ਪੰਨੀਵਾਲਾ ਫ਼ੱਤਾ, 21 ਫ਼ਰਵਰੀ (ਰੁਪਿੰਦਰ ਸਿੰਘ ਸੇਖੋਂ)-ਸੀ.ਜੀ.ਐਮ ਕਾਲਜ ਅਤੇ ਸੀ.ਜੀ.ਐਮ ਇੰਟਰਨੈਸ਼ਨਲ ਸਕੂਲ ਮੋਹਲਾਂ ਵਲੋਂ ਸਲਾਨਾ ਅਤੇ ਕਾਮਰੇਡ ਗੁਰਮੀਤ ਮੋਹਲਾਂ ਅਤੇ ਕਾਮਰੇਡ ਸਤਪਾਲ ਸਿੰਘ ਸੰਧੂ ਸਾਬਕਾ ਸਰਪੰਚ ਮੋਹਲਾਂ ਦਾ ਯਾਦਗਾਰੀ ਸਮਾਗਮ ਸਾਂਝੇ ਤੌਰ ਤੇ ਕੀਤਾ ਗਿਆ | ਇਸ ਮੌਕੇ ਸ਼ਮ੍ਹਾ ਰੋਸ਼ਨ ਤੋਂ ਬਾਅਦ ਕਾਲਜ ਦੇ ਪਿ੍ੰਸੀਪਲ ਡਾ: ਪੁਰਨਿਮਾ ਭਟਨਾਗਰ ਨੇ ਸੰਸਥਾ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਇਆ | ਇਸ ਸਮੇਂ ਸੀਨੀਅਰ ਐਡਵੋਕੇਟ ਪੰਜਾਬ ਤੇ ਹਰਿਆਣਾ ਹਾਈਕੋਰਟ ਹਰਚੰਦ ਸਿੰਘ ਬਾਠ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਪ੍ਰੋ: ਰਵਿੰਦਰ ਨਾਥ ਸ਼ਰਮਾ ਮੈਂਬਰ ਸੈਨੇਟ ਤੇ ਸਿੰਡੀਕੇਟ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਜੋ ਵਿਸ਼ੇਸ਼ ਮਹਿਮਾਨ ਸ਼ਾਮਿਲ ਹੋਏ, ਨੇ ਕਿਹਾ ਕਿ ਵਿੱਦਿਆ ਇਕ ਮਹਾਨ ਕਾਰਜ ਹੈ ਅਤੇ ਸੰਸਥਾ ਦਾ ਉਪਰਾਲਾ ਬਹੁਤ ਵਧੀਆ ਹੈ | ਇਸ ਸਮੇਂ ਸਤਪਾਲ ਮੋਹਲਾਂ ਚੇਅਰਮੈਨ ਸੀ.ਜੀ.ਐਮ ਕਾਲਜ ਨੇ ਸੱਭ ਨੂੰ ਜੀ ਆਇਆਂ ਕਹਿੰਦਿਆਂ ਦੱਸਿਆ ਕਿ ਅੱਜ ਸਮਾਗਮ ਵਿਚ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ 'ਨਾ ਕੋਈ ਹਿੰਦੂ ਨਾ ਕੋਈ ਮੁਸਲਮਾਨ' ਦਾ ਸਲੋਗਨ ਦਿੱਤਾ ਗਿਆ ਹੈ | ਬੱਚਿਆਂ ਦੀਆਂ ਕੋਰੀਓਗ੍ਰਾਫੀਆਂ ਵਿਚ ਸਿੱਖ ਫ਼ਲਸਫ਼ੇ ਅਤੇ ਮਾਂ ਬੋਲੀ ਪੰਜਾਬੀ ਦੇ ਰੰਗ ਭਰੇ ਗਏ ਹਨ | ਇਸ ਮੌਕੇ ਡਾ: ਸਾਹਿਬ ਸਿੰਘ ਦੀ ਟੀਮ ਅਦਾਕਾਰ ਮੰਚ ਮੋਹਾਲੀ ਵਜੋਂ ਨਾਟਕ 'ਸੰਮਾਂ ਵਾਲੀ ਡਾਂਗ' ਖੇਡਿਆ ਗਿਆ | ਸਕੂਲ ਦੇ ਵਿਦਿਆਰਥੀਆਂ ਵਲੋਂ ਜਬਰ ਦੇ ਖ਼ਾਤਮੇ ਨੂੰ ਦਰਸਾਉਣ ਦਾ ਇਤਿਹਾਸਿਕ ਵਾਕਿਆਤ ਜ਼ਫ਼ਰਨਾਮਾ ਉਤੇ ਕੋਰੀਓਗ੍ਰਾਫੀ ਪੇਸ਼ ਕੀਤੀ ਗਈ | ਸਮਾਗਮ ਦੀ ਦੇਖ-ਰੇਖ ਪ੍ਰੋਗਰਾਮ ਕਨਵੀਨਰ ਹਰਮਨ ਸੰਧੂ ਐਨ.ਆਰ.ਆਈ. ਕੈਨੇਡਾ, ਜਸਪਾਲ ਸਿੰਘ ਸੰਧੂ, ਬਲਵਿੰਦਰ ਸਿੰਘ ਬਾਠ, ਜਤਿੰਦਰ ਸਿੰਘ ਰਾਜਾ, ਨਿਸ਼ਾਨ ਸੰਧੂ ਅਤੇ ਜਰਮਨਬੀਰ ਸਿੰਘ ਨੇ ਕੀਤੀ | ਇਸ ਮੌਕੇ ਐਡਵੋਕੇਟ ਜਸਪਾਲ ਸਿੰਘ ਦੱਪਰ ਪ੍ਰਧਾਨ ਐਡਵੋਕੇਟ ਐਸੋਸੀਏਸ਼ਨ ਪੰਜਾਬ ਹਰਿਆਣਾ ਹਾਈਕੋਰਟ, ਮੈਨੇਜਮੈਂਟ ਕਮੇਟੀ, ਨਵਜੀਤ ਸਿੰਘ ਮੋਹਲਾਂ, ਜਗਤਾਰ ਬਰਾੜ ਐਮ.ਸੀ. ਮਲੋਟ, ਰਾਜ ਕੁਮਾਰ ਨੇ ਵੀ ਆਪਣੇ ਵਿਚਾਰਾਂ ਰਾਹੀਂ ਨਾਟਕ ਅਤੇ ਬੱਚਿਆਂ ਦੇ ਪ੍ਰੋਗਰਾਮ ਦੀ ਸ਼ਲਾਘਾ ਵਿਚ ਆਪਣੇ ਵਿਚਾਰ ਰੱਖੇ | ਇਸ ਸਮੇਂ ਡਾ. ਬਲਜੀਤ ਸਿੰਘ ਨੇ ਸਫਲ ਪ੍ਰੋਗਰਾਮ ਤੇ ਸਮੂਹ ਕਾਲਜ ਅਤੇ ਸਰੋਤਿਆਂ ਨੂੰ ਵਧਾਈ ਦਿੱਤੀ ਅਤੇ ਆਏ ਸਾਰੇ ਮਹਿਮਾਨਾਂ ਨੂੰ ਸਨਮਾਨਿਤ ਕੀਤਾ |
ਦੋਦਾ, 21 ਫ਼ਰਵਰੀ (ਰਵੀਪਾਲ)-ਪਿੰਡ ਸੁਖਨਾ ਅਬਲੂ ਵਿਖੇ ਇਕ ਵਿਆਹੁਤਾ ਵਲੋਂ ਪਿੰਡ ਦੇ ਇਕ ਵਿਅਕਤੀ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕਾ ਦੇ ਸਹੁਰਾ ਗੁਰਚਰਨ ਸਿੰਘ ਵੱਲੋਂ ਪੁਲਿਸ ਨੂੰ ਦਿੱਤੀ ਜਾਣਕਾਰੀ ਅਨੁਸਾਰ ਸੁਖਦੀਪ ਕੌਰ (35) ...
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਲੋਂ ਕੱਢਿਆ ਜਾ ਰਿਹਾ ਹੈ ਜੋ ਗੁਰਦੁਆਰਾ ...
ਮੰਡੀ ਲੱਖੇਵਾਲੀ, 21 ਫ਼ਰਵਰੀ (ਰੁਪਿੰਦਰ ਸਿੰਘ ਸੇਖੋਂ)-ਰੋਜ਼ਾਨਾ ਦੇ ਕੰਮ ਧੰਦੇ ਕਰਵਾਉਣ ਲਈ ਸਬ-ਤਹਿਸੀਲ ਨਾਲ ਸਬੰਧਿਤ ਪਿੰਡਾਂ ਦੇ ਲੋਕ ਬਿਨਾਂ ਝਿਜਕ ਆ ਕੇ ਮਿਲ ਸਕਦੇ ਹਨ | ਇਹ ਸ਼ਬਦ ਬੀਤੇ ਦਿਨੀਂ ਨਾਇਬ ਤਹਿਸੀਲਦਾਰ ਲੱਖੇਵਾਲੀ ਵਜੋਂ ਤਾਇਨਾਤ ਸ੍ਰੀਮਤੀ ਅੰਜੂ ...
ਪੰਨੀਵਾਲਾ ਫ਼ੱਤਾ, 21 ਫ਼ਰਵਰੀ (ਰੁਪਿੰਦਰ ਸਿੰਘ ਸੇਖੋਂ)-ਪਿਛਲੇ ਕਈ ਸਾਲਾਂ ਦੇ ਮੁਕਾਬਲੇ ਲੰਘੇ ਸੀਜਨ ਤੇ ਇਸ ਵਾਰ ਕਣਕ ਦੀ ਫ਼ਸਲ ਵਾਲੇ ਖੇਤਾਂ 'ਚ ਹੋਰ ਨਦੀਨਾਂ ਦੇ ਨਾਲ-ਨਾਲ ਗੁੱਲੀ ਡੰਡੇ (ਗੁੱਲੀ ਸਿੱਟੇ) ਦੀ ਬਹੁਤਾਤ ਹੋ ਗਈ | ਇਸ ਸਬੰਧੀ ਕਿਸਾਨਾਂ ਨਾਲ ਗੱਲਬਾਤ ਕੀਤੀ ...
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਵਿਚ ਅੱਜ ਸਵੇਰੇ ਤੇਜ਼ ਬਾਰਿਸ਼ ਦੇ ਨਾਲ-ਨਾਲ ਤੇਜ਼ ਝੱਖੜ ਅਤੇ ਗੜ੍ਹੇਮਾਰੀ ਵੀ ਹੋਈ | ਬਾਰਿਸ਼ ਕਾਰਨ ਨੀਵੇਂ ਖੇਤਰਾਂ ਵਿਚ ਪਾਣੀ ਭਰ ਗਿਆ | ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮਲੋਟ ਰੋਡ ਦੀ ਮੁੱਖ ਗਲੀ ...
ਗਿੱਦੜਬਾਹਾ, 21 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਬੀਤੀ ਦੇਰ ਰਾਤ ਸਥਾਨਕ ਪੁਰਾਣੀ ਸਬਜ਼ੀ ਮੰਡੀ ਸਥਿਤ ਗੁਰਮੀਤ ਇਲੈਕਟਿ੍ਕ ਸਟੋਰ ਤੋਂ ਚੋਰਾਂ ਨੇ ਸੰਨ੍ਹ ਲਾ ਕੇ 50 ਹਾਜ਼ਰ ਰੁਪਏ ਕੀਮਤ ਦੀ ਤਾਂਬੇ ਦੀ ਤਾਰ ਅਤੇ ਸਕਰੈਪ ਚੋਰੀ ਕਰ ਲਿਆ ਪਰ ਹੈਰਾਨੀ ਇਸ ਗੱਲ ਦੀ ਹੈ ਕਿ ਚੋਰਾਂ ...
ਗਿੱਦੜਬਾਹਾ, 21 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਪਿੰਡ ਸ਼ੇਖ ਦੇ ਨੌਜਵਾਨ ਮਜਦੂਰ ਜੋ ਪਿਛਲੇ ਲਗਪਗ 10 ਦਿਨਾਂ ਤੋਂ ਭੇਦਭਰੀ ਹਾਲਤ ਵਿਚ ਲਾਪਤਾ ਹੈ, ਸਬੰਧੀ ਅੱਜ ਪੀੜਤ ਪਰਿਵਾਰ ਵਲੋਂ ਭੀਮ ਆਰਮੀ ਦੇ ਜ਼ੋਨ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਧਰਮਪਾਲ ਧੰਮੀ ਨਾਲ ਪੈੱ੍ਰਸ ...
ਸ੍ਰੀ ਮੁਕਤਸਰ ਸਾਹਿਬ, 21 ਫਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਆਰੰਭ ਕੀਤੇ ਅਭਿਆਨ ਤਹਿਤ ਸਰਕਾਰੀ ਹਸਪਤਾਲਾਂ ਵਿਚ ਸਥਾਪਤ ਕੀਤੇ ਗਏ ਓਟ ਕਲੀਨਿਕਾਂ ਵਿਚ ਨਸ਼ੇ ਦੇ ਪੀੜਤਾਂ ਦਾ ਹਰ ਪ੍ਰਕਾਰ ਦਾ ਇਲਾਜ ਪੂਰੀ ਤਰ੍ਹਾਂ ...
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਿੰਦਰ ਸਿੰਘ ਸਰਾਂ ਵਲੋਂ ...
ਮਲੋਟ, 21 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਬਾਬਾ ਅਮਰਨਾਥ ਸੇਵਾ ਦਲ ਵਲੋਂ ਮਹਾਂਸ਼ਿਵਰਾਤਰੀ ਦੇ ਸਬੰਧ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਸ਼ੋਭਾ ਯਾਤਰਾ ਨੂੰ ਮਹਾਂਵੀਰ ਗਊਸ਼ਾਲਾ ਦੇ ਮੁੱਖ ਸੇਵਕ ਪੰਡਿਤ ਸੰਦੀਪ ਜਿਊਰੀ ਅਤੇ ਡੀ.ਐਸ.ਪੀ. ਮਨਮੋਹਨ ਸਿੰਘ ਔਲਖ ਨੇ ...
ਮਲੋਟ, 21 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਚਾਰ ਖੰਭਾ ਚੌਾਕ ਮੰਡੀ ਹਰਜੀ ਰਾਮ ਸਥਿਤ ਇਕ ਘਰ 'ਚੋਂ ਮਿ੍ਤਕ ਦੇਹ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਅਧਿਆਪਕ ਨਰਿੰਦਰ ਕੁਮਾਰ ਜੋ ਚਾਰ ਖੰਭਾ ਚੌਾਕ 'ਚ ਇਕੱਲਾ ਹੀ ਇਕ ਘਰ ਵਿਚ ਰਹਿੰਦਾ ਸੀ ਤੇ ...
ਮਲੋਟ, 21 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਬੀਤੇ ਦਿਨੀਂ ਸਹੁਰੇ ਵਾਲਿਆਂ ਵਲੋਂ ਰਵਨੀਤ ਉਰਫ਼ ਰਾਣੋ ਨੂੰ ਮਾਰਨ ਦੇ ਬਾਅਦ ਪੁਲਿਸ ਵਲੋਂ ਸਹੁਰੇ ਪਰਿਵਾਰ ਵਾਲਿਆਂ ਦੀ ਗਿ੍ਫ਼ਤਾਰੀ ਨਹੀਂ ਕੀਤੇ ਜਾਣ ਦੇ ਵਿਰੋਧ ਅਤੇ ਉਨ੍ਹਾਂ ਦੀ ਜਲਦ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ...
ਮਲੋਟ, 21 ਫਰਵਰੀ (ਗੁਰਮੀਤ ਸਿੰਘ ਮੱਕੜ)-ਜੰਗਲਾਤ ਵਰਕਰ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਇੱਕ ਅਹਿਮ ਮੀਟਿੰਗ ਇੱਥੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ ਦੇ ਦਫ਼ਤਰ ਵਿਖੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮਨੋਹਰ ...
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਢਿੱਲੋਂ)-ਪੰਜਾਬ ਅਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚਾ ਦੇ ਬੈਨਰ ਹੇਠ 23 ਫ਼ਰਵਰੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੋਣ ਹਲਕੇ ਪਟਿਆਲਾ ਸ਼ਹਿਰ ਵਿਚ ਮੁਲਾਜ਼ਮਾਂ ਦਾ ਵਿਸ਼ਾਲ ਸੂਬਾਈ ਰੋਸ ਪ੍ਰਦਰਸ਼ਨ ਹੋਣ ਜਾ ਰਿਹਾ ...
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਿੰਦਰ ਪਾਲ)-ਮਾਨਵਤਾ ਦੀ ਸੇਵਾ ਲਈ ਸ਼ਹਾਦਤ ਦੇਣ ਵਾਲੇ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਸ਼ਹੀਦੀ ਨੂੰ ਸਮਰਪਿਤ ਬਾਬਾ ਹਿੰਮਤ ਸਿੰਘ ਕਸ਼ਯਪ ਰਾਜਪੂਤ ਸਭਾ ਵਲੋਂ ਮਲੋਟ ਰੋਡ 'ਤੇ ਹਰ ਸਾਲ ਦੀ ...
ਮੰਡੀ ਲੱਖੇਵਾਲੀ, 21 ਫ਼ਰਵਰੀ (ਸੇਖੋਂ)-ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੇ ਫ਼ਰਜੰਦ ਅਤੇ ਹਲਕਾ ਮਲੋਟ ਦੇ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਨੇ ਹਲਕੇ ਦੀ ਭਾਗਸਰ ਜੈਲ ਦੇ ਪਿੰਡ ਨੰਦਗੜ੍ਹ ਵਿਖੇ ਕਾਂਗਰਸੀ ਵਰਕਰ ਦੀਪਾ ਬਰਾੜ ਦੇ ਘਰ ਮੀਟਿੰਗ ਕਰਕੇ ਮੁਸ਼ਕਿਲਾਂ ...
ਦੋਦਾ, 21 ਫ਼ਰਵਰੀ (ਰਵੀਪਾਲ)-ਆਮ ਆਦਮੀ ਪਾਰਟੀ ਦੀ ਮੀਟਿੰਗ ਪਿੰਡ ਦੋਦਾ ਦੇ ਸੁੰਦਰ ਸਿੰਘ ਦੇ ਗ੍ਰਹਿ ਵਿਖੇ ਹਲਕਾ ਇੰਚਾਰਜ ਇਕਬਾਲ ਸਿੰਘ ਬਰਾੜ ਖਿੜਕੀਆਂਵਾਲਾ ਦੀ ਅਗਵਾਈ ਵਿਚ ਹੋਈ, ਜਿਸ 'ਚ ਸਾਬਕਾ ਐੱਮ.ਪੀ. ਸਾਧੂ ਸਿੰਘ ਅਤੇ ਸੁਖਜਿੰਦਰ ਸਿੰਘ ਕਾਉਣੀ ਨੇ ਵਿਸ਼ੇਸ਼ ਤੌਰ ...
ਗਿੱਦੜਬਾਹਾ, 21 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਗਿੱਦੜਬਾਹਾ ਦੀ ਜਨਰਲ ਬਾਡੀ ਦੀ ਮੀਟਿੰਗ ਸਥਾਨਕ ਚਿਰੰਜੀ ਲਾਲ ਧੀਰ ਪਾਰਕ ਵਿਖੇ ਨਿਰੰਜਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਲਏ ਗਏ ਨਵੇਂ ਫ਼ੈਸਲੇ ਅਨੁਸਾਰ ...
ਸ਼੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਵਲੋਂ ਡੇਰਾ ਭਾਈ ਮਸਤਾਨ ਸਿੰਘ ਵਿਖੇ 140 ਲੋੜਵੰਦਾਂ ਪੈਨਸ਼ਨਰਾਂ ਨੂੰ 73000 ਰੁਪਏ ਦੇ ਚੈੱਕ ਮੁੱਖ ਮਹਿਮਾਨ ਕਰਮਵੀਰ ਸਿੰਘ ...
ਮੰਡੀ ਲੱਖੇਵਾਲੀ, 21 ਫ਼ਰਵਰੀ (ਮਿਲਖ ਰਾਜ)-ਆਮ ਆਦਮੀ ਪਾਰਟੀ ਹਲਕਾ ਮਲੋਟ ਵਲੋਂ ਵਿੱਢੀ ਸੰਪਰਕ ਮੁਹਿੰਮ ਨੂੰ ਬੀਤੇ ਦਿਨ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਪਿੰਡ ਨੰਦਗੜ੍ਹ ਦੇ ਗੁਰਪ੍ਰੀਤ ਸਿੰਘ ਸਿਵੀਆ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ...
ਲੰਬੀ, 21 ਫ਼ਰਵਰੀ (ਮੇਵਾ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲਬਾਈ ਵਿਖੇ ਡੀ.ਪੀ.ਈ. ਸੁਖਜੀਤ ਸਿੰਘ, ਸਾਇੰਸ ਮਾਸਟਰ ਗੋਪਾਲ ਕ੍ਰਿਸ਼ਨ ਸ਼ਰਮਾ ਤੇ ਗੁਰਦੀਪ ਸਿੰਘ ਪੰਜਾਬੀ ਲੈਕਚਰਾਰ ਦੀ ਅਗਵਾਈ ਵਿਚ ਅਥਲੈਟਿਕ ਮੀਟ ਤੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ...
ਰੁਪਾਣਾ, 21 ਫ਼ਰਵਰੀ (ਪ. ਪ.)-ਹਲਕਾ ਮਲੋਟ ਦੇ ਵਿਧਾਇਕ ਅਤੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੇ ਬੇਟੇ ਅਮਨਪ੍ਰੀਤ ਸਿੰਘ ਭੱਟੀ ਹਲਕਾ ਇੰਚਾਰਜ ਨੇ ਬੀਤੇ ਦਿਨੀਂ ਪਿੰਡ ਰੁਪਾਣਾ, ਸੁੰਦਰ ਰੁਪਾਣਾ ਅਤੇ ਨਵਾਂ ਰੁਪਾਣਾ ਦਾ ਦੌਰਾ ਕੀਤਾ ਤੇ ਇਨ੍ਹਾਂ ਪਿੰਡਾਂ 'ਚ ਚੱਲ ਰਹੇ ...
ਲੰਬੀ, 21 ਫ਼ਰਵਰੀ (ਮੇਵਾ ਸਿੰਘ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੰਬੀ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸੈਸ਼ਨ 2019-20 ਦੀ ਸਮਾਪਤੀ ਅਤੇ ਆਉਣ ਵਾਲੇ 2020-21 ਸੈਸ਼ਨ ਨੂੰ ਮੁੱਖ ਰੱਖਦਿਆਂ ਸਕੂਲ ਅੰਦਰ ਸ੍ਰੀ ਅਖੰਡ ਪਾਠ ਦੇ ਭੋਗ ਪਵਾਏ ਗਏ | ਸਕੂਲ ਦੇ ...
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਪ੍ਰਾਇਮਰੀ ਸਕੂਲ ਕਾਉਣੀ (ਮੇਨ) ਵਿਖੇ ਹਰ ਇਕ ਲਿਆਵੇ ਇਕ ਮਿਸ਼ਨ ਤਹਿਤ ਦਾਖ਼ਲਾ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਨੂੰ ਸਰਪੰਚ ਪਾਲ ਸਿੰਘ ਅਤੇ ਗ੍ਰਾਮ ਪੰਚਾਇਤ ਪਿੰਡ ਕਾਉਣੀ ਵਲੋਂ ਹਰੀ ਝੰਡੀ ਦੇ ...
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਪੰਜਾਬ 'ਚ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਿਖੇ ਸਰਕਾਰੀ ਨੌਕਰੀਆਂ, ਮੁਕਾਬਲੇ ਦੀਆਂ ਪ੍ਰੀਖਿਆਵਾਂ ...
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਰਹੂੜਿਆਂਵਾਲੀ ਵਿਖੇ ਲਵਦੀਪ ਸਿੰਘ (15) ਸਪੁੱਤਰ ਜਗਜੀਤ ਸਿੰਘ ਦੀ ਅਚਨਚੇਤ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਈ | ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫ਼ੱਤਣਵਾਲਾ ...
ਮੰਡੀ ਬਰੀਵਾਲਾ, 21 ਫ਼ਰਵਰੀ (ਨਿਰਭੋਲ ਸਿੰਘ)-ਯੂਥ ਕਾਂਗਰਸੀ ਆਗੂ ਗੁਰਭਾਰਤ ਸਿੰਘ ਵੜਿੰਗ ਨੇ ਜ਼ਰੂਰਤਮੰਦ ਨੂੰ ਟਰਾਈ ਸਾਈਕਲ ਦਿੱਤਾ | ਇਸ ਸਮੇਂ ਯੂਥ ਕਾਂਗਰਸੀ ਆਗੂ ਗੁਰਭਾਰਤ ਸਿੰਘ ਨੇ ਕਿਹਾ ਕਿ ਲੋੜਵੰਦ ਦੀ ਮਦਦ ਕਰਨੀ ਅਤਿ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ...
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਦੇ ਪਿੰਡ ਰੱਤਾ ਟਿੱਬਾ ਵਿਖੇ ਬਣਾਈ ਸਰਕਾਰੀ ਗਊਸ਼ਾਲਾ ਵਿਚ ਸੁਵਿਧਾਵਾਂ ਦੇ ਵਾਧੇ ਲਈ ਕਾਰਵਾਈ ਆਰੰਭ ਦਿੱਤੀ ਗਈ ਹੈ | ਇਸ ਸਬੰਧੀ ਅੱਜ ਜ਼ਿਲ੍ਹੇ ਦੇ ਡਿਪਟੀ ...
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਦੇ ਪਿੰਡ ਰੱਤਾ ਟਿੱਬਾ ਵਿਖੇ ਬਣਾਈ ਸਰਕਾਰੀ ਗਊਸ਼ਾਲਾ ਵਿਚ ਸੁਵਿਧਾਵਾਂ ਦੇ ਵਾਧੇ ਲਈ ਕਾਰਵਾਈ ਆਰੰਭ ਦਿੱਤੀ ਗਈ ਹੈ | ਇਸ ਸਬੰਧੀ ਅੱਜ ਜ਼ਿਲ੍ਹੇ ਦੇ ਡਿਪਟੀ ...
ਮੰਡੀ ਲੱਖੇਵਾਲੀ, 21 ਫ਼ਰਵਰੀ (ਰੁਪਿੰਦਰ ਸਿੰਘ ਸੇਖੋਂ)-ਦਿਨ-ਬ ਦਿਨ ਲੁੱਟ ਖੋਹ ਦੀਆਂ ਵਾਰਦਾਤਾਂ 'ਚ ਐਨਾ ਵਾਧਾ ਹੋ ਗਿਆ ਕਿ ਆਮ ਆਦਮੀ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ | ਪੁਲਿਸ ਥਾਣਾ ਲੱਖੇਵਾਲੀ ਅਧੀਨ ਪੈਂਦੇ ਕਸਬੇ ਨੁਮਾ ਪਿੰਡ ਚਿੱਬੜਾਂਵਾਲੀ ਵਿਖੇ ਰਾਤ 10 ...
ਭੁਪਿੰਦਰ ਸਿੰਘ ਜੌਹਰ ਬਣੇ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਵਰਨਕਾਰ ਸੰਘ ਸ੍ਰੀ ਮੁਕਤਸਰ ਸਾਹਿਬ ਸ਼ਹਿਰੀ ਇਕਾਈ ਦੀ ਚੋਣ ਹੋਈ, ਜਿਸ ਵਿਚ ਭੁਪਿੰਦਰ ਸਿੰਘ ਜੌਹਰ ਨੂੰ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਤੋਂ ...
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਕੋਟਲੀ ਸੰਘਰ ਵਿਖੇ ਸਾਬਕਾ ਵਿਧਾਇਕਾ ਬੀਬੀ ਕਰਨ ਬਰਾੜ ਵਲੋਂ ਟੱਕ ਲਗਾ ਕੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ | ਉਨ੍ਹਾਂ ਪਿੰਡ ਦੇ ਚੌਾਕ 'ਚ ਓਵਰਫੋਲ ਹੋ ਰਹੀ ਨਿਕਾਸੀ ਨਾਲੀ ਦਾ ਪਾਣੀ ਸਿੱਧਾ ...
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਕੂਲ ਵਾਹਨ ਯੂਨੀਅਨ ਦੀ ਮੀਟਿੰਗ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ, ਉਪਰੰਤ ਆਪਣੀਆਂ ਮੰਗਾਂ ਨੂੰ ਲੈ ਕੇ ਐਸ.ਡੀ.ਐਮ. ਵੀਰਪਾਲ ਕੌਰ ਨੂੰ ਮੰਗ ਪੱਤਰ ਸੌਾਪਿਆ ਗਿਆ | ਇਸ ਸਬੰਧੀ ਗੱਲਬਾਤ ਕਰਦਿਆਂ ...
ਦੋਦਾ, 21 ਫ਼ਰਵਰੀ (ਰਵੀਪਾਲ)- ਸਰਕਾਰੀ ਪ੍ਰਾਇਮਰੀ ਸਮਰਾਟ ਸਕੂਲ ਸੁਖਨਾ ਅਬਲੂ (ਮੇਨ) ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ 'ਚ ਡਿਪਟੀ ਡੀ.ਓ. ਕਪਿਲ ਸ਼ਰਮਾ, ਬਲਾਕ ਸਿੱਖਿਆ ਪ੍ਰਾਇਮਰੀ ਅਫ਼ਸਰ ਜਗਦੀਪ ਸਿੰਘ, ਸੀ.ਐੱਚ.ਟੀ. ਦੋਦਾ ਸੰਤੋਸ਼ ਕੁਮਾਰੀ, ਡਿਪਟੀ ...
ਮਲੋਟ, 21 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਲਵਿੰਗ ਲਿਟਲ ਪਲੇਵੇ ਐਾਡ ਪ੍ਰੇਪਰੇਟਰੀ ਸਕੂਲ ਵਿਖੇ ਸੈਸ਼ਨ 2019-20 ਦੌਰਾਨ ਪ੍ਰੀ-ਨਰਸਰੀ ਪ੍ਰੀਖਿਆ ਪਾਸ ਕਰਨ ਵਾਲੇ ਨੰਨ੍ਹੇ-ਮੁੰਨ੍ਹੇ ਬੱਚਿਆਂ ਲਈ ਕਨਵੋਕੇਸ਼ਨ ਤੇ ਵਿਦਾਇਗੀ ਪਾਰਟੀ ਕਰਵਾਈ ਗਈ | ਇਸ ਮੌਕੇ ਤੇ ਸਕੂਲ ਦੀ ...
ਮਲੋਟ, 21 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਭਾਰਤ ਨਗਰ ਸਥਿਤ ਪਿ੍ੰਸ ਮਾਡਲ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਗਮ ਪਿ੍ੰਸੀਪਲ ਗੁਲਸ਼ਨ ਅਰੋੜਾ, ਸਿਮਰਨ ਅਰੋੜਾ ਅਤੇ ਪ੍ਰਵੀਨ ਪੋਪਲੀ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਮੌਕੇ ਜਿੱਥੇ ਬੱਚਿਆਂ ਦੇਸ਼ ਭਗਤੀ, ਸਭ ਦਾ ...
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਹਰਮਹਿੰਦਰ ਪਾਲ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਗਿੱਦੜਬਾਹਾ ਦੀ ਇਕ ਟਰਾਂਸਪੋਰਟ ਕੰਪਨੀ ਵਲੋਂ ਕੀਤੀ ਗਈ ਰਿੱਟ ਦਾ ਫ਼ੈਸਲਾ ਕਰਦਿਆਂ ਬਿਨਾਂ ਪਰਮਿਟ ਤੋਂ ਕਮਰਸ਼ੀਅਲ ਕੰਮ ਕਰਨ ਵਾਲੇ ਟਰੈਕਟਰ-ਟਰਾਲੀਆਂ 'ਤੇ ਰੋਕ ਲਾਉਣ ਅਤੇ ...
ਦੋਦਾ, 21 ਫ਼ਰਵਰੀ (ਰਵੀਪਾਲ)-ਯੂ.ਐਸ.ਏ ਤੋਂ ਪੰਜਾਬ ਆਏ ਜਗਰਾਊਾ ਦੇ ਪਿੰਡ ਚੀਮਨਾ ਦੇ ਉੱਘੇ ਸਮਾਜਸੇਵੀ ਸੁਖਰਾਜ ਸਿੰਘ ਰਾਜ ਧਾਲੀਵਾਲ ਅੱਜ ਹਲਕਾ ਗਿੱਦੜਬਾਹਾ ਦੇ ਪਿੰਡ ਸੁਖਨਾ ਅਬਲੂ ਵਿਖੇ ਗੁਰਪ੍ਰੇਮ ਸਿੰਘ ਗੋਪੀ ਸੁਖਨਾ ਦੇ ਆਰਗੈਨਿਕ ਫਾਰਮ 'ਤੇ ਬਣੀ ਜੇ.ਪੀ. ਕਿਸਾਨ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX