ਤਾਜਾ ਖ਼ਬਰਾਂ


ਮੁੱਖ ਮੰਤਰੀ ਕੈਪਟਨ ਤੇ ਸੁਨੀਲ ਜਾਖੜ ਖਿਲਾਫ ਮਾਮਲਾ ਦਰਜ ਕੀਤਾ ਜਾਵੇ - ਮਜੀਠੀਆ
. . .  5 minutes ago
ਚੰਡੀਗੜ੍ਹ, 2 ਮਾਰਚ (ਵਿਕਰਮਜੀਤ ਸਿੰਘ ਮਾਨ) - ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਸਦਨ 'ਚ ਕਿਹਾ ਹੈ ਕਿ ਪਿਛਲੇ ਦਿਨੀਂ ਕਿਸਾਨ ਬਾਪ ਪੁੱਤ ਵਲੋਂ ਕਰਜ਼ੇ ਦੇ ਚੱਲਦਿਆਂ ਕੀਤੀ ਗਈ ਆਤਮ ਹੱਤਿਆ ਦੇ...
500 ਕਿਲੋਮੀਟਰ ਦਾ ਸਫ਼ਰ ਤੈਅ ਕਰ ਦੂਜੀ ਵਾਰ ਦਿੱਲੀ ਧਰਨੇ ਲਈ ਰਵਾਨਾ ਹੋਇਆ ਬਾੜੀਆਂ ਦਾ ਅੰਗਹੀਣ ਵਿਨੋਦ ਚਾਂਦਲਾਂ
. . .  18 minutes ago
ਮਾਹਿਲਪੁਰ, 2 ਮਾਰਚ (ਦੀਪਕ ਅਗਨੀਹੋਤਰੀ) - ਬਲਾਕ ਮਾਹਿਲਪੁਰ ਦੇ ਪਿੰਡ ਬਾੜੀਆਂ ਕਲਾਂ ਤੋਂ ਕਿਸਾਨੀ ਸੰਘਰਸ਼ ਲਈ 500 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਦਿੱਲੀ ਲਈ ਰਵਾਨਾ ਹੋਇਆ ਅੰਗਹੀਣ ਵਿਨੋਦ ਚਾਂਦਲਾਂ। ਚਾਂਦਲਾਂ ਨੇ ਦੱਸਿਆ ਕਿ ਉਹ...
ਪੰਜਾਬ ਵਿਧਾਨ ਸਭਾ ਬਜਟ ਇਜਲਾਸ ’ਚ ਅੱਜ ਦੀ ਪ੍ਰਸ਼ਨਕਾਲ ਦੀ ਕਾਰਵਾਈ ਸਮਾਪਤ
. . .  22 minutes ago
ਚੰਡੀਗੜ੍ਹ, 2 ਮਾਰਚ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਬਜਟ ਇਜਲਾਸ ’ਚ ਅੱਜ ਦੀ ਪ੍ਰਸ਼ਨਕਾਲ ਦੀ ਕਾਰਵਾਈ ਸਮਾਪਤ ਹੋ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਵਲੋਂ ਮੈਂਬਰਾਂ ਨੂੰ ਕੋਰੋਨਾ ਨਿਯਮਾਂ ਦਾ ਪਾਲਣ ਕਰਨ ਦੀ ਦਿੱਤੀ ਹਦਾਇਤ
. . .  28 minutes ago
ਪੰਚਾਇਤ ਸੰਮਤੀ, ਗੜ੍ਹਸ਼ੰਕਰ ਵਿਖੇ ਪੰਚਾਇਤ ਸਕੱਤਰਾਂ ਦੀਆਂ 28 ਅਸਾਮੀਆਂ ਪ੍ਰਵਾਨਿਤ - ਤ੍ਰਿਪਤ ਰਾਜਿੰਦਰ ਸਿੰਘ ਬਾਜਵਾ
. . .  32 minutes ago
ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 160ਵੇਂ ਦਿਨ ਵੀ ਜਾਰੀ
. . .  42 minutes ago
ਜੰਡਿਆਲਾ ਗੁਰੂ, 2 ਮਾਰਚ (ਰਣਜੀਤ ਸਿੰਘ ਜੋਸਨ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 160ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸਤਨਾਮ ਸਿੰਘ...
ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦੇ ਦੂਸਰੇ ਦਿਨ ਪ੍ਰਸ਼ਨ ਕਾਲ ਦੀ ਕਾਰਵਾਈ ਸ਼ੁਰੂ
. . .  52 minutes ago
ਚੰਡੀਗੜ੍ਹ, 2 ਮਾਰਚ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦੇ ਦੂਸਰੇ ਦਿਨ ਪ੍ਰਸ਼ਨ ਕਾਲ...
ਜਿਸਮਾਨੀ ਸ਼ੋਸ਼ਣ ਕੇਸ 'ਚ ਜ਼ਮਾਨਤ 'ਤੇ ਚੱਲ ਰਹੇ ਦੋਸ਼ੀ ਨੇ ਪੀੜਤਾ ਦੇ ਪਿਤਾ ਦੀ ਕੀਤੀ ਹੱਤਿਆ
. . .  about 1 hour ago
ਹਾਥਰਸ, 2 ਮਾਰਚ - ਉਤਰ ਪ੍ਰਦੇਸ਼ ਦੇ ਹਾਥਰਸ ਵਿਚ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਸਾਲ 2018 'ਚ ਜਿਸਮਾਨੀ ਸ਼ੋਸ਼ਣ ਦੇ ਦੋਸ਼ 'ਚ ਜੇਲ੍ਹ ਜਾ ਚੁੱਕੇ ਤੇ ਅਜੇ ਜ਼ਮਾਨਤ 'ਤੇ ਬਾਹਰ ਚੱਲ ਰਹੇ ਦੋਸ਼ੀ ਨੇ ਪੀੜਤਾ ਦੇ ਪਿਤਾ...
ਪੰਜਾਬ ਬਜਟ ਇਜਲਾਸ ਦਾ ਅੱਜ ਦੂਸਰਾ ਦਿਨ
. . .  about 2 hours ago
ਜਲੰਧਰ, 2 ਮਾਰਚ - ਅੱਜ ਪੰਜਾਬ ਵਿਧਾਨ ਸਭਾ ਵਿਚ ਬਜਟ ਇਜਲਾਸ ਦਾ ਦੂਸਰਾ ਦਿਨ ਹੈ। ਬੀਤੇ ਕੱਲ੍ਹ ਤੋਂ ਪੰਜਾਬ ਸਰਕਾਰ ਦਾ ਬਜਟ ਇਜਲਾਸ ਸ਼ੁਰੂ ਹੋਇਆ ਸੀ ਅਤੇ ਬਜਟ ਇਜਲਾਸ ਦਾ...
ਪ੍ਰਧਾਨ ਮੰਤਰੀ ਮੋਦੀ ਅੱਜ ‘ਮੈਰੀਟਾਈਮ ਇੰਡੀਆ ਸਮਿਟ 2021’ ਦਾ ਕਰਨਗੇ ਉਦਘਾਟਨ
. . .  about 2 hours ago
ਨਵੀਂ ਦਿੱਲੀ, 2 ਮਾਰਚ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਡੀਓ ਕਾਨਫਰੰਸ ਦੇ ਜ਼ਰੀਏ ‘ਮੈਰੀਟਾਈਮ ਇੰਡੀਆ ਸਮਿਟ 2021’ ਦਾ....
ਕੋਰੋਨਾ ਵੈਕਸੀਨ ਦੂਸਰਾ ਪੜਾਅ : 4 ਲੱਖ ਤੋਂ ਵੱਧ ਲੋਕਾਂ ਨੂੰ ਦਿੱਤੀ ਗਈ ਪਹਿਲੀ ਡੋਜ਼, ਅੱਜ ਸਿਹਤ ਮੰਤਰੀ ਲਗਵਾਉਣਗੇ ਵੈਕਸੀਨ
. . .  about 2 hours ago
ਨਵੀਂ ਦਿੱਲੀ, 2 ਮਾਰਚ - ਭਾਰਤ ’ਚ ਕੋਰੋਨਾ ਵਾਇਰਸ ਟੀਕਾਕਰਨ ਦਾ ਦੂਸਰਾ ਪੜਾਅ ਸੋਮਵਾਰ ਨੂੰ ਸ਼ੁਰੂ ਹੋ ਗਿਆ। ਪਹਿਲੇ ਦਿਨ ਪੀ.ਐਮ. ਮੋਦੀ ਨੇ ਟੀਕਾ ਲਗਵਾਇਆ। ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ...
ਅੱਜ ਦਾ ਵਿਚਾਰ
. . .  about 2 hours ago
ਮਲੇਰਕੋਟਲਾ ਵਿਖੇ ਫੈਕਟਰੀ ਵਿਚ ਭਿਆਨਕ ਅੱਗ ਲੱਗੀ
. . .  1 day ago
ਮਲੇਰਕੋਟਲਾ, 1 ਮਾਰਚ ( ਕੁਠਾਲਾ) - ਅੱਜ ਦੇਰ ਰਾਤ ਕਰੀਬ 10 ਵਜੇ ਮਲੇਰਕੋਟਲਾ ਐਸ ਡੀ ਐਮ ਦਫਤਰ ਨੇੜੇ ਇੱਕ ਕੈਮੀਕਲ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਚਾਰ ਫਾਇਰ ਬਿਰਗੇਡ ਗੱਡੀਆਂ ਅੱਗ ‘ਤੇ ਕਾਬੂ ...
ਦਿੱਲੀ ਗੁਰਦੁਆਰਾ ਕਮੇਟੀ ਦੇ ਉਦਮ ਸਦਕਾ 15 ਹੋਰ ਲੋਕਾਂ ਨੂੰ ਜ਼ਮਾਨਤ ਮਿਲੀ - ਮਨਜਿੰਦਰ ਸਿੰਘ ਸਿਰਸਾ
. . .  1 day ago
ਨਵੀਂ ਦਿੱਲੀ, 1 ਮਾਰਚ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕਿਸਾਨ ਅੰਦੋਲਨ ਦੌਰਾਨ ਗ੍ਰਿਫਤਾਰ ਕੀਤੇ ਗਏ ਲੋਕਾਂ ਲਈ ਕਮੇਟੀ ਦੇ ਉਪਰਾਲੇ ਸਦਕਾ ਅੱਜ 15 ਹੋਰ ਲੋਕਾਂ ...
ਸੀਆਈਐਸਸੀਈ ਬੋਰਡ 10 ਵੀਂ ਅਤੇ 12 ਵੀਂ ਦੀ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ
. . .  1 day ago
ਨਵੀਂ ਦਿੱਲੀ, 01 ਮਾਰਚ - ਇੰਡੀਅਨ ਸਕੂਲ ਸਰਟੀਫਿਕੇਟ ਪ੍ਰੀਖਿਆ (ਸੀਆਈਐਸਸੀਈ) ਦੀ ਕੌਂਸਲ ਨੇ 10 ਵੀਂ ਅਤੇ 12 ਵੀਂ ਜਮਾਤ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਜਾਰੀ ਕੀਤੀਆਂ ਹਨ। 10 ਵੀਂ ਦੀਆਂ ਪ੍ਰੀਖਿਆਵਾਂ 5 ਮਈ ਨੂੰ...
ਮਹੇਸ਼ਇੰਦਰ ਸਿੰਘ ਗਰੇਵਾਲ ਕੋਰੋਨਾ ਪਾਜ਼ੀਟਿਵ ਪਾਏ ਗਏ
. . .  1 day ago
ਲੁਧਿਆਣਾ ,1ਮਾਰਚ {ਪਰਮਿੰਦਰ ਸਿੰਘ ਆਹੂਜਾ}- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਸ .ਮਹੇਸ਼ਇੰਦਰ ਸਿੰਘ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ । ਜਾਣਕਾਰੀ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਮਹੇਸ਼ਇੰਦਰ ...
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੋਵਿਡ ਵੈਕਸੀਨ ਦੀ ਲਈ ਪਹਿਲੀ ਖੁਰਾਕ
. . .  1 day ago
ਨਵੀਂ ਦਿੱਲੀ, 01 ਮਾਰਚ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਬਾਅਦ ਅੱਜ ਕੋਵਿਡ ਟੀਕੇ ਦੀ ਪਹਿਲੀ ਖੁਰਾਕ ਲਈ ਹੈ । ਗ੍ਰਹਿ ਮੰਤਰੀ ਨੂੰ ਮੇਦਾਂਤਾ ...
ਪ੍ਰਿਅੰਕਾ ਗਾਂਧੀ 7 ਮਾਰਚ ਨੂੰ ਮੇਰਠ ਵਿਚ ਕਿਸਾਨ ਪੰਚਾਇਤ ਨੂੰ ਸੰਬੋਧਨ ਕਰਨਗੇ
. . .  1 day ago
ਨਵੀਂ ਦਿੱਲੀ, 01 ਮਾਰਚ - ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ 7 ਮਾਰਚ ਨੂੰ ਮੇਰਠ ਦਾ ਦੌਰਾ ਕਰਨਗੇ । ਇਸ ਦੌਰਾਨ ਪ੍ਰਿਅੰਕਾ ਗਾਂਧੀ ਮੇਰਠ ਵਿਚ ਕਿਸਾਨ ਪੰਚਾਇਤ ਨੂੰ ਸੰਬੋਧਨ ...
ਮਮਤਾ ਜੀ ਨੂੰ ਜਿਤਾਉਣ 'ਚ ਅਸੀਂ ਆਪਣੀ ਤਾਕਤ ਲਗਾ ਦਿਆਂਗੇ- ਤੇਜਸਵੀ ਯਾਦਵ
. . .  1 day ago
ਕੋਲਕਾਤਾ, 1 ਮਾਰਚ- ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਨੇ ਅੱਜ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਬੋਲਦਿਆਂ ਤੇਜਸਵੀ ਯਾਦਵ...
ਮਿਸ ਇੰਡੀਆ ਦਿੱਲੀ 2019 ਮਾਨਸੀ ਸਹਿਗਲ ਹੋਈ ਆਮ ਆਦਮੀ ਪਾਰਟੀ 'ਚ ਸ਼ਾਮਿਲ
. . .  1 day ago
ਨਵੀਂ ਦਿੱਲੀ, 1 ਮਾਰਚ ਮਿਸ ਇੰਡੀਆ ਦਿੱਲੀ 2019 ਮਾਨਸੀ ਸਹਿਗਲ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਈ। ਉਸ ਨੇ ਪਾਰਟੀ ਆਗੂ ਰਾਘਵ ਚੱਢਾ ਦੀ ਮੌਜੂਦਗੀ 'ਚ ਪਾਰਟੀ...
ਜਾਵੇਦ ਅਖ਼ਤਰ ਮਾਣਹਾਨੀ ਮਾਮਲੇ 'ਚ ਵਧੀਆਂ ਕੰਗਨਾ ਦੀਆਂ ਮੁਸ਼ਕਲਾਂ, ਅਦਾਲਤ ਨੇ ਜਾਰੀ ਕੀਤਾ ਵਾਰੰਟ
. . .  1 day ago
ਮੁੰਬਈ, 1 ਮਾਰਚ- ਬਾਲੀਵੁੱਡ ਅਦਾਕਾਰ ਕੰਗਨਾ ਰਣੌਤ ਵਿਰੁੱਧ ਗੀਤਕਾਰ ਜਾਵੇਦ ਅਖ਼ਤਰ ਵਲੋਂ ਦਾਇਰ ਕੀਤੇ ਗਏ ਮਾਣਹਾਨੀ ਦੇ ਮਾਮਲੇ 'ਚ ਅੰਧੇਰੀ ਦੇ ਮੈਟਰੋਪਾਲੀਟਨ ਮੈਜਿਸਟ੍ਰੇਟ ਨੇ ਜ਼ਮਾਨਤੀ...
ਤੇਜਸਵੀ ਯਾਦਵ ਵਲੋਂ ਮਮਤਾ ਬੈਨਰਜੀ ਨਾਲ ਮੁਲਾਕਾਤ
. . .  1 day ago
ਕੋਲਕਾਤਾ, 1 ਮਾਰਚ- ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਵਲੋਂ ਅੱਜ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ...
ਮ੍ਰਿਤਕ ਦੀ ਦੇਹ ਸੜਕ ਦੇ ਵਿਚਾਲੇ ਰੱਖ ਕੇ ਪੁਲਿਸ ਸਟੇਸ਼ਨ ਬੱਧਨੀ ਕਲਾਂ ਦਾ ਕੀਤਾ ਗਿਆ ਘਿਰਾਓ
. . .  1 day ago
ਬੱਧਣੀ ਕਲਾਂ, 1 ਮਾਰਚ (ਸੰਜੀਵ ਕੋਛੜ)- ਬੀਤੇ ਦਿਨੀਂ ਪਿੰਡ ਮੀਨੀਆਂ ਦੇ ਇਕ ਵਿਅਕਤੀ, ਜਿਸ ਦੀ ਮੌਤ ਹੋ ਗਈ ਸੀ, ਦੀ ਮ੍ਰਿਤਕ ਦੇਹ ਨੂੰ ਅੱਜ ਪੁਲਿਸ ਸਟੇਸ਼ਨ ਬੱਧਣੀ ਕਲਾਂ ਦੇ ਕੋਲ ਸੜਕ 'ਤੇ ਰੱਖ ਕੇ ਪਰਿਵਾਰਕ
ਤਪਾ ਬਾਈਪਾਸ 'ਤੇ ਬਣੇ ਫਲਾਈਓਵਰ 'ਤੇ ਡਿਵਾਈਡਰ ਨਾਲ ਟਕਰਾਈ ਕਾਰ, 2 ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਤਪਾ ਮੰਡੀ, 1 ਮਾਰਚ (ਵਿਜੇ ਸ਼ਰਮਾ, ਪ੍ਰਵੀਨ ਗਰਗ)- ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ਐਨ. ਐਚ. 7 'ਤੇ ਤਪਾ ਬਾਈਪਾਸ 'ਤੇ ਬਣੇ ਫਲਾਈਓਵਰ 'ਤੇ ਇਕ ਬਰਨਾਲੇ ਵਾਲੇ ਪਾਸਿਓਂ ਬਠਿੰਡੇ ਨੂੰ ਜਾ ਰਹੀ ਇਕ ਕਾਰ ਅੱਜ...
ਹੈਰੋਇਨ ਸਣੇ ਇਕ ਵਿਅਕਤੀ ਦੀ ਕਾਬੂ
. . .  1 day ago
ਡਮਟਾਲ, 1 ਮਾਰਚ (ਰਾਕੇਸ਼ ਕੁਮਾਰ)- ਪਠਾਨਕੋਟ ਦੇ ਐਸ. ਐਸ. ਪੀ. ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਨੰਗਲ ਥਾਣੇ ਦੇ ਇੰਚਾਰਜ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਫੱਗਣ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਅੱਡਾ ਸਤਨੌਰ ਵਿਖੇ ਸੀਟੂ ਨੇ ਅਮਰੀਕੀ ਰਾਸ਼ਟਰਪਤੀ ਟਰੰਪ ਦਾ ਪੁਤਲਾ ਫੂਕਿਆ

ਗੜ੍ਹਸ਼ੰਕਰ, 24 ਫਰਵਰੀ (ਧਾਲੀਵਾਲ)-ਸੀਟੂ ਦੇ ਸੱਦੇ 'ਤੇ ਅੱਡਾ ਸਤਨੌਰ ਵਿਖੇ ਲਾਲ ਝੰਡਾ ਭੱਠਾ ਪੰਜਾਬ ਮਜ਼ਦੂਰ ਯੂਨੀਅਨ, ਭਾਰਤੀ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਦੇ ਵਰਕਰਾਂ ਨੇ ਅਮਰੀਕੀ ਰਾਸ਼ਟਰਪੀ ਡੋਨਾਲਡ ਟਰੰਪ ਦੇ ਦੌਰੇ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕਰਦੇ ਹੋਏ ਅਮਰੀਕੀ ਰਾਸ਼ਟਰੀ ਡੋਨਾਲਡ ਟਰੰਪ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਪੰਜਾਬ ਸੀਟੂ ਦੇ ਜਨਰਲ ਸਕੱਤਰ ਕਾਮਰੇਡ ਰਘੂਨਾਥ ਸਿੰਘ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਦਾ 24 ਅਤੇ 25 ਫਰਵਰੀ ਦਾ ਭਾਰਤ ਦੌਰਾ ਭਾਰਤ ਅਤੇ ਰਾਸ਼ਟਰੀ ਹਿੱਤਾਂ ਦੇ ਖਿਲਾਫ਼ ਹੈ | ਉਨ੍ਹਾਂ ਕਿਹਾ ਕਿ ਭਾਰਤ ਦੌਰੇ ਤੋਂ ਪਹਿਲਾ ਹੀ ਅਮਰੀਕਾ ਸਾਮਰਾਜ ਨੇ ਭਾਰਤ ਨੂੰ ਵਿਕਾਸਸ਼ੀਲ ਦੇਸ਼ਾਂ ਦੀ ਸੂਚੀ ਤੋਂ ਬਾਹਰ ਕੱਢਕੇ ਭਾਰਤ ਨੂੰ ਵਿਕਾਸਸ਼ੀਲ ਦੇਸ਼ ਹੋਣ ਦੀ ਹੈਸੀਅਤ ਵਿਚ ਮਿਲਣ ਵਾਲੀਆਂ ਆਰਥਿਕ ਅਤੇ ਵਪਾਰਕ ਸਹੂਲਤਾਂ ਬੰਦ ਕਰ ਦਿੱਤੀਆਂ ਹਨ | ਇਸ ਮੌਕੇ ਸੋਮ ਨਾਥ ਸਤਨੌਰ, ਸ਼ੇਰ ਜੰਗ ਬਹਾਦਰ ਸਿੰਘ, ਹਰਪਾਲ ਸਿੰਘ ਮਾਹਿਲਪੁਰ, ਹਰਮੇਸ਼ ਲਾਲ, ਜਗਨਨਾਥ, ਰਾਜ ਕੁਮਾਰ, ਸੁਰਿੰਦਰ ਕੌਰ, ਬਖਸ਼ੀਸ਼ ਕੌਰ, ਸੁਸ਼ਮਾ, ਸੱਤਿਆ ਦੇਵੀ, ਸੁਰਜੀਤ ਕੌਰ ਆਦਿ ਹਾਜ਼ਰ ਹੋਏ |

ਸ਼ਹੀਦ ਸੁੱਚਾ ਸਿੰਘ ਸਟੇਡੀਅਮ ਦੀ ਨੀਂਹ ਰੱਖੀ

ਗੜ੍ਹਸ਼ੰਕਰ, 24 ਫਰਵਰੀ (ਧਾਲੀਵਾਲ)-ਪਿੰਡ ਦੇਨੋਵਾਲ ਕਲਾਂ ਦੇ ਭਾਰਤੀ ਫੌਜ 'ਚ ਸ਼ਹੀਦ ਹੋਏ ਸ਼ਹੀਦ ਸੁੱਚਾ ਸਿੰਘ ਦੇ ਨਾਂਅ 'ਤੇ ਪਿੰਡ 'ਚ ਸਰਕਾਰ ਵਲੋਂ ਜਾਰੀ 5 ਲੱਖ ਦੀ ਗ੍ਰਾਂਟ ਨਾਲ ਉਸਾਰੇ ਜਾ ਰਹੇ ਸਟੇਡੀਅਮ ਦੀ ਨੀਂਹ ਸ਼ਹੀਦ ਸੁੱਚਾ ਸਿੰਘ ਦੀ ਪਤਨੀ ਅਵਤਾਰ ਕੌਰ ਵਲੋਂ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੀ ਵਿਦਿਆਰਥਣ ਹਰਪ੍ਰੀਤ ਕੌਰ ਜ਼ਿਲ੍ਹੇ 'ਚੋਂ ਅੱਵਲ

ਦਸੂਹਾ, 24 ਫਰਵਰੀ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੀ ਬੀ.ਕਾਮ. ਭਾਗ ਪਹਿਲੇ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ 83 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ...

ਪੂਰੀ ਖ਼ਬਰ »

ਅਣਪਛਾਤੇ ਮੋਟਰਸਾਈਕਲ ਦੀ ਲਪੇਟ 'ਚ ਆਉਣ ਨਾਲ 1 ਵਿਅਕਤੀ ਜ਼ਖ਼ਮੀ

ਹੁਸ਼ਿਆਰਪੁਰ, 24 ਫਰਵਰੀ (ਬਲਜਿੰਦਰਪਾਲ ਸਿੰਘ)-ਧਾਰਮਿਕ ਅਸਥਾਨ 'ਤੇ ਮੱਥਾ ਟੇਕਣ ਲਈ ਜਾ ਰਹੇ ਇੱਕ ਵਿਅਕਤੀ ਦੇ ਅਣਪਛਾਤੇ ਮੋਟਰਸਾਈਕਲ ਦੀ ਲਪੇਟ 'ਚ ਆਉਣ ਨਾਲ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਬਲਜਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਡਵਿੱਡਾ ...

ਪੂਰੀ ਖ਼ਬਰ »

ਹਿੰਦੁਸਤਾਨ ਪੈਟਰੋਲੀਅਮ ਵਲੋਂ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੂੰ ਸੇਫ਼ਟੀ ਕਿੱਟਾਂ ਭੇਟ

ਹੁਸ਼ਿਆਰਪੁਰ, 24 ਫਰਵਰੀ (ਨਰਿੰਦਰ ਸਿੰਘ ਬੱਡਲਾ)-ਸਵੱਛ ਭਾਰਤ ਅਭਿਆਨ ਦੇ ਤਹਿਤ ਨਗਰ ਨਿਗਮ ਦਫ਼ਤਰ ਹੁਸ਼ਿਆਰਪੁਰ ਵਿਖੇ ਮੇਅਰ ਸ਼ਿਵ ਸੂਦ ਅਤੇ ਬਲਬੀਰ ਰਾਜ ਸਿੰਘ ਕਮਿਸ਼ਨਰ ਦੀ ਅਗਵਾਈ 'ਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹਿੰਦੁਸਤਾਨ ਪੈਟਰੋਲੀਅਮ ਤੋਂ ਮਨੋਜ ਕੁਮਾਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਚੱਕ ਗੁੱਜਰਾਂ ਤੋਂ ਐਲ. ਈ. ਡੀ. ਤੇ ਹੋਰ ਸਾਮਾਨ ਚੋਰੀ

ਨਸਰਾਲਾ, 24 ਫ਼ਰਵਰੀ (ਸਤਵੰਤ ਸਿੰਘ ਥਿਆੜਾ)-ਪਿੰਡ ਚੱਕ ਗੁਜ਼ਰਾਂ ਦੇ ਸਰਕਾਰੀ ਸਕੂਲ ਵਿਖੇ ਅਣਪਛਾਤਿਆਂ ਵਲੋਂ ਰਾਤ ਵੇਲੇ ਕੀਮਤੀ ਸਾਮਾਨ ਚੋਰੀ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਮੈਡਮ ਬਬੀਤਾ ਰਾਣੀ, ਓਮ ਪ੍ਰਕਾਸ਼ ਤੇ ਹੋਰ ਅਧਿਆਪਕਾਂ ਨੇ ਦੱਸਿਆ ਕਿ ਜਦੋਂ ...

ਪੂਰੀ ਖ਼ਬਰ »

ਕਾਂਗਰਸੀ ਅਤੇ ਟਾਂਡਾ ਵਾਸੀਆਂ ਵਲੋਂ ਟੋਲ ਪਲਾਜ਼ਾ ਚੌਲਾਂਗ 'ਤੇ ਧਰਨਾ ਤੀਸਰੇ ਦਿਨ ਵੀ ਜਾਰੀ

ਚੌਲਾਂਗ, 24 ਫਰਵਰੀ (ਸੁਖਦੇਵ ਸਿੰਘ)-ਕਾਂਗਰਸੀ ਅਤੇ ਟਾਂਡਾ ਵਾਸੀਆਂ ਵਲੋਂ ਅੱਜ ਤੀਸਰੇ ਦਿਨ ਵੀ ਪੰਜ ਘੰਟੇ ਦੇ ਕਰੀਬ ਟੋਲ ਪਲਾਜ਼ਾ ਚੌਲਾਂਗ ਵਿਖੇ ਧਰਨਾ ਲਗਾਇਆ ਗਿਆ | ਡੀ.ਐੱਸ.ਪੀ. ਟਾਂਡਾ ਤੇ ਧਰਨਾਕਾਰੀਆਂ ਦੀ ਖ਼ਬਰ ਲਿਖੇ ਜਾਣ ਤੱਕ ਗੱਲਬਾਤ ਚੱਲ ਰਹੀ ਸੀ | ਜਾਣਕਾਰੀ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ. ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ

ਹੁਸ਼ਿਆਰਪੁਰ, 24 ਫਰਵਰੀ (ਬਲਜਿੰਦਰਪਾਲ ਸਿੰਘ)-ਬੀ. ਐਸ. ਐਨ. ਐਨ. ਦਫ਼ਤਰ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਕਰਮਚਾਰੀ ਅਤੇ ਅਫ਼ਸਰਾਂ ਦੀਆਂ ਯੂਨੀਅਨਾਂ ਤੇ ਐਸੋਸੀਏਸ਼ਨਾਂ ਵਲੋਂ ਆਲ ਯੂਨੀਅਨ ਤੇ ਵੱਖ-ਵੱਖ ਐਸੋਸੀਏਸ਼ਨਾਂ ਦੇ ਸਾਂਝੇ ਮੋਰਚੇ ਏ.ਯੂ.ਏ.ਬੀ. ਦੇ ਸੱਦੇ 'ਤੇ ...

ਪੂਰੀ ਖ਼ਬਰ »

ਸੂਬੇ 'ਚ ਵਧ ਰਹੀ ਮਹਿੰਗਾਈ ਲਈ ਕਾਂਗਰਸ ਸਰਕਾਰ ਜ਼ਿੰਮੇਵਾਰ-ਡਾ: ਰਵਜੋਤ ਸਿੰਘ

ਹੁਸ਼ਿਆਰਪੁਰ, 24 ਫਰਵਰੀ (ਬਲਜਿੰਦਰਪਾਲ ਸਿੰਘ)-ਸੂਬੇ ਵਿਚ ਵੱਧ ਰਹੀ ਮਹਿੰਗਾਈ ਲਈ ਸਿੱਧੇ ਤੌਰ 'ਤੇ ਮੌਜੂਦਾ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ ਤੇ ਜੇਕਰ ਉਕਤ ਸਰਕਾਰ ਨੇ ਜਲਦ ਹੀ ਬਿਜਲੀ ਦਰਾਂ 'ਚ ਕਟੌਤੀ ਨਾ ਕੀਤੀ ਤਾਂ ਆਮ ਆਦਮੀ ਪਾਰਟੀ ਵਲੋਂ ਸਰਕਾਰ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਸੌਤੇਲੀ ਬੇਟੀ ਨੂੰ ਹਵਸ ਦਾ ਸ਼ਿਕਾਰ ਬਣਾਉਣ ਵਾਲਾ ਕਲਯੁਗੀ ਪਿਤਾ ਗਿ੍ਫ਼ਤਾਰ

ਹੁਸ਼ਿਆਰਪੁਰ, 24 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਸੌਤੇਲੀ ਬੇਟੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਵਾਲੇ ਕਥਿਤ ਦੋਸ਼ੀ ਕਲਯੁਗੀ ਪਿਤਾ ਨੂੰ ਥਾਣਾ ਮਾਡਲ ਟਾਊਨ ਪੁਲਿਸ ਨੇ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਸਥਾਨਕ ...

ਪੂਰੀ ਖ਼ਬਰ »

ਐਨ. ਆਰ. ਆਈ. ਦੇ ਬੈਂਕ ਖਾਤੇ 'ਚੋਂ 66 ਲੱਖ ਕਢਵਾਏ, 2 ਨਾਮਜ਼ਦ

ਹੁਸ਼ਿਆਰਪੁਰ, 24 ਫਰਵਰੀ (ਬਲਜਿੰਦਰਪਾਲ ਸਿੰਘ)-ਐਨ.ਆਰ.ਆਈ. ਦੇ ਬੈਂਕ ਖਾਤੇ 'ਚੋਂ 66 ਲੱਖ ਰੁਪਏ ਕੱਢਵਾਉਣ ਦੇ ਕਥਿਤ ਦੋਸ਼ 'ਚ ਥਾਣਾ ਗੜ੍ਹਸ਼ੰਕਰ ਪੁਲਿਸ ਨੇ ਮਾਮਲਾ ਦਰਜ ਕਰਕੇ 2 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਮੋਰਾਂਵਾਲੀ ਦੇ ਵਾਸੀ ...

ਪੂਰੀ ਖ਼ਬਰ »

ਪਿੰਡ ਛੰਨੀ ਨੰਦ ਸਿੰਘ ਦੀ ਸਰਪੰਚ ਵਲੋਂ ਪਿਛਲੀ ਪੰਚਾਇਤ 'ਤੇ ਗਰਾਂਟ ਦੀ ਦੁਰਵਰਤੋਂ ਸਬੰਧੀ ਮੈਡਮ ਇੰਦੂ ਬਾਲਾ ਨੂੰ ਮੰਗ ਪੱਤਰ

ਮੁਕੇਰੀਆਂ, 24 ਫਰਵਰੀ (ਰਾਮਗੜ੍ਹੀਆ, ਸਰਵਜੀਤ ਸਿੰਘ)-ਸਰਪੰਚ ਗਰਾਮ ਪੰਚਾਇਤ ਛੰਨੀ ਨੰਦ ਸਿੰਘ ਸ੍ਰੀਮਤੀ ਵੀਨਾ ਦੇਵੀ ਨੇ ਅੱਜ ਵਿਧਾਇਕਾ ਮੁਕੇਰੀਆਂ ਮੈਡਮ ਇੰਦੂ ਬਾਲਾ ਨੂੰ ਮੰਗ ਪੱਤਰ ਸੌਾਪ ਕੇ ਮੰਗ ਕੀਤੀ ਕਿ ਪਿਛਲੀ ਪੰਚਾਇਤ ਦੇ ਪੰਚ ਸਰਵਨ ਸਿੰਘ ਨੇ ਦੋ ਲੱਖ ਰੁਪਏ ਦੀ ...

ਪੂਰੀ ਖ਼ਬਰ »

ਗਲੀ ਦੇੇ ਗੰਦੇ ਪਾਣੀ ਤੋਂ ਦੁਕਾਨਦਾਰ ਤੇ ਰਾਹਗੀਰ ਪ੍ਰੇਸ਼ਾਨ

ਗੜ੍ਹਸ਼ੰਕਰ, 24 ਫਰਵਰੀ (ਧਾਲੀਵਾਲ)-ਗੜ੍ਹਸ਼ੰਕਰ ਸ਼ਹਿਰ ਦੇ ਬੰਗਾ ਚੌਕ ਨੇੜਿਓਾ ਸ਼ਹਿਰ ਦੇ ਲਹਿੰਦੇ ਪਾਸੇ ਬਾਜ਼ਾਰ ਅਤੇ ਸ਼ਹਿਰ 'ਚ ਦਾਖਲ ਹੋਣ ਵਾਲੀ ਮੁੱਖ ਗਲੀ 'ਚ ਪਿਛਲੇ ਕੁਝ ਦਿਨਾਂ ਤੋਂ ਗੰਦਾ ਪਾਣੀ ਖੜ੍ਹਨ ਦੀ ਸਮੱਸਿਆ ਬਰਕਰਾਰ ਚਲੀ ਆ ਰਹੀ ਹੈ | ਦੁਕਾਨਦਾਰਾਂ ...

ਪੂਰੀ ਖ਼ਬਰ »

'ਮਿਸ਼ਨ 2022' ਨੂੰ ਫ਼ਤਹਿ ਕਰਨ ਲਈ ਹੁਣ ਤੋਂ ਹੀ ਤਿਆਰੀਆਂ ਆਰੰਭੀਆਂ ਜਾਣ-ਠੰਡਲ

ਹੁਸ਼ਿਆਰਪੁਰ, 24 ਫਰਵਰੀ (ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਅਕਾਲੀ ਦਲ ਸਰਕਲ ਅੱਤੋਵਾਲ ਅਤੇ ਮੇਹਟੀਆਣਾ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਇਕੱਤਰਤਾ ਪਿੰਡ ਡਵਿੱਡਾ ਅਹਿਰਾਣਾ ਵਿਖੇ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸਾਬਕਾ ਕੈਬਨਿਟ ਮੰਤਰੀ ਤੇ ਸ਼ੋ੍ਰਮਣੀ ...

ਪੂਰੀ ਖ਼ਬਰ »

ਡੀ. ਸੀ. ਵਲੋਂ ਫਿਜ਼ੀਓਥਰੈਪੀ ਤੇ ਜਨ ਔਸ਼ਧੀ ਕੇਂਦਰ ਦਾ ਦੌਰਾ

ਹੁਸ਼ਿਆਰਪੁਰ, 24 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਰੈੱਡ ਕਰਾਸ ਸੁਸਾਇਟੀ ਵਲੋਂ ਚਲਾਏ ਜਾ ਰਹੇ ਜਨ ਔਸ਼ਧੀ ਕੇਂਦਰ ਅਤੇ ਫਿਜੀਓਥਰੈਪੀ ਸੈਂਟਰ ਦਾ ਅਚਾਨਕ ਦੌਰਾ ਕੀਤਾ ਅਤੇ ਉਨ੍ਹਾਂ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਸਕੂਲ ਨੂੰ ਐਲ. ਈ. ਡੀ. ਭੇਟ

ਦਸੂਹਾ, 24 ਫਰਵਰੀ (ਕੌਸ਼ਲ)-ਰੋਟਰੀ ਕਲੱਬ ਦਸੂਹਾ ਵਲੋਂ ਇਲਾਕੇ ਅੰਦਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵੱਡੇ ਉਪਰਾਲੇ ਮਿਥੇ ਜਾ ਰਹੇ ਹਨ | ਜਿਸ ਤਹਿਤ ਰੋਟਰੀ ਕਲੱਬ ਵਲੋਂ ਚੇਅਰਮੈਨ ਐੱਚ. ਪੀ. ਐੱਸ. ਜੋਨੀ ਵਿਰਕ ਦੀ ਅਗਵਾਈ ਵਿਚ ਅਤੇ ਪ੍ਰਧਾਨ ਰੋਟਰੀ ਕਲੱਬ ...

ਪੂਰੀ ਖ਼ਬਰ »

ਦਸਤਾਰ ਚੇਤਨਾ ਮਾਰਚ 1 ਮਾਰਚ ਨੂੰ

ਮਾਹਿਲਪੁਰ, 24 ਫਰਵਰੀ (ਰਜਿੰਦਰ ਸਿੰਘ)- ਚਾਰਾ ਸਾਹਿਬਜ਼ਾਦਿਆਂ ਅਤੇ ਹੋਲੇ ਮਹੱਲੇ ਨੂੰ ਸਮਰਪਿਤ ਇਲਾਕੇ ਦੇ ਸਿੱਖ ਨੌਜਵਾਨਾਂ ਵਲੋਂ ਦਸਤਾਰ ਚੇਤਨਾ ਮਾਰਚ ਇੱਕ ਮਾਰਚ ਨੂੰ ਕੱਢਿਆ ਜਾ ਰਿਹਾ ਹੈ | ਗੁਰਲਾਟ ਸਿੰਘ, ਸਰਬਜੀਤ ਸਿੰਘ ਸਾਬੀ ਅਤੇ ਇਕਬਾਲ ਸਿੰਘ ਖੇੜਾ ਨੇ ...

ਪੂਰੀ ਖ਼ਬਰ »

ਪਰਿਵਾਰ ਲਈ ਮਿਹਨਤ, ਮਜ਼ਦੂਰੀ ਕਰ ਕੇ ਜ਼ਿੰਦਗੀ ਬਤੀਤ ਕਰਨ ਵਾਲੇ ਪੋਲੀਓ ਪੀੜਤ ਨੌਜਵਾਨ ਨੂੰ ਸਲਾਮ

ਤਲਵਾੜਾ, 24 ਫਰਵਰੀ (ਰਾਜੀਵ ਓਸ਼ੋ)-ਗ਼ਰੀਬੀ ਦੀ ਹਾਲਤ ਵਿਚ ਮਿਹਨਤ, ਮਜ਼ਦੂਰੀ ਕਰਕੇ ਪੋਲੀਓ ਪੀੜਤ ਸਤ ਪ੍ਰਕਾਸ਼ ਬੰਟੀ ਪੁੱਤਰ ਸੁਖਰਾਮ ਵਾਸੀ ਬਸਾਈ ਤਹਿਸੀਲ ਅਤਰੌਲੀ ਜ਼ਿਲ੍ਹਾ ਅਲੀਗੜ੍ਹ ਉਤਰ ਪ੍ਰਦੇਸ਼ ਆਪਣੇ ਪਰਿਵਾਰ ਦਾ ਪੇਟ ਪਾਲ ਰਿਹਾ ਹੈ | ਸਤ ਪ੍ਰਕਾਸ਼ ਦੀ ਉਮਰ 22 ...

ਪੂਰੀ ਖ਼ਬਰ »

ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਵਿਖੇ ਪਾਵਰ ਪੁਆਇੰਟ ਪ੍ਰੈਜੈ ਾਟੇਸ਼ਨ ਪ੍ਰਤੀਯੋਗਤਾ ਕਰਵਾਈ

ਭੰਗਾਲਾ, 24 ਫਰਵਰੀ (ਸਰਵਜੀਤ ਸਿੰਘ)-ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖ਼ੂਹ ਵਿਖੇ ਪਿ੍ੰਸੀਪਲ ਮੈਡਮ ਹਰਪ੍ਰੀਤ ਪੰਧੇਰ ਦੀ ਅਗਵਾਈ ਹੇਠ ਪਾਵਰ ਪੁਆਇੰਟ ਪ੍ਰੈਜੈ ਾਟੇਸ਼ਨ ਪ੍ਰਤੀਯੋਗਤਾ ਕਰਵਾਈ ਗਈ | ਇਸ ਵਿਚ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਿਖੇ ਨੁੱਕੜ ਨਾਟਕ ਕਰਵਾਇਆ

ਮੁਕੇਰੀਆਂ, 24 ਫਰਵਰੀ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖਸ਼ ਮੁਕੇਰੀਆਂ ਵਿਖੇ ਭਗਤ ਨਾਮਦੇਵ ਜੀ ਥੀਏਟਰ ਸੁਸਾਇਟੀ ਘੁਮਾਣ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਨੁੱਕੜ ਨਾਟਕ ਦੀ ਪੇਸ਼ਕਾਰੀ ਕੀਤੀ ਗਈ, ਜਿਸ ਵਿਚ ...

ਪੂਰੀ ਖ਼ਬਰ »

ਮਹੰਤ ਗੁਵਰਧਨ ਸਿੰਘ ਦੀ ਬਰਸੀ ਸਬੰਧੀ ਪਹਿਲੀ ਲੜੀ 27 ਨੂੰ ਆਰੰਭ

ਐਮਾ ਮਾਂਗਟ, 24 ਫਰਵਰੀ (ਗੁਰਾਇਆ)-ਮਹੰਤ ਗੁਵਰਧਨ ਸਿੰਘ ਸਹਾਦਰੇ ਵਾਲਿਆਂ ਦੇ ਤਪ ਅਸਥਾਨ 'ਤੇ 66ਵੀਂ ਬਰਸੀ ਪਿੰਡ ਮਹਿੰਦੀਪੁਰ ਬਗੜੌਈ ਪਪੀਨਾ ਡੇਰ ਮੁਕੇਰੀਆਂ ਵਿਖੇ ਮਨਾਈ ਜਾ ਰਹੀ ਹੈ | ਇਸ ਬਰਸੀ ਸਬੰਧੀ ਅਖੰਡ ਪਾਠ ਦੀ ਪਹਿਲੀ ਲੜੀ 27 ਫਰਵਰੀ ਦਿਨ ਵੀਰਵਾਰ ਨੂੰ ਆਰੰਭ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਹਲੇੜ ਜਨਾਰਧਨ ਵਿਖੇ ਸਾਲਾਨਾ ਸਮਾਗਮ

ਭੰਗਾਲਾ, 24 ਫਰਵਰੀ (ਸਰਵਜੀਤ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਹਲੇੜ ਜਨਰਧਨ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਸਮੇਂ ਵਿਧਾਇਕਾ ਮੈਡਮ ਇੰਦੂ ਬਾਲਾ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਦਕਿ ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ...

ਪੂਰੀ ਖ਼ਬਰ »

ਯੂਥ ਸਿਟੀਜ਼ਨ ਕੌ ਾਸਲ ਵਲੋਂ ਵਿਧਾਇਕ ਯੂਸਫ਼ ਪਠਾਣ ਿਖ਼ਲਾਫ਼ ਐਸ. ਐਸ. ਪੀ. ਨੂੰ ਮੰਗ-ਪੱਤਰ

ਹੁਸ਼ਿਆਰਪੁਰ, 24 ਫਰਵਰੀ (ਬਲਜਿੰਦਰਪਾਲ ਸਿੰਘ)-ਬੀਤੇ ਦਿਨੀਂ ਆਲ ਇੰਡੀਆ ਮਜਲਿਸ-ਏ-ਅਤਿਹਾਦੁਲ ਮੁਸਲਿਮ ਪਾਰਟੀ ਦੇ ਬੁਲਾਰੇ ਅਤੇ ਮਹਾਰਾਸ਼ਟਰ ਤੋਂ ਵਿਧਾਇਕ ਵਾਰਿਸ ਯੂਸਫ਼ ਪਠਾਣ ਵਲੋਂ ਇੱਕ ਸਮਾਗਮ 'ਚ ਦੇਸ਼ 'ਚ ਦਿੱਤੇ ਭੜਕਾਊ ਬਿਆਨ ਦੀ ਯੂਥ ਸਿਟੀਜ਼ਨ ਕੌਾਸਲ ਪੰਜਾਬ ...

ਪੂਰੀ ਖ਼ਬਰ »

ਡੀ. ਸੀ. ਵਲੋਂ ਸਾਂਝੀ ਰਸੋਈ ਦਾ ਦੌਰਾ

ਹੁਸ਼ਿਆਰਪੁਰ, 24 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਚਲਾਈ ਜਾ ਰਹੀ ਸਾਂਝੀ ਰਸੋਈ ਦਾ ਦੌਰਾ ਕੀਤਾ ਅਤੇ ਖਾਣਾ ਵੀ ਖਾਧਾ | ਉਨ੍ਹਾਂ ਕਿਹਾ ਕਿ ਬਹੁਤ ਖ਼ੁਸ਼ੀ ਦੀ ਗੱਲ ਹੈ ਕਿ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਸਮਾਗਮ

ਟਾਂਡਾ ਉੜਮੁੜ, 24 ਫਰਵਰੀ (ਭਗਵਾਨ ਸਿੰਘ ਸੈਣੀ)- ਇਤਿਹਾਸਕ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਮੁੱਖ ਪ੍ਰਬੰਧਕ ਸੰਤ ਬਾਬਾ ਨਿਹਾਲ ਸਿੰਘ ਜਥੇਦਾਰ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਬਾ ਕੁਲਦੀਪ ਸਿੰਘ ਅਤੇ ਭਾਈ ...

ਪੂਰੀ ਖ਼ਬਰ »

-19ਵਾਂ ਸੂਬਾ ਪੱਧਰੀ ਓਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ-

ਖ਼ਾਲਸਾ ਕਾਲਜ ਗੜ੍ਹਸ਼ੰਕਰ, ਧਮਾਈ ਤੇ ਪੱਦੀ ਸੂਰਾ ਸਿੰਘ ਫਾਈਨਲ 'ਚ

ਗੜ੍ਹਸ਼ੰਕਰ, 24 ਫਰਵਰੀ (ਧਾਲੀਵਾਲ)-ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਦੇ ਖੇਡ ਮੈਦਾਨ 'ਚ ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਵਲੋਂ ਕਰਵਾਏ ਜਾ ਰਹੇ 19ਵੇਂ ਸੂਬਾ ਪੱਧਰੀ ਓਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ...

ਪੂਰੀ ਖ਼ਬਰ »

ਹੁਸ਼ਿਆਰਪੁਰ ਆਟੋਮੋਬਾਈਲਜ਼ 'ਚ ਨਵੀਂ ਇਗਨਿਸ ਬੀ.ਐਸ-6 ਦੀ ਘੁੰਢ ਚੁਕਾਈ

ਹੁਸ਼ਿਆਰਪੁਰ, 24 ਫਰਵਰੀ (ਬਲਜਿੰਦਰਪਾਲ ਸਿੰਘ)-ਮਾਰੂਤੀ ਸਜ਼ੂਕੀ ਦੇ ਨੈਕਸਾ ਸੇਲਜ਼ ਚੈਨਲ ਦੇ ਅਲਫਾ ਡੀਲਰ ਹੁਸ਼ਿਆਰਪੁਰ ਆਟੋਮੋਬਾਈਲਜ਼ ਵਿਖੇ ਨਵੀਂ ਇਗਨਿਸ ਬੀ.ਐਸ-6 ਕਾਰ ਦੀ ਲਾਂਚਿਗ ਕੀਤੀ ਗਈ | ਇਸ ਮੌਕੇ ਐਮ.ਡੀ. ਅਜਵਿੰਦਰ ਸਿੰਘ ਨੇ ਦੱਸਿਆ ਕਿ ਇਹ ਕਾਰ ਨਵੇਂ ...

ਪੂਰੀ ਖ਼ਬਰ »

ਦਸੂਹਾ ਵਿਖੇ ਪਾਵਰ ਜਿੰਮ ਕਲਾਸਿਕ ਵਲੋਂ ਬਾਡੀ ਬਿਲਡਿੰਗ ਮੁਕਾਬਲੇ

ਦਸੂਹਾ, 24 ਫਰਵਰੀ (ਭੁੱਲਰ)- ਪਾਵਰ ਜਿੰਮ ਕਲਾਸਿਕ ਵਲੋਂ ਬਾਡੀ ਬਿਲਡਿੰਗ ਮੁਕਾਬਲੇ ਆਰਮੀ ਗਰਾਊਾਡ ਸਾਹਮਣੇ ਨਿਰੰਕਾਰੀ ਭਵਨ ਦਸੂਹਾ ਵਿਖੇ ਕਰਵਾਏ ਗਏ | ਪੰਜਾਬ ਭਰ ਦੇ ਵੱਖ-ਵੱਖ ਖੇਤਰਾਂ ਤੋਂ ਲਗਭਗ 70 ਪਹਿਲਵਾਨਾਂ ਨੇ ਭਾਗ ਲਿਆ | ਇਸ ਮੌਕੇ ਹਰਪ੍ਰੀਤ ਸਿੰਘ ਗੋਲਡੀ ਨੇ ...

ਪੂਰੀ ਖ਼ਬਰ »

ਪਿਛਲੇ ਤਿੰਨ ਮਹੀਨਿਆਂ ਤੋਂ ਪੈਨਸ਼ਨ ਨਾ ਮਿਲਣ ਕਾਰਨ ਵਿਧਵਾ ਔਰਤਾਂ ਪ੍ਰੇਸ਼ਾਨ

ਨੰਗਲ ਬਿਹਾਲਾਂ, 24 ਫਰਵਰੀ (ਵਿਨੋਦ ਮਹਾਜਨ)-ਪੰਜਾਬ ਸਰਕਾਰ ਵਲੋਂ ਪਿਛਲੇ ਤਿੰਨ ਮਹੀਨਿਆਂ ਤੋਂ ਪੈਨਸ਼ਨ ਨਾ ਭੇਜਣ ਕਾਰਨ ਵਿਧਵਾ ਔਰਤਾਂ ਵਿਚ ਭਾਰੀ ਪ੍ਰੇਸ਼ਾਨੀ ਅਤੇ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਬਲਾਕ ਹਾਜੀਪੁਰ ਦੇ ਪਿੰਡਾਂ ਨਾਲ ਸਬੰਧਿਤ ਵਿਧਵਾ ਔਰਤਾਂ ਨੇ ...

ਪੂਰੀ ਖ਼ਬਰ »

ਡਾ. ਚੈਨ ਸਿੰਘ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਕਮੇਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ

ਘੋਗਰਾ, 24 ਫਰਵਰੀ (ਆਰ.ਐੱਸ.ਸਲਾਰੀਆ)-ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਐਜੂਕੇਸ਼ਨਲ ਕਮੇਟੀ ਸਿੰਘਪੁਰ ਦੀ ਮੀਟਿੰਗ ਕਰਨੈਲ ਸਿੰਘ ਮਾਲਵਾ ਟਾਂਡਾ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਸੈਕਟਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਹਾਊਸ ਦੀ ਮਨਜ਼ੂਰੀ ਨਾਲ ਮੌਜੂਦਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਾਂ ਬੋਲੀ ਦੀ ਮਹੱਤਤਾ ਵਿਸ਼ੇ 'ਤੇ ਪ੍ਰੋਗਰਾਮ

ਹਰਿਆਣਾ, 24 ਫਰਵਰੀ (ਹਰਮੇਲ ਸਿੰਘ ਖੱਖ)-ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਡੱਲੇਵਾਲ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦੀ ਮਹੱਤਤਾ ਵਿਸ਼ੇ 'ਤੇ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਟਰੱਸਟ ਦੇ ਚੇਅਰਮੈਨ ਪਰਮਜੀਤ ਸਿੰਘ ਉਚੇਚੇ ਤੌਰ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਸਿੰਘਾਂ 'ਚ ਗੁਰਮਤਿ ਸਮਾਗਮ

ਹੁਸ਼ਿਆਰਪੁਰ, 24 ਫਰਵਰੀ (ਬਲਜਿੰਦਰਪਾਲ ਸਿੰਘ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਸਿੰਘਾਂ ਦਸਮੇਸ਼ ਨਗਰ ਹੁਸ਼ਿਆਰਪੁਰ ਵਿਖੇ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਸੰਤ ਰਣਜੀਤ ਸਿੰਘ ਅਤੇ ਬੀਬੀ ਸੰਦੀਪ ਕੌਰ ਦੀ ਦੇਖ-ਰੇਖ ...

ਪੂਰੀ ਖ਼ਬਰ »

ਪੀ. ਸੀ. ਐੱਸ. ਜੁਡੀਸ਼ਰੀ ਪਾਸ ਕਰਕੇ ਜੱਜ ਬਣੀ ਪਲਵੀ ਰਾਣਾ ਦਾ ਸਨਮਾਨ

ਦਸੂਹਾ, 24 ਫਰਵਰੀ (ਭੁੱਲਰ)-ਭਾਰਤ ਵਿਕਾਸ ਪ੍ਰੀਸ਼ਦ ਦਸੂਹਾ ਵਲੋਂ ਪੰਜਾਬ ਸਿਵਲ ਸਰਵਸਿਜ (ਨਿਆਇਕ) ਪ੍ਰੀਖਿਆ 2020 ਵਿਚੋਂ 13ਵਾਂ ਰੈਂਕ ਪ੍ਰਾਪਤ ਕਰਕੇ ਜੱਜ ਬਣੀ ਪਲਵੀ ਰਾਣਾ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਬਾਬੂ ਅਰੁਣ ਕੁਮਾਰ ਪ੍ਰਧਾਨ ਰਾਜੀਵ ਦੀਕਸ਼ਤ ਕੌਾਸਲ ਅਤੇ ...

ਪੂਰੀ ਖ਼ਬਰ »

ਐੱਸ. ਪੀ. ਐਨ. ਕਾਲਜ ਮੁਕੇਰੀਆਂ ਵਿਖੇ ਅੰਤਰਰਾਸ਼ਟਰੀ ਪੰਜਾਬੀ ਮਾਂ-ਬੋਲੀ ਦਿਵਸ ਮਨਾਇਆ

ਮੁਕੇਰੀਆਂ, 24 ਫਰਵਰੀ (ਰਾਮਗੜ੍ਹੀਆ)-ਐੱਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ਪੰਜਾਬੀ ਵਿਭਾਗ ਵਲੋਂ ਮਾਂ ਬੋਲੀ ਨੂੰ ਸਮਰਪਿਤ ਅੰਤਰ ਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਗਿਆ, ਜਿਸ ਵਿਚ ਕਾਲਜ ਦੇ ਪਿ੍ੰਸੀਪਲ ਸ੍ਰੀ ਸਮੀਰ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਮਾਹਿਲਪੁਰ, 24 ਫਰਵਰੀ (ਰਜਿੰਦਰ ਸਿੰਘ)-ਪਿੰਡ ਗੋਂਦਪੁਰ ਵਿਖੇ ਛੇਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਟਾਹਲੀ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀ ਤੇ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਹਰਿਆਣਾ, 24 ਫਰਵਰੀ (ਹਰਮੇਲ ਸਿੰਘ ਖੱਖ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਬਾਬਾ ਸੂਟਾ ਸਾਹਿਬ ਕੋਠੇ ਜੱਟਾਂ ਵਿਖੇ ਜੋੜ ਮੇਲਾ ਕਰਵਾਇਆ ਗਿਆ | ਪਾਠ ਦੇ ਭੋਗ ਉਪਰੰਤ ਭਾਈ ਜਸਵੀਰ ਸਿੰਘ ਮੋਹਲੋਕੇ ਨੇ ਆਈ ਸੰਗਤ ਨੂੰ ਬਾਬਾ ਬੁੁੱਢਾ ਜੀ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX