇ ਇਕ ਗਰੋਹ ਦਾ ਚੌਕੀ ਫੈਜ਼ਪੁਰਾ ਦੀ ਪੁਲਿਸ ਵਲੋਂ ਪਰਦਾਫਾਸ਼ ਕਰ ਦਿੱਤਾ ਗਿਆ ਜਿਸ ਨੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਪਾਸੋਂ ਇਕ ਖਿਡਾਉਣਾ ਪਿਸਤੌਲ, ...

ਪੂਰੀ ਖ਼ਬਰ »

ਅਕਾਲੀ ਦਲ (ਟਕਸਾਲੀ) ਵਲੋਂ ਸੱਭਿਆਚਾਰਕ ਬੁੱਤਾਂ ਨੂੰ ਕਿਸੇ ਹੋਰ ਯੋਗ ਥਾਂ 'ਤੇ ਲਗਾਉਣ ਦੀ ਮੰਗ

ਅੰਮਿ੍ਤਸਰ, 18 ਜਨਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜ਼ਿਲ੍ਹਾ ਜੱਥਾ ਅੰਮਿ੍ਤਸਰ ਸ਼ਹਿਰੀ ਜਥੇ ਦੀ ਵਿਸ਼ੇਸ਼ ਇਕੱਤਰਤਾ ਪ੍ਰਧਾਨ ਗੁਰਪ੍ਰੀਤ ਸਿੰਘ ਕਲਕੱਤਾ ਦੀ ਪ੍ਰਧਾਨਗੀ 'ਚ ਹੋਈ | ਇਕੱਤਰਤਾ 'ਚ ਅੰਮਿ੍ਤਸਰ ਰੇਲਵੇ ਸਟੇਸ਼ਨ ਦੇ ਨਵੀਨੀਕਰਨ ...

ਪੂਰੀ ਖ਼ਬਰ »

ਜੁਆਇੰਟ ਡਾਇਰੈਕਟਰ ਪੰਚਾਇਤ ਅਵਤਾਰ ਸਿੰਘ ਭੁੱਲਰ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 18 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਨਿਵਾਸੀ ਸ: ਅਵਤਾਰ ਸਿੰਘ ਭੁੱਲਰ ਜਿਨ੍ਹਾਂ ਨੂੰ ਕਿ ਪੰਜਾਬ ਸਰਾਕਰ ਵਲੋਂ ਜੁਆਇੰਟ ਡਾਇਰੈਕਟਰ ਪੰਚਾਇਤਾਂ (ਪੰਜਾਬ) ਨਿਯੁਕਤ ਕੀਤਾ ਗਿਆ ਹੈ, ਆਪਣੀ ਨਿਯੁਕਤੀ ਪਿੱਛੋਂ ਆਪਣੇ ਪਰਿਵਾਰ ਸਮੇਤ ...

ਪੂਰੀ ਖ਼ਬਰ »

ਡੀ. ਆਰ. ਸੀਨੀਅਰ ਸੈਕੰਡਰੀ ਸਕੂਲ ਵਿਖੇ ਆਧਾਰ ਕਾਰਡ ਬਣਾਉਣ ਸਬੰਧੀ ਕੈਂਪ

ਛੇਹਰਟਾ, 18 ਜਨਵਰੀ (ਸੁਰਿੰਦਰ ਸਿੰਘ ਵਿਰਦੀ)-ਜੀ. ਟੀ. ਰੋਡ ਛੇਹਰਟਾ ਸਥਿਤ ਡੀ. ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਮ ਜਨਤਾ ਤੇ ਸਕੂਲੀ ਬੱਚਿਆਂ ਦੀ ਸਹੂਲਤ ਲਈ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਦਲਜੀਤ ਸਿੰਘ ਪਠਾਨੀਆ ਦੀ ਯੋਗ ਅਵਗਾਈ ਹੇਠ ਤੇ ਡਾਕ ਘਰ ਤੋਂ ...

ਪੂਰੀ ਖ਼ਬਰ »

ਅਸ਼ਵਨੀ ਸ਼ਰਮਾ ਦੇ ਭਾਜਪਾ ਪ੍ਰਧਾਨ ਬਣਨ ਨਾਲ ਕੈਪਟਨ ਸਰਕਾਰ ਵਿਰੁੱਧ ਲੋਕ ਲਹਿਰ ਖੜ੍ਹੀ ਹੋਵੇਗੀ-ਮਾਕੋਵਾਲ

ਅਜਨਾਲਾ, 18 ਜਨਵਰੀ (ਐਸ.ਪ੍ਰਸ਼ੋਤਮ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਅਜਨਾਲਾ ਤੋਂ 2 ਵਾਰ ਰਹਿ ਚੁੱਕੇ ਮੈਂਬਰ ਤੇ ਪੰਜਾਬ ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਸਤਿੰਦਰ ਸਿੰਘ ਮਾਕੋਵਾਲ ਨੇ ਕਿਹਾ ਕਿ ਸ੍ਰੀ ਅਸ਼ਵਨੀ ਸ਼ਰਮਾਂ ਦੇ ਪੰਜਾਬ ਭਾਜਪਾ ਦੇ ਨਵੇਂ ਸੂਬਾਈ ਪ੍ਰਧਾਨ ਚੁਣੇ ...

ਪੂਰੀ ਖ਼ਬਰ »

ਅਜੀਤ ਵਿਦਿਆਲਿਆ ਵਿਖੇ ਸਵੱਛਤਾ ਕਲੱਬ ਦਾ ਗਠਨ

ਅੰਮਿ੍ਤਸਰ, 18 ਜਨਵਰੀ (ਵਰਪਾਲ)- ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਵਿਖੇ ਸਵੱਛਤਾ ਕਲੱਬ ਦਾ ਗਠਨ ਕੀਤਾ ਗਿਆ | ਇਸ ਸਬੰਧੀ ਪਿ੍ੰ: ਰਮਾ ਮਹਾਜਨ ਨੇ ਦੱਸਿਆ ਕਿ ਕਲੱਬ ਅਧਿਆਪਕ ਵਨੀਤਾ ਸਿੰਘ, ਅਨੁਰਾਧਾ, ਸ਼ਾਲਿਨੀ, ਕਰਮਜੀਤ ਕੌਰ, ਜਤਿੰਦਰ, ਰਾਕੇਸ਼ ...

ਪੂਰੀ ਖ਼ਬਰ »

ਠੰਢ ਦੇ ਕਹਿਰ ਦੇ ਚੱਲਦਿਆਂ ਸਕੂਲਾਂ ਦਾ ਸਮਾਂ ਲੇਟ ਹੀ ਰੱਖਣ ਦੀ ਉੱਠੀ ਮੰਗ

ਅਜਨਾਲਾ, 18 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਕਈ ਦਿਨਾ ਤੋਂ ਲਗਾਤਾਰ ਪੈ ਰਹੀ ਕੜਾਕੇ ਦੀ ਠੰਢ ਨੇ ਜਿਥੇ ਆਮ ਜਨ ਜੀਵਨ ਨੂੰ ਪ੍ਰਭਾਵਿਤ ਕੀਤਾ ਹੈ ਉੱਥੇ ਹੀ ਇਸ ਨਾਲ ਸਕੂਲ ਜਾਂਦੇ ਛੋਟੇ-ਛੋਟੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਭਾਰੀ ਦਿੱਕਤਾਂ ਦਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਰਾਏਪੁਰ ਕਲਾਂ ਦਾ ਸਨਮਾਨ ਤੇ ਸਰਦ ਰੁੱਤ ਸਮੱਗਰੀ ਵੰਡ ਸਮਾਗਮ

ਅਜਨਾਲਾ, 18 ਜਨਵਰੀ (ਐਸ. ਪ੍ਰਸ਼ੋਤਮ)-ਸਰਕਾਰੀ ਐਲੀਮੈਂਟਰੀ ਸਕੂਲ ਰਾਏਪੁਰ ਕਲਾਂ (ਬਲਾਕ ਅਜਨਾਲਾ) ਵਿਖੇ ਸਰਪੰਚ ਦਲਜੀਤ ਸਿੰਘ ਸੋਨੂੰ, ਸਕੂਲ ਮੈਨੇਜ਼ਮੈਂਟ ਕਮੇਟੀ ਚੇਅਰਮੈਨ ਪਰਮਜੀਤ ਸਿੰਘ ਤੇ ਹੈੱਡਮਾਸਟਰ ਮੇਜਰ ਸਿੰਘ ਦੀ ਸਾਂਝੀ ਪ੍ਰਧਾਨਗੀ 'ਚ ਵੱਖ-ਵੱਖ ਖ਼ੇਤਰਾਂ ...

ਪੂਰੀ ਖ਼ਬਰ »

ਕਾਮਰੇਡ ਜਸਵੰਤ ਸਿੰਘ ਬਾਬਾ ਬਕਾਲਾ ਸਾਹਿਬ ਨਹੀਂ ਰਹੇ

ਬਾਬਾ ਬਕਾਲਾ ਸਾਹਿਬ, 18 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਦਿਹਾਤੀ ਮਜ਼ਦੂਰ ਸਭਾ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਸਰਗਰਮ ਕਾਰਕੁਨ ਕਾਮਰੇਡ ਜਸਵੰਤ ਸਿੰਘ (45) ਪੁੱਤਰ ਸਵਰਨ ਸਿੰਘ ਬਾਬਾ ਬਕਾਲਾ ਸਾਹਿਬ ਦਾ ਦਿਹਾਂਤ ਹੋ ਗਿਆ | ਉਹ ਪਿਛਲੇ ਕੁਝ ਸਮੇਂ ਤੋਂ ਪੀ. ਜੀ.ਆਈ. ...

ਪੂਰੀ ਖ਼ਬਰ »

ਸਤਿਕਾਰ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਵਿਰਾਸਤੀ ਮਾਰਗ 'ਚ ਲੱਗੇ ਭੰਗੜੇ ਵਾਲੇ ਬੁੱਤਾਂ ਨੂੰ ਹਟਾਉਣ ਲਈ ਜਾਗਰੂਕ ਮੁਹਿੰਮ ਦੀ ਸ਼ੁਰੂਆਤ

ਬਾਬਾ ਬਕਾਲਾ ਸਾਹਿਬ, 18 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ ਪ੍ਰਧਾਨ ਭਾਈ ਬਲਬੀਰ ਸਿੰਘ ਮੁੱਛਲ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਵਿਰਾਸਤੀ ਮਾਗਰ 'ਚ ਲੱਗੇ ਭੰਗੜੇ ਵਾਲੇ ਬੁੱਤਾਂ ਨੂੰ ...

ਪੂਰੀ ਖ਼ਬਰ »

ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ ਦੇ 7 ਵਿਦਿਆਰਥੀਆਂ ਨੂੰ ਮਿਲਿਆ ਕੈਨੇਡਾ ਦਾ ਵੀਜ਼ਾ

ਮਾਨਾਂਵਾਲਾ, 18 ਜਨਵਰੀ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ (ਏਜੀਸੀ) ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਐਡਵੋਕੇਟ ਅਮਿਤ ਸ਼ਰਮਾ ਦੀ ਰਹਿਨੁਮਾਈ ਹੇਠ ਕਾਲਜ ਦੀ ਸਮੁੱਚੀ ਪ੍ਰਬੰਧਕ ਕਮੇਟੀ ਤੇ ਸਟਾਫ਼ ਵਲੋਂ ਆਪਣੇ ਵਿਦਿਆਰਥੀਆਂ ਦੇ ਉੱਜਵਲ ...

ਪੂਰੀ ਖ਼ਬਰ »

ਪ੍ਰਚਾਰਕਾਂ ਵਲੋਂ ਗੁਰਬਾਣੀ ਦੇ ਕੀਤੇ ਜਾ ਰਹੇ ਗ਼ਲਤ ਅਰਥਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤ

ਅੰਮਿ੍ਤਸਰ, 18 ਜਨਵਰੀ (ਜੱਸ)-ਜਥਾ ਸਿਰਲੱਥ ਖ਼ਾਲਸਾ ਨੇ ਕੁਝ ਗੈਰ ਸਿੱਖ ਪ੍ਰਚਾਰਕਾਂ ਵਲੋਂ ਗੁਰਬਾਣੀ ਦੇ ਕੀਤੇ ਜਾ ਰਹੇ ਗ਼ਲਤ ਅਰਥਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖ਼ਤੀ ਸ਼ਿਕਾਇਤ ਕੀਤੀ ਹੈ | ਜਥੇ ਦੇ ਆਗੂਆਂ ਭਾਈ ਦਿਲਬਾਗ ਸਿੰਘ, ਪਰਮਜੀਤ ਸਿੰਘ, ਜਗਜੀਤ ...

ਪੂਰੀ ਖ਼ਬਰ »

'ਕਾਵਿ ਸਿਰਜਣਾ-ਮਨੋਵਿਗਿਆਨਕ ਪਰਿਪੇਖ' ਤੇ 'ਕੱਚੀ ਮਿੱਟੀ' ਦੀ ਰਿਲੀਜ਼ ਰਸਮ ਤੇ ਗੋਸ਼ਟੀ ਅੱਜ

ਅੰਮਿ੍ਤਸਰ, 18 ਜਨਵਰੀ (ਜੱਸ)-ਨਾਦ ਪ੍ਰਗਾਸੁ ਸੰਸਥਾ ਵਲੋਂ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ 19 ਜਨਵਰੀ ਨੂੰ 'ਪੁਸਤਕ ਰਿਲੀਜ਼ ਅਤੇ ਗੋਸ਼ਟੀ ਸਮਾਰੋਹ' ਕਰਵਾਇਆ ਜਾ ਰਿਹਾ ਹੈ | ਸੰਸਥਾ ਦੇ ਸਕੱਤਰ ਵਰਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਮੌਕੇ ਡਾ: ਸੁਖਵਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਭਾਈ ਘਨੱ੍ਹਈਆ ਬਿਰਧ ਘਰ ਵਿਖੇ ਬੂਟੇ ਲਗਾਏ

ਸੁਲਤਾਨਵਿੰਡ, 18 ਜਨਵਰੀ (ਗੁਰਨਾਮ ਸਿੰਘ ਬੁੱਟਰ)-ਭਾਈ ਘਨੱ੍ਹਈਆ ਬਿਰਧ ਘਰ ਭਾਈ ਮੰਝ ਸਾਹਿਬ ਰੋਡ ਸੁਲਤਾਨਵਿੰਡ ਵਿਖੇ ਲੋੜਵੰਦ ਲੜਕੀਆਂ ਦੀਆਂ ਸ਼ਾਦੀਆਂ ਤੇ ਬੇਸਹਾਰਾ ਬਜ਼ੁਰਗਾਂ ਦੀ ਸੇਵਾ ਕਰ ਰਹੇ ਸੰਤ ਬਾਬਾ ਬਲਵਿੰਦਰ ਸਿੰਘ ਚਾਹਲ ਦੀ ਰਹਿਨੁਮਾਈ ਹੇਠ 150 ਦੇ ਕਰੀਬ ...

ਪੂਰੀ ਖ਼ਬਰ »

ਵਿਕਾਸ ਕੰਮਾਂ ਦਾ ਵਿਕਾਸ ਸੋਨੀ ਨੇ ਲਿਆ ਜਾਇਜ਼ਾ

ਅੰਮਿ੍ਤਸਰ, 18 ਜਨਵਰੀ (ਰੇਸ਼ਮ ਸਿੰਘ)- ਕੇਂਦਰੀ ਹਲਕੇ 'ਚ ਹੋ ਰਹੇ ਵਿਕਾਸ ਕੰਮਾਂ ਦਾ ਕੌਾਸਲਰ ਸ੍ਰੀ ਵਿਕਾਸ ਸੋਨੀ ਨੇ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਕੇਂਦਰੀ ਹਲਕੇ 'ਚ ਵਿਕਾਸ ਕੰਮ ਲਗਪਗ ਮੁਕੰਮਲ ਹੋ ਚੁੱਕੇ ਹਨ ਤੇ ਜੋ ਬਾਕੀ ਰਹਿ ਗਏ ਹਨ ਉਨ੍ਹਾਂ ਨੂੰ ਜਲਦੀ ਹੀ ...

ਪੂਰੀ ਖ਼ਬਰ »

'ਆਪ' ਨੇ ਭੁੱਲਰ ਨੂੰ ਥਾਪਿਆ ਸੀਨੀਅਰ ਮੀਤ ਪ੍ਰਧਾਨ

ਅੰਮਿ੍ਤਸਰ, 18 ਜਨਵਰੀ (ਵਰਪਾਲ)-ਆਮ ਆਦਮੀ ਪਾਰਟੀ ਵਲੋਂ ਆਪਣੇ ਸੰਗਠਨ 'ਚ ਵਾਧਾ ਕਰਦੇ ਹੋਏ ਸੀਨੀਅਰ ਫਾਊਾਡਰ ਮੈਂਬਰ ਇਕਬਾਲ ਸਿੰਘ ਭੁੱਲਰ ਨੂੰ ਅੰਮਿ੍ਤਸਰ ਸ਼ਹਿਰੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ | ਇਸ ਮੌਕੇ ਸ਼ਹਿਰੀ ਪ੍ਰਧਾਨ ਅਸ਼ੋਕ ਤਲਵਾਰ ਨੇ ਕਿਹਾ ਕਿ ਆਮ ...

ਪੂਰੀ ਖ਼ਬਰ »

ਡੀ. ਏ. ਵੀ. ਨੈਸ਼ਨਲ ਸਪੋਟਰਸ ਏਡਿਡ ਸਕੂਲਜ਼ ਟੂਰਨਾਮੈਂਟ ਦਾ ਇਨਾਮ ਵੰਡ ਸਮਾਗਮ

ਅੰਮਿ੍ਤਸਰ, 18 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਡੀ. ਏ. ਵੀ. ਨੈਸ਼ਨਲ ਸਪੋਟਰਸ ਏਡਿਡ ਸਕੂਲਜ਼ ਟੂਰਨਾਮੈਂਟ 2020 ਦਾ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਹਾਥੀ ਗੇਟ ਵਿਖੇ ਪਿ੍ੰ: ਅਜੇ ਬੇਰੀ ਦੇ ਦੇਖ-ਰੇਖ 'ਚ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਤਰਨਾ ਦਲ ਦੇ ਸੇਵਕ ਬਾਬਾ ਰਾਮ ਸਿੰਘ ਦੀ ਸਾਲਾਨਾ ਬਰਸੀ ਮਨਾਈ

ਬਾਬਾ ਬਕਾਲਾ ਸਾਹਿਬ, 18 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਅਨਿੰਨ ਸੇਵਕ ਜ: ਬਾਬਾ ਰਾਮ ਸਿੰਘ ਦੀ ਸਾਲਾਨਾ ਬਰਸੀ ਇਥੇ ਗੁਰਦੁਆਰਾ ਸਾਹਿਬ ਛਾਉਣੀ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਵਿਖੇ ਤਰਨਾ ਦਲ ਦੇ ਮੌਜੂਦਾ 15ਵੇਂ ਮੁਖੀ ਸਿੰਘ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਤੇ ਦਰਜਾ ਚਾਰ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਅੰਮਿ੍ਤਸਰ, 18 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਪੈਨਸ਼ਨਰਜ ਯੂਨੀਅਨ ਤੇ ਦਰਜਾ ਚਾਰ ਮੁਲਾਜ਼ਮਾਂ ਵਲੋਂ ਡਿਪਟੀ ਜਨਰਲ ਸਕੱਤਰ ਪੰਜਾਬ ਸਤਿਆਪਾਲ ਗੁਪਤਾ ਤੇ ਦਰਜਾ ਚਾਰ ਦੇ ਪ੍ਰਧਾਨ ਕਸ਼ਮੀਰ ਸਿੰਘ ਰਾਏਪੁਰ ਭਵਾਨੀਫੇਰ, ਤਰਲੋਕ ਸਿੰਘ, ਕੁਲਦੀਪ ਸਿੰਘ, ਬਲਬੀਰ ...

ਪੂਰੀ ਖ਼ਬਰ »

ਜੇਲ੍ਹ ਸਟਾਫ਼ ਦੀ ਕੁੱਟਮਾਰ ਕਰਨ ਵਾਲੇ 3 ਕੈਦੀਆਂ ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 18 ਜਨਵਰੀ (ਰੇਸ਼ਮ ਸਿੰਘ)-ਜੇਲ੍ਹ 'ਚ ਤਾਇਨਾਤ ਪੈਸਕੋ ਮੁਲਾਜ਼ਮ ਦੀ ਕੁੱਟਮਾਰ ਕਰਨ ਤੇ ਉਸ ਦੀ ਵਰਦੀ ਪਾੜ ਦੇਣ ਦੇ ਮਾਮਲੇ 'ਚ 3 ਕੈਦੀਆਂ ਿਖ਼ਲਾਫ਼ ਪੁਲਿਸ ਵਲੋਂ ਪਰਚਾ ਦਰਜ ਕਰ ਲਿਆ ਗਿਆ ਹੈ | ਥਾਣਾ ਇਸਲਾਮਾਬਾਦ ਦੀ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਸ਼ਰਣਜੀਤ ...

ਪੂਰੀ ਖ਼ਬਰ »

ਦੂਜਾ ਜਰਨੈਲ ਸ਼ਾਮ ਸਿੰਘ ਯਾਦਗਾਰੀ ਦੋ ਰੋਜ਼ਾ ਟੂਰਨਾਮੈਂਟ ਆਰੰਭ

ਅਟਾਰੀ, 18 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)-ਸਿੱਖ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੂਜਾ ਸ. ਸ਼ਾਮ ਸਿੰਘ ਯਾਦਗਾਰੀ ਦੋ ਰੋਜ਼ਾ ਟੂਰਨਾਮੈਂਟ ਸਰਦਾਰ ਸ਼ਾਮ ਸਿੰਘ ਸਪੋਰਟਸ ਕਲੱਬ ਦੇ ਪ੍ਰਧਾਨ ਕੈਮੀ ਢਿੱਲੋਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਮਲਕੀਤ ਸਿੰਘ

ਅੰਮਿ੍ਤਸਰ, 18 ਜਨਵਰੀ (ਜਸਵੰਤ ਸਿੰਘ ਜੱਸ)-ਅੱਜ ਕੱਲ੍ਹ ਯੂ. ਕੇ. ਵੱਸਦੇ ਪ੍ਰਸਿੱਧ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ | ਉਨ੍ਹਾਂ ਸ਼ਰਧਾ ਸਹਿਤ ਪ੍ਰਕਰਮਾ ਕਰ ਕੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਇਲਾਹੀ ...

ਪੂਰੀ ਖ਼ਬਰ »

ਕੌਮੀ ਸੜਕ ਸੁਰੱਖਿਆ ਹਫ਼ਤੇ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਵਾਲਿਆਂ ਦਾ ਸਨਮਾਨ

ਛੇਹਰਟਾ, 18 ਜਨਵਰੀ (ਸੁਰਿੰਦਰ ਸਿੰਘ ਵਿਰਦੀ)-31ਵੇਂ ਕੌਮੀ ਸੜਕ ਸੁਰੱਖਿਆ ਹਫ਼ਤੇ ਦੇ ਚੱਲਦਿਆਂ ਸਮੂਹ ਟ੍ਰੈਫ਼ਿਕ ਪੁਲਿਸ ਕਰਮਚਾਰੀਆਂ ਵਲੋਂ ਵੱਖ-ਵੱਖ ਸਕੂਲਾਂ 'ਚ, ਅਦਾਰਿਆਂ ਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਮੋਟਰਸਾਈਕਲ ...

ਪੂਰੀ ਖ਼ਬਰ »

ਬਾਬਾ ਹਜ਼ਾਰਾ ਸਿੰਘ ਤੇ ਬਾਬਾ ਲੱਖਾ ਸਿੰਘ ਗੁਰੂ ਕਾ ਬਾਗ ਦੀ ਯਾਦ 'ਚ ਬਰਸੀ ਸਮਾਗਮ 23 ਨੂੰ

ਜਗਦੇਵ ਕਲਾਂ, 18 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਮਹਾਨ ਤਪੱਸਵੀ ਸੱਚਖੰਡ ਵਾਸੀ ਬਾਬਾ ਹਜ਼ਾਰਾ ਸਿੰਘ ਤੇ ਬਾਬਾ ਲੱਖਾ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਦੀ ਮਿੱਠੀ ਯਾਦ 'ਚ ਸਾਲਾਨਾ ਬਰਸੀ ਸਮਾਗਮ 23 ਜਨਵਰੀ ਨੂੰ ਡੇਰਾ ਕਾਰ ਸੇਵਾ ਗੁਰੂ ਕਾ ਬਾਗ ਵਿਖੇ ਇਲਾਕੇ ...

ਪੂਰੀ ਖ਼ਬਰ »

ਪੰਕਜ ਸਵੀਟਸ ਐਾਡ ਬੇਕਰਸ ਦੇ ਨਵੇਂ ਪਾਰਟੀ ਹਾਲ ਦਾ ਉਦਘਾਟਨ

ਚੌਕ ਮਹਿਤਾ, 18 ਜਨਵਰੀ (ਜਗਦੀਸ਼ ਸਿੰਘ ਬਮਰਾਹ)-ਸਥਾਨਕ ਘੁਮਾਣ ਰੋਡ 'ਤੇ ਸਥਿਤ ਪੰਕਜ ਸਵੀਟਸ ਵਾਲਿਆਂ ਵਲੋਂ ਨਵੇਂ ਤਿਆਰ ਕੀਤੇ ਪਾਰਟੀ ਹਾਲ ਤੇ ਸਵੀਟਸ ਸੈਂਟਰ ਦਾ ਉਦਘਾਟਨ ਕੀਤਾ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਰਾਸ਼ਟਰੀ ਯੁਵਾ ਦਿਵਸ ਮਨਾਇਆ

ਅੰਮਿ੍ਤਸਰ, 18 ਜਨਵਰੀ (ਸਟਾਫ ਰਿਪੋਰਟਰ)-ਖ਼ਾਲਸਾ ਕਾਲਜ਼ ਆਫ਼ ਐਜ਼ੂਕੇਸ਼ਨ ਜੀ. ਟੀ. ਰੋਡ ਵਿਖੇ ਰਾਸ਼ਟਰੀ ਯੁਵਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਕਾਲਜ ਪਿ੍ੰਸੀਪਲ ਡਾ: ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਦਾ ਆਯੋਜਨ ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾ: ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਰਾਸ਼ਟਰੀ ਯੁਵਾ ਦਿਵਸ ਮਨਾਇਆ

ਅੰਮਿ੍ਤਸਰ, 18 ਜਨਵਰੀ (ਸਟਾਫ ਰਿਪੋਰਟਰ)-ਖ਼ਾਲਸਾ ਕਾਲਜ਼ ਆਫ਼ ਐਜ਼ੂਕੇਸ਼ਨ ਜੀ. ਟੀ. ਰੋਡ ਵਿਖੇ ਰਾਸ਼ਟਰੀ ਯੁਵਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਕਾਲਜ ਪਿ੍ੰਸੀਪਲ ਡਾ: ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਦਾ ਆਯੋਜਨ ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾ: ...

ਪੂਰੀ ਖ਼ਬਰ »

ਲਿੰਕ ਸੜਕ ਨੇ ਧਾਰਿਆ ਛੱਪੜ ਦਾ ਰੂਪ, ਪ੍ਰਸ਼ਾਸਨ ਨਹੀਂ ਦੇ ਰਿਹਾ ਧਿਆਨ

ਜੈਂਤੀਪੁਰ, 18 ਜਨਵਰੀ (ਭੁਪਿੰਦਰ ਸਿੰਘ ਗਿੱਲ)-ਸਥਾਨਕ ਕਸਬੇ ਤੋਂ ਥੋੜੀ ਦੂਰ ਪੈਂਦੇ ਪਿੰਡ ਤਲਵੰਡੀ ਖੁੰਮਣ ਤੋਂ ਮਜੀਠਾ ਕਸਬੇ ਨੂੰ ਜਾਂਦੀ ਲਿੰਕ ਸੜਕ ਦਾ ਜੋ ਕਿ ਪਿਛਲੇ ਕਈ ਸਾਲਾਂ ਤੋਂ ਮੁਰੰਮਤ ਦੀ ਉਡੀਕ 'ਚ ਖ਼ਤਮ ਹੋਣ ਕਿਨਾਰੇ ਪੁੱਜ ਚੁੱਕੀ ਹੈ | ਇਸ ਸਬੰਧੀ ਸਥਾਨਕ ...

ਪੂਰੀ ਖ਼ਬਰ »

ਗੁਰਦੁਆਰਾ ਕੱਥੂਨੰਗਲ ਵਿਖੇ ਸੰਤ ਪ੍ਰੇਮ ਸਿੰਘ ਦੀ ਬਰਸੀ ਮਨਾਈ

ਕੱਥੂਨੰਗਲ, 18 ਜਨਵਰੀ (ਦਲਵਿੰਦਰ ਸਿੰਘ ਰੰਧਾਵਾ)-ਗੁਰਦੁਆਰਾ ਕੱਥੂਨੰਗਲ ਵਿਖੇ ਕਾਰ ਸੇਵਾ ਕਰਵਾਉਣ ਵਾਲੇ ਸੰਤ ਪ੍ਰੇਮ ਸਿੰਘ ਦੀ ਯਾਦ 'ਚ ਉਨ੍ਹਾਂ ਦੀ 26ਵੀਂ ਬਰਸੀ ਸਥਾਨਕ ਕਸਬੇ 'ਚ ਸਥਿਤ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਸੰਗਤਾਂ ਤੇ ...

ਪੂਰੀ ਖ਼ਬਰ »

ਪੰਚਾਇਤ ਵਲੋਂ ਗਲੀਆਂ ਨਾਲੀਆਂ ਬਣਾਉਣ ਦਾ ਕੰਮ ਸ਼ੁਰੂ

ਓਠੀਆਂ, 18 ਜਨਵਰੀ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਬੋਹਲੀਆਂ ਵਿਖੇ ਪਿੰਡ ਦੀ ਪੰਚਾਇਤ ਵਲੋਂ ਪਿੰਡ ਨੂੰ ਨਮੂਨੇ ਦਾ ਪਿੰਡ ਬਣਾਉਣ ਲਈ ਪਿੰਡ ਦੀਆਂ ਗਲੀਆਂ ਨਾਲੀਆਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ | ਗਲੀਆਂ ਬਣਾਉਣ ...

ਪੂਰੀ ਖ਼ਬਰ »

ਟੁੱਟੀ ਹੋਈ ਸੜਕ ਬਣਾਉਣ ਦੀ ਮੰਗ

ਬੰਡਾਲਾ, 18 ਜਨਵਰੀ (ਅੰਗਰੇਜ ਸਿੰਘ ਹੁੰਦਲ)-ਬਲਾਕ ਜੰਡਿਆਲਾ ਗੁਰੂ ਅਧੀਨ ਅਨੰਦ ਵਾਲਾ ਤੇ ਨਵਾਂ ਪਿੰਡ ਦੀ ਸਾਂਝੀ ਪੰਚਾਇਤ ਅਧੀਨ ਆਉਂਦੇ ਮੁੱਖ ਰਸਤੇ ਜੋ ਬਣਨ ਵਾਲੇ ਹਨ, ਉਨ੍ਹਾਂ ਨੂੰ ਬਣਾਉਣ ਵੱਲ ਬਹੁਤਾ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਦੇ ਚੱਲਦਿਆਂ ਇਲਾਕਾ ...

ਪੂਰੀ ਖ਼ਬਰ »

ਮੇਦਾਂਤਾ ਹਸਪਤਾਲ ਗੁੜਗਾਉਂ ਦੇ ਨੇਫਰੋਲੋਜੀ (ਕਿਡਨੀ ਦੇ ਰੋਗਾਂ) ਦੇ ਮਾਹਿਰ ਡਾਕਟਰ ਕੱਲ੍ਹ ਅੰਮਿ੍ਤਸਰ 'ਚ ਕਰਨਗੇ ਓ.ਪੀ.ਡੀ.

ਜਲੰਧਰ, 18 ਜਨਵਰੀ (ਅ.ਬ.)-ਦਿ ਮੈਡੀਸਿਟੀ ਸੁਪਰ ਸਪੈਸ਼ਲਿਟੀ ਹਸਪਤਾਲ (ਗੁੜਗਾਉਂ) ਜੋ ਕਿ ਅਦਲੱਖਾ ਹਸਪਤਾਲ, ਬਸੰਤ ਐਵੇਨਿਊ, ਅੰਮਿ੍ਤਸਰ ਦੇ ਨਾਲ ਮਿਲ ਕੇ ਨੋਫਰੋਲੋਜੀ (ਕਿਡਨੀ ਦੇ ਰੋਗਾਂ) ਦੇ ਮਾਹਿਰ ਡਾ: ਦਿਨੇਸ਼ ਬਾਂਸਲ 20 ਜਨਵਰੀ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ 'ਚ ਫਿਜ਼ਿਕਲ ਫ਼ਿਟਨੈਸ ਕੇਂਦਰ ਦਾ ਉਦਘਾਟਨ

ਅੰਮਿ੍ਤਸਰ, 18 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)-ਡੀ. ਏ. ਵੀ. ਕਾਲਜ ਹਾਥੀ ਗੇਟ ਦੇ ਮੁੰਡਿਆਂ ਦੇ ਹੋਸਟਲ 'ਚ ਫਿਜ਼ਿਕਲ ਫ਼ਿਟਨੈਸ ਕੇਂਦਰ ਦਾ ਉਦਘਾਟਨ ਕੀਤਾ | ਇਹ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਕੀਤਾ ਗਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਫੋਰ ਐੱਸ ਵਿਦਿਅਕ ਸੰਸਥਾਵਾਂ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮਿ੍ਤਸਰ, 18 ਜਨਵਰੀ (ਜੱਸ)-ਸੰਤ ਸਿੰਘ ਸੁੱਖਾ ਸਿੰਘ ਵਿਦਿਅਕ ਸੰਸਥਾਵਾਾ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਦਾ ਲੁਧਿਆਣਾ ਵਿਖੇ ਜਨਰਲ ਇਜਲਾਸ ਤੇ ਕਾਰਜਕਾਰਨੀ ਇਕੱਤਰਤਾ ਅੱਜ

ਅੰਮਿ੍ਤਸਰ, 18 ਜਨਵਰੀ (ਜਸਵੰਤ ਸਿੰਘ ਜੱਸ)-ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਕਾਰਜਕਾਰਨੀ ਕਮੇਟੀ ਦੀ ਇਕੱਤਰਤਾ ਤੇ ਸਾਲਾਨਾ ਜਨਰਲ ਇਜਲਾਸ 19 ਜਨਵਰੀ ਨੂੰ ਲੁਧਿਆਣਾ ਵਿਖੇ ਹੋ ਰਿਹਾ ਹੈ | ਉਕਤ ਜਾਣਕਾਰੀ ਦਿੰਦਿਆਂ ਦੀਵਾਨ ਦੇ ਪ੍ਰਧਾਨ ਸ: ਨਿਰਮਲ ਸਿੰਘ ਨੇ ...

ਪੂਰੀ ਖ਼ਬਰ »

ਟ੍ਰੈਫ਼ਿਕ ਸੜਕ ਸੁਰੱਖਿਆ ਹਫ਼ਤਾ ਸਮਾਪਤ, ਜੇਤੁੂ ਵਿਦਿਆਰਥੀਆਂ ਨੂੰ ਸੀ. ਪੀ. ਨੇ ਵੰਡੇ ਇਨਾਮ

ਅੰਮਿ੍ਤਸਰ, 18 ਜਨਵਰੀ (ਰੇਸ਼ਮ ਸਿੰਘ)-ਸੜਕ ਸੁਰੱਖਿਆ ਹਫ਼ਤੇ ਦਾ ਸਮਾਪਤੀ ਸਮਾਰੋਹ ਇਥੇ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਮਨਾਇਆ ਗਿਆ, ਜਿਸ 'ਚ ਡਾ: ਸੁਖਚੈਨ ਸਿੰਘ ਗਿੱਲ ਕਮਿਸ਼ਨਰ ਪੁਲਿਸ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸਮਾਪਤੀ ਸਮਾਰੋਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX