ਤਾਜਾ ਖ਼ਬਰਾਂ


ਫੋਕੀ ਬਿਆਨਬਾਜ਼ੀ ਛੱਡ ਸਿਆਸੀ ਲੀਡਰ ਕਿਸਾਨਾਂ ਨਾਲ ਖੜ੍ਹਨ- ਓਂਕਾਰ ਸਿੰਘ ਅਗੌਲ
. . .  11 minutes ago
ਨਾਭਾ, 6 ਜੂਨ (ਕਰਮਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਪੰਜਾਬ ਦੇ ਜਨਰਲ ਸਕੱਤਰ ਓਂਕਾਰ ਸਿੰਘ ਅਗੌਲ ਨੇ ਅੱਜ ਪ੍ਰੈੱਸ ਨੋਟ ਜਾਰੀ ਕਰਕੇ ਕਿਹਾ ਕਿ ਦੇਸ਼ ਦੀ ਸਰਕਾਰ ਨੇ ਕਿਸਾਨਾਂ ਨੂੰ ਖੁੱਡੇ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  28 minutes ago
ਸ੍ਰੀਨਗਰ, 6 ਜੂਨ- ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਅੱਜ ਪਾਕਿਸਤਾਨੀ ਫੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਕਰੋਲ ਮਟਰਾਈ ਅਤੇ ਚੰਦਵਾ...
ਹਰਿਆਣਾ 'ਚ ਕੋਰੋਨਾ ਦੇ 184 ਨਵੇਂ ਮਾਮਲੇ ਆਏ ਸਾਹਮਣੇ
. . .  44 minutes ago
ਚੰਡੀਗੜ੍ਹ, 6 ਜੂਨ- ਹਰਿਆਣਾ 'ਚ ਅੱਜ ਕੋਰੋਨਾ ਦੇ 184 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਹੀ ਹੁਣ ਸੂਬੇ 'ਚ ਕੋਰੋਨਾ ਪੀੜਤਾਂ ਦਾ ਅੰਕੜਾ 3,767 ਹੋ ਗਿਆ ਹੈ। ਸਿਹਤ ਵਿਭਾਗ...
ਬਿਹਾਰ 'ਚ ਕੋਰੋਨਾ ਦੇ 147 ਮਾਮਲੇ ਆਏ ਸਾਹਮਣੇ
. . .  about 1 hour ago
ਪਟਨਾ, 6 ਜੂਨ- ਬਿਹਾਰ 'ਚ ਅੱਜ ਕੋਰੋਨਾ ਵਾਇਰਸ ਦੇ 147 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨਵੇਂ ਮਾਮਲਿਆਂ ਦੇ ਆਉਣ ਨਾਲ ਹੀ ਹੁਣ ਸੂਬੇ 'ਚ ਕੋਰੋਨਾ ਪੀੜਤਾਂ...
ਗੁਰਦੁਆਰਾ ਜਨਮ ਅਸਥਾਨ ਗੁਰੂ ਕੀ ਵਡਾਲੀ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ
. . .  about 1 hour ago
ਛੇਹਰਟਾ, 6 ਜੂਨ (ਸੁੱਖ ਵਡਾਲੀ)- ਗੁਰਦੁਆਰਾ ਜਨਮ ਅਸਥਾਨ ਗੁਰੂ ਕੀ ਵਡਾਲੀ ਵਿਖੇ ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ...
ਸਰਕਾਰ ਡਿਪਲੋਮਾ ਹੋਲਡਰ ਵੈਟਰਨਰੀ ਇੰਸਪੈਕਟਰਾਂ ਨੂੰ ਤੁਰੰਤ ਦੇਵੇ ਰੁਜ਼ਗਾਰ- ਸੱਚਰ, ਮਹਾਜਨ
. . .  about 1 hour ago
ਬਟਾਲਾ, 6 ਜੂਨ (ਕਾਹਲੋਂ)- ਅੱਜ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ, ਸੂਬਾ ਜਨਰਲ ਸਕੱਤਰ ਕੇਵਲ ਸਿੰਘ ਸਿੱਧੂ, ਵਿੱਤ ਸਕੱਤਰ ਰਾਜੀਵ ਮਲਹੋਤਰਾ, ਗੁਰਦੀਪ ਸਿੰਘ ਬਾਸੀ...
ਤਾਲਾਬੰਦੀ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ
. . .  about 1 hour ago
ਜਲੰਧਰ, 6 ਜੂਨ (ਚੰਦੀਪ ਭੱਲਾ)- ਪੰਜਾਬ ਸਰਕਾਰ ਵਲੋਂ ਆਉਣ ਵਾਲੀ 8 ਜੂਨ ਤੋਂ ਸੂਬੇ 'ਚ ਧਾਰਮਿਕ ਸਥਾਨਾਂ, ਹੋਟਲਾਂ ਅਤੇ ਰੈਸਟੋਰੈਂਟਾਂ ਨੂੰ ਕੁਝ ਦਿਸ਼ਾ-ਨਿਰਦੇਸ਼ਾਂ ਤਹਿਤ ਖੋਲ੍ਹਣ ਦੀ ਆਗਿਆ ਦਿੱਤੀ ਗਈ...
ਪੰਜਾਬ 'ਚ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਤਹਿਤ ਖੁੱਲ੍ਹਣਗੇ ਹੋਟਲ
. . .  1 minute ago
ਜਲੰਧਰ, 6 ਜੂਨ (ਚੰਦੀਪ ਭੱਲਾ)- ਆਨਲਾਕ-1 ਦੇ ਤਹਿਤ ਪੰਜਾਬ ਸਰਕਾਰ ਨੇ ਆਉਣ ਵਾਲੀ 8 ਜੂਨ ਤੋਂ ਸੂਬੇ 'ਚ ਹੋਟਲਾਂ ਅਤੇ ਰੈਸਟੋਰੈਂਟਾਂ ਨੂੰ ਕੁਝ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਖੋਲ੍ਹਣ ਮਨਜ਼ੂਰੀ ਦਿੱਤੀ...
ਧਾਰਮਿਕ ਸਥਾਨਾਂ 'ਤੇ ਨਹੀਂ ਵਰਤਾਇਆ ਜਾਵੇਗਾ ਪ੍ਰਸ਼ਾਦ ਅਤੇ ਲੰਗਰ
. . .  about 2 hours ago
ਜਲੰਧਰ, 6 ਜੂਨ (ਚੰਨਦੀਪ ਭੱਲਾ)- ਪੰਜਾਬ ਸਰਕਾਰ ਨੇ 8 ਜੂਨ ਤੋਂ ਧਾਰਮਿਕ ਸਥਾਨਾਂ ਨੂੰ ਵੀ ਖੋਲ੍ਹਣ ਦੀ ਆਗਿਆ ਦੇ ਦਿੱਤੀ...
ਰੈਸਟੋਰੈਂਟਾਂ 'ਚ ਨਹੀਂ ਹੋਵੇਗੀ 'ਡਾਈਨ ਇਨ' ਫੈਸੀਲਟੀ
. . .  about 2 hours ago
ਜਲੰਧਰ, 6 ਜੂਨ (ਚੰਨਦੀਪ ਭੱਲਾ)- ਪੰਜਾਬ ਸਰਕਾਰ ਵੱਲੋਂ ਜਾਰੀ ਨਵੇਂ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਕੇਵਲ ਰੈਸਟੋਰੈਂਟਾਂ ਨੂੰ ਖੋਲ੍ਹਣ ਦੀ ਆਗਿਆ...
ਸਰਕਾਰ ਡਿਪਲੋਮਾ ਹੋਲਡਰ ਵੈਟਰਨਰੀ ਇੰਸਪੈਕਟਰਾਂ ਨੂੰ ਤੁਰੰਤ ਦੇਵੇ ਰੁਜ਼ਗਾਰ : ਸੱਚਰ, ਮਹਾਜਨ
. . .  about 2 hours ago
ਪਠਾਨਕੋਟ, 6 ਜੂਨ (ਸੰਧੂ) - ਅੱਜ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ...
ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ 'ਚ 10 ਜੂਨ ਨੂੰ ਕੀਤਾ ਜਾਵੇਗਾ ਰੋਸ ਮਾਰਚ - ਢਿਲਵਾਂ
. . .  about 2 hours ago
ਤਪਾ ਮੰਡੀ, 6 ਜੂਨ (ਵਿਜੇ ਸ਼ਰਮਾ)-ਕੈਪਟਨ ਸਰਕਾਰ ਵੱਲੋਂ ਚੋਣਾਂ ਵੇਲੇ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਘਰ- ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਆਪਣੇ ਵਾਅਦੇ...
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਅਤੇ ਘੱਲੂਘਾਰਾ ਦਿਵਸ ਮਨਾਇਆ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 6 ਜੂਨ(ਕਰਨੈਲ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ...
ਪ੍ਰਵਾਸੀ ਮਜ਼ਦੂਰਾਂ ਨੂੰ ਲੁਧਿਆਣਾ ਰੇਲਵੇ ਸਟੇਸ਼ਨ ਲਈ ਬੱਸਾਂ ਰਾਹੀਂ ਕੀਤਾ ਗਿਆ ਰਵਾਨਾ
. . .  about 2 hours ago
ਬਾਘਾਪੁਰਾਣਾ, 6 ਜੂਨ (ਬਲਰਾਜ ਸਿੰਗਲਾ)- ਸਰਕਾਰ ਦੀਆਂ ਹਿਦਾਇਤਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੇ ਅਗਲੇ ਹੁਕਮਾਂ...
ਘੱਲੂਘਾਰਾ ਦਿਵਸ ਨੂੰ ਲੈ ਕੇ ਸ਼ਹਿਰ 'ਚ ਪੁਲਿਸ ਪ੍ਰਸ਼ਾਸਨ ਵੱਲੋਂ ਕਰੜੇ ਸੁਰੱਖਿਆ ਪ੍ਰਬੰਧ
. . .  about 3 hours ago
ਫ਼ਿਰੋਜ਼ਪੁਰ 6 ਜੂਨ (ਕੁਲਬੀਰ ਸਿੰਘ ਸੋਢੀ)- ਸੰਨ 1984 'ਚ ਹੋਏ ਸ੍ਰੀ ਹਰਿਮੰਦਰ ਸਾਹਿਬ ਤੇ ਫ਼ੌਜੀ ਹਮਲੇ ਨੂੰ ਯਾਦ ਕਰਦੇ ਹੋਏ ਮਨਾਏ....
ਵਿਵਾਦਾਂ 'ਚ ਘਿਰਿਆ ਗਾਇਕ ਸਿੱਧੂ ਮੱਸੇਵਾਲ ਚੜ੍ਹਿਆ ਨਾਭਾ ਪੁਲਿਸ ਦੇ ਹੱਥੇ
. . .  about 3 hours ago
ਨਾਭਾ, 6 ਜੂਨ (ਅਮਨਦੀਪ ਸਿੰਘ ਲਵਲੀ, ਕਰਮਜੀਤ ਸਿੰਘ)- ਸ਼ਹਿਰ ਨਾਭਾ ਦੇ ਬੌੜਾਂ ਗੇਟ ਸਥਿਤ ਚੌਕ 'ਚ ਕੋਤਵਾਲੀ ਮੁਖੀ ਸਰਬਜੀਤ ਸਿੰਘ ਚੀਮਾ..
ਗੈਸ ਵੈਲਡਿੰਗ ਟੈਂਕ ‘ਚ ਧਮਾਕਾ, ਦੋ ਜ਼ਖਮੀ
. . .  about 3 hours ago
ਖਮਾਣੋਂ, 6 ਜੂਨ (ਪਰਮਵੀਰ ਸਿੰਘ) - ਬਲਾਕ ਦੇ ਪਿੰਡ ਸੰਘੋਲ ਦੀ ਇਕ ਗੈਸ ਵੈਲਡਿੰਗ ਦੀ ਦੁਕਾਨ ‘ਤੇ ਗੈਸ ਟੈਂਕ ‘ਚ ਧਮਾਕਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਧਮਾਕੇ ਕਾਰਨ ਦੋ ਵਿਅਕਤੀ ਜ਼ਖਮੀ ਹੋ ਗੁਏ। ਜਿਨ੍ਹਾਂ ਨੂੰ ...
ਘੁਮਾਣ ਦੇ ਨਜ਼ਦੀਕ ਪਿੰਡ ਕੌੜੇ ਵਿਖੇ ਨੌਜਵਾਨ ਦੀ ਭੇਦਭਰੀ ਹਾਲਤ ਚ ਮੌਤ
. . .  about 3 hours ago
ਘੁਮਾਣ, 6 ਜੂਨ (ਬਮਰਾਹ) - ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਨਜ਼ਦੀਕ ਪਿੰਡ ਕੌੜੇ ਵਿਖੇ ਇਕ ਨੌਜਵਾਨ ਦੀ ਭੇਦਭਰੀ ਹਾਲਤ ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਇਕ 65 ਸਾਲਾ ਔਰਤ ਨੂੰ ਹੋਇਆ ਕੋਰੋਨਾ
. . .  about 3 hours ago
ਫ਼ਾਜ਼ਿਲਕਾ, 6 ਜੂਨ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਇਕ 65 ਸਾਲਾ ਔਰਤ ਦੀ ਕੋਰੋਨਾ ਰਿਪੋਰਟ...
ਘੱਲੂਘਾਰਾ ਦਿਵਸ ਮੌਕੇ ਖਰੜ ਸ਼ਹਿਰ 'ਚ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਗਏ ਕਰੜੇ ਸੁਰੱਖਿਆ ਪ੍ਰਬੰਧ
. . .  about 3 hours ago
ਖਰੜ, 6 ਜੂਨ (ਗੁਰਮੁੱਖ ਸਿੰਘ ਮਾਨ)- ਘੱਲੂਘਾਰਾ ਦਿਵਸ ਨੂੰ ਲੈ ਕੇ ਖਰੜ ਸ਼ਹਿਰ 'ਚ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਕਰੜੇ ਸੁਰੱਖਿਆ...
ਬਠਿੰਡਾ ਜ਼ਿਲ੍ਹੇ 'ਚ ਕੋਰੋਨਾ ਦੇ ਇਕ ਹੋਰ ਮਰੀਜ਼ ਦੀ ਹੋਈ ਪੁਸ਼ਟੀ
. . .  about 4 hours ago
ਬਠਿੰਡਾ, 6 ਜੂਨ (ਅੰਮ੍ਰਿਤਪਾਲ ਸਿੰਘ ਵਲਾਣ)- ਅੱਜ ਬਠਿੰਡਾ ਜ਼ਿਲ੍ਹੇ ਵਿੱਚ ਕੋਰੋਨਾ ਦਾ 1 ਹੋਰ ਪਾਜ਼ੀਟਿਵ ਮਾਮਲਾ ਆਇਆ...
ਪਠਾਨਕੋਟ 'ਚ ਇਕ ਗਰਭਵਤੀ ਔਰਤ ਤੇ 9 ਸਾਲਾਂ ਬੱਚੇ ਸਮੇਤ 4 ਲੋਕਾਂ ਨੂੰ ਹੋਇਆ ਕੋਰੋਨਾ
. . .  about 4 hours ago
ਪਠਾਨਕੋਟ, 6 ਜੂਨ (ਸੰਧੂ/ਆਰ. ਸਿੰਘ)- ਪਠਾਨਕੋਟ 'ਚ ਇਕ ਗਰਭਵਤੀ ਔਰਤ ਸਮੇਤ 4 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ....
ਸੀ.ਐਮ ਸਿਟੀ ਵਿਖੇ ਕੋਰੋਨਾ ਦੇ 10 ਹੋਰ ਮਾਮਲੇ ਆਏ ਸਾਹਮਣੇ
. . .  about 4 hours ago
ਕਰਨਾਲ, 6 ਮਈ (ਗੁਰਮੀਤ ਸਿੰਘ ਸੱਗੂ) - ਸੀ.ਐਮ ਸਿਟੀ ਵਿਖੇ ਅੱਜ 10 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ...
ਕਰਿਆਨਾ ਅਤੇ ਕਨਫੈਕਸ਼ਨਰੀ ਦੇ ਸਟੋਰ ਨੂੰ ਲੱਗੀ ਭਿਆਨਕ ਅੱਗ
. . .  about 4 hours ago
ਲਹਿਰਾਗਾਗਾ, 6 ਜੂਨ (ਸੂਰਜ ਭਾਨ ਗੋਇਲ)- ਸਥਾਨਕ ਥਾਣਾ ਲਹਿਰਾਗਾਗਾ ਅਤੇ ਸਾਂਝ ਕੇਂਦਰ ਨਜ਼ਦੀਕ ਅੱਜ ਇੱਥੇ ਇੱਕ ਕਰਿਆਨਾ....
ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਘੱਲੂਘਾਰਾ ਦਿਵਸ ਤੇ ਛੇਵੀਂ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਸੰਗਤਾਂ ਨੇ ਉਤਸ਼ਾਹ ਨਾਲ ਮਨਾਇਆ
. . .  about 4 hours ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਘੱਲੂਘਾਰਾ ਦਿਵਸ ਅਤੇ ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਚੇਤ ਸੰਮਤ 552
ਿਵਚਾਰ ਪ੍ਰਵਾਹ: ਕੁਦਰਤ ਦੇ ਹੁਕਮ ਦੀ ਪਾਲਣਾ ਕਰਨੀ ਪੈਂਦੀ ਹੈ। -ਬੇਕਨ

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ 11 ਹਜ਼ਾਰ ਤੋਂ ਵੱਧ ਮੌਤਾਂ

ਸਿਆਟਲ, 7 ਅਪ੍ਰੈਲ (ਹਰਮਨਪ੍ਰੀਤ ਸਿੰਘ)- ਅਮਰੀਕਾ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 11 ਹਜ਼ਾਰ ਤੋਂ ਪਾਰ ਹੋ ਗਈ ਹੈ | ਪਿਛਲੇ 24 ਘੰਟਿਆਂ ਦੌਰਾਨ ਇਕ ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ 368 ਹਜ਼ਾਰ 434 ਹੋ ਗਈ ਹੈ, ਜਦੋਂਕਿ ਠੀਕ ਹੋਣ ਵਾਲਿਆਂ ਦੀ ਗਿਣਤੀ 19,900 ਦੇ ਕਰੀਬ ਹੈ | ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਾਈਟ ਹਾਊਸ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਹਫ਼ਤੇ ਮੌਤਾਂ ਦਾ ਅੰਕੜਾ ਜ਼ਿਆਦਾ ਵਧ ਸਕਦਾ ਹੈ | ਟਰੰਪ ਨੇ ਕਿਹਾ ਕਿ ਇਸ ਸਮੇਂ ਸਾਨੂੰ ਚੀਨ ਤੋਂ ਮਦਦ ਦੀ ਲੋੜ ਹੈ | ਦੂਜੇ ਪਾਸੇ ਵਾਸ਼ਿੰਗਟਨ ਦੇ ਗਵਰਨਰ ਜੇ ਇਨਸਲੀ ਤੇ ਰਾਜ ਦੇ ਸਕੂਲ ਸੁਪਰਡੈਂਟ ਕਿਸ ਰਿਕਡਲ ਨੇ ਰਾਜ ਦੇ ਸਾਰੇ ਸਕੂਲ ਹੁਣ 19 ਜੂਨ ਤੱਕ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ | ਇਸੇ ਤਰ੍ਹਾਂ ਅੱਜ ਸਿਆਟਲ ਦੀ ਮੇਅਰ ਦੁਰਕਾਨ ਨੇ ਇਕ ਵੱਖਰਾ ਆਦੇਸ਼ ਜਾਰੀ ਕਰਕੇ ਸਿਆਟਲ ਦੇ ਗ਼ੈਰ-ਜ਼ਰੂਰੀ ਕਾਰੋਬਾਰਾਂ ਨੂੰ ਬੰਦ ਰੱਖਣ ਦੀ ਮਿਆਦ 4 ਮਈ ਤੱਕ ਵਧਾ ਦਿੱਤੀ ਹੈ | ਇਸ ਦੇ ਨਾਲ ਹੀ ਜਨਤਕ ਲਾਇਬ੍ਰੇਰੀਆਂ, ਕਮਿਊਨਿਟੀ ਸੈਂਟਰ, ਪਬਲਿਕ ਫੇਸਿੰਗ ਕਾਊਾਟਰ ਤੇ ਸਿਆਟਲ ਦੀਆਂ ਬੀਚਾਂ ਵੀ 4 ਮਈ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ |

ਨਿਊਯਾਰਕ 'ਚ ਜਲੰਧਰ ਜ਼ਿਲ੍ਹੇ ਦੇ ਕੁਲਵਿੰਦਰ ਸਿੰਘ ਦੀ ਕੋਰੋਨਾ ਨਾਲ ਮੌਤ

ਸੈਕਰਾਮੈਂਟੋ, (ਹੁਸਨ ਲੜੋਆ ਬੰਗਾ)- ਨਿਊਯਾਰਕ ਵਾਸੀ ਕੁਲਵਿੰਦਰ ਸਿੰਘ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਜ਼ਿਕਰਯੋਗ ਹੈ ਕਿ ਕੁਲਵਿੰਦਰ ਸਿੰਘ ਪਹਿਲੇ ਸਿੱਖ ਹਨ, ਜਿਨ੍ਹਾਂ ਦੀ ਕੋਰੋੋਨਾ ਵਾਇਰਸ ਕਾਰਨ ਮੌਤ ਹੋਈ ਹੈ | ਕੁਲਵਿੰਦਰ ਸਿੰਘ ਟੋਅ ਟਰੱਕ ਦਾ ...

ਪੂਰੀ ਖ਼ਬਰ »

ਇਟਲੀ 'ਚ ਕੋਰੋਨਾ ਮਰੀਜ਼ਾਾ ਦੀ ਦੇਖਭਾਲ ਲਈ ਰੋਬੋਟ ਤਾਇਨਾਤ

ਮਿਲਾਨ, 7 ਅਪ੍ਰੈਲ (ਇੰਦਰਜੀਤ ਸਿੰਘ ਲੁਗਾਣਾ)- ਉੱਤਰੀ ਇਟਲੀ ਵਿਚ ਸਥਿਤ ਇਕ ਹਸਪਤਾਲ ਨੇ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਦੇਖਭਾਲ ਕਰਨ ਲਈ ਟੋਮੀ ਨਾਮਕ ਰੋਬੋਟ ਤਾਇਨਾਤ ਕੀਤੇ ਹਨ, ਜੋ ਜਾਨਲੇਵਾ ਵਾਇਰਸ ਨਾਲ ਪੀੜ੍ਹਤ ਮਰੀਜ਼ਾਂ ਦੀ ਰੋਜ਼ਾਨਾ ਜਾਂਚ ...

ਪੂਰੀ ਖ਼ਬਰ »

ਬੌਰਿਸ ਜੌਹਨਸਨ ਦੀ ਵਿਗੜੀ ਸਿਹਤ ਕਾਰਨ ਡੌਮਨਿਕ ਰਾਬ ਦੇਖਣਗੇ ਸਰਕਾਰ ਦਾ ਕੰਮਕਾਜ

ਲੰਡਨ, 7 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦੀ ਵਿਗੜਦੀ ਹਾਲਤ ਨੂੰ ਵੇਖਦਿਆਂ ਉਨ੍ਹਾਂ ਨੂੰ ਸੇਂਟ ਥੌਮਸ ਹਸਪਤਾਲ ਦੇ ਆਈ.ਸੀ.ਯੂ. ਵਿਚ ਲਿਜਾਣਾ ਪਿਆ | ਦੂਜੇ ਪਾਸੇ ਵਿਦੇਸ਼ ਮੰਤਰੀ ਡੌਮਨਿਕ ਰਾਬ ਨੇ 10 ਡਾਊਨਿੰਗ ਸਟਰੀਟ ਦਾ ...

ਪੂਰੀ ਖ਼ਬਰ »

ਸਲੋਹ ਦੀ ਕੌ ਾਸਲਰ ਸ਼ਬਨਮ ਸਾਦਿਕ ਦੀ ਮੌਤ

ਲੰਡਨ, 7 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)- ਲਹਿੰਦੇ ਤੇ ਚੜ੍ਹਦੇ ਪੰਜਾਬ ਦੇ ਲੋਕਾਂ ਦੇ ਵੱਡੇ ਗੜ੍ਹ ਸਲੋਹ ਦੀ ਕੌਾਸਲਰ ਸ਼ਬਨਮ ਸਾਦਿਕ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਉਹ ਪਾਕਿਸਤਾਨ ਛੁੱਟੀਆਂ ਕੱਟਣ ਗਈ ਹੋਈ ਸੀ | ...

ਪੂਰੀ ਖ਼ਬਰ »

ਰਿਤਿਕ ਰੌਸ਼ਨ ਦਿਹਾੜੀ ਮਜ਼ਦੂਰਾਂ ਤੇ ਬਜ਼ੁਰਗਾਂ ਨੂੰ ਕਰਵਾਉਣਗੇ ਖਾਣਾ ਮੁਹੱਇਆ

ਮੁੰਬਈ, 7 ਅਪ੍ਰੈਲ (ਏਜੰਸੀ)- ਬਾਲੀਵੁੱਡ ਸੁਪਰਸਟਾਰ ਰਿਤਿਕ ਰੋਸ਼ਨ ਨੇ ਦੇਸ਼ 'ਚ ਕੋਰੋਨਾ ਵਾਇਰਸ ਕਾਰਨ ਚੱਲ ਰਹੀ ਤਾਲਾਬੰਦੀ ਦੌਰਾਨ ਦਿਹਾੜੀ ਮਜ਼ਦੂਰਾਂ ਤੇ ਬਜ਼ੁਰਗਾਂ ਨੂੰ ਖਾਣਾ ਮੁਹੱਇਆ ਕਰਵਾਉਣ ਲਈ ਇਕ ਗੈਰ-ਲਾਭਕਾਰੀ ਸੰਗਠਨ (ਐਨ.ਜੀ.ਓ.) ਨਾਲ ਹੱਥ ਮਿਲਾਇਆ ਹੈ | ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਡਾਕਟਰ ਦੀ ਕੋਰੋਨਾ ਕਾਰਨ ਮੌਤ

ਲੰਡਨ, 7 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤੀ ਮੂਲ ਦੇ ਡਾਕਟਰ ਜਤਿੰਦਰ ਕੁਮਾਰ ਰਾਠੌੜ ਦੀ ਕੋਵਿਡ-19 ਕਾਰਨ ਜਨਰਲ ਇੰਟੈਂਸਿਵ ਮੈਡੀਕਲ ਹਸਪਤਾਲ 'ਚ ਮੌਤ ਹੋ ਜਾਣ ਦੀ ਖ਼ਬਰ ਹੈ | ਉਹ ਵੇਲਜ਼ ਯੂਨੀਵਰਸਿਟੀ 'ਚ ਕਾਰਡਿਓ-ਥੋਰੈਸਿਕ ਸਰਜਰੀ ਵਿਭਾਗ ਨਾਲ ਜੁੜੇ ਹੋਏ ਸਨ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ ਜਨਮ ਦਿਨ ਬਰਾਬਰਤਾ ਦਿਵਸ ਵਜੋਂ ਮਨਾਇਆ ਜਾਵੇਗਾ

ਐਬਟਸਫੋਰਡ, 7 ਅਪ੍ਰੈਲ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਬਰਨਬੀ ਦੀ ਨਗਰ ਪਾਲਿਕਾ ਵਲੋਂ ਭਾਰਤੀ ਸੰਵਿਧਾਨ ਦੇ ਰਚੇਤਾ ਡਾ: ਬੀ.ਆਰ. ਅੰਬੇਡਕਰ ਦੇ 129ਵੇਂ ਜਨਮ ਦਿਨ ਮੌਕੇ 14 ਅਪ੍ਰੈਲ ਨੂੰ ਡਾ: ਬੀ.ਆਰ.ਅੰਬੇਡਕਰ ਬਰਾਬਰਤਾ ਦਿਵਸ ...

ਪੂਰੀ ਖ਼ਬਰ »

ਕ੍ਰਿਸਚਿਅਨ ਕਾਰਡਵੇਲ ਜੌਰਜ ਜੇਲ੍ਹ ਤੋਂ ਰਿਹਾਅ ਕੇਸ ਖ਼ਾਰਜ

ਬ੍ਰਿਸਬੇਨ, 7 ਅਪ੍ਰੈਲ (ਮਹਿੰਦਰ ਪਾਲ ਸਿੰਘ ਕਾਹਲੋਂ) ਇਸਾਈ ਭਾਈਚਾਰੇ ਵਿਚ ਬਹੁਚਰਚਿਤ ਬੱਚਿਆਂ ਨਾਲ ਕੁਕਰਮ ਕਰਨ ਦੇ ਮਾਮਲੇ 'ਚ ਜੇਲ੍ਹ 'ਚ ਬੰਦ ਕਾਰਡਵੇਲ ਜੌਰਜ ਪੈਲ ਨੂੰ ਸੁਪਰੀਮ ਕੋਰਟ ਕੈਨਬਰਾ ਦੇ ਜੱਜ ਨੇ ਬ੍ਰਿਸਬੇਨ ਅਦਾਲਤ ਤੋਂ 60 ਸਕਿੰਟਾਂ ਦੇ ਫ਼ੈਸਲੇ ਵਿਚ ਕੇਸ ...

ਪੂਰੀ ਖ਼ਬਰ »

ਉਲੰਪਿਕ ਖੇਡਾਂ ਮੁਅੱਤਲ ਹੋਣ ਨਾਲ ਵਧੀ ਚੁਨੌਤੀ- ਆਈ.ਓ.ਸੀ.

ਨਵੀਂ ਦਿੱਲੀ, 7 ਅਪ੍ਰੈਲ (ਏਜੰਸੀ)- ਟੋਕੀਓ ਉਲੰਪਿਕ-2020 ਨੂੰ ਮੁਅੱਤਲ ਕਰਨ ਨਾਲ ਕੌਮਾਂਤਰੀ ਉਲੰਪਿਕ ਕਮੇਟੀ (ਆਈ.ਓ.ਸੀ.) ਦੀਆਂ ਚੁਨੌਤੀਆਂ ਵੱਧ ਗਈਆਂ ਹਨ, ਜਿਸ ਨੂੰ ਹੁਣ 2021 'ਚ ਜਿਥੇ ਇਨ੍ਹਾਂ ਖੇਡਾਂ ਨੂੰ ਕਰਵਾਉਣ ਲਈ ਬਹੁਤ ਸਾਰੇ ਸਾਧਨ ਜੁਟਾਉਣੇ ਪੈਣਗੇ, ਉਥੇ ਨਾਲ ਹੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਰਾਹਤ ਫੰਡ ਲਈ ਰਾਸ਼ੀ ਭੇਜੀ

ਕੋਪਨਹੈਗਨ (ਡੈਨਮਾਰਕ), 7 ਅਪ੍ਰੈਲ (ਅਮਰਜੀਤ ਸਿੰਘ ਤਲਵੰਡੀ)- ਕੋਰੋਨਾ ਵਾਇਰਸ ਖ਼ਿਲਾਫ਼ ਜੰਗ 'ਚ ਯੋਗਦਾਨ ਪਾਉਣ ਲਈ ਭਾਜਪਾ ਇਕਾਈ ਡੈਨਮਾਰਕ ਵਲੋਂ ਪ੍ਰਧਾਨ ਰਾਮੇਸ਼ ਭਾਰਦਵਾਜ ਦੀ ਅਗਵਾਈ 'ਚ 1 ਲੱਖ 31 ਹਜ਼ਾਰ ਰੁਪਏ ਪ੍ਰਧਾਨ ਮੰਤਰੀ ਰਾਹਤ ਫੰਡ ਲਈ ਭੇਜੇ ਗਏ ਹਨ। ਪ੍ਰਧਾਨ ...

ਪੂਰੀ ਖ਼ਬਰ »

ਸੇਵਾ ਟਰੱਸਟ ਯੂ.ਕੇ. ਵਲੋਂ ਲੋੜਵੰਦਾਂ ਨੂੰ ਵੰਡਿਆ ਜਾ ਰਿਹਾ ਖਾਣ-ਪੀਣ ਦਾ ਸਾਮਾਨ

ਲੰਡਨ, 7 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸੇਵਾ ਟਰੱਸਟ ਯੂ.ਕੇ. ਵਲੋਂ ਕੋਰੋਨਾ ਵਾਇਰਸ ਦੇ ਚਲਦਿਆਂ ਬਜ਼ੁਰਗਾਂ ਤੇ ਲੋੜਵੰਦਾਂ ਨੂੰ ਲੋੜੀਂਦੀ ਸਮਗਰੀ ਘਰੋਂ-ਘਰੀਂ ਪਹੁੰਚਾਉਣ ਲਈ ਮੁਫ਼ਤ ਸਮਗਰੀ ਤੇ ਰਾਸ਼ਨ ਕੇਂਦਰ ਖੋਲੇ ਗਏ ਹਨ। ਬ੍ਰੈੱਡਫੋਰਡ ਸ਼ਹਿਰ 'ਚ ਇਹ ਕੇਂਦਰ ...

ਪੂਰੀ ਖ਼ਬਰ »

ਨਾਰਵੇ 'ਚ 83 ਮੌਤਾਂ

ਓਸਲੋ, (ਡਿੰਪਾ ਵਿਰਕ)- ਨਾਰਵੇ ਵਿਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ ਵੱਧ ਕੇ 5865 ਹੋ ਗਈ ਹੈ, ਜਦਕਿ ਦੇਸ਼ 'ਚ 83 ਮੌਤਾਂ ਹੋ ਚੁੱਕੀਆਾ ਹਨ | ਇਥੇ ਹਰ ਰੋਜ਼ ਲਗਪਗ 300 ਦੇ ਕਰੀਬ ਲੋਕ ਕੋਰੋਨਾ ਵਾਇਰਸ ਦੀ ਲਾਗ ਦਾ ਸ਼ਿਕਾਰ ਹੋ ਰਹੇ ਹਨ | ਜਾਣਕਾਰੀ ਅਨੁਸਾਰ 98 ਦੇ ਲਗਪਗ ਲੋਕ ...

ਪੂਰੀ ਖ਼ਬਰ »

ਅਦਾਕਾਰ ਪੁਰਬ ਕੋਹਲੀ ਤੇ ਪਰਿਵਾਰ ਕੋਵਿਡ-19 ਪਾਜ਼ੀਟਿਵ

ਲੰਡਨ, 7 ਅਪ੍ਰੈਲ (ਏਜੰਸੀ)- ਅਦਾਕਾਰ ਪੁਰਬ ਕੋਹਲੀ ਨੇ ਖੁਲਾਸਾ ਕੀਤਾ ਕਿ ਉਹ ਤੇ ਉਸ ਦਾ ਪਰਿਵਾਰ ਕੋਰੋਨਾ ਵਾਇਰਸ ਪਾਜ਼ੀਟਿਵ ਹਨ | 'ਰਾਕ ਆਨ 2 ਸਟਾਰ' ਅਤੇ 'ਆਊਟ ਆਫ਼ ਲਵ' ਆਦਿ ਫਿਲਮਾਂ 'ਚ ਅਦਾਕਾਰੀ ਕਰਨ ਵਾਲੇ ਕੋਹਲੀ, ਜੋ ਕਿ ਇਸ ਸਮੇਂ ਪਤਨੀ ਲੂਸੀ ਪੇਟਨ ਤੇ ਬੱਚਿਆਂ ਇਨਾਯਾ ...

ਪੂਰੀ ਖ਼ਬਰ »

ਸਵੀਡਨ 'ਚ 591 ਮੌਤਾਂ

ਓਸਲੋ (ਨਾਰਵੇ), 7 ਅਪ੍ਰੈਲ (ਡਿੰਪਾ ਵਿਰਕ)- ਸਵੀਡਨ 'ਚ ਕੋਰੋਨਾ ਵਾਇਰਸ ਨਾਲ 591 ਹੋਰ ਮੌਤਾਂ ਨਾਲ ਮਰਨ ਵਾਲਿਆਂ ਦਾ ਕੁੱਲ ਅੰਕੜਾ 7663 ਹੋ ਗਿਆ ਹੈ | ਸਰਕਾਰ ਵਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਆਪਣੇ ਘਰਾਂ 'ਚ ਰਹਿ ਕੇ ਸਿਹਤ ਦਾ ਿਖ਼ਆਲ ਰੱਖਣ | ਕੋਰੋਨਾ ਵਾਇਰਸ ਨਾਲ ...

ਪੂਰੀ ਖ਼ਬਰ »

ਇਟਲੀ 'ਚ 5 ਹੋਰ ਡਾਕਟਰਾਂ ਦੀ ਮੌਤ

ਵੀਨਸ, 7 ਅਪ੍ਰੈਲ (ਹਰਦੀਪ ਸਿੰਘ ਕੰਗ)- ਇਟਲੀ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਜਾਨ ਬਚਾਉਂਦਿਆਂ ਹੁਣ ਤੱਕ 94 ਡਾਕਟਰ ਵੀ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ | ਅੱਜ ਫਿਰ ਵੱਖ-ਵੱਖ ਹਸਪਤਾਲਾਂ 'ਚ 5 ਡਾਕਟਰਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਪ੍ਰਧਾਨ ਮੰਤਰੀ ਜਾਸੈਪੇ ਕੌਨਤੇ ...

ਪੂਰੀ ਖ਼ਬਰ »

ਫ਼ਰਾਂਸ 'ਚ ਅਜੇ ਜਾਰੀ ਰਹੇਗੀ ਤਾਲਾਬੰਦੀ

ਪੈਰਿਸ, 7 ਅਪ੍ਰੈਲ (ਹਰਪ੍ਰੀਤ ਕੌਰ ਪੈਰਿਸ)–ਫ਼ਰਾਂਸ ਦੇ ਸਿਹਤ ਮੰਤਰੀ ਓਲੀਵੀਅਨ ਵੇਰਨ ਨੇ ਕਿਹਾ ਹੈ ਕਿ ਦੇਸ਼ 'ਚ ਤਾਲਾਬੰਦੀ ਮਈ ਦੇ ਸ਼ੁਰੂ ਤੱਕ ਜਾਰੀ ਰਹੇਗੀ | ਪੈਰਿਸ ਦੀ ਪੁਲਿਸ ਨੇ ਹੁਕਮ ਜਾਰੀ ਕੀਤਾ ਹੈ ਕਿ ਰਾਜਧਾਨੀ 'ਚ ਕੋਈ ਵਿਅਕਤੀ ਸਰੀਰਕ ਕਸਰਤ ਕਰਨ ਜਾਂ ਸੈਰ ...

ਪੂਰੀ ਖ਼ਬਰ »

ਕੈਨੇਡਾ 'ਚ ਡੇਅਰੀ ਉਦਯੋਗ ਡਗਮਗਾਇਆ

ਟੋਰਾਂਟੋ, 7 ਅਪ੍ਰੈਲ (ਸਤਪਾਲ ਸਿੰਘ ਜੌਹਲ)- ਕੈਨੇਡਾ ਤੇ ਅਮਰੀਕਾ 'ਚ ਕੋਰੋਨਾ ਵਾਇਰਸ ਸੰਕਟ ਦੇ ਚਲਦਿਆਂ ਦੁੱਧ ਤੇ ਦੁੱਧ ਤੋਂ ਬਣੇ ਪਦਾਰਥਾਂ ਦੀ ਮੰਗ ਬਹੁਤ ਘੱਟ ਗਈ ਹੈ, ਜਿਸ ਦੇ ਚਲਦਿਆਂ ਡੇਅਰੀ ਉਦਯੋਗ ਪੂਰੀ ਤਰ੍ਹਾਂ ਨਾਲ ਡਗਮਗਾ ਗਿਆ ਹੈ | ਡੇਅਰੀਆਂ ਵਾਲੇ ਦੁੱਧ ...

ਪੂਰੀ ਖ਼ਬਰ »

ਇਟਲੀ 'ਚ ਬਜ਼ੁਰਗਾਂ ਨੂੰ ਫਲੂ ਤੋਂ ਬਚਾਅ ਲਈ ਟੀਕਾਕਰਨ

ਮਿਲਾਨ (ਇਟਲੀ), 7 ਅਪ੍ਰੈਲ (ਇੰਦਰਜੀਤ ਸਿੰਘ ਲੁਗਾਣਾ)- ਇਟਲੀ 'ਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 16523 ਮੌਤਾਂ ਹੋ ਚੁੱਕੀਆਂ ਹਨ, ਜਦੋਂਕਿ 135032 ਲੋਕ ਇਸ ਤੋਂ ਪ੍ਰਭਾਵਿਤ ਹਨ ¢ਇਟਲੀ ਦੀ ਸਰਕਾਰ ਵਲੋਂ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਸੂਬੇ ਲਮਬਾਰਦੀਆ 'ਚ ਲੱਖਾਂ ਮਾਸਕ ...

ਪੂਰੀ ਖ਼ਬਰ »

ਅਲਬਰਟਾ 'ਚ ਹੁਣ ਤੱਕ 24 ਮੌਤਾਂ

ਕੈਲਗਰੀ, 7 ਅਪ੍ਰੈਲ (ਜਸਜੀਤ ਸਿੰਘ ਧਾਮੀ)- ਅਲਬਰਟਾ ਸੂਬੇ ਅੰਦਰ ਕੋਵਿਡ-19 ਦੇ 98 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਪੀੜਤਾਂ ਦੀ ਗਿਣਤੀ 1348 ਹੋ ਗਈ ਹੈ, ਜਦਕਿ ਮਰਨ ਵਾਲਿਆਂ ਦਾ ਅੰਕੜਾ 24 ਹੈ | ਸਿਹਤ ਵਿਭਾਗ ਦੀ ਮੁੱਖ ਮੈਡੀਕਲ ਅਧਿਕਾਰੀ ਡਾ: ਡੀਨਾ ਹਿੰਸਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦਾ ਸ਼ਿਕਾਰ ਹਨ ਵੱਡੀ ਗਿਣਤੀ ਏਸ਼ੀਅਨ ਲੋਕ

ਲੰਡਨ, 7 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਐਨ.ਐਚ.ਐਸ. ਵਲੋਂ ਭਾਵੇਂ ਮਿ੍ਤਕਾਂ ਦੀ ਪਹਿਚਾਣ ਨੂੰ ਲੈ ਕੇ ਕੋਈ ਜਾਣਕਾਰੀ ਮੁਹੱਈਆ ਨਹੀਂ ਕਰਵਾਈ ਗਈ ਪਰ ਕੁਝ ਰਿਪੋਰਟਾਂ ਅਨੁਸਾਰ ਵੱਡੀ ਗਿਣਤੀ 'ਚ ਏਸ਼ੀਅਨ ਮੂਲ ਦੇ ਲੋਕ ਕੋਰੋਨਾ ਵਾਇਰਸ ਦੇ ਸ਼ਿਕਾਰ ਹਨ | ਡਾ: ...

ਪੂਰੀ ਖ਼ਬਰ »

ਸਕਾਟਲੈਂਡ ਦੀ ਮੁੱਖ ਸਿਹਤ ਅਧਿਕਾਰੀ ਵਲੋਂ ਅਸਤੀਫ਼ਾ

ਲੰਡਨ, 7 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਕਾਟਲੈਂਡ ਦੀ ਮੁੱਖ ਸਿਹਤ ਅਧਿਕਾਰੀ ਡਾ: ਕੈਥਰੀਨ ਕਾਲਡਰਵੁੱਡ ਨੇ ਤਾਲਾਬੰਦੀ ਦੇ ਨਿਯਮਾਂ ਨੂੰ ਖੁਦ ਹੀ ਤੋੜਨ ਤੋਂ ਬਾਅਦ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ | ਡਾ: ਕੈਥਰੀਨ ਈਡਨਬਰਗ ਸਥਿਤ ਆਪਣੇ ਘਰ ਤੋਂ ...

ਪੂਰੀ ਖ਼ਬਰ »

ਹੀਥਰੋ ਹਵਾਈ ਅੱਡੇ ਦੇ 2 ਟਰਮੀਨਲ ਹੋਣਗੇ ਬੰਦ

ਲੰਡਨ, 7 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਹੀਥਰੋ ਹਵਾਈ ਅੱਡੇ ਦੇ 4 ਟਰਮੀਨਲਾਂ 'ਚੋਂ 2 ਟਰਮੀਨਲ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ | ਕੋਰੋਨਾ ਵਾਇਰ ਦੇ ਚੱਲ ਰਹੇ ਸੰਕਟ ਕਾਰਨ ਸਿਰਫ ਟਰਮੀਨਲ 2 ਤੇ 5 ਹੀ ਵਰਤੋਂ 'ਚ ਰਹਿਣਗੇ, ਜਦਕਿ ਟਰਮੀਨਲ 3 ਅਤੇ 4 ਨੂੰ ਬੰਦ ਕਰਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX