ਤਾਜਾ ਖ਼ਬਰਾਂ


ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  26 minutes ago
ਲੁਧਿਆਣਾ, 22 ਫ਼ਰਵਰੀ (ਪੁਨੀਤ ਬਾਵਾ)-ਭਾਜਪਾ ਦੀ ਅੱਜ ਲੁਧਿਆਣਾ ਦੇ ਹੋਟਲ ਨਾਗਪਾਲ ਰਿਜੈਂਸੀ ਵਿਖੇ ਮੀਟਿੰਗ ਦੌਰਾਨ ਪੀ.ਐਸ.ਆਈ.ਈ.ਸੀ. ਦੇ ਸਾਬਕਾ ਚੇਅਰਮੈਨ ਸ਼ਕਤੀ ਸ਼ਰਮਾ ਦੀ ਤਬੀਅਤ ਖ਼ਰਾਬ ਹੋ ਗਈ, ਜਿੰਨਾਂ ਨੂੰ ਭਾਜਪਾ ਆਗੂਆਂ ਨੇ ਚੁੱਕ ਕੇ ਹਸਪਤਾਲ ਪਹੁੰਚਾਇਆ। ਮੀਟਿੰਗ...
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  30 minutes ago
ਨਵੀਂ ਦਿੱਲੀ, 22 ਫਰਵਰੀ - ਨਾਗਰਿਕਤਾ ਸੋਧ ਕਾਨੂੰਨ ਖਿਲਾਫ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਆਸ਼ਰਮ, ਜਾਮੀਆ, ਔਖਲਾ, ਬਾਟਲਾ ਹਾਊਸ ਤੋਂ ਨੋਇਡਾ ਤੇ ਫਰੀਦਾਬਾਦ ਜਾਣ ਵਾਲੇ ਰਸਤੇ ਨੂੰ ਖੋਲ ਦਿੱਤਾ ਹੈ ਪਰ ਇਸ ਰਸਤੇ ਤੋਂ ਸਿਰਫ ਬਾਈਕ ਤੇ ਕਾਰ ਰਾਹੀਂ...
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  46 minutes ago
ਨਵੀਂ ਦਿੱਲੀ, 22 ਫਰਵਰੀ - ਨਿਰਭੈਆ ਕੇਸ ਵਿਚ ਦੋਸ਼ੀ ਵਿਨੈ ਸ਼ਰਮਾ ਦੀ ਇਲਾਜ ਦੀ ਪਟੀਸ਼ਨ ਨੂੰ ਪਟਿਆਲਾ ਹਾਊਸ ਕੋਰਟ ਨੇ ਖਾਰਜ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਤਿਹਾੜ ਜੇਲ੍ਹ ਦੇ ਮੁਤਾਬਿਕ ਵਿਨੈ ਦੀ ਦਿਮਾਗੀ ਹਾਲਤ ਠੀਕ ਹੈ ਤੇ ਉਸ ਨੂੰ ਇਲਾਜ ਦੀ ਲੋੜ...
ਚੰਡੀਗੜ੍ਹ 'ਚ ਇਕ ਇਮਾਰਤ ਨੂੰ ਲੱਗੀ ਅੱਗ,3 ਲੜਕੀਆਂ ਗੰਭੀਰ ਜ਼ਖਮੀ
. . .  2 minutes ago
ਚੰਡੀਗੜ੍ਹ, 22 ਫਰਵਰੀ (ਰਣਜੀਤ ਸਿੰਘ) - ਚੰਡੀਗੜ੍ਹ ਸਥਿਤ ਸੈਕਟਰ 32ਪੀਜੀ ਵਿਖੇ ਇਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ...
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  about 1 hour ago
ਨਵੀਂ ਦਿੱਲੀ, 22 ਫਰਵਰੀ - ਅਮਰੀਕਾ ਦੀ ਪ੍ਰਥਮ ਮਹਿਲਾ ਮੇਲਾਨੀਆ ਟਰੰਪ ਆਪਣੀ ਭਾਰਤ ਯਾਤਰਾ ਦੌਰਾਨ ਦਿੱਲੀ ਦੇ ਇਕ ਸਰਕਾਰੀ ਸਕੂਲ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੀ ਹੈ ਪਰੰਤੂ ਦਿੱਲੀ ਸਰਕਾਰ ਦੇ ਸੂਤਰਾਂ ਮੁਤਾਬਿਕ ਇਸ ਪ੍ਰੋਗਰਾਮ ਵਿਚ ਦਿੱਲੀ...
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  about 1 hour ago
ਬਟਾਲਾ, 22 ਫਰਵਰੀ (ਕਾਹਲੋਂ)-ਯੁਵਕ ਮਾਮਲੇ ਅਤੇ ਖੇਡਾਂ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਦਸਵੇਂ ਭਾਰਤੀ ਵਿਦਿਆਰਥੀ ਸੰਸਦ ਦੇ ਹੋ ਰਹੇ ਚਾਰ ਰੋਜ਼ਾ ਪ੍ਰੋਗਰਾਮ ਦੌਰਾਨ ਵਿਗਿਆਨ ਭਵਨ ਦਿੱਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਦਾ ਆਦਰਸ਼ ਮੁੱਖ ਮੰਤਰੀ, ਐਮ.ਐਲ.ਏ...
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  about 1 hour ago
ਚੰਡੀਗੜ੍ਹ, 22 ਫਰਵਰੀ (ਅਜੈਬ ਸਿੰਘ ਔਜਲਾ) - ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸ.ਸੁਖਪਾਲ ਸਿੰਘ ਖਹਿਰਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਜੋ ਸ਼ਰਾਰਤ ਪੂਰਨ ਬਿਆਨ...
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  about 1 hour ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  about 1 hour ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  about 1 hour ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 minute ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  about 2 hours ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  about 1 hour ago
ਪਟਿਆਲਾ, 22 ਫਰਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਧਰਨੇ ਰੁਕਣ ਦਾ ਨਾਮ ਨਹੀਂ ਲੈ ਰਹੇ। ਅੱਜ ਪਟਿਆਲਾ ਵਿਖੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਮੋਤੀ ਮਹਿਲ ਨੂੰ ਰੈਲੀ ਦੇ ਰੂਪ ਵਿਚ ਕੂਚ ਕੀਤਾ ਗਿਆ। ਜਿਨ੍ਹਾਂ ਨੂੰ...
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  about 2 hours ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 minute ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  about 2 hours ago
ਅੰਮ੍ਰਿਤਸਰ ਦਿਹਾਤੀ 'ਚ ਹਰੇਕ ਪਿੰਡ 'ਚ ਹੋਵੇਗੀ ਪੁਲਿਸ ਅਫ਼ਸਰ ਦੀ ਨਿਯੁਕਤੀ- ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ
. . .  about 2 hours ago
ਕੇਂਦਰ ਸਰਕਾਰ ਵਲੋਂ ਪੰਜਾਬ ਦੀ ਬਣਦੀ ਜੀ. ਐੱਸ. ਟੀ. ਰਾਸ਼ੀ ਛੇਤੀ ਭੇਜੀ ਜਾਵੇਗੀ- ਅਗਰਵਾਲ
. . .  about 2 hours ago
ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਪ੍ਰਤੀ ਡੀ. ਜੀ. ਪੀ. ਦਾ ਬਿਆਨ ਗ਼ਲਤ- ਅਮਨ ਅਰੋੜਾ
. . .  about 2 hours ago
ਮਜੀਠੀਆ ਵਲੋਂ ਡੀ. ਜੀ. ਪੀ. ਦੇ ਬਿਆਨ ਦੀ ਨਿਖੇਧੀ, ਪੁੱਛਿਆ- ਕਰਤਾਰਪੁਰ ਲਾਂਘੇ ਰਾਹੀਂ ਜਾ ਕੇ ਕੌਣ ਅੱਤਵਾਦੀ ਬਣਿਆ
. . .  about 3 hours ago
ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਡੀ. ਜੀ. ਪੀ. ਦੇ ਬਿਆਨ ਨੇ ਸੰਗਤਾਂ ਦੇ ਮਨਾਂ ਨੂੰ ਪਹੁੰਚਾਈ ਡੂੰਘੀ ਠੇਸ- ਭਾਈ ਲੌਂਗੋਵਾਲ
. . .  about 3 hours ago
ਨਹੀਂ ਰਹੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਪ੍ਰੇਮ ਅਰੋੜਾ
. . .  about 3 hours ago
ਅਕਾਲੀ ਦਲ ਨੇ ਗੋਲਕ ਦਾ ਪੈਸਾ ਸਿਆਸਤ 'ਚ ਵਰਤਿਆ- ਬੀਬੀ ਭੱਠਲ
. . .  about 4 hours ago
ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਰਿਸ਼ਤੇਦਾਰ ਅਤੇ ਸਾਬਕਾ ਸੰਸਦ ਮੈਂਬਰ ਕ੍ਰਿਸ਼ਨਾ ਬੋਸ ਦਾ ਦੇਹਾਂਤ
. . .  about 4 hours ago
ਧਾਰਾ 370 ਦੇ ਬੇਅਸਰ ਹੋਣ ਤੋਂ ਬਾਅਦ ਕਾਫ਼ੀ ਖ਼ੁਸ਼ ਹਨ ਜੰਮੂ-ਕਸ਼ਮੀਰ ਦੇ ਵਾਸੀ- ਨੱਡਾ
. . .  about 4 hours ago
ਤਰਨਤਾਰਨ : ਨਗਰ ਕੀਰਤਨ ਦੌਰਾਨ ਹੋਏ ਧਮਾਕੇ 'ਚ ਜ਼ਖ਼ਮੀ ਹੋਏ ਬੱਚੇ ਨੇ ਤੋੜਿਆ ਦਮ
. . .  about 3 hours ago
ਸੁਨੰਦਾ ਪੁਸ਼ਕਰ ਮਾਮਲਾ : ਅਦਾਲਤ ਨੇ ਸ਼ਸ਼ੀ ਥਰੂਰ ਨੂੰ ਤਿੰਨ ਦੇਸ਼ਾਂ ਦੀ ਯਾਤਰਾ ਕਰਨ ਦੀ ਦਿੱਤੀ ਇਜਾਜ਼ਤ
. . .  about 5 hours ago
ਵਿਅਕਤੀ ਨੂੰ ਗੋਲੀ ਮਾਰ ਕੇ ਉਸ ਦਾ ਟਰੈਕਟਰ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  about 4 hours ago
ਮੇਲਾਨੀਆ ਟਰੰਪ ਦੀ ਸਕੂਲ ਈਵੈਂਟ 'ਚੋਂ ਹਟਿਆ ਕੇਜਰੀਵਾਲ ਅਤੇ ਸਿਸੋਦੀਆ ਦਾ ਨਾਂ
. . .  about 5 hours ago
ਪਠਾਨਕੋਟ-ਦਿੱਲੀ ਸੁਪਰ ਫਾਸਟ ਰੇਲ ਗੱਡੀ ਦੇ ਅੱਗੇ ਆਈ ਗਾਂ, ਜਾਨੀ-ਮਾਲੀ ਨੁਕਸਾਨ ਤੋਂ ਰਿਹਾ ਬਚਾਅ
. . .  about 5 hours ago
ਮੀਕਾ ਸਿੰਘ ਦੀ ਸਟਾਫ਼ ਮੈਂਬਰ ਸੌਮਿਆ ਖ਼ਾਨ ਦੇ ਖ਼ੁਦਕੁਸ਼ੀ ਮਾਮਲੇ 'ਚ ਜਾਂਚ ਸ਼ੁਰੂ
. . .  about 6 hours ago
ਪਹਿਲਾ ਟੈਸਟ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ 51 ਦੌੜਾਂ ਦੀ ਲੀਡ ਨਾਲ ਨਿਊਜ਼ੀਲੈਂਡ 216/5
. . .  about 6 hours ago
ਨਿਰਭੈਆ ਦੇ ਦੋਸ਼ੀ ਪਵਨ ਗੁਪਤਾ ਨੇ ਆਪਣੇ ਕਾਨੂੰਨੀ ਸਲਾਹਕਾਰ ਨਾਲ ਮਿਲਣ ਤੋਂ ਕੀਤਾ ਇਨਕਾਰ
. . .  about 6 hours ago
ਇੱਕ ਵਾਰ ਫਿਰ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਸ਼ਾਹੀਨ ਬਾਗ ਪਹੁੰਚੀ ਵਕੀਲ ਸਾਧਨਾ ਰਾਮਾਚੰਦਰਨ
. . .  about 6 hours ago
ਸੁਲਤਾਨਪੁਰ ਲੋਧੀ ਤੋਂ ਕਰਤਾਰਪੁਰ ਸਾਹਿਬ ਲਈ ਨਗਰ ਕੀਰਤਨ ਰਵਾਨਾ
. . .  1 minute ago
ਕੋਰੋਨਾ ਵਾਇਰਸ : ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਵਾਲੇ ਜਹਾਜ਼ ਨੂੰ ਚੀਨ ਨਹੀਂ ਦੇ ਰਿਹਾ ਇਜਾਜ਼ਤ
. . .  about 7 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਵਲੋਂ 1 ਮਾਰਚ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  about 7 hours ago
ਫਾਂਸੀ ਤੋਂ ਪਹਿਲਾਂ ਤਿਹਾੜ ਜੇਲ੍ਹ ਨੇ ਨਿਰਭੈਆ ਦੇ ਦੋਸ਼ੀਆਂ ਨੂੰ ਪਰਿਵਾਰਾਂ ਨਾਲ ਆਖ਼ਰੀ ਮੁਲਾਕਾਤ ਲਈ ਪੁੱਛਿਆ ਸਮਾਂ
. . .  about 8 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 2345
. . .  about 8 hours ago
ਨਾਗਪੁਰ 'ਚ ਮਿੱਟੀ ਦਾ ਟਿੱਲਾ ਢਹਿਣ ਕਾਰਨ ਚਾਰ ਔਰਤਾਂ ਦੀ ਮੌਤ
. . .  about 8 hours ago
ਮਹੰਤ ਨ੍ਰਿਤਿਆ ਗੋਪਾਲ ਦਾਸ ਬੋਲੇ- ਰਾਮ ਮੰਦਰ ਨਿਰਮਾਣ ਲਈ ਅਸੀਂ ਸਰਕਾਰੀ ਫੰਡ ਨਹੀਂ ਲਵਾਂਗੇ
. . .  about 9 hours ago
ਪਹਿਲਾ ਟੈਸਟ : ਟੀ ਬ੍ਰੇਕ ਤੱਕ ਨਿਊਜ਼ੀਲੈਂਡ 116/2
. . .  about 9 hours ago
ਅੱਜ ਕੌਮਾਂਤਰੀ ਨਿਆਇਕ ਸੰਮੇਲਨ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 9 hours ago
ਅਨੰਤਨਾਗ 'ਚ ਮੁਠਭੇੜ ਦੌਰਾਨ ਲਸ਼ਕਰ ਦੇ ਦੋ ਅੱਤਵਾਦੀ ਢੇਰ
. . .  about 10 hours ago
ਪਹਿਲਾ ਟੈਸਟ : 165 ਦੌੜਾਂ 'ਤੇ ਆਲ ਆਊਟ ਹੋਈ ਭਾਰਤੀ ਟੀਮ, ਲੰਚ ਤੋਂ ਬਾਅਦ ਨਿਊਜ਼ੀਲੈਂਡ 66/1
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਦੇ ਮਾਰੀ ਗੋਲੀ
. . .  1 day ago
ਸੁਖਦੇਵ ਸਿੰਘ ਢੀਂਡਸਾ ਨੇ ਲਿਆ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ
. . .  1 day ago
ਅਕਾਲੀ ਅਤੇ ਕਾਂਗਰਸ ਦੀ ਮਿਲੀ ਭੁਗਤ ਨਾਲ ਚਲ ਰਹੀ ਹੈ ਸਰਕਾਰ- ਬੈਂਸ
. . .  1 day ago
ਤੀਸਰੇ ਦਿਨ ਵੀ ਵਾਰਤਾਕਾਰ ਸ਼ਾਹੀਨ ਬਾਗ ਪੁੱਜੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਮਾਘ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। -ਜੋਸਫ ਕਾਫਮੈਨ

ਦਿੱਲੀ

ਦਿੱਲੀ ਦੀ ਸਿਆਸਤ

ਬਾਦਲ ਵਿਰੋਧੀ ਆਗੂਆਂ ਨੂੰ ਸੰਗਤਾਂ 'ਚ ਆਪਣਾ ਵਿਸ਼ਵਾਸ ਬਹਾਲ ਕਰਨ ਦੀ ਵੱਡੀ ਚੁਣੌਤੀ

ਸਫਰ-ਏ-ਅਕਾਲੀ ਲਹਿਰ ਪ੍ਰੋਗਰਾਮ 'ਚ ਸਾਰੇ ਬੁਲਾਰਿਆਂ ਵਲੋਂ ਇਸ ਗੱਲ 'ਤੇ ਜ਼ਿਆਦਾ ਜ਼ੋਰ ਦਿੱਤਾ ਗਿਆ ਕਿ ਬਾਦਲ ਦੀਆਂ ਗ਼ਲਤ ਨੀਤੀਆਂ ਤੇ ਫ਼ੈਸਲਿਆਂ ਤੋਂ ਹੋ ਰਹੇ ਪੰਥਕ ਨੁਕਸਾਨ ਬਾਰੇ ਸੰਗਤਾਂ ਨੂੰ ਜਾਗਰੂਕ ਕੀਤਾ ਜਾਵੇ | ਸਿੱਖ ਮਾਹਿਰਾਂ ਮੁਤਾਬਿਕ ਅਜਿਹੇ ਮਸਲਿਆਂ ਲਈ ਸੰਗਤਾਂ ਨੂੰ ਜਾਗਰੂਕ ਕਰਵਾਉਣ ਤੋਂ ਪਹਿਲਾਂ ਬਾਦਲ ਵਿਰੋਧੀ ਸਿੱਖ ਆਗੂਆਂ ਨੂੰ ਸੰਗਤਾਂ 'ਚ ਆਪਣਾ ਵਿਸ਼ਵਾਸ ਬਹਾਲ ਕਰਨ ਪ੍ਰਤੀ ਵਧੇਰੇ ਤਵੱਜੋ ਦੇਣੀ ਚਾਹੀਦੀ ਹੈ | ਕਿਉਂਕਿ ਕਈ ਵਾਰ ਵੇਖਣ 'ਚ ਆਉਂਦਾ ਹੈ ਕਿ ਇਸ ਤਰ੍ਹਾਂ ਦੇ ਹੀ ਇਕੱਠ ਦੌਰਾਨ ਸੰਗਤਾਂ ਕੋਲਾੋ ਹੱਥ ਖੜੇ ਕਰਵਾ ਕੇ ਮਤੇ ਵੀ ਪਾਸ ਕਰਵਾ ਲਏ ਜਾਂਦੇ ਹਨ ਅਤੇ ਜੈਕਾਰੇ ਵੀ ਲਗਵਾ ਦਿੱਤੇ ਜਾਂਦੇ ਹਨ, ਪਰ ਅਜਿਹਾ ਵੇਖਣ 'ਚ ਨਹੀਂ ਆਇਆ ਜਦੋਂ ਸਿੱਖ ਆਗੂ ਮੰਚ 'ਤੇ ਇਕਜੁੱਟਤਾ ਨਾਲ 'ਪੱਕਾ ਪ੍ਰਣ' ਕਰਦੇ ਨਜ਼ਰ ਆਉਂਦੇ ਹੋਣ ਯਾਨੀ ਉਹ ਡੰਕੇ ਦੀ ਚੋਟ 'ਤੇ ਐਲਾਨ ਕਰਨ ਕਿ ਉਨ੍ਹਾਂ ਵਿਚੋਂ ਕੋਈ ਵੀ ਵਿਕੇਗਾ ਨਹੀਂ, ਬੇਸ਼ੱਕ ਜਿਹੜੀ ਮਰਜ਼ੀ ਸਥਿਤੀ ਆ ਜਾਵੇ | ਦੂਜਾ, ਅਜਿਹੇ ਮੌਕਿਆਂ 'ਤੇ ਅਕਸਰ ਹੀ ਸਿੱਖ ਆਗੂ ਇੱਕਜੁੱਟਤਾ ਵਿਖਾਉਣ ਦੀ ਤਾਂ ਪੂਰੀ ਕੋਸ਼ਿਸ਼ ਕਰਦੇ ਹਨ, ਪਰ ਉਨ੍ਹਾਂ ਦੀ ਇੱਕਜੁੱਟਤਾ ਲੰਮੇ ਸਮੇਂ ਤੱਕ ਨਹੀਂ ਬਣੀ ਰਹਿੰਦੀ ਅਤੇ ਮਾਮਲਾ ਫਿਰ ਉੱਥੇ ਦਾ ਉੱਥੇ ਹੀ ਆ ਜਾਂਦਾ ਹੈ | ਜੇਕਰ ਭਵਿੱਖ 'ਚ ਇਹ ਆਗੂ ਖ਼ੁਦ ਹੀ ਇੱਕਜੁੱਟ ਨਾ ਰਹਿ ਸਕੇ ਤਾਂ ਫਿਰ ਸੰਗਤਾਂ ਨੂੰ ਜਾਗਰੂਕ ਜਾਂ ਇੱਕਜੁੱਟ ਕਰਨ ਦੇ ਕੋਈ ਮਾਇਨੇ ਨਹੀਂ ਰਹਿ ਜਾਂਦੇ | ਜੇਕਰ ਸਿਰਫ਼ ਜਜ਼ਬਾਤੀ ਭਾਸ਼ਣ ਦੇ ਕੇ ਸਾਰੇ ਆਪਣੇ-ਆਪਣੇ ਰਾਹ ਪੈ ਗਏ ਜਾਂ ਆਪਣੀ ਵੱਖਰੋ ਵੱਖਰੀ ਡਫਲੀ ਵਜਾਉਂਦੇ ਰਹੇ ਤਾਂ ਫਿਰ ਅਜਿਹੇ ਪ੍ਰੋਗਰਾਮਾਂ ਤੋਂ ਕੋਈ ਬਹੁਤ ਫ਼ਾਇਦਾ ਨਹੀਂ ਹੋ ਸਕੇਗਾ | ਸ਼ਾਇਦ ਇਸੇ ਕਰਕੇ ਪ੍ਰੋਗਰਾਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਲੋਂ 'ਇਕੱਠੇ ਹੋਣ' ਦੀ ਬਜਾਏ 'ਇਕੱਠੇ ਬਣੇ ਰਹਿਣ' ਦੀ ਗੱਲ 'ਤੇ ਜ਼ਿਆਦਾ ਜ਼ੋਰ ਦਿੱਤਾ ਗਿਆ |

ਗੋਬਰ ਗੈਸ ਹੌਦੀ 'ਚ ਡਿਗਣ ਨਾਲ ਬੱਚੇ ਦੀ ਮੌਤ

ਗੁਹਲਾ ਚੀਕਾ, 19 ਜਨਵਰੀ (ਓ.ਪੀ. ਸੈਣੀ)- ਪਿੰਡ ਦਾਬਾ ਵਿਖੇ ਗੋਬਰ ਗੈਸ ਹੈਦੀ 'ਚ ਡਿੱਗਣ ਨਾਲ ਦੋ ਸਾਲਾ ਬੱਚੇ ਦੀ ਮੌਤ ਹੋਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਬੱਚੇ ਘਰ ਦੇ ਵਿਹੜੇ 'ਚ ਖੇਡ ਰਹੇ ਸਨ | ਇਸ ਦੌਰਾਨ ਬੱਚੇ ਖੇਡਦਿਆਂ-ਖੇਡਦਿਆਂ ਵਿਹੜੇ 'ਚੋਂ ਬਾਹਰ ਚਲੇ ਗਏ | ...

ਪੂਰੀ ਖ਼ਬਰ »

ਕੇਜਰੀਵਾਲ ਸਰਕਾਰ ਨਿਰਭੈਆ ਨੂੰ ਨਿਆਂ ਦਿਵਾਉਣ 'ਚ ਜਾਣਬੁੱਝ ਕੇ ਦੇਰੀ ਕਰ ਰਹੀ ਹੈ-ਸ਼ਾਜ਼ੀਆ ਇਲਮੀ

ਨਵੀਂ ਦਿੱਲੀ, 19 ਜਨਵਰੀ (ਜਗਤਾਰ ਸਿੰਘ)-ਭਾਜਪਾ ਦਿੱਲੀ ਪ੍ਰਦੇਸ਼ ਮੀਤ ਪ੍ਰਧਾਨ ਸ਼ਾਜੀਆ ਇਲਮੀ ਨੇ ਦਿੱਲੀ ਸਰਕਾਰ ਦੀ ਸਾਬਕਾ ਸਰਕਾਰੀ ਵਕੀਲ ਇੰਦਰਾ ਜੈਸਿੰਘ ਦੇ ਨਿਰਭੈਆ ਦੇ ਦੋਸ਼ੀਆਂ ਨੂੰ ਮੁਆਫ਼ ਕਰਨ ਦੇ ਬਿਆਨ 'ਤੇ ਇਤਰਾਜ਼ ਜਤਾਇਆ | ਦਿੱਲੀ ਭਾਜਪਾ ਦਫ਼ਤਰ ਵਿਖੇ ...

ਪੂਰੀ ਖ਼ਬਰ »

ਕੋਲਕਾਤਾ ਦੇ ਸ਼ਾਹੀਨ ਬਾਗ 'ਚ ਸੀ.ਏ.ਏ. ਦੇ ਵਿਰੋਧ ਦੌਰਾਨ ਵੀ ਜਾਰੀ ਹੈ ਵਿਦਿਆਰਥੀਆਂ ਦੀ ਪੜ੍ਹਾਈ

ਕੋਲਕਾਤਾ, 19 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)-ਦਿੱਲੀ ਦੇ ਸ਼ਾਹੀਨ ਬਾਗ ਵਾਂਗ ਕੋਲਕਾਤਾ ਦੇ ਪਾਰਕ ਸਰਕਸ ਇਲਾਕੇ 'ਚ ਔਰਤਾਂ ਵਲੋਂ ਸੀ.ਏ.ਏ.-ਐੱਨ.ਪੀ.ਆਰ.-ਐੱਨ.ਸੀ.ਆਰ. ਦੇ ਵਿਰੋਧ 'ਚ ਧਰਨਾ ਦਿੱਤਾ ਹੈ, ਜਿੱਥੇ ਇਹ ਧਰਨਾ ਔਰਤਾਂ ਵਲੋਂ ਦਿਖਾਈ ਜਾ ਰਹੀ ਹਿੰਮਤ ਦਾ ਨਜਾਰਾ ਪੇਸ਼ ...

ਪੂਰੀ ਖ਼ਬਰ »

ਐੱਨ. ਆਰ. ਸੀ. ਦੀ ਦਹਿਸ਼ਤ ਕਾਰਨ ਵੋਟਰ ਲਿਸਟ 'ਚ ਨਾਂਅ ਦਰਜ ਕਰਵਾਉਣ 'ਤੇ ਜ਼ੋਰ

ਕੋਲਕਾਤਾ, 19 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ 'ਚ ਐੱਨ. ਆਰ. ਸੀ. ਦੀ ਦਹਿਸ਼ਤ ਲਗਾਤਾਰ ਵਧਦੀ ਜਾ ਰਹੀ ਹੈ | ਇਸ ਲਈ ਲੋਕਾਂ ਵਲੋਂ ਵੋਟਰ ਲਿਸਟ 'ਚ ਨਾਂਅ ਦਰਜ ਕਰਵਾਉਣ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ | ਮਤਦਾਤਾ ਲਿਸਟ 'ਚ ਸੋਧ ਦਾ ਕੰਮ 16 ਦਸੰਬਰ ਨੂੰ ਸ਼ੁਰੂ ...

ਪੂਰੀ ਖ਼ਬਰ »

ਕੇਜਰੀਵਾਲ ਸਰਕਾਰ ਤੋਂ ਪ੍ਰੇਸ਼ਾਨ ਜਨਤਾ ਹੁਣ ਦਿੱਲੀ 'ਚ ਭਾਜਪਾ ਦੀ ਸਰਕਾਰ ਬਣਾਏਗੀ-ਨੱਢਾ

ਨਵੀਂ ਦਿੱਲੀ, 19 ਜਨਵਰੀ (ਜਗਤਾਰ ਸਿੰਘ)-ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਨੇ ਰਾਜੌਰੀ ਗਾਰਡਨ ਅਤੇ ਤਿਲਕ ਨਗਰ ਵਿਧਾਨ ਸਭਾ 'ਚ ਮੀਟਿੰਗਾਂ ਨੂੰ ਸੰਬੋਧਨ ਕੀਤਾ | ਇਸ ਮੌਕੇ ਉਨ੍ਹਾਂ ਨੇ ਵਰਕਰਾਂ ਨੂੰ ...

ਪੂਰੀ ਖ਼ਬਰ »

ਜੇ.ਈ.ਈ. ਮੇਨ ਪ੍ਰੀਖਿਆ 'ਚੋਂ ਉੱਜਵਲ ਨੇ 99.99 ਤੇ ਅਵਲ ਨੇ 99.98 ਅੰਕ ਪ੍ਰਾਪਤ ਕਰ ਕੇ ਕੀਤੀ ਸਫਲਤਾ ਹਾਸਲ

ਜਲੰਧਰ, 19 ਜਨਵਰੀ (ਰਣਜੀਤ ਸਿੰਘ ਸੋਢੀ)-ਦੇਸ਼ ਭਰ 'ਚ ਇੰਜੀਨੀਅਰਿੰਗ ਦੀ ਪੜ੍ਹਾਈ ਕਰਨ ਲਈ ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ) ਵਲੋਂ ਜੇ.ਈ.ਈ. ਮੇਨ ਪਹਿਲੇ ਫ਼ੇਜ਼ ਦੀ ਪ੍ਰੀਖਿਆ 'ਚ ਦੇਸ਼ ਭਰ ਦੇ 8.69 ਲੱਖ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਸ 'ਚੋਂ 6.04 ਲੱਖ ਲੜਕੇ, 2.64 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX