ਤਾਜਾ ਖ਼ਬਰਾਂ


ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  4 minutes ago
ਲੁਧਿਆਣਾ, 22 ਫ਼ਰਵਰੀ (ਪੁਨੀਤ ਬਾਵਾ)-ਭਾਜਪਾ ਦੀ ਅੱਜ ਲੁਧਿਆਣਾ ਦੇ ਹੋਟਲ ਨਾਗਪਾਲ ਰਿਜੈਂਸੀ ਵਿਖੇ ਮੀਟਿੰਗ ਦੌਰਾਨ ਪੀ.ਐਸ.ਆਈ.ਈ.ਸੀ. ਦੇ ਸਾਬਕਾ ਚੇਅਰਮੈਨ ਸ਼ਕਤੀ ਸ਼ਰਮਾ ਦੀ ਤਬੀਅਤ ਖ਼ਰਾਬ ਹੋ ਗਈ, ਜਿੰਨਾਂ ਨੂੰ ਭਾਜਪਾ ਆਗੂਆਂ ਨੇ ਚੁੱਕ ਕੇ ਹਸਪਤਾਲ ਪਹੁੰਚਾਇਆ। ਮੀਟਿੰਗ...
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  8 minutes ago
ਨਵੀਂ ਦਿੱਲੀ, 22 ਫਰਵਰੀ - ਨਾਗਰਿਕਤਾ ਸੋਧ ਕਾਨੂੰਨ ਖਿਲਾਫ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਆਸ਼ਰਮ, ਜਾਮੀਆ, ਔਖਲਾ, ਬਾਟਲਾ ਹਾਊਸ ਤੋਂ ਨੋਇਡਾ ਤੇ ਫਰੀਦਾਬਾਦ ਜਾਣ ਵਾਲੇ ਰਸਤੇ ਨੂੰ ਖੋਲ ਦਿੱਤਾ ਹੈ ਪਰ ਇਸ ਰਸਤੇ ਤੋਂ ਸਿਰਫ ਬਾਈਕ ਤੇ ਕਾਰ ਰਾਹੀਂ...
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  24 minutes ago
ਨਵੀਂ ਦਿੱਲੀ, 22 ਫਰਵਰੀ - ਨਿਰਭੈਆ ਕੇਸ ਵਿਚ ਦੋਸ਼ੀ ਵਿਨੈ ਸ਼ਰਮਾ ਦੀ ਇਲਾਜ ਦੀ ਪਟੀਸ਼ਨ ਨੂੰ ਪਟਿਆਲਾ ਹਾਊਸ ਕੋਰਟ ਨੇ ਖਾਰਜ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਤਿਹਾੜ ਜੇਲ੍ਹ ਦੇ ਮੁਤਾਬਿਕ ਵਿਨੈ ਦੀ ਦਿਮਾਗੀ ਹਾਲਤ ਠੀਕ ਹੈ ਤੇ ਉਸ ਨੂੰ ਇਲਾਜ ਦੀ ਲੋੜ...
ਚੰਡੀਗੜ੍ਹ 'ਚ ਇਕ ਇਮਾਰਤ ਨੂੰ ਲੱਗੀ ਅੱਗ
. . .  31 minutes ago
ਚੰਡੀਗੜ੍ਹ, 22 ਫਰਵਰੀ (ਰਣਜੀਤ ਸਿੰਘ) - ਚੰਡੀਗੜ੍ਹ ਸਥਿਤ ਸੈਕਟਰ 32ਪੀਜੀ ਵਿਖੇ ਇਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ...
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  46 minutes ago
ਨਵੀਂ ਦਿੱਲੀ, 22 ਫਰਵਰੀ - ਅਮਰੀਕਾ ਦੀ ਪ੍ਰਥਮ ਮਹਿਲਾ ਮੇਲਾਨੀਆ ਟਰੰਪ ਆਪਣੀ ਭਾਰਤ ਯਾਤਰਾ ਦੌਰਾਨ ਦਿੱਲੀ ਦੇ ਇਕ ਸਰਕਾਰੀ ਸਕੂਲ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੀ ਹੈ ਪਰੰਤੂ ਦਿੱਲੀ ਸਰਕਾਰ ਦੇ ਸੂਤਰਾਂ ਮੁਤਾਬਿਕ ਇਸ ਪ੍ਰੋਗਰਾਮ ਵਿਚ ਦਿੱਲੀ...
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  about 1 hour ago
ਬਟਾਲਾ, 22 ਫਰਵਰੀ (ਕਾਹਲੋਂ)-ਯੁਵਕ ਮਾਮਲੇ ਅਤੇ ਖੇਡਾਂ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਦਸਵੇਂ ਭਾਰਤੀ ਵਿਦਿਆਰਥੀ ਸੰਸਦ ਦੇ ਹੋ ਰਹੇ ਚਾਰ ਰੋਜ਼ਾ ਪ੍ਰੋਗਰਾਮ ਦੌਰਾਨ ਵਿਗਿਆਨ ਭਵਨ ਦਿੱਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਦਾ ਆਦਰਸ਼ ਮੁੱਖ ਮੰਤਰੀ, ਐਮ.ਐਲ.ਏ...
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  about 1 hour ago
ਚੰਡੀਗੜ੍ਹ, 22 ਫਰਵਰੀ (ਅਜੈਬ ਸਿੰਘ ਔਜਲਾ) - ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸ.ਸੁਖਪਾਲ ਸਿੰਘ ਖਹਿਰਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਜੋ ਸ਼ਰਾਰਤ ਪੂਰਨ ਬਿਆਨ...
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  about 1 hour ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  about 1 hour ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  about 1 hour ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  about 1 hour ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  about 1 hour ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  about 1 hour ago
ਪਟਿਆਲਾ, 22 ਫਰਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਧਰਨੇ ਰੁਕਣ ਦਾ ਨਾਮ ਨਹੀਂ ਲੈ ਰਹੇ। ਅੱਜ ਪਟਿਆਲਾ ਵਿਖੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਮੋਤੀ ਮਹਿਲ ਨੂੰ ਰੈਲੀ ਦੇ ਰੂਪ ਵਿਚ ਕੂਚ ਕੀਤਾ ਗਿਆ। ਜਿਨ੍ਹਾਂ ਨੂੰ...
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  about 1 hour ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  about 1 hour ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  about 1 hour ago
ਅੰਮ੍ਰਿਤਸਰ ਦਿਹਾਤੀ 'ਚ ਹਰੇਕ ਪਿੰਡ 'ਚ ਹੋਵੇਗੀ ਪੁਲਿਸ ਅਫ਼ਸਰ ਦੀ ਨਿਯੁਕਤੀ- ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ
. . .  1 minute ago
ਕੇਂਦਰ ਸਰਕਾਰ ਵਲੋਂ ਪੰਜਾਬ ਦੀ ਬਣਦੀ ਜੀ. ਐੱਸ. ਟੀ. ਰਾਸ਼ੀ ਛੇਤੀ ਭੇਜੀ ਜਾਵੇਗੀ- ਅਗਰਵਾਲ
. . .  about 2 hours ago
ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਪ੍ਰਤੀ ਡੀ. ਜੀ. ਪੀ. ਦਾ ਬਿਆਨ ਗ਼ਲਤ- ਅਮਨ ਅਰੋੜਾ
. . .  about 2 hours ago
ਮਜੀਠੀਆ ਵਲੋਂ ਡੀ. ਜੀ. ਪੀ. ਦੇ ਬਿਆਨ ਦੀ ਨਿਖੇਧੀ, ਪੁੱਛਿਆ- ਕਰਤਾਰਪੁਰ ਲਾਂਘੇ ਰਾਹੀਂ ਜਾ ਕੇ ਕੌਣ ਅੱਤਵਾਦੀ ਬਣਿਆ
. . .  about 2 hours ago
ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਡੀ. ਜੀ. ਪੀ. ਦੇ ਬਿਆਨ ਨੇ ਸੰਗਤਾਂ ਦੇ ਮਨਾਂ ਨੂੰ ਪਹੁੰਚਾਈ ਡੂੰਘੀ ਠੇਸ- ਭਾਈ ਲੌਂਗੋਵਾਲ
. . .  about 2 hours ago
ਨਹੀਂ ਰਹੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਪ੍ਰੇਮ ਅਰੋੜਾ
. . .  about 3 hours ago
ਅਕਾਲੀ ਦਲ ਨੇ ਗੋਲਕ ਦਾ ਪੈਸਾ ਸਿਆਸਤ 'ਚ ਵਰਤਿਆ- ਬੀਬੀ ਭੱਠਲ
. . .  about 3 hours ago
ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਰਿਸ਼ਤੇਦਾਰ ਅਤੇ ਸਾਬਕਾ ਸੰਸਦ ਮੈਂਬਰ ਕ੍ਰਿਸ਼ਨਾ ਬੋਸ ਦਾ ਦੇਹਾਂਤ
. . .  about 3 hours ago
ਧਾਰਾ 370 ਦੇ ਬੇਅਸਰ ਹੋਣ ਤੋਂ ਬਾਅਦ ਕਾਫ਼ੀ ਖ਼ੁਸ਼ ਹਨ ਜੰਮੂ-ਕਸ਼ਮੀਰ ਦੇ ਵਾਸੀ- ਨੱਡਾ
. . .  about 4 hours ago
ਤਰਨਤਾਰਨ : ਨਗਰ ਕੀਰਤਨ ਦੌਰਾਨ ਹੋਏ ਧਮਾਕੇ 'ਚ ਜ਼ਖ਼ਮੀ ਹੋਏ ਬੱਚੇ ਨੇ ਤੋੜਿਆ ਦਮ
. . .  about 3 hours ago
ਸੁਨੰਦਾ ਪੁਸ਼ਕਰ ਮਾਮਲਾ : ਅਦਾਲਤ ਨੇ ਸ਼ਸ਼ੀ ਥਰੂਰ ਨੂੰ ਤਿੰਨ ਦੇਸ਼ਾਂ ਦੀ ਯਾਤਰਾ ਕਰਨ ਦੀ ਦਿੱਤੀ ਇਜਾਜ਼ਤ
. . .  about 4 hours ago
ਵਿਅਕਤੀ ਨੂੰ ਗੋਲੀ ਮਾਰ ਕੇ ਉਸ ਦਾ ਟਰੈਕਟਰ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  about 4 hours ago
ਮੇਲਾਨੀਆ ਟਰੰਪ ਦੀ ਸਕੂਲ ਈਵੈਂਟ 'ਚੋਂ ਹਟਿਆ ਕੇਜਰੀਵਾਲ ਅਤੇ ਸਿਸੋਦੀਆ ਦਾ ਨਾਂ
. . .  about 5 hours ago
ਪਠਾਨਕੋਟ-ਦਿੱਲੀ ਸੁਪਰ ਫਾਸਟ ਰੇਲ ਗੱਡੀ ਦੇ ਅੱਗੇ ਆਈ ਗਾਂ, ਜਾਨੀ-ਮਾਲੀ ਨੁਕਸਾਨ ਤੋਂ ਰਿਹਾ ਬਚਾਅ
. . .  about 5 hours ago
ਮੀਕਾ ਸਿੰਘ ਦੀ ਸਟਾਫ਼ ਮੈਂਬਰ ਸੌਮਿਆ ਖ਼ਾਨ ਦੇ ਖ਼ੁਦਕੁਸ਼ੀ ਮਾਮਲੇ 'ਚ ਜਾਂਚ ਸ਼ੁਰੂ
. . .  about 5 hours ago
ਪਹਿਲਾ ਟੈਸਟ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ 51 ਦੌੜਾਂ ਦੀ ਲੀਡ ਨਾਲ ਨਿਊਜ਼ੀਲੈਂਡ 216/5
. . .  about 5 hours ago
ਨਿਰਭੈਆ ਦੇ ਦੋਸ਼ੀ ਪਵਨ ਗੁਪਤਾ ਨੇ ਆਪਣੇ ਕਾਨੂੰਨੀ ਸਲਾਹਕਾਰ ਨਾਲ ਮਿਲਣ ਤੋਂ ਕੀਤਾ ਇਨਕਾਰ
. . .  about 6 hours ago
ਇੱਕ ਵਾਰ ਫਿਰ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਸ਼ਾਹੀਨ ਬਾਗ ਪਹੁੰਚੀ ਵਕੀਲ ਸਾਧਨਾ ਰਾਮਾਚੰਦਰਨ
. . .  about 6 hours ago
ਸੁਲਤਾਨਪੁਰ ਲੋਧੀ ਤੋਂ ਕਰਤਾਰਪੁਰ ਸਾਹਿਬ ਲਈ ਨਗਰ ਕੀਰਤਨ ਰਵਾਨਾ
. . .  about 6 hours ago
ਕੋਰੋਨਾ ਵਾਇਰਸ : ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਵਾਲੇ ਜਹਾਜ਼ ਨੂੰ ਚੀਨ ਨਹੀਂ ਦੇ ਰਿਹਾ ਇਜਾਜ਼ਤ
. . .  about 6 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਵਲੋਂ 1 ਮਾਰਚ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  about 7 hours ago
ਫਾਂਸੀ ਤੋਂ ਪਹਿਲਾਂ ਤਿਹਾੜ ਜੇਲ੍ਹ ਨੇ ਨਿਰਭੈਆ ਦੇ ਦੋਸ਼ੀਆਂ ਨੂੰ ਪਰਿਵਾਰਾਂ ਨਾਲ ਆਖ਼ਰੀ ਮੁਲਾਕਾਤ ਲਈ ਪੁੱਛਿਆ ਸਮਾਂ
. . .  about 7 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 2345
. . .  1 minute ago
ਨਾਗਪੁਰ 'ਚ ਮਿੱਟੀ ਦਾ ਟਿੱਲਾ ਢਹਿਣ ਕਾਰਨ ਚਾਰ ਔਰਤਾਂ ਦੀ ਮੌਤ
. . .  about 8 hours ago
ਮਹੰਤ ਨ੍ਰਿਤਿਆ ਗੋਪਾਲ ਦਾਸ ਬੋਲੇ- ਰਾਮ ਮੰਦਰ ਨਿਰਮਾਣ ਲਈ ਅਸੀਂ ਸਰਕਾਰੀ ਫੰਡ ਨਹੀਂ ਲਵਾਂਗੇ
. . .  about 8 hours ago
ਪਹਿਲਾ ਟੈਸਟ : ਟੀ ਬ੍ਰੇਕ ਤੱਕ ਨਿਊਜ਼ੀਲੈਂਡ 116/2
. . .  about 8 hours ago
ਅੱਜ ਕੌਮਾਂਤਰੀ ਨਿਆਇਕ ਸੰਮੇਲਨ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 9 hours ago
ਅਨੰਤਨਾਗ 'ਚ ਮੁਠਭੇੜ ਦੌਰਾਨ ਲਸ਼ਕਰ ਦੇ ਦੋ ਅੱਤਵਾਦੀ ਢੇਰ
. . .  about 9 hours ago
ਪਹਿਲਾ ਟੈਸਟ : 165 ਦੌੜਾਂ 'ਤੇ ਆਲ ਆਊਟ ਹੋਈ ਭਾਰਤੀ ਟੀਮ, ਲੰਚ ਤੋਂ ਬਾਅਦ ਨਿਊਜ਼ੀਲੈਂਡ 66/1
. . .  about 9 hours ago
ਅੱਜ ਦਾ ਵਿਚਾਰ
. . .  about 10 hours ago
ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਦੇ ਮਾਰੀ ਗੋਲੀ
. . .  1 day ago
ਸੁਖਦੇਵ ਸਿੰਘ ਢੀਂਡਸਾ ਨੇ ਲਿਆ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ
. . .  1 day ago
ਅਕਾਲੀ ਅਤੇ ਕਾਂਗਰਸ ਦੀ ਮਿਲੀ ਭੁਗਤ ਨਾਲ ਚਲ ਰਹੀ ਹੈ ਸਰਕਾਰ- ਬੈਂਸ
. . .  1 day ago
ਤੀਸਰੇ ਦਿਨ ਵੀ ਵਾਰਤਾਕਾਰ ਸ਼ਾਹੀਨ ਬਾਗ ਪੁੱਜੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਮਾਘ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। -ਜੋਸਫ ਕਾਫਮੈਨ

ਫ਼ਤਹਿਗੜ੍ਹ ਸਾਹਿਬ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਛੋਟੇ ਵਾਹਨਾਂ ਲਈ ਬਣਾਏ ਰਸਤੇ ਤੋਂ ਵੱਡੇ ਵਾਹਨਾਂ ਦਾ ਲੰਘਣਾ ਜਾਰੀ

ਫ਼ਤਹਿਗੜ੍ਹ ਸਾਹਿਬ, 19 ਜਨਵਰੀ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦੁਪਹੀਆ ਤੇ ਕਾਰ ਚਾਲਕਾਂ ਦੀ ਸਹੂਲਤ ਲਈ ਜੋਤੀ ਸਰੂਪ ਮੋੜਾਂ 'ਤੇ ਬਣਾਏ ਸਰਵਿਸ ਰਸਤੇ ਤੋਂ ਬੱਸਾਂ ਤੇ ਟਰੱਕ ਦਾ ਲੰਘਣਾ ਲਗਾਤਾਰ ਜਾਰੀ ਹੈ, ਜਿਸ ਤੋਂ ਜ਼ਿਲ੍ਹਾ ਪ੍ਰਸ਼ਾਸਨ ਅਣਜਾਣ ਦਿਖਾਈ ਜਾਪਦਾ ਹੈ | ਦੱਸਣਯੋਗ ਹੈ ਕਿ ਚੌਕ 'ਚ ਜਾਮ ਲੱਗਣ ਕਾਰਨ ਪ੍ਰਸ਼ਾਸਨ ਵਲੋਂ ਛੋਟੇ ਵਾਹਨਾਂ ਦੀ ਸਹੂਲਤ ਲਈ ਸਰਵਿਸ ਰੋਡ ਬਣਾਈ ਗਈ ਸੀ ਤੇ ਇਸ 'ਤੇ ਛੋਟਾ ਜਿਹਾ ਲੋਹੇ ਦਾ ਬੈਰੀਕੇਡ ਵੀ ਲਗਾਇਆ ਗਿਆ ਸੀ ਪਰ ਰਾਤ ਸਮੇਂ ਅਗਿਆਤ ਵਾਹਨ ਵਲੋਂ ਇਸ ਬੈਰੀਕੇਡ ਨੂੰ ਤੋੜ ਦਿੱਤਾ ਗਿਆ ਸੀ, ਜਿਸ 'ਤੇ ਬਾਅਦ 'ਚ ਇਸ ਰਸਤੇ ਤੋਂ ਵੱਡੇ ਵਾਹਨ ਟਰੱਕ ਵਗ਼ੈਰਾ ਵੀ ਗੁਜ਼ਰਨ ਲੱਗ ਪਏ, ਜਿਸ ਕਾਰਨ ਇਹ ਸੜਕ ਨਾਲੇ ਵਾਲੇ ਪਾਸੇ ਤੋਂ ਦੱਬ ਗਈ ਸੀ, ਜਿਸ ਨੂੰ ਪੂਰਨ ਤੌਰ 'ਤੇ ਬੰਦ ਕਰਨਾ ਪਿਆ ਸੀ, ਪਰ ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਇਸ ਸੜਕ ਦੀ ਮੁੜ ਮੁਰੰਮਤ ਕੀਤੀ ਗਈ ਤੇ ਵੱਡਾ ਬੋਰਡ ਵੀ ਲਗਾਇਆ ਗਿਆ ਕਿ ਇਹ ਰਸਤਾ ਸਿਰਫ਼ ਸਕੂਟਰਾਂ ਤੇ ਕਾਰਾਂ ਲਈ ਹੈ, ਪ੍ਰੰਤੂ ਫਿਰ ਵੀ ਇਸ ਤੋਂ ਟਰੱਕ ਤੇ ਬੱਸਾਂ ਗੁਜ਼ਰਨ ਲੱਗ ਪਏ, ਜਿਸ ਕਾਰਨ ਹੁਣ ਫਿਰ ਇਹ ਰਸਤਾ ਨਾਲੇ ਵਾਲੀ ਸਾਈਡ ਤੋਂ ਬੈਠ ਗਿਆ ਹੈ | ਇਸ ਸਬੰਧੀ ਜਦੋਂ ਪੀ.ਡਬਲਿਊ.ਡੀ. ਵਿਭਾਗ ਦੇ ਐਸ.ਡੀ.ਓ. ਮਨਦੀਪ ਸਿੰਘ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ |

ਅਣਅਧਿਕਾਰਤ ਵਾਹਨ ਉਡਾ ਰਹੇ ਨੇ ਨਿਯਮਾਂ ਦੀਆਂ ਧੱਜੀਆਂ

ਭੜੀ, 19 ਜਨਵਰੀ (ਭਰਪੂਰ ਸਿੰਘ ਹਵਾਰਾ)-ਇਲਾਕੇ ਵਿਚ ਅਣਅਧਿਕਾਰਤ ਵਾਹਨ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਹਨ | ਇਹ ਵਾਹਨ ਬਿਨਾਂ ਕਿਸੇ ਰੋਕ-ਟੋਕ ਦੇ ਚੱਲ ਰਹੇ ਹਨ ਅਤੇ ਸ਼ਰੇਆਮ ਸੜਕਾਂ 'ਤੇ ਘੁੰਮ ਰਹੇ ਹਨ, ਜਿਸ ਕਾਰਨ ਕਮਰਸ਼ੀਅਲ ਵਾਹਨ ਮਾਲਕਾਂ ਦਾ ਭਾਰੀ ਨੁਕਸਾਨ ਹੋ ...

ਪੂਰੀ ਖ਼ਬਰ »

ਬਾਰਾਦਰੀ ਪਾਰਕ ਬਾਹਰੋਂ ਮੋਟਰਸਾਈਕਲ ਚੋਰੀ

ਪਟਿਆਲਾ, 19 ਜਨਵਰੀ (ਮਨਦੀਪ ਸਿੰਘ ਖਰੋੜ)-ਸਥਾਨਕ ਬਾਰਾਂਦਰੀ ਪਾਰਕ ਦੇ ਗੇਟ ਸਾਹਮਣੇ ਖੜ੍ਹਾ ਕੀਤਾ ਹਾਂਡਾ ਸ਼ਾਈਨ ਮੋਟਰਸਾਈਕਲ ਨੰਬਰ ਪੀ.ਬੀ-11 ਏਜੀ 1424 ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ਚੋਰੀ ਦੀ ਸ਼ਿਕਾਇਤ ਮਨਿੰਦਰ ਸਿੰਘ ਵਾਸੀ ਪਟਿਆਲਾ ਨੇ ਥਾਣਾ ਲਹੌਰੀ ਗੇਟ ਦੀ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਸਾਰੇ ਬਲਾਕਾਂ 'ਚ ਧਰਤੀ ਹੇਠਲੇ ਪਾਣੀ ਦਾ ਪੱਧਰ ਚਿੰਤਾਜਨਕ ਹਾਲਤ ਤੱਕ ਪੁੱਜਾ

ਪਟਿਆਲਾ, 19 ਜਨਵਰੀ (ਮਨਦੀਪ ਸਿੰਘ ਖਰੋੜ)-ਪਾਣੀ ਹੀ ਜ਼ਿੰਦਗੀ ਹੈ, ਦੇ ਫ਼ਲਸਫ਼ੇ ਨੂੰ ਸੁਣਦੇ ਅਤੇ ਪੜ੍ਹਦੇ ਤਾਂ ਅਸੀਂ ਸਾਰੇ ਹੀ ਹਾਂ, ਪਰ ਜਦੋਂ ਪਾਣੀ ਦੀ ਵਰਤੋਂ ਕਰਨ ਦੀ ਗੱਲ ਆਉਂਦੀ ਹੈ, ਤਾਂ ਜ਼ਿਆਦਾਤਰ ਸਮੇਂ ਅਸੀਂ ਅਵੇਸਲੇ ਹੋ ਕੇ ਪਾਣੀ ਦੀ ਲੋੜ ਤੋਂ ਵੱਧ ਵਰਤੋਂ ...

ਪੂਰੀ ਖ਼ਬਰ »

ਖਮਾਣੋਂ ਅਤੇ ਸੰਘੋਲ 'ਚ 4092 ਨੂੰ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਖਮਾਣੋਂ, 19 ਜਨਵਰੀ (ਮਨਮੋਹਣ ਸਿੰਘ ਕਲੇਰ)-0 ਤੋਂ 5 ਸਾਲ ਤੱਕ ਉਮਰ ਬੱਚਿਆਂ ਨੂੰ ਪੋਲੀਓ ਵਿਰੋਧੀ ਬੂੰਦਾਂ ਪਿਲਾਉਣ ਦੀ ਮੁਹਿੰਮ 'ਚ ਪਹਿਲੇ ਦਿਨ 4092 ਬੱਚਿਆਂ ਨੂੰ ਇਹ ਬੂੰਦਾਂ ਪਿਲਾਈਆਂ ਗਈਆਂ | ਇਹ ਜਾਣਕਾਰੀ ਦਿੰਦੇ ਹੋਏ ਡਾ. ਨਰੇਸ਼ ਚੌਹਾਨ ਐਸ.ਐਮ.ਓ. ਮਿੰਨੀ ਹੈਲਥ ਸੈਂਟਰ ...

ਪੂਰੀ ਖ਼ਬਰ »

ਬੀਮਾ ਪਾਲਿਸੀਆਂ ਤੋਂ ਜੀ. ਐਸ. ਟੀ. ਹਟਾਉਣ ਦੀ ਮੰਗ ਨੂੰ ਲੈ ਕੇ ਬੀਮਾ ਏਜੰਟਾਂ ਨੇ ਲਾਇਆ ਧਰਨਾ

ਮੰਡੀ ਗੋਬਿੰਦਗੜ੍ਹ, 19 ਜਨਵਰੀ (ਪੱਤਰ ਪ੍ਰੇਰਕ)-ਲਾਈਫ਼ ਇੰਸ਼ੋਰੈਂਸ ਏਜੰਟ ਫੈੱਡਰੇਸ਼ਨ ਆਫ਼ ਇੰਡੀਆ ਵਲੋਂ ਬੀਮਾ ਪਾਲਿਸੀਆਂ ਤੋਂ ਜੀ.ਐਸ.ਟੀ. ਹਟਾਉਣ ਦੀ ਮੰਗ ਨੂੰ ਲੈ ਕੇ ਪੂਰੇ ਮੁਲਕ 'ਚ ਇਕ ਦਿਨ ਲਈ ਬੀਮਾ ਦਫ਼ਤਰਾਂ ਦੇ ਬਾਹਰ ਧਰਨਾ ਦੇਣ ਦੇ ਉਲੀਕੇ ਪੋ੍ਰਗਰਾਮ ਤਹਿਤ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 3587 ਪ੍ਰੀਖਿਆਰਥੀਆਂ ਨੇ ਦਿੱਤੀ ਅਧਿਆਪਕ ਯੋਗਤਾ ਦੀ ਪ੍ਰੀਖਿਆ

ਫ਼ਤਹਿਗੜ੍ਹ ਸਾਹਿਬ, 19 ਜਨਵਰੀ (ਬਲਜਿੰਦਰ ਸਿੰਘ)-ਸਿੱਖਿਆ ਵਿਭਾਗ ਵਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਦੀ ਪ੍ਰੀਖਿਆ ਲਈ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਸਥਾਪਤ ਕੀਤੇ 6 ਪ੍ਰੀਖਿਆ ਕੇਂਦਰਾਂ 'ਚ ਅੱਜ ਦੋ ਭਾਗਾਂ ਦੌਰਾਨ 3587 ਪ੍ਰੀਖਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਦਕਿ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ

ਅਮਲੋਹ, 19 ਜਨਵਰੀ (ਪੱਤਰ ਪ੍ਰੇਰਕ)-ਅਮਲੋਹ ਪੁਲਿਸ ਵਲੋਂ ਇਕ ਨੌਜਵਾਨ ਿਖ਼ਲਾਫ਼ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ ਜਨਾਹ ਕਰਨ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਬੀਤੀ 8 ਜਨਵਰੀ ਨੂੰ ਅਮਲੋਹ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 60 ਬੋਤਲਾਂ ਸਮੇਤ 2 ਗਿ੍ਫ਼ਤਾਰ-ਮਾਮਲਾ ਦਰਜ

ਫ਼ਤਹਿਗੜ੍ਹ ਸਾਹਿਬ, 19 ਜਨਵਰੀ (ਬਲਜਿੰਦਰ ਸਿੰਘ)-ਸਰਹਿੰਦ ਪੁਲਿਸ ਵਲੋਂ ਇੱਥੋਂ ਦੀਆਂ ਝੁੱਗੀਆਂ 'ਚ ਛਾਪੇਮਾਰੀ ਕਰਕੇ ਦੇਸੀ ਅਤੇ ਰੰਮ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ, ਜਿਨ੍ਹਾਂ ਦੀ ਪਛਾਣ ਰਘਵੀਰ ਸਿੰਘ ਅਤੇ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ 24 ਨੂੰ

ਮੰਡੀ ਗੋਬਿੰਦਗੜ੍ਹ, 19 ਜਨਵਰੀ (ਬਲਜਿੰਦਰ ਸਿੰਘ)-ਸਥਾਨਕ ਮੁਹੱਲਾ ਸੰਗਤਪੁਰਾ ਸਥਿਤ ਗੁਰਦੁਆਰਾ ਸੰਗਤਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਮੰਡੀ ਗੋਬਿੰਦਗੜ੍ਹ 'ਚ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ 338ਵਾਂ ਜਨਮ ਦਿਹਾੜਾ 26 ਜਨਵਰੀ ਨੂੰ ਸ਼ਰਧਾ ਨਾਲ ਮਨਾਇਆ ਜਾ ...

ਪੂਰੀ ਖ਼ਬਰ »

ਦੋ ਟਰੱਕਾਂ ਵਿਚਾਲੇ ਫਸੀ ਕਾਰ ਨੁਕਸਾਨੀ

ਮੰਡੀ ਗੋਬਿੰਦਗੜ੍ਹ, 19 ਜਨਵਰੀ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਖੰਨਾ ਸਾਈਡ ਸਥਿਤ ਪਿੰਡ ਨਸਰਾਲੀ ਦੇ ਨੇੜੇ ਭੋਡੇ ਮਿੱਲ ਦੇ ਮੂਹਰੇ ਇਕ ਕਾਰ ਦੋ ਟਰੱਕਾਂ ਦੇ ਵਿਚਾਲੇ ਫਸ ਕੇ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ | ਮਿਲੀ ਜਾਣਕਾਰੀ ਦੇ ਮੁਤਾਬਿਕ ਪੰਕਜ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ 24 ਨੂੰ

ਮੰਡੀ ਗੋਬਿੰਦਗੜ੍ਹ, 19 ਜਨਵਰੀ (ਬਲਜਿੰਦਰ ਸਿੰਘ)-ਸਥਾਨਕ ਮੁਹੱਲਾ ਸੰਗਤਪੁਰਾ ਸਥਿਤ ਗੁਰਦੁਆਰਾ ਸੰਗਤਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਮੰਡੀ ਗੋਬਿੰਦਗੜ੍ਹ 'ਚ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ 338ਵਾਂ ਜਨਮ ਦਿਹਾੜਾ 26 ਜਨਵਰੀ ਨੂੰ ਸ਼ਰਧਾ ਨਾਲ ਮਨਾਇਆ ਜਾ ...

ਪੂਰੀ ਖ਼ਬਰ »

ਗੜ੍ਹੀ ਸਾਹਿਬ ਵਿਖੇ ਬਰਸੀ ਸਮਾਗਮ ਤੇ ਜੋੜ ਮੇਲ 24 ਨੂੰ

ਸਮਾਣਾ, 19 ਜਨਵਰੀ (ਪ੍ਰੀਤਮ ਸਿੰਘ ਨਾਗੀ)-ਸੁਰਜੀਤ ਸਿੰਘ ਕਥਾ-ਵਾਚਕ ਗੁਰਦੁਆਰਾ ਗੜ੍ਹੀ ਸਾਹਿਬ ਵਲੋਂ ਪ੍ਰਾਪਤ ਸੂਚਨਾ ਅਨੁਸਾਰ ਕਾਰਸੇਵਾ ਵਾਲੇ ਸਵ. ਬਾਬਾ ਬਖ਼ਸ਼ੀਸ਼ ਗੁਰਮੇਲ ਸਿੰਘ ਫੁੱਲ ਤੇ ਚਾਚਾ ਚਰਨ ਸਿੰਘ ਦੀ ਸਾਲਾਨਾ ਬਰਸੀ ਤੇ ਜੋੜ ਮੇਲ 24 ਜਨਵਰੀ ਦਿਨ ...

ਪੂਰੀ ਖ਼ਬਰ »

ਸਰਬੱਤ ਵੈੱਲਫੇਅਰ ਸੁਸਾਇਟੀ ਦੇਵੀਗੜ੍ਹ ਵਲੋਂ ਅੱਖਾਂ ਦਾ ਮੁਫ਼ਤ ਆਪੇ੍ਰਸ਼ਨ ਕੈਂਪ

ਦੇਵੀਗੜ੍ਹ, 19 ਜਨਵਰੀ (ਮੁਖ਼ਤਿਆਰ ਸਿੰਘ ਨੌਗਾਵਾਂ)-ਸਰਬੱਤ ਵੈੱਲਫੇਅਰ ਸੁਸਾਇਟੀ ਦੇਵੀਗੜ੍ਹ ਵਲੋਂ ਆਪਣਾ ਪਲੇਠਾ ਅੱਖਾਂ ਦਾ ਮੁਫ਼ਤ ਚੈੱਕਅਪ, ਅਪ੍ਰੇਸ਼ਨ ਅਤੇ ਖ਼ੂਨਦਾਨ ਕੈਂਪ ਅਨਾਜ ਮੰਡੀ ਦੂਧਨਸਾਧਾਂ ਵਿਖੇ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਹਲਕਾ ਸਨੌਰ ਦੇ ...

ਪੂਰੀ ਖ਼ਬਰ »

ਉਗਰਾਹੀ ਲੈਣ ਗਏ ਕੱਪੜਾ ਵਪਾਰੀ ਦੀ ਕੁੱਟਮਾਰ ਕਰਕੇ ਮੋਟੀ ਰਕਮ ਹੜੱਪੀ

ਸਮਾਣਾ, 19 ਜਨਵਰੀ (ਪ੍ਰੀਤਮ ਸਿੰਘ ਨਾਗੀ)-ਸ਼ਹਿਰ ਦਾ ਇਕ ਕੱਪੜਾ ਵਪਾਰੀ ਨਜ਼ਦੀਕੀ ਪਿੰਡ 'ਚ ਉਧਾਰ ਦਿੱਤੇ ਕੱਪੜੇ ਦੀ ਰਕਮ ਲੈਣ ਲਈ ਉਗਰਾਹੀ 'ਤੇ ਗਿਆ ਪਰ ਉਸ ਗ੍ਰਾਹਕ ਨੇ ਵਪਾਰੀ 'ਤੇ ਸ਼ਰਾਰਤ ਵਜੋਂ ਝੂਠਾ ਦੋਸ਼ ਲਾ ਕੇ ਪੈਸੇ ਨਾ ਵਾਪਸ ਕਰਨ ਦੀ ਨੀਅਤ ਨਾਲ ਕੁੱਟਮਾਰ ਕੀਤੀ ...

ਪੂਰੀ ਖ਼ਬਰ »

ਬੇਸਹਾਰਾ ਧੀਆਂ ਦੀ ਪੜ੍ਹਾਈ ਲਈ ਡਾ. ਹਰਸ਼ ਚੈਰੀਟੇਬਲ ਟਰੱਸਟ ਨਿਭਾਅ ਰਿਹੈ ਸੇਵਾ

ਪਟਿਆਲਾ, 19 ਜਨਵਰੀ (ਜਸਪਾਲ ਸਿੰਘ ਢਿੱਲੋਂ)-ਡਾ. ਹਰਸ਼ ਚੈਰੀਟੇਬਲ ਟਰੱਸਟ ਵਲੋਂ ਅੱਜ ਇਕ ਸਮਾਗਮ ਰਾਹੀਂ ਬੇਸਹਾਰਾ ਸਕੂਲੀ ਬੱਚੀਆਂ ਨੂੰ ਫ਼ੀਸ ਦੇ ਚੈੱਕ ਤਕਸੀਮ ਕੀਤੇ ਗਏ | ਇਸ ਮੌਕੇ ਟਰੱਸਟ ਦੇ ਸੰਸਥਾਪਕ ਡਾ. ਹਰਸ਼ਿੰਦਰ ਕੌਰ ਤੇ ਡਾ: ਗੁਰਪਾਲ ਸਿੰਘ ਨੇ ਦੱਸਿਆ ਕਿ ਹੁਣ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਗੋਲਡੀ ਨੂੰ ਸਕੂਲ ਸਟਾਫ਼ ਤੇ ਪੰਚਾਇਤ ਵਲੋਂ ਨਿੱਘੀ ਵਿਦਾਇਗੀ

ਸਮਾਣਾ, 19 ਜਨਵਰੀ (ਹਰਵਿੰਦਰ ਸਿੰਘ ਟੋਨੀ)-ਨੇੜਲੇ ਪਿੰਡ ਗੁਰਦਿਆਲਪੁਰਾ ਵਿਖੇ ਬਤੌਰ ਸੀ. ਐਚ. ਟੀ. ਅਧਿਆਪਕ ਵਜੋਂ ਤਾਇਨਾਤ ਗੁਰਪ੍ਰੀਤ ਸਿੰਘ ਗੋਲਡੀ ਜੋ ਬੀਤੇ ਸਮੇਂ ਦੌਰਾਨ ਪੰਜਾਬ ਸਰਕਾਰ ਵਲੋਂ ਲਏ ਇਮਤਿਹਾਨ 'ਚ ਬੀ. ਪੀ. ਈ. ਓ ਬਣ ਗਏ, ਨੂੰ ਉਨ੍ਹਾਂ ਦੇ ਕਲੱਸਟਰ ...

ਪੂਰੀ ਖ਼ਬਰ »

ਥੂਹੀ ਵਿਖੇ ਗੁਰਮਤਿ ਸਮਾਗਮ ਅਤੇ ਮੁਫ਼ਤ ਮੈਡੀਕਲ ਕੈਂਪ 24, 25, 26 ਨੂੰ

ਨਾਭਾ, 19 ਜਨਵਰੀ (ਕਰਮਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਕੌਮ ਦੇ ਅਨੋਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ 'ਚ ਅਤੇ ਮਹਾਂਪੁਰਸ਼ਾਂ ਦੀ ਨਿੱਘੀ ਯਾਦ 'ਚ ਪਿੰਡ ਥੂਹੀ ਵਿਖੇ ਮਹਾਨ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੇ ਸ਼ਹਿਰੀ ਪ੍ਰਧਾਨ ਦਾ ਕੀਤਾ ਸਨਮਾਨ

ਪਟਿਆਲਾ, 19 ਜਨਵਰੀ (ਜਸਪਾਲ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਥਾਪਰ ਮੰਡਲ ਵਲੋਂ ਭਾਰਤੀ ਜਨਤਾ ਪਾਰਟੀ ਦੇ ਸ਼ਹਿਰੀ ਪ੍ਰਧਾਨ ਹਰਿੰਦਰ ਕੋਹਲੀ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਕੋਹਲੀ ਨੇ ਆਖਿਆ ਕਿ ਪਟਿਆਲਾ ਅੰਦਰ ਸਾਰੇ ਆਗੂ ਪਾਰਟੀ ਦੀ ਮਜ਼ਬੂਤੀ ਲਈ ਕਾਰਜਸ਼ੀਲ ...

ਪੂਰੀ ਖ਼ਬਰ »

ਸਿਮਰਨ ਸਿੰਗਲਾ ਨੇ ਚਾਰਟਰਡ ਅਕਾਊਟੈਂਟ ਪ੍ਰੀਖਿਆ 'ਚ ਪਹਿਲਾ ਸਥਾਨ ਹਾਸਲ ਕੀਤਾ

ਸਮਾਣਾ, 19 ਜਨਵਰੀ (ਹਰਵਿੰਦਰ ਸਿੰਘ ਟੋਨੀ)-ਸਮਾਣਾ ਦੀ ਸਿਮਰਨ ਸਿੰਗਲਾ ਨੇ ਚਾਰਟਰਡ ਅਕਾਊਟੈਂਟ ਦੀ ਪ੍ਰੀਖਿਆ 'ਚ ਪਟਿਆਲਾ ਜ਼ਿਲੇ੍ਹ 'ਚ ਪਹਿਲਾ ਸਥਾਨ ਹਾਸਲ ਕੀਤਾ ਹੈ | ਉਸ ਨਾਲ ਗੱਲਬਾਤ ਕਰਨ 'ਤੇ ਸਿਮਰਨ ਨੇ ਦੱਸਿਆ ਕਿ ਉਸ ਦੀ ਅਗਲੀ ਮੰਜ਼ਿਲ ਯੂ.ਪੀ.ਐਸ.ਸੀ. ਦੀ ਪ੍ਰੀਖਿਆ ...

ਪੂਰੀ ਖ਼ਬਰ »

ਪ੍ਰਦਮਨ ਸਿੰਘ ਵਿਰਕ ਪੰਪ ਵਾਲਿਆਂ ਦੀ ਮਾਤਾ ਦਾ ਦਿਹਾਂਤ-ਸੰਸਕਾਰ ਅੱਜ

ਸਮਾਣਾ, 19 ਜਨਵਰੀ (ਪ੍ਰੀਤਮ ਸਿੰਘ ਨਾਗੀ/ ਸਾਹਿਬ ਸਿੰਘ)-ਪ੍ਰਦਮਨ ਸਿੰਘ ਵਿਰਕ ਤੇ ਗੁਰਮੇਲ ਸਿੰਘ ਵਿਰਕ ਪੈਟਰੋਲ ਪੰਪ ਵਾਲਿਆਂ ਦੀ ਮਾਤਾ ਰਛਪਾਲ ਕੌਰ ਪਤਨੀ ਗੁਰਦੀਪ ਸਿੰਘ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ 20 ਜਨਵਰੀ ਦਿਨ ਸੋਮਵਾਰ ਨੂੰ ਸਵੇਰੇ 10 ...

ਪੂਰੀ ਖ਼ਬਰ »

ਗੋਬਰ ਗੈਸ ਹੌਦੀ 'ਚ ਡਿਗਣ ਨਾਲ ਬੱਚੇ ਦੀ ਮੌਤ

ਗੁਹਲਾ ਚੀਕਾ, 19 ਜਨਵਰੀ (ਓ. ਪੀ. ਸੈਣੀ)-ਅੱਜ ਪਿੰਡ ਦਾਬਾ ਵਿਖੇ ਗੋਬਰ ਗੈਸ ਹੈਦੀ 'ਚ ਡਿੱਗਣ ਨਾਲ ਦੋ ਸਾਲਾ ਬੱਚੇ ਦੀ ਮੌਤ ਹੋਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਬੱਚੇ ਘਰ ਦੇ ਵਿਹੜੇ 'ਚ ਖੇਡ ਰਹੇ ਸਨ | ਇਸ ਦੌਰਾਨ ਬੱਚੇ ਖੇਡਦਿਆਂ ਖੇਡਦਿਆਂ ਵਿਹੜੇ 'ਚੋਂ ਬਾਹਰ ਚਲੇ ...

ਪੂਰੀ ਖ਼ਬਰ »

ਦਾਜ ਵਿਰੋਧੀ ਮਾਮਲਿਆਂ ਤਹਿਤ ਚਾਰ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 19 ਜਨਵਰੀ (ਮਨਦੀਪ ਸਿੰਘ ਖਰੋੜ)-ਥਾਣਾ ਔਰਤਾਂ ਦੀ ਪੁਲਿਸ ਨੇ ਦਾਜ ਦਹੇਜ ਦੇ ਮਾਮਲਿਆਂ ਤਹਿਤ ਚਾਰ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਬਲਜੀਤ ਕੌਰ ਵਾਸੀ ਜ਼ਿਲ੍ਹਾ ਪਟਿਆਲਾ ਨੇ ਪੁਲਿਸ ਕੋਲ ਰਿਪੋਰਟ ਦਰਜ ਕਰਵਾਈ ਕਿ ਉਸ ਦਾ ਵਿਆਹ ਸਾਲ ...

ਪੂਰੀ ਖ਼ਬਰ »

ਨਾਬਾਲਗ ਲੜਕੇ ਨੂੰ ਨਾਜਾਇਜ਼ ਹਿਰਾਸਤ 'ਚ ਰੱਖਣ 'ਤੇ ਅਣਪਛਾਤਿਆਂ ਿਖ਼ਲਾਫ਼ ਕੇਸ ਦਰਜ

ਰਾਜਪੁਰਾ, 19 ਜਨਵਰੀ (ਜੀ.ਪੀ. ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਇਕ ਨਾਬਾਲਗ ਲੜਕੇ ਨੂੰ ਨਾਜਾਇਜ਼ ਹਿਰਾਸਤ ਵਿਚ ਰੱਖਣ ਦੇ ਚਲਦਿਆਂ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਜਤਿੰਦਰ ਸਿੰਘ ...

ਪੂਰੀ ਖ਼ਬਰ »

-ਮਾਮਲਾ ਘਰ ਵੜ ਕੇ ਕਤਲ ਕਰਨ ਦਾ- ਪੀੜਤ ਪਰਿਵਾਰ ਨੇ ਮਿ੍ਤਕ ਦੇਹ ਚੌਕ 'ਚ ਰੱਖ ਕੇ ਪ੍ਰਸ਼ਾਸਨ ਿਖ਼ਲਾਫ਼ ਦਿੱਤਾ ਰੋਸ ਧਰਨਾ

ਘਨੌਰ, 19 ਜਨਵਰੀ (ਜਾਦਵਿੰਦਰ ਸਿੰਘ ਜੋਗੀਪੁਰ)-ਬਘੌਰਾ ਚੌਕ 'ਤੇ ਮਿ੍ਤਕ ਲਾਲ ਸਿੰਘ ਦੇ ਪਰਿਵਾਰ ਨੇ ਬਲਜਿੰਦਰ ਕੌਰ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਸੈਂਕੜੇ ਹੀ ਮਰਦ ਅਤੇ ਔਰਤਾਂ ਨੇ ਮਿ੍ਤਕ ਲਾਲ ਸਿੰਘ ਦੀ ਮਿ੍ਤਕ ਦੇਹ ਚੌਕ 'ਚ ਰੱਖ ਕੇ ਤਕਰੀਬਨ ਢਾਈ ...

ਪੂਰੀ ਖ਼ਬਰ »

ਸ਼ਹਿਰ 'ਚ ਥਾਂ-ਥਾਂ 'ਤੇ ਲੱਗੇ ਗੰਦਗੀ ਦੇ ਢੇਰ ਲੋਕਾਂ ਲਈ ਬਣ ਸਕਦੇ ਹਨ ਬਿਮਾਰੀਆਂ ਦਾ ਕਾਰਨ

ਰਾਜਪੁਰਾ, 19 ਜਨਵਰੀ (ਰਣਜੀਤ ਸਿੰਘ)-ਸ਼ਹਿਰ 'ਚ ਥਾਂ-ਥਾਂ 'ਤੇ ਲੱਗੇ ਗੰਦਗੀ ਦੇ ਢੇਰ ਅਤੇ ਉਨ੍ਹਾਂ ਢੇਰਾਂ 'ਤੇ ਧੱਕਾ ਕਾਲੋਨੀਆਂ ਬਣਾ ਕੇ ਬੈਠੀਆਂ ਮੱਖੀਆਂ ਅਤੇ ਮੱਛਰ ਕਿਸੇ ਵਕਤ ਵੀ ਕਿਸੇ ਘਰ ਦਾ ਚਿਰਾਗ਼ ਬੁਝਾ ਸਕਦੇ ਹਨ, ਪਰ ਸਭ ਕੁਝ ਜਾਣਦੇ ਹੋਏ ਵੀ ਨਗਰ ਕੌਾਸਲ ਅਤੇ ...

ਪੂਰੀ ਖ਼ਬਰ »

ਵਿਸ਼ਵ ਯੂਨੀਵਰਸਿਟੀ 'ਚ ਰਾਜ ਪੱਧਰੀ ਇੰਟਰ-ਸਕੂਲ ਕੁਇਜ਼ ਮੁਕਾਬਲੇ

ਫ਼ਤਹਿਗੜ੍ਹ ਸਾਹਿਬ, 19 ਜਨਵਰੀ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਲੋਂ ਰਾਜ ਪੱਧਰੀ ਅੰਤਰ-ਸਕੂਲ ਕੁਇਜ਼ ਮੁਕਾਬਲੇ ਕਰਵਾਏ ਗਏ | ਇਸ ਸਮਾਗਮ 'ਚ ਵੱਖ-ਵੱਖ ਸ਼ਹਿਰਾਂ ਤੋਂ ਸਕੂਲਾਂ ਦੇ ਵਿਦਿਆਰਥੀਆਂ ਨੇ ਬੜੇ ਹੀ ...

ਪੂਰੀ ਖ਼ਬਰ »

ਚਨਾਰਥਲ ਕਲਾਂ 'ਚ ਲਗਾਇਆ ਐਕਯੂਪੈ੍ਰਸ਼ਰ ਕੈਂਪ

ਜਖਵਾਲੀ, 19 ਜਨਵਰੀ (ਨਿਰਭੈ ਸਿੰਘ)-ਚਨਾਰਥਲ ਕਲਾਂ ਵਿਖੇ ਐਕਯੂਪੈ੍ਰਸ਼ਰ ਥੈਰੇਪੀ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਪੰਜਾਬ ਲੇਬਰ ਵੈੱਲਫੇਅਰ ਬੋਰਡ ਦੇ ਚੇਅਰਮੈਨ ਹਰੀ ਸਿੰਘ ਟੌਹੜਾ ਵਲੋਂ ਰੀਬਨ ਕੱਟ ਕੇ ਕੀਤਾ ਗਿਆ | ਇਸ ਮੌਕੇ ਸ. ਟੌਹੜਾ ਨੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਲੋਕ ਰਾਜ 'ਚ ਲੋਕ ਸੰਘਰਸ਼ ਦੀ ਹਮੇਸ਼ਾ ਜਿੱਤ ਹੁੰਦੀ ਹੈ–ਉੱਤਮ ਸਿੰਘ

ਖਮਾਣੋਂ, 19 ਜਨਵਰੀ (ਮਨਮੋਹਣ ਸਿੰਘ ਕਲੇਰ)-ਲੋਕ ਰਾਜ 'ਚ ਲੋਕ ਸੰਘਰਸ਼ ਦੀ ਹਮੇਸ਼ਾ ਜਿੱਤ ਹੁੰਦੀ ਹੈ, ਜਿਸ ਦੇ ਲਈ ਸੰਘਰਸ਼ੀ ਲੋਕ ਕਦੇ ਚੁੱਪ ਕਰਕੇ ਨਹੀਂ ਬੈਠ ਸਕਦੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਏਕਤਾ ਸਿੱਧੂਪੁਰ ਜਥੇਬੰਦੀ ਬਲਾਕ ਖਮਾਣੋਂ ਦੇ ਆਗੂ ਉੱਤਮ ਸਿੰਘ ...

ਪੂਰੀ ਖ਼ਬਰ »

ਜਨ ਸੇਵਾ ਟਰੱਸਟ ਵਲੋਂ ਲਗਾਇਆ ਖ਼ੂਨਦਾਨ ਕੈਂਪ

ਮੰਡੀ ਗੋਬਿੰਦਗੜ੍ਹ, 19 ਜਨਵਰੀ (ਮੁਕੇਸ਼ ਘਈ)-ਜਨ ਸੇਵਾ ਟਰੱਸਟ ਮੰਡੀ ਗੋਬਿੰਦਗੜ੍ਹ ਵਲੋਂ ਸਵ. ਸੰਤੋਖ ਸਿੰਘ ਦੀ ਯਾਦ ਨੰੂ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ | ਸਥਾਨਕ ਮੁੱਖ ਲਾਲ ਬੱਤੀ ਚੌਕ 'ਚ ਲਗਾਏ ਗਏ ਇਸ ਕੈਂਪ ਦਾ ਉਦਘਾਟਨ ਮੇਲਾ ਸਿੰਘ ਦੁਬਈ ਵਾਲੇ ਨੇ ਕੀਤਾ | ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 19 ਜਨਵਰੀ (ਸਲੇਮਪੁਰੀ)-ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਮਰੀਜ਼ਾਂ ਨੂੰ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ਉਤਮ ਕੁਆਲਿਟੀ ਦੀ ਮਸ਼ੀਨ ਮਾਰਕੀਟ ਤੋਂ ਬਹੁਤ ਹੀ ਘੱਟ ਕੀਮਤ ਕੇਵਲ 3200, 6000 ਅਤੇ 8000/-, 11000/- ਰੁਪਏ 'ਚ ਇਕ ਸਾਲ ਦੀ ਗਰੰਟੀ ਨਾਲ ...

ਪੂਰੀ ਖ਼ਬਰ »

ਆਲ ਇੰਡੀਆ ਹਾਕੀ ਟੂਰਨਾਮੈਂਟ 13 ਤੋਂ 16 ਫਰਵਰੀ ਨੂੰ

ਅਮਲੋਹ, 19 ਜਨਵਰੀ (ਪੱਤਰ ਪ੍ਰੇਰਕ)-ਐਨ.ਆਰ.ਆਈ. ਸਪੋਰਟਸ ਕਲੱਬ ਅਮਲੋਹ ਵਲੋਂ 9ਵਾਂ ਆਲ ਇੰਡੀਆ ਹਾਕੀ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਮਲੋਹ ਵਿਖੇ 13 ਫਰਵਰੀ ਤੋਂ 16 ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ, ਜਿਸ 'ਚ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਨੇ ਲਾਈਨਜ਼ ਕਲੱਬ ਸੁਪਰੀਮ ਦੇ ਸਹਿਯੋਗ ਨਾਲ ਲਗਾਏ ਰਿਫ਼ਲੈਕਟਰ

ਮੰਡੀ ਗੋਬਿੰਦਗੜ੍ਹ, 19 ਜਨਵਰੀ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਟ੍ਰੈਫ਼ਿਕ ਪੁਲਿਸ ਵਲੋਂ ਲਾਈਨ ਕਲੱਬ ਸੁਪਰੀਮ ਦੇ ਸਹਿਯੋਗ ਨਾਲ ਡਰਾਈਵਰ ਭਾਈਚਾਰੇ ਨੂੰ ਧੰੁਦ ਕਾਰਨ ਹੋ ਰਹੇ ਸੜਕੀ ਹਾਦਸਿਆਂ ਤੋਂ ਬਚਣ ਲਈ ਵਾਹਨਾਂ ਪਿੱਛੇ ਰਿਫ਼ਲੈਕਟਰ ਅਤੇ ...

ਪੂਰੀ ਖ਼ਬਰ »

ਸਿੱਧ ਬਾਬਾ ਬਾਲਕ ਨਾਥ ਦੀ 8ਵੀਂ ਝੰਡਾ ਫੇਰੀ ਸਜਾਈ

ਮੰਡੀ ਗੋਬਿੰਦਗੜ੍ਹ, 19 ਜਨਵਰੀ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ 'ਚ ਤਰਸੇਮ ਭਜਨ ਮੰਡਲੀ ਮੰਡੀ ਗੋਬਿੰਦਗੜ੍ਹ ਵਲੋਂ ਸ਼ਹਿਰ ਦੇ ਸ਼ਰਧਾਲੂਆਂ ਦੇ ਸਹਿਯੋਗ ਨਾਲ ਸਿੱਧ ਬਾਬਾ ਬਾਲਕ ਨਾਥ ਦੀ ਅੱਠਵੀਂ ਝੰਡਾ ਫੇਰੀ ਸਜਾਈ ਗਈ, ਜਿਸ 'ਚ ਭਗਤ ਸੰਜੀਵ ਕੁਮਾਰ ਖ਼ੁਦ ...

ਪੂਰੀ ਖ਼ਬਰ »

ਸਾਂਝ ਸੁਸਾਇਟੀ ਖਮਾਣੋਂ ਦੀ ਮੀਟਿੰਗ

ਖਮਾਣੋਂ, 19 ਜਨਵਰੀ (ਜੋਗਿੰਦਰ ਪਾਲ)-ਸਾਂਝ ਸੁਸਾਇਟੀ ਖਮਾਣੋਂ ਦੀ ਮੀਟਿੰਗ ਸਾਂਝ ਸੁਸਾਇਟੀ ਦੇ ਇੰਚਾਰਜ ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਸਮਾਜ 'ਚ ਘਰੇਲੂ ਹਿੰਸਾ ਅਤੇ ਲੜਕੀਆਂ 'ਤੇ ਹੋ ਰਹੇ ਅੱਤਿਆਚਾਰਾਂ 'ਤੇ ਰੋਕਥਾਮ ਸਬੰਧੀ ਲੋਕਾਂ ਨੂੰ ...

ਪੂਰੀ ਖ਼ਬਰ »

ਕੈਂਪ 'ਚ 55 ਵਿਅਕਤੀਆਂ ਨੇ ਕੀਤਾ ਖ਼ੂਨਦਾਨ

ਫ਼ਤਹਿਗੜ੍ਹ ਸਾਹਿਬ, 19 ਜਨਵਰੀ (ਬਲਜਿੰਦਰ ਸਿੰਘ)-ਮਾਤਾ ਗੁਜਰੀ ਜੀ ਖ਼ੂਨਦਾਨ ਸੁਸਾਇਟੀ ਫ਼ਤਹਿਗੜ੍ਹ ਸਾਹਿਬ ਵਲੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਟੇਟ ਐਵਾਰਡੀ ਬਲੱਡ ਡੋਨਰ ਡਾ. ਅਮਰੀਕ ਸਿੰਘ ਨਾਗਰਾ ਦੀ ਅਗਵਾਈ ਹੇਠ ਪੰਦ੍ਹਰਵਾੜਾ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਬਾਬਾ ਸਿੱਧ ਬਲੀ ਅਸਥਾਨਾਂ 'ਤੇ ਤੀਸਰਾ ਖ਼ੂਨਦਾਨ ਕੈਂਪ

ਖਮਾਣੋਂ, 19 ਜਨਵਰੀ (ਜੋਗਿੰਦਰ ਪਾਲ)-ਬਾਬਾ ਸਿੱਧ ਬਲੀ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਹਰਪ੍ਰੀਤ ਦੀਪ ਤੇ ਬਾਬਾ ਬੰਦਾ ਸਿੰਘ ਬਹਾਦਰ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਦਵਿੰਦਰ ਸਿੰਘ ਗਰੇਵਾਲ ਵਲੋਂ ਰੋਟਰੀ ਬਲੱਡ ਕੌਾਸਲ ਮੋਰਿੰਡਾ ਦੀ ਸਹਿਯੋਗ ਨਾਲ ਖਮਾਣੋਂ ...

ਪੂਰੀ ਖ਼ਬਰ »

ਪੋਹਲੋ ਮਾਜਰਾ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ

ਸੰਘੋਲ, 19 ਜਨਵਰੀ (ਗੁਰਨਾਮ ਸਿੰਘ ਚੀਨਾ)-ਨਜ਼ਦੀਕੀ ਪਿੰਡ ਪੋਹਲੋ ਮਾਜਰਾ ਵਿਖੇ ਸਾਂਝ ਕੇਂਦਰ ਖਮਾਣੋਂ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਗਰੇਸ਼ੀਅਨ ਹਸਪਤਾਲ ਮੁਹਾਲੀ ਵਲੋਂ ਔਰਤਾਂ ਦੇ ਰੋਗਾਂ ਦੀ ਮਾਹਿਰ ਡਾਕਟਰ ਦੀਪਿਕਾ, ...

ਪੂਰੀ ਖ਼ਬਰ »

ਗਣਤੰਤਰਤਾ ਦਿਵਸ ਦੇ ਮੱਦੇਨਜ਼ਰ ਸਰਹਿੰਦ ਪੁਲਿਸ ਨੇ ਕੀਤੀ ਵਾਹਨਾਂ ਦੀ ਚੈਕਿੰਗ

ਫ਼ਤਹਿਗੜ੍ਹ ਸਾਹਿਬ, 19 ਜਨਵਰੀ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਗਣਤੰਤਰਤਾ ਦਿਵਸ ਦੇ ਮੱਦੇਨਜ਼ਰ ਜੀ.ਟੀ. ਰੋਡ ਦੀਆਂ ਸਰਵਿਸ ਸੜਕਾਂ 'ਤੇ ਨਾਕਾਬੰਦੀ ਕਰਕੇ ਆਉਣ ਜਾਣ ਵਾਲੇ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ | ਜਾਣਕਾਰੀ ਦਿੰਦਿਆਂ ਥਾਣਾ ...

ਪੂਰੀ ਖ਼ਬਰ »

ਦਿਵਿਆਂਗਾਂ ਦੇ ਡਰਾਈਵਿੰਗ ਲਾਇਸੈਂਸ ਬਣਵਾਏ

ਨੰਦਪੁਰ ਕਲੌੜ, 19 ਜਨਵਰੀ (ਜਰਨੈਲ ਸਿੰਘ ਧੁੰਦਾ)-ਸਰਬੱਤ ਦਾ ਭਲਾ ਹੈਂਡੀਕੈਪਡ ਲੋਕ ਭਲਾਈ ਸੰਸਥਾ ਫ਼ਤਹਿਗੜ੍ਹ ਸਾਹਿਬ ਵਲੋਂ ਪ੍ਰਧਾਨ ਗੁਰਵਿੰਦਰ ਸਿੰਘ ਸੋਨੀ, ਮੀਤ ਪ੍ਰਧਾਨ ਸਤਪਾਲ ਸਿੰਘ ਬਲਾੜੀ ਅਤੇ ਖ਼ਜ਼ਾਨਚੀ ਬਲਕਾਰ ਸਿੰਘ ਤਿੰਬਰਪੁਰ ਦੀ ਅਗਵਾਈ ਹੇਠ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਖੇੜਾ ਵਿਖੇ ਮਨਾਇਆ ਫਿਟਨੈੱਸ ਦਿਹਾੜਾ

ਚੁੰਨ੍ਹੀ, 19 ਜਨਵਰੀ (ਗੁਰਪ੍ਰੀਤ ਸਿੰਘ ਬਿਲਿੰਗ)-ਨਹਿਰੂ ਯੁਵਾ ਕੇਂਦਰ ਫ਼ਤਹਿਗੜ੍ਹ ਸਾਹਿਬ ਵਲੋਂ ਸਹਿਯੋਗ ਕਲੱਬ ਦੀ ਮਦਦ ਨਾਲ ਪਿੰਡ ਖੇੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਫਿਟਨੈੱਸ ਦਿਹਾੜਾ ਮਨਾਇਆ ਗਿਆ, ਜਿਸ ਦੌਰਾਨ ਕਲੱਬ ਦੇ ਬੁਲਾਰਿਆਂ ਨੇ ਸਿਹਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX