ਤਾਜਾ ਖ਼ਬਰਾਂ


ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  55 minutes ago
ਲੁਧਿਆਣਾ ,22 ਫਰਵਰੀ { ਪਰਮਿੰਦਰ ਸਿੰਘ ਅਹੂਜਾ }- ਸਥਾਨਕ ਜਮਾਲਪੁਰ ਇਲਾਕੇ 'ਚ ਅੱਜ ਰਾਤ ਕੁੱਝ ਅਣਪਛਾਤੇ ਨੌਜਵਾਨਾ ਵੱਲੋਂ ਹਿੰਦੂ ਸ਼ਿਵ ਸੈਨਾ ਆਗੂ ਅਮਿੱਤ ਅਰੋੜਾ 'ਤੇ ਕਾਤਲਾਨਾ ਹਮਲਾ ਕੀਤਾ ਗਿਆ ...
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  about 2 hours ago
ਨਾਭਾ, 22 ਫਰਵਰੀ (ਅਮਨਦੀਪ ਸਿੰਘ ਲਵਲੀ) - ਬੀਤੀ ਰਾਤ 9 ਵਜੇ ਦੇ ਕਰੀਬ ਅਮਨਦੀਪ ਸਿੰਘ ਉਰਫ਼ ਗੋਸ਼ੂ ਪੁੱਤਰ ਸਵ. ਭਗਤ ਸਿੰਘ ਦੇ ਕੋਤਵਾਲੀ ਨਜ਼ਦੀਕ ਗੋਲੀ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਸੀ। ਜਿਸ ਸਬੰਧੀ ਅੱਜ ਕੋਤਵਾਲੀ ਨਾਭਾ ਵੱਲੋਂ 174 ਦੀ ਕਾਰਵਾਈ ਕਰ...
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  about 3 hours ago
ਵਾਸ਼ਿੰਗਟਨ, 22 ਫਰਵਰੀ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਗਲੇ ਹਫ਼ਤੇ ਹੋਣ ਵਾਲੀ ਭਾਰਤ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਧਾਰਮਿਕ ਸੁਤੰਤਰਤਾ ਦਾ ਮੁੱਦਾ ਚੁੱਕਣਗੇ। ਵਾਈਟ ਹਾਊਸ ਨੇ ਇਸ ਸਬੰਧੀ...
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  about 3 hours ago
ਅੰਮ੍ਰਿਤਸਰ, 22 ਫਰਵਰੀ (ਸੁਰਿੰਦਰ ਕੋਛੜ) - ਪਾਕਿਸਤਾਨ ਵਿਖੇ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸਮਾਗਮਾਂ |'ਚ ਸ਼ਿਰਕਤ ਕਰਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਡੀ. ਜੀ. ਪੀ. (ਡਾਇਰੈਕਟਰ ਜਨਰਲ ਆਫ਼ ਪੁਲਿਸ) ਦਿਨਕਰ...
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  about 4 hours ago
ਲੁਧਿਆਣਾ, 22 ਫ਼ਰਵਰੀ (ਪੁਨੀਤ ਬਾਵਾ)-ਭਾਜਪਾ ਦੀ ਅੱਜ ਲੁਧਿਆਣਾ ਦੇ ਹੋਟਲ ਨਾਗਪਾਲ ਰਿਜੈਂਸੀ ਵਿਖੇ ਮੀਟਿੰਗ ਦੌਰਾਨ ਪੀ.ਐਸ.ਆਈ.ਈ.ਸੀ. ਦੇ ਸਾਬਕਾ ਚੇਅਰਮੈਨ ਸ਼ਕਤੀ ਸ਼ਰਮਾ ਦੀ ਤਬੀਅਤ ਖ਼ਰਾਬ ਹੋ ਗਈ, ਜਿੰਨਾਂ ਨੂੰ ਭਾਜਪਾ ਆਗੂਆਂ ਨੇ ਚੁੱਕ ਕੇ ਹਸਪਤਾਲ ਪਹੁੰਚਾਇਆ। ਮੀਟਿੰਗ...
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  about 4 hours ago
ਨਵੀਂ ਦਿੱਲੀ, 22 ਫਰਵਰੀ - ਨਾਗਰਿਕਤਾ ਸੋਧ ਕਾਨੂੰਨ ਖਿਲਾਫ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਆਸ਼ਰਮ, ਜਾਮੀਆ, ਔਖਲਾ, ਬਾਟਲਾ ਹਾਊਸ ਤੋਂ ਨੋਇਡਾ ਤੇ ਫਰੀਦਾਬਾਦ ਜਾਣ ਵਾਲੇ ਰਸਤੇ ਨੂੰ ਖੋਲ ਦਿੱਤਾ ਹੈ ਪਰ ਇਸ ਰਸਤੇ ਤੋਂ ਸਿਰਫ ਬਾਈਕ ਤੇ ਕਾਰ ਰਾਹੀਂ...
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  about 4 hours ago
ਨਵੀਂ ਦਿੱਲੀ, 22 ਫਰਵਰੀ - ਨਿਰਭੈਆ ਕੇਸ ਵਿਚ ਦੋਸ਼ੀ ਵਿਨੈ ਸ਼ਰਮਾ ਦੀ ਇਲਾਜ ਦੀ ਪਟੀਸ਼ਨ ਨੂੰ ਪਟਿਆਲਾ ਹਾਊਸ ਕੋਰਟ ਨੇ ਖਾਰਜ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਤਿਹਾੜ ਜੇਲ੍ਹ ਦੇ ਮੁਤਾਬਿਕ ਵਿਨੈ ਦੀ ਦਿਮਾਗੀ ਹਾਲਤ ਠੀਕ ਹੈ ਤੇ ਉਸ ਨੂੰ ਇਲਾਜ ਦੀ ਲੋੜ...
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  about 3 hours ago
ਚੰਡੀਗੜ੍ਹ, 22 ਫਰਵਰੀ (ਰਣਜੀਤ ਸਿੰਘ) - ਚੰਡੀਗੜ੍ਹ ਸਥਿਤ ਸੈਕਟਰ 32 ਪੀਜੀ ਵਿਖੇ ਇਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲ ਹੈ। ਇਸ ਹਾਦਸੇ ਵਿਚ 3 ਲੜਕੀਆਂ ਦੀ ਅੱਗ 'ਚ ਝੁਲਸਣ ਕਾਰਨ ਮੌਤ ਹੋ ਗਈ ਹੈ ਜਦੋਂ ਕਿ 2 ਗੰਭੀਰ ਜ਼ਖਮੀ ਹੋ ਗਈਆਂ ਹਨ। ਜਿਨ੍ਹਾਂ ਨੂੰ...
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  about 1 hour ago
ਨਵੀਂ ਦਿੱਲੀ, 22 ਫਰਵਰੀ - ਅਮਰੀਕਾ ਦੀ ਪ੍ਰਥਮ ਮਹਿਲਾ ਮੇਲਾਨੀਆ ਟਰੰਪ ਆਪਣੀ ਭਾਰਤ ਯਾਤਰਾ ਦੌਰਾਨ ਦਿੱਲੀ ਦੇ ਇਕ ਸਰਕਾਰੀ ਸਕੂਲ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੀ ਹੈ ਪਰੰਤੂ ਦਿੱਲੀ ਸਰਕਾਰ ਦੇ ਸੂਤਰਾਂ ਮੁਤਾਬਿਕ ਇਸ ਪ੍ਰੋਗਰਾਮ ਵਿਚ ਦਿੱਲੀ...
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  about 5 hours ago
ਬਟਾਲਾ, 22 ਫਰਵਰੀ (ਕਾਹਲੋਂ)-ਯੁਵਕ ਮਾਮਲੇ ਅਤੇ ਖੇਡਾਂ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਦਸਵੇਂ ਭਾਰਤੀ ਵਿਦਿਆਰਥੀ ਸੰਸਦ ਦੇ ਹੋ ਰਹੇ ਚਾਰ ਰੋਜ਼ਾ ਪ੍ਰੋਗਰਾਮ ਦੌਰਾਨ ਵਿਗਿਆਨ ਭਵਨ ਦਿੱਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਦਾ ਆਦਰਸ਼ ਮੁੱਖ ਮੰਤਰੀ, ਐਮ.ਐਲ.ਏ...
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  about 5 hours ago
ਚੰਡੀਗੜ੍ਹ, 22 ਫਰਵਰੀ (ਅਜੈਬ ਸਿੰਘ ਔਜਲਾ) - ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸ.ਸੁਖਪਾਲ ਸਿੰਘ ਖਹਿਰਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਜੋ ਸ਼ਰਾਰਤ ਪੂਰਨ ਬਿਆਨ...
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  about 5 hours ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  about 5 hours ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  about 6 hours ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  about 6 hours ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  about 6 hours ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  about 5 hours ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  about 6 hours ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  about 6 hours ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  about 6 hours ago
ਅੰਮ੍ਰਿਤਸਰ ਦਿਹਾਤੀ 'ਚ ਹਰੇਕ ਪਿੰਡ 'ਚ ਹੋਵੇਗੀ ਪੁਲਿਸ ਅਫ਼ਸਰ ਦੀ ਨਿਯੁਕਤੀ- ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ
. . .  about 6 hours ago
ਕੇਂਦਰ ਸਰਕਾਰ ਵਲੋਂ ਪੰਜਾਬ ਦੀ ਬਣਦੀ ਜੀ. ਐੱਸ. ਟੀ. ਰਾਸ਼ੀ ਛੇਤੀ ਭੇਜੀ ਜਾਵੇਗੀ- ਅਗਰਵਾਲ
. . .  about 6 hours ago
ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਪ੍ਰਤੀ ਡੀ. ਜੀ. ਪੀ. ਦਾ ਬਿਆਨ ਗ਼ਲਤ- ਅਮਨ ਅਰੋੜਾ
. . .  about 6 hours ago
ਮਜੀਠੀਆ ਵਲੋਂ ਡੀ. ਜੀ. ਪੀ. ਦੇ ਬਿਆਨ ਦੀ ਨਿਖੇਧੀ, ਪੁੱਛਿਆ- ਕਰਤਾਰਪੁਰ ਲਾਂਘੇ ਰਾਹੀਂ ਜਾ ਕੇ ਕੌਣ ਅੱਤਵਾਦੀ ਬਣਿਆ
. . .  about 7 hours ago
ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਡੀ. ਜੀ. ਪੀ. ਦੇ ਬਿਆਨ ਨੇ ਸੰਗਤਾਂ ਦੇ ਮਨਾਂ ਨੂੰ ਪਹੁੰਚਾਈ ਡੂੰਘੀ ਠੇਸ- ਭਾਈ ਲੌਂਗੋਵਾਲ
. . .  about 7 hours ago
ਨਹੀਂ ਰਹੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਪ੍ਰੇਮ ਅਰੋੜਾ
. . .  about 7 hours ago
ਅਕਾਲੀ ਦਲ ਨੇ ਗੋਲਕ ਦਾ ਪੈਸਾ ਸਿਆਸਤ 'ਚ ਵਰਤਿਆ- ਬੀਬੀ ਭੱਠਲ
. . .  about 8 hours ago
ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਰਿਸ਼ਤੇਦਾਰ ਅਤੇ ਸਾਬਕਾ ਸੰਸਦ ਮੈਂਬਰ ਕ੍ਰਿਸ਼ਨਾ ਬੋਸ ਦਾ ਦੇਹਾਂਤ
. . .  about 8 hours ago
ਧਾਰਾ 370 ਦੇ ਬੇਅਸਰ ਹੋਣ ਤੋਂ ਬਾਅਦ ਕਾਫ਼ੀ ਖ਼ੁਸ਼ ਹਨ ਜੰਮੂ-ਕਸ਼ਮੀਰ ਦੇ ਵਾਸੀ- ਨੱਡਾ
. . .  about 8 hours ago
ਤਰਨਤਾਰਨ : ਨਗਰ ਕੀਰਤਨ ਦੌਰਾਨ ਹੋਏ ਧਮਾਕੇ 'ਚ ਜ਼ਖ਼ਮੀ ਹੋਏ ਬੱਚੇ ਨੇ ਤੋੜਿਆ ਦਮ
. . .  about 7 hours ago
ਸੁਨੰਦਾ ਪੁਸ਼ਕਰ ਮਾਮਲਾ : ਅਦਾਲਤ ਨੇ ਸ਼ਸ਼ੀ ਥਰੂਰ ਨੂੰ ਤਿੰਨ ਦੇਸ਼ਾਂ ਦੀ ਯਾਤਰਾ ਕਰਨ ਦੀ ਦਿੱਤੀ ਇਜਾਜ਼ਤ
. . .  about 9 hours ago
ਵਿਅਕਤੀ ਨੂੰ ਗੋਲੀ ਮਾਰ ਕੇ ਉਸ ਦਾ ਟਰੈਕਟਰ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  about 8 hours ago
ਮੇਲਾਨੀਆ ਟਰੰਪ ਦੀ ਸਕੂਲ ਈਵੈਂਟ 'ਚੋਂ ਹਟਿਆ ਕੇਜਰੀਵਾਲ ਅਤੇ ਸਿਸੋਦੀਆ ਦਾ ਨਾਂ
. . .  about 9 hours ago
ਪਠਾਨਕੋਟ-ਦਿੱਲੀ ਸੁਪਰ ਫਾਸਟ ਰੇਲ ਗੱਡੀ ਦੇ ਅੱਗੇ ਆਈ ਗਾਂ, ਜਾਨੀ-ਮਾਲੀ ਨੁਕਸਾਨ ਤੋਂ ਰਿਹਾ ਬਚਾਅ
. . .  about 9 hours ago
ਮੀਕਾ ਸਿੰਘ ਦੀ ਸਟਾਫ਼ ਮੈਂਬਰ ਸੌਮਿਆ ਖ਼ਾਨ ਦੇ ਖ਼ੁਦਕੁਸ਼ੀ ਮਾਮਲੇ 'ਚ ਜਾਂਚ ਸ਼ੁਰੂ
. . .  about 10 hours ago
ਪਹਿਲਾ ਟੈਸਟ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ 51 ਦੌੜਾਂ ਦੀ ਲੀਡ ਨਾਲ ਨਿਊਜ਼ੀਲੈਂਡ 216/5
. . .  about 10 hours ago
ਨਿਰਭੈਆ ਦੇ ਦੋਸ਼ੀ ਪਵਨ ਗੁਪਤਾ ਨੇ ਆਪਣੇ ਕਾਨੂੰਨੀ ਸਲਾਹਕਾਰ ਨਾਲ ਮਿਲਣ ਤੋਂ ਕੀਤਾ ਇਨਕਾਰ
. . .  about 10 hours ago
ਇੱਕ ਵਾਰ ਫਿਰ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਸ਼ਾਹੀਨ ਬਾਗ ਪਹੁੰਚੀ ਵਕੀਲ ਸਾਧਨਾ ਰਾਮਾਚੰਦਰਨ
. . .  about 10 hours ago
ਸੁਲਤਾਨਪੁਰ ਲੋਧੀ ਤੋਂ ਕਰਤਾਰਪੁਰ ਸਾਹਿਬ ਲਈ ਨਗਰ ਕੀਰਤਨ ਰਵਾਨਾ
. . .  about 11 hours ago
ਕੋਰੋਨਾ ਵਾਇਰਸ : ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਵਾਲੇ ਜਹਾਜ਼ ਨੂੰ ਚੀਨ ਨਹੀਂ ਦੇ ਰਿਹਾ ਇਜਾਜ਼ਤ
. . .  about 11 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਵਲੋਂ 1 ਮਾਰਚ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  about 11 hours ago
ਫਾਂਸੀ ਤੋਂ ਪਹਿਲਾਂ ਤਿਹਾੜ ਜੇਲ੍ਹ ਨੇ ਨਿਰਭੈਆ ਦੇ ਦੋਸ਼ੀਆਂ ਨੂੰ ਪਰਿਵਾਰਾਂ ਨਾਲ ਆਖ਼ਰੀ ਮੁਲਾਕਾਤ ਲਈ ਪੁੱਛਿਆ ਸਮਾਂ
. . .  about 12 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 2345
. . .  about 12 hours ago
ਨਾਗਪੁਰ 'ਚ ਮਿੱਟੀ ਦਾ ਟਿੱਲਾ ਢਹਿਣ ਕਾਰਨ ਚਾਰ ਔਰਤਾਂ ਦੀ ਮੌਤ
. . .  about 12 hours ago
ਮਹੰਤ ਨ੍ਰਿਤਿਆ ਗੋਪਾਲ ਦਾਸ ਬੋਲੇ- ਰਾਮ ਮੰਦਰ ਨਿਰਮਾਣ ਲਈ ਅਸੀਂ ਸਰਕਾਰੀ ਫੰਡ ਨਹੀਂ ਲਵਾਂਗੇ
. . .  about 13 hours ago
ਪਹਿਲਾ ਟੈਸਟ : ਟੀ ਬ੍ਰੇਕ ਤੱਕ ਨਿਊਜ਼ੀਲੈਂਡ 116/2
. . .  about 13 hours ago
ਅੱਜ ਕੌਮਾਂਤਰੀ ਨਿਆਇਕ ਸੰਮੇਲਨ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 13 hours ago
ਅਨੰਤਨਾਗ 'ਚ ਮੁਠਭੇੜ ਦੌਰਾਨ ਲਸ਼ਕਰ ਦੇ ਦੋ ਅੱਤਵਾਦੀ ਢੇਰ
. . .  about 14 hours ago
ਪਹਿਲਾ ਟੈਸਟ : 165 ਦੌੜਾਂ 'ਤੇ ਆਲ ਆਊਟ ਹੋਈ ਭਾਰਤੀ ਟੀਮ, ਲੰਚ ਤੋਂ ਬਾਅਦ ਨਿਊਜ਼ੀਲੈਂਡ 66/1
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮਾਘ ਸੰਮਤ 551
ਿਵਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਸਾਡੀ ਸਿਹਤ

ਹਾਜ਼ਮੇ ਦੀ ਸਮੱਸਿਆ - ਘਬਰਾਉਣ ਦੀ ਲੋੜ ਨਹੀਂ

ਅੱਜ ਦੇ ਯੁੱਗ ਵਿਚ ਸਾਡੇ ਖਾਣ-ਪੀਣ ਨੇ ਸਾਨੂੰ ਇਸ ਤਰ੍ਹਾਂ ਦਾ ਬਣਾ ਦਿੱਤਾ ਕਿ ਕੋਈ ਵੀ ਜੰਕ ਫੂਡ ਕਿਸੇ ਵੀ ਸਮੇਂ ਅਸੀਂ ਬਿਨਾਂ ਸੋਚੇ ਸਮਝੇ ਖਾ ਲੈਂਦੇ ਹਾਂ ਜਿਸ ਦਾ ਨਤੀਜਾ ਇਹ ਹੁੰਦਾ ਹੈ ਕਿ ਹਾਜ਼ਮਾ ਤੰਤਰ ਵਿਚ ਗੜਬੜੀ ਹੋਣ ਲਗਦੀ ਹੈ। ਸਾਡੀ ਜੀਵਨਸ਼ੈਲੀ ਇਸ ਸਮੱਸਿਆ ਦਾ ਵੱਡਾ ਕਾਰਨ ਹੈ ਪਰ ਫਿਰ ਵੀ ਅਸੀਂ ਜਲਦੀ ਸਵੀਕਾਰ ਨਹੀਂ ਕਰਦੇ ਕਿ ਅਸੀਂ ਗ਼ਲਤ ਸਮੇਂ 'ਤੇ ਗ਼ਲਤ ਖਾਣ-ਪੀਣ ਨੂੰ ਅਪਣਾਉਂਦੇ ਹਾਂ। ਜੇਕਰ ਤੁਸੀਂ ਵੀ ਇਸ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਧਿਆਨ ਦਿਓ ਕੁਝ ਗੱਲਾਂ 'ਤੇ :
ਥੋੜ੍ਹਾ-ਥੋੜ੍ਹਾ ਖਾਓ ਜ਼ਿਆਦਾ ਵਾਰ ਖਾਓ : ਤਿੰਨ ਮੁੱਖ ਭੋਜਨ ਦੀ ਥਾਂ ਥੋੜ੍ਹਾ ਥੋੜ੍ਹਾ ਕਰਕੇ ਖਾਓ ਅਤੇ ਦਿਨ ਵਿਚ ਪੰਜ ਵਾਰ ਖਾਓ ਪਰ ਦਿਨ ਭਰ ਵਿਚ ਜਿੰਨੀ ਮਾਤਰਾ ਤੁਹਾਨੂੰ ਖਾਣੀ ਹੋਵੇ, ਓਨੀ ਹੀ ਖਾਓ। ਜ਼ਿਆਦਾ ਨਾ ਖਾਓ। ਥੋੜ੍ਹੇ ਸਮੇਂ ਬਾਅਦ ਖਾਣ ਨਾਲ ਤੁਹਾਨੂੰ ਖਾਣ ਵਿਚ ਦਿਲਚਸਪੀ ਵੀ ਘੱਟ ਹੋਵੇਗੀ ਅਤੇ ਸਰੀਰ ਵਿਚ ਖੂਨ ਦੀ ਸ਼ੂਗਰ ਵੀ ਠੀਕ ਰਹੇਗੀ।
ਤਲੇ ਹੋਏ ਅਤੇ ਮਸਾਲੇਦਾਰ ਭੋਜਨ ਤੋਂ ਪਰਹੇਜ਼ ਕਰੋ : ਤਲਿਆ ਹੋਇਆ ਭੋਜਨ ਹਾਜ਼ਮੇ ਲਈ ਮੁਸ਼ਕਿਲ ਹੁੰਦਾ ਹੈ। ਤੇਜ਼ ਮਸਾਲੇ ਐਸਿਡੀਟੀ ਬਣਾਉਂਦੇ ਹਨ। ਮਸਾਲੇਦਾਰ ਭੋਜਨ ਲਗਾਤਾਰ ਖਾਣ ਨਾਲ ਪੇਟ ਵਿਚ ਦਰਦ ਰਹਿੰਦਾ ਹੈ, ਵਿਸ਼ੇਸ਼ ਕਰਕੇ ਉਨ੍ਹਾਂ ਲੋਕਾਂ ਦਾ ਜਿਨ੍ਹਾਂ ਦਾ ਹਾਜ਼ਮਾ ਕਮਜ਼ੋਰ ਹੁੰਦਾ ਹੈ। ਖਾਣਾ ਸਾਦਾ ਅਤੇ ਤਾਜ਼ਾ ਹੀ ਖਾਓ। ਭਾਫ਼ ਨਾਲ ਬਣਿਆ ਭੋਜਨ ਜਾਂ ਘੱਟ ਤੇਲ ਵਿਚ ਬਣਿਆ ਭੋਜਨ ਸਿਹਤ ਲਈ ਹਿਤਕਾਰੀ ਹੁੰਦਾ ਹੈ। ਹਫ਼ਤੇ ਵਿਚ ਦੋ ਵਾਰ ਘੱਟ ਤੋਂ ਘੱਟ ਰਾਤ ਨੂੰ ਨਮਕੀਨ ਸਬਜ਼ੀਆਂ ਵਾਲਾ ਦਲੀਆ ਜਾਂ ਸਬਜ਼ੀਆਂ ਵਾਲੀ ਖਿਚੜੀ ਖਾਓ ਤਾਂ ਕਿ ਪੇਟ ਨੂੰ ਅਰਾਮ ਮਿਲ ਸਕੇ। ਦਿਨ ਵਿਚ ਵੀ ਘੱਟ ਮਸਾਲੇ ਵਾਲਾ ਭੋਜਨ ਖਾਓ। ਰਾਤ ਨੂੰ ਹਫ਼ਤੇ ਵਿਚ ਇਕ ਦਿਨ ਸਬਜ਼ੀਆਂ ਦੇ ਸੂਪ ਦੇ ਨਾਲ ਬ੍ਰਾਊਨ ਬਰੈੱਡ ਲੈ ਸਕਦੇ ਹੋ।
ਚਾਹ, ਕੌਫੀ, ਨਸ਼ੀਲੇ ਪਦਾਰਥਾਂ ਤੋਂ ਪਰਹੇਜ਼ ਰੱਖੋ : ਜ਼ਿਆਦਾ ਚਾਹ-ਕੌਫੀ ਦੇ ਸੇਵਨ ਨਾਲ ਛਾਤੀ ਵਿਚ ਸੜਨ ਹੁੰਦੀ ਹੈ ਅਤੇ ਪੇਟ ਵਿਚ ਦਰਦ ਹੋਣ ਲਗਦੀ ਹੈ ਅਤੇ ਖਾਧਾ ਹੋਇਆ ਖਾਣਾ ਹਜ਼ਮ ਕਰਨ ਵਿਚ ਮੁਸ਼ਕਿਲ ਹੁੰਦੀ ਹੈ। ਸ਼ਰਾਬ ਦਾ ਸੇਵਨ ਵੀ ਛਾਤੀ ਵਿਚ ਸੜਨ ਅਤੇ ਪੇਟ ਵਿਚ ਗੜਬੜੀ ਪੈਦਾ ਕਰਦਾ ਹੈ। ਚਾਹ-ਕੌਫੀ ਦਾ ਸੇਵਨ ਸੀਮਤ ਮਾਤਰਾ ਵਿਚ ਕਰੋ ਅਤੇ ਸ਼ਰਾਬ ਦਾ ਸੇਵਨ ਵੀ ਘੱਟ ਤੋਂ ਘੱਟ ਮਾਤਰਾ ਵਿਚ ਕਰੋ।
ਰਾਤ ਨੂੰ ਸੌਣ ਤੋਂ ਪਹਿਲਾਂ ਤਿੰਨ ਘੰਟੇ ਪਹਿਲਾਂ ਭੋਜਨ ਕਰੋ : ਰਾਤ ਦਾ ਭੋਜਨ ਸ਼ਾਮ 7 ਵਜੇ ਤੱਕ ਜ਼ਰੂਰ ਕਰ ਲਓ ਜਿਸ ਨਾਲ ਰਾਤ ਨੂੰ ਤੁਸੀਂ ਅਰਾਮ ਨਾਲ ਸੌਂ ਸਕੋ। ਸੌਣ ਤੋਂ ਘੱਟ ਤੋਂ ਘੱਟ ਦੋ ਤਿੰਨ ਘੰਟੇ ਪਹਿਲਾਂ ਕੀਤਾ ਭੋਜਨ ਅਸਾਨੀ ਨਾਲ ਹਜ਼ਮ ਹੋ ਜਾਂਦਾ ਹੈ ਜਿਸ ਨਾਲ ਨੀਂਦ ਆਉਣ ਵਿਚ ਕੋਈ ਪਰੇਸ਼ਾਨੀ ਨਹੀਂ ਹੁੰਦੀ। ਰਾਤ ਨੂੰ ਭੋਜਨ ਸੀਮਤ ਮਾਤਰਾ ਵਿਚ ਕਰੋ। ਕਦੀ ਮਜਬੂਰੀ ਨਾਲ ਕਿਸੇ ਪਾਰਟੀ ਵਿਚ ਜਾਓ ਤਾਂ ਉਥੇ ਸੀਮਤ ਮਾਤਰਾ ਵਿਚ ਖਾਓ।
ਕਸਰਤ ਕਰੋ : ਨਿਯਮਤ ਕਸਰਤ ਹਾਜ਼ਮਾ ਤੰਤਰ ਨੂੰ ਦਰੁਸਤ ਰੱਖਦੀ ਹੈ, ਇਸ ਲਈ ਆਪਣੀ ਕਸਰਤ ਲਈ ਸਮਾਂ ਜ਼ਰੂਰ ਕੱਢੋ। ਕਸਰਤ ਸਰੀਰ ਦੀ ਰੋਗ ਪ੍ਰਤੀਰੋਧੀ ਸ਼ਕਤੀ ਨੂੰ ਵਧਾਉਂਦੀ ਹੈ ਅਤੇ ਸਾਨੂੰ ਸਰਗਰਮ ਰੱਖਦੀ ਹੈ। ਇਹ ਸਾਡੇ ਖਾਧੇ ਹੋਏ ਖਾਧ ਪਦਾਰਥਾਂ ਨੂੰ ਸਹੀ ਹਜ਼ਮ ਕਰਨ ਵਿਚ ਮਦਦ ਕਰਦੀ ਹੈ। ਰਾਤ ਨੂੰ ਖਾਣੇ ਤੋਂ ਬਾਅਦ ਹਲਕਾ-ਫੁਲਕਾ ਘਰ ਵਿਚ ਟਹਿਲ ਲੈਣਾ ਚੰਗਾ ਹੁੰਦਾ ਹੈ।

ਢਲਦੀ ਉਮਰ ਦਾ ਅਜੀਬ ਰੋਗ : ਪ੍ਰੋਸਟੇਟ ਗ੍ਰੰਥੀ ਦਾ ਵਧ ਜਾਣਾ

ਜਿਵੇਂ-ਜਿਵੇਂ ਉਮਰ ਵਧਦੀ ਜਾਂਦੀ ਹੈ, ਸਰੀਰ ਵਿਚ ਕਈ ਮੁਸ਼ਕਿਲਾਂ ਪੈਦਾ ਹੁੰਦੀਆਂ ਜਾਂਦੀਆਂ ਹਨ। ਪੰਜਾਹ ਦੀ ਉਮਰ ਤੋਂ ਬਾਅਦ ਹਮੇਸ਼ਾ ਮਰਦਾਂ ਵਿਚ ਇਹ ਰੋਗ ਆਮ ਪੈਦਾ ਹੋ ਜਾਂਦਾ ਹੈ ਪ੍ਰੋਸਟੇਟ ਗ੍ਰੰਥੀ ਦਾ ਵਧ ਜਾਣਾ। ਪੇਟ ਦੇ ਹੇਠਾਂ ਮੂਤਰਾਸ਼ੇ ਵਿਚ ਪ੍ਰੋਸਟੇਟ ਗ੍ਰੰਥੀ ...

ਪੂਰੀ ਖ਼ਬਰ »

ਰੋਜ਼ ਖਾਓ ਸੇਬ

ਵਿਗਿਆਨੀਆਂ ਦਾ ਕਹਿਣਾ ਹੈ ਕਿ ਇਸ ਰੋਗ ਤੋਂ ਬਚਾਅ ਲਈ ਨਿਯਮਿਤ ਛਿਲਕੇ ਸਮੇਤ ਸੇਬ ਦਾ ਸੇਵਨ ਜ਼ਰੂਰੀ ਹੈ। ਖੋਜਕਰਤਾ ਡਾ. ਫ੍ਰਾਂਸਿਸ ਰਾਊਲ ਦਾ ਕਹਿਣਾ ਹੈ ਕਿ ਦਰਅਸਲ ਇਹ ਰਸਾਇਣ ਇਕ ਤਰ੍ਹਾਂ ਦਾ ਐਂਟੀ ਆਕਸੀਡੈਂਟ ਦਾ ਕੰਮ ਕਰਦਾ ਹੈ, ਜੋ ਕੈਂਸਰਕਾਰਕ ਕੋਸ਼ਿਕਾਵਾਂ ਦੇ ...

ਪੂਰੀ ਖ਼ਬਰ »

ਮਿਰਗੀ ਤੋਂ ਬਚਾਅ ਸੰਭਵ ਹੈ

ਮਿਰਗੀ ਦਿਮਾਗ ਨਾਲ ਸਬੰਧਤ ਬਿਮਾਰੀ ਹੈ, ਜੋ ਕਮੋਬੇਸ਼ ਸਾਰੇ ਦੇਸ਼ਾਂ ਵਿਚ ਇਕੋ ਰੂਪ ਨਾਲ ਪਾਈ ਜਾਂਦੀ ਹੈ। ਲੰਡਨ ਵਿਚ ਕੀਤੀ ਗਈ ਇਕ ਖੋਜ ਤੋਂ ਪਤਾ ਲੱਗਾ ਹੈ ਕਿ ਗਰੀਬਾਂ ਨੂੰ ਮਿਰਗੀ ਦੀ ਬਿਮਾਰੀ ਹੋਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ। ਬ੍ਰਿਟੇਨ ਦੇ ਇੰਸਟੀਚਿਊਟ ਆਫ ...

ਪੂਰੀ ਖ਼ਬਰ »

ਸਿਹਤ ਖ਼ਬਰਨਾਮਾ

ਸੰਗੀਤ ਸੁਣੋ ਅਤੇ ਬਿਮਾਰੀ ਤੋਂ ਛੁਟਕਾਰਾ ਪਾਓ ਇਰਵਿਨ ਵਿਚ ਯੂਨੀਵਰਸਿਟੀ ਆਫ਼ ਕੈਲੀਫੋਰਨੀਆ ਦੇ ਮਾਹਿਰਾਂ ਵਲੋਂ ਕੀਤੀ ਗਈ ਇਕ ਖੋਜ ਅਨੁਸਾਰ ਅਲਜ਼ਾਇਮਰ ਰੋਗ ਵਿਚ ਸੰਗੀਤ ਪੱਧਤੀ ਫਾਇਦਾ ਪਹੁੰਚਾਉਂਦੀ ਹੈ। ਇਸ ਤੋਂ ਪਹਿਲਾਂ ਵੀ ਕਈ ਖੋਜਾਂ ਤੋਂ ਇਹ ਸਾਹਮਣੇ ਆਇਆ ਹੈ ...

ਪੂਰੀ ਖ਼ਬਰ »

ਖੁੱਲ੍ਹੇ ਦਫ਼ਤਰ ਵਧੀਆ ਹਨ ਛੋਟੇ ਕੈਬਿਨਾਂ ਤੋਂ

ਅੱਜਕਲ੍ਹ ਥਾਂ ਬਹੁਤ ਕੀਮਤੀ ਹੈ ਅਤੇ ਛੋਟੇ-ਛੋਟੇ ਥਾਂ 'ਤੇ ਕੈਬਿਨ ਦਾ ਰੂਪ ਦੇ ਕੇ ਦਫ਼ਤਰ ਖੋਲ੍ਹੇ ਦਿੱਤੇ ਜਾਂਦੇ ਹਨ ਪਰ ਇਕ ਖੋਜ ਵਿਚ ਪਾਇਆ ਗਿਆ ਹੈ ਕਿ ਇਸ ਤਰ੍ਹਾਂ ਦੇ ਛੋਟੇ-ਛੋਟੇ ਕੈਬਿਨ ਦਫ਼ਤਰ ਵਿਚ ਕੰਮ ਕਰਨ ਵਾਲੇ ਲੋਕਾਂ ਦੀ ਸਿਹਤ ਲਈ ਹਾਨੀਕਾਰਕ ਹੋ ਸਕਦੇ ਹਨ ...

ਪੂਰੀ ਖ਼ਬਰ »

ਤਣਾਅ ਨੂੰ ਭਾਰੂ ਨਾ ਪੈਣ ਦਿਓ

ਤਣਾਅ ਦਾ ਪ੍ਰਗਟਾਵਾ ਇਸ ਦੀ ਤੀਬਰਤਾ 'ਤੇ ਨਿਰਭਰ ਕਰਦਾ ਹੈ ਜੋ ਤਣਾਅ ਥਕਾਨ, ਚਿੰਤਾ, ਗੁੱਸੇ, ਦਮਾ, ਗੈਸਿਟ੍ਰਕ ਅਲਸਰ ਜਿਥੋਂ ਤੱਕ ਕਿ ਦਿਲ ਦੀ ਬਿਮਾਰੀ ਦੇ ਰੂਪ ਵਿਚ ਵੀ ਪ੍ਰਗਟ ਹੋ ਸਕਦਾ ਹੈ। ਤਣਾਅ ਮੂਕ ਪ੍ਰਚਾਲਕ ਹੈ। ਚੁੱਪਚਾਪ ਆਪਣਾ ਕੰਮ ਕਰਦਾ ਰਹਿੰਦਾ ਹੈ। ਤਣਾਅ ਦੇ ...

ਪੂਰੀ ਖ਼ਬਰ »

ਮਾਸਪੇਸ਼ੀਆਂ ਅਤੇ ਫੇਫੜਿਆਂ ਨੂੰ ਸ਼ਕਤੀ ਪ੍ਰਦਾਨ ਕਰਦਾ ਹੈ ਪ੍ਰਾਣਾਯਾਮ

ਪ੍ਰਾਣਾਯਾਮ ਇਕ ਇਸ ਤਰ੍ਹਾਂ ਦੀ ਕਿਰਿਆ ਹੈ, ਜਿਸ ਨਾਲ ਨਾ ਸਿਰਫ਼ ਪ੍ਰਾਣ ਹਵਾ ਦੀ ਪੂਰਤੀ ਸਾਡੇ ਅੰਗਾਂ ਨੂੰ ਹੁੰਦੀ ਹੈ, ਸਗੋਂ ਅੰਦਰੂਨੀ ਅੰਗਾਂ ਦੀ ਕਸਰਤ ਵੀ ਹੋ ਜਾਂਦੀ ਹੈ। ਇਸ ਤਰ੍ਹਾਂ ਸਿਹਤ ਦੇ ਪੱਖ ਤੋਂ ਪ੍ਰਾਣਾਯਾਮ ਬਹੁਤ ਉਪਯੋਗੀ ਹੈ। ਪ੍ਰਾਣਾਯਾਮ ਕਰਦੇ ਸਮੇਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX