ਨਵੀਂ ਦਿੱਲੀ, 24 ਫਰਵਰੀ (ਬਲਵਿੰਦਰ ਸਿੰਘ ਸੋਢੀ)-ਪਾਕਿਸਤਾਨ 'ਚ ਰਹਿ ਰਹੇ ਹਿੰਦੂ, ਸਿੱਖ ਇਸਾਈ ਅਤੇ ਹੋਰ ਘੱਟ ਗਿਣਤੀ ਦੇ ਫਿਰਕਿਆਂ ਵਿਰੁੱਧ ਹਿੰਸਾ, ਨਾਬਾਲਗ ਲੜਕੀਆਂ ਦਾ ਅਪਹਰਣ, ਜਬਰ ਜਨਾਹ, ਧਰਮ ਪਰਿਵਰਤਨ ਅਤੇ ਜ਼ਬਰਨ ਵਿਆਹ ਅਤੇ ਘੱਟ ਗਿਣਤੀ ਫਿਰਕਿਆਂ ਦੇ ਧਰਮ ਸਥਾਨਾਂ 'ਤੇ ਹਮਲੇ ਲਗਾਤਾਰ ਜਾਰੀ ਹਨ | ਇਨ੍ਹਾਂ ਮੁੱਦਿਆਂ ਪ੍ਰਤੀ ਨੈਸ਼ਨਲ ਅਕਾਲੀ ਦਲ ਦੇ ਰਾਸ਼ਟਰੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਭਾਰਤ ਦੀ ਯਾਤਰਾ 'ਤੇ ਆਏ ਅਮਰੀਕਾ ਦੇ ਰਾਸ਼ਟਰਪਤੀ ਸ੍ਰੀ ਡੋਨਾਲਡ ਟਰੰਪ ਨੂੰ ਅਪੀਲ ਕੀਤੀ ਹੈ ਕਿ ਪਾਕਿਸਤਾਨ ਿਖ਼ਲਾਫ਼ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ 'ਤੇ ਰੋਸ ਮਾਰਚ ਵੀ ਕੱਢਿਆ | ਇਸ ਮੌਕੇ ਨੈਸ਼ਨਲ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਨਾਹਰੇਬਾਜ਼ੀ ਵੀ ਕੀਤੀ | ਇਸ ਮੌਕੇ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਉਪਰੋਕਤ ਮੁੱਦਿਆਂ ਪ੍ਰਤੀ ਪਾਕਿਸਤਾਨ ਸਰਕਾਰ ਸਖ਼ਤ ਕਾਰਵਾਈ ਕਰੇ | ਉਨ੍ਹਾਂ ਇਹ ਵੀ ਕਿਹਾ ਹੈ ਕਿ ਪਾਕਿਸਤਾਨ ਵਿਚ ਘੱਟ ਗਿਣਤੀਆਂ ਵਿਰੁੱਧ ਸਰਕਾਰ ਹੈ, ਜਿਸ ਪ੍ਰਤੀ ਕਾਰਵਾਈ ਹੋਣੀ ਚਾਹੀਦੀ ਹੈ | ਸੱਤਪਾਲ ਸਿੰਘ ਮੰਗਾ ਨੇ ਕਿਹਾ ਕਿ ਪਾਕਿਸਤਾਨ ਹਮੇਸ਼ਾਂ ਅੱਤਵਾਦ ਨੂੰ ਸ਼ਹਿ ਦਿੰਦਾ ਹੈ ਅਤੇ ਘੱਟ ਗਿਣਤੀ ਫਿਰਕਿਆਂ ਦੇ ਲੋਕ ਡਰੇ ਹੋਏ ਹਨ | ਬਿੰਦੀਆ ਮਲਹੋਤਰਾ ਨੇ ਕਿਹਾ ਕਿ ਪਾਕਿਸਤਾਨ ਵਿਚ ਘੱਟ ਗਿਣਤੀ ਫ਼ਿਰਕੇ ਦੀਆਂ ਬੱਚੀਆਂ 'ਤੇ ਅੱਤਿਆਚਾਰ ਕੀਤਾ ਜਾ ਰਿਹਾ ਹੈ | ਇਸ ਮੌਕੇ ਦਿੱਲੀ ਪ੍ਰਦੇਸ਼ ਨੈਸ਼ਨਲ ਅਕਾਲੀ ਦਲ ਦੇ ਪ੍ਰਧਾਨ ਦਰਸ਼ਨ ਸਿੰਘ ਆਸ਼ਟ, ਜਸਵਿੰਦਰ ਸਿੰਘ ਸੱਭਰਵਾਲ ਅਤੇ ਹੋਰ ਕਈ ਨੇਤਾ ਸ਼ਾਮਿਲ ਸਨ | ਨੈਸ਼ਨਲ ਅਕਾਲੀ ਦਲ ਵਲੋਂ ਅਮਰੀਕਾ ਦੂਤਾਵਾਸ ਨੂੰ ਮੰਗ ਪੱਤਰ ਦਿੱਤਾ ਗਿਆ |
ਨਵੀਂ ਦਿੱਲੀ, 24 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਸਰਕਾਰੀ ਫ਼ਲੈਟਾਂ 'ਤੇ ਪਿਛਲੇ ਸਮੇਂ ਤੋਂ ਕੁਝ ਲੋਕਾਂ ਨੇ ਕਬਜ਼ਾ ਕੀਤਾ ਹੋਇਆ ਹੈ ਅਤੇ ਇਹ ਲੋਕ ਸੇਵਾਮੁਕਤ ਹਨ ਪਰ ਫਿਰ ਵੀ ਸਰਕਾਰੀ ਫ਼ਲੈਟਾਂ ਵਿਚ ਰਹਿ ਰਹੇ ਹਨ | ਇਸ ਮਾਮਲੇ ਪ੍ਰਤੀ ਅਦਾਲਤ ਵੀ ਇਸ ਸਮੇਂ ...
ਨਵੀਂ ਦਿੱਲੀ, 24 ਫਰਵਰੀ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਵਾਇਰਸ ਪ੍ਰਤੀ ਦਿੱਲੀ ਦੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਪੂਰੀ ਤਰ੍ਹਾਂ ਨਾਲ ਜਾਗਰੂਕ ਕੀਤਾ ਜਾਵੇਗਾ | ਇਸ ਪ੍ਰਤੀ ਸਿੱਖਿਆ ਵਿਭਾਗ ਵਲੋਂ ਸਕੂਲਾਂ ਨੂੰ ਨਿਰਦੇਸ ਦਿੱਤਾ ਗਿਆ ਹੈ ਅਤੇ ਨਾਲ ਹੀ ਇਸ ਵਿਸ਼ੇ ...
ਨਵੀਂ ਦਿੱਲੀ, 24 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਵਿਕਾਸਪੁਰੀ ਪੁਲਿਸ ਨੇ 2 ਬਦਮਾਸ਼ਾਂ ਨੂੰ ਗਿ੍ਫ਼ਤਾਰ ਕੀਤਾ ਹੈ ਜੋ ਕਿ ਰਾਤ ਦੇ ਸਮੇਂ ਮੋਟਰਸਾਈਕਲ ਤੇ ਸਕੂਟਰੀ ਚੋਰੀ ਕਰਕੇ ਉਨ੍ਹਾਂ 'ਤੇ ਸਟੰਟਬਾਜ਼ੀ ਕਰਨ ਦੇ ਸ਼ੌਕੀਨ ਹਨ | ਪੁਲਿਸ ਨੇ ਉਨ੍ਹਾਂ ਕੋਲੋਂ ...
ਨਵੀਂ ਦਿੱਲੀ, 24 ਫਰਵਰੀ (ਬਲਵਿੰਦਰ ਸਿੰਘ ਸੋਢੀ)-ਕ੍ਰਾਂਤੀਕਾਰੀ ਯੁਵਾ ਸੰਗਠਨ (ਕੇ.ਵਾਈ.ਐੱਸ.) ਦੇ ਅਹੁਦੇਦਾਰਾਂ ਨੇ ਹੋਰ ਪ੍ਰਗਤੀਸ਼ੀਲ ਸੰਗਠਨਾਂ ਨਾਲ ਮਿਲ ਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਭਾਰਤ ਯਾਤਰਾ ਦੇ ਵਿਰੁੱਧ ਜੰਤਰ-ਮੰਤਰ 'ਤੇ ਵਿਰੋਧ ਪ੍ਰਦਰਸ਼ਨ ...
ਨਵੀਂ ਦਿੱਲੀ, 24 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪੰਜਾਬੀ ਬਾਗ ਅਤੇ ਮਾਦੀਪੁਰ ਚੌਕੀ ਦੇ ਪੁਲਿਸ ਅਧਿਕਾਰੀਆਂ ਨੇ ਏ.ਟੀ.ਐੱਮ ਦੀ ਤੋੜ-ਭੰਨ ਕਰ ਰਹੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ ਜੋ ਮਾਦੀਪੁਰ ਸਥਿਤ ਇਕ ਏ.ਟੀ.ਐੱਮ. ਨੂੰ ਖੋਲ੍ਹਣ ਦੀ ਕੋਸ਼ਿਸ਼ ਕਰ ...
ਨਵੀਂ ਦਿੱਲੀ, 24 ਫਰਵਰੀ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਲੋਕ ਮੰਚ ਦੀ ਸਾਹਿਤਕ ਇਕੱਤਰਤਾ ਵਿਚ ਪੰਜਾਬੀ ਗ਼ਜ਼ਲਕਾਰ ਸੁਲੱਖਣ ਸਰਹੱਦੀ ਨਾਲ ਰੂਬਰੂ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਦਿੱਲੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੀ ਮੁਖੀ ਡਾ. ਜਸਪਾਲ ਕੌਰ ਨੇ ਕੀਤੀ ਅਤੇ ...
ਨਵੀਂ ਦਿੱਲੀ, 24 ਫਰਵਰੀ (ਬਲਵਿੰਦਰ ਸਿੰਘ ਸੋਢੀ)-ਸੁਭਾਸ਼ ਚੋਪੜਾ ਕਾਂਗਰਸ ਪ੍ਰਦੇਸ਼ ਪ੍ਰਧਾਨ ਦੇ ਦਿੱਤੇ ਅਸਤੀਫ਼ੇ ਤੋਂ ਬਾਅਦ ਅਜੇ ਤੱਕ ਪ੍ਰਦੇਸ਼ ਪ੍ਰਧਾਨ ਦੀ ਜ਼ਿੰਮੇਵਾਰੀ ਕਿਸੇ ਨੂੰ ਨਹੀਂ ਦਿੱਤੀ ਗਈ ਅਤੇ ਨਾਲ ਹੀ ਇਸ ਜ਼ਿੰਮੇਵਾਰੀ ਨੂੰ ਲੈਣ ਪ੍ਰਤੀ ਕੋਈ ਨੇਤਾ ...
ਫ਼ਿਰੋਜ਼ਪੁਰ, 24 ਫਰਵਰੀ (ਜਸਵਿੰਦਰ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਖੇ 25 ਫਰਵਰੀ ਨੂੰ ਕੀਤੀ ਜਾ ਰਹੀ ਰੋਸ ਰੈਲੀ ਵਿਚ ਨੌਜਵਾਨ ਵਰਗ ਦੀ ਵੱਡੀ ਸ਼ਮੂਲੀਅਤ ਹੋਵੇਗੀ | ਇਹ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਸਰਕਲ ...
ਖੂਈਆਂ ਸਰਵਰ, 24 ਫਰਵਰੀ (ਜਗਜੀਤ ਸਿੰਘ ਧਾਲੀਵਾਲ)-ਨਜ਼ਦੀਕੀ ਪਿੰਡ ਦਲਮੀਰ ਖੇੜਾ ਵਿਚ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਤਿੰਨ ਜਣੇ ਗੰਭੀਰ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਪਾਲਾ ਸਿੰਘ ਪੁੱਤਰ ਸ਼ੇਰ ਸਿੰਘ ਦਾ ਆਪਣੇ ਗੁਆਂਢੀ ਅਮਰੀਕ ਸਿੰਘ ਪੁੱਤਰ ...
ਫ਼ਿਰੋਜ਼ਪੁਰ, 24 ਫਰਵਰੀ (ਜਸਵਿੰਦਰ ਸਿੰਘ ਸੰਧੂ)- ਦਿਨੋ-ਦਿਨ ਮਹਿੰਗੀ ਹੋ ਰਹੀ ਬਿਜਲੀ ਦਾ ਝਟਕਾ ਹਰ ਪੰਜਾਬ ਦੇ ਖਪਤਕਾਰ ਨੂੰ ਲੱਗਣ ਕਾਰਨ ਘਰਾਂ ਦੇ ਵਿਗੜੇ ਬਜਟ ਕਾਰਨ ਘਰ-ਘਰ ਦਾ ਦੁੱਖ ਬਿਆਨ ਕਰਦੇ ਹੋਏ ਸ਼ਹੀਦ ਊਧਮ ਸਿੰਘ ਯੂਥ ਕਲੱਬ ਖਾਈ ਫੇਮੇ ਕੀ ਦੇ ਆਗੂ ਅਤੇ ...
ਫ਼ਾਜ਼ਿਲਕਾ, 24 ਫਰਵਰੀ (ਦਵਿੰਦਰ ਪਾਲ ਸਿੰਘ)-ਅੰਜੁਮਨ ਸੰਸਥਾ ਵਲੋਂ ਕਰਵਾਏ ਗਏ ਮੁਸ਼ਾਇਰੇ ਦੌਰਾਨ ਉਚੇਚੇ ਤੌਰ 'ਤੇ ਫ਼ਾਜ਼ਿਲਕਾ ਪੁੱਜੇ ਉਰਦੂ ਦੇ ਮਹਾਨ ਸ਼ਾਇਰ ਡਾ. ਐੱਚ. ਕੇ. ਲਾਲ ਦਾ ਸੰਸਥਾ ਵਲੋਂ ਲਾਈਫ਼ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨ ਕੀਤਾ ਗਿਆ | ਦੇਸ਼ ਦੀ ...
ਮੰਡੀ ਅਰਨੀਵਾਲਾ, 24 ਫਰਵਰੀ (ਨਿਸ਼ਾਨ ਸਿੰਘ ਸੰਧੂ)-ਸਰਕਾਰੀ ਮਿਡਲ ਸਕੂਲ ਮੂਲਿਆਵਾਲੀ ਵਿਖੇ ਨੈਸ਼ਨਲ ਗਰੀਨ ਕਾਰਪਸ ਅਧੀਨ ਮੁਕਾਬਲੇ ਕਰਵਾਏ ਗਏ | ਸਾਇੰਸ ਅਧਿਆਪਕਾ ਸ਼੍ਰੀਮਤੀ ਸਵਾਤੀ ਚੁੱਘ ਦੁਆਰਾ ਬੱਚਿਆਂ ਨੂੰ ਵਾਤਾਵਰਨ, ਹਵਾ ਅਤੇ ਪਾਣੀ ਨੂੰ ਸਾਫ਼ ਰੱਖਣ ਵਿਚ ...
ਮੰਡੀ ਲਾਧੂਕਾ, 24 ਫਰਵਰੀ (ਰਾਕੇਸ਼ ਛਾਬੜਾ)-ਸਿੱਖਿਆ ਦੇ ਨਵੇਂ ਸੈਸ਼ਨ ਨੂੰ ਮੁੱਖ ਰੱਖਦੇ ਹੋਏ ਮੰਡੀ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਪਾਠ ਕਰਵਾਇਆ ਗਿਆ | ਫ਼ਾਜ਼ਿਲਕਾ ਤੋਂ ਆਏ ਭਾਈ ਸੁਖਵਿੰਦਰ ਸਿੰਘ ਦੇ ਰਾਗੀ ਜਥੇ ਨੇ ਕੀਰਤਨ ...
ਫ਼ਿਰੋਜ਼ਪੁਰ, 24 ਫਰਵਰੀ (ਜਸਵਿੰਦਰ ਸਿੰਘ ਸੰਧੂ)-ਅਕਾਲੀ ਦਲ ਬਾਦਲ ਦੇ ਯੂਥ ਵਿੰਗ ਸਰਕਲ ਜਨਰਲ ਸੈਕਟਰੀ ਜਸਵਿੰਦਰ ਸਿੰਘ ਇਲਮੇਵਾਲਾ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਐਲਾਣ ਕਰਦਿਆਂ ਕਿਹਾ ਕਿ ਉਹ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ...
ਜਲਾਲਾਬਾਦ, 24 ਫਰਵਰੀ(ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਸਰਕਾਰੀ ਸੀ. ਸੈ. ਸਕੂਲ ਲੜਕੇ ਵਿਖੇ ਪੰਜਾਬ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਦੀਆਂ ਹਦਾਇਤਾਂ ਅਨੁਸਾਰ ਬੀਤੇ ਦਿਨ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਫ਼ਿਰੋਜ਼ਪੁਰ ਵਲ਼ੋਂ ਐਕਸ਼ਨ ਰਿਸਰਚ ...
ਜਲੰਧਰ, 24 ਫਰਵਰੀ (ਸ਼ਿਵ ਸ਼ਰਮਾ)- ਜੀ. ਐੱਸ. ਟੀ. ਲਾਗੂ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਰਾਜ ਦੇ 6 ਮੋਬਾਈਲ ਵਿੰਗ ਤੋਂ ਬਿਨਾਂ ਬਿੱਲ ਦੇ ਸਾਮਾਨ ਦੀ ਜਾਂਚ ਕਰਨ ਦਾ ਕੰਮ ਵਾਪਸ ਲੈ ਲਿਆ ਹੈ ਤੇ ਹੁਣ ਮੋਬਾਈਲ ਵਿੰਗ ਨੂੰ ਜੀ. ਐੱਸ. ਟੀ. ਦੀਆਂ ਸਲਾਨਾ ਰਿਟਰਨਾਂ ਦਾ ਆਡਿਟ ਕਰਨ ...
ਅੰਮਿ੍ਤਸਰ, 24 ਫਰਵਰੀ (ਸੁਰਿੰਦਰ ਕੋਛੜ)-ਟਿਕ-ਟਾਕ ਬਣਾਉਣ ਦਾ ਸ਼ੌਾਕ ਲੋਕਾਂ ਦੇ ਸਿਰ ਚੜ੍ਹ ਬੋਲ ਰਿਹਾ ਹੈ | ਹੋਰਨਾਂ ਧਾਰਮਿਕ ਤੇ ਵਿਰਾਸਤੀ ਸਮਾਰਕਾਂ ਦੇ ਬਾਅਦ ਹੁਣ ਪਾਕਿਸਤਾਨ ਦੇ ਬਾਨੀ ਮੁਹੰਮਦ ਅਲੀ ਜ਼ਿਨਾਹ ਦੀ ਕਰਾਚੀ ਸਥਿਤ ਕਬਰ ਸਾਹਮਣੇ ਇਕ ਲੜਕੀ ਵਲੋਂ ਕੀਤੇ ...
ਚੰਡੀਗੜ੍ਹ, 24 ਫਰਵਰੀ (ਸੁਰਜੀਤ ਸਿੰਘ ਸੱਤੀ)-ਬਹਿਬਲ ਕਲਾਂ ਗੋਲੀਬਾਰੀ ਕੇਸ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ 'ਤੇ ਗੋਲੀ ਚਲਾਉਣ ਅਤੇ ਧਮਕੀਆਂ ਦੇਣ ਦੇ ਦੋਸ਼ 'ਚ ਫਸੇ ਜਗਦੀਪ ਸਿੰਘ ਤੇ ਲਵਪ੍ਰੀਤ ਸਿੰਘ, ਜਿਹੜੇ ਕਿ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ...
ਕਪੂਰਥਲਾ, 24 ਫਰਵਰੀ (ਸਡਾਨਾ)-ਅਧਿਆਪਕ ਦਲ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਜਵਾਹਰ ਨਗਰ ਲੁਧਿਆਣਾ ਵਿਖੇ ਚੇਅਰਮੈਨ ਤਜਿੰਦਰ ਸਿੰਘ ਸੰਗਰੇੜੀ, ਸੂਬਾ ਪ੍ਰਧਾਨ ਗੁਰਜੰਟ ਸਿੰਘ ਵਾਲੀਆ ਤੇ ਸਕੱਤਰ ਜਨਰਲ ਪਿ੍ੰਸੀਪਲ ਦਰਸ਼ਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ...
ਚੰਡੀਗੜ੍ਹ, 24 ਫਰਵਰੀ (ਸੁਰਜੀਤ ਸਿੰਘ ਸੱਤੀ)-ਬਹਿਬਲ ਕਲਾਂ ਗੋਲੀਬਾਰੀ ਕੇਸ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ 'ਤੇ ਗੋਲੀ ਚਲਾਉਣ ਅਤੇ ਧਮਕੀਆਂ ਦੇਣ ਦੇ ਦੋਸ਼ 'ਚ ਫਸੇ ਜਗਦੀਪ ਸਿੰਘ ਤੇ ਲਵਪ੍ਰੀਤ ਸਿੰਘ, ਜਿਹੜੇ ਕਿ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ...
ਬਟਾਲਾ, 24 ਫਰਵਰੀ (ਕਾਹਲੋਂ)-ਪੰਜਾਬ ਸਰਕਾਰ ਵਲੋਂ ਪੀ.ਐਚ.ਡੀ. ਚੈਂਬਰ ਆਫ ਕਾਮਰਸ ਐਾਡ ਇੰਡਸਟਰੀ ਦੇ ਸਹਿਯੋਗ ਨਾਲ 27 ਫਰਵਰੀ ਤੋਂ 2 ਮਾਰਚ ਤੱਕ ਰਾਸ਼ਟਰੀ ਪਸ਼ੂ ਧਨ ਚੈਂਪੀਅਨਸ਼ਿਪ ਅਤੇ ਐਗਰੀ ਐਕਸਪੋ-2020 ਕਰਵਾਈ ਜਾ ਰਹੀ ਹੈ | ਦੁੱਧ ਚੁਆਈ ਅਤੇ ਨਸਲ ਦੇ ਮੁਕਾਬਲਿਆਂ ਵਿਚ ...
ਚੰਡੀਗੜ, 24 ਫਰਵਰੀ (ਅਜਾਇਬ ਸਿੰਘ ਔਜਲਾ)-ਗਾਇਕ ਅਤੇ ਅਦਾਕਾਰ ਸਤਿੰਦਰ ਸਰਤਾਜ ਦੀ ਫ਼ਿਲਮ ਦਾ ਜਿਉਂ ਹੀ ਟ੍ਰੇਲਰ ਦਰਸ਼ਕਾਂ ਦੇ ਸਾਹਮਣੇ ਆਇਆ ਹੈ, ਉਸ ਨੂੰ ਭਰਵਾਂ ਹੁੰਗਾਰਾ ਮਿਲ ਰਿਹੈ | ਪੰਜਾਬੀ ਗਾਇਕੀ 'ਚ ਵੱਖਰੀ ਪੈੜਾਂ ਪਾਉਣ ਵਾਲੇ ਨਾਮਵਰ ਗਾਇਕ, ਗੀਤਕਾਰ ਤੇ ਹੁਣ ...
ਅੰਮਿ੍ਤਸਰ, 24 ਫ਼ਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਦਿੱਲੀ ਵਿਧਾਨ ਸਭਾ 'ਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਪੰਜਾਬ 'ਚ ਸਿਆਸਤ ਨਵੀਂ ਕਰਵਟ ਲੈ ਰਹੀ ਹੈ | ਸੂਬੇ 'ਚ ਸੱਤਾਧਾਰੀ ਕਾਂਗਰਸ ਦੀ ਤਰਸਯੋਗ ਹਾਲਤ, ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਅੰਦਰੂਨੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX