ਤਾਜਾ ਖ਼ਬਰਾਂ


ਨਿਰਭੈਆ ਦੇ ਦੋਸ਼ੀਆਂ ਖ਼ਿਲਾਫ਼ ਜਾਰੀ ਹੋਇਆ ਨਵਾਂ ਡੈੱਥ ਵਾਰੰਟ, 3 ਮਾਰਚ ਨੂੰ ਹੋਵੇਗੀ ਫਾਂਸੀ
. . .  2 minutes ago
ਨਵੀਂ ਦਿੱਲੀ, 17 ਫਰਵਰੀ- ਨਿਰਭੈਆ ਮਾਮਲੇ ਨੂੰ ਲੈ ਕੇ ਅੱਜ ਦਿੱਲੀ ਦੇ ਪਟਿਆਲਾ ਹਾਊਸ ਕੋਰਟ ਨੇ ਨਵਾਂ ਡੈੱਥ ਵਾਰੰਟ ਜਾਰੀ...
3 ਮਾਰਚ ਨੂੰ ਹੋਵੇਗੀ ਨਿਰਭੈਆ ਦੇ ਦੋਸ਼ੀਆਂ ਨੂੰ ਫਾਂਸੀ
. . .  5 minutes ago
3 ਮਾਰਚ ਨੂੰ ਹੋਵੇਗੀ ਨਿਰਭੈਆ ਦੇ ਦੋਸ਼ੀਆਂ ਨੂੰ ਫਾਂਸੀ................................
ਪਰਿਵਾਰ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ : ਸਾਬਕਾ ਡੀ. ਆਈ. ਜੀ. ਅਤੇ ਮੌਜੂਦਾ ਡੀ. ਐੱਸ. ਪੀ. ਸਣੇ 6 ਦੋਸ਼ੀ ਕਰਾਰ
. . .  10 minutes ago
ਅੰਮ੍ਰਿਤਸਰ, 17 ਫਰਵਰੀ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਸਿੰਘ ਬਾਜਵਾ ਦੀ ਅਦਾਲਤ ਵਲੋਂ ਸਾਬਕਾ ਡੀ. ਆਈ. ਜੀ. ਕੁਲਤਾਰ ਸਿੰਘ ਅਤੇ ਮੌਜੂਦਾ ਡੀ. ਐੱਸ. ਪੀ. ਹਰਦੇਵ ਸਿੰਘ ਸਣੇ...
ਕਬੱਡੀ ਵਿਸ਼ਵ ਕੱਪ ਖੇਡਣ ਲਈ ਪਾਕਿਸਤਾਨ ਗਈ ਭਾਰਤੀ ਟੀਮ ਵਤਨ ਪਰਤੀ
. . .  21 minutes ago
ਅਟਾਰੀ, 17 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)- ਪਾਕਿਸਤਾਨ ਦੇ ਗੱਦਾਫ਼ੀ ਸਟੇਡੀਅਮ ਲਾਹੌਰ ਵਿਖੇ ਹੋਏ ਕਬੱਡੀ ਵਿਸ਼ਵ ਕੱਪ 'ਚ ਹਿੱਸਾ ਲੈਣ ਉਪਰੰਤ ਅੱਜ ਭਾਰਤੀ ਟੀਮ ਅਟਾਰੀ ਵਾਹਗਾ ਸਰਹੱਦ ਰਾਹੀਂ ਭਾਰਤ...
ਓਵੈਸੀ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਤੋਂ ਸੂਬੇ 'ਚ ਐਨ.ਪੀ.ਆਰ ਪ੍ਰਕਿਰਿਆ 'ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  22 minutes ago
ਹੈਦਰਾਬਾਦ, 17 ਫਰਵਰੀ- ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਦੇ ਪ੍ਰਮੁੱਖ ਤੇ ਸੰਸਦ ਮੈਂਬਰ ਅਸਦੁਦੀਨ ਓਵੈਸੀ ਨੇ ਤੇਲੰਗਾਨਾ ...
ਲੁਧਿਆਣਾ 'ਚ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 600 ਗ੍ਰਾਮ ਹੈਰੋਇਨ ਬਰਾਮਦ
. . .  28 minutes ago
ਲੁਧਿਆਣਾ, 17 ਫਰਵਰੀ (ਰੁਪੇਸ਼ ਕੁਮਾਰ)- ਐੱਸ. ਟੀ. ਐੱਫ. ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕੇਬੰਦੀ ਦੌਰਾਨ ਦੋ ਵੱਖ-ਵੱਖ ਥਾਵਾਂ ਤੋਂ ਕੁੱਲ 3 ਲੋਕਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ...
ਪੰਜਾਬ 'ਚ ਇੱਕ ਇਤਿਹਾਸ ਰਚੇਗੀ ਸੰਗਰੂਰ ਰੈਲੀ- ਢੀਂਡਸਾ
. . .  35 minutes ago
ਛਾਹੜ, 17 ਫਰਵਰੀ (ਜਸਵੀਰ ਸਿੰਘ ਔਜਲਾ) - 23 ਫਰਵਰੀ ਨੂੰ ਹੋਣ ਜਾ ਰਹੀ ਸੰਗਰੂਰ ਰੈਲੀ ਪੰਜਾਬ 'ਚ ਇੱਕ ਇਤਿਹਾਸ ਰਚ ਦੇਵੇਗੀ ਇਨ੍ਹਾਂ ਸ਼ਬਦਾਂ ਪ੍ਰਗਟਾਵਾ ਸਾਬਕਾ ਖ਼ਜ਼ਾਨਾ ...
ਨਿਰਭੈਆ ਮਾਮਲਾ : ਡੈੱਥ ਵਾਰੰਟ 'ਤੇ ਪਟਿਆਲਾ ਹਾਊਸ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  42 minutes ago
ਨਵੀਂ ਦਿੱਲੀ, 17 ਫਰਵਰੀ- ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ ਦੇ ਚਾਰਾਂ ਦੋਸ਼ੀਆਂ ਲਈ ਨਵੇਂ ਡੈੱਥ ਵਾਰੰਟ ਜਾਰੀ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਅੱਜ ਸੁਣਵਾਈ ਕਰਦਿਆਂ ਦਿੱਲੀ ਦੀ ਪਟਿਆਲਾ ਹਾਊਸ ਕੋਰਟ...
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਕੱਟੇ ਸਕੂਲੀ ਵਾਹਨਾਂ ਦੇ ਚਲਾਨ
. . .  41 minutes ago
ਗੁਰੂ ਹਰ ਸਹਾਏ, 17 ਫਰਵਰੀ (ਕਪਿਲ ਕੰਧਾਰੀ)- ਬੀਤੇ ਦਿਨੀਂ ਸੰਗਰੂਰ ਜ਼ਿਲ੍ਹੇ 'ਚ ਵਾਪਰੇ ਹਾਦਸੇ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸਕੂਲੀ ਵਾਹਨਾਂ ...
ਕਿਸਾਨ ਸੰਘਰਸ਼ ਕਮੇਟੀ ਵਲੋਂ ਐੱਸ. ਡੀ. ਐੱਮ. ਦਫ਼ਤਰ ਸ਼ਾਹਕੋਟ ਮੂਹਰੇ ਵਿਸ਼ਾਲ ਧਰਨਾ
. . .  56 minutes ago
ਸ਼ਾਹਕੋਟ, 17 ਫਰਵਰੀ (ਸਚਦੇਵਾ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਅਗਵਾਈ ਹੇਠ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਐੱਸ. ਡੀ. ਐੱਮ. ਦਫ਼ਤਰ ਸ਼ਾਹਕੋਟ...
ਸ਼ਾਹੀਨ ਬਾਗ਼ ਪ੍ਰਦਰਸ਼ਨਕਾਰੀਆਂ ਦਾ ਪੱਖ ਜਾਣਨ ਲਈ ਸੁਪਰੀਮ ਕੋਰਟ ਨੇ ਨਿਯੁਕਤ ਕੀਤੇ ਵਾਰਤਾਕਾਰ
. . .  about 1 hour ago
ਨਵੀਂ ਦਿੱਲੀ, 17 ਫਰਵਰੀ- ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼ ਦਿੱਲੀ ਦੇ ਸ਼ਾਹੀਨ ਬਾਗ਼ 'ਚ ਪਿਛਲੇ ਦੋ ਮਹੀਨਿਆਂ ਤੋਂ ਜਾਰੀ...
ਨੀਲੇ ਕਾਰਡ ਕੱਟੇ ਜਾਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ 'ਚ ਰੋਹ ਭਰਪੂਰ ਪ੍ਰਦਰਸ਼ਨ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਫਰਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਆਟਾ-ਦਾਲ ਸਕੀਮ ਤਹਿਤ ਬਣਾਏ ਨੀਲੇ ਕਾਰਡ ਪੰਜਾਬ ਭਰ 'ਚ ਵੱਡੀ ਗਿਣਤੀ 'ਚ ਕੱਟੇ ਜਾਣ ਕਾਰਨ ਮਜ਼ਦੂਰਾਂ 'ਚ ਰੋਸ ਪਾਇਆ ਜਾ...
ਲੌਂਗੋਵਾਲ ਹਾਦਸੇ ਤੋਂ ਬਾਅਦ ਹਰਕਤ 'ਚ ਆਇਆ ਪ੍ਰਸ਼ਾਸਨ, ਸੂਬੇ ਭਰ 'ਚ ਮੁਹਿੰਮ ਚਲਾ ਕੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ
. . .  about 1 hour ago
ਚੰਡੀਗੜ੍ਹ, 17 (ਅ. ਬ.)- ਬੀਤੇ ਦਿਨੀਂ ਸੰਗਰੂਰ ਦੇ ਲੌਂਗੋਵਾਲ 'ਚ ਵਾਪਰੇ ਸਕੂਲ ਵੈਨ ਹਾਦਸੇ 'ਚ ਚਾਰ ਬੱਚਿਆਂ ਦੀ ਮੌਤ ਤੋਂ ਬਾਅਦ ਅੱਜ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ...
ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  about 1 hour ago
ਪਾਤੜਾਂ, 17 ਫਰਵਰੀ (ਗੁਰਇਕਬਾਲ ਸਿੰਘ ਖ਼ਾਲਸਾ)- ਬੀਤੀ ਦੇਰ ਰਾਤ ਇੱਥੇ ਕੌਮੀ ਮਾਰਗ 'ਤੇ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ...
ਵੈਨ ਹਾਦਸੇ ਤੋਂ ਬਾਅਦ ਲੌਂਗੋਵਾਲ ਦੇ ਨਿੱਜੀ ਸਕੂਲਾਂ ਵਿਚ ਛਾਇਆ ਸੰਨਾਟਾ, ਸਕੂਲ ਬੱਸਾਂ ਹੋਈਆਂ ਅਲੋਪ
. . .  about 1 hour ago
ਲੌਂਗੋਵਾਲ, 17 ਫਰਵਰੀ (ਸ.ਸ.ਖੰਨਾ,ਵਿਨੋਦ) - ਬੀਤੇ ਦਿਨੀਂ ਇੱਕ ਨਿੱਜੀ ਸਕੂਲ ਦੀ ਵੈਨ ਨੂੰ ਅੱਗ ਲੱਗਣ ਕਾਰਨ ਚਾਰ ਮਾਸੂਮ ਬੱਚਿਆਂ ਦੀ ਮੌਤ ਹੋਣ ਕਾਰਨ ਕਸਬਾ ਲੌਂਗੋਵਾਲ ...
ਨਿਰਭੈਆ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਸੁਣਵਾਈ ਜਾਰੀ
. . .  about 1 hour ago
ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਕੇਸ਼ ਕੁਮਾਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 minute ago
ਸ਼ਾਹੀਨ ਬਾਗ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 2 hours ago
ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਸੁਖਦੇਵ ਢੀਂਡਸਾ ਦਾ ਦੇਵਾਂਗਾ ਸਾਥ- ਰਾਮੂਵਾਲੀਆ
. . .  about 2 hours ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 2 hours ago
ਬੈਂਕ ਮੁਲਾਜ਼ਮ ਤੋਂ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 2 hours ago
ਮਾਣਹਾਨੀ ਦੇ ਮਾਮਲੇ 'ਚ ਬੈਂਸ ਵਿਰੁੱਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
. . .  about 2 hours ago
ਅੰਮ੍ਰਿਤਸਰ : ਮੁਲਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਨਿਗਮ ਮੁਲਾਜ਼ਮਾਂ ਵਲੋਂ ਹੜਤਾਲ
. . .  about 3 hours ago
ਮੁੰਬਈ 'ਚ ਜੀ. ਐੱਸ. ਟੀ. ਭਵਨ 'ਚ ਲੱਗੀ ਅੱਗ
. . .  about 3 hours ago
ਸੂਬੇ ਦੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਨੇ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ
. . .  about 3 hours ago
ਲੌਂਗੋਵਾਲ ਵੈਨ ਹਾਦਸਾ : ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਉਣ ਪਹੁੰਚੇ ਭਾਈ ਲੌਂਗੋਵਾਲ
. . .  about 3 hours ago
ਹਥਿਆਰਾਂ ਦੀ ਨੋਕ 'ਤੇ ਗੋਲਡ ਲੋਨ ਕੰਪਨੀ 'ਚੋਂ 12 ਕਰੋੜ ਰੁਪਏ ਦਾ ਸੋਨਾ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 2 hours ago
ਦੇਸ਼ ਭਰ 'ਚ ਜਲਦ ਹੀ ਲਾਗੂ ਹੋਵੇਗੀ ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ ਸਕੀਮ- ਰਾਓਸਾਹੇਬ ਦਾਨਵੇ
. . .  about 4 hours ago
ਸ੍ਰੀ ਮੁਕਤਸਰ ਸਾਹਿਬ : ਵੈਨਾਂ ਦੀ ਚੈਕਿੰਗ ਕਾਰਨ ਚਾਲਕਾਂ 'ਚ ਮਚਿਆ ਹੜਕੰਪ, ਸਕੂਲਾਂ 'ਚੋਂ ਗ਼ਾਇਬ ਹੋਈਆਂ ਵੈਨਾਂ
. . .  about 4 hours ago
ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸੰਭਾਲਿਆ ਕਾਰਜਭਾਰ
. . .  about 4 hours ago
ਜਲੰਧਰ : ਸ਼ਮਸ਼ਾਨ ਘਾਟ ਨੇੜਿਓਂ ਮਿਲੀ ਵਿਅਕਤੀ ਦੀ ਲਾਸ਼
. . .  about 4 hours ago
ਅਬੋਹਰ ਦੇ ਸਰਕਾਰੀ ਹਸਪਤਾਲ 'ਚ ਲੱਗੇ ਪੰਘੂੜੇ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  about 5 hours ago
ਫੌਜ 'ਚ ਮਹਿਲਾ ਅਧਿਕਾਰੀਆਂ ਨੂੰ ਮਿਲੇਗਾ ਸਥਾਈ ਕਮਿਸ਼ਨ, ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪਾਈ ਝਾੜ
. . .  about 4 hours ago
ਲੌਂਗੋਵਾਲ ਵੈਨ ਹਾਦਸੇ ਤੋਂ ਬਾਅਦ ਬਠਿੰਡਾ 'ਚ ਪੁਲਿਸ ਨੇ ਕੀਤੀ ਸਕੂਲ ਬੱਸਾਂ ਦੀ ਚੈਕਿੰਗ
. . .  about 5 hours ago
ਸ਼ਾਹੀਨ ਬਾਗ ਪ੍ਰਦਰਸ਼ਨ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 5 hours ago
ਸੰਗਰੂਰ ਵੈਨ ਹਾਦਸੇ ਤੋਂ ਬਾਅਦ ਜਾਗੀ ਸਰਕਾਰ, ਟਰਾਂਸਪੋਰਟ ਵਿਭਾਗ ਨੇ ਸਕੂਲ ਬੱਸਾਂ ਦੀ ਚੈਕਿੰਗ ਲਈ ਰਾਜ ਪੱਧਰੀ ਮੁਹਿੰਮ ਕੀਤੀ ਸ਼ੁਰੂ
. . .  about 6 hours ago
ਚਾਰ ਬੱਚਿਆਂ ਦੀ ਮੌਤ ਤੋਂ ਬਾਅਦ ਵੀ ਲਾਪਰਵਾਹੀ ਜਾਰੀ
. . .  about 6 hours ago
ਕੋਟਲੀ ਸੂਰਤ ਮੱਲ੍ਹੀ ਵਿਚ ਬੱਸਾਂ ਦੀ ਚੈਕਿੰਗ
. . .  about 6 hours ago
ਗੜ੍ਹਸ਼ੰਕਰ ਵਿਖੇ ਸਕੂਲ ਬੱਸਾਂ ਦੀ ਚੈਕਿੰਗ
. . .  about 7 hours ago
ਨਾਭਾ ਵਿਚ ਸਕੂਲ ਕਾਲਜ ਵੈਨਾਂ ਦੀ ਹੋਈ ਚੈਕਿੰਗ
. . .  about 7 hours ago
ਭਾਰਤ 'ਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਤਿੰਨ ਮਰੀਜ਼ ਹੋਏ ਠੀਕ
. . .  about 7 hours ago
ਦਿੱਲੀ 'ਚ ਸਵੇਰੇ ਸਵੇਰੇ ਦੋ ਗੈਂਗਸਟਰ ਢੇਰ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਮਾਘ ਸੰਮਤ 551
ਿਵਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਮਾਨਸਾ

ਜੇ.ਈ.ਈ. ਮੇਨ ਦੇ ਨਤੀਜੇ 'ਚ ਮਾਨਸਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਮਾਨਸਾ, 18 ਜਨਵਰੀ (ਰਾਵਿੰਦਰ ਸਿੰਘ ਰਵੀ)- ਨੈਸ਼ਨਲ ਟੈਸਟਿੰਗ ਏਜੰਸੀ (ਐਨ. ਟੀ. ਏ.) ਵਲੋਂ ਸੰਯੁਕਤ ਦਾਖਲਾ ਪ੍ਰੀਖਿਆ (ਜੇ.ਈ.ਈ.) ਮੇਨ ਦੇ ਐਲਾਨੇ ਨਤੀਜੇ 'ਚੋਂ ਮਾਨਸਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਹਨ | ਸਥਾਨਕ ਸ਼ਹਿਰ ਦੀ ਜੰਮਪਲ ਪਾਇਲ ਜੈਨ ਨੇ ਇਸ ਪ੍ਰੀਖਿਆ ਨੂੰ 98.9 ਪ੍ਰਤੀਸ਼ਤ ਅੰਕ ਲੈ ਕੇ ਪਾਸ ਕੀਤਾ ਹੈ | ਪਾਇਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਨੇ ਇਸ ਪ੍ਰੀਖਿਆ ਲਈ ਦਿੱਲੀ ਰਹਿ ਕੇ ਤਿਆਰੀ ਕੀਤੀ ਸੀ | ਉਸ ਨੇ ਕਿਹਾ ਕਿ ਉਹ ਬੀ. ਟੈੱਕ ਕੰਪਿਊਟਰ ਸਾਇੰਸ ਕਰ ਕੇ ਇੰਜੀਨੀਅਰ ਬਣਨਾ ਚਾਹੁੰਦੀ ਹੈ | ਉਸ ਦੇ ਪਿਤਾ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ 'ਚ ਨੌਕਰੀ ਕਰਦੇ ਹਨ ਜਦਕਿ ਉਸ ਦੀ ਮਾਤਾ ਘਰੇਲੂ ਔਰਤ ਹੈ | ਉਸ ਨੇ ਦੱਸਿਆ ਕਿ ਇਸ ਪ੍ਰੀਖਿਆ ਨੂੰ ਪਾਸ ਕਰਨ ਲਈ ਉਸ ਨੇ 10 ਤੋਂ 12 ਘੰਟੇ ਤੱਕ ਪੜ੍ਹਾਈ ਕੀਤੀ | ਇਸੇ ਤਰ੍ਹਾਂ ਚਕੇਰੀਆਂ ਪਿੰਡ ਦੇ ਜੰਮਪਲ ਹਰਸਿਮਰਨਜੀਤ ਸਿੰਘ ਨੇ ਵੀ ਇਹ ਪ੍ਰੀਖਿਆ ਪਾਸ ਕਰ ਕੇ ਆਪਣੇ ਪਿੰਡ ਦਾ ਨਾਂਅ ਰੌਸ਼ਨ ਕੀਤਾ ਹੈ | ਉਸ ਨੇ ਇਸ ਪ੍ਰੀਖਿਆ ਦੀ ਤਿਆਰੀ ਰਾਜਸਥਾਨ ਕੋਟਾ ਵਿਖੇ ਰਹਿ ਕੇ ਕੀਤੀ ਤੇ 8-10 ਘੰਟੇ ਪੜ੍ਹਾਈ ਕਰਨ ਤੋਂ ਬਾਅਦ 98.77 ਪ੍ਰਤੀਸ਼ਤ ਅੰਕ ਲਏ ਹਨ | ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਰਣਜੀਤ ਸਿੰਘ ਪੁਲਿਸ ਵਿਭਾਗ 'ਚ ਨੌਕਰੀ ਕਰਦੇ ਹਨ ਤੇ ਮਾਤਾ ਘਰੇਲੂ ਔਰਤ ਹੈ | ਉਸ ਨੇ ਦੱਸਿਆ ਕਿ ਉਹ ਕੰਪਿਊਟਰ ਇੰਜੀਨੀਅਰ ਬਣਨਾ ਚਾਹੁੰਦਾ ਹੈ ਤੇ ਉਹ ਆਪਣੀ ਪ੍ਰਾਪਤੀ ਦਾ ਸਿਹਰਾ ਆਪਣੇ ਮਾਤਾ-ਪਿਤਾ ਨੂੰ ਦਿੰਦਾ ਹੈ, ਜਿਨ੍ਹਾਂ ਦੇ ਸਹਿਯੋਗ ਤੇ ਆਸ਼ੀਰਵਾਦ ਸਦਕਾ ਹੀ ਉਸ ਨੇ ਇਹ ਪ੍ਰਾਪਤੀ ਕੀਤੀ ਹੈ | ਇਸੇ ਤਰ੍ਹਾਂ ਮਾਨਸਾ ਸ਼ਹਿਰ 'ਚ ਮੈਡੀਕਲ ਸਟੋਰ ਚਲਾਉਣ ਵਾਲੇ ਵਿਜੇ ਕੁਮਾਰ ਦੇ ਪੁੱਤਰ ਅਨੁਰਾਗ ਜਿੰਦਲ ਨੇ ਵੀ 98.1 ਪ੍ਰਤੀਸ਼ਤ ਅੰਕ ਲੈ ਕੇ ਇਹ ਪ੍ਰੀਖਿਆ ਪਾਸ ਕੀਤੀ | ਅਨੁਰਾਗ ਜਿੰਦਲ ਮਨੂ ਵਾਟਿਕਾ ਸਕੂਲ 'ਚ 12ਵੀਂ ਜਮਾਤ ਦਾ ਵਿਦਿਆਰਥੀ ਤੇ ਉਹ ਪੜ੍ਹਾਈ ਕਰ ਕੇ ਆਈ. ਏ. ਐਸ. ਅਫ਼ਸਰ ਬਣ ਕੇ ਸਮਾਜ ਦੀ ਸੇਵਾ ਕਰਨਾ ਚਾਹੁੰਦਾ ਹੈ | ਇਸ ਤਰ੍ਹਾਂ ਮਾਨਸਾ ਦੇ ਤੁਸ਼ਾਰ ਸਿੰਗਲਾ ਨੇ 97.78 ਪ੍ਰਤੀਸ਼ਤ ਅੰਕ ਲੈ ਕੇ ਇਹ ਪ੍ਰੀਖਿਆ ਪਾਸ ਕੀਤੀ | ਇਸ ਵਿਦਿਆਰਥੀ ਨੇ ਕੋਟਾ ਰਾਜਸਥਾਨ ਵਿਖੇ ਜੇ.ਈ.ਈ. ਪ੍ਰੀਖਿਆ ਦੀ ਤਿਆਰੀ ਕੀਤੀ | ਅਪਨੀਤ ਰਿਆਤ ਡਿਪਟੀ ਕਮਿਸ਼ਨਰ ਮਾਨਸਾ ਨੇ ਪ੍ਰੀਖਿਆ ਪਾਸ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਆਉਣ ਵਾਲੇ ਦਿਨਾਂ 'ਚ ਸਨਮਾਨਿਤ ਕੀਤਾ ਜਾਵੇਗਾ |

ਮਾਨਸਾ 'ਚ 15 ਪ੍ਰੀਖਿਆ ਕੇਂਦਰਾਂ 'ਚ 8670 ਪ੍ਰੀਖਿਆਰਥੀ ਦੇਣਗੇ ਟੈੱਟ ਪ੍ਰੀਖਿਆ

ਮਾਨਸਾ, 18 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- 19 ਜਨਵਰੀ ਨੂੰ ਲਈ ਜਾ ਰਹੀ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ (ਟੈੱਟ) ਲਈ ਮਾਨਸਾ ਜ਼ਿਲੇ੍ਹ 'ਚ ਸਾਰੇ ਪ੍ਰਬੰਧ ਮੁਕੰਮਲ ਹਨ | ਇਹ ਪ੍ਰੀਖਿਆ ਲੈਣ ਲਈ ਜ਼ਿਲੇ੍ਹ 'ਚ 15 ਕੇਂਦਰ ਸਥਾਪਿਤ ਕੀਤੇ ਗਏ ਹਨ, ਜਿੱਥੇ 8670 ਪ੍ਰੀਖਿਆਰਥੀ ...

ਪੂਰੀ ਖ਼ਬਰ »

ਪ੍ਰੇਸ਼ਾਨ ਵਿਅਕਤੀ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼

ਮਾਨਸਾ, 18 ਜਨਵਰੀ (ਸ. ਰਿ.)- ਘਰੇਲੂ ਝਗੜੇ ਕਾਰਨ ਪ੍ਰੇਸ਼ਾਨ ਇਕ ਵਿਅਕਤੀ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਪਰ ਮੌਕੇ 'ਤੇ ਹਾਜ਼ਰ ਮੁਲਾਜ਼ਮਾਂ ਵਲੋਂ ਸਮੇਂ ਸਿਰ ਹਸਪਤਾਲ ਲਿਜਾਣ ...

ਪੂਰੀ ਖ਼ਬਰ »

ਦੇਹ-ਵਪਾਰ ਦੇ ਅੱਡੇ ਦਾ ਪਰਦਾਫ਼ਾਸ਼, ਔਰਤ ਸਮੇਤ 3 ਗਿ੍ਫ਼ਤਾਰ

ਮਾਨਸਾ, 18 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਸਰਦੂਲਗੜ੍ਹ ਪੁਲਿਸ ਨੇ ਦੇਹ-ਵਪਾਰ ਦੇ ਅੱਡੇ ਦਾ ਪਰਦਾਫਾਸ਼ ਕਰਦਿਆਂ ਔਰਤ ਸਮੇਤ 3 ਜਣਿਆਂ ਨੂੰ ਗਿ੍ਫ਼ਤਾਰ ਕੀਤਾ ਹੈ | ਡਾ: ਨਰਿੰਦਰ ਭਾਰਗਵ ਐਸ. ਐਸ. ਪੀ. ਮਾਨਸਾ ਨੇ ਦੱਸਿਆ ਕਿ ਪੁਲਿਸ ਨੂੰ ਮੁਖ਼ਬਰੀ ਮਿਲੀ ਸੀ ਕਿ ਸਿਰਸਾ ...

ਪੂਰੀ ਖ਼ਬਰ »

85 ਲਿਟਰ ਲਾਹਣ ਬਰਾਮਦ

ਮਾਨਸਾ, 18 ਜਨਵਰੀ (ਸ. ਰਿ.)- ਪੁਲਿਸ ਨੇ 2 ਵਿਅਕਤੀਆਂ ਕੋਲੋਂ ਲਾਹਣ ਬਰਾਮਦ ਕੀਤੀ ਹੈ | ਥਾਣਾ ਝੁਨੀਰ ਪੁਲਿਸ ਨੇ ਹਰਜਿੰਦਰ ਸਿੰਘ ਉਰਫ਼ ਰਾਹੀ ਵਾਸੀ ਮੋਫਰ ਨੂੰ ਗਿ੍ਫ਼ਤਾਰ ਕਰ ਕੇ ਉਸ ਕੋਲੋਂ 50 ਲੀਟਰ ਤੇ ਥਾਣਾ ਸਰਦੂਲਗੜ੍ਹ ਦੀ ਪੁਲਿਸ ਨੇ ਬਲਜਿੰਦਰ ਸਿੰਘ ਵਾਸੀ ਫੂਸਮੰਡੀ ...

ਪੂਰੀ ਖ਼ਬਰ »

ਬੀਰੋਕੇ ਕਲਾਂ ਦੇ ਕੁਸ਼ਤੀ ਮੁਕਾਬਲਿਆਂ ਦੀ ਝੰਡੀ ਪਹਿਲਵਾਨ ਸੋਨੂੰ ਚੀਮਾ ਨੇ ਜਿੱਤੀ

ਬੁਢਲਾਡਾ, 18 ਜਨਵਰੀ (ਸਵਰਨ ਸਿੰਘ ਰਾਹੀ)- ਸਿੱਧ ਬਾਬਾ ਅਲਖ ਰਾਮ ਦੀ ਯਾਦ 'ਚ ਪਿੰਡ ਬੀਰੋਕੇ ਕਲਾਂ ਵਿਖੇ ਕਰਵਾਏ ਗਏ 8ਵੇਂ ਕੁਸ਼ਤੀ ਦੰਗਲ ਦੇ ਰੋਚਕ ਮੁਕਾਬਲਿਆਂ ਦੀ ਵੱਡੀ ਝੰਡੀ ਚੀਮਾ ਅਖਾੜੇ ਦੇ ਪਹਿਲਵਾਨ ਸੋਨੂੰ ਚੀਮਾ ਨੇ ਮਨਜੀਤ ਮਲਕਪੁਰ ਨੂੰ ਹਰਾ ਕੇ ਜਿੱਤੀ | ਡੇਰਾ ...

ਪੂਰੀ ਖ਼ਬਰ »

ਮਗਨਰੇਗਾ ਕਾਮਿਆਂ ਨੂੰ ਪੂਰੀਆਂ ਉਜਰਤਾਂ ਦਿਵਾਉਣ ਲਈ ਸੰਘਰਸ਼ ਦਾ ਐਲਾਨ

ਮਾਨਸਾ, 18 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਦਲਿਤ ਦਾਸਤਾ ਵਿਰੋਧੀ ਅੰਦੋਲਨ ਪੰਜਾਬ ਨੇ ਐਲਾਨ ਕੀਤਾ ਹੈ ਕਿ ਜਥੇਬੰਦੀ ਮਗਨਰੇਗਾ ਕਾਮਿਆਂ ਨੂੰ ਪੂਰੀਆਂ ਉਜ਼ਰਤਾਂ ਦਿਵਾਉਣ ਲਈ ਤਿੱਖਾ ਸੰਘਰਸ਼ ਕਰੇਗੀ | ਇੱਥੇ ਮਗਨਰੇਗਾ ਵਰਕਰਜ਼ ਯੂਨੀਅਨ ਤੇ ਦਾਸਤਾ ਅੰਦੋਲਨ ਦੀ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਸਬੰਧੀ ਲੋਕਾਂ ਨੂੰ ਦਿੱਤੀ ਜਾਣਕਾਰੀ

ਸਰਦੂਲਗੜ੍ਹ, 18 ਜਨਵਰੀ (ਅਰੋੜਾ)- ਰਾਸ਼ਟਰੀ ਸੜਕ ਸੁਰੱਖਿਆ ਹਫ਼ਤਾ ਮਨਾਉਣ ਦੇ ਚੱਲਦਿਆਂ ਸਿਟੀ ਟ੍ਰੈਫ਼ਿਕ ਪੁਲਿਸ ਸਰਦੂਲਗੜ੍ਹ ਵਲੋਂ ਜ਼ਿਲ੍ਹਾ ਮਾਨਸਾ ਦੇ ਐਸ.ਐਸ.ਪੀ. ਨਰਿੰਦਰ ਭਾਰਗਵ ਦੀਆਂ ਹਦਾਇਤਾਂ ਦਾ ਪਾਲਣ ਕਰਦਿਆਂ ਬੱਸ ਸਟੈਂਡ 'ਤੇ ਟੈਂਟ ਲਗਾ ਕੇ ਉਸ ਵਿਚ ...

ਪੂਰੀ ਖ਼ਬਰ »

ਸਮਾਉਂ ਵਿਖੇ ਮਗਨਰੇਗਾ ਦਾ ਇਜਲਾਸ ਹੋਇਆ

ਭੀਖੀ, 18 ਜਨਵਰੀ (ਬਲਦੇਵ ਸਿੰਘ ਸਿੱਧੂ)- ਪਿੰਡ ਸਮਾਉਂ ਵਿਖੇ ਗ੍ਰਾਮ ਪੰਚਾਇਤ ਸਮਾਉਂ ਵਲੋਂ ਮਗਨਰੇਗਾ ਦਾ ਇਜਲਾਸ ਕੀਤਾ ਗਿਆ, ਜਿਸ ਵਿਚ ਸਰਪੰਚ ਪਰਮਜੀਤ ਕੌਰ ਸਮਾਉਂ, ਪੰਚ ਰਣਦੀਪ ਕੌਰ, ਪੰਚ ਪਰਮਜੀਤ ਕੌਰ, ਪੰਚ ਗੁਰਪਿੰਦਰ ਕੌਰ, ਪੰਚ ਚਮਕੌਰ ਸਿੰਘ, ਕਮਲਦੀਪ ਸਿੰਘ, ਜਗਦੇਵ ...

ਪੂਰੀ ਖ਼ਬਰ »

ਰਿਵਾਲਵਰ ਸਾਫ਼ ਕਰਦੇ ਸਮੇਂ ਅਚਾਨਕ ਗੋਲੀ ਚੱਲਣ ਨਾਲ ਨੌਜਵਾਨ ਦੀ ਮੌਤ

ਸਰਦੂਲਗੜ੍ਹ, 18 ਜਨਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਥਾਨਕ ਸ਼ਹਿਰ ਦੇ ਵਾਰਡ ਨੰ: 3 ਵਿਖੇ ਅਚਾਨਕ ਗੋਲੀ ਲੱਗਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਦੀਪਕ ਕੁਮਾਰ (30) ਪੁੱਤਰ ਵਿਜੈ ਕੁਮਾਰ ਦੀ ਪਤਨੀ ਜੋਤੀ ਵਲੋਂ ਪੁਲਿਸ ਨੂੰ ਦਿੱਤੇ ਬਿਆਨ ਮੁਤਾਬਿਕ ...

ਪੂਰੀ ਖ਼ਬਰ »

ਕੌਮੀ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਮਤਾ ਪਾਸ ਕਰਨ ਦਾ ਸਵਾਗਤ

ਮਾਨਸਾ, 18 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਮੁਸਲਿਮ ਫ਼ਰੰਟ ਪੰਜਾਬ ਨੇ ਪੰਜਾਬ ਵਿਧਾਨ ਸਭਾ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕੌਮੀ ਨਾਗਰਿਕਤਾ ਸੋਧ ਕਾਨੂੰਨ, ਨਾਗਰਿਕਤਾ ਰਜਿਸਟਰ ਤੇ ਜਨਗਣਨਾ ਰਜਿਸਟਰ ਦੇ ਵਿਰੋਧ 'ਚ ਇੱਕਜੁੱਟਤਾ ਦਿਖਾ ਕੇ ...

ਪੂਰੀ ਖ਼ਬਰ »

ਬੋੜਾਵਾਲ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਕਰਵਾਇਆ

ਬੁਢਲਾਡਾ 18 ਜਨਵਰੀ (ਸਵਰਨ ਸਿੰਘ ਰਾਹੀ)- ਨਸ਼ਾ ਵਿਰੋਧੀ ਮੁਹਿੰਮ ਤਹਿਤ ਬੋੜਾਵਾਲ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਕੀਤਾ ਗਿਆ | ਸਮਾਗਮ 'ਚ ਡੀ. ਐੱਸ. ਪੀ. (ਐੱਚ) ਸਰਬਜੀਤ ਸਿੰਘ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਡਾ. ...

ਪੂਰੀ ਖ਼ਬਰ »

ਸ਼ਹਿਰ 'ਚ ਸ਼ੁੱਧ ਪਾਣੀ ਦੀ ਜਗ੍ਹਾ ਦੂਸ਼ਿਤ ਪਾਣੀ ਸਪਲਾਈ ਹੋਣ ਕਾਰਨ ਲੋਕਾਂ 'ਚ ਭਾਰੀ ਰੋਸ

ਬੁਢਲਾਡਾ, 18 ਜਨਵਰੀ (ਸੁਨੀਲ ਮਨਚੰਦਾ)- ਸਥਾਨਕ ਸ਼ਹਿਰ 'ਚ ਕੁਝ ਆਰ. ਓ. ਪਲਾਟਾਂ ਵਲੋਂ ਸ਼ਹਿਰੀਆਂ ਨੂੰ ਆਰ. ਓ. ਪਾਣੀ ਦੀ ਜਗ੍ਹਾ ਦੂਸ਼ਿਤ ਅਤੇ ਬਿਨ੍ਹਾਂ ਢਕੇ ਪਾਣੀ ਦੀ ਸਪਲਾਈ ਦੇਣ ਕਾਰਨ ਲੋਕਾਂ 'ਚ ਭਾਰੀ ਰੋਸ ਹੈ |ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ 'ਚ ਪਿਛਲੇ ਲੰਮੇ ...

ਪੂਰੀ ਖ਼ਬਰ »

ਫਿੱਟ ਇੰਡੀਆ ਮੁਹਿੰਮ ਤਹਿਤ ਸਾਈਕਲ ਰੈਲੀ ਕੱਢੀ

ਮਾਨਸਾ, 18 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਸਾਈਕਲ ਚਲਾਉਣ ਨਾਲ ਸਿਰਫ਼ ਸਰੀਰ ਤੰਦਰੁਸਤ ਹੀ ਨਹੀਂ ਰਹਿੰਦਾ ਹੈ ਬਲਕਿ ਇਹ ਪ੍ਰਕਿਰਿਆ ਬਿਮਾਰੀਆਂ ਤੋਂ ਵੀ ਨਿਜਾਤ ਦਿਵਾਉਂਦੀ ਹੈ | ਇਹ ਪ੍ਰਗਟਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਪਿੰ੍ਰਸੀਪਲ ਓਮ ਪ੍ਰਕਾਸ਼ ...

ਪੂਰੀ ਖ਼ਬਰ »

ਭਾਜਪਾ ਮੰਡਲ ਸਰਦੂਲਗੜ੍ਹ ਦੇ ਅਹੁਦੇਦਾਰਾਂ ਦਾ ਐਲਾਨ

ਸਰਦੂਲਗੜ੍ਹ, 18 ਜਨਵਰੀ (ਜੀ. ਐਮ. ਅਰੋੜਾ)- ਸਥਾਨਕ ਸ਼ਹਿਰ ਦੀਆਂ ਸਿਰਸਾ ਕੈਂਚੀਆਂ 'ਤੇ ਬਣੇ ਸੰਗਮ ਪੈਲੇਸ ਦੇ ਹਾਲ ਵਿਖੇ ਭਾਜਪਾ ਮੰਡਲ ਸਰਦੂਲਗੜ੍ਹ ਦੀ ਮੀਟਿੰਗ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਜਿਲੇ ਦੇ ਪ੍ਰਧਾਨ ਮੱਖਣ ਲਾਲ ਅਤੇ ਜ਼ਿਲ੍ਹਾ ਸਾਬਕਾ ਪ੍ਰਧਾਨ ਸਤੀਸ਼ ...

ਪੂਰੀ ਖ਼ਬਰ »

ਏ.ਟੀ. ਐਮ. ਮਸ਼ੀਨ ਨੂੰ ਭੰਨਣ ਦੀ ਕੋਸ਼ਿਸ਼ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਬੁਢਲਾਡਾ, 18 ਜਨਵਰੀ (ਸਵਰਨ ਸਿੰਘ ਰਾਹੀ)- ਬੀਤੀ ਰਾਤ ਸਥਾਨਕ ਐੱਸ. ਡੀ. ਐਮ. ਦਫ਼ਤਰ ਵਿਖੇ ਐੱਚ. ਡੀ. ਐਫ. ਸੀ. ਬੈਂਕ ਦੀ ਲੱਗੀ ਹੋਈ ਏ.ਟੀ.ਐਮ. ਮਸ਼ੀਨ ਨੂੰ ਭੰਨਣ ਦੀ ਕੋਸ਼ਿਸ਼ ਕਰਨ ਵਾਲੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿਛਲੇ ਕਈ ਦਿਨਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX