ਤਾਜਾ ਖ਼ਬਰਾਂ


ਪੰਜਾਬ ਵਿਧਾਨ ਸਭਾ ਦੇ ਸਪੀਕਰ ਵਲੋਂ ਮੈਂਬਰਾਂ ਨੂੰ ਕੋਰੋਨਾ ਨਿਯਮਾਂ ਦਾ ਪਾਲਣ ਕਰਨ ਦੀ ਦਿੱਤੀ ਹਦਾਇਤ
. . .  1 minute ago
ਪੰਚਾਇਤ ਸੰਮਤੀ, ਗੜ੍ਹਸ਼ੰਕਰ ਵਿਖੇ ਪੰਚਾਇਤ ਸਕੱਤਰਾਂ ਦੀਆਂ 28 ਅਸਾਮੀਆਂ ਪ੍ਰਵਾਨਿਤ - ਤ੍ਰਿਪਤ ਰਾਜਿੰਦਰ ਸਿੰਘ ਬਾਜਵਾ
. . .  5 minutes ago
ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 160ਵੇਂ ਦਿਨ ਵੀ ਜਾਰੀ
. . .  15 minutes ago
ਜੰਡਿਆਲਾ ਗੁਰੂ, 2 ਮਾਰਚ (ਰਣਜੀਤ ਸਿੰਘ ਜੋਸਨ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 160ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸਤਨਾਮ ਸਿੰਘ...
ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦੇ ਦੂਸਰੇ ਦਿਨ ਪ੍ਰਸ਼ਨ ਕਾਲ ਦੀ ਕਾਰਵਾਈ ਸ਼ੁਰੂ
. . .  25 minutes ago
ਚੰਡੀਗੜ੍ਹ, 2 ਮਾਰਚ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦੇ ਦੂਸਰੇ ਦਿਨ ਪ੍ਰਸ਼ਨ ਕਾਲ...
ਜਿਸਮਾਨੀ ਸ਼ੋਸ਼ਣ ਕੇਸ 'ਚ ਜ਼ਮਾਨਤ 'ਤੇ ਚੱਲ ਰਹੇ ਦੋਸ਼ੀ ਨੇ ਪੀੜਤਾ ਦੇ ਪਿਤਾ ਦੀ ਕੀਤੀ ਹੱਤਿਆ
. . .  about 1 hour ago
ਹਾਥਰਸ, 2 ਮਾਰਚ - ਉਤਰ ਪ੍ਰਦੇਸ਼ ਦੇ ਹਾਥਰਸ ਵਿਚ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਸਾਲ 2018 'ਚ ਜਿਸਮਾਨੀ ਸ਼ੋਸ਼ਣ ਦੇ ਦੋਸ਼ 'ਚ ਜੇਲ੍ਹ ਜਾ ਚੁੱਕੇ ਤੇ ਅਜੇ ਜ਼ਮਾਨਤ 'ਤੇ ਬਾਹਰ ਚੱਲ ਰਹੇ ਦੋਸ਼ੀ ਨੇ ਪੀੜਤਾ ਦੇ ਪਿਤਾ...
ਪੰਜਾਬ ਬਜਟ ਇਜਲਾਸ ਦਾ ਅੱਜ ਦੂਸਰਾ ਦਿਨ
. . .  about 1 hour ago
ਜਲੰਧਰ, 2 ਮਾਰਚ - ਅੱਜ ਪੰਜਾਬ ਵਿਧਾਨ ਸਭਾ ਵਿਚ ਬਜਟ ਇਜਲਾਸ ਦਾ ਦੂਸਰਾ ਦਿਨ ਹੈ। ਬੀਤੇ ਕੱਲ੍ਹ ਤੋਂ ਪੰਜਾਬ ਸਰਕਾਰ ਦਾ ਬਜਟ ਇਜਲਾਸ ਸ਼ੁਰੂ ਹੋਇਆ ਸੀ ਅਤੇ ਬਜਟ ਇਜਲਾਸ ਦਾ...
ਪ੍ਰਧਾਨ ਮੰਤਰੀ ਮੋਦੀ ਅੱਜ ‘ਮੈਰੀਟਾਈਮ ਇੰਡੀਆ ਸਮਿਟ 2021’ ਦਾ ਕਰਨਗੇ ਉਦਘਾਟਨ
. . .  about 2 hours ago
ਨਵੀਂ ਦਿੱਲੀ, 2 ਮਾਰਚ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਡੀਓ ਕਾਨਫਰੰਸ ਦੇ ਜ਼ਰੀਏ ‘ਮੈਰੀਟਾਈਮ ਇੰਡੀਆ ਸਮਿਟ 2021’ ਦਾ....
ਕੋਰੋਨਾ ਵੈਕਸੀਨ ਦੂਸਰਾ ਪੜਾਅ : 4 ਲੱਖ ਤੋਂ ਵੱਧ ਲੋਕਾਂ ਨੂੰ ਦਿੱਤੀ ਗਈ ਪਹਿਲੀ ਡੋਜ਼, ਅੱਜ ਸਿਹਤ ਮੰਤਰੀ ਲਗਵਾਉਣਗੇ ਵੈਕਸੀਨ
. . .  about 2 hours ago
ਨਵੀਂ ਦਿੱਲੀ, 2 ਮਾਰਚ - ਭਾਰਤ ’ਚ ਕੋਰੋਨਾ ਵਾਇਰਸ ਟੀਕਾਕਰਨ ਦਾ ਦੂਸਰਾ ਪੜਾਅ ਸੋਮਵਾਰ ਨੂੰ ਸ਼ੁਰੂ ਹੋ ਗਿਆ। ਪਹਿਲੇ ਦਿਨ ਪੀ.ਐਮ. ਮੋਦੀ ਨੇ ਟੀਕਾ ਲਗਵਾਇਆ। ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ...
ਅੱਜ ਦਾ ਵਿਚਾਰ
. . .  about 2 hours ago
ਮਲੇਰਕੋਟਲਾ ਵਿਖੇ ਫੈਕਟਰੀ ਵਿਚ ਭਿਆਨਕ ਅੱਗ ਲੱਗੀ
. . .  1 day ago
ਮਲੇਰਕੋਟਲਾ, 1 ਮਾਰਚ ( ਕੁਠਾਲਾ) - ਅੱਜ ਦੇਰ ਰਾਤ ਕਰੀਬ 10 ਵਜੇ ਮਲੇਰਕੋਟਲਾ ਐਸ ਡੀ ਐਮ ਦਫਤਰ ਨੇੜੇ ਇੱਕ ਕੈਮੀਕਲ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਚਾਰ ਫਾਇਰ ਬਿਰਗੇਡ ਗੱਡੀਆਂ ਅੱਗ ‘ਤੇ ਕਾਬੂ ...
ਦਿੱਲੀ ਗੁਰਦੁਆਰਾ ਕਮੇਟੀ ਦੇ ਉਦਮ ਸਦਕਾ 15 ਹੋਰ ਲੋਕਾਂ ਨੂੰ ਜ਼ਮਾਨਤ ਮਿਲੀ - ਮਨਜਿੰਦਰ ਸਿੰਘ ਸਿਰਸਾ
. . .  1 day ago
ਨਵੀਂ ਦਿੱਲੀ, 1 ਮਾਰਚ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕਿਸਾਨ ਅੰਦੋਲਨ ਦੌਰਾਨ ਗ੍ਰਿਫਤਾਰ ਕੀਤੇ ਗਏ ਲੋਕਾਂ ਲਈ ਕਮੇਟੀ ਦੇ ਉਪਰਾਲੇ ਸਦਕਾ ਅੱਜ 15 ਹੋਰ ਲੋਕਾਂ ...
ਸੀਆਈਐਸਸੀਈ ਬੋਰਡ 10 ਵੀਂ ਅਤੇ 12 ਵੀਂ ਦੀ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ
. . .  1 day ago
ਨਵੀਂ ਦਿੱਲੀ, 01 ਮਾਰਚ - ਇੰਡੀਅਨ ਸਕੂਲ ਸਰਟੀਫਿਕੇਟ ਪ੍ਰੀਖਿਆ (ਸੀਆਈਐਸਸੀਈ) ਦੀ ਕੌਂਸਲ ਨੇ 10 ਵੀਂ ਅਤੇ 12 ਵੀਂ ਜਮਾਤ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਜਾਰੀ ਕੀਤੀਆਂ ਹਨ। 10 ਵੀਂ ਦੀਆਂ ਪ੍ਰੀਖਿਆਵਾਂ 5 ਮਈ ਨੂੰ...
ਮਹੇਸ਼ਇੰਦਰ ਸਿੰਘ ਗਰੇਵਾਲ ਕੋਰੋਨਾ ਪਾਜ਼ੀਟਿਵ ਪਾਏ ਗਏ
. . .  1 day ago
ਲੁਧਿਆਣਾ ,1ਮਾਰਚ {ਪਰਮਿੰਦਰ ਸਿੰਘ ਆਹੂਜਾ}- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਸ .ਮਹੇਸ਼ਇੰਦਰ ਸਿੰਘ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ । ਜਾਣਕਾਰੀ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਮਹੇਸ਼ਇੰਦਰ ...
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੋਵਿਡ ਵੈਕਸੀਨ ਦੀ ਲਈ ਪਹਿਲੀ ਖੁਰਾਕ
. . .  1 day ago
ਨਵੀਂ ਦਿੱਲੀ, 01 ਮਾਰਚ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਬਾਅਦ ਅੱਜ ਕੋਵਿਡ ਟੀਕੇ ਦੀ ਪਹਿਲੀ ਖੁਰਾਕ ਲਈ ਹੈ । ਗ੍ਰਹਿ ਮੰਤਰੀ ਨੂੰ ਮੇਦਾਂਤਾ ...
ਪ੍ਰਿਅੰਕਾ ਗਾਂਧੀ 7 ਮਾਰਚ ਨੂੰ ਮੇਰਠ ਵਿਚ ਕਿਸਾਨ ਪੰਚਾਇਤ ਨੂੰ ਸੰਬੋਧਨ ਕਰਨਗੇ
. . .  1 day ago
ਨਵੀਂ ਦਿੱਲੀ, 01 ਮਾਰਚ - ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ 7 ਮਾਰਚ ਨੂੰ ਮੇਰਠ ਦਾ ਦੌਰਾ ਕਰਨਗੇ । ਇਸ ਦੌਰਾਨ ਪ੍ਰਿਅੰਕਾ ਗਾਂਧੀ ਮੇਰਠ ਵਿਚ ਕਿਸਾਨ ਪੰਚਾਇਤ ਨੂੰ ਸੰਬੋਧਨ ...
ਮਮਤਾ ਜੀ ਨੂੰ ਜਿਤਾਉਣ 'ਚ ਅਸੀਂ ਆਪਣੀ ਤਾਕਤ ਲਗਾ ਦਿਆਂਗੇ- ਤੇਜਸਵੀ ਯਾਦਵ
. . .  1 day ago
ਕੋਲਕਾਤਾ, 1 ਮਾਰਚ- ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਨੇ ਅੱਜ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਬੋਲਦਿਆਂ ਤੇਜਸਵੀ ਯਾਦਵ...
ਮਿਸ ਇੰਡੀਆ ਦਿੱਲੀ 2019 ਮਾਨਸੀ ਸਹਿਗਲ ਹੋਈ ਆਮ ਆਦਮੀ ਪਾਰਟੀ 'ਚ ਸ਼ਾਮਿਲ
. . .  1 day ago
ਨਵੀਂ ਦਿੱਲੀ, 1 ਮਾਰਚ ਮਿਸ ਇੰਡੀਆ ਦਿੱਲੀ 2019 ਮਾਨਸੀ ਸਹਿਗਲ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਈ। ਉਸ ਨੇ ਪਾਰਟੀ ਆਗੂ ਰਾਘਵ ਚੱਢਾ ਦੀ ਮੌਜੂਦਗੀ 'ਚ ਪਾਰਟੀ...
ਜਾਵੇਦ ਅਖ਼ਤਰ ਮਾਣਹਾਨੀ ਮਾਮਲੇ 'ਚ ਵਧੀਆਂ ਕੰਗਨਾ ਦੀਆਂ ਮੁਸ਼ਕਲਾਂ, ਅਦਾਲਤ ਨੇ ਜਾਰੀ ਕੀਤਾ ਵਾਰੰਟ
. . .  1 day ago
ਮੁੰਬਈ, 1 ਮਾਰਚ- ਬਾਲੀਵੁੱਡ ਅਦਾਕਾਰ ਕੰਗਨਾ ਰਣੌਤ ਵਿਰੁੱਧ ਗੀਤਕਾਰ ਜਾਵੇਦ ਅਖ਼ਤਰ ਵਲੋਂ ਦਾਇਰ ਕੀਤੇ ਗਏ ਮਾਣਹਾਨੀ ਦੇ ਮਾਮਲੇ 'ਚ ਅੰਧੇਰੀ ਦੇ ਮੈਟਰੋਪਾਲੀਟਨ ਮੈਜਿਸਟ੍ਰੇਟ ਨੇ ਜ਼ਮਾਨਤੀ...
ਤੇਜਸਵੀ ਯਾਦਵ ਵਲੋਂ ਮਮਤਾ ਬੈਨਰਜੀ ਨਾਲ ਮੁਲਾਕਾਤ
. . .  1 day ago
ਕੋਲਕਾਤਾ, 1 ਮਾਰਚ- ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਵਲੋਂ ਅੱਜ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ...
ਮ੍ਰਿਤਕ ਦੀ ਦੇਹ ਸੜਕ ਦੇ ਵਿਚਾਲੇ ਰੱਖ ਕੇ ਪੁਲਿਸ ਸਟੇਸ਼ਨ ਬੱਧਨੀ ਕਲਾਂ ਦਾ ਕੀਤਾ ਗਿਆ ਘਿਰਾਓ
. . .  1 day ago
ਬੱਧਣੀ ਕਲਾਂ, 1 ਮਾਰਚ (ਸੰਜੀਵ ਕੋਛੜ)- ਬੀਤੇ ਦਿਨੀਂ ਪਿੰਡ ਮੀਨੀਆਂ ਦੇ ਇਕ ਵਿਅਕਤੀ, ਜਿਸ ਦੀ ਮੌਤ ਹੋ ਗਈ ਸੀ, ਦੀ ਮ੍ਰਿਤਕ ਦੇਹ ਨੂੰ ਅੱਜ ਪੁਲਿਸ ਸਟੇਸ਼ਨ ਬੱਧਣੀ ਕਲਾਂ ਦੇ ਕੋਲ ਸੜਕ 'ਤੇ ਰੱਖ ਕੇ ਪਰਿਵਾਰਕ
ਤਪਾ ਬਾਈਪਾਸ 'ਤੇ ਬਣੇ ਫਲਾਈਓਵਰ 'ਤੇ ਡਿਵਾਈਡਰ ਨਾਲ ਟਕਰਾਈ ਕਾਰ, 2 ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਤਪਾ ਮੰਡੀ, 1 ਮਾਰਚ (ਵਿਜੇ ਸ਼ਰਮਾ, ਪ੍ਰਵੀਨ ਗਰਗ)- ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ਐਨ. ਐਚ. 7 'ਤੇ ਤਪਾ ਬਾਈਪਾਸ 'ਤੇ ਬਣੇ ਫਲਾਈਓਵਰ 'ਤੇ ਇਕ ਬਰਨਾਲੇ ਵਾਲੇ ਪਾਸਿਓਂ ਬਠਿੰਡੇ ਨੂੰ ਜਾ ਰਹੀ ਇਕ ਕਾਰ ਅੱਜ...
ਹੈਰੋਇਨ ਸਣੇ ਇਕ ਵਿਅਕਤੀ ਦੀ ਕਾਬੂ
. . .  1 day ago
ਡਮਟਾਲ, 1 ਮਾਰਚ (ਰਾਕੇਸ਼ ਕੁਮਾਰ)- ਪਠਾਨਕੋਟ ਦੇ ਐਸ. ਐਸ. ਪੀ. ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਨੰਗਲ ਥਾਣੇ ਦੇ ਇੰਚਾਰਜ...
ਜੰਡਿਆਲਾ ਗੁਰੂ ਨਜ਼ਦੀਕ ਗਹਿਰੀ ਮੰਡੀ ਵਿਖੇ ਰੇਲ ਰੋਕੋ ਅੰਦੋਲਨ 159ਵੇਂ ਦਿਨ 'ਚ ਦਾਖਲ
. . .  1 day ago
ਜੰਡਿਆਲਾ ਗੁਰੂ, 1 ਮਾਰਚ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਨਜ਼ਦੀਕ ਗਹਿਰੀ ਮੰਡੀ ਵਿਖੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਿਹਾ ਰੇਲ ਰੋਕੋ ਅੰਦੋਲਨ ਅੱਜ 159ਵੇਂ ਦਿਨ 'ਚ ਦਾਖਲ ਹੋ ਗਿਆ...
ਦੀਪ ਸਿੱਧੂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰੇਗੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ
. . .  1 day ago
ਨਵੀਂ ਦਿੱਲੀ, 1 ਮਾਰਚ- 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਵਾਪਰੇ ਘਟਨਾਕ੍ਰਮ ਦੇ ਸਬੰਧ 'ਚ ਗ੍ਰਿਫ਼ਤਾਰ ਕੀਤੇ ਗਏ ਦੀਪ ਸਿੱਧੂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਾਨੂੰਨੀ ਸਹਾਇਤਾ ਪ੍ਰਦਾਨ...
ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸੁਮੇਧ ਸੈਣੀ ਅਤੇ ਉਮਰਾਨੰਗਲ ਨੂੰ ਹਾਈਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ
. . .  1 day ago
ਚੰਡੀਗੜ੍ਹ, 1 ਮਾਰਚ (ਬਰਜਿੰਦਰ ਗੌੜ)- ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਅਤੇ ਪੁਲਿਸ ਅਧਿਕਾਰੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਫੱਗਣ ਸੰਮਤ 551

ਅੰਮ੍ਰਿਤਸਰ

ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਟੈਕਸੀ ਚਾਲਕਾਂ ਤੇ ਆਰ. ਪੀ. ਐਫ਼. ਮੁਲਾਜ਼ਮਾਂ ਵਿਚਕਾਰ ਹੱਥੋਪਾਈ

ਅੰਮਿ੍ਤਸਰ, 24 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਪਿਛਲੇ ਲੰਬੇ ਸਮੇਂ ਤੋਂ ਟੈਕਸੀ ਸਟੈਂਡ ਚਲਾ ਰਹੇ ਟੈਕਸੀ ਤੇ ਆਟੋ ਚਾਲਕਾਂ ਨੂੰ ਰੇਲਵੇ ਪ੍ਰਸ਼ਾਸਨ ਵਲੋਂ ਖਦੇੜ ਦਿੱਤਾ ਗਿਆ | ਟੈਕਸੀ ਚਾਲਕਾਂ ਤੇ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰ. ਪੀ. ਐਫ.) ਦੇ ਮੁਲਾਜ਼ਮਾਂ ਦੇ ਵਿਚਾਲੇ ਹੱਥੋਪਾਈ ਵੀ ਹੋਈ, ਜਿਸ ਕਾਰਨ ਆਰ. ਪੀ. ਐਫ. ਥਾਣੇ ਦੇ ਇੰਚਾਰਜ਼ ਇੰਸਪੈਕਟਰ ਮੋਹਨ ਲਾਲ ਦੀ ਵਰਦੀ ਫਟ ਗਈ | ਇੰਸਪੈਕਟਰ ਮੋਹਨ ਲਾਲ ਦੀ ਵਰਦੀ ਫਟਣ ਤੋਂ ਬਾਅਦ ਆਰ. ਪੀ. ਐਫ. ਦੇ ਮੁਲਾਜ਼ਮਾਂ ਨੇ ਵਾਹਨ ਚਾਲਕਾਂ 'ਤੇ ਲਾਠੀਚਾਰਜ ਵੀ ਕੀਤਾ | ਆਰ. ਪੀ. ਐਫ. ਦੇ ਮੁਲਾਜ਼ਮਾਂ ਵਲੋਂ ਕੀਤੇ ਲਾਠੀਚਾਰਜ ਦੇ ਕਾਰਨ ਕਈ ਵਾਹਨ ਚਾਲਕਾਂ ਦੀਆਂ ਪੱਗਾਂ ਵੀ ਉਤਰ ਗਈਆਂ | ਰੇਲਵੇ ਵਲੋਂ ਸੀ. ਐਮ. ਆਈ. ਪ੍ਰਦੀਪ ਕੁਮਾਰ, ਸਟੇਸ਼ਨ ਸੁਪਰਡੈਂਟ ਅਕਸ਼ੈ ਪਠਾਨੀਆ ਆਪਣੇ ਹੋਰਨਾਂ ਸਾਥੀ ਕਰਮਚਾਰੀਆਂ ਦੇ ਨਾਲ ਕਾਰਵਾਈ ਕਰਨ ਲਈ ਪਹੁੰਚੇ ਹੋਏ ਸਨ | ਦੂਜੇ ਪਾਸੇ ਆਰ. ਪੀ. ਐਫ. ਦੇ ਇੰਸਪੈਕਟਰ ਮੋਹਨ ਲਾਲ ਤੇ ਥਾਣਾ ਜੀ. ਆਰ. ਪੀ. ਦੇ ਮੁਖੀ ਸੁਖਵਿੰਦਰ ਸਿੰਘ ਜਵਾਨਾਂ ਦੇ ਨਾਲ ਕਾਰਵਾਈ ਕਰਨ ਲਈ ਪਹੁੰਚੇ ਹੋਏ ਸਨ | ਦੱਸਣਯੋਗ ਹੈ ਕਿ ਟੈਕਸੀ ਚਾਲਕਾਂ ਵਲੋਂ ਰੇਲਵੇ ਸਟੇਸ਼ਨ 'ਤੇ ਵੱਖ-ਵੱਖ ਥਾਵਾਂ 'ਤੇ 2 ਖੋਖੇ ਬਣਾਏ ਹੋਏ ਸਨ, ਜਿਨ੍ਹਾਂ ਨੂੰ ਰੇਲਵੇ ਅਧਿਕਾਰੀਆਂ ਨੇ ਕ੍ਰੇਨ ਦੀ ਸਹਾਇਤਾ ਨਾਲ ਤੋੜ ਦਿੱਤਾ ਗਿਆ | ਰੇਲਵੇ ਵਲੋਂ ਕਾਰਵਾਈ ਕਰਨ ਲਈ ਪਹੁੰਚੇ ਸੀ. ਐਮ. ਆਈ. ਪ੍ਰਦੀਪ ਕੁਮਾਰ ਟੈਕਸੀ ਚਾਲਕਾਂ ਨੂੰ ਕਿਹਾ ਕਿ ਉਹ ਰੇਲਵੇ ਦੀ ਜਗਾਂ ਖਾਲੀ ਕਰ ਦੇਣ ਕਿਉਂਕਿ ਜਿਹੜੀ ਜਗਾਂ 'ਤੇ ਉਹ ਬੈਠੇ ਹੋਏ ਹਨ ਉਹ ਪਾਰਕਿੰਗ ਠੇਕੇਦਾਰ ਦੀ ਹੈ ਅਤੇ ਪਾਰਕਿੰਗ ਠੇਕੇਦਾਰ ਨੇ ਰੇਲਵੇ ਨੂੰ ਠੇਕੇ ਦੇ ਦੀ ਰਕਮ ਜਮਾਂ ਕਰਵਾਈ ਹੋਈ ਹੈ | ਟੈਕਸੀ ਚਾਲਕਾਂ ਨੇ ਰੇਲਵੇ ਅਧਿਕਾਰੀਆਂ ਨੂੰ ਕਿਹਾ ਕਿ ਪਾਰਕਿੰਗ ਨੂੰ ਲੈ ਕੇ ਉਨ੍ਹਾਂ ਦਾ ਕੇਸ ਅਦਾਲਤ 'ਚ ਚੱਲ ਰਿਹਾ ਹੈ ਪਰ ਟੈਕਸੀ ਚਾਲਕਾਂ ਦੀ ਇਕ ਵੀ ਨਹੀਂ ਸੁਣੀ ਗਈ | ਇਸ ਦੇ ਬਾਅਦ ਰੇਲਵੇ ਦੀ ਟੀਮ ਜਨਰਲ ਟੈਕਸੀ ਸਟੈਂਡ 'ਤੇ ਵੀ ਗਏ ਅਤੇ ਖੋਖੇ 'ਤੇ ਬੈਠੇ ਟੈਕਸੀ ਚਾਲਕਾਂ ਨੂੰ ਖੋਖਾ ਖਾਲੀ ਕਰਨ ਲਈ ਕਿਹਾ, ਇਸ ਗੱਲ ਨੂੰ ਲੈ ਕੇ ਟੈਕਸੀ ਚਾਲਕਾਂ ਤੇ ਰੇਲਵੇ ਅਧਿਕਾਰੀਆਂ ਦੀ ਆਪਸ 'ਚ ਬਹਿਸ ਵੀ ਹੋ ਗਈ | ਇਹੀ ਨਹੀਂ ਜਦੋਂ ਆਰ. ਪੀ. ਐਫ. ਦੇ ਇੰਸਪੈਕਟਰ ਮੋਹਨ ਲਾਲ ਨੇ ਜਦੋਂ ਟੈਕਸੀ ਚਾਲਕਾਂ ਨੂੰ ਸਮਝਾਉਣ ਦੀ ਗੱਲ ਕਹੀ ਤਾਂ ਟੈਕਸੀ ਚਾਲਕ ਜਤਿੰਦਰ ਸਿੰਘ ਦੀ ਪਗੜੀ ਉਤਰ ਗਈ | ਇੰਨੇ 'ਚ ਮਾਮਲਾ ਕਾਫੀ ਵਧ ਗਿਆ ਤੇ ਟੈਕਸੀ ਚਾਲਕਾਂ ਅਤੇ ਆਰ. ਪੀ. ਐਫ. ਮੁਲਾਜ਼ਮਾਂ ਵਿਚਕਾਰ ਹੋਈ ਹੱਥੋਪਾਈ 'ਚ ਇੰਸਪੈਕਟਰ ਮੋਹਨ ਲਾਲ ਦੀ ਵਰਦੀ ਫਟ ਗਈ |

ਰੇਲਵੇ ਪ੍ਰਸ਼ਾਸਨ ਨੇ ਧੱਕੇਸ਼ਾਹੀ ਕੀਤੀ-ਟੈਕਸੀ ਚਾਲਕ

ਟੈਕਸੀ ਚਾਲਕਾਂ ਰਣਜੀਤ ਸਿੰਘ, ਚਰਨਜੀਤ ਸਿੰਘ, ਲਵਲੀ, ਓਮ ਪ੍ਰਕਾਸ਼, ਅਜੈ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰੇਲਵੇ ਪ੍ਰਸ਼ਾਸਨ ਨੇ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਹੈ ਤੇ ਬਿਨਾਂ ਕੋਈ ਨੋਟਿਸ ਜਾਰੀ ਕੀਤਿਆਂ ਹੀ ਉਨ੍ਹਾਂ ਨੂੰ ਟੈਕਸੀ ਸਟੈਂਡ 'ਚ ...

ਪੂਰੀ ਖ਼ਬਰ »

ਕਤਲ ਹੋਣ 'ਤੇ ਪੁਲਿਸ ਵਲੋਂ ਕਾਰਵਾਈ ਨਾ ਕਰਨ 'ਤੇ ਪਿੰਡ ਵਾਸੀਆਂ ਲਾਇਆ ਧਰਨਾ

ਅੰਮਿ੍ਤਸਰ, 24 ਫਰਵਰੀ (ਰੇਸ਼ਮ ਸਿੰਘ)-ਸ਼ਰਾਬ ਪੀਣ ਦੇ ਆਦੀ ਇਕ ਵਿਅਕਤੀ ਦਾ ਕਤਲ ਹੋ ਜਾਣ ਦੇ ਮਾਮਲੇ 'ਚ ਪੁਲਿਸ ਵਲੋਂ ਕੋਈ ਕਾਰਵਾਈ ਨਾ ਹੋਣ 'ਤੇ ਇਲਾਕਾ ਵਾਸੀਆਂ ਨੇ ਚੌਕ ਗੁੰਮਟਾਲਾ 'ਚ ਲਾਸ਼ ਰੱਖ ਕੇ ਧਰਨਾ ਲਾਇਆ ਤੇ ਪੁਲਿਸ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਘਟਨਾਂ ...

ਪੂਰੀ ਖ਼ਬਰ »

ਲੜਕੀ ਸਣੇ ਹੈਰੋਇਨ ਪੀਂਦੇ 3 ਕਾਬੂ

ਅੰਮਿ੍ਤਸਰ, 24 ਫਰਵਰੀ (ਰੇਸ਼ਮ ਸਿੰਘ)-ਇਕ ਲੜਕੀ ਤੇ ਦੋ ਲੜਕਿਆਂ ਨੂੰ ਥਾਣਾ ਮਜੀਠਾ ਰੋਡ ਦੀ ਪੁਲਿਸ ਵਲੋਂ ਉਸ ਵੇਲੇ ਕਾਬੂ ਕਰ ਲਿਆ ਗਿਆ, ਜਦੋਂ ਉਹ ਤਿੰਨੋਂ ਬੈਠ ਕੇ ਹੈਰੋਇਨ ਦੇ ਨਸ਼ੇ ਦਾ ਸੇਵਨ ਕਰ ਰਹੇ ਸਨ | ਪੁਲਿਸ ਵਲੋਂ ਉਨ੍ਹਾਂ ਪਾਸੋਂ ਹੈਰੋਇਨ ਪੀਣ ਲਈ ਲੋੜੀਂਦਾ ...

ਪੂਰੀ ਖ਼ਬਰ »

ਨਾਬਾਲਗ ਜਬਰ ਜਨਾਹ ਪੀੜਤ ਲੜਕੀ ਦੇ ਪਰਿਵਾਰ ਨੇ ਲਗਾਈ ਇਨਸਾਫ਼ ਦੀ ਗੁਹਾਰ

ਛੇਹਰਟਾ, 24 ਫਰਵਰੀ (ਸੁਰਿੰਦਰ ਸਿੰਘ ਵਿਰਦੀ)-ਨਾਬਾਲਗ ਲੜਕੀ ਨੂੰ ਅਗਵਾ ਕਰ ਕੇ ਉਸ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਥਾਣਾ ਛੇਹਰਟਾ ਵਿਖੇ ਦਿੱਤੀ ਦਰਖਾਸਤ ਦੇ ਸਬੰਧ 'ਚ ਮੈਡੀਕਲ ਰਿਪੋਰਟ ਆਉਣ ਦੇ ਬਾਵਜੂਦ ਥਾਣਾ ਛੇਹਰਟਾ ਮੁਖੀ ਵਲੋਂ ਮੁਲਜ਼ਮ ਿਖ਼ਲਾਫ਼ ਸਖ਼ਤ ਕਾਰਵਾਈ ...

ਪੂਰੀ ਖ਼ਬਰ »

ਆਰ. ਟੀ. ਏ. ਸਕੱਤਰ ਵਲੋਂ ਨਿਯਮਾਂ ਦੀਆਂ ਉਲੰਘਣਾ ਕਰਨ ਵਾਲੀਆਂ ਸਕੂਲੀ ਬੱਸਾਂ ਦੇ ਕੱਟੇ ਚਲਾਨ

ਅੰਮਿ੍ਤਸਰ, 24 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਲੌਾਗੋਵਾਲ ਸਕੂਲ ਵੈਨ ਹਾਦਸੇ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਟਰਾਂਸਪੋਰਟ ਵਿਭਾਗ ਨੂੰ ਜਾਰੀ ਕੀਤੀਆਂ ਹਦਾਇਤਾਂ 'ਤੇ ਅਮਲ ਕਰਦਿਆਂ ਅੰਮਿ੍ਤਸਰ ਦੀ ਰਿਜਨਲ ਟਰਾਂਸਪੋਰਟ ਅਥਾਰਿਟੀ ਵਲੋਂ ਨਾਜਾਇਜ਼ ਤਰੀਕੇ ਨਾਲ ਚੱਲ ...

ਪੂਰੀ ਖ਼ਬਰ »

ਬਿਲਡਿੰਗ ਵਿਭਾਗ ਨੇ ਅਣਅਧਿਕਾਰਤ ਤੌਰ 'ਤੇ ਹੋ ਰਹੀਆਂ ਉਸਾਰੀਆਂ ਨੂੰ ਰੋਕਿਆ

ਅੰਮਿ੍ਤਸਰ, 24 ਫਰਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਮੇਅਰ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਨਾਜਾਇਜ਼ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ਐਮ. ਟੀ. ਪੀ. ਨਰਿੰਦਰ ਸ਼ਰਮਾ ਦੀ ਨਿਗਰਾਨੀ ਹੇਠ ਦੋ ਵੱਖ-ਵੱਖ ਸਥਾਨਾਂ ਦੇ ਹੋ ਰਹੀਆਂ ਨਾਜਾਇਜ਼ ...

ਪੂਰੀ ਖ਼ਬਰ »

ਗਾਂਜਾ ਵੇਚਣ ਵਾਲਾ ਪ੍ਰਵਾਸੀ ਕਾਬੂ, ਇਕ ਲੱਖ ਦੀ ਨਕਦੀ ਬਰਾਮਦ

ਅੰਮਿ੍ਤਸਰ, 24 ਫਰਵਰੀ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਰਹਿੰਦੇ ਪ੍ਰਵਾਸੀਆਂ ਨੂੰ ਨਸ਼ੀਲਾ ਪਦਾਰਥ ਗਾਂਜਾ ਵੇਚਣ ਵਾਲੇ ਇਕ ਵਿਅਕਤੀ ਨੂੰ ਥਾਣਾ ਸਦਰ ਦੀ ਪੁਲਿਸ ਵਲੋਂ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਦੇ ਕਬਜੇ 'ਚੋਂ 400 ਗ੍ਰਾਮ ਗਾਂਜਾ ਤੇ ਵੱਟਕ ਦੇ ਇਕ ਲੱਖ 12 ਹਜ਼ਾਰ ਰੁਪਏ ...

ਪੂਰੀ ਖ਼ਬਰ »

ਮਿੰਨੀ ਬੱਸ ਆਪ੍ਰੇਟਰ ਯੂਨੀਅਨ ਵਲੋਂ 5 ਰੋਜ਼ਾ ਭੁੱਖ ਹੜਤਾਲ ਸ਼ੁਰੂ

ਅੰਮਿ੍ਤਸਰ, 24 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰ ਤੇ ਪ੍ਰਸ਼ਾਸਨ ਦੀ ਅਣਦੇਖੀ ਵਿਰੁੱਧ ਮਿੰਨੀ ਬੱਸ ਅਪਰੇਟਰ ਯੂਨੀਅਨ ਅੰਮਿ੍ਤਸਰ ਵਲੋਂ ਵੱਖ-ਵੱਖ ਮੰਗਾਂ ਸਬੰਧੀ ਮਦਨ ਲਾਲ ਢੀਂਗਰਾ ਬੱਸ ਟਰਮੀਨਲ ਵਿਖੇ 5 ਰੋਜ਼ਾ ਭੁੱਖ ਹੜਤਾਲ ਸ਼ੁਰੂ ਕੀਤੀ ਗਈ | ਇਸ ਦੌਰਾਨ ...

ਪੂਰੀ ਖ਼ਬਰ »

ਡੀ. ਜੀ. ਪੀ. ਿਖ਼ਲਾਫ਼ ਕਰਵਾਈ ਲਈ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਮੁਲਾਜ਼ਮਾਂ ਨੇ ਕੈਪਟਨ ਨੂੰ ਲਿਖਿਆ ਪੱਤਰ

ਅੰਮਿ੍ਤਸਰ, 24 ਫਰਵਰੀ (ਹਰਮਿੰਦਰ ਸਿੰਘ)-ਸ਼ੋ੍ਰਮਣੀ ਕਮੇਟੀ ਦੇ ਸੇਵਾ-ਮੁਕਤ ਮੁਲਾਜ਼ਮਾਂ ਦੀ ਜਥੇਬੰਦੀ ਰਿਟਾਇਰਡ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਇਕ ਪੱਤਰ ਲਿਖਦੇ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਮਿਸ਼ਨ ਸੁਸਾਇਟੀ ਦਾ ਇਜਲਾਸ

ਅੰਮਿ੍ਤਸਰ, 24 ਫਰਵਰੀ (ਹਰਮਿੰਦਰ ਸਿੰਘ)-ਭਾਈ ਘਨੱਈਆ ਜੀ ਮਿਸ਼ਨ ਸੁਸਾਇਟੀ ਦਾ ਇਜਲਾਸ ਹੋਇਆ, ਜਿਸ 'ਚ 40 ਮੈਂਬਰਾਂ ਨੇ ਹਿੱਸਾ ਲਿਆ | ਇਸ ਮੌਕੇ ਸੁਰਿੰਦਰ ਸਿੰਘ ਮੀਤ ਪ੍ਰਧਾਨ ਨੇ ਸੁਸਾਇਟੀ ਵਲੋਂ ਚਲਾਏ ਜਾ ਰਹੇ 21 ਸੇਵਾ ਕਾਰਜਾਂ ਦਾ ਬਿਓਰਾ ਵੀ ਪੇਸ਼ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਪੰਡੋਰੀ-ਮਹਿਮਾ 'ਚ ਪਹਿਲਾ ਪ੍ਰੋ: ਅਵਤਾਰ ਸਿੰਘ ਨਾਜ਼ ਸੰਗੀਤ ਮੇਲਾ ਕਰਵਾਇਆ

ਮਾਨਾਂਵਾਲਾ, 24 ਫਰਵਰੀ (ਗੁਰਦੀਪ ਸਿੰਘ ਨਾਗੀ)-ਸੰਤ ਹਰਦੇਵ ਸਿੰਘ ਸੰਗੀਤ ਵਿਦਿਆਲਾ, ਪੰਡੋਰੀ-ਮਹਿਮਾ (ਅੰਮਿ੍ਤਸਰ) ਵਲੋਂ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਦੇਵ ਸਿੰਘ ਤੇ ਭਾਈ ਅਜੈ ਸਿੰਘ ਰਾਠੌਰ ਬੰਬੇ ਵਾਲਿਆਂ ਦੀ ਰਹਿਨਮਾਈ ਹੇਠ ਪਹਿਲਾ ਪ੍ਰੋ: ਅਵਤਾਰ ...

ਪੂਰੀ ਖ਼ਬਰ »

ਮਹਾਨ ਕੀਰਤਨ ਤੇ ਢਾਡੀ ਦਰਬਾਰ ਕਰਵਾਇਆ

ਓਠੀਆਂ, 24 ਫਰਵਰੀ (ਗੁਰਵਿੰਦਰ ਸਿੰਘ ਛੀਨਾ)-ਸਥਾਨਕ ਕਸਬਾ ਓਠੀਆਂ ਵਿਖੇ ਗੁਰਦੁਆਰਾ ਲਹਿੰਦੀ ਪੱਤੀ ਵਿਖੇ 26ਵਾਂ ਮਹਾਨ ਕੀਰਤਨ ਤੇ ਢਾਡੀ ਦਰਬਾਰ ਕਰਵਾਇਆ ਗਿਆ | ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਤੋਂ ਉਪਰੰਤ ਸਜੇ ...

ਪੂਰੀ ਖ਼ਬਰ »

ਅੰਮਿ੍ਤਸਰ ਜ਼ਿਲ੍ਹੇ ਦੇ 153 ਸੇਵਾ ਕੇਂਦਰਾਂ 'ਚੋਂ ਸਿਰਫ਼ 41 ਹੀ ਦੇ ਰਹੇ ਹਨ ਅਧੂਰੀਆਂ ਸੇਵਾਵਾਂ

ਅਟਾਰੀ, 24 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)-ਕਾਂਗਰਸ ਸਰਕਾਰ ਵਲੋਂ ਪਿੰਡਾਂ 'ਚ ਖੋਲ੍ਹੇ ਗਏ ਸੇਵਾ ਕੇਂਦਰਾਂ 'ਚੋਂ ਬਹੁਤੇ ਬੰਦ ਕਰ ਕੇ ਪੰਜਾਬ ਦੀ ਜਨਤਾ ਨੂੰ ਦੂਰ ਦਰਾਡੇ ਦੇ ਸਰਕਾਰੀ ਦਫ਼ਤਰਾਂ 'ਚ ਖੱਜਲ ਖ਼ਰਾਬ ਹੋਣ ਲਈ ਮਜ਼ਬੂਰ ਕਰ ਦਿੱਤਾ ਹੈ | ਅਕਾਲੀ ਸਰਕਾਰ ਵੇਲੇ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਵਿਭਾਗ ਸੁਪਰਡੈਂਟਾਂ ਦੀਆਂ ਜ਼ਿੰਮੇਵਾਰੀਆਂ 'ਚ ਵਾਧਾ

ਅੰਮਿ੍ਤਸਰ, 24 ਫਰਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਕਮਿਸ਼ਨਰ ਵਲੋਂ ਪ੍ਰਾਪਰਟੀ ਟੈਕਸ ਵਿਭਾਗ ਦੀ ਵਸੂਲੀ ਨੂੰ ਘੋਖਣ ਤੋਂ ਬਾਅਦ ਸੁਪਰਡੈਂਟਾਂ ਦੇ ਕੰਮ 'ਚ ਅਸੰਤੁਸ਼ਟੀ ਪ੍ਰਗਟ ਕਰਦੇ ਹੋਏ | ਇਸ ਸਬੰਧ 'ਚ ਜ਼ੋਨਲ ਸੁਪਰਡੈਂਟਾਂ ਨਾਲ ਮੀਟਿੰਗ ਕਰ ਕੇ ਟੈਕਸ ਵਸੂਲੀ ਦਾ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਨਗਰ ਕੀਰਤਨ ਦਾ 5 ਨੂੰ ਹੋਵੇਗਾ ਸਵਾਗਤ

ਬਾਬਾ ਬਕਾਲਾ ਸਾਹਿਬ, 24 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਾਕਸ਼ ਪੁਰਬ ਨੂੰ ...

ਪੂਰੀ ਖ਼ਬਰ »

ਕਿਸਾਨਾਂ ਨੇ ਅਮਰੀਕੀ ਰਾਸ਼ਟਰਪਤੀ ਟਰੰਪ ਦਾ ਪੁਤਲਾ ਫੂਕਿਆ

ਅਜਨਾਲਾ, 24 ਫਰਵਰੀ (ਐਸ.ਪ੍ਰ੍ਰਸ਼ੋਤਮ/ਸੁੱਖ ਮਾਹਲ)-ਆਲ ਇੰਡੀਆ ਕਿਸਾਨ ਸ਼ੰਘਰਸ ਤਾਲਮੇਲ ਕਮੇਟੀ 'ਚ ਸ਼ਾਮਿਲ ਜੁਝਾਰੂ 3 ਕਿਸਾਨ ਸੰਗਠਨਾਂ ਜਮਹੂਰੀ ਕਿਸਾਨ ਸਭਾ ਪੰਜਾਬ, ਕਿਰਤੀ ਕਿਸਾਨ ਯੂਨੀਅਨ ਪੰਜਾਬ ਤੇ ਪੰਜਾਬ ਕਿਸਾਨ ਯੂਨੀਅਨ ਦੇ ਸੈਂਕੜੇ ਕਾਰਕੁਨਾਂ ਨੇ ਅਮਰੀਕੀ ...

ਪੂਰੀ ਖ਼ਬਰ »

ਗਿਆਨ ਉਤਸਵ ਪ੍ਰੀਖਿਆ 'ਚ ਜਸਪ੍ਰੀਤ ਕੌਰ ਪੰਜਾਬ ਭਰ 'ਚੋਂ ਅੱਵਲ

ਅੰਮਿ੍ਤਸਰ, 24 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਹਣਾ ਸਿੰਘ ਰੋਡ ਦੀ ਵਿਦਿਆਰਥਣ ਨੇ ਸਿੱਖਿਆ ਵਿਭਾਗ ਵਲੋਂ ਕਰਵਾਏ ਗਿਆਨ ਉਤਸਵ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪੁਤਲੀਘਰ ਵਿਖੇ ਅਮਰੀਕੀ ਰਾਸ਼ਟਰਪਤੀ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ

ਛੇਹਰਟਾ 24 ਫਰਵਰੀ (ਸੁਰਿੰਦਰ ਸਿੰਘ ਵਿਰਦੀ)-ਕਮਿਊਨਿਸਟ ਪਾਰਟੀ ਆਫ਼ ਇੰਡੀਆ ਮਾਰਕਸਵਾਦੀ ਦੁਆਰਾ ਪੁਤਲੀਘਰ ਵਿਖੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ | ਰੋਸ ਪ੍ਰਦਰਸ਼ਨ ਦੀ ਪ੍ਰਧਾਨਗੀ ਕਾਮਰੇਡ ਜੀਤ ਰਾਜ ਬਾਵਾ ਤੇ ...

ਪੂਰੀ ਖ਼ਬਰ »

ਥਾਣਾ ਕੱਥੂਨੰਗਲ 'ਚ ਵਿਲੈਜ ਪੁਲਿਸ ਅਫ਼ਸਰ ਯੋਜਨਾ ਤਹਿਤ ਮੀਟਿੰਗ

ਕੱਥੂਨੰਗਲ, 24 ਫਰਵਰੀ (ਦਲਵਿੰਦਰ ਸਿੰਘ ਰੰਧਾਵਾ)-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ 'ਚ ਵੀ. ਪੀ. ਓ. (ਵਿਲੈਜ ਪੁਲਿਸ ਅਫ਼ਸਰ) ਯੋਜਨਾ ਤਹਿਤ ਹਰ ਪਿੰਡ 'ਚ ਇਕ ਪੁਲਿਸ ਅਫਸਰ ਤੇ ਕਰਮਚਾਰੀ ਨਿਯੁਕਤ ਕੀਤਾ ਗਿਆ ਤਾਂ ਕਿ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਸਹੀ ਢੰਗ ...

ਪੂਰੀ ਖ਼ਬਰ »

ਮਾਨਸਾ 'ਚ ਗ੍ਰੰਥੀ ਸਿੰਘ ਦੀ ਕੁੱਟਮਾਰ ਕਰਨ ਦੀ ਭਾਈ ਲੌਾਗੋਵਾਲ ਵਲੋਂ ਨਿੰਦਾ

ਅੰਮਿ੍ਤਸਰ, 24 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਮਾਨਸਾ 'ਚ ਗੁਰਦੁਆਰਾ ਨਿਹੰਗ ਸਿੰਘ ਛਾਉਣੀ ਵਿਖੇ ਗ੍ਰੰਥੀ ਵਜੋਂ ਸੇਵਾ ਨਿਭਾਅ ਰਹੇ ਭਾਈ ਕਰਮ ਸਿੰਘ ਦੀ ਕੁਝ ਲੋਕਾਂ ਵਲੋਂ ਕੁੱਟਮਾਰ ਕਰਨ, ਉਸ ਦੀ ਦਸਤਾਰ ਉਤਾਰਨ ਤੇ ਕੇਸਾਂ ਦੀ ਬੇਅਦਬੀ ਕਰਨ ਦੀ ਸ਼੍ਰੋਮਣੀ ਕਮੇਟੀ ਦੇ ...

ਪੂਰੀ ਖ਼ਬਰ »

ਨਿਗਮ ਦੇ ਸਿਹਤ ਅਫ਼ਸਰਾਂ ਨੂੰ ਸੌਾਪੀਆਂ ਗਈਆਂ ਜ਼ਿੰਮੇਵਾਰੀਆਂ

ਅੰਮਿ੍ਤਸਰ, 24 ਫਰਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਸਿਹਤ ਵਿਭਾਗ ਦੇ ਕੰਮ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਨਿਗਮ ਦੇ ਮੈਡੀਕਲ ਅਫ਼ਸਰਾਂ ਦੇ ਕੰਮ ਦੀ ਵੰਡ ਕੀਤੀ ਗਈ ਹੈ | ਸਿਹਤ ਅਫ਼ਸਰ ਡਾ: ਅਜੈ ਕੰਵਰ ਨੂੰ ਹਲਕਾ ਪੂਰਬੀ, ਪੱਛਮੀ ਤੇ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ 'ਵਰਸਿਟੀ ਵਲੋਂ ਉੱਚ ਸਿੱਖਿਆ ਦੀ ਗੁਣਵੱਤਾ 'ਚ ਸੁਧਾਰ ਵਿਸ਼ੇ 'ਤੇ ਵਰਕਸ਼ਾਪ

ਅੰਮਿ੍ਤਸਰ, 24 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇੰਟਰਨਲ ਕੁਆਲਿਟੀ ਇੰਸ਼ੋਰੈਂਸ ਸੈੱਲ ਵਲੋਂ ਐਸ-ਆਈ-ਗੇਜ ਦੇ ਸਹਿਯੋਗ ਨਾਲ ਉੱਚ ਸਿੱਖਿਆ ਦੀ ਗੁਣਵੱਤਾ 'ਚ ਸੁਧਾਰ ਲਿਆਉਣ ਦੇ ਉਦਮ ਵਜੋਂ ਰੇਟਿੰਗ/ਪ੍ਰਵਾਨਗੀ ਸਬੰਧੀ 'ਤੇ ਇਕ ਰੋਜ਼ਾ ...

ਪੂਰੀ ਖ਼ਬਰ »

ਅਕਾਸ਼ਦੀਪ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਚੌਹਾਨ ਵਿਖੇ ਸ਼ੁਰੂ

ਟਾਂਗਰਾ, 24 ਫਰਵਰੀ (ਹਰਜਿੰਦਰ ਸਿੰਘ ਕਲੇਰ)-ਸਮੂਹ ਗ੍ਰਾਮ ਪੰਚਾਇਤ ਚੌਹਾਨ ਤੇ ਫਤਹਿ ਸਪੋਰਟਸ ਕਲੱਬ ਵਲੋਂ ਚੌਥਾ ਐਡਵੋਕੇਟ ਅਕਾਸ਼ਦੀਪ ਸਿੰਘ ਚੰਦੀ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੋਕਤ ਨਾਲ ਸ਼ੁਰੂ ਹੋਇਆ | ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ ਸੁਖਦੇਵ ...

ਪੂਰੀ ਖ਼ਬਰ »

ਸਤਿਅਮ ਕਾਲਜ ਦਾ ਵਿਦਿਆਰਥੀ ਪੰਜਾਬ 'ਚੋਂ ਅੱਵਲ

ਰਾਮ ਤੀਰਥ , 24 ਫਰਵਰੀ (ਧਰਵਿੰਦਰ ਸਿੰਘ ਔਲਖ)-ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਲੋਂ ਜਾਰੀ ਕੀਤੀ ਮੈਰਿਟ ਲਿਸਟ ਅਨੁਸਾਰ ਸਤਿਅਮ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਰਾਮ ਤੀਰਥ ਦੇ ਵਿਦਿਆਰਥੀ ਰਵੀ ਕੁਮਾਰ ਰੌਤ ਨੇ ਅਪ੍ਰੈਲ 2019 ...

ਪੂਰੀ ਖ਼ਬਰ »

ਅਜੀਤ ਵਿਦਿਆਲਯ ਸਕੂਲ ਵਿਖੇ ਵਿਦਾਇਗੀ ਸਮਾਗਮ

ਅੰਮਿ੍ਤਸਰ, 24 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਵਿਖੇ ਪਿ੍ੰ: ਰਮਾ ਮਹਾਜਨ ਦੀ ਅਗਵਾਈ ਹੇਠ 12ਵੀਂ ਤੇ 10ਵੀਂ ਜਮਾਤ ਦਾ ਵਿਦਾਇਗੀ ਸਮਾਗਮ ਕਰਵਾਇਆ ਗਿਆ, ਜਿਸ 'ਚ ਸ਼ਾਮਿਲ ਹੋਏ 500 ਵਿਦਿਆਰਥੀਆਂ ਵਲੋਂ ਰੰਗਾ-ਰੰਗ ...

ਪੂਰੀ ਖ਼ਬਰ »

ਪਾਕਿ 'ਚ ਦਿਆਲ ਸਿੰਘ ਫੋਰਮ ਵਲੋਂ ਮੁਫ਼ਤ ਗੁਰਮੁਖੀ ਕੋਰਸ ਸ਼ੁਰੂ

ਅੰਮਿ੍ਤਸਰ, 24 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਲਾਹੌਰ ਸ਼ਹਿਰ 'ਚ ਨਿਸਬਤ ਰੋਡ ਸਥਿਤ ਦਿਆਲ ਸਿੰਘ ਰਿਸਰਚ ਐਾਡ ਕਲਚਰਲ ਫੋਰਮ ਵਲੋਂ ਪੂਰੀ ਤਰ੍ਹਾਂ ਨਾਲ ਮੁਫ਼ਤ ਗੁਰਮੁਖੀ ਕੋਰਸ ਕਰਵਾਇਆ ਜਾ ਰਿਹਾ ਹੈ | ਲਾਹੌਰ ਤੋਂ ਇਸ ਬਾਰੇ 'ਅਜੀਤ' ਨਾਲ ਜਾਣਕਾਰੀ ਸਾਂਝੀ ...

ਪੂਰੀ ਖ਼ਬਰ »

ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ 'ਚ ਗੁਰੂ ਨਾਨਕ ਦੇਵ 'ਵਰਸਿਟੀ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਅੰਮਿ੍ਤਸਰ, 24 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਓਡੀਸ਼ਾ ਦੀ ਰਾਜਧਾਨੀ ਭੁਬਨੇਸ਼ਵਰ 'ਚ ਹੋ ਰਹੀਆਂ ਪਹਿਲੀਆਂ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਸ਼ਨ ਕੀਤਾ ਹੈ | ਇਸ ਬਾਰੇ ਜੀ. ਐਨ. ਡੀ. ਯੂ. ਦੇ ਖੇਡ ...

ਪੂਰੀ ਖ਼ਬਰ »

ਪੰਜਾਬੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਕਵੀ ਦਰਬਾਰ

ਬਾਬਾ ਬਕਾਲਾ ਸਾਹਿਬ, 24 ਫਰਵਰੀ (ਪੱਤਰ ਪ੍ਰੇਰਕ)-ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਪੰਜਾਬੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਚੱਲ ਰਹੇ ਸਮਾਗਮਾਂ ਦੇ ਦੂਜੇ ਪੜਾਅ ਤਹਿਤ ਇਕ ਸਾਹਿਤਕ ਸਮਾਗਮ ਸਰਕਾਰੀ ਮਿਡਲ ਸਕੂਲ ਪਿੰਡ ਟੌਾਗ ਵਿਖੇ ਕਰਵਾਇਆ ਗਿਆ | ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਨੀਤੀਆਂ ਿਖ਼ਲਾਫ਼ ਰੋਸ ਪ੍ਰਦਰਸ਼ਨ

ਅੰਮਿ੍ਤਸਰ, 24 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਐਨ. ਸੀ. ਆਰ., ਸੀ. ਏ. ਏ. ਅਤੇ ਐਨ. ਪੀ. ਆਰ. ਦੇ ਿਖ਼ਲਾਫ਼ ਵੱਖ-ਵੱਖ ਖੱਬੇਪੱਖੀ ਪਾਰਟੀਆਂ ਵਲੋਂ ਭੰਡਾਰੀ ਪੁਲ 'ਤੇ ਰੋਸ ਪ੍ਰਦਰਸ਼ਨ ਕੀਤਾ ਤੇ ਕੇਂਦਰ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਸੀ. ਪੀ. ਆਈ. ਆਗੂ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਡੱਲੇਕੇ ਵਿਖੇ ਚੋਰੀ

ਬੱਚੀਵਿੰਡ/ਅਟਾਰੀ, 24 ਫਰਵਰੀ (ਕੰਬੋ/ਭਕਨਾ)-ਸਰਕਾਰੀ ਐਲੀਮੈਂਟਰੀ ਸਕੂਲ ਡੱਲੇਕੇ ਵਿਖੇ ਚੋਰਾਂ ਨੇ ਸਕੂਲ ਦੀਆਂ ਕੀਮਤੀ ਵਸਤਾਂ ਚੁਰਾ ਲਈਆਂ ਤੇ ਸਕੂਲ ਦੇ ਰਿਕਾਰਡ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ | ਜਾਣਕਾਰੀ ਸਾਂਝੀ ਕਰਦਿਆਂ ਮੁੱਖ ਅਧਿਆਪਕ ਬੂਟਾ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX