ਤਾਜਾ ਖ਼ਬਰਾਂ


ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  16 minutes ago
ਲੁਧਿਆਣਾ ,22 ਫਰਵਰੀ { ਪਰਮਿੰਦਰ ਸਿੰਘ ਅਹੂਜਾ }- ਸਥਾਨਕ ਜਮਾਲਪੁਰ ਇਲਾਕੇ 'ਚ ਅੱਜ ਰਾਤ ਕੁੱਝ ਅਣਪਛਾਤੇ ਨੌਜਵਾਨਾ ਵੱਲੋਂ ਹਿੰਦੂ ਸ਼ਿਵ ਸੈਨਾ ਆਗੂ ਅਮਿੱਤ ਅਰੋੜਾ 'ਤੇ ਕਾਤਲਾਨਾ ਹਮਲਾ ਕੀਤਾ ਗਿਆ ...
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  about 1 hour ago
ਨਾਭਾ, 22 ਫਰਵਰੀ (ਅਮਨਦੀਪ ਸਿੰਘ ਲਵਲੀ) - ਬੀਤੀ ਰਾਤ 9 ਵਜੇ ਦੇ ਕਰੀਬ ਅਮਨਦੀਪ ਸਿੰਘ ਉਰਫ਼ ਗੋਸ਼ੂ ਪੁੱਤਰ ਸਵ. ਭਗਤ ਸਿੰਘ ਦੇ ਕੋਤਵਾਲੀ ਨਜ਼ਦੀਕ ਗੋਲੀ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਸੀ। ਜਿਸ ਸਬੰਧੀ ਅੱਜ ਕੋਤਵਾਲੀ ਨਾਭਾ ਵੱਲੋਂ 174 ਦੀ ਕਾਰਵਾਈ ਕਰ...
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  about 2 hours ago
ਵਾਸ਼ਿੰਗਟਨ, 22 ਫਰਵਰੀ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਗਲੇ ਹਫ਼ਤੇ ਹੋਣ ਵਾਲੀ ਭਾਰਤ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਧਾਰਮਿਕ ਸੁਤੰਤਰਤਾ ਦਾ ਮੁੱਦਾ ਚੁੱਕਣਗੇ। ਵਾਈਟ ਹਾਊਸ ਨੇ ਇਸ ਸਬੰਧੀ...
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  about 3 hours ago
ਅੰਮ੍ਰਿਤਸਰ, 22 ਫਰਵਰੀ (ਸੁਰਿੰਦਰ ਕੋਛੜ) - ਪਾਕਿਸਤਾਨ ਵਿਖੇ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸਮਾਗਮਾਂ |'ਚ ਸ਼ਿਰਕਤ ਕਰਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਡੀ. ਜੀ. ਪੀ. (ਡਾਇਰੈਕਟਰ ਜਨਰਲ ਆਫ਼ ਪੁਲਿਸ) ਦਿਨਕਰ...
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  about 3 hours ago
ਲੁਧਿਆਣਾ, 22 ਫ਼ਰਵਰੀ (ਪੁਨੀਤ ਬਾਵਾ)-ਭਾਜਪਾ ਦੀ ਅੱਜ ਲੁਧਿਆਣਾ ਦੇ ਹੋਟਲ ਨਾਗਪਾਲ ਰਿਜੈਂਸੀ ਵਿਖੇ ਮੀਟਿੰਗ ਦੌਰਾਨ ਪੀ.ਐਸ.ਆਈ.ਈ.ਸੀ. ਦੇ ਸਾਬਕਾ ਚੇਅਰਮੈਨ ਸ਼ਕਤੀ ਸ਼ਰਮਾ ਦੀ ਤਬੀਅਤ ਖ਼ਰਾਬ ਹੋ ਗਈ, ਜਿੰਨਾਂ ਨੂੰ ਭਾਜਪਾ ਆਗੂਆਂ ਨੇ ਚੁੱਕ ਕੇ ਹਸਪਤਾਲ ਪਹੁੰਚਾਇਆ। ਮੀਟਿੰਗ...
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  about 3 hours ago
ਨਵੀਂ ਦਿੱਲੀ, 22 ਫਰਵਰੀ - ਨਾਗਰਿਕਤਾ ਸੋਧ ਕਾਨੂੰਨ ਖਿਲਾਫ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਆਸ਼ਰਮ, ਜਾਮੀਆ, ਔਖਲਾ, ਬਾਟਲਾ ਹਾਊਸ ਤੋਂ ਨੋਇਡਾ ਤੇ ਫਰੀਦਾਬਾਦ ਜਾਣ ਵਾਲੇ ਰਸਤੇ ਨੂੰ ਖੋਲ ਦਿੱਤਾ ਹੈ ਪਰ ਇਸ ਰਸਤੇ ਤੋਂ ਸਿਰਫ ਬਾਈਕ ਤੇ ਕਾਰ ਰਾਹੀਂ...
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  about 4 hours ago
ਨਵੀਂ ਦਿੱਲੀ, 22 ਫਰਵਰੀ - ਨਿਰਭੈਆ ਕੇਸ ਵਿਚ ਦੋਸ਼ੀ ਵਿਨੈ ਸ਼ਰਮਾ ਦੀ ਇਲਾਜ ਦੀ ਪਟੀਸ਼ਨ ਨੂੰ ਪਟਿਆਲਾ ਹਾਊਸ ਕੋਰਟ ਨੇ ਖਾਰਜ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਤਿਹਾੜ ਜੇਲ੍ਹ ਦੇ ਮੁਤਾਬਿਕ ਵਿਨੈ ਦੀ ਦਿਮਾਗੀ ਹਾਲਤ ਠੀਕ ਹੈ ਤੇ ਉਸ ਨੂੰ ਇਲਾਜ ਦੀ ਲੋੜ...
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  about 2 hours ago
ਚੰਡੀਗੜ੍ਹ, 22 ਫਰਵਰੀ (ਰਣਜੀਤ ਸਿੰਘ) - ਚੰਡੀਗੜ੍ਹ ਸਥਿਤ ਸੈਕਟਰ 32 ਪੀਜੀ ਵਿਖੇ ਇਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲ ਹੈ। ਇਸ ਹਾਦਸੇ ਵਿਚ 3 ਲੜਕੀਆਂ ਦੀ ਅੱਗ 'ਚ ਝੁਲਸਣ ਕਾਰਨ ਮੌਤ ਹੋ ਗਈ ਹੈ ਜਦੋਂ ਕਿ 2 ਗੰਭੀਰ ਜ਼ਖਮੀ ਹੋ ਗਈਆਂ ਹਨ। ਜਿਨ੍ਹਾਂ ਨੂੰ...
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  34 minutes ago
ਨਵੀਂ ਦਿੱਲੀ, 22 ਫਰਵਰੀ - ਅਮਰੀਕਾ ਦੀ ਪ੍ਰਥਮ ਮਹਿਲਾ ਮੇਲਾਨੀਆ ਟਰੰਪ ਆਪਣੀ ਭਾਰਤ ਯਾਤਰਾ ਦੌਰਾਨ ਦਿੱਲੀ ਦੇ ਇਕ ਸਰਕਾਰੀ ਸਕੂਲ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੀ ਹੈ ਪਰੰਤੂ ਦਿੱਲੀ ਸਰਕਾਰ ਦੇ ਸੂਤਰਾਂ ਮੁਤਾਬਿਕ ਇਸ ਪ੍ਰੋਗਰਾਮ ਵਿਚ ਦਿੱਲੀ...
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  about 4 hours ago
ਬਟਾਲਾ, 22 ਫਰਵਰੀ (ਕਾਹਲੋਂ)-ਯੁਵਕ ਮਾਮਲੇ ਅਤੇ ਖੇਡਾਂ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਦਸਵੇਂ ਭਾਰਤੀ ਵਿਦਿਆਰਥੀ ਸੰਸਦ ਦੇ ਹੋ ਰਹੇ ਚਾਰ ਰੋਜ਼ਾ ਪ੍ਰੋਗਰਾਮ ਦੌਰਾਨ ਵਿਗਿਆਨ ਭਵਨ ਦਿੱਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਦਾ ਆਦਰਸ਼ ਮੁੱਖ ਮੰਤਰੀ, ਐਮ.ਐਲ.ਏ...
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  about 5 hours ago
ਚੰਡੀਗੜ੍ਹ, 22 ਫਰਵਰੀ (ਅਜੈਬ ਸਿੰਘ ਔਜਲਾ) - ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸ.ਸੁਖਪਾਲ ਸਿੰਘ ਖਹਿਰਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਜੋ ਸ਼ਰਾਰਤ ਪੂਰਨ ਬਿਆਨ...
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  about 5 hours ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  about 5 hours ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  about 5 hours ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  about 5 hours ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  about 5 hours ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  about 5 hours ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  about 5 hours ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  about 5 hours ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  about 5 hours ago
ਅੰਮ੍ਰਿਤਸਰ ਦਿਹਾਤੀ 'ਚ ਹਰੇਕ ਪਿੰਡ 'ਚ ਹੋਵੇਗੀ ਪੁਲਿਸ ਅਫ਼ਸਰ ਦੀ ਨਿਯੁਕਤੀ- ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ
. . .  about 5 hours ago
ਕੇਂਦਰ ਸਰਕਾਰ ਵਲੋਂ ਪੰਜਾਬ ਦੀ ਬਣਦੀ ਜੀ. ਐੱਸ. ਟੀ. ਰਾਸ਼ੀ ਛੇਤੀ ਭੇਜੀ ਜਾਵੇਗੀ- ਅਗਰਵਾਲ
. . .  about 6 hours ago
ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਪ੍ਰਤੀ ਡੀ. ਜੀ. ਪੀ. ਦਾ ਬਿਆਨ ਗ਼ਲਤ- ਅਮਨ ਅਰੋੜਾ
. . .  about 5 hours ago
ਮਜੀਠੀਆ ਵਲੋਂ ਡੀ. ਜੀ. ਪੀ. ਦੇ ਬਿਆਨ ਦੀ ਨਿਖੇਧੀ, ਪੁੱਛਿਆ- ਕਰਤਾਰਪੁਰ ਲਾਂਘੇ ਰਾਹੀਂ ਜਾ ਕੇ ਕੌਣ ਅੱਤਵਾਦੀ ਬਣਿਆ
. . .  about 6 hours ago
ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਡੀ. ਜੀ. ਪੀ. ਦੇ ਬਿਆਨ ਨੇ ਸੰਗਤਾਂ ਦੇ ਮਨਾਂ ਨੂੰ ਪਹੁੰਚਾਈ ਡੂੰਘੀ ਠੇਸ- ਭਾਈ ਲੌਂਗੋਵਾਲ
. . .  about 6 hours ago
ਨਹੀਂ ਰਹੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਪ੍ਰੇਮ ਅਰੋੜਾ
. . .  about 7 hours ago
ਅਕਾਲੀ ਦਲ ਨੇ ਗੋਲਕ ਦਾ ਪੈਸਾ ਸਿਆਸਤ 'ਚ ਵਰਤਿਆ- ਬੀਬੀ ਭੱਠਲ
. . .  about 7 hours ago
ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਰਿਸ਼ਤੇਦਾਰ ਅਤੇ ਸਾਬਕਾ ਸੰਸਦ ਮੈਂਬਰ ਕ੍ਰਿਸ਼ਨਾ ਬੋਸ ਦਾ ਦੇਹਾਂਤ
. . .  about 7 hours ago
ਧਾਰਾ 370 ਦੇ ਬੇਅਸਰ ਹੋਣ ਤੋਂ ਬਾਅਦ ਕਾਫ਼ੀ ਖ਼ੁਸ਼ ਹਨ ਜੰਮੂ-ਕਸ਼ਮੀਰ ਦੇ ਵਾਸੀ- ਨੱਡਾ
. . .  about 7 hours ago
ਤਰਨਤਾਰਨ : ਨਗਰ ਕੀਰਤਨ ਦੌਰਾਨ ਹੋਏ ਧਮਾਕੇ 'ਚ ਜ਼ਖ਼ਮੀ ਹੋਏ ਬੱਚੇ ਨੇ ਤੋੜਿਆ ਦਮ
. . .  about 7 hours ago
ਸੁਨੰਦਾ ਪੁਸ਼ਕਰ ਮਾਮਲਾ : ਅਦਾਲਤ ਨੇ ਸ਼ਸ਼ੀ ਥਰੂਰ ਨੂੰ ਤਿੰਨ ਦੇਸ਼ਾਂ ਦੀ ਯਾਤਰਾ ਕਰਨ ਦੀ ਦਿੱਤੀ ਇਜਾਜ਼ਤ
. . .  about 8 hours ago
ਵਿਅਕਤੀ ਨੂੰ ਗੋਲੀ ਮਾਰ ਕੇ ਉਸ ਦਾ ਟਰੈਕਟਰ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  about 8 hours ago
ਮੇਲਾਨੀਆ ਟਰੰਪ ਦੀ ਸਕੂਲ ਈਵੈਂਟ 'ਚੋਂ ਹਟਿਆ ਕੇਜਰੀਵਾਲ ਅਤੇ ਸਿਸੋਦੀਆ ਦਾ ਨਾਂ
. . .  about 8 hours ago
ਪਠਾਨਕੋਟ-ਦਿੱਲੀ ਸੁਪਰ ਫਾਸਟ ਰੇਲ ਗੱਡੀ ਦੇ ਅੱਗੇ ਆਈ ਗਾਂ, ਜਾਨੀ-ਮਾਲੀ ਨੁਕਸਾਨ ਤੋਂ ਰਿਹਾ ਬਚਾਅ
. . .  about 9 hours ago
ਮੀਕਾ ਸਿੰਘ ਦੀ ਸਟਾਫ਼ ਮੈਂਬਰ ਸੌਮਿਆ ਖ਼ਾਨ ਦੇ ਖ਼ੁਦਕੁਸ਼ੀ ਮਾਮਲੇ 'ਚ ਜਾਂਚ ਸ਼ੁਰੂ
. . .  about 9 hours ago
ਪਹਿਲਾ ਟੈਸਟ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ 51 ਦੌੜਾਂ ਦੀ ਲੀਡ ਨਾਲ ਨਿਊਜ਼ੀਲੈਂਡ 216/5
. . .  about 9 hours ago
ਨਿਰਭੈਆ ਦੇ ਦੋਸ਼ੀ ਪਵਨ ਗੁਪਤਾ ਨੇ ਆਪਣੇ ਕਾਨੂੰਨੀ ਸਲਾਹਕਾਰ ਨਾਲ ਮਿਲਣ ਤੋਂ ਕੀਤਾ ਇਨਕਾਰ
. . .  1 minute ago
ਇੱਕ ਵਾਰ ਫਿਰ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਸ਼ਾਹੀਨ ਬਾਗ ਪਹੁੰਚੀ ਵਕੀਲ ਸਾਧਨਾ ਰਾਮਾਚੰਦਰਨ
. . .  about 10 hours ago
ਸੁਲਤਾਨਪੁਰ ਲੋਧੀ ਤੋਂ ਕਰਤਾਰਪੁਰ ਸਾਹਿਬ ਲਈ ਨਗਰ ਕੀਰਤਨ ਰਵਾਨਾ
. . .  about 10 hours ago
ਕੋਰੋਨਾ ਵਾਇਰਸ : ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਵਾਲੇ ਜਹਾਜ਼ ਨੂੰ ਚੀਨ ਨਹੀਂ ਦੇ ਰਿਹਾ ਇਜਾਜ਼ਤ
. . .  about 10 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਵਲੋਂ 1 ਮਾਰਚ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  about 11 hours ago
ਫਾਂਸੀ ਤੋਂ ਪਹਿਲਾਂ ਤਿਹਾੜ ਜੇਲ੍ਹ ਨੇ ਨਿਰਭੈਆ ਦੇ ਦੋਸ਼ੀਆਂ ਨੂੰ ਪਰਿਵਾਰਾਂ ਨਾਲ ਆਖ਼ਰੀ ਮੁਲਾਕਾਤ ਲਈ ਪੁੱਛਿਆ ਸਮਾਂ
. . .  about 11 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 2345
. . .  about 11 hours ago
ਨਾਗਪੁਰ 'ਚ ਮਿੱਟੀ ਦਾ ਟਿੱਲਾ ਢਹਿਣ ਕਾਰਨ ਚਾਰ ਔਰਤਾਂ ਦੀ ਮੌਤ
. . .  about 12 hours ago
ਮਹੰਤ ਨ੍ਰਿਤਿਆ ਗੋਪਾਲ ਦਾਸ ਬੋਲੇ- ਰਾਮ ਮੰਦਰ ਨਿਰਮਾਣ ਲਈ ਅਸੀਂ ਸਰਕਾਰੀ ਫੰਡ ਨਹੀਂ ਲਵਾਂਗੇ
. . .  about 12 hours ago
ਪਹਿਲਾ ਟੈਸਟ : ਟੀ ਬ੍ਰੇਕ ਤੱਕ ਨਿਊਜ਼ੀਲੈਂਡ 116/2
. . .  about 12 hours ago
ਅੱਜ ਕੌਮਾਂਤਰੀ ਨਿਆਇਕ ਸੰਮੇਲਨ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 13 hours ago
ਅਨੰਤਨਾਗ 'ਚ ਮੁਠਭੇੜ ਦੌਰਾਨ ਲਸ਼ਕਰ ਦੇ ਦੋ ਅੱਤਵਾਦੀ ਢੇਰ
. . .  about 13 hours ago
ਪਹਿਲਾ ਟੈਸਟ : 165 ਦੌੜਾਂ 'ਤੇ ਆਲ ਆਊਟ ਹੋਈ ਭਾਰਤੀ ਟੀਮ, ਲੰਚ ਤੋਂ ਬਾਅਦ ਨਿਊਜ਼ੀਲੈਂਡ 66/1
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮਾਘ ਸੰਮਤ 551
ਿਵਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਫਾਜ਼ਿਲਕਾ / ਅਬੋਹਰ

ਕੁਲਬੀਰ ਸਾਂਗਵਾਲ ਵਲੋਂ ਸਕੂਲ ਨੂੰ 50 ਬੈਂਚ ਭੇਟ

ਅਬੋਹਰ, 23 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਰਪੁਰਾ ਨੂੰ ਪਿੰਡ ਦੇ ਹੀ ਵਸਨੀਕ ਸ੍ਰੀ ਕੁਲਬੀਰ ਸਾਂਗਵਾਨ ਵਲੋਂ ਬੈਂਚ ਦਾਨ ਵਜੋਂ ਦਿੱਤੇ ਗਏ | ਪਿ੍ੰਸੀਪਲ ਬਿ੍ਜ ਲਾਲ ਵਲੋਂ ਦਾਨੀ ਸੱਜਣ ਕੁਲਬੀਰ ਸਾਂਗਵਾਲ ਪੁੱਤਰ ਸੁਲਤਾਨ ਚੰਦ ਸਾਂਗਵਾਲ ਦਾ ਸਕੂਲ ਨੂੰ ਬੈਂਚ ਦੇਣ ਲਈ ਧੰਨਵਾਦ ਕੀਤਾ | ਉਨ੍ਹਾਂ ਦੱਸਿਆ ਕਿ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਕੂਲ ਦੀ ਨੁਹਾਰ ਬਦਲਣ ਲਈ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਇਸੇ ਪਰਿਵਾਰ ਦੇ ਮੈਂਬਰ ਸੁਨੀਲ ਕੁਮਾਰ ਸਾਂਗਵਾਲ ਲੈਕਚਰਾਰ ਵਲੋਂ ਵੀ ਸਕੂਲ ਨੂੰ 50 ਬੈਂਚ ਭੇਟ ਕੀਤੇ ਗਏ ਸਨ |

ਬੀ.ਐੱਸ.ਐਫ ਦੇ ਅਧਿਕਾਰੀਆਂ ਵਲੋਂ ਸਰਹੱਦੀ ਖੇਤਰ ਦੇ ਲੋਕਾਂ ਨਾਲ ਮੀਟਿੰਗ

ਮਮਦੋਟ, 23 ਜਨਵਰੀ (ਸੁਖਦੇਵ ਸਿੰਘ ਸੰਗਮ)-ਹਿੰਦ-ਪਾਕਿ ਅੰਤਰਰਾਸ਼ਟਰੀ ਸਰਹੱਦ 'ਤੇ ਬੀ.ਐੱਸ.ਐਫ ਦੀ ਭਾਰਤੀ ਚੈੱਕ ਪੋਸਟ ਜੋਗਿੰਦਰ ਵਿਖੇ ਬੀ.ਐੱਸ.ਐੱਫ. ਅਧਿਕਾਰੀਆਂ ਵਲੋਂ ਸਰਹੱਦੀ ਖੇਤਰ ਦੇ ਲੋਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਸਰਹੱਦ ਨੇੜੇ ਦੇ ਪਿੰਡਾਂ ...

ਪੂਰੀ ਖ਼ਬਰ »

3.47 ਕਰੋੜ ਰੁਪਏ ਵਾਲੇ ਵਾਟਰ ਸਪਲਾਈ ਪਾਈਪ-ਲਾਈਨ ਪ੍ਰੋਜੈਕਟ ਦਾ ਕੰਮ ਸ਼ੁਰੂ

ਫ਼ਿਰੋਜ਼ਪੁਰ, 23 ਜਨਵਰੀ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਵਿਧਾਨ ਸਭਾ ਸ਼ਹਿਰੀ ਹਲਕਾ 'ਚ ਸ਼ਾਮਿਲ 6 ਪਿੰਡਾਂ ਵਿਚ ਘਰ-ਘਰ ਵਾਟਰ ਸਪਲਾਈ ਸੇਵਾ ਪਹੰੁਚਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਤੇ ਅਗਲੇ 6 ਮਹੀਨੇ 'ਚ ਇਹ ਪ੍ਰਾਜੈਕਟ ਮੁਕੰਮਲ ਹੋ ਜਾਵੇਗਾ, ਜਿਸ ਨਾਲ ਲਗਭਗ 15 ...

ਪੂਰੀ ਖ਼ਬਰ »

ਹੋਲੀ ਹਾਰਟ ਡੇਅ ਬੋਰਡਿੰਗ ਸਕੂਲ 'ਚ ਕੁਇਜ਼ ਮੁਕਾਬਲੇ ਕਰਵਾਏ

ਫ਼ਾਜ਼ਿਲਕਾ, 23 ਜਨਵਰੀ (ਦਵਿੰਦਰ ਪਾਲ ਸਿੰਘ)-ਸਥਾਨਕ ਹੌਲੀ ਹਾਰਟ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਪਿ੍ੰਸੀਪਲ ਰਿਤੂ ਭੁਸਰੀ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਕੁਆਰਡੀਨੇਟਰ ਮੈਡਮ ਸ਼ਿਲਪਾ ਭੁਸਰੀ ਦੀ ਦੇਖ ਰੇਖ 'ਚ ਗਣਤੰਤਰ ਦਿਵਸ ਦੇ ਸਬੰਧ 'ਚ ...

ਪੂਰੀ ਖ਼ਬਰ »

ਚੰਬਲ ਫਰਟੀਲਾਈਜ਼ਰ ਤੇ ਕੈਮੀਕਲ ਲਿਮਟਿਡ ਵਲੋਂ ਵਰਕਸ਼ਾਪ

ਫ਼ਾਜ਼ਿਲਕਾ, 23 ਜਨਵਰੀ (ਅਮਰਜੀਤ ਸ਼ਰਮਾ)-ਚੰਬਲ ਫਰਟੀਲਾਈਜ਼ਰ ਅਤੇ ਕੈਮੀਕਲ ਲਿਮਟਿਡ ਵਲੋਂ ਫ਼ਾਜ਼ਿਲਕਾ ਵਿਖੇ ਇਕ ਵਰਕਸ਼ਾਪ ਲਗਾਈ ਗਈ | ਜਿਸ 'ਚ ਫ਼ਾਜ਼ਿਲਕਾ ਇਲਾਕੇ ਦੇ ਦਵਾਈ ਵਿਕੇ੍ਰਤਾਵਾਂ ਨੇ ਭਾਗ ਲਿਆ | ਇਸ ਮੌਕੇ ਕੰਪਨੀ ਦੇ ਜੀ.ਐਮ. ਅਸ਼ੀਸ਼ ਸ੍ਰੀਵਾਸਤਵ, ਸੀਨੀਅਰ ...

ਪੂਰੀ ਖ਼ਬਰ »

ਵਿਦਿਆਰਥੀਆਂ 'ਚ ਆਤਮ ਰੱਖਿਆ ਭਰਨ ਲਈ ਸੈਮੀਨਾਰ

ਅਬੋਹਰ, 23 Ñਦਸੰਬਰ (ਕੁਲਦੀਪ ਸਿੰਘ ਸੰਧੂ)-ਵਾਹਿਗੁਰੂ ਕਾਲਜ 'ਚ ਵਿਦਿਆਰਥੀਆਂ 'ਚ ਆਪਣੀ ਸੁਰੱਖਿਆ ਯਕੀਨੀ ਬਣਾਉਣ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਐਾਕਰ ਦੇਵ ਤੇ ਹੋਰਾਂ ਨੇ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵਲੋਂ ਜਾਰੀ ਕੀਤੇ ਗਏ ਨਵੇਂ ਨੰਬਰ 112 ...

ਪੂਰੀ ਖ਼ਬਰ »

ਡੀ.ਏ.ਵੀ ਸਕੂਲ ਦੇ ਵਿਦਿਆਰਥੀ ਨੇ ਰਾਸ਼ਟਰੀ ਪੱਧਰੀ ਖੇਡਾਂ 'ਚ ਦੂਜਾ ਸਥਾਨ ਪ੍ਰਾਪਤ ਕੀਤਾ

ਅਬੋਹਰ, 23 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਡੀ.ਏ.ਵੀ ਸੀਨੀਅਰ ਸੈਕੰਡਰੀ ਮਾਡਲ ਸਕੂਲ ਦੇ ਵਿਦਿਆਰਥੀ ਖੁਸਾਂਤ ਬੈਨੀਵਾਲ ਨੇ ਮੱਧ ਪ੍ਰਦੇਸ਼ 'ਚ ਹੋਈਆਂ ਰਾਸ਼ਟਰੀ ਪੱਧਰ ਦੀਆਂ ਸਕੂਲੀ ਖੇਡਾਂ 'ਵਚ ਦੂਜਾ ਸਥਾਨ ਪ੍ਰਾਪਤ ਕਰਕੇ ਮੱਲ੍ਹਾਂ ਮਾਰੀਆਂ ਹਨ | ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਫ਼ਾਜ਼ਿਲਕਾ ਵਿਖੇ ਰੁਜ਼ਗਾਰ ਮੇਲਾ ਕੱਲ੍ਹ

ਫ਼ਾਜ਼ਿਲਕਾ, 23 ਜਨਵਰੀ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਨਿਰੰਤਰ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ 'ਚ ਕੁਇਜ਼ ਮੁਕਾਬਲੇ ਕਰਵਾਏ

ਫ਼ਾਜ਼ਿਲਕਾ, 23 ਜਨਵਰੀ (ਦਵਿੰਦਰ ਪਾਲ ਸਿੰਘ)-ਸ੍ਰੀ ਤਰਸੇਮ ਮੰਗਲਾ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਤੇ ਸ਼੍ਰੀ ਰਾਜ ਪਾਲ ਰਾਵਲ, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੰੂਨੀ ...

ਪੂਰੀ ਖ਼ਬਰ »

ਕੱਚੇ ਕਮਰੇ ਦੀ ਡਿਗੀ ਛੱਤ, ਗ਼ਰੀਬ ਪਰਿਵਾਰ ਹੋਇਆ ਬੇਘਰ

ਜਲਾਲਾਬਾਦ, 23 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਲਾਗਲੇ ਪਿੰਡ ਚੱਕ ਸੋਹਣਾ ਸਾਂਦੜ ਵਿਖੇ ਗ਼ਰੀਬ ਪਰਿਵਾਰ ਦੇ ਕੱਚੇ ਕਮਰੇ ਦੀ ਛੱਤ ਡਿੱਗਣ ਨਾਲ ਖੁੱਲੇ੍ਹ ਅਸਮਾਨ 'ਤੇ ਰਹਿਣ ਲਈ ਮਜਬੂਰ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਵਿੰਦਰ ਸਿੰਘ ਪੁੱਤਰ ਫੰੁਮਣ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 51 ਸੈਂਟਰ ਹੈੱਡ ਟੀਚਰਾਂ ਦੀ ਲਗਾਈ ਵਰਕਸ਼ਾਪ

ਫ਼ਾਜ਼ਿਲਕਾ, 23 ਜਨਵਰੀ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਧਿਕਾਰੀ ਪਵਨ ਕੁਮਾਰ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਸੈਂਟਰ ਹੈੱਡ ਟੀਚਰਾਂ ਦੀ ਇਕ ਵਰਕਸ਼ਾਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫ਼ਾਜ਼ਿਲਕਾ ਵਿਚ ਲਗਾਈ ...

ਪੂਰੀ ਖ਼ਬਰ »

ਵਿਧਾਇਕ ਰਮਿੰਦਰ ਆਵਲਾ ਨੂੰ ਸੌ ਾਪਿਆ ਮੰਗ ਪੱਤਰ

ਮੰਡੀ ਰੋੜਾਂਵਾਲੀ, 23 ਜਨਵਰੀ (ਮਨਜੀਤ ਸਿੰਘ ਬਰਾੜ)-ਸਰਪੰਚ ਯੂਨੀਅਨ ਬਲਾਕ ਜਲਾਲਾਬਾਦ ਦੇ ਵਾਈਸ ਪ੍ਰਧਾਨ ਸਰਪੰਚ ਸੁਨੀਲ ਕੁਮਾਰ ਸ਼ੀਲਾ ਕੁੱਕੜ ਮੰਡੀ ਰੋੜਾਂਵਾਲੀ ਵਲੋਂ ਹਲਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੂੰ ਮਿਲ ਕੇ ਹਲਕੇ 'ਚ ਸਰਪੰਚਾਂ ਨੂੰ ਆ ਰਹੀਆਂ ਵੱਖ-ਵੱਖ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਸਕੂਲੀ ਵੈਨ ਚਾਲਕਾਂ ਨੂੰ ਕੀਤਾ ਜਾਗਰੂਕ

ਜਲਾਲਾਬਾਦ, 23 ਜਨਵਰੀ (ਜਤਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਛੇੜੀ ਮੁਹਿੰਮ ਦੇ ਤਹਿਤ ਲੱਖੇ ਵਾਲੀ ਸੜਕ 'ਤੇ ਵੈਨ ਚਾਲਕਾਂ ਨੂੰ ਡੈਪੋ ਟੀਮ ਵਲੋਂ ਨਸ਼ੇ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਵੈਨ ਚਾਲਕਾਂ ਨੇ ਵੱਡੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਜਲਾਲਾਬਾਦ, 23 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਥਾਣਾ ਸਿਟੀ ਦੀ ਪੁਲਿਸ ਵਲੋਂ 92 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਪੰਜਾਬ ਕਲੱਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ, ਜਦਕਿ ਇਕ ਵਿਅਕਤੀ ਭੱਜਣ 'ਚ ਸਫ਼ਲ ਹੋ ਗਿਆ | ਇਸ ਸਬੰਧੀ ਤਫ਼ਤੀਸ਼ੀ ਅਧਿਕਾਰੀ ...

ਪੂਰੀ ਖ਼ਬਰ »

ਜਲਾਲਾਬਾਦ-ਮੁਕਤਸਰ ਸਾਹਿਬ ਸੜਕ ਦਾ ਕੰਮ ਰੁਕਿਆ

ਜਲਾਲਾਬਾਦ, 23 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ-ਸ੍ਰੀ ਮੁਕਤਸਰ ਸਾਹਿਬ ਸੜਕ ਨੂੰ ਚੌੜਾ ਕਰਨ ਦਾ ਕੰਮ ਪਿਛਲੇ ਹਫ਼ਤੇ ਤੋਂ ਬੰਦ ਹੋ ਚੁੱਕਾ ਹੈ, ਜਿਸ ਨਾਲ ਇਹ ਨਿਰਮਾਣ ਕੰਮ ਅਧੂਰਾ ਰੁਕ ਜਾਣ ਕਾਰਨ ਜਿੱਥੇ ਰਾਹਗੀਰਾਂ ਲਈ ਪ੍ਰੇਸ਼ਾਨੀਆਂ ਦਾ ਕਾਰਨ ਬਣਿਆ ਹੋਇਆ ...

ਪੂਰੀ ਖ਼ਬਰ »

115 ਲੀਟਰ ਲਾਹਣ ਬਰਾਮਦ

ਜਲਾਲਾਬਾਦ, 23 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਪਿੰਡ ਦਰੋਗਾ ਤੋਂ ਥਾਣਾ ਅਮੀਰ ਖ਼ਾਸ ਦੀ ਪੁਲਿਸ ਵਲੋਂ 115 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਗੁਰਮੇਲ ਸਿੰਘ ਨੇ ਦੱਸਿਆ ਕਿ ਦੇਰ ਸ਼ਾਮ ਨੂੰ ਉਹ ਗਸ਼ਤ ਦੌਰਾਨ ਪਿੰਡ ...

ਪੂਰੀ ਖ਼ਬਰ »

ਅਹੂਜਾ ਪਰਿਵਾਰ ਵਲੋਂ ਗੋਪੀ ਚੰਦ ਆਰੀਆ ਮਹਿਲਾ ਕਾਲਜ ਨੂੰ 50 ਹਜ਼ਾਰ ਦੀ ਰਾਸ਼ੀ ਭੇਟ

ਅਬੋਹਰ, 23 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਗੋਪੀ ਚੰਦ ਆਰੀਆ ਮਹਿਲਾ ਕਾਲਜ 'ਚ ਕਾਲਜ ਦੇ ਸਰਪ੍ਰਸਤ ਸ੍ਰੀ ਦੇਵ ਮਿੱਤਰ ਅਹੂਜਾ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਸਮੇਂ ਸਮੇਂ 'ਤੇ ਕਾਲਜ ਦਾ ਸਹਿਯੋਗ ਕੀਤਾ ਜਾਂਦਾ ਹੈ | ਇਸ ਤਹਿਤ ਸਤੀਸ਼ ਕੁਮਾਰ ਅਹੂਜਾ ...

ਪੂਰੀ ਖ਼ਬਰ »

ਪੰਜਾਬ ਮਿਊਨਿਸਪਲ ਪੈਨਸ਼ਨਰ ਐਸੋਸੀਏਸ਼ਨ ਵਲੋਂ ਪੈਨਸ਼ਨ ਜਾਰੀ ਕਰਨ ਦੀ ਮੰਗ

ਫ਼ਾਜ਼ਿਲਕਾ, 23 ਜਨਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਮਿਊਨੀਸਪਲ ਪੈਨਸ਼ਨਰ ਫ਼ਿਰੋਜਪੁਰ ਰੀਜਨ ਤੇ ਬਠਿੰਡਾ ਰੀਜਨ ਦੀ ਕਾਰਜਕਾਰਨੀ ਦੀ ਮੀਟਿੰਗ ਹੋਈ | ਮੀਟਿੰਗ ਦੀ ਪ੍ਰਧਾਨਗੀ ਜਗਦੀਸ਼ ਲਾਲ ਮੋਂਗਾ ਵਲੋਂ ਕੀਤੀ ਗਈ | ਮੀਟਿੰਗ ਵਿਚ ਸਥਾਨਕ ਸਰਕਾਰਾਂ ਵਿਭਾਗ ਤੇ ਵਿੱਤ ...

ਪੂਰੀ ਖ਼ਬਰ »

ਸੁਭਾਸ਼ ਚੰਦਰ ਬੋਸ ਦਾ ਜਨਮ ਦਿਵਸ ਮਨਾਇਆ

ਸ੍ਰੀਗੰਗਾਨਗਰ, 23 ਜਨਵਰੀ (ਦਵਿੰਦਰਜੀਤ ਸਿੰਘ)-ਨਗਰ ਕੌਾਸਲ ਦੇ ਵਿਹੜੇ 'ਚ ਆਜ਼ਾਦ ਹਿੰਦ ਫ਼ੌਜੀ ਦੇ ਸੰਸਥਾਪਕ ਆਗੂ ਸੁਭਾਸ਼ ਚੰਦਰ ਬੋਸ ਦਾ ਜਨਮ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਨਗਰ ਕੌਾਸਲ ਦੀ ਚੇਅਰਪਰਸਨ ਸ੍ਰੀਮਤੀ ਅਰੁਣਾ ਚਾਂਡਕ, ਸਾਬਕਾ ਸੀ.ਐਮ.ਐਚ.ਓ ਓ.ਪੀ ...

ਪੂਰੀ ਖ਼ਬਰ »

ਅੰਮਿ੍ਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਦੀ ਏਸ਼ੀਅਨ ਖੇਡਾਂ ਲਈ ਚੋਣ

ਅਬੋਹਰ, 23 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਮੱਧ ਪ੍ਰਦੇਸ਼ ਵਿਖੇ ਹੋਈ ਪੰਜਵੀਂ ਆਲ ਇੰਡੀਆ ਰਾਸ਼ਟਰੀ ਯੋਗਾ ਚੈਂਪੀਅਨਸ਼ਿਪ 'ਚ ਇੱਥੋਂ ਦੇ ਅੰਮਿ੍ਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਕਵਿਤਾ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਨਾਮਣਾ ਖੱਟਿਆ ...

ਪੂਰੀ ਖ਼ਬਰ »

ਮਲਟੀਪਰਪਜ਼ ਇੰਪਲਾਈਜ਼ ਯੂਨੀਅਨ ਨੇ ਸਿਵਲ ਸਰਜਨ ਨੂੰ ਸੌਾਪਿਆ ਮੰਗ ਪੱਤਰ

ਫ਼ਾਜ਼ਿਲਕਾ, 23 ਜਨਵਰੀ (ਦਵਿੰਦਰ ਪਾਲ ਸਿੰਘ)-ਮਲਟੀਪਰਪਜ਼ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਨੇ ਮੰਗਾਂ ਨੂੰ ਲੈ ਕੇ ਇਕ ਮੰਗ ਪੱਤਰ ਸਿਵਲ ਸਰਜਨ ਫ਼ਾਜ਼ਿਲਕਾ ਡਾ. ਚੰਦਰ ਮੋਹਨ ਕਟਾਰੀਆ ਨੂੰ ਸੌਾਪਿਆ | ਆਪਣੇ ਦਿੱਤੇ ਮੰਗ ਪੱਤਰ 'ਚ ਯੂਨੀਅਨ ਆਗੂਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਜਬਰ-ਜਨਾਹ ਕਰਨ ਵਾਲੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 23 ਜਨਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਇਕ ਲੜਕੀ ਨੂੰ ਨੌਕਰੀ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਦੇ ਮਾਮਲੇ 'ਚ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਫ਼ਾਜ਼ਿਲਕਾ ਜ਼ਿਲ੍ਹੇ ਦੇ ਇਕ ਪਿੰਡ ਦੀ ਪੀੜਤਾ ...

ਪੂਰੀ ਖ਼ਬਰ »

ਇੰਪਲਾਈਜ਼ ਜੁਆਇੰਟ ਫੋਰਮ ਵਲੋਂ ਪਾਵਰਕਾਮ ਮੈਨੇਜਮੈਂਟ ਿਖ਼ਲਾਫ਼ ਰੋਸ ਰੈਲੀ

ਫ਼ਾਜ਼ਿਲਕਾ, 23 ਜਨਵਰੀ (ਦਵਿੰਦਰ ਪਾਲ ਸਿੰਘ)-ਪੀ.ਐਸੀ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਸ਼ਹਿਰੀ ਸਬ ਡਵੀਜ਼ਨ ਤੇ ਸਬ ਅਰਬਨ ਡਵਜ਼ਨ ਫ਼ਾਜ਼ਿਲਕਾ ਵਲੋਂ ਸਾਂਝੇ ਤੌਰ 'ਤੇ ਪਾਵਰਕਾਮ ਮੈਨੇਜਮੈਂਟ ਦੇ ਿਖ਼ਲਾਫ਼ ਰੋਸ ਰੈਲੀ ਕੀਤੀ ਗਈ | ਰੈਲੀ 'ਚ ਪਾਵਰਕਾਮ ...

ਪੂਰੀ ਖ਼ਬਰ »

ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆ

ਅਬੋਹਰ, 23 ਜਨਵਰੀ (ਕੁਲਦੀਪ ਸਿੰਘ ਸੰਧੂ)-ਪੰਜਾਬੀ ਸੱਭਿਆਚਾਰ ਮੰਚ ਵਲੋਂ ਧਰਮ ਨਗਰੀ ਸਥਿਤ ਟੈਂਡਰ ਹਾਰਟ ਪਬਲਿਕ ਸਕੂਲ ਵਿਖੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਹਾੜੇ 'ਤੇ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਕਰਨਲ ਐਸ.ਪੀ.ਐਸ. ...

ਪੂਰੀ ਖ਼ਬਰ »

ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਰੈਲੀ

ਮੰਡੀ ਲਾਧੂਕਾ, 23 ਜਨਵਰੀ (ਰਾਕੇਸ਼ ਛਾਬੜਾ)-ਮੰਡੀ ਦੀ ਪਾਵਰਕਾਮ ਦੀ ਸਬ ਡਵੀਜ਼ਨ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਸੰਯੁਕਤ ਫੋਰਮ ਦੇ ਸੱਦੇ 'ਤੇ ਗੇਟ ਰੈਲੀ ਕੀਤੀ | ਪ੍ਰਧਾਨ ਜੋਗਿੰਦਰ ਸਿੰਘ ਨੇ ਮੁਲਾਜ਼ਮਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਹੈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX