ਤਾਜਾ ਖ਼ਬਰਾਂ


ਸ਼ਾਹੀਨ ਬਾਗ਼ ਪ੍ਰਦਰਸ਼ਨਕਾਰੀਆਂ ਦਾ ਪੱਖ ਜਾਣਨ ਲਈ ਸੁਪਰੀਮ ਕੋਰਟ ਨੇ ਨਿਯੁਕਤ ਕੀਤੇ ਵਾਰਤਾਕਾਰ
. . .  1 minute ago
ਨਵੀਂ ਦਿੱਲੀ, 17 ਫਰਵਰੀ- ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼ ਦਿੱਲੀ ਦੇ ਸ਼ਾਹੀਨ ਬਾਗ਼ 'ਚ ਪਿਛਲੇ ਦੋ ਮਹੀਨਿਆਂ ਤੋਂ ਜਾਰੀ...
ਨੀਲੇ ਕਾਰਡ ਕੱਟੇ ਜਾਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ 'ਚ ਰੋਹ ਭਰਪੂਰ ਪ੍ਰਦਰਸ਼ਨ
. . .  2 minutes ago
ਸ੍ਰੀ ਮੁਕਤਸਰ ਸਾਹਿਬ, 17 ਫਰਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਆਟਾ-ਦਾਲ ਸਕੀਮ ਤਹਿਤ ਬਣਾਏ ਨੀਲੇ ਕਾਰਡ ਪੰਜਾਬ ਭਰ 'ਚ ਵੱਡੀ ਗਿਣਤੀ 'ਚ ਕੱਟੇ ਜਾਣ ਕਾਰਨ ਮਜ਼ਦੂਰਾਂ 'ਚ ਰੋਸ ਪਾਇਆ ਜਾ...
ਲੌਂਗੋਵਾਲ ਹਾਦਸੇ ਤੋਂ ਬਾਅਦ ਹਰਕਤ 'ਚ ਆਇਆ ਪ੍ਰਸ਼ਾਸਨ, ਸੂਬੇ ਭਰ 'ਚ ਮੁਹਿੰਮ ਚਲਾ ਕੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ
. . .  8 minutes ago
ਚੰਡੀਗੜ੍ਹ, 17 (ਅ. ਬ.)- ਬੀਤੇ ਦਿਨੀਂ ਸੰਗਰੂਰ ਦੇ ਲੌਂਗੋਵਾਲ 'ਚ ਵਾਪਰੇ ਸਕੂਲ ਵੈਨ ਹਾਦਸੇ 'ਚ ਚਾਰ ਬੱਚਿਆਂ ਦੀ ਮੌਤ ਤੋਂ ਬਾਅਦ ਅੱਜ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ...
ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  43 minutes ago
ਪਾਤੜਾਂ, 17 ਫਰਵਰੀ (ਗੁਰਇਕਬਾਲ ਸਿੰਘ ਖ਼ਾਲਸਾ)- ਬੀਤੀ ਦੇਰ ਰਾਤ ਇੱਥੇ ਕੌਮੀ ਮਾਰਗ 'ਤੇ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ...
ਵੈਨ ਹਾਦਸੇ ਤੋਂ ਬਾਅਦ ਲੌਂਗੋਵਾਲ ਦੇ ਨਿੱਜੀ ਸਕੂਲਾਂ ਵਿਚ ਛਾਇਆ ਸੰਨਾਟਾ, ਸਕੂਲ ਬੱਸਾਂ ਹੋਈਆਂ ਅਲੋਪ
. . .  41 minutes ago
ਲੌਂਗੋਵਾਲ, 17 ਫਰਵਰੀ (ਸ.ਸ.ਖੰਨਾ,ਵਿਨੋਦ) - ਬੀਤੇ ਦਿਨੀਂ ਇੱਕ ਨਿੱਜੀ ਸਕੂਲ ਦੀ ਵੈਨ ਨੂੰ ਅੱਗ ਲੱਗਣ ਕਾਰਨ ਚਾਰ ਮਾਸੂਮ ਬੱਚਿਆਂ ਦੀ ਮੌਤ ਹੋਣ ਕਾਰਨ ਕਸਬਾ ਲੌਂਗੋਵਾਲ ...
ਨਿਰਭੈਆ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਸੁਣਵਾਈ ਜਾਰੀ
. . .  53 minutes ago
ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਕੇਸ਼ ਕੁਮਾਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  58 minutes ago
ਚੰਡੀਗੜ੍ਹ, 17 ਫਰਵਰੀ (ਵਿਕਰਮਜੀਤ ਸਿੰਘ ਮਾਨ)- ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਜੇਸ਼ ਕੁਮਾਰ ਨੇ ਅੱਜ ਆਪਣੇ ਅਹੁਦੇ ਅਤੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ...
ਸ਼ਾਹੀਨ ਬਾਗ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 1 hour ago
ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਸੁਖਦੇਵ ਢੀਂਡਸਾ ਦਾ ਦੇਵਾਂਗਾ ਸਾਥ- ਰਾਮੂਵਾਲੀਆ
. . .  about 1 hour ago
ਬਰਨਾਲਾ, 17 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)- ਲੋਕ ਭਲਾਈ ਪਾਰਟੀ ਦੀ ਮੁੜ ਸੁਰਜੀਤੀ ਲਈ ਅੱਜ ਬਰਨਾਲਾ ਵਿਖੇ ਪਾਰਟੀ ਵਰਕਰਾਂ ਵਲੋਂ ਰੱਖੀ ਗਈ ਇੱਕ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 1 hour ago
ਬਰਨਾਲਾ/ਰੂੜੇਕੇ ਕਲਾਂ, 17 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਮਾਨਸਾ-ਬਰਨਾਲਾ ਮੁੱਖ ਮਾਰਗ 'ਤੇ ਰੂੜੇਕੇ ਕਲਾਂ ਵਿਖੇ ਵਾਪਰੇ ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਕੱਤਰ ਕੀਤੀ...
ਬੈਂਕ ਮੁਲਾਜ਼ਮ ਤੋਂ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਜ਼ੀਰਾ, 17 ਫਰਵਰੀ (ਪ੍ਰਤਾਪ ਸਿੰਘ ਹੀਰਾ)- ਅੱਜ ਸਵੇਰੇ ਕਰੀਬ 11.40 ਵਜੇ ਤਲਵੰਡੀ ਰੋਡ ਜ਼ੀਰਾ ਵਿਖੇ ਸਥਿਤ ਰਤਨਾਕਰ ਬੈਂਕ (ਆਰ. ਬੀ. ਐੱਲ. ਬੈਂਕ) ਦੇ ਮੁਲਾਜ਼ਮ ਕੋਲੋਂ ਮੋਟਰਸਾਈਕਲ ਸਵਾਰ ਤਿੰਨ ਲੁਟੇਰੇ...
ਮਾਣਹਾਨੀ ਦੇ ਮਾਮਲੇ 'ਚ ਬੈਂਸ ਵਿਰੁੱਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
. . .  about 1 hour ago
ਪਟਿਆਲਾ, 17 ਫਰਵਰੀ (ਅਮਨਦੀਪ ਸਿੰਘ)- ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ...
ਅੰਮ੍ਰਿਤਸਰ : ਮੁਲਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਨਿਗਮ ਮੁਲਾਜ਼ਮਾਂ ਵਲੋਂ ਹੜਤਾਲ
. . .  about 2 hours ago
ਅੰਮ੍ਰਿਤਸਰ, 17 ਫਰਵਰੀ (ਹਰਮਿੰਦਰ ਸਿੰਘ)- ਨਗਰ ਨਿਗਮ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸੰਬੰਧੀ ਮੁਲਾਜ਼ਮਾਂ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ ਨਿਗਮ ਪ੍ਰਸ਼ਾਸਨ ਨੂੰ ਦਿੱਤੇ ਅਲਟੀਮੇਟਮ ਦਾ...
ਮੁੰਬਈ 'ਚ ਜੀ. ਐੱਸ. ਟੀ. ਭਵਨ 'ਚ ਲੱਗੀ ਅੱਗ
. . .  about 2 hours ago
ਮੁੰਬਈ, 17 ਫਰਵਰੀ- ਮੁੰਬਈ ਦੇ ਮਝਗਾਂਓ ਇਲਾਕੇ 'ਚ ਸਥਿਤ ਜੀ. ਐੱਸ. ਟੀ. ਭਵਨ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਭਵਨ ਦੀ ਸੱਤਵੀਂ ਅਤੇ ਅੱਠਵੀਂ ਮੰਜ਼ਲ 'ਤੇ ਲੱਗੀ...
ਸੂਬੇ ਦੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਨੇ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਰਾਜ ਦੇ ਸਮੁੱਚੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਵਲੋਂ ਭਾਰਤ ਸਰਬੱਤ ਬੀਮਾ ਯੋਜਨਾ ਦੇ ਤਹਿਤ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ...
ਲੌਂਗੋਵਾਲ ਵੈਨ ਹਾਦਸਾ : ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਉਣ ਪਹੁੰਚੇ ਭਾਈ ਲੌਂਗੋਵਾਲ
. . .  about 2 hours ago
ਹਥਿਆਰਾਂ ਦੀ ਨੋਕ 'ਤੇ ਗੋਲਡ ਲੋਨ ਕੰਪਨੀ 'ਚੋਂ 12 ਕਰੋੜ ਰੁਪਏ ਦਾ ਸੋਨਾ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਦੇਸ਼ ਭਰ 'ਚ ਜਲਦ ਹੀ ਲਾਗੂ ਹੋਵੇਗੀ ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ ਸਕੀਮ- ਰਾਓਸਾਹੇਬ ਦਾਨਵੇ
. . .  about 3 hours ago
ਸ੍ਰੀ ਮੁਕਤਸਰ ਸਾਹਿਬ : ਵੈਨਾਂ ਦੀ ਚੈਕਿੰਗ ਕਾਰਨ ਚਾਲਕਾਂ 'ਚ ਮਚਿਆ ਹੜਕੰਪ, ਸਕੂਲਾਂ 'ਚੋਂ ਗ਼ਾਇਬ ਹੋਈਆਂ ਵੈਨਾਂ
. . .  about 3 hours ago
ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸੰਭਾਲਿਆ ਕਾਰਜਭਾਰ
. . .  about 3 hours ago
ਜਲੰਧਰ : ਸ਼ਮਸ਼ਾਨ ਘਾਟ ਨੇੜਿਓਂ ਮਿਲੀ ਵਿਅਕਤੀ ਦੀ ਲਾਸ਼
. . .  about 3 hours ago
ਅਬੋਹਰ ਦੇ ਸਰਕਾਰੀ ਹਸਪਤਾਲ 'ਚ ਲੱਗੇ ਪੰਘੂੜੇ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  about 4 hours ago
ਫੌਜ 'ਚ ਮਹਿਲਾ ਅਧਿਕਾਰੀਆਂ ਨੂੰ ਮਿਲੇਗਾ ਸਥਾਈ ਕਮਿਸ਼ਨ, ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪਾਈ ਝਾੜ
. . .  about 3 hours ago
ਲੌਂਗੋਵਾਲ ਵੈਨ ਹਾਦਸੇ ਤੋਂ ਬਾਅਦ ਬਠਿੰਡਾ 'ਚ ਪੁਲਿਸ ਨੇ ਕੀਤੀ ਸਕੂਲ ਬੱਸਾਂ ਦੀ ਚੈਕਿੰਗ
. . .  about 4 hours ago
ਸ਼ਾਹੀਨ ਬਾਗ ਪ੍ਰਦਰਸ਼ਨ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 4 hours ago
ਸੰਗਰੂਰ ਵੈਨ ਹਾਦਸੇ ਤੋਂ ਬਾਅਦ ਜਾਗੀ ਸਰਕਾਰ, ਟਰਾਂਸਪੋਰਟ ਵਿਭਾਗ ਨੇ ਸਕੂਲ ਬੱਸਾਂ ਦੀ ਚੈਕਿੰਗ ਲਈ ਰਾਜ ਪੱਧਰੀ ਮੁਹਿੰਮ ਕੀਤੀ ਸ਼ੁਰੂ
. . .  about 5 hours ago
ਚਾਰ ਬੱਚਿਆਂ ਦੀ ਮੌਤ ਤੋਂ ਬਾਅਦ ਵੀ ਲਾਪਰਵਾਹੀ ਜਾਰੀ
. . .  about 5 hours ago
ਕੋਟਲੀ ਸੂਰਤ ਮੱਲ੍ਹੀ ਵਿਚ ਬੱਸਾਂ ਦੀ ਚੈਕਿੰਗ
. . .  about 5 hours ago
ਗੜ੍ਹਸ਼ੰਕਰ ਵਿਖੇ ਸਕੂਲ ਬੱਸਾਂ ਦੀ ਚੈਕਿੰਗ
. . .  1 minute ago
ਨਾਭਾ ਵਿਚ ਸਕੂਲ ਕਾਲਜ ਵੈਨਾਂ ਦੀ ਹੋਈ ਚੈਕਿੰਗ
. . .  about 6 hours ago
ਭਾਰਤ 'ਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਤਿੰਨ ਮਰੀਜ਼ ਹੋਏ ਠੀਕ
. . .  about 6 hours ago
ਦਿੱਲੀ 'ਚ ਸਵੇਰੇ ਸਵੇਰੇ ਦੋ ਗੈਂਗਸਟਰ ਢੇਰ
. . .  about 6 hours ago
ਅੱਜ ਦਾ ਵਿਚਾਰ
. . .  about 7 hours ago
ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  about 1 hour ago
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  about 1 hour ago
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  about 1 hour ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਮਾਘ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। -ਜੋਸਫ ਕਾਫਮੈਨ

ਸੰਗਰੂਰ

5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪਿਆਈਆਂ ਪੋਲੀਓ ਰੋਕੂ ਬੰੂਦਾਂ

ਸੰਗਰੂਰ, 19 ਜਨਵਰੀ (ਸੁਖਵਿੰਦਰ ਸਿੰਘ ਫੁੱਲ)- ਜ਼ਿਲ੍ਹਾ ਸੰਗਰੂਰ ਵਿਚ ਅੱਜ ਵੱਖੋ-ਵੱਖ ਥਾਈਾ ਸਿਹਤ ਵਿਭਾਗ ਪੰਜਾਬ ਵਲੋਂ ਸਥਾਨਕ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਪਲੱਸ ਪੋਲਿਓ ਕੈਂਪ ਲਗਾ ਕੇ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੰੂ ਪੋਲੀਓ ਬੰੂਦਾਂ ਪਿਆਈਆਂ ਗਈਆਂ | ਸਥਾਨਕ ਪੁਲਿਸ ਲਾਈਨ ਦੇ ਹਸਪਤਾਲ ਵਿਚ ਸਿਟੀਜਨ ਮੰਚ ਸੰਗਰੂਰ ਵਲੋਂ ਲਗਾਏ ਕੈਂਪ ਦਾ ਉਦਘਾਟਨ ਪੁਲਿਸ ਕਪਤਾਨ ਸ੍ਰੀ ਸ਼ਰਨਜੀਤ ਸਿੰਘ ਨੇ ਕਰਦਿਆਂ ਕਿਹਾ ਕਿ ਬੱਚਿਆਂ ਨੰੂ ਨਿਰੋਗ ਰੱਖਣ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ | ਮੰਚ ਦੇ ਪ੍ਰਧਾਨ ਸੁਰਜੀਤ ਸਿੰਘ ਗਰੇਵਾਲ ਐਡਵੋਕੇਟ ਨੇ ਆਏ ਮਹਿਮਾਨਾਂ ਦਾ ਸਵਾਗਤ ਅਤੇ ਸਰਪ੍ਰਸਤ ਸ੍ਰੀ ਲਲਿਤ ਗਰਗ ਐਡਵੋਕੇਟ ਨੇ ਧੰਨਵਾਦ ਕੀਤਾ | ਸ੍ਰੀ ਓ.ਪੀ.ਅਰੋੜਾ ਵਲੋਂ ਕੀਤੇ ਮੰਚ ਸੰਚਾਲਨ ਦੌਰਾਨ ਹਸਪਤਾਲ ਦੇ ਐਸ.ਐਮ.ਓ. ਡਾ. ਭਗਵਾਨ ਸਿੰਘ ਨੇ ਨਿਰੋਗ ਰਹਿਣ ਦੇ ਨੁਕਤੇ ਦੱਸੇ | ਸਮਾਰੋਹ ਨੰੂ ਹੋਰਨਾਂ ਤੋਂ ਇਲਾਵਾ ਬੀਬੀ ਬਲਵੀਰ ਕੌਰ ਸੈਣੀ, ਮੋਹਨ ਸ਼ਰਮਾ, ਰਾਜ ਕੁਮਾਰ ਅਰੋੜਾ, ਪ੍ਰੋ. ਮਲਕੀਤ ਖੱਟੜਾ, ਬਲਦੇਵ ਸਿੰਘ ਗੋਸਲ, ਪ੍ਰਵੀਨ ਬਾਂਸਲ ਅਤੇ ਹੋਰਨਾਂ ਨੇ ਸੰਬੋਧਨ ਕੀਤਾ | ਇਸ ਮੌਕੇ ਏ.ਪੀ. ਸਿੰਘ, ਵਿਨੋਦ ਵਰਮਾ, ਰਜਿੰਦਰ ਸਿੰਘ ਪਿ੍ੰਸੀਪਲ ਗੁਰੂ ਨਾਨਕ ਪਬਲਿਕ ਸਕੂਲ, ਜਗਨ ਨਾਥ ਗੋਇਲ ਪ੍ਰਧਾਨ ਆਰੀਆ ਸਮਾਜ, ਗੁਰਸਿਕੰਦਰ ਸਿੰਘ, ਡਾ. ਸੁਖਵਿੰਦਰ ਸਿੰਘ ਡਾਇਰੈਕਟਰ ਲਾਈਫ਼ ਗਾਰਡ ਨਰਸਿੰਗ ਕਾਲਜ, ਅਸ਼ਵਨੀ ਮੋਦਗਿਲ, ਰਾਮ ਸਿੰਘ ਮਹਿਮੀ, ਗੁਰਦੇਵ ਸਿੰਘ ਲੰੂਬਾ, ਹਰਚਰਨ ਸਿੰਘ, ਸੁਖਜਿੰਦਰ ਸਿੰਘ ਰਾਜਾ, ਸੁਰਿੰਦਰ ਸਿੰਘ ਸੋਢੀ, ਕਰਨੈਲ ਸਿੰਘ ਸੇਖੋਂ, ਵਾਸਦੇਵ ਸ਼ਰਮਾ, ਹਰਦੀਪ ਸਿੰਘ, ਕੰਵਲਜੀਤ ਸਿੰਘ, ਨੈਸ਼ਨਲ ਨਰਸਿੰਗ ਕਾਲਜ ਸੰਗਰੂਰ ਤੋਂ ਮੈਡਮ ਸੁਖਪ੍ਰੀਤ ਕੌਰ, ਮੈਡਮ ਹਰਦੀਪ ਕੌਰ, ਨਰਸਿੰਗ ਵਿਦਿਆਰਥਣਾਂ ਆਸੀਆ, ਹਰਮਨਪ੍ਰੀਤ ਕੌਰ, ਅਮਨਿੰਦਰ ਕੌਰ, ਜਸਪ੍ਰੀਤ ਕੌਰ, ਵੀਰਪਾਲ ਕੌਰ, ਅੰਕਿਤਾ, ਰਾਜਵੀਰ ਕੌਰ, ਸੀਮਾ, ਸਰਬਜੀਤ ਕੌਰ, ਸਫੀਦਾ, ਰਾਜਵੰਤ ਕੌਰ ਪਟਿਆਲਾ, ਰਮਨ ਘੁੰਨਸ, ਰਮਨੀਤ ਕੌਰ ਬਠਿੰਡਾ, ਬਾਬੂ ਨਰਿੰਦਰ ਬਾਂਸਲ, ਮਨਜੀਤ ਸਿੰਘ ਤੋਂ ਇਲਾਵਾ ਹੋਰ ਸਖ਼ਸ਼ੀਅਤਾਂ ਵੀ ਮੌਜੂਦ ਸਨ |
ਸੰਗਰੂਰ, (ਚੌਧਰੀ ਨੰਦ ਲਾਲ ਗਾਂਧੀ) - ਸ਼ਹਿਰ ਦੀ ਪ੍ਰਸਿੱਧ ਸੰਸਥਾ ਬਲੱਡ ਡੋਨਰਜ਼ ਐਾਡ ਹੈਲਥ ਕੇਅਰ ਸੁਸਾਇਟੀ ਸੰਗਰੂਰ ਵਲੋਂ 0 ਤੋਂ 5 ਸਾਲ ਦੇ ਨੰਨੇ-ਮੁੰਨੇ ਬੱਚਿਆਂ ਨੰੂ ਪੋਲੀਓ ਡਰਾਪਸ ਪਿਲਾਉਣ ਲਈ ਬੱਸ ਸਟੈਂਡ ਸੰਗਰੂਰ ਵਿਖੇ ਪਲੱਸ ਪੋਲੀਓ ਕੈਂਪ ਸੁਸਾਇਟੀ ਦੇ ਪ੍ਰਧਾਨ ਪਰਮਜੀਤ ਟਿਵਾਣਾ ਅਤੇ ਹਰਮੋਹਨ ਸਿੰਘ ਫਾਉਡਰ ਚੇਅਰਮੈਨ ਇੰਜ: ਮਨਜੀਤ ਸਿੰਘ ਦੀ ਯੋਗ ਅਗਵਾਈ ਹੇਠ ਲਗਾਇਆ ਗਿਆ | ਸ. ਦਲਜੀਤ ਸਿੰਘ ਇੰਸਪੈਕਟਰ ਪੀ.ਆਰ.ਟੀ.ਸੀ. ਬੱਸ ਅੱਡਾ ਇੰਚਾਰਜ ਸੰਗਰੂਰ ਨੇ ਕੁੱਝ ਬੱਚਿਆਂ ਨੰੂ ਪੋਲੀਓ ਦਵਾਈ ਦੀਆਂ ਬੰੂਦਾਂ ਪਿਲਾ ਕੇ ਕੈਂਪ ਦਾ ਉਦਘਾਟਨ ਕੀਤਾ | ਇਸ ਕੈਂਪ ਵਿਚ ਅਕਰਮ, ਨੇਹਾ, ਹਰਪ੍ਰੀਤ ਕੌਰ, ਕਿਰਨਜੋਤ ਕੌਰ, ਜਸਪ੍ਰੀਤ ਕੌਰ ਨੇ ਬਾਖ਼ੂਬੀ ਨਿਭਾਈ | ਪਲਸ ਪੋਲੀਓ ਮੁਹਿੰਮ ਤਹਿਤ ਸਹਾਰਾ ਫਾੳਾੂਡੇਸ਼ਨ ਦੇ ਮੈਡੀਕਲ ਵਿੰਗ ਵਲੋਂ ਲਾਏ ਕੈਂਪ ਦਾ ਉਦਘਾਟਨ ਡਾ. ਰਾਜ ਕੁਮਾਰ ਸਿਵਲ ਸਰਜਨ ਸੰਗਰੂਰ ਅਤੇ ਡਾ. ਕਿ੍ਪਾਲ ਸਿੰਘ ਐਸ.ਐਮ.ਓ. ਸਿਵਲ ਹਸਪਤਾਲ ਸੰਗਰੂਰ ਨੇ ਗੁਰਦੁਆਰਾ ਹਰਗੋਬਿੰਦਪੁਰਾ ਵਿਖੇ ਕੀਤਾ | ਇਸ ਸਮੇਂ ਉਨ੍ਹਾਂ ਦਾ ਸਵਾਗਤ ਕਰਦਿਆਂ ਸਹਾਰਾ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਉਡਾਰੀ ਅਤੇ ਚੇਅਰਮੈਨ ਸਰਬਜੀਤ ਸਿੰਘ ਰੇਖੀ ਨੇ ਕਿਹਾ ਕਿ ਅਜਿਹੀਆਂ ਮੁਹਿੰਮਾਂ ਸਰਕਾਰ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਪਰਸਪਰ ਸਹਿਯੋਗ ਨਾਲ ਹੀ ਸਿਰੇ ਚੜ੍ਹਦੀਆਂ ਹਨ | ਇਸ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ੍ਰ. ਜਗਤਾਰ ਸਿੰਘ ਨੇ ਗੁਰਦੁਆਰਾ ਸਾਹਿਬ
ਵੱਲੋਂ ਉਨ੍ਹਾਂ ਦਾ ਇੱਥੇ ਆਉਣ ਅਤੇ ਕੈਂਪ ਦਾ ਉਦਘਾਟਨ ਕਰਨ ਲਈ ਸਿਰੋਪਾਉ ਦੇ ਕਿ ਸਵਾਗਤ ਕੀਤਾ ਗਿਆ | ਇਸ ਸਮੇਂ ਹੋਰਨਾਂ ਤੋਂ ਇਲਾਵਾ ਸਹਾਰਾ ਦੇ ਮੈਡੀਕਲ ਵਿੰਗ ਦੇ ਡਾਇਰੈਕਟਰ ਦਿਨੇਸ਼ ਗਰੋਵਰ, ਅਸ਼ੋਕ ਕੁਮਾਰ, ਗੁਰਤੇਜ ਸਿੰਘ, ਰਣਜੀਤ ਸਿੰਘ ਬੱਬੀ, ਅਭਿਨੰਦਨ ਚੌਹਾਨ, ਕੁਲਵਿੰਦਰ ਢੀਂਗਰਾ, ਨਰੇਸ਼ ਬਾਂਗੀਆਂ, ਯਤਿਨ ਗਰੋਵਰ, ਕਮਲਜੀਤ ਕੌਰ, ਸੁਭਾਸ਼ ਚੰਦ, ਜਤਿੰਦਰ ਪਾਹਵਾ ਆਦਿ ਮੌਜੂਦ ਸਨ |
ਸੁਨਾਮ ਊਧਮ ਸਿੰਘ ਵਾਲਾ, (ਧਾਲੀਵਾਲ, ਭੁੱਲਰ) -ਨੇੜਲੇ ਪਿੰਡ ਭਰੂਰ ਦੇ ਸਰਕਾਰੀ ਮਿਡਲ ਸਕੂਲ ਵਿਖੇ ਪਲਸ ਪੋਲੀਓ ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਗੁਰਪ੍ਰੀਤ ਸਿੰਘ ਮੰਗਵਾਲ ਦੀ ਅਗਵਾਈ ਵਿਚ ਪੋਲੀਓ ਕੈਂਪ ਲਗਾਇਆ ਗਿਆ ਜਿਸ ਵਿਚ 0 ਤੋਂ 5 ਸਾਲ ਦੇ 60 ਬੱਚਿਆਂ ਨੰੂ ਪੋਲੀਓ ਬੰੂਦਾਂ ਪਿਲਾਈਆਂ ਗਈਆਂ | ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਜਸਵੀਰ ਕੌਰ, ਆਸ਼ਾ ਵਰਕਰ ਕਰਮਜੀਤ ਕੌਰ, ਪੂਜਾ ਰਾਣੀ ਆਦਿ ਮੌਜੂਦ ਸਨ |
ਲਹਿਰਾਗਾਗਾ, (ਸੂਰਜ ਭਾਨ ਗੋਇਲ) -ਪੋਲੀਓ ਦੀ ਬਿਮਾਰੀ ਨੂੰ ਜੜੋਂ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਅੱਜ ਬਲਾਕ ਲਹਿਰਾਗਾਗਾ/ਮੂਨਕ ਦੇ ਸਮੂਹ ਪਿੰਡਾਂ ਤੇ ਕਸਬਿਆਂ ਵਿਚ ਪੰਜ ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੰੂਦਾਂ ਪਿਲਾਈਆਂ ਗਈਆਂ | ਸੀਨੀਅਰ ਮੈਡੀਕਲ ਅਫ਼ਸਰ ਡਾ ਰਾਜੇਸ਼ ਕੁਮਾਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਬਲਾਕ ਦੇ ਸਮੂਹ ਅਧਿਕਾਰੀ, ਕਰਮਚਾਰੀ, ਆਸ਼ਾ ਵਰਕਰ ਤੇ ਹੋਰ ਵਲੰਟੀਅਰ ਕਾਰਜਸ਼ੀਲ ਹਨ | ਇਸ ਸਮੇਂ ਸੀਨੀਅਰ ਇੰਸਪੈਕਟਰ ਵਿਜੈ ਕੁਮਾਰ ਖੋਖਰ, ਬੀ ਈ ਈ ਹਰਦੀਪ ਜਿੰਦਲ, ਸਿਹਤ ਕਰਮਚਾਰੀ ਹਰਭਜਨ ਸਿੰਘ, ਮਨੋਜ ਕੁਮਾਰ, ਸਿਕੰਦਰ ਸਿੰਘ, ਗੁਰਪ੍ਰੀਤ ਸਿੰਘ, ਦਲਬੀਰ ਸਿੰਘ, ਸਰਬਜੀਤ ਸਿੰਘ ਤੇ ਜਸਵਿੰਦਰ ਸਿੰਘ ਹਾਜ਼ਰ ਸਨ |
ਸੰਗਰੂਰ, (ਚੌਧਰੀ ਨੰਦ ਲਾਲ ਗਾਂਧੀ) -ਕਾਮਰੇਡ ਜਗਦੀਸ ਚੰਦਰ ਫਰੀਡਮ ਫਾਈਟਰ ਯਾਦਗਾਰੀ ਟਰੱਸਟ ਸੰਗਰੂਰ ਵਲੋਂ ਸ੍ਰੀ ਬਲਰਾਜ ਓਬਰਾਏ ਬਾਜ਼ੀ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਰਾਮ ਬਸਤੀ ਵਿਖੇ ਪਲਸ ਪੋਲੀਓ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਨੰਨੇ ਮੁੰਨੇ ਬੱਚਿਆਂ ਨੰੂ ਪੋਲਿਓ ਬੰੂਦਾਂ ਪਿਆ ਕੇ ਸ. ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕਾਲਜ ਐਜੂਕੇਸ਼ਨ ਮਸਤੂਆਣਾ ਸਾਹਿਬ ਅਤੇ ਸ੍ਰੀਮਤੀ ਸੁਰਿੰਦਰ ਕੌਰ ਨੇ ਕੀਤਾ | ਇਸ ਮੌਕੇ ਸ੍ਰੀ ਵਿਜੈ ਕੁਮਾਰ, ਸ੍ਰੀ ਸਤਨਾਮ ਸਿੰਘ ਦਮਦਮੀ, ਸ੍ਰੀ ਅਸ਼ਵਨੀ ਮੋਦਗਿਲ, ਸ੍ਰੀ ਦੇਸ਼ ਰਾਜ ਦਾਮਨ, ਸ੍ਰੀ ਭੁਪਿੰਦਰ ਸ਼ਰਮਾ, ਸ੍ਰੀ ਵਿਨੋਦ ਸ਼ਰਮਾ, ਸ੍ਰੀ ਅਸ਼ੋਕ ਸ਼ਰਮਾ, ਸ੍ਰੀ ਸ਼ਿਵ ਨਰਾਇਣ ਵਰਮਾ, ਸ੍ਰੀਮਤੀ ਸੁਦਰਸ਼ਨ ਭਾਟੀਆ, ਸ੍ਰੀਮਤੀ ਕਿਰਨ ਬਾਲਾ, ਸ੍ਰੀ ਹਰਬੰਸ ਲਾਲ ਪਾਰਕ, ਸ੍ਰੀ ਰਾਮ ਸਿੰਘ ਮਹਿਮੀ, ਸ੍ਰੀ ਸੌਰਵ ਰਤਨ, ਸ੍ਰੀ ਵਿਕਰਮ ਸਿੰਘ ਯੋਗਾ, ਸ੍ਰੀ ਨੀਰੂ ਕਪਿਲ ਆਦਿ ਵੀ ਮੌਜੂਦ ਸਨ | ਟਰੱਸਟ ਦੇ ਪ੍ਰਧਾਨ ਸ੍ਰੀ ਬਾਜ਼ੀ ਵਲੋਂ ਕੈਂਪ ਵਿਚ ਸੇਵਾ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਨੰੂ ਸਨਮਾਨਿਤ ਵੀ ਕੀਤਾ ਗਿਆ |
ਸ਼ੇਰਪੁਰ, (ਸੁਰਿੰਦਰ ਚਹਿਲ) - ਕਮਿਊਨਿਟੀ ਹੈਲਥ ਸੈਂਟਰ ਸ਼ੇਰਪੁਰ ਵਿਖੇ ਅੱਜ ਪਲਸ ਪੋਲੀਓ ਮੁਹਿੰਮ ਦੇ ਤਹਿਤ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਪਲਸ ਪੋਲੀਓ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਡਾਕਟਰ ਬਲਜੀਤ ਸਿੰਘ ਐੱਸ.ਐੱਮ.ਓ. ਸ਼ੇਰਪੁਰ ਨੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਕੀਤਾ | ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਬੂਥਾਂ ਤੇ ਅਤੇ ਦੂਸਰੇ ਦੋ ਦਿਨ ਟੀਮਾਂ ਬਣਾ ਕੇ ਬਾਕੀ ਰਹਿੰਦੇ ਬੱਚਿਆਂ ਨੂੰ ਘਰ ਘਰ ਜਾ ਕੇ ਪੋਲੀਓ ਦਵਾਈ ਦੀਆਂ ਬੂੰਦਾਂ ਪਲਾਈਆਂ ਜਾਣਗੀਆਂ ਤਾਂ ਜੋ ਸਾਰੇ ਜ਼ੀਰੋ ਤੋਂ ਪੰਜ ਸਾਲ ਦੇ ਬੱਚਿਆਂ ਨੂੰ ਕਵਰ ਕੀਤਾ ਜਾ ਸਕੇ | ਇਸ ਮੌਕੇ ਡਾਕਟਰ ਬਲਜੀਤ ਸਿੰਘ ਐਸ.ਐਮ.ਓ ਸ਼ੇਰਪੁਰ ਤਰਸੇਮ ਸਿੰਘ ਬੀ.ਈ.ਈ, ਅਮਰਜੀਤ ਕੌਰ ਏ.ਐਨ.ਐਮ, ਪਰਮਜੀਤ ਕੌਰ ਆਸ਼ਾ, ਸੁਰਿੰਦਰ ਪਾਲ ਕੌਰ ਆਸ਼ਾ ਵਰਕਰ ਮੌਜੂਦ ਸਨ |
<br/>

ਨਿਧੜਕ ਆਗੂ ਕਾਹਨ ਸਿੰਘ ਵਾਲਾ ਬਿਲਕੁਲ ਤੰਦਰੁਸਤ-ਲਸੋਈ

ਰੁੜਕੀ ਕਲਾਂ, 19 ਜਨਵਰੀ (ਜਤਿੰਦਰ ਮੰਨਵੀ)- ਪਿਛਲੇ ਕਈ ਦਿਨਾਂ ਤੋ ਬਿਮਾਰ ਚਲੇ ਆ ਰਹੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਜੋ ਹੁਣ ਬਿਲਕੁਲ ਤੰਦਰੁਸਤ ਹਨ ਤੇ ਜਲਦ ਹੀ ਉਹ ਪਹਿਲਾਂ ਦੀ ਤਰ੍ਹਾਂ ਪਾਰਟੀ ਦੀ ਸੇਵਾ ਕਰਦੇ ਹੋਏ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਨਗਰ ਕੌਾਸਲ ਿਖ਼ਲਾਫ਼ ਧਰਨਾ ਤੀਸਰੇ ਦਿਨ ਵੀ ਜਾਰੀ

ਅਹਿਮਦਗੜ੍ਹ, 19 ਜਨਵਰੀ (ਸੋਢੀ, ਪੁਰੀ, ਮਹੋਲੀ) - ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਵਾਰਡ ਨੰਬਰ 5 ਦੇ ਨਿਵਾਸੀਆਂ ਵਲੋਂ ਨਗਰ ਕੌਾਸਲ ਅਧਿਕਾਰੀ ਿਖ਼ਲਾਫ਼ ਲਾਇਆਂ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ | ਨਗਰ ਕੌਾਸਲ ਅਧਿਕਾਰੀਆਂ ਵਲੋਂ ਗੰਦੇ ਪਾਣੀ ਦੀ ਨਿਕਾਸੀ ਦੇ ...

ਪੂਰੀ ਖ਼ਬਰ »

ਪੰਥ ਅਤੇ ਪੰਜਾਬ ਲਈ ਫ਼ਿਕਰਮੰਦ ਕਈ ਸਾਬਕਾ ਮੰਤਰੀ ਤੇ ਵਿਧਾਇਕ ਸਾਡੇ ਸੰਪਰਕ 'ਚ- ਢੀਂਡਸਾ

ਸੁਨਾਮ ਊਧਮ ਸਿੰਘ ਵਾਲਾ, 19 ਜਨਵਰੀ (ਧਾਲੀਵਾਲ, ਭੁੱਲਰ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪੰਥ ਅਤੇ ਪੰਜਾਬ ਦੇ ਭਲੇ ਲਈ ਫ਼ਿਕਰਮੰਦ ਕਈ ਸਾਬਕਾ ਮੰਤਰੀ ਅਤੇ ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ ਅਤੇ ਸ. ਸੁਖਦੇਵ ਸਿੰਘ ...

ਪੂਰੀ ਖ਼ਬਰ »

ਅਕਾਲੀਆਂ ਕਰਕੇ ਪੰਜਾਬ ਦੀ ਅਰਥ ਦਿਸ਼ਾ ਮਾੜੀ ਹੋਈ - ਰਾਜਿੰਦਰ ਰਾਜਾ

ਧੂਰੀ, 19 ਜਨਵਰੀ (ਸੰਜੇ ਲਹਿਰੀ) - ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਨਵ ਨਿਯੁਕਤ ਚੇਅਰਮੈਨ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਸੰਗਰੂਰ ਦੇ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ ਦਾ ਜ਼ਿਲ੍ਹਾ ਕਾਂਗਰਸ ਦੇ ਮੀਡੀਆ ਇੰਚਾਰਜ ਨਵੀਨ ਸੇਠ ਦੀ ਅਗਵਾਈ ਹੇਠ ਸਨਮਾਨ ਕੀਤਾ ...

ਪੂਰੀ ਖ਼ਬਰ »

ਸੰਘਰਸ਼ ਦੀ ਰੂਪ ਰੇਖਾ ਉਲੀਕਣ ਲਈ ਅਧਿਆਪਕਾਂ ਨੇ ਅੱਜ ਬੁਲਾਈ ਅਹਿਮ ਮੀਟਿੰਗ

ਸੰਗਰੂਰ, 19 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਆਗੂਆਂ ਦੀਪਕ ਕੰਬੋਜ ਅਤੇ ਸੁਖਵਿੰਦਰ ਸਿੰਘ ਢਿੱਲਵਾ ਨੇ ਦੱਸਿਆ ਕਿ ਚਾਰ ਮਹੀਨਿਆਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈਟ ਪਾਸ ਬੇਰੁਜ਼ਗਾਰ ਈ.ਟੀ.ਟੀ. ਅਤੇ ...

ਪੂਰੀ ਖ਼ਬਰ »

ਲੇਬਰ ਯੂਨੀਅਨ ਵਲੋਂ ਮੁਹਾਲੀ 'ਚ ਧਰਨਾ ਕੱਲ੍ਹ

ਲੌਾਗੋਵਾਲ, 19 ਜਨਵਰੀ (ਸ.ਸ.ਖੰਨਾ) - ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਦੇ ਸੂਬਾ ਪ੍ਰਧਾਨ ਪ੍ਰਦੀਪ ਕੁਮਾਰ ਚੀਮਾ ਦੀ ਪ੍ਰਧਾਨਗੀ ਹੇਠ ਧਰਨੇ ਸਬੰਧੀ ਮੀਟਿੰਗ ਕੀਤੀ ਗਈ | ਉਨ੍ਹਾਂ ਕਿਰਤੀਆਂ ਨੂੰ ਲਾਮਬੰਦ ...

ਪੂਰੀ ਖ਼ਬਰ »

ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ਾਮਿਲ ਹੋਣ ਦੀਆਂ ਕਿਆਸਰਾਈਆਂ
ਹਲਕਾ ਅਮਰਗੜ੍ਹ ਦੇ ਕੁਝ ਕਾਂਗਰਸੀ ਆਗੂਆਂ ਨੇ 'ਆਪ' ਵੱਲ ਮੁਹਾਰਾਂ ਮੋੜੀਆਂ

ਅਮਰਗੜ੍ਹ, 19 ਜਨਵਰੀ (ਸੁਖਜਿੰਦਰ ਸਿੰਘ ਝੱਲ) - ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਵਿਚ ਲੰਮਾ ਸਮਾਂ ਸੇਵਾਵਾਂ ਦੇਣ ਵਾਲੇ ਸਤਬੀਰ ਸਿੰਘ ਸੀਰਾ ਬਨਭੌਰਾ ਦੇ ਆਪ ਪਾਰਟੀ ਵਿਚ ਚਲੇ ਜਾਣ ਤੋਂ ਬਾਅਦ ਭਵਿੱਖ ਸੰਵਾਰਨ ਦੇ ਮੱਦੇਨਜ਼ਰ ਹਲਕਾ ਅਮਰਗੜ੍ਹ ਨਾਲ ਸਬੰਧਿਤ ਕੁਝ ...

ਪੂਰੀ ਖ਼ਬਰ »

ਹਲਕਾ ਅਮਰਗੜ੍ਹ ਦੇ ਕੁਝ ਕਾਂਗਰਸੀ ਆਗੂਆਂ ਨੇ 'ਆਪ' ਵੱਲ ਮੁਹਾਰਾਂ ਮੋੜੀਆਂ

ਅਮਰਗੜ੍ਹ, 19 ਜਨਵਰੀ (ਸੁਖਜਿੰਦਰ ਸਿੰਘ ਝੱਲ) - ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਵਿਚ ਲੰਮਾ ਸਮਾਂ ਸੇਵਾਵਾਂ ਦੇਣ ਵਾਲੇ ਸਤਬੀਰ ਸਿੰਘ ਸੀਰਾ ਬਨਭੌਰਾ ਦੇ ਆਪ ਪਾਰਟੀ ਵਿਚ ਚਲੇ ਜਾਣ ਤੋਂ ਬਾਅਦ ਭਵਿੱਖ ਸੰਵਾਰਨ ਦੇ ਮੱਦੇਨਜ਼ਰ ਹਲਕਾ ਅਮਰਗੜ੍ਹ ਨਾਲ ਸਬੰਧਿਤ ਕੁਝ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਮਹਿਲਾਂ ਕਮੇਟੀ 'ਚ ਵਾਧਾ

ਮਹਿਲਾਂ ਚੌਾਕ, 19 ਜਨਵਰੀ (ਸੁਖਵੀਰ ਸਿੰਘ ਢੀਂਡਸਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕਾਈ ਮਹਿਲਾਂ ਦੀ ਜਥੇਬੰਦੀ ਦੀ ਮੀਟਿੰਗ ਪ੍ਰਧਾਨ ਹਰਜੀਤ ਸਿੰਘ ਦੇ ਗ੍ਰਹਿ ਵਿਖੇ ਕੀਤੀ ਗਈ | ਮੀਟਿੰਗ ਦੌਰਾਨ ਕਿਸਾਨਾਂ ਨਾਲ ਹੋ ਰਹੀ ਧੱਕੇਸ਼ਾਹੀ ਅਤੇ ਪਰਾਲੀ ਸਾੜਨ ...

ਪੂਰੀ ਖ਼ਬਰ »

ਦਲਿਤ ਨੌਜਵਾਨ ਦੇ ਹੱਕ 'ਚ ਡਟੀ ਬਸਪਾ, ਸੰਘਰਸ਼ ਦੀ ਚਿਤਾਵਨੀ

ਅਮਰਗੜ੍ਹ, 19 ਜਨਵਰੀ (ਸੁਖਜਿੰਦਰ ਸਿੰਘ ਝੱਲ) - ਪਿੰਡ ਝੱਲ ਵਿਖੇ ਅਕਾਲੀ ਸਰਪੰਚ ਅਤੇ ਉਸ ਦੇ ਸਾਥੀਆਂ ਵਲੋਂ ਕੀਤੀ ਕੁੱਟਮਾਰ ਦਾ ਸ਼ਿਕਾਰ ਹੋਏ ਦਲਿਤ ਨੌਜਵਾਨ ਰਾਕੇਸ਼ ਕੁਮਾਰ ਦਾ ਹਾਲ ਚਾਲ ਜਾਣਨ ਲਈ ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਡਾ. ਮੱਖਣ ਸਿੰਘ ਪਿੰਡ ...

ਪੂਰੀ ਖ਼ਬਰ »

ਸੀ.ਸੀ.ਏ. ਿਖ਼ਲਾਫ਼ ਧਰਨਾ 11ਵੇਂ ਦਿਨ ਵੀ ਰਿਹਾ ਜਾਰੀ

ਮਲੇਰਕੋਟਲਾ, 19 ਜਨਵਰੀ (ਕੁਠਾਲਾ) - ਕੇਂਦਰ ਸਰਕਾਰ ਵਲੋਂ ਦੇਸ਼ ਅੰਦਰ ਲਾਗੂ ਕੀਤੇ ਜਾ ਰਹੇ ਵਿਵਾਦਿਤ ਨਾਗਰਿਕਤਾ ਸੋਧ ਕਾਨੰੂਨ ਅਤੇ ਐਨ.ਆਰ.ਸੀ. ਿਖ਼ਲਾਫ਼ ਮਲੇਰਕੋਟਲਾ ਦੇ ਸਰਹਿੰਦੀ ਗੇਟ ਦੇ ਬਾਹਰ ਪਿਛਲੇ ਗਿਆਰਾਂ ਦਿਨਾਂ ਤੋਂ ਜਾਰੀ ਧਰਨੇ ਦਾ ਘੇਰਾ ਦਿਨੋ ਦਿਨ ...

ਪੂਰੀ ਖ਼ਬਰ »

ਸਿੰਧੜਾਂ ਅਤੇ ਜੱਗੀ ਵਲੋਂ ਸੁਖਦੇਵ ਸਿੰਘ ਦੀ ਹਮਾਇਤ ਦਾ ਐਲਾਨ

ਦਿੜ੍ਹਬਾ ਮੰਡੀ, 19 ਜਨਵਰੀ (ਹਰਬੰਸ ਸਿੰਘ ਛਾਜਲੀ) - ਸ਼੍ਰੋਮਣੀ ਅਕਾਲੀ ਦਲ ਸਰਕਲ ਦਿੜ੍ਹਬਾ ਦੇ ਪ੍ਰਧਾਨ ਅਤੇ ਮਿਲਕਫੈੱਡ ਦੇ ਸੂਬਾ ਡਾਇਰੈਕਟਰ ਸੁਖਜਿੰਦਰ ਸਿੰਘ ਸਿੰਧੜ੍ਹਾਂ ਅਤੇ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਮਨਦੀਪ ਸਿੰਘ ਜੱਗੀ ਨੇ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਪਿੰਡ ਤੋਲਾਵਾਲ ਦੇ ਅਕਾਲੀ ਵਰਕਰਾਂ ਵਲੋਂ ਢੀਂਡਸਾ ਪਰਿਵਾਰ ਦੇ ਸਮਰਥਨ ਦਾ ਐਲਾਨ

ਚੀਮਾ ਮੰਡੀ, 19 ਜਨਵਰੀ (ਜਸਵਿੰਦਰ ਸਿੰਘ ਸ਼ੇਰੋਂ) - ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵਲੋਂ ਸੀਨੀਅਰ ਅਕਾਲੀ ਆਗੂ ਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਪਾਰਟੀ ਵਿਚੋਂ ਮੁਅਤਲ ਕਰਨ ਤੋਂ ਬਾਅਦ ਢੀਂਡਸਾ ਪਰਿਵਾਰ ਨੂੰ ...

ਪੂਰੀ ਖ਼ਬਰ »

ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਸਾਲਾਨਾ ਜੋੜ ਮੇਲਾ

ਲੌਾਗੋਵਾਲ, 19 ਜਨਵਰੀ (ਸ.ਸ.ਖੰਨਾ)- ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਕੱਢੀ ਸਾਈਕਲ ਰੈਲੀ

ਮਹਿਲਾਂ ਚੌਾਕ, 19 ਜਨਵਰੀ (ਸੁਖਵੀਰ ਸਿੰਘ ਢੀਂਡਸਾ) - ਨਹਿਰੂ ਯੁਵਾ ਕੇਂਦਰ ਸੰਗਰੂਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ ਜ਼ਿਲ੍ਹਾ ਕੁਆਰਡੀਨੇਟਰ ਮੈਡਮ ਅੰਜਲੀ ਚੌਧਰੀ ਦੇ ਦਿਸਾਂ ਨਿਰਦੇਸ਼ਾਂ ਅਨੁਸਾਰ ਪਿੰਡ ਖਡਿਆਲ ਵਿਖੇ ਫਿਟ ਇੰਡੀਆ ਮੁਹਿੰਮ ਦੇ ...

ਪੂਰੀ ਖ਼ਬਰ »

ਸਾਡੇ ਆਗੂ ਸੁਖਦੇਵ ਸਿੰਘ ਢੀਂਡਸਾ ਹੀ ਰਹਿਣਗੇ-ਜਥੇ. ਬਾਲੇਵਾਲ

ਕੁੱਪ ਕਲਾਂ, 19 ਜਨਵਰੀ (ਮਨਜਿੰਦਰ ਸਿੰਘ ਸਰੌਦ) - ਕੌਮੀ ਪੰਥਕ ਜਜ਼ਬੇ ਨੂੰ ਬਰਕਰਾਰ ਰੱਖਣ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਿਖ਼ਲਾਫ਼ ਰਾਜ ਸਭਾ ਮੈਂਬਰ ਅਤੇ ਸੀਨੀਅਰ ਅਕਾਲੀ ਨੇਤਾ ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਵਿੱਢੀ ਲੜਾਈ ਦੇ ਚੱਲਦਿਆਂ ...

ਪੂਰੀ ਖ਼ਬਰ »

ਸ਼ਹਿਰ ਅੰਦਰ ਗੁੰਡਾਗਰਦੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਹਰਮਨ ਬਾਜਵਾ

ਸੁਨਾਮ ਊਧਮ ਸਿੰਘ ਵਾਲਾ, 19 ਜਨਵਰੀ (ਸੱਗੂ, ਧਾਲੀਵਾਲ, ਭੁੱਲਰ)- ਕਾਂਗਰਸ ਦੇ ਹਲਕਾ ਇੰਚਾਰਜ ਹਰਮਨ ਦੇਵ ਸਿੰਘ ਬਾਜਵਾ ਨੇ ਅੱਜ ਸਥਾਨਕ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿਹਾ ਕਿ ਸ਼ਹਿਰ ਅੰਦਰ ਗੁੰਡਾਗਰਦੀ ਕਿਸੇ ਵੀ ਕੀਮਤ ਬਰਦਾਸ਼ਤ ਨਹੀਂ ...

ਪੂਰੀ ਖ਼ਬਰ »

ਐਕਸ-ਰੇ ਮਸ਼ੀਨ ਲਗਾਉਣ ਲਈ ਦਿੱਤਾ ਮੰਗ-ਪੱਤਰ

ਅਹਿਮਦਗੜ੍ਹ, 19 ਜਨਵਰੀ (ਮਹੋਲੀ, ਪੁਰੀ) - ਆਰਥਿਕ ਪੱਥੋ ਕਮਜ਼ੋਰ ਅਤੇ ਜ਼ਰੂਰਤਮੰਦ ਮਰੀਜ਼ਾਂ ਦੀ ਸਹੂਲਤ ਲਈ ਸਰਕਾਰੀ ਹਸਪਤਾਲ ਵਿਚ ਡਿਜ਼ੀਟਲ ਐਕਸ-ਰੇ ਮਸ਼ੀਨ ਲਗਾਉਣ ਸਬੰਧੀ ਮੰਗ-ਪੱਤਰ ਦਿੱਤਾ ਗਿਆ | ਸਮਾਜ ਸੇਵੀਂ ਕਾਰਜਾਂ ਨੂੰ ਸਮਰਪਿਤ ਸੰਸਥਾ ਸਟੇਟ ਐਵਾਰਡੀ ਸੋਸ਼ਲ ...

ਪੂਰੀ ਖ਼ਬਰ »

ਤਿੰਨ ਪਿੰਡਾਂ ਦੇ ਅਕਾਲੀ ਆਗੂਆਂ ਨੇ ਢੀਂਡਸਾ ਪਰਿਵਾਰ ਦੇ ਹੱਕ 'ਚ ਕੀਤੀ ਮੀਟਿੰਗ

ਲਹਿਰਾਗਾਗਾ, 19 ਜਨਵਰੀ (ਅਸ਼ੋਕ ਗਰਗ)- ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਪੀ.ਏ.ਡੀ.ਬੀ ਬੈਂਕ ਲਹਿਰਾਗਾਗਾ ਦੇ ਸਾਬਕਾ ਚੇਅਰਮੈਨ ਐਡਵੋਕੇਟ ਹਰਿੰਦਰ ਸਿੰਘ ਚੰਗਾਲੀਵਾਲਾ, ਗੁਰਿੰਦਰ ਸਿੰਘ ਸਾਬਕਾ ਸਰਪੰਚ ਚੰਗਾਲੀਵਾਲਾ, ਬੰਤ ਸਿੰਘ ਖੋਖਰ ਕਲਾਂ, ਕੋਆਪ੍ਰੇਟਿਵ ...

ਪੂਰੀ ਖ਼ਬਰ »

ਪਤੀ-ਪਤਨੀ ਦਾ ਝਗੜਾ ਸੁਲਝਾਉਣ ਗਏ ਨੌਜਵਾਨ ਦਾ ਹੋਇਆ ਕਤਲ, ਮਾਮਲਾ ਦਰਜ

ਬਰਨਾਲਾ, 19 ਜਨਵਰੀ (ਧਰਮਪਾਲ ਸਿੰਘ)-ਰਾਹੀ ਬਸਤੀ ਬਰਨਾਲਾ ਵਿਖੇ ਪਤੀ-ਪਤਨੀ ਦੇ ਝਗੜੇ ਨੂੰ ਸੁਲਝਾਉਣ ਗਏ ਇਕ ਨੌਜਵਾਨ ਦਾ ਕਤਲ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰੇਲਵੇ ਲਾਈਨ ਦੇ ਨਜ਼ਦੀਕ ਇਕ ਘਰ 'ਚ ਜਤਿੰਦਰ ਕੁਮਾਰ ਜੋ ਆਪਣੀ ਪਤਨੀ ਨਾਲ ...

ਪੂਰੀ ਖ਼ਬਰ »

ਸੇਵਾ ਮੁਕਤ ਅਧਿਕਾਰੀਆਂ ਵਲੋਂ ਜਸਵਿੰਦਰ ਸਿੰਘ ਸਨਮਾਨਿਤ

ਸੰਗਰੂਰ, 19 ਜਨਵਰੀ (ਚੌਧਰੀ ਨੰਦ ਲਾਲ ਗਾਂਧੀ)- ਖ਼ੁਰਾਕ ਅਤੇ ਸਪਲਾਈਜ਼ ਵਿਭਾਗ ਦੇ ਸੇਵਾ ਮੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ (ਫਸਰੇਵਾ) ਦੀ ਵਿਸਾਲ ਇਕੱਤਰਤਾ ਸਥਾਨਕ ਈਟਿੰਗ ਮਾਲ ਬਰਨਾਲਾ ਕੈਂਚੀਆਂ ਵਿਖੇ ਜ਼ਿਲ੍ਹਾ ਪ੍ਰਧਾਨ ਸ੍ਰੀ ਪਾਲਾ ਮਲ ਸਿੰਗਲਾ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਕਰਾਸ ਕੰਟਰੀ ਰੇਸ ਕਰਵਾਈ

ਲਹਿਰਾਗਾਗਾ, 19 ਜਨਵਰੀ (ਸੂਰਜ ਭਾਨ ਗੋਇਲ)- ਅਕੈਡਮਿਕ ਹਾਈਟਸ ਪਬਲਿਕ ਸਕੂਲ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੇ ਮੰਤਵ ਨਾਲ ਸਾਲਾਨਾ ਕਰਾਸ ਕੰਟਰੀ ਰੇਸ ਕਰਵਾਈ ਗਈ | ਇਸ ਦੌੜ ਨੂੰ ਐਸ.ਐਚ.ਓ ਛਾਜਲੀ ਜੋਗਿੰਦਰ ਸਿੰਘ ਅਤੇ ਸਬ. ਇੰਸਪੈਕਟਰ ਹਰਮੀਤ ...

ਪੂਰੀ ਖ਼ਬਰ »

ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਜਲਦੀ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ- ਐਸ.ਐਚ.ਓ. ਖਨੌਰੀ

ਖਨੌਰੀ, 19 ਜਨਵਰੀ (ਰਮੇਸ਼ ਕੁਮਾਰ)- ਖਨੌਰੀ ਸ਼ਹਿਰ 'ਚ ਦੋ ਦਿਨ ਪਹਿਲਾਂ ਰਾਤ ਨੂੰ ਕੁਝ ਵਿਅਕਤੀਆਂ ਨੇ ਹਥਿਆਰਾਂ ਦੀ ਨੋਕ 'ਤੇ ਇਕ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ | ਖਨੌਰੀ ਸ਼ਹਿਰ 'ਚ ਮੌਜੂਦ ਅਸ਼ੋਕਾ ਮੈਡੀਕਲ ਦੇ ਮਾਲਕ ਅਸ਼ੋਕ ਗੋਇਲ ਨੇ ਦੱਸਿਆ ਕਿ ਦੋ ਦਿਨ ...

ਪੂਰੀ ਖ਼ਬਰ »

ਗੁਰਦੁਆਰਿਆਂ ਦੀ ਸੇਵਾ ਸੰਭਾਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ- ਜਥੇ. ਕਮਾਲਪੁਰ

ਧਰਮਗੜ੍ਹ, 19 ਜਨਵਰੀ (ਗੁਰਜੀਤ ਸਿੰਘ ਚਹਿਲ)- ਸਥਾਨਕ ਕਸਬੇ ਨੇੜਲੇ ਗੁਰੂ ਤੇਗ ਬਹਾਦਰ ਨਗਰ ਹਰਿਆਉ ਦੇ ਗੁਰਦੁਆਰਾ ਸਾਹਿਬ ਨੂੰ 40 ਹਜ਼ਾਰ ਰੁਪਏ ਦਾ ਚੈੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥੇ. ਤੇਜਾ ਸਿੰਘ ਕਮਾਲਪੁਰ ਨੇ ਲੋਕਲ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਜਖੇਪਲ ਵਿਖੇ ਸਵੀਪ ਮੁਹਿੰਮ ਤਹਿਤ ਕਰਵਾਏ ਅੰਤਰ ਸਕੂਲ/ ਕਾਲਜ ਮੁਕਾਬਲੇ

ਜਖੇਪਲ, 19 ਜਨਵਰੀ (ਮੇਜਰ ਸਿੰਘ ਸਿੱਧੂ) - ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਕਮ ਸਬ ਡਿਵੀਜ਼ਨ ਮੈਜਿਸਟ੍ਰੇਟ ਦਿੜ੍ਹਬਾ ਸ. ਮਨਜੀਤ ਸਿੰਘ ਦੀ ਅਗਵਾਈ ਹੇਠ ਭਾਰਤੀ ਲੋਕਤੰਤਰ ਵਿਚ ਵੋਟਰਾਂ ਦੀ ਭਾਗੀਦਾਰੀ ਵਿਸ਼ੇ ਨਾਲ ਸਬੰਧਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ...

ਪੂਰੀ ਖ਼ਬਰ »

ਸਰਕਲ ਸ਼ੇਰਪੁਰ ਦੇ ਪ੍ਰਧਾਨ ਅਤੇ ਯੂਥ ਪ੍ਰਧਾਨ ਢੀਂਡਸਾ ਦੇ ਹੱਕ 'ਚ ਨਿੱਤਰੇ

ਸ਼ੇਰਪੁਰ, 19 ਜਨਵਰੀ (ਸੁਰਿੰਦਰ ਚਹਿਲ) - ਸ਼੍ਰੋਮਣੀ ਅਕਾਲੀ ਦਲ ਸਰਕਲ ਸ਼ੇਰਪੁਰ ਦੇ ਪ੍ਰਧਾਨ ਗੁਰਜੰਟ ਸਿੰਘ ਖੇੜੀ ਯੂਥ ਵਿੰਗ ਦੇ ਪ੍ਰਧਾਨ ਜਸਵੰਤ ਸਿੰਘ ਜੱਸੀ ਮਾਹਮਦਪੁਰ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਕਿਹਾ ਕਿ ਸੌਦਾ ਸਾਧ ਨੂੰ ਮੁਆਫ਼ੀ ...

ਪੂਰੀ ਖ਼ਬਰ »

ਵੱਡੇ ਡੇਰੇ ਛਾਜਲੀ ਵਿਖੇ ਰਮਾਇਣ ਦੇ ਭੋਗ ਪਾਏ

ਛਾਜਲੀ, 19 ਜਨਵਰੀ (ਗੁਰਸੇਵ ਸਿੰਘ ਛਾਜਲੀ) - ਅੱਜ ਇੱਥੇ ਵੱਡਾ ਡੇਰਾ ਛਾਜਲੀ ਵਿਖੇ ਹਰ ਸਾਲ ਦੀ ਤਰ੍ਹਾਂ ਸ਼੍ਰੀ ਰਮਾਇਣ ਦਾ ਪਾਠ ਕਰਾਇਆਂ ਗਿਆ ਡੇਰੇ ਦੇ ਵੱਡੇ ਸ਼੍ਰੀ ਮਹੰਤ ਅੰਮਿ੍ਤ ਬਣ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ...

ਪੂਰੀ ਖ਼ਬਰ »

ਬੱਚਿਆਂ ਨੂੰ ਦਿੱਤੇ ਕੰਪਿਊਟਰ ਸੈੱਟ

ਸੁਨਾਮ ਊਧਮ ਸਿੰਘ ਵਾਲਾ, 19 ਜਨਵਰੀ (ਭੁੱਲਰ, ਧਾਲੀਵਾਲ) - ਲਾਇਨਜ਼ ਕਲੱਬ ਸੁਨਾਮ ਰਾਇਲਜ ਦੇ ਸੀਨੀਅਰ ਮੈਂਬਰ ਡਾ. ਅੰਸ਼ੂਮਨ ਫੁੱਲ ਵਲੋਂ ਆਪਣੀ ਮਾਤਾ ਸਵ: ਸ਼੍ਰੀਮਤੀ ਸੁਖਵਿੰਦਰ ਫੁੱਲ ਦੀ ਬਰਸੀ ਮੌਕੇ ਉਨ੍ਹਾਂ ਦੀ ਯਾਦ 'ਚ ਸਥਾਨਕ ਹਿੰਦੂ ਸਭਾ ਸਕੂਲ ਦੇ ਬੱਚਿਆਂ ਨੂੰ ...

ਪੂਰੀ ਖ਼ਬਰ »

ਜਗਵਿੰਦਰ ਡਸਕਾ ਬਣੇ ਪ੍ਰਧਾਨ

ਧਰਮਗੜ੍ਹ, 19 ਜਨਵਰੀ (ਗੁਰਜੀਤ ਸਿੰਘ ਚਹਿਲ) - ਸਥਾਨਕ ਕਸਬੇ ਨੇੜਲੇ ਪਿੰਡ ਡਸਕਾ ਵਿਖੇ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਦੀ ਚੋਣ ਪ੍ਰੋਜਾਈਡਿੰਗ ਅਫ਼ਸਰ ਸਕੱਤਰ ਦਰਸ਼ਨ ਸਿੰਘ ਦੀ ਅਗਵਾਈ ਹੇਠ ਹੋਈ ਅਤੇ ਇਸ ਚੋਣ ਦੌਰਾਨ ਚੁਣੇ 11 ਸੁਸਾਇਟੀ ਮੈਂਬਰਾਂ 'ਚੋਂ ਹਰਪ੍ਰੀਤ ਕੌਰ ...

ਪੂਰੀ ਖ਼ਬਰ »

ਜਨਮ ਦਿਹਾੜੇ ਨੂੰ ਸਮਰਪਿਤ ਸਜਾਇਆ ਬਾਲ ਦਰਬਾਰ

ਸੰਗਰੂਰ, 19 ਜਨਵਰੀ (ਚੌਧਰੀ ਨੰਦ ਲਾਲ ਗਾਂਧੀ) - ਗੁਰੂ ਗੋਬਿੰਦ ਸਿੰਘ ਜੀ ਵਲੋਂ ਸਾਜੇ ਪੰਜ ਪਿਆਰਿਆਂ 'ਚ ਸ਼ਾਮਲ ਸ਼ਹੀਦ ਭਾਈ ਹਿੰਮਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮਾਂ ਦੀ ਲੜੀ ਵਿਚ ਸਥਾਨਿਕ ਧਰਮਸ਼ਾਲਾ ਭਾਈ ਹਿੰਮਤ ਸਿੰਘ ਦੇ ਗੁਰਦੁਆਰਾ ...

ਪੂਰੀ ਖ਼ਬਰ »

ਪਿੰਡਾਂ ਦੀਆਂ ਸ਼ਾਮਲਾਟ ਜ਼ਮੀਨਾਂ ਨੂੰ ਉਦਯੋਗਪਤੀਆਂ ਨੂੰ ਦਿੱਤੇ ਜਾਣ ਦੇ ਮੁੱਦੇ 'ਤੇ ਹੋਇਆ ਸੈਮੀਨਾਰ

ਸੰਗਰੂਰ, 19 ਜਨਵਰੀ (ਧੀਰਜ ਪਸ਼ੌਰੀਆ) - 'ਪਿੰਡ ਬਚਾਓ ਪੰਜਾਬ ਬਚਾਓ' ਵਲੋਂ ਪਿੰਡਾਂ ਦੀਆਂ ਸ਼ਾਮਲਾਟ ਜ਼ਮੀਨਾਂ ਨੰੂ ਬਚਾਉਣ ਲਈ ਇੱਥੇ ਇਕ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਉੱਘੇ ਪੱਤਰਕਾਰ ਹਮੀਰ ਸਿੰਘ, ਸਾਇੰਟੇਫਿਕ ਅਵੇਅਰਨੈੱਸ ਫੋਰਮ ਦੇ ਪ੍ਰਧਾਨ ਡਾ. ਏ.ਐਸ. ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪਸ਼ੂ ਭਲਾਈ ਕੈਂਪ ਲਗਾਇਆ

ਭਵਾਨੀਗੜ੍ਹ, 19 ਜਨਵਰੀ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਭੱਟੀਵਾਲ ਕਲ੍ਹਾਂ ਵਿਖੇ ਜਿਲ੍ਹਾ ਪੱਧਰੀ ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਕੇ.ਜੀ ਸਿੰਗਲਾ ਵਿਸ਼ੇਸ਼ ਤੌਰ 'ਤੇ ਪਹੰੁਚੇ | ਇਸ ਮੌਕੇ 'ਤੇ ਉਨ੍ਹਾਂ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਚੀਮਾ ਮੰਡੀ, 19 ਜਨਵਰੀ (ਜਗਰਾਜ ਮਾਨ) - ਸ੍ਰੀ ਬਲਰਾਮ ਕਿ੍ਸ਼ਨ ਗਊਸ਼ਾਲਾ ਵੈਲਫੇਅਰ ਕਮੇਟੀ ਚੀਮਾ ਮੰਡੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਸਾਲਾਨਾ ਤੀਸਰੇ 3 ਰੋਜ਼ਾ ਧਾਰਮਿਕ ਸਮਾਗਮ ਦੌਰਾਨ ਅੱਜ ਸ੍ਰੀ ਰਮਾਇਣ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ...

ਪੂਰੀ ਖ਼ਬਰ »

ਇਸ ਵਰੇ੍ਹ ਦੌਰਾਨ ਜ਼ਿਲ੍ਹਾ ਕਾਂਗਰਸ ਨੂੰ ਮਿਲੇਗਾ ਨਵਾਂ ਦਫ਼ਤਰ-ਬੀਰ ਕਲਾਂ

ਸੰਗਰੂਰ, 19 ਜਨਵਰੀ (ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਰਜਿੰਦਰ ਸਿੰਘ ਰਾਜਾ ਬੀਰ ਕਲਾਂ ਨੇ ਦੱਸਿਆ ਕਿ ਇਸ ਸਾਲ ਦੇ ਅੰਤਰਗਤ ਕਾਂਗਰਸ ਦੀ ਸੰਗਰੂਰ ਇਕਾਈ ਨੂੰ ਨਵਾਂ ਜ਼ਿਲ੍ਹਾ ਦਫ਼ਤਰ ਮਿਲ ...

ਪੂਰੀ ਖ਼ਬਰ »

ਹਰ ਸਿੱਖ ਗੁਰਬਾਣੀ ਦਾ ਖ਼ੁਦ ਪਾਠ ਕਰੇ-ਭਾਈ ਧੂੰਦਾ

ਅਮਰਗੜ੍ਹ, 19 ਜਨਵਰੀ (ਸੁਖਜਿੰਦਰ ਸਿੰਘ ਝੱਲ) - ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨੌਜਵਾਨਾਂ ਵਲੋਂ ਕੀਤੇ ਸਾਂਝੇ ਉਪਰਾਲੇ ਸਦਕਾ ਭਗਤ ਰਵਿਦਾਸ ਜੀ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਗੁਰਦੁਆਰਾ ਨਾਨਕਪੁਰਾ ਸਾਹਿਬ ਪਿੰਡ ਢਢੋਗਲ ਵਿਖੇ ਕਰਵਾਇਆ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਘਰਾਚੋ, 19 ਜਨਵਰੀ (ਘੁਮਾਣ) - ਪਿੰਡ ਕਪਿਆਲ ਦੇ ਭਵਾਨੀਗੜ੍ਹ ਮਾਰਗ 'ਤੇ ਸਥਿਤ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਵਿਖੇ ਨਗਰ ਨਿਵਾਸੀਆਂ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਚਾਲੀ ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਕੈਂਪ ਦਾ ਸਮਾਪਤੀ ਸਮਾਗਮ ਕਰਵਾਇਆ

ਜਖੇਪਲ, 19 ਜਨਵਰੀ (ਮੇਜਰ ਸਿੰਘ ਸਿੱਧੂ)- ਬਾਬਾ ਪ੍ਰੀਤਮ ਦਾਸ ਦੀ ਛਤਰ-ਛਾਇਆ ਹੇਠ ਚੱਲ ਰਹੀ ਸੰਸਥਾ ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਾ ਜਖੇਪਲ ਵਿਖੇ ਕਾਲਜ ਪਿ੍ੰ.ਡਾ.ਉਂਕਾਰ ਸਿੰਘ ਦੀ ਅਗਵਾਈ ਹੇਠ ਸੱਤ ਰੋਜ਼ਾ ਐਨ.ਐਸ.ਐਸ.ਕੈਪ ਲਗਾਇਆ ਗਿਆ | ਇਸ ਕੈਂਪ ਦੇ ਸਮਾਪਤੀ ...

ਪੂਰੀ ਖ਼ਬਰ »

ਬਰਨਾਲਾ ਦੀ ਬਰਸੀ 'ਤੇ ਲਗਾਇਆ ਕੈਂਸਰ ਜਾਂਚ ਕੈਂਪ

ਮੂਲੋਵਾਲ, 19 ਜਨਵਰੀ (ਰਤਨ ਸਿੰਘ ਭੰਡਾਰੀ) - ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਮੂਲੋਵਾਲ ਵਿਖੇ ਬਰਨਾਲਾ ਪਰਿਵਾਰ ਵਲੋਂ ਸੁਰਜੀਤ ਸਿੰਘ ਬਰਨਾਲਾ ਦੀ ਯਾਦ ਨੂੰ ਸਮਰਪਿਤ ਕੁਲਵੰਤ ਸਿੰਘ ਧਾਲੀਵਾਲ ਯੂ.ਕੇ. ਦੀ ਬਲੱਡ ਕੈਂਸਰ ਕੇਅਰ ਟੀਮ ਵਲੋਂ ਕੈਂਸਰ ਜਾਂਚ ਕੈਂਪ ਲਗਾਇਆ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX