ਤਾਜਾ ਖ਼ਬਰਾਂ


ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  50 minutes ago
ਅੰਮ੍ਰਿਤਸਰ, 22 ਫਰਵਰੀ (ਸੁਰਿੰਦਰ ਕੋਛੜ) - ਪਾਕਿਸਤਾਨ ਵਿਖੇ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸਮਾਗਮਾਂ |'ਚ ਸ਼ਿਰਕਤ ਕਰਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਡੀ. ਜੀ. ਪੀ. (ਡਾਇਰੈਕਟਰ ਜਨਰਲ ਆਫ਼ ਪੁਲਿਸ) ਦਿਨਕਰ...
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  about 1 hour ago
ਲੁਧਿਆਣਾ, 22 ਫ਼ਰਵਰੀ (ਪੁਨੀਤ ਬਾਵਾ)-ਭਾਜਪਾ ਦੀ ਅੱਜ ਲੁਧਿਆਣਾ ਦੇ ਹੋਟਲ ਨਾਗਪਾਲ ਰਿਜੈਂਸੀ ਵਿਖੇ ਮੀਟਿੰਗ ਦੌਰਾਨ ਪੀ.ਐਸ.ਆਈ.ਈ.ਸੀ. ਦੇ ਸਾਬਕਾ ਚੇਅਰਮੈਨ ਸ਼ਕਤੀ ਸ਼ਰਮਾ ਦੀ ਤਬੀਅਤ ਖ਼ਰਾਬ ਹੋ ਗਈ, ਜਿੰਨਾਂ ਨੂੰ ਭਾਜਪਾ ਆਗੂਆਂ ਨੇ ਚੁੱਕ ਕੇ ਹਸਪਤਾਲ ਪਹੁੰਚਾਇਆ। ਮੀਟਿੰਗ...
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  about 1 hour ago
ਨਵੀਂ ਦਿੱਲੀ, 22 ਫਰਵਰੀ - ਨਾਗਰਿਕਤਾ ਸੋਧ ਕਾਨੂੰਨ ਖਿਲਾਫ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਆਸ਼ਰਮ, ਜਾਮੀਆ, ਔਖਲਾ, ਬਾਟਲਾ ਹਾਊਸ ਤੋਂ ਨੋਇਡਾ ਤੇ ਫਰੀਦਾਬਾਦ ਜਾਣ ਵਾਲੇ ਰਸਤੇ ਨੂੰ ਖੋਲ ਦਿੱਤਾ ਹੈ ਪਰ ਇਸ ਰਸਤੇ ਤੋਂ ਸਿਰਫ ਬਾਈਕ ਤੇ ਕਾਰ ਰਾਹੀਂ...
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  about 1 hour ago
ਨਵੀਂ ਦਿੱਲੀ, 22 ਫਰਵਰੀ - ਨਿਰਭੈਆ ਕੇਸ ਵਿਚ ਦੋਸ਼ੀ ਵਿਨੈ ਸ਼ਰਮਾ ਦੀ ਇਲਾਜ ਦੀ ਪਟੀਸ਼ਨ ਨੂੰ ਪਟਿਆਲਾ ਹਾਊਸ ਕੋਰਟ ਨੇ ਖਾਰਜ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਤਿਹਾੜ ਜੇਲ੍ਹ ਦੇ ਮੁਤਾਬਿਕ ਵਿਨੈ ਦੀ ਦਿਮਾਗੀ ਹਾਲਤ ਠੀਕ ਹੈ ਤੇ ਉਸ ਨੂੰ ਇਲਾਜ ਦੀ ਲੋੜ...
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  16 minutes ago
ਚੰਡੀਗੜ੍ਹ, 22 ਫਰਵਰੀ (ਰਣਜੀਤ ਸਿੰਘ) - ਚੰਡੀਗੜ੍ਹ ਸਥਿਤ ਸੈਕਟਰ 32 ਪੀਜੀ ਵਿਖੇ ਇਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲ ਹੈ। ਇਸ ਹਾਦਸੇ ਵਿਚ 3 ਲੜਕੀਆਂ ਦੀ ਅੱਗ 'ਚ ਝੁਲਸਣ ਕਾਰਨ ਮੌਤ ਹੋ ਗਈ ਹੈ ਜਦੋਂ ਕਿ 2 ਗੰਭੀਰ ਜ਼ਖਮੀ ਹੋ ਗਈਆਂ ਹਨ। ਜਿਨ੍ਹਾਂ ਨੂੰ...
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  about 2 hours ago
ਨਵੀਂ ਦਿੱਲੀ, 22 ਫਰਵਰੀ - ਅਮਰੀਕਾ ਦੀ ਪ੍ਰਥਮ ਮਹਿਲਾ ਮੇਲਾਨੀਆ ਟਰੰਪ ਆਪਣੀ ਭਾਰਤ ਯਾਤਰਾ ਦੌਰਾਨ ਦਿੱਲੀ ਦੇ ਇਕ ਸਰਕਾਰੀ ਸਕੂਲ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੀ ਹੈ ਪਰੰਤੂ ਦਿੱਲੀ ਸਰਕਾਰ ਦੇ ਸੂਤਰਾਂ ਮੁਤਾਬਿਕ ਇਸ ਪ੍ਰੋਗਰਾਮ ਵਿਚ ਦਿੱਲੀ...
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  about 2 hours ago
ਬਟਾਲਾ, 22 ਫਰਵਰੀ (ਕਾਹਲੋਂ)-ਯੁਵਕ ਮਾਮਲੇ ਅਤੇ ਖੇਡਾਂ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਦਸਵੇਂ ਭਾਰਤੀ ਵਿਦਿਆਰਥੀ ਸੰਸਦ ਦੇ ਹੋ ਰਹੇ ਚਾਰ ਰੋਜ਼ਾ ਪ੍ਰੋਗਰਾਮ ਦੌਰਾਨ ਵਿਗਿਆਨ ਭਵਨ ਦਿੱਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਦਾ ਆਦਰਸ਼ ਮੁੱਖ ਮੰਤਰੀ, ਐਮ.ਐਲ.ਏ...
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  about 2 hours ago
ਚੰਡੀਗੜ੍ਹ, 22 ਫਰਵਰੀ (ਅਜੈਬ ਸਿੰਘ ਔਜਲਾ) - ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸ.ਸੁਖਪਾਲ ਸਿੰਘ ਖਹਿਰਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਜੋ ਸ਼ਰਾਰਤ ਪੂਰਨ ਬਿਆਨ...
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  about 2 hours ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  about 2 hours ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  about 2 hours ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  about 2 hours ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  about 2 hours ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  about 2 hours ago
ਪਟਿਆਲਾ, 22 ਫਰਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਧਰਨੇ ਰੁਕਣ ਦਾ ਨਾਮ ਨਹੀਂ ਲੈ ਰਹੇ। ਅੱਜ ਪਟਿਆਲਾ ਵਿਖੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਮੋਤੀ ਮਹਿਲ ਨੂੰ ਰੈਲੀ ਦੇ ਰੂਪ ਵਿਚ ਕੂਚ ਕੀਤਾ ਗਿਆ। ਜਿਨ੍ਹਾਂ ਨੂੰ...
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  about 3 hours ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  about 2 hours ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  about 3 hours ago
ਅੰਮ੍ਰਿਤਸਰ ਦਿਹਾਤੀ 'ਚ ਹਰੇਕ ਪਿੰਡ 'ਚ ਹੋਵੇਗੀ ਪੁਲਿਸ ਅਫ਼ਸਰ ਦੀ ਨਿਯੁਕਤੀ- ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ
. . .  about 3 hours ago
ਕੇਂਦਰ ਸਰਕਾਰ ਵਲੋਂ ਪੰਜਾਬ ਦੀ ਬਣਦੀ ਜੀ. ਐੱਸ. ਟੀ. ਰਾਸ਼ੀ ਛੇਤੀ ਭੇਜੀ ਜਾਵੇਗੀ- ਅਗਰਵਾਲ
. . .  about 3 hours ago
ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਪ੍ਰਤੀ ਡੀ. ਜੀ. ਪੀ. ਦਾ ਬਿਆਨ ਗ਼ਲਤ- ਅਮਨ ਅਰੋੜਾ
. . .  about 3 hours ago
ਮਜੀਠੀਆ ਵਲੋਂ ਡੀ. ਜੀ. ਪੀ. ਦੇ ਬਿਆਨ ਦੀ ਨਿਖੇਧੀ, ਪੁੱਛਿਆ- ਕਰਤਾਰਪੁਰ ਲਾਂਘੇ ਰਾਹੀਂ ਜਾ ਕੇ ਕੌਣ ਅੱਤਵਾਦੀ ਬਣਿਆ
. . .  1 minute ago
ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਡੀ. ਜੀ. ਪੀ. ਦੇ ਬਿਆਨ ਨੇ ਸੰਗਤਾਂ ਦੇ ਮਨਾਂ ਨੂੰ ਪਹੁੰਚਾਈ ਡੂੰਘੀ ਠੇਸ- ਭਾਈ ਲੌਂਗੋਵਾਲ
. . .  about 4 hours ago
ਨਹੀਂ ਰਹੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਪ੍ਰੇਮ ਅਰੋੜਾ
. . .  about 4 hours ago
ਅਕਾਲੀ ਦਲ ਨੇ ਗੋਲਕ ਦਾ ਪੈਸਾ ਸਿਆਸਤ 'ਚ ਵਰਤਿਆ- ਬੀਬੀ ਭੱਠਲ
. . .  about 4 hours ago
ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਰਿਸ਼ਤੇਦਾਰ ਅਤੇ ਸਾਬਕਾ ਸੰਸਦ ਮੈਂਬਰ ਕ੍ਰਿਸ਼ਨਾ ਬੋਸ ਦਾ ਦੇਹਾਂਤ
. . .  about 5 hours ago
ਧਾਰਾ 370 ਦੇ ਬੇਅਸਰ ਹੋਣ ਤੋਂ ਬਾਅਦ ਕਾਫ਼ੀ ਖ਼ੁਸ਼ ਹਨ ਜੰਮੂ-ਕਸ਼ਮੀਰ ਦੇ ਵਾਸੀ- ਨੱਡਾ
. . .  about 5 hours ago
ਤਰਨਤਾਰਨ : ਨਗਰ ਕੀਰਤਨ ਦੌਰਾਨ ਹੋਏ ਧਮਾਕੇ 'ਚ ਜ਼ਖ਼ਮੀ ਹੋਏ ਬੱਚੇ ਨੇ ਤੋੜਿਆ ਦਮ
. . .  about 4 hours ago
ਸੁਨੰਦਾ ਪੁਸ਼ਕਰ ਮਾਮਲਾ : ਅਦਾਲਤ ਨੇ ਸ਼ਸ਼ੀ ਥਰੂਰ ਨੂੰ ਤਿੰਨ ਦੇਸ਼ਾਂ ਦੀ ਯਾਤਰਾ ਕਰਨ ਦੀ ਦਿੱਤੀ ਇਜਾਜ਼ਤ
. . .  about 6 hours ago
ਵਿਅਕਤੀ ਨੂੰ ਗੋਲੀ ਮਾਰ ਕੇ ਉਸ ਦਾ ਟਰੈਕਟਰ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  about 5 hours ago
ਮੇਲਾਨੀਆ ਟਰੰਪ ਦੀ ਸਕੂਲ ਈਵੈਂਟ 'ਚੋਂ ਹਟਿਆ ਕੇਜਰੀਵਾਲ ਅਤੇ ਸਿਸੋਦੀਆ ਦਾ ਨਾਂ
. . .  about 6 hours ago
ਪਠਾਨਕੋਟ-ਦਿੱਲੀ ਸੁਪਰ ਫਾਸਟ ਰੇਲ ਗੱਡੀ ਦੇ ਅੱਗੇ ਆਈ ਗਾਂ, ਜਾਨੀ-ਮਾਲੀ ਨੁਕਸਾਨ ਤੋਂ ਰਿਹਾ ਬਚਾਅ
. . .  about 6 hours ago
ਮੀਕਾ ਸਿੰਘ ਦੀ ਸਟਾਫ਼ ਮੈਂਬਰ ਸੌਮਿਆ ਖ਼ਾਨ ਦੇ ਖ਼ੁਦਕੁਸ਼ੀ ਮਾਮਲੇ 'ਚ ਜਾਂਚ ਸ਼ੁਰੂ
. . .  about 7 hours ago
ਪਹਿਲਾ ਟੈਸਟ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ 51 ਦੌੜਾਂ ਦੀ ਲੀਡ ਨਾਲ ਨਿਊਜ਼ੀਲੈਂਡ 216/5
. . .  about 7 hours ago
ਨਿਰਭੈਆ ਦੇ ਦੋਸ਼ੀ ਪਵਨ ਗੁਪਤਾ ਨੇ ਆਪਣੇ ਕਾਨੂੰਨੀ ਸਲਾਹਕਾਰ ਨਾਲ ਮਿਲਣ ਤੋਂ ਕੀਤਾ ਇਨਕਾਰ
. . .  about 7 hours ago
ਇੱਕ ਵਾਰ ਫਿਰ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਸ਼ਾਹੀਨ ਬਾਗ ਪਹੁੰਚੀ ਵਕੀਲ ਸਾਧਨਾ ਰਾਮਾਚੰਦਰਨ
. . .  about 7 hours ago
ਸੁਲਤਾਨਪੁਰ ਲੋਧੀ ਤੋਂ ਕਰਤਾਰਪੁਰ ਸਾਹਿਬ ਲਈ ਨਗਰ ਕੀਰਤਨ ਰਵਾਨਾ
. . .  about 7 hours ago
ਕੋਰੋਨਾ ਵਾਇਰਸ : ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਵਾਲੇ ਜਹਾਜ਼ ਨੂੰ ਚੀਨ ਨਹੀਂ ਦੇ ਰਿਹਾ ਇਜਾਜ਼ਤ
. . .  about 8 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਵਲੋਂ 1 ਮਾਰਚ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  about 8 hours ago
ਫਾਂਸੀ ਤੋਂ ਪਹਿਲਾਂ ਤਿਹਾੜ ਜੇਲ੍ਹ ਨੇ ਨਿਰਭੈਆ ਦੇ ਦੋਸ਼ੀਆਂ ਨੂੰ ਪਰਿਵਾਰਾਂ ਨਾਲ ਆਖ਼ਰੀ ਮੁਲਾਕਾਤ ਲਈ ਪੁੱਛਿਆ ਸਮਾਂ
. . .  about 9 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 2345
. . .  about 9 hours ago
ਨਾਗਪੁਰ 'ਚ ਮਿੱਟੀ ਦਾ ਟਿੱਲਾ ਢਹਿਣ ਕਾਰਨ ਚਾਰ ਔਰਤਾਂ ਦੀ ਮੌਤ
. . .  about 9 hours ago
ਮਹੰਤ ਨ੍ਰਿਤਿਆ ਗੋਪਾਲ ਦਾਸ ਬੋਲੇ- ਰਾਮ ਮੰਦਰ ਨਿਰਮਾਣ ਲਈ ਅਸੀਂ ਸਰਕਾਰੀ ਫੰਡ ਨਹੀਂ ਲਵਾਂਗੇ
. . .  about 10 hours ago
ਪਹਿਲਾ ਟੈਸਟ : ਟੀ ਬ੍ਰੇਕ ਤੱਕ ਨਿਊਜ਼ੀਲੈਂਡ 116/2
. . .  about 10 hours ago
ਅੱਜ ਕੌਮਾਂਤਰੀ ਨਿਆਇਕ ਸੰਮੇਲਨ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 10 hours ago
ਅਨੰਤਨਾਗ 'ਚ ਮੁਠਭੇੜ ਦੌਰਾਨ ਲਸ਼ਕਰ ਦੇ ਦੋ ਅੱਤਵਾਦੀ ਢੇਰ
. . .  about 11 hours ago
ਪਹਿਲਾ ਟੈਸਟ : 165 ਦੌੜਾਂ 'ਤੇ ਆਲ ਆਊਟ ਹੋਈ ਭਾਰਤੀ ਟੀਮ, ਲੰਚ ਤੋਂ ਬਾਅਦ ਨਿਊਜ਼ੀਲੈਂਡ 66/1
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਦੇ ਮਾਰੀ ਗੋਲੀ
. . .  1 day ago
ਸੁਖਦੇਵ ਸਿੰਘ ਢੀਂਡਸਾ ਨੇ ਲਿਆ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ
. . .  1 day ago
ਅਕਾਲੀ ਅਤੇ ਕਾਂਗਰਸ ਦੀ ਮਿਲੀ ਭੁਗਤ ਨਾਲ ਚਲ ਰਹੀ ਹੈ ਸਰਕਾਰ- ਬੈਂਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਮਾਘ ਸੰਮਤ 551
ਿਵਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਰਾਸ਼ਟਰੀ-ਅੰਤਰਰਾਸ਼ਟਰੀ

ਜਲਵਾਯੂ ਤਬਦੀਲੀ ਸਬੰਧੀ ਮੈਲਬੌਰਨ 'ਚ ਰੋਸ ਮੁਜ਼ਾਹਰਾ

ਮੈਲਬੌਰਨ, 18 ਜਨਵਰੀ (ਸਰਤਾਜ ਸਿੰਘ ਧੌਲ)-ਜਲਵਾਯੂ ਤਬਦੀਲੀ ਦੇ ਤੁਰੰਤ ਕਾਰਵਾਈ ਦੀ ਮੰਗ ਕਰਦਿਆਂ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਵਲੋਂ ਅੱਜ ਸ਼ਹਿਰ 'ਚ ਬਹੁਤ ਵੱਡਾ ਰੋਸ ਮੁਜ਼ਾਹਰਾ ਕੀਤਾ ਗਿਆ | ਉਹ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਤੋਂ ਅਸਤੀਫ਼ੇ ਦੀ ਮੰਗ ਕਰ ਰਹੇ ਸੀ ਕਿ ਉਹ ਮੌਸਮ ਤਬਦੀਲੀ ਸਬੰਧੀ ਕਈ ਵਾਰ ਪਹਿਲਾਂ ਵੀ ਮੁਜ਼ਾਹਰਾ ਕਰ ਚੁੱਕੇ ਹਨ ਕਿ ਇਸ ਸਬੰਧੀ ਕਾਰਵਾਈ ਕੀਤੀ ਜਾਵੇ | ਉਹ ਖਾਣਾਂ ਨੂੰ ਬੰਦ ਕਰੋ ਦੀ ਮੰਗ ਕਰ ਰਹੇ ਤੇ ਰਹਿ ਰਹੇ ਸੀ ਕਿ ਭਵਿੱਖ ਬਚਾਓ ਨਹੀਂ ਤਾਂ ਅਸੀਂ ਬਰਬਾਦੀ ਵਲ ਵੱਧ ਰਹੇ ਹਾਂ | 2000 ਦੇ ਕਰੀਬ ਮੁਜ਼ਾਹਰਾਕਾਰੀ ਸਨ, ਜਿਨ੍ਹਾਂ 'ਚ ਵਧੇਰੇ ਕਰਕੇ ਕਾਲਜਾਂ, ਯੂਨੀਵਰਸਿਟੀਆਂ ਦੇ ਵਿਦਿਆਰਥੀ ਵੀ ਸੀ | ਵੱਖ-ਵੱਖ ਬੁਲਾਰਿਆਂ ਨੇ ਵੀ ਲੋਕਾਂ ਨੂੰ ਸੰਬੋਧਨ ਕੀਤਾ, ਜੋ ਪ੍ਰਧਾਨ ਮੰਤਰੀ ਨੂੰ ਅਸਤੀਫ਼ੇ ਲਈ ਕਹਿ ਰਹੇ ਸੀ | ਉਨ੍ਹਾਂ ਕਿਹਾ ਕਿ ਅਗਲੇ ਹਫ਼ਤੇ ਇਹ ਲਿਬਰਲ ਪਾਰਟੀ ਦੇ ਹੈੱਡਕੁਆਰਟਰ ਦੇ ਬਾਹਰ ਫਿਰ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ | ਉਹ ਕਹਿ ਰਹੇ ਸੀ ਕਿ ਸਾਨੂੰ ਜਲਵਾਯੂ ਤਬਦੀਲੀ 'ਤੇ ਕਾਰਵਾਈ ਦੀ ਲੋੜ ਹੈ | ਸਰਕਾਰ ਨੂੰ ਮੌਸਮ ਦੀ ਐਮਰਜੈਂਸੀ ਘੋਸ਼ਿਤ ਕਰਨ ਦੀ ਜ਼ਰੂਰਤ ਹੈ | ਲੱਖਾਂ ਹੇਕਟੇਅਰ ਸੜ ਗਏ ਹਨ ਲੋਕਾਂ ਦਾ ਭਾਰੀ ਨੁਕਸਾਨ ਹੋ ਚੁੱਕਾ ਹੈ | ਸਾਨੂੰ ਮੌਸਮ ਤਬਦੀਲੀ ਦੀ ਨੀਤੀ ਦੀ ਜ਼ਰੂਰਤ ਹੈ ਜੋ ਅਮਲ 'ਚ ਹੋ ਰਹੀ ਸਥਿਤੀ ਨੂੰ ਦਰਸਾਉਂਦੀ ਹੈ | ਲੋਕਾਂ 'ਚ ਭਾਰੀ ਰੋਸ ਦੇਖਣ ਨੂੰ ਮਿਲਿਆ | ਉਹ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ 'ਤੇ ਪਹੁੰਚੇ ਅਤੇ ਨਾਅਰੇਬਾਜ਼ੀ ਕੀਤੀ |

ਸਿੱਖ ਸਪੋਰਟ ਆਸਟ੍ਰੇਲੀਆ ਨੇ ਅੱਗ ਪ੍ਰਭਾਵਿਤ ਖੇਤਰਾਂ 'ਚ ਜਾ ਕੇ ਕੀਤੀ ਸੇਵਾ

ਮੈਲਬੌਰਨ, 18 ਜਨਵਰੀ (ਸਰਤਾਜ ਸਿੰਘ ਧੌਲ)-ਸਿੱਖ ਸਪੋਰਟ ਆਸਟ੍ਰੇਲੀਆ ਵਲੋਂ ਅੱਗ ਦੇ ਪ੍ਰਭਾਵਿਤ ਇਲਾਕਿਆਂ 'ਚ ਜਾ ਕੇ ਖਾਣ-ਪੀਣ ਦੀਆਂ ਵਸਤਾਂ ਦੀ ਸੇਵਾ ਕੀਤੀ ਜਾ ਰਹੀ ਹੈ | ਗੁਰੂ ਘਰ ਕਰੇਗੀਬਰਨ ਅਤੇ ਹੋਰਨਾਂ ਗੁਰਦੁਆਰਿਆਂ ਵਲੋਂ ਵੀ ਹਰ ਤਰ੍ਹਾਂ ਦਾ ਸਾਮਾਨ ਉਨ੍ਹਾਂ ...

ਪੂਰੀ ਖ਼ਬਰ »

ਈਰਾਨ ਜਹਾਜ਼ ਪੀੜਤਾਂ ਦੇ ਪਰਿਵਾਰਾਂ ਲਈ ਕੈਨੇਡਾ ਸਰਕਾਰ ਵਲੋਂ ਰਾਹਤ

ਟੋਰਾਂਟੋ, 18 ਜਨਵਰੀ (ਸਤਪਾਲ ਸਿੰਘ ਜੌਹਲ)-ਬੀਤੇ ਹਫ਼ਤੇ ਈਰਾਨ 'ਚ ਮਿਜ਼ਾਈਲ ਨਾਲ ਤਬਾਹ ਕੀਤੇ ਗਏ ਯਾਤਰੀ ਹਵਾਈ ਜਹਾਜ਼ 'ਚ ਮਾਰੇ ਗਈ ਕੈਨੇਡਾ ਵਾਸੀਆਂ ਦੇ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਕੈਨੇਡਾ ਸਰਕਾਰ ਵਲੋਂ ਤੁਰੰਤ ਰਾਹਤ ਵਜੋਂ 25000 ਡਾਲਰ ਦੀ ਰਾਸ਼ੀ ਪ੍ਰਤੀ ਮਿ੍ਤਕ ...

ਪੂਰੀ ਖ਼ਬਰ »

ਫਰੈਂਚ ਆਈਲੈਂਡ 'ਚ ਅੱਗ ਕਾਬੂ ਤੋਂ ਬਾਹਰ, ਲੋਕਾਂ ਨੂੰ ਚਿਤਾਵਨੀ

ਮੈਲਬੌਰਨ, 18 ਜਨਵਰੀ (ਸਰਤਾਜ ਸਿੰਘ ਧੌਲ)-ਐਮਰਜੈਂਸੀ ਸਰਵਿਸਿਜ਼ ਵਲੋਂ ਫਿਰ ਫਰੈਂਚ ਆਈਲੈਂਡ ਵਿਕਟੋਰੀਆ ਦੇ ਉਨ੍ਹਾਂ ਲੋਕਾਂ ਨੂੰ ਚਿਤਾਵਨੀ ਦਿੱਤੀ ਹੈ, ਜਿਹੜੇ ਇਸ ਸਮੇਂ ਉਥੇ ਰਹਿ ਰਹੇ ਹਨ ਅਤੇ ਉਥੇ ਅੱਗ ਕਾਬੂ ਤੋਂ ਬਾਹਰ ਹੋ ਚੁੱਕੀ ਹੈ | ਰੀਮੋਟ ਆਈਲੈਂਡ ਅਜਿਹਾ ਖੇਤਰ ...

ਪੂਰੀ ਖ਼ਬਰ »

ਸੁਪਰ ਵੀਜ਼ਾ ਕੈਨੇਡਾ 'ਚ ਪਰਿਵਾਰਾਂ ਨੂੰ ਇਕੱਠੇ ਕਰਨ 'ਚ ਸਹਾਈ-ਮੰਤਰੀ

ਟੋਰਾਂਟੋ, 18 ਜਨਵਰੀ (ਸਤਪਾਲ ਸਿੰਘ ਜੌਹਲ)- ਕੈਨੇਡਾ ਦਾ ਦਸ ਸਾਲਾਂ ਦੀ ਮਿਆਦ ਵਾਲਾ ਸੁਪਰ ਵੀਜ਼ਾ ਕੈਨੇਡਾ ਦੇ ਪੱਕੇ ਵਾਸੀਆਂ ਦੇ ਮਾਤਾ-ਪਿਤਾ/ ਦਾਦਾ-ਦਾਦੀ/ ਨਾਨਾ-ਨਾਨੀ ਨੂੰ ਮਿਲ ਸਕਦਾ ਹੁੰਦਾ ਹੈ ਜਿਸ ਦੀ ਮਦਦ ਨਾਲ ਹਰੇਕ ਵਾਰੀ ਕੈਨੇਡਾ ਜਾ ਕੇ ਦੋ ਸਾਲਾਂ ਤੱਕ ਰਿਹਾ ਜਾ ...

ਪੂਰੀ ਖ਼ਬਰ »

ਬ੍ਰੈਗਜ਼ਿਟ ਦੀ ਖ਼ੁਸ਼ੀ 'ਚ 50 ਪੈਨੀ ਦਾ ਨਵਾਂ ਸਿੱਕਾ ਹੋਵੇਗਾ ਜਾਰੀ

ਲੰਡਨ, 18 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-31 ਜਨਵਰੀ ਨੂੰ ਯੂਰਪੀਅਨ ਯੂਨੀਅਨ ਤੋਂ ਬਾਹਰ ਆਉਣ ਮੌਕੇ ਬਰਤਾਨੀਆ ਵਿਚ ਜਸ਼ਨ ਵਰਗਾ ਮਾਹੌਲ ਹੋਵੇਗਾ | ਇਨ੍ਹਾਂ ਪਲਾਂ ਨੂੰ ਯਾਦਗਾਰੀ ਬਣਾਉਣ ਲਈ 50 ਪੈਨੀ ਦਾ ਸਿੱਕਾ ਜਾਰੀ ਕੀਤਾ ਜਾਵੇਗਾ ਅਤੇ ਪਹਿਲਾ ਸਿੱਕਾ ਪ੍ਰਧਾਨ ...

ਪੂਰੀ ਖ਼ਬਰ »

ਇਟਲੀ 'ਚ ਗ਼ੈਰ-ਕਾਨੂੰਨੀ ਵਿਦੇਸ਼ੀਆਂ ਲਈ ਪੇਪਰ ਖੋਲ੍ਹਣ ਦਾ ਐਲਾਨ ਕਰ ਸਕਦੀ ਹੈ ਸਰਕਾਰ

ਗ੍ਰਹਿ ਮੰਤਰੀ ਲੁਚਾਨਾ ਲਾਮੋਰਜੇਸੇ ਨੇ ਕੀਤਾ ਇਸ਼ਾਰਾ

ਮਿਲਾਨ (ਇਟਲੀ), 18 ਜਨਵਰੀ (ਇੰਦਰਜੀਤ ਸਿੰਘ ਲੁਗਾਣਾ)- ਇਟਲੀ ਯੂਰਪ ਦਾ ਵਿਦੇਸ਼ੀਆਂ ਲਈ ਮਹਿਬੂਬ ਦੇਸ਼ ਸ਼ਾਇਦ ਇਸ ਲਈ ਹੈ ਕਿਉਂਕਿ ਇਕ ਤਾਂ ਇੱਥੇ ਨਿਵਾਸ ਆਗਿਆ ਸੌਖੀ ਮਿਲ ਜਾਂਦੀ ਹੈ, ਦੂਜਾ ਇੱਥੇ ਕਾਨੂੰਨ ਦਾ ਲਚਕੀਲਾ ਹੋਣਾ ਵੀ ਵਿਦੇਸ਼ੀਆਂ ਲਈ ਸੋਨੇ ਉੱਪਰ ਸੁਹਾਗੇ ਦਾ ...

ਪੂਰੀ ਖ਼ਬਰ »

ਭਾਰਤੀ ਭਾਈਚਾਰੇ ਵਲੋਂ ਕਲਦੀਏਰੋ ਸ਼ਹਿਰ ਦੇ ਮੇਅਰ ਨਾਲ ਮੁਲਾਕਾਤ

ਭਾਰਤੀ ਬੱਚਿਆਂ ਨੂੰ ਇਤਾਲਵੀ ਭਾਸ਼ਾ ਸਿਖਾਉਣ ਲਈ ਵਾਧੂ ਕਲਾਸ ਲਗਾਏ ਜਾਣ ਦੀ ਕੀਤੀ ਮੰਗ

ਵੀਨਸ (ਇਟਲੀ), 18 ਜਨਵਰੀ (ਹਰਦੀਪ ਸਿੰਘ ਕੰਗ)- ਭਾਰਤ ਤੋਂ ਇਟਲੀ ਪਹੁੰਚ ਰਹੇ ਬੱਚਿਆਂ ਨੂੰ ਅਕਸਰ ਭਾਸ਼ਾਈ ਕਠਿਨਾਈ ਮਹਿਸੂਸ ਹੁੰਦੀਆਂ ਰਹਿੰਦੀਆਂ ਹਨ, ਜਿਸ ਨੂੰ ਲੈ ਮਾਪਿਆਂ ਨੂੰ ਪ੍ਰੇਸ਼ਾਨੀ ਵੀ ਬਣੀ ਰਹਿੰਦੀ ਹੈ | ਇਸ ਸਬੰਧੀ ਬੀਤੇ ਦਿਨ ਭਾਰਤੀ ਭਾਈਚਾਰੇ ਵਲੋਂ ਇਟਲੀ ...

ਪੂਰੀ ਖ਼ਬਰ »

ਆਕਲੈਂਡ ਦੇ ਪਾਪਾਟੋਏਟੋਏ 'ਚ ਕਰਵਾਇਆ ਲੋਹੜੀ ਮੇਲਾ

ਆਕਲੈਂਡ, 18 ਜਨਵਰੀ (ਹਰਮਨਪ੍ਰੀਤ ਸਿੰਘ ਸੈਣੀ)-ਨਿਊਜ਼ੂੀਲੈਂਡ ਦੇ ਸ਼ਹਿਰ ਆਕਲੈਂਡ ਦੇ ਨਜ਼ਦੀਕ ਪੈਂਦੇ ਪਾਪਾਟੋਏਟੋਏ ਖੇਤਰ 'ਚ ਅੱਜ ਕੀਵੀ-ਪੰਜਾਬੀ ਸਪੋਰਟਸ ਐਾਡ ਕਲਚਰਲ ਕਲੱਬ ਵਲੋਂ ਪਹਿਲਾ ਸੱਭਿਆਚਾਰਕ ਲੋਹੜੀ ਮੇਲਾ ਕਰਵਾਇਆ ਗਿਆ, ਜਿਸ ਵਿਚ ਨਿਊਜ਼ੀਲੈਂਡ ਵੱਸਦੇ ...

ਪੂਰੀ ਖ਼ਬਰ »

ਫੇਅਰ ਡੀਲ ਪੈਨਲ ਕੈਲਗਰੀ ਦੇ ਹਿਤਾਂ 'ਚ ਨਹੀ-ਮੇਅਰ ਨਾਹੀਦ ਨੈਂਸ਼ੀ

ਕੈਲਗਰੀ, 18 ਜਨਵਰੀ (ਹਰਭਜਨ ਸਿੰਘ ਢਿੱਲੋਂ) – ਕੈਲਗਰੀ ਮੇਅਰ ਨਾਹੀਦ ਨੈਂਸ਼ੀ ਦਾ ਕਹਿਣਾ ਹੈ ਕਿ ਐਲਬਰਟਾ ਸਰਕਾਰ ਵਲੋਂ ਲਿਆਂਦਾ ਗਿਆ ਫੇਅਰ ਡੀਲ ਪੈਨਲ ਕੈਲਗਰੀ ਦੇ ਹਿਤਾਂ ਲਈ ਠੀਕ ਨਹੀਂ ਹੈ¢ ਬੀਤੇ ਕੱਲ੍ਹ ਸਿਟੀ ਦੀ ਇੰਟਰ-ਗਵਰਨਮੈਂਟਲ ਅਫੇਅਰਜ਼ ਕਮੇਟੀ ਦੀ ਮੀਟਿੰਗ ...

ਪੂਰੀ ਖ਼ਬਰ »

ਐਲਬਰਟਾ ਦੇ ਚੀਫ਼ ਮੈਡੀਕਲ ਅਫ਼ਸਰ ਵਲੋਂ ਅਹੁਦੇ ਤੋਂ ਅਸਤੀਫ਼ਾ

ਕੈਲਗਰੀ, 18 ਜਨਵਰੀ (ਹਰਭਜਨ ਸਿੰਘ ਢਿੱਲੋਂ) – ਐਲਬਰਟਾ ਦੇ ਚੀਫ਼ ਮੈਡੀਕਲ ਐਗ਼ਜ਼ੈਮਿਨਰ ਡਾ. ਐਲਿਜ਼ਾਬੈੱਥ ਬਰੁਕਸ-ਲਿਮ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ¢ ਪਿਛਲੇ ਪੰਜ ਸਾਲਾਂ 'ਚ ਉਹ ਤੀਸਰੇ ਮੁਖੀ ਨੇ ਜਿਨ੍ਹਾਂ ਨੇ ਚੀਫ਼ ਮੈਡੀਕਲ ਐਗ਼ਜ਼ੈਮਿਨਰ ਦੇ ...

ਪੂਰੀ ਖ਼ਬਰ »

ਬੱਚਿਆਂ ਉੱਪਰ ਜਿਨਸੀ ਹਮਲੇ ਤੇ ਸ਼ੋਸ਼ਣ ਕਰਨ ਵਾਲੇ ਨੂੰ ਭੇਜਿਆ ਜੇਲ੍ਹ

ਕੈਲਗਰੀ, 18 ਜਨਵਰੀ (ਹਰਭਜਨ ਸਿੰਘ ਢਿੱਲੋਂ)- ਕੈਲਗਰੀ ਦੀ ਅਦਾਲਤ ਕੋਰਟ ਆਫ਼ ਕੁਈਨਜ਼ ਬੈਂਚ ਦੀ ਜੱਜ ਸੁਜ਼ੈਨ ਬੈਨਸਲਰ ਨੇ ਬੱਚਿਆਂ ਉੱਪਰ ਜਿਨਸੀ ਹਮਲੇ ਅਤੇ ਸ਼ੋਸ਼ਣ ਕਰਨ ਦੇ ਦੋਸ਼ੀ ਕੈਂਥ ਹਰਨਬੀ ਨੂੰ ਖ਼ਤਰਨਾਕ ਅਪਰਾਧੀ ਮੰਨਦਿਆਂ ਅਣਮਿੱਥੇ ਸਮੇਂ ਲਈ ਜੇਲ੍ਹ ਦੀ ...

ਪੂਰੀ ਖ਼ਬਰ »

ਬੁੱਤ ਹਟਾਉਣ ਲਈ ਯਤਨਸ਼ੀਲ ਸਿੱਖ ਨੌਜਵਾਨਾਂ ਦਾ ਯੂਨਾਈਟਿਡ ਖ਼ਾਲਸਾ ਦਲ ਯੂ. ਕੇ. ਵਲੋਂ ਸਮਰਥਨ

ਲੰਡਨ, 18 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਨੂੰ ਜਾਣ ਵਾਲੇ ਰਸਤੇ 'ਚ ਸੱਭਿਆਚਾਰ ਦੇ ਨਾਂਅ ਹੇਠ ਲੱਗੇ ਬੁੱਤ ਸਿੱਖ ਕੌਮ ਕਦੇ ਵੀ ਪ੍ਰਵਾਨ ਨਹੀਂ ਕਰ ਸਕਦੀ ਅਤੇ ਇਨ੍ਹਾਂ ਨੂੰ ਜਿੰਨਾ ਜਲਦੀ ਹੋ ਸਕੇ ਤੁਰੰਤ ਹਟਾਉਣ ਦੀ ...

ਪੂਰੀ ਖ਼ਬਰ »

ਨਿਊ ਸਾਊਥ ਵੇਲਜ਼ 'ਚ 145 ਭੰਗ ਦੇ ਪੈਕਟਾਂ ਸਣੇ ਇਕ ਕਾਬੂ

ਸਿਡਨੀ, 18 ਜਨਵਰੀ (ਹਰਕੀਰਤ ਸਿੰਘ ਸੰਧਰ)-ਨਿ ਊ ਸਾਊਥ ਵੇਲਜ਼ ਦੇ ਇਲਾਕੇ 'ਚ ਇਕ ਟਰੱਕ 'ਚੋਂ ਨਸ਼ੇ ਦੀ ਵੱਡੀ ਖੇਪ ਪੁਲਿਸ ਦੇ ਹੱਥ ਲੱਗੀ ਹੈ | ਜਾਣਕਾਰੀ ਅਨੁਸਾਰ ਬਾਈਰਨ ਬੇਅ ਦੇ ਨੇੜੇ ਇਲਾਕੇ ਵਿਚ ਸੜਕ ਤੇ ਪੁਲਿਸ ਵਲੋਂ ਨਸ਼ਾ ਟੈਸਟ ਕੀਤਾ ਜਾ ਰਿਹਾ ਸੀ | ਇੱਥੇ ਇਕ ਟਰੱਕ ...

ਪੂਰੀ ਖ਼ਬਰ »

ਸੁਪਰੀਮ ਕੋਰਟ 'ਚ ਐਲਬਰਟਾ ਦੀ ਵੱਡੀ ਜਿੱਤ

ਟ੍ਰਾਂਸ ਮਾਊਨਟੇਨ ਪਾਈਪ ਲਾਇਨ 'ਚ ਰੁਕਾਵਟ ਨਹੀਂ ਪਾਵੇਗਾ ਬੀ.ਸੀ.

ਕੈਲਗਰੀ, 18 ਜਨਵਰੀ (ਹਰਭਜਨ ਸਿੰਘ ਢਿੱਲੋਂ) – ਕੈਨੇਡਾ ਦੀ ਸੁਪਰੀਮ ਕੋਰਟ ਨੇ ਬਿ੍ਟਿਸ਼ ਕੋਲੰਬੀਆ ਦੀ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਟ੍ਰਾਂਸ-ਮਾਊਨਟੇਨ ਪਾਈਪ ਲਾਇਨ ਵਿਸਥਾਰ ਪ੍ਰੋਜੈਕਟ ਨੂੰ ਰੋਕਣ ਸਬੰਧੀ ਬਣਾਏ ਹੌਰਗਨ ਸਰਕਾਰ ਦੇ ਕਾਨੂੰਨ ਨੂੰ ਰੱਦ ਕਰ ਦਿੱਤਾ ...

ਪੂਰੀ ਖ਼ਬਰ »

ਅਪ੍ਰੇਸ਼ਨ ਲਿਨਦੇਨ ਰਾਹੀਂ ਨਾਬਾਲਗ ਬੱਚੀਆਂ ਦਾ ਸ਼ੋਸ਼ਣ ਕਰਨ ਵਾਲੇ ਪਾਕਿਸਤਾਨੀਆਂ ਤੇ ਨਾਲਾਇਕ ਪੁਲਿਸ ਅਧਿਕਾਰੀਆਂ ਬਾਰੇ ਹੋਏ ਅਹਿਮ ਖ਼ੁਲਾਸੇ

ਲੰਡਨ, 18 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. 'ਚ ਨਾਬਾਲਗ ਬੱਚੀਆਂ ਦੇ ਸਰੀਰਕ ਸ਼ੋਸ਼ਣ ਦੇ ਕਈ ਮਾਮਲੇ ਸਾਹਮਣੇ ਆਏ ਹਨ | ਇਨ੍ਹਾਂ ਮਾਮਲਿਆਂ 'ਚ ਬਹੁ ਗਿਣਤੀ ਦੋਸ਼ੀ ਪਾਕਿਸਤਾਨੀ ਮੂਲ ਦੇ ਹਨ | ਪਰ ਮੀਡੀਆ 'ਚ ਇਨ੍ਹਾਂ ਨੂੰ ਏਸ਼ੀਅਨ ਲਿਖੇ ਜਾਣ 'ਤੇ ਕਈ ਵਾਰ ਗ਼ੈਰ ...

ਪੂਰੀ ਖ਼ਬਰ »

ਭਾਈ ਅਮਰੀਕ ਸਿੰਘ ਗਿੱਲ ਦਾ ਉਮਰ ਭਰ ਦੀਆਂ ਪ੍ਰਾਪਤੀਆਂ ਲਈ ਪੁਰਸਕਾਰ ਨਾਲ ਸਨਮਾਨ

ਲੰਡਨ, 18 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ 'ਚ ਪਿਛਲੇ 30 ਸਾਲਾਂ ਤੋਂ ਪੰਥਕ ਸੇਵਾਵਾਂ ਕਰਨ ਵਾਲੇ ਸਿੱਖ ਫੈਡਰੇਸ਼ਨ ਯੂ. ਕੇ. ਦੇ ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ ਨੂੰ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਪ੍ਰਬੰਧਕ ਕਮੇਟੀ ਵਲੋਂ ਉਮਰ ਭਰ ਦੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX