ਤਾਜਾ ਖ਼ਬਰਾਂ


ਜ਼ਿਲ੍ਹਾ ਮੁਕਤਸਰ ਹੋਇਆ ਕੋਰੋਨਾ ਮੁਕਤ, ਆਖਰੀ ਕੋਰੋਨਾ ਪੀੜਤ ਮਰੀਜ਼ ਨੂੰ ਮਿਲੀ
. . .  10 minutes ago
ਮਲੋਟ, 29 ਮਈ (ਗੁਰਮੀਤ ਸਿੰਘ ਮੱਕੜ) - ਸ਼ਹਿਰ ਨੇੜਲੇ ਪਿੰਡ ਥੇੜੀ ਵਿਖੇ ਕੋਵਿਡ ਹਸਪਤਾਲ ਵਿਖੇ ਕੋਰੋਨਾ ਪੀੜਤ ਸੀ.ਆਈ.ਐਸ.ਐਫ਼ ਦੇ ਜਵਾਨ ਮਨਜੀਤ ਸਿੰਘ ਨੂੰ ਛੁੱਟੀ ਮਿਲਣ ਉਪਰੰਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਕੋਰੋਨਾ ਮੁਕਤ ਹੋ ਗਿਆ ਹੈ। ਇਸ ਬਾਰੇ ਜਾਣਕਾਰੀ...
ਅਮਰੀਕਾ ਤੋਂ ਡਿਪੋਰਟ ਕੀਤੇ ਵਿਅਕਤੀਆਂ ਨੂੰ ਲੈ ਕੇ ਇਕ ਉਡਾਣ 2 ਜੂਨ ਨੂੰ ਪੁੱਜੇਗੀ
. . .  17 minutes ago
ਰਾਜਾਸਾਂਸੀ, 29 ਮਈ (ਹੇਰ) - ਕੋਰੋਨਾਵਾਇਰਸ ਕਰਕੇ ਠੱਪ ਹੋਈਆਂ ਹਵਾਈ ਸੇਵਾਵਾਂ ਜੋ ਮੁੜ ਸ਼ੁਰੂ ਹੋ ਗਈਆਂ। ਇਸ ਦੌਰਾਨ ਜਿਥੇ ਵੱਖ ਵੱਖ ਮੁਲਕਾਂ ਦੇ ਯਾਤਰੂਆਂ ਨੂੰ ਉਨ੍ਹਾਂ ਦੀ ਮੰਜਿਲ ਤੱਕ ਪਹੁੰਚਾਉਣ ਦੇ ਕਾਰਜ ਅਰੰਭ ਕੀਤੇ ਹਨ। ਉੱਥੇ ਹੀ, ਅਮਰੀਕਾ ਸਰਕਾਰ ਆਪਣੇ ਮੁਲਕ...
ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ ਐਲਾਨ ਸਕਦਾ 5 ਵੀਂ, 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦਾ ਨਤੀਜਾ
. . .  22 minutes ago
ਐੱਸ. ਏ. ਐੱਸ. ਨਗਰ, 29 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ 5 ਵੀਂ , 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੋਰਡ ਵਲੋਂ ਇਹ ਨਤੀਜਾ ਪ੍ਰੀਖਿਆਰਥੀਆਂ...
ਟਿੱਡੀਦਲ ਦੇ ਸੰਭਾਵਿਤ ਹਮਲੇ ਨੂੰ ਲੈ ਕੇ ਜ਼ਿਲ੍ਹੇ ਅਤੇ ਬਲਾਕ ਪੱਧਰ 'ਤੇ ਸਥਾਪਿਤ ਕੰਟਰੋਲ ਰੂਮ ਹਰ ਸਮੇਂ ਰਹਿਣਗੇ ਚਾਲੂ - ਡਿਪਟੀ ਕਮਿਸ਼ਨਰ
. . .  25 minutes ago
ਫ਼ਾਜ਼ਿਲਕਾ, 29 ਮਈ (ਪ੍ਰਦੀਪ ਕੁਮਾਰ)- ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਵਿਚ ਪਾਕਿਸਤਾਨ ਤੋ ਆਏ ਟਿੱਡੀ ਦਲ ਦੇ ਤਬਾਹੀ ਮਚਾਉਣ ਤੋ ਬਾਅਦ ਪੰਜਾਬ ਵਿਚ ਸੰਭਾਵਿਤ ਹਮਲੇ ਨੂੰ ਲੈ ਕੇ ਸੂਬੇ ਦੇ ਵੱਖ ਵੱਖ ਜਿੱਲ੍ਹਾ ਪ੍ਰਸ਼ਾਸਨ ਵਲ਼ੋਂ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ, ਇਸ ਦੇ ਤਹਿਤ...
ਟਰੱਕ ਚਾਲਕ ਤੇ ਸਹਾਇਕ ਨਸ਼ਾ ਸਪਲਾਈ ਕਰਦੇ ਹੋਏ ਕਾਬੂ
. . .  36 minutes ago
ਜੰਡਿਆਲਾ ਮੰਜਕੀ, 29 ਮਈ (ਸੁਰਜੀਤ ਸਿੰਘ ਜੰਡਿਆਲਾ) - ਸੀ.ਆਈ.ਏ. ਸਟਾਫ਼ ਜਲੰਧਰ ਦੀ ਟੀਮ ਵੱਲੋਂ ਇੱਕ ਟਰੱਕ ਚਾਲਕ ਅਤੇ ਉਸ ਦੇ ਸਾਥੀ ਨੂੰ ਜੰਡਿਆਲਾ-ਜਲੰਧਰ ਰੋਡ 'ਤੇ ਸਮਰਾਏ ਪੁਲੀ ਨੇੜੇ ਚੂਰਾ ਪੋਸਤ ਅਤੇ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਸਦਰ ਜਲੰਧਰ...
ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਭਾਰੀ ਜੁਰਮਾਨੇ ਕਰਨ ਦੇ ਦਿੱਤੇ ਹੁਕਮ
. . .  43 minutes ago
ਜਲੰਧਰ, 29 ਮਈ (ਚੰਦੀਪ ਭੱਲਾ) - ਪੰਜਾਬ ਸਰਕਾਰ ਦੇ ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਦਿੱਤੇ ਨਿਰਦੇਸ਼ਾਂ ਨੂੰ ਹੋਰ ਸਖ਼ਤ ਕਰਦੇ ਹੋਏ ਲਾਕਡਾਊਨ ਤੋੜਨ ਵਾਲਿਆ ਨੂੰ ਭਾਰੀ ਜੁਰਮਾਨੇ ਕਰਨ ਦੇ ਹੁਕਮ ਦਿੱਤੇ ਹਨ। ਨਵੇਂ ਹੁਕਮਾਂ ਅਨੁਸਾਰ ਮਾਸਕ...
ਪਠਾਨਕੋਟ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 1 hour ago
ਪਠਾਨਕੋਟ 29 ਮਈ (ਸੰਧੂ) - ਪਠਾਨਕੋਟ ਦੇ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐਸਐਮਓ ਡਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਤਿੰਨ ਕੋਰੋਨਾ ਪਾਜ਼ੀਟਿਵ ਵਿਅਕਤੀ ਇੰਦਰਾ ਕਾਲੋਨੀ ਨਿਵਾਸੀ...
ਤੇਜ ਝੱਖੜ੍ਹ ਨੇ ਨੌਜਵਾਨ ਦੀ ਲਈ ਜਾਨ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ 29 ਮਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਬੀਤੀ ਸ਼ਾਮ ਚੱਲੇ ਤੇਜ ਝੱਖੜ ਕਾਰਨ ਸੜਕ 'ਤੇ ਡਿੱਗੇ ਬਿਜਲੀ ਦੇ ਖੰਬੇ ਦੀਆਂ ਤਾਰਾਂ 'ਚ ਫਸਕੇ ਇਕ ਨੌਜਵਾਨ ਮੋਟਰਸਾਇਕਲ ਸਵਾਰ ਦੀ ਦੁਖਦਾਈ ਮੌਤ ਹੋਣ ਦੀ ਖਬਰ ਹੈ।ਮਾਮਲੇ ਦੀ...
ਗੀਤਕਾਰ ਯੋਗੇਸ਼ ਦਾ ਹੋਇਆ ਦਿਹਾਂਤ
. . .  about 1 hour ago
ਮੁੰਬਈ, 29 ਮਈ (ਇੰਦਰਮੋਹਨ ਪਨੂੰ) - ਬਾਲੀਵੁੱਡ ਦੇ ਉੱਘੇ ਗੀਤਕਾਰ ਯੋਗੇਸ਼ ਦਾ ਦਿਹਾਂਤ ਹੋ ਗਿਆ ਹੈ। ਉਹ 77 ਸਾਲ ਦੇ ਸਨ ਤੇ ਉਨ੍ਹਾਂ ਨੇ ਫਿਲਮੀ ਜਗਤ ਨੂੰ ਕਈ ਯਾਦਗਾਰੀ...
ਗੈਰ ਮਿਆਰੀ ਬੀਜ ਘੋਟਾਲਾ ਦੀ ਜਾਂਚ ਲਈ ਭਾਜਪਾਈਆਂ ਨੇ ਦਿੱਤਾ ਮਾਣਯੋਗ ਰਾਜਪਾਲ ਪੰਜਾਬ ਦੇ ਨਾਮ 'ਤੇ ਡੀ.ਸੀ. ਨੂੰ ਮੰਗ ਪੱਤਰ
. . .  about 1 hour ago
ਫ਼ਿਰੋਜ਼ਪੁਰ, 29 ਮਈ (ਜਸਵਿੰਦਰ ਸਿੰਘ ਸੰਧੂ)- ਉਜਾਗਰ ਹੋਏ ਬਹੁ ਕਰੋੜੀ ਗੈਰ ਮਿਆਰੀ ਬੀਜ ਘੋਟਾਲੇ ਦੀ ਤਹਿ ਤੱਕ ਜਾ ਕੇ ਇਸ ਪਿੱਛੇ ਛਿਪੇ ਸਿਆਸੀ, ਸਰਕਾਰੀ ਆਦਿ ਨਾਮਵਰ ਚਿਹਰਿਆਂ ਨੂੰ ਉਜਾਗਰ ਕਰਕੇ ਸਜ਼ਾ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਭਾਰਤੀ ਜਨਤਾ ਪਾਰਟੀ...
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਹੋਇਆ ਦਿਹਾਂਤ
. . .  about 2 hours ago
ਨਵੀਂ ਦਿੱਲੀ, 29 ਮਈ - ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਅੱਜ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਅਜੀਤ ਜੋਗੀ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਉਹ 20 ਦਿਨ ਤੋਂ ਰਾਏਪੁਰ ਦੇ ਹਸਪਤਾਲ ਵਿਚ ਭਰਤੀ ਸਨ ਤੇ...
ਪੁਲਿਸ ਪਾਰਟੀ ਨੇ ਘਰ ਜਾ ਕਿ ਮਨਾਇਆ ਬੱਚਿਆਂ ਦਾ ਜਨਮ ਦਿਨ
. . .  about 2 hours ago
ਖਮਾਣੋਂ, 29 ਮਈ (ਮਨਮੋਹਣ ਸਿੰਘ ਕਲੇਰ)- ਖਮਾਣੋਂ ਦੀ ਪੁਲਿਸ ਪਾਰਟੀ ਨੇ ਪਿੰਡ ਬਰਵਾਲੀ ਕਲਾਂ ਵਿਖੇ ਸ੍ਰੀ ਸੁਚਿੰਦਰ...
ਬਾਬਾ ਬਕਾਲਾ ਸਾਹਿਬ 'ਚ ਵੱਖ-ਵੱਖ ਪਿੰਡਾਂ ਨਾਲ ਸੰਬੰਧਿਤ 5 ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  about 2 hours ago
ਬਾਬਾ ਬਕਾਲਾ ਸਾਹਿਬ, 29 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ 'ਚ ਸਬ ਡਵੀਜ਼ਨ...
ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਲਾਇਆ ਸਬ ਡਿਵੀਜ਼ਨ ਅੱਗੇ ਧਰਨਾ
. . .  about 2 hours ago
ਬਿਜਲੀ ਸਪਲਾਈ ਠੱਪ, ਖਪਤਕਾਰ 'ਚ ਮੱਚੀ ਹਾਹਾਕਾਰ
. . .  about 2 hours ago
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਲਾਇਆ ਧਰਨਾ
. . .  about 2 hours ago
ਗੁਰੂ ਹਰਸਹਾਏ, 29 ਮਈ (ਕਪਿਲ ਕੰਧਾਰੀ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਅੱਜ ਥਾਣਾ ਗੁਰੂ ਹਰਸਹਾਏ...
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (ਏਕਤਾ) ਵੱਲੋਂ ਕੀਤਾ ਗਿਆ ਅਰਥੀ ਫ਼ੂਕ ਮੁਜ਼ਾਹਰਾ
. . .  about 2 hours ago
ਨਾਭਾ, 29 ਮਈ (ਕਰਮਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (ਏਕਤਾ) ਬਲਾਕ ਨਾਭਾ ਵੱਲੋਂ ਬਲਾਕ ਪ੍ਰਧਾਨ ...
ਪਠਾਨਕੋਟ 'ਚ ਸਿਹਤਯਾਬ ਹੋਏ ਕੋਰੋਨਾ ਦੇ ਦੋ ਮਰੀਜ਼
. . .  about 3 hours ago
ਪਠਾਨਕੋਟ, 29 ਮਈ (ਸੰਧੂ) - ਪਠਾਨਕੋਟ ਦੇ ਚਿੰਤਪੁਰਨੀ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ...
ਸਿਰਸਾ ਨੇ ਐਮਾਜ਼ਾਨ ਅਤੇ ਡਾਇਰੈਕਟਰਾਂ ਨੂੰ ਜਾਰੀ ਕੀਤਾ ਕਾਨੂੰਨੀ ਨੋਟਿਸ
. . .  about 3 hours ago
ਨਵੀਂ ਦਿੱਲੀ, 29 ਮਈ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਐਮਾਜ਼ਾਨ ਅਤੇ...
2 ਜੂਨ ਤੱਕ ਪੁਲਿਸ ਰਿਮਾਂਡ 'ਤੇ ਹੈਰੋਇਨ ਤਸਕਰੀ ਮਾਮਲੇ 'ਚ ਗ੍ਰਿਫ਼ਤਾਰ ਚੀਤਾ
. . .  about 3 hours ago
ਐੱਸ.ਏ.ਐੱਸ. ਨਗਰ, 29 ਮਈ (ਕੇ.ਐੱਸ. ਰਾਣਾ)- ਸਰਹੱਦੋਂ ਪਾਰ ਲਿਆਂਦੀ ਗਈ 532 ਕਿੱਲੋ ਹੈਰੋਇਨ ਤਸਕਰੀ ਮਾਮਲੇ...
ਅੰਮ੍ਰਿਤਸਰ 'ਚ ਕੋਰੋਨਾ ਦੇ 12 ਨਵੇਂ ਮਾਮਲਿਆਂ ਦੀ ਪੁਸ਼ਟੀ
. . .  about 3 hours ago
ਅੰਮ੍ਰਿਤਸਰ, 29 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ 12 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋਂ 5 ਮਾਨਾਂਵਾਲਾ ਬਲਾਕ, 5 ਬਾਬਾ ਬਕਾਲਾ, ਇੱਕ ਸ਼ਹਿਰੀ ਖੇਤਰ ਤੇ ਇੱਕ ਨਿੱਜੀ...
ਜਲੰਧਰ 'ਚ ਕੋਰੋਨਾ ਦੇ 7 ਨਵੇਂ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  about 3 hours ago
ਜਲੰਧਰ, 29 ਮਈ (ਐਮ.ਐੱਸ ਲੋਹੀਆ) - ਜਲੰਧਰ 'ਚ ਕੋਰੋਨਾ ਦੇ 7 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਉਣ ਨਾਲ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 246 ਹੋ ਗਈ ਹੈ। ਇਨ੍ਹਾਂ 'ਚ ਜਲੰਧਰ ਹਾਈਟ ਦੇ ਰਹਿਣ ਵਾਲੇ 35-35 ਸਾਲ ਦੇ ਔਰਤ ਅਤੇ ਮਰਦ, ਨਿਊ ਮਾਡਲ ਹਾਊਸ ਦੀ ਰਹਿਣ ਵਾਲੀ 35 ਸਾਲ ਦੀ ਔਰਤ, ਨਿਊ ਜਵਾਹਰ ਨਗਰ ਦੀ ਰਹਿਣ ਵਾਲੀ 31 ਸਾਲ ਦੀ ਔਰਤ...
ਰਜਵਾਹੇ ਦੇ ਓਵਰ ਫਲੋ ਹੋਣ ਕਾਰਨ ਬਠਿੰਡਾ-ਫਿਰੋਜ਼ਪੁਰ ਰੇਲਵੇ ਟਰੈਕ 'ਤੇ ਚੜਿਆ ਪਾਣੀ
. . .  about 4 hours ago
ਬਠਿੰਡਾ, 29 ਮਈ(ਨਾਇਬ ਸਿੱਧੂ)- ਬਠਿੰਡਾ ਦੇ ਐਨ.ਐਫ.ਐਲ ਫ਼ੈਕਟਰੀ ਕੋਲ ਰਜਵਾਹੇ ਦੇ ਪੁਲ 'ਚ ਝੱਖੜ ਕਾਰਨ ਦਰਖਤ ਟੁੱਟ ...
ਸੀ.ਪੀ.ਆਈ ਐਮ ਐਲ ਨਿਊ ਡੈਮੋਕਰੇਸੀ ਵੱਲੋਂ ਅਰਥੀ ਫੂਕ ਮੁਜ਼ਾਹਰਾ
. . .  about 4 hours ago
ਬਲਾਚੌਰ, 29 ਮਈ (ਦੀਦਾਰ ਸਿੰਘ ਬਲਾਚੌਰੀਆ)- ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਕੇਂਦਰ ਸਰਕਾਰ ...
ਦੋਰਾਹਾ ਦੇ ਇੱਕ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਸ਼ਹਿਰ 'ਚ ਸਹਿਮ ਦਾ ਮਾਹੌਲ
. . .  about 4 hours ago
ਦੋਰਾਹਾ, 29 ਮਈ (ਜਸਵੀਰ ਝੱਜ)- ਡੀ.ਐੱਸ.ਪੀ. ਪਾਇਲ ਹਰਦੀਪ ਸਿੰਘ ਚੀਮਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਚੇਤ ਸੰਮਤ 552
ਿਵਚਾਰ ਪ੍ਰਵਾਹ: ਯਤਨਸ਼ੀਲ ਮਨੁੱਖ ਨੂੰ ਸਦਾ ਆਸ ਰਹਿੰਦੀ ਹੈ ਅਤੇ ਉਹ ਯਤਨ ਕਰਨ ਦੀ ਹੋਰ ਕੋਸ਼ਿਸ਼ ਕਰਦਾ ਹੈ। -ਗੇਟੇ

ਲੁਧਿਆਣਾ + ਖੰਨਾ + ਜਗਰਾਓਂ

ਲੁਧਿਆਣਾ ਜਾਮਾ ਮਸਜਿਦ 'ਚ ਦੂਜੇ ਗੇੜ ਵਿਚ ਰਾਸ਼ਨ ਵੰਡਣ ਦਾ ਕੰਮ ਸ਼ੁਰੂ

ਲੁਧਿਆਣਾ, 28 ਮਾਰਚ (ਕਵਿਤਾ ਖੁੱਲਰ)-ਸ਼ਹਿਰ ਦੀ ਦਾਣਾ ਮੰਡੀ 'ਚ ਕੇਂਦਰ ਸਰਕਾਰ ਖਿਲਾਫ਼ 39 ਦਿਨ ਤੱਕ ਸ਼ਾਹੀਨ ਬਾਗ ਅੰਦੋਲਨ ਚਲਾਉਣ ਵਾਲੇ ਜਾਮਾ ਮਸਜਿਦ ਦੇ ਵਰਕਰ ਹੁਣ ਸਾਰੇ ਵੈਚਾਰਿਕ ਭਤਭੇਦ ਭੁਲਾ ਕੇ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦੀ ਪ੍ਰਧਾਨਗੀ 'ਚ ਕੋਰੋਨਾ ਵਾਇਰਸ ਦੇ ਇਸ ਸੰਕਟ ਵਿਚ ਇਨਸਾਨੀਅਤ ਨੂੰ ਬਚਾਉਣ ਲਈ ਕੀਤੇ ਜਾ ਰਹੇ ਸੰਘਰਸ਼ ਵਿਚ ਵੀ ਮੋਰਚਾ ਸੰਭਾਲ ਚੁੱਕੇ ਹਨ | ਨਾਇਬ ਸ਼ਾਹੀ ਇਮਾਮ ਮੌਲਾਨਾ ਮੁਹਮੰਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਬੀਤੇ ਇਕ ਹਫਤੇ ਤੋਂ ਜਰੂਰਤਮੰਦ ਪਰਿਵਾਰਾਂ 'ਚ ਰਾਸ਼ਨ ਵੰਡਣ ਤੋਂ ਬਾਅਦ ਹੁਣ ਜਾਮਾ ਮਸਜਿਦ ਤੋਂ ਰਾਸ਼ਨ ਵੰਡਣ ਦਾ ਦੂਜਾ ਚਰਨ ਸ਼ੁਰੂ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਜਾਮਾ ਮਸਜਿਦ ਦੇ ਪਹਿਲੇ ਚਰਨ ਵਿਚ 213 ਪਰਿਵਾਰਾਂ ਤੱਕ ਇਕ ਮਹੀਨੇ ਦਾ ਰਾਸ਼ਨ ਪਹੁੰਚਾਇਆ ਗਿਆ ਹੈ | ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਨੇ ਐਲਾਨ ਕੀਤੀ ਕਿ ਸਮੱਗਰੀ ਵੰਡਦੇ ਸਮੇਂ ਕਿਸੇ ਵੀ ਜਰੂਰਤਮੰਦ ਦੀ ਫੋਟੋ ਨਹੀਂ ਲਈ ਜਾਵੇਗੀ ਤਾਂ ਕਿ ਕਿਸੀ ਦੇ ਵੀ ਆਤਮ ਸਨਮਾਨ ਨੂੰ ਦੁੱਖ ਨਾ ਲੱਗੇ | ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਕੈਪਟਨ ਸਰਕਾਰ ਇਸ ਸੰਕਟ ਦੇ ਸਮੇਂ ਵਿੱਚ ਜੋ ਵੀ ਕੰਮ ਕਰ ਰਹੀ ਹੈ ਉਹ ਜਨਤਾ ਦੇ ਹਿੱਤ ਵਿਚ ਹੈ | ਉਨ੍ਹਾਂ ਕਿਹਾ ਕਿ ਅੱਜ ਦੇਸ਼ ਭਰ ਦੇ ਧਾਰਮਿਕ ਸਥਾਨਾਂ ਤੋਂ ਗਰੀਬਾਂ ਦਾ ਪੇਟ ਭਰਨ ਲਈ ਜੋ ਯਤਨ ਕੀਤੇ ਜਾ ਰਹੇ ਹਨ ਇਸ ਨੂੰ ਇਤਿਹਾਸ ਵਿਚ ਯਾਦ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਸਾਰੀਆਂ ਸਮਾਜਿਕ ਸੰਸਥਾਵਾਂ ਵਿਸ਼ੇਸ਼ ਰੂਪ ਨਾਲ ਇਸ ਗੱਲ ਵੱਲ ਧਿਆਨ ਦੇਣ ਕਿ ਜੋ ਲੋਕ ਆਪਣੀ ਪ੍ਰਤਿਸ਼ਠਾ ਦੀ ਵਜ੍ਹਾ ਨਾਲ ਲਾਈਨ ਵਿਚ ਲੱਗ ਕੇ ਫੋਟੋ ਖਿਚਵਾ ਕੇ ਰਾਸ਼ਨ ਲੈਣ ਤੋਂ ਕਤਰਾਉਂਦੇ ਹਨ, ਉਨ੍ਹਾਂ ਨੂੰ ਖਮੋਸ਼ੀ ਨਾਲ ਰਾਸ਼ਨ ਪਹੁੰਚਾਉਣ ਦਾ ਕੰਮ ਕੀਤਾ ਜਾਵੇ |

ਰਾਤ ਸਮੇਂ ਸਰਪੰਚਾਂ ਨੂੰ ਕਰਫ਼ਿਊ ਪਾਸ ਜਾਰੀ ਕਰਨ ਦਾ ਅਧਿਕਾਰ ਮਿਲਿਆ

ਲੁਧਿਆਣਾ/ਜਗਰਾਉਂ, 28 ਮਾਰਚ (ਪੁਨੀਤ ਬਾਵਾ,ਜੋਗਿੰਦਰ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਵਲੋਂ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਕਰਕੇ ਪੰਜਾਬ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਲੁਧਿਆਣਾ ਦੇ ਸਾਰੇ ਸਰਪੰਚਾਂ ਨੂੰ ਰਾਤ ...

ਪੂਰੀ ਖ਼ਬਰ »

ਫਿਲੌਰ ਤੋਂ ਮੱਧ ਪ੍ਰਦੇਸ਼ ਪੈਦਲ ਜਾਣ ਵਾਲੇ ਪ੍ਰਵਾਸੀਆਂ ਨੂੰ ਖਾਣ-ਪੀਣ ਦੀਆਂ ਵਸਤਾਂ, ਦਵਾਈਆਂ ਵੰਡੀਆਂ

ਲੁਧਿਆਣਾ, 28 ਮਾਰਚ (ਕਵਿਤਾ ਖੁੱਲਰ)-ਯੂਥ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰਾਂ ਨੇ ਫਿਲੌਰ ਤੋਂ ਮੱਧ ਪ੍ਰਦੇਸ਼ ਪੈਦਲ ਜਾਣ ਵਾਲੇ ਪ੍ਰਵਾਸੀਆਂ ਨੂੰ ਖਾਣ ਪੀਣ ਦੀਆਂ ਵਸਤਾਂ ਅਤੇ ਦਵਾਈਆਂ ਵੰਡੀਆਂ | ਮੱਧ ਪ੍ਰਦੇਸ਼ ...

ਪੂਰੀ ਖ਼ਬਰ »

ਸਿਨੇਮਾ ਸਕਰੀਨਾਂ ਦੇ ਪਰਦੇ ਬਦਲਣ ਦਾ ਕੰਮ ਕਰਨ ਵਾਲੇ ਮੁੰਬਈ ਨਿਵਾਸੀ 2 ਕਾਰੀਗਰ ਕਰਫ਼ਿਊ 'ਚ ਫ਼ਸੇ

ਲੁਧਿਆਣਾ, 28 ਮਾਰਚ (ਪੁਨੀਤ ਬਾਵਾ)-ਦੇਸ਼ ਭਰ ਵਿਚ ਸਿਨੇਮਾ ਸਕਰੀਨਾਂ ਦੇ ਪਰਦੇ ਬਦਲਣ ਦਾ ਕੰਮ ਕਰਨ ਵਾਲੇ ਮੁੰਬਈ ਦੇ ਮੌਰਿਆ ਗਾਉ ਨਾਲਾ ਸੁਪਾਰਾ ਦੇ ਵਸਨੀਕ ਦੋ ਕਾਰੀਗਰ 22 ਮਾਰਚ ਤੋਂ ਲੁਧਿਆਣਾ ਵਿਚ ਫ਼ਸੇ ਹੋਏ ਹਨ | 'ਅਜੀਤ' ਦੀ ਟੀਮ ਵਲੋਂ ਜਦੋਂ ਅੱਜ ਰੇਲਵੇ ਸਟੇਸ਼ਨ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਕਿਸੇ ਵੀ ਜ਼ਰੂਰੀ ਵਸਤੂ ਨੂੰ ਬਜ਼ਾਰੀ ਭਾਅ ਤੋਂ ਵੱਧ ਵੇਚਣ ਵਾਲੇ ਖਿਲਾਫ਼ ਕਾਰਵਾਈ ਕਰਨ ਦਾ ਫ਼ੈਸਲਾ

ਲੁਧਿਆਣਾ/ਜਗਰਾਉਂ, 28 ਮਾਰਚ (ਪੁਨੀਤ ਬਾਵਾ, ਜੋਗਿੰਦਰ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਵਲੋਂ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਤੋਂ ਬਚਾਅ ਲਈ ਜ਼ਿਲ੍ਹੇ ਅੰਦਰ ਅਣਮਿੱਥੇ ਸਮੇਂ ਲਈ ਕਰਫਿਊ ਲਗਾਇਆ ਗਿਆ ਹੈ | ਜਿਸ ਕਰਕੇ ...

ਪੂਰੀ ਖ਼ਬਰ »

ਜੇ ਸਕੂਲ ਪ੍ਰਬੰਧਕ ਫੀਸਾਂ ਭਰਨ ਲਈ ਮਜਬੂਰ ਤਾਂ ਸਾਡੇ ਨਾਲ ਕਰੋ ਸਪੰਰਕ-ਜਗਰੂਪ ਸਿੰਘ

ਲੁਧਿਆਣਾ, 28 ਮਾਰਚ (ਬੀ.ਐਸ.ਬਰਾੜ)-ਦੇਸ਼ ਭਰ ਵਿਚ ਫੈਲ ਰਹੇ ਕੋਰੋਨਾ ਵਾਈਰਸ ਨੂੰ ਲੈ ਕੇ ਸੂਬਾ ਸਰਕਾਰ ਵਲੋਂ ਦਿੱਤੇ ਹੁਕਮਾਂ ਅਨੁਸਾਰ ਸਕੂਲਾਂ ਵਿਚ ਚੱਲ ਰਹੀਆਂ ਪ੍ਰੀਖਿਆ ਬੰਦ ਕਰਕੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਛੁੱਟੀਆਂ ਕਰ ਦਿੱਤੀਆਂ ਹਨ | ਪਰ ਅਗਲੇ ...

ਪੂਰੀ ਖ਼ਬਰ »

ਹਲਕੇ 'ਚ ਜ਼ਰੂਰੀ ਵਸਤਾਂ ਸਬੰਧੀ ਕੋਈ ਵੀ ਦਿੱਕਤ ਨਹੀ ਆਵੇਗੀ-ਵਿਧਾਇਕ ਕੇ.ਡੀ.ਵੈਦ

ਡੇਹਲੋਂ, 28 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਕੋਰੋਨਾ ਵਾਇਰਸ ਕਾਰਨ ਸੂਬੇ ਅੰਦਰ ਕਰਫਿਊ ਦੌਰਾਨ ਹਲਕਾ ਗਿੱਲ ਅੰਦਰ ਵਸਦੇ ਸਮੂਹ ਲੋਕਾਂ ਨੂੰ ਖਾਣ ਪੀਣ ਵਾਲੀਆਂ ਅਤੇ ਜਰੂਰੀ ਵਸਤਾਂ ਦੀ ਕੋਈ ਵੀ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ, ਜਿਸ ਲਈ ਸਰਕਾਰ ਵਲੋਂ ਸਖਤ ਹਦਾਇਤਾਂ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਡਿਊਟੀ ਨਿਭਾਅ ਰਹੇ ਪੁਲਿਸ ਮੁਲਾਜ਼ਮ ਸ਼ਲਾਘਾ ਦੇ ਪਾਤਰ-ਠਾਕਰ ਦਲੀਪ ਸਿੰਘ

ਲੁਧਿਆਣਾ, 27 ਮਾਰਚ (ਕਵਿਤਾ ਖੁੱਲਰ)-ਅੱਜ ਸਾਰਾ ਵਿਸ਼ਵ ਕੋਰੋਨਾ ਨਾਮ ਦੀ ਭਿਆਨਕ ਬਿਮਾਰੀ (ਮਹਾਂਮਾਰੀ) ਨਾਲ ਲੜ ਰਿਹਾ ਹੈ, ਇਸ ਮਹਾਂਮਾਰੀ ਨਾਲ ਕਈ ਲੋਕ ਆਪਣੀ ਜਾਨ ਵੀ ਗੁਵਾ ਚੁੱਕੇ ਹਨ¢ ਸਰਕਾਰ, ਪ੍ਰਸ਼ਾਸਨ ਅਤੇ ਡਾਕਟਰ ਇਸ ਮਹਾਂਮਾਰੀ ਨਾਲ ਨਜਿਠੱਣ ਲਈ ਹਰ ਸੰਭਵ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਸ਼ਰਾਬ ਵੇਚ ਰਹੇ ਠੇਕੇਦਾਰ ਬਜਾਜ ਦੇ ਦੋ ਕਰਿੰਦੇ ਗਿ੍ਫ਼ਤਾਰ

ਲੁਧਿਆਣਾ, 28 ਮਾਰਚ (ਪਰਮਿੰਦਰ ਸਿੰਘ ਅਹੂਜਾ)-ਕਰਫ਼ਿਊ ਦੌਰਾਨ ਸ਼ਰਾਬ ਵੇਚ ਰਹੇ ਠੇਕੇਦਾਰ ਚੰਨੀ ਬਜਾਜ ਦੇ ਦੋ ਕਰਿੰਦਿਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗਿ੍ਫਤਾਰ ਕੀਤੇ ਗਏ ਕਥਿਤ ਦੋਸ਼ੀਆਂ ਵਿਚ ...

ਪੂਰੀ ਖ਼ਬਰ »

ਸਨਅਤੀ ਮਜ਼ਦੂਰ ਜਥੇਬੰਦੀਆਂ ਵਲੋਂ ਕੇਂਦਰ ਤੇ ਸੂਬਾ ਸਰਕਾਰ ਵਲੋਂ ਲੋਕਾਂ 'ਤੇ ਨਾਜਾਇਜ਼ ਪਾਬੰਦੀਆਂ ਲਗਾਉਣ ਦੀ ਨਿਖੇਧੀ

ਲੁਧਿਆਣਾ, 28 ਮਾਰਚ (ਪੁਨੀਤ ਬਾਵਾ)-ਟੈਕਸਟਾਈਲ ਹੌਜ਼ਰੀ ਕਾਮਗਾਰ ਯੂਨੀਅਨ ਦੇ ਆਗੂ ਰਾਜਵਿੰਦਰ ਅਤੇ ਕਾਰਖਾਨਾ ਮਜ਼ਦੂਰ ਯੂਨੀਅਨ ਦੇ ਆਗੂ ਲਖਵਿੰਦਰ ਨੇ ਕੋਰੋਨਾ ਵਾਇਰਸ ਕਰਕੇ ਲੋਕਾਂ ਦੀ ਅਸਲ ਵਿਚ ਸਹਾਇਤਾ ਕਰਨ ਦੀ ਬਜਾਏ ਕੇਂਦਰ ਤੇ ਸੂਬਾ ਸਰਕਾਰ ਲੋਕਾਂ 'ਤੇ ਨਾਜਾਇਜ਼ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਜਾ ਰਿਹਾ ਟਰਾਂਸਪੋਰਟ ਦਾ ਮਾਲਕ ਗਿ੍ਫ਼ਤਾਰ

ਲੁਧਿਆਣਾ, 28 ਮਾਰਚ (ਪਰਮਿੰਦਰ ਸਿੰਘ ਅਹੂਜਾ)-ਕਰਫ਼ਿਊ ਦੌਰਾਨ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਜਾ ਰਹੇ ਟਰਾਂਸਪੋਰਟ ਦੇ ਮਾਲਕ ਨੂੰ ਪੁਲਿਸ ਨੇ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਸਾਢੇ 9 ਕਿੱਲੋ ਭੁੱਕੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ...

ਪੂਰੀ ਖ਼ਬਰ »

ਕਰਫ਼ਿਊ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਵਾਉਣ ਲਈ ਹਰੇਕ ਥਾਣੇ ਵਿਚ ਤਾਇਨਾਤ ਹੋਵੇਗਾ ਸੀ.ਈ.ਓ

ਲੁਧਿਆਣਾ, 28 ਮਾਰਚ (ਪਰਮਿੰਦਰ ਸਿੰਘ ਅਹੂਜਾ)-ਪੁਲਿਸ ਪ੍ਰਸ਼ਾਸਨ ਵਲੋਂ ਕਰਫਿਊ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਵਾਉਣ ਲਈ ਹਰੇਕ ਥਾਣੇ ਵਿਚ ਇਕ ਸੀ.ਈ.ਓ. ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਅਧਿਕਾਰੀਆਂ ਵਲੋਂ ਜਾਰੀ ਕੀਤੇ ਗਏ ਹੁਕਮਾਂ ...

ਪੂਰੀ ਖ਼ਬਰ »

ਠੇਕਾ ਆਧਾਰਿਤ ਸਿਹਤ ਕਾਮਿਆਂ ਨੇ ਕੋਰੋਨਾ ਵਾਇਰਸ ਨਾਲ ਜੂਝਦਿਆਂ ਸੇਵਾਵਾਂ ਰੈਗੂਲਰ ਕਰਨ ਦੀ ਕੀਤੀ ਮੰਗ

ਲੁਧਿਆਣਾ, 28 ਮਾਰਚ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਠੇਕਾ ਆਧਾਰਿਤ ਸੇਵਾਵਾਂ ਨਿਭਾਅ ਰਹੇ ਕਾਮਿਆਂ ਨੇ ਕੋਰੋਨਾ ਵਾਇਰਸ ਦੇ ਹਾਲਾਤਾਂ ਨਾਲ ਜੂਝਦਿਆਂ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ | ਪੰਜਾਬ ਸੁਬਾਰਡੀਨੇਟ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਲੋਕਾਂ ਵੱਖ-ਵੱਖ ਮਨਜ਼ੂਰੀਆਂ ਲੈਣ ਲਈ ਈ. ਮੇਲ ਪਤੇ 'ਤੇ ਆਪਣੀ ਅਰਜ਼ੀ ਭੇਜਣ

ਲੁਧਿਆਣਾ, 28 ਮਾਰਚ (ਪੁਨੀਤ ਬਾਵਾ)-ਜ਼ਿਲ•ਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਵਲੋਂ ਵੱਖ-ਵੱਖ ਮਨਜ਼ੂਰੀਆਂ ਲੈਣ ਲਈ ਦਫ਼ਤਰਾਂ ਜਾਂ ਅਧਿਕਾਰੀਆਂ ਕੋਲ ਜਾਣ ਦੀ ਬਜਾਏ ਈ. ਮੇਲ ਪਤੇ 'ਤੇ ਆਪਣੀ ਅਰਜ਼ੀ ਭੇਣ ਕੇ ਮਨਜ਼ੂਰੀ ਲੈਣ ਦੀ ਅਪੀਲ ਕੀਤੀ ਹੈ | ...

ਪੂਰੀ ਖ਼ਬਰ »

ਖੰਨਾ ਨੇੜਲੇ ਪਿੰਡ ਦੇ 5 ਵਿਅਕਤੀਆਂ ਦੇ ਚਰਚਿਤ ਕੋਰੋਨਾ ਪੀੜਤ ਦੇ ਸੰਪਰਕ 'ਚ ਰਹਿਣ ਦਾ ਪਤਾ ਲੱਗਣ 'ਤੇ ਘਬਰਾਹਟ

ਐਸ. ਐਮ. ਓ. ਡਾ. ਅਜੀਤ ਸਿੰਘ ਨੇ ਕਿਹਾ ਕਿ ਪੰਜੇ ਵਿਅਕਤੀ ਸਿਹਤਮੰਦ ਪਰ ਇਕਾਂਤਵਾਸ ਦੇ ਹੁਕਮ ਖੰਨਾ, 28 ਮਾਰਚ (ਹਰਜਿੰਦਰ ਸਿੰਘ ਲਾਲ)-ਪੰਜਾਬ ਵਿਚ ਕੋਰੋਨਾ ਫ਼ੈਲਾਉਣ ਲਈ ਚਰਚਿਤ ਬਜ਼ੁਰਗ ਬਲਦੇਵ ਸਿੰਘ ਦੇ ਸੰਪਰਕ ਵਿਚ ਖੰਨਾ ਨੇੜਲੇ ਪਿੰਡ ਮਲਕਪੁਰ ਦੇ 5 ਵਿਅਕਤੀ ਵੀ ਆਏ ਹਨ ...

ਪੂਰੀ ਖ਼ਬਰ »

ਮਕਾਨ ਤੇ ਵਿਹੜੇ 'ਚ ਰਹਿਣ ਵਾਲੇ ਕਿਰਾਏਦਾਰਾਂ ਤੋਂ ਇਕ ਮਹੀਨਾ ਕਿਰਾਇਆ ਨਾ ਮੰਗਿਆ ਜਾਵੇ-ਅਗਰਵਾਲ

r ਕਿਹਾ ਉਲੰਘਣਾ ਕਰਨ '‘ਤੇ ਮਕਾਨ ਤੇ ਵਿਹੜੇ ਦੇ ਮਾਲਕ ਨੂੰ ਜੁਰਮਾਨਾ ਤੇ ਸਜ਼ਾ ਹੋਵੇਗੀ r ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਲਈ ਚਾਰ ਆਰਜ਼ੀ ਜੇਲ੍ਹਾਂ ਨਿਰਧਾਰਤ ਲੁਧਿਆਣਾ, 28 ਮਾਰਚ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟੇ੍ਰਟ ਕਮ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ...

ਪੂਰੀ ਖ਼ਬਰ »

ਅਕਾਲੀ ਦਲ ਨੇ ਲੋੜਵੰਦਾਂ ਦੀ ਸਹਾਇਤਾ ਲਈ ਪ੍ਰਸ਼ਾਸਨ ਨੂੰ ਮਾਲੀ ਸਹਾਇਤਾ ਸੌ ਾਪੀ

ਸਮਰਾਲਾ, 28 ਮਾਰਚ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਸਮਰਾਲਾ ਦੇ ਹਲਕਾ ਇੰਚਾਰਜ ਜਥੇ. ਸੰਤਾ ਸਿੰਘ ਉਮੈਦਪੁਰੀ ਦੀ ਅਗਵਾਈ ਵਿਚ ਸਾਬਕਾ ਵਿਧਾਇਕ ਜਗਵੀਵਨ ਸਿੰਘ ਖੀਰਨੀਆਂ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਢਿੱਲੋਂ ਨੇ ਕਰਫ਼ਿਊ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਜ਼ਰੂਰੀ ਵਸਤਾਂ ਦੀ ਕਾਲਾਬਾਜ਼ਾਰੀ ਰੋਕੀ ਜਾਵੇ-ਚੱਕ

ਮੁੱਲਾਂਪੁਰ-ਦਾਖਾ, 28 ਮਾਰਚ (ਨਿਰਮਲ ਸਿੰਘ ਧਾਲੀਵਾਲ)-ਕੋਵਿਡ-19 ਦੇ ਵਧ ਰਹੇ ਪ੍ਰਭਾਵ ਦੌਰਾਨ ਹਾੜ੍ਹੀ ਫ਼ਸਲ ਕਣਕ ਦੀ ਕਟਾਈ-ਗਹਾਈ ਸਮੇਂ ਕਿਸਾਨ-ਮਜ਼ਦੂਰਾਂ ਨੂੰ ਕਰਫ਼ਿਊ ਤੋਂ ਛੋਟ, ਕਣਕ ਦੀ ਖਰੀਦ ਢੋਆ-ਢੁਆਈ ਲਈ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਹੁਣ ਤੋਂ ਹੀ ...

ਪੂਰੀ ਖ਼ਬਰ »

ਮਾਂਗੇਵਾਲ ਪਰਿਵਾਰ ਨੇ 150 ਘਰਾਂ 'ਚ ਕਰੀਬ ਸਵਾ ਲੱਖ ਦੇ ਆਲੂ ਵੰਡੇ

ਮਲੌਦ, 28 ਮਾਰਚ (ਸਹਾਰਨ ਮਾਜਰਾ)-ਦੇਸ਼ ਵਿਚ ਕੋਰੋਨਾ ਵਾਇਰਸ ਦੇ ਫੈਲਣ ਨੂੰ ਲੈ ਕੇ ਜਿੱਥੇ ਸਰਕਾਰਾਂ ਸੁਹਿਰਦ ਹਨ, ਉੱਥੇ ਮਾਨਵਤਾ ਦੀ ਸੇਵਾ ਲਈ ਸਾਬਕਾ ਮੰਤਰੀ ਮਰਹੂਮ ਜਥੇ: ਹਰਨੇਕ ਸਿੰਘ ਮਾਂਗੇਵਾਲ, ਸਾਬਕਾ ਚੇਅਰਮੈਨ ਮਿਲਕ ਪਲਾਂਟ ਲੁਧਿਆਣਾ ਕੁਲਦੀਪ ਸਿੰਘ ਦੇ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਕਲੱਬ, ਐਨ. ਐੱਸ. ਐੱਸ ਵਲੰਟੀਅਰ ਪ੍ਰਸ਼ਾਸਨ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ-ਡਾਇਰੈਕਟਰ ਲੋਟੇ

ਪਾਇਲ, 28 ਮਾਰਚ (ਨਿਜ਼ਾਮਪੁਰ, ਰਜਿੰਦਰ ਸਿੰਘ)-ਯੁਵਕ ਸੇਵਾਵਾਂ ਸਹਾਇਕ ਡਾਇਰੈਕਟਰ ਲੁਧਿਆਣਾ ਦਵਿੰਦਰ ਸਿੰਘ ਲੋਟੇ ਨੇ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਵਿਚ ਲਾਕ ਡਾਊਨ ਕੀਤਾ ਗਿਆ ਹੈ, ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਬੁਨਿਆਦੀ ...

ਪੂਰੀ ਖ਼ਬਰ »

ਡੇਰਾ ਬਾਬਾ ਮਹਿਮੇ ਸ਼ਾਹ ਲੋਪੋ ਵਲੋਂ ਪ੍ਰਸ਼ਾਸਨ ਨੂੰ ਆਟਾ ਸੌ ਾਪਿਆ

ਸਮਰਾਲਾ, 28 ਮਾਰਚ (ਕੁਲਵਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਕਰਫ਼ਿਊ ਲਗਾਏ ਜਾਣ ਦੌਰਾਨ ਇਲਾਕੇ 'ਚ ਮੁਕੰਮਲ ਤੌਰ 'ਤੇ ਬੰਦ ਦੇ ਦੌਰਾਨ ਲੋਕਾਂ ਦੀ ਸਹੂਲਤ ਲਈ ਡੇਰਾ ਬਾਬਾ ਮਹਿਮੇ ਸ਼ਾਹ ਜੀ ਲੋਂਪੋ ਦੇ ਮਹੰਤ ਗੁਰਮੱਖ ਸਿੰਘ, ਭਾਈ ਜਸਵੀਰ ਸਿੰਘ, ਭਾਈ ਰਜਿੰਦਰ ਸਿੰਘ, ਭਾਈ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਆਨਲਾਈਨ ਸਿੱਖਿਆ

ਜਗਰਾਉਂ, 28 ਮਾਰਚ (ਜੋਗਿੰਦਰ ਸਿੰਘ)-ਦੁਨੀਆਂ ਵਿਚ ਕੋਰੋਨਾ ਮਹਾਂਮਾਰੀ ਦੇ ਫੈਲਣ ਕਾਰਨ ਭਾਰਤ ਸਰਕਾਰ ਨੇ ਲੋਕਾਂ ਦੀ ਸਿਹਤ ਅਤੇ ਭਲਾਈ ਨੂੰ ਧਿਆਨ ਵਿਚ ਰੱਖਦੇ ਹੋਏ ਜਨਤਾ ਕਰਫਿਊ ਦਾ ਐਲਾਨ ਕੀਤਾ ਗਿਆ¢ ਜਿਸ ਕਾਰਨ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਸੰਸਥਾਵਾਂ ਵੀ ਬੰਦ ...

ਪੂਰੀ ਖ਼ਬਰ »

ਕਰਫ਼ਿਊ ਕਾਰਨ ਜਗਰਾਉਂ 'ਚ ਹਰੀ ਮਿਰਚ 200 ਅਤੇ ਅਦਰਕ 400 ਰੁਪਏ ਕਿੱਲੋ ਵਿਕਣ ਲੱਗਾ

ਜਗਰਾਉਂ, 28 ਮਾਰਚ (ਗੁਰਦੀਪ ਸਿੰਘ ਮਲਕ)-ਦੇਸ਼ ਭਰ 'ਚ ਕੋਰੋਨਾ ਵਾਇਰਸ ਦੇ ਵਾਧੇ ਨੂੰ ਰੋਕਣ ਲਈ ਕੀਤੇ ਗਏ ਲਾਕਡਾਊਨ ਕਾਰਨ ਇਕ ਪਾਸੇ ਹਰੇਕ ਵਿਅਕਤੀ ਨਾਗਰਿਕ ਦੀ ਆਮਦਨ ਬੰਦ ਹੋ ਚੁੱਕੀ ਹੈ ਅਤੇ ਦੂਜੇ ਪਾਸੇ ਖਾਣ-ਪੀਣ ਵਾਲੀਆਂ ਵਸਤੂਆਂ ਦੀ ਅਸਮਾਨ ਛੂੰਹਦੀਆਂ ਮਹਿੰਗਾਈ ਨੇ ...

ਪੂਰੀ ਖ਼ਬਰ »

ਘੁਡਾਣੀ ਕਲਾਂ 'ਚ ਨੌਜਵਾਨਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਰਾੜਾ ਸਾਹਿਬ, 28 ਮਾਰਚ (ਸਰਬਜੀਤ ਸਿੰਘ ਬੋਪਾਰਾਏ)-ਕੋਰੋਨਾ ਵਾਇਰਸ ਤੋਂ ਬਚਣ ਲਈ ਲਗਾਏ ਗਏ ਕਰਫ਼ਿਊ ਕਾਰਨ ਗਰੀਬ ਤੇ ਮਜ਼ਦੂਰ ਪਰਿਵਾਰਾਂ ਨੂੰ ਜ਼ਿਆਦਾ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਿਸਾਨ ਆਗੂ ਸੁਦਾਗਰ ਸਿੰਘ ਘੁਡਾਣੀ ਨੇ ਦੱਸਿਆ ਕਿ ਜਿੱਥੇ ਸੂਬਾ ਪੱਧਰ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਡੇਹਲੋਂ ਵਲੋਂ ਤਿਆਰ ਲੰਗਰ ਲੋੜਵੰਦਾਂ ਦੇ ਘਰਾਂ ਤੱਕ ਪਹੁੰਚਾਇਆ

ਡੇਹਲੋਂ, 28 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸੂਬੇ ਭਰ ਵਿਚ ਲਗਾਏ ਕਰਫ਼ਿਊ ਕਾਰਨ ਲੋੜਵੰਦ ਲੋਕਾਂ ਲਈ ਭੋਜਨ ਪਹੁੰਚਾਉਣ ਲਈ ਗੁਰਦੁਆਰਾ ਦਮਦਮਾ ਸਾਹਿਬ ਡੇਹਲੋਂ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਵਿਸ਼ੇਸ਼ ਲੰਗਰ ...

ਪੂਰੀ ਖ਼ਬਰ »

'ਕੁਦਰਤੀ ਆਫ਼ਤ ਕੋਰੋਨਾ' ਇਕਾਂਤਵਾਸ ਲੋੜਵੰਦਾਂ ਲੋਕਾਂ ਦੀ ਮਦਦ ਸਮੇਂ ਰਾਸ਼ਨ 'ਚ ਕਿਤੇ ਕਾਣੀ ਵੰਡ ਨਾ ਹੋਵੇ

ਮੁੱਲਾਂਪੁਰ-ਦਾਖਾ, 28 ਮਾਰਚ (ਨਿਰਮਲ ਸਿੰਘ ਧਾਲੀਵਾਲ)-ਕੋਰੋਨਾ ਵਾਇਰਸ ਦੀ ਬਦੌਲਤ ਸਰਕਾਰਾਂ ਵਲੋਂ ਏਕਾਂਤਵਾਸ ਸਥਾਪਿਤ ਕਰਨ ਅਤੇ ਰਾਹਤ ਕਾਰਜਾਂ 'ਚ ਤੇਜ਼ੀ ਲਿਆਉਣ ਲਈ ਗਰੀਬਾਂ 'ਤੇ ਲੋੜਵੰਦਾਂ ਦੀ ਮੱਦਦ ਮੈਡੀਕਲ ਸਹੂਲਤ ਜਾਂ ਐਮਰਜੈਂਸੀ ਸੇਵਾਵਾਂ ਸਮੇਂ ਸਰਪੰਚ, ...

ਪੂਰੀ ਖ਼ਬਰ »

ਜਥੇਦਾਰ ਤਲਵੰਡੀ ਵਲੋਂ ਰਾਏਕੋਟ ਹਲਕੇ ਨੂੰ 4 ਭਾਗਾਂ ਵਿਚ ਵੰਡਿਆ

ਰਾਏਕੋਟ, 28 ਮਾਰਚ (ਬਲਵਿੰਦਰ ਸਿੰਘ ਲਿੱਤਰ)-ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਮੱਦੇਨਜ਼ਰ ਦੇਸ਼ ਭਰ ਵਿਚ ਲਗਾਏ ਕਰਫ਼ਿਊ ਕਾਰਨ ਲੋੜਵੰਦ ਅਤੇ ਕਿਰਤੀ ਮਜ਼ਦੂਰਾਂ ਦੇ ਚੁੱਲ੍ਹੇ ਚਲਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ...

ਪੂਰੀ ਖ਼ਬਰ »

ਪੰਜਾਬ ਦੇ ਬੁਰਾਇਲਰ ਪਾਲਕ ਦੀਵਾਲੀਆ ਹੋਣ ਕਿਨਾਰੇ

ਸਮਰਾਲਾ, 28 ਮਾਰਚ (ਰਾਮ ਗੋਪਾਲ ਸੋਫਤ)-ਕਰਫ਼ਿਊ ਕਾਰਨ ਪੰਜਾਬ ਦਾ ਇੰਡੀਪੈਂਡੈਂਟ ਬੁਰਾਇਲਰ ਉਦਯੋਗ ਵੈਂਟੀਲੇਟਰ 'ਤੇ ਹੈ ਅਤੇ ਜੇਕਰ ਸਰਕਾਰ ਨੇ ਤੁਰੰਤ ਰਾਹਤ ਦੇ ਕਦਮ ਨਾ ਚੁੱਕੇ ਤਾਂ ਖ਼ੁਰਾਕ ਦੀ ਅਣਹੋਂਦ ਕਾਰਨ ਪਾਣੀ ਦੇ ਆਸਰੇ ਜੀਅ ਰਹੇ ਬੁਰਾਇਲਰ ਭੁੱਖ ਨਾਲ ਮਰਨੇ ...

ਪੂਰੀ ਖ਼ਬਰ »

ਗੁਰਕੀਰਤ ਨੇ ਖੰਨਾ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਖੰਨਾ, 28 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਨੇ ਅਧਿਕਾਰੀਆਂ ਨਾਲ ਕੋਰੋਨਾ ਵਾਇਰਸ (ਕੋਵਿਡ-19) ਸਬੰਧੀ ਮੀਟਿੰਗ ਕੀਤੀ | ਜਿਸ ਵਿਚ ਦਿਹਾਤੀ ਅਤੇ ਸ਼ਹਿਰੀ ਖੇਤਰ ਨਾਲ ਸਬੰਧਿਤ ਆ ਰਹੀਆਂ ਸਮੱਸਿਆਵਾਂ/ਮੁਸ਼ਕਲਾਂ ਨੂੰ ਵਿਚਾਰਿਆਂ ਗਿਆ | ...

ਪੂਰੀ ਖ਼ਬਰ »

ਚਲਦੀ ਭੱਠੀ ਫੜੀ, 20 ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਦੋ ਸੌ ਲੀਟਰ ਲਾਹਣ ਬਰਾਮਦ, ਦੋਸ਼ੀ ਫਰਾਰ

ਭੂੰਦੜੀ, 28 ਮਾਰਚ (ਕੁਲਦੀਪ ਸਿੰਘ ਮਾਨ)-ਪੁਲਿਸ ਵਲੋਂ ਨਸ਼ਾ ਮਾਫੀਆ ਿਖ਼ਲਾਫ਼ ਵਿੱਢੀ ਮੁਹਿੰਮ ਦੌਰਾਨ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਪੁਲਿਸ ਨੇ ਚਲਦੀ ਭੱਠੀ ਫੜੀ, ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਭੂੰਦੜੀ ਪੁਲਿਸ ਚੌਾਕੀ ਇੰਚਾਰਜ ਪਹਾੜਾ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਕਰਿਆਨੇ ਦੀਆਂ ਦੁਕਾਨਾਂ 'ਤੇ ਮਾਲ ਦੀ ਸਪਲਾਈ ਨਾ ਆਉਣ ਕਾਰਨ ਲੋਕਾਂ ਨੂੰ ਨਹੀਂ ਮਿਲ ਰਹੀਆਂ ਜ਼ਰੂਰੀ ਵਸਤਾਂ

ਹੰਬੜਾਂ, 28 ਮਾਰਚ (ਜਗਦੀਸ਼ ਸਿੰਘ ਗਿੱਲ, ਨਿ.ਪ.ਪ.)-ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸੂਬੇ ਅੰਦਰ ਲੱਗੇ ਕਰਫ਼ਿਊ ਕਾਰਨ ਸੜਕਾਂ ਸੁੰਨਸਾਨ ਪਈਆਂ ਹਨ ਅਤੇ ਲੋਕ ਘਰਾਂ ਵਿਚ ਬੰਦ ਹਨ, ਸਰਕਾਰ ਅਤੇ ਪ੍ਰਸ਼ਾਸਨ ਵਲੋਂ ਭਾਵੇਂ ਕਿ ਹਦਾਇਤਾਂ ਜਾਰੀ ਕਰਕੇ ਲੋਕਾਂ ਨੂੰ ਜ਼ਰੂਰੀ ...

ਪੂਰੀ ਖ਼ਬਰ »

ਡਾ. ਅਮਰ ਸਿੰਘ ਨੇ ਤਿੰਨ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਐਮ.ਪੀ. ਲੈਡ ਫੰਡ ਵਰਤਣ ਲਈ ਦਿੱਤੇ ਅਧਿਕਾਰ

ਰਾਏਕੋਟ , 28 ਮਾਰਚ (ਸੁਸ਼ੀਲ)-ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਨੂੰ ਰੋਕਣ ਲਈ ਲੋਕਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਲੁਧਿਆਣਾ ਅਤੇ ਸੰਗਰੂਰ ਦੇ ਡਿਪਟੀ ਕਮਿਸ਼ਨਰਾਂ ਨੂੰ ਇਕ ਪੱਤਰ ਲਿਖ ਕੇ ਉਨ੍ਹਾਂ ...

ਪੂਰੀ ਖ਼ਬਰ »

ਦੂਜੇ ਰਾਜਾਂ 'ਚ ਫਸੇ ਟਰਾਂਸਪੋਟਰਾਂ ਦੇ ਡਰਾਈਵਰਾਂ ਸਮੇਤ ਟਰੱਕਾਂ ਨੂੰ ਲਿਆਉਣ ਲਈ ਸਰਕਾਰ ਯਤਨ ਕਰੇ-ਕਾਮਰੇਡ ਸੇਖੋਂ

ਰਾਏਕੋਟ, 28 ਮਾਰਚ (ਬਲਵਿੰਦਰ ਸਿੰਘ ਲਿੱਤਰ)-ਸੀ.ਪੀ.ਆਈ.ਐੱਮ ਦੀ ਸੂਬਾ ਕਮੇਟੀ ਵਲੋਂ ਕੋਵਿਡ-19 ਦੇ ਖਤਰੇ ਨਾਲ ਲੜ੍ਹਨ ਲਈ ਚੁੱਕੇ ਕਦਮਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਸੂਬਾ ਵਾਸੀਆਂ ਨੂੰ ਹਦਾਇਤ ਦਿੱਤੀ ਕਿ ਕਰਫ਼ਿਊ ਦਾ ਸਹਿਯੋਗ ਦਿੱਤਾ ਜਾਵੇ | ਇਸ ਮੌਕੇ ਸੀ.ਪੀ.ਆਈ.ਐੱਮ ਦੇ ...

ਪੂਰੀ ਖ਼ਬਰ »

ਲੋੜਵੰਦਾਂ ਦੀ ਮਦਦ ਨੂੰ ਲੈ ਕੇ ਐਸ.ਡੀ.ਐਮ. ਡਾ: ਢਿੱਲੋਂ ਨੇ ਇਲਾਕੇ ਦੀਆਂ ਸੰਸਥਾਵਾਂ ਨਾਲ ਕੀਤੀ ਮੀਟਿੰਗ

ਜਗਰਾਉਂ, 28 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)-ਕੋਰੋਨਾ ਵਾਇਰਸ ਨੂੰ ਲੈ ਕੇ ਇਲਾਕੇ ਅੰਦਰ ਲਗਾਏ ਗਏ ਕਰਫ਼ਿਊ ਦੌਰਾਨ ਲੋੜਵੰਦਾਂ ਦੀ ਮੱਦਦ ਲਈ ਸ਼ਹਿਰ ਦੀਆਂ ਧਾਰਮਿਕ, ਸਮਾਜ ਸੇਵੀ ਅਦਿ ਸੰਸਥਾਵਾਂ ਨਾਲ ਐਸ.ਡੀ.ਐਮ. ਜਗਰਾਉਂ ਬਲਜਿੰਦਰ ਸਿੰਘ ਢਿੱਲੋਂ ਨੇ ਮੀਟਿੰਗ ਕੀਤੀ¢ ...

ਪੂਰੀ ਖ਼ਬਰ »

ਸੰਗਤ ਪੂਰਨਮਾਸ਼ੀ ਦੇ ਦਿਹਾੜੇ ਘਰਾਂ ਅੰਦਰ ਬੈਠ ਕੇ ਨਾਮ ਬਾਣੀ ਪੜ੍ਹਨ-ਸੰਤ ਨਾਨਕਸਰ

ਜਗਰਾਉਂ, 28 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)-ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ, ਸੰਤ ਬਾਬਾ ਘਾਲਾ ਸਿੰਘ ਨਾਨਕਸਰ ਅਤੇ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਵਾਲਿਆਂ ਨੇ ਇਕ ਸਾਂਝੇ ਬਿਆਨ ਰਾਹੀਂ ਸੰਗਤ ਨੂੰ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਗੁਰਦੁਆਰਾ ਨਾਨਕਸਰ ...

ਪੂਰੀ ਖ਼ਬਰ »

ਅਣਪਛਾਤਿਆਂ ਵਲੋਂ ਸਾਬਕਾ ਕੌ ਾਸਲਰ ਸੰਜੀਵ ਮਿੰਟਾ ਦੀ ਫੀਡ ਫ਼ੈਕਟਰੀ ਦੇ ਦਫ਼ਤਰ ਨੂੰ ਸਾੜਿਆ

ਮਲੌਦ, 28 ਮਾਰਚ (ਸਹਾਰਨ ਮਾਜਰਾ)-ਪੂਰਾ ਦੇਸ਼ ਜਿੱਥੇ ਇਕ ਪਾਸੇ ਕੋਰੋਨਾ ਜਿਹੇ ਵਾਇਰਸ ਅਤੇ ਬਿਮਾਰੀ ਨੂੰ ਫੈਲਣ ਤੋਂ ਝੂਜ ਰਿਹਾ ਹੈ, ਉੱਥੇ ਸਮਾਜ ਦੇ ਇਕ ਹਿੱਸੇ ਦੇ ਕੱਝ ਲੋਕ ਚੱਲ ਰਹੇ ਹਾਲਾਤ ਤੋਂ ਅਜੇ ਵੀ ਸਬਕ ਨਹੀਂ ਸਿੱਖ ਰਹੇ | ਬੇਰ ਕਲਾਂ ਰੋਡ ਮਲੌਦ ਵਿਖੇ ਬੀਤੀ ਰਾਤ ...

ਪੂਰੀ ਖ਼ਬਰ »

ਤਾਲਾਬੰਦੀ 'ਕਰਫ਼ਿਊ' ਦੌਰਾਨ ਹਵਾ ਦੀ ਗੁਣਵੱਤਾ 'ਚ ਸੁਧਾਰ

ਮੁੱਲਾਂਪੁਰ-ਦਾਖਾ, 28 ਮਾਰਚ (ਨਿਰਮਲ ਸਿੰਘ ਧਾਲੀਵਾਲ)-ਕੋਰੋਨਾ ਵਾਇਰਸ ਨਾਲ ਤਾਲਾਬੰਦੀ ਸਮੇਂ ਜਿੱਥੇ ਦੁਨੀਆਂ ਦੀ ਅਰਥ ਵਿਵਸਥਾ ਨੂੰ ਭਾਰੀ ਢਾਹ ਲੱਗੀ, ਉੱਥੇ ਪੰਜ ਆਬਾਂ ਤੋਂ ਬਣੇ ਪੰਜਾਬ ਦੀ ਦੂਸ਼ਿਤ ਹਵਾ 'ਲਾਕਡਾਊਨ' ਦੇ ਇਕ ਹਫ਼ਤੇ ਅੰਦਰ ਹੀ ਸ਼ੁੱਧ ਤਾਕਤਵਾਰ ਹੋ ਗਈ | ...

ਪੂਰੀ ਖ਼ਬਰ »

ਜ਼ਰੂਰੀ ਵਸਤਾਂ ਦੀ ਸਪਲਾਈ ਤਸੱਲੀਬਖ਼ਸ਼-ਐੱਸ.ਡੀ.ਐੱਮ.

ਸਮਰਾਲਾ, 28 ਮਾਰਚ (ਗੋਪਾਲ ਸੋਫਤ)-ਸਥਾਨਕ ਪ੍ਰਸ਼ਾਸਨ ਵਲੋਂ ਜ਼ਰੂਰੀ ਵਸਤੂਆਂ ਅਤੇ ਦਵਾਈਆਂ ਦੀ ਸਪਲਾਈ ਘਰ-ਘਰ ਪਹੁੰਚਾਉਣ ਦਾ ਕੰਮ ਦੁਕਾਨਦਾਰਾਂ ਨੂੰ ਦਿੱਤੇ ਸਖ਼ਤ ਆਦੇਸ਼ਾਂ ਉਪਰੰਤ ਪੂਰੀ ਤੇਜ਼ੀ ਨਾਲ ਸੁਧਰ ਗਿਆ ਹੈ ਅਤੇ ਰਾਸ਼ਨ 'ਦੁੱਧ ਅਤੇ ਦਵਾਈਆਂ' ਦੀ ਸਪਲਾਈ ਹੁਣ ...

ਪੂਰੀ ਖ਼ਬਰ »

ਬੇਰੁਜ਼ਗਾਰ ਹੋਏ ਪ੍ਰਵਾਸੀ ਮਜ਼ਦੂਰ ਕਸੂਤੇ ਫਸੇ

ਰਾਏਕੋਟ, 28 ਮਾਰਚ (ਸੁਸ਼ੀਲ)-ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਰਕਾਰ ਵਲੋਂ ਐਲਾਨੀ ਗਈ 21 ਦਿਨਾਂ ਦੀ ਤਾਲਾਬੰਦੀ ਕਾਰਨ ਸਮੁੱਚੇ ਦੇਸ਼ ਵਿਚ ਕੰਮਕਾਜ ਪੂਰੀ ਤਰ੍ਹਾਂ ਠੱਪ ਹੋ ਚੁੱਕਾ ਹੈ, ਜਿਸ ਕਾਰਨ ਰੋਜ਼ਗਾਰ ਦੀ ਭਾਲ 'ਚ ਦੂਜੇ ਸੂਬਿਆਂ ਤੋਂ ਆਏ ਪ੍ਰਵਾਸੀ ...

ਪੂਰੀ ਖ਼ਬਰ »

ਲੋਕਾਂ ਨੂੰ ਰਾਸ਼ਨ ਤੇ ਹੋਰ ਜ਼ਰੂਰੀ ਸਾਮਾਨ ਘਰਾਂ 'ਚ ਪਹੁੰਚਾਉਣਾ ਸ਼ਲਾਘਾਯੋਗ-ਰਾਜਧਾਨੀ

ਲੁਧਿਆਣਾ, 28 ਮਾਰਚ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵਕ ਹਰਪ੍ਰੀਤ ਸਿੰਘ ਰਾਜਧਾਨੀ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਕਰਫਿਊ ਦੇ ਹਾਲਾਤ ਵਿਚ ਲੋਕਾਂ ਨੂੰ ਰਾਸ਼ਨ ਅਤੇ ਹੋਰ ਜ਼ਰੂਰੀ ਸਾਮਾਨ ਪਹੁੰਚਾਉਣਾ ਅਤਿ ਹੀ ਸ਼ਲਾਘਾਯੋਗ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੁਧਿਆਣਾ ਜ਼ਿਲੇ 'ਚ 20 ਹਜ਼ਾਰ ਭੋਜਨ ਪੈਕਟਾਂ ਦੀ ਵੰਡ 29 ਮਾਰਚ ਤੋਂ-ਡਿਪਟੀ ਕਮਿਸ਼ਨਰ

ਕੋਵਿਡ-19 ਦਾ ਕੋਈ ਵੀ ਨਵਾਂ ਪਾਜ਼ੀਟਿਵ ਮਰੀਜ਼ ਨਹੀਂ ਆਇਆ ਸਾਹਮਣੇ ਲੁਧਿਆਣਾ, 28 ਮਾਰਚ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟੇ੍ਰਟ ਕਮ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਬਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਨ ਸਮੇਂ ਕਿਹਾ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਪੰਜਾਬ 'ਚ ਫਸੇ ਲੱਖਾਂ ਮਜ਼ਦੂਰ ਆਪਣੇ ਪਿੱਤਰੀ ਸੂਬਿਆਂ ਨੂੰ ਜਾਣ ਲਈ ਉਤਾਵਲੇ

ਲੁਧਿਆਣਾ ਵਿਚ 10 ਲੱਖ ਦੇ ਕਰੀਬ ਹਨ ਪ੍ਰਵਾਸੀ ਮਜ਼ਦੂਰ ਲੁਧਿਆਣਾ, 28 ਮਾਰਚ (ਸਲੇਮਪੁਰੀ)-ਪੰਜਾਬ ਦੀ ਤਰੱਕੀ ਦਾ ਮੁੱਖ ਕਾਰਨ ਇੱਥੋਂ ਦੇ ਲੋਕਾਂ ਦਾ ਮਿਹਨਤਕਸ਼ ਹੋਣਾ ਹੈ ਪਰ ਇਸ ਵਿਚ ਵੀ ਕੋਈ ਸ਼ੱਕ ਨਹੀਂ ਕਿ ਪੰਜਾਬ ਨੇ ਜੇ ਅੱਜ ਵਿਕਾਸ ਦੀਆਂ ਬੁਲੰਦੀਆਂ ਨੂੰ ਛੂਹਿਆ ਹੈ ...

ਪੂਰੀ ਖ਼ਬਰ »

ਗੋਗਾ ਦੀ ਅਗਵਾਈ 'ਚ ਵਾਰਡ 41 ਨੂੰ ਸੈਨੀਟਾਈਜ਼ ਕਰਨ ਦਾ ਕੰਮ ਸ਼ੁਰੂ

ਲੁਧਿਆਣਾ, 28 ਮਾਰਚ (ਕਵਿਤਾ ਖੁੱਲਰ)-ਯੂਨਾਈਟਿਡ ਯੂਥ ਫੈੱਡਰੇਸ਼ਨ ਦੇ ਪ੍ਰਧਾਨ ਤੇ ਰਾਮਗੜ੍ਹੀਆ ਭਲਾਈ ਬੋਰਡ ਦੇ ਸਾਬਕਾ ਚੇਅਰਮੈਨ ਸੋਹਣ ਸਿੰਘ ਗੋਗਾ ਦੀ ਅਗਵਾਈ ਹੇਠ ਵਾਰਡ ਨੰਬਰ 41 ਵਿਖੇ ਸੈਨੇਟਾਈਜ਼ੇਸ਼ਨ ਕੀਤੀ ਗਈ | ਸ. ਗੋਗਾ ਨੇ ਦੱਸਿਆ ਕਿ ਵੱਖ ਵੱਖ ਗਲੀ ਮੁਹੱਲਿਆਂ ...

ਪੂਰੀ ਖ਼ਬਰ »

1984 ਕਤਲੇਆਮ ਸਿੱਖ ਵੈਲਫ਼ੇਅਰ ਸੁਸਾਇਟੀ ਵਲੋਂ ਲੋੜਵੰਦਾਂ ਨੂੰ ਮੁਹੱਈਆ ਕਰਾਇਆ ਜਾ ਰਿਹਾ ਲੰਗਰ

ਲੁਧਿਆਣਾ, 28 ਮਾਰਚ (ਕਵਿਤਾ ਖੁੱਲਰ)-ਕੋਰੋਨਾ ਵਾਇਰਸ ਦੇ ਸੰਭਾਵੀ ਖਤਰੇ ਤੋਂ ਬਚਾਅ ਲਈ ਦੇਸ਼ ਭਰ ਵਿਚ ਚੱਲ ਰਹੇ ਲਾਕ ਡਾਊਨ ਕਾਰਨ ਗਰੀਬ ਪਰਿਵਾਰ ਜਿਨ੍ਹਾਂ ਨੂੰ ਦੋ ਵਕਤ ਦੀ ਰੋਟੀ ਨਸੀਬ ਨਹੀਂ ਹੋ ਰਹੀ ਦੀ ਮਦਦ 1984 ਕਤਲੇਆਮ ਸਿੱਖ ਵੈਲਫੇਅਰ ਸੁਸਾਇਟੀ ਵਲੋਂ ਸ਼ੋ੍ਰਮਣੀ ...

ਪੂਰੀ ਖ਼ਬਰ »

ਹਮਾਰੀ ਆਸ ਐਨ.ਜੀ.ਓ ਨੇ ਪੁਲਿਸ ਦੀ ਮਦਦ ਨਾਲ 500 ਘਰਾਂ 'ਚ ਵੰਡਿਆ ਰਾਸ਼ਨ-ਰਿਸ਼ੀ ਜੈਨ

ਲੁਧਿਆਣਾ, 28 ਮਾਰਚ (ਕਵਿਤਾ ਖੁੱਲਰ)-ਕੋਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਸਰਕਾਰ ਵਲੋਂ ਲਗਾਏ ਕਰਫਿਊ ਦੌਰਾਨ ਜ਼ਰੂਰਤਮੰਦ ਲੋਕਾਂ ਦਾ ਧਿਆਨ ਰੱਖਦੇ ਹੋਏ ਹਮਾਰੀ ਆਸ ਐਨ.ਜੀ.ਓ ਵਲੋਂ ਪੁਲਿਸ ਦੀ ਮਦਦ ਨਾਲ ਜਲੰਧਰ-ਬਾਈਪਾਸ ਰਾਹੋਂ ਰੋਡ ਅਤੇ ਜਗਤਪੁਰੀ ਚੌਕ ਦੇ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਅੰਤਰਰਾਸ਼ਟਰੀ ਫਾਊਡੇਸ਼ਨ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀ ਰਾਸ਼ਨ ਸਮੱਗਰੀ

ਲੁਧਿਆਣਾ, 28 ਮਾਰਚ (ਕਵਿਤਾ ਖੁੱਲਰ)-ਕੋਰੋਨਾ ਵਾਇਰਸ ਨਾਲ ਦੇਸ਼ ਭਰ ਵਿਚ ਪੈਦਾ ਹੋਈ ਇਸ ਸੰਕਟ ਦੀ ਘੜੀ ਵਿੱਚ ਬਾਬਾ ਵਿਸ਼ਵਕਰਮਾ ਅੰਤਰਰਾਸ਼ਟਰੀ ਫਾਊਡੇਸ਼ਨ ਵਲੋਂ ਹਲਕਾ ਆਤਮ ਨਗਰ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਦੀ ਅਗਵਾਈ ਵਿਚ ਰੇਸ਼ਮ ਸਿੰਘ ਸੱਗੂ, ਜਗਦੀਪ ਸਿੰਘ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ 21 ਦਿਨ ਲਾਕਡਾਊਨ ਦੀ ਕੀਤੀ ਅਪੀਲ ਦਾ ਲੁਧਿਆਣਾ ਵਾਸੀ ਪਾਲਣ ਕਰਨ-ਅਵਿਨਾਸ਼ ਸਿੱਕਾ

ਲੁਧਿਆਣਾ, 28 ਮਾਰਚ (ਕਵਿਤਾ ਖੁੱਲਰ)-ਦੁਨੀਆਂ ਭਰ ਵਿਚ ਫੈਲੀ ਨਾਮੁਰਾਦ ਬਿਮਾਰੀ ਕੋਰੋਨਾ ਵਾਇਰਸ ਤੋਂ ਬਚਾਅ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਭਾਰਤ ਨੂੰ 21 ਦਿਨ ਦੇ ਲਈ ਲਾਕਡਾਊਨ ਕਰਨ ਦੇ ਕੀਤੇ ਐਲਾਨ ਦੇ ਨਾਲ ਦੇਸ਼ ਵਾਸੀਆਂ ਨੂੰ 3 ਹਫ਼ਤੇ ਘਰਾਂ 'ਚ ਰਹਿਣ ਦੀ ...

ਪੂਰੀ ਖ਼ਬਰ »

ਕਰਫ਼ਿਊ ਪਾਸ ਜਾਰੀ ਹੋਣ ਨਾਲ ਉਦਯੋਗਪਤੀਆਂ ਨੂੰ ਪੁਲਿਸ ਪ੍ਰਸ਼ਾਸਨ ਤੋਂ ਮਿਲੀ ਵੱਡੀ ਰਾਹਤ

ਢੰਡਾਰੀ ਕਲਾਂ, 28 ਮਾਰਚ (ਪਰਮਜੀਤ ਸਿੰਘ ਮਠਾੜੂ)-ਪੂਰੇ ਵਿਸ਼ਵ ਵਿਚ ਕੋਰੋਨਾ ਵਾਇਰਸ ਦਾ ਖਤਰਨਾਕ ਪ੍ਰਭਾਵ ਦਿਨ ਪਰ ਦਿਨ ਵਧਦਾ ਹੀ ਜਾ ਰਿਹਾ ਹੈ | ਹਿੰਦੁਸਤਾਨ ਵਿਚ ਵੀ ਪਿਛਲੇ ਸੱਤ ਦਿਨਾਂ ਤੋਂ ਲਾਕ ਆਊਟ ਹੋ ਚੁੱਕਿਆ ਹੈ | ਪੰਜਾਬ ਸਮੇਤ ਹੋਰ ਕਈ ਰਾਜਾਂ ਵਿਚ ਕਰਫ਼ਿਊ ਲੱਗ ...

ਪੂਰੀ ਖ਼ਬਰ »

ਕਾਬੁਲ ਦੇ ਗੁਰਦੁਆਰਾ ਸਾਹਿਬ 'ਤੇ ਹਮਲੇ ਨਾਲ ਸਿੱਖਾਂ ਦੇ ਹਿਰਦੇ ਵਲੰੂਧਰੇ ਗਏ-ਸਲੂਜਾ

ਲੁਧਿਆਣਾ, 28 ਮਾਰਚ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੀ ਰਾਜਸਨੀ ਮਾਮਲਿਆਂ ਵਾਲੀ ਕਮੇਟੀ ਦੇ ਮੈਂਬਰ ਤੇ ਸੀਨੀਅਰ ਮੀਤ ਪ੍ਰਧਾਨ ਜਤਿੰਦਰਪਾਲ ਸਿੰਘ ਸਲੂਜਾ ਨੇ ਕਿਹਾ ਕਿ ਬੀਤੇ ਦਿਨ ਕਾਬਲ ਦੇ ਗੁਰਦੁਆਰਾ ਸਾਹਿਬ ਵਿਖੇ ਜੋ ਹਮਲਾ ਹੋਇਆ ਹੈ, ਉਸ ਨਾਲ ਸਿੱਖਾਂ ਦੇ ...

ਪੂਰੀ ਖ਼ਬਰ »

ਐਮ.ਪੀ. ਬਿੱਟੂ ਵਲੋਂ ਕੋਰੋਨਾ ਨਾਲ ਨਜਿੱਠਣ ਲਈ 5 ਕਰੋੜ ਰੁਪਏ ਦੇਣਾ ਸ਼ਲਾਘਾਯੋਗ-ਵਿਧਾਇਕ ਵੈਦ/ਵਿਰਕ

ਹੰਬੜਾਂ, 28 ਮਾਰਚ (ਹਰਵਿੰਦਰ ਸਿੰਘ ਮੱਕੜ)-ਭਾਰਤ ਅੰਦਰ ਕੋਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਨਾਲ ਨਜਿੱਠਣ ਲਈ ਲੁਧਿਆਣਾ ਐਮ. ਪੀ. ਰਵਨੀਤ ਬਿੱਟੂ ਵੱਲੋਂ ਆਪਣੀ ਜਿੰਮੇਵਾਰੀ ਨੂੰ ਸਮਝਦਿਆਂ ਆਪਣੇ ਫੰਡ ਚੋਂ 5 ਕਰੋੜ ਰੁਪਏ ਦਿੱਤੇ ਗਏ ਹਨ, ਜੋ ਉਨ੍ਹਾਂ ਦਾ ਬਹੁਤ ਸ਼ਲਾਘਾਯੋਗ ...

ਪੂਰੀ ਖ਼ਬਰ »

ਜੱਸੋਵਾਲ ਵਿਖ਼ੇ ਮਾਂਗਟ ਪਰਿਵਾਰ ਨੇ 30 ਪਰਿਵਾਰਾਂ ਨੂੰ ਇਕ-ਇਕ ਹਜ਼ਾਰ ਦਾ ਰਾਸ਼ਨ ਵੰਡਿਆ

ਆਲਮਗੀਰ, 28 ਮਾਰਚ (ਜਰਨੈਲ ਸਿੰਘ ਪੱਟੀ)-ਕੋਰੋਨਾ ਵਾਇਰਸ ਦੇ ਖੌਫ ਤੋਂ ਸਹਿਮੀ ਦੁਨੀਆਂ ਨੂੰ ਆਪਣੇ ਆਪਣੇ ਘਰਾਂ 'ਚ ਰਹਿਣ ਨੂੰ ਮਜਬੂਰ ਹੋਣਾ ਪੈ ਰਿਹਾ ਹੈ, ਜਿਸ ਦੇ ਚੱਲਦੇ ਗਰੀਬ, ਦਿਹਾੜੀਦਾਰ ਤੇ ਮੱਧਵਰਗੀ ਪਰਿਵਾਰਾਂ ਨੂੰ ਰੋਜ਼ਾਨਾ ਦੀਆਂ ਜ਼ਰੂਰਤਾਂ ਤੋਂ ਇਲਾਵਾ ...

ਪੂਰੀ ਖ਼ਬਰ »

ਬੱਚਿਆਂ ਦੀ ਸਕੂਲ ਫ਼ੀਸ ਨੂੰ ਲੈ ਕੇ ਮਾਪੇ ਦੁਵਿਧਾ 'ਚ-ਨੂਰਜੋਤ ਮੱਕੜ

ਲੁਧਿਆਣਾ, 28 ਮਾਰਚ (ਕਵਿਤਾ ਖੁੱਲਰ)-ਭਿਆਨਕ ਮਹਾਂਮਾਰੀ ਕੋਰੋਨਾ ਵਾਇਰਸ ਦੇ ਬਚਾਅ ਲਈ ਸੈਨੇਟਾਈਜ਼ ਅਤੇ ਲੰਗਰ ਦੀ ਸੇਵਾ ਨਿਭਾਉਂਦੇ ਹੋਏ ਯੂਥ ਅਕਾਲੀ ਦਲ ਕੋਰ ਕਮੇਟੀ ਮੈਂਬਰ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਨੂਰਜੋਤ ਸਿੰਘ ਮੱਕੜ ਨੇ ਕਿਹਾ ਕਿ ਕਈ ਸਕੂਲਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਲੋੜਵੰਦਾਂ ਨੂੰ ਰਾਸ਼ਨ ਮੁਹੱਈਆ ਕਰਵਾ ਰਹੀ ਹੈ-ਡਾਬਰ

ਲੁਧਿਆਣਾ, 28 ਮਾਰਚ (ਕਵਿਤਾ ਖੁੱਲਰ)-ਵਿਧਾਇਕ ਸੁਰਿੰਦਰ ਡਾਬਰ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਤੋਂ ਬਚਅ ਲਈ ਦੇਸ਼ ਭਰ ਵਿਚ ਚੱਲ ਰਹੇ ਲਾਕਡਾਊਨ ਦੌਰਾਨ ਪੰਜਾਬ ਸਰਕਾਰ ਵਲੋਂ ਲੋੜਵੰਦ ਗਰੀਬ ਪਰਿਵਾਰਾਂ ਨੂੰ ਰਾਸ਼ਨ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਸ੍ਰੀ ਡਾਬਰ ...

ਪੂਰੀ ਖ਼ਬਰ »

108 ਐਾਬੂਲੈਂਸ ਮੁਲਾਜ਼ਮ ਅਜੇ ਵੀ ਡਾਕਟਰੀ ਸੁਰੱਖਿਆ ਕਿੱਟ ਤੋਂ ਵਾਂਝੇ

ਲੁਧਿਆਣਾ, 28 ਮਾਰਚ (ਸਲੇਮਪੁਰੀ)-ਸਰਕਾਰ ਵਲੋਂ ਮਰੀਜ਼ਾਂ ਅਤੇ ਜ਼ਖ਼ਮੀਆਂ ਨੂੰ ਹਸਪਤਾਲਾਂ ਤੱਕ ਪਹੰੁਚਾਉਣ ਲਈ 108 ਐਾਬੂਲੈਂਸਾਂ ਦੀਆਂ ਮੁਫ਼ਤ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਇਹ ਐਾਬੂਲੈਂਸਾਂ ਪਿਛਲੇ ਕਈ ਸਾਲਾਂ ਤੋਂ ਨਿਰਵਿਘਨ ਸੇਵਾਵਾਂ ਨਿਭਾਉਂਦੀਆਂ ...

ਪੂਰੀ ਖ਼ਬਰ »

ਸਰਪੰਚ ਡੈਵੀ ਜਸਪਾਲ ਬਾਂਗਰ ਨੂੰ ਸਦਮਾ, ਪਿਤਾ ਦਾ ਦਿਹਾਂਤ

ਆਲਮਗੀਰ, 28 ਮਾਰਚ (ਜਰਨੈਲ ਸਿੰਘ ਪੱਟੀ)-ਸ਼ੁਭਇੰਦਰ ਸਿੰਘ ਡੈਵੀ ਸਾਬਕਾ ਸਰਪੰਚ ਜਸਪਾਲ ਬਾਂਗਰ ਦੇ ਸਤਿਕਾਰਯੋਗ ਪਿਤਾ ਸ. ਗੋਬਿੰਦਰ ਸਿੰਘ ਅਕਾਲ ਪੁਰਖ ਵਲੋਂ ਬਕਸ਼ੀ ਸਵਾਸ਼ਾ ਦੀ ਪੂੰਜੀ ਨੂੰ ਖਰਚ ਕਰਦਿਆਂ ਅੱਜ ਅਚਾਨਕ ਗੁਰੂ ਚਰਨਾਂ ਵਿਚ ਜਾ ਬਿਰਾਜੇ ਇਸ ਦੁੱਖ ਦੀ ਘੜੀ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX