ਤਾਜਾ ਖ਼ਬਰਾਂ


ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  15 minutes ago
ਪਾਤੜਾਂ, 17 ਫਰਵਰੀ (ਗੁਰਇਕਬਾਲ ਸਿੰਘ ਖ਼ਾਲਸਾ)- ਬੀਤੀ ਦੇਰ ਰਾਤ ਇੱਥੇ ਕੌਮੀ ਮਾਰਗ 'ਤੇ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ...
ਵੈਨ ਹਾਦਸੇ ਤੋਂ ਬਾਅਦ ਲੌਂਗੋਵਾਲ ਦੇ ਨਿੱਜੀ ਸਕੂਲਾਂ ਵਿਚ ਛਾਇਆ ਸੰਨਾਟਾ, ਸਕੂਲ ਬੱਸਾਂ ਹੋਈਆਂ ਅਲੋਪ
. . .  13 minutes ago
ਲੌਂਗੋਵਾਲ, 17 ਫਰਵਰੀ (ਸ.ਸ.ਖੰਨਾ,ਵਿਨੋਦ) - ਬੀਤੇ ਦਿਨੀਂ ਇੱਕ ਨਿੱਜੀ ਸਕੂਲ ਦੀ ਵੈਨ ਨੂੰ ਅੱਗ ਲੱਗਣ ਕਾਰਨ ਚਾਰ ਮਾਸੂਮ ਬੱਚਿਆਂ ਦੀ ਮੌਤ ਹੋਣ ਕਾਰਨ ਕਸਬਾ ਲੌਂਗੋਵਾਲ ...
ਨਿਰਭੈਆ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਸੁਣਵਾਈ ਜਾਰੀ
. . .  25 minutes ago
ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਕੇਸ਼ ਕੁਮਾਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  30 minutes ago
ਚੰਡੀਗੜ੍ਹ, 17 ਫਰਵਰੀ (ਵਿਕਰਮਜੀਤ ਸਿੰਘ ਮਾਨ)- ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਜੇਸ਼ ਕੁਮਾਰ ਨੇ ਅੱਜ ਆਪਣੇ ਅਹੁਦੇ ਅਤੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ...
ਸ਼ਾਹੀਨ ਬਾਗ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  42 minutes ago
ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਸੁਖਦੇਵ ਢੀਂਡਸਾ ਦਾ ਦੇਵਾਂਗਾ ਸਾਥ- ਰਾਮੂਵਾਲੀਆ
. . .  44 minutes ago
ਬਰਨਾਲਾ, 17 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)- ਲੋਕ ਭਲਾਈ ਪਾਰਟੀ ਦੀ ਮੁੜ ਸੁਰਜੀਤੀ ਲਈ ਅੱਜ ਬਰਨਾਲਾ ਵਿਖੇ ਪਾਰਟੀ ਵਰਕਰਾਂ ਵਲੋਂ ਰੱਖੀ ਗਈ ਇੱਕ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 minute ago
ਬਰਨਾਲਾ/ਰੂੜੇਕੇ ਕਲਾਂ, 17 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਮਾਨਸਾ-ਬਰਨਾਲਾ ਮੁੱਖ ਮਾਰਗ 'ਤੇ ਰੂੜੇਕੇ ਕਲਾਂ ਵਿਖੇ ਵਾਪਰੇ ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਕੱਤਰ ਕੀਤੀ...
ਬੈਂਕ ਮੁਲਾਜ਼ਮ ਤੋਂ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਜ਼ੀਰਾ, 17 ਫਰਵਰੀ (ਪ੍ਰਤਾਪ ਸਿੰਘ ਹੀਰਾ)- ਅੱਜ ਸਵੇਰੇ ਕਰੀਬ 11.40 ਵਜੇ ਤਲਵੰਡੀ ਰੋਡ ਜ਼ੀਰਾ ਵਿਖੇ ਸਥਿਤ ਰਤਨਾਕਰ ਬੈਂਕ (ਆਰ. ਬੀ. ਐੱਲ. ਬੈਂਕ) ਦੇ ਮੁਲਾਜ਼ਮ ਕੋਲੋਂ ਮੋਟਰਸਾਈਕਲ ਸਵਾਰ ਤਿੰਨ ਲੁਟੇਰੇ...
ਮਾਣਹਾਨੀ ਦੇ ਮਾਮਲੇ 'ਚ ਬੈਂਸ ਵਿਰੁੱਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
. . .  about 1 hour ago
ਪਟਿਆਲਾ, 17 ਫਰਵਰੀ (ਅਮਨਦੀਪ ਸਿੰਘ)- ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ...
ਅੰਮ੍ਰਿਤਸਰ : ਮੁਲਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਨਿਗਮ ਮੁਲਾਜ਼ਮਾਂ ਵਲੋਂ ਹੜਤਾਲ
. . .  about 1 hour ago
ਅੰਮ੍ਰਿਤਸਰ, 17 ਫਰਵਰੀ (ਹਰਮਿੰਦਰ ਸਿੰਘ)- ਨਗਰ ਨਿਗਮ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸੰਬੰਧੀ ਮੁਲਾਜ਼ਮਾਂ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ ਨਿਗਮ ਪ੍ਰਸ਼ਾਸਨ ਨੂੰ ਦਿੱਤੇ ਅਲਟੀਮੇਟਮ ਦਾ...
ਮੁੰਬਈ 'ਚ ਜੀ. ਐੱਸ. ਟੀ. ਭਵਨ 'ਚ ਲੱਗੀ ਅੱਗ
. . .  about 1 hour ago
ਮੁੰਬਈ, 17 ਫਰਵਰੀ- ਮੁੰਬਈ ਦੇ ਮਝਗਾਂਓ ਇਲਾਕੇ 'ਚ ਸਥਿਤ ਜੀ. ਐੱਸ. ਟੀ. ਭਵਨ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਭਵਨ ਦੀ ਸੱਤਵੀਂ ਅਤੇ ਅੱਠਵੀਂ ਮੰਜ਼ਲ 'ਤੇ ਲੱਗੀ...
ਸੂਬੇ ਦੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਨੇ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਰਾਜ ਦੇ ਸਮੁੱਚੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਵਲੋਂ ਭਾਰਤ ਸਰਬੱਤ ਬੀਮਾ ਯੋਜਨਾ ਦੇ ਤਹਿਤ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ...
ਲੌਂਗੋਵਾਲ ਵੈਨ ਹਾਦਸਾ : ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਉਣ ਪਹੁੰਚੇ ਭਾਈ ਲੌਂਗੋਵਾਲ
. . .  about 2 hours ago
ਲੌਂਗੋਵਾਲ, 17 ਫਰਵਰੀ (ਸ. ਸ. ਖੰਨਾ, ਵਿਨੋਦ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਇੱਕ ਨਿੱਜੀ ਸਕੂਲ ਦੀ ਵੈਨ ਨੂੰ ਅੱਗ ਲੱਗਣ ਕਾਰਨ ਚਾਰ ਮਾਸੂਮ ਬੱਚਿਆਂ ਦੀ ਜਿੰਦਾ ਸੜਨ ਕਾਰਨ ਮੌਤ ਹੋ ਗਈ ਸੀ। ਅੱਜ ਸ਼੍ਰੋਮਣੀ...
ਹਥਿਆਰਾਂ ਦੀ ਨੋਕ 'ਤੇ ਗੋਲਡ ਲੋਨ ਕੰਪਨੀ 'ਚੋਂ 12 ਕਰੋੜ ਰੁਪਏ ਦਾ ਸੋਨਾ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  40 minutes ago
ਲੁਧਿਆਣਾ, 17 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਗਿੱਲ ਰੋਡ 'ਤੇ ਸਥਿਤ ਸੋਨਾ ਗਿਰਵੀ ਰੱਖ ਕੇ ਕਰਜ਼ਾ ਦੇਣ ਵਾਲੀ ਕੰਪਨੀ ਆਈ. ਆਈ. ਐੱਫ. ਐੱਲ. ਦੇ ਦਫ਼ਤਰ 'ਚੋਂ ਅੱਜ ਦਿਨ-ਦਿਹਾੜੇ...
ਦੇਸ਼ ਭਰ 'ਚ ਜਲਦ ਹੀ ਲਾਗੂ ਹੋਵੇਗੀ ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ ਸਕੀਮ- ਰਾਓਸਾਹੇਬ ਦਾਨਵੇ
. . .  about 2 hours ago
ਰਾਜਾਸਾਂਸੀ, 17 ਫਰਵਰੀ (ਹੇਰ, ਖੀਵਾ)- ਕੇਂਦਰੀ ਰਾਜ ਮੰਤਰੀ ਰਾਓਸਾਹੇਬ ਪਾਟਿਲ ਦਾਨਵੇ ਨੇ ਰਾਜਾਸਾਂਸੀ ਵਿਖੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਜਲਦ ਹੀ ਦੇਸ਼ ਭਰ 'ਚ ਜਲਦ ਹੀ ਇੱਕ ਰਾਸ਼ਟਰ, ਇੱਕ ਰਾਸ਼ਨ...
ਸ੍ਰੀ ਮੁਕਤਸਰ ਸਾਹਿਬ : ਵੈਨਾਂ ਦੀ ਚੈਕਿੰਗ ਕਾਰਨ ਚਾਲਕਾਂ 'ਚ ਮਚਿਆ ਹੜਕੰਪ, ਸਕੂਲਾਂ 'ਚੋਂ ਗ਼ਾਇਬ ਹੋਈਆਂ ਵੈਨਾਂ
. . .  about 2 hours ago
ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸੰਭਾਲਿਆ ਕਾਰਜਭਾਰ
. . .  about 3 hours ago
ਜਲੰਧਰ : ਸ਼ਮਸ਼ਾਨ ਘਾਟ ਨੇੜਿਓਂ ਮਿਲੀ ਵਿਅਕਤੀ ਦੀ ਲਾਸ਼
. . .  about 3 hours ago
ਅਬੋਹਰ ਦੇ ਸਰਕਾਰੀ ਹਸਪਤਾਲ 'ਚ ਲੱਗੇ ਪੰਘੂੜੇ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  about 3 hours ago
ਫੌਜ 'ਚ ਮਹਿਲਾ ਅਧਿਕਾਰੀਆਂ ਨੂੰ ਮਿਲੇਗਾ ਸਥਾਈ ਕਮਿਸ਼ਨ, ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪਾਈ ਝਾੜ
. . .  about 3 hours ago
ਲੌਂਗੋਵਾਲ ਵੈਨ ਹਾਦਸੇ ਤੋਂ ਬਾਅਦ ਬਠਿੰਡਾ 'ਚ ਪੁਲਿਸ ਨੇ ਕੀਤੀ ਸਕੂਲ ਬੱਸਾਂ ਦੀ ਚੈਕਿੰਗ
. . .  about 4 hours ago
ਸ਼ਾਹੀਨ ਬਾਗ ਪ੍ਰਦਰਸ਼ਨ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 4 hours ago
ਸੰਗਰੂਰ ਵੈਨ ਹਾਦਸੇ ਤੋਂ ਬਾਅਦ ਜਾਗੀ ਸਰਕਾਰ, ਟਰਾਂਸਪੋਰਟ ਵਿਭਾਗ ਨੇ ਸਕੂਲ ਬੱਸਾਂ ਦੀ ਚੈਕਿੰਗ ਲਈ ਰਾਜ ਪੱਧਰੀ ਮੁਹਿੰਮ ਕੀਤੀ ਸ਼ੁਰੂ
. . .  about 4 hours ago
ਚਾਰ ਬੱਚਿਆਂ ਦੀ ਮੌਤ ਤੋਂ ਬਾਅਦ ਵੀ ਲਾਪਰਵਾਹੀ ਜਾਰੀ
. . .  about 4 hours ago
ਕੋਟਲੀ ਸੂਰਤ ਮੱਲ੍ਹੀ ਵਿਚ ਬੱਸਾਂ ਦੀ ਚੈਕਿੰਗ
. . .  about 5 hours ago
ਗੜ੍ਹਸ਼ੰਕਰ ਵਿਖੇ ਸਕੂਲ ਬੱਸਾਂ ਦੀ ਚੈਕਿੰਗ
. . .  about 5 hours ago
ਨਾਭਾ ਵਿਚ ਸਕੂਲ ਕਾਲਜ ਵੈਨਾਂ ਦੀ ਹੋਈ ਚੈਕਿੰਗ
. . .  about 5 hours ago
ਭਾਰਤ 'ਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਤਿੰਨ ਮਰੀਜ਼ ਹੋਏ ਠੀਕ
. . .  about 6 hours ago
ਦਿੱਲੀ 'ਚ ਸਵੇਰੇ ਸਵੇਰੇ ਦੋ ਗੈਂਗਸਟਰ ਢੇਰ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  about 1 hour ago
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  about 1 hour ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  about 1 hour ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  19 minutes ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  36 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਮਾਘ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। -ਜੋਸਫ ਕਾਫਮੈਨ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਸੰਘਣੀ ਧੁੰਦ ਤੇ ਟੋਲ ਨਾਕਿਆਂ ਕਾਰਨ ਅਧਿਆਪਕ ਯੋਗਤਾ ਟੈਸਟ ਦੇਣ ਜਾ ਰਹੇ ਅਧਿਆਪਕ ਹੋਏ ਖ਼ੱਜਲ-ਖ਼ੁਆਰ

ਜਲਾਲਾਬਾਦ, 19 ਜਨਵਰੀ (ਕਰਨ ਚੁਚਰਾ)-ਪੰਜਾਬ ਸਰਕਾਰ ਵਲੋਂ ਲਏ ਅਧਿਆਪਕ ਯੋਗਤਾ ਟੈੱਸਟ 'ਚ ਬੈਠਣ ਲਈ ਜਾਣ ਵਾਲੇ ਪ੍ਰੀਖਿਆਰਥੀਆਂ ਨੂੰ ਫ਼ਾਜ਼ਿਲਕਾ-ਫਿਰੋਜਪੁਰ ਰੋਡ 'ਤੇ ਲੱਗੇ ਟੋਲ ਨਾਕਿਆਂ 'ਤੇ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਉੱਧਰ ਸੰਘਣੀ ਧੁੰਦ ਕਾਰਨ ਵੀ ਸੜਕਾਂ 'ਤੇ ਵਾਹਨਾਂ ਦੀ ਰਫ਼ਤਾਰ ਹੌਲੀ ਹੋ ਗਈ ਪਰ ਫਿਰ ਵੀ ਅਧਿਆਪਕ ਯੋਗਤਾ ਟੈੱਸਟ ਦੇਣ ਜਾ ਰਹੇ ਪ੍ਰੀਖਿਆਰਥੀਆਂ ਦੀਆਂ ਦੋ ਗੱਡੀਆਂ ਪਿੰਡ ਜੀਵਾਂ ਅਰਾਈਾ ਕੋਲ ਟੱਕਰਾ ਗਈਆਂ | ਜਿਸ ਵਿੱਚ ਦੋ ਅਧਿਆਪਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ | ਇਸ ਤਰ੍ਹਾਂ ਪਿੰਡ ਅਮੀਰ ਖ਼ਾਸ ਕੋਲ ਵੀ ਇੱਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ | ਜਾਣਕਾਰੀ ਅਨੁਸਾਰ 19 ਜਨਵਰੀ ਦੀ ਸਵੇਰ ਨੂੰ ਉਸ ਵਕਤ ਫ਼ਿਰੋਜ਼ਪੁਰ-ਫ਼ਾਜ਼ਿਲਕਾ ਸੜਕ ਉੱਪਰ ਬਣੇ ਟੋਲ ਨਾਕਿਆਂ 'ਤੇ ਟ੍ਰੈਫਿਕ ਦੀ ਸਮੱਸਿਆ ਖੜ੍ਹੀ ਹੋ ਗਈ ਜਦੋਂ ਸੰਘਣੀ ਧੁੰਦ ਵਿਚ ਅਧਿਆਪਕ ਯੋਗਤਾ ਟੈੱਸਟ ਵਿੱਚ ਬੈਠਣ ਲਈ ਹਜ਼ਾਰਾਂ ਦੀ ਗਿਣਤੀ 'ਚ ਅਧਿਆਪਕ ਪ੍ਰੀਖਿਆ ਕੇਂਦਰਾਂ ਵੱਲ ਨਿਕਲੇ | ਪਰ ਫ਼ਾਜ਼ਿਲਕਾ ਤੇ ਫ਼ਿਰੋਜਪੁਰ ਰੋਡ ਟੋਲ ਪਲਾਜ਼ਾ ਨਾਕਿਆਂ ਕੋਲ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਤੇ ਪ੍ਰੀਖਿਆਰਥੀ ਟੋਲ ਪਲਾਜ਼ਾ 'ਤੇ ਹੁੰਦੀ ਦੇਰੀ ਨੂੰ ਦੇਖ ਕੇ ਕਾਫ਼ੀ ਪਰੇਸ਼ਾਨ ਹੋਏ | ਦੱਸਣਯੋਗ ਹੈ ਕਿ ਪੰਜਾਬ ਸਿੱਖਿਆ ਵਿਭਾਗ ਵਲੋਂ ਲਈ ਜਾ ਰਹੀ ਪ੍ਰੀਖਿਆ ਦੇ ਜ਼ਿਲ੍ਹਾ ਫਾਜ਼ਿਲਕਾ ਨਾਲ ਸਬੰਧਿਤ ਬੇਰੁਜ਼ਗਾਰ ਅਧਿਆਪਕਾਂ ਲਈ ਫ਼ਿਰੋਜ਼ਪੁਰ ਪ੍ਰੀਖਿਆ ਕੇਂਦਰ ਬਣੇ ਹਨ ਤੇ ਇਸੇ ਤਰ੍ਹਾਂ ਹੀ ਫ਼ਿਰੋਜ਼ਪੁਰ ਦੇ ਅਧਿਆਪਕਾਂ ਨੇ ਫ਼ਾਜ਼ਿਲਕਾ ਵਿਖੇ ਬਣੇ ਪ੍ਰੀਖਿਆ ਕੇਂਦਰਾਂ 'ਚ ਪ੍ਰੀਖਿਆ ਦੇਣੀ ਸੀ¢ ਵੱਡੀ ਗਿਣਤੀ 'ਚ ਪ੍ਰੀਖਿਆਰਥੀਆਂ ਵਲੋਂ ਇੱਕੋ ਸਮੇਂ ਨਿਕਲਣ ਕਾਰਨ ਟੋਲ ਨਾਕਿਆਂ ਉੱਪਰ ਚਾਰ ਤੋਂ ਪੰਜ ਕਿੱਲੋਮੀਟਰ ਲੰਬੀਆਂ ਕਤਾਰਾਂ ਲੱਗ ਗਈਆਂ | ਇਸ ਤੋਂ ਬਾਅਦ ਜਦੋਂ ਇਹ ਮਾਮਲਾ ਪ੍ਰਸ਼ਾਸਨ ਕੋਲ ਪਹੁੰਚਿਆ ਤਾਂ ਪ੍ਰਸ਼ਾਸਨ ਵਲੋਂ ਸੰਬੰਧਿਤ ਥਾਣਿਆਂ ਵਲੋਂ ਪੁਲਿਸ ਮੁਲਾਜ਼ਮ ਇਨ੍ਹਾਂ ਨਾਕਿਆਂ 'ਤੇ ਭੇਜੇ ਗਏ ਤੇ ਟ੍ਰੈਫਿਕ ਪ੍ਰਬੰਧਾਂ ਨੂੰ ਸੁਧਾਰਨ ਲਈ ਯਤਨ ਕੀਤਾ ਗਿਆ |

ਡਿਪਟੀ ਕਮਿਸ਼ਨਰ ਨੇ ਫ਼ਿਰੋਜ਼ਪੁਰ ਪਹੁੰਚਣ 'ਤੇ ਹਾਈਕੋਰਟ ਦੇ ਜੱਜਾਂ ਦਾ ਕੀਤਾ ਸਵਾਗਤ

ਫ਼ਿਰੋਜ਼ਪੁਰ, 19 ਜਨਵਰੀ (ਜਸਵਿੰਦਰ ਸਿੰਘ ਸੰਧੂ, ਰਾਕੇਸ਼ ਚਾਵਲਾ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਦਾ ਵਫ਼ਦ ਫ਼ਿਰੋਜ਼ਪੁਰ ਪਹੁੰਚਿਆ, ਜਿਨ੍ਹਾਂ ਦਾ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਸ਼ਹਿਰ ਪੁੱਜਣ 'ਤੇ ਸਵਾਗਤ ਕੀਤਾ | ਜਸਟਿਸ ਵਿਵੇਕ ਪੁਰੀ, ਜਸਟਿਸ ਰਾਜ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਕਾਬੂ

ਅਬੋਹਰ, 19 ਜਨਵਰੀ (ਕੁਲਦੀਪ ਸਿੰਘ ਸੰਧੂ/ਸੁਖਜਿੰਦਰ ਸਿੰਘ ਢਿੱਲੋਂ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਪ੍ਰਾਪਤ ਜਾਣਕਾਰ ਅਨੁਸਾਰ ਥਾਣੇ ਦੇ ਏ.ਐਸ.ਆਈ. ਮਨਜੀਤ ਸਿੰਘ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ ਹੇਠ 4 ਿਖ਼ਲਾਫ਼ ਮਾਮਲਾ ਦਰਜ

ਅਬੋਹਰ, 19 ਜਨਵਰੀ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-2 ਦੀ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਵਿਜੇ ਕੁਮਾਰ ਪੁੱਤਰ ਭੋਲਾ ਕੁਮਾਰ ਵਾਸੀ ਵਰਿਆਮ ਨਗਰ ਨੇ ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਲੜਕੀ ਦੀ ਫੋਟੋ ਵਟਸਐਪ 'ਤੇ ਪਾ ਕੇ ਬਲੈਕਮੇਲ ਕਰਨ ਵਾਲੇ ਵਿਅਕਤੀ ਸਮੇਤ ਉਸ ਦੇ ਮਾਤਾ-ਪਿਤਾ 'ਤੇ ਪਰਚਾ ਦਰਜ

ਜਲਾਲਾਬਾਦ, 19 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਨਾਬਾਲਗ ਲੜਕੀ ਦੀ ਫੋਟੋ ਨੂੰ ਤੋੜ ਮਰੋੜ ਕੇ ਵਟਸ ਐਪ 'ਤੇ ਭੇਜਣ ਵਾਲੇ ਵਿਅਕਤੀ ਸਮੇਤ ਉਸ ਦੇ ਮਾਤਾ-ਪਿਤਾ ਵਿਰੁੱਧ ਥਾਣਾ ਸਿਟੀ ਦੀ ਪੁਲਿਸ ਵਲੋਂ ਪਰਚਾ ਦਰਜ ਕੀਤਾ ਗਿਆ ਹੈ | ਇਸ ਬਾਰੇ ਤਫ਼ਤੀਸ਼ੀ ਅਫ਼ਸਰ ਇੰਸਪੈਕਟਰ ਲੇਖ ...

ਪੂਰੀ ਖ਼ਬਰ »

ਪ੍ਰੀਖਿਆਰਥੀਆਂ ਨੇ ਵੱਡੀ ਗਿਣਤੀ 'ਚ ਦਿੱਤੀ ਅਧਿਆਪਕ ਯੋਗਤਾ ਪ੍ਰੀਖਿਆ

ਫ਼ਿਰੋਜ਼ਪੁਰ, 19 ਜਨਵਰੀ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਅੱਜ ਸਵੇਰ-ਸ਼ਾਮ ਦੋ ਵੇਲੇ ਪੰਜਾਬ ਅਧਿਆਪਕ ਯੋਗਤਾ ਪ੍ਰੀਖਿਆ ਲਈ ਗਈ, ਜਿਸ 'ਚ ਵੱਡੀ ਗਿਣਤੀ 'ਚ ਪ੍ਰੀਖਿਆਰਥੀਆਂ ਨੇ ਬੈਠ ਕੇ ਪ੍ਰੀਖਿਆ ਦਿੱਤੀ | ਮਾਣਯੋਗ ਸਕੱਤਰ ਸਿੱਖਿਆ ...

ਪੂਰੀ ਖ਼ਬਰ »

ਸੰਘਣੀ ਧੁੰਦ ਨੇ ਜਨਜੀਵਨ ਨੂੰ ਲਾਈਆਂ ਬਰੇਕਾਂ

ਫ਼ਾਜ਼ਿਲਕਾ, 19 ਜਨਵਰੀ (ਦਵਿੰਦਰ ਪਾਲ ਸਿੰਘ)-ਪਿਛਲੇ ਕਈ ਦਿਨਾਂ ਤੋਂ ਧੁੰਦ ਤੋਂ ਮਿਲੀ ਕੁੱਝ ਨਿਜਾਤ ਤੋਂ ਬਾਅਦ ਫਿਰ ਅਚਾਨਕ ਪਈ ਸੰਘਣੀ ਧੁੰਦ ਨੇ ਜਨਜੀਵਨ ਨੂੰ ਇਕ ਵਾਰ ਫਿਰ ਤੋਂ ਬਰੇਕਾਂ ਲਗਾ ਦਿੱਤੀਆਂ | ਫ਼ਾਜ਼ਿਲਕਾ ਇਲਾਕੇ ਅੰਦਰ ਪਿਛਲੇ 2-3 ਦਿਨਾਂ ਤੋਂ ਧੁੱਪ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਮਾਮਲੇ 'ਚ 4 ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 19 ਜਨਵਰੀ (ਦਵਿੰਦਰ ਪਾਲ ਸਿੰਘ)-ਕੁੱਟਮਾਰ ਕਰਨ ਦੇ ਮਾਮਲੇ 'ਚ ਪੁਲਿਸ ਨੇ 4 ਕਥਿਤ ਦੋਸ਼ੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪਿੰਡ ਕਮਾਲ ਵਾਲਾ ਦੇ ਰਹਿਣ ਵਾਲੇ ਅਵਤਾਰ ਸਿੰਘ ਪੁੱਤਰ ਵਰਿਆਮ ਸਿੰਘ ਨੇ ਦੱਸਿਆ ਕਿ 25 ...

ਪੂਰੀ ਖ਼ਬਰ »

ਜੇ.ਈ. ਤੇ ਬੋਰਡ ਦੀ ਟੀਮ ਨੂੰ ਪਿਸਤੌਲ ਵਿਖਾ ਕੇ ਧਮਕਾਉਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 19 ਜਨਵਰੀ (ਕੁਲਦੀਪ ਸਿੰਘ ਸੰਧੂ/ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਬਿਸ਼ਨਪੁਰਾ ਵਿਖੇ ਬੀਤੇ ਦਿਨੀਂ ਪਾਵਰਕਾਮ ਦੀਆਂ ਟੀਮਾਂ ਵਲੋਂ ਡਿਫਾਲਟਰਾਂ ਦੇ ਬਿਜਲੀ ਬਿੱਲ ਦੀ ਬਕਾਇਆ ਉਗਰਾਹੁਣ ਦਾ ਕੰਮ ਆਰੰਭਿਆ ਹੋਇਆ ਹੈ | ਜਿਸ ਤਹਿਤ ਹਲਕਾ ...

ਪੂਰੀ ਖ਼ਬਰ »

ਪੰਜਾਬ ਅਧਿਆਪਕ ਯੋਗਤਾ ਪ੍ਰੀਖਿਆ ਦੇਣ ਜਾਂਦੇ ਉਮੀਦਵਾਰ ਸੜਕੀ ਹਾਦਸੇ 'ਚ ਜ਼ਖ਼ਮੀ

ਗੋਲੂ ਕਾ ਮੋੜ, 19 ਜਨਵਰੀ (ਸੁਰਿੰਦਰ ਸਿੰਘ ਪੁਪਨੇਜਾ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਅਧਿਆਪਕ ਬਣਨ ਦਾ ਟੀਚਾ ਰੱਖਣ ਵਾਲੇ ਉਮੀਦਵਾਰਾਂ ਕੋਲੋਂ ਯੋਗਤਾ ਟੈੱਸਟ ਲਿਆ ਗਿਆ | ਇਸ ਦੌਰਾਨ ਹੀ ਕਈ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਦੋਸ਼ੀ ਨਾਬਾਲਗਾ ਨੂੰ ਲੈ ਕੇ ਫ਼ਰਾਰ

ਫ਼ਿਰੋਜ਼ਪੁਰ, 19 ਜਨਵਰੀ (ਕੁਲਬੀਰ ਸਿੰਘ ਸੋਢੀ)-ਥਾਣਾ ਕੁੱਲਗੜ੍ਹੀ ਦੇ ਸਹਾਇਕ ਥਾਣੇਦਾਰ ਬਲਦੇਵ ਸਿੰਘ ਕੋਲ ਸ਼ਿਕਾਇਤਕਰਤਾ ਸਵਰਨ ਸਿੰਘ ਪੁੱਤਰ ਜੀਤ ਸਿੰਘ ਵਾਸੀ ਬਸਤੀ ਪਿਸੁਆ ਵਾਲੀ, ਦਾਖਲੀ ਬਸਤੀ ਭਾਈ ਕੀ, ਥਾਣਾ ਕੁੱਲਗੜ੍ਹੀ ਨੇ ਸ਼ਿਕਾਇਤ ਦਰਜ ਕਾਰਵਾਈ ਕਿ ਦੋਸ਼ੀ ...

ਪੂਰੀ ਖ਼ਬਰ »

11 ਸਾਲ ਤੋਂ ਭਗੌੜਾ ਦੋਸ਼ੀ ਕਾਬੂ

ਜ਼ੀਰਾ, 19 ਜਨਵਰੀ (ਮਨਜੀਤ ਸਿੰਘ ਢਿੱਲੋਂ)-ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ 11 ਸਾਲ ਤੋਂ ਇਕ ਅਦਾਲਤ ਵਲੋਂ ਭਗੌੜੇ ਕਰਾਰ ਦਿੱਤੇ ਗਏ ਦੋਸ਼ੀ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਸਦਰ ਜ਼ੀਰਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਜੈਬ ਸਿੰਘ ਪੁੱਤਰ ...

ਪੂਰੀ ਖ਼ਬਰ »

ਆਪਸੀ ਸਾਂਝ ਨਾਲ ਲੋਕ ਅਦਾਲਤ 'ਚ 71 ਲੱਖ 64 ਹਜ਼ਾਰ 762 ਰੁਪਏ ਦੇ ਅਵਾਰਡ ਪਾਸ- ਜ਼ਿਲ੍ਹਾ ਜੱਜ ਪਰਮਿੰਦਰ ਪਾਲ ਸਿੰਘ

ਫ਼ਿਰੋਜ਼ਪੁਰ, 19 ਜਨਵਰੀ (ਰਾਕੇਸ਼ ਚਾਵਲਾ)-ਪੰਜਾਬ ਕਾਨੂੰਨੀ ਸੇਵਾਵਾਂ ਦੇ ਨਿਰਦੇਸ਼ ਅਧੀਨ ਮਹੀਨੇਵਾਰ ਕਰਵਾਈ ਲੋਕ ਅਦਾਲਤ ਮੌਕੇ ਫ਼ਿਰੋਜ਼ਪੁਰ, ਜ਼ੀਰਾ ਤੇ ਗੁਰੂਹਰਸਹਾਏ ਦੀਆਂ ਕਚਹਿਰੀਆਂ 'ਚ 14 ਬੈਂਚਾਂ ਦਾ ਗਠਨ ਕੀਤਾ ਗਿਆ | ਸਥਾਪਿਤ ਬੈਂਚਾਂ 'ਚ ਜ਼ਿਲ੍ਹਾ ਤੇ ...

ਪੂਰੀ ਖ਼ਬਰ »

ਸੈਸ਼ਨ ਕੋਰਟ ਵਲੋਂ ਹੈਰੋਇਨ ਰੱਖਣ ਵਾਲੇ ਵਿਅਕਤੀ ਨੂੰ 2 ਸਾਲ ਕੈਦ

ਫ਼ਿਰੋਜ਼ਪੁਰ, 19 ਜਨਵਰੀ (ਰਾਕੇਸ਼ ਚਾਵਲਾ)-ਹੈਰੋਇਨ ਰੱਖਣ ਵਾਲੇ ਇਕ ਵਿਅਕਤੀ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 2 ਸਾਲ ਕੈਦ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਜਾਣਕਾਰੀ ਅਨੁਸਾਰ ਥਾਣਾ ਸਦਰ ਫ਼ਿਰੋਜ਼ਪੁਰ ਦਾ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਦੋਸ਼ੀ ਨਾਬਾਲਗਾ ਨੂੰ ਲੈ ਕੇ ਫ਼ਰਾਰ

ਫ਼ਿਰੋਜ਼ਪੁਰ, 19 ਜਨਵਰੀ (ਕੁਲਬੀਰ ਸਿੰਘ ਸੋਢੀ)-ਥਾਣਾ ਕੁੱਲਗੜ੍ਹੀ ਦੇ ਸਹਾਇਕ ਥਾਣੇਦਾਰ ਬਲਦੇਵ ਸਿੰਘ ਕੋਲ ਸ਼ਿਕਾਇਤਕਰਤਾ ਸਵਰਨ ਸਿੰਘ ਪੁੱਤਰ ਜੀਤ ਸਿੰਘ ਵਾਸੀ ਬਸਤੀ ਪਿਸੁਆ ਵਾਲੀ, ਦਾਖਲੀ ਬਸਤੀ ਭਾਈ ਕੀ, ਥਾਣਾ ਕੁੱਲਗੜ੍ਹੀ ਨੇ ਸ਼ਿਕਾਇਤ ਦਰਜ ਕਾਰਵਾਈ ਕਿ ਦੋਸ਼ੀ ...

ਪੂਰੀ ਖ਼ਬਰ »

ਪੇਸ਼ੀ ਨਾ ਭੁਗਤਣ 'ਤੇ ਮਹਿਲਾ ਭਗੌੜੀ ਕਰਾਰ

ਫ਼ਿਰੋਜ਼ਪੁਰ, 19 ਜਨਵਰੀ (ਕੁਲਬੀਰ ਸਿੰਘ ਸੋਢੀ)-ਥਾਣਾ ਛਾਉਣੀ ਦੇ ਸਹਾਇਕ ਥਾਣੇਦਾਰ ਰਮਨ ਕੁਮਾਰ ਨੇ ਜੇ.ਐਮ.ਆਈ.ਸੀ. ਗੌਰਵ ਸ਼ਰਮਾ ਦੇ ਆਦੇਸ਼ਾਂ 'ਤੇ ਦੋਸ਼ਣ ਮਨਜੀਤ ਕੌਰ ਪਤਨੀ ਮੰਗਤ ਮੈਨੀ ਵਾਸੀ ਪਿੰਡ ਚੰਗਾਲੀ ਜਦੀਦ (ਬਸਤੀ ਖੱਤਰੀਆਂ) ਜ਼ਿਲ੍ਹਾ ਫ਼ਿਰੋਜ਼ਪੁਰ ਵਿਰੁੱਧ ...

ਪੂਰੀ ਖ਼ਬਰ »

ਸੁਰਭੀ ਸਚਦੇਵਾ ਦਾ ਬੀ.ਐੱਸ.ਸੀ. ਆਪਟੋਮੈਂਟਰੀ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਨ 'ਤੇ ਸਨਮਾਨ

ਜ਼ੀਰਾ, 19 ਜਨਵਰੀ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਨਿਵਾਸੀ ਸੁਰਭੀ ਸਚਦੇਵਾ ਜੋ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਵਿਚ ਬੀ.ਐੱਸ.ਸੀ. ਆਪਟੋਮੈਂਟਰੀ ਡਿਗਰੀ ਪ੍ਰਾਪਤ ਕਰਨ ਦੇ ਨਾਲ-ਨਾਲ ਯੂਨੀਵਰਸਿਟੀ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ, ...

ਪੂਰੀ ਖ਼ਬਰ »

ਐੱਸ.ਐੱਸ.ਐਮ. ਮੈਮੋਰੀਅਲ ਪਬਲਿਕ ਸਕੂਲ ਕੱਸੋਆਣਾ ਵਲੋਂ ਜਾਗਰੂਕਤਾ ਰੈਲੀ

ਜ਼ੀਰਾ, 19 ਜਨਵਰੀ (ਮਨਜੀਤ ਸਿੰਘ ਢਿੱਲੋਂ)-ਐੱਸ.ਐੱਸ.ਐਮ. ਮੈਮੋਰੀਅਲ ਪਬਲਿਕ ਸਕੂਲ ਕੱਸੋਆਣਾ ਜ਼ੀਰਾ ਵਿਖੇ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਵਲੋਂ ਸੱਭਿਆਚਾਰਕ ਪ੍ਰੋਗਰਾਮ ਸਿਹਤ ਤੇ ਸਿਹਤਮੰਦ ਮਿਸ਼ਨ ਭਾਰਤ ਵਲੋਂ ਰੈਲੀ ਕੱਢੀ ਗਈ | ਸਮਾਗਮ ਵਿਚ ਸਕੂਲ ਦੇ ...

ਪੂਰੀ ਖ਼ਬਰ »

ਘਰ ਤੇ ਦੁਕਾਨ 'ਚੋਂ ਪੌਣੇ ਪੰਜ ਲੱਖ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ

ਮੋਗਾ, 19 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਸੁਖਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਰਾਊਕੇ ਕਲਾਂ ਨੇ ਥਾਣਾ ਬੱਧਨੀ ਕਲਾ ਵਿਖੇ ਸ਼ਿਕਾਇਤ ਦਰਜ ਕਰਾਈ ਕਿ ਉਸ ਦੀ ਆਪਣੇ ਘਰ ਦੇ ਨਾਲ ਰੈਡੀਮੇਡ ਕੱਪੜੇ ਦੀ ਦੁਕਾਨ ਹੈ | 11 ਜਨਵਰੀ ਨੂੰ ਉਹ ਜਦੋਂ ਕੰਮਕਾਰ ਦੇ ਸਬੰਧ ਵਿਚ ...

ਪੂਰੀ ਖ਼ਬਰ »

260 ਗਰਾਮ ਹੈਰੋਇਨ ਬਰਾਮਦ

ਫ਼ਾਜ਼ਿਲਕਾ, 19 ਜਨਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਹੈਰੋਇਨ ਵੇਚਣ ਵਾਲੇ ਇਕ ਵਿਅਕਤੀ ਨੂੰ 260 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪੁਲਿਸ ਪਾਰਟੀ ਜਦੋਂ ਗਸ਼ਤ ਕਰਦੀ ਹੋਈ ਪਿੰਡ ਹਸਤਾ ਕਲਾਂ ਤੋਂ ਕਰੀਬ ਦੋ ਤਿੰਨ ਕਿੱਲੇ ਪਿੱਛੇ ਨਹਿਰੀ ਪੁਲ ਦੇ ਕੋਲ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ, ਕਾਰ ਚਾਲਕ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 19 ਜਨਵਰੀ (ਗੁਰਿੰਦਰ ਸਿੰਘ)-ਥਾਣਾ ਆਰਿਫ਼ ਕੇ ਅਧੀਨ ਪੈਂਦੀ ਢਾਣੀ ਪ੍ਰੀਤਮ ਸਿੰਘ ਨੇੜੇ ਕਾਰ ਤੇ ਮੋਟਰਸਾਈਕਲ ਦਰਮਿਆਨ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦੀ ਖਬਰ ਹੈ | ਮਿ੍ਤਕ ਦੀ ਪਛਾਣ ਭਗਵਾਨ ਸਿੰਘ (60) ਪੁੱਤਰ ਚੰਨਣ ...

ਪੂਰੀ ਖ਼ਬਰ »

290 ਦੀ ਰਾਸ਼ੀ ਸਮੇਤ ਸੱਟੇਬਾਜ਼ ਕਾਬੂ

ਜਲਾਲਾਬਾਦ, 19 ਜਨਵਰੀ (ਹਰਪ੍ਰੀਤ ਸਿੰਘ ਪਰੂਥੀ/ਜਤਿੰਦਰ ਪਾਲ ਸਿੰਘ)-ਪਿੰਡ ਥਾਰਾ ਸਿੰਘ ਵਾਲਾ ਤੋਂ ਇਕ ਸੱਟੇਬਾਜ਼ ਵਿਅਕਤੀ ਨੂੰ 290 ਰੁਪਏ ਦੀ ਰਾਸ਼ੀ ਸਮੇਤ ਥਾਣਾ ਅਮੀਰ ਖ਼ਾਸ ਦੀ ਪੁਲਿਸ ਵਲੋਂ ਕਾਬੂ ਕੀਤਾ ਗਿਆ ਹੈ | ਤਫ਼ਤੀਸ਼ੀ ਅਫ਼ਸਰ ਭਜਨ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਨਾਜਾਇਜ਼ ਰੇਤ ਦੀ ਟਰਾਲੀ ਸਮੇਤ ਕਾਬੂ

ਜਲਾਲਾਬਾਦ, 19 ਜਨਵਰੀ (ਹਰਪ੍ਰੀਤ ਸਿੰਘ ਪਰੂਥੀ/ਜਤਿੰਦਰ ਪਾਲ ਸਿੰਘ) -ਪਿੰਡ ਚੱਕ ਜਾਨੀ ਸਾਰੀ ਦੇ ਕੋਲੋਂ ਥਾਣਾ ਵੈਰੋਕੇ ਦੀ ਪੁਲਿਸ ਨੇ ਗਸ਼ਤ ਦੌਰਾਨ ਨਾਜਾਇਜ਼ ਰੇਤ ਨਾਲ ਭਰੀ ਇਕ ਟ੍ਰੈਕਟਰ-ਟ੍ਰਾਲਾ ਸਮੇਤ ਕਾਬੂ ਕੀਤਾ ਗਿਆ ਹੈ | ਤਫ਼ਤੀਸ਼ੀ ਅਧਿਕਾਰੀ ਪਿਆਰਾ ਸਿੰਘ ਨੇ ...

ਪੂਰੀ ਖ਼ਬਰ »

ਘਰ ਦੇ ਨੇੜੇ ਸ਼ਰਾਬ ਪੀਣ ਤੋਂ ਰੋਕਿਆ ਤਾਂ ਕੀਤੀ ਮਾਰਕੁੱਟ

ਫ਼ਾਜ਼ਿਲਕਾ, 19 ਜਨਵਰੀ (ਦਵਿੰਦਰ ਪਾਲ ਸਿੰਘ)-ਘਰ ਦੇ ਨੇੜੇ ਸ਼ਰਾਬ ਪੀਣ ਤੋਂ ਮਨਾਂ ਕਰਨ 'ਤੇ ਇਕ ਦਰਜਨ ਵਿਅਕਤੀਆਂ ਨੇ ਮਿਲ ਕੇ ਇਕ ਵਿਅਕਤੀ ਦੀ ਕੁੱਟਮਾਰ ਕੀਤੀ | ਜਿਸ 'ਤੇ ਪੁਲਿਸ ਨੂੰ ਸ਼ਿਕਾਇਤ ਮਿਲਣ 'ਤੇ ਕਥਿਤ ਦੋਸ਼ੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ...

ਪੂਰੀ ਖ਼ਬਰ »

ਸ਼ਹੀਦ ਗੰਜ ਵੁਮੈਨ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਜਾਗਰੂਕਤਾ ਰੈਲੀ

ਮੁੱਦਕੀ, 19 ਜਨਵਰੀ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੀ ਉੱਚ ਵਿੱਦਿਅਕ ਸੰਸਥਾ ਸ਼ਹੀਦ ਗੰਜ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਵਲੋਂ ਕਾਲਜ ਦੇ ਡਾਇਰੈਕਟਰ ਮਲਕੀਤ ਸਿੰਘ ਖੋਸਾ ਤੇ ਚੇਅਰਮੈਨ ਰਛਪਾਲ ਸਿੰਘ ਮੱਲ੍ਹੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਨ.ਐੱਸ.ਐੱਸ. ...

ਪੂਰੀ ਖ਼ਬਰ »

ਅਸ਼ਵਨੀ ਸ਼ਰਮਾ ਦੇ ਪੰਜਾਬ ਭਾਜਪਾ ਪ੍ਰਧਾਨ ਚੁਣੇ ਜਾਣ 'ਤੇ ਭਾਜਪਾ ਵਰਕਰਾਂ 'ਚ ਖੁਸ਼ੀ ਦੀ ਲਹਿਰ

ਤਲਵੰਡੀ ਭਾਈ, 19 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਅਸ਼ਵਨੀ ਸ਼ਰਮਾ ਦੇ ਭਾਰਤੀ ਜਨਤਾ ਪਾਰਟੀ ਦਾ ਸੂਬਾ ਪ੍ਰਧਾਨ ਚੁਣੇ ਜਾਣ 'ਤੇ ਭਾਜਪਾ ਵਰਕਰਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਇਸ ਮੌਕੇ 'ਤੇ ਭੀਮ ਸਿੰਘ ਜ਼ਿਲ੍ਹਾ ਉਪ ਪ੍ਰਧਾਨ ਭਾਜਪਾ, ਵਿਜੇ ਕੁਮਾਰ ਕੈਥ ਸੂਬਾਈ ਮੈਂਬਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਜ਼ੀਰਾ, 19 ਜਨਵਰੀ (ਮਨਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਪਿੰਡ ਖੋਸਾ ਦਲ ਸਿੰਘ ਵਾਲਾ ਵਿਖੇ ਗੁਰਿੰਦਰ ਸਿੰਘ ਖਹਿਰਾ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਹੋਈ, ਜਿਸ 'ਚ ਹਰਮੀਤ ਸਿੰਘ ਕਾਦੀਆਂ ਪੰਜਾਬ ਪ੍ਰਧਾਨ ਉਚੇਚੇ ਤੌਰ 'ਤੇ ਪਹੁੰਚੇ | ...

ਪੂਰੀ ਖ਼ਬਰ »

ਐਨ.ਐੱਸ.ਐੱਸ. ਵਲੰਟੀਅਰਾਂ ਨੇ ਸੜਕ ਸੁਰੱਖਿਆ ਹਫ਼ਤਾ ਮਨਾਇਆ

ਜ਼ੀਰਾ, 19 ਜਨਵਰੀ (ਮਨਜੀਤ ਸਿੰਘ ਢਿੱਲੋਂ)-ਯੁਵਕ ਸੇਵਾਵਾਂ ਦੇ ਡਾਇਰੈਕਟਰ ਜਗਜੀਤ ਸਿੰਘ ਚਾਹਲ ਦੀ ਨਿਗਰਾਨੀ ਹੇਠ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਚੱਲ ਰਹੇ ਐਨ.ਐੱਸ.ਐੱਸ ਵਲੰਟੀਅਰਜ਼ ਵਲੋਂ ਸੜਕ ਸੁਰੱਖਿਆ ਹਫ਼ਤਾ ਮਨਾਇਆ ਗਿਆ, ਜਿਸ 'ਚ 100 ...

ਪੂਰੀ ਖ਼ਬਰ »

ਸਟੇਟ ਐਵਾਰਡੀ ਉਮੇਸ਼ ਕੁਮਾਰ ਸਾਇੰਸ ਅਧਿਆਪਕ ਤੋਂ ਪਦਉੱਨਤ ਹੋ ਕੇ ਬਣੇ ਹੈੱਡ ਮਾਸਟਰ

ਗੁਰੂਹਰਸਹਾਏ, 19 ਜਨਵਰੀ (ਹਰਚਰਨ ਸਿੰਘ ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ ਵਿਖੇ ਬਤੌਰ ਸਾਇੰਸ ਮਾਸਟਰ ਦੇ ਵਿਗਿਆਨ ਵਿਸ਼ੇ ਦੇ ਡੀ.ਐਮ. ਦੇ ਤੌਰ 'ਤੇ ਕੰਮ ਕਰ ਰਹੇ ਉਮੇਸ਼ ਕੁਮਾਰ ਸਟੇਟ ਐਵਾਰਡੀ ਹੈੱਡ ਮਾਸਟਰ ਪਦ-ਉੱਨਤ ਹੋਏ ਹਨ, ਉਮੇਸ਼ ਕੁਮਾਰ ਨੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਦੀ ਮੀਟਿੰਗ

ਮਮਦੋਟ, 19 ਜਨਵਰੀ (ਸੁਖਦੇਵ ਸਿੰਘ ਸੰਗਮ)-ਕੌਮਾਂਤਰੀ ਪੱਧਰ ਦੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਟਰੱਸਟ ਦੀ ਮਮਦੋਟ ਇਕਾਈ ਵਲੋਂ ਮਹੀਨਾਵਾਰ ਮੀਟਿੰਗ ਸਥਾਨਕ ਪ੍ਰੈੱਸ ਕਲੱਬ ਦਫ਼ਤਰ ਵਿਖੇ ਪ੍ਰਧਾਨ ਸੁਖਬੀਰ ਸਿੰਘ ਸ਼ਰਮਾ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਦੌਰਾਨ ...

ਪੂਰੀ ਖ਼ਬਰ »

ਮੈਡੀਕਲ ਸਟੋਰ 'ਚੋਂ ਦਵਾਈਆਂ ਚੋਰੀ ਕਰਕੇ ਵੇਚਣ ਦੇ ਮਾਮਲੇ 'ਚ ਦੋ ਨਾਮਜ਼ਦ

ਮੋਗਾ, 19 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਰੋਹਿਤ ਜਿੰਦਲ ਪੁੱਤਰ ਕਸਤੂਰੀ ਲਾਲ ਵਾਸੀ ਪ੍ਰਤਾਪ ਰੋਡ ਮੋਗਾ ਦਾ ਪ੍ਰਤਾਪ ਰੋਡ ਮੋਗਾ 'ਤੇ ਨਹਿਰੂ ਪਾਰਕ ਦੇ ਸਾਹਮਣੇ ਰੋਹਿਤ ਮੈਡੀਕੋਜ਼ ਨਾਂਅ ਦਾ ਮੈਡੀਕਲ ਸਟੋਰ ਹੈ ਅਤੇ ਇਸ ਸਟੋਰ 'ਤੇ ਸੁਨੀਲ ਕੁਮਾਰ ਉਰਫ਼ ਵਿੱਕੀ ਪੁੱਤਰ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਕਾਨੂੰਨ ਵਿਸ਼ੇ 'ਤੇ ਵਿਚਾਰ ਗੋਸ਼ਟੀ

ਫ਼ਿਰੋਜ਼ਪੁਰ, 19 ਜਨਵਰੀ (ਪੱਤਰ ਪੇ੍ਰਰਕ)-ਨਾਗਰਿਕਤਾ ਸੋਧ ਕਾਨੂੰਨ ਦੇ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਪ੍ਰਾਚੀਨ ਰਾਮ ਬਾਗ ਰੋਡ ਸਥਿਤ ਪ੍ਰਾਚੀਨ ਸ੍ਰੀ ਰਾਧਾ ਕਿ੍ਸ਼ਨ ਮੰਦਰ ਵਿਚ ਵਿਚਾਰ ਗੋਸ਼ਟੀ ਕਰਵਾਈ ਗਈ, ਜਿਸ ਵਿਚ ਪੰਜਾਬ ਹਰਿਆਣਾ ਹਾਈਕੋਰਟ ਦੇ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ 'ਚ ਅਮਨ ਅਮਾਨ ਨਾਲ ਨੇਪਰੇ ਚੜ੍ਹੀ ਟੈਟ ਦੀ ਪ੍ਰੀਖਿਆ

ਫ਼ਾਜ਼ਿਲਕਾ, 19 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਟੈਟ ਦੀ ਲਈ ਗਈ ਪ੍ਰੀਖਿਆ ਅਮਨ ਸ਼ਾਂਤੀ ਨਾਲ ਨੇਪਰੇ ਚੜ੍ਹ ਗਈ | ਫ਼ਾਜ਼ਿਲਕਾ ਜ਼ਿਲ੍ਹਾ ਹੈੱਡਕੁਆਟਰ 'ਤੇ ਟੈਟ ਪ੍ਰੀਖਿਆ ਲਈ 12 ਕੇਂਦਰ ਬਣਾਏ ਗਏ ਸਨ | ਸਵੇਰ ਦੀ ਪ੍ਰੀਖਿਆ ਲਈ 5370 ਪ੍ਰੀਖਿਆਰਥੀਆਂ ...

ਪੂਰੀ ਖ਼ਬਰ »

ਅਦਾਲਤ ਤੋਂ ਭਗੌੜਾ ਕਾਬੂ

ਫ਼ਾਜ਼ਿਲਕਾ, 19 ਜਨਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਅਦਾਲਤ ਦੇ ਇਕ ਭਗੌੜੇ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਅਦਾਲਤ ਤੋਂ ਭਗੌੜਾ ਕਥਿਤ ਦੋਸ਼ੀ ਚਰਨਜੀਤ ਸਿੰਘ ਪੁੱਤਰ ਨਾਜ਼ਰ ਸਿੰਘ ਵਾਸੀ ਢਾਣੀ ਸਾਧਾ ਸਿੰਘ ਜੋ ਕਿ ਸਥਾਨਕ ਮਾਨਯੋਗ ...

ਪੂਰੀ ਖ਼ਬਰ »

ਗੁਰਦੁਆਰਾ ਜੱਜਾਂ ਵਾਲਾ ਵਿਖੇ ਭਗਤ ਰਾਮਾਨੰਦ ਦਾ ਜਨਮ ਦਿਹਾੜਾ ਮਨਾਇਆ

ਫ਼ਿਰੋਜ਼ਪੁਰ, 19 ਜਨਵਰੀ (ਕੰਵਰਜੀਤ ਸਿੰਘ ਜੈਂਟੀ)-ਗੁਰਮਤਿ ਪ੍ਰਚਾਰ ਸਭਾ ਫ਼ਿਰੋਜ਼ਪੁਰ ਵਲੋਂ ਭਗਤ ਰਾਮਾਨੰਦ ਦੇ ਜਨਮ ਦਿਵਸ ਨੂੰ ਸਮਰਪਿਤ ਫ਼ਿਰੋਜ਼ਪੁਰ ਸ਼ਹਿਰ ਦੇ ਗੁਰਦੁਆਰਾ ਜੱਜਾਂ ਵਾਲਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੇ ਕੀਰਤਨ ਕਰਵਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਲਾਲਚਵੱਸ 'ਆਪ' ਪਾਰਟੀ ਛੱਡਣ ਵਾਲੇ ਲੋਕਾਂ ਨੂੰ ਵਾਪਸ ਨਾ ਲਿਆ ਜਾਵੇ-ਸਿੰਧੀ

ਮਮਦੋਟ, 19 ਜਨਵਰੀ (ਸੁਖਦੇਵ ਸਿੰਘ ਸੰਗਮ)- ਲੰਘੀਆਂ ਸੰਸਦੀ ਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਪਾਰਟੀ ਵਿਰੋਧੀ ਗਤੀਵਿਧੀਆਂ ਤੇ ਫਿਰ ਅਹੁਦਿਆਂ ਦੀ ਆਸ ਲੈ ਕੇ ਦੂਜੀਆਂ ਸਿਆਸੀ ਪਾਰਟੀਆਂ 'ਚ ਸ਼ਾਮਲ ਹੋਣ ਵਾਲੇ ਕਿਸੇ 'ਆਪ' ਆਗੂ ਜਾਂ ਵਰਕਰ ਨੂੰ ਕਿਸੇ ਵੀ ਕੀਮਤ 'ਤੇ ...

ਪੂਰੀ ਖ਼ਬਰ »

ਨਸ਼ੇ ਦੀ ਹੋ ਰਹੀ ਸ਼ਰੇ੍ਹਆਮ ਸਪਲਾਈ ਨੂੰ ਲੈ ਕੇ ਨਸ਼ਾ ਤਸਕਰ ਦੇ ਘਰ ਅੱਗੇ ਧਰਨਾ

ਗੁਰੂਹਰਸਹਾਏ, 19 ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਇਲਾਕੇ ਅੰਦਰ ਨਸ਼ਿਆਂ ਦੀ ਵੱਧ ਰਹੀ ਵਿੱਕਰੀ ਨੂੰ ਲੈ ਕੇ ਜਿੱਥੇ ਲੋਕਾਂ 'ਚ ਦਹਿਸ਼ਤ ਤੇ ਡਰ ਹੈ, ਉਥੇ ਹੁਣ ਆਮ ਲੋਕਾਂ ਵਲੋਂ ਨਸ਼ੇ ਤਸਕਰਾਂ ਿਖ਼ਲਾਫ਼ ਡਟਣ ਦਾ ਅਹਿਦ ਲਿਆ ਜਾ ਰਿਹਾ ਹੈ | ਗੁਰੂਹਰਸਹਾਏ ਪਿੰਡ ...

ਪੂਰੀ ਖ਼ਬਰ »

ਚਾਈਨਾ ਡੋਰ ਿਖ਼ਲਾਫ਼ ਵਿਧਾਇਕ ਪਿੰਕੀ ਵਲੋਂ ਚਲਾਈ ਮੁਹਿੰਮ ਬਣਨ ਲੱਗੀ ਲੋਕ ਲਹਿਰ

ਫ਼ਿਰੋਜ਼ਪੁਰ, 19 ਜਨਵਰੀ (ਜਸਵਿੰਦਰ ਸਿੰਘ ਸੰਧੂ)-ਪਲਾਸਟਿਕ ਨੁਮਾ ਚਾਈਨਾ ਡੋਰ ਦੀ ਪਤੰਗਬਾਜ਼ੀ 'ਚ ਸ਼ੌਕੀਨਾਂ ਵਲੋਂ ਕੀਤੀ ਜਾਂਦੀ ਵਰਤੋ ਦੇ ਖ਼ਤਰਨਾਕ ਨਤੀਜਿਆਂ ਤੇ ਮਨੁੱਖੀ, ਪੰਛੀਆਂ ਆਦਿ ਵਾਤਾਵਰਨ ਉੱਪਰ ਪੈ ਰਹੇ ਮਾੜੇ ਪ੍ਰਭਾਵ ਤੋਂ ਲੋਕਾਂ ਨੂੰ ਜਾਗਰੂਕ ਕਰਕੇ ...

ਪੂਰੀ ਖ਼ਬਰ »

ਮਹਾਂ ਪ੍ਰਭੂ ਮੁਲਖ ਰਾਜ ਦਾ ਜਨਮ ਦਿਨ ਮਨਾਇਆ

ਫ਼ਿਰੋਜ਼ਪੁਰ, 19 ਜਨਵਰੀ (ਕੰਵਰਜੀਤ ਸਿੰਘ ਜੈਂਟੀ)-ਸ੍ਰੀ 1008 ਯੋਗ ਯੋਗੇਸ਼ਵਰ ਮਹਾਂ ਪ੍ਰਭੂ ਮੁਲਖ ਰਾਜ ਦਾ ਜਨਮ ਦਿਵਸ ਸ੍ਰੀ 108 ਯੋਗੀਰਾਜ ਸਵਾਮੀ ਰਾਮ ਪਿਆਰਾ ਦੀ ਪੇ੍ਰਰਨਾ ਨਾਲ ਸਮੂਹ ਭਗਤਾਂ ਵਲੋਂ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮਖੂ ...

ਪੂਰੀ ਖ਼ਬਰ »

ਬਾਬਾ ਲੱਖ ਦਾਤਾ ਦੀ ਦਰਗਾਹ 'ਤੇ ਸਾਲਾਨਾ ਮੇਲਾ

ਫ਼ਾਜ਼ਿਲਕਾ, 19 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਲੱਖੇ ਕੜ੍ਹਾਈਆ ਵਿਖੇ ਲੱਖ ਦਾਤਾ ਬਾਬਾ ਲੱਖਾ ਕੜਾਈਆਂ ਵਾਲਿਆਂ ਦੀ ਦਰਗਾਹ 'ਤੇ ਸਾਲਾਨਾ ਮੇਲਾ ਲੱਗਿਆ | ਮੇਲੇ ਵਿਚ ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਮੁੱਖ ਮਹਿਮਾਨ ਦੇ ਤੌਰ 'ਤੇ ...

ਪੂਰੀ ਖ਼ਬਰ »

ਚਾਲੀ ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਦਰਬਾਰ

ਸ੍ਰੀਗੰਗਾਨਗਰ, 19 ਜਨਵਰੀ (ਦਵਿੰਦਰਜੀਤ ਸਿੰਘ)-ਵਿਨੋਬਾ ਬਸਤੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਾਹਿਬ ਵਿਖੇ ਬਾਲਾ ਪ੍ਰੀਤਮ ਨਿਸ਼ਕਾਮ ਸੇਵਾ ਸੰਮਤੀ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਚ ਦਿੱਤੇ ਬੇਦਾਵੇ ਦੀ ਸਿਆਹੀ ਨੂੰ ਸ਼੍ਰੀ ਮੁਕਤਸਰ ਸਾਹਿਬ ਦੀ ...

ਪੂਰੀ ਖ਼ਬਰ »

ਗਰਭਵਤੀ ਔਰਤਾਂ ਨੂੰ ਪੌਸ਼ਟਿਕ ਆਹਾਰ ਵੰਡਿਆ

ਜਲਾਲਾਬਾਦ, 19 ਜਨਵਰੀ (ਜਤਿੰਦਰ ਪਾਲ ਸਿੰਘ)-ਪਿੰਡ ਚੱਕ ਸਿੰਘੇ ਵਾਲਾ ਵਿਖੇ ਸਮਾਜ ਭਲਾਈ ਤੇ ਸਮਾਜਿਕ ਬੁਰਾਈਆਂ ਦੇ ਵਿਰੁੱਧ ਲਗਾਤਾਰ ਕੰਮ ਕਰ ਰਹੀਆਂ ਯੂਥ ਵਿਰਗਨਾਵਾਂ ਵਲੋਂ ਹੁਣ ਗ਼ਰੀਬ ਪਰਿਵਾਰ ਦੀਆਂ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਆਹਾਰ ਵੰਡਿਆ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਯਾਦਗਾਰ ਹੋ ਨਿੱਬੜਿਆ ਗ਼ਜ਼ਲਗੋ ਤੇ ਸੰਗੀਤਕਾਰ ਅਜੀਤਪਾਲ ਜਟਾਣਾ ਨਾਲ ਰੂ-ਬ-ਰੂ ਸਮਾਗਮ

ਜਲਾਲਾਬਾਦ, 19 ਜਨਵਰੀ (ਕਰਨ ਚੁਚਰਾ)-ਸਾਹਿਤ ਸਭਾ ਜਲਾਲਾਬਾਦ ਵਲੋਂ ਮੁਸ਼ਾਇਰਾ ਤੇ ਸਨਮਾਨ ਸਮਾਗਮ ਸਥਾਨਕ ਰੇਲਵੇ ਬਾਜ਼ਾਰ ਸਥਿਤ ਰੱਸੇ ਵੱਟ ਧਰਮਸ਼ਾਲਾ 'ਚ ਕਰਵਾਇਆ ਗਿਆ | ਇਸ ਮੌਕੇ ਪ੍ਰਸਿੱਧ ਸ਼ਾਇਰ ਅਜੀਤਪਾਲ ਜਟਾਣਾ ਗ਼ਜ਼ਲਗੋ, ਸੰਗੀਤਕਾਰ ਤੇ ਲੈਕਚਰਾਰ ਮੋਗਾ ...

ਪੂਰੀ ਖ਼ਬਰ »

ਬਿਨਾਂ ਤਲਾਕ ਤੋਂ ਦੂਜਾ ਵਿਆਹ ਕਰਵਾਉਣ ਵਾਲੇ 'ਤੇ ਮਾਮਲਾ ਦਰਜ

ਫ਼ਾਜ਼ਿਲਕਾ, 19 ਜਨਵਰੀ (ਦਵਿੰਦਰ ਪਾਲ ਸਿੰਘ)-ਇਕ ਵਿਅਕਤੀ ਨੇ ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਿਨਾਂ ਦੂਜਾ ਵਿਆਹ ਕਰਵਾ ਲਿਆ | ਇਸ ਦੀ ਸ਼ਿਕਾਇਤ ਮਿਲਣ 'ਤੇ ਪੁਲਿਸ ਨੇ ਕਥਿਤ ਦੋਸ਼ੀ ਦੇ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਅਮਨਦੀਪ ਕੌਰ ਪੁੱਤਰ ਕਰਨੈਲ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਤਲਵੰਡੀ ਭਾਈ, 19 ਜਨਵਰੀ (ਰਵਿੰਦਰ ਸਿੰਘ ਬਜਾਜ)-ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਹਰੀ ਨਰਾਇਣ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਜ਼ਦੀਕੀ ਪਿੰਡ ਧੰਨਾ ਸ਼ਹੀਦ ਦੀ ਸਰਕਾਰੀ ਡਿਸਪੈਂਸਰੀ ਵਿਚ 0 ਤੋਂ 5 ਸਾਲ ਦੇ ਬੱਚਿਆਂ ਨੂੰ ਪਲਸ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ | ਇਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX