ਤਾਜਾ ਖ਼ਬਰਾਂ


ਸੁਖਬੀਰ ਵੱਲੋਂ ਕੈਪਟਨ ਨੂੰ ਕਿਸਾਨਾਂ ਲਈ ਮੁਆਵਜ਼ੇ ਦੀ ਅਪੀਲ
. . .  24 minutes ago
ਚੰਡੀਗੜ੍ਹ, 8 ਅਪ੍ਰੈਲ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀਡੀਓ ਕਾਨਫਰੰਂਸਿੰਗ ਰਾਹੀ ਸਰਵ ਪਾਰਟੀ ਮੀਟਿੰਗ ਦੌਰਾਨ ਕੋਵਿਡ-19 ਦਾ ਮੁਕਾਬਲਾ ਕਰ ਲਈ ਮੁੱਖ ਮੰਤਰੀ...
ਪਠਾਨਕੋਟ : 19 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ
. . .  33 minutes ago
ਪਠਾਨਕੋਟ, ਸੁਜਾਨਪੁਰ 8 ਅਪ੍ਰੈਲ (ਸੰਧੂ, ਜਗਦੀਪ ਸਿੰਘ) - ਸਿਹਤ ਵਿਭਾਗ ਦੇ ਅਧਿਕਾਰੀਆਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਤੱਕ ਦੀ ਜ਼ਿਲ੍ਹਾ ਪਠਾਨਕੋਟ ਦੀ ਰਿਪੋਰਟ ਅਨੁਸਾਰ ਬੁੱਧਵਾਰ ਸਾਮ ਤੱਕ ਕੋਰੋਨਾ ਟੈਸਟ ਲਈ ਕਰੀਬ 66 ਲੋਕਾਂ ਦੇ ਸੈਂਪਲ ਭੇਜੇ ਗਏ ਹਨ ਜਿਨ੍ਹਾਂ ਵਿਚ ਸਿਹਤ ਵਿਭਾਗ ਦੇ 24 ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸੈਂਪਲ ਵੀ ਲੈ ਕੇ ਭੇਜੇ ਗਏ ਹਨ ਜੋ ਕਿ ਕੋਰੋਨਾ ਮ੍ਰਿਤਕ ਮਹਿਲਾ ਦੇ ਸਿਵਲ ਹਸਪਤਾਲ...
ਕੋਵਿਡ-19 ਦੀ ਜਾਂਚ ਲਈ “psdm.gov.in” 'ਤੇ ਸਵੈ-ਮੁਲਾਂਕਣ ਟੂਲ ਕਿੱਟ ਜਾਰੀ
. . .  40 minutes ago
ਅੰਮ੍ਰਿਤਸਰ, 8 ਅਪ੍ਰੈਲ ( ਸੁਰਿੰਦਰਪਾਲ ਸਿੰਘ ਵਰਪਾਲ ) - ਇੰਸਟੀਚਿਊਟ ਫ਼ਾਰ ਡਿਜ਼ਾਸਟਰਜ਼, ਐਮਰਜੈਂਸੀ ਐਂਡ ਐਕਸੀਡੈਂਟਸ (ਆਈ.ਡੀ.ਈ.ਏ) ਨੇ ਕੋਵਿਡ-19 ਲਈ ਸਵੈ-ਮੁਲਾਂਕਣ ਟੂਲ ਕਿੱਟ ਲਾਂਚ ਕੀਤੀ ਹੈ। ਇਸ ਨੂੰ “psdm.gov.in” 'ਤੇ ਅੱਪਲੋਡ ਕੀਤਾ ਗਿਆ ਹੈ ਜਿੱਥੋਂ ਕੋਈ ਵੀ ਵਿਅਕਤੀ ਇਸ ਟੂਲ ਕਿੱਟ ਦੀ ਵਰਤੋਂ ਬਿਨਾਂ ਕਿਸੇ ਟੈਸਟ ਤੋਂ ਕੋਰੋਨਾ ਵਾਇਰਸ ਸਬੰਧੀ ਆਪਣੇ ਸ਼ੰਕਿਆਂ ਨੂੰ ਦੂਰ ਕਰਨ ਲਈ ਕਰ...
ਕੋਰੋਨਾ ਪੀੜਤ ਔਰਤ ਦੇ ਸੰਪਰਕ ਵਾਲੇ ਭੇਜੇ ਗਏ 11 ਨਮੂਨਿਆਂ 'ਚੋਂ 10 ਦੀ ਰਿਪੋਰਟ ਆਈ ਨੈਗੇਟਿਵ
. . .  46 minutes ago
ਬਰਨਾਲਾ, 8 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ) - ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੇਖਾ ਰੋਡ ਬਰਨਾਲਾ ਦੀ ਕੋਰੋਨਾ ਵਾਇਰਸ ਪੀੜਤ ਔਰਤ ਦੇ ਸੰਪਰਕ...
ਕੋਰੋਨਾ ਤੋਂ ਬਚਾਅ ਲਈ ਈ-ਮੇਲ, ਈ-ਆਫਿਸ ਤੇ ਵੀਡੀਓ ਕਾਨਫਰੰਂਸਿੰਗ ਰਾਹੀਂ ਹੋਵੇਗਾ ਸਰਕਾਰੀ ਕੰਮ
. . .  50 minutes ago
ਲੋਹਟਬੱਦੀ, 8 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ) - ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਨੇ ਸੂਬੇ ਦੇ ਸਮੂਹ ਵਿਭਾਗ ਮੁਖੀਆਂ, ਰਜਿਸਟਰਾਰ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਡਵੀਜ਼ਨਲ ਕਮਿਸ਼ਨਰਾਂ, ਸਮੂਹ ਜ਼ਿਲ੍ਹਾ ਤੇ ਸੈਸ਼ਨ ਜੱਜ, ਸਮੂਹ ਡਿਪਟੀ ਕਮਿਸ਼ਨਰ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਕੋਰੋਨਾ, ਕੋਵਿਡ-19 ਦੀ ਮਹਾਂਮਾਰੀ ਨੂੰ ਫੈਲਣ...
ਕੋਰੋਨਾ ਤੋਂ ਬਚਾਅ ਲਈ ਸਮੁੱਚੇ ਅੰਮ੍ਰਿਤਸਰ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫ਼ੈਸਲਾ
. . .  58 minutes ago
ਅੰਮ੍ਰਿਤਸਰ, 8 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਸ਼ਹਿਰ ਵਿਚ ਕੋਰੋਨਾ ਵਾਇਰਸ ਕਾਰਨ ਹੋਈਆਂ 2 ਮੌਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅੰਮ੍ਰਿਤਸਰ ਨਗਰ ਨਿਗਮ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਮੁੱਚੇ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਨਾਲ ਅੰਮ੍ਰਿਤਸਰ ਦੇਸ਼ ਦਾ ਪਹਿਲਾ ਸ਼ਹਿਰ ਹੋਵੇਗਾ, ਜਿੱਥੇ ਵਾਇਰਸ...
ਤਾਲਾਬੰਦੀ ਤੋਂ ਬਾਹਰ ਨਿਕਲਣ ਦੇ ਤਰੀਕੇ ਲੱਭਣ ਲਈ ਹੋਵੇਗਾ ਟਾਸਕ ਫੋਰਸ ਦਾ ਗਠਨ - ਕੈਪਟਨ
. . .  about 1 hour ago
ਚੰਡੀਗੜ੍ਹ, 8 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਨੂੰ ਤਾਲਾਬੰਦੀ ਤੋਂ ਹੌਲੀ ਹੌਲੀ ਬਾਹਰ ਕੱਢਣ ਦੇ ਤਰੀਕੇ ਲੱਭਣ ਲਈ ਜਲਦ ਹੀ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ। ਉਦਯੋਗਪਤੀਆਂ ਨਾਲ ਵੀਡੀਓ ਕਾਨਫਰੰਂਸਿੰਗ ਦੌਰਾਨ ਉਨ੍ਹਾਂ ਉਦਯੋਗਪਤੀਆਂ ਨੂੰ ਇਸ ਮੁਸ਼ਕਲ ਘੜੀ ਵਿਚ ਨਾਜ਼ੁਕ ਮੁੱਦਿਆਂ ਤੇ ਚੁਨੌਤੀਆਂ...
ਮੁਸਲਿਮ ਆਗੂਆਂ ਦੇ ਸੰਪਰਕ 'ਚ ਆਉਣ ਵਾਲੀ ਇੱਕ ਲੜਕੀ ਸਮੇਤ 20 ਸ਼ੱਕੀਆਂ ਦੇ ਲਏ ਨਮੂਨੇ
. . .  about 1 hour ago
ਠੱਠੀ ਭਾਈ, 8 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਚ ਠਹਿਰੇ 13 ਮੁਸਲਿਮ ਆਗੂਆਂ 'ਚੋਂ ਕੋਰੋਨਾ ਵਾਇਰਸ ਦੇ ਚਾਰ ਮਾਮਲੇ ਪਾਜ਼ੀਟਿਵ ਆਉਣ ਤੋਂ ਬਾਅਦ ਅੱਜ ਡੀ ਆਈ ਜੀ ਫ਼ਿਰੋਜ਼ਪੁਰ ਰੇਂਜ ਆਈ ਪੀ ਐੱਸ ਹਰਦਿਆਲ ਸਿੰਘ ਮਾਨ ਅਤੇ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਹਰਮਨਬੀਰ ਸਿੰਘ ਗਿੱਲ ਨੇ ਪਿੰਡ ਸੁਖਾਨੰਦ ਵਿਖੇ...
14 ਅਪ੍ਰੈਲ ਤੋਂ ਅੱਗੇ ਕਰਫ਼ਿਊ ਵਧਾਉਣ ਸਬੰਧੀ ਅਜੇ ਕੋਈ ਫ਼ੈਸਲਾ ਨਹੀਂ ਹੋਇਆ - ਪੰਜਾਬ ਸਰਕਾਰ ਵੱਲੋਂ ਅਟਕਲਾਂ ਨੂੰ ਕੀਤਾ ਖ਼ਾਰਜ
. . .  about 1 hour ago
ਚੰਡੀਗੜ੍ਹ, 8 ਅਪ੍ਰੈਲ (ਹਰਕਵਲਜੀਤ ਸਿੰਘ) - ਪੰਜਾਬ ਸਰਕਾਰ ਵੱਲੋਂ ਅੱਜ ਇਨ੍ਹਾਂ ਖ਼ਬਰਾਂ ਨੂੰ ਰੱਦ ਕੀਤਾ ਗਿਆ ਕਿ ਰਾਜ ਸਰਕਾਰ ਵੱਲੋਂ ਸੂਬੇ ਵਿਚ ਕਰਫ਼ਿਊ 14 ਅਪ੍ਰੈਲ ਤੋਂ ਅੱਗੇ ਵਧਾਉਣ ਸਬੰਧੀ ਕੋਈ ਫ਼ੈਸਲਾ ਲਿਆ ਗਿਆ ਹੈ। ਰਾਜ ਸਰਕਾਰ ਦੇ ਇਕ ਬੁਲਾਰੇ ਨੇ ਸਪਸ਼ਟ ਕੀਤਾ...
ਵੱਧ ਸਕਦੈ ਲਾਕਡਾਊਨ - ਪ੍ਰਧਾਨ ਮੰਤਰੀ ਨੇ ਸਰਬ ਦਲੀ ਬੈਠਕ ’ਚ ਦਿੱਤੇ ਸੰਕੇਤ
. . .  about 1 hour ago
ਨਵੀਂ ਦਿੱਲੀ, 8 ਅਪ੍ਰੈਲ - ਪ੍ਰਧਾਨ ਮੰਤਰੀ ਨੇ ਅੱਜ ਵੱਖ ਵੱਖ ਸਿਆਸੀ ਦਲਾਂ ਦੇ ਲੀਡਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੁਲਾਕਾਤ ਕੀਤੀ। ਮੀਡੀਆ ਰਿਪੋਰਟਾਂ ਮੁਤਾਬਿਕ ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ...
ਅਜੀਤ ਅਖ਼ਬਾਰ ’ਚ ਲੱਗੀ ਖ਼ਬਰ ਦਾ ਹੋਇਆ ਅਸਰ, ਗਊਸ਼ਾਲਾ ’ਚ ਤੂੜੀ ਦੀ ਕਮੀ ਹੋਈ ਦੂਰ
. . .  about 2 hours ago
ਘਨੌਰ, 8 ਅਪ੍ਰੈਲ (ਬਲਜਿੰਦਰ ਸਿੰਘ ਗਿੱਲ) - ਲੰਘੇ ਦਿਨੀਂ ‘ਅਜੀਤ’ ਅਖ਼ਬਾਰ ‘ਚ ਪ੍ਰਮੁੱਖਤਾ ਨਾਲ ਛਪੀ ਘਨੌਰ ਗਊਸ਼ਾਲਾ ‘ਚ ਤੂੜੀ ਦੀ ਘਾਟ ਦੀ ਖ਼ਬਰ ਸਦਕਾ ਗਊਸ਼ਾਲਾ ‘ਚ ਰੱਖੀਆਂ ਲਗਭਗ 600 ਗਊਆਂ ਲਈ ਤੂੜੀ ਪਹੁੰਚਣ ਲੱਗੀ ਹੈ। ਇਸ ਪਹਿਲ ਕਦਮੀ ‘ਚ ਭਾਵੇਂ ਕਿ ਸਥਾਨਕ...
ਕੋਰੋਨਾਵਾਇਰਸ : ਫ਼ਰੀਦਕੋਟੋਂ ਭੇਜੇ ਆਖ਼ਰੀ 61 ਸੈਂਪਲਾਂ ਚੋਂ 60 ਆਏ ਨੈਗੇਟਿਵ
. . .  about 2 hours ago
ਫ਼ਰੀਦਕੋਟ, 8 ਅਪੈ੍ਰਲ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ‘ਚ ਕੁੱਝ ਦਿਨ ਪਹਿਲਾਂ ਮਿਲੇ ਕੋਰੋਨਾਵਾਇਰਸ ਦੇ ਇੱਕ ਮਰੀਜ਼ ਤੋਂ ਬਾਅਦ ਜਾਂਚ ਲਈ ਭੇਜੇ ਗਏ ਆਖ਼ਰੀ 61 ਸੈਂਪਲਾਂ ਚੋਂ 60 ਸੈਂਪਲ ਨੈਗੇਟਿਵ ਆਏ ਹਨ। ਇੱਕ 53 ਸਾਲਾ ਵਿਅਕਤੀ, ਜਿਸ ਦਾ ਸੈਂਪਲ...
ਦੇਸੀ ਪਿਸਟਲ ਸਮੇਤ ਮੇਹਲੀ ਚੌਕੀ ਪੁਲਿਸ ਮੁਲਾਜ਼ਮਾਂ ਵੱਲੋਂ ਨੌਜਵਾਨ ਕਾਬੂ
. . .  about 2 hours ago
ਮੇਹਲੀ 8 ਅਪ੍ਰੈਲ (ਸੰਦੀਪ ਸਿੰਘ ) ਨਾਕੇ ਦੌਰਾਨ ਮੇਹਲੀ ਚੌਕੀ ਪੁਲਿਸ ਮੁਲਾਜ਼ਮਾਂ ਵੱਲੋਂ ਕਾਰ ਚਾਲਕ ਨੂੰ ਦੇਸੀ ਪਿਸਟਲ ਸਮੇਤ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੇਹਲੀ ਚੌਕੀ ਇੰਚਾਰਜ ਏ.ਐੱਸ.ਆਈ. ਪਵਿੱਤਰ ਸਿੰਘ ਨੇ ਦੱਸਿਆ ਕਿ ਕੱਲ੍ਹ ਸ਼ਾਮ ਜੰਡਿਆਲੀ...
ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਖੁਦ ਨੂੰ ਕੀਤਾ ਇਕਾਂਤਵਾਸ
. . .  about 2 hours ago
ਫ਼ਰੀਦਕੋਟ, 8 ਅਪ੍ਰੈਲ (ਜਸਵੰਤ ਸਿੰਘ ਪੁਰਬਾ) - ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦਾ ਕਰੀਬੀ ਰਿਸ਼ਤੇਦਾਰ ਕੋਰੋਨਾ ਪੀੜਤ ਹੋ ਜਾਣ ਕਾਰਨ ਖ਼ੁਦ ਨੂੰ ਇਕਾਂਤਵਾਸ...
ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਕੀਤਾ ਗਿਆ ਸਿਵਲ ਹਸਪਤਾਲ ਦਾ ਦੌਰਾ
. . .  about 2 hours ago
ਗੁਰੂ ਹਰ ਸਹਾਏ , 8 ਅਪ੍ਰੈਲ (ਕਪਿਲ ਕੰਧਾਰੀ) - ਪੂਰੀ ਦੁਨੀਆਂ ਭਰ ਵਿੱਚ ਚੱਲਰਹੀ ਕਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਤੇ ਚਲਦਿਆਂ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ 14 ਅਪ੍ਰੈਲ ਤੱਕ ਦਾ ਲੋਕ ਡਾਉਣ ਕੀਤਾ ਹੋਇਆ ਹੈ ਉੱਥੇ ਹੀ ਲੋਕਾਂ ਦੀ ਇਸ...
ਕੋਰੋਨਾ ਵਾਇਰਸ ਤੋਂ ਮਰਨ ਵਾਲੇ ਵਿਅਕਤੀ ਦਾ ਖਰਚਾ ਕਰਕੇ ਖੁਦ ਸਸਕਾਰ ਕਰਾਂਗਾ -ਸੁੱਚਾ ਸਿੰਘ ਕੈਨੇਡਾ
. . .  about 3 hours ago
ਕੋਰੋਨਾ ਤੋਂ ਬਚਣਾ ਹੈ ਤਾਂ ਘਰ ਬੈਠਣਾ ਹੀ ਹੋਵੇਗਾ - ਕੇਂਦਰੀ ਮੰਤਰੀ ਸੋਮ ਪ੍ਰਕਾਸ਼
. . .  about 3 hours ago
ਟੂਰਿਜ਼ਮ ਮੰਤਰਾਲਾ ਵਲੋਂ 15 ਅਕਤੂਬਰ ਤੱਕ ਹੋਟਲ, ਰੈਸਟੋਰੈਂਟ ਜਾਂ ਰਿਜ਼ਾਰਟ ਬੰਦ ਰੱਖਣ ਦਾ ਕੋਈ ਆਦੇਸ਼ ਨਹੀਂ ਜਾਰੀ ਹੋਇਆ
. . .  about 2 hours ago
ਆੜ੍ਹਤੀਆ ਐਸੋਸੀਏਸ਼ਨ ਮੱਲਾਂਵਾਲਾ ਨੇ 1 ਲੱਖ 10 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ ‘ਚ ਦਿੱਤੇ
. . .  about 3 hours ago
ਨਿੱਜੀ ਲੈਬ ’ਚ ਵੀ ਮੁਫ਼ਤ ਹੋਵੇ ਕੋਰੋਨਾ ਦੀ ਜਾਂਚ - ਸੁਪਰੀਮ ਕੋਰਟ
. . .  about 3 hours ago
ਸ਼ਾਹਕੋਟ 'ਚ ਕਰਫ਼ਿਊ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਫਲੈਗ ਮਾਰਚ
. . .  about 3 hours ago
ਪਿੰਡ ਵਿਰਕ ਦੇ ਤਿੰਨ ਮਰੀਜ਼ਾਂ ਦੀ ਰਿਪੋਰਟ ਆਈ ਨੈਗੇਟਿਵ
. . .  about 3 hours ago
ਵਿਦੇਸ਼ ਤੋਂ ਆਏ ਪਿੰਡ ਖੁੱਡਾ ਦੇ ਨੌਜਵਾਨ ਨੂੰ ਸਿਹਤ ਵਿਭਾਗ ਜਾਂਚ ਲੈ ਗਿਆ
. . .  about 4 hours ago
ਕੋਰੋਨਾਵਾਇਰਸ ਦਾ ਪ੍ਰਹੇਜ ਹੀ ਇਲਾਜ: ਡੀ.ਆਈ.ਜੀ ਮਾਨ
. . .  about 4 hours ago
ਸ੍ਰੀ ਮੁਕਤਸਰ ਸਾਹਿਬ: ਰਾਧਾ ਸੁਆਮੀ ਡੇਰਾ ਮੁਖੀ ਵਲੋਂ ਦੌਰਾ
. . .  about 4 hours ago
ਭੱਠਾ ਐਸੋਸ਼ੀਏਸ਼ਨ ਨੇ ਡਿਪਟੀ ਕਮਿਸ਼ਨਰ ਨੂੰ 1 ਲੱਖ ਦਿੱਤੇ ਰਾਹਤ ਫੰਡ ਲਈ
. . .  about 4 hours ago
ਹੁਣ ਡੋਨਾਲਡ ਟਰੰਪ ਨੇ ਵਿਸ਼ਵ ਸਿਹਤ ਜਥੇਬੰਦੀ ਨੂੰ ਦਿੱਤੀ ਧਮਕੀ
. . .  about 4 hours ago
ਭੁਪਿੰਦਰ ਸਿੰਘ ਸੱਚਰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਬਣੇ
. . .  about 5 hours ago
ਦਿੱਲੀ ’ਚ ਕੋਰੋਨਾਵਾਇਰਸ ਦੇ 576 ਮਾਮਲੇ ਆਏ ਸਾਹਮਣੇ, 9 ਮੌਤਾਂ
. . .  about 5 hours ago
ਰਾਣਾ ਗੁਰਜੀਤ ਸਿੰਘ ਨੇ 50 ਹਜ਼ਾਰ ਪਰਿਵਾਰਾਂ ਨੂੰ ਵੰਡੇ ਸੈਨੇਟਾਈਜ਼ਰ
. . .  about 5 hours ago
ਵੀਡੀਓ ਕਾਨਫਰੰਸਿੰਗ ਰਾਹੀਂ ਮੋਦੀ ਨੇ ਕੀਤੀ ਸਰਬ ਦਲ ਬੈਠਕ
. . .  about 5 hours ago
ਬੈਂਕ ਦੇ ਬਾਹਰ ਭੀੜ ਬਣਾ ਕੇ ਲੋਕ ਉਡਾ ਰਹੇ ਨਿਯਮਾਂ ਦੀਆਂ ਧੱਜੀਆਂ
. . .  about 5 hours ago
ਦਿੱਲੀ ਤੋਂ ਆਏ 4 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਹਸਪਤਾਲ ਭੇਜਿਆ ਗਿਆ
. . .  about 5 hours ago
ਕਰਫ਼ਿਊ ਦੌਰਾਨ ਕਿਸਾਨਾਂ ਨੂੰ ਕਣਕ ਦੀ ਕਟਾਈ ਮੌਕੇ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ - ਸੁੱਖ ਸਰਕਾਰੀਆ
. . .  about 5 hours ago
ਬਜ਼ੁਰਗਾਂ ਦੀ ਪਰੇਸ਼ਾਨੀ ਨੂੰ ਦੇਖਦਿਆਂ ਬੈਂਕ ਨੇ ਕੀਤਾ ਕੁਰਸੀਆਂ ਦਾ ਇੰਤਜ਼ਾਮ
. . .  about 6 hours ago
ਪੁਲਿਸ ਡਰੋਨ ਰਾਹੀ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਦੀ ਕਰ ਰਹੀ ਨਿਗਰਾਨੀ
. . .  about 6 hours ago
ਆਮਿਰ ਖਾਨ ਨੇ ਪੀ.ਐਮ. ਕੇਅਰ ਫੰਡ ’ਚ ਕੀਤਾ ਦਾਨ ਤੇ ਮਜ਼ਦੂਰਾਂ ਦੀ ਮਦਦ ਲਈ ਆਏ ਅੱਗੇ
. . .  about 6 hours ago
ਜਲੰਧਰ ਨੂੰ ਮਿਲੀ ਰਾਹਤ ਦੀ ਖ਼ਬਰ - ਪਾਜ਼ੀਟਿਵ ਪਾਏ ਗਏ 3 ਮਰੀਜ਼ਾਂ ਦੇ ਮੁੜ ਭੇਜੇ ਸੈਂਪਲ ਆਏ ਨੈਗੇਟਿਵ
. . .  about 6 hours ago
ਰਾਧਾ ਸੁਆਮੀ ਡੇਰਾ ਮੁਖੀ ਤੇ ਕੈਬਨਿਟ ਮੰਤਰੀ ਸੋਢੀ ਵਿਚਕਾਰ ਹੋਈ ਮੁਲਾਕਾਤ
. . .  about 6 hours ago
ਕੋਰੋਨਾਵਾਇਰਸ ਦਾ ਸੰਕਟ ਭਾਰਤ ’ਚ ਕਰੋੜਾਂ ਲੋਕਾਂ ਨੂੰ ਸੁੱਟ ਸਕਦੇ ਅੱਤ ਦੀ ਗਰੀਬੀ ’ਚ - ਸੰਯੁਕਤ ਰਾਸ਼ਟਰ
. . .  about 6 hours ago
ਸ੍ਰੀ ਮੁਕਤਸਰ ਸਾਹਿਬ ਵਿਖੇ ਚੋਰਾਂ ਨੇ ਬਣਾਇਆ ਅੱਠ ਦੁਕਾਨਾਂ ਨੂੰ ਨਿਸ਼ਾਨਾ
. . .  about 7 hours ago
ਕੋਰੋਨਾਵਾਇਰਸ : ਭਾਰਤ ਵਿਚ ਪਿਛਲੇ 24 ਘੰਟਿਆਂ ’ਚ ਹੋਈਆਂ 35 ਮੌਤਾਂ, ਕੇਸ ਵੱਧ ਕੇ 5194 ਹੋਏ
. . .  about 7 hours ago
ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਇੱਕ ਮਰੀਜ ਦੀ ਇਲਾਜ ਪਿਛੋਂ ਰਿਪੋਰਟ ਆਈ ਨੈਗੇਟਿਵ
. . .  about 7 hours ago
ਅਲਬਰਟਾ ਸੂਬੇ ਅੰਦਰ 1373 ਕੇਸਾਂ ਵਿੱਚੋ 26 ਮੌਤਾਂ ਅਤੇ 447 ਲੋਕ ਤੰਦਰੁਸਤ ਹੋਏ
. . .  about 8 hours ago
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  about 8 hours ago
ਹਮਲੇ ’ਚ ਜ਼ਖਮੀ ਹੋਮ ਗਾਰਡ ਜਵਾਨ ਨਾਲ ਮੁੱਖ ਮੰਤਰੀ ਨੇ ਕੀਤੀ ਗੱਲ
. . .  about 8 hours ago
ਫ਼ਰੀਦਕੋਟ ’ਚ ਕੋਰੋਨਾਵਾਇਰਸ ਦਾ ਦੂਸਰਾ ਕੇਸ ਆਇਆ ਸਾਹਮਣੇ
. . .  about 8 hours ago
ਜਲੰਧਰ 'ਚ ਕੋਰੋਨਾ ਪੀੜਤ ਮਹਿਲਾ ਦੇ ਬੇਟੇ ਦੀ ਰਿਪੋਰਟ ਵੀ ਆਈ ਪਾਜ਼ੀਟਿਵ
. . .  about 9 hours ago
ਦੋ ਪਾਜ਼ੀਟਿਵ ਔਰਤਾਂ ਦੇ ਸੰਪਰਕ 'ਚ ਆਏ ਪੰਦਰਾਂ ਲੋਕਾਂ ਦੇ ਟੈਸਟ ਆਏ ਨੈਗੇਟਿਵ
. . .  about 9 hours ago
ਅੱਜ ਦਾ ਵਿਚਾਰ
. . .  1 minute ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਫੱਗਣ ਸੰਮਤ 551

ਬਰਨਾਲਾ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ 18 ਮਾਰਚ ਨੂੰ ਦਿੱਲੀ ਵਿਖੇ ਪਾਰਲੀਮੈਂਟ ਦਾ ਕੀਤਾ ਜਾਵੇਗਾ ਘਿਰਾਓ-ਭੁਪਿੰਦਰ ਬਿੱਟੂ ਰੂੜੇਕੇ


ਧਨੌਲਾ, 21 ਫਰਵਰੀ (ਚੰਗਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਬਰਨਾਲਾ ਦੀ ਪਹਿਲੀ ਮੀਟਿੰਗ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਬਿੱਟੂ ਰੂੜੇਕੇ ਕਲਾਂ ਦੀ ਅਗਵਾਈ ਵਿਚ ਗੁਰਦੁਆਰਾ ਪਾਤਸ਼ਾਹੀ ਨੌਵੀਂ ਧਨੌਲਾ ਵਿਖੇ ਹੋਈ। ਇਸ ਮੌਕੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਬਿੱਟੂ ਰੂੜੇਕੇ ਕਲਾਂ ਨੇ ਕਿਹਾ ਕਿ ਮੀਟਿੰਗ ਵਿਚ 18 ਮਾਰਚ ਨੂੰ ਦਿੱਲੀ ਵਿਖੇ ਜੰਤਰ-ਮੰਤਰ 'ਤੇ ਕਿਸਾਨੀ ਮੰਗਾਂ ਸਬੰਧੀ ਦਿੱਤੇ ਜਾ ਰਹੇ ਧਰਨੇ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਸਰਕਾਰ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਨ ਤੋਂ ਭੱਜ ਚੁੱਕੀ ਹੈ ਜਿਸ ਦੇ ਸਬੰਧ ਵਿਚ ਪੰਜਾਬ ਤੋਂ ਹਜ਼ਾਰਾਂ ਕਿਸਾਨ 18 ਮਾਰਚ ਨੂੰ ਦਿੱਲੀ ਵਿਖੇ ਪਾਰਲੀਮੈਂਟ ਦਾ ਘਿਰਾਓ ਕਰਨ ਲਈ ਜਾਣਗੇ ਜਿਸ ਦੀ ਅਗਵਾਈ ਸੂਬਾ ਪ੍ਰਧਾਨ ਸ: ਅਜਮੇਰ ਸਿੰਘ ਲੱਖੋਵਾਲ ਕਰਨਗੇ। ਮੀਟਿੰਗ ਵਿਚ ਸੂਬਾ ਮੀਤ ਪ੍ਰਧਾਨ ਮਹਿੰਦਰ ਸਿੰਘ ਵੜੈਚ ਅਤੇ ਸੀਨੀ. ਜ਼ਿਲ੍ਹਾ ਮੀਤ ਪ੍ਰਧਾਨ ਸਿਕੰਦਰ ਸਿੰਘ ਸਰਪੰਚ ਨੇ ਕਿਸਾਨੀ ਮਸਲੇ ਜਿਵੇਂ ਆਵਾਰਾ ਪਸ਼ੂਆਂ ਦਾ ਹੱਲ ਅਤੇ ਸਰਕਾਰੀ ਖ਼ਰੀਦ ਤੋੜਨ ਦੇ ਸਰਕਾਰ ਮਨਸੂਬਿਆਂ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਜਸਮੇਲ ਸਿੰਘ ਕਾਲੇਕੇ, ਜਸਵੀਰ ਸਿੰਘ ਕਾਲੇਕੇ, ਸਰਕਲ ਪ੍ਰਧਾਨ, ਬਲਾਕ ਮੀਤ ਪ੍ਰਧਾਨ ਹਰਜੀਵਨ ਸਿੰਘ, ਬਣਧੀਰ ਸਿੰਘ ਸੇਖਾ, ਸ਼ਿੰਗਾਰਾ ਸਿੰਘ ਸਰਕਲ ਪ੍ਰਧਾਨ, ਰਣਜੀਤ ਸਿੰਘ ਰੂੜੇਕੇ ਸਰਕਲ ਪ੍ਰਧਾਨ, ਸੁਵਿੰਦਰ ਰੂੜੇਕੇ ਇਕਾਈ ਪ੍ਰਧਾਨ, ਸ਼ਿੰਗਾਰਾ ਸਿੰਘ ਰਾਜੀਆ, ਪਾਲ ਸਿੰਘ ਉੱਪਲੀ, ਪਾਲ ਸਿੰਘ ਪੱਖੋਂ ਕਲਾਂ, ਗੁਰਵਿੰਦਰ ਸਿੰਘ, ਸੁਖਜਿੰਦਰ ਸਿੰਘ ਮਾਨ, ਅਵਤਾਰ ਸਿੰਘ ਰੂੜੇਕੇ, ਅੰਮ੍ਰਿਤਪਾਲ ਸਿੰਘ, ਜਸਪ੍ਰੀਤ ਸਿੰਘ, ਬਲਵਿੰਦਰ ਸਿੰਘ, ਜਗਸੀਰ ਸਿੰਘ ਜੱਗੀ, ਜਸਵੀਰ ਸਿੰਘ, ਹਰਪ੍ਰੀਤ ਸਿੰਘ, ਰਮਨ ਭੁੱਲਰ, ਰਣਧੀਰ ਸਿੰਘ ਰਾਜਗੜ੍ਹ, ਅਮਰੀਕ ਸਿੰਘ ਢਿੱਲੋਂ, ਮੇਜਰ ਸਿੰਘ, ਦਰਸ਼ਨ ਸਿੰਘ ਧੂਰਕੋਟ ਆਦਿ ਕਿਸਾਨ ਤੇ ਆਗੂ ਹਾਜ਼ਰ ਸਨ। ਮੀਟਿੰਗ ਉਪਰੰਤ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਕਿਸਾਨ ਆਗੂਆਂ ਵੱਲੋਂ ਲੌਂਗੋਵਾਲ ਵਿਖੇ ਸਕੂਲ ਵੈਨ ਹਾਦਸੇ ਵਿਚ ਹੋਈ ਬੱਚਿਆਂ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ 2 ਮਿੰਟ ਮੋਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ।

ਜ਼ਿਲ੍ਹਾ ਬਰਨਾਲਾ ਵਿਖੇ ਮੰਦਰਾਂ 'ਚ ਉਤਸ਼ਾਹ ਨਾਲ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ

ਬਰਨਾਲਾ, 21 ਫਰਵਰੀ (ਅਸ਼ੋਕ ਭਾਰਤੀ)-ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਖੇ ਮਹਾਂ ਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ਼ਿਵ ਭਗਤਾਂ ਵਲੋਂ ਮੰਦਰਾਂ ਨੂੰ ਦੀਪ ਮਲਾਵਾਂ ਨਾਲ ਸਜਾਇਆ ਗਿਆ | ਪ੍ਰਾਚੀਨ ਸ਼ਿਵ ਮੰਦਰ, ਬਾਬਾ ਗਿੱਟੀ ਵਾਲਾ ...

ਪੂਰੀ ਖ਼ਬਰ »

ਡਰੇਨ 'ਚੋਂ ਮਿਲੀ ਅਣਪਛਾਤੀ ਲਾਸ਼

ਮਲੇਰਕੋਟਲਾ, 21 ਫਰਵਰੀ (ਮੁਹੰਮਦ ਹਨੀਫ਼ ਥਿੰਦ) - ਮਾਲੇਰਕੋਟਲਾ ਧੂਰੀ ਡਰੇਨ ਪਿੰਡ ਨੌਸ਼ਹਿਰਾ ਨੇੜੇ 21 ਫਰਵਰੀ ਨੂੰ ਇਕ ਲਾਵਾਰਸ ਵਿਅਕਤੀ ਦੀ ਲਾਸ਼ ਮਿਲੀ, ਅਮਰਗੜ੍ਹ ਪੁਲਿਸ ਸਟੇਸ਼ਨ ਨੂੰ ਮਾਲੇਰਕੋਟਲਾ ਧੂਰੀ ਡਰੇਨ ਨੌਸ਼ਹਿਰਾ ਨੇੜੇ ਇਕ ਪੁਲ ਤੋਂ ਲਾਵਾਰਸ ਲਾਸ਼ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਦਾ ਹੋਇਆ ਜ਼ਿਲ੍ਹਾ ਪੱਧਰੀ ਡੈਲੀਗੇਟ ਇਜਲਾਸ

ਮਹਿਲ ਕਲਾਂ, 21 ਫ਼ਰਵਰੀ (ਅਵਤਾਰ ਸਿੰਘ ਅਣਖੀ)- ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਬਰਨਾਲਾ ਦਾ ਡੈਲੀਗੇਟ ਇਜਲਾਸ ਸਾਥੀ ਬਲਦੇਵ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਬਾਬਾ ਜੰਗ ਸਿੰਘ ਪਾਰਕ ਮਹਿਲ ਕਲਾਂ ਵਿਖੇ ਹੋਇਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਪ੍ਰੋਫੈਸਰ ਜੈਪਾਲ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਤੋਂ ਵੱਡੀ ਗਿਣਤੀ 'ਚ ਕਿਸਾਨ, ਆੜ੍ਹਤੀਏ ਕਰਨਗੇ ਚੰਡੀਗੜ੍ਹ ਧਨੇਰ 'ਚ ਸ਼ਮੂਲੀਅਤ-ਨਿਰਭੈ ਸਿੰਘ ਗਿਆਨੀ

ਮਹਿਲ ਕਲਾਂ, 21 ਫ਼ਰਵਰੀ (ਅਵਤਾਰ ਸਿੰਘ ਅਣਖੀ)-ਭਾਕਿਯੂ (ਰਾਜੇਵਾਲ) ਦੀ ਬਲਾਕ ਪੱਧਰੀ ਮੀਟਿੰਗ ਗੁਰਦੁਆਰਾ ਛੇਵੀਂ ਪਾਤਸ਼ਾਹੀ, ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਗਿਆਨੀ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਕਿਸਾਨਾਂ ...

ਪੂਰੀ ਖ਼ਬਰ »

ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਮੁਲਜ਼ਮਾਂ ਦੀ ਆਈ ਸ਼ਾਮਤ

ਬਰਨਾਲਾ, 21 ਫਰਵਰੀ (ਗੁਰਪ੍ਰੀਤ ਸਿੰਘ ਲਾਡੀ, ਧਰਮਪਾਲ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗੋਇਲ ਦੇ ਬਰਨਾਲਾ ਵਿਖੇ ਅਹੁਦਾ ਸੰਭਾਲਦਿਆਂ ਹੀ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਮੁਲਜ਼ਮਾਂ ਿਖ਼ਲਾਫ਼ ਸਖ਼ਤੀ ਵਰਤਦਿਆਂ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਥਾਣਿਆਂ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ਹਿਰ ਦੇ ਬਾਜ਼ਾਰਾਂ 'ਚ ਦੁਕਾਨਾਂ ਦਾ ਸਾਮਾਨ ਮਾਲਕੀ ਦੀ ਹੱਦ ਅੰਦਰ ਰੱਖਣ ਦੇ ਹੁਕਮ

ਬਰਨਾਲਾ, 21 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਮੈਡਮ ਰੂਹੀ ਦੁੱਗ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਸ਼ਹਿਰ ਬਰਨਾਲਾ ਦੇ ਸਦਰ ...

ਪੂਰੀ ਖ਼ਬਰ »

ਮੌੜ ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੀ ਅਗਵਾਈ 'ਚ ਇਕਾਈ ਗਠਿਤ

ਸ਼ਹਿਣਾ, 21 ਫਰਵਰੀ (ਸੁਰੇਸ਼ ਗੋਗੀ)-ਪਿੰਡ ਮੌੜ ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਦੌਰਾਨ ਪਿੰਡ ਦੇ ਮੁਸਲਿਮ ਭਾਈਚਾਰੇ ਅਤੇ ਮਜ਼ਦੂਰ ਵਰਗ ਨਾਲ ਸਬੰਧਤ ਵਿਅਕਤੀਆਂ ਦੀ ਇਕਾਈ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਜਿਲ੍ਹਾ ਦਰਸ਼ਨ ਸਿੰਘ ਉਗੋਕੇ, ਲਖਵੀਰ ...

ਪੂਰੀ ਖ਼ਬਰ »

ਇਤਿਹਾਸਕ ਹੋਵੇਗਾ ਕੱਲ੍ਹ ਨੂੰ ਸੰਗਰੂਰ ਵਿਖੇ ਹੋ ਰਿਹਾ ਪੰਥਕ ਇਕੱਠ-ਰੰਮੀ ਢਿੱਲੋਂ

ਮਹਿਲ ਕਲਾਂ, 21 ਫ਼ਰਵਰੀ (ਅਵਤਾਰ ਸਿੰਘ ਅਣਖੀ)- ਸ: ਸੁਖਦੇਵ ਸਿੰਘ ਢੀਂਡਸਾ ਤੇ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ 'ਚ ਸੰਗਰੂਰ ਵਿਖੇ 23 ਫ਼ਰਵਰੀ ਨੂੰ ਬੁਲਾਇਆ ਗਿਆ ਮਹਾਨ ਪੰਥਕ ਇਕੱਠ ਇਤਿਹਾਸਕ ਹੋਵੇਗਾ | ਇਹ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਰਵਿੰਦਰ ਸਿੰਘ ...

ਪੂਰੀ ਖ਼ਬਰ »

ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਤਪਾ ਪੁਲਿਸ ਵਲੋਂ ਫਲੈਗ ਮਾਰਚ

ਤਪਾ ਮੰਡੀ, 21 ਫਰਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸੰਦੀਪ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਰਵਿੰਦਰ ਸਿੰਘ ਰੰਧਾਵਾ ਦੀ ਯੋਗ ਅਗਵਾਈ ਹੇਠ ਥਾਣਾ ਮੁਖੀ ਨਾਰਾਇਣ ਸਿੰਘ ਵਲੋਂ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ...

ਪੂਰੀ ਖ਼ਬਰ »

ਰੱਥੜੀਆ ਮੁਹੱਲਾ ਬਰਨਾਲਾ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਭਲਕੇ

ਬਰਨਾਲਾ, 21 ਫਰਵਰੀ (ਅਸ਼ੋਕ ਭਾਰਤੀ)- ਰੱਥੜੀਆ ਮੁਹੱਲਾ ਬਰਨਾਲਾ ਦੇ ਯੂਥ ਕਲੱਬ ਤੇ ਅਗਵਾੜ ਵਾਸੀਆਂ ਵਲੋਂ ਕਾਲਜ ਦੇ ਸਾਂਝੇ ਉੱਦਮ ਸਦਕਾ ਸਰਬੱਤ ਦੇ ਭਲੇ ਲਈ ਰੱਥੜੀਆ ਮੁਹੱਲਾ ਧਰਮਸ਼ਾਲਾ ਵਿਖੇ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾਏ ਗਏ, ਜਿਨ੍ਹਾਂ ਦੇ ਭੋਗ 23 ਫਰਵਰੀ ਦਿਨ ...

ਪੂਰੀ ਖ਼ਬਰ »

ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ ਨੇ ਪ੍ਰਧਾਨ ਸੰਜੀਵ ਸ਼ੋਰੀ ਨਾਲ ਕੀਤਾ ਦੁੱਖ ਸਾਂਝਾ

ਬਰਨਾਲਾ, 21 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਨਗਰ ਕੌਾਸਲ ਬਰਨਾਲਾ ਦੇ ਪ੍ਰਧਾਨ ਸ੍ਰੀ ਸੰਜੀਵ ਸ਼ੋਰੀ ਦੀ ਮਾਤਾ ਸ੍ਰੀਮਤੀ ਕਿਰਨ ਸ਼ੋਰੀ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ | ਅੱਜ ਵਿਸ਼ੇਸ਼ ਤੌਰ 'ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਟਰਾਈਡੈਂਟ ਗਰੁੱਪ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਚੌਕ ਤੋਂ ਟਰਾਈਡੈਂਟ ਪੁਲ ਤੱਕ ਸੜਕ ਵਨ-ਵੇ ਕਰਨ ਸਬੰਧੀ ਕੈਬਨਿਟ ਮੰਤਰੀ ਸਿੰਗਲਾ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 21 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਦੇ ਸ੍ਰੀ ਗੁਰੂ ਰਵਿਦਾਸ ਚੌਕ, ਨੇੜੇ ਆਈ.ਟੀ.ਆਈ. ਤੋਂ ਟਰਾਈਡੈਂਟ ਪੁਲ ਤੱਕ ਸਬੰਧਤ ਟੋਲ ਕੰਪਨੀ ਵਲੋਂ ਸੜਕ ਵਨ-ਵੇ ਨਾ ਕਰਨ, ਸੜਕ ਉੱਪਰ ਸਾਈਨ ਬੋਰਡ ਅਤੇ ਲਾਈਟਾਂ ਨਾ ਲਾਉਣ ਸਬੰਧੀ ਅੱਜ ਵਾਰਡ ਨੰਬਰ 17 ਦੇ ਕੌਾਸਲਰ ...

ਪੂਰੀ ਖ਼ਬਰ »

ਕੱਲ੍ਹ ਨੂੰ ਪਟਿਆਲਾ 'ਚ ਹੋਣ ਵਾਲੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਸਬੰਧੀ ਡੈਮੋਕਰੈਟਿਕ ਮੁਲਾਜ਼ਮ ਫੈੱਡਰੇਸ਼ਨ ਦੀ ਮੀਟਿੰਗ

ਸ਼ਹਿਣਾ, 21 ਫਰਵਰੀ (ਸੁਰੇਸ਼ ਗੋਗੀ)-ਪੰਜਾਬ ਅਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ 23 ਫ਼ਰਵਰੀ ਨੂੰ ਮੁੱਖ ਮੰਤਰੀ ਦੇ ਹਲਕੇ ਵਿਚ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀ ਤਿਆਰੀ ਲਈ ਸਿਵਲ ਪਸ਼ੂ ਹਸਪਤਾਲ ਸ਼ਹਿਣਾ ਵਿਖੇ ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ...

ਪੂਰੀ ਖ਼ਬਰ »

ਪਿੰਡ ਦੀਵਾਨਾ ਦੀ ਪੰਚਾਇਤ ਤੇ ਨਿਵਾਸੀਆਂ ਵਲੋਂ ਗੁਰਦੀਪ ਸਿੰਘ ਦੀਵਾਨਾ ਦਾ ਵਿਸ਼ੇਸ਼ ਸਨਮਾਨ

ਟੱਲੇਵਾਲ, 21 ਫਰਵਰੀ (ਸੋਨੀ ਚੀਮਾ)-ਪਿੰਡ ਦੀਵਾਨਾ ਵਿਖੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਦਲਿਤ ਵੈੱਲਫੇਅਰ ਸੰਗਠਨ ਵਲੋਂ ਪੰਜਾਬ ਦੇ ਜਨਰਲ ਸਕੱਤਰ ਨਿਯੁਕਤ ਕੀਤੇ ਗਏ ਗੁਰਦੀਪ ਸਿੰਘ ਦੀਵਾਨਾ ਨੂੰ ਉਨ੍ਹਾਂ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਅਤੇ ਹੋਰ ਸਮਾਜਿਕ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ

ਤਪਾ ਮੰਡੀ, 21 ਜਨਵਰੀ (ਵਿਜੇ ਸ਼ਰਮਾ)- ਸਥਾਨਕ ਤਹਿਸੀਲ ਕੰਪਲੈਕਸ 'ਚ ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਤਪਾ ਦੀ ਮੀਟਿੰਗ ਪ੍ਰਧਾਨ ਰਾਜ ਸਿੰਘ ਭੈਣੀ ਦੀ ਅਗਵਾਈ 'ਚ ਹੋਈ | ਮੀਟਿੰਗ 'ਚ ਸਮੂਹ ਨੰਬਰਦਾਰਾਂ ਨੇ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਟੱਕਰ 'ਚ ਵਿਅਕਤੀ ਦੀ ਮੌਤ

ਅਮਰਗੜ੍ਹ, 21 ਫਰਵਰੀ (ਸੁਖਜਿੰਦਰ ਸਿੰਘ ਝੱਲ) - ਨਾਭਾ ਮਲੇਰਕੋਟਲਾ ਸੜਕ 'ਤੇ ਸਥਿਤ ਪਿੰਡ ਬਾਗੜੀਆਂ ਦੇ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਹੋਈ ਮੋਟਰਸਾਈਕਲਾਂ ਦੀ ਟੱਕਰ ਵਿਚ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੂਜੇ ਮੋਟਰਸਾਈਕਲ ਸਵਾਰ ਨੂੰ ਵੀ ਸੱਟਾਂ ...

ਪੂਰੀ ਖ਼ਬਰ »

ਮਲੇਰਕੋਟਲਾ ਵਿਖੇ ਸੀ.ਪੀ.ਆਈ.ਐਮ. ਵਲੋਂ ਸੀ.ਏ.ਏ. ਿਖ਼ਲਾਫ਼ ਭਰਵੀਂ ਰੋਸ ਰੈਲੀ

ਮਲੇਰਕੋਟਲਾ, 21 ਫਰਵਰੀ (ਕੁਠਾਲਾ, ਥਿੰਦ) - ਦੇਸ਼ ਅੰਦਰ ਕੇਂਦਰੀ ਭਾਜਪਾ ਹਕੂਮਤ ਵੱਲੋਂ ਲਾਗੂ ਕੀਤੇ ਜਾ ਰਹੇ ਰਾਸ਼ਟਰੀ ਨਾਗਰਿਕਤਾ ਕਾਨੰੂਨ (ਸੀ.ਏ.ਏ.), ਕੌਮੀ ਆਬਾਦੀ ਰਜਿਸਟਰ (ਐਨ.ਪੀ.ਆਰ.) ਅਤੇ ਰਾਸ਼ਟਰੀ ਨਾਗਰਿਕਤਾ ਰਜਿਸਟਰ (ਐਨ.ਆਰ.ਸੀ.) ਿਖ਼ਲਾਫ਼ ਅੱਜ ਹਿੰਦ ਕਮਿਊਨਿਸਟ ...

ਪੂਰੀ ਖ਼ਬਰ »

ਪਿੰਡ ਚੀਮਾ ਦੀ ਲੰਗਰ ਕਮੇਟੀ ਨੇ ਪਿੰਡ 'ਚ ਟ੍ਰੈਫ਼ਿਕ ਸ਼ੀਸ਼ੇ ਲਗਵਾਏ

ਟੱਲੇਵਾਲ, 21 ਫਰਵਰੀ (ਸੋਨੀ ਚੀਮਾ)-ਪਿੰਡ ਚੀਮਾ ਦੀ ਸਮਾਜ ਸੇਵੀ ਸੰਸਥਾ ਬਾਬਾ ਜ਼ੋਰਾਂ ਸਿੰਘ ਬਾਬਾ ਫ਼ਤਿਹ ਸਿੰਘ ਸਰਹਿੰਦ ਲੰਗਰ ਕਮੇਟੀ ਚੀਮਾ ਵਲੋਂ ਆਪਣੀਆਂ ਸਮਾਜ ਸੇਵੀ ਗਤੀਵਿਧੀਆਂ ਜਾਰੀ ਰੱਖਦੇ ਹੋਏ ਪਿੰਡ ਚੀਮਾ ਵਿਖੇ ਮੋੜਾਂ 'ਤੇ ਦੁਰਘਟਨਾ ਆਦਿ ਰੋਕਣ ਲਈ ...

ਪੂਰੀ ਖ਼ਬਰ »

ਕੇਵਲ ਸਿੰਘ ਢਿੱਲੋਂ ਦੀ ਯੋਗ ਰਹਿਨੁਮਾਈ ਹੇਠ ਵਾਰਡ ਨੰ: 7 ਦੇ ਸਾਰੇ ਕੰਮ ਮੁਕੰਮਲ ਹੋਏ-ਜਸਵੀਰ ਕੌਰ

ਧਨੌਲਾ, 21 ਫਰਵਰੀ (ਜਤਿੰਦਰ ਸਿੰਘ ਧਨੌਲਾ)- ਸ: ਕੇਵਲ ਸਿੰਘ ਢਿੱਲੋਂ ਦੀ ਯੋਗ ਰਹਿਨੁਮਾਈ ਹੇਠ ਧਨੌਲਾ ਦੇ ਵਾਰਡ ਨੰ: 7 ਦੇ ਸਾਰੇ ਵਿਕਾਸ ਕਾਰਜ ਮੁਕੰਮਲ ਕੀਤੇ ਜਾ ਰਹੇ ਹਨ | ਇਹ ਪ੍ਰਗਟਾਵਾ ਨਗਰ ਕੌਾਸਲ ਧਨੌਲਾ ਦੀ ਮੀਤ ਪ੍ਰਧਾਨ ਜਸਵੀਰ ਕੌਰ ਨੇ ਵਾਰਡ ਪਤਵੰਤਿਆਂ ਸਮੇਤ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਪੰਧੇਰ ਵਿਖੇ ਲਗਾਇਆ ਗੁਰਮਤਿ ਕੈਂਪ

ਧਨੌਲਾ, 21 ਫਰਵਰੀ (ਜਤਿੰਦਰ ਸਿੰਘ ਧਨੌਲਾ)-ਸ੍ਰੀ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਪਿੰਡ ਪੰਧੇਰ ਵਿਖੇ, ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਮੁਕਾਬਲੇ ਕਰਵਾਏ ਗਏ | ਸਕੂਲ ਦੇ ਪਿ੍ੰਸੀਪਲ ਅਵਤਾਰ ਸਿੰਘ, ਵਾਈਸ ਪਿ੍ੰਸੀਪਲ ਮੈਡਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX