ਤਾਜਾ ਖ਼ਬਰਾਂ


ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  16 minutes ago
ਪਾਤੜਾਂ, 17 ਫਰਵਰੀ (ਗੁਰਇਕਬਾਲ ਸਿੰਘ ਖ਼ਾਲਸਾ)- ਬੀਤੀ ਦੇਰ ਰਾਤ ਇੱਥੇ ਕੌਮੀ ਮਾਰਗ 'ਤੇ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ...
ਵੈਨ ਹਾਦਸੇ ਤੋਂ ਬਾਅਦ ਲੌਂਗੋਵਾਲ ਦੇ ਨਿੱਜੀ ਸਕੂਲਾਂ ਵਿਚ ਛਾਇਆ ਸੰਨਾਟਾ, ਸਕੂਲ ਬੱਸਾਂ ਹੋਈਆਂ ਅਲੋਪ
. . .  14 minutes ago
ਲੌਂਗੋਵਾਲ, 17 ਫਰਵਰੀ (ਸ.ਸ.ਖੰਨਾ,ਵਿਨੋਦ) - ਬੀਤੇ ਦਿਨੀਂ ਇੱਕ ਨਿੱਜੀ ਸਕੂਲ ਦੀ ਵੈਨ ਨੂੰ ਅੱਗ ਲੱਗਣ ਕਾਰਨ ਚਾਰ ਮਾਸੂਮ ਬੱਚਿਆਂ ਦੀ ਮੌਤ ਹੋਣ ਕਾਰਨ ਕਸਬਾ ਲੌਂਗੋਵਾਲ ...
ਨਿਰਭੈਆ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਸੁਣਵਾਈ ਜਾਰੀ
. . .  26 minutes ago
ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਕੇਸ਼ ਕੁਮਾਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  31 minutes ago
ਚੰਡੀਗੜ੍ਹ, 17 ਫਰਵਰੀ (ਵਿਕਰਮਜੀਤ ਸਿੰਘ ਮਾਨ)- ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਜੇਸ਼ ਕੁਮਾਰ ਨੇ ਅੱਜ ਆਪਣੇ ਅਹੁਦੇ ਅਤੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ...
ਸ਼ਾਹੀਨ ਬਾਗ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  43 minutes ago
ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਸੁਖਦੇਵ ਢੀਂਡਸਾ ਦਾ ਦੇਵਾਂਗਾ ਸਾਥ- ਰਾਮੂਵਾਲੀਆ
. . .  45 minutes ago
ਬਰਨਾਲਾ, 17 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)- ਲੋਕ ਭਲਾਈ ਪਾਰਟੀ ਦੀ ਮੁੜ ਸੁਰਜੀਤੀ ਲਈ ਅੱਜ ਬਰਨਾਲਾ ਵਿਖੇ ਪਾਰਟੀ ਵਰਕਰਾਂ ਵਲੋਂ ਰੱਖੀ ਗਈ ਇੱਕ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 1 hour ago
ਬਰਨਾਲਾ/ਰੂੜੇਕੇ ਕਲਾਂ, 17 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਮਾਨਸਾ-ਬਰਨਾਲਾ ਮੁੱਖ ਮਾਰਗ 'ਤੇ ਰੂੜੇਕੇ ਕਲਾਂ ਵਿਖੇ ਵਾਪਰੇ ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਕੱਤਰ ਕੀਤੀ...
ਬੈਂਕ ਮੁਲਾਜ਼ਮ ਤੋਂ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਜ਼ੀਰਾ, 17 ਫਰਵਰੀ (ਪ੍ਰਤਾਪ ਸਿੰਘ ਹੀਰਾ)- ਅੱਜ ਸਵੇਰੇ ਕਰੀਬ 11.40 ਵਜੇ ਤਲਵੰਡੀ ਰੋਡ ਜ਼ੀਰਾ ਵਿਖੇ ਸਥਿਤ ਰਤਨਾਕਰ ਬੈਂਕ (ਆਰ. ਬੀ. ਐੱਲ. ਬੈਂਕ) ਦੇ ਮੁਲਾਜ਼ਮ ਕੋਲੋਂ ਮੋਟਰਸਾਈਕਲ ਸਵਾਰ ਤਿੰਨ ਲੁਟੇਰੇ...
ਮਾਣਹਾਨੀ ਦੇ ਮਾਮਲੇ 'ਚ ਬੈਂਸ ਵਿਰੁੱਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
. . .  about 1 hour ago
ਪਟਿਆਲਾ, 17 ਫਰਵਰੀ (ਅਮਨਦੀਪ ਸਿੰਘ)- ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ...
ਅੰਮ੍ਰਿਤਸਰ : ਮੁਲਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਨਿਗਮ ਮੁਲਾਜ਼ਮਾਂ ਵਲੋਂ ਹੜਤਾਲ
. . .  about 1 hour ago
ਅੰਮ੍ਰਿਤਸਰ, 17 ਫਰਵਰੀ (ਹਰਮਿੰਦਰ ਸਿੰਘ)- ਨਗਰ ਨਿਗਮ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸੰਬੰਧੀ ਮੁਲਾਜ਼ਮਾਂ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ ਨਿਗਮ ਪ੍ਰਸ਼ਾਸਨ ਨੂੰ ਦਿੱਤੇ ਅਲਟੀਮੇਟਮ ਦਾ...
ਮੁੰਬਈ 'ਚ ਜੀ. ਐੱਸ. ਟੀ. ਭਵਨ 'ਚ ਲੱਗੀ ਅੱਗ
. . .  about 1 hour ago
ਮੁੰਬਈ, 17 ਫਰਵਰੀ- ਮੁੰਬਈ ਦੇ ਮਝਗਾਂਓ ਇਲਾਕੇ 'ਚ ਸਥਿਤ ਜੀ. ਐੱਸ. ਟੀ. ਭਵਨ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਭਵਨ ਦੀ ਸੱਤਵੀਂ ਅਤੇ ਅੱਠਵੀਂ ਮੰਜ਼ਲ 'ਤੇ ਲੱਗੀ...
ਸੂਬੇ ਦੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਨੇ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਰਾਜ ਦੇ ਸਮੁੱਚੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਵਲੋਂ ਭਾਰਤ ਸਰਬੱਤ ਬੀਮਾ ਯੋਜਨਾ ਦੇ ਤਹਿਤ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ...
ਲੌਂਗੋਵਾਲ ਵੈਨ ਹਾਦਸਾ : ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਉਣ ਪਹੁੰਚੇ ਭਾਈ ਲੌਂਗੋਵਾਲ
. . .  about 2 hours ago
ਲੌਂਗੋਵਾਲ, 17 ਫਰਵਰੀ (ਸ. ਸ. ਖੰਨਾ, ਵਿਨੋਦ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਇੱਕ ਨਿੱਜੀ ਸਕੂਲ ਦੀ ਵੈਨ ਨੂੰ ਅੱਗ ਲੱਗਣ ਕਾਰਨ ਚਾਰ ਮਾਸੂਮ ਬੱਚਿਆਂ ਦੀ ਜਿੰਦਾ ਸੜਨ ਕਾਰਨ ਮੌਤ ਹੋ ਗਈ ਸੀ। ਅੱਜ ਸ਼੍ਰੋਮਣੀ...
ਹਥਿਆਰਾਂ ਦੀ ਨੋਕ 'ਤੇ ਗੋਲਡ ਲੋਨ ਕੰਪਨੀ 'ਚੋਂ 12 ਕਰੋੜ ਰੁਪਏ ਦਾ ਸੋਨਾ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  41 minutes ago
ਲੁਧਿਆਣਾ, 17 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਗਿੱਲ ਰੋਡ 'ਤੇ ਸਥਿਤ ਸੋਨਾ ਗਿਰਵੀ ਰੱਖ ਕੇ ਕਰਜ਼ਾ ਦੇਣ ਵਾਲੀ ਕੰਪਨੀ ਆਈ. ਆਈ. ਐੱਫ. ਐੱਲ. ਦੇ ਦਫ਼ਤਰ 'ਚੋਂ ਅੱਜ ਦਿਨ-ਦਿਹਾੜੇ...
ਦੇਸ਼ ਭਰ 'ਚ ਜਲਦ ਹੀ ਲਾਗੂ ਹੋਵੇਗੀ ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ ਸਕੀਮ- ਰਾਓਸਾਹੇਬ ਦਾਨਵੇ
. . .  about 2 hours ago
ਰਾਜਾਸਾਂਸੀ, 17 ਫਰਵਰੀ (ਹੇਰ, ਖੀਵਾ)- ਕੇਂਦਰੀ ਰਾਜ ਮੰਤਰੀ ਰਾਓਸਾਹੇਬ ਪਾਟਿਲ ਦਾਨਵੇ ਨੇ ਰਾਜਾਸਾਂਸੀ ਵਿਖੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਜਲਦ ਹੀ ਦੇਸ਼ ਭਰ 'ਚ ਜਲਦ ਹੀ ਇੱਕ ਰਾਸ਼ਟਰ, ਇੱਕ ਰਾਸ਼ਨ...
ਸ੍ਰੀ ਮੁਕਤਸਰ ਸਾਹਿਬ : ਵੈਨਾਂ ਦੀ ਚੈਕਿੰਗ ਕਾਰਨ ਚਾਲਕਾਂ 'ਚ ਮਚਿਆ ਹੜਕੰਪ, ਸਕੂਲਾਂ 'ਚੋਂ ਗ਼ਾਇਬ ਹੋਈਆਂ ਵੈਨਾਂ
. . .  about 2 hours ago
ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸੰਭਾਲਿਆ ਕਾਰਜਭਾਰ
. . .  about 3 hours ago
ਜਲੰਧਰ : ਸ਼ਮਸ਼ਾਨ ਘਾਟ ਨੇੜਿਓਂ ਮਿਲੀ ਵਿਅਕਤੀ ਦੀ ਲਾਸ਼
. . .  about 3 hours ago
ਅਬੋਹਰ ਦੇ ਸਰਕਾਰੀ ਹਸਪਤਾਲ 'ਚ ਲੱਗੇ ਪੰਘੂੜੇ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  about 3 hours ago
ਫੌਜ 'ਚ ਮਹਿਲਾ ਅਧਿਕਾਰੀਆਂ ਨੂੰ ਮਿਲੇਗਾ ਸਥਾਈ ਕਮਿਸ਼ਨ, ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪਾਈ ਝਾੜ
. . .  about 3 hours ago
ਲੌਂਗੋਵਾਲ ਵੈਨ ਹਾਦਸੇ ਤੋਂ ਬਾਅਦ ਬਠਿੰਡਾ 'ਚ ਪੁਲਿਸ ਨੇ ਕੀਤੀ ਸਕੂਲ ਬੱਸਾਂ ਦੀ ਚੈਕਿੰਗ
. . .  about 4 hours ago
ਸ਼ਾਹੀਨ ਬਾਗ ਪ੍ਰਦਰਸ਼ਨ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 4 hours ago
ਸੰਗਰੂਰ ਵੈਨ ਹਾਦਸੇ ਤੋਂ ਬਾਅਦ ਜਾਗੀ ਸਰਕਾਰ, ਟਰਾਂਸਪੋਰਟ ਵਿਭਾਗ ਨੇ ਸਕੂਲ ਬੱਸਾਂ ਦੀ ਚੈਕਿੰਗ ਲਈ ਰਾਜ ਪੱਧਰੀ ਮੁਹਿੰਮ ਕੀਤੀ ਸ਼ੁਰੂ
. . .  about 4 hours ago
ਚਾਰ ਬੱਚਿਆਂ ਦੀ ਮੌਤ ਤੋਂ ਬਾਅਦ ਵੀ ਲਾਪਰਵਾਹੀ ਜਾਰੀ
. . .  about 4 hours ago
ਕੋਟਲੀ ਸੂਰਤ ਮੱਲ੍ਹੀ ਵਿਚ ਬੱਸਾਂ ਦੀ ਚੈਕਿੰਗ
. . .  about 5 hours ago
ਗੜ੍ਹਸ਼ੰਕਰ ਵਿਖੇ ਸਕੂਲ ਬੱਸਾਂ ਦੀ ਚੈਕਿੰਗ
. . .  about 5 hours ago
ਨਾਭਾ ਵਿਚ ਸਕੂਲ ਕਾਲਜ ਵੈਨਾਂ ਦੀ ਹੋਈ ਚੈਕਿੰਗ
. . .  about 5 hours ago
ਭਾਰਤ 'ਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਤਿੰਨ ਮਰੀਜ਼ ਹੋਏ ਠੀਕ
. . .  about 6 hours ago
ਦਿੱਲੀ 'ਚ ਸਵੇਰੇ ਸਵੇਰੇ ਦੋ ਗੈਂਗਸਟਰ ਢੇਰ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  about 1 hour ago
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  about 1 hour ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  about 1 hour ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  20 minutes ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  37 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਮਾਘ ਸੰਮਤ 551
ਿਵਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਰੂਪਨਗਰ

ਲਿਫ਼ਟ ਸਿੰਚਾਈ ਯੋਜਨਾ ਮੁਕੰਮਲ ਹੋਣ ਨਾਲ ਚੰਗਰ ਵਿਚ ਪਾਣੀ ਦੀ ਸਮੱਸਿਆ ਪੱਕੇ ਤੌਰ 'ਤੇ ਹੱਲ ਹੋਵੇਗੀ-ਰਾਣਾ ਕੇ. ਪੀ. ਸਿੰਘ

ਸ੍ਰੀ ਅਨੰਦਪੁਰ ਸਾਹਿਬ, 18 ਜਨਵਰੀ (ਨਿੱਕੂਵਾਲ , ਕਰਨੈਲ ਸਿੰਘ)-ਪੰਜਾਬ ਸਰਕਾਰ ਵਲੋਂ ਚੰਗਰ ਦੀ ਲਿਫ਼ਟ ਸਿੰਚਾਈ ਸਕੀਮ ਲਈ 75 ਕਰੋੜ ਰੁਪਏ ਮਨਜ਼ੂਰ ਕੀਤੇ ਜਾ ਚੁੱਕੇ ਹਨ | ਇਸ ਕੰਮ ਵਿਚ ਆਏ ਤਕਨੀਕੀ ਅੜਿੱਕੇ ਜਲਦੀ ਦੂਰ ਕਰ ਕੇ ਇਸ ਪ੍ਰੋਜੈਕਟ ਨੂੰ ਨੇਪਰੇ ਚਾੜਿ੍ਹਆ ਜਾਵੇਗਾ ਜਿਸ ਨਾਲ ਚੰਗਰ ਦੇ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਸਿੰਚਾਈ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਪੱਕੇ ਤੌਰ 'ਤੇ ਨਿਜਾਤ ਮਿਲ ਜਾਵੇਗੀ | ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਨੇ ਪਿੰਡ ਲਖੇੜ ਵਿਚ ਹੋਏ ਛਿੰਝ ਮੇਲੇ ਦੇ ਜੇਤੂਆਂ ਨੂੰ ਇਨਾਮ ਵੰਡਣ ਉਪਰੰਤ ਇਲਾਕੇ ਦੇ ਲੋਕਾਂ ਦੇ ਇਕ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ | ਉਨ੍ਹਾਂ ਕਿਹਾ ਕਿ ਲਿਫ਼ਟ ਸਿੰਚਾਈ ਦੇ ਕੰਮ ਵਿਚ ਜੰਗਲਾਤ ਵਿਭਾਗ ਦੀ ਜ਼ਮੀਨ ਦੀ ਜੋ ਤਕਨੀਕੀ ਅੜਚਨ ਆਈ ਹੈ ਉਸ ਨੂੰ ਨਿਯਮਾਂ ਅਨੁਸਾਰ ਦੂਰ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਕਰੋੜਾਂ ਰੁਪਏ ਦੀ ਇਸ ਯੋਜਨਾ ਦਾ ਲਾਭ ਸਥਾਨਕ ਲੋਕਾਂ ਨੂੰ ਮਿਲੇਗਾ | ਰਾਣਾ ਕੇ. ਪੀ. ਸਿੰਘ ਨੇ ਪਿੰਡਾਂ ਵਿਚ ਹੋਣ ਵਾਲੇ ਖੇਡ ਮੇਲਿਆਂ ਅਤੇ ਸੱਭਿਆਚਾਰਕ ਗਤੀਵਿਧੀਆਾ ਦੀ ਜ਼ੋਰਦਾਰ ਸ਼ਲਾਘਾ ਕਰਦੇ ਹੋਏ ਕਿਹਾ ਕਿ ਤੰਦਰੁਸਤ ਸਮਾਜ ਦੀ ਸਿਰਜਣਾ ਵਿਚ ਅਜਿਹੇ ਛਿੰਝ ਮੇਲਿਆਂ ਦਾ ਮਹੱਤਵਪੂਰਨ ਯੋਗਦਾਨ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਅਜਿਹੇ ਖੇਡ ਮੇਲਿਆਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਪਿੰਡਾਂ ਦੇ ਖੇਡ ਮੈਦਾਨਾਂ ਵਿਚ ਮੁੜ ਰੌਣਕਾਂ ਪਰਤ ਆਈਆਂ ਹਨ | ਨੌਜਵਾਨ ਖੇਡ ਮੇਲਿਆਂ ਵਿਚ ਪੂਰਾ ਯੋਗਦਾਨ ਪਾ ਰਹੇ ਹਨ | ਪਿੰਡਾਂ ਦੀਆਂ ਪੰਚਾਇਤਾਂ ਅਤੇ ਸਮਾਜ ਸੇਵੀ ਕਲੱਬ ਵੀ ਇਨਾਂ ਖੇਡ ਮੇਲਿਆਂ ਵਿਚ ਆਪਣਾ ਭਰਪੂਰ ਯੋਗਦਾਨ ਪਾ ਰਹੇ ਹਨ | ਉਨ੍ਹਾਂ ਨੇ ਖਿਡਾਰੀਆ ਨੂੰ ਮਿਲ ਕੇ ਖਿਡਾਰੀਆਂ ਵਲੋਂ ਉਤਸ਼ਾਹ ਨਾਲ ਖੇਡ ਮੇਲਿਆਂ ਵਿਚ ਭਾਗ ਲੈਣ ਦੀ ਪ੍ਰਸੰਸਾ ਕੀਤੀ ਅਤੇ ਗਰਾਮ ਪੰਚਾਇਤ ਲਖੇੜ ਵਲੋਂ ਕਰਵਾਏ ਇਸ ਖੇਡ ਮੇਲੇ ਲਈ ਵਧਾਈ ਦਿੱਤੀ | ਉਨ੍ਹਾਂ ਇਸ ਮੌਕੇ 2 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ ਅਤੇ ਪਿੰਡ ਵਿਚ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ | ਮੇਲੇ ਦੌਰਾਨ ਝੰਡੀ ਵਾਲੀ ਕੁਸ਼ਤੀ ਸ਼ਮਸ਼ੇਰ ਦੀਨਾ ਨਗਰ ਨੇ ਪੰਮਾ ਡੇਰਾ ਬਾਬਾ ਨਾਨਕ ਨੂੰ ਤਕੜੇ ਸੰਘਰਸ਼ ਨਾਲ ਹਰਾ ਕੇ ਜਿੱਤੀ | ਇਸ ਮੌਕੇ ਮਾਇਆ ਦੇਵੀ ਸਰਪੰਚ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਰਮੇਸ਼ ਚੰਦਰ ਦਸਗਰਾਈ, ਹਰਜੀਤ ਸਿੰਘ ਜੀਤਾ ਪ੍ਰਧਾਨ ਨਗਰ ਕੌਾਸਲ, ਹਰਬੰਸ ਲਾਲ ਮਹਿਦਲੀ, ਚੌਧਰੀ ਪਹੂ ਲਾਲ, ਗੁਰਦਿਆਲ ਚੰਦ, ਪਰਮਿੰਦਰ ਸਿੰਘ, ਪ੍ਰੇਮ ਸਿੰਘ ਬਾਸੋਵਾਲ, ਬਿੱਲੂ ਰਾਣਾ, ਹਰਮਿੰਦਰ ਸਿੰਘ ਬਿਰਲ, ਰਾਣਾ ਰਾਮ ਸਿੰਘ, ਕਮਲ ਰਾਮ, ਮੋਹਨ ਲਾਲ, ਗੁਰਬਚਨ ਸਿੰਘ, ਗੁਰਦਿਆਲ ਚੰਦ, ਪਾਲੀ ਰਾਮ ਚੌਧਰੀ, ਦਾਤਾ ਰਾਮ, ਸੁੱਚਾ ਸਿੰਘ, ਕੁਲਦੀਪ ਸਿੰਘ ਪਰਮਾਰ ਆਦਿ ਪਤਵੰਤੇ ਨਗਰ ਨਿਵਾਸੀ ਹਾਜ਼ਰ ਸਨ |

ਕਰ ਤੇ ਆਬਕਾਰੀ ਵਿਭਾਗ ਵਲੋਂ ਹੋਟਲਾਂ 'ਚ ਨਾਜਾਇਜ਼ ਸ਼ਰਾਬ ਸਬੰਧੀ ਛਾਪੇਮਾਰੀ

ਢੇਰ, 18 ਜਨਵਰੀ (ਸ਼ਿਵ ਕੁਮਾਰ ਕਾਲੀਆ)-ਜ਼ਿਲ੍ਹਾ ਕਰ ਤੇ ਆਬਕਾਰੀ ਵਿਭਾਗ ਵਲੋਂ ਅੱਜ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਕਸਬਾ ਭਨੂਪਲੀ ਅਤੇ ਇਸ ਦੇ ਆਸਪਾਸ ਦੇ ਹੋਟਲਾਂ ਵਿਚ ਨਾਜਾਇਜ਼ ਸ਼ਰਾਬ ਸਬੰਧੀ ਛਾਪੇਮਾਰੀ ਕੀਤੀ ਗਈ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਰ ਤੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਕਾਰਾਂ ਦੇ ਭੰਨੇ ਸ਼ੀਸ਼ੇ

ਸ੍ਰੀ ਚਮਕੌਰ ਸਾਹਿਬ, 18 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਜਗਦੀਪ ਪੈਲੇਸ ਨੇੜੇ ਡੈਟਿੰਗ ਪੇਂਟਿੰਗ ਦੀ ਵਰਕਸ਼ਾਪ 'ਚ ਖੜ੍ਹੀਆਂ 5 ਗੱਡੀਆਂ ਦੀ ਅਣਪਛਾਤੇ ਵਿਅਕਤੀਆਂ ਵਲੋਂ ਭੰਨ ਤੋੜ ਕੀਤੀ ਗਈ, ਜਿਸ ਦੀਆਂ ਤਸਵੀਰਾਂ ਸੀ. ਸੀ. ਟੀ. ਵੀ ਦੇ ਕੈਮਰਿਆਂ ਵਿਚ ਕੈਦ ਹੋ ਗਈਆਂ | ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਇਆ 'ਬੱਬੂ ਮਾਨ ਸ਼ੋਅ' ਯਾਦਗਾਰੀ ਬਣਿਆ

ਬੱਬੂ ਨੇ ਖ਼ੂਬ ਨਚਾਏ ਦਰਸ਼ਕ ਰੂਪਨਗਰ, 18 ਜਨਵਰੀ (ਸਤਨਾਮ ਸਿੰਘ ਸੱਤੀ)-ਪਾਰਕਾਂ ਦੀ ਸੁੰਦਰਤਾ ਨੂੰ ਨਿਖਾਰਨ ਲਈ ਫ਼ੰਡ ਜੁਟਾਉਣ ਦੇ ਮਨੋਰਥ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਹਿਰੂ ਸਟੇਡੀਅਮ 'ਚ ਕਰਵਾਇਆ ਗਿਆ 'ਬੱਬੂ ਮਾਨ ਸ਼ੋਅ' ਯਾਦਗਾਰੀ ਹੋ ਨਿੱਬੜਿਆ | ਪ੍ਰੋਗਰਾਮ ...

ਪੂਰੀ ਖ਼ਬਰ »

ਪਲਾਸਟਿਕ ਦੇ ਲਿਫ਼ਾਫ਼ੇ ਵੇਚਣ ਵਾਲਾ ਕਾਬੂ

ਰੂਪਨਗਰ, 18 ਜਨਵਰੀ (ਪੱਤਰ ਪ੍ਰੇਰਕ)-ਨਗਰ ਕੌਾਸਲ ਦੇ ਅਧਿਕਾਰੀਆਂ ਨੂੰ ਮਿਲੀ ਗਈ ਸੂਚਨਾ ਦੇ ਅਧਾਰ 'ਤੇ ਸ਼ਹਿਰ ਦੇ ਵੱਖ-ਵੱਖ ਏਰੀਏ ਦੀ ਚੈਕਿੰਗ ਕਰਦੇ ਹੋਏ ਗਿਆਨੀ ਜ਼ੈਲ ਸਿੰਘ ਨਗਰ ਸਬਜ਼ੀ ਮੰਡੀ ਵਿਖੇ ਪਲਾਸਟਿਕ ਦੇ ਲਿਫ਼ਾਫ਼ਿਆਂ ਨੂੰ ਵੇਚਦਾ ਹੋਇਆ ਇਕ ਵਿਅਕਤੀ ਮੌਕੇ ...

ਪੂਰੀ ਖ਼ਬਰ »

ਮਾਮਲਾ ਸੜਕ 'ਚ ਡਿਵਾਈਡਰ ਲਗਾਉਣ ਦਾ ਗ੍ਰਾਮ ਪੰਚਾਇਤ ਤੇ ਇਲਾਕਾ ਸੰਘਰਸ਼ ਕਮੇਟੀ ਵਲੋਂ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿੱਲੋਂ ਦਾ ਘਿਰਾਓ

ਨੂਰਪੁਰ ਬੇਦੀ, 18 ਦਸੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ-ਰੂਪਨਗਰ ਮਾਰਗ ਮੁੱਖ ਵਿਚਕਾਰ ਡਿਵਾਈਡਰ ਲਗਾਏ ਜਾਣ ਨੂੰ ਅੱਜ ਉਸ ਵੇਲੇ ਭਾਰੀ ਹੰਗਾਮਾ ਹੋ ਗਿਆ ਜਦੋਂ ਨੂਰਪੁਰ ਬੇਦੀ ਦੀ ਗ੍ਰਾਮ ਪੰਚਾਇਤ ਅਤੇ ਇਲਾਕਾ ਸੰਘਰਸ਼ ...

ਪੂਰੀ ਖ਼ਬਰ »

ਫਲਾਈਓਵਰ ਦੇ ਨਿਰਮਾਣ ਕਾਰਨ ਰੇਲਵੇ ਮਾਰਗ 'ਤੇ ਆਵਾਜਾਈ ਮੁਕੰਮਲ ਤੌਰ 'ਤੇ ਕੀਤੀ ਬੰਦ

ਨੰਗਲ, 18 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਸਥਾਨਕ ਰਾਜੀਵ ਗਾਂਧੀ ਚੌਕ ਲਾਗੇ ਫਲਾਈਓਵਰ ਦਾ ਕੰਮ ਮੁਕੰਮਲ ਕਰਨ ਲਈ ਪ੍ਰਸ਼ਾਸਨ ਵਲੋਂ ਅੱਜ ਰੇਲਵੇ ਰੋਡ ਵਿਚੋਂ ਗੁਜ਼ਰਨ ਵਾਲੀ ਹੈਵੀ ਆਵਾਜਾਈ ਨੂੰ ਮੁਕੰਮਲ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ ਜਦੋਂ ਕਿ ਛੋਟੇ ਵਾਹਨਾਂ ਨੂੰ ...

ਪੂਰੀ ਖ਼ਬਰ »

ਪਾਰਕਿੰਗ 'ਚ ਖੜ੍ਹੀਆਂ ਕਾਰਾਂ ਦੇ ਸ਼ੀਸ਼ੇ ਤੋੜੇ

ਰੂਪਨਗਰ, 18 ਜਨਵਰੀ (ਸਤਨਾਮ ਸਿੰਘ ਸੱਤੀ)-ਲੰਘੀ ਰਾਤ ਸ਼ਹੀਦ ਭਗਤ ਸਿੰਘ ਚੌਕ (ਬੇਲਾ ਚੌਾਕ) ਦੀ ਪਾਰਕਿੰਗ 'ਚ ਖੜ੍ਹੀਆਂ ਦੋ ਕਾਰਾਂ ਦੇ ਸ਼ੀਸ਼ੇ ਤੋੜ ਕੇ ਦੋ ਨੌਜਵਾਨ ਫ਼ਰਾਰ ਹੋ ਗਏ | ਸਥਾਨਕ ਦੁਕਾਨਦਾਰਾਂ ਸ਼ਕਤੀ ਦ੍ਰਾਵਿੜ ਅਤੇ ਨਰਿੰਦਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਰੇਲਵੇ ਪੁਲਿਸ ਵਲੋਂ ਬੈਟਰੀਆਂ ਚੋਰੀ ਕਰਨ ਵਾਲੇ 6 ਹੋਰ ਗਿ੍ਫ਼ਤਾਰ

ਨੰਗਲ, 18 ਜਨਵਰੀ (ਪ੍ਰੋ. ਅਵਤਾਰ ਸਿੰਘ, ਪ੍ਰੀਤਮ ਸਿੰਘ ਬਰਾਰੀ)-ਰੇਲਵੇ ਵਿਭਾਗ ਦੀਆਂ ਬੀਤੇ ਸਾਲ 28 ਨਵੰਬਰ 2019 ਨੂੰ ਚੋਰੀ ਹੋਈਆਂ ਬੈਟਰੀਆਂ ਦੇ ਸਬੰਧ ਤਫ਼ਤੀਸ਼ ਕਰ ਰਹੀ ਰੇਲਵੇ ਪੁਲਿਸ ਟੀਮ ਵਲੋਂ ਹੁਣ ਤੱਕ 14 ਲੋਕਾਂ ਨੁੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਦਾ ਸਾਲਾਨਾ ਜੋੜ ਮੇਲਾ 21, 22 ਨੂੰ

ਸੰਤੋਖਗੜ੍ਹ, 18 ਜਨਵਰੀ (ਮਲਕੀਅਤ ਸਿੰਘ)-ਸਥਾਨਕ ਨਗਰ ਸੰਤੋਖਗੜ੍ਹ (ਊਨਾ) ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 14ਵਾਂ ਸਾਲਾਨਾ ਇਤਿਹਾਸਕ ਜੋੜ ਮੇਲਾ 21-22 ਜਨਵਰੀ (ਦੋ ਦਿਨ) ਮਨਾਇਆ ਜਾਵੇਗਾ | ਸ੍ਰੀ ਗੁਰੂ ਰਵਿਦਾਸ ਧਾਰਮਿਕ ਸਭਾ ਸੰਤੋਖਗੜ (ਰਜਿ) ਦੇ ਪ੍ਰਧਾਨ ਬਲਵੀਰ ...

ਪੂਰੀ ਖ਼ਬਰ »

ਐਲ. ਆਈ. ਸੀ. ਬ੍ਰਾਂਚ 'ਤੇ ਗੇਟ ਰੈਲੀ

ਰੂਪਨਗਰ, 18 ਜਨਵਰੀ (ਪੱਤਰ ਪ੍ਰੇਰਕ)-ਲਾਈਫ਼ ਇੰਨਸ਼ੋਰੈਂਸ ਏਜੰਟਸ ਫੈਡਰੇਸ਼ਨ ਆਫ਼ ਇੰਡੀਆ ਰੋਪੜ ਵਲੋਂ ਦੂਜੇ ਚਰਨ ਵਿਚ 2 ਘੰਟੇ ਦੀ ਰੋਪੜ ਐਲ. ਆਈ. ਸੀ. ਬ੍ਰਾਂਚ 'ਤੇ ਗੇਟ ਰੈਲੀ ਕੀਤੀ ਗਈ ਜਿਸ ਵਿਚ ਰੋਪੜ ਬ੍ਰਾਂਚ ਏਜੰਟ ਯੂਨੀਅਨ ਨੇ ਆਪਣੀਆਂ ਵੱਖ-ਵੱਖ ਮੰਗਾਂ ਜੋ ਕਿ ਕੌਮੀ ...

ਪੂਰੀ ਖ਼ਬਰ »

ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਵਿਖੇ ਬਿਨਾਂ ਟਾਂਕਿਆਂ ਤੋਂ ਖ਼ੂਨੀ ਬਵਾਸੀਰ ਦਾ ਸਫ਼ਲ ਆਪ੍ਰੇਸ਼ਨ

ਰੂਪਨਗਰ, 18 ਜਨਵਰੀ (ਸ. ਰ.) -ਲਹਿਰੀ ਸ਼ਾਹ ਮੰਦਰ ਰੋਡ ਉੱਤੇ ਡਾ. ਸਰਦਾਨਾ ਬੱਚਿਆਂ ਵਾਲੇ ਹਸਪਤਾਲ ਨੇੜੇ ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਜੋ ਗੋਡਿਆਂ, ਰੀੜ੍ਹ ਦੀ ਹੱਡੀ, ਸੈਟੀਕਾ ਪੇਨ, ਡਿਸਕ ਪ੍ਰੋਲੈਪਸ, ਬਵਾਸੀਰ ਅਤੇ ਦਮੇ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋਇਆ ਹੈ | ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ

ਕੀਰਤਪੁਰ ਸਾਹਿਬ, 18 ਜਨਵਰੀ (ਬੀਰਅੰਮਿ੍ਤਪਾਲ ਸਿੰਘ ਸੰਨੀ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮਿ੍ਤਸਰ ਸਾਹਿਬ ਜੀ ਦੇ ਪ੍ਰਬੰਧਾਂ ਅਧੀਨ ਪ੍ਰਧਾਨ ਸ. ਇਕਬਾਲ ਸਿੰਘ ਲਾਲਪੁਰਾ ਅਤੇ ਪ੍ਰਭਜੋਤ ਕੌਰ (ਰਿਟਾਇਰਡ ਪਿ੍ੰਸੀਪਲ) ਦੀ ਯੋਗ ਅਗਵਾਈ ਵਿਚ ਚੱਲ ...

ਪੂਰੀ ਖ਼ਬਰ »

ਪਿੰਡ ਦੇ ਲੋਕਾਂ ਪੈਸੇ ਇਕੱਠੇ ਕਰ ਕੇ ਲਿੰਕ ਸੜਕ 'ਤੇ ਮਿੱਟੀ ਪਾਈ

ਕੀਰਤਪੁਰ ਸਾਹਿਬ, 18 ਜਨਵਰੀ (ਸੁਖਚੈਨ ਸਿੰਘ ਰਾਣਾ)-ਪਿੰਡ ਫਤਿਹਪੁਰ ਬੁੰਗਾ ਦੇ ਵਸਨੀਕਾਂ ਨੇ ਸਾਂਝੇ ਤੌਰ 'ਤੇ ਪੈਸੇ ਇਕੱਠੇ ਕਰ ਕੇ ਪਿੰਡ ਵਿਚੋਂ ਲੰਘਦੀ ਖਸਤਾ ਹਾਲਤ ਲਿੰਕ ਸੜਕ ਉਪਰ ਮਿੱਟੀ ਦਾ ਭਰਤ ਪੁਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਫਤਿਹਪੁਰ ...

ਪੂਰੀ ਖ਼ਬਰ »

ਐਨ. ਸੀ. ਸੀ. ਦੀ ਪ੍ਰੀਖਿਆ 'ਏ' ਗਰੇਡ ਨਾਲ ਪਾਸ ਕਰਨ ਵਾਲੇ ਵਿਦਿਆਰਥੀ ਸੋਨ ਤਗਮਿਆਂ ਨਾਲ ਸਨਮਾਨਿਤ

ਰੂਪਨਗਰ, 18 ਜਨਵਰੀ (ਹੰੁਦਲ)-ਐਨ. ਸੀ. ਸੀ. ਦੇ 'ਏ' ਸਰਟੀਫਿਕੇਟ ਦੀ ਪ੍ਰੀਖਿਆ 'ਏ' ਗਰੇਡ ਦੇ ਨਾਲ ਪਾਸ ਕਰਨ ਵਾਲੇ ਡੀ. ਏ. ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਕੈਡਿਟਾਂ ਨੂੰ ਸਕੂਲ ਵਲੋਂ ਸੋਨ ਤਗਮੇ ਨਾਲ ਸਨਮਾਨਿਤ ਕੀਤਾ | ਸਕੂਲ ਦੀ ਪਿੰ੍ਰਸੀਪਲ ਮੈਡਮ ਸੰਗੀਤਾ ...

ਪੂਰੀ ਖ਼ਬਰ »

ਐਨ. ਐਸ. ਐਸ. ਸਪਤਾਹਿਕ ਕੈਂਪ ਦੇ ਮੌਕੇ ਸਮਾਜਿਕ ਬੁਰਾਈਆਂ ਵਿਰੁੱਧ ਕੱਢੀ ਰੈਲੀ

ਚੰਡੀਗੜ੍ਹ, 18 ਜਨਵਰੀ (ਔਜਲਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੈਕਟਰ 40 ਵਿਖੇ ਪਿ੍ੰਸੀਪਲ ਸ੍ਰੀਮਤੀ ਪ੍ਰੀਤਿੰਦਰ ਕੌਰ ਦੀ ਅਗਵਾਈ ਹੇਠ ਸਕੂਲ ਵਿਖੇ ਐਨ.ਐਸ.ਐਸ. ਸਪਤਾਹਿਕ ਕੈਂਪ ਲਗਾਇਆ ਗਿਆ, ਜੋ 23 ਜਨਵਰੀ ਤੱਕ ਚੱਲੇਗਾ | ਇਸ ਐਨ.ਐਸ.ਐਸ. ਕੈਂਪ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਧੋਖਾਧੜੀ ਦੇ ਦੋ ਮਾਮਲੇ ਦਰਜ

ਚੰਡੀਗੜ੍ਹ, 18 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਧੋਖਾਧੜੀ ਦੇ ਦੋ ਮਾਮਲੇ ਪੁਲਿਸ ਨੇ ਦਰਜ ਕੀਤੇ ਹਨ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਸ਼ਿਕਾਇਤ ਕਸਟਮ ਐਾਡ ਐਕਸਾਈਜ਼ ਕਾਲੋਨੀ ਚੰਡੀਗੜ੍ਹ ਦੇ ਰਹਿਣ ਵਾਲੇ ਸਾਹਬ ਸਿੰਘ ...

ਪੂਰੀ ਖ਼ਬਰ »

ਪੰਜਾਬ ਅਧਿਆਪਕ ਯੋਗਤਾ ਪ੍ਰੀਖਿਆ ਦੇ ਸਾਰੇ ਪ੍ਰਬੰਧ ਮੁਕੰਮਲ

ਐੱਸ. ਏ. ਐੱਸ. ਨਗਰ, 18 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਜ਼ਿਲ੍ਹਾ ਹੈੱਡ ਕੁਆਟਰਾਂ ਉੱਤੇ ਸਥਾਪਤ ਲਗਪਗ 450 ਪ੍ਰੀਖਿਆ ਕੇਂਦਰਾਂ ਅੰਦਰ 1.74 ਲੱਖ ਉਮੀਦਵਾਰ ਐਤਵਾਰ ਨੂੰ ਅਧਿਆਪਕ ਯੋਗਤਾ ਟੈਸਟ ਦੇਣਗੇ | ਇਸ ਪ੍ਰੀਖਿਆ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ...

ਪੂਰੀ ਖ਼ਬਰ »

ਪਸ਼ੂ-ਪਾਲਣ ਵਿਭਾਗ ਨੇ ਕਰਵਾਏ ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ

ਡੇਰਾਬੱਸੀ, 18 ਜਨਵਰੀ (ਸ਼ਾਮ ਸਿੰਘ ਸੰਧੂ)-ਪਸ਼ੂ-ਪਾਲਣ ਵਿਭਾਗ ਪੰਜਾਬ ਵਲੋਂ ਡੇਰਾਬੱਸੀ ਨੇੜਲੇ ਪਿੰਡ ਮਾਹੀਵਾਲਾ ਵਿਖੇ ਡਾ: ਇੰਦਰਜੀਤ ਸਿੰਘ ਦੀ ਅਗਵਾਈ ਹੇਠ ਅਤੇ ਡਿਪਟੀ ਡਾਇਰੈਕਟਰ ਪਸ਼ੂ-ਪਾਲਣ ਮੁਹਾਲੀ ਡਾ: ਨਿਰਮਲਜੀਤ ਸਿੰਘ ਦੀ ਦੇਖ-ਰੇਖ ਹੇਠ ਬਲਾਕ ਪੱਧਰੀ ...

ਪੂਰੀ ਖ਼ਬਰ »

ਗਊਧਨ ਨੂੰ ਠੰਢ ਤੋਂ ਬਚਾਉਣ ਲਈ ਯੋਗ ਪ੍ਰਬੰਧ ਤੁਰੰਤ ਕੀਤੇ ਜਾਣ : ਸਚਿਨ ਸ਼ਰਮਾ

ਐੱਸ. ਏ. ਐੱਸ. ਨਗਰ, 18 ਜਨਵਰੀ (ਕੇ. ਐੱਸ. ਰਾਣਾ)-ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਵਲੋਂ ਪਿੰਡ ਮਗਰਾ ਸਥਿਤ ਸਰਕਾਰੀ ਗਊਸ਼ਾਲਾ ਵਿਖੇ ਗਊਧਨ ਦੀ ਸਾਂਭ-ਸੰਭਾਲ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪਸ਼ੂ-ਭਲਾਈ ਸੁਸਾਇਟੀ ...

ਪੂਰੀ ਖ਼ਬਰ »

ਢਿੱਲੋਂ ਵਲੋਂ ਪਿੰਡ ਜੌਲਾ ਕਲਾਂ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

ਲਾਲੜੂ, 18 ਜਨਵਰੀ (ਰਾਜਬੀਰ ਸਿੰਘ)-ਜ਼ਿਲ੍ਹਾ ਮੁਹਾਲੀ ਕਾਂਗਰਸ ਦੇ ਪ੍ਰਧਾਨ ਅਤੇ ਹਲਕਾ ਡੇਰਾਬੱਸੀ ਦੇ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੇ ਪਿੰਡ ਜੌਲਾ ਕਲਾਂ ਵਿਖੇ ਲਗਪਗ 10 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਅੱਜ ਉਦਘਾਟਨ ਕਰਨ ਉਪਰੰਤ ...

ਪੂਰੀ ਖ਼ਬਰ »

ਪਿੰਡ ਤੀੜਾ ਵਿਖੇ ਅਕਾਲੀ ਆਗੂ ਰਾਣਾ ਰਣਜੀਤ ਸਿੰਘ ਗਿੱਲ ਦਾ ਵਿਸ਼ੇਸ਼ ਸਨਮਾਨ

ਮੁੱਲਾਂਪੁਰ ਗਰੀਬਦਾਸ, 18 ਜਨਵਰੀ (ਦਿਲਬਰ ਸਿੰਘ ਖੈਰਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਹਲਕਾ ਖਰੜ ਤੋਂ ਪਾਰਟੀ ਦੇ ਮੁੱਖ ਸੇਵਾਦਾਰ ਰਾਣਾ ਰਣਜੀਤ ਸਿੰਘ ਵਲੋਂ ਇਲਾਕੇ ਦੇ ਸਰਕਾਰੀ ਸਕੂਲਾਂ ਅੰਦਰ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਗਏ ...

ਪੂਰੀ ਖ਼ਬਰ »

ਡਾ. ਬੀ. ਆਰ. ਅੰਬੇਡਕਰ ਸੇਵਾ ਸੁਸਾਇਟੀ ਨੇ 51 ਧੀਆਂ ਦੀ ਮਨਾਈ ਲੋਹੜੀ

ਲਾਲੜੂ, 18 ਜਨਵਰੀ (ਰਾਜਬੀਰ ਸਿੰਘ)-ਸਥਾਨਕ ਅੰਬੇਡਕਰ ਭਵਨ ਵਿਖੇ ਡਾ. ਬੀ. ਆਰ. ਅੰਬੇਡਕਰ ਸੇਵਾ ਸੁਸਾਇਟੀ ਲਾਲੜੂ ਵਲੋਂ 51 ਧੀਆਂ ਦੀ ਲੋਹੜੀ ਧੂਮਧਾਮ ਨਾਲ ਮਨਾਈ ਗਈ, ਜਿਸ ਦੌਰਾਨ ਨਵ-ਜੰਮੀਆਂ ਧੀਆਂ ਨੂੰ ਗਰਮ ਸੂਟ ਦਾ ਸੈੱਟ ਅਤੇ ਮਾਂਵਾਂ ਨੂੰ ਇਕ-ਇਕ ਸੂਟ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਮੋਨਾ ਗਰੀਨ ਦੇ ਵਸਨੀਕਾਂ ਨੇ ਬੰਨੀ ਸੰਧੂ ਨੂੰ ਦੱਸੀਆਂ ਆਪਣੀਆਂ ਸਮੱਸਿਆਵਾਂ

ਜ਼ੀਰਕਪੁਰ, 18 ਜਨਵਰੀ (ਅਵਤਾਰ ਸਿੰਘ)-ਜ਼ੀਰਕਪੁਰ ਦੀ ਵੀ. ਆਈ. ਪੀ. ਸੜਕ 'ਤੇ ਸਥਿਤ ਮੋਨਾ ਗਰੀਨ ਦੇ ਵਸਨੀਕਾਂ ਵਲੋਂ ਅੱਜ ਪੰਜਾਬ ਐਗਰੋ ਇੰਡਸਟਰੀ ਦੇ ਵਾਈਸ ਚੇਅਰਮੈਨ ਮਨਪ੍ਰੀਤ ਸਿੰਘ ਬੰਨੀ ਸੰਧੂ ਨੂੰ ਆਪਣੀ ਸੁਸਾਇਟੀ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਨਦੀ ਪਾਰ ਸਵਾਮੀ ਜੀ ਦੀ ਕੁਟੀਆ ਵਿਖੇ ਮਾਘੀ ਮੌਕੇ ਸਾਲਾਨਾ ਭੰਡਾਰਾ ਕਰਵਾਇਆ

ਕੁਰਾਲੀ, 18 ਜਨਵਰੀ (ਬਿੱਲਾ ਅਕਾਲਗੜ੍ਹੀਆ)-ਸਥਾਨਕ ਨਿਹੋਲਕਾ ਰੋਡ 'ਤੇ ਸਥਿਤ ਡੇਰਾ ਕੈਲਾਸ਼ ਧਾਮ ਨਦੀ ਪਾਰ ਵਿਖੇ ਮਾਘੀ ਦੀ ਸੰਗਰਾਂਦ ਮੌਕੇ ਸਾਲਾਨਾ ਸਮਾਗਮ ਤੇ ਭੰਡਾਰਾ ਕਰਵਾਇਆ ਗਿਆ | ਸਵਾਮੀ ਸ਼ਿਵ ਸਵਰੂਪ ਆਤਮਾ ਚੈਰੀਟੇਬਲ ਟਰੱਸਟ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਮੇਰਾ ਗੀਤ ''ਨੀਂਦਰਾਂ'' ਕਹਾਣੀ ਨੁਮਾਗੀਤ-ਗਾਇਕ ਇੱਕਾ

ਚੰਡੀਗੜ੍ਹ, 18 ਜਨਵਰੀ (ਅਜਾਇਬ ਸਿੰਘ ਔਜਲਾ)-ਬਾਲੀਵੁੱਡ ਅਤੇ ਗੈਰ ਫ਼ਿਲਮੀ ਗੀਤਾਂ ਨਾਲ ਆਪਣੀ ਚੰਗੀ ਪਛਾਣ ਬਣਾਉਣ ਵਾਲੇ ਗਾਇਕ ਇੱਕਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿ ਉਨ੍ਹਾਂ ਦਾ ਨਵਾਂ ਗੀਤ ''ਨੀਂਦਰਾਂ'' ਇਕ ਕਹਾਣੀ ਨੁਮਾ ਗੀਤ ਹੈ | ...

ਪੂਰੀ ਖ਼ਬਰ »

ਸੰਗੀਤ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਹੋਣ ਦੇ ਨਾਲ ਰੂਹ ਦੀ ਖ਼ੁਰਾਕ ਵੀ ਹੈ-ਗਾਇਕਾ ਰਜ਼ਾ ਹੀਰ

ਚੰਡੀਗੜ੍ਹ, 18 ਜਨਵਰੀ (ਅਜਾਇਬ ਸਿੰਘ ਔਜਲਾ)-ਪੰਜਾਬੀ ਸੂਫੀ ਗਾਇਕੀ ਤੇ ਫੋਕ ਗਾਇਕੀ ਵਿਚ ਆਪਣਾ ਨਿਵੇਕਲਾ ਸਥਾਨ ਸਥਾਪਤ ਕਰਨ ਵਾਲੀ ਸੁਰੀਲੀ ਆਵਾਜ਼ ਦੀ ਗਾਇਕਾ ਰਜ਼ਾ ਹੀਰ ਨੇ ਅੱਜ ਚੰਡੀਗੜ੍ਹ ਵਿਖੇ ਗੱਲ ਕਰਦਿਆਂ ਕਿਹਾ ਕਿ ਸੰਗੀਤ ਜਿੱਥੇ ਸਾਡੀ ਜ਼ਿੰਦਗੀ ਦਾ ਅਹਿਮ ...

ਪੂਰੀ ਖ਼ਬਰ »

ਜਿੰਦਵੜੀ ਵਿਖੇ ਸਾਲਾਨਾ ਧਾਰਮਿਕ ਸਮਾਗਮ 25, 26 ਨੂੰ

ਢੇਰ, 18 ਜਨਵਰੀ (ਸ਼ਿਵ ਕੁਮਾਰ ਕਾਲੀਆ)-ਧੰਨ-ਧੰਨ ਬਾਬਾ ਗੁਰਦਿੱਤਾ ਜੀ ਦੀ ਯਾਦ ਵਿਚ ਪਿੰਡ ਜਿੰਦਵੜੀ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਬਾਬਾ ਗੁਰਦਿੱਤਾ ਜੀ ਵਿਖੇ ਕਰਵਾਇਆ ਜਾਂਦਾ ਸਾਲਾਨਾ ਸਮਾਗਮ ਇਸ ਵਾਰ 25 ਅਤੇ 26 ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧ ਵਿਚ 24 ਜਨਵਰੀ ...

ਪੂਰੀ ਖ਼ਬਰ »

ਸਾਈਕਲ ਦਿਵਸ ਮੌਕੇ ਦੁੱਮਣਾ ਵਿਖੇ ਸਾਈਕਲ ਰੈਲੀ

ਮੋਰਿੰਡਾ, 18 ਜਨਵਰੀ (ਪਿ੍ਤਪਾਲ ਸਿੰਘ)-ਜ਼ਿਲ੍ਹਾ ਯੂਥ ਕੁਆਰਡੀਨੇਟਰ ਰੂਪਨਗਰ ਪੰਕਜ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਨਹਿਰੂ ਯੁਵਾ ਕੇਂਦਰ ਰੂਪਨਗਰ ਵੱਲੋਂ ਸਰਕਾਰੀ ਹਾਈ ਸਕੂਲ ਦੁੱਮਣਾ ਵਿਖੇ ਬਲਾਕ ਪੱਧਰੀ ਸਾਈਕਲ ਦਿਵਸ ਦੇ ਤਹਿਤ ਸਾਈਕਲ ਰੈਲੀ ਕੱਢੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਦਾਨੀ ਸੱਜਣਾਂ ਵਲੋਂ ਨਰਸਰੀ ਜਮਾਤ ਦੇ ਬੱਚਿਆਂ ਲਈ ਵਰਦੀਆਂ ਭੇਟ

ਰੂਪਨਗਰ, 18 ਜਨਵਰੀ (ਹੁੰਦਲ)-ਸਰਕਾਰੀ ਸਕੂਲਾਂ ਅੰਦਰ ਪਹਿਲੀ ਜਮਾਤ ਤੋਂ ਹਰ ਬੱਚੇ ਲਈ ਸਰਕਾਰ ਵਲੋਂ ਵਰਦੀਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਪ੍ਰੰਤੂ ਇਸ ਸਮੇਂ ਸਰਕਾਰੀ ਸਕੂਲਾਂ ਵਿਚ ਪੀ ਪ੍ਰਾਇਮਰੀ ਕਲਾਸਾਂ ਦੇ ਬੱਚਿਆਂ ਲਈ ਵਰਦੀਆਂ ਆਉਂਦੀਆਂ ਹਨ | ਦਾਨੀ ਸੱਜਣ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਨੰਗਲ ਦੀ ਹੋਈ ਮਹੀਨਾਵਾਰ ਮੀਟਿੰਗ

ਨੰਗਲ, 18 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਨੰਗਲ ਦੀ ਮਹੀਨਾਵਾਰ ਮੀਟਿੰਗ ਮੁਖ਼ਤਿਆਰ ਚੰਦ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਨੰਗਲ ਵਿਖੇ ਕੀਤੀ ਗਈ | ਇਸ ਮੀਟਿੰਗ ਵਿਚ ਯੂਨੀਅਨ ਦੇ ਸੂਬਾਈ ਖ਼ਜ਼ਾਨਚੀ ਕਾਮਰੇਡ ਮੁਕੰਦ ਲਾਲ ਵਲੋਂ ...

ਪੂਰੀ ਖ਼ਬਰ »

ਲੱਖ ਦਾਤਾ ਪੀਰ ਦੀ ਯਾਦ ਵਿਚ ਹੋਇਆ ਛਿੰਜ ਮੇਲਾ

ਸ੍ਰੀ ਅਨੰਦਪੁਰ ਸਾਹਿਬ, 18 ਜਨਵਰੀ (ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਨੇੜਲੇ ਪਿੰਡ ਮਿੰਡਵਾਂ ਵਿਖੇ ਲੱਖ ਦਾਤਾ ਪੀਰ ਦੀ ਯਾਦ ਵਿਚ ਛਿੰਜ ਮੇਲਾ ਕਰਵਾਇਆ ਗਿਆ ਜਿਸ ਵਿਚ ਪੰਜਾਬ, ਹਿਮਾਚਲ, ਹਰਿਆਣਾ, ਚੰਡੀਗੜ੍ਹ ਤੋਂ ਆਏ ਨਾਮੀ ਪਹਿਲਵਾਨਾਂ ਨੇ ਸ਼ਿਰਕਤ ਕੀਤੀ ਝੰਡੀ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਰਾਜਨੀਤਕ ਖੇਤਰ ਵਿਚ ਹੋਰ ਅੱਗੇ ਲਿਆਉਣ ਲਈ ਯਤਨਸ਼ੀਲ ਰਹਾਂਗਾ-ਢਿੱਲੋਂ

ਨੂਰਪੁਰ ਬੇਦੀ, 18 ਜਨਵਰੀ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਪੰਜਾਬ ਯੂਥ ਕਾਂਗਰਸ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਯੂਥ ਕਾਂਗਰਸ ਨਾਲ ਜੁੜੇ ਸਾਰੇ ਨੌਜਵਾਨਾਂ ਨੂੰ ਰਾਜਨੀਤਕ ਖੇਤਰ ਵਿਚ ਹੋਰ ਅੱਗੇ ਲਿਆਉਣ ਲਈ ਉਹ ...

ਪੂਰੀ ਖ਼ਬਰ »

ਰਿਆਤ ਗਰੁੱਪ ਆਫ਼ ਇੰਸਟੀਚਿਊਸ਼ਨ ਵਿਖੇ ਲੜਕੀਆਂ ਨੂੰ ਕੀਤਾ ਸਨਮਾਨਿਤ

ਰੂਪਨਗਰ, 18 ਜਨਵਰੀ (ਹੰੁਦਲ)-ਰਿਆਤ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰੈਲਮਾਜਰਾ (ਰੋਪੜ ਕੈਂਪਸ) ਵਿਖੇ ਲੋਹੜੀ ਨੂੰ ਸਮਰਪਿਤ ਸਮਾਗਮ ਕੀਤਾ ਗਿਆ ¢ ਇਸ ਸਮਾਗਮ ਦੌਰਾਨ ਲੋਹੜੀ ਮਨਾਉਂਦੇ ਹੋਏ ਪ੍ਰਤਿਭਾਸ਼ਾਲੀ ਲੜਕੀਆਂ ਨੂੰ ਵਿਸ਼ੇਸ਼ ਰੂਪ ਵਿਚ ਪ੍ਰਬੰਧਕਾਂ ਵਲੋਂ ...

ਪੂਰੀ ਖ਼ਬਰ »

ਸਵੱਛਤਾ ਸਰਵੇਖਣ 2020 ਸਬੰਧੀ ਨਗਰ ਕੌ ਾਸਲ ਵਲੋਂ ਕਾਲੋਨੀਆਂ ਦੇ ਨੁਮਾਇ ੰਦਿਆਂ ਦੀ ਮੀਟਿ ੰਗ

ਰੂਪਨਗਰ, 18 ਜਨਵਰੀ (ਪ.ਪ)-ਸਵੱਛਤਾ ਸਰਵੇਖਣ 2020 ਨੂੰ ਮੁੱਖ ਰੱਖਦੇ ਹੋਏ ਪਰਮਜੀਤ ਸਿੰਘ ਮੱਕੜ ਪ੍ਰਧਾਨ ਨਗਰ ਕੌਾਸਲ ਰੂਪਨਗਰ ਵਲੋਂ ਸ਼ਹਿਰ ਦੀਆਂ ਵੱਖ-ਵੱਖ ਕਾਲੋਨੀਆਂ ਦੇ ਨੁਮਾਇੰਦਿਆਂ ਨਾਲ ਦਫ਼ਤਰ ਨਗਰ ਕੌਾਸਲ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ ਜਿਸ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਪੁਰਖਾਲੀ-ਬਿੰਦਰਖ ਵਿਚਕਾਰ ਪੈਂਦੀ ਨਦੀ 'ਤੇ ਪੁਲ ਨਾ ਬਣਾ ਕੇ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ-ਅਕਾਲੀ ਆਗੂ

ਪੁਰਖਾਲੀ, 18 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਪੁਰਖਾਲੀ - ਬਿੰਦਰਖ  ਸੜਕ 'ਤੇ ਪੈਂਦੀ ਨਦੀ 'ਤੇ ਪੁਲ ਦਾ ਕੰਮ ਅੱਧ ਵਿਚਾਲੇ ਲਟਕਣ ਲਈ ਮੌਜੂਦਾ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ ¢ ਉਨ੍ਹਾਂ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX