ਤਾਜਾ ਖ਼ਬਰਾਂ


ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  42 minutes ago
ਅੰਮ੍ਰਿਤਸਰ, 22 ਫਰਵਰੀ (ਸੁਰਿੰਦਰ ਕੋਛੜ) - ਪਾਕਿਸਤਾਨ ਵਿਖੇ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸਮਾਗਮਾਂ |'ਚ ਸ਼ਿਰਕਤ ਕਰਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਡੀ. ਜੀ. ਪੀ. (ਡਾਇਰੈਕਟਰ ਜਨਰਲ ਆਫ਼ ਪੁਲਿਸ) ਦਿਨਕਰ...
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  about 1 hour ago
ਲੁਧਿਆਣਾ, 22 ਫ਼ਰਵਰੀ (ਪੁਨੀਤ ਬਾਵਾ)-ਭਾਜਪਾ ਦੀ ਅੱਜ ਲੁਧਿਆਣਾ ਦੇ ਹੋਟਲ ਨਾਗਪਾਲ ਰਿਜੈਂਸੀ ਵਿਖੇ ਮੀਟਿੰਗ ਦੌਰਾਨ ਪੀ.ਐਸ.ਆਈ.ਈ.ਸੀ. ਦੇ ਸਾਬਕਾ ਚੇਅਰਮੈਨ ਸ਼ਕਤੀ ਸ਼ਰਮਾ ਦੀ ਤਬੀਅਤ ਖ਼ਰਾਬ ਹੋ ਗਈ, ਜਿੰਨਾਂ ਨੂੰ ਭਾਜਪਾ ਆਗੂਆਂ ਨੇ ਚੁੱਕ ਕੇ ਹਸਪਤਾਲ ਪਹੁੰਚਾਇਆ। ਮੀਟਿੰਗ...
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  about 1 hour ago
ਨਵੀਂ ਦਿੱਲੀ, 22 ਫਰਵਰੀ - ਨਾਗਰਿਕਤਾ ਸੋਧ ਕਾਨੂੰਨ ਖਿਲਾਫ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਆਸ਼ਰਮ, ਜਾਮੀਆ, ਔਖਲਾ, ਬਾਟਲਾ ਹਾਊਸ ਤੋਂ ਨੋਇਡਾ ਤੇ ਫਰੀਦਾਬਾਦ ਜਾਣ ਵਾਲੇ ਰਸਤੇ ਨੂੰ ਖੋਲ ਦਿੱਤਾ ਹੈ ਪਰ ਇਸ ਰਸਤੇ ਤੋਂ ਸਿਰਫ ਬਾਈਕ ਤੇ ਕਾਰ ਰਾਹੀਂ...
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  about 1 hour ago
ਨਵੀਂ ਦਿੱਲੀ, 22 ਫਰਵਰੀ - ਨਿਰਭੈਆ ਕੇਸ ਵਿਚ ਦੋਸ਼ੀ ਵਿਨੈ ਸ਼ਰਮਾ ਦੀ ਇਲਾਜ ਦੀ ਪਟੀਸ਼ਨ ਨੂੰ ਪਟਿਆਲਾ ਹਾਊਸ ਕੋਰਟ ਨੇ ਖਾਰਜ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਤਿਹਾੜ ਜੇਲ੍ਹ ਦੇ ਮੁਤਾਬਿਕ ਵਿਨੈ ਦੀ ਦਿਮਾਗੀ ਹਾਲਤ ਠੀਕ ਹੈ ਤੇ ਉਸ ਨੂੰ ਇਲਾਜ ਦੀ ਲੋੜ...
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  8 minutes ago
ਚੰਡੀਗੜ੍ਹ, 22 ਫਰਵਰੀ (ਰਣਜੀਤ ਸਿੰਘ) - ਚੰਡੀਗੜ੍ਹ ਸਥਿਤ ਸੈਕਟਰ 32 ਪੀਜੀ ਵਿਖੇ ਇਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲ ਹੈ। ਇਸ ਹਾਦਸੇ ਵਿਚ 3 ਲੜਕੀਆਂ ਦੀ ਅੱਗ 'ਚ ਝੁਲਸਣ ਕਾਰਨ ਮੌਤ ਹੋ ਗਈ ਹੈ ਜਦੋਂ ਕਿ 2 ਗੰਭੀਰ ਜ਼ਖਮੀ ਹੋ ਗਈਆਂ ਹਨ। ਜਿਨ੍ਹਾਂ ਨੂੰ...
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  about 1 hour ago
ਨਵੀਂ ਦਿੱਲੀ, 22 ਫਰਵਰੀ - ਅਮਰੀਕਾ ਦੀ ਪ੍ਰਥਮ ਮਹਿਲਾ ਮੇਲਾਨੀਆ ਟਰੰਪ ਆਪਣੀ ਭਾਰਤ ਯਾਤਰਾ ਦੌਰਾਨ ਦਿੱਲੀ ਦੇ ਇਕ ਸਰਕਾਰੀ ਸਕੂਲ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੀ ਹੈ ਪਰੰਤੂ ਦਿੱਲੀ ਸਰਕਾਰ ਦੇ ਸੂਤਰਾਂ ਮੁਤਾਬਿਕ ਇਸ ਪ੍ਰੋਗਰਾਮ ਵਿਚ ਦਿੱਲੀ...
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  about 2 hours ago
ਬਟਾਲਾ, 22 ਫਰਵਰੀ (ਕਾਹਲੋਂ)-ਯੁਵਕ ਮਾਮਲੇ ਅਤੇ ਖੇਡਾਂ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਦਸਵੇਂ ਭਾਰਤੀ ਵਿਦਿਆਰਥੀ ਸੰਸਦ ਦੇ ਹੋ ਰਹੇ ਚਾਰ ਰੋਜ਼ਾ ਪ੍ਰੋਗਰਾਮ ਦੌਰਾਨ ਵਿਗਿਆਨ ਭਵਨ ਦਿੱਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਦਾ ਆਦਰਸ਼ ਮੁੱਖ ਮੰਤਰੀ, ਐਮ.ਐਲ.ਏ...
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  about 2 hours ago
ਚੰਡੀਗੜ੍ਹ, 22 ਫਰਵਰੀ (ਅਜੈਬ ਸਿੰਘ ਔਜਲਾ) - ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸ.ਸੁਖਪਾਲ ਸਿੰਘ ਖਹਿਰਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਜੋ ਸ਼ਰਾਰਤ ਪੂਰਨ ਬਿਆਨ...
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  about 2 hours ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  about 2 hours ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  about 2 hours ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  about 2 hours ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  about 2 hours ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  about 2 hours ago
ਪਟਿਆਲਾ, 22 ਫਰਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਧਰਨੇ ਰੁਕਣ ਦਾ ਨਾਮ ਨਹੀਂ ਲੈ ਰਹੇ। ਅੱਜ ਪਟਿਆਲਾ ਵਿਖੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਮੋਤੀ ਮਹਿਲ ਨੂੰ ਰੈਲੀ ਦੇ ਰੂਪ ਵਿਚ ਕੂਚ ਕੀਤਾ ਗਿਆ। ਜਿਨ੍ਹਾਂ ਨੂੰ...
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  about 2 hours ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  about 2 hours ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  about 3 hours ago
ਅੰਮ੍ਰਿਤਸਰ ਦਿਹਾਤੀ 'ਚ ਹਰੇਕ ਪਿੰਡ 'ਚ ਹੋਵੇਗੀ ਪੁਲਿਸ ਅਫ਼ਸਰ ਦੀ ਨਿਯੁਕਤੀ- ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ
. . .  about 3 hours ago
ਕੇਂਦਰ ਸਰਕਾਰ ਵਲੋਂ ਪੰਜਾਬ ਦੀ ਬਣਦੀ ਜੀ. ਐੱਸ. ਟੀ. ਰਾਸ਼ੀ ਛੇਤੀ ਭੇਜੀ ਜਾਵੇਗੀ- ਅਗਰਵਾਲ
. . .  about 3 hours ago
ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਪ੍ਰਤੀ ਡੀ. ਜੀ. ਪੀ. ਦਾ ਬਿਆਨ ਗ਼ਲਤ- ਅਮਨ ਅਰੋੜਾ
. . .  about 3 hours ago
ਮਜੀਠੀਆ ਵਲੋਂ ਡੀ. ਜੀ. ਪੀ. ਦੇ ਬਿਆਨ ਦੀ ਨਿਖੇਧੀ, ਪੁੱਛਿਆ- ਕਰਤਾਰਪੁਰ ਲਾਂਘੇ ਰਾਹੀਂ ਜਾ ਕੇ ਕੌਣ ਅੱਤਵਾਦੀ ਬਣਿਆ
. . .  about 3 hours ago
ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਡੀ. ਜੀ. ਪੀ. ਦੇ ਬਿਆਨ ਨੇ ਸੰਗਤਾਂ ਦੇ ਮਨਾਂ ਨੂੰ ਪਹੁੰਚਾਈ ਡੂੰਘੀ ਠੇਸ- ਭਾਈ ਲੌਂਗੋਵਾਲ
. . .  about 4 hours ago
ਨਹੀਂ ਰਹੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਪ੍ਰੇਮ ਅਰੋੜਾ
. . .  about 4 hours ago
ਅਕਾਲੀ ਦਲ ਨੇ ਗੋਲਕ ਦਾ ਪੈਸਾ ਸਿਆਸਤ 'ਚ ਵਰਤਿਆ- ਬੀਬੀ ਭੱਠਲ
. . .  about 4 hours ago
ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਰਿਸ਼ਤੇਦਾਰ ਅਤੇ ਸਾਬਕਾ ਸੰਸਦ ਮੈਂਬਰ ਕ੍ਰਿਸ਼ਨਾ ਬੋਸ ਦਾ ਦੇਹਾਂਤ
. . .  about 4 hours ago
ਧਾਰਾ 370 ਦੇ ਬੇਅਸਰ ਹੋਣ ਤੋਂ ਬਾਅਦ ਕਾਫ਼ੀ ਖ਼ੁਸ਼ ਹਨ ਜੰਮੂ-ਕਸ਼ਮੀਰ ਦੇ ਵਾਸੀ- ਨੱਡਾ
. . .  about 5 hours ago
ਤਰਨਤਾਰਨ : ਨਗਰ ਕੀਰਤਨ ਦੌਰਾਨ ਹੋਏ ਧਮਾਕੇ 'ਚ ਜ਼ਖ਼ਮੀ ਹੋਏ ਬੱਚੇ ਨੇ ਤੋੜਿਆ ਦਮ
. . .  about 4 hours ago
ਸੁਨੰਦਾ ਪੁਸ਼ਕਰ ਮਾਮਲਾ : ਅਦਾਲਤ ਨੇ ਸ਼ਸ਼ੀ ਥਰੂਰ ਨੂੰ ਤਿੰਨ ਦੇਸ਼ਾਂ ਦੀ ਯਾਤਰਾ ਕਰਨ ਦੀ ਦਿੱਤੀ ਇਜਾਜ਼ਤ
. . .  about 5 hours ago
ਵਿਅਕਤੀ ਨੂੰ ਗੋਲੀ ਮਾਰ ਕੇ ਉਸ ਦਾ ਟਰੈਕਟਰ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  about 5 hours ago
ਮੇਲਾਨੀਆ ਟਰੰਪ ਦੀ ਸਕੂਲ ਈਵੈਂਟ 'ਚੋਂ ਹਟਿਆ ਕੇਜਰੀਵਾਲ ਅਤੇ ਸਿਸੋਦੀਆ ਦਾ ਨਾਂ
. . .  about 6 hours ago
ਪਠਾਨਕੋਟ-ਦਿੱਲੀ ਸੁਪਰ ਫਾਸਟ ਰੇਲ ਗੱਡੀ ਦੇ ਅੱਗੇ ਆਈ ਗਾਂ, ਜਾਨੀ-ਮਾਲੀ ਨੁਕਸਾਨ ਤੋਂ ਰਿਹਾ ਬਚਾਅ
. . .  about 6 hours ago
ਮੀਕਾ ਸਿੰਘ ਦੀ ਸਟਾਫ਼ ਮੈਂਬਰ ਸੌਮਿਆ ਖ਼ਾਨ ਦੇ ਖ਼ੁਦਕੁਸ਼ੀ ਮਾਮਲੇ 'ਚ ਜਾਂਚ ਸ਼ੁਰੂ
. . .  about 7 hours ago
ਪਹਿਲਾ ਟੈਸਟ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ 51 ਦੌੜਾਂ ਦੀ ਲੀਡ ਨਾਲ ਨਿਊਜ਼ੀਲੈਂਡ 216/5
. . .  about 7 hours ago
ਨਿਰਭੈਆ ਦੇ ਦੋਸ਼ੀ ਪਵਨ ਗੁਪਤਾ ਨੇ ਆਪਣੇ ਕਾਨੂੰਨੀ ਸਲਾਹਕਾਰ ਨਾਲ ਮਿਲਣ ਤੋਂ ਕੀਤਾ ਇਨਕਾਰ
. . .  about 7 hours ago
ਇੱਕ ਵਾਰ ਫਿਰ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਸ਼ਾਹੀਨ ਬਾਗ ਪਹੁੰਚੀ ਵਕੀਲ ਸਾਧਨਾ ਰਾਮਾਚੰਦਰਨ
. . .  about 7 hours ago
ਸੁਲਤਾਨਪੁਰ ਲੋਧੀ ਤੋਂ ਕਰਤਾਰਪੁਰ ਸਾਹਿਬ ਲਈ ਨਗਰ ਕੀਰਤਨ ਰਵਾਨਾ
. . .  about 7 hours ago
ਕੋਰੋਨਾ ਵਾਇਰਸ : ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਵਾਲੇ ਜਹਾਜ਼ ਨੂੰ ਚੀਨ ਨਹੀਂ ਦੇ ਰਿਹਾ ਇਜਾਜ਼ਤ
. . .  about 8 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਵਲੋਂ 1 ਮਾਰਚ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  about 8 hours ago
ਫਾਂਸੀ ਤੋਂ ਪਹਿਲਾਂ ਤਿਹਾੜ ਜੇਲ੍ਹ ਨੇ ਨਿਰਭੈਆ ਦੇ ਦੋਸ਼ੀਆਂ ਨੂੰ ਪਰਿਵਾਰਾਂ ਨਾਲ ਆਖ਼ਰੀ ਮੁਲਾਕਾਤ ਲਈ ਪੁੱਛਿਆ ਸਮਾਂ
. . .  about 8 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 2345
. . .  about 9 hours ago
ਨਾਗਪੁਰ 'ਚ ਮਿੱਟੀ ਦਾ ਟਿੱਲਾ ਢਹਿਣ ਕਾਰਨ ਚਾਰ ਔਰਤਾਂ ਦੀ ਮੌਤ
. . .  about 9 hours ago
ਮਹੰਤ ਨ੍ਰਿਤਿਆ ਗੋਪਾਲ ਦਾਸ ਬੋਲੇ- ਰਾਮ ਮੰਦਰ ਨਿਰਮਾਣ ਲਈ ਅਸੀਂ ਸਰਕਾਰੀ ਫੰਡ ਨਹੀਂ ਲਵਾਂਗੇ
. . .  about 9 hours ago
ਪਹਿਲਾ ਟੈਸਟ : ਟੀ ਬ੍ਰੇਕ ਤੱਕ ਨਿਊਜ਼ੀਲੈਂਡ 116/2
. . .  about 9 hours ago
ਅੱਜ ਕੌਮਾਂਤਰੀ ਨਿਆਇਕ ਸੰਮੇਲਨ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 10 hours ago
ਅਨੰਤਨਾਗ 'ਚ ਮੁਠਭੇੜ ਦੌਰਾਨ ਲਸ਼ਕਰ ਦੇ ਦੋ ਅੱਤਵਾਦੀ ਢੇਰ
. . .  about 10 hours ago
ਪਹਿਲਾ ਟੈਸਟ : 165 ਦੌੜਾਂ 'ਤੇ ਆਲ ਆਊਟ ਹੋਈ ਭਾਰਤੀ ਟੀਮ, ਲੰਚ ਤੋਂ ਬਾਅਦ ਨਿਊਜ਼ੀਲੈਂਡ 66/1
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਦੇ ਮਾਰੀ ਗੋਲੀ
. . .  1 day ago
ਸੁਖਦੇਵ ਸਿੰਘ ਢੀਂਡਸਾ ਨੇ ਲਿਆ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ
. . .  1 day ago
ਅਕਾਲੀ ਅਤੇ ਕਾਂਗਰਸ ਦੀ ਮਿਲੀ ਭੁਗਤ ਨਾਲ ਚਲ ਰਹੀ ਹੈ ਸਰਕਾਰ- ਬੈਂਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਮਾਘ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। -ਜੋਸਫ ਕਾਫਮੈਨ

ਜਲੰਧਰ

ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੂਰ-ਦੁਰਾਡੇ ਤੋਂ ਆ ਕੇ ਪ੍ਰੀਖਿਆ ਦੇਣ ਕਾਰਨ ਪ੍ਰੀਖਿਆਰਥੀ ਹੋਏ ਪ੍ਰੇਸ਼ਾਨ

ਜਲੰਧਰ, 19 ਜਨਵਰੀ (ਰਣਜੀਤ ਸਿੰਘ ਸੋਢੀ)-ਸੂਬੇ ਭਰ 'ਚ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਲਈ ਗਈ, ਜਿਸ 'ਚ ਜ਼ਿਲ੍ਹਾ ਜਲੰਧਰ ਦੇ 12 ਪ੍ਰੀਖਿਆ ਕੇਂਦਰਾਂ 'ਚ ਪੇਪਰ-1 'ਚ 3994 ਪ੍ਰੀਖਿਆਰਥੀਆਂ 'ਚੋਂ 3469 ਪ੍ਰੀਖਿਆਰਥੀਆਂ ਨੇ ਤੇ ਪੇਪਰ-2 'ਚ 4446 ਪ੍ਰੀਖਿਆਰਥੀਆਂ 'ਚੋਂ 3924 ਪ੍ਰੀਖਿਆਰਥੀਆਂ ਨੇ ਪ੍ਰੀਖਿਆ ਦਿੱਤੀ | ਪ੍ਰੀਖਿਆਰਥੀਆਂ ਨੇ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬੀ ਸੂਬਾ ਹੋਵੇ ਤੇ ਸਿੱਖਿਆ ਵਿਭਾਗ ਪੰਜਾਬੀ ਪ੍ਰਸ਼ਨ ਪੱਤਰ 'ਚ ਹੀ ਅਨੇਕਾ ਗ਼ਲਤੀਆਂ ਕਰੇ, ਇਹ ਬੜੀ ਮਾਯੂਸੀ ਤੇ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਹਿਦਾਇਤ ਕੀਤੀ ਗਈ ਹੈ ਕਿ ਜੇ ਕਿਸੇ ਸਵਾਲ ਦਾ ਪੰਜਾਬੀ ਪ੍ਰਸ਼ਨ ਪੱਤਰ 'ਚ ਭੁਲੇਖਾ ਲੱਗਦਾ ਹੈ ਤਾਂ ਅੰਗਰੇਜ਼ੀ ਭਾਸ਼ਾ 'ਚ ਉਸ ਨੂੰ ਚੈੱਕ ਕੀਤਾ ਜਾਵੇ | ਜ਼ਿਕਰਯੋਗ ਹੈ ਕਿ ਇਹ ਅਧਿਆਪਕ ਯੋਗਤਾ ਟੈੱਸਟ 2018, ਜੋ ਕਿ ਪਹਿਲਾਂ 3 ਵਾਰ ਰੱਦ ਹੋ ਚੁਕਾ ਹੈ ਤੇ 2018 ਅਧਿਆਪਕ ਯੋਗਤਾ ਪ੍ਰੀਖਿਆ ਦਾ ਸਾਲ 2020 'ਚ ਲੈਣਾ ਵੀ ਇਕ ਵੱਡਾ ਸਵਾਲ ਹੈ |
ਪ੍ਰੀਖਿਆ ਕੇਂਦਰ ਦੂਰ ਬਣਾਉਣ ਕਾਰਨ ਪ੍ਰੀਖਿਆਰਥੀ ਹੋਏ ਪ੍ਰੇਸ਼ਾਨ
ਅਨੂਪਮ ਨੇ ਕਿਹਾ ਕਿ ਪ੍ਰੀਖਿਆ ਕੇਂਦਰ ਦੀ ਚੋਣ ਵੇਲੇ ਸਰਕਾਰ ਨੇ ਜ਼ਿਲੇ੍ਹ ਦੀ ਪਸੰਦ ਦੀ ਮੰਗ ਭਰਵਾਈ ਸੀ ਪਰ ਉਸ ਨੂੰ ਅਣਗੋਲਿਆਂ ਕਰਕੇ ਪ੍ਰੀਖਿਆਰਥੀਆਂ ਨੂੰ ਦੂਰ ਦੁਰਾਡੇ ਤੋਂ ਘਟੋਂ ਘੱਟ 3-4 ਘੰਟੇ ਦਾ ਸਫਰ ਕਰਕੇ ਪ੍ਰੀਖਿਆ ਲਈ ਆਉਣਾ ਪਿਆ ਹੈ | ਲਖਬੀਰ ਸਿੰਘ ਮੁੱਲਾਂਪੁਰ ਤੋਂ ਪੇਪਰ ਦੇਣ ਆਏ ਪ੍ਰੀਖਿਆਰਥੀ ਨੇ ਕਿਹਾ ਕਿ ਸਿੱਖਿਆ ਵਿਭਾਗ ਅਧਿਆਪਕਾਂ ਦੀ ਯੋਗਤਾ ਟੈੱਸਟ ਤਾਂ ਲੈ ਰਿਹਾ ਹੈ, ਪਰ ਵਿਭਾਗ ਦੀ ਪੇਪਰ-1 ਤੇ ਪੇਪਰ-2 'ਚ ਪੰਜਾਬੀ ਵਿਸ਼ੇ 'ਚ ਕੀਤੀਆਂ ਗ਼ਲਤੀਆਂ ਨੂੰ ਅੱਖੋਂ ਪਰੋਖੇ ਨਹੀਂ ਕੀਤੀ ਜਾ ਸਕਦਾ | ਸੂਬਾ ਸਰਕਾਰ ਤੇ ਸਿੱਖਿਆ ਵਿਭਾਗ ਜੇ ਕਰ ਮਾਂ ਬੋਲੀ ਪੰਜਾਬੀ ਵਿਸ਼ੇ 'ਚ ਅਜਿਹੀਆਂ ਗ਼ਲਤੀਆਂ ਕਰੇਗੀ ਤਾਂ ਪੰਜਾਬੀ ਦੀ ਹੋਂਦ ਨੂੰ ਕੋਣ ਬਚਾਏਗਾ?
ਸਿੱਖਿਆ ਵਿਭਾਗ 'ਚ 12 ਸਾਲ ਦੀ ਸੇਵਾ ਕਾਰਜ ਕਰਨ ਉਪਰੰਤ ਵੀ ਭਵਿੱਖ ਖ਼ਤਰੇ 'ਚ
ਬਲਵਿੰਦਰ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਡਬਲ ਐਮ.ਏ, ਬੀ.ਐਡ ਕੀਤੀ ਹੈ ਤੇ ਸਿੱਖਿਆ ਵਿਭਾਗ 'ਚ 12 ਸਾਲ ਦੀ ਸਿੱਖਿਆ ਪ੍ਰੋਵਾਈਡਰ ਵਜੋਂ ਸੇਵਾਵਾਂ ਨਿਭਾ ਰਹੀ ਹੈ | ਸਰਕਾਰ ਸਾਡੇ ਵਰਗੇ ਕਰਮਚਾਰੀਆਂ ਨੂੰ ਵੀ ਮਾਨਸਿਕ ਤੌਰ 'ਤੇ ਪੇ੍ਰਸ਼ਾਨ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਉਚੇਰੀ ਪੜ੍ਹਾਈ ਕਰਨ ਤੇ ਤਜਰਬੇ ਦੇ ਬਾਵਜੂਦ ਵੀ ਅਧਿਆਪਕ ਵਰਗ ਨੂੰ ਖੱਜਲ ਕਰ ਰਹੀ ਹੈ |

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਜਲੰਧਰ, 19 ਜਨਵਰੀ (ਸ਼ੈਲੀ)-ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ 4 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਦੋਸ਼ੀ ਦੀ ਪਹਿਚਾਣ ਗੌਰਵ ਪੁੱਤਰ ਵਿਨੋਦ ਕੁਮਾਰ ਦੇ ਰੂਪ 'ਚ ਹੋਈ ਹੈ | ਦੋਸ਼ੀ ਕੋਲੋ 4 ਪੇਟੀਆਂ ਵੱਖ-ਵੱਖ ਮਾਰਕਾ ਨਾਜਾਇਜ਼ ਸ਼ਰਾਬ ...

ਪੂਰੀ ਖ਼ਬਰ »

ਸਵੱਛਤਾ ਸਰਵੇਖਣ ਵੇਲੇ ਨਿਗਮ ਨੂੰ ਆਉਂਦੀ ਹੈ ਸ਼ਹਿਰ ਦੀ ਸਫ਼ਾਈ ਵਿਵਸਥਾ ਦੀ ਯਾਦ

ਸ਼ਿਵ ਸ਼ਰਮਾ ਜਲੰਧਰ, 19 ਜਨਵਰੀ- ਇਕ ਵਾਰ ਫਿਰ ਸਵੱਛਤਾ ਸਰਵੇਖਣ -2020 ਨੂੰ ਦੇਖਦੇ ਹੋਏ ਨਿਗਮ ਪ੍ਰਸ਼ਾਸਨ ਨੂੰ ਸ਼ਹਿਰ ਦੀ ਸਫ਼ਾਈ ਦੀ ਯਾਦ ਆ ਗਈ ਹੈ | ਕਈ ਲੋਕ ਹੁਣ ਇਹ ਵੀ ਸਵਾਲ ਕਰਨ ਲੱਗ ਪਏ ਹਨ ਕਿ ਉਂਜ ਤਾਂ ਸ਼ਹਿਰ ਦੀ ਸਫ਼ਾਈ ਦਾ ਹਾਲ ਕਿਸੇ ਤੋਂ ਛੁਪਿਆ ਹੋਇਆ ਨਹੀਂ ਹੈ ...

ਪੂਰੀ ਖ਼ਬਰ »

ਹਾਲੇ ਤੱਕ ਨਹੀਂ ਖੁੱਲਿ੍ਹਆ ਪੁਰਾਣੇ ਨੰਬਰ ਜਾਰੀ ਕਰਨ ਦੇ ਘੋਟਾਲੇ ਦਾ ਰਾਜ਼

ਜਲੰਧਰ, 19 ਜਨਵਰੀ (ਸ਼ਿਵ)-ਆਰ.ਟੀ.ਏ. ਦਫ਼ਤਰ ਵਿਚ ਲੰਬੇ ਸਮੇਂ ਤੋਂ ਗੱਡੀਆਂ ਦੇ ਪੁਰਾਣੇ ਨੰਬਰ ਜਾਰੀ ਕਰਨ ਦੇ ਮਾਮਲੇ ਦਾ ਰਾਜ ਅਜੇ ਤੱਕ ਸਾਹਮਣੇ ਨਹੀਂ ਆ ਸਕਿਆ ਹੈ | ਵਿਜੀਲੈਂਸ ਬਿਊਰੋ ਨੇ ਚਾਹੇ ਹੁਣ ਇਸ ਮਾਮਲੇ ਨੂੰ ਦੁਬਾਰਾ ਖੋਲਿ੍ਹਆ ਹੈ ਪਰ ਹੁਣ ਵਿਜੀਲੈਂਸ ਬਿਊਰੋ ਦੀ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਕਾਰਨ ਪੈਦਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ

ਮਕਸੂਦਾਂ, 19 ਜਨਵਰੀ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਅਧੀਨ ਆਉਂਦੇ ਪਠਾਨਕੋਟ ਰੋਡ 'ਤੇ ਰਾਓਵਾਲੀ ਪਿੰਡ ਨੇੜੇ ਦੇਰ ਸ਼ਾਮ ਸੜਕ ਪਾਰ ਕਰ ਰਹੇ ਇਕ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ | ਮਿ੍ਤਕ ਦੀ ਪਛਾਣ ਵਿਜੈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਜ਼ਿਲ੍ਹੇ ਦੇ 15171 ਨੌਜਵਾਨਾਂ ਲਈ ਬਣੀ ਵਰਦਾਨ

ਜਲੰਧਰ 19 ਜਨਵਰੀ (ਹਰਵਿੰਦਰ ਸਿੰਘ ਫੁੱਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੀ ਗਈ 'ਘਰ-ਘਰ ਰੋਜ਼ਗਾਰ ਯੋਜਨਾ' ਨੌਜਵਾਨਾਂ ਦੀ ਕਿਸਮਤ ਬਦਲਣ ਵਿਚ ਅਹਿਮ ਭੂਮਿਕਾ ਨਿਭਾ ਰਹੀ ਹੈ, ਜਿਸ ਤਹਿਤ ਜਲੰਧਰ ਦੇ ਪਿਛਲੇ 3 ਸਾਲਾਂ ਤੋਂ 15171 ਬੇਰੁਜਗਾਰ ...

ਪੂਰੀ ਖ਼ਬਰ »

-ਮਾਮਲਾ ਰੈਸਲਰ ਨਾਲ ਕੁੱਟਮਾਰ ਕਰਨ ਦਾ- ਹਮਲਾਵਰਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ-ਚੌਕੀ ਇੰਚਾਰਜ

ਚੁਗਿੱਟੀ/ਜੰਡੂਸਿੰਘਾ, 19 ਜਨਵਰੀ (ਨਰਿੰਦਰ ਲਾਗੂ)-ਬੀਤੇ ਦਿਨੀਂ ਜੰਡੂਸਿੰਘਾ ਵਿਖੇ ਦਲੀਪ ਸਿੰਘ ਰਾਣਾ ਉਰਫ ਗ੍ਰੇਟ ਖਲੀ ਦੀ ਅਕੈਡਮੀ ਦੇ ਇਕ ਪਹਿਲਵਾਨ 'ਤੇ ਹੋਏ ਹਮਲੇ 'ਚ ਨਾਮਜ਼ਦ ਕੀਤੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਲਈ ਪੁਲਿਸ ਵਲੋਂ ਥਾਂ-ਥਾਂ 'ਤੇ ਛਾਪੇਮਾਰੀ ...

ਪੂਰੀ ਖ਼ਬਰ »

ਲੋਕਾਂ ਦੀ ਜਾਨ ਦਾ ਖੌਅ ਬਣਿਆ ਲੰਮਾ ਪਿੰਡ ਜੰਡੂਸਿੰਘਾ ਮਾਰਗ

ਚੁਗਿੱਟੀ/ਜੰਡੂਸਿੰਘਾ, 19 ਜਨਵਰੀ (ਨਰਿੰਦਰ ਲਾਗੂ)-ਪਿਛਲੇ ਕਰੀਬ 3-4 ਸਾਲਾਂ ਤੋਂ ਖਸਤਾ ਹਾਲਤ 'ਚ ਲੰਮਾ ਪਿੰਡ-ਜੰਡੂਸਿੰਘਾ ਮਾਰਗ ਲੋਕਾਂ ਦੀ ਸਿਰਦਰਦੀ ਬਣਿਆ ਹੋਇਆ ਹੈ | ਇਸ 'ਤੇ ਥਾਂ-ਥਾਂ ਪਏ ਹੋਏ ਡੂੰਘੇ ਟੋਇਆਂ ਕਾਰਨ ਹੁਣ ਤੱਕ ਕਈ ਭਿਆਨਕ ਹਾਦਸੇ ਹੋ ਚੁੱਕੇ ਹਨ, ...

ਪੂਰੀ ਖ਼ਬਰ »

ਜਗਦੀਸ਼ ਸਮਰਾਏ ਨੂੰ ਕੀਤਾ ਸਨਮਾਨਿਤ

ਜਲੰਧਰ, 19 ਜਨਵਰੀ (ਸ਼ਿਵ)- ਪੰਜਾਬ ਸਟੇਟ ਸੀਡ ਕਾਰਪੋਰੇਸ਼ਨ ਲਿਮ. ਦੇ ਡਾਇਰੈਕਟਰ ਬਣਨ 'ਤੇ ਕੌਾਸਲਰ ਜਗਦੀਸ਼ ਸਮਰਾਏ ਦਾ ਕੌਾਸਲਰ ਬਲਰਾਜ ਠਾਕੁਰ, ਕੌਾਸਲਰ ਰੋਹਨ ਸਹਿਗਲ, ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਮਾਡਲ ਟਾਊਨ ਮਾਰਕੀਟ ਵਿਚ ਸਨਮਾਨਿਤ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਜਲੰਧਰ ਮਾਡਲ ਟਾਊਨ ਸੁਸਾਇਟੀ ਮਨਾਏਗੀ ਗਣਤੰਤਰਤਾ ਦਿਵਸ

ਜਲੰਧਰ, 19 ਜਨਵਰੀ (ਹਰਵਿੰਦਰ ਸਿੰਘ ਫੁੱਲ)-ਜਲੰਧਰ ਮਾਡਲ ਟਾਊਨ ਸੁਸਾਇਟੀ ਦੀ ਇਕ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਦਵਿੰਦਰਪਾਲ ਸਿੰਘ ਸੋਢੀ ਦੀ ਪ੍ਰਧਾਨਗੀ ਹੇਠ ਸੁਸਾਇਟੀ ਦੇ ਦਫ਼ਤਰ ਵਿਖੇ ਹੋਈ | ਜਿਸ ਵਿਚ 26 ਜਨਵਰੀ ਨੂੰ ਗਣਤੰਤਰ ਦਿਵਸ ਨੂੰ ਮਨਾਉਣ ਲਈ ਰੂਪ ਰੇਖਾ ਤਿਆਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਲਗਾਇਆ ਬਿਨਾਂ ਦਰਦ ਤੋਂ ਗੋਡੇ ਠੀਕ ਕਰਨ ਦਾ ਕੈਂਪ

ਜਲੰਧਰ, 19 ਜਨਵਰੀ (ਹਰਵਿੰਦਰ ਸਿੰਘ ਫੁੱਲ)-ਲਾਇਨ ਕਲੱਬ ਵਲੋਂ ਸਮਾਜ ਸੇਵੀ ਸੰਸਥਾ ਪੀ.ਐਨ.ਆਰ. ਸੁਸਾਇਟੀ ਭਾਵ ਨਗਰ ਗੁਜਰਾਤ ਦੇ ਡਾ. ਵਿਜੇ ਨਾਇਕ ਅਤੇ ਉਨ੍ਹਾਂ ਦੀ ਟੀਮ ਦੇ ਸਹਿਯੋਗ ਨਾਲ ਪ੍ਰਧਾਨ ਕੁਲਵਿੰਦਰ ਫੁੱਲ ਦੀ ਦੇਖ ਰੇਖ ਹੇਠ ਗੋਡਿਆਂ ਦੇ ਦਰਦ ਛੁਟਕਾਰਾ ਪਾਉਣ ਲਈ ...

ਪੂਰੀ ਖ਼ਬਰ »

ਚੰਦਰਪਾਲ ਕਰਿਭਕੋ ਦੇ ਪ੍ਰਧਾਨ ਬਣੇ

ਜਲੰਧਰ, 19 ਜਨਵਰੀ (ਸ਼ਿਵ)-ਡਾ. ਚੰਦਰਪਾਲ ਸਿੰਘ ਰਾਜ-ਸਭਾ ਮੈਂਬਰ ਨੂੰ ਸਮਿਤੀ ਦੇ ਬੋਰਡ ਦੀ ਬੈਠਕ ਵਿਚ ਸਰਬਸੰਮਤੀ ਨਾਲ ਕਰਿਭਕੋ ਦੇ ਪ੍ਰਧਾਨ ਚੁਣ ਲਿਆ ਗਿਆ ਹੈ | ਡਾ. ਚੰਦਰਭਾਨ ਸਿੰਘ ਇਕ ਕਿਸਾਨ ਆਗੂ ਵੀ ਹਨ | ਡਾ. ਸਿੰਘ ਜੁਲਾਈ 1999 ਤੋਂ ਮਈ 2010 ਤੱਕ ਤੇ ਉਸ ਤੋਂ ਬਾਅਦ ਫਰਵਰੀ ...

ਪੂਰੀ ਖ਼ਬਰ »

ਡੈਮੋਕਰੇਟਿਕ ਕੌ ਾਸਲ ਨੇ ਬੱਚਿਆਂ ਨੂੰ ਵੰਡਿਆ ਸਾਮਾਨ

ਜਲੰਧਰ, 19 ਜਨਵਰੀ (ਅ.ਪ੍ਰਤੀ.)-ਸਮਾਜ ਸੇਵਾ ਦੇ ਕੰਮ ਕਰਦੀ ਡੈਮੋਕਰੈਟਿਕ ਕੌਾਸਲ ਦੇ ਮੈਂਬਰਾਂ ਨੇ ਡਾ. ਰਮੇਸ਼ ਉਬਰਾਏ ਗੁਰੂ ਜੀ ਦੀ ਅਗਵਾਈ ਹੇਠ ਸਰਕਾਰੀ ਮਿਡਲ ਸਕੂਲ ਖਾਂਬਰਾ ਵਿਚ ਬੱਚਿਆਂ ਨੂੰ ਵਰਦੀ, ਬੂਟ, ਜੁਰਾਬਾਂ, ਸਵੈਟਰ ਵੰਡੇ | ਇਸ ਮੌਕੇ ਕੌਾਸਲ ਦੇ ਆਗੂ ਸੀ.ਏ. ...

ਪੂਰੀ ਖ਼ਬਰ »

ਸੜਕ ਨੂੰ ਪੱਕੇ ਪੈਚ ਲਾਏ ਜਾਣ

ਜਮਸ਼ੇਰ ਖ਼ਾਸ, 19 ਜਨਵਰੀ (ਜਸਬੀਰ ਸਿੰਘ ਸੰਧੂ)-ਜਮਸ਼ੇਰ ਬੱਸ ਅੱਡੇ ਤੋਂ ਮਹਿਕ ਪਲਾਜ਼ਾ ਬ੍ਰਹਮਦਾਸ ਮਾਰਗ ਮੋੜ ਤੱਕ ਜਾਂਦੀ ਸੜਕ, ਜਿਸ 'ਤੇ ਦੋ ਮਹੀਨੇ ਪਹਿਲਾਂ ਪਾਏ ਖੱਡਿਆਂ ਨੂੰ ਭਾਵੇਂ ਲੁੱਕ-ਬਜਰੀ ਨਾਲ ਭਰਿਆ ਗਿਆ ਸੀ ਪਰ ਉਹ ਇਕ ਹਫ਼ਤੇ ਬਾਅਦ ਹੀ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਨੇ ਕਰਵਾਇਆ ਫੁੱਟਬਾਲ ਤੇ ਕਬੱਡੀ ਟੂਰਨਾਮੈਂਟ

ਚੁਗਿੱਟੀ/ਜੰਡੂਸਿੰਘਾ, 19 ਜਨਵਰੀ (ਨਰਿੰਦਰ ਲਾਗੂ)-ਅਜੋਕੇ ਸਮੇਂ 'ਚ ਤਰੱਕੀ ਤੇ ਤੰਦਰੁਸਤੀ ਲਈ ਨਵੀਂ ਪੀੜ੍ਹੀ ਨੂੰ ਖੇਡਾਂ ਪ੍ਰਤੀ ਰੁਚੀ ਵਧਾਉਣੀ ਚਾਹੀਦੀ ਹੈ | ਇਸ ਗੱਲ ਨੂੰ ਸਾਹਮਣੇ ਰੱਖ ਕੇ ਸਮਾਜ ਸੇਵੀ ਸੰਸਥਾਵਾਂ ਤੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਵਲੋਂ ...

ਪੂਰੀ ਖ਼ਬਰ »

ਜਮਸ਼ੇਰ ਖੇਤਰ ਦੇ 105 ਬੂਥਾਂ 'ਤੇ 7985 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਜਮਸ਼ੇਰ ਖ਼ਾਸ, 19 ਜਨਵਰੀ (ਜਸਬੀਰ ਸਿੰਘ ਸੰਧੂ)-ਕੌਮੀ ਪਲਸ ਪੋਲੀਓ ਮੁਹਿੰਮ ਤਹਿਤ ਪ੍ਰਾਇਮਰੀ ਹੈਲਥ ਕੇਂਦਰ ਜਮਸ਼ੇਰ ਖਾਸ ਦੇ ਅਧੀਨ ਪੈਂਦੇ 105 ਬੂਥਾਂ 'ਤੇ 0-5 ਸਾਲ ਦੇ 7985 ਬੱਚਿਆਂ ਨੂੰ ਪੋਲੀਓ ਰੋਕੂ ਬੰੂਦਾਂ ਪਿਆਈਆਂ ਗਈਆਂ | ਇਨ੍ਹਾਂ ਸਾਰੇ ਬੂਥਾਂ ਦੀ ਚੈਕਿੰਗ ਕਰਦੇ ਹੋਏ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਕੂਲ ਸਨੌਰਾ ਦੇ ਵਿਦਿਆਰਥੀ ਦੁਬਈ ਟੂਰ ਤੋਂ ਪਰਤੇ

ਭੋਗਪੁਰ, 19 ਜਨਵਰੀ (ਕੁਲਦੀਪ ਸਿੰਘ ਪਾਬਲਾ)-ਸ੍ਰੀ ਗੁਰੂ ਤੇਗ ਬਹਾਦੁਰ ਪਬਲਿਕ ਸਕੂਲ ਸਨੌਰਾ ਵਿਖੇ ਸਕੂਲ ਚੇਅਰਮੈਨ ਸੁਖਜਿੰਦਰ ਸਿੰਘ ਅਤੇ ਪਿ੍ੰਸੀਪਲ ਨਵਦੀਪ ਕੌਰ ਘੁਮੰਣ ਦੀ ਰਹਿਨੁਮਾਈ ਹੇਠ ਸਕੂਲ ਦੇ 13 ਵਿਦਿਆਰਥੀਆਂ ਦਾ 5 ਦਿਨਾਂ ਐਜੂਕੇਸ਼ਨਲ ਤੇ ਕਲਚਰਲ ਦੁਬਈ ਦਾ ...

ਪੂਰੀ ਖ਼ਬਰ »

ਨੀਮਾ ਵਲੋਂ ਕਰਵਾਈ ਮੀਟਿੰਗ 'ਚ ਡਾ. ਚੀਮਾ ਵਲੋਂ ਭਾਸ਼ਨ

ਮਹਿਤਪੁਰ, 19 ਜਨਵਰੀ (ਮਿਹਰ ਸਿੰਘ ਰੰਧਾਵਾ)-ਨੈਸ਼ਨਲ ਇਨਟੈਗਰੇਟਿਡ ਮੈਡੀਕਲ ਐਸੋਸੀਏਸ਼ਨ ਇਕਾਈ ਨਕੋਦਰ ਵਲੋਂ ਕੰਟੀਨੈਂਟਲ ਹੋਟਲ ਨਕੋਦਰ ਵਿਖੇ ਮੀਟਿੰਗ ਦਾ ਅਯੋਜਨ ਕੀਤਾ ਗਿਆ | ਡਾ. ਜੀ.ਐਸ. ਸੰਧੂ ਮੈਡੀਕਲ ਸਪੈਸ਼ਲਿਸਟ ਨਕੋਦਰ ਨੇ ਮੁੱਖ ਮਹਿਾਨ ਵਜੋਂ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਐਸੋਸੀਏਟਿਡ ਸਕੂਲਾਂ ਦੀ ਮੀਟਿੰਗ 'ਚ ਦਿੱਤਾ ਮਿਆਰੀ ਸਿੱਖਿਆ ਅਤੇ ਨਕਲ ਰਹਿਤ ਪ੍ਰੀਖਿਆ ਦਾ ਸੁਨੇਹਾ

ਫਿਲੌਰ, 19 ਜਨਵਰੀ (ਸੁਰਜੀਤ ਸਿੰਘ ਬਰਨਾਲਾ)-ਇਸ ਵਾਰ ਪੰਜਵੀਂ ਅਤੇ ਅੱਠਵੀਂ ਦੀ ਬੋਰਡ ਵਲ਼ੋਂ ਪ੍ਰੀਖਿਆ ਲੈਣਾ ਇਕ ਸ਼ਲਾਘਾਯੋਗ ਕਦਮ ਹੈ | ਇਨ੍ਹਾਂ ਪ੍ਰੀਖਿਆ ਕਰਕੇ ਵਿਦਿਆਰਥੀਆਂ ਦੇ ਮਾਨਸਿਕ ਵਿਕਾਸ 'ਚ ਵਾਧਾ ਹੋਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਾਇਆ ਅਤੇ ...

ਪੂਰੀ ਖ਼ਬਰ »

ਝਾੜੀਆਂ 'ਚ ਬੈਠਾ ਵਿਅਕਤੀ ਨਸ਼ਾ ਕਰਦਾ ਦਬੋਚਿਆ

ਜੰਡਿਆਲਾ ਮੰਜਕੀ, 19 ਜਨਵਰੀ (ਸੁਰਜੀਤ ਸਿੰਘ ਜੰਡਿਆਲਾ)-ਪੁਲਿਸ ਚੌਕੀ ਜੰਡਿਆਲਾ ਦੇ ਮੁਲਾਜ਼ਮਾਾ ਵਲੋਂ ਇਕ ਵਿਅਕਤੀ ਨੂੰ ਨਸ਼ਾ ਕਰਦਿਆਂ ਕਾਬੂ ਕੀਤਾ ਗਿਆ ਹੈ | ਚੌਕੀ ਇੰਚਾਰਜ ਏ.ਐੱਸ.ਆਈ. ਜਸਵੀਰ ਚੰਦ ਹੋਰਾਂ ਦੱਸਿਆ ਕਿ ਜਦੋਂ ਉਹ ਪੁਲਿਸ ਪਾਰਟੀ ਸਮੇਤ ਜਮਸ਼ੇਰ ਤੋਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 24 ਬੋਤਲਾਂ ਸਮੇਤ 1 ਗਿ੍ਫ਼ਤਾਰ

ਚੁਗਿੱਟੀ/ਜੰਡੂਸਿੰਘਾ, 19 ਜਨਵਰੀ (ਨਰਿੰਦਰ ਲਾਗੂ)-ਚੌਕੀ ਦਕੋਹਾ ਦੀ ਪੁਲਿਸ ਵਲੋਂ 1 ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਦੀਆਂ 2 ਦਰਜਨ ਬੋਤਲਾਂ ਸਮੇਤ ਕਾਬੂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਕਤ ਚੌਕੀ ਦੇ ਮੁਖੀ ਏ.ਐੱਸ.ਆਈ. ਮਦਨ ਸਿੰਘ ਨੇ ਦੱਸਿਆ ਕਿ ਮੁਖਬਰ ...

ਪੂਰੀ ਖ਼ਬਰ »

ਨਰਸਿੰਗ ਇੰਸਟੀਚਿਊਟ ਦੀ ਵਿਦਿਆਰਥਣ ਨੂੰ ਭੇਦਭਰੀ ਹਾਲਤ 'ਚ ਲੱਗੀ ਅੱਗ

ਮਕਸੂਦਾਂ, 19 ਜਨਵਰੀ (ਲਖਵਿੰਦਰ ਪਾਠਕ)-ਥਾਣਾ 1 ਅਧੀਨ ਆਉਂਦੇ ਸੁਰਾਨੁੱਸੀ ਰੋਡ 'ਤੇ ਸਥਿਤ ਨਿੱਜੀ ਨਰਸਿੰਗ ਇੰਸਟੀਚਿਊਟ ਦੇ ਹੋਸਟਲ 'ਚ ਰਹਿੰਦੀ ਕਰਨਾਲ ਵਾਸੀ ਇਕ ਵਿਦਿਆਰਥਣ ਦੇਰ ਰਾਤ ਭੇਦਭਰੀ ਹਾਲਤ 'ਚ ਬੁਰੀ ਤਰ੍ਹਾਂ ਸੜ ਗਈ, ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ...

ਪੂਰੀ ਖ਼ਬਰ »

ਸਰਦਾਰਨੀ ਜੀਤ ਕੌਰ ਹੋਠੀ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ

ਜਲੰਧਰ, 19 ਜਨਵਰੀ (ਜਸਪਾਲ ਸਿੰਘ)-ਉੱਘੇ ਸਮਾਜ ਸੇਵਕ ਅਤੇ ਕਾਨੂੰਗੋ ਬੂਟਾ ਸਿੰਘ ਹੋਠੀ ਦੇ ਮਾਤਾ ਅਤੇ ਨੌਜਵਾਨ ਆਗੂ ਜਸਕਰਨ ਸਿੰਘ ਹੋਠੀ ਦੇ ਦਾਦੀ ਮਾਤਾ ਜੀਤ ਕੌਰ ਹੋਠੀ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਸਰਹਾਲੀ ਵਿਖੇ ਹੋਇਆ, ਜਿਸ ...

ਪੂਰੀ ਖ਼ਬਰ »

13ਵੀਂ ਆਲ ਇੰਡੀਆ ਪੁਲਿਸ ਸ਼ੂਟਿੰਗ ਚੈਂਪੀਅਨਸ਼ਿਪ

ਜਲੰਧਰ, 19 ਜਨਵਰੀ (ਸਾਬੀ)-ਸਰਬ ਭਾਰਤੀ ਪੁਲਿਸ ਕੰਟਰੋਲ ਬੋਰਡ ਵਲੋਂ ਮਹਾਰਾਸ਼ਟਰ ਪੁਲਿਸ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ 13ਵੀਂ ਆਲ ਇੰਡੀਆ ਪੁਲਿਸ ਸ਼ੂਟਿੰਗ ਚੈਂਪੀਅਨਸ਼ਿਪ 'ਚ ਪੰਜਾਬ ਪੁਲਿਸ ਦੇ ਨਿਸ਼ਾਨੇਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਹ ਜਾਣਕਾਰੀ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਪਲਸ ਪੋਲਿਓ ਮੁਹਿੰਮ ਦੀ ਸ਼ੁਰੂਆਤ

ਜਲੰਧਰ 19 ਜਨਵਰੀ (ਸੈਲੀ)-ਸਿਹਤ ਵਿਭਾਗ ਜਲੰਧਰ ਵਲੋਂ 0 ਤੋਂ 5 ਸਾਲ ਦੀ ਉਮਰ ਤੱਕ ਦੇ ਬੱਚਿਆਾ ਨੰੂ ਪੋਲੀਓ ਰੋਧਕ ਬੰੂਦਾਂ ਪਿਲਾਉਣ ਸਬੰਧੀ ਕੌਮੀ ਪਲਸ ਪੋਲੀਓ ਮੁਹਿੰਮ ਦਾ ਉਦਘਾਟਨ ਡਾ. ਗੁਰਿੰਦਰ ਕੌਰ ਚਾਵਲਾ ਸਿਵਲ ਸਰਜਨ ਜਲੰਧਰ ਅਤੇ ਡਾ. ਲਵਲੀਨ ਗਰਗ ਡਿਪਟੀ ਡਾਇਰੈਕਟਰ ...

ਪੂਰੀ ਖ਼ਬਰ »

ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਹੋਏ ਸ਼ਾਮਿਲ ਸਰਵਣ ਸਿੰਘ ਢੇਸੀ ਨਮਿਤ ਸ਼ਰਧਾਂਜਲੀ ਸਮਾਗਮ

ਜਲੰਧਰ, 19 ਜਨਵਰੀ (ਜਸਪਾਲ ਸਿੰਘ)-ਬਰਤਾਨੀਆ 'ਚ ਲਗਾਤਾਰ ਦੂਸਰੀ ਵਾਰ ਸੰਸਦ ਮੈਂਬਰ ਬਣੇ ਸਿੱਖ ਨੌਜਵਾਨ ਆਗੂ ਤਨਮਨਜੀਤ ਸਿੰਘ ਢੇਸੀ ਦੇ ਦਾਦਾ ਅਤੇ ਅਮਰੀਕ ਸਿੰਘ ਢੇਸੀ, ਉੱਘੇ ਕਾਰੋਬਾਰੀ ਅਤੇ ਗੁਰਦੁਆਰਾ ਗ੍ਰੈਵਜੈਂਟ ਕੈਂਟ ਇੰਗਲੈਂਡ ਦੇ ਲਗਾਤਾਰ 10 ਸਾਲ ਪ੍ਰਧਾਨ ਰਹੇ ...

ਪੂਰੀ ਖ਼ਬਰ »

ਸਰਵਣ ਸਿੰਘ ਢੇਸੀ ਨਮਿਤ ਸ਼ਰਧਾਂਜਲੀ ਸਮਾਗਮ

ਜਲੰਧਰ, 19 ਜਨਵਰੀ (ਜਸਪਾਲ ਸਿੰਘ)-ਬਰਤਾਨੀਆ 'ਚ ਲਗਾਤਾਰ ਦੂਸਰੀ ਵਾਰ ਸੰਸਦ ਮੈਂਬਰ ਬਣੇ ਸਿੱਖ ਨੌਜਵਾਨ ਆਗੂ ਤਨਮਨਜੀਤ ਸਿੰਘ ਢੇਸੀ ਦੇ ਦਾਦਾ ਅਤੇ ਅਮਰੀਕ ਸਿੰਘ ਢੇਸੀ, ਉੱਘੇ ਕਾਰੋਬਾਰੀ ਅਤੇ ਗੁਰਦੁਆਰਾ ਗ੍ਰੈਵਜੈਂਟ ਕੈਂਟ ਇੰਗਲੈਂਡ ਦੇ ਲਗਾਤਾਰ 10 ਸਾਲ ਪ੍ਰਧਾਨ ਰਹੇ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਹਸਪਤਾਲ ਵਿਖੇ ਮੁਫ਼ਤ ਹੱਡੀਆਂ ਅਤੇ ਦੰਦਾਂ ਦਾ ਜਾਂਚ ਕੈਂਪ ਲਗਾਇਆ

ਜਲੰਧਰ, 19 ਜਨਵਰੀ (ਹਰਵਿੰਦਰ ਸਿੰਘ ਫੁੱਲ)-ਗੁਰੂ ਹਰਗੋਬਿੰਦ ਹਸਪਤਾਲ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਲਗਾਏ ਦੰਦਾ ਅਤੇ ਹੱਡੀਆਂ ਦੇ ਮਰੀਜਾਂ ਲਈ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਜਿਸ ਦਾ ਲਗਭਗ 170 ਤੋਂ ਵੱਧ ਮਰੀਜ਼ਾਂ ਨੇ ਲਾਭ ਉਠਾਇਆ | ਜਾਣਕਾਰੀ ...

ਪੂਰੀ ਖ਼ਬਰ »

ਇਨਾਮ ਵੰਡ ਸਮਾਗਮ ਅੱਜ

ਗੁਰਾਇਆ, 19 ਜਨਵਰੀ (ਬਲਵਿੰਦਰ ਸਿੰਘ)-ਗੁਰੂ ਨਾਨਕ ਖ਼ਾਲਸਾ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸੰਗ ਢੇਸੀਆਂ ਦਾ ਸਾਲਾਨਾ ਇਨਾਮ ਵੰਡ ਸਮਾਗਮ 20 ਜਨਵਰੀ ਸਵੇਰੇ 10.30 ਵਜੇ ਹੋਵੇਗਾ | ਇਸ ਮੌਕੇ ਜਗਤਾਰ ਸਿੰਘ ਹੇਰ ਅਤੇ ਨਿਰਮਲ ਸਿੰਘ ਪਾਸਲਾ ਮੁੱਖ ਮਹਿਮਾਨ ਹੋਣਗੇ ...

ਪੂਰੀ ਖ਼ਬਰ »

ਪਾਵਰਕਾਮ ਠੇਕਾ ਮੁਲਾਜ਼ਮਾਂ ਦਾ ਧਰਨਾ 30 ਨੂੰ

ਕਰਤਾਰਪੁਰ, 19 ਜਨਵਰੀ (ਜਸਵੰਤ ਵਰਮਾ, ਧੀਰਪੁਰ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਕਰਤਾਰਪੁਰ ਨੇ ਮੀਟਿੰਗ ਕਰਕੇ ਪਾਵਰਕਾਮ ਸੀ.ਐੱਚ.ਬੀ ਠੇਕਾ ਕਾਮਿਆਂ ਦੀਆਂ ਮੰਗਾਂ ਸਬੰਧੀ 30 ਜਨਵਰੀ ਦੇ ਧਰਨੇ ਵਿਚ ਮੁਹਾਲੀ ਵਿਖੇ ਪਰਿਵਾਰਾਂ ਸਮੇਤ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਪਲਸ ਪੋਲੀਓ ਰੋਕੂ ਬੰੂੰਦਾਂ ਪਿਲਾਈਆਂ

ਕੈਮਿਸਟ ਐਸ਼ੋਸ਼ੀਏਸਸ਼ਨ ਨੇ ਲਗਾਇਆ 3 ਦਿਨਾਂ ਪੋਲਿਓ ਜਾਗਰਕੂਤਾ ਕੈਂਪ ਭੋਗਪੁਰ, 19 ਜਨਵਰੀ (ਕੁਲਦੀਪ ਸਿੰਘ ਪਾਬਲਾ)-ਸਿਵਲ ਹਸਪਤਾਲ ਕਾਲਾ ਬੱਕਰਾ ਦੇ ਸੀਨੀਅਰ ਮੈਡੀਕਲ ਅਫਸਰ ਕਮਲ ਸਿੱਧੂ ਦੀ ਅਗਵਾਈ ਹੇਠ ਮੈਡੀਕਲ ਅਫਸਰ ਡਾਕਟਰ ਰੋਹਿਤ ਭਨੋਟ ਵਲੋਂ ਭੋਗਪੁਰ ਦੀ ...

ਪੂਰੀ ਖ਼ਬਰ »

ਡਾ. ਅਨੁਪਮਾ ਸੱਗੜ ਬਣੀ 'ਜਲੰਧਰ ਅਕੈਡਮੀ ਆਫ਼ ਪੈਡੀਐਟਿ੍ਕਸ' ਦੀ ਪ੍ਰਧਾਨ

ਜਲੰਧਰ, 19 ਜਨਵਰੀ (ਐੱਮ.ਐੱਸ. ਲੋਹੀਆ) - ਬੱਚਿਆਂ ਦੇ ਮਾਹਿਰ ਡਾਕਟਰਾਂ ਦੀ ਸੰਸਥਾ 'ਜਲੰਧਰ ਅਕੈਡਮੀ ਆਫ਼ ਪੈਡੀਐਟਿ੍ਕਸ' (ਜਾਪ) ਦੀ ਕਾਰਗੁਜ਼ਾਰੀ ਚਲਾਉਣ ਲਈ ਸੰਸਥਾ ਦੇ ਮੈਂਬਰਾਂ ਵਲੋਂ ਸਾਲ 2020 ਲਈ ਡਾ. ਅਨੁਪਮਾ ਸੱਗੜ ਨੂੰ ਪ੍ਰਧਾਨ ਬਣਾਇਆ ਗਿਆ ਹੈ | ਅੱਜ ਸੰਸਥਾ ਦੀ ...

ਪੂਰੀ ਖ਼ਬਰ »

ਪਿੰਡ ਦੌਲੀਕੇ ਵਾਸੀਆਂ ਵਲੋਂ ਗੁੱਜਰਾਾ ਦੇ ਡੇਰੇ ਤੋਂ ਮੰਦਬੁੱਧੀ ਵਿਅਕਤੀ ਛੁਡਾਇਆ

ਆਦਮਪੁਰ, 19 ਜਨਵਰੀ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਦੋਲੀਕੇ ਵਿਖੇ ਇਕ ਗੁੱਜਰ ਪਰਿਵਾਰ ਵਲੋਂ ਆਪਣੇ ਡੇਰੇ 'ਤੇ ਇਕ ਮੰਦਬੁੱਧੀ ਨੌਜਵਾਨ ਤੋਂ ਜ਼ਬਰੀ ਨਾਜਾਇਜ਼ ਤਰੀਕੇ ਨਾਲ ਕੰਮ ਕਰਵਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਪਿੰਡ ਵਾਸੀ ਜਸਪਾਲ ਸਿੰਘ, ਦਾਰਾ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਕੈਲੰਡਰ ਜਾਰੀ

ਫਿਲੌਰ, 19 ਜਨਵਰੀ (ਇੰਦਰਜੀਤ ਚੰਦੜ੍ਹ) – ਸਥਾਨਕ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਕਮੇਟੀ ਨੂਰਮਹਿਲ ਰੋਡ ਵਲੋਂ ਗੁਰੂ ਰਵਿਦਾਸ ਦੇ 643ਵੇ ਪ੍ਰਕਾਸ਼ ਦਿਹਾੜੇ ਦੀਆ ਖੁਸ਼ੀਆਂ ਨੂੰ ਮੁੱਖ ਰੱਖਦੇ ਹੋਏ ਕੈਲੰਡਰ ਜਾਰੀ ਕੀਤਾ ਗਿਆ | ਇਸ ਮੌਕੇ ਪ੍ਰਬੰਧਕ ਕਮੇਟੀ ਨੇ ਜਾਣਕਾਰੀ ...

ਪੂਰੀ ਖ਼ਬਰ »

380 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਕਰਤਾਰਪੁਰ, 19 ਜਨਵਰੀ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਪੁਲਿਸ ਨੇ ਇਕ ਨੌਜਵਾਨ ਨੂੰ 380 ਪੇਟੀਆਂ ਨਾਜਾਇਜ਼ ਸ਼ਰਾਬ ਨਾਲ ਕਾਬੂ ਕੀਤਾ ਹੈ, ਜਦ ਕਿ ਇਸ ਦਾ ਸਾਥੀ ਫਰਾਰ ਦੱਸਿਆ ਗਿਆ ਹੈ | ਇਸ ਸਬੰਧ 'ਚ ਡੀ.ਐੱਸ.ਪੀ. ਕਰਤਾਰਪੁਰ ਸੁਰਿੰਦਰਪਾਲ ਧੋਗੜੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਬੱਗਾ ਵਿਖੇ ਮੇਜਰ ਲੀਗ ਕਬੱਡੀ ਫੈੱਡਰੇਸ਼ਨ ਦਾ ਪਹਿਲਾ ਕਬੱਡੀ ਕੱਪ 22 ਨੂੰ

ਸ਼ਾਹਕੋਟ, 19 ਜਨਵਰੀ (ਬਾਂਸਲ, ਸਚਦੇਵਾ)-ਨਜ਼ਦੀਕੀ ਪਿੰਡ ਬੱਗਾ ਵਿਖੇ ਮੇਜਰ ਲੀਗ ਕਬੱਡੀ ਫੈੱਡਰੇਸ਼ਨ ਵਲੋਂ 22 ਜਨਵਰੀ ਨੂੰ ਕਰਵਾਏ ਜਾ ਰਹੇ ਪਹਿਲੇ ਕਬੱਡੀ ਕੱਪ ਸਬੰਧੀ ਪ੍ਰਬੰਧਕਾਂ ਵਲੋਂ ਅੱਜ ਕਬੱਡੀ ਕੱਪ ਦਾ ਪੋਸਟਰ ਜਾਰੀ ਕੀਤਾ ਗਿਆ | ਸਵ. ਬਿੱਕਰ ਸਿੰਘ ਗਿੱਲ ਦੀ ਯਾਦ ...

ਪੂਰੀ ਖ਼ਬਰ »

ਸਰਦਾਰਨੀ ਜੀਤ ਕੌਰ ਹੋਠੀ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ

ਜਲੰਧਰ, 19 ਜਨਵਰੀ (ਜਸਪਾਲ ਸਿੰਘ)-ਉੱਘੇ ਸਮਾਜ ਸੇਵਕ ਅਤੇ ਕਾਨੂੰਗੋ ਬੂਟਾ ਸਿੰਘ ਹੋਠੀ ਦੇ ਮਾਤਾ ਅਤੇ ਨੌਜਵਾਨ ਆਗੂ ਜਸਕਰਨ ਸਿੰਘ ਹੋਠੀ ਦੇ ਦਾਦੀ ਮਾਤਾ ਜੀਤ ਕੌਰ ਹੋਠੀ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਸਰਹਾਲੀ ਵਿਖੇ ਹੋਇਆ, ਜਿਸ ...

ਪੂਰੀ ਖ਼ਬਰ »

ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਹੋਏ ਸ਼ਾਮਿਲ ਸਰਵਣ ਸਿੰਘ ਢੇਸੀ ਨਮਿਤ ਸ਼ਰਧਾਂਜਲੀ ਸਮਾਗਮ

ਜਲੰਧਰ, 19 ਜਨਵਰੀ (ਜਸਪਾਲ ਸਿੰਘ)-ਬਰਤਾਨੀਆ 'ਚ ਲਗਾਤਾਰ ਦੂਸਰੀ ਵਾਰ ਸੰਸਦ ਮੈਂਬਰ ਬਣੇ ਸਿੱਖ ਨੌਜਵਾਨ ਆਗੂ ਤਨਮਨਜੀਤ ਸਿੰਘ ਢੇਸੀ ਦੇ ਦਾਦਾ ਅਤੇ ਅਮਰੀਕ ਸਿੰਘ ਢੇਸੀ, ਉੱਘੇ ਕਾਰੋਬਾਰੀ ਅਤੇ ਗੁਰਦੁਆਰਾ ਗ੍ਰੈਵਜੈਂਟ ਕੈਂਟ ਇੰਗਲੈਂਡ ਦੇ ਲਗਾਤਾਰ 10 ਸਾਲ ਪ੍ਰਧਾਨ ਰਹੇ ...

ਪੂਰੀ ਖ਼ਬਰ »

ਸਰਵਣ ਸਿੰਘ ਢੇਸੀ ਨਮਿਤ ਸ਼ਰਧਾਂਜਲੀ ਸਮਾਗਮ

ਜਲੰਧਰ, 19 ਜਨਵਰੀ (ਜਸਪਾਲ ਸਿੰਘ)-ਬਰਤਾਨੀਆ 'ਚ ਲਗਾਤਾਰ ਦੂਸਰੀ ਵਾਰ ਸੰਸਦ ਮੈਂਬਰ ਬਣੇ ਸਿੱਖ ਨੌਜਵਾਨ ਆਗੂ ਤਨਮਨਜੀਤ ਸਿੰਘ ਢੇਸੀ ਦੇ ਦਾਦਾ ਅਤੇ ਅਮਰੀਕ ਸਿੰਘ ਢੇਸੀ, ਉੱਘੇ ਕਾਰੋਬਾਰੀ ਅਤੇ ਗੁਰਦੁਆਰਾ ਗ੍ਰੈਵਜੈਂਟ ਕੈਂਟ ਇੰਗਲੈਂਡ ਦੇ ਲਗਾਤਾਰ 10 ਸਾਲ ਪ੍ਰਧਾਨ ਰਹੇ ...

ਪੂਰੀ ਖ਼ਬਰ »

ਪਿੰਡ ਟੁੱਟ ਸ਼ੇਰ ਸਿੰਘ ਦੇ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਚਲਾਉਣ ਲਈ ਬਣੀ ਔਰਤਾਂ ਦੀ ਕਮੇਟੀ

ਸ਼ਾਹਕੋਟ, 19 ਜਨਵਰੀ (ਸਚਦੇਵਾ)-ਹੁਣ ਔਰਤਾਂ ਵੀ ਧਾਰਮਿਕ ਕੰਮਾਂ 'ਚ ਵੱਡਮੁੱਲਾ ਯੋਗਦਾਨ ਪਾ ਰਹੀਆਂ ਹਨ ਤੇ ਹਰ ਕੰਮ ਮੋਹਰੀ ਹੋ ਕੇ ਕਰ ਰਹੀਆਂ ਹਨ, ਅਜਿਹੀ ਉਦਾਹਰਣ ਪਿੰਡ ਟੁੱਟ ਸ਼ੇਰ ਸਿੰਘ (ਸ਼ਾਹਕੋਟ) ਵਿਖੇ ਦੇਖਣ ਨੂੰ ਮਿਲੀ, ਜਿਥੇ ਕਿ ਪਿੰਡ ਦੇ ਗੁਰਦੁਆਰਾ ਸਾਹਿਬ ਦੀ ...

ਪੂਰੀ ਖ਼ਬਰ »

ਆਰੀਆ ਸਮਾਜ ਨਕੋਦਰ ਅਤੇ ਡੀ. ਏ. ਵੀ. ਸੰਸਥਾਵਾਂ ਨੇ ਕੱਢੀ ਸ਼ੋਭਾ ਯਾਤਰਾ

ਨਕੋਦਰ, 19 ਜਨਵਰੀ (ਗੁਰਵਿੰਦਰ ਸਿੰਘ, ਭੁਪਿੰਦਰ ਅਜੀਤ ਸਿੰਘ)-ਆਰੀਆ ਸਮਾਜ ਨਕੋਦਰ ਅਤੇ ਵੱਖ-ਵੱਖ ਡੀ. ਏ. ਵੀ. ਵਿੱਦਿਅਕ ਸੰਸਥਾਵਾਂ ਵਲੋਂ ਮਹਾਰਿਸ਼ੀ ਦਇਆਨੰਦ ਸਰਸਵਤੀ ਦੇ ਉਪਦੇਸ਼ਾਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਕੇ. ਆਰ. ਐਮ., ਡੀ. ਏ. ਵੀ. ਕਾਲਜ ਨਕੋਦਰ ਦੀ 50ਵੀਂ ...

ਪੂਰੀ ਖ਼ਬਰ »

ਚਿੱਟੀ ਵੇਈਾ ਵੀ ਇਕ ਦਿਨ ਪ੍ਰਦੂਸ਼ਣ ਮੁਕਤ ਹੋਵੇਗੀ-ਸੰਤ ਸੀਚੇਵਾਲ

ਮਲਸੀਆਂ, 19 ਜਨਵਰੀ (ਸੁਖਦੀਪ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੌਰਾਨ ਨਗਰ ਕੀਰਤਨ ਸਜਾ ਕੇ ਪੰਜਾਬ ਦੇ ਵਾਤਾਵਰਣ ਨੂੰ ਸੁਧਾਰਨ ਦਾ ਸੱਦਾ ਦਿੱਤਾ | ਇਸ ਸਬੰਧ 'ਚ ਨਿਰਮਲ ਕੁਟੀਆ ਸੀਚੇਵਾਲ ਤੋਂ ...

ਪੂਰੀ ਖ਼ਬਰ »

ਪਿੰਡ ਸਿੰਧੜ ਵਿਖੇ ਧਾਰਮਿਕ ਸਮਾਗਮ ਤੇ ਦਸਤਾਰ ਮੁਕਾਬਲੇ ਅੱਜ

ਲੋਹੀਆਂ ਖਾਸ, 19 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਗੁਰਦੁਆਰਾ ਤਪ ਅਸਥਾਨ ਬਾਬਾ ਫਕੀਰ ਦਾਸ ਸਿੰਧੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਮਹਾਨ ...

ਪੂਰੀ ਖ਼ਬਰ »

ਝਾੜੀਆਂ 'ਚ ਬੈਠਾ ਵਿਅਕਤੀ ਨਸ਼ਾ ਕਰਦਾ ਦਬੋਚਿਆ

ਜੰਡਿਆਲਾ ਮੰਜਕੀ, 19 ਜਨਵਰੀ (ਸੁਰਜੀਤ ਸਿੰਘ ਜੰਡਿਆਲਾ)-ਪੁਲਿਸ ਚੌਕੀ ਜੰਡਿਆਲਾ ਦੇ ਮੁਲਾਜ਼ਮਾਾ ਵਲੋਂ ਇਕ ਵਿਅਕਤੀ ਨੂੰ ਨਸ਼ਾ ਕਰਦਿਆਂ ਕਾਬੂ ਕੀਤਾ ਗਿਆ ਹੈ | ਚੌਕੀ ਇੰਚਾਰਜ ਏ.ਐੱਸ.ਆਈ. ਜਸਵੀਰ ਚੰਦ ਹੋਰਾਂ ਦੱਸਿਆ ਕਿ ਜਦੋਂ ਉਹ ਪੁਲਿਸ ਪਾਰਟੀ ਸਮੇਤ ਜਮਸ਼ੇਰ ਤੋਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਔਰਤ ਗਿ੍ਫ਼ਤਾਰ

ਬਿਲਗਾ, 19 ਜਨਵਰੀ (ਰਾਜਿੰਦਰ ਸਿੰਘ ਬਿਲਗਾ)-ਪੁਲਿਸ ਵਲੋਂ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਤਹਿਤ ਬਿਲਗਾ ਪੁਲਿਸ ਨੇ ਇਕ ਔਰਤ ਨੂੰ 18000 ਐਮ.ਐਲ. ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਬਿਲਗਾ ਦੇ ਐਸ.ਐਚ.ਓ. ਸੁਰਜੀਤ ਸਿੰਘ ਪੱਡਾ ਨੇ ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨੂਰਮਹਿਲ ਬਲਾਕ ਸਿੱਖਿਆ ਦਫ਼ਤਰ 13 ਸਾਲਾਂ ਬਾਅਦ ਵੀ ਨਹੀ ਹੋਇਆ ਪੂਰਾ

ਨੂਰਮਹਿਲ, 19 ਜਨਵਰੀ (ਜਸਵਿੰਦਰ ਸਿੰਘ ਲਾਂਬਾ)-ਸਿਆਣਿਆਂ ਦੀ ਕਹਾਵਤ ਹੈ ਕਿ 12 ਸਾਲਾਂ ਬਾਅਦ ਤਾਂ ਰੂੜੀ ਦੀ ਵੀ ਸੁਣੀ ਜਾਂਦੀ ਹੈ ਪਰ 13 ਸਾਲ ਬੀਤ ਜਾਣ ਦੇ ਬਾਅਦ 10 ਲੱਖ ਰੁਪਏ ਦੀ ਲਾਗਤ ਨਾਲ ਬਣੇ ਨੂਰਮਹਿਲ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਦੇ ਦਫਤਰ ਦੀ ਨਵੀਂ ਇਮਾਰਤ ਦੀ ...

ਪੂਰੀ ਖ਼ਬਰ »

ਲੋਕਾਂ ਦੀ ਜਾਨ ਦਾ ਖੌਅ ਬਣਿਆ ਲੰਮਾ ਪਿੰਡ ਜੰਡੂਸਿੰਘਾ ਮਾਰਗ

ਚੁਗਿੱਟੀ/ਜੰਡੂਸਿੰਘਾ, 19 ਜਨਵਰੀ (ਨਰਿੰਦਰ ਲਾਗੂ)-ਪਿਛਲੇ ਕਰੀਬ 3-4 ਸਾਲਾਂ ਤੋਂ ਖਸਤਾ ਹਾਲਤ 'ਚ ਲੰਮਾ ਪਿੰਡ-ਜੰਡੂਸਿੰਘਾ ਮਾਰਗ ਲੋਕਾਂ ਦੀ ਸਿਰਦਰਦੀ ਬਣਿਆ ਹੋਇਆ ਹੈ | ਇਸ 'ਤੇ ਥਾਂ-ਥਾਂ ਪਏ ਹੋਏ ਡੂੰਘੇ ਟੋਇਆਂ ਕਾਰਨ ਹੁਣ ਤੱਕ ਕਈ ਭਿਆਨਕ ਹਾਦਸੇ ਹੋ ਚੁੱਕੇ ਹਨ, ...

ਪੂਰੀ ਖ਼ਬਰ »

ਨੀਮਾ ਵਲੋਂ ਕਰਵਾਈ ਮੀਟਿੰਗ 'ਚ ਡਾ. ਚੀਮਾ ਵਲੋਂ ਭਾਸ਼ਨ

ਮਹਿਤਪੁਰ, 19 ਜਨਵਰੀ (ਮਿਹਰ ਸਿੰਘ ਰੰਧਾਵਾ)-ਨੈਸ਼ਨਲ ਇਨਟੈਗਰੇਟਿਡ ਮੈਡੀਕਲ ਐਸੋਸੀਏਸ਼ਨ ਇਕਾਈ ਨਕੋਦਰ ਵਲੋਂ ਕੰਟੀਨੈਂਟਲ ਹੋਟਲ ਨਕੋਦਰ ਵਿਖੇ ਮੀਟਿੰਗ ਦਾ ਅਯੋਜਨ ਕੀਤਾ ਗਿਆ | ਡਾ. ਜੀ.ਐਸ. ਸੰਧੂ ਮੈਡੀਕਲ ਸਪੈਸ਼ਲਿਸਟ ਨਕੋਦਰ ਨੇ ਮੁੱਖ ਮਹਿਾਨ ਵਜੋਂ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਦੁਸਾਂਝ ਕਲਾਂ ਵਲੋਂ ਕਰਵਾਇਆ ਆਮ ਇਜਲਾਸ

ਦੁਸਾਂਝ ਕਲਾਂ, 19 ਜਨਵਰੀ (ਰਾਮ ਪ੍ਰਕਾਸ਼ ਟੋਨੀ)-ਪਿੰਡ ਦੁਸਾਂਝ ਕਲਾਂ ਦੀ ਗ੍ਰਾਮ ਪੰਚਾਇਤ ਵਲੋਂ ਸੈਕਟਰੀ ਧਰਮ ਪਾਲ ਦੀ ਹਾਜ਼ਰੀ 'ਚ ਆਮ ਇਜਲਾਸ ਬੁਲਾਇਆ ਗਿਆ¢ ਇਸ ਮੌਕੇ ਪਿੰਡ ਦੇ ਸਰਪੰਚ ਮੱਖਣ ਸਿੰਘ ਨੇ ਆਪਣੀ ਪੰਚਾਇਤ ਵਲੋਂ ਕੀਤੇ ਕੰਮਾਂ ਬਾਰੇ ਵਿਸਥਾਰ ਪੂਰਵਕ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX