ਤਾਜਾ ਖ਼ਬਰਾਂ


ਜਲੰਧਰ 'ਚ ਕੋਰੋਨਾਵਾਇਰਸ ਦੇ ਪਾਜ਼ੀਟਿਵ ਮਰੀਜ਼ ਦੀ ਹੋਈ ਮੌਤ
. . .  23 minutes ago
ਜਲੰਧਰ, 9 ਅਪ੍ਰੈਲ (ਐਮ.ਐਸ.ਲੋਹੀਆ) - ਜਲੰਧਰ 'ਚ ਬੀਤੇ ਕੱਲ੍ਹ ਮਿੱਠਾ ਬਾਜ਼ਾਰ ਦੇ ਪ੍ਰਵੀਨ ਕੁਮਾਰ ਦਾ ਕੋਰੋਨਾਵਾਇਰਸ ਪਾਜ਼ੀਟਿਵ ਆਇਆ ਸੀ ਤੇ ਅੱਜ ਉਨ੍ਹਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਉਹ 60 ਸਾਲ ਦੇ ਦੱਸੇ ਜਾਂਦੇ ਹਨ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਇਹਤਿਆਤਨ ਤੇ ਟੈਸਟ ਲਈ ਸਿਵਲ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਕਾਰਨ 17 ਮੌਤਾਂ, 540 ਨਵੇਂ ਕੇਸ ਆਏ ਸਾਹਮਣੇ
. . .  37 minutes ago
ਨਵੀਂ ਦਿੱਲੀ, 9 ਅਪ੍ਰੈਲ - ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਦੇ ਜਾਰੀ ਅੰਕੜਿਆਂ ਅਨੁਸਾਰ ਭਾਰਤ ਵਿਚ ਕੋਰੋਨਾਵਾਇਰਸ ਦੇ ਕੇਸ ਵੱਧ ਕੇ 5734 ਹੋ ਗਏ ਹਨ। 166 ਮੌਤਾਂ ਹੋਈਆਂ ਹਨ ਅਤੇ ਪਿਛਲੇ 24 ਘੰਟਿਆਂ ਵਿਚ 540 ਕੇਸ ਸਾਹਮਣੇ ਆਏ ਹਨ ਤੇ 17 ਮੌਤਾਂ...
ਜਗਰਾਉਂ ਨੇੜੇ ਚੌਂਕੀਮਾਨ ਇਲਾਕੇ 'ਚ ਇਕ 15 ਸਾਲਾ ਲੜਕੇ ਦਾ ਕੋਰੋਨਾ ਆਇਆ ਪਾਜ਼ੀਟਿਵ
. . .  57 minutes ago
ਚੌਂਕੀਮਾਨ, 9 ਅਪ੍ਰੈਲ (ਤਜਿੰਦਰ ਸਿੰਘ ਚੱਢਾ) - ਅੱਜ ਮੁਹੰਮਦ ਰਫ਼ੀਕ ਪੁੱਤਰ ਨੂਰ ਮੁਹੰਮਦ ਵਾਸੀ ਚੌਂਕੀਮਾਨ ਰੋਡ ਗੁੜੇ ਦਾ ਕੋਰੋਨਾਵਾਇਰਸ ਦਾ ਟੈਸਟ ਪਾਜ਼ੀਟਿਵ ਆਇਆ ਹੈ। ਇਹ ਜਾਣਕਾਰੀ ਗੁਰਦੀਪ ਸਿੰਘ ਗੋਸਲ ਡੀ.ਐਸ.ਪੀ. ਜਗਰਾਉਂ ਨੇ ਦਿੱਤੀ ਤੇ ਕਿਹਾ ਕਿ ਰਫ਼ੀਕ ਤਬਲੀਗੀ ਜਮਾਤ ਨਾਲ ਸਬੰਧ ਰੱਖਦਾ ਹੈ...
ਪਾਜ਼ੀਟਿਵ ਮਰੀਜ਼ ਨਾਲ ਰਹੇ ਕੁੱਝ ਵਿਅਕਤੀਆਂ ਨੂੰ ਸਿਹਤ ਵਿਭਾਗ ਨੇ ਭੇਜਿਆ ਇਕਾਂਤਵਾਸ
. . .  about 1 hour ago
ਮੁੱਲਾਂਪੁਰ, 9 ਅਪ੍ਰੈਲ (ਦਲਬੀਰ ਖੈਰਪੁਰ) - ਜਵਾਹਰਪੁਰ ਵਾਸੀ ਕੋਰੋਨਾ ਪਾਜ਼ੀਟਿਵ ਮਰੀਜ਼ ਨਾਇਬ ਸਿੰਘ ਦੇ ਸੰਪਰਕ 'ਚ ਰਹੇ ਇਲਾਕੇ ਪਿੰਡ ਪੜਛ ਦੇ ਜਸਵੀਰ ਸਿੰਘ ਤੇ ਮੇਵਾ ਸਿੰਘ, ਪਿੰਡ ਸੂੰਕ ਦੇ ਦਿਲਬਾਗ ਸਿੰਘ, ਨਾਡਾ ਦੇ ਸੁਰਜੀਤ ਰਾਮ ਤੇ ਚੰਡੀਗੜ੍ਹ ਦੇ ਪਿੰਡ ਖੁੱਡਾ ਅਲੀਸ਼ੇਰ ਦਾ ਰਾਮ ਕੁਮਾਰ ਦੇ ਸਿਹਤ ਵਿਭਾਗ...
ਅੱਜ ਦਾ ਵਿਚਾਰ
. . .  about 1 hour ago
ਬਿਜਲੀ ਮੁਲਾਜ਼ਮਾਂ ਵੱਲੋਂ ਤਨਖਾਹ ਕਟੌਤੀ ਦੀ ਨਿਖੇਧੀ
. . .  1 day ago
ਬਜ਼ੁਰਗਾਂ ਦੀ ਪਰੇਸ਼ਾਨੀ ਨੂੰ ਦੇਖਦਿਆਂ ਬੈਂਕ ਨੇ ਕੀਤਾ ਕੁਰਸੀਆਂ ਦਾ ਇੰਤਜ਼ਾਮ
. . .  1 day ago
ਹਰੀਕੇ ਪੱਤਣ,8 ਅਪ੍ਰੈਲ (ਸੰਜੀਵ ਕੁੰਦਰਾ)ਕੋਰੋਨਾ ਵਾਇਰਸ ਦੇ ਸੰਕਟ ਨੂੰ ਦੇਖਦਿਆਂ ਲਗਾਏ ਗਏ ਕਰਫਿਊ ਵਿੱਚ ਢਿੱਲ ਦਿੰਦਿਆਂ ਸਰਕਾਰ ਨੇ ਬੈਂਕਾਂ ਖੋਲਣ ਦੇ ਹੁਕਮ ਦਿੱਤੇ ਹਨ ਪਰੰਤੂ ਬੈਂਕਾਂ ਅੱਗੇ ਲੱਗਦੀ ਭਾਰੀ ਭੀੜ ਜਿੱਥੇ ਕੋਰੋਨਾ ਵਰਗੀ ਮਹਾਂਮਾਰੀ ਨੂੰ ਸੱਦਾ ਦਿੰਦੀ ਹੈ ਉੱਥੇ ਹੀ...
ਜ਼ਿਲ੍ਹਾ ਐੱਸ ਏ ਐੱਸ ਨਗਰ 'ਚ ਅੱਜ 10 ਮਰੀਜ਼ ਕੋਰੋਨਾ ਪਾਜ਼ੀਟਿਵ
. . .  1 day ago
ਐੱਸ ਏ ਐੱਸ ਨਗਰ ,8 ਅਪ੍ਰੈਲ (ਕੇ .ਐੱਸ. ਰਾਣਾ )- ਜ਼ਿਲ੍ਹਾ ਐੱਸ ਏ ਐੱਸ ਨਗਰ ਅੰਦਰ ਅਜ 10 ਮਰੀਜ਼ ਕੋਰੋਨਾ ਪਾਜ਼ੀਟਿਵ ਆਏ ਹਨ । ਇਹ ਸਾਰੇ ਡੇਰਾਬਸੀ ਦੇ ਪਿੰਡ ਜਵਾਹਰ ਪੁਰ ਦੇ ਹਨ । ਕੁੱਲ ਮਿਲਾ ਕੇ ...
ਫ਼ਾਜ਼ਿਲਕਾ ਜ਼ਿਲ੍ਹੇ ਦੇ 3 ਸ਼ੱਕੀ ਲੋਕਾਂ ,ਚੋਂ ਦੋ ਦੀ ਕੋਰੋਨਾ ਰਿਪੋਰਟ ਨੈਗੇਟਿਵ, ਇਕ ਦੇ ਮੁੜ ਮੰਗੇ ਸੈਂਪਲ
. . .  1 day ago
ਫ਼ਾਜ਼ਿਲਕਾ, 8 ਅਪ੍ਰੈਲ (ਪ੍ਰਦੀਪ ਕੁਮਾਰ )- ਕੋਰੋਨਾ ਵਾਇਰਸ ਨੂੰ ਲੈ ਕੇ ਫ਼ਾਜ਼ਿਲਕਾ ਜ਼ਿਲ੍ਹੇ ਤੋਂ ਪਟਿਆਲਾ ਲੈਬ ਲਈ ਭੇਜੇ 3 ਸ਼ੱਕੀ ਲੋਕਾਂ ਦੀ ਰਿਪੋਰਟ ਵਿਚੋਂ 2 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ,। ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ...
ਲੁਧਿਆਣਾ ਵਿਚ ਦੋ ਹੋਰ ਮਰੀਜ਼ਾਂ ਵਿਚ ਕੋਰੋਨਾ ਵਾਇਰਸ ਦੀ ਸ਼ਿਕਾਇਤ ਪਾਈ ਗਈ
. . .  1 day ago
ਲੁਧਿਆਣਾ, 8 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਦੋ ਹੋਰ ਮਰੀਜ਼ ਸਾਹਮਣੇ ਆਏ ਹਨ, ਜਿਸ ਪਿੱਛੋਂ ਪੀੜਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 9 ਤੱਕ ਪੁੱਜ ਗਿਆ ਹੈ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੇਰ ...
ਪੀ ਜੀ ਆਈ 'ਚ ਦਾਖ਼ਲ ਚਿਤਾਮਲੀ ਦੇ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਹੋਈ ਮੌਤ
. . .  1 day ago
ਕੋਰੋਨਾ ਪਾਜ਼ੀਟਿਵ ਵਿਅਕਤੀ ਦੇ ਸੰਪਰਕ ਚ ਆਉਣ ਵਾਲੇ 10 ਵਿਅਕਤੀਆਂ ਨੂੰ ਇਕਾਂਤਵਾਸ ਵਿਚ ਰੱਖਿਆ
. . .  1 day ago
ਪਠਾਨਕੋਟ ,8 ਅਪ੍ਰੈਲ (ਸੰਧੂ) -17 ਮਾਰਚ ਨੂੰ ਦਿੱਲੀ ਤੋਂ ਪਠਾਨਕੋਟ ਚੱਲਣ ਵਾਲੀ ਰੇਲਗੱਡੀ ਧੌਲਾਧਾਰ ਐਕਸਪ੍ਰੈੱਸ ਵਿਚ ਪਠਾਨਕੋਟ ਵਿਖੇ ਪਹੁੰਚੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਕਾਂਗੜਾ ਦੀ ਤਹਿਸੀਲ ਇੰਦੋਰਾ ਪਿੰਡ ਰੱਪੜ ਨਿਵਾਸੀ ਸਲੀਮ ...
ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  1 day ago
ਸ੍ਰੀ ਮੁਕਤਸਰ ਸਾਹਿਬ ,8 ਅਪ੍ਰੈਲ {ਰਣਜੀਤ ਸਿੰਘ ਢਿੱਲੋਂ} - ਸ੍ਰੀ ਮੁਕਤਸਰ ਸਾਹਿਬ ਵਿਖੇ ਸਰਕਾਰੀ ਹਸਪਤਾਲ ਵਿਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਇੱਕ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ । ਉਤਰ ਪ੍ਰਦੇਸ਼ ਦਾ ਰਹਿਣ ਵਾਲਾ ਨੌਜਵਾਨ ...
ਜਲੰਧਰ : ਪ੍ਰਸ਼ਾਸਨ ਨੇ ਮਿੱਠਾ ਬਾਜ਼ਾਰ ਦੇ ਘਰਾਂ ਨੂੰ ਕੀਤਾ ਕੁਆਰਨਟਾਈਨ
. . .  1 day ago
ਸੋਸ਼ਲ ਮੀਡੀਆ 'ਤੇ ਹਜ਼ਰਤ ਮੁਹੰਮਦ ਅਤੇ ਮੁਸਲਿਮ ਭਾਈਚਾਰੇ 'ਤੇ ਟਿੱਪਣੀ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ
. . .  1 day ago
ਪਟਿਆਲਾ , 8 ਅਪ੍ਰੈਲ { ਅਮਨਦੀਪ ਸਿੰਘ }- ਐੱਸ ਐੱਸ ਪੀ ਮਨਦੀਪ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਸੋਸ਼ਲ ਮੀਡੀਆ 'ਤੇ ਹਜ਼ਰਤ ਮੁਹੰਮਦ ਅਤੇ ਮੁਸਲਿਮ ਭਾਈਚਾਰੇ 'ਤੇ ਟਿੱਪਣੀ ਕਰਨ ਦੇ ਮਾਮਲੇ ...
ਔਰਤ ਦੀ ਕੋਰੋਨਾ ਵਾਇਰਸ ਦੇ ਲੱਛਣਾਂ ਕਾਰਨ ਹੋਈ ਮੌਤ, ਕੱਲ੍ਹ ਆਵੇਗੀ ਰਿਪੋਰਟ
. . .  1 day ago
ਕੋਰੋਨਾ ਤੋਂ ਬਚਾਅ ਲਈ ਸਰਕਾਰੀ ਕੰਮ ਈ-ਮੇਲ, ਵੀਡੀਓ ਕਾਨਫਰੰਂਸਿੰਗ ਆਦਿ ਰਾਹੀਂ ਕਰਨ ਦੇ ਹੁਕਮਾਂ ਤੋਂ ਪਿੱਛੇ ਹਟੀ ਸਰਕਾਰ
. . .  1 day ago
ਜਲੰਧਰ 'ਚ ਇੱਕ ਹੀ ਦਿਨ ਆਇਆ ਕੋਰੋਨਾ ਦਾ ਦੂਸਰਾ ਮਾਮਲਾ ਪਾਜ਼ੀਟਿਵ
. . .  1 day ago
ਕੋਵਿਡ-19 ਤੋਂ ਸਿਹਤਯਾਬ ਹੋਏ ਸਰਪੰਚ ਹਰਪਾਲ ਸਿੰਘ ਪਠਲਾਵਾ ਨੇ ਸਰਕਾਰ, ਪ੍ਰਸ਼ਾਸਨ ਤੇ ਡਾਕਟਰਾਂ ਦਾ ਕੀਤਾ ਧੰਨਵਾਦ
. . .  1 day ago
ਕੋਰੋਨਾ ਵਾਇਰਸ : ਯੂ ਕੇ 'ਚ ਅੱਜ ਹੋਈਆਂ 936 ਮੌਤਾਂ
. . .  1 day ago
ਪੰਜਾਬ 'ਚ ਕੋਰੋਨਾ ਕਾਰਨ ਹੁਣ ਤੱਕ 8 ਮੌਤਾਂ, 106 ਮਾਮਲਿਆਂ ਦੀ ਪੁਸ਼ਟੀ
. . .  1 day ago
ਮਸਜਿਦ 'ਚ ਰਹਿਣ ਵਾਲੇ 12 ਲੋਕ ਆਈਸੋਲੇਸ਼ਨ ਲਈ ਲਏ ਗਏ ਕਬਜ਼ੇ 'ਚ
. . .  1 day ago
ਕੈਪਟਨ ਨੇ ਕਰਫਿਊ ਵਧਾਉਣ ਦੀਆਂ ਰਿਪੋਰਟਾਂ ਨੂੰ ਕੀਤਾ ਖ਼ਾਰਜ
. . .  1 day ago
ਮੋਹਾਲੀ 'ਚ ਕੋਰੋਨਾ ਦੇ 4 ਹੋਰ ਮਾਮਲਿਆਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 30
. . .  1 day ago
ਸੁਖਬੀਰ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਲਈ ਮੁਆਵਜ਼ੇ ਦੀ ਅਪੀਲ
. . .  1 day ago
ਪਠਾਨਕੋਟ : 19 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ
. . .  1 day ago
ਕੋਵਿਡ-19 ਦੀ ਜਾਂਚ ਲਈ “psdm.gov.in” 'ਤੇ ਸਵੈ-ਮੁਲਾਂਕਣ ਟੂਲ ਕਿੱਟ ਜਾਰੀ
. . .  1 day ago
ਕੋਰੋਨਾ ਪੀੜਤ ਔਰਤ ਦੇ ਸੰਪਰਕ ਵਾਲੇ ਭੇਜੇ ਗਏ 11 ਨਮੂਨਿਆਂ 'ਚੋਂ 10 ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਕੋਰੋਨਾ ਤੋਂ ਬਚਾਅ ਲਈ ਈ-ਮੇਲ, ਈ-ਆਫਿਸ ਤੇ ਵੀਡੀਓ ਕਾਨਫਰੰਂਸਿੰਗ ਰਾਹੀਂ ਹੋਵੇਗਾ ਸਰਕਾਰੀ ਕੰਮ
. . .  1 day ago
ਕੋਰੋਨਾ ਤੋਂ ਬਚਾਅ ਲਈ ਸਮੁੱਚੇ ਅੰਮ੍ਰਿਤਸਰ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫ਼ੈਸਲਾ
. . .  1 day ago
ਤਾਲਾਬੰਦੀ ਤੋਂ ਬਾਹਰ ਨਿਕਲਣ ਦੇ ਤਰੀਕੇ ਲੱਭਣ ਲਈ ਹੋਵੇਗਾ ਟਾਸਕ ਫੋਰਸ ਦਾ ਗਠਨ - ਕੈਪਟਨ
. . .  1 day ago
ਮੁਸਲਿਮ ਆਗੂਆਂ ਦੇ ਸੰਪਰਕ 'ਚ ਆਉਣ ਵਾਲੀ ਇੱਕ ਲੜਕੀ ਸਮੇਤ 20 ਸ਼ੱਕੀਆਂ ਦੇ ਲਏ ਨਮੂਨੇ
. . .  1 day ago
14 ਅਪ੍ਰੈਲ ਤੋਂ ਅੱਗੇ ਕਰਫ਼ਿਊ ਵਧਾਉਣ ਸਬੰਧੀ ਅਜੇ ਕੋਈ ਫ਼ੈਸਲਾ ਨਹੀਂ ਹੋਇਆ - ਪੰਜਾਬ ਸਰਕਾਰ ਵੱਲੋਂ ਅਟਕਲਾਂ ਨੂੰ ਕੀਤਾ ਖ਼ਾਰਜ
. . .  1 day ago
ਵੱਧ ਸਕਦੈ ਲਾਕਡਾਊਨ - ਪ੍ਰਧਾਨ ਮੰਤਰੀ ਨੇ ਸਰਬ ਦਲੀ ਬੈਠਕ ’ਚ ਦਿੱਤੇ ਸੰਕੇਤ
. . .  1 day ago
ਅਜੀਤ ਅਖ਼ਬਾਰ ’ਚ ਲੱਗੀ ਖ਼ਬਰ ਦਾ ਹੋਇਆ ਅਸਰ, ਗਊਸ਼ਾਲਾ ’ਚ ਤੂੜੀ ਦੀ ਕਮੀ ਹੋਈ ਦੂਰ
. . .  1 day ago
ਕੋਰੋਨਾਵਾਇਰਸ : ਫ਼ਰੀਦਕੋਟੋਂ ਭੇਜੇ ਆਖ਼ਰੀ 61 ਸੈਂਪਲਾਂ ਚੋਂ 60 ਆਏ ਨੈਗੇਟਿਵ
. . .  1 day ago
ਦੇਸੀ ਪਿਸਟਲ ਸਮੇਤ ਮੇਹਲੀ ਚੌਕੀ ਪੁਲਿਸ ਮੁਲਾਜ਼ਮਾਂ ਵੱਲੋਂ ਨੌਜਵਾਨ ਕਾਬੂ
. . .  1 day ago
ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਖੁਦ ਨੂੰ ਕੀਤਾ ਇਕਾਂਤਵਾਸ
. . .  1 day ago
ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਕੀਤਾ ਗਿਆ ਸਿਵਲ ਹਸਪਤਾਲ ਦਾ ਦੌਰਾ
. . .  1 day ago
ਕੋਰੋਨਾ ਵਾਇਰਸ ਤੋਂ ਮਰਨ ਵਾਲੇ ਵਿਅਕਤੀ ਦਾ ਖਰਚਾ ਕਰਕੇ ਖੁਦ ਸਸਕਾਰ ਕਰਾਂਗਾ -ਸੁੱਚਾ ਸਿੰਘ ਕੈਨੇਡਾ
. . .  1 day ago
ਕੋਰੋਨਾ ਤੋਂ ਬਚਣਾ ਹੈ ਤਾਂ ਘਰ ਬੈਠਣਾ ਹੀ ਹੋਵੇਗਾ - ਕੇਂਦਰੀ ਮੰਤਰੀ ਸੋਮ ਪ੍ਰਕਾਸ਼
. . .  1 day ago
ਟੂਰਿਜ਼ਮ ਮੰਤਰਾਲਾ ਵਲੋਂ 15 ਅਕਤੂਬਰ ਤੱਕ ਹੋਟਲ, ਰੈਸਟੋਰੈਂਟ ਜਾਂ ਰਿਜ਼ਾਰਟ ਬੰਦ ਰੱਖਣ ਦਾ ਕੋਈ ਆਦੇਸ਼ ਨਹੀਂ ਜਾਰੀ ਹੋਇਆ
. . .  1 day ago
ਆੜ੍ਹਤੀਆ ਐਸੋਸੀਏਸ਼ਨ ਮੱਲਾਂਵਾਲਾ ਨੇ 1 ਲੱਖ 10 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ ‘ਚ ਦਿੱਤੇ
. . .  1 day ago
ਨਿੱਜੀ ਲੈਬ ’ਚ ਵੀ ਮੁਫ਼ਤ ਹੋਵੇ ਕੋਰੋਨਾ ਦੀ ਜਾਂਚ - ਸੁਪਰੀਮ ਕੋਰਟ
. . .  1 day ago
ਸ਼ਾਹਕੋਟ 'ਚ ਕਰਫ਼ਿਊ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਫਲੈਗ ਮਾਰਚ
. . .  1 day ago
ਪਿੰਡ ਵਿਰਕ ਦੇ ਤਿੰਨ ਮਰੀਜ਼ਾਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਵਿਦੇਸ਼ ਤੋਂ ਆਏ ਪਿੰਡ ਖੁੱਡਾ ਦੇ ਨੌਜਵਾਨ ਨੂੰ ਸਿਹਤ ਵਿਭਾਗ ਜਾਂਚ ਲੈ ਗਿਆ
. . .  1 day ago
ਕੋਰੋਨਾਵਾਇਰਸ ਦਾ ਪ੍ਰਹੇਜ ਹੀ ਇਲਾਜ: ਡੀ.ਆਈ.ਜੀ ਮਾਨ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਧਾ ਸੁਆਮੀ ਡੇਰਾ ਮੁਖੀ ਵਲੋਂ ਦੌਰਾ
. . .  1 day ago
ਭੱਠਾ ਐਸੋਸ਼ੀਏਸ਼ਨ ਨੇ ਡਿਪਟੀ ਕਮਿਸ਼ਨਰ ਨੂੰ 1 ਲੱਖ ਦਿੱਤੇ ਰਾਹਤ ਫੰਡ ਲਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਫੱਗਣ ਸੰਮਤ 551

ਖੇਡ ਸੰਸਾਰ

ਮਹਿਲਾ ਟੀ-20 ਵਿਸ਼ਵ ਕੱਪ

ਭਾਰਤ ਦੀ ਜੇਤੂ ਸ਼ੁਰੂਆਤ, ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾਇਆ

ਸਿਡਨੀ, 21 ਫਰਵਰੀ (ਏਜੰਸੀ)- ਪੂਨਮ ਯਾਦਵ (19 ਦੌੜਾਂ ਦੇ ਕੇ 4 ਵਿਕਟਾਂ) ਅਤੇ ਸ਼ਿਖਾ ਪਾਂਡੇ (14 ਦੌੜਾਂ ਦੇ ਕੇ 3 ਵਿਕਟਾਂ) ਦੀ ਸ਼ਾਨਦਾਰ ਗੇਂਦਬਾਜ਼ੀ ਨਾਲ ਭਾਰਤੀ ਮਹਿਲਾ ਟੀਮ ਨੇ ਸ਼ੁੱਕਰਵਾਰ ਨੂੰ ਇੱਥੇ ਘੱਟ ਸਕੋਰ ਵਾਲੇ ਮੈਚ 'ਚ ਮੇਜ਼ਬਾਨ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾ ਕੇ ਮਹਿਲਾ ਟੀ-20 ਵਿਸ਼ਵ ਕੱਪ 'ਚ ਆਪਣੇ ਮੁਹਿੰਮ ਦੀ ਜੇਤੂ ਸ਼ੁਰੂਆਤ ਕੀਤੀ | ਬੱਲੇਬਾਜ਼ੀ ਦਾ ਸੱਦਾ ਮਿਲਣ ਤੋਂ ਬਾਅਦ ਭਾਰਤੀ ਟੀਮ ਨੇ ਸ਼ਾਨਦਾਰ ਸ਼ੁਰੂਆਤ ਦੇ ਬਾਵਜੂਦ 4 ਵਿਕਟਾਂ 'ਤੇ 132 ਦੌੜਾਂ ਦਾ ਸਕੋਰ ਹੀ ਬਣਾ ਸਕੀ, ਪਰ ਲੈਗ ਸਪਿਨਰ ਪੂਨਮ ਯਾਦਵ ਅਤੇ ਮੱਧ ਗਤੀ ਦੀ ਗੇਂਦਬਾਜ਼ ਸ਼ਿਖਾ ਪਾਂਡੇ ਨੇ ਭਾਰਤੀ ਟੀਮ ਨੂੰ ਬਿਹਤਰੀਨ ਵਾਪਸੀ ਕਰਵਾਈ ਅਤੇ ਆਸਟ੍ਰੇਲੀਆ ਨੂੰ 19.5 ਓਵਰਾਂ 'ਚ 115 ਦੌੜਾਂ 'ਤੇ ਆਊਟ ਕਰਨ 'ਚ ਅਹਿਮ ਭੂਮਿਕਾ ਨਿਭਾਈ | ਭਾਰਤੀ ਗੇਂਦਬਾਜ਼ਾਂ ਦੇ ਦਬਦਬੇ ਦਾ ਇੰਨਾ ਅਸਰ ਸੀ ਕਿ ਮੇਜ਼ਬਾਨ ਟੀਮ ਦੀਆਂ ਸਿਰਫ਼ ਦੋ ਖਿਡਾਰਨਾਂ ਹੀ ਦੋਹਰੇ ਅੰਕ ਤੱਕ ਪਹੁੰਚ ਸਕੀਆ | ਸਲਾਮੀ ਬੱਲੇਬਾਜ਼ ਐਲਿਸਾ ਹੀਲੀ ਨੇ 35 ਗੇਂਦਾਂ 'ਤੇ 6 ਚੌਕਿਆਂ ਅਤੇ ਇਕ ਛੱਕੇ ਦੀ ਮਦਦ ਨਾਲ 51 ਦੌੜਾਂ ਦੀ ਪਾਰੀ ਖੇਡੀ, ਜਦਕਿ ਐਸ਼ਲੇ ਗਾਰਡਨਰ ਨੇ 36 ਦੌੜਾਂ 'ਤੇ ਤਿੰਨ ਚੌਕਿਆਂ ਅਤੇ ਇਕ ਛੱਕੇ ਦੀ ਮਦਦ ਨਾਲ 34 ਦੌੜਾਂ ਬਣਾਈਆਂ | ਪੂਨਮ ਯਾਦਵ ਨੇ ਆਪਣੀ ਫਿਰਕੀ ਦੇ ਜਾਦੂ ਨਾਲ ਹੀਲੀ ਤੋਂ ਇਲਾਵਾ ਰਾਸ਼ੇਲ ਹਾਏਨੈਸ (06), ਐਲਿਸਾ ਪੈਰੀਂ (0) ਅਤੇ ਜੇਸ ਜੋਨਾਸਨ (02) ਦੀਆਂ ਵਿਕਟਾਂ ਲਈਆਂ, ਉੱਥੇ ਹੀ ਸ਼ਿਖਾ ਪਾਂਡੇ ਨੇ ਬੈਥ ਮੂਨੀ, ਐਸ਼ਲੇ ਗਾਰਡਨਰ ਅਤੇ ਐਨਾਬੈਲ ਸਦਰਲੈਂਡ ਨੂੰ ਆਊਟ ਕੀਤਾ | ਰਾਜੇਸ਼ਵਰੀ ਗਾਇਕਵਾੜ ਨੂੰ ਵੀ ਇਕ ਵਿਕਟ ਮਿਲੀ | ਭਾਰਤੀ ਫੀਲਡਰਾਂ ਨੇ ਅਖੀਰ 'ਚ ਦੋ ਖਿਡਾਰਨਾਂ ਨੂੰ ਰਨ-ਆਊਟ ਕੀਤਾ ਅਤੇ ਆਸਟ੍ਰੇਲਿਆਈ ਪਾਰੀ ਨੂੰ ਸਮਾਪਤ ਕੀਤਾ |

ਪ੍ਰਗਿਆਨ ਓਝਾ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਕਿਹਾ ਅਲਵਿਦਾ

ਨਵੀਂ ਦਿੱਲੀ, 21 ਫਰਵਰੀ (ਏਜੰਸੀ)- ਭਾਰਤ ਦੇ ਖੱਬੇ ਹੱਥ ਦੇ ਸਪਿਨਰ ਪ੍ਰਗਿਆਨ ਓਝਾ ਨੇ ਸ਼ੁੱਕਰਵਾਰ ਨੂੰ ਅੰਤਰਰਾਸ਼ਟਰੀ ਅਤੇ ਪਹਿਲੀ ਸ਼੍ਰੇਣੀ ਕ੍ਰਿਕਟ ਤੋਂ ਤੁਰੰਤ ਪ੍ਰਭਾਵ ਨਾਲ ਸੰਨਿਆਸ ਲੈ ਲਿਆ | ਓਝਾ ਨੇ 2013 'ਚ ਵੈਸਟ ਇੰਡੀਜ਼ ਿਖ਼ਲਾਫ਼ ਮੁੰਬਈ 'ਚ ਸਚਿਨ ਤੇਂਦੁਲਕਰ ...

ਪੂਰੀ ਖ਼ਬਰ »

ਪਹਿਲਾ ਟੈਸਟ : ਨਿਊਜ਼ੀਲੈਂਡ ਿਖ਼ਲਾਫ਼ ਪਹਿਲੇ ਦਿਨ ਲੜਖੜਾਈ ਭਾਰਤੀ ਟੀਮ

ਵੈਲਿੰਗਟਨ, 21 ਫਰਵਰੀ (ਏਜੰਸੀ)- ਨਿਊਜ਼ੀਲੈਂਡ ਦੇ ਿਖ਼ਲਾਫ਼ ਬੇਸਿਨ ਰਿਜ਼ਰਵ ਮੈਦਾਨ 'ਤੇ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ਦਾ ਪਹਿਲਾ ਦਿਨ ਸ਼ੁੱਕਰਵਾਰ ਭਾਰਤ ਦੇ ਲਈ ਚੰਗਾ ਨਹੀਂ ਰਿਹਾ | ਦਿਨ ਦੇ ਸ਼ੁਰੂਆਤੀ ਦੋ ਸੈਸ਼ਨਾਂ 'ਚ ਕੀਵੀ ਗੇਂਦਬਾਜ਼ਾਂ ਨੇ ਭਾਰਤ ਨੂੰ ...

ਪੂਰੀ ਖ਼ਬਰ »

: ਏਸ਼ਿਆਈ ਕੁਸ਼ਤੀ ਚੈਂਪੀਅਨਸ਼ਿਪ :

ਸਾਕਸ਼ੀ ਨੂੰ ਚਾਂਦੀ, ਵਿਨੇਸ਼ ਸਮੇਤ 2 ਨੂੰ ਕਾਂਸੀ ਤਗਮੇ

ਨਵੀਂ ਦਿੱਲੀ, 21 ਫਰਵਰੀ (ਏਜੰਸੀ)- ਸਾਕਸ਼ੀ ਮਲਿਕ ਨੇ ਆਸਾਨ ਡਰਾਅ ਦਾ ਫ਼ਾਇਦਾ ਚੁੱਕਦਿਆਂ ਚਾਂਦੀ ਤਗਮਾ ਹਾਸਲ ਕੀਤਾ, ਜਦਕਿ ਵਿਨੇਸ਼ ਫੋਗਾਟ ਫਿਰ ਤੋਂ ਜਾਪਾਨੀ ਪਹਿਲਵਾਨ ਮਾਯੂ ਮੁਕੇਦਾ ਤੋਂ ਹਾਰ ਗਈ ਪਰ ਉਨ੍ਹਾਂ ਨੇ ਕਾਂਸੀ ਤਗਮਾ ਪਲੇਅ ਆਫ਼ 'ਚ ਦਮਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਏਸ਼ੀਆ ਇਲੈਵਨ ਲਈ ਬੀ.ਸੀ.ਸੀ.ਆਈ. ਨੇ ਭੇਜੇ ਕੋਹਲੀ, ਸ਼ਮੀ, ਧਵਨ ਤੇ ਕੁਲਦੀਪ ਦੇ ਨਾਂਅ

ਨਵੀਂ ਦਿੱਲੀ, 21 ਫਰਵਰੀ (ਏਜੰਸੀ)- ਬੀ.ਸੀ.ਸੀ.ਆਈ. ਪ੍ਰਧਾਨ ਸੌਰਵ ਗਾਂਗੁਲੀ ਨੇ ਬੰਗਲਾਦੇਸ਼ ਕ੍ਰਿਕਟ ਬੋਰਡ (ਬੀ.ਸੀ.ਬੀ.) ਨੂੰ ਏਸ਼ੀਆ ਇਲੈਵਨ ਟੀਮ ਦੇ ਲਈ ਕਪਤਾਨ ਵਿਰਾਟ ਕੋਹਲੀ, ਸ਼ਿਖਰ ਧਵਨ, ਮੁਹੰਮਦ ਸ਼ਮੀ ਅਤੇ ਕੁਲਦੀਪ ਯਾਦਵ ਦੇ ਨਾਂਅ ਭੇਜੇ ਹਨ | ਬੰਗਲਾਦੇਸ਼ ਆਪਣੇ ...

ਪੂਰੀ ਖ਼ਬਰ »

ਮਨਿਕਾ ਬੱਤਰਾ ਨੇ ਦੁਨੀਆ ਦੀ 26ਵੇਂ ਨੰਬਰ ਦੀ ਖਿਡਾਰਨ ਨੂੰ ਹਰਾਇਆ, ਸਾਥਿਆਨ ਵੀ ਜਿੱਤੇ

ਬੁੱਡਾਪੇਸਟ, 21 ਫਰਵਰੀ (ਏਜੰਸੀ)- ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜੇਤੂ ਮਨਿਕਾ ਬੱਤਰਾ ਨੇ 2020 ਆਈ.ਟੀ.ਟੀ.ਐੱਫ਼. ਵਿਸ਼ਵ ਟੂਰ ਹੰਗਰੀ ਓਪਨ ਟੇਬਲ ਟੈਨਿਸ ਟੂਰਨਾਮੈਂਟ 'ਚ ਦੁਨੀਆ ਦੀ 26ਵੇਂ ਨੰਬਰ ਦੀ ਖਿਡਾਰਨ ਚੇਨ ਜੂ ਯੂ ਨੂੰ ਹਰਾਇਆ | ਭਾਰਤ ਦੇ ਨੰਬਰ ਇਕ ਖਿਡਾਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX