ਤਾਜਾ ਖ਼ਬਰਾਂ


ਝਾਰਖੰਡ: ਬੋਕਾਰੋ 'ਚ 75 ਸਾਲਾ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਹੋਈ ਮੌਤ
. . .  2 minutes ago
ਰਾਂਚੀ, 9 ਅਪ੍ਰੈਲ - ਝਾਰਖੰਡ ਦੇ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ ਹੋ ਗਈ ਹੈ। ਬੋਕਾਰੋ ਦੇ 75 ਸਾਲ ਦੇ ਕੋਰੋਨਾ ਪਾਜ਼ੀਟਿਵ ਮਰੀਜ਼ ਦੀ...
ਪੰਜਾਬ 'ਚ ਲਾਕਡਾਊਨ ਦੌਰਾਨ ਫ਼ੀਸ ਮੰਗਣ ਵਾਲੇ 15 ਹੋਰ ਪ੍ਰਾਈਵੇਟ ਸਕੂਲਾਂ ਨੂੰ ਸਿੱਖਿਆ ਵਿਭਾਗ ਵੱਲੋਂ ਨੋਟਿਸ ਜਾਰੀ
. . .  25 minutes ago
ਚੰਡੀਗੜ੍ਹ, 9 ਅਪ੍ਰੈਲ- ਪੰਜਾਬ 'ਚ ਲਾਕਡਾਊਨ ਦੇ ਚੱਲਦਿਆਂ ਫ਼ੀਸ ਮੰਗਣ ਦੇ ਦੋਸ਼ 'ਚ ਸਿੱਖਿਆ ਵਿਭਾਗ ਨੇ 15 ਹੋਰ ਨਿੱਜੀ ਸਕੂਲਾਂ ਨੂੰ ਕਾਰਨ...
ਅੱਜ ਮੰਤਰੀਆਂ ਦੇ ਸਮੂਹ ਦੀ ਹੋਵੇਗੀ ਉੱਚ ਪੱਧਰੀ ਬੈਠਕ
. . .  36 minutes ago
ਬਠਿੰਡਾ ਜ਼ਿਲ੍ਹੇ 'ਚ 27 ਹੋਰ ਰਿਪੋਰਟਾਂ ਆਈਆਂ ਨੈਗੇਟਿਵ
. . .  46 minutes ago
ਬਠਿੰਡਾ, 9 ਅਪ੍ਰੈਲ (ਅੰਮ੍ਰਿਤਪਾਲ ਸਿੰਘ ਵਲਾਣ)- ਬਠਿੰਡਾ ਜ਼ਿਲ੍ਹੇ ਲਈ ਵੱਡੀ ਰਾਹਤ ਵਾਲੀ ਖ਼ਬਰ ਆਈ ਹੈ ਕਿ ਜ਼ਿਲ੍ਹੇ 'ਚ ਕੋਰੋਨਾ ਦੇ ਸ਼ੱਕੀ 27 ਜਣਿਆਂ....
ਗੁਰੂਹਰਸਹਾਏ ਹਲਕੇ 'ਚ 18 ਹਜ਼ਾਰ ਪਰਿਵਾਰ ਹਨ ਰਾਸ਼ਨ ਦੇ ਲੋੜਵੰਦ : ਰਾਣਾ ਸੋਢੀ
. . .  49 minutes ago
ਗੁਰੂਹਰਸਹਾਏ, 9 ਅਪ੍ਰੈਲ (ਹਰਚਰਨ ਸਿੰਘ ਸੰਧੂ)- ਕੋਰੋਨਾ ਦੀ ਬਿਮਾਰੀ ਦੇ ਚੱਲਦਿਆਂ ਹਾਲਾਤ ਬਹੁਤ ਨਾਜ਼ੁਕ ਹੋ ਗਏ ਹਨ ਅਜਿਹੇ 'ਚ ਰੋਜ਼ਾਨਾ ਕਮਾ ਕੇ ਆਪਣੇ ਪਰਿਵਾਰ ਪਾਲ ....
ਅਲਬਰਟਾ ਸੂਬੇ ਅੰਦਰ 1423 ਕੇਸਾਂ 'ਚੋ 519 ਲੋਕ ਤੰਦਰੁਸਤ ਹੋਏ
. . .  59 minutes ago
ਕੈਲਗਰੀ, 9 ਅਪ੍ਰੈਲ (ਜਸਜੀਤ ਸਿੰਘ ਧਾਮੀ)- ਅਲਬਰਟਾ ਸੂਬੇ ਅੰਦਰ ਕੁੱਲ ਕੇਸ 1423 ਹੋਣ ਉਪਰੰਤ ਕੁੱਲ ਮੌਤਾਂ ਦੀ ਗਿਣਤੀ 29 ਅਤੇ 519 ਮਰੀਜ਼ ਤੰਦਰੁਸਤ ਹੋ ...
ਲੁੱਟਾਂ ਖੋਹਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਨੌਜਵਾਨ ਦਾ ਕੋਰੋਨਾਵਾਇਰਸ ਟੈਸਟ ਪਾਜ਼ੀਟਿਵ ਆਉਣ 'ਤੇ ਐੱਸ.ਐੱਚ.ਓ ਸਮੇਤ 7 ਮੁਲਾਜ਼ਮ ਇਕਾਂਤਵਾਸ ਵਿਚ ਭੇਜੇ
. . .  about 1 hour ago
ਲੁਧਿਆਣਾ, 9 ਅਪ੍ਰੈਲ (ਪਰਮਿੰਦਰ ਸਿੰਘ ਅਹੂਜਾ) - ਲੁੱਟਾਂ ਖੋਹਾਂ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਨੌਜਵਾਨ ਸੌਰਵ ਸਹਿਗਲ ਦਾ ਕੋਰੋਨਾਵਾਇਰਸ ਟੈਸਟ ਪਾਜ਼ੀਟਿਵ ਆਉਣ 'ਤੇ ਐਸ.ਐਚ.ਓ ਸਮੇਤ 7 ਪੁਲਿਸ ਮੁਲਾਜ਼ਮਾਂ ਨੂੰ ਇਕਾਂਤਵਾਸ ਵਿਚ ਭੇਜ ਦਿੱਤਾ ਗਿਆ ਹੈ ਸੌਰਵ ਸਹਿਗਲ ਨੂੰ ਥਾਣਾ ਫੋਕਲ ਪੁਆਇੰਟ ਦੀ ਪੁਲਿਸ...
ਜਲੰਧਰ ਜ਼ਿਲ੍ਹੇ 'ਚ ਅੱਜ ਇਸ ਭਾਅ 'ਤੇ ਵਿਕਣਗੇ ਫਲ ਤੇ ਸਬਜ਼ੀਆਂ
. . .  about 1 hour ago
ਜਲੰਧਰ, 9 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ 'ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ ਸਕਦੇ ਹਨ। ਜ਼ਿਕਰਯੋਗ ਹੈ ਕਿ ਕੋਰੋਨਾਵਾਇਰਸ ਦੇ ਕਾਰਨ ਭਾਰਤ ਸਮੇਤ ਪੰਜਾਬ 'ਚ ਲਾਕਡਾਊਨ ਹੈ ਤੇ ਕਰਫ਼ਿਊ ਦੇ...
ਜਲੰਧਰ 'ਚ ਕੋਰੋਨਾਵਾਇਰਸ ਦੇ ਪਾਜ਼ੀਟਿਵ ਮਰੀਜ਼ ਦੀ ਹੋਈ ਮੌਤ
. . .  about 1 hour ago
ਜਲੰਧਰ, 9 ਅਪ੍ਰੈਲ (ਐਮ.ਐਸ.ਲੋਹੀਆ) - ਜਲੰਧਰ 'ਚ ਬੀਤੇ ਕੱਲ੍ਹ ਮਿੱਠਾ ਬਾਜ਼ਾਰ ਦੇ ਪ੍ਰਵੀਨ ਕੁਮਾਰ ਦਾ ਕੋਰੋਨਾਵਾਇਰਸ ਪਾਜ਼ੀਟਿਵ ਆਇਆ ਸੀ ਤੇ ਅੱਜ ਉਨ੍ਹਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਉਹ 60 ਸਾਲ ਦੇ ਦੱਸੇ ਜਾਂਦੇ ਹਨ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਇਹਤਿਆਤਨ ਤੇ ਟੈਸਟ ਲਈ ਸਿਵਲ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਕਾਰਨ 17 ਮੌਤਾਂ, 540 ਨਵੇਂ ਕੇਸ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 9 ਅਪ੍ਰੈਲ - ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਦੇ ਜਾਰੀ ਅੰਕੜਿਆਂ ਅਨੁਸਾਰ ਭਾਰਤ ਵਿਚ ਕੋਰੋਨਾਵਾਇਰਸ ਦੇ ਕੇਸ ਵੱਧ ਕੇ 5734 ਹੋ ਗਏ ਹਨ। 166 ਮੌਤਾਂ ਹੋਈਆਂ ਹਨ ਅਤੇ ਪਿਛਲੇ 24 ਘੰਟਿਆਂ ਵਿਚ 540 ਕੇਸ ਸਾਹਮਣੇ ਆਏ ਹਨ ਤੇ 17 ਮੌਤਾਂ...
ਜਗਰਾਉਂ ਨੇੜੇ ਚੌਂਕੀਮਾਨ ਇਲਾਕੇ 'ਚ ਇਕ 15 ਸਾਲਾ ਲੜਕੇ ਦਾ ਕੋਰੋਨਾ ਆਇਆ ਪਾਜ਼ੀਟਿਵ
. . .  about 2 hours ago
ਚੌਂਕੀਮਾਨ, 9 ਅਪ੍ਰੈਲ (ਤਜਿੰਦਰ ਸਿੰਘ ਚੱਢਾ) - ਅੱਜ ਮੁਹੰਮਦ ਰਫ਼ੀਕ ਪੁੱਤਰ ਨੂਰ ਮੁਹੰਮਦ ਵਾਸੀ ਚੌਂਕੀਮਾਨ ਰੋਡ ਗੁੜੇ ਦਾ ਕੋਰੋਨਾਵਾਇਰਸ ਦਾ ਟੈਸਟ ਪਾਜ਼ੀਟਿਵ ਆਇਆ ਹੈ। ਇਹ ਜਾਣਕਾਰੀ ਗੁਰਦੀਪ ਸਿੰਘ ਗੋਸਲ ਡੀ.ਐਸ.ਪੀ. ਜਗਰਾਉਂ ਨੇ ਦਿੱਤੀ ਤੇ ਕਿਹਾ ਕਿ ਰਫ਼ੀਕ ਤਬਲੀਗੀ ਜਮਾਤ ਨਾਲ ਸਬੰਧ ਰੱਖਦਾ ਹੈ...
ਪਾਜ਼ੀਟਿਵ ਮਰੀਜ਼ ਨਾਲ ਰਹੇ ਕੁੱਝ ਵਿਅਕਤੀਆਂ ਨੂੰ ਸਿਹਤ ਵਿਭਾਗ ਨੇ ਭੇਜਿਆ ਇਕਾਂਤਵਾਸ
. . .  about 2 hours ago
ਮੁੱਲਾਂਪੁਰ, 9 ਅਪ੍ਰੈਲ (ਦਲਬੀਰ ਖੈਰਪੁਰ) - ਜਵਾਹਰਪੁਰ ਵਾਸੀ ਕੋਰੋਨਾ ਪਾਜ਼ੀਟਿਵ ਮਰੀਜ਼ ਨਾਇਬ ਸਿੰਘ ਦੇ ਸੰਪਰਕ 'ਚ ਰਹੇ ਇਲਾਕੇ ਪਿੰਡ ਪੜਛ ਦੇ ਜਸਵੀਰ ਸਿੰਘ ਤੇ ਮੇਵਾ ਸਿੰਘ, ਪਿੰਡ ਸੂੰਕ ਦੇ ਦਿਲਬਾਗ ਸਿੰਘ, ਨਾਡਾ ਦੇ ਸੁਰਜੀਤ ਰਾਮ ਤੇ ਚੰਡੀਗੜ੍ਹ ਦੇ ਪਿੰਡ ਖੁੱਡਾ ਅਲੀਸ਼ੇਰ ਦਾ ਰਾਮ ਕੁਮਾਰ ਦੇ ਸਿਹਤ ਵਿਭਾਗ...
ਅੱਜ ਦਾ ਵਿਚਾਰ
. . .  about 2 hours ago
ਬਿਜਲੀ ਮੁਲਾਜ਼ਮਾਂ ਵੱਲੋਂ ਤਨਖਾਹ ਕਟੌਤੀ ਦੀ ਨਿਖੇਧੀ
. . .  1 day ago
ਬਜ਼ੁਰਗਾਂ ਦੀ ਪਰੇਸ਼ਾਨੀ ਨੂੰ ਦੇਖਦਿਆਂ ਬੈਂਕ ਨੇ ਕੀਤਾ ਕੁਰਸੀਆਂ ਦਾ ਇੰਤਜ਼ਾਮ
. . .  1 day ago
ਹਰੀਕੇ ਪੱਤਣ,8 ਅਪ੍ਰੈਲ (ਸੰਜੀਵ ਕੁੰਦਰਾ)ਕੋਰੋਨਾ ਵਾਇਰਸ ਦੇ ਸੰਕਟ ਨੂੰ ਦੇਖਦਿਆਂ ਲਗਾਏ ਗਏ ਕਰਫਿਊ ਵਿੱਚ ਢਿੱਲ ਦਿੰਦਿਆਂ ਸਰਕਾਰ ਨੇ ਬੈਂਕਾਂ ਖੋਲਣ ਦੇ ਹੁਕਮ ਦਿੱਤੇ ਹਨ ਪਰੰਤੂ ਬੈਂਕਾਂ ਅੱਗੇ ਲੱਗਦੀ ਭਾਰੀ ਭੀੜ ਜਿੱਥੇ ਕੋਰੋਨਾ ਵਰਗੀ ਮਹਾਂਮਾਰੀ ਨੂੰ ਸੱਦਾ ਦਿੰਦੀ ਹੈ ਉੱਥੇ ਹੀ...
ਜ਼ਿਲ੍ਹਾ ਐੱਸ ਏ ਐੱਸ ਨਗਰ 'ਚ ਅੱਜ 10 ਮਰੀਜ਼ ਕੋਰੋਨਾ ਪਾਜ਼ੀਟਿਵ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਦੇ 3 ਸ਼ੱਕੀ ਲੋਕਾਂ ,ਚੋਂ ਦੋ ਦੀ ਕੋਰੋਨਾ ਰਿਪੋਰਟ ਨੈਗੇਟਿਵ, ਇਕ ਦੇ ਮੁੜ ਮੰਗੇ ਸੈਂਪਲ
. . .  1 day ago
ਲੁਧਿਆਣਾ ਵਿਚ ਦੋ ਹੋਰ ਮਰੀਜ਼ਾਂ ਵਿਚ ਕੋਰੋਨਾ ਵਾਇਰਸ ਦੀ ਸ਼ਿਕਾਇਤ ਪਾਈ ਗਈ
. . .  1 day ago
ਪੀ ਜੀ ਆਈ 'ਚ ਦਾਖ਼ਲ ਚਿਤਾਮਲੀ ਦੇ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਹੋਈ ਮੌਤ
. . .  1 day ago
ਕੋਰੋਨਾ ਪਾਜ਼ੀਟਿਵ ਵਿਅਕਤੀ ਦੇ ਸੰਪਰਕ ਚ ਆਉਣ ਵਾਲੇ 10 ਵਿਅਕਤੀਆਂ ਨੂੰ ਇਕਾਂਤਵਾਸ ਵਿਚ ਰੱਖਿਆ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ : ਪ੍ਰਸ਼ਾਸਨ ਨੇ ਮਿੱਠਾ ਬਾਜ਼ਾਰ ਦੇ ਘਰਾਂ ਨੂੰ ਕੀਤਾ ਕੁਆਰਨਟਾਈਨ
. . .  1 day ago
ਸੋਸ਼ਲ ਮੀਡੀਆ 'ਤੇ ਹਜ਼ਰਤ ਮੁਹੰਮਦ ਅਤੇ ਮੁਸਲਿਮ ਭਾਈਚਾਰੇ 'ਤੇ ਟਿੱਪਣੀ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ
. . .  1 day ago
ਔਰਤ ਦੀ ਕੋਰੋਨਾ ਵਾਇਰਸ ਦੇ ਲੱਛਣਾਂ ਕਾਰਨ ਹੋਈ ਮੌਤ, ਕੱਲ੍ਹ ਆਵੇਗੀ ਰਿਪੋਰਟ
. . .  1 day ago
ਕੋਰੋਨਾ ਤੋਂ ਬਚਾਅ ਲਈ ਸਰਕਾਰੀ ਕੰਮ ਈ-ਮੇਲ, ਵੀਡੀਓ ਕਾਨਫਰੰਂਸਿੰਗ ਆਦਿ ਰਾਹੀਂ ਕਰਨ ਦੇ ਹੁਕਮਾਂ ਤੋਂ ਪਿੱਛੇ ਹਟੀ ਸਰਕਾਰ
. . .  1 day ago
ਜਲੰਧਰ 'ਚ ਇੱਕ ਹੀ ਦਿਨ ਆਇਆ ਕੋਰੋਨਾ ਦਾ ਦੂਸਰਾ ਮਾਮਲਾ ਪਾਜ਼ੀਟਿਵ
. . .  1 day ago
ਕੋਵਿਡ-19 ਤੋਂ ਸਿਹਤਯਾਬ ਹੋਏ ਸਰਪੰਚ ਹਰਪਾਲ ਸਿੰਘ ਪਠਲਾਵਾ ਨੇ ਸਰਕਾਰ, ਪ੍ਰਸ਼ਾਸਨ ਤੇ ਡਾਕਟਰਾਂ ਦਾ ਕੀਤਾ ਧੰਨਵਾਦ
. . .  1 day ago
ਕੋਰੋਨਾ ਵਾਇਰਸ : ਯੂ ਕੇ 'ਚ ਅੱਜ ਹੋਈਆਂ 936 ਮੌਤਾਂ
. . .  1 day ago
ਪੰਜਾਬ 'ਚ ਕੋਰੋਨਾ ਕਾਰਨ ਹੁਣ ਤੱਕ 8 ਮੌਤਾਂ, 106 ਮਾਮਲਿਆਂ ਦੀ ਪੁਸ਼ਟੀ
. . .  1 day ago
ਮਸਜਿਦ 'ਚ ਰਹਿਣ ਵਾਲੇ 12 ਲੋਕ ਆਈਸੋਲੇਸ਼ਨ ਲਈ ਲਏ ਗਏ ਕਬਜ਼ੇ 'ਚ
. . .  1 day ago
ਕੈਪਟਨ ਨੇ ਕਰਫਿਊ ਵਧਾਉਣ ਦੀਆਂ ਰਿਪੋਰਟਾਂ ਨੂੰ ਕੀਤਾ ਖ਼ਾਰਜ
. . .  1 day ago
ਮੋਹਾਲੀ 'ਚ ਕੋਰੋਨਾ ਦੇ 4 ਹੋਰ ਮਾਮਲਿਆਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 30
. . .  1 day ago
ਸੁਖਬੀਰ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਲਈ ਮੁਆਵਜ਼ੇ ਦੀ ਅਪੀਲ
. . .  1 day ago
ਪਠਾਨਕੋਟ : 19 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ
. . .  1 day ago
ਕੋਵਿਡ-19 ਦੀ ਜਾਂਚ ਲਈ “psdm.gov.in” 'ਤੇ ਸਵੈ-ਮੁਲਾਂਕਣ ਟੂਲ ਕਿੱਟ ਜਾਰੀ
. . .  1 day ago
ਕੋਰੋਨਾ ਪੀੜਤ ਔਰਤ ਦੇ ਸੰਪਰਕ ਵਾਲੇ ਭੇਜੇ ਗਏ 11 ਨਮੂਨਿਆਂ 'ਚੋਂ 10 ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਕੋਰੋਨਾ ਤੋਂ ਬਚਾਅ ਲਈ ਈ-ਮੇਲ, ਈ-ਆਫਿਸ ਤੇ ਵੀਡੀਓ ਕਾਨਫਰੰਂਸਿੰਗ ਰਾਹੀਂ ਹੋਵੇਗਾ ਸਰਕਾਰੀ ਕੰਮ
. . .  1 day ago
ਕੋਰੋਨਾ ਤੋਂ ਬਚਾਅ ਲਈ ਸਮੁੱਚੇ ਅੰਮ੍ਰਿਤਸਰ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫ਼ੈਸਲਾ
. . .  1 day ago
ਤਾਲਾਬੰਦੀ ਤੋਂ ਬਾਹਰ ਨਿਕਲਣ ਦੇ ਤਰੀਕੇ ਲੱਭਣ ਲਈ ਹੋਵੇਗਾ ਟਾਸਕ ਫੋਰਸ ਦਾ ਗਠਨ - ਕੈਪਟਨ
. . .  1 day ago
ਮੁਸਲਿਮ ਆਗੂਆਂ ਦੇ ਸੰਪਰਕ 'ਚ ਆਉਣ ਵਾਲੀ ਇੱਕ ਲੜਕੀ ਸਮੇਤ 20 ਸ਼ੱਕੀਆਂ ਦੇ ਲਏ ਨਮੂਨੇ
. . .  1 day ago
14 ਅਪ੍ਰੈਲ ਤੋਂ ਅੱਗੇ ਕਰਫ਼ਿਊ ਵਧਾਉਣ ਸਬੰਧੀ ਅਜੇ ਕੋਈ ਫ਼ੈਸਲਾ ਨਹੀਂ ਹੋਇਆ - ਪੰਜਾਬ ਸਰਕਾਰ ਵੱਲੋਂ ਅਟਕਲਾਂ ਨੂੰ ਕੀਤਾ ਖ਼ਾਰਜ
. . .  1 day ago
ਵੱਧ ਸਕਦੈ ਲਾਕਡਾਊਨ - ਪ੍ਰਧਾਨ ਮੰਤਰੀ ਨੇ ਸਰਬ ਦਲੀ ਬੈਠਕ ’ਚ ਦਿੱਤੇ ਸੰਕੇਤ
. . .  1 day ago
ਅਜੀਤ ਅਖ਼ਬਾਰ ’ਚ ਲੱਗੀ ਖ਼ਬਰ ਦਾ ਹੋਇਆ ਅਸਰ, ਗਊਸ਼ਾਲਾ ’ਚ ਤੂੜੀ ਦੀ ਕਮੀ ਹੋਈ ਦੂਰ
. . .  1 day ago
ਕੋਰੋਨਾਵਾਇਰਸ : ਫ਼ਰੀਦਕੋਟੋਂ ਭੇਜੇ ਆਖ਼ਰੀ 61 ਸੈਂਪਲਾਂ ਚੋਂ 60 ਆਏ ਨੈਗੇਟਿਵ
. . .  1 day ago
ਦੇਸੀ ਪਿਸਟਲ ਸਮੇਤ ਮੇਹਲੀ ਚੌਕੀ ਪੁਲਿਸ ਮੁਲਾਜ਼ਮਾਂ ਵੱਲੋਂ ਨੌਜਵਾਨ ਕਾਬੂ
. . .  1 day ago
ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਖੁਦ ਨੂੰ ਕੀਤਾ ਇਕਾਂਤਵਾਸ
. . .  1 day ago
ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਕੀਤਾ ਗਿਆ ਸਿਵਲ ਹਸਪਤਾਲ ਦਾ ਦੌਰਾ
. . .  1 day ago
ਕੋਰੋਨਾ ਵਾਇਰਸ ਤੋਂ ਮਰਨ ਵਾਲੇ ਵਿਅਕਤੀ ਦਾ ਖਰਚਾ ਕਰਕੇ ਖੁਦ ਸਸਕਾਰ ਕਰਾਂਗਾ -ਸੁੱਚਾ ਸਿੰਘ ਕੈਨੇਡਾ
. . .  1 day ago
ਕੋਰੋਨਾ ਤੋਂ ਬਚਣਾ ਹੈ ਤਾਂ ਘਰ ਬੈਠਣਾ ਹੀ ਹੋਵੇਗਾ - ਕੇਂਦਰੀ ਮੰਤਰੀ ਸੋਮ ਪ੍ਰਕਾਸ਼
. . .  1 day ago
ਟੂਰਿਜ਼ਮ ਮੰਤਰਾਲਾ ਵਲੋਂ 15 ਅਕਤੂਬਰ ਤੱਕ ਹੋਟਲ, ਰੈਸਟੋਰੈਂਟ ਜਾਂ ਰਿਜ਼ਾਰਟ ਬੰਦ ਰੱਖਣ ਦਾ ਕੋਈ ਆਦੇਸ਼ ਨਹੀਂ ਜਾਰੀ ਹੋਇਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਫੱਗਣ ਸੰਮਤ 551

ਸਨਅਤ ਤੇ ਵਪਾਰ

ਸਮੇਂ ਦੇ ਹਾਣ ਦੀ ਤਕਨੀਕ ਵਿਕਸਿਤ ਕਰਨ ਦੀ ਜ਼ਰੂਰਤ- ਨਡੇਲਾ

ਮੁੰਬਈ, 24 ਫਰਵਰੀ (ਏਜੰਸੀ)- ਮਾਇਕ੍ਰੋਸਾਫ਼ਟ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਸੱਤਿਆ ਨਡੇਲਾ ਨੇ ਭਾਰਤੀ ਉਦਯੋਗ ਜਗਤ ਦੇ ਦਿਗਜ਼ਾਂ ਨੂੰ ਸਮੇਂ ਦੇ ਹਾਣ ਦੀ ਤਕਨੀਕੀ ਸਮਰੱਥਾ ਦਾ ਨਿਰਮਾਣ ਕਰਨ ਨੂੰ ਕਿਹਾ ਹੈ | ਤਿੰਨ ਦਿਨ ਦੀ ਭਾਰਤ ਯਾਤਰਾ 'ਤੇ ਆਏ ਨਡੇਲਾ ਨੇ ਸੋਮਵਾਰ ਨੂੰ ਮਾਈਕ੍ਰੋਸਾਫ਼ਟ ਦੇ 'ਫਿਊਚਰ ਡੀਕੋਡੇਡ ਸੀ.ਈ.ਓ. ਸੰਮੇਲਨ' ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਮੁੱਖ ਕਾਰਜਕਾਰੀ ਅਧਿਕਾਰੀਆਂ ਨੂੰ ਆਪਣੀ ਤਕਨੀਕੀ ਸਮਰੱਥਾ ਵਿਕਸਤ ਕਰਨੀ ਚਾਹੀਦੀ ਹੈ | ਨਾਲ ਹੀ ਉਨ੍ਹਾਂ ਨੂੰ ਇਹ ਵੀ ਸੁਨਿਸਚਤ ਕਰਨਾ ਚਾਹੀਦਾ ਹੈ ਕਿ ਹੱਲ ਉਸੇ ਸਮੇਂ ਹੋਵੇ | ਉਨ੍ਹਾਂ ਨੇ ਕਿਹਾ ਕਿ ਪਿਛਲੇ ਦਹਾਕੇ ਦੌਰਾਨ ਕਈ ਸਮੂਹ ਉੱਭਰੇ ਹਨ, ਪਰ ਇਹ ਕਾਫ਼ੀ ਨਹੀਂ ਹੈ | ਨਡੇਲਾ ਨੇ ਕਿਹਾ ਕਿ ਸਾਨੂੰ ਇਹ ਸੁਨਿਸਚਤ ਕਰਨਾ ਹੋਵੇਗਾ ਕਿ ਡਿਜੀਟਲ ਬਦਲਾਅ ਉਤਪਾਦਨ ਵਧਾਉਣ ਵਾਲਾ ਹੋਵੇ | ਉਨ੍ਹਾਂ ਨੇ ਕਿਹਾ ਕਿ ਭਾਰਤ 'ਚ 72 ਫ਼ੀਸਦੀ ਸਾਫ਼ਟਵੇਅਰ ਇੰਜੀਨੀਅਰਾਂ ਦੀਆਂ ਨੌਕਰੀਆਂ ਤਕਨੀਕੀ ਉਦਯੋਗ ਤੋਂ ਬਾਹਰ ਹਨ | ਇਸੇ ਪ੍ਰੋਗਰਾਮ 'ਚ ਸੰਬੋਧਨ ਕਰਦਿਆਂ ਟਾਟਾ ਕੰਸਲਟੈਂਸੀ ਸਰਵਿਸਿਜ਼ (ਟੀ.ਸੀ.ਐਸ.) ਦੇ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਪ੍ਰਬੰਧ ਨਿਰਦੇਸ਼ਕ ਰਾਜੇਸ਼ ਗੋਪੀਨਾਥਨ ਨੇ ਕਿਹਾ ਕਿ ਤਕਨੀਕ 'ਚ ਬਦਲਾਅ ਦੇ ਲਈ ਕੰਪਨੀ ਅੰਦਰੂਨੀ ਹੁਨਰ ਨੂੰ ਸਿੱਖਿਅਤ ਕਰਨ ਨੂੰ ਪਹਿਲ ਦਿੰਦੀ ਹੈ | ਉਨ੍ਹਾਂ ਨੇ ਕਿਹਾ ਕਿ ਕੰਪਨੀ 'ਚ ਸਾਡੀ ਕੋਸ਼ਿਸ਼ ਹੁੰਦੀ ਹੈ ਕਿ ਚੰਗੇ ਹੁਨਰ ਨੂੰ ਰੋਕਿਆ ਜਾਵੇ ਅਤੇ ਇਸ ਦੇ ਲਈ ਸਾਨੂੰ ਬਾਹਰ ਤੋਂ ਲੋਕ ਨਹੀਂ ਲੱਭਣੇ ਪੈਂਦੇ |
ਭਾਰਤ ਇਕ ਪ੍ਰਮੁੱਖ ਡਿਜੀਟਲ ਸਮਾਜ ਬਣਨ ਲਈ ਤਿਆਰ- ਮੁਕੇਸ਼ ਅੰਬਾਨੀ
ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਕਿਹਾ ਹੈ ਕਿ ਭਾਰਤ ਇਕ ਪ੍ਰਮੁੱਖ ਡਿਜੀਟਲ ਸਮਾਜ ਬਣਨ ਤਿਆਰ ਹੈ | ਇਸ ਦੇ ਨਾਲ ਹੀ ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਜਲਦ ਹੀ ਭਾਰਤ ਦੁਨੀਆ ਦੀਆਂ ਸਿਖਰਲੀਆਂ ਤਿੰਨ ਅਰਥ ਵਿਵਸਥਾਵਾਂ 'ਚ ਸ਼ਾਮਿਲ ਹੋ ਜਾਵੇਗਾ | ਅੰਬਾਨੀ ਨੇ ਕਿਹਾ ਕਿ ਇਸ ਵੱਡੇ ਬਦਲਾਅ 'ਚ ਮੋਬਾਈਲ ਨੈੱਟਵਰਕ ਦਾ ਫੈਲਾ ਪ੍ਰਮੁੱਖ ਭੂਮਿਕਾ ਨਿਭਾ ਰਿਹਾ ਹੈ | ਇਹ ਪਹਿਲਾਂ ਦੇ ਮੁਕਾਬਲੇ ਤੇਜ਼ੀ ਨਾਲ ਕੰਮ ਕਰ ਰਿਹਾ ਹੈ | ਅੰਬਾਨੀ ਨੇ ਕਿਹਾ ਕਿ ਇਸ ਦੀ ਸ਼ੁਰੂਆਤ 2014 'ਚ ਪ੍ਰਧਾਨ ਮੰਤਰੀ ਦੇ ਡਿਜੀਟਲ ਭਾਰਤ ਦੇ ਦਿ੍ਸ਼ਟੀਕੋਣ ਦੇ ਨਾਲ ਹੋਈ ਸੀ | 38 ਕਰੋੜ ਲੋਕ ਹੁਣ ਜੀਓ ਦੀ 4ਜੀ ਤਕਨੀਕ ਦੀ ਵਰਤੋਂ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਜੀਓ ਤੋਂ ਬਾਅਦ ਡਾਟਾ ਸਪੀਡ 21 ਐਮ.ਬੀ.ਪੀ.ਐਸ. ਤੱਕ ਪੁੱਜ ਗਈ ਹੈ | ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਭਾਰਤ ਯਾਤਰਾ ਦਾ ਜ਼ਿਕਰ ਕਰਦਿਆਂ ਅੰਬਾਨੀ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਜੋ ਭਾਰਤ ਦੇਖਿਆ ਹੈ, ਉਹ ਪਹਿਲੇ ਅਮਰੀਕੀ ਰਾਸ਼ਟਰਪਤੀਆਂ ਦੁਆਰਾ ਦੇਖੇ ਭਾਰਤ ਤੋਂ ਅਲੱਗ ਹੈ |

ਮਾਰੂਤੀ ਨੇ ਵਿਟਾਰਾ ਬਰੇਜ਼ਾ ਦਾ ਪੈਟਰੋਲ ਵਰਜਨ ਉਤਾਰਿਆ

ਨਵੀਂ ਦਿੱਲੀ, 24 ਫਰਵਰੀ (ਏਜੰਸੀ)- ਦੇਸ਼ ਦੀ ਸਭ ਤੋਂ ਵੱਡੀ ਕਾਰ ਕੰਪਨੀ ਮਾਰੂਤੀ ਸੁਜ਼ੂਕੀ ਨੇ ਆਪਣੀ ਪ੍ਰਸਿੱਧ ਕੰਪੈਕਟ ਐਸ.ਯੂ.ਵੀ. ਵਿਟਾਰਾ ਬਰੈਜ਼ਾ ਦਾ ਪੈਟਰੋਲ ਵਰਜਨ ਪੇਸ਼ ਕੀਤਾ ਹੈ | ਇਸ ਦੀ ਦਿੱਲੀ 'ਚ ਐਕਸ ਸ਼ੋਅਰੂਮ ਕੀਮਤ 7.34 ਲੱਖ ਤੋਂ 11.4 ਲੱਖ ਰੁਪਏ ਦੇ ਅੰਦਰ ...

ਪੂਰੀ ਖ਼ਬਰ »

ਭਾਰਤ ਪੇਅ ਨੇ ਐਨ.ਬੀ.ਐੱਫ਼.ਸੀ. ਸ਼ੁਰੂ ਕਰਨ ਦੇ ਲਈ ਜੋੜੇ 7.5 ਕਰੋੜ ਡਾਲਰ

ਬੈਂਗਲੁਰੂ, 24 ਫਰਵਰੀ (ਇੰਟ.)- ਫਿਨਟੈੱਕ ਸਟਾਰਟਅਪ ਭਾਰਤਪੇਅ ਨੂੰ 7.5 ਕਰੋੜ ਡਾਲਰ ਦੀ ਰਾਸ਼ੀ ਮਿਲੀ ਹੈ | ਭਾਰਤਪੇਅ ਇਸ ਦੀ ਵਰਤੋਂ ਆਪਣੀ ਨਾਨ-ਬੈਂਕਿੰਗ ਫਾਇਨਾਂਸ਼ੀਅਲ ਕੰਪਨੀ (ਐਨ.ਬੀ.ਐੱਫ਼.ਸੀ.) ਦੇ ਲਈ ਕਰੇਗੀ | ਐਨ.ਬੀ.ਐੱਫ਼.ਸੀ. ਦੇ ਲਈ ਹੁਣ ਰਿਜ਼ਰਵ ਬੈਂਕ ਆਫ਼ ਇੰਡੀਆ ...

ਪੂਰੀ ਖ਼ਬਰ »

ਹੁਣ ਇੰਡੀਅਨ ਬੈਂਕ ਦੇ ਏ.ਟੀ.ਐਮ. 'ਚੋਂ ਨਹੀਂ ਨਿਕਲੇਗਾ 2000 ਰੁਪਏ ਦਾ ਨੋਟ

ਬੈਂਗਲੁਰੂ, 24 ਫਰਵਰੀ (ਏਜੰਸੀ)- ਹੁਣ ਇੰਡੀਅਨ ਬੈਂਕ ਦੇ ਏ.ਟੀ.ਐਮ. 'ਚੋਂ 2000 ਰੁਪਏ ਦਾ ਨੋਟ ਨਹੀਂ ਨਿਕਲੇਗਾ ਕਿਉਂਕਿ ਬੈਂਕ ਨੇ ਗਾਹਕਾਂ ਦੀ ਸਹੂਲਤ ਲਈ ਏ.ਟੀ.ਐਮ. 'ਚ 2000 ਰੁਪਏ ਦੇ ਨੋਟ ਪਾਉਣਾ ਬੰਦ ਕਰ ਦਿੱਤਾ ਹੈ | ਰਿਜ਼ਰਵ ਬੈਂਕ ਦੇ ਅੰਕੜਿਆਂ ਦੇ ਮੁਤਾਬਿਕ ਦਸੰਬਰ 2019 ਤੱਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX