ਤਾਜਾ ਖ਼ਬਰਾਂ


ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  10 minutes ago
ਅੰਮ੍ਰਿਤਸਰ, 22 ਫਰਵਰੀ (ਸੁਰਿੰਦਰ ਕੋਛੜ) - ਪਾਕਿਸਤਾਨ ਵਿਖੇ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸਮਾਗਮਾਂ |'ਚ ਸ਼ਿਰਕਤ ਕਰਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਡੀ. ਜੀ. ਪੀ. (ਡਾਇਰੈਕਟਰ ਜਨਰਲ ਆਫ਼ ਪੁਲਿਸ) ਦਿਨਕਰ...
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  41 minutes ago
ਲੁਧਿਆਣਾ, 22 ਫ਼ਰਵਰੀ (ਪੁਨੀਤ ਬਾਵਾ)-ਭਾਜਪਾ ਦੀ ਅੱਜ ਲੁਧਿਆਣਾ ਦੇ ਹੋਟਲ ਨਾਗਪਾਲ ਰਿਜੈਂਸੀ ਵਿਖੇ ਮੀਟਿੰਗ ਦੌਰਾਨ ਪੀ.ਐਸ.ਆਈ.ਈ.ਸੀ. ਦੇ ਸਾਬਕਾ ਚੇਅਰਮੈਨ ਸ਼ਕਤੀ ਸ਼ਰਮਾ ਦੀ ਤਬੀਅਤ ਖ਼ਰਾਬ ਹੋ ਗਈ, ਜਿੰਨਾਂ ਨੂੰ ਭਾਜਪਾ ਆਗੂਆਂ ਨੇ ਚੁੱਕ ਕੇ ਹਸਪਤਾਲ ਪਹੁੰਚਾਇਆ। ਮੀਟਿੰਗ...
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  45 minutes ago
ਨਵੀਂ ਦਿੱਲੀ, 22 ਫਰਵਰੀ - ਨਾਗਰਿਕਤਾ ਸੋਧ ਕਾਨੂੰਨ ਖਿਲਾਫ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਆਸ਼ਰਮ, ਜਾਮੀਆ, ਔਖਲਾ, ਬਾਟਲਾ ਹਾਊਸ ਤੋਂ ਨੋਇਡਾ ਤੇ ਫਰੀਦਾਬਾਦ ਜਾਣ ਵਾਲੇ ਰਸਤੇ ਨੂੰ ਖੋਲ ਦਿੱਤਾ ਹੈ ਪਰ ਇਸ ਰਸਤੇ ਤੋਂ ਸਿਰਫ ਬਾਈਕ ਤੇ ਕਾਰ ਰਾਹੀਂ...
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 minute ago
ਨਵੀਂ ਦਿੱਲੀ, 22 ਫਰਵਰੀ - ਨਿਰਭੈਆ ਕੇਸ ਵਿਚ ਦੋਸ਼ੀ ਵਿਨੈ ਸ਼ਰਮਾ ਦੀ ਇਲਾਜ ਦੀ ਪਟੀਸ਼ਨ ਨੂੰ ਪਟਿਆਲਾ ਹਾਊਸ ਕੋਰਟ ਨੇ ਖਾਰਜ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਤਿਹਾੜ ਜੇਲ੍ਹ ਦੇ ਮੁਤਾਬਿਕ ਵਿਨੈ ਦੀ ਦਿਮਾਗੀ ਹਾਲਤ ਠੀਕ ਹੈ ਤੇ ਉਸ ਨੂੰ ਇਲਾਜ ਦੀ ਲੋੜ...
ਚੰਡੀਗੜ੍ਹ 'ਚ ਇਕ ਇਮਾਰਤ ਨੂੰ ਲੱਗੀ ਅੱਗ,3 ਲੜਕੀਆਂ ਗੰਭੀਰ ਜ਼ਖਮੀ
. . .  17 minutes ago
ਚੰਡੀਗੜ੍ਹ, 22 ਫਰਵਰੀ (ਰਣਜੀਤ ਸਿੰਘ) - ਚੰਡੀਗੜ੍ਹ ਸਥਿਤ ਸੈਕਟਰ 32ਪੀਜੀ ਵਿਖੇ ਇਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ...
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  about 1 hour ago
ਨਵੀਂ ਦਿੱਲੀ, 22 ਫਰਵਰੀ - ਅਮਰੀਕਾ ਦੀ ਪ੍ਰਥਮ ਮਹਿਲਾ ਮੇਲਾਨੀਆ ਟਰੰਪ ਆਪਣੀ ਭਾਰਤ ਯਾਤਰਾ ਦੌਰਾਨ ਦਿੱਲੀ ਦੇ ਇਕ ਸਰਕਾਰੀ ਸਕੂਲ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੀ ਹੈ ਪਰੰਤੂ ਦਿੱਲੀ ਸਰਕਾਰ ਦੇ ਸੂਤਰਾਂ ਮੁਤਾਬਿਕ ਇਸ ਪ੍ਰੋਗਰਾਮ ਵਿਚ ਦਿੱਲੀ...
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  about 1 hour ago
ਬਟਾਲਾ, 22 ਫਰਵਰੀ (ਕਾਹਲੋਂ)-ਯੁਵਕ ਮਾਮਲੇ ਅਤੇ ਖੇਡਾਂ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਦਸਵੇਂ ਭਾਰਤੀ ਵਿਦਿਆਰਥੀ ਸੰਸਦ ਦੇ ਹੋ ਰਹੇ ਚਾਰ ਰੋਜ਼ਾ ਪ੍ਰੋਗਰਾਮ ਦੌਰਾਨ ਵਿਗਿਆਨ ਭਵਨ ਦਿੱਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਦਾ ਆਦਰਸ਼ ਮੁੱਖ ਮੰਤਰੀ, ਐਮ.ਐਲ.ਏ...
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  about 1 hour ago
ਚੰਡੀਗੜ੍ਹ, 22 ਫਰਵਰੀ (ਅਜੈਬ ਸਿੰਘ ਔਜਲਾ) - ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸ.ਸੁਖਪਾਲ ਸਿੰਘ ਖਹਿਰਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਜੋ ਸ਼ਰਾਰਤ ਪੂਰਨ ਬਿਆਨ...
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  about 2 hours ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  about 2 hours ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  about 2 hours ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  about 2 hours ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  about 2 hours ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  about 2 hours ago
ਪਟਿਆਲਾ, 22 ਫਰਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਧਰਨੇ ਰੁਕਣ ਦਾ ਨਾਮ ਨਹੀਂ ਲੈ ਰਹੇ। ਅੱਜ ਪਟਿਆਲਾ ਵਿਖੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਮੋਤੀ ਮਹਿਲ ਨੂੰ ਰੈਲੀ ਦੇ ਰੂਪ ਵਿਚ ਕੂਚ ਕੀਤਾ ਗਿਆ। ਜਿਨ੍ਹਾਂ ਨੂੰ...
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  about 2 hours ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  about 2 hours ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  about 2 hours ago
ਅੰਮ੍ਰਿਤਸਰ ਦਿਹਾਤੀ 'ਚ ਹਰੇਕ ਪਿੰਡ 'ਚ ਹੋਵੇਗੀ ਪੁਲਿਸ ਅਫ਼ਸਰ ਦੀ ਨਿਯੁਕਤੀ- ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ
. . .  about 2 hours ago
ਕੇਂਦਰ ਸਰਕਾਰ ਵਲੋਂ ਪੰਜਾਬ ਦੀ ਬਣਦੀ ਜੀ. ਐੱਸ. ਟੀ. ਰਾਸ਼ੀ ਛੇਤੀ ਭੇਜੀ ਜਾਵੇਗੀ- ਅਗਰਵਾਲ
. . .  1 minute ago
ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਪ੍ਰਤੀ ਡੀ. ਜੀ. ਪੀ. ਦਾ ਬਿਆਨ ਗ਼ਲਤ- ਅਮਨ ਅਰੋੜਾ
. . .  about 2 hours ago
ਮਜੀਠੀਆ ਵਲੋਂ ਡੀ. ਜੀ. ਪੀ. ਦੇ ਬਿਆਨ ਦੀ ਨਿਖੇਧੀ, ਪੁੱਛਿਆ- ਕਰਤਾਰਪੁਰ ਲਾਂਘੇ ਰਾਹੀਂ ਜਾ ਕੇ ਕੌਣ ਅੱਤਵਾਦੀ ਬਣਿਆ
. . .  about 3 hours ago
ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਡੀ. ਜੀ. ਪੀ. ਦੇ ਬਿਆਨ ਨੇ ਸੰਗਤਾਂ ਦੇ ਮਨਾਂ ਨੂੰ ਪਹੁੰਚਾਈ ਡੂੰਘੀ ਠੇਸ- ਭਾਈ ਲੌਂਗੋਵਾਲ
. . .  about 3 hours ago
ਨਹੀਂ ਰਹੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਪ੍ਰੇਮ ਅਰੋੜਾ
. . .  about 4 hours ago
ਅਕਾਲੀ ਦਲ ਨੇ ਗੋਲਕ ਦਾ ਪੈਸਾ ਸਿਆਸਤ 'ਚ ਵਰਤਿਆ- ਬੀਬੀ ਭੱਠਲ
. . .  about 4 hours ago
ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਰਿਸ਼ਤੇਦਾਰ ਅਤੇ ਸਾਬਕਾ ਸੰਸਦ ਮੈਂਬਰ ਕ੍ਰਿਸ਼ਨਾ ਬੋਸ ਦਾ ਦੇਹਾਂਤ
. . .  about 4 hours ago
ਧਾਰਾ 370 ਦੇ ਬੇਅਸਰ ਹੋਣ ਤੋਂ ਬਾਅਦ ਕਾਫ਼ੀ ਖ਼ੁਸ਼ ਹਨ ਜੰਮੂ-ਕਸ਼ਮੀਰ ਦੇ ਵਾਸੀ- ਨੱਡਾ
. . .  about 4 hours ago
ਤਰਨਤਾਰਨ : ਨਗਰ ਕੀਰਤਨ ਦੌਰਾਨ ਹੋਏ ਧਮਾਕੇ 'ਚ ਜ਼ਖ਼ਮੀ ਹੋਏ ਬੱਚੇ ਨੇ ਤੋੜਿਆ ਦਮ
. . .  about 4 hours ago
ਸੁਨੰਦਾ ਪੁਸ਼ਕਰ ਮਾਮਲਾ : ਅਦਾਲਤ ਨੇ ਸ਼ਸ਼ੀ ਥਰੂਰ ਨੂੰ ਤਿੰਨ ਦੇਸ਼ਾਂ ਦੀ ਯਾਤਰਾ ਕਰਨ ਦੀ ਦਿੱਤੀ ਇਜਾਜ਼ਤ
. . .  about 5 hours ago
ਵਿਅਕਤੀ ਨੂੰ ਗੋਲੀ ਮਾਰ ਕੇ ਉਸ ਦਾ ਟਰੈਕਟਰ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  about 5 hours ago
ਮੇਲਾਨੀਆ ਟਰੰਪ ਦੀ ਸਕੂਲ ਈਵੈਂਟ 'ਚੋਂ ਹਟਿਆ ਕੇਜਰੀਵਾਲ ਅਤੇ ਸਿਸੋਦੀਆ ਦਾ ਨਾਂ
. . .  about 5 hours ago
ਪਠਾਨਕੋਟ-ਦਿੱਲੀ ਸੁਪਰ ਫਾਸਟ ਰੇਲ ਗੱਡੀ ਦੇ ਅੱਗੇ ਆਈ ਗਾਂ, ਜਾਨੀ-ਮਾਲੀ ਨੁਕਸਾਨ ਤੋਂ ਰਿਹਾ ਬਚਾਅ
. . .  about 6 hours ago
ਮੀਕਾ ਸਿੰਘ ਦੀ ਸਟਾਫ਼ ਮੈਂਬਰ ਸੌਮਿਆ ਖ਼ਾਨ ਦੇ ਖ਼ੁਦਕੁਸ਼ੀ ਮਾਮਲੇ 'ਚ ਜਾਂਚ ਸ਼ੁਰੂ
. . .  about 6 hours ago
ਪਹਿਲਾ ਟੈਸਟ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ 51 ਦੌੜਾਂ ਦੀ ਲੀਡ ਨਾਲ ਨਿਊਜ਼ੀਲੈਂਡ 216/5
. . .  about 6 hours ago
ਨਿਰਭੈਆ ਦੇ ਦੋਸ਼ੀ ਪਵਨ ਗੁਪਤਾ ਨੇ ਆਪਣੇ ਕਾਨੂੰਨੀ ਸਲਾਹਕਾਰ ਨਾਲ ਮਿਲਣ ਤੋਂ ਕੀਤਾ ਇਨਕਾਰ
. . .  about 6 hours ago
ਇੱਕ ਵਾਰ ਫਿਰ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਸ਼ਾਹੀਨ ਬਾਗ ਪਹੁੰਚੀ ਵਕੀਲ ਸਾਧਨਾ ਰਾਮਾਚੰਦਰਨ
. . .  about 7 hours ago
ਸੁਲਤਾਨਪੁਰ ਲੋਧੀ ਤੋਂ ਕਰਤਾਰਪੁਰ ਸਾਹਿਬ ਲਈ ਨਗਰ ਕੀਰਤਨ ਰਵਾਨਾ
. . .  about 7 hours ago
ਕੋਰੋਨਾ ਵਾਇਰਸ : ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਵਾਲੇ ਜਹਾਜ਼ ਨੂੰ ਚੀਨ ਨਹੀਂ ਦੇ ਰਿਹਾ ਇਜਾਜ਼ਤ
. . .  about 7 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਵਲੋਂ 1 ਮਾਰਚ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  about 8 hours ago
ਫਾਂਸੀ ਤੋਂ ਪਹਿਲਾਂ ਤਿਹਾੜ ਜੇਲ੍ਹ ਨੇ ਨਿਰਭੈਆ ਦੇ ਦੋਸ਼ੀਆਂ ਨੂੰ ਪਰਿਵਾਰਾਂ ਨਾਲ ਆਖ਼ਰੀ ਮੁਲਾਕਾਤ ਲਈ ਪੁੱਛਿਆ ਸਮਾਂ
. . .  about 8 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 2345
. . .  about 8 hours ago
ਨਾਗਪੁਰ 'ਚ ਮਿੱਟੀ ਦਾ ਟਿੱਲਾ ਢਹਿਣ ਕਾਰਨ ਚਾਰ ਔਰਤਾਂ ਦੀ ਮੌਤ
. . .  1 minute ago
ਮਹੰਤ ਨ੍ਰਿਤਿਆ ਗੋਪਾਲ ਦਾਸ ਬੋਲੇ- ਰਾਮ ਮੰਦਰ ਨਿਰਮਾਣ ਲਈ ਅਸੀਂ ਸਰਕਾਰੀ ਫੰਡ ਨਹੀਂ ਲਵਾਂਗੇ
. . .  about 9 hours ago
ਪਹਿਲਾ ਟੈਸਟ : ਟੀ ਬ੍ਰੇਕ ਤੱਕ ਨਿਊਜ਼ੀਲੈਂਡ 116/2
. . .  about 9 hours ago
ਅੱਜ ਕੌਮਾਂਤਰੀ ਨਿਆਇਕ ਸੰਮੇਲਨ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 9 hours ago
ਅਨੰਤਨਾਗ 'ਚ ਮੁਠਭੇੜ ਦੌਰਾਨ ਲਸ਼ਕਰ ਦੇ ਦੋ ਅੱਤਵਾਦੀ ਢੇਰ
. . .  about 10 hours ago
ਪਹਿਲਾ ਟੈਸਟ : 165 ਦੌੜਾਂ 'ਤੇ ਆਲ ਆਊਟ ਹੋਈ ਭਾਰਤੀ ਟੀਮ, ਲੰਚ ਤੋਂ ਬਾਅਦ ਨਿਊਜ਼ੀਲੈਂਡ 66/1
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਦੇ ਮਾਰੀ ਗੋਲੀ
. . .  1 day ago
ਸੁਖਦੇਵ ਸਿੰਘ ਢੀਂਡਸਾ ਨੇ ਲਿਆ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ
. . .  1 day ago
ਅਕਾਲੀ ਅਤੇ ਕਾਂਗਰਸ ਦੀ ਮਿਲੀ ਭੁਗਤ ਨਾਲ ਚਲ ਰਹੀ ਹੈ ਸਰਕਾਰ- ਬੈਂਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਮਾਘ ਸੰਮਤ 551
ਿਵਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਹਰਿਆਣਾ / ਹਿਮਾਚਲ

ਅਕਾਲ ਅਕੈਡਮੀ ਭੁਸਲਾ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਗੁਹਲਾ ਚੀਕਾ, 18 ਜਨਵਰੀ (ਓ.ਪੀ. ਸੈਣੀ)- ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਕਰਵਾਏ ਅਕਾਲ ਅਕੈਡਮੀ ਭੁਸਲਾ 'ਚ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ ਜਿਹੜਾ ਪਿੰਡ ਮੰਝਹੇੜੀ, ਮੇਗੜਾ, ਸੋਗਲਪੁਰ, ਕਸੌਲੀ, ਉਲਟਪੁਰ, ਮਹਿਮਦਪੁਰ, ਜੁਲਾਹਖੇੜੀ, ਬੁਡਨਪੁਰ, ਰੱਤਾ ਖੇੜਾ ਹੁੰਦਾ ਤੋਂ ਹੋਇਆ ਅਕੈਡਮੀ ਭੁਸਲਾ ਵਾਪਸ ਪੁੱਜਿਆ | ਅਕੈਡਮੀ 'ਚ ਰੱਖੇ ਗਏ ਸਹਿਜ ਪਾਠ ਦਾ ਭੋਗ ਪਾਇਆ ਗਿਆ | ਨਗਰ ਕੀਰਤਨ ਦੌਰਾਨ ਸਾਰੇ ਪਿੰਡ ਵਾਸੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਅਕੈਡਮੀ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ, ਕੀਰਤਨ, ਕਵਿਤਾ, ਨਾਟਕ ਅਤੇ ਗਤਕੇ ਦੇ ਜੌਹਰ ਦਿਖਾਏ ਗਏ | ਨਗਰ ਕੀਰਤਨ ਦਾ ਹਰ ਥਾਂ 'ਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਗੁਰਜੀਤ ਕੌਰ, ਪਿੰਡ ਦੇ ਪੰਚ ਸਰਪੰਚ ਤੇ ਅਨੇਕਾਂ ਗੁਰਦੁਆਰਾ ਕਮੇਟੀ ਤੇ ਸੰਸਥਾਵਾਂ ਦੇ ਪ੍ਰਧਾਨ ਮੌਜੂਦ ਸਨ |

ਪਰਸ ਖੋਹ ਕੇ ਭੱਜ ਰਹੇ ਨੌਜਵਾਨ ਨੂੰ ਕੀਤਾ ਕਾਬੂ

ਸਿਰਸਾ, 18 ਜਨਵਰੀ (ਭੁਪਿੰਦਰ ਪੰਨੀਵਾਲੀਆ)- ਇੱਕ ਵਿਆਹ ਸਮਾਗਮ ਵਿਚ ਪਰਸ ਖੋਹ ਕੇ ਭੱਜ ਰਹੇ ਇਕ ਨੌਜਵਾਨ ਨੂੰ ਲੋਕਾਂ ਵਲੋਂ ਫੜ੍ਹ ਲਿਆ ਗਿਆ ਅਤੇ ਛਿੱਤਰ ਪਰੇਡ ਕਰਕੇ ਪੁਲਿਸ ਨੂੰ ਸੌਾਪ ਦਿੱਤਾ | ਜਾਣਕਾਰੀ ਅਨੁਸਾਰ ਡਿੰਗ ਰੋਡ ਸਥਿਤ ਜਸ਼ਨ ਰਿਸੋਰਟ ਵਿਚ ਇਕ ਵਿਆਹ ਸਮਾਗਮ ...

ਪੂਰੀ ਖ਼ਬਰ »

ਜਨਰਲ ਹਾਊਸ ਦੀ ਮਨਜ਼ੂਰੀ ਤੋਂ ਬਿਨਾਂ ਭੌ ਾਅ ਵਰਤੋਂ ਤਬਦੀਲੀ ਫੀਸ ਵਸੂਲਣ ਦਾ ਮਾਮਲਾ ਹੋਇਆ ਉਜਾਗਰ

ਲੁਧਿਆਣਾ, 18 ਜਨਵਰੀ (ਅਮਰੀਕ ਸਿੰਘ ਬੱਤਰਾ)-ਰਾਜ ਸਰਕਾਰ ਵਲੋਂ 2017 'ਚ ਲਾਗੂ ਕੀਤੀ ਭੌਾਅ ਵਰਤੋਂ ਤਬਦੀਲੀ ਫੀਸ ਦੇ ਪ੍ਰਸਤਾਵ ਨੂੰ ਨਗਰ ਨਿਗਮ ਜਨਰਲ ਹਾਊਸ ਵਲੋਂ ਮਨਜੂਰੀ ਨਾ ਦਿੱਤੇ ਜਾਣ ਦੇ ਬਾਵਜੂਦ ਇਮਾਰਤੀ ਸ਼ਾਖਾ ਅਧਿਕਾਰੀਆਂ ਵਲੋਂ ਆਪਣੀ ਮਰਜੀ ਨਾਲ ਰਿਹਾਇਸ਼ੀ ...

ਪੂਰੀ ਖ਼ਬਰ »

ਮੋਦੀ ਨੂੰ ਭੇਜੇ ਜਾਣਗੇ ਸੀ.ਏ.ਏ. ਵਿਰੋਧੀ 50 ਹਜ਼ਾਰ ਪੋਸਟ ਕਾਰਡ

ਕੋਲਕਾਤਾ, 18 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 26 ਜਨਵਰੀ ਤੋਂ ਪਹਿਲਾਂ ਸੀ.ਏ.ਏ.-ਐਨ.ਪੀ.ਆਰ. ਅਤੇ ਐਨ.ਸੀ.ਆਰ. ਦਾ ਵਿਰੋਧ ਕਰਦਿਆਂ 50 ਹਜ਼ਾਰ ਪੋਸਟ ਕਾਰਡ ਭੇਜੇ ਜਾਣਗੇ | ਸੀ.ਪੀ.ਆਈ. ਦੀ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਦੇ ਬੰਗਾਲ ਦੇ ...

ਪੂਰੀ ਖ਼ਬਰ »

ਨੌਜਵਾਨ ਨਸ਼ੇ ਛੱਡ ਕੇ ਖੇਡਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ-ਰਵੀ

ਗੁਹਲਾ ਚੀਕਾ, 18 ਜਨਵਰੀ (ਓ.ਪੀ. ਸੈਣੀ)- ਖੁਰਕਾ ਵਿਖੇ ਕਬੱਡੀ ਕੱਪ ਸਪੋਰਟਸ ਕਲੱਬ ਵਲੋਂ ਕਰਵਾਇਆ ਗਿਆ | ਬਤੌਰ ਮੁੱਖ ਮਹਿਮਾਨ ਗੁਲਾਬ ਸਿੰਘ ਸੈਣੀ ਤੇ ਭਾਜਪਾ ਆਗੂ ਰਵੀ ਤਾਰਾਂਵਾਲੀ ਨੇ ਸ਼ਿਰਕਤ ਕੀਤੀ | ਫਾਈਨਲ ਮੈਚ ਹਰਿਆਣਾ ਤੇ ਪੰਜਾਬ ਦੀ ਟੀਮਾਂ 'ਚ ਖੇਡਿਆ ਗਿਆ | ...

ਪੂਰੀ ਖ਼ਬਰ »

ਸੀ.ਏ.ਏ. ਵਿਰੁੱਧ ਦਿੱਤੇ ਜਾ ਰਹੇ ਧਰਨੇ 'ਚ ਪਾਰਟੀ ਲੋਕਾਂ ਦੇ ਨਾਲ ਹੈ-ਚਿਦੰਬਰਮ

ਕੋਲਕਾਤਾ, 18 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)- ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਪੀ-ਚਿਦੰਬਰਮ ਕੋਲਕਾਤਾ ਦੇ ਪਾਰਕ ਸਰਕਸ 'ਚ ਸੀ.ਏ.ਏ. ਵਿਰੁੱਧ ਦਿੱਤੇ ਜਾ ਰਹੇ ਧਰਨੇ 'ਚ ਸ਼ਾਮਿਲ ਹੋਏ ਅਤੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਇਸ ਮਾਮਲੇ 'ਚ ਉਨ੍ਹਾਂ ਦੀ ...

ਪੂਰੀ ਖ਼ਬਰ »

ਸ਼ਾਹੀਨਬਾਗ 'ਚ ਔਰਤਾਂ ਨੂੰ ਨਾਗਰਿਕਤਾ ਕਾਨੂੰਨ ਵਿਰੁੱਧ ਧਰਨੇ ਲਈ ਤੰਬੂ ਲਗਾਉਣ ਦੀ ਮਨਜ਼ੂਰੀ

ਕੋਲਕਾਤਾ, 18 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)- ਮਮਤਾ ਬੈਨਰਜੀ ਦੀ ਤਿ੍ਣਮੂਲ ਕਾਂਗਰਸ ਤਹਿਤ ਕੋਲਕਾਤਾ ਨਗਰ ਨਿਗਮ ਨੇ ਇੱਥੋਂ ਦੇ ਪਾਰਕ ਸਰਕਸ਼ ਮੈਦਾਨ 'ਚ ਸ਼ਾਹੀਨਬਾਦ ਦੀ ਹਮਾਇਤ 'ਚ ਔਰਤਾਂ ਵਲੋਂ ਆਰੰਭ ਕੀਤੇ ਸੀ.ਏ.ਏ.-ਐਨ.ਸੀ.ਆਰ.-ਐਨ.ਪੀ.ਆਰ. ਵਿਰੋਧੀ ਧਰਨੇ ਲਈ ਤੰਬੂ ...

ਪੂਰੀ ਖ਼ਬਰ »

ਸਕੂਲ ਵਿਚ ਸਾਈਕਲ ਦੌੜ ਮੁਕਾਬਲਾ ਕਰਵਾਇਆ

ਨਰਾਇਣਗੜ੍ਹ, 18 ਜਨਵਰੀ (ਪੀ. ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰਾਇਣਗੜ੍ਹ ਦੇ ਵਿਦਿਆਰਥੀਆਂ ਨੇ ਸਾਈਕਲ ਦੌੜ ਮੁਕਾਬਲੇ ਵਿਚ ਹਿੱਸਾ ਲਿਆ | ਇਹ ਮੁਕਾਬਲਾ ਐੱਨ. ਐੱਸ. ਐਸ. ਇੰਚਾਰਜ ਰਾਮ ਨਿਵਾਸ ਦੀ ਅਗਵਾਈ ਹੇਠ ਫਿੱਟ ਇੰਡੀਆ ਤਹਿਤ ਕਰਵਾਇਆ ਗਿਆ ਸੀ | ਸਕੂਲ ...

ਪੂਰੀ ਖ਼ਬਰ »

ਜਣੇਪੇ ਦੇ 36 ਘੰਟੇ ਬਾਅਦ ਮਾਂ-ਬੇਟੀ ਦੀ ਮੌਤ

ਟੋਹਾਣਾ, 18 ਜਨਵਰੀ (ਗੁਰਦੀਪ ਸਿੰਘ ਭੱਟੀ)- ਸਰਕਾਰੀ ਹਸਪਤਾਲ ਵਿੱਚ ਜਣੇਪੇ ਤੋਂ 36 ਘੰਟੇਂ ਬਾਅਦ ਨਵ-ਜਨਮੀ ਬੇਟੀ ਤੇ ਉਸ ਦੀ ਮਾਂ ਦੀ ਮੌਤ ਹੋ ਗਈ | ਹਸਪਤਾਲ ਦੀ ਜਾਣਕਾਰੀ ਮੁਤਾਬਿਕ ਲਾਜਪਤ ਨਗਰ ਫਤਿਹਾਬਾਦ ਦੇ ਮਲਕੀਤ ਸਿੰਘ ਨੇ ਆਪਣੀ ਪਤਨੀ ਸੰਦੀਪ ਕੌਰ ਨੂੰ 14 ਜਨਵਰੀ ਨੂੰ ...

ਪੂਰੀ ਖ਼ਬਰ »

ਕੈਂਟਰ ਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਮੌਤ

ਫ਼ਤਿਆਬਾਦ, 18 ਜਨਵਰੀ (ਹਰਬੰਸ ਸਿੰਘ ਮੰਡੇਰ)- ਪਿੰਡ ਅੱਕਾਾਵਾਲੀ ਨੇੜੇ ਇੱਕ ਕੈਂਟਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ | ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪਿੰਡ ਕੁੱਕੜਾਂਵਾਲੀ ਦੇ ਵਸਨੀਕ ਬਲਰਾਜ ...

ਪੂਰੀ ਖ਼ਬਰ »

ਮਜ਼ਦੂਰ ਦੀ ਸੜਕ ਹਾਦਸੇ 'ਚ ਮੌਤ

ਟੋਹਾਣਾ, 18 ਜਨਵਰੀ (ਗੁਰਦੀਪ ਸਿੰਘ ਭੱਟੀ) - ਪਿੰਡ ਦਰੀਆਪੁਰ ਨਜ਼ਦੀਕ ਕੰਮ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਮਜ਼ਦੂਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ | ਪੁਲਿਸ ਨੇ ਮਾਰੇ ਗਏ ਮਜ਼ਦੂਰ ਪਿੰਡ ਕੁੱਕੜਾਂਵਾਲੀ ਦੇ 54 ਸਾਲਾ ਗਿਆਨ ਸਿੰਘ ਦੇ ਭਰਾ ਦੀ ਸ਼ਿਕਾਇ ਤ 'ਤੇ ...

ਪੂਰੀ ਖ਼ਬਰ »

ਚੋਰੀ ਤੇ ਧੋਖਾਧੜੀ ਮਾਮਲੇ 'ਚ ਦੋਸ਼ੀ ਨੂੰ ਤਿੰਨ ਸਾਲ ਕੈਦ

ਟੋਹਾਣਾ, 18 ਜਨਵਰੀ (ਗੁਰਦੀਪ ਸਿੰਘ ਭੱਟੀ) - ਇਥੋਂ ਦੀ ਅਦਾਲਤ ਨੇ ਚੋਰੀ ਦੇ ਮੋਟਰਸਾਈਕਲ ਰੱਖਣ ਅਤੇ ਧੋਖਾਧੜੀ ਕਰਨ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਪਿੰਡ ਹਸੰਗਾ ਥਾਣਾ ਭੂਨਾ ਦੇ ਕੁਲਦੀਪ ਖਾਨ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਤਿੰਨ ਸਾਲ ਕੈਦ ਤੇ ਦੋ ਹਜ਼ਾਰ ਰੁਪਏ ...

ਪੂਰੀ ਖ਼ਬਰ »

ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਦੁਰਘਟਨਾ ਸਹਾਇਤਾ ਯੋਜਨਾ ਤਹਿਤ ਦਿੱਤੀ ਜਾਂਦੀ ਹੈ 1 ਲੱਖ ਤੱਕ ਦੀ ਆਰਥਿਕ ਸਹਾਇਤਾ-ਡੀ.ਸੀ. ਖਡਗਟਾ

ਸ਼ਾਹਬਾਦ ਮਾਰਕੰਡਾ, 18 ਜਨਵਰੀ (ਅਵਤਾਰ ਸਿੰਘ)- ਡਿਪਟੀ ਕਮਿਸ਼ਨਰ ਕੁਰੂਕਸ਼ੇਤਰ ਧੀਰੇਂਦਰ ਖਡਗਟਾ ਨੇ ਦੱਸਿਆ ਕਿ ਹਰਿਆਣਾ ਸਰਕਾਰ ਵਲੋਂ ਰਾਜ ਦੇ 18 ਤੋਂ 70 ਸਾਲ ਵਿਚਕਾਰ ਉਮਰ ਦੇ ਨਾਗਰਿਕਾਂ ਨੂੰ ਸਮਾਜਿਕ ਸੁਰੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਡਾ: ਸ਼ਿਆਮਾ ਪ੍ਰਸਾਦ ...

ਪੂਰੀ ਖ਼ਬਰ »

ਕਿਸਾਨਾਂ ਨੇ ਅਧਿਕਾਰੀਆਂ ਤੇ ਮੰਤਰੀ 'ਤੇ ਲਾਇਆ ਵਾਅਦੇ ਤੋਂ ਮੁਕਰਨ ਦਾ ਦੋਸ਼

ਟੋਹਾਣਾ, 18 ਜਨਵਰੀ (ਗੁਰਦੀਪ ਸਿੰਘ ਭੱਟੀ)- ਜ਼ਿਲ੍ਹਾ ਫਤਿਹਾਬਾਦ ਕਿਸਾਨ ਸੰਘਰਸ਼ ਸਮਿੰਤੀ ਨੇ ਜਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ 'ਤੇ ਬੀਤੀ ਪੰਜ ਦਸਬੰਰ ਨੂੰ ਪਰਾਲੀ ਸਾੜਨ ਦੇ ਮਾਮਲਿਆਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨਾਲ ਕੀਤੇ ਵਾਅਦੇ ਤੋਂ ...

ਪੂਰੀ ਖ਼ਬਰ »

ਨਾਗਰਿਕਤਾ ਲਈ ਵੋਟਰ ਤੇ ਆਧਾਰ ਕਾਰਡ ਨਹੀਂ ਚੱਲੇਗਾ-ਦਿਲੀਪ

ਕੋਲਕਾਤਾ, 18 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)- ਪੱਛਮੀ ਬੰਗਾਲ ਭਾਜਪਾ ਦੇ ਦੂਜੀ ਵਾਰ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਦਲੀਪ ਘੋਸ਼ ਨੇ ਕਿਹਾ ਕਿ ਸਾਰਿਆਂ ਨੂੰ ਨਾਗਰਿਕਤਾ ਲੈਣੀ ਪਵੇਗੀ ਅਤੇ ਵੋਟਰ ਜਾਂ ਆਧਾਰ ਕਾਰਡ ਨਾਲ ਨਾਗਰਿਕ ਨਹੀਂ ਬਣ ਸਕੋਗੇ | ਪ੍ਰਧਾਨ ਮੰਤਰੀ 3-4 ...

ਪੂਰੀ ਖ਼ਬਰ »

ਪ੍ਰਮਾਤਮਾ ਦਾ ਸਿਮਰਨ ਕਰਦੇ ਹੋਏ ਮਨੁੱਖ ਨੂੰ ਹਮੇਸ਼ਾ ਚੰਗੇ ਕਰਮ ਕਰਨੇ ਚਾਹੀਦੇ ਹਨ : ਗਿਆਨੀ ਸਾਹਿਬ ਸਿੰਘ

ਸ਼ਾਹਬਾਦ ਮਾਰਕੰਡਾ, 18 ਜਨਵਰੀ (ਅਵਤਾਰ ਸਿੰਘ)- ਕੌਮਾਂਤਰੀ ਕਥਾ ਵਾਚਕ ਗਿਆਨੀ ਸਾਹਿਬ ਸਿੰਘ ਨੇ ਕਿਹਾ ਹੈ ਕਿ ਪ੍ਰਮਾਤਮਾ ਦਾ ਸਿਮਰਨ ਕਰਦੇ ਹੋਏ ਮਨੁੱਖ ਨੂੰ ਹਮੇਸ਼ਾ ਚੰਗੇ ਕਰਮ ਕਰਨੇ ਚਾਹੀਦੇ ਹਨ | ਇਸ ਸੰਸਾਰ ਵਿਚ ਜੋ ਵੀ ਮਨੁੱਖ ਆਇਆ ਹੈ, ਇਕ ਦਿਨ ਉਸ ਨੇ ਜਾਣਾ ਹੈ | ...

ਪੂਰੀ ਖ਼ਬਰ »

ਪਲਸ ਪੋਲਿਓ ਮੁਹਿੰਮ ਦੌਰਾਨ 2800 ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ

ਬਸੀ ਪਠਾਣਾਂ/ਨੌਗਾਵਾਂ, 18 ਜਨਵਰੀ (ਐਚ.ਐਸ. ਗੌਤਮ, ਰਵਿੰਦਰ ਮੌਦਗਿਲ)-ਸਿਹਤ ਵਿਭਾਗ ਵਲੋਂ ਡਾ. ਐਨ.ਕੇ. ਅਗਰਵਾਲ ਦੀ ਅਗਵਾਈ ਹੇਠ 19 ਤੋਂ 21 ਜਨਵਰੀ ਤੱਕ ਚਲਾਈ ਜਾ ਰਹੀ ਸਪੈਸ਼ਲ ਪੋਲੀਓ ਰੋਕੂ ਮੁਹਿੰਮ ਨੂੰ ਸਫਲ ਬਣਾਉਣ ਲਈ ਐਸ.ਐਮ.ਓ. ਡਾ. ਨਿਰਮਲ ਕੌਰ ਨੇ ਸਟਾਫ਼ ਨਾਲ ਮੀਟਿੰਗ ...

ਪੂਰੀ ਖ਼ਬਰ »

ਰੈਲੀ ਕੱਢ ਕੇ ਪੋਲੀਓ ਬਚਾਅ ਲਈ ਦਵਾਈ ਦੀਆਂ ਬੂੰਦਾਂ ਪਿਲਾਉਣ ਦਾ ਦਿੱਤਾ ਸੰਦੇਸ਼

ਸਿਰਸਾ, 18 ਜਨਵਰੀ (ਭੁਪਿੰਦਰ ਪੰਨੀਵਾਲੀਆ)- ਪਲਸ ਪੋਲੀਓ ਅਭਿਆਨ ਤਹਿਤ ਪੋਲੀਓ ਬਚਾਅ ਰੈਲੀ ਕੱਢ ਕੇ ਪੰਜ ਸਾਲ ਉਮਰ ਤੱਕ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣ ਲਈ ਪ੍ਰੇਰਿਤ ਕੀਤਾ | ਰੈਲੀ ਨੂੰ ਸੀ.ਐਮ.ਓ. ਵਿਰੇਸ਼ ਭੂਸ਼ਣ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ | ...

ਪੂਰੀ ਖ਼ਬਰ »

ਭਾਜਪਾ ਸਰਕਾਰ ਦੀਆਂ ਦੇਸ਼ ਵਿਰੋਧੀ ਨੀਤੀਆਂ ਦਾ ਡੱਟ ਕੇ ਵਿਰੋਧ ਕਰੇਗੀ ਕਾਂਗਰਸ-ਕੁਮਾਰੀ ਸ਼ੈਲਜਾ

ਸਿਰਸਾ, 18 ਜਨਵਰੀ (ਭੁਪਿੰਦਰ ਪੰਨੀਵਾਲੀਆ)- ਧਰਮ ਦੇ ਆਧਾਰ 'ਤੇ ਵੰਡਣ ਵਾਲਾ ਸੀ.ਏ.ਏ. ਦੇਸ਼ ਦੇ ਸੰਵਿਧਾਨ ਦੇ ਉਲਟ ਹੈ | ਦੇਸ਼ ਤੋੜਨ ਵਰਗੇ ਬਣਾਏ ਜਾ ਰਹੇ ਕਾਨੂੰਨਾਂ ਅਤੇ ਭਾਜਪਾ ਸਰਕਾਰ ਦੀਆਂ ਦੇਸ਼ ਵਿਰੋਧੀ ਨੀਤੀਆਂ ਦਾ ਕਾਂਗਰਸ ਡੱਟ ਕੇ ਵਿਰੋਧ ਕਰੇਗੀ | ਇਹ ਗੱਲ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਬੌਧਿਕ ਵਿਕਾਸ ਲਈ ਲਾਇਬੇ੍ਰਰੀਆਂ ਦੀ ਅਹਿਮ ਭੂਮਿਕਾ-ਡੀ.ਸੀ.

ਸਿਰਸਾ, 18 ਜਨਵਰੀ (ਭੁਪਿੰਦਰ ਪੰਨੀਵਾਲੀਆ)- ਗਿਆਨ ਵਿਅਕਤੀ ਦੀ ਅਸਲੀ ਤਾਕਤ ਹੁੰਦੀ ਹੈ ਅਤੇ ਲਾਇਬੇ੍ਰਰੀਆਂ ਗਿਆਨ ਪ੍ਰਾਪਤ ਕਰਨ ਦਾ ਸਭ ਤੋਂ ਵਧੀਆ ਜ਼ਰੀਆ ਹੁੰਦੀਆਂ ਹਨ | ਵਿਦਿਆਰਥੀਆਂ ਦੇ ਬੌਧਿਕ ਵਿਕਾਸ ਲਈ ਲਾਇਬੇ੍ਰਰੀਆਂ ਦੀ ਅਹਿਮ ਭੂਮਿਕਾ ਹੁੰਦੀ ਹੈ | ਇਹ ਗੱਲ ...

ਪੂਰੀ ਖ਼ਬਰ »

31ਵੇਂ ਰਾਸ਼ਟਰੀ ਸੜਕ ਸੁਰੱਖਿਆ ਹਫ਼ਤੇ ਮੌਕੇ ਕੱਢੀ ਜਾਗਰੂਕਤਾ ਰੈਲੀ

ਖਮਾਣੋਂ, 18 ਜਨਵਰੀ (ਜੋਗਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਦੇ ਹੁਕਮਾਂ 'ਤੇ ਉਪ ਪੁਲਿਸ ਕਪਤਾਨ ਖਮਾਣੋਂ ਧਰਮਪਾਲ ਦੀ ਅਗਵਾਈ 'ਚ ਥਾਣਾ ਖਮਾਣੋਂ ਦੇ ਮੁੱਖ ਅਫ਼ਸਰ ਇੰਸਪੈਕਟਰ ਰਾਜ ਕੁਮਾਰ ਵਲੋਂ 31ਵਾਂ ਰਾਸ਼ਟਰੀ ਸੜਕ ਸੁਰੱਖਿਆ ਹਫ਼ਤਾ ਮਨਾਇਆ ਗਿਆ | ਇਸ 'ਚ ...

ਪੂਰੀ ਖ਼ਬਰ »

ਡੇਅਰੀ ਫਾਰਮਿੰਗ ਕੋਰਸ ਕਰਨ ਵਾਲੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ

ਫ਼ਤਹਿਗੜ੍ਹ ਸਾਹਿਬ, 18 ਜਨਵਰੀ (ਰਾਜਿੰਦਰ ਸਿੰਘ)-ਸਟੇਟ ਬੈਂਕ ਆਫ਼ ਇੰਡੀਆ ਵਲੋਂ ਸੰਚਾਲਿਤ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਫ਼ਤਹਿਗੜ੍ਹ ਸਾਹਿਬ ਵਲੋਂ ਸਹਾਇਕ ਕਮਿਸ਼ਨਰ (ਜਨਰਲ) ਜਸਪ੍ਰੀਤ ਸਿੰਘ ਅਤੇ ਮੁੱਖ ਮੰਤਰੀ ਦੇ ਸਲਾਹਕਾਰ ਤੇ ਵਿਧਾਇਕ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਦੋਹਰੇ ਮਾਪਦੰਡਾਂ ਰਾਹੀਂ ਆੜ੍ਹਤੀਆਂ ਨੂੰ ਗੁਮਰਾਹ ਕਰ ਰਹੀ-ਸਿੰਗਲਾ

ਬਸੀ ਪਠਾਣਾਂ, 18 ਜਨਵਰੀ (ਗੁਰਬਚਨ ਸਿੰਘ ਰੁਪਾਲ, ਗੌਤਮ)-ਫੈੱਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪੈੱ੍ਰਸ ਸਕੱਤਰ ਰਾਜੇਸ਼ ਕੁਮਾਰ ਸਿੰਗਲਾ ਅਤੇ ਸਾਬਕਾ ਪ੍ਰਧਾਨ ਸੁਰਿੰਦਰ ਸਿੰਘ ਭੰਗੂ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਵਿੰਦਰ ਸਿੰਘ ਚੀਮਾ ...

ਪੂਰੀ ਖ਼ਬਰ »

ਲਾਰੈਂਸ ਗਲੋਬਲ ਸਕੂਲ 'ਚ ਸੈਮੀਨਾਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 18 ਜਨਵਰੀ (ਮਨਪ੍ਰੀਤ ਸਿੰਘ)-ਲਾਰੈਂਸ ਗਲੋਬਲ ਸਕੂਲ ਆਦਮਪੁਰ ਫ਼ਤਹਿਗੜ੍ਹ ਸਾਹਿਬ ਵਿਖੇ 'ਮੌਖਿਕ ਤੇ ਸੰਕੇਤਕ ਵਾਰਤਾਲਾਪ' 'ਤੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਮਾਈਡਈਜ਼ ਸੰਸਥਾ ਰਜਿਸਟਰਡ ਦੇ ਚਕਿਤਸਕ ਮਨੋਵਿਗਿਆਨੀਆਂ ਰਾਸ਼ੀ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਐਕਸ ਸਟੂਡੈਂਟਸ ਵਲੋਂ ਚੌਥੀ ਮਿੱਤਰ ਮਿਲਣੀ ਦੀਆਂ ਤਿਆਰੀਆਂ ਮੁਕੰਮਲ

ਫ਼ਤਹਿਗੜ੍ਹ ਸਾਹਿਬ, 18 ਜਨਵਰੀ (ਮਨਪ੍ਰੀਤ ਸਿੰਘ)-ਮਾਤਾ ਗੁਜਰੀ ਕਾਲਜ ਐਕਸ ਸਟੂਡੈਂਟਸ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਵਲੋਂ ਸਾਲਾਨਾ ਚੌਥੀ ਮਿੱਤਰ ਮਿਲਣੀ ਦੇ ਮੈਗਾ ਸਮਾਗਮ ਦੀਆਂ ਤਿਆਰੀਆਂ ਸਬੰਧੀ ਵਿਸ਼ੇਸ਼ ਮੀਟਿੰਗ ਵਰਲਡ ਵਾਈਡ ਪ੍ਰਧਾਨ ਪਿ੍ਤਪਾਲ ਸਿੰਘ ਬਾਲੂ ...

ਪੂਰੀ ਖ਼ਬਰ »

ਹਲਕਾ ਵਿਧਾਇਕ ਰਣਦੀਪ ਸਿੰਘ ਵਲੋਂ ਨਸਰਾਲੀ ਗਊਸ਼ਾਲਾ ਦਾ ਦੌਰਾ

ਮੰਡੀ ਗੋਬਿੰਦਗੜ੍ਹ, 18 ਜਨਵਰੀ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਨਸਰਾਲੀ ਗਊਸ਼ਾਲਾ, ਜਿਸ 'ਚ ਪਸ਼ੂਆਂ ਦੀ ਦੇਖਭਾਲ ਗਊਸ਼ਾਲਾ ਕਮੇਟੀ ਦੇ ਪ੍ਰਧਾਨ ਆੜ੍ਹਤੀ ਜਰਨੈਲ ਸਿੰਘ ਰੰਧਾਵਾ ਦੀ ਦੇਖ ਰੇਖ 'ਚ ਕੀਤੀ ਜਾ ਰਹੀ ਹੈ, ਜਿਸ 'ਚ ਸੈਂਕੜੇ ਹੀ ਗਊਆਂ ਅਤੇ ਪਸ਼ੂ ...

ਪੂਰੀ ਖ਼ਬਰ »

ਦੇਸ਼ ਭਗਤ ਯੂਨੀਵਰਸਿਟੀ ਵਿਖੇ ਇੰਡਕਸ਼ਨ ਪ੍ਰੋਗਰਾਮ

ਅਮਲੋਹ, 18 ਜਨਵਰੀ (ਕੁਲਦੀਪ ਸ਼ਾਰਦਾ)-ਦੇਸ਼ ਭਗਤ ਯੂਨੀਵਰਸਿਟੀ ਵਲੋਂ ਐਮ.ਫਿਲ ਅਤੇ ਪੀ.ਐਚ.ਡੀ. ਦੇ ਸਕਾਲਰਾਂ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਗਿਆ | ਸਕਾਲਰਾਂ ਨੂੰ ਯੂ.ਜੀ.ਸੀ. ਵਲੋਂ 'ਰਿਸਰਚ ਐਾਡ ਪਬਲੀਕੇਸ਼ਨ ਐਥਿਕਸ' ਵਿਸ਼ਿਆਂ ਸਬੰਧੀ ਨਵੀਆਂ ਹਦਾਇਤਾਂ ਬਾਰੇ ...

ਪੂਰੀ ਖ਼ਬਰ »

ਦਾਜ ਦਾ ਮਾਮਲਾ

ਲੁਧਿਆਣਾ, 18 ਜਨਵਰੀ (ਆਹੂਜਾ)-ਪੁਲਿਸ ਨੇ ਰਮਨਦੀਪ ਕੌਰ ਵਾਸੀ ਮਾਡਲ ਗ੍ਰਾਮ ਐਕਸਟੈਨਸ਼ਨ ਦੀ ਸ਼ਿਕਾਇਤ 'ਤੇ ਗਗਨ ਅਰੋੜਾ ਵਾਸੀ ਨੂੰ ਸ਼ਿਵਾ ਜੀ ਨਗਰ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ...

ਪੂਰੀ ਖ਼ਬਰ »

ਜੂਆ ਖੇਡਦੇ 6 ਵਿਅਕਤੀ ਹਜ਼ਾਰਾਂ ਦੀ ਨਕਦੀ ਸਮੇਤ ਗਿ੍ਫ਼ਤਾਰ

ਲੁਧਿਆਣਾ, 18 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ 6 ਵਿਅਕਤੀਆਂ ਨੂੰ ਜੂਆ ਖੇਡਦੇ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਹਜ਼ਾਰਾਂ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਰਣਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਨਾਈਟਿੰਗੇਲ ਸਕੂਲ ਸ਼ਿਮਲਾਪੁਰੀ ਦਾ ਸਾਲਾਨਾ ਇਨਾਮ ਵੰਡ ਸਮਾਰੋਹ

ਡਾਬਾ/ਲੁਹਾਰਾ, 18 ਜਨਵਰੀ (ਕੁਲਵੰਤ ਸਿੰਘ ਸੱਪਲ)-ਸਥਾਨਕ ਨਾਈਟਿੰਗੇਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਸਕੂਲ ਡਾਇਰੈਕਟਰ ਰਵਿੰਦਰ ਸਿੰਘ, ਪਿ੍ੰਸੀਪਲ ਮੈਡਮ ਅਮਰਜੀਤ ਕੌਰ ਦੀ ਅਗਵਾਈ ਹੇਠ ਬੜ੍ਹੀ ਧੂਮਧਾਮ ਨਾਲ ਕਰਵਾਇਆ ਗਿਆ | ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਓ. ਐੱਸ. ਡੀ. ਵਲੋਂ 6ਵੇਂ ਡੈਲਟਾ ਕਬੱਡੀ ਕੱਪ ਦਾ ਪੋਸਟਰ ਜਾਰੀ

ਫੁੱਲਾਂਵਾਲ, 18 ਜਨਵਰੀ (ਮਨਜੀਤ ਸਿੰਘ ਦੁੱਗਰੀ)-ਪਿੰਡ ਫੁੱਲਾਂਵਾਲ ਵਿਖੇ 5 ਫਰਵਰੀ ਨੂੰ ਕਰਵਾਏ ਜਾ ਰਹੇ 6ਵੇਂ ਡੈਲਟਾ ਕਬੱਡੀ ਕੱਪ ਦਾ ਪੋਸਟਰ ਅੱਜ ਪੰਜਾਬ ਦੇ ਮੁੱਖ ਮੰਤਰੀ ਦੇ ਓ. ਐੱਸ. ਡੀ. ਅੰਕਿਤ ਬਾਸਲ, ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਉੱਘੇ ਲੋਕ ਗਾਇਕ ...

ਪੂਰੀ ਖ਼ਬਰ »

ਸਿੱਖ ਕਤਲੇਆਮ ਬਾਰੇ ਢੀਂਗਰਾ ਕਮੇਟੀ ਵਲੋਂ ਦੋਸ਼ੀ ਪਾਏ ਕਾਂਗਰਸੀਆਂ ਵਿਰੁੱਧ ਤੁਰੰਤ ਕਾਰਵਾਈ ਹੋਵੇ-ਪੀੜਤ

ਜਲੰਧਰ, 18 ਜਨਵਰੀ (ਮੇਜਰ ਸਿੰਘ)-1984 ਸਿੱਖ ਕਤਲੇਆਮ ਪੀੜਤ ਵੈੱਲਫੇਅਰ ਸੁਸਾਇਟੀ ਨੇ ਮੰਗ ਕੀਤੀ ਹੈ ਕਿ ਜਸਟਿਸ ਢੀਂਗਰਾ ਜਾਂਚ ਕਮੇਟੀ ਵਲੋਂ 186 ਕੇਸਾਂ ਵਿਚ ਦੋਸ਼ੀ ਪਾਏ ਗਏ ਕਾਂਗਰਸ ਆਗੂਆਂ, ਪੁਲਿਸ ਵਾਲਿਆਂ ਤੇ ਹੋਰ ਲੋਕਾਂ ਖਿਲਾਫ਼ ਤੁਰੰਤ ਮੁਕੱਦਮੇ ਦਰਜ ਕੀਤੇ ਜਾਣ ਅਤੇ ...

ਪੂਰੀ ਖ਼ਬਰ »

ਡਾ. ਸੁਰਜੀਤ ਹਾਂਸ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਲੁਧਿਆਣਾ, 18 ਜਨਵਰੀ (ਕਵਿਤਾ ਖੁੱਲਰ)-ਪੰਜਾਬੀ ਸਾਹਿਤ ਅਕਾਦਮੀ ਵਲੋਂ ਪੰਜਾਬੀ ਦੇ ਉੱਘੇ ਲੇਖਕ ਅਤੇ ਸਿੱਖ ਇਤਿਹਾਸਕਾਰ ਡਾ. ਸੁਰਜੀਤ ਹਾਂਸ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ਅਕਾਦਮੀ ਦੇ ਪ੍ਰਧਾਨ ਪੋ੍ਰ. ਰਵਿੰਦਰ ਸਿੰਘ ਭੱਠਲ ਨੇ ਦੱਸਿਆ ਕਿ 70 ਦੇ ...

ਪੂਰੀ ਖ਼ਬਰ »

ਵਾਰਡ 84 'ਚ ਐਲ.ਈ.ਡੀ ਲਾਈਟਾਂ ਲਗਾਉਣ ਦਾ ਕੰਮ ਸ਼ੁਰੂ

ਲੁਧਿਆਣਾ, 18 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 84 'ਚ ਐਲ.ਈ.ਡੀ ਲਾਈਟਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੌਾਸਲਰ ਲਾਲਾ ਸੁਰਿੰਦਰ ਅਟਵਾਲ ਅਤੇ ਮੰਨਾ ਸਿੰਘ ਨਗਰ ਦੇ ਪ੍ਰਧਾਨ ਜਸਪਾਲ ਸਿੰਘ ਢੱਲ ਨੇ ਕਰਾਈ | ਉਨ੍ਹਾਂ ਦੱਸਿਆ ਕਿ ਵਾਰਡ ਦੇ ਵਿਕਾਸ ਲਈ ਇਕ ਕਰੋੜ ...

ਪੂਰੀ ਖ਼ਬਰ »

ਖੇਡਾਂ, ਸਿੱਖਿਆ ਅਤੇ ਹੋਰ ਖੇਤਰਾਂ ਵਿਚ ਲੜਕੀਆਂ ਨਵੀਆਂ ਪੁਲਾਂਘਾ ਪੁੱਟ ਰਹੀਆਂ ਹਨ-ਗੁਰਮੁੱਖ ਸਿੰਘ

ਲੁਧਿਆਣਾ, 18 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਲੱਕੜ ਬਾਜਾਰ ਸ਼ਾਪਕੀਪਰ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੁੱਖ ਸਿੰਘ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਲੜਕੀਆਂ ਅੱਜ ਕਿਸੇ ਵੀ ਖੇਤਰ ਵਿਚ ਲੜਕਿਆਂ ਤੋਂ ਪਿਛੇ ਨਹੀਂ ਹਨ ਬਲਕਿ ਖੇਡਾਂ, ਸਿੱਖਿਆ, ਸਾਇੰਸ ਅਤੇ ...

ਪੂਰੀ ਖ਼ਬਰ »

ਮੁਲਾਜ਼ਮ ਜਥੇਬੰਦੀਆਂ ਨੇ ਮੰਗਾਂ ਨੂੰ ਲੈ ਕੇ ਕੀਤੀ ਰੋਸ ਰੈਲੀ

ਲੁਧਿਆਣਾ, 18 ਜਨਵਰੀ (ਭੁਪਿਦੰਰ ਸਿੰਘ ਬਸਰਾ)-ਪੰਜਾਬ ਐਾਡ ਯੂ.ਟੀ ਪੈਨਸ਼ਨਰਜ਼ ਕਮੇਟੀ ਪੰਜਾਬ ਦੀ ਲੁਧਿਆਣਾ ਇਕਾਈ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਅੱਗੇ ਵਿਸ਼ਾਲ ਰੈਲੀ ਕੀਤੀ ਗਈ, ਜਿਸ ਦੀ ਅਗਵਾਈ ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਪ੍ਰਧਾਨ ਅਤੇ ਪੰਜਾਬ ...

ਪੂਰੀ ਖ਼ਬਰ »

ਅਖੰਡ ਮਹਾਂਯੱਗ ਦੇਸ਼ ਲਈ ਇਕ ਮਿਸਾਲ ਬਣੇਗਾ-ਪ੍ਰਵੀਨ ਚੌਧਰੀ

ਲੁਧਿਆਣਾ, 18 ਜਨਵਰੀ (ਕਵਿਤਾ ਖੁੱਲਰ)-ਭਗਵਾਨ ਸੱਚਾਈ ਦਾ ਰੂਪ ਹੈ, ਮਨੁੱਖ ਨੂੰ ਵੀ ਸੱਚਾਈ ਰਾਹ 'ਤੇ ਚੱਲਣਾ ਚਾਹੀਦਾ ਹੈ | ਮਾਂ ਬਗਲਾਮੁਖੀ ਇਨਸਾਫ਼ ਦੀ ਦੇਵੀ ਹੈ, ਜੋ ਵੀ ਸੱਚੇ ਦਿਲ ਨਾਲ ਇਨ੍ਹਾਂ ਦੀ ਸ਼ਰਨ ਵਿਚ ਆਉਂਦਾ ਹੈ ਉਸ ਦੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ | ਇਨ੍ਹਾਂ ...

ਪੂਰੀ ਖ਼ਬਰ »

ਜੰਗਲਾਤ ਮੁਲਾਜ਼ਮਾਂ ਨੇ ਪਟਿਆਲਾ ਰੈਲੀ ਦੀ ਤਿਆਰੀ ਲਈ ਤੇਜ਼ ਕੀਤੀ ਮੁਹਿੰਮ

ਪਟਿਆਲਾ, 18 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਡੈਮੋਕ੍ਰੈਟਿਕ ਜੰਗਲਾਤ ਮੁਲਾਜ਼ਮ ਯੂਨੀਅਨ (ਸਬੰਧਿਤ ਵਲੋਂ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ) ਨੇ ਸੂਬਾ ਪੱਧਰੀ ਮੀਟਿੰਗ ਰਾਹੀਂ 2 ਫਰਵਰੀ ਨੂੰ ਪਟਿਆਲਾ ਸ਼ਹਿਰ 'ਚ ਜੰਗਲਾਤ ਮੁਲਾਜ਼ਮਾਂ ਵਲੋਂ ਉਲੀਕੀ ਸੂਬਾ ...

ਪੂਰੀ ਖ਼ਬਰ »

ਹਲਕਾ ਵਿਧਾਇਕ ਰਣਦੀਪ ਸਿੰਘ ਵਲੋਂ ਨਸਰਾਲੀ ਗਊਸ਼ਾਲਾ ਦਾ ਦੌਰਾ

ਮੰਡੀ ਗੋਬਿੰਦਗੜ੍ਹ, 18 ਜਨਵਰੀ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਨਸਰਾਲੀ ਗਊਸ਼ਾਲਾ, ਜਿਸ 'ਚ ਪਸ਼ੂਆਂ ਦੀ ਦੇਖਭਾਲ ਗਊਸ਼ਾਲਾ ਕਮੇਟੀ ਦੇ ਪ੍ਰਧਾਨ ਆੜ੍ਹਤੀ ਜਰਨੈਲ ਸਿੰਘ ਰੰਧਾਵਾ ਦੀ ਦੇਖ ਰੇਖ 'ਚ ਕੀਤੀ ਜਾ ਰਹੀ ਹੈ, ਜਿਸ 'ਚ ਸੈਂਕੜੇ ਹੀ ਗਊਆਂ ਅਤੇ ਪਸ਼ੂ ...

ਪੂਰੀ ਖ਼ਬਰ »

ਡੇਅਰੀ ਫਾਰਮਿੰਗ ਕੋਰਸ ਕਰਨ ਵਾਲੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ

ਫ਼ਤਹਿਗੜ੍ਹ ਸਾਹਿਬ, 18 ਜਨਵਰੀ (ਰਾਜਿੰਦਰ ਸਿੰਘ)-ਸਟੇਟ ਬੈਂਕ ਆਫ਼ ਇੰਡੀਆ ਵਲੋਂ ਸੰਚਾਲਿਤ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਫ਼ਤਹਿਗੜ੍ਹ ਸਾਹਿਬ ਵਲੋਂ ਸਹਾਇਕ ਕਮਿਸ਼ਨਰ (ਜਨਰਲ) ਜਸਪ੍ਰੀਤ ਸਿੰਘ ਅਤੇ ਮੁੱਖ ਮੰਤਰੀ ਦੇ ਸਲਾਹਕਾਰ ਤੇ ਵਿਧਾਇਕ ...

ਪੂਰੀ ਖ਼ਬਰ »

ਅਮਨਦੀਪ ਕੌਰ ਅਤੇ ਮੋਹਿਤ ਬਾਂਸਲ ਬਤੌਰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਨਿਯੁਕਤ

ਫ਼ਿਰੋਜ਼ਪੁਰ, 18 ਜਨਵਰੀ (ਰਾਕੇਸ਼ ਚਾਵਲਾ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਤਰਨਤਾਰਨ ਦੇ ਸਿਵਲ ਜੱਜ ਸੀਨੀਅਰ ਡਵੀਜ਼ਨ ਅਮਨਦੀਪ ਕੌਰ ਨੂੰ ਤਰੱਕੀ ਦਿੰਦੇ ਹੋਏ ਪਟਿਆਲਾ ਵਿਖੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਮੇਤ ਵਧੀਕ ਅਧਿਕਾਰੀ ਨਿਯੁਕਤ ਕੀਤਾ ਹੈ | ਇਸੇ ...

ਪੂਰੀ ਖ਼ਬਰ »

ਏਸ਼ੀਅਨ ਗਰੁੱਪ ਆਫ਼ ਕਾਲਜਿਜ਼ ਵਲੋਂ ਆਈਲੈੱਟਸ ਸ਼ੁਰੂ

ਪਟਿਆਲਾ, 18 ਜਨਵਰੀ (ਗੁਰਵਿੰਦਰ ਸਿੰਘ ਔਲਖ)-ਏਸ਼ੀਅਨ ਕਾਲਜ ਵਲੋਂ ਸ਼ੁਰੂ ਕੀਤੇ ਆਈਲੈਟਸ ਟ੍ਰੇਨਿੰਗ ਪ੍ਰੋਗਰਾਮ ਦਾ ਅੱਜ ਕਾਲਜ ਦੇ ਚੇਅਰਮੈਨ ਤਰਸੇਮ ਸੈਣੀ ਵਲੋਂ ਰਸਮੀ ਤੌਰ 'ਤੇ ਉਦਘਾਟਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ...

ਪੂਰੀ ਖ਼ਬਰ »

ਸਕੂਲਾਂ ਤੇ ਧਰਮਸ਼ਾਲਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਸਬੰਧੀ ਚੋਣ ਮੈਦਾਨ ਭਖਿਆ

ਸਮਾਣਾ, 18 ਜਨਵਰੀ (ਹਰਵਿੰਦਰ ਸਿੰਘ ਟੋਨੀ)-ਸ਼ਹਿਰ ਦੀ ਕਰੋੜਾਂ ਰੁਪਏ ਦੇ ਬਜਟ ਵਾਲੀ ਮਹਾਜਨ ਵਰਗ ਦੀ ਅਗਰਵਾਲ ਧਰਮਸ਼ਾਲਾ ਤੇ ਸਕੂਲ ਪ੍ਰਬੰਧਕ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਜਾ ਰਹੀ ਚੋਣਾਂ ਸਬੰਧੀ ਵੋਟਾਂ ਲੈਣ ਲਈ ਚੋਣ ਮੈਦਾਨ ਪੂਰੀ ਤਰ੍ਹਾਂ ਭਖ ਚੁੱਕਿਆ ਹੈ | ...

ਪੂਰੀ ਖ਼ਬਰ »

9 ਪੇਟੀਆਂ ਸ਼ਰਾਬ ਸਮੇਤ ਇਕ ਕਾਬੂ

ਪਟਿਆਲਾ, 18 ਜਨਵਰੀ (ਮਨਦੀਪ ਸਿੰਘ ਖਰੋੜ)-ਥਾਣਾ ਸਦਰ ਦੀ ਪੁਲਿਸ ਨੇ ਗਸ਼ਤ ਦੌਰਾਨ ਪਿੰਡ ਸ਼ੇਖਪੁਰਾ ਕੰਬੋਆਂ ਨੇੜੇ ਸ਼ੱਕ ਦੇ ਆਧਾਰ 'ਤੇ ਇਕ ਗੱਡੀ ਨੂੰ ਰੋਕ ਕੇ ਤਲਾਸ਼ੀ ਲੈਣ ਉਪਰੰਤ 9 ਪੇਟੀਆਂ ਚੰਡੀਗੜ੍ਹ ਮਾਰਕਾ ਦੀ ਸ਼ਰਾਬ ਦੀਆਂ ਬਰਾਮਦ ਹੋਈਆਂ ਹਨ | ਇਸ ਸਬੰਧੀ ਸਹਾਇਕ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਕਾਬੂ

ਰਾਜਪੁਰਾ, 18 ਜਨਵਰੀ (ਜੀ.ਪੀ. ਸਿੰਘ)-ਇਸ ਖੇਤਰ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਹੈਰੋਇਨ ਅਤੇ ਸ਼ਰਾਬ ਸਮੇਤ ਕਾਬੂ ਕਰ ਲਿਆ | ਥਾਣਾ ਸ਼ੰਭੂ ਦੀ ਪੁਲਿਸ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਨਾਹਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਪਿੰਡ ਸ਼ੰਭੂ ਖ਼ੁਰਦ ਨੇੜੇ ਨਾਕਾਬੰਦੀ ...

ਪੂਰੀ ਖ਼ਬਰ »

ਨਾਗਰਿਕਤਾ ਕਾਨੂੰਨ ਦੇ ਹੱਕ 'ਚ ਕੱਢਿਆ ਮਾਰਚ

ਪਟਿਆਲਾ, 18 ਜਨਵਰੀ (ਜ.ਸ. ਢਿੱਲੋਂ)-ਪੰਜਾਬ ਦੇ ਹਿੰਦੂ ਆਗੂ ਆਸ਼ੂਤੋਸ਼ ਗੌਤਮ ਦੀ ਅਗਵਾਈ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਹੱਕ 'ਚ ਇਕ ਮਾਰਚ ਕੱਢਿਆ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬੇ ਦੀ ਕਾਂਗਰਸ ਸਰਕਾਰ ਵਲੋਂ ਪੰਜਾਬ ਵਿਧਾਨ ਸਭਾ ...

ਪੂਰੀ ਖ਼ਬਰ »

ਡਾ: ਗਾਂਧੀ ਵਲੋਂ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਪਾਸ ਕੀਤੇ ਮਤੇ ਦਾ ਸਵਾਗਤ

ਪਟਿਆਲਾ, 18 ਜਨਵਰੀ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਦੇ ਸਾਬਕਾ ਸੰਸਦ ਮੈਂਬਰ ਡਾ: ਧਰਮਵੀਰ ਗਾਂਧੀ ਨੇ ਅੱਜ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ, ਐਨ.ਆਰ.ਸੀ. ਤੇ ਐਨ.ਪੀ.ਆਰ. ਦੇ ਵਿਰੋਧ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪਾਸ ਕੀਤੇ ਮਤੇ ਦਾ ਸਵਾਗਤ ...

ਪੂਰੀ ਖ਼ਬਰ »

ਨੌਜਵਾਨ ਨੂੰ ਨਾਜਾਇਜ਼ ਹਿਰਾਸਤ 'ਚ ਰੱਖਣ ਦੇ ਮਾਮਲੇ 'ਚ ਅਣਪਛਾਤਿਆਂ ਿਖ਼ਲਾਫ਼ ਮਾਮਲਾ ਦਰਜ

ਰਾਜਪੁਰਾ, 18 ਜਨਵਰੀ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਨਾਜਾਇਜ਼ ਹਿਰਾਸਤ 'ਚ ਰੱਖਣ ਦੇ ਮਾਮਲੇ 'ਚ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਪਰਮਜੀਤ ਕੌਰ ਵਾਸੀ ਨਵਯੁਗ ...

ਪੂਰੀ ਖ਼ਬਰ »

ਦਿਵਿਆਂਗਾਂ ਨੂੰ 50 ਲੱਖ ਰੁਪਏ ਦੇ ਨਕਲੀ ਅੰਗ ਦਿੱਤੇ ਜਾਣਗੇ

ਪਟਿਆਲਾ, 18 ਜਨਵਰੀ (ਜਸਪਾਲ ਸਿੰਘ ਢਿੱਲੋਂ)-ਜ਼ਿਲ੍ਹੇ ਦੇ ਦਿਵਿਆਂਗਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਜ਼ਿਲ੍ਹਾ ਪ੍ਰਸ਼ਾਸਨ ਛੇਤੀ ਹੀ ਪੂਰਾ ਕਰੇਗਾ | ਜਿਸ ਤਹਿਤ ਦਿਵਿਆਂਗਾਂ ਨੂੰ ਨਕਲੀ ਹੱਥਾਂ ਪੈਰਾਂ ਤੋਂ ਲੈ ਕੇ ਬੈਸਾਖੀ, ਮੋਟਰਾਈਜ਼ ਟਰਾਈ ਸਾਈਕਲ, ...

ਪੂਰੀ ਖ਼ਬਰ »

ਟਰਾਲਾ ਪਲਟਣ ਕਾਰਨ ਡਰਾਈਵਰ ਜ਼ਖ਼ਮੀ

ਸਮਾਣਾ, 18 ਜਨਵਰੀ (ਪ੍ਰੀਤਮ ਸਿੰਘ ਨਾਗੀ)-ਸਮਾਣਾ ਪਟਿਆਲਾ ਸੜਕ 'ਤੇ ਪਿੰਡ ਚੌਾਹਠ ਨੇੜੇ ਧੁੰਦ ਕਾਰਨ ਵਾਹਨ ਓਵਰਟੇਕ ਕਰਨ ਸਮੇਂ ਟਰਾਲਾ ਪਲਟ ਗਿਆ | ਜ਼ਖ਼ਮੀ ਡਰਾਈਵਰ ਨੂੰ ਸਥਾਨਕ ਡੀ.ਐਸ.ਪੀ. ਦੇ ਡਰਾਈਵਰ ਨੇ ਆਪਣਾ ਫਰਜ਼ ਸਮਝ ਕੇ ਸਮਾਣਾ ਦੇ ਸਿਵਲ ਹਸਪਤਾਲ 'ਚ ਦਾਖਲ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਪਾਤੜਾਂ, 18 ਜਨਵਰੀ (ਗੁਰਵਿੰਦਰ ਸਿੰਘ ਬੱਤਰਾ)-ਪਾਤੜਾਂ ਪੁਲਿਸ ਵਲੋਂ ਦੋ ਵੱਖ-ਵੱਖ ਥਾਵਾਂ ਤੋਂ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਮੁਖੀ ਪਾਤੜਾਂ ਬਲਜੀਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੂੰ ਸੂਚਨਾ ...

ਪੂਰੀ ਖ਼ਬਰ »

ਸਿਹਤ ਮੰਤਰੀ ਵਲੋਂ ਰੁਜ਼ਗਾਰ ਦਾ ਇਸ਼ਤਿਹਾਰ ਜਲਦੀ ਦੇਣ ਦੇ ਭਰੋਸੇ ਉਪਰੰਤ ਬੇਰੁਜ਼ਗਾਰਾਂ ਨੇ ਚੁੱਕਿਆ ਮੋਰਚਾ

ਪਟਿਆਲਾ, 18 ਜਨਵਰੀ (ਮਨਦੀਪ ਸਿੰਘ ਖਰੋੜ)- ਸਿਹਤ ਵਿਭਾਗ 'ਚ ਖਾਲੀ ਅਸਾਮੀਆਂ ਭਰਨ ਲਈ ਜਲਦੀ ਇਸ਼ਤਿਹਾਰ ਦੇਣ ਦਾ ਭਰੋਸਾ ਸਿਹਤ ਮੰਤਰੀ ਵਲੋਂ ਮਿਲਣ ਤੋਂ ਬਾਅਦ ਅੱਜ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਕਾਮਿਆਂ ਨੇ ਪਿਛਲੇ ਤਿੰਨ ਹਫ਼ਤਿਆਂ ਤੋਂ ਬਾਰਾਂਦਰੀ ਬਾਗ਼ ਵਿਖੇ ...

ਪੂਰੀ ਖ਼ਬਰ »

ਪੀ.ਐਸ.ਯੂ. ਨੇ ਵਿਦਿਆਰਥੀ ਮੰਗਾਂ ਸਬੰਧੀ ਯੂਨੀਵਰਸਿਟੀ ਅਧਿਕਾਰੀਆਂ ਨੂੰ ਦਿੱਤਾ ਯਾਦ ਪੱਤਰ

ਪਟਿਆਲਾ, 18 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਆਗੂਆਂ ਵਲੋਂ ਵਿਦਿਆਰਥੀ ਮੰਗਾਂ ਨੂੰ ਲੈ ਕੇ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਗੁਰਦੀਪ ਸਿੰਘ ਬੱਤਰਾ ਅਤੇ ਐਡੀਸ਼ਨਲ ਪ੍ਰੀਖਿਆਵਾਂ ਕੰਟਰੋਲਰ ਕੰਵਲਜੀਤ ਸਿੰਘ ...

ਪੂਰੀ ਖ਼ਬਰ »

ਔਰਤ ਦਾ ਸਾਮਾਨ ਅਤੇ ਕਾਰ ਵਾਪਸ ਨਾ ਕਰਨ ਵਾਲਿਆਂ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 18 ਜਨਵਰੀ (ਮਨਦੀਪ ਸਿੰਘ ਖਰੋੜ)-ਇੱਥੋਂ ਦੀ ਰਹਿਣ ਵਾਲੀ ਔਰਤ ਦੀ ਸੱਸ ਦੀ ਮੌਤ ਤੋਂ ਬਾਅਦ ਉਸ ਦੇ ਪਤੀ ਨੇ ਉਨ੍ਹਾਂ ਦਾ ਮਕਾਨ ਵਿਆਹੁਤਾ ਦੇ ਚਾਚੇ ਸਹੁਰੇ ਨੂੰ ਵੇਚ ਕੇ ਕਬਜ਼ਾ ਵੀ ਦੇ ਦਿੱਤਾ ਸੀ, ਪਰੰਤੂ ਉਸ ਦਾ ਸਾਮਾਨ ਅਤੇ ਇਕ ਕਾਰ ਵੇਚੇ ਗਏ ਘਰ 'ਚ ਸੀ | ਇਸ ਤੋਂ ...

ਪੂਰੀ ਖ਼ਬਰ »

ਘਰੋਂ ਸਕੂਲ ਗਈਆਂ ਦੋ ਨਾਬਾਲਗ ਲੜਕੀਆਂ ਲਾਪਤਾ

ਪਟਿਆਲਾ, 18 ਜਨਵਰੀ (ਮਨਦੀਪ ਸਿੰਘ ਖਰੋੜ)-ਇੱਥੋਂ ਦੀ ਰਹਿਣ ਵਾਲੀਆਂ ਦੋ ਨਾਬਾਲਗ ਲੜਕੀਆਂ ਪਿਛਲੇ ਦਿਨੀਂ ਘਰੋਂ ਸਕੂਲ ਪੜ੍ਹਨ ਗਈਆਂ ਸੀ, ਪਰ ਹੁਣ ਤੱਕ ਘਰ ਵਾਪਸ ਨਹੀਂ ਪਰਤੀਆਂ | ਇਸ ਸਬੰਧੀ ਲੜਕੀਆਂ ਦੇ ਪਰਿਵਾਰਕ ਮੈਂਬਰਾਂ ਨੇ ਥਾਣਾ ਬਖਸ਼ੀਵਾਲ ਦੀ ਪੁਲਿਸ ਨੂੰ ਦੱਸਿਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX