ਸ਼ਿਵ ਸ਼ਰਮਾ
ਜਲੰਧਰ, 21 ਫਰਵਰੀ-ਨਿਗਮ ਵਿਚ 160 ਸਫ਼ਾਈ ਸੇਵਕ ਠੇਕੇ 'ਤੇ ਰੱਖਣ ਦੇ ਮੁੱਦੇ 'ਤੇ ਸਫ਼ਾਈ ਮਜ਼ਦੂਰ ਫੈਡਰੇਸ਼ਨ ਤੇ ਮੇਅਰ ਜਗਦੀਸ਼ ਰਾਜਾ ਵਿਚਕਾਰ ਖੜਕ ਗਈ ਹੈ, ਕਿਉਂਕਿ ਬੀਤੇ ਦਿਨੀਂ ਜਿੱਥੇ ਪੰਜਾਬ ਸਫ਼ਾਈ ਫੈਡਰੇਸ਼ਨ ਦੇ ਪ੍ਰਧਾਨ ਚੰਦਨ ਗਰੇਵਾਲ ਦਾ ਕਹਿਣਾ ...
ਚੁਗਿੱਟੀ/ਜੰਡੂਸਿੰਘਾ, 21 ਫਰਵਰੀ (ਨਰਿੰਦਰ ਲਾਗੂ)-ਥਾਣਾ ਪਤਾਰਾ ਦੀ ਪੁਲਿਸ ਵਲੋਂ ਇਕ ਨੌਜਵਾਨ ਨੂੰ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੇਸ਼ 'ਚ ਗਿ੍ਫਤਾਰ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਇੰਚਾਰਜ ਦਲਜੀਤ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ...
ਚੁਗਿੱਟੀ/ਜੰਡੂਸਿੰਘਾ, 21 ਫਰਵਰੀ (ਨਰਿੰਦਰ ਲਾਗੂ)-ਬੀਤੇ ਵੀਰਵਾਰ ਦੀ ਦੇਰ ਰਾਤ ਨੂੰ ਬਸ਼ੀਰਪੁਰਾ ਨਾਲ ਲੱਗਦੀ ਠਾਕੁਰ ਸਿੰਘ ਕਾਲੋਨੀ ਦੇ ਇਕ ਘਰ ਘਰ ਦੀ ਛੱਤ 'ਤੇ ਪਈ ਅਸਮਾਨੀ ਬਿਜਲੀ ਕਾਰਨ ਉਸ ਵਿਚ ਸੁਰਾਖ਼ ਹੋ ਗਿਆ | ਇਸੇ ਦੌਰਾਨ ਘਰ 'ਚ ਬਿਜਲੀ ਦੀ ਸਪਲਾਈ ਲਈ ਅੰਦਰੂਨੀ ...
ਸ਼ਿਵ ਸ਼ਰਮਾ
ਜਲੰਧਰ, 21 ਫਰਵਰੀ-ਪਾਣੀ ਸੀਵਰੇਜ ਦੇ ਬਿੱਲਾਂ ਦੀ ਬਕਾਇਆ ਰਕਮ ਲਈ ਜਾਰੀ ਕੀਤੀ ਯਕ ਮੁਸ਼ਤ ਨੀਤੀ ਨੂੰ ਲੈ ਕੇ ਲੋਕ ਉਤਸ਼ਾਹਿਤ ਨਹੀਂ ਹਨ | ਪਹਿਲਾਂ ਤਾਂ ਇਕ ਪਾਸੇ ਮੇਅਰ, ਵਿਧਾਇਕ ਲੋਕਾਂ ਨੂੰ ਇਹ ਭਰੋਸਾ ਦਿਵਾ ਰਹੇ ਸਨ ਕਿ ਉਨ੍ਹਾਂ ਦਾ ਬਕਾਇਆ ਮੁਆਫ਼ ...
ਜਲੰਧਰ, 21 ਫਰਵਰੀ (ਸ਼ਿਵ)-ਗਾਰਡਰ ਲਗਾ ਕੇ ਚੰਦਨ ਨਗਰ ਅੰਡਰ ਬਿ੍ਜ ਨੂੰ ਜਾਮ ਹੋ ਜਾਣ ਕਰਕੇ ਨਾਰਾਜ਼ ਲੋਕਾਂ ਨੇ ਭਾਜਪਾ ਆਗੂਆਂ ਦੀ ਅਗਵਾਈ 'ਚ ਨਿਗਮ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਰਸਤਾ ਬੰਦ ਹੋ ਕਰਕੇ ਜਾਮ 'ਚ ਕਈ ਗੱਡੀਆਂ ਫਸ ਗਈਆਂ | ਵਿਰੋਧ ਪ੍ਰਦਰਸ਼ਨ ਕਰਨ ਲਈ ਆਏ ...
ਜਮਸ਼ੇਰ ਖਾਸ, 21 ਫਰਵਰੀ (ਰਾਜ ਕਪੂਰ)-ਥਾਣਾ ਸਦਰ ਜਲੰਧਰ ਦੀ ਪੁਲਿਸ ਵਲੋਂ ਇਕ ਭਗੌੜੇ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਮੁੱਖੀ ਸਬ ਇੰਸਪੈਕਟਰ ਕਮਲਜੀਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਧਰਾਵਾਂ ਅਧੀਨ ਭਗੌੜੇ ਮੰਗਤ ਸਿੰਘ ਉਰਫ ਕਰਨ ਪੁੱਤਰ ਬਲਵੀਰ ਵਾਸੀ ਜਮਸ਼ੇਰ ਨੂੰ ...
ਮਕਸੂਦਾਂ, 21 ਫਰਵਰੀ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਦੀ ਪੁਲਿਸ ਨੇ ਪਿੰਡ ਅਮਨਾਤਪੁਰ 'ਚ ਡੰਗਰਾਂ ਦੇ ਕਮਰੇ 'ਚ ਬਣਾਈ ਸ਼ਰਾਬ ਦੀ ਚੱਲਦੀ ਭੱਠੀ ਦੇ ਨਾਲ 2 ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਦੋਸ਼ੀਆਂ ਦੀ ਪਛਾਣ ਸ਼ਿੰਗਾਰਾ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ...
ਗੁਰਾਇਆ, 21 ਫਰਵਰੀ (ਬਲਵਿੰਦਰ ਸਿੰਘ)-ਇਥੇ ਹਾਈਵੇ 'ਤੇ ਮਿਲਨ ਪੈਲੇਸ ਦੇ ਸਾਹਮਣੇ ਇਕ ਅਣਪਛਾਤੇ ਰਿਕਸ਼ਾ ਚਾਲਕ ਦੀ ਲਾਸ਼ ਮਿਲੀ ਹੈ | ਰਿਕਸ਼ਾ ਚਾਲਕ ਨੂੰ ਕਿਸੇ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ ਜਿਸ ਨਾਲ ਰਿਕਸ਼ਾ ਵੀ ਬੁਰੀ ਤਰ੍ਹਾਂ ਟੁੱਟ ਗਿਆ | ਰਿਕਸ਼ਾ ਚਾਲਕ ਦੀ ...
ਮਕਸੂਦਾਂ, 21 ਫਰਵਰੀ (ਲਖਵਿੰਦਰ ਪਾਠਕ)-ਹਾਈਵੇ 'ਤੇ ਭਗਤ ਸਿੰਘ ਕਾਲੋਨੀ ਨੇੜੇ ਆਟੋ ਦਾ ਇੰਤਜ਼ਾਰ ਕਰ ਰਹੀਆਂ 2 ਔਰਤਾਂ ਨੂੰ ਮੋਟਰਸਾਈਕਲ ਸਵਾਰ ਨੇ ਟੱਕਰ ਮਾਰ ਦਿੱਤੀ | ਜਿਸ ਕਾਰਨ ਇਕ ਔਰਤ ਗੰਭੀਰ ਜ਼ਖ਼ਮੀ ਹੋ ਗਈ ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ | ...
ਜਲੰਧਰ, 21 ਫਰਵਰੀ (ਐੱਮ.ਐੱਸ. ਲੋਹੀਆ)-ਪੁਰਾਣੀ ਰੰਜਸ਼ ਦੇ ਚੱਲਦੇ ਗਾਂਧੀ ਨਗਰ ਦੇ ਰਹਿਣ ਵਾਲੇ 3 ਵਿਅਕਤੀਆਂ ਨੂੰ ਕੁਝ ਹੱਥਿਆਰਬੰਦ ਵਿਅਕਤੀਆਂ ਨੇ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ | ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ...
ਜਲੰਧਰ, 21 ਫਰਵਰੀ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫ਼ੇਜ਼1 ਦੀ ਪ੍ਰਬੰਧਕ ਕਮੇਟੀ ਅਤੇ ਦਸਮੇਸ਼ ਸੇਵਕ ਦਲ ਵਲੋਂ ਕੀਰਤਨ ਸਮਾਗਮ 22 ਫਰਵਰੀ ਸ਼ਾਮ 5.30 ਤੋਂ ਰਾਤ 11 ਵਜੇ ਤੱਕ ਗੁਰਦੁਆਰਾ ਸਾਹਿਬ ਵਿਖੇ ਬੜੀ ਕਰਵਾਇਆ ਜਾ ਰਿਹਾ ਹੈ | ...
ਜਲੰਧਰ, 21 ਫਰਵਰੀ (ਰਣਜੀਤ ਸਿੰਘ ਸੋਢੀ)-ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸ਼ਾਹਪੁਰ ਕੈਂਪਸ ਵਿਖੇ ਖੇਤੀਬਾੜੀ ਵਿਭਾਗ ਵਲੋਂ ਫਲਾਵਰ ਸ਼ੋਅ ਕਰਵਾਇਆ ਗਿਆ, ਜਿਸ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਇਨੋਸੈਂਟ ...
ਜਲੰਧਰ, 21 ਫਰਵਰੀ (ਐੱਮ. ਐੱਸ. ਲੋਹੀਆ)-ਫੂਡ ਸੇਫਟੀ ਐਾਡ ਸਟੈਂਡਰਡਜ਼ ਅਥਾਰਟੀ ਆਫ ਇੰਡੀਆ (ਐਫ਼.ਐਸ.ਐਸ.ਏ.ਆਈ) ਦੀ ਚੇਅਰਪਰਸਨ ਰੀਟਾ ਟਿਓਟੀਆ ਨੇ ਜਲੰਧਰ ਵਿਖੇ ਐਫ਼.ਐਸ.ਐਸ.ਏ.ਆਈ ਅਧੀਨ ਜਲੰਧਰ ਦੇ ਫੂਡ ਸੈਕਟਰ ਤੋਂ ਫੂਡ ਬਿਜਨੇਸ ਅਪਰੇਟਰ, ਰੈਸਟੋਰੈਂਟਾਂ ਦੇ ਮਾਲਕ/ਹੋਟਲਾਂ ...
ਜਲੰਧਰ, 21 ਫਰਵਰੀ (ਹਰਵਿੰਦਰ ਸਿੰਘ ਫੁੱਲ)-ਪਿੰਗਲਵਾੜੇ ਦੇ ਬਾਨੀ ਅਤੇ ਮਹਾਨ ਸਮਾਜ ਸੇਵਕ ਸਵ. ਭਗਤ ਪੂਰਨ ਸਿੰਘ ਵਲੋਂ ਕੀਤੀ ਗਈ ਮਨੁੱਖਤਾ ਦੀ ਸੇਵਾ ਤੋਂ ਪ੍ਰਭਾਵਿਤ ਨਾਰਵੇ ਦੀ ਰਹਿਣ ਵਾਲੀ ਅੰਗ੍ਰੇਜੀ ਲੇਖਕਾ ਵਲੋਂ ਭਗਤ ਪੂਰਨ ਸਿੰਘ ਦੇ ਜੀਵਨ 'ਤੇ ਆਧਾਰਿਤ ਅਗ੍ਰੇਜੀ ...
ਜਲੰਧਰ, 21 ਫਰਵਰੀ (ਸ਼ਿਵ)- ਪੰਜਾਬ ਨੈਸ਼ਨਲ ਬੈਂਕ ਮੰਡਲ ਦਫਤਰ ਵਲੋਂ ਪੀ. ਐਨ. ਬੀ. ਵਿਕਾਸ ਯੋਜਨਾ ਦੇ ਤਹਿਤ ਵਿਕਾਸ ਲਈ ਅਪਣਾਏ ਗਏ ਧੋਗ਼ੜੀ ਦੇ ਸਰਕਾਰੀ ਹਾਈ ਸਕੂਲ ਅਤੇ ਅਲਾਵਲਪੁਰ ਸਰਕਾਰੀ ਹਾਈ ਸਕੂਲ ਅਤੇ ਅਲਾਵਲਪੁਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ...
ਜਲੰਧਰ, 21 ਫਰਵਰੀ (ਰਣਜੀਤ ਸਿੰਘ ਸੋਢੀ)-ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਜਲੰਧਰ ਦੇ ਜ਼ਿਲ੍ਹਾ ਪ੍ਰਧਾਨ ਪੰਕਜ ਬੱਗਾ ਦੀ ਪ੍ਰਧਾਨਗੀ 'ਚ ਮੀਟਿੰਗ ਹੋਈ, ਜਿਸ 'ਚ ਆਦਰਸ਼ ਕੁਮਾਰ, ਮਨਮੀਤ, ਰਾਹੁਲ ਬੰਗੜ ਤੋਂ ਇਲਾਵਾ ਹੋਰ ਮੈਂਬਰਾਂ ਤੇ ਆਗੂਆਂ ਨੇ ਸ਼ਮੂਲੀਅਤ ਕੀਤੀ | ਇਸ ...
ਜਲੰਧਰ, 21 ਫਰਵਰੀ (ਰਣਜੀਤ ਸਿੰਘ ਸੋਢੀ)-ਆਈ.ਵੀ. ਵਰਲਡ ਸਕੂਲ, ਜਲੰਧਰ 'ਚ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆਵਾਂ ਲਈ ਸ਼ੁੱਭ ਇੱਛਾਵਾਂ ਦੇਣ ਲਈ ਵਿੱਦਿਆ ਦੀ ਦੇਵੀ ਮਾਂ ਸਰਸਵਤੀ ਦੀ ਪੂਜਾ ਅਰਚਨਾ ਕੀਤੀ ਗਈ | ਇਸ ਮੌਕੇ ਵਾਸਲ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਕੇ.ਕੇ. ...
ਜਲੰਧਰ, 21 ਫਰਵਰੀ (ਰਣਜੀਤ ਸਿੰਘ ਸੋਢੀ)-ਪ੍ਰੇਮ ਚੰਦ ਮਾਰਕੰਡਾ ਐਸ.ਡੀ. ਕਾਲਜ ਫ਼ਾਰ ਵੁਮੈਨ, ਜਲੰਧਰ ਵਿਖੇ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਵਲੋਂ ਫ਼ੈਸ਼ਨ ਸਟੂਡੀਓ ਸਾਫ਼ਟਵੇਅਰ ਤੇ ਵਰਕਸ਼ਾਪ ਕਰਵਾਈ, ਜਿਸ 'ਚ ਸ੍ਰੀ ਮੋਹਨ (ਸਾਫ਼ਟਵੇਅਰ ਮਾਹਿਰ, ਟੀ.ਐਨ.ਜੀ. ਕੰਪਨੀ, ...
ਜਲੰਧਰ, 21 ਫਰਵਰੀ (ਰਣਜੀਤ ਸਿੰਘ ਸੋਢੀ)-ਪੁਲਵਾਮਾ ਵਿਖੇ ਪੰਜਾਬ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਮਰਥਨ ਤੇ ਸਹਾਰਾ ਦੇਣ ਲਈ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਉਨ੍ਹਾਂ ਨੂੰ 1.25 ਲੱਖ ਰੁਪਏ ਪ੍ਰਤੀ ਪਰਿਵਾਰ ਵਿੱਤੀ ਸਹਾਇਤਾ ਪ੍ਰਦਾਨ ਕੀਤੀ | ਐਲ. ਪੀ. ਯੂ. 'ਚ ...
ਜਲੰਧਰ, 21 ਫਰਵਰੀ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਵਿਦਿਆਰਥੀਆਂ ਦੇ ਰੋਜ਼ਗਾਰ ਨੂੰ ਮੱਦੇਨਜ਼ਰ ਰੱਖਦੇ ਹੋਏ ਪੂਲ ਕੈਂਪਸ ਪਲੇਸਮੈਂਟ ਡਰਾਈਵ ਦਾ ਪ੍ਰਬੰਧ ਕੀਤਾ ਗਿਆ ਜਿਸ 'ਚ ਐਚ.ਸੀ.ਐਲ ਟੈਕਨਾਲੋਜੀ ਲਿਮਟਿਡ ਕੰਪਨੀ ਨੇ ...
ਮਕਸੂਦਾਂ, 21 ਫਰਵਰੀ (ਲਖਵਿੰਦਰ ਪਾਠਕ)-ਥਾਣਾ 1 ਅਧੀਨ ਆਉਂਦੇ ਡੀ.ਏ.ਵੀ. ਫਲਾਈਓਵਰ 'ਤੇ ਅੱਜ ਸਵੇਰੇ ਵਾਪਰੇ ਇਕ ਦਰਦਨਾਕ ਹਾਦਸੇ 'ਚ ਸਬਜ਼ੀ ਮੰਡੀ ਜਾ ਰਿਹਾ ਇਕ ਰੇਹੜੀ ਚਾਲਕ ਇਕ ਦਮ ਪਿੱਛੋਂ ਕਾਰ ਦੀ ਟੱਕਰ ਹੋਣ ਕਾਰਨ ਫਲਾਈਓਵਰ ਤੋਂ ਥੱਲੇ ਡਿਗ ਗਿਆ | ਜਿਸ ਨੂੰ ਤੁਰੰਤ ਕਾਰ ...
ਜਲੰਧਰ, 21 ਫਰਵਰੀ (ਹਰਵਿੰਦਰ ਸਿੰਘ ਫੁੱਲ)-ਲਾਇਮ ਲਾਈਟ ਈਵੈਂਟ ਵਲੋਂ ਦੇਸ਼ ਭਗਤ ਯਾਦਗਾਰ ਹਾਲ 'ਚ ਲਗਾਏ ਦਿੱਲੀ ਬਾਜ਼ਾਰ ਗ੍ਰਾਹਕਾਂ 'ਚ ਦੀ ਭਾਰੀ ਭੀੜ ਦੇਖਣ ਨੂੰ ਮਿਲ ਰਹੀ ਹੈ | ਜਾਣਕਾਰੀ ਦਿੰਦੇ ਹੋਏ ਲਾਇਮ ਲਾਈਟ ਦੇ ਜੀ.ਐਮ. ਦਿਨੇਸ਼ ਮਲਹੋਤਰਾ ਨੇ ਦੱਸਿਆਂ ਕਿ ਦੇਸ਼ ...
ਚੁਗਿੱਟੀ/ਜੰਡੂਸਿੰਘਾ, 21 ਫਰਵਰੀ (ਨਰਿੰਦਰ ਲਾਗੂ)-ਸਥਾਨਕ ਚੁਗਿੱਟੀ ਫਲਾਈਓਵਰ ਲਾਗੇ ਸ਼ੁੱਕਰਵਾਰ ਨੂੰ ਇਕ ਮੋਟਰਸਾਈਕਲ ਦੀ ਲਪੇਟ 'ਚ ਆਏ ਸਾਈਕਲ ਸਵਾਰ 2 ਵਿਅਕਤੀ ਜ਼ਖ਼ਮੀ ਹੋ ਗਏ | ਮੌਕੇ 'ਤੇ ਇਕੱਠੇ ਹੋਏ ਲੋਕਾਂ ਵਲੋਂ ਉਨ੍ਹਾਂ ਨੂੰ ਡਾਕਟਰੀ ਸਹਾਇਤਾ ਲਈ ਲਿਜਾਇਆ ਗਿਆ ...
ਜਲੰਧਰ, 21 ਫਰਵਰੀ (ਹਰਵਿੰਦਰ ਸਿੰਘ ਫੁੱਲ)-ਗੁਰੂ ਨਾਨਕ ਮਿਸ਼ਨ ਨੇਤਰਹੀਣ ਬਿਰਧ ਆਸ਼ਰਮ ਸਪਰੋੜ ਨੰਗਲ ਜੀ.ਟੀ. ਰੋਡ ਫਗਵਾੜਾ ਵਿਖੇ 31ਵਾਂ ਸਲਾਨਾ ਸਮਾਗਮ 29 ਫਰਵਰੀ ਤੋਂ ਸ਼ੁਰੂ ਹੋ ਰਿਹਾ ਹੈ | ਜਾਣਕਾਰੀ ਅਨੁਸਾਰ 1 ਮਾਰਚ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਦੀਵਾਨ ...
ਜਲੰਧਰ, 21 ਫਰਵਰੀ (ਸ਼ਿਵ)-ਸਿਟੀ ਵਾਲਮੀਕਿ ਸਭਾ ਦੇ ਪ੍ਰਧਾਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅੰਮਿ੍ਤ ਖੋਸਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕਰਦਿਆਂ ਕਿਹਾ ਕਿ ਸ਼ਹਿਰ ਦੀ ਹਾਲਤ ਵਿਚ ਸੁਧਾਰਨ ਲਈ 1500 ਸਫ਼ਾਈ ਸੇਵਕ ਤੇ 500 ...
ਜਲੰਧਰ, 21 ਫਰਵਰੀ (ਰਣਜੀਤ ਸਿੰਘ ਸੋਢੀ)-ਪੰਜਾਬ ਐਾਡ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸੰਘਰਸ਼ ਕਮੇਟੀ ਪੰਜਾਬ ਵਲੋਂ ਬਜਟ ਸੈਸ਼ਨ ਦੇ ਸਮੇਂ 24 ਫਰਵਰੀ ਨੂੰ ਮੁਹਾਲੀ ਵਿਖੇ ਵਿਸ਼ਾਲ ਰੈਲੀ ਕਰ ਕੇ ਵਿਧਾਨ ਸਭਾ ਵੱਲ ਮਾਰਚ ਕਰਨ ਦੇ ਉਲੀਕੇ ਐਕਸ਼ਨ ਨੂੰ ਕਾਮਯਾਬ ਕਰਨ ਲਈ ...
ਜਲੰਧਰ, 21 ਫਰਵਰੀ (ਰਣਜੀਤ ਸਿੰਘ ਸੋਢੀ)-ਹੰਸਰਾਜ ਮਹਿਲਾ ਮਹਾਂਵਿਦਿਆਲਾ ਜਲੰਧਰ ਦੇ ਅਰਥਸ਼ਾਸਤਰ ਵਿਭਾਗ ਦੀਆਂ ਵਿਦਿਆਰਥਣਾਂ ਨੇ ਜੀ.ਜੀ.ਡੀ.ਐੱਸ.ਡੀ. ਕਾਲਜ ਚੰਡੀਗੜ੍ਹ ਵਲੋਂ ਕਰਵਾਏ ਇੰਟਰ ਕਾਲਜ ਮੁਕਾਬਲੇ ਇਕੋਨੋਫੋਰੀਆ-2020 'ਚ ਹਿੱਸਾ ਲਿਆ | ਬੀ.ਏ. ਸਮੈਸਟਰ 6 ਦੀ ...
ਚੁਗਿੱਟੀ/ਜੰਡੂਸਿੰਘਾ, 21 ਫਰਵਰੀ (ਨਰਿੰਦਰ ਲਾਗੂ)-ਵਾਰਡ ਨੰ: 10 'ਚ ਸਥਿਤ ਕੂੜੇ ਦੇ ਡੰਪ ਦੀ ਕੌਾਸਲਰ ਮਨਮੋਹਨ ਸਿੰਘ ਰਾਜੂ ਵਲੋਂ ਕੋਲ ਖੜ੍ਹੇ ਹੋ ਕੇ ਅੱਜ ਸਫਾਈ ਕਰਵਾਈ ਗਈ | ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇਹ ਸਫ਼ਾਈ ਮੁਹਿੰਮ ਲੋਕਲ ਬਾਡੀ ਮੰਤਰੀ ਬ੍ਰਹਮ ...
ਜਲੰਧਰ, 21 ਫਰਵਰੀ (ਸ਼ਿਵ)-ਜਲੰਧਰ ਅਤੇ ਹੁਸ਼ਿਆਰਪੁਰ ਵਿਚ ਮਿਠਾਈ ਤੇ ਲੋਹਾ ਕਾਰੋਬਾਰੀਆਂ 'ਤੇ ਕੀਤੇ ਆਮਦਨ ਕਰ ਵਿਭਾਗ ਦੇ ਸਰਵੇਖਣਾਂ ਵਿਚ ਵਿਭਾਗ ਨੂੰ ਸਫਲਤਾ ਮਿਲੀ ਹੈ ਤੇ ਸਰਵੇਖਣ ਵਿਚ ਦੋਵਾਂ ਅਦਾਰਿਆਂ ਨੇ 2.32 ਕਰੋੜ ਰੁਪਏ ਅਣਐਲਾਨੀ ਆਮਦਨ ਦਿਖਾ ਦਿੱਤੀ ਹੈ | ਬੀਤੇ ...
ਜਲੰਧਰ, 21 ਫਰਵਰੀ (ਰਣਜੀਤ ਸਿੰਘ ਸੋਢੀ)-ਪ੍ਰੇਮ ਚੰਦ ਮਾਰਕੰਡਾ ਐੱਸ.ਡੀ. ਕਾਲਜ ਫ਼ਾਰ ਵੁਮੈਨ ਜਲੰਧਰ ਵਿਚ 46ਵੀਂ ਫੇਟ ਕਰਵਾਈ ਗਈ, ਜਿਸ ਦੇ ਮੁਖ ਮਹਿਮਾਨ ਵਜੋਂ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਪੁਰਸ਼ੋਤਮ ਲਾਲ ਬੁਧੀਆ ਨੇ ਸ਼ਿਰਕਤ ਕੀਤੀ | ਕਾਲਜ ਦੀ ਪ੍ਰਬੰਧਕੀ ...
ਜਲੰਧਰ, 21 ਫਰਵਰੀ (ਐੱਮ. ਐੱਸ. ਲੋਹੀਆ)-ਇੰਸਪੈਕਟਰ ਰੁਪਿੰਦਰ ਸਿੰਘ ਨੇ ਥਾਣਾ ਡਵੀਜ਼ਨ ਨੰ. 3 ਦਾ ਚਾਰਜ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਕੁਝ ਦਿਨ ਲਈ ਇੰਸਪੈਕਟਰ ਰਾਜੇਸ਼ ਕੁਮਾਰ ਸ਼ਰਮਾ ਨੇ ਇਹ ਅਹੁਦਾ ਸੰਭਾਲਿਆ ਸੀ | ਕਿਉਂਕਿ ਕਰੀਬ 1 ਹਫ਼ਤਾ ਪਹਿਲਾਂ ਥਾਣਾ ਡਵੀਜ਼ਨ ਨੰ. ...
ਜਲੰਧਰ 21 ਫਰਵਰੀ (ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਦੇਸ਼ ਦੀ ਮੁੱਖ ਪਹਿਚਾਣ ਅਨੇਕਤਾ 'ਚ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹੋਏ ਮੁਲਕ ਨੂੰ ਵਿਸ਼ਵ ਦਾ ਸਭ ਤੋਂ ਸ਼ਕਤੀਸ਼ਾਲੀ ਤੇ ਖੁਸ਼ਹਾਲ ਰਾਸ਼ਟਰ ...
ਜਲੰਧਰ, 21 ਫਰਵਰੀ (ਐੱਮ.ਐੱਸ. ਲੋਹੀਆ)-ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਜ਼ਿਲ੍ਹਾ ਜਲੰਧਰ (ਦਿਹਾਤੀ) ਦੇ ਬੈਂਕ ਮੈਨੇਜਰਾਂ, ਫਾਇਨਸਰਾਂ, ਸੁਨਿਆਰਿਆਂ, ਮਨੀਚੇਂਜ਼ਰਾ ਨਾਲ ਉਨ੍ਹਾਂ ਦੀ ਸੁਰੱਖਿਆ ਸਬੰਧੀ ਮੀਟਿੰਗ ਕੀਤੀ | ਸ. ਮਾਹਲ ਨੇ ਦੱਸਿਆ ਕਿ ਕਿਸੇ ਅਣ-ਸੁਖਾਵੀਂ ਘਟਨਾ ...
ਜਲੰਧਰ, 21 ਫਰਵਰੀ (ਹਰਵਿੰਦਰ ਸਿੰਘ ਫੁੱਲ)-ਚੜ੍ਹਦੀ ਕਲਾ ਸੇਵਾ ਸੁਸਾਇਟੀ ਅਤੇ ਸਮੂਹ ਸਾਧ ਸੰਗਤ ਮੁੱਹਲਾ ਸੰਤ ਨਗਰ ਵਲੋਂ 8ਵਾਂ ਕੀਰਤਨ ਦਰਬਾਰ ਸੰਤ ਨਗਰ ਮੇਨ ਲਾਡੋਵਾਲੀ ਰੋਡ ਵਿਖੇ 29 ਫਰਵਰੀ ਨੂੰ ਸ਼ਾਮ 3.30 ਤੋਂ ਰਾਤ 11.30 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ...
ਜਮਸ਼ੇਰ ਖਾਸ, 21 ਫਰਵਰੀ (ਰਾਜ ਕਪੂਰ)-ਥਾਣਾ ਸਦਰ ਜਲੰਧਰ ਦੇ ਇੰਚਾਰਜ ਸਬ ਇੰਸਪੈਕਟਰ ਕਮਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਮਜੀਤ ਕੌਰ ਉਰਫ ਭੋਲਾਂ ਪਤਨੀ ਰਣਜੀਤ ਸਿੰਘ ਉਰਫ ਸੋਨੂੰ ਜੋ ਆਪਣੇ ਪਤੀ ਨਾਲ ਰਲ ਕੇ ਨਸ਼ਾ ਵੇਚਣ ਦਾ ਧੰਦਾ ਕਰਦੀ ਸੀ, ਨੂੰ ਅੱਜ ...
ਜਲੰਧਰ, 21 ਫਰਵਰੀ (ਜਸਪਾਲ ਸਿੰਘ)-ਮਹਾਂ ਸ਼ਿਵਰਾਤਰੀ ਦੇ ਸ਼ੁੱਭ ਅਵਸਰ 'ਤੇ ਡੀ.ਏ.ਵੀ. ਮਾਰਕੀਟ ਕਮੇਟੀ ਵਲੋਂ ਸਾਲਾਨਾ ਸ਼ਿਵ ਵਿਆਹ ਸਮਾਗਮ ਮਾਰਕੀਟ ਵਿਖੇ ਕਰਵਾਇਆ ਗਿਆ | ਜਿਸ ਵਿਚ ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਦੇ ਉਪ ਪ੍ਰਧਾਨ ਅਵਤਾਰ ਹੈਨਰੀ ਨੇ ਮੁੱਖ ...
ਜਲੰਧਰ, 21 ਫਰਵਰੀ (ਸ਼ਿਵ)-ਟਿੱਕੀ ਚੌਕ 'ਚ ਕਿਸੇ ਤਰਾਂ ਨਾਲ ਫੜ੍ਹੀਆਂ ਅਤੇ ਰੇਹੜੀਆਂ ਲਗਾਉਣ ਤੋਂ ਰੋਕਣ ਲਈ ਨਿਗਮ ਪ੍ਰਸ਼ਾਸਨ ਨੇ ਪੁਲਿਸ ਤਾਇਨਾਤ ਕਰ ਦਿੱਤੀ ਹੈ | ਨਿਗਮ ਪ੍ਰਸ਼ਾਸਨ ਦੀ ਰੋਕ ਦੇ ਬਾਵਜੂਦ ਕੁਝ ਲੋਕ ਇਸ ਜਗਾ 'ਤੇ ਫੜ੍ਹੀਆਂ ਅਤੇ ਰੇਹੜੀਆਂ ਲਗਾ ਰਹੇ ਹਨ ਤੇ ...
ਜਲੰਧਰ, 21 ਫਰਵਰੀ (ਐੱਮ.ਐੱਸ. ਲੋਹੀਆ)-ਸਾਂਸਦ ਨਰੇਸ਼ ਕੁਮਾਰ ਗੁਜਰਾਲ ਨੇ ਜਲੰਧਰ ਦੇ ਸਿਵਲ ਹਸਪਤਾਲ 'ਚ ਚੱਲ ਰਹੇ ਬਰਨ ਵਾਰਡ ਆਉਣ ਵਾਲੇ ਸੜ੍ਹੇ-ਝੁਲਸੇ ਮਰੀਜ਼ਾਂ ਦੇ ਇਲਾਜ ਆਧੁਨਿਕ ਤਕਨੀਕ ਨਾਲ ਲੈਸ ਮਸ਼ੀਨ ਖਰੀਦਣ ਲਈ 27 ਲੱਖ ਰੁਪਏ ਦੀ ਗ੍ਰਾਂਟ ਮੰਜੂਰ ਕੀਤੀ ਹੈ | ਇਸ ...
ਜਲੰਧਰ, 21 ਫਰਵਰੀ (ਸਾਬੀ)-ਲ਼ਾਇਲਪੁਰ ਖ਼ਾਲਸਾ ਕਾਲਜ, ਜਲੰਧਰ ਅਕਾਦਮਿਕ ਸਿੱਖਿਆ ਕਲਚਰਲ, ਖੋਜ ਅਤੇ ਸਾਹਿਤਕ ਖੇਤਰ ਵਿਚ ਸੇਵਾਵਾਂ ਦੇਣ ਦੇ ਨਾਲ-ਨਾਲ ਖੇਡਾਂ ਦੇ ਖੇਤਰ 'ਚ ਵੀ ਸੇਵਾਵਾਂ ਦੇ ਕੇ ਵਿਸ਼ੇਸ਼ ਪ੍ਰਾਪਤੀਆਂ ਕਰ ਰਿਹਾ ਹੈ | ਇਸੇ ਤਹਿਤ ਭਾਰਤ ਸਰਕਾਰ ਦੇ ...
ਜਲੰਧਰ, 21 ਫਰਵਰੀ (ਸ਼ਿਵ)-ਬੀਬੀ ਭਾਨੀ ਕੰਪਲੈਕਸ ਵਿਚ ਫਲੈਟ ਨਾ ਦੇਣ 'ਤੇ ਅਲਾਟੀ ਦਰਸ਼ਨ ਲਾਲ ਨਰੂਲਾ ਨੂੰ 13.50 ਲੱਖ ਦੀ ਅਦਾਇਗੀ ਨਾ ਕਰਨ 'ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆ ਦੇ 7ਵੀਂ ਵਾਰ ਇਸ ਕੇਸ ਵਿਚ ਗਿ੍ਫ਼ਤਾਰੀ ਵਾਰੰਟ ਜਾਰੀ ਕੀਤੇ ਹਨ | ...
ਜਲੰਧਰ 21 ਫਰਵਰੀ (ਸ਼ੈਲੀ)-ਮਹਾਸ਼ਿਵਰਾਤਰੀ ਦੇ ਚੱਲਦੇ ਸ਼ਹਿਰ ਦੇ ਮੰਦਰਾਂ ਵਿਚ ਰੌਣਕ ਦੇਖਣ ਨੂੰ ਮਿਲੀ | ਸ਼ਿਵਰਾਤਰੀ ਦੇ ਚੱਲਦੇ ਮੰਦਰਾਂ ਵਿਚ ਭਗਵਾਨ ਸ਼ਿਵ ਦੀ ਪੂਜਾ ਅਰਚਨਾ ਤੋਂ ਇਲਾਵਾ ਸੰਗਤਾਂ ਵਲੋਂ ਲੰਗਰ ਵੀ ਲਗਾਏ ਗਏ | ਮੰਦਰਾਂ 'ਚ ਸਾਰਾ ਦਿਨ ਕੀਰਤਨ ਹੋਏ ਅਤੇ ...
ਜਲੰਧਰ, 21 ਫਰਵਰੀ (ਸ਼ਿਵ ਸ਼ਰਮਾ)-ਵਾਰਡ ਨੰ. 5 ਸ਼ਹੀਦ ਬਾਬਾ ਦੀਪ ਸਿੰਘ ਨਗਰ ਵਿਖੇ ਵਿਧਾਇਕ ਬਾਵਾ ਹੈਨਰੀ ਵਲੋਂ ਜਾਰੀ ਕਰਵਾਈਆਂ ਲੋੜਵੰਦਾਂ ਨੂੰ ਪੈਨਸ਼ਨਾਂ ਸੀਨੀਅਰ ਕਾਂਗਰਸੀ ਆਗੂ ਬਿਕਰਮ ਸਿੰਘ ਖਹਿਰਾ ਵਲੋਂ ਵੰਡੀਆਂ ਗਈਆਂ | ਇਸ ਮੌਕੇ ਬਿਕਰਮ ਸਿੰਘ ਖਹਿਰਾ ਵਲੋਂ ...
ਮਕਸੂਦਾਂ, 21 ਫਰਵਰੀ (ਲਖਵਿੰਦਰ ਪਾਠਕ)-ਥਾਣਾ 1 ਦੇ ਇਕ ਦੋਸ਼ੀ ਨੂੰ ਘਰ ਦੇ ਬਾਹਰ ਸ਼ਰਾਬ ਵੇਚਦੇ ਹੋਏ ਕਾਬੂ ਕੀਤਾ ਹੈ | ਕਾਬੂ ਕੀਤੇ ਦੋਸ਼ੀ ਦੀ ਪਛਾਣ ਜਸਵੀਰ ਸਿੰਘ ਕਾਲਾ ਵਾਸੀ ਜਿੰਦਾ ਪਿੰਡ ਦੇ ਤੌਰ 'ਤੇ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਦੋਸ਼ੀ ਆਪਣੇ ਘਰ ਦੇ ਬਾਹਰ ਹੀ ...
ਆਦਮਪੁਰ, 21 ਫਰਵਰੀ (ਹਰਪ੍ਰੀਤ ਸਿੰਘ, ਰਮਨ ਦਵੇਸ਼ਰ)-ਆਦਮਪੁਰ ਪੁਲੀਸ ਨੇ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਐਸ.ਆਈ ਨਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਅੱਜ ਐਸਟੀਐਫ ਵਿਚ ਤਾਇਨਾਤ ਏਐਸਆਈ ਗੁਰਮੀਤ ਸਿੰਘ ਅਤੇ ...
ਲੋਹੀਆਂ ਖਾਸ, 21 ਫਰਵਰੀ (ਬਲਵਿੰਦਰ ਸਿੰਘ ਵਿੱਕੀ)-ਹਲਕਾ ਲੋਹੀਆਂ ਖਾਸ ਭਲਾਈ ਸੰਸਥਾ ਦੇ ਮੈਂਬਰਾਂ ਦੀ ਮੀਟਿੰਗ ਦੌਰਾਨ ਅਹੁਦੇਦਾਰ ਅਤੇ ਮੈਂਬਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ਵਿਚ ਸਰਬਜੀਤ ਸਿੰਘ ਕੰਗ (ਐੱਨ.ਆਰ.ਆਈ) ਨੂੰ ਸਰਪ੍ਰਸਤ, ਅਮਰੀਕ ਸਿੰਘ ਕੰਗ ਨੂੰ ...
ਆਦਮਪੁਰ, 21 ਫਰਵਰੀ (ਹਰਪ੍ਰੀਤ ਸਿੰਘ)-ਆਦਮਪੁਰ ਪੁਲੀਸ ਵਲੋਂ ਸ਼ਿਵਰਾਤਰੀ ਦੇ ਮੌਕੇ ਇਲਾਕੇ ਦੇ ਮੰਦਰਾਂ 'ਚ ਸੁਰਖਿਆ ਨੂੰ ਲੈ ਕੇ ਵਿਸ਼ੇਸ਼ ਪ੍ਰਬੰਧ ਕੀਤੇ ਗਏ | ਅੱਜ ਸਵੇਰ ਤੋਂ ਹੀ ਆਦਮਪੁਰ ਥਾਣਾ ਦੇ ਅਧਿਕਾਰੀ ਡਾਂਗ ਸੁਕੈਡ ਦੀ ਟੀਮ ਨੂੰ ਨਾਲ ਲੈ ਕੇ ਆਦਮਪੁਰ ਦੇ ...
ਮਹਿਤਪੁਰ, 21 ਫਰਵਰੀ (ਮਿਹਰ ਸਿੰਘ ਰੰਧਾਵਾ) ਵੱਖ-ਵੱਖ ਸਿਹਤ ਸੰਸਥਾਵਾਂ 'ਚ ਕੀਤੇ ਜਾਂਦੇ ਟੀਕਾਕਰਨ ਦਾ ਨਿਰੀਖਣ ਕਰਨ ਲਈ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਸੀਮਾ ਨੇ ਮੁੱਢਲਾ ਸਿਹਤ ਕੇਂਦਰ ਮਹਿਤਪੁਰ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ...
ਸ਼ਾਹਕੋਟ, 21 ਫਰਵਰੀ (ਸਚਦੇਵਾ)-ਪਾਵਰਕਾਮ ਦਫ਼ਤਰ ਸ਼ਾਹਕੋਟ (ਢੰਡੋਵਾਲ) ਵਿਖੇ ਸਟੇਟ ਕਮੇਟੀ ਦੇ ਸੱਦੇ 'ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਮੀਟਿੰਗ ਕਪੂਰਥਲਾ ਸਰਕਲ ਦੇ ਸਕੱਤਰ ਜਸਵੰਤ ਰਾਏ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਰਕਲ ਕਪੂਰਥਲਾ ਦੇ ਪ੍ਰਧਾਨ ਸੰਜੀਵ ...
ਲੋਹੀਆਂ ਖਾਸ, 21 ਫਰਵਰੀ (ਬਲਵਿੰਦਰ ਸਿੰਘ ਵਿੱਕੀ, ਦਿਲਬਾਗ ਸਿੰਘ)-ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਸਤਲੁਜ ਦਰਿਆ 'ਤੇ ਬਣੇ ਰੇਲਵੇ ਦੇ ਪੁਲ ਦੇ ਕੁੱਲ 21 ਦਰ੍ਹੇ ਹਨ, ਇਨ੍ਹਾਂ 'ਚੋਂ ਸਿਰਫ਼ ਤਿੰਨਾਂ ਵਿਚੋਂ ਪਾਣੀ ਲੰਘ ਰਿਹਾ ਹੈ ਬਾਕੀ 18 ਦਰਿ੍ਹਆਂ ਵਿਚ 17 ਫੁੱਟ ਤੋਂ ...
ਆਦਮਪੁਰ, 21 ਫਰਵਰੀ (ਰਮਨ ਦਵੇਸਰ)-ਆਦਮਪੁਰ ਵਿਚ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਾਂ ਅ ਨਹੀਂ ਲੈ ਰਿਹਾ ਹੈ¢ ਪਿੰਡ ਖੁਰਦਪੁਰ ਵਿਖੇ ਵਿਦੇਸ਼ ਤੋਂ ਆਏ ਸੰਤੋਖ ਸਿੰਘ ਪੁੱਤਰ ਹਰਭਜਨ ਸਿੰਘ ਦੇ ਘਰ ਵੀ ਚੋਰਾਂ ਵਲੋਂ ਚੋਰੀ ਕਰਨ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ...
ਸ਼ਾਹਕੋਟ/ਮਲਸੀਆਂ, 21 ਫਰਵਰੀ (ਸੁਖਦੀਪ ਸਿੰਘ, ਬਾਂਸਲ)- ਡੀ.ਐੱਸ.ਪੀ. ਸ਼ਾਹਕੋਟ ਪਿਆਰਾ ਸਿੰਘ ਦੀ ਅਗਵਾਈ ਅਤੇ ਐੱਸ.ਐੱਚ.ਓ. ਸ਼ਾਹਕੋਟ ਸੁਰਿੰਦਰ ਕੁਮਾਰ ਦੀ ਦੇਖ-ਰੇਖ ਹੇਠ ਪੁਲਿਸ ਟੀਮਾਂ ਨੇ 20 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ...
ਨਕੋਦਰ, 21 ਫਰਵਰੀ (ਗੁਰਵਿੰਦਰ ਸਿੰਘ)-ਯੂਥ ਵੈੱਲਫੇਅਰ ਕਲੱਬ ਨਕੋਦਰ ਵਲੋਂ ਸ਼ੁਰੂ ਕੀਤੇ ਗਏ ਉਪਰਾਲੇ 'ਆਓ ਇਕ-ਇਕ ਲੋੜਵੰਦ ਬੱਚੇ ਦੀ ਪੜ੍ਹਾਈ ਲਈ ਬਾਂਹ ਫੜੀਏ' ਤਹਿਤ ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵੁਮੈਨ ਦੀਆਂ ਦੋ ਵਿਦਿਆਰਥਣਾਂ ਦੀ ਫੀਸ ਦਿੱਤੀ ਗਈ | ਇਸ ਸਬੰਧੀ ਕਲੱਬ ...
ਫਿਲੌਰ, 21 ਫਰਵਰੀ (ਇੰਦਰਜੀਤ ਚੰਦੜ੍ਹ, ਬੀ.ਐਸ. ਕੈਨੇਡੀ)-ਬੀਤੀ ਰਾਤ 8 ਵਜੇ ਦੇ ਕਰੀਬ ਨਜ਼ਦੀਕੀ ਗੰਨਾ ਪਿੰਡ ਵਿਖੇ ਸਲੂਨ 'ਤੇ ਕੰਮ ਕਰਨ ਵਾਲੇ ਇਕ 24 ਸਾਲਾ ਨੌਜਵਾਨ ਰਾਮ ਪਾਲ ਪੁੱਤਰ ਦੇਵ ਰਾਜ ਵਾਸੀ ਹਰੀਪੁਰ ਖਾਲਸਾ ਦਾ ਕੁਝ ਅਣਪਛਾਤੇ ਦਹਿਸ਼ਤਗਰਦਾਂ ਵਲੋਂ ਗੋਲੀਆਂ ਮਾਰ ...
ਜੰਡਿਆਲਾ ਮੰਜਕੀ, 21 ਫਰਵਰੀ (ਸੁਰਜੀਤ ਸਿੰਘ ਜੰਡਿਆਲਾ)-ਸਰਕਾਰੀ ਹਾਈ ਸਕੂਲ ਸੁੰਨੜ ਕਲਾਂ 'ਚ ਮਾਤ ਭਾਸ਼ਾ ਦਿਵਸ ਮੁੱਖ ਅਧਿਆਪਕ ਸੋਹਣ ਲਾਲ ਦੀ ਅਗਵਾਈ ਵਿਚ ਮਨਾਇਆ ਗਿਆ | ਇਸ ਮੌਕੇ ਮਾਸਟਰ ਅਸ਼ੋਕ ਕੁਮਾਰ ਭਗਤ, ਜਸਵੀਰ ਸਿੰਘ, ਕਪਿਲ ਦੇਵ ਅਤੇ ਤੀਰਥ ਸਿੰਘ ਬਾਸੀ ਨੇ ਪੰਜਾਬ ...
ਬਿਲਗਾ, 21 ਫਰਵਰੀ (ਰਾਜਿੰਦਰ ਸਿੰਘ ਬਿਲਗਾ)-ਕਸਬਾ ਬਿਲਗਾ 'ਚ ਟਰੈਫ਼ਿਕ ਦੀ ਸਮੱਸਿਆ ਦੇ ਹੱਲ ਵਾਸਤੇ ਲੋਕਾਂ ਦੀ ਰਿੰਗ ਰੋਡ (ਫਿਰਨੀ) ਕੱਢਣ ਦੀ ਮੰਗ ਮੌਕੇ ਦੀਆਂ ਸਰਕਾਰਾਂ ਪੂਰੀ ਨਹੀਂ ਕਰ ਸਕੀਆਂ | ਦੇਖਿਆ ਗਿਆ ਹੈ ਕਿ ਵੱਡਾ ਕਸਬਾ ਬਿਲਗਾ ਜਿਸ ਦੇ ਪੁਲਿਸ ਸਟੇਸ਼ਨ ਅਧੀਨ 44 ...
ਆਦਮਪੁਰ, 21 ਫਰਵਰੀ (ਰਮਨ ਦਵੇਸਰ)-ਆਦਮਪੁਰ ਸਿਵਲ ਹਵਾਈ ਅੱਡੇ ਤੋਂ ਜਲਦ ਹੀ ਦੂਜੀ ਉਡਾਣ ਸ਼ੁਰੂ ਹੋਣ ਜਾ ਰਹੀ ਹੈ | ਇਹ ਉਡਾਣ 29 ਮਾਰਚ ਤੋਂ ਜੈਪੁਰ ਤੋਂ ਸਵੇਰੇ 7.20 'ਤੇ ਉਡਾਣ ਭਰੇਗੀ ਅਤੇ ਆਦਮਪੁਰ ਸਵੇਰੇ 8.50 'ਤੇ ਪੁਜੇਗੀ | ਇਸੇ ਤਰ੍ਹਾਂ ਆਦਮਪੁਰ ਤੋਂ 12.30 ਦੁਪਹਿਰ 'ਤੇ ਸਪਾਈਸ ...
ਫਿਲੌਰ, 21 ਫਰਵਰੀ (ਸੁਰਜੀਤ ਸਿੰਘ ਬਰਨਾਲਾ, ਬੀ. ਐਸ. ਕੈਨੇਡੀ)-ਫਿਲੌਰ ਦੇ ਤਹਿਸੀਲ ਕੰਪਲੈਕਸ ਵਿਖੇ ਸਥਿਤ ਪ੍ਰਾਚੀਨ ਸ਼ਿਵ ਮੰਦਰ ਵਿਖੇ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਸ਼ਰਧਾਲੂ ਔਰਤਾਂ ਵਲ਼ੋਂ ਸ਼ਿਵ ਮਹਿਮਾ ਦਾ ਗੁਣਗਾਨ ਕੀਤਾ ਗਿਆ | ...
ਭੋਗਪੁਰ, 21 ਫਰਵਰੀ (ਕੁਲਦੀਪ ਸਿੰਘ ਪਾਬਲਾ)-ਵੁੱਡਬਰੀ ਇੰਟਰਨੈਸ਼ਨਲ ਪਬਲਿਕ ਸਕੂਲ ਭੋਗਪੁਰ ਵਿਖੇ ਮਾਂ ਬੋਲੀ ਪ੍ਰਤੀ ਵਿਦਿਆਰਥੀਆਂ ਅੰਦਰ ਚੇਟਕ ਪੈਦਾ ਕਰਨ ਦੇ ਉਦੇਸ਼ ਨਾਲ ਚੇਅਰਪਰਸਨ ਪਰਮਜੀਤ ਕੌਰ ਅਤੇ ਪਿ੍ੰਸੀਪਲ ਰੋਜੀ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਾਂ ਬੋਲੀ ...
ਭੋਗਪੁਰ, 21 ਫਰਵਰੀ (ਕੁਲਦੀਪ ਸਿੰਘ ਪਾਬਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਨਪਾਲਕੇ ਵਲੋਂ ਪਿ੍ੰਸੀਪਲ ਸੁਰਿੰਦਰ ਕੁਮਾਰ ਰਾਣਾ ਦੀ ਅਗਵਾਈ ਹੇਠ ਵਿੱਦਿਆਕ ਸੈਸ਼ਨ 2019-20 ਦੌਰਾਨ ਕਰਵਾਈਆਂ ਵੱਖ-ਵੱਖ ਪ੍ਰਤਿਯੋਗਿਤਾਵਾਂ ਵਿਚ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਨੂੰ ...
ਸ਼ਾਹਕੋਟ, 21 ਫਰਵਰੀ (ਸਚਦੇਵਾ)-ਪਿੰਡ ਬਾਜਵਾ ਕਲਾਂ (ਸ਼ਾਹਕੋਟ) ਦੇ ਖੇਡ ਸਟੇਡੀਅਮ 'ਚ ਬਾਬਾ ਸੁਖਚੈਨ ਦਾਸ ਸਪੋਰਟਸ ਕਲੱਬ ਵਲੋਂ ਪ੍ਰਵਾਸੀ ਵੀਰਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਸਾਲਾਨਾ ਕਬੱਡੀ ਕੱਪ ਸਪੋਰਟਸ ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ ...
ਜਲੰਧਰ, 21 ਫਰਵਰੀ (ਹਰਵਿੰਦਰ ਸਿੰਘ ਫੁੱਲ)-ਗੁਰੂ ਨਾਨਕ ਮਿਸ਼ਨ ਨੇਤਰਹੀਣ ਬਿਰਧ ਆਸ਼ਰਮ ਸਪਰੋੜ ਨੰਗਲ ਜੀ.ਟੀ. ਰੋਡ ਫਗਵਾੜਾ ਵਿਖੇ 31ਵਾਂ ਸਲਾਨਾ ਸਮਾਗਮ 29 ਫਰਵਰੀ ਤੋਂ ਸ਼ੁਰੂ ਹੋ ਰਿਹਾ ਹੈ | ਜਾਣਕਾਰੀ ਅਨੁਸਾਰ 1 ਮਾਰਚ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਦੀਵਾਨ ...
ਜਲੰਧਰ 21 ਫਰਵਰੀ (ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਦੇਸ਼ ਦੀ ਮੁੱਖ ਪਹਿਚਾਣ ਅਨੇਕਤਾ 'ਚ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹੋਏ ਮੁਲਕ ਨੂੰ ਵਿਸ਼ਵ ਦਾ ਸਭ ਤੋਂ ਸ਼ਕਤੀਸ਼ਾਲੀ ਤੇ ਖੁਸ਼ਹਾਲ ਰਾਸ਼ਟਰ ...
ਜਲੰਧਰ, 21 ਫਰਵਰੀ (ਰਣਜੀਤ ਸਿੰਘ ਸੋਢੀ)-ਪੰਜਾਬ ਐਾਡ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸੰਘਰਸ਼ ਕਮੇਟੀ ਪੰਜਾਬ ਵਲੋਂ ਬਜਟ ਸੈਸ਼ਨ ਦੇ ਸਮੇਂ 24 ਫਰਵਰੀ ਨੂੰ ਮੁਹਾਲੀ ਵਿਖੇ ਵਿਸ਼ਾਲ ਰੈਲੀ ਕਰ ਕੇ ਵਿਧਾਨ ਸਭਾ ਵੱਲ ਮਾਰਚ ਕਰਨ ਦੇ ਉਲੀਕੇ ਐਕਸ਼ਨ ਨੂੰ ਕਾਮਯਾਬ ਕਰਨ ਲਈ ...
ਕਰਤਾਰਪੁਰ, 21 ਫਰਵਰੀ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ 'ਚ ਕਈ ਥਾਵਾਂ 'ਤੇ ਮਹਾਂਸ਼ਿਵਰਾਤਰੀ ਮਨਾਈ ਗਈ | ਸ਼ਿਵ ਮੰਦਰ ਬਾਜ਼ਾਰ ਪਾਧਿਆਂ ਵਿਖੇ ਸਵੇਰੇ ਪੂਜਾ ਆਰਤੀ ਕੀਤੀ ਗਈ ਅਤੇ ਔਰਤਾਂ ਨੇ ਸਾਰਾ ਦਿਨ ਭਗਵਾਨ ਸ਼ਿਵ ਦਾ ਗੁਣਗਾਨ ਕੀਤਾ | ਇਸ ਮੌਕੇ ਦੀਪਕ ਕੁਮਾਰ ...
ਜਲੰਧਰ, 21 ਫਰਵਰੀ (ਸ਼ਿਵ)-ਸਿਟੀ ਵਾਲਮੀਕਿ ਸਭਾ ਦੇ ਪ੍ਰਧਾਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅੰਮਿ੍ਤ ਖੋਸਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕਰਦਿਆਂ ਕਿਹਾ ਕਿ ਸ਼ਹਿਰ ਦੀ ਹਾਲਤ ਵਿਚ ਸੁਧਾਰਨ ਲਈ 1500 ਸਫ਼ਾਈ ਸੇਵਕ ਤੇ 500 ...
ਜਲੰਧਰ, 21 ਫਰਵਰੀ (ਸ਼ਿਵ)-ਬੀਬੀ ਭਾਨੀ ਕੰਪਲੈਕਸ ਵਿਚ ਫਲੈਟ ਨਾ ਦੇਣ 'ਤੇ ਅਲਾਟੀ ਦਰਸ਼ਨ ਲਾਲ ਨਰੂਲਾ ਨੂੰ 13.50 ਲੱਖ ਦੀ ਅਦਾਇਗੀ ਨਾ ਕਰਨ 'ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆ ਦੇ 7ਵੀਂ ਵਾਰ ਇਸ ਕੇਸ ਵਿਚ ਗਿ੍ਫ਼ਤਾਰੀ ਵਾਰੰਟ ਜਾਰੀ ਕੀਤੇ ਹਨ | ...
ਕਿਸ਼ਨਗੜ੍ਹ, 21 ਫਰਵਰੀ (ਹਰਬੰਸ ਸਿੰਘ ਹੋਠੀ)-ਬਿਆਸ ਪਿੰਡ ਦੇ ਦੁਰਗਾ ਮੋਹਣ ਪੱਤੀ ਵਾਲੇ ਪੁਰਾਤਨ ਗੁਰੂ ਰਵਿਦਾਸ ਮੰਦਰ ਦੇ ਨਵਨਿਰਮਾਣ ਸਬੰਧੀ ਇਕ ਧਾਰਮਿਕ ਸਮਾਗਮ ਗੁਰੂ ਰਵਿਦਾਸ ਨੌਜਵਾਨ ਸਭਾ, ਡਾ: ਬੀ. ਆਰ. ਅੰਬੇਡਕਰ ਮਿਸ਼ਨ ਸੁਸਾਇਟੀ ਆਦਿ ਵਲੋਂ ਸਾਂਝੇ ਤੌਰ 'ਤੇ ...
ਜਲੰਧਰ, 21 ਫਰਵਰੀ (ਸ਼ਿਵ ਸ਼ਰਮਾ)-ਵਾਰਡ ਨੰ. 5 ਸ਼ਹੀਦ ਬਾਬਾ ਦੀਪ ਸਿੰਘ ਨਗਰ ਵਿਖੇ ਵਿਧਾਇਕ ਬਾਵਾ ਹੈਨਰੀ ਵਲੋਂ ਜਾਰੀ ਕਰਵਾਈਆਂ ਲੋੜਵੰਦਾਂ ਨੂੰ ਪੈਨਸ਼ਨਾਂ ਸੀਨੀਅਰ ਕਾਂਗਰਸੀ ਆਗੂ ਬਿਕਰਮ ਸਿੰਘ ਖਹਿਰਾ ਵਲੋਂ ਵੰਡੀਆਂ ਗਈਆਂ | ਇਸ ਮੌਕੇ ਬਿਕਰਮ ਸਿੰਘ ਖਹਿਰਾ ਵਲੋਂ ...
ਮੱਲ੍ਹੀਆਂ ਕਲਾਂ, 21 ਫਰਵਰੀ (ਮਨਜੀਤ ਮਾਨ)-ਪਿੰਡ ਹੇਰਾਂ ਜ਼ਿਲ੍ਹਾ ਜਲੰਧਰ ਵਿਖੇ ਸਾਲਾਨਾ ਛਿੰਝ ਮੇਲਾ 26 ਫਰਵਰੀ ਨੂੰ ਪਿੰਡ, ਇਲਾਕਾ, ਸਮੂਹ ਗ੍ਰਾਮ ਪੰਚਾਇਤ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕਰਵਾਉਣ ਸਬੰਧੀ ਇਕ ਅਹਿਮ ਮੀਟਿੰਗ ਕੀਤੀ ਗਈ | ਛਿੰਝ ਮੇਲੇ ਦਾ ...
ਮੱਲ੍ਹੀਆਂ ਕਲਾਂ, 21 ਫਰਵਰੀ (ਮਨਜੀਤ ਮਾਨ)-ਦਲਿਤ ਜਥੇਬੰਦੀਆਂ ਵਲੋਂ ਨਾਗਰਿਕਤਾ ਸੋਧ ਕਾਨੂੰਨ ਦੇ ਕੌਮੀ ਆਬਾਦੀ ਰਜਿਸਟਰ ਅਤੇ ਕੌਮੀ ਨਾਗਰਿਕ ਰਜਿਸਟਰਾਰ ਿਖ਼ਲਾਫ਼ 23 ਫਰਵਰੀ ਭਾਰਤ ਬੰਦ ਨੂੰ ਸ਼੍ਰੋਮਣੀ ਰੰਘਰੇਟਾ ਦਲ ਪੰਜਾਬ ਤੇ ਸ਼੍ਰੋਮਣੀ ਰੰਘਰੇਟਾ ਦਲ ਪੰਜਾਬ ਯੂਥ ...
ਲੋਹੀਆਂ ਖਾਸ, 21 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਲੋਹੀਆਂ ਦੀ ਆਵਾਜਾਈ ਸਮੱਸਿਆ ਦਿਨੋਂ ਦਿਨ ਬਦਤਰ ਹੋ ਰਹੀ ਹੈ, ਇਸ ਤੋਂ ਨਿਜਾਤ ਦਿਵਾਉਣ ਲਈ ਸ਼ਹਿਰ 'ਚ ਪੈਂਦੇ ਸੁਲਤਾਨਪੁਰ ਰੇਲਵੇ ਫਾਟਕ ਅਤੇ ਨਕੋਦਰ ਰੇਲਵੇ ਫਾਟਕਾਂ 'ਤੇ ਨਵੇਂ ਪੁੱਲ ਉਸਾਰੇ ਜਾਣ | ਇਨ੍ਹਾਂ ...
ਮਲਸੀਆਂ, 21 ਫਰਵਰੀ (ਸੁਖਦੀਪ ਸਿੰਘ, ਸੱਚਦੇਵਾ)-ਏ.ਪੀ.ਐਸ. ਕਾਲਜ ਆਫ਼ ਨਰਸਿੰਗ, ਮਲਸੀਆਂ ਵਿਖੇ ਸਥਾਪਤ ਛਿੰਨ ਮਸਤਿਕਾ ਧਾਮ ਮੰਦਰ 'ਚ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਪ੍ਰਵੀਨ ਬੇਰੀ, ਪ੍ਰਧਾਨ ਡਾ. ਸੀਮਾ ਬੇਰੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX