ਤਾਜਾ ਖ਼ਬਰਾਂ


ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  17 minutes ago
ਲੁਧਿਆਣਾ, 22 ਫ਼ਰਵਰੀ (ਪੁਨੀਤ ਬਾਵਾ)-ਭਾਜਪਾ ਦੀ ਅੱਜ ਲੁਧਿਆਣਾ ਦੇ ਹੋਟਲ ਨਾਗਪਾਲ ਰਿਜੈਂਸੀ ਵਿਖੇ ਮੀਟਿੰਗ ਦੌਰਾਨ ਪੀ.ਐਸ.ਆਈ.ਈ.ਸੀ. ਦੇ ਸਾਬਕਾ ਚੇਅਰਮੈਨ ਸ਼ਕਤੀ ਸ਼ਰਮਾ ਦੀ ਤਬੀਅਤ ਖ਼ਰਾਬ ਹੋ ਗਈ, ਜਿੰਨਾਂ ਨੂੰ ਭਾਜਪਾ ਆਗੂਆਂ ਨੇ ਚੁੱਕ ਕੇ ਹਸਪਤਾਲ ਪਹੁੰਚਾਇਆ। ਮੀਟਿੰਗ...
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  21 minutes ago
ਨਵੀਂ ਦਿੱਲੀ, 22 ਫਰਵਰੀ - ਨਾਗਰਿਕਤਾ ਸੋਧ ਕਾਨੂੰਨ ਖਿਲਾਫ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਆਸ਼ਰਮ, ਜਾਮੀਆ, ਔਖਲਾ, ਬਾਟਲਾ ਹਾਊਸ ਤੋਂ ਨੋਇਡਾ ਤੇ ਫਰੀਦਾਬਾਦ ਜਾਣ ਵਾਲੇ ਰਸਤੇ ਨੂੰ ਖੋਲ ਦਿੱਤਾ ਹੈ ਪਰ ਇਸ ਰਸਤੇ ਤੋਂ ਸਿਰਫ ਬਾਈਕ ਤੇ ਕਾਰ ਰਾਹੀਂ...
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  37 minutes ago
ਨਵੀਂ ਦਿੱਲੀ, 22 ਫਰਵਰੀ - ਨਿਰਭੈਆ ਕੇਸ ਵਿਚ ਦੋਸ਼ੀ ਵਿਨੈ ਸ਼ਰਮਾ ਦੀ ਇਲਾਜ ਦੀ ਪਟੀਸ਼ਨ ਨੂੰ ਪਟਿਆਲਾ ਹਾਊਸ ਕੋਰਟ ਨੇ ਖਾਰਜ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਤਿਹਾੜ ਜੇਲ੍ਹ ਦੇ ਮੁਤਾਬਿਕ ਵਿਨੈ ਦੀ ਦਿਮਾਗੀ ਹਾਲਤ ਠੀਕ ਹੈ ਤੇ ਉਸ ਨੂੰ ਇਲਾਜ ਦੀ ਲੋੜ...
ਚੰਡੀਗੜ੍ਹ 'ਚ ਇਕ ਇਮਾਰਤ ਨੂੰ ਲੱਗੀ ਅੱਗ
. . .  44 minutes ago
ਚੰਡੀਗੜ੍ਹ, 22 ਫਰਵਰੀ (ਰਣਜੀਤ ਸਿੰਘ) - ਚੰਡੀਗੜ੍ਹ ਸਥਿਤ ਸੈਕਟਰ 32ਪੀਜੀ ਵਿਖੇ ਇਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ...
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  59 minutes ago
ਨਵੀਂ ਦਿੱਲੀ, 22 ਫਰਵਰੀ - ਅਮਰੀਕਾ ਦੀ ਪ੍ਰਥਮ ਮਹਿਲਾ ਮੇਲਾਨੀਆ ਟਰੰਪ ਆਪਣੀ ਭਾਰਤ ਯਾਤਰਾ ਦੌਰਾਨ ਦਿੱਲੀ ਦੇ ਇਕ ਸਰਕਾਰੀ ਸਕੂਲ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੀ ਹੈ ਪਰੰਤੂ ਦਿੱਲੀ ਸਰਕਾਰ ਦੇ ਸੂਤਰਾਂ ਮੁਤਾਬਿਕ ਇਸ ਪ੍ਰੋਗਰਾਮ ਵਿਚ ਦਿੱਲੀ...
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  about 1 hour ago
ਬਟਾਲਾ, 22 ਫਰਵਰੀ (ਕਾਹਲੋਂ)-ਯੁਵਕ ਮਾਮਲੇ ਅਤੇ ਖੇਡਾਂ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਦਸਵੇਂ ਭਾਰਤੀ ਵਿਦਿਆਰਥੀ ਸੰਸਦ ਦੇ ਹੋ ਰਹੇ ਚਾਰ ਰੋਜ਼ਾ ਪ੍ਰੋਗਰਾਮ ਦੌਰਾਨ ਵਿਗਿਆਨ ਭਵਨ ਦਿੱਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਦਾ ਆਦਰਸ਼ ਮੁੱਖ ਮੰਤਰੀ, ਐਮ.ਐਲ.ਏ...
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  about 1 hour ago
ਚੰਡੀਗੜ੍ਹ, 22 ਫਰਵਰੀ (ਅਜੈਬ ਸਿੰਘ ਔਜਲਾ) - ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸ.ਸੁਖਪਾਲ ਸਿੰਘ ਖਹਿਰਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਜੋ ਸ਼ਰਾਰਤ ਪੂਰਨ ਬਿਆਨ...
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  about 1 hour ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  about 1 hour ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  about 1 hour ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  about 1 hour ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  about 1 hour ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  about 1 hour ago
ਪਟਿਆਲਾ, 22 ਫਰਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਧਰਨੇ ਰੁਕਣ ਦਾ ਨਾਮ ਨਹੀਂ ਲੈ ਰਹੇ। ਅੱਜ ਪਟਿਆਲਾ ਵਿਖੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਮੋਤੀ ਮਹਿਲ ਨੂੰ ਰੈਲੀ ਦੇ ਰੂਪ ਵਿਚ ਕੂਚ ਕੀਤਾ ਗਿਆ। ਜਿਨ੍ਹਾਂ ਨੂੰ...
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  about 1 hour ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  about 1 hour ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  about 2 hours ago
ਅੰਮ੍ਰਿਤਸਰ ਦਿਹਾਤੀ 'ਚ ਹਰੇਕ ਪਿੰਡ 'ਚ ਹੋਵੇਗੀ ਪੁਲਿਸ ਅਫ਼ਸਰ ਦੀ ਨਿਯੁਕਤੀ- ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ
. . .  about 2 hours ago
ਕੇਂਦਰ ਸਰਕਾਰ ਵਲੋਂ ਪੰਜਾਬ ਦੀ ਬਣਦੀ ਜੀ. ਐੱਸ. ਟੀ. ਰਾਸ਼ੀ ਛੇਤੀ ਭੇਜੀ ਜਾਵੇਗੀ- ਅਗਰਵਾਲ
. . .  about 2 hours ago
ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਪ੍ਰਤੀ ਡੀ. ਜੀ. ਪੀ. ਦਾ ਬਿਆਨ ਗ਼ਲਤ- ਅਮਨ ਅਰੋੜਾ
. . .  about 2 hours ago
ਮਜੀਠੀਆ ਵਲੋਂ ਡੀ. ਜੀ. ਪੀ. ਦੇ ਬਿਆਨ ਦੀ ਨਿਖੇਧੀ, ਪੁੱਛਿਆ- ਕਰਤਾਰਪੁਰ ਲਾਂਘੇ ਰਾਹੀਂ ਜਾ ਕੇ ਕੌਣ ਅੱਤਵਾਦੀ ਬਣਿਆ
. . .  about 2 hours ago
ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਡੀ. ਜੀ. ਪੀ. ਦੇ ਬਿਆਨ ਨੇ ਸੰਗਤਾਂ ਦੇ ਮਨਾਂ ਨੂੰ ਪਹੁੰਚਾਈ ਡੂੰਘੀ ਠੇਸ- ਭਾਈ ਲੌਂਗੋਵਾਲ
. . .  about 3 hours ago
ਨਹੀਂ ਰਹੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਪ੍ਰੇਮ ਅਰੋੜਾ
. . .  about 3 hours ago
ਅਕਾਲੀ ਦਲ ਨੇ ਗੋਲਕ ਦਾ ਪੈਸਾ ਸਿਆਸਤ 'ਚ ਵਰਤਿਆ- ਬੀਬੀ ਭੱਠਲ
. . .  about 3 hours ago
ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਰਿਸ਼ਤੇਦਾਰ ਅਤੇ ਸਾਬਕਾ ਸੰਸਦ ਮੈਂਬਰ ਕ੍ਰਿਸ਼ਨਾ ਬੋਸ ਦਾ ਦੇਹਾਂਤ
. . .  about 4 hours ago
ਧਾਰਾ 370 ਦੇ ਬੇਅਸਰ ਹੋਣ ਤੋਂ ਬਾਅਦ ਕਾਫ਼ੀ ਖ਼ੁਸ਼ ਹਨ ਜੰਮੂ-ਕਸ਼ਮੀਰ ਦੇ ਵਾਸੀ- ਨੱਡਾ
. . .  about 4 hours ago
ਤਰਨਤਾਰਨ : ਨਗਰ ਕੀਰਤਨ ਦੌਰਾਨ ਹੋਏ ਧਮਾਕੇ 'ਚ ਜ਼ਖ਼ਮੀ ਹੋਏ ਬੱਚੇ ਨੇ ਤੋੜਿਆ ਦਮ
. . .  about 3 hours ago
ਸੁਨੰਦਾ ਪੁਸ਼ਕਰ ਮਾਮਲਾ : ਅਦਾਲਤ ਨੇ ਸ਼ਸ਼ੀ ਥਰੂਰ ਨੂੰ ਤਿੰਨ ਦੇਸ਼ਾਂ ਦੀ ਯਾਤਰਾ ਕਰਨ ਦੀ ਦਿੱਤੀ ਇਜਾਜ਼ਤ
. . .  about 4 hours ago
ਵਿਅਕਤੀ ਨੂੰ ਗੋਲੀ ਮਾਰ ਕੇ ਉਸ ਦਾ ਟਰੈਕਟਰ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  about 4 hours ago
ਮੇਲਾਨੀਆ ਟਰੰਪ ਦੀ ਸਕੂਲ ਈਵੈਂਟ 'ਚੋਂ ਹਟਿਆ ਕੇਜਰੀਵਾਲ ਅਤੇ ਸਿਸੋਦੀਆ ਦਾ ਨਾਂ
. . .  about 5 hours ago
ਪਠਾਨਕੋਟ-ਦਿੱਲੀ ਸੁਪਰ ਫਾਸਟ ਰੇਲ ਗੱਡੀ ਦੇ ਅੱਗੇ ਆਈ ਗਾਂ, ਜਾਨੀ-ਮਾਲੀ ਨੁਕਸਾਨ ਤੋਂ ਰਿਹਾ ਬਚਾਅ
. . .  about 5 hours ago
ਮੀਕਾ ਸਿੰਘ ਦੀ ਸਟਾਫ਼ ਮੈਂਬਰ ਸੌਮਿਆ ਖ਼ਾਨ ਦੇ ਖ਼ੁਦਕੁਸ਼ੀ ਮਾਮਲੇ 'ਚ ਜਾਂਚ ਸ਼ੁਰੂ
. . .  about 6 hours ago
ਪਹਿਲਾ ਟੈਸਟ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ 51 ਦੌੜਾਂ ਦੀ ਲੀਡ ਨਾਲ ਨਿਊਜ਼ੀਲੈਂਡ 216/5
. . .  about 6 hours ago
ਨਿਰਭੈਆ ਦੇ ਦੋਸ਼ੀ ਪਵਨ ਗੁਪਤਾ ਨੇ ਆਪਣੇ ਕਾਨੂੰਨੀ ਸਲਾਹਕਾਰ ਨਾਲ ਮਿਲਣ ਤੋਂ ਕੀਤਾ ਇਨਕਾਰ
. . .  about 6 hours ago
ਇੱਕ ਵਾਰ ਫਿਰ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਸ਼ਾਹੀਨ ਬਾਗ ਪਹੁੰਚੀ ਵਕੀਲ ਸਾਧਨਾ ਰਾਮਾਚੰਦਰਨ
. . .  about 6 hours ago
ਸੁਲਤਾਨਪੁਰ ਲੋਧੀ ਤੋਂ ਕਰਤਾਰਪੁਰ ਸਾਹਿਬ ਲਈ ਨਗਰ ਕੀਰਤਨ ਰਵਾਨਾ
. . .  about 6 hours ago
ਕੋਰੋਨਾ ਵਾਇਰਸ : ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਵਾਲੇ ਜਹਾਜ਼ ਨੂੰ ਚੀਨ ਨਹੀਂ ਦੇ ਰਿਹਾ ਇਜਾਜ਼ਤ
. . .  about 7 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਵਲੋਂ 1 ਮਾਰਚ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  about 7 hours ago
ਫਾਂਸੀ ਤੋਂ ਪਹਿਲਾਂ ਤਿਹਾੜ ਜੇਲ੍ਹ ਨੇ ਨਿਰਭੈਆ ਦੇ ਦੋਸ਼ੀਆਂ ਨੂੰ ਪਰਿਵਾਰਾਂ ਨਾਲ ਆਖ਼ਰੀ ਮੁਲਾਕਾਤ ਲਈ ਪੁੱਛਿਆ ਸਮਾਂ
. . .  about 7 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 2345
. . .  about 8 hours ago
ਨਾਗਪੁਰ 'ਚ ਮਿੱਟੀ ਦਾ ਟਿੱਲਾ ਢਹਿਣ ਕਾਰਨ ਚਾਰ ਔਰਤਾਂ ਦੀ ਮੌਤ
. . .  about 8 hours ago
ਮਹੰਤ ਨ੍ਰਿਤਿਆ ਗੋਪਾਲ ਦਾਸ ਬੋਲੇ- ਰਾਮ ਮੰਦਰ ਨਿਰਮਾਣ ਲਈ ਅਸੀਂ ਸਰਕਾਰੀ ਫੰਡ ਨਹੀਂ ਲਵਾਂਗੇ
. . .  about 8 hours ago
ਪਹਿਲਾ ਟੈਸਟ : ਟੀ ਬ੍ਰੇਕ ਤੱਕ ਨਿਊਜ਼ੀਲੈਂਡ 116/2
. . .  about 8 hours ago
ਅੱਜ ਕੌਮਾਂਤਰੀ ਨਿਆਇਕ ਸੰਮੇਲਨ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 9 hours ago
ਅਨੰਤਨਾਗ 'ਚ ਮੁਠਭੇੜ ਦੌਰਾਨ ਲਸ਼ਕਰ ਦੇ ਦੋ ਅੱਤਵਾਦੀ ਢੇਰ
. . .  about 10 hours ago
ਪਹਿਲਾ ਟੈਸਟ : 165 ਦੌੜਾਂ 'ਤੇ ਆਲ ਆਊਟ ਹੋਈ ਭਾਰਤੀ ਟੀਮ, ਲੰਚ ਤੋਂ ਬਾਅਦ ਨਿਊਜ਼ੀਲੈਂਡ 66/1
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਦੇ ਮਾਰੀ ਗੋਲੀ
. . .  1 day ago
ਸੁਖਦੇਵ ਸਿੰਘ ਢੀਂਡਸਾ ਨੇ ਲਿਆ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ
. . .  1 day ago
ਅਕਾਲੀ ਅਤੇ ਕਾਂਗਰਸ ਦੀ ਮਿਲੀ ਭੁਗਤ ਨਾਲ ਚਲ ਰਹੀ ਹੈ ਸਰਕਾਰ- ਬੈਂਸ
. . .  1 day ago
ਤੀਸਰੇ ਦਿਨ ਵੀ ਵਾਰਤਾਕਾਰ ਸ਼ਾਹੀਨ ਬਾਗ ਪੁੱਜੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਮਾਘ ਸੰਮਤ 551
ਿਵਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਬਠਿੰਡਾ /ਮਾਨਸਾ

ਜੇ. ਈ. ਈ. ਮੇਨ ਦੇ ਨਤੀਜੇ 'ਚ ਮੈਗਨੇਟ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਬਠਿੰਡਾ, 18 ਜਨਵਰੀ (ਸਟਾਫ਼ ਰਿਪੋਰਟਰ)-ਜੇ. ਈ. ਈ. ਮੇਨ ਦੇ ਨਤੀਜਿਆਂ 'ਚ ਇਕ ਵਾਰ ਫ਼ਿਰ ਤੋਂ ਮੈਗਨੇਟ ਇੰਸਟੀਚਿਊਟ ਬਠਿੰਡਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਸੰਸਥਾ ਦੇ ਵਿਦਿਆਰਥੀ ਅਿਖ਼ਲ ਨੇ 99.8 ਫੀਸਦੀ ਅੰਕ ਹਾਸਲ ਕਰਕੇ ਪਰਿਵਾਰ ਤੇ ਸੰਸਥਾ ਦਾ ਨਾਂਅ ਚਮਕਾਇਆ ਹੈ | ਉਧਰ ਵੰਸ਼ਿਕਾ ਨੇ 99.8 ਫੀਸਦੀ , ਸੁਖਮੀਤ ਨੇ 99.43 ਫੀਸਦੀ , ਅਨਿਰੁਧ ਨੇ 99.2 ਫੀਸਦੀ , ਮੁਨੀਤ 99.15 ਫੀਸਦੀ , ਅਛਨਪ੍ਰੀਤ ਸਰਾਂ ਨੇ 99.6 ਫੀਸਦੀ , ਗੌਰਵ ਗਰਗ ਨੇ 91.1 ਫੀਸਦੀ , ਜਯਵੀਸ਼ ਨੇ 96.9 ਫੀਸਦੀ , ਮੁਨੀਸ਼ ਨੇ 96.32 ਫੀਸਦੀ ਅੰਕ ਹਾਸਲ ਕਰਕੇ ਸੰਸਥਾ ਦਾ ਨਾਂਅ ਹੋਰ ਉੱਚਾ ਕੀਤਾ ਹੈ | ਸੰਸਥਾ ਦੀ ਐਮ. ਡੀ. ਪਿੰਕੀ ਸ਼ਿਵਰਾਮਾਨੀ ਨੇ ਸਾਰੇ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਦੱਸਿਆ ਕਿ ਸੰਸਥਾ ਦੇ 63 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਹਨ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਰਿਸ਼ੀ ਰਾਜ ਨੇ ਇਸ ਪ੍ਰਾਪਤੀ 'ਤੇ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸੰਸਥਾ ਦੇ ਮਿਹਨਤੀ ਸਟਾਫ਼ ਨੂੰ ਵਧਾਈ ਦਿੱਤੀ |

ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਲਈ ਜ਼ਿਲੇ੍ਹ 'ਚ 16 ਕੇਂਦਰ ਸਥਾਪਿਤ, ਟੈਸਟ ਅੱਜ

ਬਠਿੰਡਾ, 18 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ 19 ਜਨਵਰੀ ਨੂੰ ਲਿਆ ਜਾਵੇਗਾ, ਜਿਸ ਲਈ ਬਠਿੰਡਾ ਜ਼ਿਲ੍ਹਾ 'ਚ 16 ਕੇਂਦਰ ਸਥਾਪਤ ਕੀਤੇ ਗਏ ਹਨ | ਵਿਭਾਗੀ ਹਦਾਇਤਾਂ ਮੁਤਾਬਿਕ ਪ੍ਰੀਖਿਆ ਨੂੰ ਪਾਰਦਰਸ਼ੀ ਢੰਗ ਨਾਲ ਕਰਵਾਉਣ ਸਬੰਧੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਾ ਵਲੋਂ ਪਿੰਡਾਾ 'ਚ ਝੰਡਾ ਮਾਰਚ

ਬੱਲੂਆਣਾ, 18 ਜਨਵਰੀ (ਗੁਰਨੈਬ ਸਾਜਨ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਾ ਵੱਲੋਂ ਬਠਿੰਡਾ ਬਲਾਕ ਦੇ ਪਿੰਡਾਾ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਨ ਵਾਲੇ ਕਿਸਾਨਾਾ ਵਿਰੁੱਧ ਦਰਜ ਕੀਤੇ ਗਏ ਪੁਲਿਸ ਮੁਕੱਦਮਿਆਾ ਨੂੰ ਰੱਦ ਕਰਵਾਉਣ ਲਈ ਝੰਡਾ ਮਾਰਚ ...

ਪੂਰੀ ਖ਼ਬਰ »

ਟਰੱਕ ਡਰਾਈਵਰ ਨੇ 2 ਮੋਟਰਸਾਈਕਲ ਸਵਾਰ ਦਰੜੇ-ਇੱਕ ਦੀ ਮੌਤ, ਇਕ ਜ਼ਖ਼ਮੀ

ਬੱਲੂਆਣਾ, 18 ਜਨਵਰੀ (ਗੁਰਨੈਬ ਸਾਜਨ)- ਬਠਿੰਡਾ ਥਾਣਾ ਸਦਰਅਧੀਨ ਪੈਂਦੇ ਪਿੰਡ ਕਰਮਗੜ੍ਹ ਸੱਤ੍ਹਰਾਂ ਦੇ ਨੇੜੇ ਬਠਿੰਡਾ ਮਲੋਟ ਸੜਕ'ਤੇ ਟਰੱਕ ਡਰਾਈਵਰ ਵਲੋਂ ਦੋ ਮੋਟਰਸਾਈਕਲਾਾ ਉੱਪਰ ਗ਼ਲਤ ਸਾਈਡ ਤੋਂ ਟਰੱਕ ਲਿਆ ਕੇ ਚੜ੍ਹਾਉਣ ਨਾਲ ਇਕ ਵਿਅਕਤੀ ਦੀ ਮੌਤ ਤੇ ਇੱਕ ...

ਪੂਰੀ ਖ਼ਬਰ »

ਫਿਟ ਇੰਡੀਆ ਪ੍ਰੋਗਰਾਮਤਹਿਤ ਅਨੇਕ ਪਿੰਡਾਂ 'ਚ ਕਰਵਾਈ ਸਾਈਕਲ ਰੇਸ

ਕਾਲਾਂਵਾਲੀ, 18 ਜਨਵਰੀ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਸਰਕਾਰ ਦੇ ਨਿਰਦੇਸ਼ ਅਨੁਸਾਰ ਫਿਟ ਇੰਡੀਆ ਪ੍ਰੋਗਰਾਮ ਤਹਿਤ ਖੇਤਰ ਦੇ ਅਨੇਕ ਪਿੰਡਾਂ ਵਿਚ ਸਾਈਕਲ ਰੇਸ ਕਰਵਾਈ ਗਈ | ਔਢਾਂ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਬਲਰਾਜ ਸਿੰਘ ਮਲੇਠੀਆ ਦੀ ਦੇਖਰੇਖ ਵਿਚ ...

ਪੂਰੀ ਖ਼ਬਰ »

ਪਿੰਡ ਮਲਕਾਣਾ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ

ਰਾਮਾਂ ਮੰਡੀ, 18 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਤੇ ਮਾਤਾ ਸਾਹਿਬ ਕੌਰ ਕਾਲਜ ਤਲਵੰਡੀ ਸਾਬੋ ਵਲੋਂ ਨੇੜਲੇ ਪਿੰਡ ਮਲਕਾਣਾ ਵਿਖੇ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਲਾਮਬੰਦ ਕਰਨ ਲਈ ਤੇ ਲੋਕ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾਉਣ ਦੇ ਦੋਸ਼ਾਂ 'ਚੋਂ ਭੈਣ-ਭਰਾ ਬਰੀ-

ਬਠਿੰਡਾ, 17 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਅਦਾਲਤ ਦੇ ਐਡੀਸ਼ਨਲ ਸੈਸ਼ਨ ਜੱਜ ਕਿਰਨ ਬਾਲਾ ਨੇ ਬਚਾਅ ਪੱਖ ਦੇ ਵਕੀਲ ਸੰਜੀਵ ਗੁਪਤਾ ਰਾਮਾਂ ਮੰਡੀ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਪਿਛਲੇ ਢਾਈ ਸਾਲਾਂ ਤੋਂ ਇਕ ਨਾਬਾਲਗਾ ਨੂੰ ਵਰਗਲਾਉਣ ਦੇ ਦੋਸ਼ਾਂ ...

ਪੂਰੀ ਖ਼ਬਰ »

ਦੋ ਸਾਲਾਂ ਤੋਂ ਛੇੜ-ਛਾੜ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਨੌਜਵਾਨ ਬਰੀ

ਬਠਿੰਡਾ, 17 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਬਠਿੰਡਾ ਅਦਾਲਤ ਦੇ ਮੈਡਮ ਕਿਰਨ ਬਾਲਾ ਐਡੀਸ਼ਨਲ ਸੈਸ਼ਨ ਜੱਜ ਨੇ ਬਚਾਅ ਪੱਖ ਦੇ ਵਕੀਲ ਹਰਪਾਲ ਸਿੰਘ ਖਾਰਾ ਦੁਆਰਾ ਦਿੱਤੀਆਂ ਦਲੀਲਾਂ ਤੇ ਸਬੂਤਾਂ ਦੀ ਘਾਟ ਦੇ ਚੱਲਦਿਆਂ ਪਿਛਲੇ ਦੋ ਸਾਲਾਂ ਤੋਂ ਛੇੜਛਾੜ ਦੇ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ ਦੇ ਆਧਾਰ 'ਤੇ ਲੋਕਾਂ ਦੀ ਜ਼ਮਾਨਤ ਕਰਵਾਉਣ ਵਾਲੇ ਗਰੋਹ ਦੇ 3 ਮੈਂਬਰ ਕਾਬੂ

ਰਾਮਪੁਰਾ ਫੂਲ, 18 ਜਨਵਰੀ (ਗੁਰਮੇਲ ਸਿੰਘ ਵਿਰਦੀ)- ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਵਲੋਂ ਜਾਅਲੀ ਦਸਤਾਵੇਜ਼ ਦੇ ਆਧਾਰ 'ਤੇ ਲੋਕਾਂ ਦੀ ਜ਼ਮਾਨਤ ਕਰਵਾਉਣ ਵਾਲੇ ਇਕ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰ ਲਿਆ ਗਿਆ ਹੈ ਜਦਕਿ ਗਿਰੋਹ ਦੇ ਹੋਰ 6 ਮੈਂਬਰਾਂ ਦੀ ਭਾਲ 'ਚ ...

ਪੂਰੀ ਖ਼ਬਰ »

ਲਿਟਲ ਫ਼ਲਾਵਰ ਸਕੂਲ ਵਿਖੇ ਪ੍ਰੋਗਰਾਮ ਕਰਵਾਇਆ

ਬਠਿੰਡਾ, 18 ਜਨਵਰੀ (ਸਟਾਫ਼ ਰਿਪੋਰਟਰ)-ਲਿਟਲ ਫ਼ਲਾਵਰ ਪਬਲਿਕ ਹਾਈ ਸਕੂਲ ਵਿਖੇ ਐਮ. ਡੀ ਮਹਿੰਦਰ ਸਿੰਘ, ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਅਤੇ ਬੱਚਿਆਂ ਵਲੋਂ ਟਵਿਨਿੰਗ ਆਫ਼ ਸਕੂਲ ਐਕਸਚੇਂਜ ਪ੍ਰੋਗਰਾਮ ਤਹਿਤ ਸਰਕਾਰੀ ਹਾਈ ਸਕੂਲ ਬੀਬੀਵਾਲਾ ਦੇ ਪਿ੍ੰਸੀਪਲ ਅਨਿਲ ...

ਪੂਰੀ ਖ਼ਬਰ »

ਐਨ. ਐਸ. ਐਸ. ਵਲੰਟੀਅਰਾਂ ਵਲੋਂ ਸਾਈਕਲ ਰੈਲੀ

ਮਹਿਰਾਜ, 18 ਜਨਵਰੀ (ਸੁਖਪਾਲ ਮਹਿਰਾਜ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਐਨ. ਐਸ. ਐਸ. ਦੀਆਂ ਵਲੰਟੀਅਰ ਵਿਦਿਆਰਥਣਾਂ ਵਲੋਂ ਸਹਾਇਕ ਡਾਇਰਕੈਟਰ ਕੁਲਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਤੇ ਸਕੂਲ ਪਿੰ੍ਰਸੀਪਲ ਜਸਵੀਰ ਕੌਰ ਦੀ ਅਗਵਾਈ ਹੇਠ ਫਿੱਟ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਬਲਾਕ ਪੱਧਰੀ ਖੇਡਾਂ ਕਰਵਾਈਆਂ

ਤਲਵੰਡੀ ਸਾਬੋ, 18 ਜਨਵਰੀ (ਰਵਜੋਤ ਸਿੰਘ ਰਾਹੀ)- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਡਿਪਟੀ ਕਮਿਸ਼ਨਰ ਬਠਿੰਡਾ ਬੀ. ਸ੍ਰੀਨਿਵਾਸਨ ਦੀ ਰਹਿਨੁਮਾਈ ਹੇਠ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਪ੍ਰਾਇਮਰੀ ਵਰਗ ਦੀਆਂ ਬਲਾਕ ਪੱਧਰੀ ਦੀਆਂ ਖੇਡਾਂ ਲਾਡੋ ਗੇਮਜ਼ ਦੇ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਦੁਕਾਨਦਾਰ ਦੀ ਮੌਤ

ਸੰਗਤ ਮੰਡੀ, 18 ਜਨਵਰੀ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਬਠਿੰਡਾ ਜ਼ਿਲੇ੍ਹ ਦੇ ਪਿੰਡ ਸੰਗਤ ਕਲਾਂ ਵਿਖੇ ਕਰੰਟ ਲੱਗਣ ਨਾਲ ਇੱਕ ਦੁਕਾਨਦਾਰ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਨੀਸ਼ ਕੁਮਾਰ ਸ਼ਰਮਾ (22) ਪੁੱਤਰ ਖ਼ੁਸ਼ੀ ਰਾਮ ਵਾਸੀ ਸੰਗਤ ਮੰਡੀ, ਪਿੰਡ ...

ਪੂਰੀ ਖ਼ਬਰ »

ਗੇਲ ਇੰਡੀਆ ਵਲੋਂ ਪਾਈ ਜਾ ਰਹੀ ਗੈਸ ਪਾਈਪ ਲਾਈਨ ਦੇ ਵਿਰੋਧ 'ਚ ਨਿੱਤਰੇ ਮੁਹੱਲਾ ਝੁੱਟੀ ਦੇ ਕਿਸਾਨ

ਬਠਿੰਡਾ, 18 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਗੇਲ ਇੰਡੀਆ ਵਲੋਂ ਪਾਈ ਜਾ ਰਹੀ ਗੈਸ ਪਾਈਪ ਲਾਈਨ ਦੇ ਵਿਰੋਧ 'ਚ ਨਿੱਤਰਦਿਆਂ ਮੁਹੱਲਾ ਝੁੱਟੀ ਤੇ ਇਸ ਦੇ ਆਸ-ਪਾਸ ਦੇ ਕਿਸਾਨਾਂ ਨੇ ਜੱਸੀ ਚੌਕ ਨੇੜੇ ਸਥਿਤ ਐਚ.ਵੀ.ਐਨ. ਹੋਟਲ ਨਜ਼ਦੀਕ ਕੰਪਨੀ ਵਲੋਂ ਪਾਈ ਜਾ ਰਹੀ ਪਾਈਪ ਲਾਈਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਤੋਂ ਭੱਜੀ-ਅਗਰਵਾਲ

ਬਠਿੰਡਾ, 18 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਮ ਆਦਮੀ ਪਾਰਟੀ, ਹਲਕਾ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਅੰਮਿ੍ਤ ਲਾਲ ਅਗਰਵਾਲ ਨੇ ਆਖਿਆ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਆਪਣੇ ਚੋਣ ਮੈਨੀਫੈਸਟੋ 'ਚ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ...

ਪੂਰੀ ਖ਼ਬਰ »

-ਬੇਅਦਬੀ ਮਾਮਲਾ- ਸੀ.ਜੀ.ਐਮ ਅਦਾਲਤ 'ਚ ਤਬਦੀਲੀ ਪਟੀਸ਼ਨ 'ਤੇ ਸ਼ੁਰੂ ਹੋਈ ਕਾਰਵਾਈ

ਬਠਿੰਡਾ, 18 ਜਨਵਰੀ (ਸਟਾਫ਼ ਰਿਪੋਰਟਰ)-ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਡੀ.ਆਈ.ਜੀ ਰਣਬੀਰ ਸਿੰਘ ਖੱਟੜਾ ਤੇ ਇੰਸਪੈਕਟਰ ਦਲਬੀਰ ਸਿੰਘ ਆਧਾਰਿਤ ਸਿੱਟ ਜਿਸ ਵਲੋਂ ਇਨ੍ਹਾਂ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਕੀਤੀ ਗਈ ਸੀ ਤੇ ...

ਪੂਰੀ ਖ਼ਬਰ »

ਦੰਦੀਵਾਲ ਵਲੋਂ ਪਿੰਡ ਭੂੰਦੜ ਤੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ

ਬਾਲਿਆਂਵਾਲੀ, 18 ਜਨਵਰੀ (ਕੁਲਦੀਪ ਮਤਵਾਲਾ)- ਸਾਬਕਾ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਭੁਲੇਰੀਆ ਪੱਖੀ ਸਮਝੇ ਜਾਂਦੇ ਸੀਨੀਅਰ ਕਾਂਗਰਸੀ ਆਗੂ 'ਤੇ ਬਲਾਕ ਨਥਾਣਾ ਦੇ ਪ੍ਰਧਾਨ ਤੇਜਾ ਸਿੰਘ ਦੰਦੀਵਾਲ ਦੀ ਪਤਨੀ ਮਨਜੀਤ ਕੌਰ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਪਰਸਨ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਮਿਲਦੀ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਕੋਟਫੱਤਾ, 18 ਜਨਵਰੀ (ਰਣਜੀਤ ਸਿੰਘ ਬੁੱਟਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗ਼ਰੀਬ ਤੇ ਬੇਸਹਾਰਾ ਪਰਿਵਾਰਾਂ ਨੂੰ ਦਿੱਤੀ ਜਾ ਰਹੀ ਸਹਾਇਤਾ ਰਾਸ਼ੀ ਦੇ ਚੈੱਕ ਭਾਈ ਅਮਰੀਕ ਸਿੰਘ ਕੋਟਸ਼ਮੀਰ ਮੈਂਬਰ ਸ਼੍ਰੋਮਣੀ ਕਮੇਟੀ ਦੇ ਯਤਨਾਾ ਸਦਕਾ ਸੇਵਕ ਸਿੰਘ ...

ਪੂਰੀ ਖ਼ਬਰ »

ਫਿੱਟ ਇੰਡੀਆ ਪ੍ਰੋਗਰਾਮ ਤਹਿਤ ਵਿਦਿਆਰਥਣਾਂ ਦੀ ਦੌੜ ਕਰਵਾਈ

ਕਾਲਾਂਵਾਲੀ, 18 ਜਨਵਰੀ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਕਸਬਾ ਔਢਾਂ ਦੇ ਮਾਤਾ ਹਰਕੀ ਦੇਵੀ ਮਹਿਲਾ ਕਾਲਜ ਵਿਚ ਐਨ.ਐਸ.ਐਸ. ਮੁਖੀ ਰਜਨੀ ਮਹਿਤਾ ਦੀ ਅਗਵਾਈ ਵਿਚ ਫਿਟ ਇੰਡੀਆ ਪ੍ਰੋਗਰਾਮ ਤਹਿਤ ਵਿਦਿਆਰਥਣਾਂ ਦੀ ਦੌੜ ਕਰਵਾਈ ਗਈ | ਇਸ ਮੌਕੇ ਡਾ. ਮੋਨਿਕਾ ਗਿੱਲ, ਡਾ. ...

ਪੂਰੀ ਖ਼ਬਰ »

ਲੋਕ ਮੋਰਚਾ ਪੰਜਾਬ ਨੇ ਸੀ. ਏ. ਏ. ਅਤੇ ਐਨ. ਆਰ. ਸੀ. ਵਿਰੁੱਧ ਬਿਗੁਲ ਵਜਾਇਆ

ਭਗਤਾ ਭਾਈਕਾ, 18 ਜਨਵਰੀ (ਸੁਖਪਾਲ ਸਿੰਘ ਸੋਨੀ)- ਲੋਕ ਮੋਰਚਾ ਪੰਜਾਬ ਦੀ ਬਠਿੰਡਾ ਇਕਾਈ ਵਲੋਂ ਸੀ. ਏ .ਏ. ਤੇ ਐਨ. ਆਰ. ਸੀ. ਵਿਰੁੱਧ ਬਿਗੁਲ ਵਜਾਉਂਦੇ ਹੋਏ ਪਿੰਡ ਮਲੂਕਾ ਵਿਖੇ ਇਕੱਠ ਕੀਤਾ ਗਿਆ¢ ਇਕੱਠ 'ਚ ਵੱਡੀ ਗਿਣਤੀ ਵਿਚ ਕਿਸਾਨਾਾ ਮਜ਼ਦੂਰਾਾ ਅਤੇ ਔਰਤਾਾ ਨੇ ਹਿੱਸਾ ...

ਪੂਰੀ ਖ਼ਬਰ »

ਆਨਲਾਈਨ ਲਾਇਸੰਸ ਦੇ ਚੱਕਰ 'ਚ ਉਲਝਾਏ ਦੁਕਾਨਦਾਰ

ਰਾਮਾਂ ਮੰਡੀ, 18 ਜਨਵਰੀ (ਤਰਸੇਮ ਸਿੰਗਲਾ)-ਸਰਕਾਰ ਵਲੋਂ ਫੂਡ ਸੇਫ਼ਟੀ ਸਟੈਂਡਰਡ ਐਕਟ ਅਧੀਨ ਖਾਣ ਪੀਣ ਦਾ ਸਾਮਾਨ ਬਣਾਉਣ ਅਤੇ ਵੇਚਣ ਵਾਲੇ ਛੋਟੇ ਅਤੇ ਵੱਡੇ ਦੁਕਾਨਦਾਰਾਂ ਦੇ ਲਾਇਸੰਸ ਬਣਾਉਣ ਲਈ ਜਾਰੀ ਕੀਤੇ ਗਏ ਆਨਲਾਈਨ ਸਿਸਟਮ ਦੇ ਨਾਦਰਸ਼ਾਹੀ ਹੁਕਮ ਨੇ ਦੁਕਾਨਦਾਰ ...

ਪੂਰੀ ਖ਼ਬਰ »

ਬੱਚਿਆਂ ਨੂੰ ਸਟੇਸ਼ਨਰੀ ਵੰਡ ਕੇ ਮਨਾਇਆ ਜਨਮ ਦਿਨ

ਕਾਲਾਂਵਾਲੀ, 18 ਜਨਵਰੀ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਕਸਬਾ ਔਢਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਮੁੱਖ ਅਧਿਆਪਕ ਰਛਪਾਲ ਸਿੰਘ ਗੋਦਾਰਾ ਨੇ ਆਪਣਾ ਜਨਮ ਦਿਨ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡ ਕੇ ਮਨਾਇਆ | ਇਸ ਮੌਕੇ ਉਨ੍ਹਾਂ ਕਿਹਾ ਕਿ ਸਕੂਲ ਦੇ ਲੋੜਵੰਦ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਵਲੋਂ ਜਾਗਰੂਕਤਾ ਸੈਮੀਨਾਰ

ਰਾਮਾਂ ਮੰਡੀ, 18 ਜਨਵਰੀ (ਅਮਰਜੀਤ ਸਿੰਘ ਲਹਿਰੀ)-ਸਟਾਰ ਪਲੱਸ ਕਾਨਵੈਂਟ ਸਕੂਲ ਵਿਖੇ ਰਾਮਾਂ ਟਰੈਫ਼ਿਕ ਪੁਲਿਸ ਵੱਲੋਂ ਸੜਕ ਸੁਰੱਖਿਆ ਅਭਿਆਨ ਤਹਿਤ ਟਰੈਫ਼ਿਕ ਜਾਗਰੂਕਤਾ ਹਫ਼ਤਾ ਮਨਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਵੱਧ ਚੜ੍ਹ ਕੇ ਭਾਗ ਲਿਆ | ...

ਪੂਰੀ ਖ਼ਬਰ »

ਦੂਨ ਸਕੂਲ ਕਰਾੜਵਾਲਾ ਦੇ ਐੱਮ.ਡੀ. ਡਾ.ਚਰਨਜੀਤ ਕੌਰ ਢਿੱਲੋਂ ਦੁਬਈ ਯੂਨੀਵਰਸਿਟੀ ਵਲੋਂ ਸਨਮਾਨਿਤ

ਚਾਉਕੇ, 18 ਜਨਵਰੀ (ਮਨਜੀਤ ਸਿੰਘ ਘੜੈਲੀ)-ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕਰਾੜਵਾਲਾ ਦੇ ਐਮ.ਡੀ. ਡਾ.ਚਰਨਜੀਤ ਕੌਰ ਢਿੱਲੋਂ ਨੂੰ ਸਿੱਖਿਆ ਦੇ ਖੇਤਰ 'ਚ ਨਵੀਨਤਾ ਲਿਆਉਣ ਸਦਕਾ ਪਿਛਲੇ ਦਿਨੀਂ ਅਮਿਤੀ ਯੂਨੀਵਰਸਿਟੀ ਦੁਬਈ ਵਲੋਂ ਇੰਟਰਨੈਸ਼ਨਲ ਸਕੂਲ ਐਵਾਰਡ-2019 ...

ਪੂਰੀ ਖ਼ਬਰ »

ਸਰਕਾਰੀ ਸਕੂਲ ਲਹਿਰਾ ਧੂਰਕੋਟ ਵਿਖੇ ਰਾਸ਼ਟਰੀ ਯੁਵਕ ਦਿਵਸ ਮਨਾਇਆ

ਲਹਿਰਾ ਮੁਹੱਬਤ, 18 ਜਨਵਰੀ (ਭੀਮ ਸੈਨ ਹਦਵਾਰੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਰਾ ਧੂਰਕੋਟ ਵਿਖੇ ਰਾਸ਼ਟਰੀ ਯੁਵਕ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸੁਨੀਤਾ ਰਾਣੀ ਦੁਆਰਾ ਵਿਦਿਆਰਥੀਆਂ ਨੂੰ ਸਵਾਮੀ ਵਿਵੇਕਾਨੰਦ ਦੀ ਜੀਵਨੀ ਬਾਰੇ ਵਿਸਥਾਰ ਨਾਲ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ''ਫਿੱਟ ਇੰਡੀਆ'' ਮੁਹਿੰਮ ਤਹਿਤ ਕੱਢੀ ਸਾਈਕਲ ਰੈਲੀ

ਤਲਵੰਡੀ ਸਾਬੋ, 18 ਜਨਵਰੀ (ਰਵਜੋਤ ਸਿੰਘ ਰਾਹੀ)- ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਯੂਨੀਵਰਸਿਟੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਦੇ ਐਨ.ਐਸ.ਐਸ. ਯੂਨਿਟ ਵਲੋਂ ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀ ਫਿਟ ਇੰਡੀਆ ਮੁਹਿੰਮ ਤਹਿਤ ਇਕ ਸਾਈਕਲ ਰੈਲੀ ਕੱਢੀ ਗਈ | ਜਿਸ ਨੂੰ ...

ਪੂਰੀ ਖ਼ਬਰ »

ਐਸ. ਐਸ. ਡੀ. ਕਾਲਜ ਭੋਖੜਾ ਵਿਖੇ 'ਏਕ ਭਾਰਤ ਸ੍ਰੇਸ਼ਟ ਭਾਰਤ' ਵਿਸ਼ੇ ਅਧੀਨ ਪ੍ਰੋਗਰਾਮ ਕਰਵਾਇਆ

ਗੋਨਿਆਣਾ, 18 ਜਨਵਰੀ (ਲਛਮਣ ਦਾਸ ਗਰਗ)-ਐਸ. ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਵਿਖੇ ਰੈੱਡ ਰਿਬਨ ਕਲੱਬ ਦੁਆਰਾ 'ਏਕ ਭਾਰਤ ਸ੍ਰੇਸ਼ਟ ਭਾਰਤ' ਵਿਸ਼ੇ ਅਧੀਨ ਕੁਇਜ਼ ਮੁਕਾਬਲਾ ਕਰਵਾਇਆ ਗਿਆ | 'ਏਕ ਭਾਰਤ ਸ੍ਰੇਸ਼ਟ ਭਾਰਤ' ਯੋਜਨਾ ਪ੍ਰਧਾਨ ਮੰਤਰੀ ਨਰਿੰਦਰ ...

ਪੂਰੀ ਖ਼ਬਰ »

ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ

ਬਰਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਪਿੰਡ ਠੀਕਰੀਵਾਲਾ ਵਿਖੇ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਦੀ 86ਵੀਂ ਸ਼ਹੀਦੀ ਬਰਸੀ ਦੇ ਸਬੰਧ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦਾ ਪਿੰਡ ਵਾਸੀਆਂ ਵਲੋਂ ਥਾਂ-ਥਾਂ ਸਵਾਗਤੀ ਗੇਟ ਬਣਾ ਕੇ ਭਰਵਾਂ ...

ਪੂਰੀ ਖ਼ਬਰ »

ਜੇ.ਈ.ਈ. ਮੇਨ ਦੀ ਪ੍ਰੀਖਿਆ 'ਚ ਨਵਦੀਪ ਸਿੰਘ ਨੇ 81.67 ਫ਼ੀਸਦੀ ਅੰਕ ਹਾਸਲ ਕੀਤੇ

ਬਰਨਾਲਾ, 18 ਜਨਵਰੀ (ਅਸ਼ੋਕ ਭਾਰਤੀ)- ਵਾਈ.ਐਸ. ਸਕੂਲ ਬਰਨਾਲਾ ਦੇ ਵਿਦਿਆਰਥੀ ਨਵਦੀਪ ਸਿੰਘ ਸਪੱੁਤਰ ਕੇਵਲ ਸਿੰਘ ਸੇਵਾ ਮੁਕਤ ਹੈਡ ਕਾਂਸਟੇਬਲ (ਸੀ.ਆਰ.ਪੀ.ਐਫ.) ਬਰਨਾਲਾ ਨੇ 81.67 ਫ਼ੀਸਦੀ ਅੰਕ ਲੈ ਕੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਨਵਦੀਪ ਸਿੰਘ ਦਾ ਕਹਿਣਾ ਹੈ ਉਹ ...

ਪੂਰੀ ਖ਼ਬਰ »

ਸੀ.ਐੱਸ. ਇਮੀਗ੍ਰੇਸ਼ਨ ਨੇ ਕੈਨੇਡਾ ਦਾ ਵਰਕ ਪਰਮਿਟ ਵੀਜ਼ਾ ਲਗਵਾਇਆ

ਟੱਲੇਵਾਲ, 18 ਜਨਵਰੀ (ਸੋਨੀ ਚੀਮਾ)-ਕੈਨੇਡਾ ਅਤੇ ਪੰਜਾਬ ਸਰਕਾਰ ਤੋਂ ਮਨਜ਼ੂਰਸ਼ੁਦਾ ਕੰਪਨੀ ਸੀ.ਐੱਸ. ਇਮੀਗ੍ਰੇਸ਼ਨ ਕੈਨੇਡਾ ਦੇ ਵੀਜ਼ੇ ਲਗਵਾਉਣ 'ਚ ਮੋਹਰੀ ਬਣੀ ਹੋਈ ਹੈ | ਕੰਪਨੀ ਨੇ ਥੋੜੇ੍ਹ ਸਮੇਂ ਵਿਚ ਕੈਨੇਡਾ ਦੇ ਸੈਂਕੜੇ ਵਿਜ਼ਟਰ ਵੀਜ਼ੇ, ਸਟੱਡੀ ਵੀਜ਼ੇ, ਵਰਕ ...

ਪੂਰੀ ਖ਼ਬਰ »

ਪੁਲਿਸ ਅਕਾਲੀ ਵਰਕਰਾਂ 'ਤੇ ਝੂਠੇ ਪਰਚੇ ਦਰਜ ਕਰਨੇ ਬੰਦ ਕਰੇ-ਮਲੂਕਾ

ਬਠਿੰਡਾ, 18 ਜਨਵਰੀ (ਸਟਾਫ਼ ਰਿਪੋਰਟਰ)-ਰਾਮਪੁਰਾ ਫੂਲ ਹਲਕੇ ਦੀ ਪੁਲਿਸ ਕਾਂਗਰਸੀਆਂ ਦਾ ਹੱਥ ਠੋਕਾ ਬਣ ਕੇ ਅਕਾਲੀ ਵਰਕਰਾਂ 'ਤੇ ਝੂਠੇ ਕੇਸ ਦਰਜ ਕਰਨੇ ਬੰਦ ਕਰੇ | ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਨ ਬਾਅਦ ਰਾਮਪੁਰਾ ਹਲਕੇ 'ਚ ਧੜਾ ਧੜ ਅਕਾਲੀ ਵਰਕਰਾਂ ਿਖ਼ਲਾਫ਼ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ 2 ਵਿਅਕਤੀ ਨਾਜਾਇਜ਼ ਸ਼ਰਾਬ ਸਮੇਤ ਕਾਬੂ-

ਸੰਗਤ ਮੰਡੀ 18 ਜਨਵਰੀ (ਅੰਮਿ੍ਤਪਾਲ ਸ਼ਰਮਾ)- ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਜੱਸੀ ਬਾਗ਼ਵਾਲੀ ਨੇੜੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਹਰਿਆਣਾ ਦੀ ਨਾਜਾਇਜ਼ ਸ਼ਰਾਬ ਦੀਆਂ 24 ਬੋਤਲਾਂ ਸਮੇਤ ਕਾਬੂ ਕੀਤਾ ਹੈ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਾ ਦੀ ਪਿੰਡ ਇਕਾਈ ਦੀ ਚੋਣ-

ਕੋਟਫੱਤਾ, 18 ਜਨਵਰੀ (ਰਣਜੀਤ ਸਿੰਘ ਬੁੱਟਰ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਪਿੰਡ ਗਹਿਰੀ ਭਾਗੀ ਦੀ ਚੋਣ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੀਦਾ ਦੀ ਹਾਜ਼ਰੀ 'ਚ ਹੋਈ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਜਗਸੀਰ ਸਿੰਘ ਜੀਦਾ ਨੇ ਦੱਸਿਆ ਕਿ ਕਿਸਾਨੀ ਨੂੰ ...

ਪੂਰੀ ਖ਼ਬਰ »

ਕੈਂਪ 'ਚ 21 ਯੂਨਿਟ ਖੂਨ ਦਾਨ

ਬਠਿੰਡਾ, 18 ਜਨਵਰੀ (ਨਿੱਜੀ ਪੱਤਰ ਪ੍ਰੇਰਕ)- ਸੰਸਥਾ ਆਸਰਾ ਵੈਲਫ਼ੇਅਰ ਸੁਸਾਇਟੀ ਵਲੋਂ ਗਿਆਨਦੀਪ ਸ਼ਿਕਸ਼ਾ ਸਮਿਤੀ ਦੇ ਸਹਿਯੋਗ ਨਾਲ ਖ਼ੂਨਦਾਨੀ ਜਸਪਾਲ ਸਿੰਘ ਚਹਿਲ ਨੂੰ ਸਮਰਪਿਤ ਖੂਨ ਦਾਨ ਕੈਂਪ ਪਿੰਡ ਗਿੱਲਪੱਤੀ ਦੇ ਸਰਕਾਰੀ ਸਕੂਲ ਵਿਖੇ ਲਗਾਇਆ ਗਿਆ | ਕੈਂਪ 'ਚ ...

ਪੂਰੀ ਖ਼ਬਰ »

ਢੇਲਵਾਂ ਦੇ ਫੁੱਟਬਾਲ ਟੂਰਨਾਮੈਂਟ 'ਚੋਂ ਫੂਲ ਦੀ ਟੀਮ ਜੇਤੂ

ਨਥਾਣਾ, 18 ਜਨਵਰੀ (ਗੁਰਦਰਸ਼ਨ ਲੁੱਧੜ)- ਪਿੰਡ ਢੇਲਵਾਂ ਵਿਖੇ ਟੂਰਨਾਮੈਂਟ ਕਮੇਟੀ ਵਲੋਂ ਤਿੰਨ ਰੋਜ਼ਾ ਸੱਤਵਾਂ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਕੁੱਲ 28 ਟੀਮਾਂ ਨੇ ਭਾਗ ਲਿਆ | ਫਾਈਨਲ ਮੈਚ ਫੂਲ ਅਤੇ ਸਾਹਨੇਵਾਲ ਦੀਆਂ ਟੀਮਾਂ ਵਿਚਕਾਰ ਹੋਇਆ | ਟੂਰਨਾਮੈਂਟ ਵਿਚੋਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਦਿੱਤੀ ਜਾਣਕਾਰੀ

ਕਾਲਾਂਵਾਲੀ, 18 ਜਨਵਰੀ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਜੋਧਪੁਰੀਆ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਸੜਕ ਸੁਰੱਖਿਆ ਹਫ਼ਤੇ ਤਹਿਤ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ | ਪ੍ਰੋਗਰਾਮ 'ਚ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਪ੍ਰੋਗਰਾਮ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ 5 ਫਰਵਰੀ ਨੂੰ ਵਿਧਾਇਕ ਦੇ ਘਰਾਂ ਅੱਗੇ ਧਰਨੇ ਦੇਣ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ

ਬਠਿੰਡਾ, 18 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕਿਰਤੀ ਕਿਸਾਨ ਯੂਨੀਅਨ, ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਸਥਾਨਕ ਟੀਚਰਜ਼ ਹੋਮ ਵਿਖੇ ਹੋਈ, ਜਿਸ ਵਿਚ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਮਸਲਿਆਂ ਨੂੰ ਲਾਗੂ ਕਰਵਾਉਣ ਲਈ 5 ਫਰਵਰੀ ਨੂੰ ਪੰਜਾਬ ਦੇ ਸਮੂਹ ਵਿਧਾਇਕਾਂ ...

ਪੂਰੀ ਖ਼ਬਰ »

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਭਾਰਤ ਭੂਸ਼ਨ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ

ਤਲਵੰਡੀ ਸਾਬੋ, 18 ਜਨਵਰੀ (ਰਣਜੀਤ ਸਿੰਘ ਰਾਜੂ)- ਭਾਰਤੀ ਜਨਤਾ ਪਾਰਟੀ ਦੇ ਨਵ ਨਿਯੁਕਤ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਭਾਰਤ ਭੂਸ਼ਨ ਨੇ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਮੱਥਾ ਟੇਕਿਆ | ਦਮਦਮਾ ਸਾਹਿਬ ਪੁੱਜਣ 'ਤੇ ਸਭ ਤੋਂ ਪਹਿਲਾਂ ਭਾਜਪਾ ਦੇ ...

ਪੂਰੀ ਖ਼ਬਰ »

ਮਤਲੌਡਾ ਦੀਆਂ ਲੜਕੀਆਂ ਨੇ ਜਿੱਤਿਆ ਬਠਿੰਡਾ ਦਾ ਕਬੱਡੀ ਟੂਰਨਾਮੈਂਟ

ਬਠਿੰਡਾ, 18 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਐਨ.ਆਰ.ਆਈ.ਮਾਲਵਾ ਵੈੱਲਫੇਅਰ ਕਲੱਬ ਵਲੋਂ 'ਖੇਡਾਂ ਬਠਿੰਡੇ ਦੀਆਂ' ਬੈਨਰ ਹੇਠ ਕਰਵਾਏ ਦੂਸਰੇ ਕਬੱਡੀ ਟੂਰਨਾਮੈਂਟ 'ਚ ਮਤਲੌਡਾ (ਹਿਸਾਰ) ਦੀਆਂ ਲੜਕੀਆਂ ਨੇ ਬਾਜ਼ੀ ਮਾਰਦਿਆਂ ਪਹਿਲਾ ਸਥਾਨ ਹਾਸਲ ਕਰ ਲਿਆ ਹੈ, ਜਦਕਿ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਭੇਜੀ ਸਹਾਇਤਾ ਰਾਸ਼ੀ ਦੇ ਚੈੱਕ ਲਾਭਪਾਤਰੀਆਂ ਨੂੰ ਵੰਡੇ

ਤਲਵੰਡੀ ਸਾਬੋ 18 ਜਨਵਰੀ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੇਂ ਸਮੇਂ 'ਤੇ ਲੋੜਵੰਦ ਵਿਅਕਤੀਆਂ ਦੇ ਇਲਾਜ ਲਈ ਦਿੱਤੀ ਜਾਂਦੀ ਆਰਥਿਕ ਸਹਾਇਤਾ ਦੀ ਲੜੀ 'ਚ ਹਲਕਾ ਤਲਵੰਡੀ ਸਾਬੋ ਦੇ ਪਿੰਡਾਂ ਦੇ ਲੋੜਵੰਦ ਲੋਕਾਂ ਲਈ ਆਈ ਸਹਾਇਤਾ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਰਾਸ਼ਟਰੀ ਯੁਵਾ ਹਫਤਾ ਮਨਾਇਆ

ਤਲਵੰਡੀ ਸਾਬੋ, 18 ਜਨਵਰੀ (ਰਵਜੋਤ ਸਿੰਘ ਰਾਹੀ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਯੁਵਕ ਭਲਾਈ ਵਿਭਾਗ ਵਲੋਂ ਰਾਸ਼ਟਰੀ ਯੁਵਾ ਸਪਤਾਹ ਮਨਾਇਆ ਗਿਆ | ਜਿਸ ਤਹਿਤ ਕਰਵਾਏ ਗਏ ਸਮਾਗਮ ਦੌਰਾਨ ਕੁਲਵਿੰਦਰ ਸਿੰਘ ਅਸਿ.ਡਾਇਰੈਕਟਰ, ਯੂਥ ਸਰਵਿਸਿਜ਼ ਬਠਿੰਡਾ ਨੇ ...

ਪੂਰੀ ਖ਼ਬਰ »

ਸਬਜ਼ੀ ਮੰਡੀ 'ਚ ਫੜ੍ਹ ਲਗਾਉਣ ਨੂੰ ਲੈ ਕੇ ਆੜ੍ਹਤੀਆਂ ਤੇ ਕਿਸਾਨ ਦਰਮਿਆਨ ਹੋਇਆ ਵਿਵਾਦ

ਬਠਿੰਡਾ, 18 ਜਨਵਰੀ (ਨਿੱਜੀ ਪੱਤਰ ਪ੍ਰੇਰਕ)- ਅੱਜ ਬਠਿੰਡਾ ਦੀ ਵੱਡੀ ਸਬਜ਼ੀ ਮੰਡੀ ਵਿਚ ਉਸ ਸਮੇਂ ਵਿਵਾਦ ਖੜ੍ਹਾ ਹੋ ਗਿਆ,ਜਦੋਂ ਨੇੜਲੇ ਪਿੰਡ ਕੁਟੀ ਦਾ ਇਕ ਕਿਸਾਨ ਮੰਡੀ ਵਿਚ ਬਣੇ ਇਕ ਫੜ 'ਤੇ ਆਪਣੇ ਕਿੰਨੂੰਆਂ ਦੀ ਫ਼ਸਲ ਵੇਚਣ ਲਈ ਆਇਆ ਤਾਂ ਮੌਕੇ 'ਤੇ ਆੜ੍ਹਤੀਆਂ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX