ਤਾਜਾ ਖ਼ਬਰਾਂ


ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  41 minutes ago
ਅੰਮ੍ਰਿਤਸਰ, 22 ਫਰਵਰੀ (ਸੁਰਿੰਦਰ ਕੋਛੜ) - ਪਾਕਿਸਤਾਨ ਵਿਖੇ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸਮਾਗਮਾਂ |'ਚ ਸ਼ਿਰਕਤ ਕਰਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਡੀ. ਜੀ. ਪੀ. (ਡਾਇਰੈਕਟਰ ਜਨਰਲ ਆਫ਼ ਪੁਲਿਸ) ਦਿਨਕਰ...
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  about 1 hour ago
ਲੁਧਿਆਣਾ, 22 ਫ਼ਰਵਰੀ (ਪੁਨੀਤ ਬਾਵਾ)-ਭਾਜਪਾ ਦੀ ਅੱਜ ਲੁਧਿਆਣਾ ਦੇ ਹੋਟਲ ਨਾਗਪਾਲ ਰਿਜੈਂਸੀ ਵਿਖੇ ਮੀਟਿੰਗ ਦੌਰਾਨ ਪੀ.ਐਸ.ਆਈ.ਈ.ਸੀ. ਦੇ ਸਾਬਕਾ ਚੇਅਰਮੈਨ ਸ਼ਕਤੀ ਸ਼ਰਮਾ ਦੀ ਤਬੀਅਤ ਖ਼ਰਾਬ ਹੋ ਗਈ, ਜਿੰਨਾਂ ਨੂੰ ਭਾਜਪਾ ਆਗੂਆਂ ਨੇ ਚੁੱਕ ਕੇ ਹਸਪਤਾਲ ਪਹੁੰਚਾਇਆ। ਮੀਟਿੰਗ...
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  about 1 hour ago
ਨਵੀਂ ਦਿੱਲੀ, 22 ਫਰਵਰੀ - ਨਾਗਰਿਕਤਾ ਸੋਧ ਕਾਨੂੰਨ ਖਿਲਾਫ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਆਸ਼ਰਮ, ਜਾਮੀਆ, ਔਖਲਾ, ਬਾਟਲਾ ਹਾਊਸ ਤੋਂ ਨੋਇਡਾ ਤੇ ਫਰੀਦਾਬਾਦ ਜਾਣ ਵਾਲੇ ਰਸਤੇ ਨੂੰ ਖੋਲ ਦਿੱਤਾ ਹੈ ਪਰ ਇਸ ਰਸਤੇ ਤੋਂ ਸਿਰਫ ਬਾਈਕ ਤੇ ਕਾਰ ਰਾਹੀਂ...
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  about 1 hour ago
ਨਵੀਂ ਦਿੱਲੀ, 22 ਫਰਵਰੀ - ਨਿਰਭੈਆ ਕੇਸ ਵਿਚ ਦੋਸ਼ੀ ਵਿਨੈ ਸ਼ਰਮਾ ਦੀ ਇਲਾਜ ਦੀ ਪਟੀਸ਼ਨ ਨੂੰ ਪਟਿਆਲਾ ਹਾਊਸ ਕੋਰਟ ਨੇ ਖਾਰਜ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਤਿਹਾੜ ਜੇਲ੍ਹ ਦੇ ਮੁਤਾਬਿਕ ਵਿਨੈ ਦੀ ਦਿਮਾਗੀ ਹਾਲਤ ਠੀਕ ਹੈ ਤੇ ਉਸ ਨੂੰ ਇਲਾਜ ਦੀ ਲੋੜ...
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  7 minutes ago
ਚੰਡੀਗੜ੍ਹ, 22 ਫਰਵਰੀ (ਰਣਜੀਤ ਸਿੰਘ) - ਚੰਡੀਗੜ੍ਹ ਸਥਿਤ ਸੈਕਟਰ 32 ਪੀਜੀ ਵਿਖੇ ਇਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲ ਹੈ। ਇਸ ਹਾਦਸੇ ਵਿਚ 3 ਲੜਕੀਆਂ ਦੀ ਅੱਗ 'ਚ ਝੁਲਸਣ ਕਾਰਨ ਮੌਤ ਹੋ ਗਈ ਹੈ ਜਦੋਂ ਕਿ 2 ਗੰਭੀਰ ਜ਼ਖਮੀ ਹੋ ਗਈਆਂ ਹਨ। ਜਿਨ੍ਹਾਂ ਨੂੰ...
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  about 1 hour ago
ਨਵੀਂ ਦਿੱਲੀ, 22 ਫਰਵਰੀ - ਅਮਰੀਕਾ ਦੀ ਪ੍ਰਥਮ ਮਹਿਲਾ ਮੇਲਾਨੀਆ ਟਰੰਪ ਆਪਣੀ ਭਾਰਤ ਯਾਤਰਾ ਦੌਰਾਨ ਦਿੱਲੀ ਦੇ ਇਕ ਸਰਕਾਰੀ ਸਕੂਲ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੀ ਹੈ ਪਰੰਤੂ ਦਿੱਲੀ ਸਰਕਾਰ ਦੇ ਸੂਤਰਾਂ ਮੁਤਾਬਿਕ ਇਸ ਪ੍ਰੋਗਰਾਮ ਵਿਚ ਦਿੱਲੀ...
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  about 2 hours ago
ਬਟਾਲਾ, 22 ਫਰਵਰੀ (ਕਾਹਲੋਂ)-ਯੁਵਕ ਮਾਮਲੇ ਅਤੇ ਖੇਡਾਂ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਦਸਵੇਂ ਭਾਰਤੀ ਵਿਦਿਆਰਥੀ ਸੰਸਦ ਦੇ ਹੋ ਰਹੇ ਚਾਰ ਰੋਜ਼ਾ ਪ੍ਰੋਗਰਾਮ ਦੌਰਾਨ ਵਿਗਿਆਨ ਭਵਨ ਦਿੱਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਦਾ ਆਦਰਸ਼ ਮੁੱਖ ਮੰਤਰੀ, ਐਮ.ਐਲ.ਏ...
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  about 2 hours ago
ਚੰਡੀਗੜ੍ਹ, 22 ਫਰਵਰੀ (ਅਜੈਬ ਸਿੰਘ ਔਜਲਾ) - ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸ.ਸੁਖਪਾਲ ਸਿੰਘ ਖਹਿਰਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਜੋ ਸ਼ਰਾਰਤ ਪੂਰਨ ਬਿਆਨ...
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  about 2 hours ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  about 2 hours ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  about 2 hours ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  about 2 hours ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  about 2 hours ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  about 2 hours ago
ਪਟਿਆਲਾ, 22 ਫਰਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਧਰਨੇ ਰੁਕਣ ਦਾ ਨਾਮ ਨਹੀਂ ਲੈ ਰਹੇ। ਅੱਜ ਪਟਿਆਲਾ ਵਿਖੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਮੋਤੀ ਮਹਿਲ ਨੂੰ ਰੈਲੀ ਦੇ ਰੂਪ ਵਿਚ ਕੂਚ ਕੀਤਾ ਗਿਆ। ਜਿਨ੍ਹਾਂ ਨੂੰ...
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  about 2 hours ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  about 2 hours ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  about 3 hours ago
ਅੰਮ੍ਰਿਤਸਰ ਦਿਹਾਤੀ 'ਚ ਹਰੇਕ ਪਿੰਡ 'ਚ ਹੋਵੇਗੀ ਪੁਲਿਸ ਅਫ਼ਸਰ ਦੀ ਨਿਯੁਕਤੀ- ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ
. . .  about 3 hours ago
ਕੇਂਦਰ ਸਰਕਾਰ ਵਲੋਂ ਪੰਜਾਬ ਦੀ ਬਣਦੀ ਜੀ. ਐੱਸ. ਟੀ. ਰਾਸ਼ੀ ਛੇਤੀ ਭੇਜੀ ਜਾਵੇਗੀ- ਅਗਰਵਾਲ
. . .  about 3 hours ago
ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਪ੍ਰਤੀ ਡੀ. ਜੀ. ਪੀ. ਦਾ ਬਿਆਨ ਗ਼ਲਤ- ਅਮਨ ਅਰੋੜਾ
. . .  about 3 hours ago
ਮਜੀਠੀਆ ਵਲੋਂ ਡੀ. ਜੀ. ਪੀ. ਦੇ ਬਿਆਨ ਦੀ ਨਿਖੇਧੀ, ਪੁੱਛਿਆ- ਕਰਤਾਰਪੁਰ ਲਾਂਘੇ ਰਾਹੀਂ ਜਾ ਕੇ ਕੌਣ ਅੱਤਵਾਦੀ ਬਣਿਆ
. . .  about 3 hours ago
ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਡੀ. ਜੀ. ਪੀ. ਦੇ ਬਿਆਨ ਨੇ ਸੰਗਤਾਂ ਦੇ ਮਨਾਂ ਨੂੰ ਪਹੁੰਚਾਈ ਡੂੰਘੀ ਠੇਸ- ਭਾਈ ਲੌਂਗੋਵਾਲ
. . .  about 4 hours ago
ਨਹੀਂ ਰਹੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਪ੍ਰੇਮ ਅਰੋੜਾ
. . .  about 4 hours ago
ਅਕਾਲੀ ਦਲ ਨੇ ਗੋਲਕ ਦਾ ਪੈਸਾ ਸਿਆਸਤ 'ਚ ਵਰਤਿਆ- ਬੀਬੀ ਭੱਠਲ
. . .  about 4 hours ago
ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਰਿਸ਼ਤੇਦਾਰ ਅਤੇ ਸਾਬਕਾ ਸੰਸਦ ਮੈਂਬਰ ਕ੍ਰਿਸ਼ਨਾ ਬੋਸ ਦਾ ਦੇਹਾਂਤ
. . .  about 4 hours ago
ਧਾਰਾ 370 ਦੇ ਬੇਅਸਰ ਹੋਣ ਤੋਂ ਬਾਅਦ ਕਾਫ਼ੀ ਖ਼ੁਸ਼ ਹਨ ਜੰਮੂ-ਕਸ਼ਮੀਰ ਦੇ ਵਾਸੀ- ਨੱਡਾ
. . .  about 5 hours ago
ਤਰਨਤਾਰਨ : ਨਗਰ ਕੀਰਤਨ ਦੌਰਾਨ ਹੋਏ ਧਮਾਕੇ 'ਚ ਜ਼ਖ਼ਮੀ ਹੋਏ ਬੱਚੇ ਨੇ ਤੋੜਿਆ ਦਮ
. . .  about 4 hours ago
ਸੁਨੰਦਾ ਪੁਸ਼ਕਰ ਮਾਮਲਾ : ਅਦਾਲਤ ਨੇ ਸ਼ਸ਼ੀ ਥਰੂਰ ਨੂੰ ਤਿੰਨ ਦੇਸ਼ਾਂ ਦੀ ਯਾਤਰਾ ਕਰਨ ਦੀ ਦਿੱਤੀ ਇਜਾਜ਼ਤ
. . .  about 5 hours ago
ਵਿਅਕਤੀ ਨੂੰ ਗੋਲੀ ਮਾਰ ਕੇ ਉਸ ਦਾ ਟਰੈਕਟਰ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  about 5 hours ago
ਮੇਲਾਨੀਆ ਟਰੰਪ ਦੀ ਸਕੂਲ ਈਵੈਂਟ 'ਚੋਂ ਹਟਿਆ ਕੇਜਰੀਵਾਲ ਅਤੇ ਸਿਸੋਦੀਆ ਦਾ ਨਾਂ
. . .  about 6 hours ago
ਪਠਾਨਕੋਟ-ਦਿੱਲੀ ਸੁਪਰ ਫਾਸਟ ਰੇਲ ਗੱਡੀ ਦੇ ਅੱਗੇ ਆਈ ਗਾਂ, ਜਾਨੀ-ਮਾਲੀ ਨੁਕਸਾਨ ਤੋਂ ਰਿਹਾ ਬਚਾਅ
. . .  about 6 hours ago
ਮੀਕਾ ਸਿੰਘ ਦੀ ਸਟਾਫ਼ ਮੈਂਬਰ ਸੌਮਿਆ ਖ਼ਾਨ ਦੇ ਖ਼ੁਦਕੁਸ਼ੀ ਮਾਮਲੇ 'ਚ ਜਾਂਚ ਸ਼ੁਰੂ
. . .  about 7 hours ago
ਪਹਿਲਾ ਟੈਸਟ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ 51 ਦੌੜਾਂ ਦੀ ਲੀਡ ਨਾਲ ਨਿਊਜ਼ੀਲੈਂਡ 216/5
. . .  about 7 hours ago
ਨਿਰਭੈਆ ਦੇ ਦੋਸ਼ੀ ਪਵਨ ਗੁਪਤਾ ਨੇ ਆਪਣੇ ਕਾਨੂੰਨੀ ਸਲਾਹਕਾਰ ਨਾਲ ਮਿਲਣ ਤੋਂ ਕੀਤਾ ਇਨਕਾਰ
. . .  about 7 hours ago
ਇੱਕ ਵਾਰ ਫਿਰ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਸ਼ਾਹੀਨ ਬਾਗ ਪਹੁੰਚੀ ਵਕੀਲ ਸਾਧਨਾ ਰਾਮਾਚੰਦਰਨ
. . .  about 7 hours ago
ਸੁਲਤਾਨਪੁਰ ਲੋਧੀ ਤੋਂ ਕਰਤਾਰਪੁਰ ਸਾਹਿਬ ਲਈ ਨਗਰ ਕੀਰਤਨ ਰਵਾਨਾ
. . .  about 7 hours ago
ਕੋਰੋਨਾ ਵਾਇਰਸ : ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਵਾਲੇ ਜਹਾਜ਼ ਨੂੰ ਚੀਨ ਨਹੀਂ ਦੇ ਰਿਹਾ ਇਜਾਜ਼ਤ
. . .  about 8 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਵਲੋਂ 1 ਮਾਰਚ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  about 8 hours ago
ਫਾਂਸੀ ਤੋਂ ਪਹਿਲਾਂ ਤਿਹਾੜ ਜੇਲ੍ਹ ਨੇ ਨਿਰਭੈਆ ਦੇ ਦੋਸ਼ੀਆਂ ਨੂੰ ਪਰਿਵਾਰਾਂ ਨਾਲ ਆਖ਼ਰੀ ਮੁਲਾਕਾਤ ਲਈ ਪੁੱਛਿਆ ਸਮਾਂ
. . .  about 8 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 2345
. . .  about 9 hours ago
ਨਾਗਪੁਰ 'ਚ ਮਿੱਟੀ ਦਾ ਟਿੱਲਾ ਢਹਿਣ ਕਾਰਨ ਚਾਰ ਔਰਤਾਂ ਦੀ ਮੌਤ
. . .  about 9 hours ago
ਮਹੰਤ ਨ੍ਰਿਤਿਆ ਗੋਪਾਲ ਦਾਸ ਬੋਲੇ- ਰਾਮ ਮੰਦਰ ਨਿਰਮਾਣ ਲਈ ਅਸੀਂ ਸਰਕਾਰੀ ਫੰਡ ਨਹੀਂ ਲਵਾਂਗੇ
. . .  about 9 hours ago
ਪਹਿਲਾ ਟੈਸਟ : ਟੀ ਬ੍ਰੇਕ ਤੱਕ ਨਿਊਜ਼ੀਲੈਂਡ 116/2
. . .  about 9 hours ago
ਅੱਜ ਕੌਮਾਂਤਰੀ ਨਿਆਇਕ ਸੰਮੇਲਨ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 10 hours ago
ਅਨੰਤਨਾਗ 'ਚ ਮੁਠਭੇੜ ਦੌਰਾਨ ਲਸ਼ਕਰ ਦੇ ਦੋ ਅੱਤਵਾਦੀ ਢੇਰ
. . .  about 10 hours ago
ਪਹਿਲਾ ਟੈਸਟ : 165 ਦੌੜਾਂ 'ਤੇ ਆਲ ਆਊਟ ਹੋਈ ਭਾਰਤੀ ਟੀਮ, ਲੰਚ ਤੋਂ ਬਾਅਦ ਨਿਊਜ਼ੀਲੈਂਡ 66/1
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਦੇ ਮਾਰੀ ਗੋਲੀ
. . .  1 day ago
ਸੁਖਦੇਵ ਸਿੰਘ ਢੀਂਡਸਾ ਨੇ ਲਿਆ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ
. . .  1 day ago
ਅਕਾਲੀ ਅਤੇ ਕਾਂਗਰਸ ਦੀ ਮਿਲੀ ਭੁਗਤ ਨਾਲ ਚਲ ਰਹੀ ਹੈ ਸਰਕਾਰ- ਬੈਂਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਮਾਘ ਸੰਮਤ 551
ਿਵਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਦਿੱਲੀ

ਫਿੱਟ ਇੰਡੀਆ ਮੁਹਿੰਮ ਤਹਿਤ ਸਾਈਕਲ ਦੌੜ ਕਰਵਾਈ

ਰਤੀਆ, 18 ਜਨਵਰੀ (ਬੇਅੰਤ ਕੌਰ ਮੰਡੇਰ)- ਸਬ-ਡਵੀਜ਼ਨ ਦੇ ਪਿੰਡ ਮਹਿਮੜਾ ਵਿਖੇ ਤੰਦਰੁਸਤ ਰਹਿਣ ਲਈ ਫਿੱਟ ਇੰਡੀਆ ਪ੍ਰੋਗਰਾਮ ਤਹਿਤ ਸਾਈਕਲ ਦੌੜ ਕਰਵਾਈ ਗਈ | ਪਿੰਡ ਦੇ ਸਰਪੰਚ ਡਾ: ਰੰਗਾ ਸਿੰਘ ਨੇ ਸਾਈਕਲ ਦੌੜ ਵਿਚ ਸ਼ਾਮਿਲ ਵੱਡੀ ਗਿਣਤੀ ਵਿਚ ਸਕੂਲੀ ਬੱਚਿਆਂ ਤੇ ਪਿੰਡ ਦੇ ਲੋਕਾਂ ਨੂੰ ਹਰੀ ਝੰਡੀ ਵਿਖਾਉਣ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਇਹ ਪ੍ਰੋਗਰਾਮ ਸਾਈਕਲ ਦੌੜ ਤੰਦਰੁਸਤ ਰਹਿਣ ਲਈ ਕਰਵਾਈ ਗਈ ਹੈ | ਪਿ੍ੰਸੀਪਲ ਡਾ: ਨਾਇਬ ਸਿੰਘ ਮੰਡੇਰ ਨੇ ਕਿਹਾ ਕਿ ਸਾਨੂੰ ਤੰਦਰੁਸਤ ਰਹਿਣ ਲਈ ਸਾਈਕਲ ਅਪਣਾਉਣਾ ਪਏਗਾ | ਸਰਕਾਰ ਦੁਆਰਾ ਲੋਕਾਂ ਨੂੰ ਜਾਗਰੂਕ ਕਰਨ ਲਈ ਅਜਿਹੇ ਪ੍ਰੋਗਰਾਮ ਕਰਵਾਏ ਜਾਂਦੇ ਹਨ | ਪੰਜ ਕਿੱਲੋਮੀਟਰ ਦੀ ਦੌੜ ਵਿਚ ਹਿੱਸਾ ਲੈਣ ਵਾਲੇ ਮਹਿਮੜਾ ਪਿੰਡ ਤੋਂ ਸ਼ੁਰੂ ਹੋਏ ਅਤੇ ਨਿਕੂਆਣਾ ਪਿੰਡ ਤੋਂ ਹੁੰਦੇ ਹੋਏ ਬਾਬਾ ਪੀਰ ਦੇ ਸਥਾਨ 'ਤੇ ਪਹੁੰਚੇ | ਇਸ ਮੁਕਾਬਲੇ ਵਿਚ ਹੁਸਨ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਬਾਬਾ ਫ਼ਰੀਦ ਨੇ ਦੂਜਾ ਤੇ ਕਰਨੈਲ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ¢ ਇਸ ਮੌਕੇ ਪਿੰਡ ਦੇ ਸਰਪੰਚ ਡਾ: ਰੰਗਾ ਸਿੰਘ, ਪਿ੍ੰਸੀਪਲ ਡਾ: ਨਾਇਬ ਸਿੰਘ ਮੰਡੇਰ ਤੇ ਪਿੰਡ ਦੇ ਲੋਕਾਂ ਨੇ ਜੇਤੂਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਰਵੀ ਦਾਸ, ਸੁਖਦੀਪ ਸਿੰਘ ਸਮੇਤ ਪਿੰਡ ਦੇ ਲੋਕ ਹਾਜ਼ਰ ਸਨ |

ਅੰਮਿ੍ਤਸਰ ਵਿਖੇ ਗਿ੍ਫ਼ਤਾਰ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ-ਸਿੱਖ ਤਾਲਮੇਲ ਕਮੇਟੀ

ਜਲੰਧਰ, 18 ਜਨਵਰੀ (ਹਰਵਿੰਦਰ ਸਿੰਘ ਫੁੱਲ)-ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਜੋ ਨਚਾਰਾਂ ਦੇ ਬੁੱਤ ਲੱਗੇ ਹੋਏ ਹਨ ਉਸ ਨੂੰ ਹਟਾਉਣ ਲਈ ਸਿੰਘਾਂ ਨੇ ਜੋ ਕਾਰਵਾਈ ਕੀਤੀ ਹੈ, ਸਿੱਖ ਤਾਲਮੇਲ ਕਮੇਟੀ ਉਸ ਦੀ ਹਮਾਇਤ ਕਰਦੀ ਹੈ ਅਤੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਗਿ੍ਫ਼ਤਾਰ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਪੋਲੀਓ ਮੁਹਿੰਮ ਸਬੰਧੀ ਜਾਗਰੂਕਤਾ ਲਈ ਰਿਕਸ਼ਾ ਰੈਲੀ ਰਵਾਨਾ

ਜਲੰਧਰ, 18 ਜਨਵਰੀ (ਐੱਮ.ਐੱਸ. ਲੋਹੀਆ)- ਸਿਵਲ ਸਰਜਨ ਜਲੰਧਰ ਡਾ. ਗੁਰਿੰਦਰ ਕੌਰ ਚਾਵਲਾ ਵਲੋਂ ਜ਼ਿਲ੍ਹੇ ਦੇ 0 ਤੋਂ 5 ਸਾਲ ਦੇ 2,43,044 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 19 ਤੋਂ 21 ਜਨਵਰੀ ਤੱਕ ਕਰਵਾਈ ਜਾ ਰਹੀ ਕੌਮੀ ਪਲਸ ਪੋਲੀਓ ਮੁਹਿੰਮ ਸਬੰਧੀ ਰਿਕਸ਼ਾ ਜਾਗਰੂਕਤਾ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਵਾਲਾ ਗਿ੍ਫ਼ਤਾਰ, 5 ਮੋਬਾਈਲ ਕੀਤੇ ਬਰਾਮਦ

ਜਲੰਧਰ, 18 ਜਨਵਰੀ (ਐੱਮ.ਐੱਸ. ਲੋਹੀਆ) - ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਨੇ ਉਸ ਕੋਲੋਂ ਖੋਹੇ ਗਏ 5 ਮੋਬਾਈਲ ਫੋਨ ਬਰਾਮਦ ਕੀਤੇ ਹਨ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਛਾਣ ਪ੍ਰਦੀਪ ਕੁਮਾਰ ...

ਪੂਰੀ ਖ਼ਬਰ »

ਕੌਮੀ ਮਾਰਗ 'ਤੇ ਧੁੰਦ ਕਾਰਨ ਦਰਜਨ ਦੇ ਕਰੀਬ ਵਾਹਨਾਂ ਦੀ ਟੱਕਰ

ਸ਼ਾਹਕੋਟ, 18 ਜਨਵਰੀ (ਸੁਖਦੀਪ ਸਿੰਘ, ਸਚਦੇਵਾ)- ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਨਿਰਮਾਣ ਅਧੀਨ ਰੇਲਵੇ ਫਲਾਈਓਵਰ ਨਜ਼ਦੀਕ ਹਾਈਵੇ ਨਿਰਮਾਣ ਕੰਪਨੀ ਦੀ ਲਾਪਰਵਾਹੀ ਕਾਰਨ ਸੰਘਣੀ ਧੁੰਦ 'ਚ ਇਕੋ ਜਗ੍ਹਾ ਨਿੱਤ ਦਿਨ ਹਾਦਸੇ ਵਾਪਰ ਰਹੇ ਹਨ | ਇਸ ਸਥਿਤੀ ਨੂੰ ਕੋਈ ਵੀ ...

ਪੂਰੀ ਖ਼ਬਰ »

ਸਕ੍ਰੀਨਿੰਗ ਪਲਾਂਟਾਂ ਿਖ਼ਲਾਫ਼ ਕਾਰਵਾਈ

ਨਰਾਇਣਗੜ੍ਹ, 18 ਜਨਵਰੀ (ਪੀ ਸਿੰਘ)- ਨਰਾਇਣਗੜ੍ਹ ਉਪ ਮੰਡਲ ਤਹਿਤ ਨਾਜਾਇਜ਼ ਤੌਰ 'ਤੇ ਚੱਲ ਰਹੇ ਸਕਰੀਨਿੰਗ ਪਲਾਂਟਾਂ ਦਾ ਐਸ.ਡੀ.ਐਮ. ਆਦਿੱਤੀ ਤੇ ਡੀ.ਐਸ.ਪੀ. ਅਮਿਤ ਭਾਟੀਆ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਵਲੋਂ ਨਿਰੀਖਣ ਕੀਤਾ ਗਿਆ | ਟੀਮ ਨੇ ਪਿੰਡ ਡੇਰਾ, ਹਮੀਪੁਰ, ਰਾਓ ...

ਪੂਰੀ ਖ਼ਬਰ »

ਭਾਜਪਾ ਆਗੂ ਮੁਕੁੱਲ ਰਾਏ ਤੋਂ ਪੁਲਿਸ ਨੇ ਕੀਤੀ ਪੁੱਛਗਿੱਛ

ਕੋਲਕਾਤਾ, 18 ਜਨਵਰੀ (ਰਣਜੀਤ ਸਿੰਘ ਲੁਧਿਆਣਵੀ) - ਕੋਲਕਾਤਾ ਪੁਲਿਸ ਨੇ ਅੱਜ ਇੱਕ ਬਾਰ ਫਿਰ ਭਾਜਪਾ ਆਗੂ ਮੁਕੁਲ ਰਾਏ ਤੋਂ ਪੁੱਛਗਿੱਛ ਕੀਤੀ | ਕਾਲੀਘਾਟ ਥਾਣੇ 'ਚ ਸੱਦੇ ਜਾਣ 'ਤੇ ਰਾਏ ਪੁਲਿਸ ਸਾਹਮਣੇ ਜਾ ਕੇ ਪੇਸ਼ ਹੋਏ | ਪੁਲਿਸ ਨੇ ਦੱਸਿਆ ਕਿ ਇਕ ਹਵਾਲਾ ਮਾਮਲੇ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX