ਤਾਜਾ ਖ਼ਬਰਾਂ


ਪੰਜਾਬ 'ਚ ਲਾਕਡਾਊਨ ਦੌਰਾਨ ਫ਼ੀਸ ਮੰਗਣ ਵਾਲੇ 15 ਹੋਰ ਪ੍ਰਾਈਵੇਟ ਸਕੂਲਾਂ ਨੂੰ ਸਿੱਖਿਆ ਵਿਭਾਗ ਵੱਲੋਂ ਨੋਟਿਸ ਜਾਰੀ
. . .  10 minutes ago
ਚੰਡੀਗੜ੍ਹ, 9 ਅਪ੍ਰੈਲ- ਪੰਜਾਬ 'ਚ ਲਾਕਡਾਊਨ ਦੇ ਚੱਲਦਿਆਂ ਫ਼ੀਸ ਮੰਗਣ ਦੇ ਦੋਸ਼ 'ਚ ਸਿੱਖਿਆ ਵਿਭਾਗ ਨੇ 15 ਹੋਰ ਨਿੱਜੀ ਸਕੂਲਾਂ ਨੂੰ ਕਾਰਨ...
ਅੱਜ ਮੰਤਰੀਆਂ ਦੇ ਸਮੂਹ ਦੀ ਹੋਵੇਗੀ ਉੱਚ ਪੱਧਰੀ ਬੈਠਕ
. . .  21 minutes ago
ਬਠਿੰਡਾ ਜ਼ਿਲ੍ਹੇ 'ਚ 27 ਹੋਰ ਰਿਪੋਰਟਾਂ ਆਈਆਂ ਨੈਗੇਟਿਵ
. . .  31 minutes ago
ਬਠਿੰਡਾ, 9 ਅਪ੍ਰੈਲ (ਅੰਮ੍ਰਿਤਪਾਲ ਸਿੰਘ ਵਲਾਣ)- ਬਠਿੰਡਾ ਜ਼ਿਲ੍ਹੇ ਲਈ ਵੱਡੀ ਰਾਹਤ ਵਾਲੀ ਖ਼ਬਰ ਆਈ ਹੈ ਕਿ ਜ਼ਿਲ੍ਹੇ 'ਚ ਕੋਰੋਨਾ ਦੇ ਸ਼ੱਕੀ 27 ਜਣਿਆਂ....
ਗੁਰੂਹਰਸਹਾਏ ਹਲਕੇ 'ਚ 18 ਹਜ਼ਾਰ ਪਰਿਵਾਰ ਹਨ ਰਾਸ਼ਨ ਦੇ ਲੋੜਵੰਦ : ਰਾਣਾ ਸੋਢੀ
. . .  34 minutes ago
ਗੁਰੂਹਰਸਹਾਏ, 9 ਅਪ੍ਰੈਲ (ਹਰਚਰਨ ਸਿੰਘ ਸੰਧੂ)- ਕੋਰੋਨਾ ਦੀ ਬਿਮਾਰੀ ਦੇ ਚੱਲਦਿਆਂ ਹਾਲਾਤ ਬਹੁਤ ਨਾਜ਼ੁਕ ਹੋ ਗਏ ਹਨ ਅਜਿਹੇ 'ਚ ਰੋਜ਼ਾਨਾ ਕਮਾ ਕੇ ਆਪਣੇ ਪਰਿਵਾਰ ਪਾਲ ....
ਅਲਬਰਟਾ ਸੂਬੇ ਅੰਦਰ 1423 ਕੇਸਾਂ 'ਚੋ 519 ਲੋਕ ਤੰਦਰੁਸਤ ਹੋਏ
. . .  44 minutes ago
ਕੈਲਗਰੀ, 9 ਅਪ੍ਰੈਲ (ਜਸਜੀਤ ਸਿੰਘ ਧਾਮੀ)- ਅਲਬਰਟਾ ਸੂਬੇ ਅੰਦਰ ਕੁੱਲ ਕੇਸ 1423 ਹੋਣ ਉਪਰੰਤ ਕੁੱਲ ਮੌਤਾਂ ਦੀ ਗਿਣਤੀ 29 ਅਤੇ 519 ਮਰੀਜ਼ ਤੰਦਰੁਸਤ ਹੋ ...
ਲੁੱਟਾਂ ਖੋਹਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਨੌਜਵਾਨ ਦਾ ਕੋਰੋਨਾਵਾਇਰਸ ਟੈਸਟ ਪਾਜ਼ੀਟਿਵ ਆਉਣ 'ਤੇ ਐੱਸ.ਐੱਚ.ਓ ਸਮੇਤ 7 ਮੁਲਾਜ਼ਮ ਇਕਾਂਤਵਾਸ ਵਿਚ ਭੇਜੇ
. . .  57 minutes ago
ਲੁਧਿਆਣਾ, 9 ਅਪ੍ਰੈਲ (ਪਰਮਿੰਦਰ ਸਿੰਘ ਅਹੂਜਾ) - ਲੁੱਟਾਂ ਖੋਹਾਂ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਨੌਜਵਾਨ ਸੌਰਵ ਸਹਿਗਲ ਦਾ ਕੋਰੋਨਾਵਾਇਰਸ ਟੈਸਟ ਪਾਜ਼ੀਟਿਵ ਆਉਣ 'ਤੇ ਐਸ.ਐਚ.ਓ ਸਮੇਤ 7 ਪੁਲਿਸ ਮੁਲਾਜ਼ਮਾਂ ਨੂੰ ਇਕਾਂਤਵਾਸ ਵਿਚ ਭੇਜ ਦਿੱਤਾ ਗਿਆ ਹੈ ਸੌਰਵ ਸਹਿਗਲ ਨੂੰ ਥਾਣਾ ਫੋਕਲ ਪੁਆਇੰਟ ਦੀ ਪੁਲਿਸ...
ਜਲੰਧਰ ਜ਼ਿਲ੍ਹੇ 'ਚ ਅੱਜ ਇਸ ਭਾਅ 'ਤੇ ਵਿਕਣਗੇ ਫਲ ਤੇ ਸਬਜ਼ੀਆਂ
. . .  about 1 hour ago
ਜਲੰਧਰ, 9 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ 'ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ ਸਕਦੇ ਹਨ। ਜ਼ਿਕਰਯੋਗ ਹੈ ਕਿ ਕੋਰੋਨਾਵਾਇਰਸ ਦੇ ਕਾਰਨ ਭਾਰਤ ਸਮੇਤ ਪੰਜਾਬ 'ਚ ਲਾਕਡਾਊਨ ਹੈ ਤੇ ਕਰਫ਼ਿਊ ਦੇ...
ਜਲੰਧਰ 'ਚ ਕੋਰੋਨਾਵਾਇਰਸ ਦੇ ਪਾਜ਼ੀਟਿਵ ਮਰੀਜ਼ ਦੀ ਹੋਈ ਮੌਤ
. . .  about 1 hour ago
ਜਲੰਧਰ, 9 ਅਪ੍ਰੈਲ (ਐਮ.ਐਸ.ਲੋਹੀਆ) - ਜਲੰਧਰ 'ਚ ਬੀਤੇ ਕੱਲ੍ਹ ਮਿੱਠਾ ਬਾਜ਼ਾਰ ਦੇ ਪ੍ਰਵੀਨ ਕੁਮਾਰ ਦਾ ਕੋਰੋਨਾਵਾਇਰਸ ਪਾਜ਼ੀਟਿਵ ਆਇਆ ਸੀ ਤੇ ਅੱਜ ਉਨ੍ਹਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਉਹ 60 ਸਾਲ ਦੇ ਦੱਸੇ ਜਾਂਦੇ ਹਨ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਇਹਤਿਆਤਨ ਤੇ ਟੈਸਟ ਲਈ ਸਿਵਲ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਕਾਰਨ 17 ਮੌਤਾਂ, 540 ਨਵੇਂ ਕੇਸ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 9 ਅਪ੍ਰੈਲ - ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਦੇ ਜਾਰੀ ਅੰਕੜਿਆਂ ਅਨੁਸਾਰ ਭਾਰਤ ਵਿਚ ਕੋਰੋਨਾਵਾਇਰਸ ਦੇ ਕੇਸ ਵੱਧ ਕੇ 5734 ਹੋ ਗਏ ਹਨ। 166 ਮੌਤਾਂ ਹੋਈਆਂ ਹਨ ਅਤੇ ਪਿਛਲੇ 24 ਘੰਟਿਆਂ ਵਿਚ 540 ਕੇਸ ਸਾਹਮਣੇ ਆਏ ਹਨ ਤੇ 17 ਮੌਤਾਂ...
ਜਗਰਾਉਂ ਨੇੜੇ ਚੌਂਕੀਮਾਨ ਇਲਾਕੇ 'ਚ ਇਕ 15 ਸਾਲਾ ਲੜਕੇ ਦਾ ਕੋਰੋਨਾ ਆਇਆ ਪਾਜ਼ੀਟਿਵ
. . .  about 2 hours ago
ਚੌਂਕੀਮਾਨ, 9 ਅਪ੍ਰੈਲ (ਤਜਿੰਦਰ ਸਿੰਘ ਚੱਢਾ) - ਅੱਜ ਮੁਹੰਮਦ ਰਫ਼ੀਕ ਪੁੱਤਰ ਨੂਰ ਮੁਹੰਮਦ ਵਾਸੀ ਚੌਂਕੀਮਾਨ ਰੋਡ ਗੁੜੇ ਦਾ ਕੋਰੋਨਾਵਾਇਰਸ ਦਾ ਟੈਸਟ ਪਾਜ਼ੀਟਿਵ ਆਇਆ ਹੈ। ਇਹ ਜਾਣਕਾਰੀ ਗੁਰਦੀਪ ਸਿੰਘ ਗੋਸਲ ਡੀ.ਐਸ.ਪੀ. ਜਗਰਾਉਂ ਨੇ ਦਿੱਤੀ ਤੇ ਕਿਹਾ ਕਿ ਰਫ਼ੀਕ ਤਬਲੀਗੀ ਜਮਾਤ ਨਾਲ ਸਬੰਧ ਰੱਖਦਾ ਹੈ...
ਪਾਜ਼ੀਟਿਵ ਮਰੀਜ਼ ਨਾਲ ਰਹੇ ਕੁੱਝ ਵਿਅਕਤੀਆਂ ਨੂੰ ਸਿਹਤ ਵਿਭਾਗ ਨੇ ਭੇਜਿਆ ਇਕਾਂਤਵਾਸ
. . .  about 2 hours ago
ਮੁੱਲਾਂਪੁਰ, 9 ਅਪ੍ਰੈਲ (ਦਲਬੀਰ ਖੈਰਪੁਰ) - ਜਵਾਹਰਪੁਰ ਵਾਸੀ ਕੋਰੋਨਾ ਪਾਜ਼ੀਟਿਵ ਮਰੀਜ਼ ਨਾਇਬ ਸਿੰਘ ਦੇ ਸੰਪਰਕ 'ਚ ਰਹੇ ਇਲਾਕੇ ਪਿੰਡ ਪੜਛ ਦੇ ਜਸਵੀਰ ਸਿੰਘ ਤੇ ਮੇਵਾ ਸਿੰਘ, ਪਿੰਡ ਸੂੰਕ ਦੇ ਦਿਲਬਾਗ ਸਿੰਘ, ਨਾਡਾ ਦੇ ਸੁਰਜੀਤ ਰਾਮ ਤੇ ਚੰਡੀਗੜ੍ਹ ਦੇ ਪਿੰਡ ਖੁੱਡਾ ਅਲੀਸ਼ੇਰ ਦਾ ਰਾਮ ਕੁਮਾਰ ਦੇ ਸਿਹਤ ਵਿਭਾਗ...
ਅੱਜ ਦਾ ਵਿਚਾਰ
. . .  about 2 hours ago
ਬਿਜਲੀ ਮੁਲਾਜ਼ਮਾਂ ਵੱਲੋਂ ਤਨਖਾਹ ਕਟੌਤੀ ਦੀ ਨਿਖੇਧੀ
. . .  1 day ago
ਬਜ਼ੁਰਗਾਂ ਦੀ ਪਰੇਸ਼ਾਨੀ ਨੂੰ ਦੇਖਦਿਆਂ ਬੈਂਕ ਨੇ ਕੀਤਾ ਕੁਰਸੀਆਂ ਦਾ ਇੰਤਜ਼ਾਮ
. . .  1 day ago
ਹਰੀਕੇ ਪੱਤਣ,8 ਅਪ੍ਰੈਲ (ਸੰਜੀਵ ਕੁੰਦਰਾ)ਕੋਰੋਨਾ ਵਾਇਰਸ ਦੇ ਸੰਕਟ ਨੂੰ ਦੇਖਦਿਆਂ ਲਗਾਏ ਗਏ ਕਰਫਿਊ ਵਿੱਚ ਢਿੱਲ ਦਿੰਦਿਆਂ ਸਰਕਾਰ ਨੇ ਬੈਂਕਾਂ ਖੋਲਣ ਦੇ ਹੁਕਮ ਦਿੱਤੇ ਹਨ ਪਰੰਤੂ ਬੈਂਕਾਂ ਅੱਗੇ ਲੱਗਦੀ ਭਾਰੀ ਭੀੜ ਜਿੱਥੇ ਕੋਰੋਨਾ ਵਰਗੀ ਮਹਾਂਮਾਰੀ ਨੂੰ ਸੱਦਾ ਦਿੰਦੀ ਹੈ ਉੱਥੇ ਹੀ...
ਜ਼ਿਲ੍ਹਾ ਐੱਸ ਏ ਐੱਸ ਨਗਰ 'ਚ ਅੱਜ 10 ਮਰੀਜ਼ ਕੋਰੋਨਾ ਪਾਜ਼ੀਟਿਵ
. . .  1 day ago
ਐੱਸ ਏ ਐੱਸ ਨਗਰ ,8 ਅਪ੍ਰੈਲ (ਕੇ .ਐੱਸ. ਰਾਣਾ )- ਜ਼ਿਲ੍ਹਾ ਐੱਸ ਏ ਐੱਸ ਨਗਰ ਅੰਦਰ ਅਜ 10 ਮਰੀਜ਼ ਕੋਰੋਨਾ ਪਾਜ਼ੀਟਿਵ ਆਏ ਹਨ । ਇਹ ਸਾਰੇ ਡੇਰਾਬਸੀ ਦੇ ਪਿੰਡ ਜਵਾਹਰ ਪੁਰ ਦੇ ਹਨ । ਕੁੱਲ ਮਿਲਾ ਕੇ ...
ਫ਼ਾਜ਼ਿਲਕਾ ਜ਼ਿਲ੍ਹੇ ਦੇ 3 ਸ਼ੱਕੀ ਲੋਕਾਂ ,ਚੋਂ ਦੋ ਦੀ ਕੋਰੋਨਾ ਰਿਪੋਰਟ ਨੈਗੇਟਿਵ, ਇਕ ਦੇ ਮੁੜ ਮੰਗੇ ਸੈਂਪਲ
. . .  1 day ago
ਲੁਧਿਆਣਾ ਵਿਚ ਦੋ ਹੋਰ ਮਰੀਜ਼ਾਂ ਵਿਚ ਕੋਰੋਨਾ ਵਾਇਰਸ ਦੀ ਸ਼ਿਕਾਇਤ ਪਾਈ ਗਈ
. . .  1 day ago
ਪੀ ਜੀ ਆਈ 'ਚ ਦਾਖ਼ਲ ਚਿਤਾਮਲੀ ਦੇ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਹੋਈ ਮੌਤ
. . .  1 day ago
ਕੋਰੋਨਾ ਪਾਜ਼ੀਟਿਵ ਵਿਅਕਤੀ ਦੇ ਸੰਪਰਕ ਚ ਆਉਣ ਵਾਲੇ 10 ਵਿਅਕਤੀਆਂ ਨੂੰ ਇਕਾਂਤਵਾਸ ਵਿਚ ਰੱਖਿਆ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ : ਪ੍ਰਸ਼ਾਸਨ ਨੇ ਮਿੱਠਾ ਬਾਜ਼ਾਰ ਦੇ ਘਰਾਂ ਨੂੰ ਕੀਤਾ ਕੁਆਰਨਟਾਈਨ
. . .  1 day ago
ਸੋਸ਼ਲ ਮੀਡੀਆ 'ਤੇ ਹਜ਼ਰਤ ਮੁਹੰਮਦ ਅਤੇ ਮੁਸਲਿਮ ਭਾਈਚਾਰੇ 'ਤੇ ਟਿੱਪਣੀ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ
. . .  1 day ago
ਔਰਤ ਦੀ ਕੋਰੋਨਾ ਵਾਇਰਸ ਦੇ ਲੱਛਣਾਂ ਕਾਰਨ ਹੋਈ ਮੌਤ, ਕੱਲ੍ਹ ਆਵੇਗੀ ਰਿਪੋਰਟ
. . .  1 day ago
ਕੋਰੋਨਾ ਤੋਂ ਬਚਾਅ ਲਈ ਸਰਕਾਰੀ ਕੰਮ ਈ-ਮੇਲ, ਵੀਡੀਓ ਕਾਨਫਰੰਂਸਿੰਗ ਆਦਿ ਰਾਹੀਂ ਕਰਨ ਦੇ ਹੁਕਮਾਂ ਤੋਂ ਪਿੱਛੇ ਹਟੀ ਸਰਕਾਰ
. . .  1 day ago
ਜਲੰਧਰ 'ਚ ਇੱਕ ਹੀ ਦਿਨ ਆਇਆ ਕੋਰੋਨਾ ਦਾ ਦੂਸਰਾ ਮਾਮਲਾ ਪਾਜ਼ੀਟਿਵ
. . .  1 day ago
ਕੋਵਿਡ-19 ਤੋਂ ਸਿਹਤਯਾਬ ਹੋਏ ਸਰਪੰਚ ਹਰਪਾਲ ਸਿੰਘ ਪਠਲਾਵਾ ਨੇ ਸਰਕਾਰ, ਪ੍ਰਸ਼ਾਸਨ ਤੇ ਡਾਕਟਰਾਂ ਦਾ ਕੀਤਾ ਧੰਨਵਾਦ
. . .  1 day ago
ਕੋਰੋਨਾ ਵਾਇਰਸ : ਯੂ ਕੇ 'ਚ ਅੱਜ ਹੋਈਆਂ 936 ਮੌਤਾਂ
. . .  1 day ago
ਪੰਜਾਬ 'ਚ ਕੋਰੋਨਾ ਕਾਰਨ ਹੁਣ ਤੱਕ 8 ਮੌਤਾਂ, 106 ਮਾਮਲਿਆਂ ਦੀ ਪੁਸ਼ਟੀ
. . .  1 day ago
ਮਸਜਿਦ 'ਚ ਰਹਿਣ ਵਾਲੇ 12 ਲੋਕ ਆਈਸੋਲੇਸ਼ਨ ਲਈ ਲਏ ਗਏ ਕਬਜ਼ੇ 'ਚ
. . .  1 day ago
ਕੈਪਟਨ ਨੇ ਕਰਫਿਊ ਵਧਾਉਣ ਦੀਆਂ ਰਿਪੋਰਟਾਂ ਨੂੰ ਕੀਤਾ ਖ਼ਾਰਜ
. . .  1 day ago
ਮੋਹਾਲੀ 'ਚ ਕੋਰੋਨਾ ਦੇ 4 ਹੋਰ ਮਾਮਲਿਆਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 30
. . .  1 day ago
ਸੁਖਬੀਰ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਲਈ ਮੁਆਵਜ਼ੇ ਦੀ ਅਪੀਲ
. . .  1 day ago
ਪਠਾਨਕੋਟ : 19 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ
. . .  1 day ago
ਕੋਵਿਡ-19 ਦੀ ਜਾਂਚ ਲਈ “psdm.gov.in” 'ਤੇ ਸਵੈ-ਮੁਲਾਂਕਣ ਟੂਲ ਕਿੱਟ ਜਾਰੀ
. . .  1 day ago
ਕੋਰੋਨਾ ਪੀੜਤ ਔਰਤ ਦੇ ਸੰਪਰਕ ਵਾਲੇ ਭੇਜੇ ਗਏ 11 ਨਮੂਨਿਆਂ 'ਚੋਂ 10 ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਕੋਰੋਨਾ ਤੋਂ ਬਚਾਅ ਲਈ ਈ-ਮੇਲ, ਈ-ਆਫਿਸ ਤੇ ਵੀਡੀਓ ਕਾਨਫਰੰਂਸਿੰਗ ਰਾਹੀਂ ਹੋਵੇਗਾ ਸਰਕਾਰੀ ਕੰਮ
. . .  1 day ago
ਕੋਰੋਨਾ ਤੋਂ ਬਚਾਅ ਲਈ ਸਮੁੱਚੇ ਅੰਮ੍ਰਿਤਸਰ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫ਼ੈਸਲਾ
. . .  1 day ago
ਤਾਲਾਬੰਦੀ ਤੋਂ ਬਾਹਰ ਨਿਕਲਣ ਦੇ ਤਰੀਕੇ ਲੱਭਣ ਲਈ ਹੋਵੇਗਾ ਟਾਸਕ ਫੋਰਸ ਦਾ ਗਠਨ - ਕੈਪਟਨ
. . .  1 day ago
ਮੁਸਲਿਮ ਆਗੂਆਂ ਦੇ ਸੰਪਰਕ 'ਚ ਆਉਣ ਵਾਲੀ ਇੱਕ ਲੜਕੀ ਸਮੇਤ 20 ਸ਼ੱਕੀਆਂ ਦੇ ਲਏ ਨਮੂਨੇ
. . .  1 day ago
14 ਅਪ੍ਰੈਲ ਤੋਂ ਅੱਗੇ ਕਰਫ਼ਿਊ ਵਧਾਉਣ ਸਬੰਧੀ ਅਜੇ ਕੋਈ ਫ਼ੈਸਲਾ ਨਹੀਂ ਹੋਇਆ - ਪੰਜਾਬ ਸਰਕਾਰ ਵੱਲੋਂ ਅਟਕਲਾਂ ਨੂੰ ਕੀਤਾ ਖ਼ਾਰਜ
. . .  1 day ago
ਵੱਧ ਸਕਦੈ ਲਾਕਡਾਊਨ - ਪ੍ਰਧਾਨ ਮੰਤਰੀ ਨੇ ਸਰਬ ਦਲੀ ਬੈਠਕ ’ਚ ਦਿੱਤੇ ਸੰਕੇਤ
. . .  1 day ago
ਅਜੀਤ ਅਖ਼ਬਾਰ ’ਚ ਲੱਗੀ ਖ਼ਬਰ ਦਾ ਹੋਇਆ ਅਸਰ, ਗਊਸ਼ਾਲਾ ’ਚ ਤੂੜੀ ਦੀ ਕਮੀ ਹੋਈ ਦੂਰ
. . .  1 day ago
ਕੋਰੋਨਾਵਾਇਰਸ : ਫ਼ਰੀਦਕੋਟੋਂ ਭੇਜੇ ਆਖ਼ਰੀ 61 ਸੈਂਪਲਾਂ ਚੋਂ 60 ਆਏ ਨੈਗੇਟਿਵ
. . .  1 day ago
ਦੇਸੀ ਪਿਸਟਲ ਸਮੇਤ ਮੇਹਲੀ ਚੌਕੀ ਪੁਲਿਸ ਮੁਲਾਜ਼ਮਾਂ ਵੱਲੋਂ ਨੌਜਵਾਨ ਕਾਬੂ
. . .  1 day ago
ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਖੁਦ ਨੂੰ ਕੀਤਾ ਇਕਾਂਤਵਾਸ
. . .  1 day ago
ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਕੀਤਾ ਗਿਆ ਸਿਵਲ ਹਸਪਤਾਲ ਦਾ ਦੌਰਾ
. . .  1 day ago
ਕੋਰੋਨਾ ਵਾਇਰਸ ਤੋਂ ਮਰਨ ਵਾਲੇ ਵਿਅਕਤੀ ਦਾ ਖਰਚਾ ਕਰਕੇ ਖੁਦ ਸਸਕਾਰ ਕਰਾਂਗਾ -ਸੁੱਚਾ ਸਿੰਘ ਕੈਨੇਡਾ
. . .  1 day ago
ਕੋਰੋਨਾ ਤੋਂ ਬਚਣਾ ਹੈ ਤਾਂ ਘਰ ਬੈਠਣਾ ਹੀ ਹੋਵੇਗਾ - ਕੇਂਦਰੀ ਮੰਤਰੀ ਸੋਮ ਪ੍ਰਕਾਸ਼
. . .  1 day ago
ਟੂਰਿਜ਼ਮ ਮੰਤਰਾਲਾ ਵਲੋਂ 15 ਅਕਤੂਬਰ ਤੱਕ ਹੋਟਲ, ਰੈਸਟੋਰੈਂਟ ਜਾਂ ਰਿਜ਼ਾਰਟ ਬੰਦ ਰੱਖਣ ਦਾ ਕੋਈ ਆਦੇਸ਼ ਨਹੀਂ ਜਾਰੀ ਹੋਇਆ
. . .  1 day ago
ਆੜ੍ਹਤੀਆ ਐਸੋਸੀਏਸ਼ਨ ਮੱਲਾਂਵਾਲਾ ਨੇ 1 ਲੱਖ 10 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ ‘ਚ ਦਿੱਤੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਫੱਗਣ ਸੰਮਤ 551

ਹਰਿਆਣਾ / ਹਿਮਾਚਲ

ਮੁੱਖ ਮੰਤਰੀ ਨੇ ਵਾਲਮੀਕਿ ਮੰਦਰ ਵਿਖੇ ਮਹਾਂਰਿਸ਼ੀ ਵਾਲਮੀਕਿ ਜੀ ਦੀ ਮੂਰਤੀ ਦੀ ਕੀਤੀ ਸਥਾਪਨਾ

ਨੀਲੋਖੇੜੀ, 21 ਫਰਵਰੀ (ਅਹੂਜਾ)-ਹਰਿਆਣਾ ਦੇ ਮੁੱਖ ਮੰਤਰੀ ਮਹੋਨਰ ਲਾਲ ਖੱਟਰ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਪਵਿੱਤਰ ਮੌਕਾ ਹੈ | ਅੱਜ ਸ਼ਿਵਰਾਤਰੀ ਦਾ ਮੌਕਾ ਹੈ | ਭਗਵਾਨ ਭੋਲੇ ਭੰਡਾਰੀ ਮਾਨਵ ਜੀਵਨ ਵਿਚ ਆਉਣ ਵਾਲੇ ਹਰ ਸੰਕਟ ਨੂੰ ਦੂਰ ਕਰਦੇ ਹਨ | ਮੁੱਖ ਮੰਤਰੀ ਮਨੋਹਰ ਲਾਲ ਪੋਲਟਰੀ ਖੇਤਰ ਦੇ ਵਾਲਮੀਕਿ ਮੰਦਰ ਵਿਚ ਮਹਾਂਰਿਸ਼ੀ ਵਾਲਮੀਕਿ ਦੀ ਮੂਰਤੀ ਸਥਾਪਨਾ ਕਰਨ ਤੋਂ ਬਾਅਦ ਇਕ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ | ਜਨ ਸਭਾ ਦੀ ਪ੍ਰਧਾਨਗੀ ਸਾਬਕਾ ਮੰਤਰੀ ਤੇ ਮੁੱਖ ਮੰਤਰੀ ਦੇ ਰਾਜਨੀਤਕ ਸਕੱਤਰ ਕ੍ਰਿਸ਼ਨ ਕੁਮਾਰ ਬੇਦੀ ਨੇ ਕੀਤੀ | ਸਮਾਗਮ ਵਿਚ ਸਾਂਸਦ ਅਜੈ ਭਾਟੀਆ, ਵਣ ਵਿਕਾਸ ਨਿਗਮ ਦੇ ਚੇਅਰਮੈਨ ਤੇ ਵਿਧਾਇਕ ਧਰਮਪਾਲ ਗੋਦਰ ਅਤੇ ਸਵੱਛ ਭਾਰਤ ਮਿਸ਼ਨ ਹਰਿਆਣਾ ਦੇ ਮੀਤ ਪ੍ਰਧਾਨ ਸੁਭਾਸ਼ ਚੰਦਰ ਸਨ | ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਸਰਕਾਰ ਸਿੱਖਿਆ ਨੂੰ ਵਧਾਵਾ ਦੇਣ ਲਈ ਅਨੇਕਾਂ ਕਦਮ ਚੁੱਕ ਰਹੀ ਹੈ | ਜਲਦ ਹੀ ਪੜ੍ਹਾਈ 'ਚ ਰਿਜ਼ਰਵੇਸ਼ਨ ਲਾਗੂ ਕੀਤਾ ਜਾ ਰਿਹਾ ਹੈ | ਗ਼ਰੀਬ ਬੱਚਿਆਂ ਨੂੰ ਪੜ੍ਹਾਈ ਵਿਚ 10 ਫ਼ੀਸਦੀ ਰਾਖਵਾਂਕਰਨ ਇਸੇ ਸਾਲ ਲਾਗੂ ਕਰ ਦਿੱਤਾ ਜਾਵੇਗਾ | ਆਯੁਸ਼ਮਾਨ ਯੋਜਨਾ ਲਈ ਨਵੀਂ ਸੂਚੀ ਤਿਆਰ ਕੀਤੀ ਜਾ ਰਹੀ ਹੈ, ਜਿਸ ਪਰਿਵਾਰ ਦੀ ਆਮਦਨੀ 1 ਲੱਖ 80 ਹਜ਼ਾਰ ਤੋਂ ਘੱਟ ਹੈ ਉਹ ਆਪਣਾ ਨਾਂਅ ਆਯੁਸ਼ਮਾਨ ਯੋਜਨਾ ਵਿਚ ਸ਼ਾਮਿਲ ਕਰਵਾ ਸਕਦੇ ਹਨ | ਹਰਿਆਣਾ ਵਿਚ ਇਕ ਵੀ ਅਜਿਹਾ ਘਰ ਨਹੀਂ ਹੈ ਜਿੱਥੇ ਸਿਲੰਡਰ ਦੀ ਸੁਵਿਧਾ ਨਾ ਦਿੱਤੀ ਹੋਵੇ | ਉਨ੍ਹਾਂ ਕਿਹਾ ਕਿ ਨੀਲੋਖੇੜੀ ਦੇ ਵਾਰਡ ਨੰਬਰ 6 ਵਿਚ ਕੁੱਝ ਲੋਕ ਸਰਕਾਰੀ ਜ਼ਮੀਨ 'ਤੇ ਮਕਾਨ ਬਣਾ ਕੇ ਬੈਠੇ ਹਨ | ਜਿਨ੍ਹਾਂ ਲੋਕਾਂ ਦਾ 20 ਸਾਲ ਤੋਂ ਕਬਜ਼ਾ ਹੈ ਉਹ ਕਲੈਕਟਰ ਰੇਟ ਦੇ ਹਿਸਾਬ ਨਾਲ ਪੈਸੇ ਜਮਾ ਕਰਵਾ ਕੇ ਇਹ ਥਾਂ ਆਪਣੇ ਨਾਂਅ ਅਲਾਟ ਕਰਵਾ ਸਕਦੇ ਹਨ | ਮੁੱਖ ਮੰਤਰੀ ਨੇ ਵਾਲਮੀਕਿ ਮੰਦਰ ਲਈ 16 ਲੱਖ ਰੁਪਏ ਦੇਣ ਦਾ ਐਲਾਨ ਕੀਤਾ | ਇਸ ਉਪਰੰਤ ਮੁੱਖ ਮੰਤਰੀ ਦੇ ਰਾਜਨੀਤਿਕ ਸਕੱਤਰ ਕ੍ਰਿਸ਼ਨ ਬੇਦੀ, ਸਾਂਸਦ ਅਜੈ ਭਾਟੀਆ, ਵਿਧਾਇਕ ਧਰਮਪਾਲ ਗੋਦਰ ਨੇ ਵੀ ਜਨ ਸਭਾ ਨੂੰ ਸੰਬੋਧਨ ਕੀਤਾ | ਇਸ ਉਪਰੰਤ ਮੁੱਖ ਮੰਤਰੀ ਨੇ ਰਵਿਦਾਸ ਮੰਦਰ ਵਿਚ ਵੀ ਮੱਥਾ ਟੇਕਿਆ |

ਔਰਤ ਨਾਲ ਛੇੜਖ਼ਾਨੀ

ਲੁਧਿਆਣਾ, 21 ਫਰਵਰੀ (ਆਹੂਜਾ)- ਥਾਣਾ ਕੋਤਵਾਲੀ ਦੀ ਪੁਲਿਸ ਨੇ ਚੰਦਰ ਨਗਰ ਦੀ ਰਹਿਣ ਵਾਲੀ ਇਕ ਔਰਤ ਦੀ ਸ਼ਿਕਾਇਤ 'ਤੇ ਰਾਜੀਵ ਵਾਸੀ ਵਿਕਾਸ ਨਗਰ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਉਹ ਬਿਜਲੀ ਘਰ ਦੇ ਸਾਹਮਣੇ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੀ ਕਾਲੋਨੀ ਦਿਵਿਆ ਵਿਹਾਰ ਵਿਚ ਇਕ ਨੌਜਵਾਨ ਵਲੋਂ ਅੱਜ ਸਵੇਰੇ ਸ਼ੱਕੀ ਹਾਲਾਤ 'ਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ...

ਪੂਰੀ ਖ਼ਬਰ »

ਧੋਖੇ ਨਾਲ ਪੇਟੀਐੱਮ 'ਚੋਂ ਨਕਦੀ ਕਢਵਾਉਣ ਦੇ ਮਾਮਲੇ ਦੀ ਪੁਲਿਸ ਵਲੋਂ ਜਾਂਚ ਸ਼ੁਰੂ

ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਧੋਖੇ ਨਾਲ ਪੇਟੀਐਮ ਖਾਤੇ 'ਚੋਂ ਇਕ ਲੜਕੀ ਦੇ 18 ਹਜ਼ਾਰ ਰੁਪਏ ਦੀ ਨਕਦੀ ਕਢਵਾਉਣ ਦੇ ਮਾਮਲੇ ਦੀ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਪੁਲਿਸ ਵਲੋਂ ਇਹ ਕਾਰਵਾਈ ਪ੍ਰਤਿਭਾ ਸ਼ਰਮਾ ਪੁੱਤਰੀ ਸ੍ਰੀ ਅਸ਼ੋਕ ਸ਼ਰਮਾ ...

ਪੂਰੀ ਖ਼ਬਰ »

ਨੌਜਵਾਨ ਨੂੰ ਕੈਨੇਡਾ ਭੇਜਣ ਦੀ ਬਜਾਏ ਥਾਈਲੈਂਡ ਭੇਜ ਕੇ ਮਾਰੀ 17 ਲੱਖ ਦੀ ਠੱਗੀ

ਪਟਿਆਲਾ, 21 ਫਰਵਰੀ (ਮਨਦੀਪ ਸਿੰਘ ਖਰੋੜ)-ਕਰਨਾਲ ਦੇ ਰਹਿਣ ਵਾਲੀ ਇਕ ਔਰਤ ਦੇ ਲੜਕੇ ਨੂੰ ਕੈਨੇਡਾ ਭੇਜਣ ਲਈ ਏਜੰਟਾਂ ਨੇ 17 ਲੈਣ ਤੋਂ ਬਾਅਦ ਲੜਕੇ ਨੂੰ ਥਾਈਲੈਂਡ ਭੇਜ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਮਨਜੀਤ ਕੌਰ ਵਾਸੀ ਕਰਨਾਲ ਨੇ ਥਾਣਾ ਸਿਵਲ ਲਾਈਨ 'ਚ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਨੇ ਖ਼ੂਨ ਦੀਆਂ ਸ਼ੀਸ਼ੀਆਂ ਭਰ ਕੇ ਕੀਤਾ ਰੋਸ ਪ੍ਰਗਟਾਵਾ

ਪਟਿਆਲਾ, 21 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਰਕਰਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਹੋਏ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਵਿਭਾਗੀ ਡਾਇਰੈਕਟਰ, ...

ਪੂਰੀ ਖ਼ਬਰ »

ਫੈਕਟਰੀ ਮਾਲਕ ਦੀ ਛੇੜਖ਼ਾਨੀ ਤੋਂ ਦੁਖੀ ਲੜਕੀ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ 'ਚ ਇਕ ਪਾਰਲਰ 'ਤੇ ਕੰਮ ਕਰਦੀ ਲੜਕੀ ਵਲੋਂ ਫੈਕਟਰੀ ਮਾਲਕ ਦੀ ਛੇੜਖ਼ਾਨੀ ਤੋਂ ਦੁਖੀ ਹੋ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਲੜਕੀ ਦੀ ਸ਼ਨਾਖਤ ...

ਪੂਰੀ ਖ਼ਬਰ »

ਡੇਰਾ ਭਾਈ ਜੀਵਨ ਸਿੰਘ ਗੁਰੂ ਘਰ 'ਚ ਅਖੰਡ ਪਾਠ ਆਰੰਭ

ਟੋਹਾਣਾ, 21 ਫਰਵਰੀ (ਗੁਰਦੀਪ ਸਿੰਘ ਭੱਟੀ)-ਡੋਗਰਾਨ ਮੁਹੱਲਾ ਹਿਸਾਰ ਵਿਚ ਪੈਂਦੇ ਗੁਰਦੁਆਰਾ ਡੇਰਾ ਭਾਈ ਜੀਵਨ ਸਿੰਘ ਵਿਚ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੀ ਅਰੰਭਤਾ ਕਰਦੇ ਹੋਏ 12 ਸ੍ਰੀ ਅਖੰਡ ਪਾਠ ਸਾਹਿਬਾਨ ਦਾ ਅਰੰਭ ਕੀਤਾ ਗਿਆ | ਗੁਰਦੁਆਰਾ ਡੇਰਾ ਭਾਈ ਜੀਵਨ ਸਿੰਘ ਦੇ ...

ਪੂਰੀ ਖ਼ਬਰ »

ਭਿਆਨਕ ਬਿਮਾਰੀਆਂ ਫੈਲਾ ਰਿਹਾ ਹੈ ਘੱਗਰ ਦਾ ਦੂਸ਼ਿਤ ਪਾਣੀ- ਡਾ. ਕੌਸ਼ਲ

ਸਿਰਸਾ, 21 ਫਰਵਰੀ (ਭੁਪਿੰਦਰ ਪੰਨੀਵਾਲੀਆ)-ਸ਼ਹਿਰ ਦੇ ਨੇੜੇ ਤੋਂ ਹੋ ਕੇ ਲੰਘਣ ਵਾਲੀ ਘੱਗਰ ਨਦੀ ਵਿਚ ਨਾ ਕੇਵਲ ਪੰਜਾਬ ਅਤੇ ਹਿਮਾਚਲ ਦੀਆਂ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਪਾਣੀ ਆ ਰਿਹਾ ਹੈ, ਸਗੋਂ ਸੀਵਰੇਜ ਦਾ ਪਾਣੀ ਵੀ ਆ ਰਿਹਾ ਹੈ | ਇਸ ਨਾਲ ਲੋਕ ਹੈਪੇਟਾਈਟਸ ਸੀ, ...

ਪੂਰੀ ਖ਼ਬਰ »

ਪਿੰਡ ਦਮਦਮਾ 'ਚ ਕਬੱਡੀ ਕੱਪ ਸਮਾਪਤ

ਏਲਨਾਬਾਦ, 21 ਫਰਵਰੀ (ਜਗਤਾਰ ਸਮਾਲਸਰ)-ਪਿੰਡ ਦਮਦਮਾ ਵਿਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਯਾਦ ਵਿਚ ਕਰਵਾਇਆ ਗਿਆ ਦੋ ਦਿਨਾਂ ਵਿਸ਼ਾਲ ਕਬੱਡੀ ਕੱਪ ਅੱਜ ਸਮਾਪਤ ਹੋ ਗਿਆ | ਇਸ ਕਬੱਡੀ ਕੱਪ ਵਿਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੀਆਂ ਟੀਮਾਂ ਨੇ ਭਾਗ ਲਿਆ | ਕਬੱਡੀ ...

ਪੂਰੀ ਖ਼ਬਰ »

ਜਨਗਣਨਾ ਨੂੰ ਲੈ ਕੇ ਡੀ. ਸੀ. ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸਿਰਸਾ, 21 ਫਰਵਰੀ (ਭੁਪਿੰਦਰ ਪੰਨੀਵਾਲੀਆ)-ਡਿਪਟੀ ਕਮਿਸ਼ਨਰ ਅਤੇ ਜਨਗਣਨਾ ਅਧਿਕਾਰੀ ਰਮੇਸ਼ ਚੰਦਰ ਬਿਢਾਨ ਨੇ ਕਿਹਾ ਕਿ ਜਨਗਣਨਾ 2021 ਲਈ ਸਾਰੇ ਅਧਿਕਾਰੀ ਆਪਣੇ-ਆਪਣੇ ਚਾਰਜ ਨਾਲ ਸਬੰਧਿਤ ਜਨਗਣਨਾ ਕੰਮ ਵਿਚ ਤੇਜ਼ੀ ਲਿਆਉਣ ਤਾਂਕਿ ਨਿਰਧਾਰਿਤ ਸਮੇਂ ਅਨੁਸਾਰ ਇਹ ਕੰਮ ...

ਪੂਰੀ ਖ਼ਬਰ »

ਨਸ਼ੇ ਨੂੰ ਖ਼ਤਮ ਕਰਨਾ ਸਭ ਦੀ ਸਮੂਹਿਕ ਜ਼ਿੰਮੇਵਾਰੀ- ਸਾਂਸਦ ਸੁਨੀਤਾ ਦੁੱਗਲ

ਸਿਰਸਾ, 21 ਫਰਵਰੀ (ਭੁਪਿੰਦਰ ਪੰਨੀਵਾਲੀਆ)-ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੀ ਲੜਾਈ ਵਿਚ ਸਾਰਿਆਂ ਨੂੰ ਆਪਣੀ ਭੂਮਿਕਾ ਨਿਭਾਉਣੀ ਪਵੇਗੀ, ਤਾਂ ਹੀ ਇਸ ਬੁਰਾਈ ਨੂੰ ਜੜੋਂ੍ਹ ਖ਼ਤਮ ਕੀਤਾ ਜਾ ਸਕਦਾ ਹੈ | ਨਸ਼ਾ ਦੇ ਿਖ਼ਲਾਫ਼ ਲੜਾਈ ਸਾਡੀ ਸਭ ਦੀ ਸਮੂਹਿਕ ਜ਼ਿੰਮੇਵਾਰੀ ਹੈ ...

ਪੂਰੀ ਖ਼ਬਰ »

ਦਲਿਤ ਸੁਰਕਸ਼ਾ ਸੈਨਾ ਵਲੋਂ ਮੀਟਿੰਗ

ਨੂਰਪੁਰ ਬੇਦੀ, 21 ਫਰਵਰੀ (ਹਰਦੀਪ ਸਿੰਘ ਢੀਂਡਸਾ)-ਦਲਿਤ ਸੁਰੱਖਿਆ ਸੈਨਾ ਦੀ ਇਕ ਵਿਸ਼ੇਸ਼ ਮੀਟਿੰਗ ਨੂਰਪੁਰ ਬੇਦੀ ਵਿਖੇ ਰਾਸ਼ਟਰੀ ਪ੍ਰਧਾਨ ਮੰਤਰੀ ਜ਼ਿਲਾ ਸਿੰਘ ਦੀ ਅਗਵਾਈ ਵਿਚ ਕੀਤੀ ਗਈ ¢ ਇਸ ਮੀਟਿੰਗ ਵਿਚ ਦਲਿਤ ਸੁਰੱਖਿਆ ਸੈਨਾ ਦੀਆਂ ਨਵੀਆਂ ਨਿਯੁਕਤੀਆਂ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਲੋਕਾਂ ਨੂੰ ਕੀਤਾ ਜਾਗਰੂਕ

ਪਾਉਂਟਾ ਸਾਹਿਬ, 21 ਫਰਵਰੀ (ਹਰਬਖਸ਼ ਸਿੰਘ)-ਪੁਰੂਵਾਲਾ ਪਿੰਡ ਵਿਖੇ ਐਸ. ਪੀ. ਸਿਰਮੌਰ ਅਜੈ ਕਿ੍ਸ਼ਨ ਸ਼ਰਮਾ ਨੇ ਨਸ਼ੇ ਦੇ ਖਿਲਾਫ਼ ਜਾਗਰੂਕ ਕਰਦਿਆਂ ਕਿਹਾ ਕਿ ਜੋ ਵੀ ਵਿਅਕਤੀ ਨਸ਼ੇ ਵੇਚਣ ਵਾਲੇ ਦੀ ਜਾਣਕਾਰੀ ਦੇਵੇਗਾ | ਉਸ ਦਾ ਨਾਂਅ ਪੁਲਿਸ ਵਲੋਂ ਗੁਪਤ ਰੱਖਿਆ ...

ਪੂਰੀ ਖ਼ਬਰ »

ਚਰਸ ਸਮੇਤ ਇਕ ਕਾਬੂ

ਪਾਉਂਟਾ ਸਾਹਿਬ, 21 ਫਰਵਰੀ (ਹਰਬਖਸ਼ ਸਿੰਘ)-ਡੀ. ਐਸ. ਪੀ. ਪਾਉਂਟਾ ਸਾਹਿਬ ਸੋਮ ਦੱਤ ਦੀ ਅਗਵਾਈ ਵਿਚ ਪੁਲਿਸ ਟੀਮ ਨੇ ਵਿਸ਼ਵਕਰਮਾ ਚੌਕ ਕੋਲ ਬਿਸ਼ਟ ਢਾਬਾ ਦੇ ਸਾਹਮਣੇ ਇਕ ਮੋਟਰਸਾਈਕਲ ਸਵਾਰ ਵਿਅਕਤੀ (ਮੋਟਰਸਾਈਕਲ ਨੰ: ਐਚ ਪੀ-17 ਬੀ-3763) ਅਨਿਲ ਪੁੱਤਰ ਪ੍ਰੇਮ ਸਿੰਘ ਨਿਵਾਸੀ ...

ਪੂਰੀ ਖ਼ਬਰ »

ਵਣ ਵਿਭਾਗ ਦੀ ਟੀਮ ਵਲੋਂ ਗ਼ੈਰਕਾਨੂੰਨੀ ਖ਼ੈਰ ਦੀ ਲੱਕੜੀ ਦੀ ਖੇਪ ਬਰਾਮਦ

ਪਾਉਂਟਾ ਸਾਹਿਬ, 21 ਫਰਵਰੀ (ਹਰਬਖਸ਼ ਸਿੰਘ)-ਪਾਉਂਟਾ ਸਾਹਿਬ ਵਣ ਮੰਡਲ ਦੇ ਅਧੀਨ ਸੂਰਜਪੁਰ ਬੀਟ ਵਿਖੇ ਵਣ ਵਿਭਾਗ ਦੀ ਟੀਮ ਨੇ ਵੱਡੀ ਮਾਤਰਾ 'ਚ ਖ਼ੈਰ ਦੀ ਗ਼ੈਰ-ਕਾਨੂੰਨੀ ਲੱਕੜੀ ਬਰਾਮਦ ਕੀਤੀ ਹੈ | ਸੂਰਜਪੁਰ ਵਣ ਬੀਟ ਵਿਖੇ ਵਣ ਵਿਭਾਗ ਦੀ ਟੀਮ ਨੇ ਲਗਪਗ 2 ਲੱਖ 75 ਹਜ਼ਾਰ ਦੀ ...

ਪੂਰੀ ਖ਼ਬਰ »

ਗੁਹਲਾ ਦੇ ਹਰ ਵੱਡੇ ਪਿੰਡ 'ਚ ਛੇਤੀ ਹੀ ਪੈਲੇਸ ਹੋਵੇਗਾ- ਚੌਧਰੀ ਈਸ਼ਵਰ ਸਿੰਘ

ਗੁਹਲਾ ਚੀਕਾ, 21 ਫਰਵਰੀ (ਓ.ਪੀ. ਸੈਣੀ)-ਹਲਕਾ ਗੁਹਲਾ ਦੇ 5 ਪਿੰਡਾਂ ਵਿਚ ਬਣਨ ਲਈ 5 ਪੈਲੇਸਾਂ ਦੀ ਗਰਾਂਟ ਮਨਜ਼ੂਰ ਹੋ ਚੁੱਕੀ ਹੈ | ਇਹ ਪੈਲੇਸ ਪਿੰਡ ਬਲਬੇੜ੍ਹਾ ਵਿਖੇ ਇਕ ਕਰੋੜ 16 ਲੱਖ ਰੁਪਏ, ਪਿੰਡ ਭੁਨੀ ਵਿਖੇ 1 ਕਰੋੜ 16 ਲੱਖ ਰੁਪਏ, ਪਿੰਡ ਚਕੂ ਲਦਾਨਾ ਵਿਖੇ ਵੀ ਇਕ ਕਰੋੜ 16 ...

ਪੂਰੀ ਖ਼ਬਰ »

ਬਾਰਿਸ਼ ਨਾਲ ਕਿਸਾਨ ਬਾਗ਼ੋ-ਬਾਗ਼

ਟੋਹਾਣਾ, 21 ਫਰਵਰੀ (ਗੁਰਦੀਪ ਸਿੰਘ ਭੱਟੀ)-ਸਰਦੀਆਂ ਦੇ ਅੰਤਿਮ ਸਮੇਂ ਦੌਰਾਨ ਜ਼ਿਲੇ੍ਹ ਵਿਚ ਹੋਈ ਭਰਵੀਂ ਬਾਰਸ਼ ਨੇ ਕਿਸਾਨਾਂ ਨੂੰ ਬਾਗ਼ੋ ਬਾਗ਼ ਕਰ ਦਿੱਤਾ | ਮੌਸਮ ਵਿਭਾਗ ਦੀ ਅਗਾਊ ਸੂਚਨਾ ਸੱਚ ਸਾਬਤ ਹੋਈ ਤੇ ਪੱਛਮੀ ਹਵਾਵਾਂ ਦੇ ਦਬਾਅ ਨਾਲ ਹਲਕੇ ਵਿਚ ਅੱਜ ਸਵੇਰੇ 3.30 ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ 'ਚ ਸਹਿਜ ਪਾਠ ਪ੍ਰਕਾਸ਼ ਕਰਵਾਏ

ਸ਼ਾਹਬਾਦ ਮਾਰਕੰਡਾ, 21 ਫਰਵਰੀ (ਅਵਤਾਰ ਸਿੰਘ)-ਸਲਾਨਾ ਪਰੀਖਿਆਵਾਂ ਵਿਚ ਸਕੂਲੀ ਬੱਚੀਆਂ ਦੀ ਸਫਲਤਾ ਨੂੰ ਮੁੱਖ ਰੱਖ ਕੇ ਸ੍ਰੀ ਗੁਰੂ ਨਾਨਕ ਪ੍ਰੀਤਮ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਚ ਸਹਿਜ ਪਾਠ ਪ੍ਰਕਾਸ਼ ਕਰਵਾਏ ਗਏ | ਸਹਿਜ ਪਾਠ ਦੀ ਸਮਾਪਤੀ 'ਤੇ ਸਕੂਲ ਵਿਚ ...

ਪੂਰੀ ਖ਼ਬਰ »

ਤੇਜਿੰਦਰ ਸਿੰਘ ਮੱਕੜ ਦੀ ਪ੍ਰਧਾਨਗੀ 'ਚ ਹੋਇਆ ਨਾਨਕ ਸਾਈ ਪੁਰਸਕਾਰ ਸਮਾਰੋਹ

ਸ਼ਾਹਬਾਦ ਮਾਰਕੰਡਾ, 21 ਫਰਵਰੀ (ਅਵਤਾਰ ਸਿੰਘ)-ਗੁਰੂ ਨਾਨਕ ਸਾਈ ਫਾਊਾਡੇਸ਼ਨ ਦਾ ਧਨਾਜੀਰਾਵ ਘੋੜਜਕਰ ਸਮਾਜਭੂਸ਼ਣ ਇਨਾਮ ਸਮਾਰੋਹ ਹਾਲ ਹੀ ਵਿਚ ਨਾਂਦੇੜ (ਸ੍ਰੀ ਹਜ਼ੂਰ ਸਾਹਿਬ) ਵਿਚ ਸੰਪੰਨ ਹੋਇਆ, ਜਿਸ ਵਿਚ ਜ਼ਿਲ੍ਹਾ ਕੁਰੂਕਸ਼ੇਤਰ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ...

ਪੂਰੀ ਖ਼ਬਰ »

ਮਹਾਂਸ਼ਿਵਰਾਤੀ ਦਾ ਤਿਉਹਾਰ ਮਨਾਇਆ

ਨਰਾਇਣਗੜ੍ਹ, 21 ਫਰਵਰੀ (ਪੀ. ਸਿੰਘ)-ਨਰਾਇਣਗੜ੍ਹ ਵਿਚ ਮਹਾਂ ਸ਼ਿਵਰਾਤਰੀ ਮੌਕੇ ਸ਼ਹਿਰ ਦੇ ਮੰਦਰਾਂ ਵਿਚ ਭਗਤਾਂ ਦਾ ਭੀੜ ਭੜੱਕਾ ਦੇਖਣ ਨੂੰ ਮਿਲਿਆ | ਪੁਰਾਣੀ ਸਬਜ਼ੀ ਮੰਡੀ ਸਥਿਤ ਸ਼ਿਵਾਲਿਆ ਮੰਦਰ, ਸ੍ਰੀ ਨਗਰ ਖੇੜਾ ਮੰਦਰ ਵਿਖੇ ਸ਼ਰਧਾਲੂ ਸਵੇਰ ਤੋਂ ਹੀ ਲਾਈਨਾਂ ਵਿਚ ...

ਪੂਰੀ ਖ਼ਬਰ »

ਦਾਜ ਮੰਗਣ ਿਖ਼ਲਾਫ਼ ਮਾਮਲਾ ਦਰਜ

ਸ੍ਰੀ ਅਨੰਦਪੁਰ ਸਾਹਿਬ, 21 ਫਰਵਰੀ (ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਪੁਲਿਸ ਨੇ ਜਾਂਚ ਤੋਂ ਬਾਅਦ ਇਕ ਵਿਅਕਤੀ 'ਤੇ ਦਹੇਜ ਲਈ ਤੰਗ ਪਰੇਸ਼ਾਨ ਕਰਨ ਦਾ ਮਾਮਲਾ ਦਰਜ ਕੀਤਾ ਹੈ | ਤਫ਼ਤੀਸ਼ੀ ਅਫ਼ਸਰ ਐੱਸ. ਆਈ. ਰਾਕੇਸ਼ ਵਿੰਦਰ ਸਿੰਘ ਨੇ ਦੱਸਿਆ ਕਿ ਵੰਦਨਾ ਦੇਵੀ ਪਤਨੀ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਦੀ ਕਾਰ ਨੂੰ ਇੱਟਾਂ ਦਾ ਜੈੱਕ ਲਾ ਕੇ ਟਾਇਰ ਕੀਤੇ ਚੋਰੀ

ਰੂਪਨਗਰ, 20 ਫਰਵਰੀ (ਸਤਨਾਮ ਸਿੰਘ ਸੱਤੀ)-ਬੀਤੀ ਰਾਤ ਰੂਪਨਗਰ ਦੀ ਪਾਸ਼ ਕਾਲੋਨੀ ਗਿਆਨੀ ਜ਼ੈਲ ਸਿੰਘ ਨਗਰ ਵਿਖੇ ਇਕ ਘਰ ਦੇ ਬਾਹਰ ਖੜੀ ਕਾਰ ਦੇ ਟਾਇਰ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੋਠੀ ਨੰਬਰ 637 ਦੇ ਬਾਹਰ ਸਵਿਫ਼ਟ ਕਾਰ (ਪੀਬੀ ...

ਪੂਰੀ ਖ਼ਬਰ »

ਮੋਰਿ ੰਡਾ ਵਿਖੇ ਸ਼ੋਭਾ ਯਾਤਰਾ ਕੱਢੀ

ਮੋਰਿੰਡਾ, 21 ਫਰਵਰੀ (ਕੰਗ)-ਪ੍ਰਾਚੀਨ ਸ਼ਿਵ ਮੰਦਿਰ ਮੋਰਿੰਡਾ ਵਿਖੇ ਸ਼ਿਵਰਾਤਰੀ ਦੇ ਸਬੰਧ ਵਿਚ ਸ਼ੋਭਾ ਯਾਤਰਾ ਕੱਢੀ ਗਈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੇ ਰਾਣਾ ਨੇ ਦੱਸਿਆ ਕਿ ਇਹ ਯਾਤਰਾ ਪ੍ਰਾਚੀਨ ਸ਼ਿਵ ਮੰਦਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਬਾਜ਼ਾਰਾਂ ...

ਪੂਰੀ ਖ਼ਬਰ »

ਲੋਹਗੜ੍ਹ ਫਿੱਡੇ ਦਾ 36ਵਾਂ ਯਾਦਗਾਰੀ ਬਾਬਾ ਮਸਤ ਫੁੱਟਬਾਲ ਟੂਰਨਾਮੈਂਟ ਸ਼ੁਰੂ

ਘਨੌਲੀ, 21 ਫਰਵਰੀ (ਜਸਵੀਰ ਸਿੰਘ ਸੈਣੀ)-ਬਾਬਾ ਮਸਤ ਜੀ ਕਲੱਬ ਲੋਹਗੜ੍ਹ ਫਿੱਡੇ ਵਲੋਂ ਪੰਚਾਇਤ ਅਤੇ ਡੇਰਾ ਕਮੇਟੀ ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ 36ਵਾਂ ਫੁੱਟਬਾਲ ਟੂਰਨਾਮੈਂਟ ਲੋਹਗੜ੍ਹ ਫਿੱਡੇ ਦੇ ਖੇਡ ਮੈਦਾਨ 'ਚ ਸ਼ੁਰੂ ਹੋ ਗਿਆ ਹੈ | ਇਸ ਸਬੰਧੀ ਕਲੱਬ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪੋਕਸੋ ਐਕਟ ਬਾਰੇ ਜਾਗਰੂਕਤਾ ਸਮਾਗਮ

ਨੰਗਲ, 21 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਆਈ. ਟੀ. ਆਈ. ਨੰਗਲ 'ਚ ਪੋਕਸੋ ਐਕਟ ਬਾਰੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਜ਼ਿਲ੍ਹਾ ਜੁਵੇਨਾਈਲ ਜਸਟਿਸ ਬੋਰਡ ਰੂਪਨਗਰ ਦੀ ਮੈਂਬਰ ਮੈਡਮ ਕੈਲਾਸ਼ ਠਾਕੁਰ ਅਤੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ

ਯਮੁਨਾਨਗਰ, 21 ਫਰਵਰੀ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖ਼ਾਲਸਾ ਕਾਲਜ ਦੇ ਹਿੰਦੀ ਵਿਭਾਗ ਵਲੋਂ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ, ਜਿਸ ਵਿਚ ਡਾ. ਪੀ. ਸੀ. ਭਾਰਦਵਾਜ ਨੇ ਵਿਦਿਆਰਥੀਆਂ ਨੂੰ ਮਾਤ ਭਾਸ਼ਾ ਦੇ ਮਹੱਤਵ ਸਬੰਧੀ ਜਾਣਕਾਰੀ ਦਿੱਤੀ | ਇਸ ਸਮਾਗਮ ਦਾ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਆਪਣੇ ਆਪ ਨੂੰ ਤੰਦਰੁਸਤ ਰੱਖਣਾ ਚਾਹੀਦਾ ਹੈ- ਸੇਠੀ

ਜਗਾਧਰੀ, 21 ਫਰਵਰੀ (ਜਗਜੀਤ ਸਿੰਘ)-ਮਹਾਂ ਸ਼ਿਵਰਾਤਰੀ ਦੇ ਮੌਕੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹਨੂਮਾਨ ਅਖਾੜਾ ਵਲੋਂ ਗਊਸ਼ਾਲਾ ਮੈਦਾਨ ਜਗਾਧਰੀ ਵਿਖੇ ਦੰਗਲ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਆਮ ਆਦਮੀ ਪਾਰਟੀ ਦੇ ਆਗੂ ਯੋਗੇਸ਼ ਸੇਠੀ ਤੇ ...

ਪੂਰੀ ਖ਼ਬਰ »

40 ਗ੍ਰਾਮ ਚਿੱਟੇ ਨਸ਼ੀਲੇ ਪਾਊਡਰ ਸਮੇਤ ਦੋ ਕਾਬੂ

ਨੰਗਲ, 21 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਨਵਾਂ ਨੰਗਲ ਪੁਲਿਸ ਵਲੋਂ 40 ਗ੍ਰਾਮ ਚਿੱਟੇ ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅੱਜ

ਰੂਪਨਗਰ, 21 ਫਰਵਰੀ (ਪੱਤਰ ਪ੍ਰੇਰਕ)-ਏਕਨੂਰ ਚੈਰੀਟੇਬਲ ਸੁਸਾਇਟੀ ਰੂਪਨਗਰ ਵਲੋਂ ਓਮ ਪ੍ਰਕਾਸ਼ ਧੀਮਾਨ ਘਨੌਲੀ ਯੂ.ਐਸ.ਏ. ਵਾਲਿਆਂ ਦੇ ਵਿਸ਼ੇਸ਼ ਉਪਰਾਲੇ ਸਦਕਾ ਅੱਖਾਂ ਦਾ ਮੁਫ਼ਤ ਜਾਂਚ ਕੈਂਪ 22 ਫਰਵਰੀ ਨੂੰ 10 ਤੋਂ 2 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਪਾ. ...

ਪੂਰੀ ਖ਼ਬਰ »

ਹਵੇਲੀ ਕਲਾਂ ਵਾਸੀਆਂ ਵਲੋਂ ਮੌਕਾ ਦੇਖਣ ਗਏ ਕੌ ਾਸਲ ਅਧਿਕਾਰੀਆਂ ਵਿਰੁੱਧ ਨਾਅਰੇਬਾਜ਼ੀ

ਰੂਪਨਗਰ, 21 ਫਰਵਰੀ (ਸਤਨਾਮ ਸਿੰਘ ਸੱਤੀ)-ਲੰਬੇ ਅਰਸੇ ਤੋਂ ਸੀਵਰੇਜ ਦੇ ਓਵਰਫ਼ਲੋ ਗੰਦੇ ਪਾਣੀ ਨਾਲ ਨਰਕ ਭਰੀ ਜ਼ਿੰਦਗੀ ਹੰਢਾ ਰਹੇ ਨਗਰ ਕੌਾਸਲ ਦੇ ਵਾਰਡ ਨੰ: 1 ਅਤੇ 21 ਪਿੰਡ ਹਵੇਲੀ ਕਲਾਂ ਦੇ ਵਾਸੀਆਂ ਦਾ ਗੁੱਸਾ ਅੱਜ ਮੌਕਾ ਦੇਖਣ ਗਏ ਕਾਰਜਸਾਧਕ ਅਫ਼ਸਰ ਤੇ ਐਸ.ਡੀ.ਓ. ਨਗਰ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਵਿਸ਼ਵ ਮਹਿਲਾ ਦਿਵਸ ਮੌਕੇ ਕੀਤਾ ਜਾਵੇਗਾ ਜੇਲ੍ਹ ਭਰੋ ਅੰਦੋਲਨ

ਰੂਪਨਗਰ, 21 ਫਰਵਰੀ (ਪੱਤਰ ਪ੍ਰੇਰਕ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਜ਼ਿਲ੍ਹਾ ਰੂਪਨਗਰ ਵਿਖੇ ਜ਼ਿਲ੍ਹਾ ਇੰਚਾਰਜ ਗੁਰਦੀਪ ਕੌਰ ਦੀ ਅਗਵਾਈ ਵਿਚ 6 ਮਾਰਚ ਨੂੰ ਵਿਸ਼ਵ ਮਹਿਲਾ ਦਿਵਸ ਮੌਕੇ ਜੇਲ੍ਹ ਭਰੋ ਅੰਦੋਲਨ ਸੂਚਨਾ ਹਿਤ ਡਿਪਟੀ ਕਮਿਸ਼ਨਰਾਂ ਨੂੰ ...

ਪੂਰੀ ਖ਼ਬਰ »

ਮੁਫ਼ਤ ਸਿਹਤ ਜਾਂਚ ਕੈਂਪ 23 ਨੂੰ

ਨੰਗਲ, 21 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਮਿਤੀ 23 ਫਰਵਰੀ ਨੂੰ ਸ਼ਾਮੀਂ ਪੰਜ ਤੋਂ ਸੱਤ ਵਜੇ ਤੱਕ ਭਾਖੜਾ ਰੋਡ (ਪੀ. ਆਰ. ਓ. ਨੇੜੇ) ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਜਾਵੇਗਾ | ਕੈਂਪ ਇੰਚਾਰਜ ਜਰਨੈਲ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਦੁਲਚੀਮਾਜਰਾ ਦੇ ਵਿਦਿਆਰਥੀਆਂ ਨੇ ਕਰਵਾਈ ਸਾਲਾਨਾ ਸਮਾਰੋਹ 'ਚ ਬੱਲੇ-ਬੱਲੇ

ਰੂਪਨਗਰ, 21 ਫਰਵਰੀ (ਹੁੰਦਲ)-ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਦੁਲਚੀਮਾਜਰਾ ਵਿਖੇ ਸਾਂਝਾ ਸਾਲਾਨਾ ਸਮਾਰੋਹ ਮਨਾਇਆ | ਇਸ ਸਮਾਰੋਹ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਜਾਪ ਕੀਤਾ ਗਿਆ | ਉਪਰੰਤ ਵਿਦਿਆਰਥੀਆਂ ਦਾ ਸਭਿਆਚਾਰਕ ਅਤੇ ਇਨਾਮ ਵੰਡ ਸਮਾਗਮ ਹੋਇਆ | ਇਨਾਮ ...

ਪੂਰੀ ਖ਼ਬਰ »

ਨੰਗਲ ਕਿ੍ਕਟ ਗਰਾਊਾਡ 'ਚ ਲੀਗ ਸਿਸਟਮ ਮੈਚ ਸ਼ੁਰੂ, ਡਿਪਟੀ ਚੀਫ਼ ਨੇ ਕੀਤਾ ਉਦਘਾਟਨ

ਨੰਗਲ, 21 ਫਰਵਰੀ (ਪ੍ਰੋ. ਅਵਤਾਰ ਸਿੰਘ)-ਨੰਗਲ ਪ੍ਰੀਮੀਅਰ ਲੀਗ 2020, ਸਪੋਰਟਸ ਕਲੱਬ ਵਲੋਂ ਬੀ. ਬੀ. ਐੱਮ. ਬੀ ਦੇ ਕਿ੍ਕਟ ਮੈਦਾਨ, ਨਜ਼ਦੀਕ ਲਕਸ਼ਮੀ ਨਾਰਾਇਣ ਮੰਦਰ ਵਿਖੇ ਪਹਿਲੇ ਕਿ੍ਕਟ ਮੈਚ ਦਾ ਆਗਾਜ਼ ਕੀਤਾ ਗਿਆ ਜਿਸ ਦਾ ਉਦਘਾਟਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਤੇ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਆਤਮ ਰੱਖਿਆ ਦੇ ਗੁਰ ਸਿਖਾਏ

ਬੇਲਾ, 21 ਫਰਵਰੀ (ਮਨਜੀਤ ਸਿੰਘ ਸੈਣੀ)-ਹਿਮਾਲਿਆ ਪਬਲਿਕ ਸਕੂਲ ਮੁਜ਼ਾਫਤ ਵਿਖੇ ਲੜਕੀਆਂ ਨੂੰ ਆਪਣੀ ਰੱਖਿਆ ਆਪ ਕਰਨ ਲਈ 'ਸੈੱਲਫ਼ ਡਿਫੈਂਸ' ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਝਾੜ ਸਾਹਿਬ ਦੀਆਂ ਵਿਦਿਆਰਥਣਾਂ ਨੇ ਸੁਮਨਪ੍ਰੀਤ ਕੌਰ, ...

ਪੂਰੀ ਖ਼ਬਰ »

ਸਾਲਾਨਾ ਭੰਡਾਰਾ ਤੇ ਸਮਾਗਮ 29 ਨੂੰ

ਢੇਰ, 21 ਫਰਵਰੀ (ਸ਼ਿਵ ਕੁਮਾਰ ਕਾਲੀਆ)-ਪਿੰਡ ਜਿੰਦਵੜੀ ਦੀ ਸਮੂਹ ਸੰਗਤ ਵਲੋਂ ਸ਼ਿਵ ਮੰਦਰ ਵਿਖੇ ਸਾਲਾਨਾ ਭੰਡਾਰਾ ਤੇ ਧਾਰਮਿਕ ਸਮਾਗਮ 29 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਸੰਤ ਬਾਬਾ ਮੋਹਨ ...

ਪੂਰੀ ਖ਼ਬਰ »

ਮੁੱਖ ਅਧਿਆਪਕ ਵਲੋਂ ਸਕੂਲ ਨੂੰ ਸਹਾਇਤਾ ਰਾਸ਼ੀ ਭੇਟ

ਨੂਰਪੁਰ ਬੇਦੀ, 21 ਫਰਵਰੀ (ਵਿੰਦਰਪਾਲ ਝਾਂਡੀਆਂ)-ਸਰਕਾਰੀ ਹਾਈ ਸਕੂਲ ਅਬਿਆਣਾ ਕਲਾਂ ਦੇ ਵਿਕਾਸ ਕਾਰਜਾਂ 'ਚ ਯੋਗਦਾਨ ਪਾਉਂਦਿਆਂ ਸੇਵਾ ਮੁਕਤ ਸਮਾਜ ਸੇਵੀ ਮੁੱਖ ਅਧਿਆਪਕ ਮੇਹਰ ਸਿੰਘ ਵਲੋਂ ਸਹਾਇਤਾ ਵਜੋਂ 3100 ਰੁਪਏ ਦੀ ਨਕਦ ਰਾਸ਼ੀ ਮੁੱਖ ਅਧਿਆਪਕ ਪ੍ਰਦੀਪ ਕੁਮਾਰ ਨੂੰ ...

ਪੂਰੀ ਖ਼ਬਰ »

ਅੰਗਹੀਣ ਵਿਅਕਤੀਆਂ ਲਈ ਵ੍ਹੀਲ ਚੇਅਰਾਂ ਭੇਟ

ਨੂਰਪੁਰ ਬੇਦੀ, 21 ਫਰਵਰੀ (ਵਿੰਦਰਪਾਲ ਝਾਂਡੀਆਂ)-ਜਿੱਥੇ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਅੰਗਹੀਣ ਵਿਅਕਤੀਆਂ ਦੀਆਂ ਹੱਕੀ ਮੰਗਾਂ ਸਬੰਧੀ ਬੇਰੁਖ਼ੀ ਤੇ ਸਹੂਲਤਾਂ ਵੱਲ ਧਿਆਨ ਨਹੀਂ ਦਿੱਤਾ ਜਾਂਦਾ ਉੱਥੇ ਇਨ੍ਹਾਂ ਲਈ ਸਮਾਜ ਸੇਵੀ ਸਹਾਰਾ ਬਣ ਬਹੁੜ ਰਹੇ ਹਨ | ਅਮਰੀਕ ...

ਪੂਰੀ ਖ਼ਬਰ »

ਮੋਰਿੰਡਾ ਪੁਲਿਸ ਵਲੋਂ ਧੋਖਾਧੜੀ ਦਾ ਮੁਕੱਦਮਾ ਦਰਜ

ਮੋਰਿੰਡਾ, 21 ਫਰਵਰੀ (ਕੰਗ)-ਜਦੋਂ ਤੋਂ ਬੈਂਕਾਂ ਵਾਲਿਆਂ ਵਲੋਂ ਆਨਲਾਈਨ ਪੈਸੇ ਦਾ ਲੈਣ-ਦੇਣ, ਇੰਟਰਨੈੱਟ ਬੈਂਕਿੰਗ, ਏ.ਟੀ.ਐਮ. ਕਾਰਡ ਆਦਿ ਦੀ ਸਹੂਲਤ ਲੋਕਾਂ ਨੂੰ ਮਿਲਣ ਲੱਗੀ ਹੈ ਉਦੋਂ ਤੋਂ ਹੀ ਰੋਜ਼ਾਨਾ ਹੀ ਸ਼ਾਤਿਰ ਠੱਗਾਂ ਵੱਲੋਂ ਤਰਾਂ-ਤਰਾਂ ਦੀ ਠੱਗੀਆਂ ਮਾਰ ਕੇ ...

ਪੂਰੀ ਖ਼ਬਰ »

ਜੇਲ੍ਹ ਅੰਦਰ ਬੈਠੇ ਤਾਂਤਰਿਕ 'ਤੇ ਜਬਰ ਜਨਾਹ ਦਾ ਮੁਕੱਦਮਾ ਕਰਵਾਇਆ ਦਰਜ

ਮੋਰਿੰਡਾ, 21 ਫਰਵਰੀ (ਕੰਗ)-ਮੋਰਿੰਡਾ ਪੁਲਿਸ ਵਲੋਂ ਇਥੋਂ ਦੀ ਇਕ ਔਰਤ ਦੀ ਸ਼ਿਕਾਇਤ 'ਤੇ ਪਹਿਲਾਂ ਤੋਂ ਹੀ ਕਿਸੇ ਮੁਕੱਦਮੇ ਵਿਚ ਜੇਲ੍ਹ ਅੰਦਰ ਬੰਦ ਵਾਰਡ ਨੰਬਰ 8 ਦੇ ਵਸਨੀਕ ਰਮੇਸ਼ ਕੁਮਾਰ ਤਾਂਤਰਿਕ ਦੇ ਿਖ਼ਲਾਫ਼ ਜਬਰ ਜਨਾਹ ਦਾ ਮੁਕੱਦਮਾ ਦਰਜ ਕਰ ਕੇ ਕਾਰਵਾਈ ਸ਼ੁਰੂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 21 ਫਰਵਰੀ (ਆਹੂਜਾ)-ਪੁਲਿਸ ਨੇ ਸਤਵੀਰ ਸਿੰਘ ਵਾਸੀ ਪਿੰਡ ਠੱਕਰਵਾਲ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 120 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਦੂਜੇ ਮਾਮਲੇ 'ਚ ਪੁਲਿਸ ਨੇ ਸੰਦੀਪ ਸਿੰਘ ਵਾਸੀ ਡੇਹਲੋਂ ਰੋਡ ਨੂੰ ਗਿ੍ਫ਼ਤਾਰ ਕਰਕੇ ਉਸ ਦੇ ...

ਪੂਰੀ ਖ਼ਬਰ »

ਸ਼ਿਵਰਾਤਰੀ ਮੌਕੇ ਸਰਾਫਾ ਬਾਜ਼ਾਰ ਦੇ ਵਪਾਰੀਆਂ ਤੇ ਥਾਣਾ ਮੁਖੀ ਦਰਮਿਆਨ ਹੋਇਆ ਟਕਰਾਅ

ਕਰਨਾਲ, 21 ਫਰਵਰੀ (ਗੁਰਮੀਤ ਸਿੰਘ ਸੱਗੂ)-ਸ਼ਿਵਰਾਤਰੀ ਮੌਕੇ ਕੱਢੀ ਜਾ ਰਹੀ ਸ਼ੋਭਾ ਯਾਤਰਾ ਵਿਚ ਸ਼ਾਮਿਲ ਹੋਣ ਲਈ ਮੁੱਖ ਮੰਤਰੀ ਮਨੋਹਰ ਲਾਲ ਦੇ ਪਹੁੰਚਣ ਤੋਂ ਪਹਿਲਾਂ ਸਰਾਫ਼ਾ ਬਾਜ਼ਾਰ ਦੇ ਵਪਾਰੀਆਂ ਅਤੇ ਥਾਣਾ ਮੁਖੀ ਦਰਮਿਆਨ ਬਣੀ ਤਣਾਅਪੂਰਨ ਸਥਿਤੀ ਕਾਰਨ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਲੋਂ ਅੱਖਾਂ ਅਤੇ ਹੱਡੀਆਂ ਸਬੰਧੀ ਮੁਫ਼ਤ ਜਾਂਚ ਕੈਂਪ

ਪਟਿਆਲਾ, 21 ਫਰਵਰੀ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਦੀ ਡਿਸਪੈਂਸਰੀ ਕਮੇਟੀ ਵਲੋਂ ਮੁਫ਼ਤ ਸਿਹਤ ਜਾਂਚ ਕੈਂਪ ਦਾ ਲਗਾਇਆ | ਕੈਪ ਦੌਰਾਨ ਅੱਖਾਂ ਦਾ ਚੈੱਕਅਪ ਅਤੇ ਹੱਡੀਆਂ ਵਿਚ ਕੈਲਸ਼ੀਅਮ ਦੀ ਮਾਤਰਾ ਅਤੇ ਹੋਰ ਸਮੱਸਿਆਵਾਂ ਸਬੰਧੀ ਟੈੱਸਟ ਕੀਤੇ ਗਏ ਅਤੇ ...

ਪੂਰੀ ਖ਼ਬਰ »

ਵਿਧਾਇਕ ਨਿਰਮਲ ਸਿੰਘ ਨੇ ਰੱਖਿਆ ਮਹਾਰਾਜਾ ਅਗਰਸੈਨ ਚੌਕ ਦਾ ਨੀਂਹ ਪੱਥਰ

ਪਾਤੜਾਂ, 21 ਫਰਵਰੀ (ਜਗਦੀਸ਼ ਸਿੰਘ ਕੰਬੋਜ)-ਨਗਰ ਕੌਾਸਲ ਪਾਤੜਾਂ ਵਲੋਂ ਟੈਕਸੀ ਸਟੈਂਡ ਪਾਤੜਾਂ ਵਾਲੀ ਜਗ੍ਹਾ ਨੂੰ ਮਹਾਰਾਜਾ ਅਗਰਸੈਨ ਚੌਕ ਐਲਾਨ ਕਰ ਦਿੱਤਾ ਹੈ ਅਤੇ ਇਸ ਚੌਕ ਨੂੰ ਮਹਾਰਾਜਾ ਅਗਰਸੈਨ ਚੌਕ ਬਣਾਏ ਜਾਣ 'ਤੇ ਇਸ 'ਚ ਬੁੱਤ ਲਾਏ ਜਾਣ ਲਈ ਨੀਂਹ ਪੱਥਰ ਹਲਕਾ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਗਰਭਵਤੀ ਔਰਤ ਦੀ ਮੌਤ

ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ -6 ਦੇ ਘੇਰੇ ਅੰਦਰ ਪੈਂਦੇ ਇਲਾਕੇ ਮੁਰਾਦਪੁਰਾ 'ਚ ਸ਼ੱਕੀ ਹਾਲਾਤ 'ਚ ਇਕ ਗਰਭਵਤੀ ਔਰਤ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕਾ ਦੀ ਸ਼ਨਾਖਤ ਸਵਿਤਾ ਪਤਨੀ ਅਜੇ ...

ਪੂਰੀ ਖ਼ਬਰ »

ਖ਼ਸਰਾ ਤੇ ਰੁਬੈਲਾ ਸਬੰਧੀ ਜਾਣਕਾਰੀ ਲਈ ਬਲਾਕ ਪੱਧਰੀ ਵਰਕਸ਼ਾਪ

ਬਹਾਦਰਗੜ੍ਹ, 21 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਮੁਢਲਾ ਸਿਹਤ ਕੇਂਦਰ ਕੌਲੀ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰੰਜਨਾ ਸ਼ਰਮਾ ਦੀ ਅਗਵਾਈ ਹੇਠ ਖ਼ਸਰਾ ਤੇ ਰੁਬੈਲਾ ਸਬੰਧੀ ਜਾਣਕਾਰੀ ਦੇਣ ਲਈ ਬਲਾਕ ਪੱਧਰੀ ਵਰਕਸ਼ਾਪ ਕਰਵਾਈ ਗਈ | ਇਸ ਮੌਕੇ ਮੈਡੀਕਲ ਅਫ਼ਸਰ ਡਾ. ...

ਪੂਰੀ ਖ਼ਬਰ »

ਰਸਾਇਣ ਵਿਗਿਆਨ ਨਾਲ ਸਬੰਧਿਤ ਕਾਨਫ਼ਰੰਸ ਸਮਾਪਤ

ਪਟਿਆਲਾ, 21 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਰਸਾਇਣ ਵਿਗਿਆਨ ਵਿਭਾਗ ਵਲੋਂ ਕਰਵਾਈ ਗਈ 12ਵੀਂ ਦੋ ਦਿਨਾ ਕਾਨਫ਼ਰੰਸ ਸਮਾਪਤ ਹੋ ਗਈ | ਰਸਾਇਣਿਕ ਤੇ ਵਾਤਾਵਰਨ ਵਿਗਿਆਨਾਂ ਦੇ ਖੇਤਰ ਵਿਚਲੀਆਂ ਪਹਿਲਕਦਮੀਆਂ ਬਾਰੇ ਕਰਵਾਈ ਗਈ ਇਸ ਕਾਨਫ਼ਰੰਸ ...

ਪੂਰੀ ਖ਼ਬਰ »

ਸ. ਕੰਨਿਆ ਸੀ. ਸੈਕੰ. ਸਕੂਲ ਵਿਖੇ ਸਾਲਾਨਾ ਸਮਾਰੋਹ ਕਰਵਾਇਆ

ਪਟਿਆਲਾ, 21 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਸਾਲਾਨਾ ਸਮਾਰੋਹ ਕਰਵਾਇਆ ਗਿਆ | ਸਮਾਰੋਹ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਮੋਹਿਤ ਮਹਿੰਦਰਾ ਸਟੇਟ ਜਨਰਲ ਸੈਕਟਰੀ ਯੂਥ ਕਾਂਗਰਸ ਵਿਸ਼ੇਸ਼ ਮਹਿਮਾਨ, ਸੰਤ ਲਾਲ ਬਾਂਗਾ ਚੇਅਰਮੈਨ ...

ਪੂਰੀ ਖ਼ਬਰ »

ਵਿਧਾਇਕ ਨਿਰਮਲ ਸਿੰਘ ਨੇ ਨਗਰ ਕੌ ਾਸਲ ਪਾਤੜਾਂ ਦੀ ਨਵੀਂ ਬਿਲਡਿੰਗ ਉਸਾਰੀ ਦਾ ਰੱਖਿਆ ਨੀਂਹ ਪੱਥਰ

ਪਾਤੜਾਂ, 21 ਫਰਵਰੀ (ਗੁਰਇਕਬਾਲ ਸਿੰਘ ਖ਼ਾਲਸਾ)-ਹਲਕਾ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਵਲੋਂ ਅੱਜ ਨਗਰ ਕੌਾਸਲ ਪਾਤੜਾਂ ਦੀ ਨਵੀਂ ਉਸਾਰੀ ਜਾ ਰਹੀ ਬਿਲਡਿੰਗ ਦਾ ਨੀਂਹ ਪੱਥਰ ਰੱਖਿਆ ਗਿਆ | ਨਗਰ ਕੌਾਸਲ ਪਾਤੜਾਂ ਦੇ ਅਹਾਤੇ 'ਚ ਰੱਖੇ ਗਏ ਸਮਾਗਮ ਨੂੰ ਸੰਬੋਧਨ ...

ਪੂਰੀ ਖ਼ਬਰ »

ਡੀ.ਐਮ.ਐਫ. ਆਗੂਆਂ ਨੇ ਮਹਾਂਰੈਲੀ ਦੀ ਲਾਮਬੰਦੀ ਨੂੰ ਲੈ ਕੇ ਕੀਤੀ ਮੀਟਿੰਗ

ਰਾਜਪੁਰਾ 21 ਫਰਵਰੀ (ਰਣਜੀਤ ਸਿੰਘ)-ਅੱਜ ਇੱਥੇ ਸ਼ਿਵਾ ਜੀ ਪਾਰਕ ਵਿਚ ਡੈਮੋਕ੍ਰੇਟਿਕ ਮੁਲਾਜ਼ਮ ਫ਼ਰੰਟ ਦੇ ਆਗੂਆਂ ਨੇ 23 ਫਰਵਰੀ ਦੀ ਮਹਾਂਰੈਲੀ ਦੀ ਕਾਮਯਾਬੀ ਲਈ ਵਿਸ਼ੇਸ਼ ਮੀਟਿੰਗ ਕੀਤੀ ਅਤੇ ਆਪਣੀਆਂ ਭਖਦੀਆਂ ਮੰਗਾਂ ਦੇ ਹੱਕ 'ਚ ਸਰਕਾਰ ਦੀਆਂ ਧੱਕੇਸ਼ਾਹੀਆਂ ਦੀ ...

ਪੂਰੀ ਖ਼ਬਰ »

ਮਾਤਾ ਕੁਸ਼ੱਲਿਆ ਹਸਪਤਾਲ ਨੇੜੇ ਗ਼ਲਤ ਪਾਰਕਿੰਗ ਕੀਤੇ ਵਾਹਨ ਕੀਤੇ ਜ਼ਬਤ

ਪਟਿਆਲਾ, 21 ਫਰਵਰੀ (ਪਰਗਟ ਸਿੰਘ ਬਲਬੇੜ੍ਹਾ)-ਅੱਜ ਟ੍ਰੈਫਿਕ ਪੁਲਿਸ ਵਲੋਂ ਸਰਕਾਰੀ ਮਾਤਾ ਕੁਸ਼ੱਲਿਆ ਹਸਪਤਾਲ ਕੋਲ ਆਵਾਜਾਈ 'ਚ ਵਿਘਨ ਪਾ ਰਹੇ ਗ਼ਲਤ ਪਾਰਕਿੰਗ ਕੀਤੇ ਗਏ ਦੋ ਪਹੀਆ ਵਾਹਨਾਂ ਨੂੰ ਉਠਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਟ੍ਰੈਫਿਕ ਇੰਚਾਰਜ ...

ਪੂਰੀ ਖ਼ਬਰ »

ਰਵਨੀਤ ਸਿੰਘ ਬਿੱਟੂ ਤੇ ਮੇਅਰ ਸੰਧੂ ਨੇ ਜਗਰਾਓਾ ਪੁਲ ਦੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ

ਲੁਧਿਆਣਾ, 21 ਫਰਵਰੀ (ਅਮਰੀਕ ਸਿੰਘ ਬੱਤਰਾ)-ਜਗਰਾ ਓਾ ਪੁਲ ਦੀ ਚੌੜ੍ਹਾਈ ਵਧਾਉਣ ਅਤੇ ਮੁਰੰਮਤ ਦੇ ਚੱਲ ਰਹੇ ਕੰਮ ਦਾ ਵੀਰਵਾਰ ਨੂੰ ਮੈਂਬਰ ਲੋਕ ਸਭਾ ਰਵਨੀਤ ਸਿੰਘ ਬਿੱਟੂ, ਮੇਅਰ ਬਲਕਾਰ ਸਿੰਘ ਸੰਧੂ ਅਤੇ ਕਮਿਸ਼ਨਰ ਕਵਲਪ੍ਰੀਤ ਕੌਰ ਬਰਾੜ ਨੇ ਨਿਰੀਖਣ ਕੀਤਾ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਤਕਨੀਕੀ ਕਮੇਟੀ ਨੇ ਕਈ ਪ੍ਰੋਜੈਕਟਾਂ ਨੂੰ ਦਿੱਤੀ ਮਨਜ਼ੂਰੀ

ਲੁਧਿਆਣਾ, 21 ਫਰਵਰੀ (ਅਮਰੀਕ ਸਿੰਘ ਬੱਤਰਾ)-ਲੁਧਿਆਣਾ ਸਮਾਰਟ ਸਿਟੀ ਲਿਮਟਿਡ ਦੀ ਜ਼ਿਲ੍ਹਾ ਪੱਧਰੀ ਤਕਨੀਕੀ ਕਮੇਟੀ ਦੀ ਮੀਟਿੰਗ ਸੀ. ਈ. ਓ. ਸੰਯਮ ਅਗਰਵਾਲ ਦੀ ਅਗਵਾਈ ਹੇਠ ਹੋਈ, ਜਿਸ 'ਚ ਕੂੜੇ ਦੀ ਸਾਂਭ-ਸੰਭਾਲ ਲਈ ਸਟੈਟਿਕ ਕੰਪੈਕਟਰ ਲਗਾਉਣ, ਬੁੱਢੇ ਨਾਲੇ ਦੇ ਆਸ-ਪਾਸ ...

ਪੂਰੀ ਖ਼ਬਰ »

ਜੇਲ੍ਹ 'ਚ ਲੱਗੀ ਅਦਾਲਤ 'ਚ 15 ਬੰਦੀਆਂ ਨੂੰ ਰਿਹਾਅ ਕਰਨ ਦੇ ਹੁਕਮ

ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜ਼ੇਲ੍ਹ 'ਚ ਅੱਜ ਲੱਗੀ ਅਦਾਲਤ 'ਚ ਕੁੱਲ 20 ਕੇਸਾਂ ਦੀ ਸੁਣਵਾਈ ਹੋਈ, ਜਿਸ 'ਚ 15 ਕੇਸਾਂ ਦਾ ਨਿਪਟਾਰਾ ਮੌਕੇ 'ਤੇ ਹੀ ਕਰ ਦਿੱਤਾ ਗਿਆ | ਜਾਣਕਾਰੀ ਅਨੁਸਾਰ ਮਾਣਯੋਗ ਜੱਜ ਪ੍ਰੀਤੀ ਸੁਖੀਜਾ ਵਲੋਂ ਇਨ੍ਹਾਂ ...

ਪੂਰੀ ਖ਼ਬਰ »

ਮੇਅਰ ਦੀ ਘੁਰਕੀ ਤੋਂ ਬਾਅਦ ਓ. ਐਾਡ ਐੱਮ. ਸੈੱਲ ਨੇ ਡਿਫਾਲਟਰਾਂ ਿਖ਼ਲਾਫ਼ ਸ਼ੁਰੂ ਕੀਤੀ ਸਖਤ ਕਾਰਵਾਈ

ਲੁਧਿਆਣਾ, 21 ਫਰਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਮੌਜੂਦ ਪਾਣੀ, ਸੀਵਰੇਜ ਦੇ ਲੱਖਾਂ ਖਪਤਕਾਰਾਂ ਵੱਲ ਬਕਾਇਆ ਬਿੱਲਾਂ ਦੀ ਵਸੂਲੀ ਨਾ ਕਰਨ 'ਤੇ ਬੁੱਧਵਾਰ ਨੂੰ ਮੀਟਿੰਗ ਦੌਰਾਨ ਮੇਅਰ ਬਲਕਾਰ ਸਿੰਘ ਸੰਧੂ ਵਲੋਂ ਨਿਗਰਾਨ ਇੰਜੀਨੀਅਰਾਂ ਦੀ ਲਗਾਈ ਕਲਾਸ ਤੋਂ ਬਾਅਦ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਨੇ ਆਮਦਨ ਨਾਲੋਂ ਜ਼ਿਆਦਾ ਕਰ ਦੇ ਕੇ ਲੋਕਾਂ ਨੂੰ ਕਰ ਦੇਣ ਲਈ ਕੀਤਾ ਉਤਸ਼ਾਹਿਤ

ਲੁਧਿਆਣਾ, 21 ਫਰਵਰੀ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਵਲੋਂ ਕਰ ਦੇਣ ਦਾ ਸੱਭਿਆਚਾਰ ਪੈਦਾ ਕਰਨ ਲਈ ਅੱਜ ਆਮਦਨ ਕਰ ਦਫ਼ਤਰ ਲੁਧਿਆਣਾ ਵਿਖੇ 'ਕਰ ਦੇਣ, ਭਾਰਤ ਨਿਰਮਾਣ' ਜਾਗਿ੍ਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ | ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਨੇ ਇਸ ਮੁਹਿੰਮ ਦੀ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਨੇ ਆਮਦਨ ਨਾਲੋਂ ਜ਼ਿਆਦਾ ਕਰ ਦੇ ਕੇ ਲੋਕਾਂ ਨੂੰ ਕਰ ਦੇਣ ਲਈ ਕੀਤਾ ਉਤਸ਼ਾਹਿਤ

ਲੁਧਿਆਣਾ, 21 ਫਰਵਰੀ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਵਲੋਂ ਕਰ ਦੇਣ ਦਾ ਸੱਭਿਆਚਾਰ ਪੈਦਾ ਕਰਨ ਲਈ ਅੱਜ ਆਮਦਨ ਕਰ ਦਫ਼ਤਰ ਲੁਧਿਆਣਾ ਵਿਖੇ 'ਕਰ ਦੇਣ, ਭਾਰਤ ਨਿਰਮਾਣ' ਜਾਗਿ੍ਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ | ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਨੇ ਇਸ ਮੁਹਿੰਮ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਇਕ ਲਾਇਸੰਸ 'ਤੇ ਦੋ ਤੋਂ ਵੱਧ ਹਥਿਆਰ ਨਾ ਰੱਖਣ ਦੀ ਅਪੀਲ

ਲੁਧਿਆਣਾ, 21 ਫਰਵਰੀ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ ਲੁਧਿਆਣਾ ਇਕਬਾਲ ਸਿੰਘ ਸੰਧੂ ਨੇ ਅੱਜ ਅਸਲਾ ਲਾਇਸੰਸ ਧਾਰਕਾਂ ਨੂੰ ਹਦਾਇਤ ਕੀਤੀ ਹੈ ਕਿ ਜਿਨ੍ਹਾਂ ਕੋਲ 2 ਤੋਂ ਵੱਧ ਹਥਿਆਰ ਹਨ, ਉਹ ਆਪਣਾ ਇਕ ਵਾਧੂ ਅਸਲਾ ਤੁਰੰਤ ਸਬੰਧਿਤ ਪੁਲਿਸ ਥਾਣੇ ਜਾਂ ਕਿਸੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਇਕ ਲਾਇਸੰਸ 'ਤੇ ਦੋ ਤੋਂ ਵੱਧ ਹਥਿਆਰ ਨਾ ਰੱਖਣ ਦੀ ਅਪੀਲ

ਲੁਧਿਆਣਾ, 21 ਫਰਵਰੀ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ ਲੁਧਿਆਣਾ ਇਕਬਾਲ ਸਿੰਘ ਸੰਧੂ ਨੇ ਅੱਜ ਅਸਲਾ ਲਾਇਸੰਸ ਧਾਰਕਾਂ ਨੂੰ ਹਦਾਇਤ ਕੀਤੀ ਹੈ ਕਿ ਜਿਨ੍ਹਾਂ ਕੋਲ 2 ਤੋਂ ਵੱਧ ਹਥਿਆਰ ਹਨ, ਉਹ ਆਪਣਾ ਇਕ ਵਾਧੂ ਅਸਲਾ ਤੁਰੰਤ ਸਬੰਧਿਤ ਪੁਲਿਸ ਥਾਣੇ ਜਾਂ ਕਿਸੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਗੈਰ-ਕਾਨੂੰਨੀ ਕਲੀਨਿਕ 'ਤੇ ਛਾਪੇਮਾਰੀ

ਲੁਧਿਆਣਾ, 21 ਫਰਵਰੀ (ਸਲੇਮਪੁਰੀ)-ਸਿਵਲ ਸਰਜਨ ਡਾ. ਰਾਜੇਸ਼ ਬੱਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਇਕ ਟੀਮ ਜਿਸ 'ਚ ਮੈਡੀਕਲ ਅਫ਼ਸਰ ਡਾ. ਰਮਨਪ੍ਰੀਤ ਕੌਰ ਅਤੇ ਡਰੱਗ ਇੰਸਪੈਕਟਰ ਰਵੀ ਗੁਪਤਾ ਸ਼ਾਮਿਲ ਸਨ, ਨੇ ਸੁਨੇਤ ਇਲਾਕੇ ਵਿਚ ਅਚਾਨਕ ਛਾਪੇਮਾਰੀ ਕਰਕੇ ...

ਪੂਰੀ ਖ਼ਬਰ »

ਸੇਫ਼ ਸਕੂਲ ਵਾਹਨ ਯੋਜਨਾ ਤਹਿਤ ਚੌਥੇ ਦਿਨ ਵੀ ਸਕੂਲੀ ਵਾਹਨਾਂ ਦੀ ਜ਼ਬਰਦਸਤ ਪੜਤਾਲ

ਲੁਧਿਆਣਾ, 21 ਫਰਵਰੀ (ਪੁਨੀਤ ਬਾਵਾ)-ਸੇਫ਼ ਸਕੂਲ ਵਾਹਨ ਯੋਜਨਾ ਨੂੰ ਹਰ ਹੀਲੇ ਵਿਚ ਜ਼ਿਲ੍ਹਾ ਲੁਧਿਆਣਾ ਅੰਦਰ ਲਾਗੂ ਕਰਵਾਉਣ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਚੌਥੇ ਦਿਨ ਅੱਜ ਜ਼ਿਲ੍ਹੇ ਭਰ ਵਿਚ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ...

ਪੂਰੀ ਖ਼ਬਰ »

ਸੇਫ਼ ਸਕੂਲ ਵਾਹਨ ਯੋਜਨਾ ਤਹਿਤ ਚੌਥੇ ਦਿਨ ਵੀ ਸਕੂਲੀ ਵਾਹਨਾਂ ਦੀ ਜ਼ਬਰਦਸਤ ਪੜਤਾਲ

ਲੁਧਿਆਣਾ, 21 ਫਰਵਰੀ (ਪੁਨੀਤ ਬਾਵਾ)-ਸੇਫ਼ ਸਕੂਲ ਵਾਹਨ ਯੋਜਨਾ ਨੂੰ ਹਰ ਹੀਲੇ ਵਿਚ ਜ਼ਿਲ੍ਹਾ ਲੁਧਿਆਣਾ ਅੰਦਰ ਲਾਗੂ ਕਰਵਾਉਣ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਚੌਥੇ ਦਿਨ ਅੱਜ ਜ਼ਿਲ੍ਹੇ ਭਰ ਵਿਚ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ...

ਪੂਰੀ ਖ਼ਬਰ »

ਭੋਲਾ ਕਾਲੋਨੀ ਦੇ ਨਾਲ ਲੱਗਦੀ 32 ਏਕੜ ਥਾਂ 'ਤੇ ਕੁਝ ਵਿਅਕਤੀਆਂ ਵਲੋਂ ਕਬਜ਼ਾ ਕਰਨ ਦੀ ਨੀਅਤ ਨਾਲ ਉਸਾਰੀ ਕਰਨੀ ਸ਼ੁਰੂ

ਲੁਧਿਆਣਾ, 21 ਫਰਵਰੀ ਪਰਮਿੰਦਰ ਸਿੰਘ ਆਹੂਜਾ/ਅਮਰੀਕ ਸਿੰਘ ਬੱਤਰਾ)-ਸਥਾਨਕ ਤਾਜਪੁਰ ਰੋਡ 'ਤੇ ਭੋਲਾ ਕਾਲੋਨੀ ਦੇ ਨਾਲ ਲੱਗਦੀ 32 ਏਕੜ ਥਾਂ 'ਤੇ ਕੁਝ ਵਿਅਕਤੀਆਂ ਨੇ ਕਬਜ਼ਾ ਕਰਨ ਦੀ ਨੀਅਤ ਨਾਲ ਉਸਾਰੀ ਕਰਨੀ ਸ਼ੁਰੂ ਕਰ ਦਿੱਤੀ ਹੈ | ਕਾਂਗਰਸੀ ਵਿਧਾਇਕ ਸੰਜੇ ਤਲਵਾੜ ਨੇ ਇਸ ...

ਪੂਰੀ ਖ਼ਬਰ »

ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਗਲਾਡਾ ਵਲੋਂ ਸ਼ੁਰੂ ਕੀਤੇ ਸਰਵੇਅ ਦਾ ਲੋਕਾਂ ਵਲੋਂ ਵਿਰੋਧ

ਲੁਧਿਆਣਾ, 21 ਫਰਵਰੀ (ਅਮਰੀਕ ਸਿੰਘ ਬੱਤਰਾ)-ਗਰੇਟਰ ਲੁਧਿਆਣਾ ਏਰੀਆ ਡਿਵੈੱਲਪਮੈਂਟ ਅਥਾਰਟੀ (ਗਲਾਡਾ) ਵਲੋਂ ਵਿਕਸਤ ਕੀਤੀ ਕਾਲੋਨੀ ਸੈਕਟਰ-40 ਦੇ ਨਾਲ ਕਰੀਬ ਡੇਢ ਏਕੜ ਸਰਕਾਰੀ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਕੇ ਬਣਾਏ 200 ਤੋਂ ਵਧੇਰੇ ਕੱਚੇ ਮਕਾਨਾਂ ਨੂੰ ਢਾਹ ਕੇ ...

ਪੂਰੀ ਖ਼ਬਰ »

ਲੁਧਿਆਣਾ ਸ਼ਾਹੀਨ ਬਾਗ 'ਚ ਜਾਰੀ ਪ੍ਰਦਰਸ਼ਨ 'ਚ ਪੁੱਜੇ ਕਿਸਾਨ ਜਥੇਬੰਦੀਆਂ ਦੇ ਆਗੂ

ਲੁਧਿਆਣਾ, 21 ਫਰਵਰੀ (ਕਵਿਤਾ ਖੁੱਲਰ)-ਸ਼ਹਿਰ ਦੀ ਦਾਣਾ ਮੰਡੀ 'ਚ ਚੱਲ ਰਹੇ ਸ਼ਾਹੀਨ ਬਾਗ ਵਿਚ 9ਵੇਂ ਦਿਨ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜੱਥੇਬੰਦੀਆਂ, ਪ੍ਰਗਤੀਸ਼ੀਲ ਇਸਤਰੀ ਸਭਾ ਦੇ ਆਗੂ ਸ਼ਾਮਿਲ ਹੋਏ | ਅੱਜ ਦੇ ਸ਼ਾਹੀਨ ਬਾਗ 'ਚ ਸੱਤਜੋਤ ਨਗਰ ਅਤੇ ਰੂਪ ਨਗਰ ਤੋਂ ...

ਪੂਰੀ ਖ਼ਬਰ »

ਲੁਧਿਆਣਾ ਸ਼ਾਹੀਨ ਬਾਗ 'ਚ ਜਾਰੀ ਪ੍ਰਦਰਸ਼ਨ 'ਚ ਪੁੱਜੇ ਕਿਸਾਨ ਜਥੇਬੰਦੀਆਂ ਦੇ ਆਗੂ

ਲੁਧਿਆਣਾ, 21 ਫਰਵਰੀ (ਕਵਿਤਾ ਖੁੱਲਰ)-ਸ਼ਹਿਰ ਦੀ ਦਾਣਾ ਮੰਡੀ 'ਚ ਚੱਲ ਰਹੇ ਸ਼ਾਹੀਨ ਬਾਗ ਵਿਚ 9ਵੇਂ ਦਿਨ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜੱਥੇਬੰਦੀਆਂ, ਪ੍ਰਗਤੀਸ਼ੀਲ ਇਸਤਰੀ ਸਭਾ ਦੇ ਆਗੂ ਸ਼ਾਮਿਲ ਹੋਏ | ਅੱਜ ਦੇ ਸ਼ਾਹੀਨ ਬਾਗ 'ਚ ਸੱਤਜੋਤ ਨਗਰ ਅਤੇ ਰੂਪ ਨਗਰ ਤੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX