ਤਾਜਾ ਖ਼ਬਰਾਂ


ਅਮਰੀਕਾ (ਇੰਡੀਆਨਾਪੋਲਿਸ) ਵਿਚ ਵਾਪਰੀ ਘਟਨਾ 'ਤੇ ਕੈਪਟਨ ਅਮਰਿੰਦਰ ਸਿੰਘ ਵਲੋਂ ਦੁੱਖ ਦਾ ਪ੍ਰਗਟਾਵਾ
. . .  9 minutes ago
ਅਮਰੀਕਾ (ਇੰਡੀਆਨਾਪੋਲਿਸ), 17 ਅਪ੍ਰੈਲ - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ...
ਅਮਰੀਕਾ ਦੇ ਇੰਡੀਆਨਾਪੋਲਿਸ ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਜ਼ਖਮੀ ਹੋਏ ਇਕ ਵਿਅਕਤੀ ਦੀ ਪਛਾਣ ਹਰਪ੍ਰੀਤ ਗਿੱਲ ਵਜੋਂ ਹੋਈ
. . .  19 minutes ago
ਅਮਰੀਕਾ (ਇੰਡੀਆਨਾਪੋਲਿਸ) , 17 ਅਪ੍ਰੈਲ - ਅਮਰੀਕਾ ਦੇ ਇੰਡੀਆਨਾਪੋਲਿਸ ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮਰਨ ਵਾਲਿਆਂ 'ਚ ਚਾਰ ਭਾਰਤੀ ਸਿੱਖ ਸ਼ਾਮਿਲ, ਉਥੇ ਹੀ...
ਬਾਰਦਾਨੇ ਦੀ ਘਾਟ ਨੂੰ ਲੈ ਕੇ ਕਿਸਾਨਾਂ ਤੇ ਆੜ੍ਹਤੀਆ ਨੇ ਮਾਰਕਫੈੱਡ ਦਫ਼ਤਰ ਗੁਰੂ ਹਰ ਸਹਾਏ ਦੇ ਸਾਹਮਣੇ ਲਾਇਆ ਧਰਨਾ
. . .  51 minutes ago
ਗੁਰੂ ਹਰਸਹਾਏ, 17 ਅਪ੍ਰੈਲ (ਹਰਚਰਨ ਸਿੰਘ ਸੰਧੂ) - ਕਣਕ ਦੇ ਮੌਜੂਦਾ ਸੀਜ਼ਨ ਦੌਰਾਨ ਬਾਰਦਾਨੇ ਦੀ ਘਾਟ ਨੂੰ ਲੈ ਕੇ ਜਿੱਥੇ ਮੰਡਿਆਂ ਅੰਦਰ ਕਿਸਾਨ ਕਣਕ ਵੇਚਣ ਲਈ ਔਖੇ ਹੋ ਰਹੇ ਹਨ...
ਸੋਡਲ ਫਾਟਕ 'ਤੇ ਰੇਲ ਦੀ ਚਪੇਟ ਵਿਚ ਆ ਕੇ ਇਕ ਬਾਈਕ ਸਵਾਰ ਵਿਅਕਤੀ ਦੀ ਮੌਤ
. . .  59 minutes ago
ਜਲੰਧਰ, 17 ਅਪ੍ਰੈਲ - ਸੋਡਲ ਫਾਟਕ 'ਤੇ ਰੇਲ ਦੀ ਚਪੇਟ ਵਿਚ ਆ ਕੇ ਇਕ ਬਾਈਕ ਸਵਾਰ ਵਿਅਕਤੀ ਦੀ ਮੌਤ ਹੋ ਗਈ, ਜੋ ਕਿ ਫਾਟਕ ਬੰਦ ...
ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮਰਨ ਵਾਲਿਆਂ 'ਚ ਚਾਰ ਭਾਰਤੀ ਸਿੱਖ ਸ਼ਾਮਿਲ
. . .  about 1 hour ago
ਇੰਡੀਆਨਾਪੋਲਿਸ , ਯੂ ਐੱਸ - 17 ਅਪ੍ਰੈਲ - ਇੰਡੀਆਨਾਪੋਲਿਸ ਵਿਚ ਵਾਪਰੀ ਗੋਲੀ ਬਾਰੀ ਦੀ ਘਟਨਾ ਵਿਚ ਮਰਨ ਵਾਲਿਆਂ 'ਚ ਭਾਰਤੀ ਸਿੱਖ ਭਾਈਚਾਰੇ ਨਾਲ ...
 
ਅਨਾਜ ਮੰਡੀਆਂ ਵਿਚ ਬਾਰਦਾਨੇ ਦੀ ਘਾਟ ਅਤੇ ਸਹੀ ਤਰੀਕੇ ਨਾਲ ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕੀਤਾ ਚੱਕਾ ਜਾਮ
. . .  about 1 hour ago
ਫ਼ਿਰੋਜ਼ਪੁਰ ,17 ਅਪ੍ਰੈਲ (ਸੁਖਜਿੰਦਰ ਸਿੰਘ ਸੰਧੂ) - ਅਨਾਜ ਮੰਡੀਆਂ ਵਿਚ ਬਾਰਦਾਨੇ ਦੀ ਘਾਟ ਅਤੇ ਸਹੀ ਤਰੀਕੇ ਨਾਲ ਕਣਕ ਦੀ ਖ਼ਰੀਦ ਨਾ ਹੋਣ ਕਾਰਨ ਭਾਰਤੀ ਕਿਸਾਨ ਯੂਨੀਅਨ...
ਦੀਪ ਸਿੱਧੂ ਨੂੰ ਮਿਲੀ ਜ਼ਮਾਨਤ
. . .  about 1 hour ago
ਨਵੀਂ ਦਿੱਲੀ , 17 ਅਪ੍ਰੈਲ -ਦਿੱਲੀ ਹਾਈ ਕੋਰਟ ਨੇ 26 ਜਨਵਰੀ ਦੇ ਹਿੰਸਾ ਮਾਮਲੇ ਦੇ ਦੋਸ਼ੀ ਦੀਪ ਸਿੱਧੂ ...
ਪੰਜਾਬ ਦੇ ਜੰਮੂ ਕਸ਼ਮੀਰ ਵਿਚ ਕੰਮ ਕਰਦੇ ਕਾਰੋਬਾਰੀਆਂ ਨੇ ਜੰਮੂ ਰਾਸ਼ਟਰੀ ਰਾਜ ਮਾਰਗ 'ਤੇ ਲਗਾਇਆ ਧਰਨਾ
. . .  about 2 hours ago
ਮਾਧੋਪੁਰ 17 ਅਪ੍ਰੈਲ (ਨਰੇਸ਼ ਮਹਿਰਾ) - ਪੰਜਾਬ 'ਚ ਕੋਰੋਨਾ ਦੇ ਵਧਦੇ ਅੰਕੜਿਆਂ ਨੂੰ ਦੇਖਦੇ ਹੋਏ ਜੰਮੂ ਕਸ਼ਮੀਰ ਪ੍ਰਸ਼ਾਸਨ ਵਲੋਂ ਜੰਮੂ ਕਸ਼ਮੀਰ ਦੇ ਪ੍ਰਵੇਸ਼ ਦੁਆਰ ਲਖਨ ਪੁਰ ਵਿਖੇ ਸਿਰਫ਼ ਪੰਜਾਬ ਦੇ ਲੋਕਾਂ ਨੂੰ ...
ਸਕੱਤਰ ਸਕੂਲ ਸਿੱਖਿਆ ਵਿਭਾਗ ਕ੍ਰਿਸ਼ਨ ਕੁਮਾਰ ਵਲੋਂ ਗੜ੍ਹਸ਼ੰਕਰ ਦੇ ਸਕੂਲਾਂ ਦਾ ਅਚਨਚੇਤ ਦੌਰਾ
. . .  about 2 hours ago
ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ)- ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਕ੍ਰਿਸ਼ਨ ਕੁਮਾਰ ਵਲੋਂ ਗੜ੍ਹਸ਼ੰਕਰ ਬਲਾਕ ਦੇ ਵੱਖ-ਵੱਖ ਸਕੂਲਾਂ ਦਾ ਅਚਨਚੇਤ...
ਇੰਡੀਆਨਾਪੋਲਿਸ ਵਿਚ ਵਾਪਰੀ ਗੋਲੀ ਬਾਰੀ ਦੀ ਘਟਨਾ ਵਿਚ ਮਰਨ ਵਾਲਿਆਂ 'ਚ ਹੁਸ਼ਿਆਰਪੁਰ ਨਾਲ ਸਬੰਧਿਤ ਜਸਵਿੰਦਰ ਸਿੰਘ ਵੀ ਸ਼ਾਮਿਲ
. . .  about 2 hours ago
ਹੁਸ਼ਿਆਰਪੁਰ,17 ਅਪ੍ਰੈਲ ( ਹਰਪ੍ਰੀਤ ਕੌਰ) : ਇੰਡੀਆਨਾਪੋਲਿਸ ਵਿਚ ਫੇਡੈਕਸ ਸੁਵਿਧਾ ਉੱਤੇ ਹੋਈ ਗੋਲੀ ਬਾਰੀ 'ਚ ਮਰਨ ਵਾਲਿਆਂ 'ਚ ਹੁਸ਼ਿਆਰਪੁਰ ਨਾਲ ਸਬੰਧਿਤ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿਚੋਂ ਗੈਂਗਸਟਰ ਕੋਲੋਂ ਮੋਬਾਈਲ ਫ਼ੋਨ ਬਰਾਮਦ
. . .  about 2 hours ago
ਫ਼ਿਰੋਜ਼ਪੁਰ 17 ਅਪ੍ਰੈਲ (ਗੁਰਿੰਦਰ ਸਿੰਘ) - ਮੋਬਾਈਲ ਫੋਨਾਂ ਦੀ ਬਰਾਮਦਗੀ ਨਾਲ ਸੁਰਖ਼ੀਆਂ ਵਿਚ ਰਹਿਣ ਵਾਲੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚ ਬੰਦ ਹਵਾਲਾਤੀ ਗੈਂਗਸਟਰ ਸੁਖਚੈਨ ਸਿੰਘ ਉਰਫ਼ ਸੁੱਖੀ ਕੋਲੋਂ...
ਰਾਜਾਸਾਂਸੀ ਹਵਾਈ ਅੱਡੇ ਤੋਂ 1848 ਗ੍ਰਾਮ ਸੋਨਾ ਬਰਾਮਦ
. . .  about 2 hours ago
ਰਾਜਾਸਾਂਸੀ,17 ਅਪ੍ਰੈਲ (ਹੇਰ ਖੀਵਾ) - ਬੀਤੀ ਦੇਰ ਰਾਤ ਸ਼ਾਰਜਾਹ ਤੋਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ (ਅੰਮ੍ਰਿਤਸਰ) ਪਹੁੰਚੀ ...
ਅਰਵਿੰਦ ਕੇਜਰੀਵਾਲ ਅੱਜ ਕੋਵਿਡ 19 ਸਥਿਤੀ 'ਤੇ ਸਮੀਖਿਆ ਮੀਟਿੰਗ ਕਰਨਗੇ
. . .  about 3 hours ago
ਨਵੀਂ ਦਿੱਲੀ, 17 ਅਪ੍ਰੈਲ - ਦਿੱਲੀ ਦੇ ਸੀ.ਐੱਮ. ਅਰਵਿੰਦ ਕੇਜਰੀਵਾਲ ਅੱਜ ਕੋਵਿਡ 19 ਸਥਿਤੀ 'ਤੇ ਸਮੀਖਿਆ ਮੀਟਿੰਗ ਕਰਨਗੇ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਕੋਰੋਨਾ ਦੇ 2,34,692 ਨਵੇਂ ਮਾਮਲੇ ,1,341 ਮੌਤਾਂ
. . .  about 3 hours ago
ਨਵੀਂ ਦਿੱਲੀ, 17 ਅਪ੍ਰੈਲ - ਪਿਛਲੇ 24 ਘੰਟਿਆਂ ਵਿਚ ਭਾਰਤ 'ਚ 2,34,692 ਨਵੇਂ ਮਾਮਲੇ ...
ਇੰਡੀਆਨਾਪੋਲਿਸ ਵਿਚ ਫੇਡੈਕਸ ਸੁਵਿਧਾ ਉੱਤੇ ਹੋਈ ਗੋਲੀਬਾਰੀ,8 ਮੌਤਾਂ ਤੇ ਕਈ ਜ਼ਖਮੀ
. . .  about 2 hours ago
ਅਮਰੀਕਾ, 17 ਅਪ੍ਰੈਲ - ਇੰਡੀਆਨਾਪੋਲਿਸ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਫੇਡੈਕਸ ਸੁਵਿਧਾ 'ਤੇ ਗੋਲੀਬਾਰੀ ਦੌਰਾਨ ਅੱਠ ਲੋਕ ਮਾਰੇ ਗਏ ...
ਸ਼੍ਰੋਮਣੀ ਅਕਾਲੀ ਦਲ(ਬ) ਦਾ ਗੁਰੂ ਹਰ ਸਹਾਏ 'ਚ ਲਾਇਆ ਧਰਨਾ ਤੀਸਰੇ ਦਿਨ 'ਚ ਦਾਖਲ
. . .  about 3 hours ago
ਗੁਰੂ ਹਰ ਸਹਾਏ,17ਅਪ੍ਰੈਲ ( ਹਰਚਰਨ ਸਿੰਘ ਸੰਧੂ) ਗੁਰੂ ਹਰ ਸਹਾਏ ਦੇ ਪਿੰਡ ਚਕ ਪੰਜੇ ਕੇ ਵਿਖੇ ਜ਼ਮੀਨੀ ਵਿਵਾਦ ਦੌਰਾਨ ...
ਸਰਕਾਰ ਨੇ ਵਾਈਟ ਗੁਡਜ਼ ਲਈ ਪ੍ਰੋਡਕਸ਼ਨ ਲਿੰਕਡ ਇੰਨਸੈਂਟਿਵ ਯੋਜਨਾ ਨੂੰ ਦਿੱਤੀ ਮਨਜ਼ੂਰੀ
. . .  about 3 hours ago
ਨਵੀਂ ਦਿੱਲੀ, 17 ਅਪ੍ਰੈਲ - ਸਰਕਾਰ ਨੇ ਵਾਈਟ ਗੁਡਜ਼ (ਏਅਰ ਕੰਡੀਸ਼ਨਰ ਅਤੇ ਐਲ.ਈ.ਡੀ. ਲਾਈਟਾਂ) ਲਈ ਪ੍ਰੋਡਕਸ਼ਨ ਲਿੰਕਡ ਇੰਨਸੈਂਟਿਵ ...
ਤਾਮਿਲ ਫ਼ਿਲਮਾਂ ਦੇ ਕਾਮੇਡੀ ਅਦਾਕਾਰ ਵਿਵੇਕ ਨੇ ਦੁਨੀਆ ਨੂੰ ਕਿਹਾ ਅਲਵਿਦਾ
. . .  about 4 hours ago
ਮੁੰਬਈ, 17 ਅਪ੍ਰੈਲ - ਤਾਮਿਲ ਫ਼ਿਲਮਾਂ ਦੇ ਮਸ਼ਹੂਰ ਕਾਮੇਡੀ ਅਦਾਕਾਰ ਵਿਵੇਕ ਦੀ ਚੇਨਈ ਦੇ ਇਕ ਹਸਪਤਾਲ ਵਿਚ ਮੌਤ...
ਪ੍ਰਧਾਨ ਮੰਤਰੀ ਮੋਦੀ ਨੇ ਵੋਟਰਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ
. . .  about 4 hours ago
ਨਵੀਂ ਦਿੱਲੀ, 17 ਅਪ੍ਰੈਲ - ਬੰਗਾਲ ਵਿਚ ਪੰਜਵੇਂ ਪੜਾਅ ਵਿਚ ਵੋਟਿੰਗ ਹੋ ਰਹੀ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਸਾਰੇ ਵੋਟਰਾਂ ਨੂੰ ਅੱਗੇ ਆ ਕੇ ਵੋਟ ਪਾਉਣ ਦੀ ...
ਪੱਛਮੀ ਬੰਗਾਲ 'ਚ 5ਵੇਂ ਪੜਾਅ ਦੀਆਂ ਵੋਟਾਂ ਪੈਣੀਆਂ ਹੋਈਆਂ ਸ਼ੁਰੂ
. . .  1 minute ago
ਪੱਛਮੀ ਬੰਗਾਲ, 17 ਅਪ੍ਰੈਲ - ਪੱਛਮੀ ਬੰਗਾਲ 'ਚ 5ਵੇਂ ਪੜਾਅ ਦੀਆਂ ਵੋਟਾਂ...
ਅੱਜ ਦਾ ਵਿਚਾਰ
. . .  about 5 hours ago
ਅੱਜ ਦਾ ਵਿਚਾਰ
ਆਈ .ਪੀ. ਐੱਲ. 2021: ਚੇਨਈ ਨੇ ਪੰਜਾਬ ਨੂੰ ਹਰਾਇਆ
. . .  1 day ago
ਸਮਾਣਾ : ਐੱਸ. ਐਚ. ਓ. ਕਰਨਵੀਰ , ਮੁਨਸ਼ੀ ਮੱਖਣ ਅਤੇ ਇੱਕ ਹੋਮ ਗਾਰਡ ਦਾ ਸਿਪਾਹੀ ਵਿਜੀਲੈਂਸ ਵਲੋਂ ਰੰਗੇ ਹੱਥੀ ਗ੍ਰਿਫਤਾਰ
. . .  1 day ago
ਯੁਨਾਈਟਡ ਕਿੰਗਡਮ ਦੇ ਗ੍ਰਹਿ ਮੰਤਰੀ ਨੇ ਨੀਰਵ ਮੋਦੀ ਦੀ ਹਵਾਲਗੀ ਨੂੰ ਦਿੱਤੀ ਮਨਜ਼ੂਰੀ - ਸੀਬੀਆਈ ਅਧਿਕਾਰੀ
. . .  1 day ago
ਗਾਜ਼ੀਪੁਰ ਬਾਰਡਰ 'ਤੇ ਭਾਰੀ ਤੁਫਾਨ ਨੇ ਨੁਕਸਾਨੇ ਕਿਸਾਨਾਂ ਦੇ ਟੈਂਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਫੱਗਣ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਹਰਿਆਣਾ ਵਿਧਾਨ ਸਭਾ 'ਚ ਰਾਜਪਾਲ ਦੇ ਭਾਸ਼ਨ 'ਤੇ ਬਹਿਸ ਸ਼ੁਰੂ

ਚੰਡੀਗੜ੍ਹ, 24 ਫਰਵਰੀ (ਐਨ.ਐਸ.ਪਰਵਾਨਾ)- ਹਰਿਆਣਾ ਵਿਧਾਨ ਸਭਾ ਵਿਚ ਰਾਜਪਾਲ ਸ੍ਰੀ ਸੱਤਿਆਦੇਵ ਨਰਾਇਣ ਆਰਿਆ ਦੇ ਉਸ ਭਾਸ਼ਣ 'ਤੇ ਅੱਜ ਤਿੰਨ ਦਿਨਾਂ ਬਹਿਸ ਸ਼ੁਰੂ ਹੋ ਗਈ, ਜੋ ਉਨ੍ਹਾਂ ਕਈ ਦਿਨ ਪਹਿਲਾਂ ਕੇਵਲ ਕੁਝ ਹੀ ਮਿੰਟ ਦਿੱਤਾ, ਜਿਸ ਵਿਚ ਮੌਜੂਦਾ ਭਾਜਪਾ ਤੇ ਜੇ.ਜੇ.ਪੀ ਗਠਜੋੜ ਸਰਕਾਰ ਨੇ ਵਿਕਾਸ ਤੇ ਸਮਾਜਕ ਪੱਖ ਤੋਂ ਕੰਮ ਕੀਤਾ ਹੈ ਤੇ ਭਵਿੱਖ ਵਿਚ ਉਹ ਕਰਨਾ ਚਾਹੁੰਦੀ ਹੈ | ਧੰਨਵਾਦ ਪ੍ਰਸਤਾਵ ਪੇਸ਼ ਕਰਦਿਆਂ ਭਾਜਪਾ ਦੇ ਅਭੈ ਸਿੰਘ ਯਾਦੋ ਨੇ ਖੱਟਰ ਸਰਕਾਰ ਦੀਆਂ ਸਿਫ਼ਤਾਂ ਦੇ ਪੁਲ ਬੰਨ੍ਹ ਦਿੱਤੇ, ਜਦੋਂ ਕਿ ਭਾਜਪਾ ਦੇ ਹੀ ਜੋਗੀਰਾਮ ਨੇ ਇਸ ਦੀ ਤਾਈਦ ਕਰਦੇ ਹੋਏ ਕਿਹਾ ਕਿ ਭਾਜਪਾ ਸਰਕਾਰ ਨੇ ਵਿਕਾਸ ਪੱਖੋਂ ਰਾਜ ਦੀ ਤਸਵੀਰ ਹੀ ਬਦਲ ਦਿੱਤੀ ਹੈ, ਜਦੋਂ ਕਿ ਵਿਰੋਧੀ ਪਾਰਟੀਆਂ ਨਾਲ ਸਬੰਧਤ ਕਾਂਗਰਸੀ ਮੈਂਬਰਾਂ ਨੇ ਖੱਟਰ ਸਰਕਾਰ ਦੀਆਂ ਨੀਤੀਆਂ ਦੀ ਤਿੱਖੀ ਆਲੋਚਨਾ ਕੀਤੀ | ਬਹਿਸ 25 ਤੇ 26 ਫਰਵਰੀ ਨੂੰ ਵੀ ਜਾਰੀ ਰਹੇਗੀ | ਦਿਲਚਸਪ ਤੇ ਵਰਨਣਯੋਗ ਗੱਲ ਇਹ ਹੈ ਕਿ ਸਿਫ਼ਰ ਕਾਲ ਦੇ ਦੌਰਾਨ ਸਪੀਕਰ ਸ੍ਰੀ ਗਿਆਨ ਚੰਦ ਗੁਪਤਾ ਨੇ ਲਗਪਗ ਸਾਰੀਆਂ ਪਾਰਟੀਆਂ ਦੇ ਮੈਂਬਰਾਂ ਨੂੰ ਭਖਦੇ ਮਾਮਲਿਆਂ ਬਾਰੇ ਆਪੋ ਆਪਣੀ ਗੱਲ ਕਹਿਣ ਦੀ ਖੁੱਲ੍ਹੀ ਛੁੱਟੀ ਦੇ ਦਿੱਤੀ ਤੇ ਸੰਖੇਪ ਸ਼ਬਦਾਂ ਵਿਚ ਉਹ ਆਪਣਾ ਪੱਖ ਰੱਖ ਸਕਦੇ ਹਨ | ਇਸ ਦਾ ਫ਼ਾਇਦਾ ਉਠਾਉਂਦੇ ਹੋਏ ਨੈਨਾ ਸਿੰਘ ਚੌਟਾਲਾ, ਗੀਤਾ ਭੁੱਕਲ, ਕਿਰਨ ਚੌਧਰੀ, ਮੁਹੰਮਦ ਇਲਿਆਸ ਆਦਿ | ਇਕ ਮੈਂਬਰ ਨੇ ਸੁਝਾਓ ਦਿੱਤਾ ਕਿ ਅਸੰਧ ਹਲਕੇ ਨੂੰ ਜ਼ਿਲ੍ਹੇ ਦਾ ਦਰਜਾ ਦਿੱਤਾ ਜਾਏ | ਕਾਂਗਰਸ ਦੀ ਕਿਰਨ ਚੌਧਰੀ ਵਲੋਂ ਦਿੱਤੇ ਗਏ ਧਿਆਨ ਦਿਲਾਓ ਨੋਟਿਸ ਬਾਰੇ ਸਪੀਕਰ ਗਿਆਨ ਚੰਦ ਗੁਪਤਾ ਨੇ ਕਿਹਾ ਕਿ ਕਥਿਤ ਧਾਨ ਘੁਟਾਲੇ ਬਾਰੇ ਨੋਟਿਸ ਤੇ ਸਰਕਾਰ ਤੋਂ ਕੋਮੈਂਟਸ ਮੰਗ ਲਏ ਗਏ ਹਨ, ਜਿਸ 'ਤੇ ਉਹ 27 ਫਰਵਰੀ ਨੂੰ ਆਪਣਾ ਫ਼ੈਸਲਾ ਸੁਨਾਉਣਗੇ | ਯਾਦ ਰਹੇ ਕਿ ਵਿਰੋਧੀ ਪਾਰਟੀ ਦੇ ਲੀਡਰ ਭੁਪਿੰਦਰ ਸਿੰਘ ਹੁੱਡਾ ਲੰਬੇ ਸਮੇਂ ਤੋਂ ਇਹ ਮੰਗ ਕਰਦੇ ਚਲੇ ਆ ਰਹੇ ਹਨ ਕਿ ਇਸ ਦੀ ਸੀ.ਬੀ.ਆਈ ਤੋਂ ਜਾਂਚ ਕਰਾਈ ਜਾਏ |

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਰੋਸ ਮਾਰਚ

ਐੱਸ. ਏ. ਐੱਸ. ਨਗਰ, 24 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ ਸੂਬੇ ਭਰ 'ਚੋਂ ਸੈਂਕੜਿਆਂ ਦੀ ਗਿਣਤੀ ਵਿਚ ਇਕੱਤਰ ਹੋਏ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸਥਾਨਕ ਵਾਈ. ਪੀ. ...

ਪੂਰੀ ਖ਼ਬਰ »

ਡੀ.ਸੀ ਵਲੋਂ ਗੈਰ ਕਾਨੰੂਨੀ ਚੱਲ ਰਹੇ ਪੇਡ ਮਹਿਮਾਨ ਘਰਾਂ 'ਤੇ ਕਾਰਵਾਈ ਲਈ ਸਬੰਧਿਤ ਅਧਿਕਾਰੀਆਂ ਨਾਲ ਬੈਠਕ

ਚੰਡੀਗੜ੍ਹ, 24 ਫਰਵਰੀ (ਆਰ.ਐਸ.ਲਿਬਰੇਟ)- ਅੱਜ ਸ਼ਹਿਰ ਵਿਚ ਨਾਜਾਇਜ਼ ਪੇਡ ਮਹਿਮਾਨ ਘਰਾਂ (ਪੀ.ਜੀ.) ਅਤੇ ਮਨਜ਼ੂਰ ਕੀਤੇ ਗਇਆਂ ਵਲੋਂ ਮੁਹਈਆਂ ਕੀਤੀਆਂ ਜਾ ਰਹੀਆਂ ਸਹੂਲਤਾਂ ਜਾਂਚਣ ਲਈ ਯੂਟੀ ਪ੍ਰਸ਼ਾਸਨ ਦੇ ਸਮੂਹ ਐਸ.ਡੀ.ਐਮਜ ਅਤੇ ਹੋਰ ਸਬੰਧਿਤ ਅਧਿਕਾਰੀਆਂ ਨਾਲ ਦ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 24 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੈਕਟਰ 37 ਦੇ ਰਹਿਣ ਵਾਲੇ ਨਬੀਲ ਅਹਿਮਦ ਵਜੋਂ ਹੋਈ ਹੈ | ਪੁਲਿਸ ਸਟੇਸ਼ਨ 39 ਦੀ ਟੀਮ ਨੇ ਉਸ ਨੂੰ ...

ਪੂਰੀ ਖ਼ਬਰ »

ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਵਾਲੇ ਨੂੰ 10 ਸਾਲ ਕੈਦ

ਚੰਡੀਗੜ੍ਹ, 24 ਫਰਵਰੀ (ਰਣਜੀਤ ਸਿੰਘ/ਜਾਗੋਵਾਲ)-ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੂੰ ਜ਼ਿਲ੍ਹਾ ਅਦਾਲਤ ਨੇ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਨੇ ਸੈਕਟਰ 26 ਦੇ ਰਹਿਣ ਵਾਲੇ ਦੋਸ਼ੀ ਵਿਨੋਦ ਯਾਦਵ ਨੂੰ ਇਕ ਲੱਖ ਪੰਜ ਹਜ਼ਾਰ ਰੁਪਏ ...

ਪੂਰੀ ਖ਼ਬਰ »

ਪੁਲਿਸ ਮੁਖੀ ਦਿਨਕਰ ਗੁਪਤਾ ਨੂੰ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ-ਰੁਪਿੰਦਰ ਰੂਬੀ

ਚੰਡੀਗੜ੍ਹ, 24 ਫਰਵਰੀ (ਅਜਾਇਬ ਸਿੰਘ ਔਜਲਾ)-ਪੁਲਿਸ ਦੇ ਡਾਇਰੈਕਟਰ ਜਨਰਲ ਸ੍ਰੀ ਦਿਨਕਰ ਗੁਪਤਾ ਦੇ ਕਰਤਾਰਪੁਰ ਲਾਂਘੇ ਸਬੰਧੀ ਦਿੱਤੇ ਬਿਆਨ 'ਕਿ ਕਰਤਾਰਪੁਰ ਲਾਂਘੇ ਚ ਏਨੀ ਕੁ ਸਮਰੱਥਾ ਹੈ ਕਿ ਜੇਕਰ ਤੁਸੀਂ ਸਾਧਾਰਨ ਵਿਅਕਤੀ ਨੂੰ ਸਵੇਰੇ ਭੇਜਦੇ ਹੋ ਤਾਂ ਉਹ ਸ਼ਾਮ ਨੂੰ ...

ਪੂਰੀ ਖ਼ਬਰ »

ਜੇਲ੍ਹ ਵਿਚ ਸਿਹਤ ਵਿਗੜਨ 'ਤੇ ਮੈਡੀਕਲ ਸੁਵਿਧਾ ਨਾ ਮਿਲਣ ਕਾਰਨ ਹਵਾਲਾਤੀ ਨੇ ਸੈਸ਼ਨ ਜੱਜ ਨੂੰ ਦਿੱਤੀ ਸ਼ਿਕਾਇਤ

ਚੰਡੀਗੜ੍ਹ, 24 ਫਰਵਰੀ (ਰਣਜੀਤ ਸਿੰਘ)-ਇਮੀਗ੍ਰੇਸ਼ਨ ਧੋਖਾਧੜੀ ਦੇ ਮਾਮਲੇ ਵਿਚ ਦੋ ਸਾਲਾਂ ਤੋਂ ਜੇਲ੍ਹ ਵਿਚ ਬੰਦ ਇਕ ਮੁਲਜ਼ਮ ਨੇ ਜੇਲ੍ਹ ਪ੍ਰਸ਼ਾਸਨ ਿਖ਼ਲਾਫ਼ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੂੰ ਇਕ ਪੱਤਰ ਲਿਖਿਆ ਹੈ | ਪੱਤਰ ਵਿਚ ਉਸ ਨੇ ਜੇਲ੍ਹ ਪ੍ਰਸ਼ਾਸਨ 'ਤੇ ਮੈਡੀਕਲ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਿਚ 277 ਸਾਈਕਲਾਂ ਉਪਲਬਧ ਕਰਵਾਈਆਂ

ਚੰਡੀਗੜ੍ਹ, 24 ਫਰਵਰੀ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਵਾਤਾਵਰਨ ਹਿਤੈਸ਼ੀ ਬਣਾਉਣ ਅਤੇ ਟਰੈਫ਼ਿਕ ਦੀ ਸਮੱਸਿਆ ਦੇ ਹੱਲ ਲਈ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਵੱਖ -ਵੱਖ ਵਿਭਾਗਾਂ ਵਿਚ 277 ਸਾਈਕਲਾਂ ਉਪਲਬਧ ਕਰਵਾਈਆਂ ਗਈਆਂ | ਇਹ ਸਾਈਕਲਾਂ ...

ਪੂਰੀ ਖ਼ਬਰ »

ਆਟੋ ਚੋਰੀ ਕਰਨ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਚੰਡੀਗੜ੍ਹ, 24 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਵਾਹਨ ਚੋਰੀ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਦੜੁਆ ਦੇ ਪੰਕਜ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ...

ਪੂਰੀ ਖ਼ਬਰ »

ਖੇਰ ਨੇ ਧਨਾਸ 'ਚ ਪ੍ਰਾਇਮਰੀ ਸਕੂਲ ਦਾ ਰੱਖਿਆ ਨੀਂਹ ਪੱਥਰ

ਚੰਡੀਗੜ੍ਹ, 24 ਫਰਵਰੀ (ਆਰ.ਐਸ.ਲਿਬਰੇਟ)-ਅੱਜ ਲੋਕ ਸਭਾ ਮੈਂਬਰ ਚੰਡੀਗੜ੍ਹ ਕਿਰਨ ਖੇਰ ਨੇ ਧਨਾਸ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਉਨ੍ਹਾਂ ਨਾਲ ਮੇਅਰ ਨਗਰ ਨਿਗਮ ਰਾਜਬਾਲਾ ਮਲਿਕ ਵੀ ਮੌਜੂਦ ਸਨ | ਅਧਿਕਾਰੀਆਂ ਅਨੁਸਾਰ ਲਗਭਗ 1.33 ਏਕੜ ...

ਪੂਰੀ ਖ਼ਬਰ »

ਮੈਡੀਕਲ ਕਾਲਜਾਂ ਦਾ ਨਿਰਮਾਣ ਜਨਤਕ ਖੇਤਰ ਦੇ ਉਪਕਰਮ ਨੂੰ ਅਲਾਟ

ਚੰਡੀਗੜ੍ਹ, 24 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਰਾਜ ਵਿਚ ਜੀਂਦ, ਭਿਵਾਨੀ, ਨਾਰਨੌਲ ਤੇ ਗੁਰੂਗ੍ਰਾਮ ਵਿਚ ਨਵੇਂ ਮੈਡੀਕਲ ਕਾਲਜਾਂ ਦੇ ਨਿਰਮਾਣ ਦਾ ਕੰਮ ਜਨਤਕ ਖੇਤਰ ਦੇ ਉਪਕਰਮ ਨੂੰ ਅਲਾਟ ਕੀਤੇ ਗਏ ਹਨ ਜਿਨ੍ਹਾਾ ਦੀ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਿਖੇ ਵਰਕਸ਼ਾਪ ਕਰਵਾਈ

ਚੰਡੀਗੜ੍ਹ, 24 ਫਰਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਖੇ ਸੈਂਟਰ ਫ਼ਾਰ ਹਿਊਮਨ ਰਾਈਟਸ ਐਾਡ ਡਿਊਟੀਜ਼ ਵਿਭਾਗ ਵੱਲੋਂ ਗੈਰ ਸਰਕਾਰੀ ਸੰਸਥਾ 'ਸਮਰਥਿਯਾਮ' ਦੇ ਸਹਿਯੋਗ ਨਾਲ ਮਿਲ ਕੇ ਇਕ ਵਰਕਸ਼ਾਪ ਕਰਵਾਈ ਗਈ | ਸੈਂਟਰ ਦੀ ਚੇਅਰਪਰਸਨ ਡਾ. ਨਮਿਤਾ ਗੁਪਤਾ ਨੇ ...

ਪੂਰੀ ਖ਼ਬਰ »

ਮੰਤਰੀ ਆਸ਼ੂ ਦੇ ਹੱਕ 'ਚ ਉਤਰੇ ਕਾਂਗਰਸੀ ਵਿਧਾਇਕ ਤਲਵਾੜ ਤੇ ਵੈਦ

ਚੰਡੀਗੜ•, 24 ਫਰਵਰੀ (ਵਿਕਰਮਜੀਤ ਸਿੰਘ ਮਾਨ)-ਅੱਜ ਵਿਧਾਨ ਸਭਾ ਇਜਲਾਸ ਦੌਰਾਨ ਅਕਾਲੀ ਭਾਜਪਾ ਅਤੇ 'ਆਪ' ਪਾਰਟੀ ਦੇ ਵਿਧਾਇਕਾਂ ਵਲੋਂ ਪੁਲਿਸ ਮੁਖੀ ਦਿਨਕਰ ਗੁਪਤਾ ਦੇ ਬਿਆਨ ਨੂੰ ਲੈ ਕੇ ਭਾਰੀ ਹੰਗਾਮਾ ਕੀਤਾ ਗਿਆ, ਉੱਥੇ ਬੀਤੇ ਕੱਲ• ਮੁਅੱਤਲ ਡੀ.ਐੱਸ.ਪੀ. ਬਲਵਿੰਦਰ ...

ਪੂਰੀ ਖ਼ਬਰ »

'ਸਮਕਾਲੀ ਸੰਦਰਭ ਵਿਚ ਵਿਦਿਆਰਥੀਆਂ ਦਾ ਰਾਜਨੀਤਕ ਸਮਾਜੀਕਰਨ' ਵਿਸ਼ੇ 'ਤੇ ਸੈਮੀਨਾਰ

ਚੰਡੀਗੜ੍ਹ, 24 ਫਰਵਰੀ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਖੇ ਯੂਸੋਲ ਵਿਭਾਗ ਅਤੇ ਸਿੱਖਿਆ ਵਿਭਾਗ ਵਲੋਂ ਸੈਂਟਰ ਆਫ਼ ਅਕੈਡਮਿਕ ਲੀਡਰਸ਼ਿਪ ਅਤੇ ਐਜੂਕੇਸ਼ਨ ਮੈਨੇਜਮੈਂਟ ਤਹਿਤ 'ਸਮਕਾਲੀ ਸੰਦਰਭ ਵਿਚ ਵਿਦਿਆਰਥੀਆਂ ਦਾ ਰਾਜਨੀਤਿਕ ਸਮਾਜੀਕਰਨ' ਵਿਸ਼ੇ 'ਤੇ ...

ਪੂਰੀ ਖ਼ਬਰ »

ਅਧਿਕਾਰੀਆਂ ਦੀ ਬਿਹਤਰੀਨ ਕਾਰਗੁਜ਼ਾਰੀ ਬਾਰੇ ਸਿੰਗਾਪੁਰ ਦੇ ਸਹਿਯੋਗ ਨਾਲ ਮੰਥਨ ਸੈਸ਼ਨ ਕਰਾਇਆ

ਚੰਡੀਗੜ੍ਹ, 24 ਫਰਵਰੀ (ਵਿਕਰਮਜੀਤ ਸਿੰਘ ਮਾਨ)- ਸ਼ੈਂਡਲਰ ਇੰਸਟੀਚਿਊਟ ਆਫ ਗਵਰਨੈਂਸ, ਸਿੰਗਾਪੁਰ, ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾਨ (ਮਗਸੀਪਾ) ਪੰਜਾਬ ਵਿਚ ਹਾਂ ਪੱਖੀ ਅਤੇ ਸਰਗਰਮ ਲੀਡਰਸ਼ਿਪ ਸੋਚ ਵਿਕਸਤ ਕਰਨ ਅਤੇ ਪੰਜਾਬ ਸਰਕਾਰ ਦੇ ਵਿਭਿੰਨ ਪੱਧਰ ਦੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਗ਼ਰੀਬ ਔਰਤਾਂ ਲਈ ਬਣਾਏ ਸੈਨੇਟਰੀ ਪੈਡ

ਚੰਡੀਗੜ੍ਹ, 24 ਫਰਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਵੂਮੈਨ ਸਟੱਡੀਜ਼ ਵਿਭਾਗ ਦੀ ਵਿਦਿਆਰਥਣ ਰਵਨੀਤ ਕੌਰ ਨੇ ਪਹਿਲ ਕਰਦਿਆਂ ਗ਼ਰੀਬ ਔਰਤਾਂ ਲਈ ਸੈਨੇਟਰੀ ਪੈਡ ਬਣਾਏ ਗਏ ਹਨ ਜਿਨ੍ਹਾਂ ਨੂੰ ਉਹ ਮੁਫ਼ਤ ਵਿਚ ਚੰਡੀਗੜ੍ਹ ਦੇ ਆਸ-ਪਾਸ ਦੇ ਇਲਾਕਿਆਂ ਵਿਚ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਸਤਿਸੰਗ ਬ੍ਰਾਂਚ ਖਰੜ ਨੇ ਸਿਵਲ ਹਸਪਤਾਲ ਖਰੜ ਵਿਖੇ ਸਫ਼ਾਈ ਅਭਿਆਨ ਚਲਾਇਆ

ਖਰੜ, 24 ਫਰਵਰੀ (ਗੁਰਮੁੱਖ ਸਿੰਘ ਮਾਨ)-ਸੰਤ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਵਲੋਂ ਬਾਬਾ ਹਰਦੇਵ ਸਿੰਘ ਦੇ 66ਵੇਂ ਜਨਮ ਦਿਨ ਨੂੰ ਗੁਰੂ ਪੂਜਾ ਦੇ ਰੂਪ ਵਿਚ ਮਨਾਇਆ ਗਿਆ | ਇਸ ਮੌਕੇ ਸਤਿਗੁਰ ਮਾਤਾ ਸੁਦਿਕਸ਼ਾ ਦੇ ਆਸ਼ੀਰਵਾਦ ਸਦਕਾ ਸੰਤ ਨਿਰੰਕਾਰੀ ਸਤਿਸੰਗ ਭਵਨ ...

ਪੂਰੀ ਖ਼ਬਰ »

ਮੈਡੀਕਲ ਜਾਂਚ ਤੇ ਈ. ਐਸ. ਆਈ. ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਕੈਂਪ ਲਗਾਇਆ

ਲਾਲੜੂ, 24 ਫਰਵਰੀ (ਰਾਜਬੀਰ ਸਿੰਘ)-ਈ. ਐਸ. ਆਈ. ਕਾਰਪੋਰੇਸ਼ਨ ਦੇ ਸਥਾਪਨਾ ਦਿਵਸ ਮੌਕੇ ਈ. ਐਸ. ਆਈ. ਦੇ ਐਸ. ਐਮ. ਓ. ਦਰਸ਼ਨ ਸਿੰਘ ਦੀਆਂ ਹਦਾਇਤਾਂ 'ਤੇ ਨਾਹਰ ਇੰਡਸਟਰੀਅਲ ਇੰਟਰਪ੍ਰਾਈਜਿਜ਼ ਲਿਮ: ਦੇ 2 ਨੰਬਰ ਪ੍ਰੋਸੈਸ ਯੂਨਿਟ ਵਿਖੇ ਕੰਪਨੀ ਦੇ ਸੀਨੀਅਰ ਅਧਿਕਾਰੀ ਐਚ. ਆਰ. ...

ਪੂਰੀ ਖ਼ਬਰ »

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਕੀਰਤਨ ਦਰਬਾਰ ਕਰਵਾਇਆ

ਐੱਸ. ਏ. ਐੱਸ. ਨਗਰ, 24 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ...

ਪੂਰੀ ਖ਼ਬਰ »

ਐਸ. ਬੀ. ਪੀ. ਗਰੁੱਪ ਵਲੋਂ ਆਪਣੇ ਵਸਨੀਕਾਂ ਲਈ ਐਾਬੂਲੈਂਸ ਸੇਵਾ ਦੀ ਸ਼ੁਰੂਆਤ

ਖਰੜ, 24 ਫਰਵਰੀ (ਜੰਡਪੁਰੀ)-ਰੀਅਲ ਅਸਟੇਟ ਕੰਪਨੀ ਐਸ. ਬੀ. ਪੀ. ਗਰੁੱਪ ਆਪਣੇ ਵਸਨੀਕਾਂ ਨੂੰ ਨਵੀਂਆਂ ਸਹੂਲਤਾਂ ਪ੍ਰਦਾਨ ਕਰਦਾ ਰਹਿੰਦਾ ਹੈ | ਇਸੇ ਲੜੀ ਨੂੰ ਅੱਗੇ ਵਧਾਉਂਦਿਆਂ ਕੰਪਨੀ ਵਲੋਂ ਸੁਸਾਇਟੀ ਸਿਟੀ ਆਫ਼ ਡਰੀਮ ਵਿਖੇ ਇਕ ਐਾਬੂਲੈਂਸ ਦਾਨ ਵਜੋਂ ਭੇਟ ਕੀਤੀ ਗਈ ...

ਪੂਰੀ ਖ਼ਬਰ »

ਕੌ ਾਸਲਰ ਰਮਨਪ੍ਰੀਤ ਕੌਰ ਕੁੰਭੜਾ ਵਲੋਂ ਧਰਮਸ਼ਾਲਾ ਦੇ ਕੰਮ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 24 ਫਰਵਰੀ (ਕੇ. ਐੱਸ. ਰਾਣਾ)-ਪਿੰਡ ਕੁੰਭੜਾ ਵਿਖੇ ਨਵੀਂ ਬਣ ਰਹੀ ਧਰਮਸ਼ਾਲਾ ਦੇ ਕੰਮ ਦਾ ਉਦਘਾਟਨ ਕੌਾਸਲਰ ਰਮਨਪ੍ਰੀਤ ਕੌਰ ਕੁੰਭੜਾ ਵਲੋਂ ਕਹੀ ਨਾਲ ਟੱਕ ਲਗਾ ਕੇ ਕਰਵਾਇਆ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੌਾਸਲਰ ਕੁੰਭੜਾ ਨੇ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਮੁਹਾਲੀ ਨੇ ਬਲਾਕ ਖਰੜ ਦੀ 'ਯੂਥ ਪਾਰਲੀਮੈਂਟ' ਕਰਵਾਈ

ਖਰੜ, 24 ਫਰਵਰੀ (ਗੁਰਮੁੱਖ ਸਿੰਘ ਮਾਨ)-ਨਹਿਰੂ ਯੁਵਾ ਕੇਂਦਰ ਮੁਹਾਲੀ ਨਾਲ ਜੁੜੇ ਹੋਏ ਕਲੱਬਾਂ ਵਲੋਂ ਸਮਾਜ ਵਿਚ ਵੱਖ-ਵੱਖ ਗਤੀਵਿਧੀਆਂ ਰਾਹੀਂ ਨੌਜਵਾਨਾਂ ਨੂੰ ਕੇਂਦਰ ਨਾਲ ਜੋੜਿਆ ਜਾ ਰਿਹਾ ਹੈ, ਜਿਸ ਨਾਲ ਕਿ ਨੌਜਵਾਨ ਵਰਗ ਦੀ ਵੱਖਰੀ ਪਛਾਣ ਬਣੀ ਹੈ | ਇਹ ਵਿਚਾਰ ਨਹਿਰੂ ...

ਪੂਰੀ ਖ਼ਬਰ »

ਫਲਾਈ ਓਵਰ ਅਤੇ ਸੜਕ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ

ਖਰੜ, 24 ਫਰਵਰੀ (ਗੁਰਮੁੱਖ ਸਿੰਘ ਮਾਨ)-ਖਾਨਪੁਰ ਪੁਲ ਤੋਂ ਲੈ ਕੇ ਕੇ. ਐਫ. ਸੀ. ਤੱਕ ਨੈਸ਼ਨਲ ਹਾਈਵੇਅ ਅਥਾਰਟੀ ਵਲੋਂ ਤਿਆਰ ਕਰਵਾਏ ਜਾ ਰਹੇ ਫਲਾਈ ਓਵਰ ਦੇ ਨਿਰਮਾਣ ਕਾਰਜ ਜੰਗੀ ਪੱਧਰ 'ਤੇ ਜਾਰੀ ਨ | ਐਸ. ਡੀ. ਐਮ. ਖਰੜ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਫਲਾਈ ਓਵਰ ਦੇ ਉਪਰਾਲੇ ...

ਪੂਰੀ ਖ਼ਬਰ »

40-45 ਤੋਲੇ ਸੋਨੇ ਦੇ ਗਹਿਣੇ ਤੇ ਨਕਦੀ ਲੈ ਕੇ ਫ਼ਰਾਰ ਹੋਏ ਮੁਲਜ਼ਮ ਬਿਹਾਰ ਤੋਂ ਗਿ੍ਫ਼ਤਾਰ

ਖਰੜ, 24 ਫਰਵਰੀ (ਜੰਡਪੁਰੀ)-ਖਰੜ ਦੇ ਥਾਣਾ ਸਦਰ ਦੀ ਪੁਲਿਸ ਨੇ ਪਿੰਡ ਭੁੱਖੜੀ ਨੇੜਿਓਾ ਸੰਨੀ ਇਨਕਲੇਵ ਦੀ ਰਹਿਣ ਵਾਲੀ ਸ਼ਿਵਾਨੀ ਸ਼ਰਮਾ ਦੀ ਐਕਟਿਵਾ 'ਚ ਰੱਖੇ ਬੈਗ 'ਚੋਂ 40-45 ਤੋਲੇ ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫ਼ਰਾਰ ਹੋਏ ਤਿੰਨ ਮੁਲਜ਼ਮਾਂ ਨੂੰ ਬਿਹਾਰ ਦੇ ਇਕ ...

ਪੂਰੀ ਖ਼ਬਰ »

ਕਾਂਗਰਸੀ ਕੌਾਸਲਰ ਰਾਜਪੂਤ ਜਬਰ-ਜਨਾਹ ਦੇ ਮਾਮਲੇ 'ਚ ਰਾਜਸਥਾਨ ਪੁਲਿਸ ਵਲੋਂ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 24 ਫਰਵਰੀ (ਜਸਬੀਰ ਸਿੰਘ ਜੱਸੀ)-ਮੁਹਾਲੀ ਦੇ ਕਾਂਗਰਸੀ ਕੌਾਸਲਰ ਸੁਰਿੰਦਰ ਰਾਜਪੂਤ ਨੂੰ ਜਬਰ-ਜਨਾਹ ਦੇ ਮਾਮਲੇ 'ਚ ਰਾਜਸਥਾਨ ਦੇ ਜੈਪੁਰ ਸਦਰ ਥਾਣੇ ਤੋਂ ਆਈ ਪੁਲਿਸ ਵਲੋਂ ਗਿ੍ਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਸ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਲਿਜਾਣ ਵਾਲੇ ਛੋਟੇ ਵਾਹਨਾਂ ਦੀ ਚੈਕਿੰਗ

ਐੱਸ. ਏ. ਐੱਸ. ਨਗਰ, 24 ਫਰਵਰੀ (ਕੇ. ਐੱਸ. ਰਾਣਾ)-ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਅੰਦਰ ਛੋਟੇ ਵਾਹਨਾਂ ਜਿਵੇਂ ਕਿ ਸਕੂਲ ਵੈਨਾਂ ਅਤੇ ਥ੍ਰੀ-ਵ੍ਹੀਲਰਾਂ ਦੀ ਚੈਕਿੰਗ ਕੀਤੀ ਗਈ | ਇਹ ਚੈਕਿੰਗ ਖਰੜ, ਮੁਹਾਲੀ ...

ਪੂਰੀ ਖ਼ਬਰ »

'ਪ੍ਰਧਾਨ ਮੰਤਰੀ ਆਵਾਸ ਯੋਜਨਾ-ਸਾਰਿਆਂ ਲਈ ਮਕਾਨ' ਸਕੀਮ ਨੂੰ ਡੇਰਾਬੱਸੀ ਵਿਖੇ ਨਹੀਂ ਪਿਆ ਬੂਰ

ਡੇਰਾਬੱਸੀ, 24 ਫਰਵਰੀ (ਗੁਰਮੀਤ ਸਿੰਘ)-ਸਰਕਾਰਾਂ ਵਲੋਂ ਗ਼ਰੀਬ ਲੋਕਾਂ ਲਈ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਅੱਜ ਵੀ ਲੋੜਵੰਦਾਂ ਦੀ ਪਹੁੰਚ ਤੋਂ ਬਾਹਰ ਹਨ, ਜਿਸ ਦੀ ਜਿਊਾਦੀ ਜਾਗਦੀ ਮਿਸਾਲ ਡੇਰਾਬੱਸੀ ਖੇਤਰ 'ਚ ਰਹਿੰਦੇ ਗ਼ਰੀਬ ਲੋਕਾਂ ਦੇ ਕੱਚੇ ਘਰਾਂ ਦੇ ਮਾੜੇ ...

ਪੂਰੀ ਖ਼ਬਰ »

ਪਿੰਡ ਰਡਿਆਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ

ਖਰੜ, 24 ਫਰਵਰੀ (ਜੰਡਪੁਰੀ)-ਪਸ਼ੂ-ਪਾਲਣ ਵਿਭਾਗ ਵਲੋਂ ਸਰਕਾਰ ਦੀ ਸਕੀਮ ਜੈਨੇਟਿਕ ਅੱਪਗ੍ਰੇਡੇਸ਼ਨ ਏ. ਆਈ. ਅਨੁਸਾਰ ਪਿੰਡ ਰਡਿਆਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਵਿਭਾਗ ਦੇ ਮਾਹਿਰਾਂ ਵਲੋਂ ਪਸ਼ੂਆਂ ਦੀਆਂ ਬਿਮਾਰੀਆਂ, ਸਾਂਭ-ਸੰਭਾਲ ਤੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਸੀਨੀਅਰ ਸਿਟੀਜ਼ਨ ਹੈਲਪਏਜ ਐਸੋਸੀਏਸ਼ਨ ਨੂੰ 1 ਲੱਖ ਦਾ ਚੈੱਕ ਭੇਟ

ਐੱਸ. ਏ. ਐੱਸ. ਨਗਰ, 24 ਫਰਵਰੀ (ਕੇ. ਐੱਸ. ਰਾਣਾ)-ਸੀਨੀਅਰ ਸਿਟੀਜ਼ਨਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਸਮੇਤ ਪੈਨਸ਼ਨ ਤੇ ਇੰਸ਼ੋਰੈਂਸ ਆਦਿ ਨਾਲ ਸਬੰਧਿਤ ਸੁਵਿਧਾਵਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਬੁੱਕ-ਬੈਂਕ ਬਣ ਰਿਹਾ ਹੈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪਹਿਲੀ ਪਸੰਦ

ਐੱਸ. ਏ. ਐੱਸ. ਨਗਰ, 24 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਅਧਿਆਪਕਾਂ ਵਲੋਂ ਵਿਦਿਆਰਥੀਆਂ ਦੀ ਸ਼ਖ਼ਸੀਅਤ ਵਿਚ ਆਪਣੇ ਆਲੇ-ਦੁਆਲੇ ਦੀ ਸਾਂਭ-ਸੰਭਾਲ ਕਰਨ ਦੇ ਗੁਣ ਪੈਦਾ ਕਰਨ ਦੀ ਸ਼ੁਰੂਆਤ ਇਸ ਵਰ੍ਹੇ ਕਿਤਾਬਾਂ ਦੀ ਸਾਂਭ-ਸੰਭਾਲ ਤੋਂ ਕੀਤੀ ਜਾ ਰਹੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਨਗਰ ਕੌ ਾਸਲ ਖਰੜ ਦਾ ਦਫ਼ਤਰ ਪਿੰਡ ਖਾਨਪੁਰ ਵਿਖੇ ਤਬਦੀਲ

ਖਰੜ, 24 ਫਰਵਰੀ (ਜੰਡਪੁਰੀ)-ਅੱਜ ਨਗਰ ਕੌਾਸਲ ਖਰੜ ਦਾ ਦਫ਼ਤਰ ਪਿੰਡ ਖਾਨਪੁਰ ਵਿਖੇ ਤਬਦੀਲ ਹੋ ਗਿਆ, ਜਿਸ ਨੂੰ ਲੈ ਕੇ ਅੱਜ ਕੌਾਸਲ ਸਟਾਫ਼ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਚਾਹ-ਪਾਣੀ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਨਗਰ ਕੌਾਸਲ ਪ੍ਰਧਾਨ ਬੀਬੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਜਾਰੀ ਸੱਤ ਰੋਜ਼ਾ ਐੱਨ. ਐੱਸ. ਐੱਸ. ਕੈਂਪ ਦੌਰਾਨ ਬੂਟੇ ਲਗਾਏ

ਐੱਸ. ਏ. ਐੱਸ. ਨਗਰ, 24 ਫਰਵਰੀ (ਕੇ. ਐੱਸ. ਰਾਣਾ)-ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਮੁਹਾਲੀ ਵਿਖੇ ਪਿ੍ੰ: ਕੋਮਲ ਬਰੋਕਾ ਦੀ ਅਗਵਾਈ ਹੇਠ ਜਾਰੀ ਸੱਤ ਰੋਜ਼ਾ ਐੱਨ. ਐੱਸ. ਐੱਸ. ਕੈਂਪ ਦੇ ਪੰਜਵੇਂ ਦਿਨ ਪ੍ਰਾਜੈਕਟ ਵਰਕ ਤੋਂ ਇਲਾਵਾ ਪੰਜਾਬ ਪੁਲਿਸ ਦੇ ਡੀ. ਐੱਸ. ...

ਪੂਰੀ ਖ਼ਬਰ »

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਮੈਂਬਰ ਪਰਮਜੀਤ ਕੌਰ ਵਲੋਂ ਪਿੰਡ ਛੱਜੂਮਾਜਰਾ ਦਾ ਦੌਰਾ

ਐੱਸ. ਏ. ਐੱਸ. ਨਗਰ, 24 ਫਰਵਰੀ (ਕੇ. ਐੱਸ. ਰਾਣਾ)-ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਮੈਂਬਰ ਪਰਮਜੀਤ ਕੌਰ ਵਲੋਂ ਅੱਜ ਪਿੰਡ ਛੱਜੂਮਾਜਰਾ ਦਾ ਦੌਰਾ ਕੀਤਾ ਗਿਆ | ਕਮਿਸ਼ਨ ਨੂੰ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਦੁਆਲੇ ਰੂੜੀ ਦੇ ਢੇਰ ਲੱਗੇ ਹੋਣ ਸਬੰਧੀ ...

ਪੂਰੀ ਖ਼ਬਰ »

ਈ. ਐੱਸ. ਆਈ. ਹਸਪਤਾਲ ਵਿਖੇ ਜਾਗਰੂਕਤਾ ਤੇ ਸਿਹਤ ਜਾਂਚ ਕੈਂਪ ਲਗਾਇਆ

ਐੱਸ. ਏ. ਐੱਸ. ਨਗਰ, 24 ਫਰਵਰੀ (ਕੇ. ਐੱਸ. ਰਾਣਾ)-ਕਰਮਚਾਰੀ ਰਾਜ ਬੀਮਾ ਨਿਗਮ ਵਲੋਂ ਦੇਸ਼ ਭਰ ਵਿਚ ਜਾਗਰੂਕਤਾ ਕੈਂਪਾਂ ਅਤੇ ਸਿਹਤ ਜਾਂਚ ਕੈਂਪਾਂ ਦੀ ਸ਼ੁਰੂ ਕੀਤੀ ਲੜੀ ਤਹਿਤ ਈ. ਐਸ. ਆਈ. ਹਸਪਤਾਲ ਮੁਹਾਲੀ ਵਿਖੇ ਵੀ ਜਾਗਰੂਕਤਾ ਅਤੇ ਸਿਹਤ ਜਾਂਚ ਕੈਂਪ ਲਗਾਇਆ ਗਿਆ | ਇਕ ...

ਪੂਰੀ ਖ਼ਬਰ »

ਡਾ: ਆਰ. ਐੱਸ. ਬਾਵਾ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਪ੍ਰੋ: ਚਾਂਸਲਰ ਬਣੇ

ਐੱਸ. ਏ. ਐੱਸ. ਨਗਰ, 24 ਫਰਵਰੀ (ਕੇ. ਐੱਸ. ਰਾਣਾ)-ਦੇਸ਼ ਦੀਆਂ ਵਕਾਰੀ ਸਿੱਖਿਆ ਸੰਸਥਾਵਾਂ ਅਤੇ ਹੋਰ ਉੱਚ ਅਦਾਰਿਆਂ 'ਚ ਅਹਿਮ ਸੇਵਾਵਾਂ ਦੇ ਚੁੱਕੇ ਡਾ: ਆਰ. ਐਸ. ਬਾਵਾ ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਮੌਜੂਦਾ ਵਾਈਸ ਚਾਂਸਲਰ ਦੇ ਅਹੁਦੇ ਤੋਂ ਪਦਉੱਨਤ ਕਰਦੇ ...

ਪੂਰੀ ਖ਼ਬਰ »

ਟੀ. ਡੀ. ਆਈ. ਸੈਕਟਰ 110-111 ਦੇ ਵਸਨੀਕ ਦੁਬਾਰਾ ਸੰਘਰਸ਼ ਦੇ ਰੌਾਅ 'ਚ ਟੀ. ਡੀ. ਆਈ. ਦੇ ਪ੍ਰਬੰਧਕਾਂ ਨੂੰ ਦਿੱਤਾ 15 ਦਿਨਾਂ ਦਾ ਅਲਟੀਮੇਟਮ

ਐੱਸ. ਏ. ਐੱਸ. ਨਗਰ, 24 ਫਰਵਰੀ (ਕੇ. ਐੱਸ. ਰਾਣਾ)-ਟੀ. ਡੀ. ਆਈ. ਦੇ ਸੈਕਟਰ 110-111 ਦੀਆਂ ਰੈਜ਼ੀਡੈਂਸ ਵੈਲਫੇਅਰ ਐਸੋਸੀਏਸ਼ਨਾਂ ਦੀ ਮੀਟਿੰਗ ਰਾਜਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਇਨ੍ਹਾਂ ਸੈਕਟਰਾਂ ਦੇ ਵਸਨੀਕਾਂ ਨੂੰ ਆ ਰਹੀਆਂ ਸਮੱਸਿਆਵਾਂ ਜਿਵੇਂ ...

ਪੂਰੀ ਖ਼ਬਰ »

ਢਾਡੀ ਤੇ ਕਵੀਸ਼ਰ ਕਲਾ ਦਾ ਪ੍ਰਦਰਸ਼ਨ ਕਰਨ 'ਤੇ ਕੀਤਾ ਸਨਮਾਨ

ਐੱਸ. ਏ. ਐੱਸ. ਨਗਰ, 24 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-1 ਮੁਹਾਲੀ ਵਿਖੇ ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੀਤਮ ਸਿੰਘ ਸਮੇਤ ਸਮੁੱਚੀ ਕਮੇਟੀ ਵਲੋਂ ਵਿਰਾਸਤੀ ਅਖਾੜੇ ਦੌਰਾਨ ਢਾਡੀ ਤੇ ਕਵੀਸ਼ਰ ਕਲਾ ਦਾ ...

ਪੂਰੀ ਖ਼ਬਰ »

ਡੇਰਾਬੱਸੀ ਦੇ ਸਰਕਾਰੀ ਕਾਲਜ ਦਾ ਖੇਡ ਮੈਦਾਨ ਵਿਦਿਆਰਥੀਆਂ ਸਮੇਤ ਇਲਾਕੇ ਦੇ ਨੌਜਵਾਨਾਂ ਲਈ ਬਣਿਆ ਵਰਦਾਨ

ਡੇਰਾਬੱਸੀ, 24 ਫਰਵਰੀ (ਸ਼ਾਮ ਸਿੰਘ ਸੰਧੂ)-ਮੌਰਨਿੰਗ ਵਾਕਰਜ਼ ਕਲੱਬ ਡੇਰਾਬੱਸੀ ਵਲੋਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀਆਂ ਦੇ ਸਹਿਯੋਗ ਨਾਲ ਸਰਕਾਰੀ ਕਾਲਜ ਡੇਰਾਬੱਸੀ ਦੇ ਖੇਡ ਮੈਦਾਨ 'ਚ ਆਧੁਨਿਕ ਤਕਨੀਕ ਨਾਲ ਕੇਰੀ ਪਾ ਕੇ ਤਿਆਰ ਕਰਵਾਇਆ ਗਿਆ ਟਰੈਕ ਕਾਲਜ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਪੋਲੀਟੈਕਨਿਕ ਵਲੋਂ 'ਬੈਸਟ ਆਊਟ ਆਫ਼ ਵੇਸਟ' ਪ੍ਰੋਗਰਾਮ

ਐੱਸ. ਏ. ਐੱਸ. ਨਗਰ, 24 ਫਰਵਰੀ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਪੌਲੀਟੈਕਨਿਕ ਵਲੋਂ ਵਿਗਿਆਨ ਅਤੇ ਟੈਕਨਾਲੋਜੀ ਵਿਸ਼ੇ 'ਤੇ 'ਬੈਸਟ ਆਊਟ ਆਫ਼ ਵੇਸਟ' ਨਾਮਕ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਸ਼੍ਰੇਣੀਆਂ ...

ਪੂਰੀ ਖ਼ਬਰ »

ਜੇ. ਪੀ ਪਲਾਂਟ ਨਾਲ ਕੰਮ ਕਰਨਾ ਹੈ ਜਾਂ ਨਹੀਂ ਸਦਨ ਕਰੇਗਾ ਅੱਜ ਤੈਅ

ਜਲ ਸਪਲਾਈ ਦੀਆਂ ਦਰਾਂ ਨੂੰ ਸੋਧਣ ਦਾ ਟੇਬਲ ਏਜੰਡਾ ਹੋ ਸਕਦਾ ਪੇਸ਼ ਚੰਡੀਗੜ੍ਹ,24 ਫਰਵਰੀ (ਆਰ.ਐਸ.ਲਿਬਰੇਟ)- ਭਲਕੇ ਜੇ.ਪੀ ਪਲਾਂਟ ਨਾਲ ਕੰਮ ਕਰਨਾ ਹੈ ਜਾਂ ਨਹੀਂ ਸਦਨ ਤੈਅ ਕਰੇਗਾ ਇਸ ਦੇ ਨਾਲ ਜਲ ਸਪਲਾਈ ਦੀਆਂ ਦਰਾਂ ਨੂੰ ਸੋਧਣ ਦਾ ਟੇਬਲ ਏਜੰਡਾ ਪੇਸ਼ ਹੋ ਸਕਦਾ ਹੈ | ਇਸ ...

ਪੂਰੀ ਖ਼ਬਰ »

ਹਾਦਸਿਆਂ ਦਾ ਕਾਰਨ ਬਣਨ ਵਾਲੀ ਸਕਰੀਨ ਦਾ ਬਿਜਲੀ ਕੁਨੈਕਸ਼ਨ ਕੱਟਿਆ

ਕੁਰਾਲੀ, 24 ਫਰਵਰੀ (ਹਰਪ੍ਰੀਤ ਸਿੰਘ)-ਸ਼ਹਿਰ ਦੇ ਮੇਨ ਚੌਕ ਵਿਖੇ ਇਕ ਪ੍ਰਾਈਵੇਟ ਕੰਪਨੀ ਵਲੋਂ ਲਗਾਈ ਗਈ ਡਿਜ਼ੀਟਲ ਮਸ਼ਹੂਰੀ ਵਾਲੀ ਵੱਡੀ ਸਕਰੀਨ ਦੇ ਹਾਦਸਿਆਂ ਦਾ ਕਾਰਨ ਬਣਨ ਦੇ ਚਲਦਿਆਂ ਇਸ ਦਾ ਬਿਜਲੀ ਕੁਨੈਕਸ਼ਨ ਕੱਟ ਕੇ ਇਸ ਨੂੰ ਬੰਦ ਕਰ ਦਿੱਤਾ ਗਿਆ ਹੈ | ਇਸ ਸਕੀਰਨ ...

ਪੂਰੀ ਖ਼ਬਰ »

ਦੋ ਸੁਪਾਰੀ ਕਿਲਰਾਂ ਦੀ ਦਮਨ ਵਿਊ ਯੂ. ਟੀ. ਪੁਲਿਸ ਨਾਲ ਫੇਜ਼-11 ਦੀਆਂ ਲਾਈਟਾਂ ਨੇੜੇ ਮੁਠਭੇੜ

ਐੱਸ. ਏ. ਐੱਸ. ਨਗਰ, 24 ਫਰਵਰੀ (ਜਸਬੀਰ ਸਿੰਘ ਜੱਸੀ)-ਸੂਰਤ ਦੇ ਨਾਮੀ ਸਕਰੈਪ ਟ੍ਰੇਡਰ ਅਜੈ ਪਾਟਿਲ ਅਤੇ ਉਸ ਦੇ ਸਾਥੀ ਧੀਰਜ ਪਾਟਿਲ ਦੇ ਦੋਹਰੇ ਕਤਲ ਮਾਮਲੇ ਵਿਚ ਨਾਮਜ਼ਦ ਦੋ ਸੁਪਾਰੀ ਕਿਲਰਾਂ ਦਾ ਪਿੱਛਾ ਕਰ ਰਹੀ ਦਮਨ ਵਿਊ ਯੂ. ਟੀ. ਪੁਲਿਸ ਦੀ ਮੁਠਭੇੜ ਮੁਹਾਲੀ ਵਿਚਲੇ ...

ਪੂਰੀ ਖ਼ਬਰ »

ਬੇਰੁਜ਼ਗਾਰ ਡੀ. ਪੀ. ਈ. ਅਧਿਆਪਕਾਂ ਵਲੋਂ ਡੀ. ਪੀ. ਈ. ਦੀਆਂ 873 ਅਸਾਮੀਆਂ 'ਚ 400 ਹੋਰ ਅਸਾਮੀਆਂ ਦਾ ਵਾਧਾ ਕਰਨ ਦੀ ਮੰਗ

ਐੱਸ. ਏ. ਐੱਸ. ਨਗਰ, 24 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਡੀ. ਪੀ. ਈ. ਦੀਆਂ 873 ਆਸਾਮੀਆਂ ਵਿਚ 400 ਹੋਰ ਆਸਾਮੀਆਂ ਦਾ ਵਾਧਾ ਕਰਨ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਡੀ. ਪੀ. ਈ. ਅਧਿਆਪਕਾਂ ਦੀ ਮੀਟਿੰਗ ਵਿਦਿਆ ਭਵਨ ਨੇੜਲੇ ਪਾਰਕ ਵਿਖੇ ਹੋਈ | ਇਸ ਮੌਕੇ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਪਤੀ ਦੀ ਹੱਤਿਆ ਦੇ ਮਾਮਲੇ 'ਚ ਪਤਨੀ ਅਤੇ ਲੜਕੇ ਨੂੰ ਉਮਰ ਕੈਦ

ਚੰਡੀਗੜ੍ਹ, 24 ਫਰਵਰੀ (ਰਣਜੀਤ ਸਿੰਘ/ਜਾਗੋਵਾਲ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਇਕ ਔਰਤ ਅਤੇ ਉਸ ਦੇ ਲੜਕੇ ਨੂੰ ਆਪਣੇ ਪਤੀ ਨੂੰ ਅੱਗ ਲਗਾ ਕੇ ਹੱਤਿਆ ਕਰਨ ਦੇ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਦੋਸ਼ੀ ਵਿੱਕੀ ਅਤੇ ਊਸ਼ਾ ਨੂੰ ਵਧੀਕ ਜ਼ਿਲ੍ਹਾ ...

ਪੂਰੀ ਖ਼ਬਰ »

ਠੇਕੇਦਾਰ ਵਲੋਂ ਹਟਾਏ ਵਰਕਰਾਂ ਨੂੰ ੂ ਦੁਬਾਰਾ ਕੰਮ ਲੈਣ ਦੀ ਮੰਗ ਲੈ ਕੇ ਕਾਮੇ ਭੁੱਖ ਹੜਤਾਲ 'ਤੇ ਬੈਠੇ

ਚੰਡੀਗੜ੍ਹ, 24 ਫਰਵਰੀ (ਆਰ.ਐਸ.ਲਿਬਰੇਟ)- ਅੱਜ ਬਾਗ਼ਬਾਨੀ ਵਰਕਰਜ਼ ਯੂਨੀਅਨ ਨੇ ਠੇਕੇਦਾਰਾ ਵਲੋਂ ਹਟਾਏ ਵਰਕਰਾਂ ਨੂੰ ੂ ਦੁਬਾਰਾ ਕੰਮ ਲੈਣ 'ਤੇ ਲਈ ਭੁੱਖ ਹੜਤਾਲ ਸ਼ੁਰੂ ਕੀਤੀ ਜਿਸ ਦੌਰਾਨ 10 ਕਾਮੇ ਰਾਜਰਾਮ, ਕਮਲ ਕੁਮਾਰ, ਵਾਸੂਦੇਵ, ਜੁਨਸ, ਸੋਮਨਾਥ, ਹਰਵਿੰਦਰ ਸਿੰਘ, ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਲਾਲੜੂ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ

ਲਾਲੜੂ, 24 ਫਰਵਰੀ (ਰਾਜਬੀਰ ਸਿੰਘ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲਾਲੜੂ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਕ ਮੌਕੇ ਪੜ੍ਹਾਈ ਦੇ ਨਾਲ-ਨਾਲ ਹੋਰਨਾਂ ਗਤੀਵਿਧੀਆਂ ਵਿਚ ਮੱਲਾਂ ਮਾਰਨ ਵਾਲੀਆਂ ਛੇਵੀਂ ਤੋਂ ਲੈ ਕੇ ਬਾਰ੍ਹਵੀਂ ਤੱਕ ਦੀਆਂ ...

ਪੂਰੀ ਖ਼ਬਰ »

ਚੰਡੀਗੜ੍ਹ ਜਾ ਰਹੇ ਕਿਸਾਨਾਂ ਨੂੰ ਪੁਲਿਸ ਵਲੋਂ ਰੋਕੇ ਜਾਣ 'ਤੇ ਬੂਥਗੜ੍ਹ ਵਿਖੇ ਲਗਾਇਆ ਧਰਨਾ

ਮੁੱਲਾਂਪੁਰ ਗਰੀਬਦਾਸ, 24 ਫਰਵਰੀ (ਖੈਰਪੁਰ)-ਅੱਜ ਪੁਲਿਸ ਦੀ ਬੇਵਜ਼ਾ ਰੁਕਾਵਟ ਕਾਰਨ ਚੰਡੀਗੜ੍ਹ ਜਾ ਰਹੇ ਕਿਸਾਨਾਂ ਨੇ ਬੂਥਗੜ੍ਹ ਵਿਖੇ ਹੀ ਧਰਨਾ ਲਗਾ ਦਿੱਤਾ, ਜਿਸ ਕਾਰਨ ਲੰਮਾ ਸਮਾਂ ਰਾਹਗੀਰ ਪ੍ਰੇਸ਼ਾਨ ਹੁੰਦੇ ਰਹੇ | ਜਦੋਂ ਵੱਡੀ ਗਿਣਤੀ ਕਿਸਾਨ ਪੁਲਿਸ ਵਿਰੋਧ ...

ਪੂਰੀ ਖ਼ਬਰ »

ਸ਼ਿਵਾਲਿਕ ਐਵੀਨਿਊ ਖੇਤਰ ਦੀਆਂ ਸਮੱਸਿਆਵਾਂ ਜਲਦ ਹੱਲ ਕਰਵਾਈਆਂ ਜਾਣਗੀਆਂ : ਕੰਗ

ਖਰੜ, 24 ਫਰਵਰੀ (ਗੁਰਮੁੱਖ ਸਿੰਘ ਮਾਨ)-ਅੱਜ ਵਾਰਡ ਨੰਬਰ 8 ਵਿਚਲੀ ਸ਼ਿਵਾਲਿਕ ਐਵੀਨਿਊ ਵਿਖੇ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਮਨਬੀਰ ਸਿੰਘ ਸੰਧੂ, ਜਨਰਲ ਸਕੱਤਰ ਜਯੋਤਸਨਾ, ਕੈਸ਼ੀਅਰ ਪੀ. ਡੀ. ਐਸ. ਰਾਣਾ ਅਤੇ ਮੈਂਬਰ ਵਿਨੋਦ ਮਿੱਡਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਢਿੱਲੋਂ ਨੇ ਸ਼ੁਰੂ ਕਰਵਾਇਆ 96 ਲੱਖ ਦੀ ਲਾਗਤ ਨਾਲ ਬਣਨ ਵਾਲੇ ਪੁਲ ਦਾ ਕੰਮ

ਲਾਲੜੂ, 24 ਫਰਵਰੀ (ਰਾਜਬੀਰ ਸਿੰਘ)-ਹਲਕਾ ਡੇਰਾਬੱਸੀ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਿਕਾਸ ਪੱਖੋਂ ਪੰਜਾਬ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਇੰਚਾਰਜ ...

ਪੂਰੀ ਖ਼ਬਰ »

ਚੰਡੀਗੜ੍ਹ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਸਬੰਧੀ ਰੋਸ ਪ੍ਰਦਰਸ਼ਨ

ਚੰਡੀਗੜ੍ਹ, 24 ਫਰਵਰੀ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਵਲੋਂ ਅੱਜ ਇੱਥੇ ਆਪਣੀਆਂ ਮੰਗਾਂ ਲੈ ਕੇ ਪ੍ਰਦਰਸ਼ਨ ਕੀਤਾ ਗਿਆ | ਸੀ.ਟੀ.ਯੂ ਦੇ ਡੀਪੂ ਨੇ 25 ਵਿਖੇ ਇਸ ਪ੍ਰਦਰਸ਼ਨ ਦੌਰਾਨ ਪ੍ਰਸ਼ਾਸਨ ਦੀਆਂ ਨੀਤੀਆਂ ਦੀ ਪੁਰਜ਼ੋਰ ...

ਪੂਰੀ ਖ਼ਬਰ »

ਗੁਰਦੁਆਰਾ ਫ਼ਤਿਹਜੰਗ ਸਾਹਿਬ ਚੱਪੜਚਿੜੀ ਵਿਖੇ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 24 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਅਤੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ 'ਚ ਸੁਸ਼ੋਭਿਤ ਗੁਰਦੁਆਰਾ ਫ਼ਤਿਹਜੰਗ ਸਾਹਿਬ ਚੱਪੜਚਿੜੀ (ਮੁਹਾਲੀ) ਵਿਖੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ...

ਪੂਰੀ ਖ਼ਬਰ »

ਭਗਤ ਧੰਨਾ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ 29 ਤੋਂ

ਐੱਸ. ਏ. ਐੱਸ. ਨਗਰ 24 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਭਗਤ ਧੰਨਾ ਜੀ ਦੀ ਯਾਦ 'ਚ ਸੁਸ਼ੋਭਿਤ ਗੁਰਦੁਆਰਾ ਧੰਨਾ ਭਗਤ ਫੇਜ਼-8 (ਨੇੜੇ ਵਾਈ. ਪੀ. ਐੱਸ.) ਮੁਹਾਲੀ ਵਿਖੇ ਭਗਤ ਧੰਨਾ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 29 ਫਰਵਰੀ ਅਤੇ 1 ਮਾਰਚ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX