ਤਾਜਾ ਖ਼ਬਰਾਂ


ਜਲੰਧਰ 'ਚ ਕੋਰੋਨਾਵਾਇਰਸ ਦੇ ਪਾਜ਼ੀਟਿਵ ਮਰੀਜ਼ ਦੀ ਹੋਈ ਮੌਤ
. . .  25 minutes ago
ਜਲੰਧਰ, 9 ਅਪ੍ਰੈਲ (ਐਮ.ਐਸ.ਲੋਹੀਆ) - ਜਲੰਧਰ 'ਚ ਬੀਤੇ ਕੱਲ੍ਹ ਮਿੱਠਾ ਬਾਜ਼ਾਰ ਦੇ ਪ੍ਰਵੀਨ ਕੁਮਾਰ ਦਾ ਕੋਰੋਨਾਵਾਇਰਸ ਪਾਜ਼ੀਟਿਵ ਆਇਆ ਸੀ ਤੇ ਅੱਜ ਉਨ੍ਹਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਉਹ 60 ਸਾਲ ਦੇ ਦੱਸੇ ਜਾਂਦੇ ਹਨ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਇਹਤਿਆਤਨ ਤੇ ਟੈਸਟ ਲਈ ਸਿਵਲ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਕਾਰਨ 17 ਮੌਤਾਂ, 540 ਨਵੇਂ ਕੇਸ ਆਏ ਸਾਹਮਣੇ
. . .  39 minutes ago
ਨਵੀਂ ਦਿੱਲੀ, 9 ਅਪ੍ਰੈਲ - ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਦੇ ਜਾਰੀ ਅੰਕੜਿਆਂ ਅਨੁਸਾਰ ਭਾਰਤ ਵਿਚ ਕੋਰੋਨਾਵਾਇਰਸ ਦੇ ਕੇਸ ਵੱਧ ਕੇ 5734 ਹੋ ਗਏ ਹਨ। 166 ਮੌਤਾਂ ਹੋਈਆਂ ਹਨ ਅਤੇ ਪਿਛਲੇ 24 ਘੰਟਿਆਂ ਵਿਚ 540 ਕੇਸ ਸਾਹਮਣੇ ਆਏ ਹਨ ਤੇ 17 ਮੌਤਾਂ...
ਜਗਰਾਉਂ ਨੇੜੇ ਚੌਂਕੀਮਾਨ ਇਲਾਕੇ 'ਚ ਇਕ 15 ਸਾਲਾ ਲੜਕੇ ਦਾ ਕੋਰੋਨਾ ਆਇਆ ਪਾਜ਼ੀਟਿਵ
. . .  59 minutes ago
ਚੌਂਕੀਮਾਨ, 9 ਅਪ੍ਰੈਲ (ਤਜਿੰਦਰ ਸਿੰਘ ਚੱਢਾ) - ਅੱਜ ਮੁਹੰਮਦ ਰਫ਼ੀਕ ਪੁੱਤਰ ਨੂਰ ਮੁਹੰਮਦ ਵਾਸੀ ਚੌਂਕੀਮਾਨ ਰੋਡ ਗੁੜੇ ਦਾ ਕੋਰੋਨਾਵਾਇਰਸ ਦਾ ਟੈਸਟ ਪਾਜ਼ੀਟਿਵ ਆਇਆ ਹੈ। ਇਹ ਜਾਣਕਾਰੀ ਗੁਰਦੀਪ ਸਿੰਘ ਗੋਸਲ ਡੀ.ਐਸ.ਪੀ. ਜਗਰਾਉਂ ਨੇ ਦਿੱਤੀ ਤੇ ਕਿਹਾ ਕਿ ਰਫ਼ੀਕ ਤਬਲੀਗੀ ਜਮਾਤ ਨਾਲ ਸਬੰਧ ਰੱਖਦਾ ਹੈ...
ਪਾਜ਼ੀਟਿਵ ਮਰੀਜ਼ ਨਾਲ ਰਹੇ ਕੁੱਝ ਵਿਅਕਤੀਆਂ ਨੂੰ ਸਿਹਤ ਵਿਭਾਗ ਨੇ ਭੇਜਿਆ ਇਕਾਂਤਵਾਸ
. . .  about 1 hour ago
ਮੁੱਲਾਂਪੁਰ, 9 ਅਪ੍ਰੈਲ (ਦਲਬੀਰ ਖੈਰਪੁਰ) - ਜਵਾਹਰਪੁਰ ਵਾਸੀ ਕੋਰੋਨਾ ਪਾਜ਼ੀਟਿਵ ਮਰੀਜ਼ ਨਾਇਬ ਸਿੰਘ ਦੇ ਸੰਪਰਕ 'ਚ ਰਹੇ ਇਲਾਕੇ ਪਿੰਡ ਪੜਛ ਦੇ ਜਸਵੀਰ ਸਿੰਘ ਤੇ ਮੇਵਾ ਸਿੰਘ, ਪਿੰਡ ਸੂੰਕ ਦੇ ਦਿਲਬਾਗ ਸਿੰਘ, ਨਾਡਾ ਦੇ ਸੁਰਜੀਤ ਰਾਮ ਤੇ ਚੰਡੀਗੜ੍ਹ ਦੇ ਪਿੰਡ ਖੁੱਡਾ ਅਲੀਸ਼ੇਰ ਦਾ ਰਾਮ ਕੁਮਾਰ ਦੇ ਸਿਹਤ ਵਿਭਾਗ...
ਅੱਜ ਦਾ ਵਿਚਾਰ
. . .  about 1 hour ago
ਬਿਜਲੀ ਮੁਲਾਜ਼ਮਾਂ ਵੱਲੋਂ ਤਨਖਾਹ ਕਟੌਤੀ ਦੀ ਨਿਖੇਧੀ
. . .  1 day ago
ਬਜ਼ੁਰਗਾਂ ਦੀ ਪਰੇਸ਼ਾਨੀ ਨੂੰ ਦੇਖਦਿਆਂ ਬੈਂਕ ਨੇ ਕੀਤਾ ਕੁਰਸੀਆਂ ਦਾ ਇੰਤਜ਼ਾਮ
. . .  1 day ago
ਹਰੀਕੇ ਪੱਤਣ,8 ਅਪ੍ਰੈਲ (ਸੰਜੀਵ ਕੁੰਦਰਾ)ਕੋਰੋਨਾ ਵਾਇਰਸ ਦੇ ਸੰਕਟ ਨੂੰ ਦੇਖਦਿਆਂ ਲਗਾਏ ਗਏ ਕਰਫਿਊ ਵਿੱਚ ਢਿੱਲ ਦਿੰਦਿਆਂ ਸਰਕਾਰ ਨੇ ਬੈਂਕਾਂ ਖੋਲਣ ਦੇ ਹੁਕਮ ਦਿੱਤੇ ਹਨ ਪਰੰਤੂ ਬੈਂਕਾਂ ਅੱਗੇ ਲੱਗਦੀ ਭਾਰੀ ਭੀੜ ਜਿੱਥੇ ਕੋਰੋਨਾ ਵਰਗੀ ਮਹਾਂਮਾਰੀ ਨੂੰ ਸੱਦਾ ਦਿੰਦੀ ਹੈ ਉੱਥੇ ਹੀ...
ਜ਼ਿਲ੍ਹਾ ਐੱਸ ਏ ਐੱਸ ਨਗਰ 'ਚ ਅੱਜ 10 ਮਰੀਜ਼ ਕੋਰੋਨਾ ਪਾਜ਼ੀਟਿਵ
. . .  1 day ago
ਐੱਸ ਏ ਐੱਸ ਨਗਰ ,8 ਅਪ੍ਰੈਲ (ਕੇ .ਐੱਸ. ਰਾਣਾ )- ਜ਼ਿਲ੍ਹਾ ਐੱਸ ਏ ਐੱਸ ਨਗਰ ਅੰਦਰ ਅਜ 10 ਮਰੀਜ਼ ਕੋਰੋਨਾ ਪਾਜ਼ੀਟਿਵ ਆਏ ਹਨ । ਇਹ ਸਾਰੇ ਡੇਰਾਬਸੀ ਦੇ ਪਿੰਡ ਜਵਾਹਰ ਪੁਰ ਦੇ ਹਨ । ਕੁੱਲ ਮਿਲਾ ਕੇ ...
ਫ਼ਾਜ਼ਿਲਕਾ ਜ਼ਿਲ੍ਹੇ ਦੇ 3 ਸ਼ੱਕੀ ਲੋਕਾਂ ,ਚੋਂ ਦੋ ਦੀ ਕੋਰੋਨਾ ਰਿਪੋਰਟ ਨੈਗੇਟਿਵ, ਇਕ ਦੇ ਮੁੜ ਮੰਗੇ ਸੈਂਪਲ
. . .  1 day ago
ਫ਼ਾਜ਼ਿਲਕਾ, 8 ਅਪ੍ਰੈਲ (ਪ੍ਰਦੀਪ ਕੁਮਾਰ )- ਕੋਰੋਨਾ ਵਾਇਰਸ ਨੂੰ ਲੈ ਕੇ ਫ਼ਾਜ਼ਿਲਕਾ ਜ਼ਿਲ੍ਹੇ ਤੋਂ ਪਟਿਆਲਾ ਲੈਬ ਲਈ ਭੇਜੇ 3 ਸ਼ੱਕੀ ਲੋਕਾਂ ਦੀ ਰਿਪੋਰਟ ਵਿਚੋਂ 2 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ,। ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ...
ਲੁਧਿਆਣਾ ਵਿਚ ਦੋ ਹੋਰ ਮਰੀਜ਼ਾਂ ਵਿਚ ਕੋਰੋਨਾ ਵਾਇਰਸ ਦੀ ਸ਼ਿਕਾਇਤ ਪਾਈ ਗਈ
. . .  1 day ago
ਲੁਧਿਆਣਾ, 8 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਦੋ ਹੋਰ ਮਰੀਜ਼ ਸਾਹਮਣੇ ਆਏ ਹਨ, ਜਿਸ ਪਿੱਛੋਂ ਪੀੜਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 9 ਤੱਕ ਪੁੱਜ ਗਿਆ ਹੈ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੇਰ ...
ਪੀ ਜੀ ਆਈ 'ਚ ਦਾਖ਼ਲ ਚਿਤਾਮਲੀ ਦੇ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਹੋਈ ਮੌਤ
. . .  1 day ago
ਕੋਰੋਨਾ ਪਾਜ਼ੀਟਿਵ ਵਿਅਕਤੀ ਦੇ ਸੰਪਰਕ ਚ ਆਉਣ ਵਾਲੇ 10 ਵਿਅਕਤੀਆਂ ਨੂੰ ਇਕਾਂਤਵਾਸ ਵਿਚ ਰੱਖਿਆ
. . .  1 day ago
ਪਠਾਨਕੋਟ ,8 ਅਪ੍ਰੈਲ (ਸੰਧੂ) -17 ਮਾਰਚ ਨੂੰ ਦਿੱਲੀ ਤੋਂ ਪਠਾਨਕੋਟ ਚੱਲਣ ਵਾਲੀ ਰੇਲਗੱਡੀ ਧੌਲਾਧਾਰ ਐਕਸਪ੍ਰੈੱਸ ਵਿਚ ਪਠਾਨਕੋਟ ਵਿਖੇ ਪਹੁੰਚੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਕਾਂਗੜਾ ਦੀ ਤਹਿਸੀਲ ਇੰਦੋਰਾ ਪਿੰਡ ਰੱਪੜ ਨਿਵਾਸੀ ਸਲੀਮ ...
ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  1 day ago
ਸ੍ਰੀ ਮੁਕਤਸਰ ਸਾਹਿਬ ,8 ਅਪ੍ਰੈਲ {ਰਣਜੀਤ ਸਿੰਘ ਢਿੱਲੋਂ} - ਸ੍ਰੀ ਮੁਕਤਸਰ ਸਾਹਿਬ ਵਿਖੇ ਸਰਕਾਰੀ ਹਸਪਤਾਲ ਵਿਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਇੱਕ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ । ਉਤਰ ਪ੍ਰਦੇਸ਼ ਦਾ ਰਹਿਣ ਵਾਲਾ ਨੌਜਵਾਨ ...
ਜਲੰਧਰ : ਪ੍ਰਸ਼ਾਸਨ ਨੇ ਮਿੱਠਾ ਬਾਜ਼ਾਰ ਦੇ ਘਰਾਂ ਨੂੰ ਕੀਤਾ ਕੁਆਰਨਟਾਈਨ
. . .  1 day ago
ਸੋਸ਼ਲ ਮੀਡੀਆ 'ਤੇ ਹਜ਼ਰਤ ਮੁਹੰਮਦ ਅਤੇ ਮੁਸਲਿਮ ਭਾਈਚਾਰੇ 'ਤੇ ਟਿੱਪਣੀ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ
. . .  1 day ago
ਪਟਿਆਲਾ , 8 ਅਪ੍ਰੈਲ { ਅਮਨਦੀਪ ਸਿੰਘ }- ਐੱਸ ਐੱਸ ਪੀ ਮਨਦੀਪ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਸੋਸ਼ਲ ਮੀਡੀਆ 'ਤੇ ਹਜ਼ਰਤ ਮੁਹੰਮਦ ਅਤੇ ਮੁਸਲਿਮ ਭਾਈਚਾਰੇ 'ਤੇ ਟਿੱਪਣੀ ਕਰਨ ਦੇ ਮਾਮਲੇ ...
ਔਰਤ ਦੀ ਕੋਰੋਨਾ ਵਾਇਰਸ ਦੇ ਲੱਛਣਾਂ ਕਾਰਨ ਹੋਈ ਮੌਤ, ਕੱਲ੍ਹ ਆਵੇਗੀ ਰਿਪੋਰਟ
. . .  1 day ago
ਕੋਰੋਨਾ ਤੋਂ ਬਚਾਅ ਲਈ ਸਰਕਾਰੀ ਕੰਮ ਈ-ਮੇਲ, ਵੀਡੀਓ ਕਾਨਫਰੰਂਸਿੰਗ ਆਦਿ ਰਾਹੀਂ ਕਰਨ ਦੇ ਹੁਕਮਾਂ ਤੋਂ ਪਿੱਛੇ ਹਟੀ ਸਰਕਾਰ
. . .  1 day ago
ਜਲੰਧਰ 'ਚ ਇੱਕ ਹੀ ਦਿਨ ਆਇਆ ਕੋਰੋਨਾ ਦਾ ਦੂਸਰਾ ਮਾਮਲਾ ਪਾਜ਼ੀਟਿਵ
. . .  1 day ago
ਕੋਵਿਡ-19 ਤੋਂ ਸਿਹਤਯਾਬ ਹੋਏ ਸਰਪੰਚ ਹਰਪਾਲ ਸਿੰਘ ਪਠਲਾਵਾ ਨੇ ਸਰਕਾਰ, ਪ੍ਰਸ਼ਾਸਨ ਤੇ ਡਾਕਟਰਾਂ ਦਾ ਕੀਤਾ ਧੰਨਵਾਦ
. . .  1 day ago
ਕੋਰੋਨਾ ਵਾਇਰਸ : ਯੂ ਕੇ 'ਚ ਅੱਜ ਹੋਈਆਂ 936 ਮੌਤਾਂ
. . .  1 day ago
ਪੰਜਾਬ 'ਚ ਕੋਰੋਨਾ ਕਾਰਨ ਹੁਣ ਤੱਕ 8 ਮੌਤਾਂ, 106 ਮਾਮਲਿਆਂ ਦੀ ਪੁਸ਼ਟੀ
. . .  1 day ago
ਮਸਜਿਦ 'ਚ ਰਹਿਣ ਵਾਲੇ 12 ਲੋਕ ਆਈਸੋਲੇਸ਼ਨ ਲਈ ਲਏ ਗਏ ਕਬਜ਼ੇ 'ਚ
. . .  1 day ago
ਕੈਪਟਨ ਨੇ ਕਰਫਿਊ ਵਧਾਉਣ ਦੀਆਂ ਰਿਪੋਰਟਾਂ ਨੂੰ ਕੀਤਾ ਖ਼ਾਰਜ
. . .  1 day ago
ਮੋਹਾਲੀ 'ਚ ਕੋਰੋਨਾ ਦੇ 4 ਹੋਰ ਮਾਮਲਿਆਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 30
. . .  1 day ago
ਸੁਖਬੀਰ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਲਈ ਮੁਆਵਜ਼ੇ ਦੀ ਅਪੀਲ
. . .  1 day ago
ਪਠਾਨਕੋਟ : 19 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ
. . .  1 day ago
ਕੋਵਿਡ-19 ਦੀ ਜਾਂਚ ਲਈ “psdm.gov.in” 'ਤੇ ਸਵੈ-ਮੁਲਾਂਕਣ ਟੂਲ ਕਿੱਟ ਜਾਰੀ
. . .  1 day ago
ਕੋਰੋਨਾ ਪੀੜਤ ਔਰਤ ਦੇ ਸੰਪਰਕ ਵਾਲੇ ਭੇਜੇ ਗਏ 11 ਨਮੂਨਿਆਂ 'ਚੋਂ 10 ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਕੋਰੋਨਾ ਤੋਂ ਬਚਾਅ ਲਈ ਈ-ਮੇਲ, ਈ-ਆਫਿਸ ਤੇ ਵੀਡੀਓ ਕਾਨਫਰੰਂਸਿੰਗ ਰਾਹੀਂ ਹੋਵੇਗਾ ਸਰਕਾਰੀ ਕੰਮ
. . .  1 day ago
ਕੋਰੋਨਾ ਤੋਂ ਬਚਾਅ ਲਈ ਸਮੁੱਚੇ ਅੰਮ੍ਰਿਤਸਰ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫ਼ੈਸਲਾ
. . .  1 day ago
ਤਾਲਾਬੰਦੀ ਤੋਂ ਬਾਹਰ ਨਿਕਲਣ ਦੇ ਤਰੀਕੇ ਲੱਭਣ ਲਈ ਹੋਵੇਗਾ ਟਾਸਕ ਫੋਰਸ ਦਾ ਗਠਨ - ਕੈਪਟਨ
. . .  1 day ago
ਮੁਸਲਿਮ ਆਗੂਆਂ ਦੇ ਸੰਪਰਕ 'ਚ ਆਉਣ ਵਾਲੀ ਇੱਕ ਲੜਕੀ ਸਮੇਤ 20 ਸ਼ੱਕੀਆਂ ਦੇ ਲਏ ਨਮੂਨੇ
. . .  1 day ago
14 ਅਪ੍ਰੈਲ ਤੋਂ ਅੱਗੇ ਕਰਫ਼ਿਊ ਵਧਾਉਣ ਸਬੰਧੀ ਅਜੇ ਕੋਈ ਫ਼ੈਸਲਾ ਨਹੀਂ ਹੋਇਆ - ਪੰਜਾਬ ਸਰਕਾਰ ਵੱਲੋਂ ਅਟਕਲਾਂ ਨੂੰ ਕੀਤਾ ਖ਼ਾਰਜ
. . .  1 day ago
ਵੱਧ ਸਕਦੈ ਲਾਕਡਾਊਨ - ਪ੍ਰਧਾਨ ਮੰਤਰੀ ਨੇ ਸਰਬ ਦਲੀ ਬੈਠਕ ’ਚ ਦਿੱਤੇ ਸੰਕੇਤ
. . .  1 day ago
ਅਜੀਤ ਅਖ਼ਬਾਰ ’ਚ ਲੱਗੀ ਖ਼ਬਰ ਦਾ ਹੋਇਆ ਅਸਰ, ਗਊਸ਼ਾਲਾ ’ਚ ਤੂੜੀ ਦੀ ਕਮੀ ਹੋਈ ਦੂਰ
. . .  1 day ago
ਕੋਰੋਨਾਵਾਇਰਸ : ਫ਼ਰੀਦਕੋਟੋਂ ਭੇਜੇ ਆਖ਼ਰੀ 61 ਸੈਂਪਲਾਂ ਚੋਂ 60 ਆਏ ਨੈਗੇਟਿਵ
. . .  1 day ago
ਦੇਸੀ ਪਿਸਟਲ ਸਮੇਤ ਮੇਹਲੀ ਚੌਕੀ ਪੁਲਿਸ ਮੁਲਾਜ਼ਮਾਂ ਵੱਲੋਂ ਨੌਜਵਾਨ ਕਾਬੂ
. . .  1 day ago
ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਖੁਦ ਨੂੰ ਕੀਤਾ ਇਕਾਂਤਵਾਸ
. . .  1 day ago
ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਕੀਤਾ ਗਿਆ ਸਿਵਲ ਹਸਪਤਾਲ ਦਾ ਦੌਰਾ
. . .  1 day ago
ਕੋਰੋਨਾ ਵਾਇਰਸ ਤੋਂ ਮਰਨ ਵਾਲੇ ਵਿਅਕਤੀ ਦਾ ਖਰਚਾ ਕਰਕੇ ਖੁਦ ਸਸਕਾਰ ਕਰਾਂਗਾ -ਸੁੱਚਾ ਸਿੰਘ ਕੈਨੇਡਾ
. . .  1 day ago
ਕੋਰੋਨਾ ਤੋਂ ਬਚਣਾ ਹੈ ਤਾਂ ਘਰ ਬੈਠਣਾ ਹੀ ਹੋਵੇਗਾ - ਕੇਂਦਰੀ ਮੰਤਰੀ ਸੋਮ ਪ੍ਰਕਾਸ਼
. . .  1 day ago
ਟੂਰਿਜ਼ਮ ਮੰਤਰਾਲਾ ਵਲੋਂ 15 ਅਕਤੂਬਰ ਤੱਕ ਹੋਟਲ, ਰੈਸਟੋਰੈਂਟ ਜਾਂ ਰਿਜ਼ਾਰਟ ਬੰਦ ਰੱਖਣ ਦਾ ਕੋਈ ਆਦੇਸ਼ ਨਹੀਂ ਜਾਰੀ ਹੋਇਆ
. . .  1 day ago
ਆੜ੍ਹਤੀਆ ਐਸੋਸੀਏਸ਼ਨ ਮੱਲਾਂਵਾਲਾ ਨੇ 1 ਲੱਖ 10 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ ‘ਚ ਦਿੱਤੇ
. . .  1 day ago
ਨਿੱਜੀ ਲੈਬ ’ਚ ਵੀ ਮੁਫ਼ਤ ਹੋਵੇ ਕੋਰੋਨਾ ਦੀ ਜਾਂਚ - ਸੁਪਰੀਮ ਕੋਰਟ
. . .  1 day ago
ਸ਼ਾਹਕੋਟ 'ਚ ਕਰਫ਼ਿਊ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਫਲੈਗ ਮਾਰਚ
. . .  1 day ago
ਪਿੰਡ ਵਿਰਕ ਦੇ ਤਿੰਨ ਮਰੀਜ਼ਾਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਵਿਦੇਸ਼ ਤੋਂ ਆਏ ਪਿੰਡ ਖੁੱਡਾ ਦੇ ਨੌਜਵਾਨ ਨੂੰ ਸਿਹਤ ਵਿਭਾਗ ਜਾਂਚ ਲੈ ਗਿਆ
. . .  1 day ago
ਕੋਰੋਨਾਵਾਇਰਸ ਦਾ ਪ੍ਰਹੇਜ ਹੀ ਇਲਾਜ: ਡੀ.ਆਈ.ਜੀ ਮਾਨ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਧਾ ਸੁਆਮੀ ਡੇਰਾ ਮੁਖੀ ਵਲੋਂ ਦੌਰਾ
. . .  1 day ago
ਭੱਠਾ ਐਸੋਸ਼ੀਏਸ਼ਨ ਨੇ ਡਿਪਟੀ ਕਮਿਸ਼ਨਰ ਨੂੰ 1 ਲੱਖ ਦਿੱਤੇ ਰਾਹਤ ਫੰਡ ਲਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਫੱਗਣ ਸੰਮਤ 551

ਦਿੱਲੀ

ਜੀ.ਕੇ. ਨੇ ਹਰੀ ਨਗਰ ਸਕੂਲ ਦੀ ਮਲਕੀਅਤ ਦੇ ਵਿਵਾਦ ਨੂੰ ਸਿਰਸਾ ਤੇ ਹਿੱਤ ਵਿਚਕਾਰ 'ਫਿਕਸ ਮੈਚ' ਕਰਾਰ ਦਿੱਤਾ

ਨਵੀਂ ਦਿੱਲੀ, 21 ਫਰਵਰੀ (ਜਗਤਾਰ ਸਿੰਘ)-ਦਿੱਲੀ ਕਮੇਟੀ ਅਧੀਨ ਹਰੀ ਨਗਰ ਸਕੂਲ ਦੀ ਮਲਕੀਅਤ ਦਾ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ | ਅੱਜ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਪੈੱ੍ਰਸ ਕਾਨਫ਼ਰੰਸ ਦੌਰਾਨ ਇਸ ਵਿਵਾਦ ਨੂੰ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਥੇ. ਅਵਤਾਰ ਹਿੱਤ ਵਿਚਕਾਰ ਫਿਕਸ ਮੈਚ ਕਰਾਰ ਦਿੱਤਾ ਹੈ | ਜੀ. ਕੇ. ਨੇ ਦਾਅਵਾ ਕੀਤਾ ਕਿ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਇਸ ਮਾਮਲੇ 'ਚ ਸੰਗਤਾਂ ਨੂੰ ਗੁਮਰਾਹ ਕਰ ਰਹੇ ਹਨ ਪਰ ਅੰਦਰੋਂ ਉਹ ਚਾਹੁੰਦੇ ਹਨ ਕਿ ਇਹ ਸਕੂਲ ਜਥੇ. ਅਵਤਾਰ ਸਿੰਘ ਹਿੱਤ ਨੂੰ ਮਿਲ ਜਾਵੇ ਅਤੇ ਉਨ੍ਹਾਂ (ਸਿਰਸਾ) 'ਤੇ ਕੋਈ ਗੱਲ ਵੀ ਨਾ ਆਵੇ | ਜੀ. ਕੇ. ਨੇ ਕਿਹਾ ਕਿ ਸਿਰਸਾ ਸਿਰਫ਼ ਇਹ ਦਿਖਾਉਣਾ ਚਾਹੁੰਦੇ ਹਨ ਕਿ ਉਹ ਸਕੂਲ ਲਈ ਲੜ ਰਹੇ ਹਨ ਪਰ ਅਸਲ 'ਚ ਸਕੂਲ ਨੂੰ ਕਮੇਟੀ ਅਧੀਨ ਰੱਖਣ ਪ੍ਰਤੀ ਬਿਲਕੁਲ ਵੀ ਗੰਭੀਰ ਨਹੀਂ ਹੈ | ਬਸੰਤ ਵਿਹਾਰ ਸਕੂਲ ਅਤੇ ਹਰਿ ਗੋਬਿੰਦ ਐਨਕਲੇਵ ਇੰਸਟੀਚਿਊਸ਼ਨ ਸਮੇਤ ਕਈ ਹੋਰ ਮਾਮਲਿਆਂ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਕਿ ਕਮੇਟੀ 'ਚ ਆਉਣ ਦੇ ਬਾਅਦ ਤੋਂ ਹੀ ਸਿਰਸਾ ਨੇ ਆਪਣੀ ਅੱਖ ਕੌਮ ਦੀਆਂ ਜਾਇਦਾਦਾਂ 'ਤੇ ਰੱਖੀ ਹੋਈ ਹੈ | ਜੀ. ਕੇ. ਨੇ ਕਿਹਾ ਕਿ ਸ. ਹਿੱਤ ਵਲੋਂ ਸਕੂਲ ਦੀ ਮਲਕੀਅਤ ਉੱਤੇ ਕੀਤੇ ਗਏ ਦਾਅਵੇ ਨਾਲ ਸਿਰਸਾ ਦੀ ਪੋਲ ਖੁੱਲ ਗਈ ਹੈ | ਜੀ. ਕੇ. ਨੇ ਕਿਹਾ ਕਿ ਸਿਰਸਾ ਦੀਆਂ ਹਰਕਤਾਂ ਸਿੱਧੇ ਤੌਰ 'ਤੇ ਸਕੂਲ ਉੱਤੇ ਪਹਿਲਾਂ ਹਿੱਤ ਅਤੇ ਫਿਰ ਬਾਅਦ ਵਿਚ ਆਪਣਾ ਕਬਜ਼ਾ ਕਰਵਾਉਣ ਦੀ ਨਜ਼ਰ ਆਉਂਦੀ ਹੈ |

'ਸਾਵਧਾਨ ਹੋ ਜਾਣ ਉਹ' ਜਿਨ੍ਹਾਂ ਨੇ 'ਬੁਲਟ ਤਾਂ ਰੱਖਿਐ ਪਟਾਕੇ ਪਾਉਣ ਨੂੰ '

ਜਲੰਧਰ, 21 ਫਰਵਰੀ (ਐੱਮ.ਐੱਸ. ਲੋਹੀਆ)- ਪਹਿਲਾਂ ਲੋਕ ਬੁਲਟ ਮੋਟਰਸਾਈਕਲ ਰੱਖਣਾ ਸ਼ਾਨ ਸਮਝਦੇ ਸੀ, ਕਿਉਂਕਿ ਸੀਨਾ ਚੌੜਾ ਕਰਕੇ ਹੌਲੀ-ਹੌਲੀ ਚਲਦੇ ਬੁਲਟ 'ਤੇ ਜਾਂਦੇ ਵਿਅਕਤੀ ਦੀ ਸਹਿਜਤਾ ਅਤੇ ਸ਼ਾਨ ਸਾਰਿਆਂ ਨੂੰ ਪ੍ਰਭਾਵਿਤ ਕਰਦੀ ਸੀ | ਹੁਣ ਕੁਝ ਨੌਜਵਾਨਾਂ ਨੇ ਬੁਲਟ ...

ਪੂਰੀ ਖ਼ਬਰ »

ਔਰਤਾਂ ਦੀ ਸੁਰੱਖਿਆ ਲਈ ਦਿੱਲੀ ਪੁਲਿਸ ਉਬੇਰ ਦੇ ਨਾਲ ਜੁੜੀ

ਨਵੀਂ ਦਿੱਲੀ, 21 ਫਰਵਰੀ (ਬਲਵਿੰਦਰ ਸਿੰਘ ਸੋਢੀ)-ਕੈਬ ਵਿਚ ਔਰਤਾਂ ਦੀ ਸੁਰੱਖਿਆ ਲਈ ਦਿੱਲੀ ਪੁਲਿਸ ਉਬੇਰ ਦੇ ਨਾਲ ਜੁੜ ਗਈ ਹੈ | ਦਿੱਲੀ ਪੁਲਿਸ ਹਿੰਮਤ ਐਪ ਦੀ ਸਹਾਇਤਾ ਨਾਲ ਉਬੇਰ ਵਿਚ ਬੈਠੇ ਡਰਾਈਵਰ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇਗੀ | ਉਬੇਰ ਦੇ ਐਸ. ਓ. ਐਸ. ...

ਪੂਰੀ ਖ਼ਬਰ »

ਸਾਜਿਸ਼ ਤਹਿਤ 10ਵੀਂ ਦੀ ਪ੍ਰੀਖਿਆ 'ਚ ਗੜਬੜੀ- ਪਾਰਥ

ਕੋਲਕਾਤਾ, 21 ਫਰਵਰੀ (ਰਣਜੀਤ ਸਿੰਘ ਲੁਧਿਆਣਵੀ)-ਸਿੱਖਿਆ ਮੰਤਰੀ ਪਾਰਥ ਚੈਟਰਜੀ ਨੇ ਕਿਹਾ ਹੈ ਕਿ ਜਾਣ ਬੁੱਝ ਕੇ ਸਾਜ਼ਿਸ਼ ਤਹਿਤ 10ਵੀਂ ਦੀ ਮਾਧਮਿਕ ਪ੍ਰੀਖਿਆ 'ਚ ਗੜਬੜੀ ਕੀਤੀ ਜਾ ਰਹੀ ਹੈ, ਜਿਸ ਨਾਲ ਪ੍ਰੀਖਿਆ ਸ਼ਾਂਤੀਪੂਰਨ ਤਰੀਕੇ ਨਾਲ ਨਹੀਂ ਹੋ ਸਕੀ | ਇੱਥੇ ਇਹ ...

ਪੂਰੀ ਖ਼ਬਰ »

ਐਨ.ਡੀ.ਐਸ.ਸੀ. ਦੇ ਕਮਾਂਡ ਐਾਡ ਕੰਟਰੋਲ ਸੈਂਟਰ ਦਾ ਕੰਮ ਅਜੇ ਵੀ ਅਧੂਰਾ

ਨਵੀਂ ਦਿੱਲੀ, 21 ਫਰਵਰੀ (ਬਲਵਿੰਦਰ ਸਿੰਘ ਸੋਢੀ)-ਨਵੀਂ ਦਿੱਲੀ ਨਗਰ ਨਿਗਮ ਪਾਲਿਕਾ ਪ੍ਰੀਸ਼ਦ (ਐਨ. ਡੀ. ਐਮ. ਸੀ.) ਵਲੋਂ ਪਾਲਿਕਾ ਕੇਂਦਰ ਵਿਚ ਬਣ ਰਹੇ ਕਮਾਂਡ ਐਾਡ ਕੰਟਰੋਲ ਸੈਂਟਰ ਦਾ ਕੰਮ ਪਿਛਲੇ ਕਾਫ਼ੀ ਸਮੇਂ ਤੋਂ ਚੱਲ ਰਿਹਾ ਹੈ ਪਰ ਇਹ ਪੂਰਾ ਹੋਣ ਵਿਚ ਨਹੀਂ ਆ ਰਿਹਾ | ...

ਪੂਰੀ ਖ਼ਬਰ »

ਰਾਮਾਨੁਜਨ ਕਾਲਜ 'ਚ 'ਸੁਰਖ਼ਾਬ' ਪੰਜਾਬੀ ਮੇਲੇ ਨੇ ਬੰਨਿ੍ਹਆ ਰੰਗ

ਨਵੀਂ ਦਿੱਲੀ, 21 ਫਰਵਰੀ (ਬਲਵਿੰਦਰ ਸਿੰਘ ਸੋਢੀ)-ਰਾਮਾਨੁਜਨ ਕਾਲਜ ਨੇ ਪੰਜਾਬ ਨੈਸ਼ਨਲ ਬੈਂਕ ਤੇ ਪੰਜਾਬ ਐਾਡ ਸਿੰਧ ਬੈਂਕ ਦੇ ਸਹਿਯੋਗ ਨਾਲ ਪੰਜਾਬੀ ਮੇਲੇ 'ਸੁਰਖਾਬ' ਦਾ ਆਯੋਜਨ ਕੀਤਾ, ਜਿਸ ਵਿਚ ਅੰਤਰ ਕਾਲਜ ਮੁਕਾਬਲੇ ਵਿਚ ਡਾ: ਕੁਲਜੀਤ ਭਾਟੀਆ, ਡਾ: ਮੁਨੀਸ਼, ਡਾ: ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ 'ਚ ਸਵੈ-ਰੱਖਿਆ ਵਰਕਸ਼ਾਪ ਲਗਾਈ

ਨਵੀਂ ਦਿੱਲੀ, 21 ਫਰਵਰੀ (ਬਲਵਿੰਦਰ ਸਿੰਘ ਸੋਢੀ)- ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਵਿਖੇ ਸਵੈ-ਰੱਖਿਆ ਵਰਕਸ਼ਾਪ ਲਗਾਈ ਗਈ, ਜਿਸ ਵਿਚ ਦਿੱਲੀ ਯੂਨੀਵਰਸਿਟੀ ਦੇ ਮਹਿਲਾ ਵਿਕਾਸ ਸੈੱਲ ਵਲੋਂ ਦਿੱਲੀ ਪੁਲਿਸ ਦੇ ਔਰਤਾਂ ਅਤੇ ਬੱਚਿਆਂ ਦੀ ਵਿਸ਼ੇਸ਼ ਯੂਨਿਟ ਦੇ ...

ਪੂਰੀ ਖ਼ਬਰ »

ਹਰੀ ਨਗਰ ਸਕੂਲ ਹਥਿਆਉਣ ਦੇ ਜੀ.ਕੇ. ਦੇ ਮਨਸੂਬੇ ਸਫ਼ਲ ਨਹੀਂ ਹੋਣ ਦਿੱਤੇ ਜਾਣਗੇ- ਸਿਰਸਾ

ਨਵੀਂ ਦਿੱਲੀ, 21 ਫਰਵਰੀ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਕਮੇਟੀ ਆਪਣੇ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਹਰੀ ਨਗਰ ਨੂੰ ਹਥਿਆਉਣ ਦੇ ਮਨਜੀਤ ਸਿੰਘ ਜੀ. ਕੇ. ਦੇ ਮਨਸੂਬੇ ਕਦੇ ਵੀ ਕਾਮਯਾਬ ...

ਪੂਰੀ ਖ਼ਬਰ »

ਡੀ.ਟੀ.ਸੀ. ਦੇ ਡਰਾਈਵਰਾਂ ਨੂੰ ਨਿਯਮਾਂ ਦੀ ਪਾਲਣਾ ਜ਼ਰੂਰੀ

ਨਵੀਂ ਦਿੱਲੀ, 21 ਫਰਵਰੀ (ਬਲਵਿੰਦਰ ਸਿੰਘ ਸੋਢੀ)-ਹੁਣ ਡੀ.ਟੀ.ਸੀ. ਦੀਆਂ ਬੱਸਾਂ ਨੂੰ ਚਲਾਉਣ ਵਾਲੇ ਡਰਾਈਵਰਾਂ 'ਤੇ ਡੀ. ਟੀ. ਸੀ. ਪ੍ਰਸ਼ਾਸਨ ਨੇ ਕਾਫ਼ੀ ਸਖ਼ਤਾਈ ਲਾਗੂ ਕਰ ਦਿੱਤੀ ਹੈ | ਜੇਕਰ ਬੱਸ ਦਾ ਡਰਾਈਵਰ ਬੱਸ ਸਟੈਂਡ 'ਤੇ ਬੱਸ ਨਹੀਂ ਰੋਕੇਗਾ ਜਾਂ ਫਿਰ ਬਿਨਾਂ ...

ਪੂਰੀ ਖ਼ਬਰ »

ਬਕਾਇਆ 50 ਹਜ਼ਾਰ ਕਰੋੜ ਲਈ ਮੋਦੀ ਨੂੰ ਮਮਤਾ ਨੇ ਲਿਖਿਆ ਪੱਤਰ

ਕੋਲਕਾਤਾ, 21 ਫਰਵਰੀ (ਰਣਜੀਤ ਸਿੰਘ ਲੁਧਿਆਣਵੀ)-ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰ ਸਰਕਾਰ ਤੋਂ ਬਕਾਇਆ ਕਰੀਬ 50 ਹਜ਼ਾਰ ਕਰੋੜ ਰੁਪਏ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ | ਪ੍ਰਧਾਨ ਮੰਤਰੀ ਨੂੰ ਮਾਮਲੇ 'ਚ ਦਖ਼ਲ ਦੇ ਕੇ ਬਕਾਇਆ ...

ਪੂਰੀ ਖ਼ਬਰ »

ਸਾਬਕਾ ਮੇਅਰ ਨੂੰ ਮੁੜ ਆਉਣ ਦੀ ਅਪੀਲ ਕਰਦੇ ਲੱਗੇ ਪੋਸਟਰ

ਕੋਲਕਾਤਾ, 21 ਫਰਵਰੀ (ਰਣਜੀਤ ਸਿੰਘ ਲੁਧਿਆਣਵੀ)-ਕੋਲਕਾਤਾ ਦੇ ਸਾਬਕਾ ਮੇਅਰ ਸੋਭਨ ਚੈਟਰਜੀ ਨੂੰ ਮੁੜ ਆਉਣ ਦੀ ਅਪੀਲ ਕਰਦਿਆਂ ਮਹਾਂਨਗਰ ਦੇ ਵੱਖ-ਵੱਖ ਥਾਂ ਲੱਗੇ ਪੋਸਟਰ ਚਰਚਾ ਦਾ ਵਿਸ਼ਾ ਬਣ ਗਏ ਹਨ | ਭਾਜਪਾ ਦੇ ਕਮਲ ਫ਼ੱੁਲ ਨਿਸ਼ਾਨ ਵਾਲੇ ਪੋਸਟਰਾਂ 'ਚ ਹੇਠਾਂ ...

ਪੂਰੀ ਖ਼ਬਰ »

ਸਵਾਈਨ ਫਲੂ ਨਾਲ ਕੋਲਕਾਤਾ 'ਚ ਮੌਤ

ਕੋਲਕਾਤਾ, 21 ਫਰਵਰੀ (ਰਣਜੀਤ ਸਿੰਘ ਲੁਧਿਆਣਵੀ)-ਸਰਵੇ ਪਾਰਕ ਥਾਣਾ ਇਲਾਕੇ ਦੇ ਕੋਲਕਾਤਾ ਨਗਰ ਨਿਗਮ ਦੇ ਵਾਰਡ ਨੰਬਰ-104 'ਚ ਰਹਿਣ ਵਾਲੇ ਸੋਮਨਾਥ ਸੋਮ (78) ਦੀ ਸਵਾਈਨ ਫਲੂ ਨਾਲ ਮੌਤ ਹੋ ਗਈ | ਇਸ ਸਾਲ ਸਵਾਈਨ ਫਲੂ ਨਾਲ ਮਰਨ ਵਾਲਾ ਉਹ ਪਹਿਲਾ ਮਰੀਜ਼ ਹੈ | 11 ਫਰਵਰੀ ਤੋਂ ਬਜ਼ੁਰਗ ...

ਪੂਰੀ ਖ਼ਬਰ »

ਮਿਲੇਨੀਆ ਦਿੱਲੀ ਸਕੂਲਾਂ ਦੇ ਬੱਚਿਆਂ ਨਾਲ ਕਰੇਗੀ ਮੁਲਾਕਾਤ

ਨਵੀਂ ਦਿੱਲੀ, 21 ਫਰਵਰੀ (ਬਲਵਿੰਦਰ ਸਿੰਘ ਸੋਢੀ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਉਨ੍ਹਾਂ ਦੀ ਪਤਨੀ ਮਿਲੇਨੀਆ 24 ਫਰਵਰੀ ਨੂੰ ਭਾਰਤ ਦੇ ਦੌਰੇ 'ਤੇ ਆ ਰਹੇ ਹਨ ਅਤੇ ਮਿਲੇਨੀਆ 25 ਫਰਵਰੀ ਨੂੰ ਦਿੱਲੀ ਦੇ ਸਰਕਾਰੀ ਸਕੂਲਾਂ ਵਿਚ ਹੋਣ ਵਾਲੀ ਹੈਪੀਨੈੱਸ ਕਲਾਸ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ 'ਚ ਇਨਾਮ ਵੰਡ ਸਮਾਗਮ

ਅੰਮਿ੍ਤਸਰ, 21 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਡੀ. ਏ. ਵੀ. ਕਾਲਜ ਹਾਥੀ ਗੇਟ 'ਚ ਪਿ੍ੰਸੀਪਲ ਡਾ. ਰਾਜੇਸ਼ ਕੁਮਾਰ ਦੀ ਅਗਵਾਈ 'ਚ ਵਿਭਾਗ ਮੁਖੀ ਡਾ. ਅਨਿਤਾ ਪ੍ਰਭਾਕਰ ਦੀ ਦੇਖਰੇਖ 'ਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ...

ਪੂਰੀ ਖ਼ਬਰ »

ਬੋਨੀ ਅਜਨਾਲਾ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਵਿਖੇ ਹੋਏ ਨਤਮਸਤਕ

ਰਮਦਾਸ, 21 ਫਰਵਰੀ (ਜਸਵੰਤ ਸਿੰਘ ਵਾਹਲਾ)-ਸਾਬਕਾ ਸੰਸਦੀ ਸਕੱਤਰ ਸ: ਬੋਨੀ ਅਮਰਪਾਲ ਸਿੰਘ ਅਜਨਾਲਾ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਨਤਮਸਤਕ ਹੋਏ | ਗੁਰਦੁਆਰਾ ਸਾਹਿਬ ਦੇ ਮੈਨੇਜਰ ਸ: ਹਰਜਿੰਦਰ ਸਿੰਘ ਲਸ਼ਕਰੀ ਨੰਗਲ ਨੇ ਸਿਰੋਪਾਓ ਦੇ ਕੇ ਸਨਮਾਨਿਤ ...

ਪੂਰੀ ਖ਼ਬਰ »

ਲਾਹੌਰ 'ਚ ਮਨਾਇਆ ਕੌਮਾਂਤਰੀ ਮਾਂ ਬੋਲੀ ਦਿਵਸ

ਅੰਮਿ੍ਤਸਰ, 21 ਫਰਵਰੀ (ਸੁਰਿੰਦਰ ਕੋਛੜ)-ਕੌਮਾਂਤਰੀ ਮਾਂ ਬੋਲੀ ਦਿਹਾੜੇ ਮੌਕੇ ਲਾਹੌਰ ਦੀ ਸ਼ਿਮਲਾ ਪਹਾੜੀ ਸਥਿਤ ਪ੍ਰੈੱਸ ਕਲੱਬ ਸਾਹਮਣੇ ਵੱਖ-ਵੱਖ ਸੰਸਥਾਵਾਂ ਵਲੋਂ ਮਾਂ-ਬੋਲੀ ਪੰਜਾਬੀ ਨੂੰ ਉਸ ਦਾ ਬਣਦਾ ਹੱਕ, ਸਨਮਾਨ ਤੇ ਇਨਸਾਫ਼ ਦਿਵਾਉਣ ਲਈ ਪੰਜਾਬ ਅਸੈਂਬਲੀ ਵੱਲ ...

ਪੂਰੀ ਖ਼ਬਰ »

ਪੰਜਾਬ, ਯੂ.ਟੀ., ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦਾ ਗਠਨ

ਸੰਗਰੂਰ, 21 ਫਰਵਰੀ (ਚੌਧਰੀ ਨੰਦ ਲਾਲ ਗਾਂਧੀ)- ਸੂਬੇ ਦੀਆਂ ਸੰਘਰਸ਼ਸ਼ੀਲ ਵੱਖ-ਵੱਖ ਮੁਲਾਜ਼ਮ ਫੈਡਰੇਸ਼ਨਾਂ, ਮੁਲਾਜ਼ਮ ਮੰਚ, ਪੈਨਸ਼ਨਰਜ਼ ਜਥੇਬੰਦੀਆਂ ਤੇ ਅਨੇਕਾਂ ਆਜ਼ਾਦ ਜਥੇਬੰਦੀਆਂ ਵਲੋਂ ਸੂਬਾ ਸਰਕਾਰ ਦੀਆਂ ਮੁਲਾਜ਼ਮ, ਪੈਨਸ਼ਨਰ ਵਿਰੋਧੀ ਨੀਤੀਆਂ ਤੇ ਚਿਰਾਂ ...

ਪੂਰੀ ਖ਼ਬਰ »

ਗਿ੍ਫ਼ਤਾਰ ਕੀਤੇ ਐਸ.ਐਚ.ਓ. ਪਾਸੋਂ ਅਫ਼ੀਮ ਤੇ ਨਕਦੀ ਬਰਾਮਦ

ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਵਲੋਂ ਬੀਤੇ ਦਿਨ ਹੈਰੋਇਨ ਸਮੇਤ ਗਿ੍ਫਤਾਰ ਕੀਤੇ ਥਾਣਾ ਡਵੀਜ਼ਨ ਨੰਬਰ ਦੋ ਦੇ ਐਸ.ਐਚ.ਓ. ਦੀ ਰਿਹਾਇਸ਼ ਤੋਂ ਪੁਲਿਸ ਨੇ ਅਫ਼ੀਮ ਤੇ ਨਕਦੀ ਬਰਾਮਦ ਕੀਤੀ ਹੈ | ਜ਼ਿਕਰਯੋਗ ਹੈ ਕਿ ਐਸ.ਟੀ.ਐਫ. ਦੀ ਪੁਲਿਸ ਵਲੋਂ ...

ਪੂਰੀ ਖ਼ਬਰ »

ਦੇਸ਼ 'ਚ ਬਹੁਤੀਆਂ ਦਵਾਈਆਂ ਦੀ ਵਿਕਰੀ ਦੌਰਾਨ ਕਮਾਇਆ ਜਾ ਰਿਹਾ ਹੈ 5000 ਪ੍ਰਤੀਸ਼ਤ ਮੁਨਾਫਾ

ਲੁਧਿਆਣਾ, 21 ਫਰਵਰੀ (ਸਲੇਮਪੁਰੀ)- ਦੇਸ਼ ਵਿਚ ਦਵਾਈਆਂ ਦੀਆਂ ਬੇਹੱਦ ਵੱਧ ਰਹੀਆਂ ਕੀਮਤਾਂ 'ਤੇ ਚਿੰਤਾ ਪ੍ਰਗਟਾਉਂਦਿਆਂ ਡਾਕਟਰਾਂ ਦੀ ਕੌਮੀ ਜਥੇਬੰਦੀ ਅਲਾਇੰਸ ਆਫ਼ ਡਾਕਟਰਜ਼ ਫ਼ਾਰ ਐਥੀਕਲ ਹੈਲਥ ਕੇਅਰ ਨੇ ਦਵਾਈਆਂ ਦੀਆਂ ਕੀਮਤਾਂ ਤੈਅ ਕਰਨ ਵਾਲੀ ਭਾਰਤ ਸਰਕਾਰ ਦੀ ...

ਪੂਰੀ ਖ਼ਬਰ »

ਵਲੈਤ ਤੋਂ ਆਏ 5 ਦੇਸ਼ਾਂ ਦੇ ਨੌਜਵਾਨਾਂ ਪੰਜਾਬ ਦੇ ਖੇਤਾਂ 'ਚ ਸਟ੍ਰਾਬੇਰੀ ਦੇਖ ਕੇ ਹੋਏ ਗਦ-ਗਦ

ਨੂਰਪੁਰ ਬੇਦੀ, 21 ਫਰਵਰੀ (ਹਰਦੀਪ ਸਿੰਘ ਢੀਂਡਸਾ)- ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਬਲਾਕ ਦੇ ਪਿੰਡ ਨੰਗਲ ਵਿਖੇ ਸਟ੍ਰਾਬੇਰੀ ਦੇ ਖੇਤਾਂ ਵਿਚ ਅੱਜ ਇਕ ਮਨਮੋਹਕ ਨਜ਼ਾਰਾ ਉਦੋਂ ਦੇਖਣ ਨੂੰ ਮਿਲਿਆ, ਜਦੋਂ ਵਲੈਤ ਤੋਂ ਆਏ ਪੰਜ ਦੇਸ਼ਾਂ ਦੇ 37 ਨੌਜਵਾਨ ਲੜਕੇ-ਲੜਕੀਆਂ ...

ਪੂਰੀ ਖ਼ਬਰ »

ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਮੌਕੇ 20 ਹਜ਼ਾਰ ਸੰਗਤ ਪਹੁੰਚੇਗੀ ਪਾਕਿ-ਗਿਆਨੀ ਹਰਪ੍ਰੀਤ ਸਿੰਘ

ਅੰਮਿ੍ਤਸਰ, 21 ਫਰਵਰੀ (ਸੁਰਿੰਦਰ ਕੋਛੜ)- ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ 'ਤੇ ਕਰਵਾਏ ਗਏ ਸਮਾਗਮ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ...

ਪੂਰੀ ਖ਼ਬਰ »

ਗੁਰਦੁਆਰਾ ਕਰੀਰ ਸਾਹਿਬ ਪਾਤਸ਼ਾਹੀ 6ਵੀਂ ਦੇ ਜੋੜ ਮੇਲੇ ਸਬੰਧੀ ਸਜਾਇਆ ਨਗਰ ਕੀਰਤਨ

ਰਾਏਕੋਟ, 21 ਫਰਵਰੀ (ਬਲਵਿੰਦਰ ਸਿੰਘ ਲਿੱਤਰ)- ਗੁਰਦੁਆਰਾ ਕਰੀਰ ਸਾਹਿਬ ਪਾਤਸ਼ਾਹੀ 6ਵੀਂ ਪਿੰਡ ਲਿੱਤਰ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਦੇ ਸਬੰਧ ਵਿਚ ਮਨਾਏ ਜਾਂਦੇ ਜੋੜ ਮੇਲੇ ਦੇ ਪਹਿਲੇ ਦਿਨ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਕਮੇਟੀ ...

ਪੂਰੀ ਖ਼ਬਰ »

ਸੰਖੇਪ ਦੌਰੇ 'ਚ ਹੇਠਲੇ ਪਾਰਟੀ ਵਰਕਰਾਂ ਦੀ ਗੱਲ ਸੁਣਨ ਲਈ ਵੀ ਕਿਹਾ
ਨੱਢਾ ਵਲੋਂ ਮਿਸ ਕਾਲ ਕਰਕੇ ਬਣਾਏ ਭਾਜਪਾ ਮੈਂਬਰਾਂ ਨਾਲ ਸੰਪਰਕ ਬਣਾਉਣ ਦੀ ਹਦਾਇਤ

ਸ਼ਿਵ ਸ਼ਰਮਾ ਜਲੰਧਰ, 21 ਫਰਵਰੀ- ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਦਾ ਅੰਮਿ੍ਤਸਰ ਦੌਰਾ ਕਾਫ਼ੀ ਸੰਖੇਪ ਰਿਹਾ ਹੈ ਪਰ ਇਸ ਦੇ ਬਾਵਜੂਦ ਉਹ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਕਈ ਵੱਡੇ ਸੰਦੇਸ਼ ਦੇ ਗਏ ਹਨ | ਪਿਛਲੇ ਸਮੇਂ ਵਿਚ ਮਿਸ ਕਾਲਾਂ ਕਰਕੇ ਪਾਰਟੀ ਦੀ ਕੀਤੀ ਗਈ ...

ਪੂਰੀ ਖ਼ਬਰ »

ਨੱਢਾ ਵਲੋਂ ਮਿਸ ਕਾਲ ਕਰਕੇ ਬਣਾਏ ਭਾਜਪਾ ਮੈਂਬਰਾਂ ਨਾਲ ਸੰਪਰਕ ਬਣਾਉਣ ਦੀ ਹਦਾਇਤ

ਸ਼ਿਵ ਸ਼ਰਮਾ ਜਲੰਧਰ, 21 ਫਰਵਰੀ- ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਦਾ ਅੰਮਿ੍ਤਸਰ ਦੌਰਾ ਕਾਫ਼ੀ ਸੰਖੇਪ ਰਿਹਾ ਹੈ ਪਰ ਇਸ ਦੇ ਬਾਵਜੂਦ ਉਹ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਕਈ ਵੱਡੇ ਸੰਦੇਸ਼ ਦੇ ਗਏ ਹਨ | ਪਿਛਲੇ ਸਮੇਂ ਵਿਚ ਮਿਸ ਕਾਲਾਂ ਕਰਕੇ ਪਾਰਟੀ ਦੀ ਕੀਤੀ ਗਈ ...

ਪੂਰੀ ਖ਼ਬਰ »

ਅਕਾਲੀ ਆਗੂ ਸਠਿਆਲਾ ਵਲੋਂ ਲੋੜਵੰਦ ਪਰਿਵਾਰ ਦੀ ਆਰਥਿਕ ਮਦਦ

ਸਠਿਆਲਾ, 21 ਫਰਵਰੀ (ਸਫਰੀ)¸ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਬਾਬਾ ਬਕਾਲਾ ਤੋਂ ਸਾਬਕਾ ਸਰਕਲ ਪ੍ਰਧਾਨ ਬੂਟਾ ਸਿੰਘ ਸਠਿਆਲਾ ਵਲੋਂ ਗਰੀਬ ਤੇ ਲੋੜਵੰਦ ਪਰਿਵਾਰ ਦੀ ਲੜਕੀ ਦੀ ਸ਼ਾਦੀ ਲਈ ਆਰਥਿਕ ਮਦਦ ਕੀਤੀ ਹੈ | ਇਸ ਮੌਕੇ ਪ੍ਰਧਾਨ ਬੂਟਾ ਸਿੰਘ ਸਠਿਆਲਾ ਨੇ ਦੱਸਿਆ ਹੈ ...

ਪੂਰੀ ਖ਼ਬਰ »

ਚਾਰ ਰੋਜ਼ ਖੇਡ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ

ਬੰਡਾਲਾ, 21 ਫਰਵਰੀ (ਅੰਗਰੇਜ ਸਿੰਘ ਹੁੰਦਲ)-ਗੁਰਦੁਆਰਾ ਸ਼ਹੀਦ ਬਾਬਾ ਕਾਹਨ ਸਿੰਘ ਜੀ ਦੇ ਸਲਾਨਾ ਮੇਲੇ ਤੇ ਗੁ. ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਚਾਰ ਰੋਜ਼ਾ ਫੁੱਟਬਾਲ ਅਤੇ ਕਿ੍ਕਟ ਦੇ ਟੂਰਨਾਮੈਂਟ ਕਰਵਾਏ ਸਨ | ਇਸ ਮੌਕੇ ਤੇ ਮੇਲੇ ਦੇ ਆਖਰੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸੋਨੀ ਨੇ ਡੀ. ਆਰ. ਐਨਕਲੇਵ ਦੇ ਵਿਕਾਸ ਲਈ ਦਿੱਤਾ 10 ਲੱਖ ਦਾ ਚੈੱਕ

ਅੰਮਿ੍ਤਸਰ, 21 ਫਰਵਰੀ (ਰੇਸ਼ਮ ਸਿੰਘ)-ਕੈਬਟਿਨ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵਲੋਂ ਡੀ. ਆਰ. ਐਨਕਲੇਵ ਏਅਰਪੋਰਟ ਰੋਡ ਦਾ ਦੌਰਾ ਕੀਤਾ ਗਿਆ | ਸ੍ਰੀ ਸੋਨੀ ਨੇ ਆਪਣੇ ਦੌਰੇ ਦੌਰਾਨ ਡੀ. ਆਰ. ਐਨਕਲੇਵ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਨੂੰ ਐਨਕਲੇਵ ਦੇ ਵਿਕਾਸ ...

ਪੂਰੀ ਖ਼ਬਰ »

ਅਜਨਾਲਾ ਪੁਲਿਸ ਦਲਿਤ ਆਗੂਆਂ ਨਾਲ ਕਥਿਤ ਤੌਰ 'ਤੇ ਕਰ ਰਹੀ ਹੈ ਮਾੜਾ ਵਤੀਰਾ-ਕਰਨ ਅਜਨਾਲਾ

ਅਜਨਾਲਾ, 21 ਫਰਵਰੀ (ਐਸ. ਪ੍ਰਸ਼ੋਤਮ)- ਇਥੇ ਦਲਿਤ ਭਾਈਚਾਰੇ ਦੇ ਹਿੱਤਾਂ ਤੇ ਹੱਕਾਂ ਦੀ ਰਾਖੀ ਲਈ ਹੋਂਦ 'ਚ ਆਏ ਸੰਗਠਨ ਲਵ-ਕੁਸ਼ ਸੇਵਾ ਦਲ ਪੰਜਾਬ ਦੇ ਸੂਬਾ ਪ੍ਰਧਾਨ ਕਰਨ ਅਜਨਾਲਾ ਦੀ ਪ੍ਰਧਾਨਗੀ 'ਚ ਸੰਗਠਨ ਦੀ ਹੋਈ ਰੋਸ ਮੀਟਿੰਗ 'ਚ ਦੋਸ਼ ਲਾਇਆ ਕਿ ਅਜਨਾਲਾ ਪੁਲਿਸ ਥਾਣੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਭਿੰਡੀ ਸੈਦਾਂ, 21 ਫਰਵਰੀ (ਪਿ੍ਤਪਾਲ ਸਿੰਘ ਸੂਫ਼ੀ)¸ਤਹਿਸੀਲ ਅਜਨਾਲਾ ਅਧੀਨ ਪੈਂਦੇ ਸਰਹੱਦੀ ਪਿੰਡ ਹਾਸ਼ਮਪੁਰਾ ਵਿਖੇ ਅੱਜ ਗੁਰਦੁਆਰਾ ਸਾਹਿਬ ਦੀ ਨਵੀਂ ਬਣਨ ਜਾ ਰਹੀ ਇਮਾਰਤ ਦਾ ਨੀਂਹ ਪੱਥਰ ਪਿੰਡ ਦੀਆਂ ਸੰਗਤਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਤੇ ਆਸਾ ਦੀ ਵਾਰ ਜੀ ਦੇ ...

ਪੂਰੀ ਖ਼ਬਰ »

ਕੰਬੋਅ ਪੁਲਿਸ ਵਲੋਂ ਸਕੂਲੀ ਬੱਸਾਂ ਦੀ ਕੀਤੀ ਜਾਂਚ

ਰਾਜਾਸਾਂਸੀ, 21 ਫਰਵਰੀ (ਹੇਰ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸਐੱਸਪੀ ਸ੍ਰੀ ਵਿਕਰਮਜੀਤ ਦੁੱਗਲ ਦੀਆਂ ਹਦਾਇਤਾਂ ਅਨੁਸਾਰ ਅੱਜ ਥਾਣਾ ਕੰਬੋਅ ਦੇ ਐੱਸ.ਐੱਚ.ਓ. ਇੰਸਪੈਕਟਰ ਕਸ਼ਮੀਰ ਸਿੰਘ ਦੀ ਅਗਵਾਈ ਵਿਚ ਸਬ ਇੰਸਪੈਕਟਰ ਗੁਰਵਿੰਦਰ ਕੌਰ ਅਤੇ ਏ.ਐੱਸ.ਆਈ ...

ਪੂਰੀ ਖ਼ਬਰ »

ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਿਖੇ ਹੋਈ ਡਾ: ਛੀਨਾ ਦੀਆਂ ਕਿਤਾਬਾਂ 'ਤੇ ਵਿਚਾਰ ਗੋਸ਼ਟੀ

ਅੰਮਿ੍ਤਸਰ, 21 ਫਰਵਰੀ (ਹਰਮਿੰਦਰ ਸਿੰਘ)¸ਏਕਮ ਸਾਹਿਤ ਮੰਚ ਵੱਲੋਂ ਧਰਮ ਪ੍ਰਚਾਰ ਕਮੇਟੀ (ਚੀਫ਼ ਖਾਲਸਾ ਦੀਵਾਨ) ਦੇ ਸਹਿਯੋਗ ਨਾਲ ਡਾ. ਸਰਬਜੀਤ ਸਿੰਘ ਛੀਨਾ ਦੀਆਂ ਇਤਿਹਾਸਕ ਕਿਤਾਬਾਂ 'ਤੇ ਸੈਂਟਰਲ ਖ਼ਾਲਸਾ ਯਤੀਮਖ਼ਾਨਾ ਭਾਈ ਨੰਦ ਲਾਲ ਹਾਲ ਵਿਖੇ ਸਿੱਖ ਬੁੱਧੀਜੀਵੀ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਵਲੋਂ ਪਿੰਡ ਰਾਣਾ ਕਾਲਾ ਦੇ ਸਰਕਾਰੀ ਸਕੂਲ ਨੂੰ 8 ਲੱਖ ਦੀ ਗ੍ਰਾਂਟ ਮੁਹੱਈਆ

ਟਾਂਗਰਾ, 21 ਫਰਵਰੀ (ਹਰਜਿੰਦਰ ਸਿੰਘ ਕਲੇਰ)- ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਹੋਰ ਵਿਕਾਸ ਕਾਰਜਾਂ ਤੇ ਵਿੱਦਿਅਕ ਖੇਤਰ ਨੂੰ ਆਧੁਨਿਕਤਾ ਪ੍ਰਦਾਨ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ...

ਪੂਰੀ ਖ਼ਬਰ »

ਛੇਹਰਟਾ ਵਿਖੇ ਅੰਗਹੀਣ ਲੋਕਾਂ ਲਈ ਲਗਾਇਆ ਅਸੈੱਸਮੈਂਟ ਕੈਂਪ

ਛੇਹਰਟਾ, 21 ਫਰਵਰੀ (ਸੁਰਿੰਦਰ ਸਿੰਘ ਵਿਰਦੀ)-ਭਾਰਤ ਸਰਕਾਰ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ ਦਿਵਿਆਂਗਜਨ ਸਸ਼ਕਤੀਕਰਨ ਵਿਭਾਗ ਦੇ ਅਧੀਨ ਇੱਕ ਮਿਨੀਰਤਨ ਜਨਤਕ ਬਰਾਂਚ ਭਾਰਤੀ ਬਣਾਵਟੀ ਅੰਗ ਨਿਰਮਾਣ ਨਿਗਮ (ਲਿਮਕੋ) ਦੁਆਰਾ ਐਡਿਪ ਸਕੀਮ ਦੇ ਅਧੀਨ ਪੰਜਾਬ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਦੀ ਮੀਟਿੰਗ

ਅੰਮਿ੍ਤਸਰ, 21 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਰੈਵੀਨਿਊ ਪਟਵਾਰ ਯੂਨੀਅਨ ਦੀ ਇਕ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਡੇਹਰੀਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਸੂਬਾ ਪ੍ਰਧਾਨ ਕਾਨੂੰਗੋ ਐਸੋਸੀਏਸ਼ਨ ਤੇ ਪ੍ਰਧਾਨ ਆਲ ਇੰਡੀਆ ਪਟਵਾਰੀ/ਕਾਨੂੰਗੋ ...

ਪੂਰੀ ਖ਼ਬਰ »

ਲੋਕ ਭਲਾਈ ਸਕੀਮਾਾ ਪਿੰਡਾਾ ਤੱਕ ਪੁੱਜਦਾ ਕਰਨ ਲਈ ਮੈਂ ਵਚਨਬੱਧ-ਡੈਨੀ ਬੰਡਾਲਾ

ਚੌਕ ਮਹਿਤਾ, 21 ਫਰਵਰੀ (ਧਰਮਿੰਦਰ ਸਿੰਘ ਸਦਾਰੰੰਗ)-ਪੰਜਾਬ ਸਰਕਾਰ ਦੁਆਰਾ ਭੇਜੀ ਗਈ ਸਸਤੀ ਕਣਕ ਅੱਜ ਇੱਥੇ ਪਿੰਡ ਖੱਬੇਰਾਜਪੂਤਾਂ ਵਿਖੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਹਾਜ਼ਰੀ 'ਚ ਲਾਭਪਾਤਰੀਆਂ ਨੁੰੂ ਵੰਡੀ ਗਈ | ਇਸ ਮੌਕੇ ਵਿਧਾਇਕ ਡੈਨੀ ...

ਪੂਰੀ ਖ਼ਬਰ »

ਕਾਰਗਿਲ ਸ਼ਹੀਦ ਕੈਪਟਨ ਅਮਰਦੀਪ ਸਿੰਘ ਸਰਾਂ ਦੀ ਬਰਸੀ 23 ਨੂੰ

ਮਜੀਠਾ, 21 ਫਰਵਰੀ (ਜਗਤਾਰ ਸਿੰਘ ਸਹਿਮੀ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਕੈਪਟਨ ਅਮਰਦੀਪ ਸਿੰਘ ਸਰਾਂ ਮਜੀਠਾ ਦੀ ਬਰਸੀ 23 ਫਰਵਰੀ ਨੂੰ ਮਜੀਠਾ ਵਿਖੇ ਮਨਾਈ ਜਾਵੇਗੀ | ਇਸ ਦੀ ਜਾਣਕਾਰੀ ਦਿੰਦਿਆਂ ਸ਼ਹੀਦ ਕੈਪਟਨ ਅਮਰਦੀਪ ਸਿੰਘ ਸਰਾਂ ਮਜੀਠਾ ਦੇ ਚਾਚਾ ਤੇ ...

ਪੂਰੀ ਖ਼ਬਰ »

ਅੰਗਹੀਣਾਂ ਦੀ ਭਲਾਈ ਲਈ ਬਲਾਕ ਪੱਧਰੀ ਕੈਂਪ ਲਗਾਇਆ

ਚੋਗਾਵਾਂ, 21 ਫਰਵਰੀ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਸਰਕਾਰ ਵਲੋਂ ਬਲਾਕ ਚੋਗਾਵਾਂ ਦੇ 88 ਤੋਂ ਉੱਪਰ ਪਿੰਡਾਂ ਵਿਚ ਵੱਸਦੇ ਅੰਗਹੀਣਾਂ ਨੂੰ ਟਰਾਈ ਸਾਈਕਲ, ਵੀਲ੍ਹ ਚੇਅਰ, ਕੰਨਾਂ ਦੀਆਂ ਮਸ਼ੀਨਾਂ, ਬਨਾਵਟੀ ਅੰਗ ਲਗਾਉਣ ਲਈ ਬੀ.ਡੀ.ਪੀ.ਓ ਦਫਤਰ ਚੋਗਾਵਾਂ ਵਿਖੇ ਵੱਖ-ਵੱਖ ...

ਪੂਰੀ ਖ਼ਬਰ »

ਕੈਪਟਨ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਨੌਕਰੀਆਂ ਦੇਣ ਦੀ ਥਾਂ ਡਾਂਗਾਂ ਨਾਲ ਕੁੱਟ ਰਹੀ ਹੈ-ਬੋਨੀ ਅਜਨਾਲਾ

ਰਮਦਾਸ, 21 ਫਰਵਰੀ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਇਕ ਵਿਸ਼ੇਸ਼ ਇਕੱਤਰਤਾ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦੀ ਸਕੱਤਰ ਬੋਨੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਕੂਲ ਵਿਖੇ ਟ੍ਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ

ਚੱਬਾ, 21 ਫਰਵਰੀ (ਜੱਸਾ ਅਨਜਾਣ)¸ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਇੰਟਰਨੈਸ਼ਨਲ ਸਕੂਲ ਵਰਪਾਲ ਵਿਖੇ ਟ੍ਰੈਫ਼ਿਕ ਨਿਯਮਾਂ ਸਬੰਧੀ ਆਈ.ਪੀ.ਐੱਸ. ਇੰਚਾਰਜ ਅੰਮਿ੍ਤਸਰ ਦਿਹਾਤੀ ਬਿਕਰਮਜੀਤ ਸਿੰਘ ਦੁੱਗਲ ਦੀ ਪ੍ਰਧਾਨਗੀ ਹੇਠ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX