ਤਾਜਾ ਖ਼ਬਰਾਂ


ਪੰਜਾਬ 'ਚ ਇੱਕ ਇਤਿਹਾਸ ਰਚੇਗੀ ਸੰਗਰੂਰ ਰੈਲੀ- ਢੀਂਡਸਾ
. . .  5 minutes ago
ਛਾਹੜ, 17 ਫਰਵਰੀ (ਜਸਵੀਰ ਸਿੰਘ ਔਜਲਾ) - 23 ਫਰਵਰੀ ਨੂੰ ਹੋਣ ਜਾ ਰਹੀ ਸੰਗਰੂਰ ਰੈਲੀ ਪੰਜਾਬ 'ਚ ਇੱਕ ਇਤਿਹਾਸ ਰਚ ਦੇਵੇਗੀ ਇਨ੍ਹਾਂ ਸ਼ਬਦਾਂ ਪ੍ਰਗਟਾਵਾ ਸਾਬਕਾ ਖ਼ਜ਼ਾਨਾ ...
ਨਿਰਭੈਆ ਮਾਮਲਾ : ਡੈੱਥ ਵਾਰੰਟ 'ਤੇ ਪਟਿਆਲਾ ਹਾਊਸ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  12 minutes ago
ਨਵੀਂ ਦਿੱਲੀ, 17 ਫਰਵਰੀ- ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ ਦੇ ਚਾਰਾਂ ਦੋਸ਼ੀਆਂ ਲਈ ਨਵੇਂ ਡੈੱਥ ਵਾਰੰਟ ਜਾਰੀ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਅੱਜ ਸੁਣਵਾਈ ਕਰਦਿਆਂ ਦਿੱਲੀ ਦੀ ਪਟਿਆਲਾ ਹਾਊਸ ਕੋਰਟ...
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਕੱਟੇ ਸਕੂਲੀ ਵਾਹਨਾਂ ਦੇ ਚਲਾਨ
. . .  11 minutes ago
ਗੁਰੂ ਹਰ ਸਹਾਏ, 17 ਫਰਵਰੀ (ਕਪਿਲ ਕੰਧਾਰੀ)- ਬੀਤੇ ਦਿਨੀਂ ਸੰਗਰੂਰ ਜ਼ਿਲ੍ਹੇ 'ਚ ਵਾਪਰੇ ਹਾਦਸੇ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸਕੂਲੀ ਵਾਹਨਾਂ ...
ਕਿਸਾਨ ਸੰਘਰਸ਼ ਕਮੇਟੀ ਵਲੋਂ ਐੱਸ. ਡੀ. ਐੱਮ. ਦਫ਼ਤਰ ਸ਼ਾਹਕੋਟ ਮੂਹਰੇ ਵਿਸ਼ਾਲ ਧਰਨਾ
. . .  26 minutes ago
ਸ਼ਾਹਕੋਟ, 17 ਫਰਵਰੀ (ਸਚਦੇਵਾ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਅਗਵਾਈ ਹੇਠ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਐੱਸ. ਡੀ. ਐੱਮ. ਦਫ਼ਤਰ ਸ਼ਾਹਕੋਟ...
ਸ਼ਾਹੀਨ ਬਾਗ਼ ਪ੍ਰਦਰਸ਼ਨਕਾਰੀਆਂ ਦਾ ਪੱਖ ਜਾਣਨ ਲਈ ਸੁਪਰੀਮ ਕੋਰਟ ਨੇ ਨਿਯੁਕਤ ਕੀਤੇ ਵਾਰਤਾਕਾਰ
. . .  33 minutes ago
ਨਵੀਂ ਦਿੱਲੀ, 17 ਫਰਵਰੀ- ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼ ਦਿੱਲੀ ਦੇ ਸ਼ਾਹੀਨ ਬਾਗ਼ 'ਚ ਪਿਛਲੇ ਦੋ ਮਹੀਨਿਆਂ ਤੋਂ ਜਾਰੀ...
ਨੀਲੇ ਕਾਰਡ ਕੱਟੇ ਜਾਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ 'ਚ ਰੋਹ ਭਰਪੂਰ ਪ੍ਰਦਰਸ਼ਨ
. . .  35 minutes ago
ਸ੍ਰੀ ਮੁਕਤਸਰ ਸਾਹਿਬ, 17 ਫਰਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਆਟਾ-ਦਾਲ ਸਕੀਮ ਤਹਿਤ ਬਣਾਏ ਨੀਲੇ ਕਾਰਡ ਪੰਜਾਬ ਭਰ 'ਚ ਵੱਡੀ ਗਿਣਤੀ 'ਚ ਕੱਟੇ ਜਾਣ ਕਾਰਨ ਮਜ਼ਦੂਰਾਂ 'ਚ ਰੋਸ ਪਾਇਆ ਜਾ...
ਲੌਂਗੋਵਾਲ ਹਾਦਸੇ ਤੋਂ ਬਾਅਦ ਹਰਕਤ 'ਚ ਆਇਆ ਪ੍ਰਸ਼ਾਸਨ, ਸੂਬੇ ਭਰ 'ਚ ਮੁਹਿੰਮ ਚਲਾ ਕੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ
. . .  41 minutes ago
ਚੰਡੀਗੜ੍ਹ, 17 (ਅ. ਬ.)- ਬੀਤੇ ਦਿਨੀਂ ਸੰਗਰੂਰ ਦੇ ਲੌਂਗੋਵਾਲ 'ਚ ਵਾਪਰੇ ਸਕੂਲ ਵੈਨ ਹਾਦਸੇ 'ਚ ਚਾਰ ਬੱਚਿਆਂ ਦੀ ਮੌਤ ਤੋਂ ਬਾਅਦ ਅੱਜ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ...
ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  about 1 hour ago
ਪਾਤੜਾਂ, 17 ਫਰਵਰੀ (ਗੁਰਇਕਬਾਲ ਸਿੰਘ ਖ਼ਾਲਸਾ)- ਬੀਤੀ ਦੇਰ ਰਾਤ ਇੱਥੇ ਕੌਮੀ ਮਾਰਗ 'ਤੇ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ...
ਵੈਨ ਹਾਦਸੇ ਤੋਂ ਬਾਅਦ ਲੌਂਗੋਵਾਲ ਦੇ ਨਿੱਜੀ ਸਕੂਲਾਂ ਵਿਚ ਛਾਇਆ ਸੰਨਾਟਾ, ਸਕੂਲ ਬੱਸਾਂ ਹੋਈਆਂ ਅਲੋਪ
. . .  about 1 hour ago
ਲੌਂਗੋਵਾਲ, 17 ਫਰਵਰੀ (ਸ.ਸ.ਖੰਨਾ,ਵਿਨੋਦ) - ਬੀਤੇ ਦਿਨੀਂ ਇੱਕ ਨਿੱਜੀ ਸਕੂਲ ਦੀ ਵੈਨ ਨੂੰ ਅੱਗ ਲੱਗਣ ਕਾਰਨ ਚਾਰ ਮਾਸੂਮ ਬੱਚਿਆਂ ਦੀ ਮੌਤ ਹੋਣ ਕਾਰਨ ਕਸਬਾ ਲੌਂਗੋਵਾਲ ...
ਨਿਰਭੈਆ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਸੁਣਵਾਈ ਜਾਰੀ
. . .  about 1 hour ago
ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਕੇਸ਼ ਕੁਮਾਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  about 1 hour ago
ਚੰਡੀਗੜ੍ਹ, 17 ਫਰਵਰੀ (ਵਿਕਰਮਜੀਤ ਸਿੰਘ ਮਾਨ)- ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਜੇਸ਼ ਕੁਮਾਰ ਨੇ ਅੱਜ ਆਪਣੇ ਅਹੁਦੇ ਅਤੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ...
ਸ਼ਾਹੀਨ ਬਾਗ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 1 hour ago
ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਸੁਖਦੇਵ ਢੀਂਡਸਾ ਦਾ ਦੇਵਾਂਗਾ ਸਾਥ- ਰਾਮੂਵਾਲੀਆ
. . .  about 1 hour ago
ਬਰਨਾਲਾ, 17 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)- ਲੋਕ ਭਲਾਈ ਪਾਰਟੀ ਦੀ ਮੁੜ ਸੁਰਜੀਤੀ ਲਈ ਅੱਜ ਬਰਨਾਲਾ ਵਿਖੇ ਪਾਰਟੀ ਵਰਕਰਾਂ ਵਲੋਂ ਰੱਖੀ ਗਈ ਇੱਕ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 2 hours ago
ਬਰਨਾਲਾ/ਰੂੜੇਕੇ ਕਲਾਂ, 17 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਮਾਨਸਾ-ਬਰਨਾਲਾ ਮੁੱਖ ਮਾਰਗ 'ਤੇ ਰੂੜੇਕੇ ਕਲਾਂ ਵਿਖੇ ਵਾਪਰੇ ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਕੱਤਰ ਕੀਤੀ...
ਬੈਂਕ ਮੁਲਾਜ਼ਮ ਤੋਂ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 2 hours ago
ਜ਼ੀਰਾ, 17 ਫਰਵਰੀ (ਪ੍ਰਤਾਪ ਸਿੰਘ ਹੀਰਾ)- ਅੱਜ ਸਵੇਰੇ ਕਰੀਬ 11.40 ਵਜੇ ਤਲਵੰਡੀ ਰੋਡ ਜ਼ੀਰਾ ਵਿਖੇ ਸਥਿਤ ਰਤਨਾਕਰ ਬੈਂਕ (ਆਰ. ਬੀ. ਐੱਲ. ਬੈਂਕ) ਦੇ ਮੁਲਾਜ਼ਮ ਕੋਲੋਂ ਮੋਟਰਸਾਈਕਲ ਸਵਾਰ ਤਿੰਨ ਲੁਟੇਰੇ...
ਮਾਣਹਾਨੀ ਦੇ ਮਾਮਲੇ 'ਚ ਬੈਂਸ ਵਿਰੁੱਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
. . .  about 2 hours ago
ਅੰਮ੍ਰਿਤਸਰ : ਮੁਲਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਨਿਗਮ ਮੁਲਾਜ਼ਮਾਂ ਵਲੋਂ ਹੜਤਾਲ
. . .  about 2 hours ago
ਮੁੰਬਈ 'ਚ ਜੀ. ਐੱਸ. ਟੀ. ਭਵਨ 'ਚ ਲੱਗੀ ਅੱਗ
. . .  about 2 hours ago
ਸੂਬੇ ਦੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਨੇ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ
. . .  about 2 hours ago
ਲੌਂਗੋਵਾਲ ਵੈਨ ਹਾਦਸਾ : ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਉਣ ਪਹੁੰਚੇ ਭਾਈ ਲੌਂਗੋਵਾਲ
. . .  about 3 hours ago
ਹਥਿਆਰਾਂ ਦੀ ਨੋਕ 'ਤੇ ਗੋਲਡ ਲੋਨ ਕੰਪਨੀ 'ਚੋਂ 12 ਕਰੋੜ ਰੁਪਏ ਦਾ ਸੋਨਾ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਦੇਸ਼ ਭਰ 'ਚ ਜਲਦ ਹੀ ਲਾਗੂ ਹੋਵੇਗੀ ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ ਸਕੀਮ- ਰਾਓਸਾਹੇਬ ਦਾਨਵੇ
. . .  about 3 hours ago
ਸ੍ਰੀ ਮੁਕਤਸਰ ਸਾਹਿਬ : ਵੈਨਾਂ ਦੀ ਚੈਕਿੰਗ ਕਾਰਨ ਚਾਲਕਾਂ 'ਚ ਮਚਿਆ ਹੜਕੰਪ, ਸਕੂਲਾਂ 'ਚੋਂ ਗ਼ਾਇਬ ਹੋਈਆਂ ਵੈਨਾਂ
. . .  about 3 hours ago
ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸੰਭਾਲਿਆ ਕਾਰਜਭਾਰ
. . .  about 4 hours ago
ਜਲੰਧਰ : ਸ਼ਮਸ਼ਾਨ ਘਾਟ ਨੇੜਿਓਂ ਮਿਲੀ ਵਿਅਕਤੀ ਦੀ ਲਾਸ਼
. . .  about 4 hours ago
ਅਬੋਹਰ ਦੇ ਸਰਕਾਰੀ ਹਸਪਤਾਲ 'ਚ ਲੱਗੇ ਪੰਘੂੜੇ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  about 4 hours ago
ਫੌਜ 'ਚ ਮਹਿਲਾ ਅਧਿਕਾਰੀਆਂ ਨੂੰ ਮਿਲੇਗਾ ਸਥਾਈ ਕਮਿਸ਼ਨ, ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪਾਈ ਝਾੜ
. . .  about 4 hours ago
ਲੌਂਗੋਵਾਲ ਵੈਨ ਹਾਦਸੇ ਤੋਂ ਬਾਅਦ ਬਠਿੰਡਾ 'ਚ ਪੁਲਿਸ ਨੇ ਕੀਤੀ ਸਕੂਲ ਬੱਸਾਂ ਦੀ ਚੈਕਿੰਗ
. . .  about 5 hours ago
ਸ਼ਾਹੀਨ ਬਾਗ ਪ੍ਰਦਰਸ਼ਨ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 5 hours ago
ਸੰਗਰੂਰ ਵੈਨ ਹਾਦਸੇ ਤੋਂ ਬਾਅਦ ਜਾਗੀ ਸਰਕਾਰ, ਟਰਾਂਸਪੋਰਟ ਵਿਭਾਗ ਨੇ ਸਕੂਲ ਬੱਸਾਂ ਦੀ ਚੈਕਿੰਗ ਲਈ ਰਾਜ ਪੱਧਰੀ ਮੁਹਿੰਮ ਕੀਤੀ ਸ਼ੁਰੂ
. . .  about 5 hours ago
ਚਾਰ ਬੱਚਿਆਂ ਦੀ ਮੌਤ ਤੋਂ ਬਾਅਦ ਵੀ ਲਾਪਰਵਾਹੀ ਜਾਰੀ
. . .  about 5 hours ago
ਕੋਟਲੀ ਸੂਰਤ ਮੱਲ੍ਹੀ ਵਿਚ ਬੱਸਾਂ ਦੀ ਚੈਕਿੰਗ
. . .  about 6 hours ago
ਗੜ੍ਹਸ਼ੰਕਰ ਵਿਖੇ ਸਕੂਲ ਬੱਸਾਂ ਦੀ ਚੈਕਿੰਗ
. . .  about 6 hours ago
ਨਾਭਾ ਵਿਚ ਸਕੂਲ ਕਾਲਜ ਵੈਨਾਂ ਦੀ ਹੋਈ ਚੈਕਿੰਗ
. . .  about 6 hours ago
ਭਾਰਤ 'ਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਤਿੰਨ ਮਰੀਜ਼ ਹੋਏ ਠੀਕ
. . .  about 7 hours ago
ਦਿੱਲੀ 'ਚ ਸਵੇਰੇ ਸਵੇਰੇ ਦੋ ਗੈਂਗਸਟਰ ਢੇਰ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  about 1 hour ago
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  about 1 hour ago
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  about 1 hour ago
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551
ਿਵਚਾਰ ਪ੍ਰਵਾਹ: ਬੇਈਮਾਨੀ ਨਾਲ ਧਨ ਇਕੱਠਾ ਕਰਨ ਦੀ ਬਜਾਏ ਮੈਂ ਗ਼ਰੀਬ ਰਹਿਣਾ ਪਸੰਦ ਕਰਾਂਗਾ। -ਮਹਾਤਮਾ ਗਾਂਧੀ

ਦਿਲਚਸਪੀਆਂ

ਬਿਰਧ ਆਸ਼ਰਮ

'ਆਓ ਪੁੱਤਰੋ ਕਿਵੇਂ ਆਏ ਹੋ...?'
'ਤਾਈ ਜੀ, ਇਹ ਆਦਮੀ ਆਪਣੇ ਨੇੜਲੇ ਸ਼ਹਿਰ ਦੇ ਵੱਖ-ਵੱਖ ਪਿੰਡਾਂ ਤੋਂ ਹਨ ਅਤੇ ਬਿਰਧ ਆਸ਼ਰਮ ਲਈ ਉਗਰਾਹੀ ਕਰਨ ਵਾਸਤੇ ਆਏ ਹਨ' ਲੰਬੜਾਂ ਦੇ ਮੰੁਡੇ ਨੇ ਤਾਈ ਨਿਹਾਲੀ ਨੂੰ ਸੰਬੋਧਨ ਕਰਦਿਆਂ ਕਿਹਾ |
'ਪੁੱਤ ਤੇਰੇ ਸਦਕੇ ਜਾਵਾਂ... ਸਮਾਜ ਸੇਵੀ ਕੰਮ ਤਾਂ ਵੱਧ ਤੋਂ ਵੱਧ ਕਰਨੇ ਚਾਹੀਦੇ ਨੇ, ਨਾਲੇ ਉਗਰਾਹੀ ਤਾਂ ਲੈ ਜਾਵੋ ਭਾਵੇਂ ਸੌ ਵਾਰੀ... ਪਰ ਜੇ ਮੈਂ ਕੋਈ ਗੱਲ ਕਹਾਂ... ਤਾਂ ਤੁਸੀਂ ਗੁੱਸਾ ਤਾਂ ਨਹੀਂ ਕਰਦੇ...?'
'ਨਹੀਂ ਮਾਤਾ ਜੀ... |'
'ਵੇ ਪੁੱਤਰੋ, ਗੱਲ ਇਹ ਐ ਕਿ ਸਾਡੀ ਪੜ੍ਹੀ-ਲਿਖੀ ਨੌਜਵਾਨ ਪੀੜ੍ਹੀ ਦੇ ਰੋਜ਼ਾਨਾ ਜਹਾਜ਼ ਭਰ-ਭਰ ਕੇ ਵਿਦੇਸ਼ਾਂ ਨੂੰ ਜਾ ਰਹੇ ਨੇ, ਹਰੇਕ ਪਰਿਵਾਰ ਦੇ ਇਕ ਜਾਂ ਦੋ ਹੀ ਬੱਚੇ ਹਨ | ਬੱਚਿਆਂ ਵਲੋਂ ਉਚੇਰੀ ਪੜ੍ਹਾਈ ਨਾ ਕਰਨ ਕਰਕੇ ਵੱਡੇ ਸਕੂਲ-ਕਾਲਜ ਬੰਦ ਹੁੰਦੇ ਜਾ ਰਹੇ ਨੇ, ਬੱਚਿਆਂ ਦੀਆਂ ਸਾਡੇ ਨਾਲੋਂ ਦਿਨੋ-ਦਿਨ ਸਾਂਝਾਂ ਟੁੱਟਦੀਆਂ ਜਾ ਰਹੀਆਂ ਹਨ | ਆਉਣ ਵਾਲੇ ਕੁਝ ਹੀ ਸਮੇਂ 'ਚ ਚਿੰਤਾ ਦਾ ਵਿਸ਼ਾ ਇਹ ਵੀ ਐ ਕਿ ਜਿਹੜੇ ਬੱਚੇ ਵਿਦੇਸ਼ ਚਲੇ ਗਏ, ਉਨ੍ਹਾਂ ਬੱਚਿਆਂ ਨੇ ਆਪਣੇ ਬੱਚਿਆਂ ਦੀ ਪੈਦਾਇਸ਼ ਵੀ ਵਿਦੇਸ਼ਾਂ 'ਚ ਕਰ ਲੈਣੀ ਐਾ, ਸਾਡੇ ਦੇਸ਼ 'ਚ ਨਵੀਂ ਪਨੀਰੀ ਵੀ ਘੱਟ ਜਾਣੀ ਐ, ਪਿਛੇ ਰਹਿ ਜਾਣੇ ਨੇ ਸਾਡੇ ਵਰਗੇ ਬੁੱਢੇ-ਠੇਰੇ ਜਾਂ ਅਨਪੜ੍ਹ ਲੋਕ ਜਾਂ ਉਹ ਲੋਕ ਜੋ ਕਿਸੇ ਕਾਰਨ ਵਿਦੇਸ਼ਾਂ 'ਚ ਨਹੀਂ ਜਾ ਸਕਣਗੇ ਜਾਂ ਫਿਰ ਅਮਲੀ ਤੇ ਨਸ਼ੇੜੀ... ਤੇ ਫਿਰ ਹੁਣ ਨਵੇਂ ਬਿਰਧ ਆਸ਼ਰਮ ਬਣਾਉਣ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਘਰ-ਘਰ ਹੀ ਬਿਰਧ ਆਸ਼ਰਮ ਬਣੀ ਜਾ ਰਹੇ ਨੇ... ਦਿਨੋ -ਦਿਨ ਸਾਡੇ ਧੰਦੇ ਵੀ ਤਾਂ ਚੌਪਟ ਹੁੰਦੇ ਜਾ ਰਹੇ ਨੇ ਤੇ ਅਰਬਾਂ-ਖਰਬਾਂ ਦੀਆਂ ਰਕਮਾਂ ਵਿਦੇਸ਼ਾਂ ਵਾਲੇ ਖਿੱਚੀ ਜਾਂਦੇ ਨੇ | ਸਾਡੇ ਦੇਸ਼ ਦੇ ਜੰਗਲ ਰਾਜ ਸਿਸਟਮ ਨੂੰ ਦੇਖ ਕੇ ਹਰੇਕ ਇਨਸਾਨ ਦੀ ਸੋਚ ਹੈ ਕਿ ਉਸ ਦਾ ਚਾਹੇ ਗਹਿਣਾ-ਗੱਟਾ, ਜ਼ਮੀਨ-ਜਾਇਦਾਦ ਵਿਕ ਜਾਵੇ | ਪਰ ਉਸ ਦੀ ਔਲਾਦ ਵਿਦੇਸ਼ 'ਚ ਪਹੁੰਚ ਜਾਵੇ, ਹੁਣ ਤੁਸੀਂ ਹੀ ਦੱਸੋ ਕਿ ਕੀ ਹੋਣਾ ਚਾਹੀਦੈ, ਆਹ ਮੇਰਾ ਘਰ ਦੇਖ ਲਓ, ਕਿਸੇ ਬਿਰਧ ਆਸ਼ਰਮ ਤੋਂ ਘੱਟ ਨਹੀਂ ਹੈ | ਇਕ ਪੋਤਰਾ ਸੀ, ਜੋ ਦੋ ਸਾਲ ਪਹਿਲਾਂ ਵਿਦੇਸ਼ ਚਲਾ ਗਿਆ ਤੇ 6 ਮਹੀਨੇ ਹੋ ਗਏ ਉਸ ਦੇ ਮਗਰ ਹੀ ਮੇਰੇ ਨੂੰ ਹ-ਪੁੱਤ ਚਲੇ ਗਏ ਨੇ | ਕਈ ਘਰਾਂ ਨੂੰ ਜਿੰਦਰੇ ਲੱਗੇ ਪਏ ਨੇ, ਜਿਥੇ ਕਬੂਤਰ ਬੋਲਦੇ ਨੇ ਕਬੂਤਰ, ਵਿਛੋੜੇ ਦੀਆਂ ਢਿੱਡ 'ਚੋਂ ਲਪਟਾਂ ਨਿਕਲਦੀਆਂ ਨੇ ਲਪਟਾਂ, ਐਨਾ ਆਖਦਿਆਂ ਤਾਈ ਨਿਹਾਲੀ ਦੀ ਭੁੱਬ ਨਿਕਲ ਗਈ ਤੇ ਸਾਉਣ ਦੀ ਝੜੀ ਵਾਂਗ ਅੱਖਾਂ 'ਚੋਂ ਤਰਿੱਪ-ਤਰਿੱਪ ਹੰਝੂ ਵਗਣੇ ਸ਼ੁਰੂ ਹੋ ਗਏ |

-ਪਿੰਡ ਲੰਗੇਆਣਾ ਕਲਾਂ, ਜ਼ਿਲ੍ਹਾ ਮੋਗਾ |
ਮੋਬਾਈਲ : 98781-17285.

ਦੁਨੀਆ ਦਾ ਪਾਤਸ਼ਾਹ

ਸਿਕੰਦਰ ਮਹਾਨ ਜਦੋਂ ਦੁਨੀਆ ਦੇ ਕਈ ਦੇਸ਼ਾਂ ਨੂੰ ਫਤਹਿ ਕਰਦਾ ਹੋਇਆ ਬਿਆਸ ਦਰਿਆ ਦੇ ਕੰਢੇ ਪੁੱਜਿਆ ਤਾਂ ਉਥੇ ਉਸ ਨੇ ਇਕ ਸਾਧੂ ਮਹਾਤਮਾ ਨੂੰ ਆਪਣੇ ਰੰਗ ਵਿਚ ਮਸਤ ਬੈਠੇ ਦੇਖਿਆ | ਸਾਧੂ ਦੀ ਨਜ਼ਰ ਸਿਕੰਦਰ ਉਤੇ ਪਈ | ਉਸ ਉਤੇ ਸਿਕੰਦਰ ਦੀ ਮੌਜੂਦਗੀ ਦਾ ਕੋਈ ਪ੍ਰਭਾਵ ਨਾ ...

ਪੂਰੀ ਖ਼ਬਰ »

ਯਾਦਾਂ ਦੀ ਟੋਕਰੀ 'ਚੋਂ ਝਾਕਦੇ ਚਿਹਰੇ: ਸਾਡੀ ਨਿੱਕੀ ਬੇਬੇ

(ਲੜੀ ਜੋੜਨ ਲਈ ਪਿਛਲੇ ਐਤਵਾਰ ਦਾ ਅੰਕ ਦੇਖੋ) ਮੇਰੇ ਰੋਣ ਦੀ ਆਵਾਜ਼ ਸੁਣ ਕੇ ਨਿੱਕੀ ਬੇਬੇ ਨੇ ਮੇਰੇ ਦਾਦਾ ਜੀ ਨੂੰ ਉੱਚੀ ਦੇਕੇ ਕਹਿਣਾ, 'ਭਗਵਾਨ ਸਿਹਾਂ, ਕਿਉਂ ਭੋਰਾ ਭਰ ਨੂੰ ਕੁੱਟੀ ਜਾਨਾ, ਕੁੱਟ ਕੇ ਤੂੰ ਇਹਨੂੰ ਡੀ.ਸੀ.ਬਨੌਣਾ? ਮੈਂ ਤਾਂ ਕਦੋਂ ਦੀ ਇਹਨੂੰ ਸੂਬੇਦਾਰ ...

ਪੂਰੀ ਖ਼ਬਰ »

ਕਾਵਿ-ਵਿਅੰਗ: ਛਤਰੀ

• ਨਵਰਾਹੀ ਘੁਗਿਆਣਵੀ • ਧਰਤੀ ਵਾਲੀ ਅਦਾਲਤ ਤਾਂ ਥਿੜਕ ਸਕਦੀ, ਉੱਪਰ ਵਾਲੀ ਹਮੇਸ਼ਾ ਨਿਆਂ ਕਰਦੀ | ਬੇਸ਼ੱਕ ਮਾਸੀਆਂ ਆਪਣੀ ਜਗ੍ਹਾ ਉੱਤੇ, ਮਾਂ ਉਹ ਛਤਰੀ ਜੋ ਸਿਰਾਂ 'ਤੇ ਛਾਂ ਕਰਦੀ | ਹੇਰਾ-ਫੇਰੀ ਬਦਨਾਮੀਆਂ ਕਰੇ ਪੈਦਾ, ਨੇਕ-ਨੀਤੀ ਮਨੁੱਖ ਦਾ ਨਾਂਅ ਕਰਦੀ | ਸਦਾ ...

ਪੂਰੀ ਖ਼ਬਰ »

ਹੰਕਾਰ

ਇਕ ਵਾਰ ਸੁਕਰਾਤ ਕੋਲ ਇਕ ਜ਼ਿਮੀਂਦਾਰ ਆਇਆ ਜੋ ਆਪਣੀ ਬੇਸ਼ੁਮਾਰ ਧਨ-ਦੌਲਤ ਤੇ ਜ਼ਮੀਨ ਦੇ ਨਸ਼ੇ 'ਚ ਪੂਰੀ ਤਰ੍ਹਾਂ ਹੰਕਾਰੀ ਬਣ ਚੁੱਕਾ ਸੀ | ਸੁਕਰਾਤ ਨੇ ਪੁੱਛਿਆ, 'ਕਿਸ ਤਰ੍ਹਾਂ ਆਏ ਹੋ?' 'ਤੁਹਾਡੇ ਪਾਸੋਂ ਗਿਆਨ ਦੀਆਂ ਗੱਲਾਂ ਸੁਣਨ ਆਇਆ ਹਾਂ', ਜ਼ਿਮੀਂਦਾਰ ਬੋਲਿਆ ...

ਪੂਰੀ ਖ਼ਬਰ »

ਡਾਕੂ

ਪਾਪਾ! ਅੱਜਕੱਲ੍ਹ ਡਾਕੂ ਨੀ ਹੁੰਦੇ? ਰੋਜ਼ਾਨਾ ਘੰਟਿਆਂਬੱਧੀ ਟੀ.ਵੀ. ਦੇਖਦੇ ਬੱਚੇ ਨੇ ਆਪਣੇ ਮਨ ਵਿਚ ਆਏ ਸਵਾਲ ਦਾ ਜਵਾਬ ਪਿਤਾ ਤੋਂ ਪੁੱਛ ਲਿਆ | ਉਹ ਕਈ ਦਿਨ ਤੋਂ ਡਾਕੂਆਂ ਦੀਆਂ ਕਹਾਣੀਆਂ ਵਾਲੇ ਪ੍ਰੋਗਰਾਮ ਦੇਖਦਾ ਆ ਰਿਹਾ ਸੀ | ਸਵਾਲ ਤਾਂ ਉਹ ਪਹਿਲਾਂ ਵੀ ਅਕਸਰ ਕਰਦਾ ...

ਪੂਰੀ ਖ਼ਬਰ »

ਰੰਗ ਤੇ ਵਿਅੰਗ: ਇਕ ਚਟਾਈ ਹੋਰ

ਕੁਝ ਸਾਧੂ ਆਪੋ-ਆਪਣੀਆਂ ਚਟਾਈਆਂ 'ਤੇ ਧਿਆਨ ਲਾਈ ਬੈਠੇ ਸਨ | ਇਸ ਸਮੇਂ ਇਕ ਵਿਅਕਤੀ ਆਉਂਦਾ ਹੈ ਅਤੇ ਸਭ ਤੋਂ ਵੱਡੀ ਉਮਰ ਦੇ ਸਾਧੂ ਨੂੰ ਸਿਰ ਝੁਕਾਅ ਕੇ ਬੇਨਤੀ ਕਰਦਾ ਹੈ ਕਿ ਮਹਾਰਾਜ ਮੇਰੀ ਪਤਨੀ ਮੇਰਾ ਕਹਿਣਾ ਨਹੀਂ ਮੰਨਦੀ, ਇਸ ਦਾ ਕੋਈ ਉਪਾਅ ਦੱਸੋ | ਸਾਧੂ ਨੇ ਸਭ ਤੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX