ਤਾਜਾ ਖ਼ਬਰਾਂ


ਸੁਖਬੀਰ ਵੱਲੋਂ ਕੈਪਟਨ ਨੂੰ ਕਿਸਾਨਾਂ ਲਈ ਮੁਆਵਜ਼ੇ ਦੀ ਅਪੀਲ
. . .  10 minutes ago
ਚੰਡੀਗੜ੍ਹ, 8 ਅਪ੍ਰੈਲ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀਡੀਓ ਕਾਨਫਰੰਂਸਿੰਗ ਰਾਹੀ ਸਰਵ ਪਾਰਟੀ ਮੀਟਿੰਗ ਦੌਰਾਨ ਕੋਵਿਡ-19 ਦਾ ਮੁਕਾਬਲਾ ਕਰ ਲਈ ਮੁੱਖ ਮੰਤਰੀ...
ਪਠਾਨਕੋਟ : 19 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ
. . .  19 minutes ago
ਪਠਾਨਕੋਟ, ਸੁਜਾਨਪੁਰ 8 ਅਪ੍ਰੈਲ (ਸੰਧੂ, ਜਗਦੀਪ ਸਿੰਘ) - ਸਿਹਤ ਵਿਭਾਗ ਦੇ ਅਧਿਕਾਰੀਆਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਤੱਕ ਦੀ ਜ਼ਿਲ੍ਹਾ ਪਠਾਨਕੋਟ ਦੀ ਰਿਪੋਰਟ ਅਨੁਸਾਰ ਬੁੱਧਵਾਰ ਸਾਮ ਤੱਕ ਕੋਰੋਨਾ ਟੈਸਟ ਲਈ ਕਰੀਬ 66 ਲੋਕਾਂ ਦੇ ਸੈਂਪਲ ਭੇਜੇ ਗਏ ਹਨ ਜਿਨ੍ਹਾਂ ਵਿਚ ਸਿਹਤ ਵਿਭਾਗ ਦੇ 24 ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸੈਂਪਲ ਵੀ ਲੈ ਕੇ ਭੇਜੇ ਗਏ ਹਨ ਜੋ ਕਿ ਕੋਰੋਨਾ ਮ੍ਰਿਤਕ ਮਹਿਲਾ ਦੇ ਸਿਵਲ ਹਸਪਤਾਲ...
ਕੋਵਿਡ-19 ਦੀ ਜਾਂਚ ਲਈ “psdm.gov.in” 'ਤੇ ਸਵੈ-ਮੁਲਾਂਕਣ ਟੂਲ ਕਿੱਟ ਜਾਰੀ
. . .  26 minutes ago
ਅੰਮ੍ਰਿਤਸਰ, 8 ਅਪ੍ਰੈਲ ( ਸੁਰਿੰਦਰਪਾਲ ਸਿੰਘ ਵਰਪਾਲ ) - ਇੰਸਟੀਚਿਊਟ ਫ਼ਾਰ ਡਿਜ਼ਾਸਟਰਜ਼, ਐਮਰਜੈਂਸੀ ਐਂਡ ਐਕਸੀਡੈਂਟਸ (ਆਈ.ਡੀ.ਈ.ਏ) ਨੇ ਕੋਵਿਡ-19 ਲਈ ਸਵੈ-ਮੁਲਾਂਕਣ ਟੂਲ ਕਿੱਟ ਲਾਂਚ ਕੀਤੀ ਹੈ। ਇਸ ਨੂੰ “psdm.gov.in” 'ਤੇ ਅੱਪਲੋਡ ਕੀਤਾ ਗਿਆ ਹੈ ਜਿੱਥੋਂ ਕੋਈ ਵੀ ਵਿਅਕਤੀ ਇਸ ਟੂਲ ਕਿੱਟ ਦੀ ਵਰਤੋਂ ਬਿਨਾਂ ਕਿਸੇ ਟੈਸਟ ਤੋਂ ਕੋਰੋਨਾ ਵਾਇਰਸ ਸਬੰਧੀ ਆਪਣੇ ਸ਼ੰਕਿਆਂ ਨੂੰ ਦੂਰ ਕਰਨ ਲਈ ਕਰ...
ਕੋਰੋਨਾ ਪੀੜਤ ਔਰਤ ਦੇ ਸੰਪਰਕ ਵਾਲੇ ਭੇਜੇ ਗਏ 11 ਨਮੂਨਿਆਂ 'ਚੋਂ 10 ਦੀ ਰਿਪੋਰਟ ਆਈ ਨੈਗੇਟਿਵ
. . .  32 minutes ago
ਬਰਨਾਲਾ, 8 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ) - ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੇਖਾ ਰੋਡ ਬਰਨਾਲਾ ਦੀ ਕੋਰੋਨਾ ਵਾਇਰਸ ਪੀੜਤ ਔਰਤ ਦੇ ਸੰਪਰਕ...
ਕੋਰੋਨਾ ਤੋਂ ਬਚਾਅ ਲਈ ਈ-ਮੇਲ, ਈ-ਆਫਿਸ ਤੇ ਵੀਡੀਓ ਕਾਨਫਰੰਂਸਿੰਗ ਰਾਹੀਂ ਹੋਵੇਗਾ ਸਰਕਾਰੀ ਕੰਮ
. . .  36 minutes ago
ਲੋਹਟਬੱਦੀ, 8 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ) - ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਨੇ ਸੂਬੇ ਦੇ ਸਮੂਹ ਵਿਭਾਗ ਮੁਖੀਆਂ, ਰਜਿਸਟਰਾਰ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਡਵੀਜ਼ਨਲ ਕਮਿਸ਼ਨਰਾਂ, ਸਮੂਹ ਜ਼ਿਲ੍ਹਾ ਤੇ ਸੈਸ਼ਨ ਜੱਜ, ਸਮੂਹ ਡਿਪਟੀ ਕਮਿਸ਼ਨਰ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਕੋਰੋਨਾ, ਕੋਵਿਡ-19 ਦੀ ਮਹਾਂਮਾਰੀ ਨੂੰ ਫੈਲਣ...
ਕੋਰੋਨਾ ਤੋਂ ਬਚਾਅ ਲਈ ਸਮੁੱਚੇ ਅੰਮ੍ਰਿਤਸਰ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫ਼ੈਸਲਾ
. . .  44 minutes ago
ਅੰਮ੍ਰਿਤਸਰ, 8 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਸ਼ਹਿਰ ਵਿਚ ਕੋਰੋਨਾ ਵਾਇਰਸ ਕਾਰਨ ਹੋਈਆਂ 2 ਮੌਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅੰਮ੍ਰਿਤਸਰ ਨਗਰ ਨਿਗਮ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਮੁੱਚੇ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਨਾਲ ਅੰਮ੍ਰਿਤਸਰ ਦੇਸ਼ ਦਾ ਪਹਿਲਾ ਸ਼ਹਿਰ ਹੋਵੇਗਾ, ਜਿੱਥੇ ਵਾਇਰਸ...
ਤਾਲਾਬੰਦੀ ਤੋਂ ਬਾਹਰ ਨਿਕਲਣ ਦੇ ਤਰੀਕੇ ਲੱਭਣ ਲਈ ਹੋਵੇਗਾ ਟਾਸਕ ਫੋਰਸ ਦਾ ਗਠਨ - ਕੈਪਟਨ
. . .  50 minutes ago
ਚੰਡੀਗੜ੍ਹ, 8 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਨੂੰ ਤਾਲਾਬੰਦੀ ਤੋਂ ਹੌਲੀ ਹੌਲੀ ਬਾਹਰ ਕੱਢਣ ਦੇ ਤਰੀਕੇ ਲੱਭਣ ਲਈ ਜਲਦ ਹੀ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ। ਉਦਯੋਗਪਤੀਆਂ ਨਾਲ ਵੀਡੀਓ ਕਾਨਫਰੰਂਸਿੰਗ ਦੌਰਾਨ ਉਨ੍ਹਾਂ ਉਦਯੋਗਪਤੀਆਂ ਨੂੰ ਇਸ ਮੁਸ਼ਕਲ ਘੜੀ ਵਿਚ ਨਾਜ਼ੁਕ ਮੁੱਦਿਆਂ ਤੇ ਚੁਨੌਤੀਆਂ...
ਮੁਸਲਿਮ ਆਗੂਆਂ ਦੇ ਸੰਪਰਕ 'ਚ ਆਉਣ ਵਾਲੀ ਇੱਕ ਲੜਕੀ ਸਮੇਤ 20 ਸ਼ੱਕੀਆਂ ਦੇ ਲਏ ਨਮੂਨੇ
. . .  about 1 hour ago
ਠੱਠੀ ਭਾਈ, 8 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਚ ਠਹਿਰੇ 13 ਮੁਸਲਿਮ ਆਗੂਆਂ 'ਚੋਂ ਕੋਰੋਨਾ ਵਾਇਰਸ ਦੇ ਚਾਰ ਮਾਮਲੇ ਪਾਜ਼ੀਟਿਵ ਆਉਣ ਤੋਂ ਬਾਅਦ ਅੱਜ ਡੀ ਆਈ ਜੀ ਫ਼ਿਰੋਜ਼ਪੁਰ ਰੇਂਜ ਆਈ ਪੀ ਐੱਸ ਹਰਦਿਆਲ ਸਿੰਘ ਮਾਨ ਅਤੇ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਹਰਮਨਬੀਰ ਸਿੰਘ ਗਿੱਲ ਨੇ ਪਿੰਡ ਸੁਖਾਨੰਦ ਵਿਖੇ...
14 ਅਪ੍ਰੈਲ ਤੋਂ ਅੱਗੇ ਕਰਫ਼ਿਊ ਵਧਾਉਣ ਸਬੰਧੀ ਅਜੇ ਕੋਈ ਫ਼ੈਸਲਾ ਨਹੀਂ ਹੋਇਆ - ਪੰਜਾਬ ਸਰਕਾਰ ਵੱਲੋਂ ਅਟਕਲਾਂ ਨੂੰ ਕੀਤਾ ਖ਼ਾਰਜ
. . .  about 1 hour ago
ਚੰਡੀਗੜ੍ਹ, 8 ਅਪ੍ਰੈਲ (ਹਰਕਵਲਜੀਤ ਸਿੰਘ) - ਪੰਜਾਬ ਸਰਕਾਰ ਵੱਲੋਂ ਅੱਜ ਇਨ੍ਹਾਂ ਖ਼ਬਰਾਂ ਨੂੰ ਰੱਦ ਕੀਤਾ ਗਿਆ ਕਿ ਰਾਜ ਸਰਕਾਰ ਵੱਲੋਂ ਸੂਬੇ ਵਿਚ ਕਰਫ਼ਿਊ 14 ਅਪ੍ਰੈਲ ਤੋਂ ਅੱਗੇ ਵਧਾਉਣ ਸਬੰਧੀ ਕੋਈ ਫ਼ੈਸਲਾ ਲਿਆ ਗਿਆ ਹੈ। ਰਾਜ ਸਰਕਾਰ ਦੇ ਇਕ ਬੁਲਾਰੇ ਨੇ ਸਪਸ਼ਟ ਕੀਤਾ...
ਵੱਧ ਸਕਦੈ ਲਾਕਡਾਊਨ - ਪ੍ਰਧਾਨ ਮੰਤਰੀ ਨੇ ਸਰਬ ਦਲੀ ਬੈਠਕ ’ਚ ਦਿੱਤੇ ਸੰਕੇਤ
. . .  about 1 hour ago
ਨਵੀਂ ਦਿੱਲੀ, 8 ਅਪ੍ਰੈਲ - ਪ੍ਰਧਾਨ ਮੰਤਰੀ ਨੇ ਅੱਜ ਵੱਖ ਵੱਖ ਸਿਆਸੀ ਦਲਾਂ ਦੇ ਲੀਡਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੁਲਾਕਾਤ ਕੀਤੀ। ਮੀਡੀਆ ਰਿਪੋਰਟਾਂ ਮੁਤਾਬਿਕ ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ...
ਅਜੀਤ ਅਖ਼ਬਾਰ ’ਚ ਲੱਗੀ ਖ਼ਬਰ ਦਾ ਹੋਇਆ ਅਸਰ, ਗਊਸ਼ਾਲਾ ’ਚ ਤੂੜੀ ਦੀ ਕਮੀ ਹੋਈ ਦੂਰ
. . .  about 2 hours ago
ਘਨੌਰ, 8 ਅਪ੍ਰੈਲ (ਬਲਜਿੰਦਰ ਸਿੰਘ ਗਿੱਲ) - ਲੰਘੇ ਦਿਨੀਂ ‘ਅਜੀਤ’ ਅਖ਼ਬਾਰ ‘ਚ ਪ੍ਰਮੁੱਖਤਾ ਨਾਲ ਛਪੀ ਘਨੌਰ ਗਊਸ਼ਾਲਾ ‘ਚ ਤੂੜੀ ਦੀ ਘਾਟ ਦੀ ਖ਼ਬਰ ਸਦਕਾ ਗਊਸ਼ਾਲਾ ‘ਚ ਰੱਖੀਆਂ ਲਗਭਗ 600 ਗਊਆਂ ਲਈ ਤੂੜੀ ਪਹੁੰਚਣ ਲੱਗੀ ਹੈ। ਇਸ ਪਹਿਲ ਕਦਮੀ ‘ਚ ਭਾਵੇਂ ਕਿ ਸਥਾਨਕ...
ਕੋਰੋਨਾਵਾਇਰਸ : ਫ਼ਰੀਦਕੋਟੋਂ ਭੇਜੇ ਆਖ਼ਰੀ 61 ਸੈਂਪਲਾਂ ਚੋਂ 60 ਆਏ ਨੈਗੇਟਿਵ
. . .  about 2 hours ago
ਫ਼ਰੀਦਕੋਟ, 8 ਅਪੈ੍ਰਲ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ‘ਚ ਕੁੱਝ ਦਿਨ ਪਹਿਲਾਂ ਮਿਲੇ ਕੋਰੋਨਾਵਾਇਰਸ ਦੇ ਇੱਕ ਮਰੀਜ਼ ਤੋਂ ਬਾਅਦ ਜਾਂਚ ਲਈ ਭੇਜੇ ਗਏ ਆਖ਼ਰੀ 61 ਸੈਂਪਲਾਂ ਚੋਂ 60 ਸੈਂਪਲ ਨੈਗੇਟਿਵ ਆਏ ਹਨ। ਇੱਕ 53 ਸਾਲਾ ਵਿਅਕਤੀ, ਜਿਸ ਦਾ ਸੈਂਪਲ...
ਦੇਸੀ ਪਿਸਟਲ ਸਮੇਤ ਮੇਹਲੀ ਚੌਕੀ ਪੁਲਿਸ ਮੁਲਾਜ਼ਮਾਂ ਵੱਲੋਂ ਨੌਜਵਾਨ ਕਾਬੂ
. . .  about 2 hours ago
ਮੇਹਲੀ 8 ਅਪ੍ਰੈਲ (ਸੰਦੀਪ ਸਿੰਘ ) ਨਾਕੇ ਦੌਰਾਨ ਮੇਹਲੀ ਚੌਕੀ ਪੁਲਿਸ ਮੁਲਾਜ਼ਮਾਂ ਵੱਲੋਂ ਕਾਰ ਚਾਲਕ ਨੂੰ ਦੇਸੀ ਪਿਸਟਲ ਸਮੇਤ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੇਹਲੀ ਚੌਕੀ ਇੰਚਾਰਜ ਏ.ਐੱਸ.ਆਈ. ਪਵਿੱਤਰ ਸਿੰਘ ਨੇ ਦੱਸਿਆ ਕਿ ਕੱਲ੍ਹ ਸ਼ਾਮ ਜੰਡਿਆਲੀ...
ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਖੁਦ ਨੂੰ ਕੀਤਾ ਇਕਾਂਤਵਾਸ
. . .  about 2 hours ago
ਫ਼ਰੀਦਕੋਟ, 8 ਅਪ੍ਰੈਲ (ਜਸਵੰਤ ਸਿੰਘ ਪੁਰਬਾ) - ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦਾ ਕਰੀਬੀ ਰਿਸ਼ਤੇਦਾਰ ਕੋਰੋਨਾ ਪੀੜਤ ਹੋ ਜਾਣ ਕਾਰਨ ਖ਼ੁਦ ਨੂੰ ਇਕਾਂਤਵਾਸ...
ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਕੀਤਾ ਗਿਆ ਸਿਵਲ ਹਸਪਤਾਲ ਦਾ ਦੌਰਾ
. . .  about 2 hours ago
ਗੁਰੂ ਹਰ ਸਹਾਏ , 8 ਅਪ੍ਰੈਲ (ਕਪਿਲ ਕੰਧਾਰੀ) - ਪੂਰੀ ਦੁਨੀਆਂ ਭਰ ਵਿੱਚ ਚੱਲਰਹੀ ਕਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਤੇ ਚਲਦਿਆਂ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ 14 ਅਪ੍ਰੈਲ ਤੱਕ ਦਾ ਲੋਕ ਡਾਉਣ ਕੀਤਾ ਹੋਇਆ ਹੈ ਉੱਥੇ ਹੀ ਲੋਕਾਂ ਦੀ ਇਸ...
ਕੋਰੋਨਾ ਵਾਇਰਸ ਤੋਂ ਮਰਨ ਵਾਲੇ ਵਿਅਕਤੀ ਦਾ ਖਰਚਾ ਕਰਕੇ ਖੁਦ ਸਸਕਾਰ ਕਰਾਂਗਾ -ਸੁੱਚਾ ਸਿੰਘ ਕੈਨੇਡਾ
. . .  about 2 hours ago
ਕੋਰੋਨਾ ਤੋਂ ਬਚਣਾ ਹੈ ਤਾਂ ਘਰ ਬੈਠਣਾ ਹੀ ਹੋਵੇਗਾ - ਕੇਂਦਰੀ ਮੰਤਰੀ ਸੋਮ ਪ੍ਰਕਾਸ਼
. . .  about 2 hours ago
ਟੂਰਿਜ਼ਮ ਮੰਤਰਾਲਾ ਵਲੋਂ 15 ਅਕਤੂਬਰ ਤੱਕ ਹੋਟਲ, ਰੈਸਟੋਰੈਂਟ ਜਾਂ ਰਿਜ਼ਾਰਟ ਬੰਦ ਰੱਖਣ ਦਾ ਕੋਈ ਆਦੇਸ਼ ਨਹੀਂ ਜਾਰੀ ਹੋਇਆ
. . .  about 2 hours ago
ਆੜ੍ਹਤੀਆ ਐਸੋਸੀਏਸ਼ਨ ਮੱਲਾਂਵਾਲਾ ਨੇ 1 ਲੱਖ 10 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ ‘ਚ ਦਿੱਤੇ
. . .  about 3 hours ago
ਨਿੱਜੀ ਲੈਬ ’ਚ ਵੀ ਮੁਫ਼ਤ ਹੋਵੇ ਕੋਰੋਨਾ ਦੀ ਜਾਂਚ - ਸੁਪਰੀਮ ਕੋਰਟ
. . .  about 3 hours ago
ਸ਼ਾਹਕੋਟ 'ਚ ਕਰਫ਼ਿਊ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਫਲੈਗ ਮਾਰਚ
. . .  about 3 hours ago
ਪਿੰਡ ਵਿਰਕ ਦੇ ਤਿੰਨ ਮਰੀਜ਼ਾਂ ਦੀ ਰਿਪੋਰਟ ਆਈ ਨੈਗੇਟਿਵ
. . .  about 3 hours ago
ਵਿਦੇਸ਼ ਤੋਂ ਆਏ ਪਿੰਡ ਖੁੱਡਾ ਦੇ ਨੌਜਵਾਨ ਨੂੰ ਸਿਹਤ ਵਿਭਾਗ ਜਾਂਚ ਲੈ ਗਿਆ
. . .  about 3 hours ago
ਕੋਰੋਨਾਵਾਇਰਸ ਦਾ ਪ੍ਰਹੇਜ ਹੀ ਇਲਾਜ: ਡੀ.ਆਈ.ਜੀ ਮਾਨ
. . .  1 minute ago
ਸ੍ਰੀ ਮੁਕਤਸਰ ਸਾਹਿਬ: ਰਾਧਾ ਸੁਆਮੀ ਡੇਰਾ ਮੁਖੀ ਵਲੋਂ ਦੌਰਾ
. . .  about 4 hours ago
ਭੱਠਾ ਐਸੋਸ਼ੀਏਸ਼ਨ ਨੇ ਡਿਪਟੀ ਕਮਿਸ਼ਨਰ ਨੂੰ 1 ਲੱਖ ਦਿੱਤੇ ਰਾਹਤ ਫੰਡ ਲਈ
. . .  about 4 hours ago
ਹੁਣ ਡੋਨਾਲਡ ਟਰੰਪ ਨੇ ਵਿਸ਼ਵ ਸਿਹਤ ਜਥੇਬੰਦੀ ਨੂੰ ਦਿੱਤੀ ਧਮਕੀ
. . .  about 4 hours ago
ਭੁਪਿੰਦਰ ਸਿੰਘ ਸੱਚਰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਬਣੇ
. . .  about 4 hours ago
ਦਿੱਲੀ ’ਚ ਕੋਰੋਨਾਵਾਇਰਸ ਦੇ 576 ਮਾਮਲੇ ਆਏ ਸਾਹਮਣੇ, 9 ਮੌਤਾਂ
. . .  about 5 hours ago
ਰਾਣਾ ਗੁਰਜੀਤ ਸਿੰਘ ਨੇ 50 ਹਜ਼ਾਰ ਪਰਿਵਾਰਾਂ ਨੂੰ ਵੰਡੇ ਸੈਨੇਟਾਈਜ਼ਰ
. . .  about 5 hours ago
ਵੀਡੀਓ ਕਾਨਫਰੰਸਿੰਗ ਰਾਹੀਂ ਮੋਦੀ ਨੇ ਕੀਤੀ ਸਰਬ ਦਲ ਬੈਠਕ
. . .  about 5 hours ago
ਬੈਂਕ ਦੇ ਬਾਹਰ ਭੀੜ ਬਣਾ ਕੇ ਲੋਕ ਉਡਾ ਰਹੇ ਨਿਯਮਾਂ ਦੀਆਂ ਧੱਜੀਆਂ
. . .  about 5 hours ago
ਦਿੱਲੀ ਤੋਂ ਆਏ 4 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਹਸਪਤਾਲ ਭੇਜਿਆ ਗਿਆ
. . .  about 5 hours ago
ਕਰਫ਼ਿਊ ਦੌਰਾਨ ਕਿਸਾਨਾਂ ਨੂੰ ਕਣਕ ਦੀ ਕਟਾਈ ਮੌਕੇ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ - ਸੁੱਖ ਸਰਕਾਰੀਆ
. . .  about 5 hours ago
ਬਜ਼ੁਰਗਾਂ ਦੀ ਪਰੇਸ਼ਾਨੀ ਨੂੰ ਦੇਖਦਿਆਂ ਬੈਂਕ ਨੇ ਕੀਤਾ ਕੁਰਸੀਆਂ ਦਾ ਇੰਤਜ਼ਾਮ
. . .  about 5 hours ago
ਪੁਲਿਸ ਡਰੋਨ ਰਾਹੀ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਦੀ ਕਰ ਰਹੀ ਨਿਗਰਾਨੀ
. . .  about 5 hours ago
ਆਮਿਰ ਖਾਨ ਨੇ ਪੀ.ਐਮ. ਕੇਅਰ ਫੰਡ ’ਚ ਕੀਤਾ ਦਾਨ ਤੇ ਮਜ਼ਦੂਰਾਂ ਦੀ ਮਦਦ ਲਈ ਆਏ ਅੱਗੇ
. . .  about 6 hours ago
ਜਲੰਧਰ ਨੂੰ ਮਿਲੀ ਰਾਹਤ ਦੀ ਖ਼ਬਰ - ਪਾਜ਼ੀਟਿਵ ਪਾਏ ਗਏ 3 ਮਰੀਜ਼ਾਂ ਦੇ ਮੁੜ ਭੇਜੇ ਸੈਂਪਲ ਆਏ ਨੈਗੇਟਿਵ
. . .  about 6 hours ago
ਰਾਧਾ ਸੁਆਮੀ ਡੇਰਾ ਮੁਖੀ ਤੇ ਕੈਬਨਿਟ ਮੰਤਰੀ ਸੋਢੀ ਵਿਚਕਾਰ ਹੋਈ ਮੁਲਾਕਾਤ
. . .  about 6 hours ago
ਕੋਰੋਨਾਵਾਇਰਸ ਦਾ ਸੰਕਟ ਭਾਰਤ ’ਚ ਕਰੋੜਾਂ ਲੋਕਾਂ ਨੂੰ ਸੁੱਟ ਸਕਦੇ ਅੱਤ ਦੀ ਗਰੀਬੀ ’ਚ - ਸੰਯੁਕਤ ਰਾਸ਼ਟਰ
. . .  about 6 hours ago
ਸ੍ਰੀ ਮੁਕਤਸਰ ਸਾਹਿਬ ਵਿਖੇ ਚੋਰਾਂ ਨੇ ਬਣਾਇਆ ਅੱਠ ਦੁਕਾਨਾਂ ਨੂੰ ਨਿਸ਼ਾਨਾ
. . .  about 6 hours ago
ਕੋਰੋਨਾਵਾਇਰਸ : ਭਾਰਤ ਵਿਚ ਪਿਛਲੇ 24 ਘੰਟਿਆਂ ’ਚ ਹੋਈਆਂ 35 ਮੌਤਾਂ, ਕੇਸ ਵੱਧ ਕੇ 5194 ਹੋਏ
. . .  about 7 hours ago
ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਇੱਕ ਮਰੀਜ ਦੀ ਇਲਾਜ ਪਿਛੋਂ ਰਿਪੋਰਟ ਆਈ ਨੈਗੇਟਿਵ
. . .  about 7 hours ago
ਅਲਬਰਟਾ ਸੂਬੇ ਅੰਦਰ 1373 ਕੇਸਾਂ ਵਿੱਚੋ 26 ਮੌਤਾਂ ਅਤੇ 447 ਲੋਕ ਤੰਦਰੁਸਤ ਹੋਏ
. . .  about 8 hours ago
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  about 8 hours ago
ਹਮਲੇ ’ਚ ਜ਼ਖਮੀ ਹੋਮ ਗਾਰਡ ਜਵਾਨ ਨਾਲ ਮੁੱਖ ਮੰਤਰੀ ਨੇ ਕੀਤੀ ਗੱਲ
. . .  about 8 hours ago
ਫ਼ਰੀਦਕੋਟ ’ਚ ਕੋਰੋਨਾਵਾਇਰਸ ਦਾ ਦੂਸਰਾ ਕੇਸ ਆਇਆ ਸਾਹਮਣੇ
. . .  about 8 hours ago
ਜਲੰਧਰ 'ਚ ਕੋਰੋਨਾ ਪੀੜਤ ਮਹਿਲਾ ਦੇ ਬੇਟੇ ਦੀ ਰਿਪੋਰਟ ਵੀ ਆਈ ਪਾਜ਼ੀਟਿਵ
. . .  about 9 hours ago
ਦੋ ਪਾਜ਼ੀਟਿਵ ਔਰਤਾਂ ਦੇ ਸੰਪਰਕ 'ਚ ਆਏ ਪੰਦਰਾਂ ਲੋਕਾਂ ਦੇ ਟੈਸਟ ਆਏ ਨੈਗੇਟਿਵ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਫੱਗਣ ਸੰਮਤ 551

ਬਠਿੰਡਾ /ਮਾਨਸਾ

ਮਹਿਮਾ ਸਰਜਾ ਖੇਤੀਬਾੜੀ ਸਭਾ ਦੀ ਚੋਣ ਨੇਪਰੇ ਚੜ੍ਹੀ

ਮਹਿਮਾ ਸਰਜਾ, 21 ਫਰਵਰੀ (ਬਲਦੇਵ ਸੰਧੂ/ਰਾਮਜੀਤ ਸ਼ਰਮਾ)- ਖੇਤੀਬਾੜੀ ਸਹਿਕਾਰੀ ਸਭਾ ਮਹਿਮਾ ਸਰਜਾ ਦੀ ਲੰਬੇ ਸਮੇਂ ਬਾਅਦ ਹੋਈ ਚੋਣ ਵਿਚ ਬਹੁ-ਗਿਣਤੀ ਕਾਂਗਰਸ ਦੇ ਉਮੀਦਵਾਰਾਂ ਨੇ ਆਪਣੀ ਜਿੱਤ ਦੇ ਝੰਡੇ ਗੱਡ ਦਿੱਤੇ ਹਨ | ਜਦ ਕਿ ਦੋ ਅਕਾਲੀ ਪੱਖੀ ਉਮੀਦਵਾਰਾਂ ਨੇ ਵੀ ਜਿੱਤ ਹਾਸਲ ਕੀਤੀ ਹੈ | ਸਭਾ ਦੇ ਕੁਲ 11 ਮੈਂਬਰਾਂ ਹਨ, ਜਿਸ 'ਚੋਂ 6 ਮੈਂਬਰਸਰਬਸੰਮਤੀ ਨਾਲ ,3 ਮੈਂਬਰ ਚੋਣ ਰਾਹੀ ਤੇ 2 ਮੈਂਬਰਾਂ ਨੂੰ ਵਿਰੋਧੀ ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋਣ ਕਾਰਨ ਜੇਤੂ ਕਰਾਰ ਦਿੱਤਾ ਗਿਆ | ਕਿਸੇ ਅਣਸੁਖਾਂਵੀ ਘਟਨਾ ਨੂੰ ਮੱਦੇਨਜ਼ਰ ਥਾਣਾ ਨੇਹੀਆਂਵਾਲਾ ਵਲੋਂ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ | ਇਸ ਦੌਰਾਨ ਅਕਾਲੀ ਆਗੂਆਂ ਨੇ ਉਨ੍ਹਾਂ ਦੇ ਪੱਖੀ ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋਣ ਕਾਰਨ ਕਾਂਗਰਸ ਅਤੇ ਚੋਣ ਅਮਲੇ 'ਤੇ ਧੱਕੇਸ਼ਾਹੀ ਦੇ ਦੋਸ਼ ਲਾਏ ਹਨ | ਅਕਾਲੀ ਆਗੂ ਸਾਬਕਾ ਸਰਪੰਚ ਰਾਜਵਿੰਦਰ ਸਿੰਘ ਨਹਿਰੂ, ਸਾਬਕਾ ਸਰਪੰਚ ਜਗਜੀਤ ਸਿੰਘ, ਸਾਬਕਾ ਸਰਪੰਚ ਰਾਜਾ ਸਿੰਘ, ਸੁਖਰਾਜ ਸਿੰਘ ਰਾਜ਼ੀ ਤੇ ਜਸਪ੍ਰੀਤ ਸਿੰਘ ਜੱਸੀ ਨੇ ਕਿਹਾ ਕਿ ਉਮੀਦਵਾਰ ਜਗਜੀਤ ਸਿੰਘ ਨੂੰ ਚੋਣ ਨਿਸ਼ਾਨ ਨਹੀਂ ਦਿੱਤਾ ਗਿਆ ਅਤੇ ਦੂਸਰੇ ਉਮੀਦਵਾਰਾਂ ਬਲਦੇਵ ਸਿੰਘ ਅਤੇ ਗੁਰਚਰਨ ਸਿੰਘ ਦੇ ਧੱਕੇ ਨਾਲ ਕਾਗ਼ਜ਼ ਰੱਦ ਕਰ ਦਿੱਤੇ ਹਨ | ਜਿਸ ਦੇ ਰੋਸ ਵਜੋਂ ਉਨ੍ਹਾਂ ਨੇ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਚੋਣ ਅਮਲੇ ਿਖ਼ਲਾਫ਼ ਨਾਅਰੇਬਾਜ਼ੀ ਕਰਦੇ ਚੋਣ ਦਾ ਬਾਈਕਾਟ ਕਰ ਦਿੱਤਾ | ਚੋਣ ਅਧਿਕਾਰੀ ਇੰਸਪੈਕਟਰ ਕੰਵਰਦੀਪ ਸਿੰਘ ਮਾਨ ਨੇ ਦੱਸਿਆ ਕਿ ਅੱਜ ਮਹਿਮਾ ਸਰਜਾ ਦੀ ਸਹਿਕਾਰੀ ਖੇਤੀਬਾੜੀ ਸਭਾ ਦੀ ਚੋਣ ਨਿਯਮਾਂ ਅਨੁਸਾਰ ਕਰਵਾਈ ਗਈ | ਇਸ ਚੋਣ ਵਿਚ 11 ਮੈਂਬਰਾਂ 'ਚੋਂ ਡਾ.ਹਰਵਿੰਦਰਪਾਲ ਸ਼ਰਮਾ ਮਹਿਮਾ ਸਰਕਾਰੀ, ਸੁਖਮੰਦਰ ਸਿੰਘ, ਬਲਜੀਤ ਸਿੰਘ, ਬਲਦੇਵ ਸਿੰਘ, ਗੁਰਜਿੰਦਰ ਸਿੰਘ, ਮਲਕੀਤ ਸਿੰਘ ਨੂੰ ਸਰਬਸੰਮਤੀ ਨਾਲ ਚੁਣੇ ਗਏ | ਦੋ ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋਣ ਕਾਰਨ ਗੁਰਨਾਮ ਸਿੰਘ ਤੇ ਹਰਬੰਸ ਸਿੰਘ ਨੂੰ ਜੇਤੂ ਕਰਾਰ ਦਿੱਤਾ ਗਿਆ ਹੈ | ਬਲਵੀਰ ਸਿੰਘ, ਜਸਪ੍ਰੀਤ ਕੌਰ ਅਤੇ ਜਸਵਿੰਦਰ ਕੌਰ ਚੋਣ ਮੁਕਾਬਲੇ 'ਚ ਜੇਤੂ ਰਹੇ ਹਨ | ਉੱਧਰ ਚੇਅਰਮੈਨ ਲੱਖਵਿੰਦਰ ਸਿੰਘ ਲੱਖਾ ਨੇ ਕਿਹਾ ਕਿ ਸਭਾ ਦੀ ਚੋਣ ਬਿਨਾ ਪੱਖਪਾਤ ਹੋਈ ਹੈ, ਅਕਾਲੀ ਦਲ ਵਾਲੇ ਆਪਣੀ ਹਾਰ ਨੂੰ ਵੇਖਦਿਆਂ ਰੌਲਾ ਪਾ ਰਹੇ ਹਨ |

ਮੋਟਰਸਾਈਕਲ ਸਵਾਰ 3 ਵਿਅਕਤੀ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਸੰਗਤ ਮੰਡੀ, 21 ਫਰਵਰੀ (ਅੰਮਿ੍ਤਪਾਲ ਸ਼ਰਮਾ)-ਥਾਣਾ ਨੰਦਗੜ੍ਹ ਦੀ ਪੁਲਿਸ ਨੇ ਬਠਿੰਡਾ ਬਾਦਲ ਰੋਡ 'ਤੇ ਪੈਂਦੇ ਪਿੰਡ ਨੰਦਗੜ੍ਹ ਨੇੜੇ ਮੋਟਰ ਸਾਈਕਲ ਸਵਾਰ ਤਿੰਨ ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ਤਰਸੇਮ ...

ਪੂਰੀ ਖ਼ਬਰ »

ਘਰ ਸਾਹਮਣੇ ਖੜ੍ਹੇ ਵਿਅਕਤੀ ਨੂੰ ਕਾਰ ਨੇ ਮਾਰੀ ਟੱਕਰ -

ਗੋਨਿਆਣਾ, 21 ਫਰਵਰੀ (ਬਰਾੜ ਆਰ. ਸਿੰਘ)- ਇਥੋਂ ਨਜ਼ਦੀਕ ਪੈਂਦੇ ਪਿੰਡ ਜੰਡਾਂਵਾਲਾ ਵਿਖੇ ਬੀਤੀ 15 ਫਰਵਰੀ ਨੂੰ ਘਰ ਅੱਗੇ ਖੜ੍ਹੇ ਵਿਅਕਤੀ ਨੂੰ ਇਕ ਕਾਰ ਦੁਆਰਾ ਟੱਕਰ ਮਾਰੇ ਜਾਣ ਉਪਰੰਤ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਉਣ 'ਤੇ ਪੁਲਿਸ ਨੇ ਇਸ ਹਾਦਸੇ ਦੇ ...

ਪੂਰੀ ਖ਼ਬਰ »

ਬਾਰਿਸ਼ ਤੇ ਗੜੇਮਾਰੀ ਨਾਲ ਫ਼ਸਲਾਂ ਦਾ ਜ਼ਿਆਦਾ ਨੁਕਸਾਨ ਤੋਂ ਬਚਾਅ

ਮੌੜ ਮੰਡੀ, 21 ਫਰਵਰੀ (ਲਖਵਿੰਦਰ ਸਿੰਘ ਮੌੜ)- ਅੱਜ ਅੰਮਿ੍ਤ ਵੇਲੇ ਮੋਹਲੇਧਾਰ ਬਾਰਸ਼ ਤੇ ਹੋਈ ਗੜੇਮਾਰੀ ਨਾਲ ਫ਼ਸਲਾਂ ਦਾ ਜ਼ਿਆਦਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ ਤੇ ਸਿਰਫ਼ ਡੂੰਘੀਆਂ ਜ਼ਮੀਨਾਂ 'ਚ ਬੀਜੀਆਂ ਸਬਜ਼ੀਆਂ ਦਾ ਨੁਕਸਾਨ ਹੋਣ ਦੀਆਂ ਖ਼ਬਰਾਂ ਹਨ ਜਦਕਿ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ 1 ਮਾਰਚ ਦੀ ਰੈਲੀ ਨੂੰ ਲੈ ਕੇ ਤਿਆਰੀਆਂ ਜਾਰੀ

ਬਠਿੰਡਾ, 21 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਦੀ 1 ਮਾਰਚ ਨੂੰ ਬਠਿੰਡਾ ਵਿਖੇ ਹੋਣ ਵਾਲੀ ਸਰਕਾਰ ਵਿਰੋਧੀ ਰੈਲੀ ਨੂੰ ਲੈ ਕੇ ਪਾਰਟੀ ਆਗੂਆਂ ਤੇ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਜਿਸ ਵਿਚ ਹਲਕਾ ਭੁੱਚੋ ਦੇ ਸਾਰੇ ਸਰਕਲਾਂ ਤੋਂ ਵੱਡੀ ...

ਪੂਰੀ ਖ਼ਬਰ »

ਬਠਿੰਡਾ 'ਚ ਮੀਂਹ ਨਾਲ ਨੀਵੇਂ ਇਲਾਕਿਆਂ 'ਚ ਭਰਿਆ ਪਾਣੀ

ਬਠਿੰਡਾ, 21 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ 'ਚ ਅੱਜ ਤੜਕੇ ਤੇਜ਼ ਹਨੇ੍ਹਰੀ ਉਪਰੰਤ ਪਈ ਦਰਮਿਆਨੀ ਵਰਖਾ ਤੇ ਬਾਅਦ 'ਚ ਹੋਈ ਗੜੇਮਾਰੀ ਕਾਰਨ ਕਈ ਥਾਵਾਂ 'ਤੇ ਕਣਕਾਂ ਦੇ ਵਿਛਣ ਤੇ ਸਰ੍ਹੋਂ ਦੀ ਫ਼ਸਲ ਨੂੰ ਨੁਕਸਾਨ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ | ਹਾਲਾਂਕਿ ...

ਪੂਰੀ ਖ਼ਬਰ »

ਕਮਿਸ਼ਨਰ ਨਗਰ ਨਿਗਮ ਬਿਕਰਮ ਸਿੰਘ ਸ਼ੇਰਗਿੱਲ ਵਲੋਂ ਬਠਿੰਡਾ ਦੇ ਵੱਖ-ਵੱਖ ਥਾਵਾਂ 'ਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਬਠਿੰਡਾ, 21 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਨਗਰ ਨਿਗਮ ਦੇ ਕਮਿਸ਼ਨਰ ਬਿਕਰਮ ਸਿੰਘ ਸ਼ੇਰਗਿੱਲ ਨੇ ਅੱਜ ਸਮੁੱਚੀ ਟੀਮ ਸਮੇਤ ਬਠਿੰਡਾ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਦਰਪੇਸ਼ ਕਮੀਆਂ ਨੂੰ ਤੁਰੰਤ ਸੁਧਾਰਨ ਦੇ ਹੁਕਮ ਜਾਰੀ ਕੀਤੇ ਹਨ | ਇਸ ਮੌਕੇ ...

ਪੂਰੀ ਖ਼ਬਰ »

ਅਵਨੀਸ਼ ਕੁਮਾਰ ਵਿਰੁੱਧ ਧਾਰਾ 304 ਤਹਿਤ ਮਾਮਲਾ ਦਰਜ

ਸੰਗਤ ਮੰਡੀ, 21 ਫਰਵਰੀ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਬਠਿੰਡਾ-ਡੱਬਵਾਲੀ ਰੋਡ 'ਤੇ ਬੀਤੇ ਦਿਨ ਕਾਰ ਤੇ ਟਰੱਕ ਦਰਮਿਆਨ ਹੋਏ ਹਾਦਸੇ ਜਿਸ ਵਿਚ ਮਾਂ-ਪੁੱਤ ਦੀ ਮੌਤ ਹੋ ਗਈ ਸੀ ਤੇ ਮਨੀਸ਼ਾ ਨਾਂਅ ਦੀ ਗਰਭਵਤੀ ਔਰਤ ਜ਼ਖ਼ਮੀ ਹੋ ਗਈ ਸੀ | ਥਾਣਾ ਸੰਗਤ ਦੀ ਪੁਲਿਸ ...

ਪੂਰੀ ਖ਼ਬਰ »

ਬਠਿੰਡਾ ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ

ਬਠਿੰਡਾ ਛਾਉਣੀ, 21 ਫਰਵਰੀ (ਪਰਵਿੰਦਰ ਸਿੰਘ ਜੌੜਾ)-ਕੇਂਦਰੀ ਜੇਲ੍ਹ ਬਠਿੰਡਾ 'ਚੋਂ ਇਕ ਵਾਰ ਫਿਰ ਤੋਂ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ | ਜਿਸ ਤੋਂ ਸਾਫ਼ ਹੁੰਦਾ ਹੈ ਕਿ ਕੈਦੀ ਤੇ ਹਵਾਲਾਤੀ ਲਗਾਤਾਰ ਜੇਲ੍ਹ ਦੀ ਸੁਰੱਖਿਆ ਛਤਰੀ ਨੂੰ ਸੰਨ੍ਹ ਲਾ ਰਹੇ ਹਨ ਤੇ ਜੇਲ੍ਹ ਦੀ ...

ਪੂਰੀ ਖ਼ਬਰ »

5 ਲੀਟਰ ਨਾਜਾਇਜ਼ ਸ਼ਰਾਬ ਫੜੀ

ਬੱਲੂਆਣਾ, 21 ਫਰਵਰੀ (ਗੁਰਨੈਬ ਸਾਜਨ)-ਬਠਿੰਡਾ ਦੇ ਥਾਣਾ ਸਦਰ ਦੇ ਪਿੰਡ ਬੱਲੂਆਣਾ ਵਿਖੇ ਏ. ਐੱਸ. ਆਈ. ਸੁਰਜੀਤ ਸਿੰਘ ਦੀ ਅਗਵਾਈ ਹੇਠ ਮੰਗਤ ਸਿੰਘ ਉਰਫ਼ ਮੰਗਾ ਵਾਸੀ ਬੀੜ ਤਲਾਬ ਪਾਸੋਂ ਪੰਜ ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ¢ ਇਸ ਸਬੰਧੀ ਏ. ਐਸ. ਆਈ. ਸੁਰਜੀਤ ...

ਪੂਰੀ ਖ਼ਬਰ »

ਗੱਡੀ ਦਰੱਖਤ ਨਾਲ ਟਕਰਾਈ, 8 ਜ਼ਖਮੀ

ਭਾਈਰੂਪਾ, 21 ਫਰਵਰੀ (ਵਰਿੰਦਰ ਲੱਕੀ)-ਅੱਜ ਤੜਕਸਾਰ ਗੁਰਦੁਆਰਾ ਜੰਡੂ ਸਾਹਿਬ ਗੁੰਮਟੀ ਕਲਾਂ ਤੋਂ ਦਿਆਲਪੁਰਾ ਮਿਰਜ਼ਾ ਨੂੰ ਜਾਂਦੀ ਲਿੰਕ ਸੜਕ 'ਤੇ ਇਕ ਗੱਡੀ ਦੇ ਅਚਾਨਕ ਦਰੱਖਤ ਨਾਲ ਟਕਰਾਅ ਜਾਣ ਕਾਰਨ ਤਕਰੀਬਨ 8 ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦੀ ਜਾਣਕਾਰੀ ਪ੍ਰਾਪਤ ...

ਪੂਰੀ ਖ਼ਬਰ »

ਰੁਕ-ਰੁਕ ਕੇ ਪੈ ਰਿਹਾ ਮੀਂਹ ਕਣਕ ਦੀ ਫ਼ਸਲ ਲਈ ਲਾਹੇਵੰਦ

ਸੀਂਗੋ ਮੰਡੀ, 21 ਫਰਵਰੀ (ਲੱਕਵਿੰਦਰ ਸ਼ਰਮਾ) - ਖਿੱਤੇ 'ਚ ਦੇਰ ਰਾਤ ਤੋਂ ਰੁਕ-ਰੁਕ ਕੇ ਹੋ ਰਹੀ ਵਰਖਾ ਨਾਲ ਜਿੱਥੇ ਠੰਢ 'ਚ ਵਾਧਾ ਹੋਇਆ ਹੈ ਉੱਥੇ ਹੀ ਕਣਕ ਦੀ ਫ਼ਸਲ ਲਈ ਲਾਭਦਾਇਕ ਤੇ ਸਰੋਂ੍ਹ ਦੀ ਫ਼ਸਲ ਲਈ ਨੁਕਸਾਨ ਦੱਸਿਆ ਜਾ ਰਿਹਾ ਹੈ | ਇਸ ਸਬੰਧੀ ਨਿਰਮਲ ਸਿੰਘ ਸੂਰਤੀਆ ...

ਪੂਰੀ ਖ਼ਬਰ »

ਸੰਤ ਬਾਬਾ ਨਿੱਕੂ ਰਾਮ ਦੀ ਬਰਸੀ 29 ਨੂੰ

ਭਾਗੀਵਾਂਦਰ, 21 ਫਰਵਰੀ (ਮਹਿੰਦਰ ਸਿੰਘ ਰੂਪ)- ਸੱਚ ਖੰਡ ਵਾਸੀ ਸੰਤ ਬਾਬਾ ਨਿੱਕੂ ਰਾਮ ਦੀ 68ਵੀਂ ਬਰਸੀ ਡੇਰਾ ਬਾਬਾ ਨਿੱਕੂ ਰਾਮ ਭਾਗੀਵਾਂਦਰ ਜ਼ਿਲ੍ਹਾ ਬਠਿੰਡਾ ਵਿਖੇ 29 ਫਰਵਰੀ ਨੂੰ ਮਨਾਈ ਜਾ ਰਹੀ ਹੈ | ਡੇਰੇ ਦੇ ਮੁੱਖ ਸੇਵਾਦਾਰ ਮਹੰਤ ਰਮੇਸ਼ ਮੁਨੀ ਨੇ ਦੱਸਿਆ ਕਿ 29 ...

ਪੂਰੀ ਖ਼ਬਰ »

ਭਾਗੀਵਾਂਦਰ ਕਬੱਡੀ ਟੂਰਨਾਮੈਂਟ 3 ਤੇ 4 ਨੂੰ

ਭਾਗੀਵਾਂਦਰ, 21 ਫਰਵਰੀ (ਮਹਿੰਦਰ ਸਿੰਘ ਰੂਪ)- ਕਬੱਡੀ ਟੂਰਨਾਮੈਂਟ ਕਮੇਟੀ ਭਾਗੀਵਾਂਦਰ ਅਨੁਸਾਰ ਖੇਡ ਸਟੇਡੀਅਮ ਭਾਗੀਵਾਂਦਰ ਵਿਖੇ 21, 22 ਫਰਵਰੀ ਨੂੰ ਹੋਣ ਵਾਲਾ ਓਪਨ ਕਬੱਡੀ ਟੂਰਨਾਮੈਂਟ ਹੁਣ 3 ਤੇ 4 ਮਾਰਚ ਨੂੰ ਹੋਵੇਗਾ | ਟੂਰਨਾਮੈਂਟ ਕਮੇਟੀ ਦੇ ਮੈਂਬਰ ਬਲਕਰਨ ਸਿੰਘ ...

ਪੂਰੀ ਖ਼ਬਰ »

ਨੌਜਵਾਨ ਵਲੋਂ ਰੇਲ ਗੱਡੀ ਹੇਠਾਂ ਆ ਕੇ ਖੁਦਕੁਸ਼ੀ

ਭੁੱਚੋ ਮੰਡੀ, 21 ਫਰਵਰੀ (ਬਿੱਕਰ ਸਿੰਘ ਸਿੱਧੂ)- ਬੀਤੀ ਰਾਤ ਭੁੱਚੋ ਮੰਡੀ ਦੇ ਚੱਕ ਫ਼ਤਿਹ ਸਿੰਘ ਵਾਲਾ ਫਾਟਕ ਦੇ ਨਜ਼ਦੀਕ ਇਕ ਨੌਜਵਾਨ ਵਲੋਂ ਰੇਲ ਗੱਡੀ ਥੱਲੇ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਰਾ ਸਮਾਜ ਸੇਵਾ ਦੇ ...

ਪੂਰੀ ਖ਼ਬਰ »

ਸੰਗਤ ਮੰਡੀ ਵਿਖੇ ਮਹਾਂਸ਼ਿਵਰਾਤਰੀ ਦਾ ਤਿਉਹਾਰ ਮਨਾਇਆ

ਸੰਗਤ ਮੰਡੀ, 21 ਫਰਵਰੀ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਸੰਗਤ ਮੰਡੀ ਦੇ ਪ੍ਰਸਿੱਧ ਪ੍ਰਾਚੀਨ ਮਾਂ ਦੁਰਗਾ ਨੈਣਾਂ ਦੇਵੀ ਮੰਦਰ ਵਿਖੇ ਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ਼ਰਧਾਲੂਆਂ ਵਲੋਂ ਮਾਂ ਦੁਰਗਾ ਨੈਣਾ ਦੇਵੀ ...

ਪੂਰੀ ਖ਼ਬਰ »

ਰੁਪਿੰਦਰ ਰੂਬੀ ਨੇ ਅਣਸੁਰੱਖਿਅਤ ਸਕੂਲਾਂ ਦੇ ਮੁੱਦੇ 'ਤੇ ਸਿੱਖਿਆ ਮੰਤਰੀ ਨੂੰ ਪੁੱਛਿਆ ਸਵਾਲ

ਸੰਗਤ ਮੰਡੀ, 21 ਫਰਵਰੀ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਹਲਕਾ ਬਠਿੰਡਾ ਦਿਹਾਤੀ ਦੇ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਪੰਜਾਬ ਵਿਧਾਨ ਸਭਾ ਦੇ ਪ੍ਰਸ਼ਨ ਕਾਲ ਦੌਰਾਨ ਸੂਬੇ 'ਚ ਅਣ ਸੁਰੱਖਿਅਤ ਸਕੂਲਾਂ ਦੇ ਮੁੱਦੇ 'ਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ...

ਪੂਰੀ ਖ਼ਬਰ »

ਸੰਤ ਮਹੇਸ਼ ਮੁਨੀ ਕਾਲਜ 'ਚ ਮਾਂ ਬੋਲੀ ਦਿਵਸ ਮਨਾਇਆ

ਭਗਤਾ ਭਾਈਕਾ, 21 ਫਰਵਰੀ (ਸੁਖਪਾਲ ਸਿੰਘ ਸੋਨੀ)- ਸੰਤ ਮਹੇਸ਼ ਮੁਨੀ ਜੀ ਗਰਲਜ਼ ਕਾਲਜ ਭਗਤਾ ਭਾਈਕਾ ਵਿਖੇ ਚੇਅਰਮੈਨ ਜਰਨੈਲ ਸਿੰਘ ਬਰਾੜ ਦੀ ਅਗਵਾਈ ਹੇਠ ਮਾਂ ਬੋਲੀ ਦਿਵਸ ਮਨਾਇਆ ਗਿਆ | ਇਸ ਮੌਕੇ ਅੰਤਰ ਹਾਊਸ ਪਰਖ ਮੁਕਾਬਲੇ ਕਰਵਾਏ ਗਏ, ਜਿਸ ਦੌਰਾਨ ਕਾਲਜ ਦੀਆਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਹਲਕਾ ਮੌੜ ਦੀ ਹਲਕਾ ਪੱਧਰੀ ਅਹਿਮ ਮੀਟਿੰਗ 22 ਨੂੰ - ਸੇਖੋਂ

ਚਾਉਕੇ/ ਮੌੜ ਮੰਡੀ, 21 ਫਰਵਰੀ (ਮਨਜੀਤ ਸਿੰਘ ਘੜੈਲੀ, ਗੁਰਜੀਤ ਸਿੰਘ ਕਮਾਲੂ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਹਲਕਾ ਮੌੜ ਦੇ ਸਮੂਹ ਅਹੁਦੇਦਾਰਾਂ, ਵਰਕਰਾਂ ਅਤੇ ਡੈਲੀਗੇਟਾਂ ਦੀ ...

ਪੂਰੀ ਖ਼ਬਰ »

ਰਿਫਾਈਨਰੀ ਨੇ ਬੰਗੀ ਕਲਾਂ 'ਚ ਪਸ਼ੂ-ਧਨ ਨਸਲ ਸੁਧਾਰ ਮੁਕਾਬਲੇ ਕਰਵਾਏ

ਰਾਮਾਂ ਮੰਡੀ, 21 ਫਰਵਰੀ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਬੰਗੀ ਕਲਾਂ ਵਿਖੇ ਗੁਰੂ ਗੋਬਿੰਦ ਸਿੰਘ ਰਿਫਾਈਨਰੀ ਵੱਲੋਂ ਪਸ਼ੂ ਪਾਲਨ ਵਿਭਾਗ ਦੇ ਸਹਿਯੋਗ ਨਾਲ ਪਸ਼ੂ-ਧਨ ਨਸਲ ਸੁਧਾਰ ਮੁਕਾਬਲੇ ਕਰਵਾਏ ਗਏ, ਜਿਸ 'ਚ 150 ਦੇ ਕਰੀਬ ਪਸ਼ੂ ਪਾਲਕਾਂ ਨੇ ਹਿੱਸਾ ਲਿਆ | ਮੇਲੇ ...

ਪੂਰੀ ਖ਼ਬਰ »

ਰਜਿੰਦਰ ਗੁਪਤਾ ਨੇ 128ਵੀਂ ਵਾਰ ਸਾਈਕਲ 'ਤੇ ਕੀਤੀ ਵੈਸ਼ਨੋ ਦੇਵੀ ਯਾਤਰਾ

ਬਠਿੰਡਾ, 21 ਫਰਵਰੀ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੇ ਨਿਵਾਸੀ ਰਾਜਿੰਦਰ ਗੁਪਤਾ ਵਲੋਂ 30 ਸਾਲਾਾ ਤੋਂ ਸਾਈਕਲ ਰਾਹੀਂ ਤੀਰਥ ਅਸਥਾਨਾਂ ਦੀ ਯਾਤਰਾ ਕੀਤੀ ਜਾ ਰਹੀ ਹੈ ਅੱਜ 128 ਵੀਂ ਵਾਰ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਕਰਕੇ ਵਾਪਸ ਬਠਿੰਡਾ ਪੁੱਜੇ ਰਜਿੰਦਰ ਗੁਪਤਾ ਨੇ ...

ਪੂਰੀ ਖ਼ਬਰ »

ਵਿਰਸਾ ਸੰਭਾਲ ਸਰਦਾਰੀ ਲਹਿਰੀ ਨੇ ਕਣਕਵਾਲ 'ਚ ਦਸਤਾਰ ਸਿਖਲਾਈ ਕੈਂਪ ਲਗਾਇਆ

ਰਾਮਾਂ ਮੰਡੀ, 21 ਫਰਵਰੀ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਰਤਨਗੜ੍ਹ ਕਣਕਵਾਲ ਵਿਖੇ ਵਿਰਸਾ ਸੰਭਾਲ ਸਰਦਾਰੀ ਲਹਿਰੀ ਪੰਜਾਬ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਦਸ ਰੋਜ਼ਾ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ | ਜਿਸ 'ਚ 35 ਦੇ ਕਰੀਬ ...

ਪੂਰੀ ਖ਼ਬਰ »

ਲਿਟਲ ਫਲਾਵਰ ਸਕੂਲ 'ਚ ਮਨਾਇਆ ਕੌਮਾਂਤਰੀ ਮਾਂ ਬੋਲੀ ਦਿਵਸ

ਬਠਿੰਡਾ, 21 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਲਿਟਲ ਫਲਾਵਰ ਪਬਲਿਕ ਹਾਈ ਸਕੂਲ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ ਗਿਆ | ਜਿਸ ਵਿਚ ਪ੍ਰਾਇਮਰੀ ਵਿੰਗ ਦੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੰਜਾਬੀ ਕਵਿਤਾ ਉਚਾਰਨ ਮੁਕਾਬਲੇ, ਸੁੰਦਰ ਲਿਖਾਈ, ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਘੁੱਦਾ ਕਾਲਜ ਦੇ ਵਿਦਿਆਰਥੀਆਂ ਨੇ ਟੂਰ ਲਗਾਇਆ

ਸੰਗਤ ਮੰਡੀ, 21 ਫਰਵਰੀ (ਅੰਮਿ੍ਤਪਾਲ ਸ਼ਰਮਾ)-ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਦੇ ਕਾਮਰਸ ਵਿਭਾਗ ਵੱਲੋਂ ਬੀ.ਕਾਮ ਦੇ ਵਿਦਿਆਰਥੀਆਂ ਦਾ ਇਕ ਰੋਜ਼ਾ ਉਦਯੋਗਿਕ ਦੌਰਾ ਸਟੈਂਡਰਡ ਕਾਰਪੋਰੇਸ਼ਨ ਲਿਮਟਿਡ ਬਰਨਾਲਾ ਵਿਖੇ ਕਰਵਾਇਆ ਗਿਆ | ਕਾਲਜ ਦੇ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਮਹਾਂਸ਼ਿਵਰਾਤਰੀ ਦਾ ਤਿਉਹਾਰ ਮਨਾਇਆ

ਰਾਮਾਂ ਮੰਡੀ, 21 ਫਰਵਰੀ (ਤਰਸੇਮ ਸਿੰਗਲਾ)-ਮਹਾਂਸ਼ਿਵਰਾਤਰੀ ਦਾ ਤਿਉਹਾਰ ਸਮੂਹ ਮੰਦਰਾਂ 'ਚ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧੀ ਸਮੂਹ ਮੰਦਰਾਂ 'ਚ ਪੂਰਾ ਦਿਨ ਭਗਵਾਨ ਸ਼ਿਵ ਭੋਲੇ ਦਾ ਗੁਨਗਾਨ ਕੀਤਾ ਗਿਆ | ਸ਼ਰਧਾਲੂਆਂ ਨੇ ਵਰਤ ਰੱਖੇ ਤੇ ਮੰਦਰਾਂ'ਚ ਬਣੇ ...

ਪੂਰੀ ਖ਼ਬਰ »

ਚਾਉਕੇ ਵਿਖੇ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ

ਚਾਉਕੇ, 21 ਫਰਵਰੀ (ਮਨਜੀਤ ਸਿੰਘ ਘੜੈਲੀ)-ਸ਼ਿਵ ਮੰਦਰ ਚਾਉਕੇ ਵਿਖੇ ਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਹਰਿਦੁਆਰ ਤੋਂ ਜਲ ਲੈ ਕੇ ਚਾਉਕੇ ਪਹੁੰਚੇ ਕਾਵੜੀਆਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਭੰਡਾਰਾ ਵੀ ਲਗਾਇਆ ਗਿਆ | ਇਸ ਮੌਕੇ ਦੀਪਾ, ...

ਪੂਰੀ ਖ਼ਬਰ »

ਸ਼ਿਵ ਮੰਦਰ ਕਲਿਆਣ ਵਿਖੇ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ

ਨਥਾਣਾ, 21 ਫਰਵਰੀ (ਗੁਰਦਰਸ਼ਨ ਲੁੱਧੜ)-ਪੁਰਾਤਨ ਸ਼ਿਵ ਮੰਦਰ ਕਲਿਆਣ ਮੱਲਕਾ ਵਿਖੇ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਗਿਆ | ਜਿਸ ਦੌਰਾਨ ਵੱਡੀ ਗਿਣਤੀ 'ਚ ਸਰਧਾਲੂ ਸ਼ਿਵ ਮੰਦਰ ਵਿਖੇ ਨਤਮਸਤਕ ਹੋਏ | ਇਸ ਮੌਕੇ ਧਾਰਮਿਕ ਪ੍ਰੰਪਰਾ ਅਨੁਸਾਰ ਹਵਨ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਖੇਡਾਂ ਨਾਲ ਵਧਦਾ ਹੈ ਆਪਸੀ ਭਾਈਚਾਰਾ- ਮਲੜ੍ਹੀ

ਕਾਲਾਵਾਂਲੀ, 21 ਫਰਵਰੀ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਭੰਗੂ 'ਚ ਸੰਤ ਬਾਬਾ ਗੋਪਾਲ ਦਾਸ ਯੁਵਾ ਕਲੱਬ ਤੇ ਗਰਾਮ ਪੰਚਾਇਤ ਵਲੋਂ ਕਰਵਾਏ ਜਾ ਰਹੇ ਪੰਜ ਦਿਨਾ 21ਵਾਂ ਕੋਸਕੋ ਕ੍ਰਿਕਟ ਟੂਰਨਾਮੈਂਟ ਦੇ ਦੂਜੇ ਦਿਨ ਜਜਪਾ ਆਗੂ ਨਿਰਮਲ ਸਿੰਘ ਮਲੜ੍ਹੀ ਨੇ ਬਤੌਰ ਮੁੱਖ ...

ਪੂਰੀ ਖ਼ਬਰ »

ਮੀਂਹ ਤੇ ਗੜੇਮਾਰੀ ਨਾਲ ਫ਼ਸਲਾਂ ਨੂੰ ਕੋਈ ਨੁਕਸਾਨ ਨਹੀਂ ਸਗੋਂ ਸੋਨੇ 'ਤੇ ਸੁਹਾਗਾ

ਰਾਮਾਂ ਮੰਡੀ, 21 ਫਰਵਰੀ (ਤਰਸੇਮ ਸਿੰਗਲਾ)-ਬੀਤੀ ਅੱਧੀ ਰਾਤ ਤੋਂ ਬਾਅਦ ਹੋਈ ਗੜ੍ਹੇਮਾਰੀ ਦੇ ਨਾਲ ਮੀਂਹ ਦਾ ਫ਼ਸਲਾਂ ਨੂੰ ਕੋਈ ਨੁਕਸਾਨ ਨਹੀਂ ਪੁੱਜਾ | ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਪਿੰਡ ਰਾਮਸਰਾ ਦੇ ਕਿਸਾਨ ਅਤੇ ਸਾਬਕਾ ਸੁਰਜੀਤ ਸਿੰਘ ਸਿੱਧੂ, ਮੋਦਨ ਸਿੰਘ ...

ਪੂਰੀ ਖ਼ਬਰ »

ਪੀਰ ਲੱਖ ਦਾਤਾ ਤੇ ਮੀਰਾ ਸਾਹਿਬ ਦਾ ਸਾਲਾਨਾ ਮੇਲਾ 27 ਨੰੂ

ਤਲਵੰਡੀ ਸਾਬੋ, 21 ਫਰਵਰੀ (ਰਣਜੀਤ ਸਿੰਘ ਰਾਜੂ)- ਨੇੜਲੇ ਪਿੰਡ ਜਗਾ ਰਾਮ ਤੀਰਥ ਦੇ ਅਗਰਵਾਲਾ ਨਗਾਹਾ ਪੀਰ ਖਾਨਾ ਸੁਸਾਇਟੀ ਵਿਖੇ ਪੀਰ ਲੱਖ ਦਾਤਾ ਤੇ ਮੀਰਾ ਸਾਹਿਬ ਦਾ ਸਾਲਾਨਾ ਜੋੜ ਮੇਲਾ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਇਹ ਮੇਲਾ ਪੀਰਖਾਨਾ ਕਮੇਟੀ ਅਤੇ ...

ਪੂਰੀ ਖ਼ਬਰ »

ਮੀਂਹ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕ

ਭਗਤਾ ਭਾਈਕਾ, 21 ਫਰਵਰੀ (ਸੁਖਪਾਲ ਸਿੰਘ ਸੋਨੀ)-ਬੀਤੀ ਰਾਤ ਹੋਈ ਬਰਸਾਤ ਕਾਰਨ ਕਿਸਾਨਾਂ ਦੇ ਚਿਹਰਿਆਂ ਉਪਰ ਰੌਣਕ ਦੇਖਣ ਨੂੰ ਮਿਲ ਰਹੀ ਹੈ | ਮਾਹਿਰਾਂ ਅਨੁਸਾਰ ਮੀਂਹ ਨਾਲ ਕਣਕ ਦੀ ਫ਼ਸਲ ਨੂੰ ਵੱਡਾ ਫ਼ਾਇਦਾ ਹੋਣ ਦੀ ਸੰਭਾਵਨਾ ਹੈ | ਜਾਣਕਾਰੀ ਅਨੁਸਾਰ ਰਾਤ ਕਰੀਬ 2 ਵਜੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਰੈਲੀ ਸਬੰਧੀ ਮੀਟਿੰਗ

ਗੋਨਿਆਣਾ, 21 ਫਰਵਰੀ (ਲਛਮਣ ਦਾਸ ਗਰਗ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਬਠਿੰਡਾ ਵਿਖੇ ਹੋ ਰਹੀ ਇਕ ਮਾਰਚ ਦੀ ਵਿਸ਼ਾਲ ਰੈਲੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਸਰਕਲ ਨੇਹੀਆਂ ਵਾਲਾ ਦੀ ਮੀਟਿੰਗ ਬਲਕਾਰ ਸਿੰਘ ਬਰਾੜ ਮੈਂਬਰ ਕੋਰ ਕਮੇਟੀ ਦੀ ਅਗਵਾਈ 'ਚ ਪਿੰਡ ਭੋਖੜਾ ...

ਪੂਰੀ ਖ਼ਬਰ »

ਕਲਮ 5-ਆਬ ਵਲੋਂ ਦੂਸਰਾ ਸਾਲਾਨਾ ਸਮਾਗਮ ਕੱਲ੍ਹ

ਬਠਿੰਡਾ, 21 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਾਹਿਤਿਕ ਗਰੁੱਪ ਕਲਮ-5-ਆਬ ਵਲੋਂ ਦੂਸਰਾ ਸਾਲਾਨਾ ਸਮਾਗਮ 23 ਫਰਵਰੀ ਨੂੰ ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਪ੍ਰੋਗਰਾਮ ਦੇ ਕੋਆਰਡੀਨੇਟਰ ਤੇ ਕਹਾਣੀਕਾਰ ...

ਪੂਰੀ ਖ਼ਬਰ »

ਡਾ. ਅਜੀਤਪਾਲ ਸਿੰਘ ਵਲੋਂ ਪੰਜਾਬੀ ਸਾਹਿਤ ਸਭਾ ਬਠਿੰਡਾ ਤੋਂ ਅਸਤੀਫ਼ਾ

ਬਠਿੰਡਾ, 21 ਫਰਵਰੀ (ਸਟਾਫ਼ ਰਿਪੋਰਟਰ)- ਪੰਜਾਬੀ ਭਾਸ਼ਾ 'ਚ ਸਿਹਤ ਵਿਗਿਆਨ ਦੀਆਂ 42 ਕਿਤਾਬਾਂ ਲਿਖਣ ਵਾਲੇ ਤੇ ਵੱਖ-ਵੱਖ ਪੰਜਾਬੀ ਅਖ਼ਬਾਰਾਂ/ਮੈਗਜ਼ੀਨਾਂ ਦੇ ਨਾਮਵਰ ਕਾਲਮਨਵੀਸ ਡਾ. ਅਜੀਤਪਾਲ ਸਿੰਘ ਨੇ ਪੰਜਾਬੀ ਸਾਹਿਤ ਸਭਾ ਬਠਿੰਡਾ ਦੇ ਸੀਨੀਅਰ ਮੀਤ ਪ੍ਰਧਾਨ ਦੇ ...

ਪੂਰੀ ਖ਼ਬਰ »

ਲਿਟਲ ਫਲਾਵਰ ਸਕੂਲ ਦੇ ਜੂਨੀਅਰ ਵਿੰਗ ਨੇ ਮਨਾਇਆ ਸਾਲਾਨਾ ਖੇਡ ਦਿਵਸ

ਬਠਿੰਡਾ, 21 ਫ਼ਰਵਰੀ (ਕੰਵਲਜੀਤ ਸਿੰਘ ਸਿੱਧੂ)-ਲਿਟਲ ਫਲਾਵਰ ਪਬਲਿਕ ਹਾਈ ਸਕੂਲ ਵਿਖੇ ਸਕੂਲ ਦੇ ਜੂਨੀਅਰ ਵਿੰਗ ਦਾ ਸਾਲਾਨਾ ਖੇਡ ਦਿਵਸ ਮਨਾਇਆ ਗਿਆ ਜਿਸ ਵਿਚ ਭਾਗ ਲੈਂਦਿਆਂ ਨੰਨੇ ਖਿਡਾਰੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਵੱਖ-ਵੱਖ ਖੇਡਾਂ ਕਰਵਾਈਆਂ ਗਈਆਂ ...

ਪੂਰੀ ਖ਼ਬਰ »

ਇਤਿਹਾਸਕ ਹੋਵੇਗੀ ਮੁੱਖ ਮੰਤਰੀ ਦੀ ਖਾਰੀਆਂ ਰੈਲੀ- ਰਣਜੀਤ ਸਿੰਘ

ਕਾਲਾਵਾਂਲੀ, 21 ਫਰਵਰੀ (ਭੁਪਿੰਦਰ ਪੰਨੀਵਾਲੀਆ)-ਆਉਣ ਵਾਲੀ 8 ਮਾਰਚ ਨੂੰ ਖਾਰੀਆਂ ਹੋਣ ਵਾਲੀ ਰੈਲੀ ਇਕੱਠ ਦੇ ਮਾਮਲੇ 'ਚ ਰਿਕਾਰਡ ਬਣਾਏਗੀ ਤੇ ਇਹ ਰੈਲੀ ਇਤਿਹਾਸਕ ਹੋਵੇਗੀ | ਮੁੱਖਮੰਤਰੀ ਮਨੋਹਰ ਲਾਲ ਰੈਲੀ 'ਚ ਜ਼ਿਲ੍ਹੇ ਦੇ ਵਿਕਾਸ ਲਈ ਅਨੇਕ ਐਲਾਨ ਕਰਨਗੇ | ਇਹ ਗੱਲ ...

ਪੂਰੀ ਖ਼ਬਰ »

ਓਰੀਐਾਟਲ ਬੈਂਕ ਆਫ਼ ਕਾਮਰਸ ਨੇ ਸਥਾਪਨਾ ਦਿਵਸ ਮਨਾਇਆ

ਬਠਿੰਡਾ, 21 ਫਰਵਰੀ (ਅਵਤਾਰ ਸਿੰਘ) - ਓਰੀਐਾਟਲ ਬੈਂਕ ਆਫ਼ ਕਾਮਰਸ ਵਲੋਂ ਆਪਣਾ 78ਵਾਂ ਸਥਾਪਨਾ ਦਿਵਸ ਮੁੱਖ ਦਫ਼ਤਰ ਮਾਡਲ ਟਾਊਨ ਫੇਸ-3 ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਨ ਉਪਰੰਤ ਮਨਾਇਆ ਗਿਆ | ਇਸ ਬਾਰੇ ਮੁੱਖ ਪ੍ਰਬੰਧਕ ਆਰ.ਕੇ ਅਰੋੜਾ ਨੇ ਪੈੱ੍ਰਸ ਕਾਨਫ਼ਰੰਸ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਮਨਾਇਆ

ਬਠਿੰਡਾ, 21 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵਿਖੇ ਸਾਹਿਤਕ ਕਲੱਬ ਵਲੋਂ ਅੱਜ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਮਨਾਇਆ ਗਿਆ | ਕਾਲਜ ਦੇ ਸਾਹਿਤਕ ਕਲੱਬ ਦੇ ਮੁਖੀ ਅਸਿਸਟੈਂਟ ਪ੍ਰੋਫੈਸਰ ਰਾਜਵੀਰ ਕੌਰ ਨੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਜੇ.ਐਸ. ਪੈਰਾਮਾਊਾਟ ਸਕੂਲ 'ਚ ਖੇਡ ਦਿਵਸ ਮਨਾਇਆ

ਬਠਿੰਡਾ, 21 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਜੇ.ਐਸ. ਪੈਰਾਮਾਊਾਟ ਸਪੋਰਟਸ ਸਕੂਲ ਵਿਖੇ ਸਕੂਲ ਦਾ ਪਹਿਲਾ ਖੇਡ ਦਿਵਸ ਬੜੀ ਧੂਮ-ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ | ਪੋ੍ਰਗਰਾਮ ਦੀ ਸ਼ੁਰੂਆਤ ਸੱਭਿਆਚਾਰਕ ਪ੍ਰੋਗਰਾਮ ਕੀਤੀ ਗਈ | ਇਸ ਮੌਕੇ ਸਕੂਲ ਦੇ ਚੇਅਰਮੈਨ ਜਸਵਿੰਦਰ ...

ਪੂਰੀ ਖ਼ਬਰ »

ਪਿੰਡ ਪਿੱਥੋ ਵਿਖੇ ਭਾਜਪਾ ਦੀ ਮੰਡਲ ਪੱਧਰੀ ਮੀਟਿੰਗ

ਚਾਉਕੇ, 21 ਫਰਵਰੀ (ਮਨਜੀਤ ਸਿੰਘ ਘੜੈਲੀ)-ਭਾਰਤੀ ਜਨਤਾ ਪਾਰਟੀ ਮੰਡਲ ਮੰਡੀ ਕਲਾਂ ਦੀ ਅਹਿਮ ਮੀਟਿੰਗ ਪਿੰਡ ਪਿੱਥੋ ਵਿਖੇ ਕੀਤੀ ਗਈ |ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਭਾਰਤ ਭੂਸ਼ਨ ਗਰਗ ਨੇ ਸੀ. ਏ .ਏ. ਦੇ ਕਾਨੂੰਨ ਸਬੰਧੀ ਵਿਸ਼ੇਸ਼ ...

ਪੂਰੀ ਖ਼ਬਰ »

ਐਸ.ਡੀ.ਐਮ ਫੂਲ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਕੀਤੀ ਨਾਅਰੇਬਾਜ਼ੀ

ਰਾਮਪੁਰਾ ਫੂਲ, 21 ਫਰਵਰੀ (ਗੁਰਮੇਲ ਸਿੰਘ ਵਿਰਦੀ)- ਸੂਬੇ ਦੀ ਕਾਂਗਰਸ ਸਰਕਾਰ ਵਿਰੁੱਧ ਅੱਜ ਐਸ.ਡੀ.ਐਮ ਫੂਲ ਦੇ ਦਫ਼ਤਰ ਅੱਗੇ ਆਟਾ ਦਾਲ ਸਕੀਮ ਦੇ ਕਾਰਡ ਅਤੇ ਪੈਨਸ਼ਨਾਂ ਕੱਟਣ ਦੇ ਰੋਸ ਵਜੋਂ ਅੱਜ ਪਿੰਡ ਢਿਪਾਲੀ, ਆਲੀਕੇ, ਫੂਲੇਵਾਲਾ ਅਤੇ ਘੰਡਾਬੰਨਾ ਦੇ ਲੋਕਾਂ ਨੇ ਧਰਨਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

ਸੰਗਤ ਮੰਡੀ, 21 ਫਰਵਰੀ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ ਡੱਬਵਾਲੀ ਮਾਰਗ 'ਤੇ ਪੈਂਦੇ ਪਿੰਡ ਜੱਸੀ ਬਾਗ਼ਵਾਲੀ ਨੇੜੇ ਇਕ ਨੌਜਵਾਨ ਨੂੰ 6000 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪੁਲਿਸ ਚੌਕੀ ਜੱਸੀ ਬਾਗ਼ਵਾਲੀ ਦੇ ਇੰਚਾਰਜ ਸਬ-ਇੰਸਪੈਕਟਰ ...

ਪੂਰੀ ਖ਼ਬਰ »

ਪਿੰਡ ਚੋਟੀਆਂ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਲਈ ਗਰੁੱਪ ਮੀਟਿੰਗ

ਚਾਉਕੇ, 21 ਫਰਵਰੀ (ਮਨਜੀਤ ਸਿੰਘ ਘੜੈਲੀ)-ਪੰਜਾਬ ਸਰਕਾਰ ਦੀਆਾ ਹਦਾਇਤਾਾ ਅਨੁਸਾਰ ਉਪ ਮੰਡਲ ਮੈਜਿਸਟਰੇਟ ਰਾਮਪੁਰਾ ਫੂਲ ਖ਼ੁਸ਼ਦਿਲ ਸਿੰਘ ਸੰਧੂ, ਬੀ.ਡੀ.ਪੀ.ਓ. ਰਾਮਪੁਰਾ ਮਨਜੋਤ ਸਿੰਘ ਸੋਢੀ ਅਤੇ ਸੀਨੀਅਰ ਮੈਡੀਕਲ ਅਫ਼ਸਰ ਭਗਤਾ ਭਾਈ ਕਾ ਡਾਕਟਰ ਰਾਜਪਾਲ ਸਿੰਘ ਦੇ ...

ਪੂਰੀ ਖ਼ਬਰ »

ਲੋਕਾਂ ਨੂੰ ਕੈਪਟਨ ਤੋਂ ਹੁਣ ਕੋਈ ਉਮੀਦ ਨਹੀਂ ਰਹੀ-ਪ੍ਰੋ: ਬਲਜਿੰਦਰ ਕੌਰ

ਰਾਮਾਂ ਮੰਡੀ, 21 ਫਰਵਰੀ (ਤਰਸੇਮ ਸਿੰਗਲਾ)-ਦਿੱਲੀ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ ਦੀ ਖੁਸ਼ੀ ਹਲਕੇ ਦੇ ਵਰਕਰਾਂ ਨਾਲ ਸਾਂਝੀਆਂ ਕਰਨ ਲਈ ਹਲਕਾ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਵਲੋਂ ਅੱਜ ਹਲਕੇ ਦੇ ਪਿੰਡਾਂ ਬੰਗੀ ਨਿਹਾਲ ਸਿੰਘ, ਬੰਗੀ ਕਲਾਂ, ਬੰਗੀ ...

ਪੂਰੀ ਖ਼ਬਰ »

ਖ਼ਾਲਸਾ ਸਕੂਲ 'ਚ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ

ਡੱਬਵਾਲੀ, 21 ਫਰਵਰੀ (ਇਕਬਾਲ ਸਿੰਘ ਸ਼ਾਂਤ)-ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਨੌਵੀਂ, ਦਸਵੀਂ ਅਤੇ ਗਿਆਰਵੀਂ ਜਮਾਤ ਨੇ ਮੇਜਬਾਨ ਦੀ ਭੂਮਿਕਾ ਨਿਭਾਈ | ਇਸ ਮੌਕੇ ਕਾਰਤਿਕ ...

ਪੂਰੀ ਖ਼ਬਰ »

1,65,000 ਰੁਪਏ ਲੈ ਕੇ ਲੜਕੀ ਨੂੰ ਵਰਕ ਪਰਮਿਟ ਦੀ ਥਾਂ ਟੂਰਿਸਟ ਵੀਜ਼ੇ 'ਤੇ ਮਲੇਸ਼ੀਆ ਭੇਜਿਆ

ਬਠਿੰਡਾ ਛਾਉਣੀ, 21 ਫਰਵਰੀ (ਪਰਵਿੰਦਰ ਸਿੰਘ ਜੌੜਾ)-ਪਿੰਡ ਗੋਬਿੰਦਪੁਰਾ ਦੀ ਇਕ ਲੜਕੀ ਨੂੰ ਠੱਗ ਏਜੰਟਾਂ ਵਲੋਂ ਵਰਕ ਪਰਮਿਟ ਦਾ ਝਾਂਸਾ ਦੇ ਕੇ ਟੂਰਿਸਟ ਵੀਜ਼ੇ 'ਤੇ ਮਲੇਸ਼ੀਆ ਭੇਜੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਵਿਦੇਸ਼ੀ ਧਰਤੀ 'ਤੇ ਬਿਨ੍ਹਾਂ ਕਿਸੇ ਜਾਣ-ਪਹਿਚਾਣ ...

ਪੂਰੀ ਖ਼ਬਰ »

ਆਟਾ ਦਾਲ ਸਕੀਮ ਦੇ ਕਾਰਡ ਕੱਟੇ ਜਾਣ 'ਤੇ ਮੌੜ ਖ਼ੁਰਦ ਨਿਵਾਸੀਆਂ ਨੇ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਮੌੜ ਮੰਡੀ, 21 ਫਰਵਰੀ (ਗੁਰਜੀਤ ਸਿੰਘ ਕਮਾਲੂ)- ਪੰਜਾਬ ਸਰਕਾਰ ਦੀ ਆਟਾ ਦਾਲ ਸਕੀਮ ਤਹਿਤ ਸਮਾਰਟ ਕਾਰਡ ਬਣਾਉਣ ਸਮੇਂ ਸਰਕਾਰ ਵੱਲੋਂ ਵੱਡੀ ਗਿਣਤੀ ਵਿਚ ਆਟਾ ਦਾਲ ਸਕੀਮ ਦੇ ਲਾਭਪਾਤਰੀਆਂ ਦੇ ਆਟਾ ਦਾਲ ਸਕੀਮ ਦੇ ਕਾਰਡ ਕੱਟ ਦਿੱਤੇ ਗਏ ਹਨ | ਜਿਸ ਦੇ ਚੱਲਦਿਆਂ ਮੌੜ ਖ਼ੁਰਦ ...

ਪੂਰੀ ਖ਼ਬਰ »

ਡਿਵਾਈਡਰ 'ਤੇ ਲਗਾਈਆਂ ਇੰਟਰਲਾਕਿੰਗ ਟਾਈਲਾਂ ਪੁੱਟ ਕੇ ਘਾਹ ਲਗਾਉਣ ਲਈ ਕੀਤੀ ਵਿਉਂਤਬੰਦੀ ਮਹਿਜ਼ ਲੋਕਾਂ ਦੇ ਪੈਸੇ ਦੀ ਬਰਬਾਦੀ-ਭੋਲਾ ਗਿੱਲਪੱਤੀ

ਬਠਿੰਡਾ, 21 ਫਰਵਰੀ (ਸਟਾਫ਼ ਰਿਪੋਰਟਰ)- ਬਠਿੰਡਾ ਦੀ 80 ਫੁੱਟੀ ਰੋਡ ਨਾਰਥ ਅਸਟੇਟ ਦੇ ਡਿਵਾਈਡਰ 'ਤੇ ਕੁਝ ਸਮਾਂ ਪਹਿਲਾਂ ਲੱਖਾ ਰੁਪਏ ਦੀ ਲਾਗਤ ਨਾਲ ਲਗਾਈਆਂ ਗਈਆਂ ਇੰਟਰਲਾਕਿੰਗ ਟਾਈਲਾਂ ਨੂੰ ਪੁੱਟ ਕੇ ਇੱਥੇ ਘਾਹ ਤੇ ਹੋਰ ਸਜਾਵਟੀ ਬੂਟੇ ਲਗਾਏ ਜਾਣ ਲਈ ਕੀਤੀ ਜਾ ਰਹੀ ...

ਪੂਰੀ ਖ਼ਬਰ »

ਸੰਗਤ ਬਲਾਕ ਦੇ ਪਿੰਡ ਬਾਂਡੀ ਤੇ ਜੈ ਸਿੰਘ ਵਾਲਾ 'ਚ ਪਏ ਗੜਿਆਂ ਤੋਂ ਫ਼ਸਲਾਂ ਦਾ ਬਚਾਅ

ਸੰਗਤ ਮੰਡੀ, 21 ਫਰਵਰੀ (ਅੰਮਿ੍ਤਪਾਲ ਸ਼ਰਮਾ)-ਬੀਤੀ ਰਾਤ ਪਏ ਮੀਂਹ ਦੌਰਾਨ ਸੰਗਤ ਬਲਾਕ ਦੇ ਪਿੰਡ ਬਾਂਡੀ ਅਤੇ ਜੈ ਸਿੰਘ ਵਾਲਾ ਵਿਖੇ ਗੜੇ ਪੈਣ ਦਾ ਸਮਾਚਾਰ ਹੈ, ਪ੍ਰੰਤੂ ਕਿਸਾਨਾਂ ਅਤੇ ਖੇਤੀ ਮਾਹਿਰਾਂ ਵਲੋਂ ਇਹ ਮੀਂਹ ਹਾੜੀ ਦੀਆਂ ਫ਼ਸਲਾਂ ਲਈ ਲਾਹੇਵੰਦ ਦੱਸਿਆ ਜਾ ...

ਪੂਰੀ ਖ਼ਬਰ »

ਹਰੇਕ ਬਾਰਿਸ਼ ਮੌੜ ਮੰਡੀ ਦੇ ਨਿਕੰਮੇ ਨਿਕਾਸੀ ਪ੍ਰਬੰਧ ਨੂੰ ਕਰਦੀ ਹੈ ਜੱਗ ਜਾਹਰ

ਮੌੜ ਮੰਡੀ, 21 ਫਰਵਰੀ (ਲਖਵਿੰਦਰ ਸਿੰਘ ਮੌੜ)- ਸ਼ਹਿਰ 'ਚ ਨਾਲੀਆਂ ਤੇ ਸੀਵਰੇਜ ਰਾਹੀਂ ਪਾਣੀ ਦੀ ਨਿਕਾਸੀ ਦਾ ਮੰਦਾ ਹਾਲ ਬਾਰਸ਼ਾਂ ਦੌਰਾਨ ਆਪਣੀ ਸਥਿਤੀ ਆਪ ਦੱਸਦਾ ਹੈ | ਪਿੰਡ ਮੌੜ ਕਲਾਂ ਦੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਦੇ ਕੋਲ ਪਾਣੀ ਦੀ ਨਿਕਾਸੀ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX